ਤਾਜਾ ਖ਼ਬਰਾਂ


ਕੋਰੋਨਾ ਖ਼ਿਲਾਫ਼ ਲੜਾਈ 'ਚ ਮੈਡੀਕਲ ਵਰਕਰਾਂ ਦੀ ਜਿੱਤ ਯਕੀਨੀ - ਪ੍ਰਧਾਨ ਮੰਤਰੀ
. . .  5 minutes ago
ਨਵੀਂ ਦਿੱਲੀ, 1 ਜੂਨ - ਪ੍ਰਧਾਨ ਮੰਤਰੀ ਨੇ ਕਰਨਾਟਕ 'ਚ ਰਾਜੀਵ ਗਾਂਧੀ ਸਿਹਤ ਵਿਗਿਆਨ ਯੂਨੀਵਰਸਿਟੀ ਦੇ ਸਿਲਵਰ ਜੁਬਲੀ ਸਮਾਰੋਹ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਅਦਿੱਖ ਦੁਸ਼ਮਣ ਹੈ, ਪਰੰਤੂ ਸਾਡੇ ਯੋਧੇ ਅਤੇ ਮੈਡੀਕਲ ਵਰਕਰ ਅਜੇਤੂ ਹਨ। ਇਹ ਲੜਾਈ ਅਦਿੱਖ ਅਤੇ ਅਜੇਤੂ ਵਿਚਕਾਰ...
ਅੱਜ ਤੋਂ ਸ਼ੁਰੂ ਹੋਈਆਂ 200 ਟਰੇਨਾਂ
. . .  37 minutes ago
ਨਵੀਂ ਦਿੱਲੀ, 1 ਜੂਨ - ਰੇਲਵੇ ਨੇ ਅੱਜ ਤੋਂ 200 ਟਰੇਨਾਂ ਸ਼ੁਰੂ ਕੀਤੀਆਂ ਹਨ, ਜਿਸ ਨੂੰ ਲੈ ਕੇ ਵੱਖ ਵੱਖ ਸ਼ਹਿਰਾਂ ਦੇ ਸਟੇਸ਼ਨਾਂ ਤੋਂ ਟਰੇਨਾਂ ਰਵਾਨਾ ਹੋਈਆਂ। 200 ਟਰੇਨਾਂ ਸ਼ੁਰੂ ਹੋਣ ਦੇ ਪਹਿਲੇ ਦਿਨ 1.45 ਲੱਖ ਲੋਕਾਂ ਨੇ ਟਿਕਟਾਂ ਖ਼ਰੀਦੀਆਂ ਹਨ। ਰੇਲਵੇ ਨੂੰ ਜੂਨ ਵਿਚ ਹੀ ਕਰੀਬ 26 ਲੱਖ ਲੋਕਾਂ ਦੇ ਟਰੇਨਾਂ 'ਚ ਸਫ਼ਰ ਕਰਨ...
ਬਿਨਾਂ ਸਬਸਿਡੀ ਵਾਲਾ ਸਿਲੰਡਰ ਹੋਇਆ ਮਹਿੰਗਾ
. . .  49 minutes ago
ਨਵੀਂ ਦਿੱਲੀ, 1 ਜੂਨ - ਗੈਰ ਸਬਸਿਡੀ ਵਾਲਾ ਸਿਲੰਡਰ ਅੱਜ ਤੋਂ ਮਹਿੰਗਾ ਹੋ ਗਿਆ ਹੈ। ਦਿੱਲੀ 'ਚ ਗੈਸ ਸਿਲੰਡਰ ਦੀ ਕੀਮਤ 11.50 ਰੁਪਏ ਵੱਧ ਕੇ 593, ਕੋਲਕਾਤਾ ''ਚ 31.50 ਰੁਪਏ ਵੱਧ ਕੇ 616, ਮੁੰਬਈ 'ਚ 11.50 ਰੁਪਏ ਵੱਧ ਕੇ 590.50 ਅਤੇ ਚੇਨਈ ਵਿਚ...
ਕੋਰੋਨਾ ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਥਾਣਾ ਭਾਦਸੋਂ ਦੇ 2 ਪਿੰਡ ਸੀਲ
. . .  about 1 hour ago
ਭਾਦਸੋਂ, 1 ਜੂਨ (ਗੁਰਬਖ਼ਸ਼ ਸਿੰਘ ਵੜੈਚ) - ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਥਾਣਾ ਦੇ ਖੇਤਰ 'ਚ ਦੋ ਔਰਤਾਂ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਉਣ ਦੀ ਖ਼ਬਰ ਮਿਲੀ ਹੈ । ਇਨ੍ਹਾਂ ਵਿਚੋਂ ਇਕ ਪਿੰਡ ਮਟੋਰੜੇ ਦੇ ਕਮਿਊਨਿਟੀ ਹੈਲਥ ਸੈਂਟਰ ਭਾਦਸੋਂ ਦੀ ਆਸ਼ਾ ਵਰਕਰ ਹੈ, ਜਿਸ ਦਾ ਪ੍ਰਸ਼ਾਸਨਿਕ ਹਦਾਇਤਾਂ ਮੁਤਾਬਿਕ ਫਰੰਟਲਾਈਨ 'ਤੇ ਲੜ ਰਹੇ ਮੈਡੀਕਲ ਸਟਾਫ਼...
ਬਠਿੰਡਾ ਵਿਚ ਕੋਰੋਨਾ ਦੇ 2 ਹੋਰ ਨਵੇਂ ਮਾਮਲੇ
. . .  about 1 hour ago
ਬਠਿੰਡਾ, 1 ਜੂਨ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਸ਼ਹਿਰ ਵਿਚ ਕੋਰੋਨਾ ਦੇ 2 ਹੋਰ ਨਵੇਂ ਮਾਮਲੇ ਆਏ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 51 ਹੋ ਗਿਆ, ਜਿਨ੍ਹਾਂ ਵਿਚੋਂ 44 ਜਣੇ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਦੇ 7 ਐਕਟਿਵ ਕੇਸ ਹਨ। ਪਾਜ਼ੀਟਿਵ ਆਏ ਦੋਵੇਂ ਵਿਅਕਤੀ...
ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 230 ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 1 ਜੂਨ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਤਾਜ਼ਾ ਰਿਪੋਰਟ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ ਰਿਕਾਰਡ 8392 ਕੇਸ ਸਾਹਮਣੇ ਆਏ ਹਨ, ਜਦੋਂਕਿ 230 ਲੋਕਾਂ ਦੀ ਮੌਤ...
ਪਟਿਆਲਾ 'ਚ ਆਸ਼ਾ ਵਰਕਰ ਸਮੇਤ 4 ਦੀ ਕੋਰੋਨਾ ਰਿਪੋਰਟ ਪਾਜ਼ੀਟਿਵ
. . .  about 1 hour ago
ਪਟਿਆਲਾ, 1 ਜੂਨ (ਗੁਰਵਿੰਦਰ ਸਿੰਘ ਔਲਖ) - ਆਸ਼ਾ ਵਰਕਰ ਸਮੇਤ ਜ਼ਿਲ੍ਹਾ ਪਟਿਆਲਾ 'ਚ ਕੋਰੋਨਾ ਦੇ ਚਾਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ 'ਚ ਕੋਰੋਨਾ ਦੇ ਪਾਜ਼ੀਟਿਵ ਕੇਸਾਂ ਦੀ ਕੁੱਲ ਗਿਣਤੀ...
ਐਨ.ਆਰ.ਆਈ ਪਤੀ ਪਤਨੀ ਦੇ ਦੋਹਰੇ ਕਤਲ ਕੇਸ ਵਿਚ ਇਕ ਗ੍ਰਿਫ਼ਤਾਰ
. . .  about 2 hours ago
ਫਗਵਾੜਾ, 1 ਜੂਨ (ਹਰੀਪਾਲ ਸਿੰਘ) - ਫਗਵਾੜਾ ਦੇ ਉਂਕਾਰ ਨਗਰ ਇਲਾਕੇ ਵਿਚ ਇੱਕ ਐਨ.ਆਰ.ਆਈ ਪਤੀ-ਪਤਨੀ ਕਿਰਪਾਲ ਸਿੰਘ ਅਤੇ ਦਵਿੰਦਰ ਕੌਰ ਦੇ ਦੋਹਰੇ ਕਤਲ ਕੇਸ ਨੂੰ ਹੱਲ ਕਰਦੇ ਹੋਏ ਪੁਲਿਸ ਨੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ਵਿਚੋਂ ਵਾਰਦਾਤ ਵਿਚ ਵਰਤਿਆ ਕੱੁਝ ਸਮਾਨ ਵੀ ਬਰਾਮਦ ਕਰ ਲਿਆ ਹੈ। ਪੁਲਿਸ ਨੇ ਇਸ ਦੋਹਰੇ ਕਤਲ ਵਿਚ...
ਖਮਾਣੋਂ (ਫ਼ਤਿਹਗੜ੍ਹ ਸਾਹਿਬ) 'ਚ ਮੁੜ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  about 2 hours ago
ਖਮਾਣੋਂ,1 ਜੂਨ (ਮਨਮੋਹਨ ਸਿੰਘ ਕਲੇਰ/ਹਰਜੀਤ ਸਿੰਘ ਮਾਵੀ) - ਖਮਾਣੋਂ ਸਬ ਡਵੀਜ਼ਨ ਦੇ ਪਿੰਡ ਪਨੈਚਾ ਵਿਖੇ ਅਜ ਸਵੇਰੇ ਕੋਰੋਨਾ ਪਾਜ਼ੀਟਿਵ 5 ਮਾਮਲੇ ਸਾਹਮਣੇ ਆਏ ਹਨ। ਇਹ ਲੋਕ ਪਿਛਲੇ ਦਿਨੀਂ ਦਿੱਲੀ ਵਿਖੇ ਕਿਸੇ ਵਿਆਹ ਸਮਾਗਮ ਵਿੱਚ ਹਿੱਸਾ ਲੈਣ ਉਪਰੰਤ ਆਪਣੇ ਪਿੰਡ ਪਹੁੰਚੇ ਸਨ। ਜਿਨ੍ਹਾਂ ਦੇ ਸਿਹਤ ਵਿਭਾਗ ਪੰਜਾਬ ਵੱਲੋਂ 30 ਮਈ ਨੂੰ ਕੋਰੋਨਾ ਸਬੰਧੀ ਨਮੂਨੇ ਲਏ ਗਏ ਸਨ। ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ ਹਰਭਜਨ ਰਾਮ...
ਆਰਥਿਕ ਮਾਮਲਿਆਂ 'ਤੇ ਕੇਂਦਰੀ ਕਮੇਟੀ ਦੀ ਮੀਟਿੰਗ ਅੱਜ
. . .  about 2 hours ago
ਨਵੀਂ ਦਿੱਲੀ, 1 ਜੂਨ - ਆਰਥਿਕ ਮਾਮਲਿਆਂ 'ਤੇ ਕੇਂਦਰੀ ਕਮੇਟੀ ਦੀ ਮੀਟਿੰਗ ਅੱਜ ਪ੍ਰਧਾਨ ਮੰਤਰੀ ਦੇ ਨਿਵਾਸ ਸਥਾਨ ਲੋਕ ਕਲਿਆਣ...
ਟੋਕੀਓ 'ਚ 5.6 ਦੀ ਤੀਬਰਤਾ ਨਾਲ ਆਇਆ ਭੁਚਾਲ
. . .  about 3 hours ago
ਟੋਕੀਓ, 1 ਜੂਨ - ਟੋਕੀਓ ਦੇ 86 ਕਿੱਲੋਮੀਟਰ ਉੱਤਰ ਪੂਰਬ 'ਚ ਅੱਜ ਤੜਕਸਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੁਚਾਲ...
ਮਸ਼ਹੂਰ ਸੰਗੀਤਕਾਰ ਵਾਜਿਦ ਖਾਨ ਦਾ ਦੇਹਾਂਤ
. . .  about 3 hours ago
ਮੁੰਬਈ, 1 ਜੂਨ - ਮਸ਼ਹੂਰ ਸੰਗੀਤਕਾਰ ਤੇ ਗਾਇਕ ਵਾਜਿਦ ਖਾਨ ਦਾ ਮੁੰਬਈ ਦੇ ਇੱਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਹ ਸਿਰਫ਼ 42 ਸਾਲ ਦੇ ਸਨ। ਸਾਜਿਦ ਅਤੇ ਵਾਜਿਦ ਦੀ ਜੋੜੀ ਫ਼ਿਲਮ ਇੰਡਸਟਰੀ ਵਿਚ ਕਾਫੀ ਮਸ਼ਹੂਰ ਸੀ ਜਿਨ੍ਹਾਂ ਨੇ ਸਲਮਾਨ ਖਾਨ ਤੇ ਕਾਜੋਲ ਦੀ ਫ਼ਿਲਮ 'ਪਿਆਰ ਕੀਆ ਤੋਂ ਡਰਨਾ ਕਿਆ' ਸਮੇਤ...
ਅਮਰੀਕਾ 'ਚ ਕੋਰੋਨਾ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ
. . .  about 3 hours ago
ਵਾਸ਼ਿੰਗਟਨ, 1 ਜੂਨ - ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ ਪਿਛਲੇ 24 ਘੰਟਿਆਂ ਦੌਰਾਨ 598 ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦਾ ਕੁੱਲ ਅੰਕੜਾ 104356 'ਤੇ ਪਹੁੰਚ ਗਿਆ ਹੈ। ਅਮਰੀਕਾ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ...
ਅੱਜ ਦਾ ਵਿਚਾਰ
. . .  about 3 hours ago
ਅੱਜ ਦਾ ਵਿਚਾਰ
ਲੁਧਿਆਣਾ ਚ 2 ਡਾਕਟਰਾਂ ਸਮੇਤ 4 ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 31 ਮਈ (ਸਲੇਮਪੁਰੀ) - ਸਿਵਲ ਸਰਜਨ ਡਾ ਰਾਜੇਸ਼ ਬੱਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਲੁਧਿਆਣਾ ਵਿੱਚ ਅੱਜ 4 ਹੋਰ ਮਰੀਜ਼ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ ਜਿਨ੍ਹਾਂ ਵਿਚ ਇੱਕ ਮਰੀਜ 82 ਸਾਲਾ ਉਮਰ ਦਾ ਹੈ ਜੋ ਆਪਣੀ ਦਿਲ ਦੀ ਬਿਮਾਰੀ ਦੇ ਇਲਾਜ ਦੇ ਸਬੰਧ ਵਿੱਚ ਮੋਹਨਦੇਈ ਓਸਵਾਲ...
ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਕੀਤੀ ਖੁਦਕੁਸ਼ੀ
. . .  1 day ago
ਘਨੌਲੀ,31 ਮਈ(ਜਸਵੀਰ ਸਿੰਘ ਸੈਣੀ )ਗੁਰੁ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਨਜ਼ਦੀਕੀ ਪਿੰਡ ਨੂੰਹੋਂ ਵਿਖੇ ਇੱਕ 23 ਸਾਲਾ ਨੌਜਵਾਨ ਵੱਲੋਂ ਜ਼ਹਰੀਲੀ ਚੀਜ਼ ਖਾਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਚੌਕੀ ਘਨੌਲੀ ਦੇ ਇੰਚਾਰਜ ਜਸਮੇਰ ਸਿੰਘ ਨੇ ਉਕਤ ਮਾਮਲੇ ਦੀ ਪੁਸ਼ਟੀ ਕਰਦੇ...
ਪਠਾਨਕੋਟ ਵਿਖੇ 66 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸੀ.ਐਮ ਸਿਟੀ 'ਚ ਕੋਰੋਨਾ ਦੇ 2 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕਰਨਾਲ, 31 ਮਈ (ਗੁਰਮੀਤ ਸਿੰਘ ਸੱਗੂ) – ਸੀ.ਐਮ.ਸਿਟੀ ਵਿਖੇ ਅੱਜ ਦੋ ਹੋਰ ਕੋਰੋਨਾ ਮਾਮਲੇ ਸਾਹਮਣੇ ਆਉਣ ਤੋ ਬਾਅਦ ਇੱਥੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 52 ਹੋ ਗਈ ਹੈ ਜਿਨ੍ਹਾਂ ਵਿਚੋ 22 ਪੀੜਤ ਠੀਕ ਹੋ ਕੇ ਆਪਣੇ ਘਰਾਂ ਨੂੰ ਚਲੇ ਗਏ ਹਨ ਜਦਕਿ 31 ਪੀੜਤਾਂ ਦਾ ਇਲਾਜ ਕੀਤਾ ਜਾ ਰਿਹਾ...
ਹਿਮਾਚਲ ਪੁਲਿਸ ਵੱਲੋਂ 45 ਲੱਖ ਦੀ ਭੁੱਕੀ ਬਰਾਮਦ
. . .  1 day ago
ਊਨਾ, 31 ਮਈ - ਹਿਮਾਚਲ ਪੁਲਿਸ ਨੇ ਊਨਾ ਦੇ ਹਰੋਲੀ ਇਲਾਕੇ 'ਚੋਂ 45 ਲੱਖ ਰੁਪਏ ਦੀ ਭੁੱਕੀ ਬਰਾਮਦ...
ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ
. . .  1 day ago
ਕੋਲਕਾਤਾ, 31 ਮਈ - ਪੱਛਮੀ ਬੰਗਾਲ 'ਚ ਕੋਰੋਨਾ ਕਾਰਨ ਅੱਜ 8 ਮੌਤਾਂ ਹੋਈਆਂ ਹਨ, ਜਦਕਿ 371 ਨਵੇਂ ਮਾਮਲੇ ਸਾਹਮਣੇ ਆਏ ਹਨ। ਸੂਬੇ 'ਚ ਹੁਣ ਤੱਕ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 5501 ਤੇ ਮੌਤਾਂ ਦੀ ਗਿਣਤੀ...
ਰੇਲਵੇ ਕੱਲ੍ਹ ਤੋਂ ਚਲਾਏਗਾ 200 ਪੈਸੇਂਜਰ ਟਰੇਨਾਂ
. . .  1 day ago
ਨਵੀਂ ਦਿੱਲੀ, 31 ਮਈ - ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਲਾਕਡਾਊਨ ਦੌਰਾਨ ਰੇਲਵੇ ਵੱਲੋਂ ਕੱਲ੍ਹ ਤੋਂ 200 ਪੈਸੇਂਜਰ ਟਰੇਨਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਟਰੇਨਾਂ ਵਿਚ 1.45 ਲੱਖ ਤੋਂ ਵੱਧ ਯਾਤਰੀ ਸਫ਼ਰ ਕਰਨਗੇ, ਜਦਕਿ 25,82,671 ਯਾਤਰੀਆਂ...
ਪੰਜਾਬ 'ਚ ਅੱਜ ਕੋਰੋਨਾ ਦੇ 30 ਮਾਮਲੇ ਆਏ ਸਾਹਮਣੇ
. . .  1 day ago
ਚੰਡੀਗੜ੍ਹ, 31 ਮਈ - ਪੰਜਾਬ 'ਚ ਅੱਜ ਕੋਰੋਨਾ ਵਾਇਰਸ ਦੇ 30 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਸੂਬੇ 'ਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ 2263 ਹੋ ਗਈ। ਸੂਬੇ 'ਚ ਹੁਣ...
ਦਿੱਲੀ-ਆਦਮਪੁਰ ਸਪਾਈਸ ਜੈੱਟ ਦੀ ਉਡਾਣ ਅੱਜ ਵੀ ਰੱਦ
. . .  1 day ago
ਆਦਮਪੁਰ, 31 ਮਈ (ਰਮਨ ਦਵੇਸਰ) - ਆਦਮਪੁਰ ਤੋਂ ਦਿੱਲੀ ਆਉਣ-ਜਾਣ ਵਾਲੀ ਸਪਾਈਸ ਜੈੱਟ ਦੀ ਉਡਾਣ 1 ਜੂਨ ਨੂੰ ਰੱਦ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਦੋ ਮਹੀਨੇ ਬਾਅਦ ਇਹ ਉਡਾਣ 26 ਮਈ ਨੂੰ ਸ਼ੁਰੂ ਹੋਈ ਸੀ ਪਰ ਉਸ ਤੋਂ ਬਾਅਦ ਇਹ ਉਡਾਣ ਰੋਜ਼ਾਨਾ ਹੀ ਰੱਦ ਕੀਤੀ ਜਾ ਰਹੀ ਹੈ। ਹੁਣ ਇਹ ਉਡਾਣ...
ਤਾਮਿਲਨਾਡੂ 'ਚ ਕੋਰੋਨਾ ਕਾਰਨ ਅੱਜ 13 ਮੌਤਾਂ
. . .  1 day ago
ਚੇਨਈ, 31 ਮਈ - ਤਾਮਿਲਨਾਡੂ 'ਚ ਕੋਰੋਨਾ ਵਾਇਰਸ ਕਾਰਨ ਅੱਜ 13 ਮੌਤਾਂ ਹੋਈਆਂ ਹਨ ਜਦਕਿ 1149 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਨਾਲ ਸੂਬੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 22,333 ਹੋ ਗਈ ਹੈ ਤੇ ਹੁਣ ਤੱਕ ਕੋਰੋਨਾ ਕਾਰਨ 173 ਮੌਤਾਂ ਹੋਈਆਂ ਹਨ। ਇਸ...
ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ
. . .  1 day ago
ਸ੍ਰੀ ਹਰਗੋਬਿੰਦਪੁਰ, 31 ਮਈ (ਕੰਵਲਜੀਤ ਸਿੰਘ ਚੀਮਾ) - ਈ.ਟੀ.ਓ ਐਕਸਾਈਜ਼ ਵਿਭਾਗ ਤੇ ਇੰਸਪੈਕਟਰ ਐਕਸਾਈਜ਼ ਵਿਭਾਗ ਨੇ ਪੁਲਿਸ ਪਾਰਟੀ ਸਮੇਤ ਬੀਤੀ ਰਾਤ ਹਲਕਾ ਸ੍ਰੀ ਹਰਗੋਬਿੰਦਪੁਰ ਵਿਖੇ ਹਰਚੋਵਾਲ ਨੇੜੇ ਨਾਕੇਬੰਦੀ ਦੌਰਾਨ ਗੈਰ ਕਾਨੂੰਨੀ ਤਰੀਕੇ ਨਾਲ ਦੇਸੀ ਸ਼ਰਾਬ ਦਾ ਜ਼ਖ਼ੀਰਾ ਲਿਜਾ ਰਹੇ 2 ਟਰੱਕ ਕਾਬੂ ਕੀਤੇ ਹਨ। ਟਰੱਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 7 ਅੱਸੂ ਸੰਮਤ 549

ਕਪੂਰਥਲਾ / ਫਗਵਾੜਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX