ਤਾਜਾ ਖ਼ਬਰਾਂ


ਗ੍ਰਾਮੀਣ ਡਾਕ ਸੇਵਕਾਂ ਦੇ ਹੜਤਾਲ 'ਤੇ ਚਲੇ ਜਾਣ ਕਾਰਨ ਪਿੰਡਾਂ 'ਚ ਡਾਕ ਸੇਵਾਵਾਂ ਹੋਈਆਂ ਪ੍ਰਭਾਵਿਤ
. . .  21 minutes ago
ਸੰਗਰੂਰ, 19 ਦਸੰਬਰ (ਧੀਰਜ ਪਸ਼ੋਰੀਆ)- ਆਲ ਇੰਡੀਆ ਗ੍ਰਾਮੀਣ ਡਾਕ ਸੇਵਕ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਦੇ ਹੱਕ 'ਚ ਦਿੱਤੀ ਦੇਸ਼ ਵਿਆਪੀ ਕਾਲ ਦੇ ਸੱਦੇ ਦੀ ਹਮਾਇਤ 'ਚ ਪੰਜਾਬ ਦੇ 4000 ਦੇ ਕਰੀਬ ਗ੍ਰਾਮੀਣ ਡਾਕ ਸੇਵਕ ਅਣਮਿਥੇ ਸਮੇਂ ਦੀ ਹੜਤਾਲ 'ਤੇ ਚਲੇ .....
'84 ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਦੀ ਪਟੀਸ਼ਨ 'ਤੇ 29 ਜਨਵਰੀ ਨੂੰ ਹੋਵੇਗੀ ਸੁਣਵਾਈ
. . .  23 minutes ago
ਨਵੀਂ ਦਿੱਲੀ, 19 ਦਸੰਬਰ- 1984 ਦੇ ਸਿੱਖ ਦੰਗਿਆਂ ਦੇ ਮਾਮਲੇ 'ਚ ਦੋਸ਼ੀ ਯਸ਼ਪਾਲ ਸਿੰਘ ਨੇ ਆਪਣੀ ਫਾਂਸੀ ਦੀ ਸਜ਼ਾ ਨੂੰ ਦਿੱਲੀ ਹਾਈ ਕੋਰਟ 'ਚ ਚੁਨੌਤੀ ਦਿੱਤੀ ਸੀ, ਜਿਸ ਦੀ ਸੁਣਵਾਈ ਨੂੰ ਅਦਾਲਤ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚੋ ਧਮਾਕੇ ਦੌਰਾਨ ਜ਼ਖਮੀ ਹੋਏ ਦੋ ਮਜ਼ਦੂਰਾਂ 'ਚੋਂ ਇਕ ਦੀ ਮੌਤ
. . .  38 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕੇ ਦੌਰਾਨ ਗੰਭੀਰ ਜ਼ਖਮੀ ਹੋਏ ਦੋ ਮਜ਼ਦੂਰਾ 'ਚੋਂ ਇਕ ਮਜ਼ਦੂਰ ਦੀ ਮੌਤ ਹੋ ਗਈ.....
ਭਾਜਪਾ ਵੱਲੋਂ ਕਾਂਗਰਸ ਦਫ਼ਤਰ ਦੀ ਘੇਰਾਬੰਦੀ
. . .  56 minutes ago
ਲੁਧਿਆਣਾ,19 ਦਸੰਬਰ (ਪੁਨੀਤ ਬਾਵਾ)- ਭਾਜਪਾ ਦੇ ਸੂਬਾ ਪ੍ਰਧਾਨ ਸ਼ਵੇਤ ਮਲਿਕ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਅੱਜ ਘੰਟਾ ਘਰ ਵਿਖੇ ਸਥਿਤ ਕਾਂਗਰਸ ਦਫ਼ਤਰ ਦੀ ਘੇਰਾਬੰਦੀ ਕਰ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਖ਼ਿਲਾਫ਼ ਨਾਅਰੇਬਾਜ਼ੀ ਵੀ .....
ਮਲੌਦ 'ਚ ਨਾਮਜ਼ਦਗੀ ਪੇਪਰ ਭਰਨ ਵਾਲਿਆਂ ਦੀਆਂ ਲੱਗੀਆਂ ਲੰਮੀਆਂ ਕਤਾਰਾਂ
. . .  about 1 hour ago
ਮਲੌਦ, 19 ਦਸੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਲੜਨ ਵਾਲੇ ਬਲਾਕ ਮਲੌਦ ਵਿਖੇ ਪੰਚ-ਸਰਪੰਚ ਬਣਨ ਵਾਲੇ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਭਰੇ ਜਾ ਰਹੇ ਹਨ। ਅੱਜ ਨਾਮਜ਼ਦਗੀ ਪੇਪਰ ......
ਅਗਸਤਾ ਵੈਸਟਲੈਂਡ : ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ 'ਤੇ ਫ਼ੈਸਲਾ 22 ਦਸੰਬਰ ਤੱਕ ਸੁਰੱਖਿਅਤ ਰੱਖ ਲਿਆ.....
ਬਠਿੰਡਾ 'ਚ ਮਾਚਸ ਬਣਾਉਣ ਵਾਲੀ ਫ਼ੈਕਟਰੀ 'ਚ ਹੋਇਆ ਧਮਾਕਾ, 2 ਮਜ਼ਦੂਰ ਗੰਭੀਰ ਜ਼ਖਮੀ
. . .  50 minutes ago
ਬਠਿੰਡਾ, 19 ਦਸੰਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਮਾਚਿਸ ਦੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਇਸ ਧਮਾਕੇ ਕਾਰਨ ਫ਼ੈਕਟਰੀ ਦੇ ਇੱਕ ਹਿੱਸੇ ਦੀ ਛੱਤ ਉੱਡ ਗਈ। ਇਸ ਧਮਾਕੇ ਕਾਰਨ ਫ਼ੈਕਟਰੀ 'ਚ ਲੱਗੀ ਅੱਗ ਦੀ ਲਪੇਟ 'ਚ .....
ਪਾਕਿਸਤਾਨ ਜੇਲ੍ਹ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਅੰਸਾਰੀ ਨੇ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਪਾਕਿਸਤਾਨ ਦੀ ਜੇਲ੍ਹ ਤੋਂ ਮੰਗਲਵਾਰ ਨੂੰ ਕੈਦ ਤੋਂ ਰਿਹਾਅ ਹੋ ਕੇ ਭਾਰਤ ਪਰਤੇ ਹਾਮਿਦ ਨੇਹਾਲ ਅੰਸਾਰੀ ਨੇ ਬੁੱਧਵਾਰ ਨੂੰ ਆਪਣੇ ਪਰਿਵਾਰ ਦੇ ਨਾਲ ਨਵੀਂ ਦਿੱਲੀ 'ਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ....
ਪ੍ਰਧਾਨ ਮੰਤਰੀ ਮੋਦੀ ਸਮੇਤ ਸਿੱਖ ਕਤਲੇਆਮ ਦੇ ਸਾਰੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਜਾਵੇਗਾ ਸਨਮਾਨਿਤ - ਮਜੀਠੀਆ
. . .  about 2 hours ago
ਅਜਨਾਲਾ, 19 ਦਸੰਬਰ (ਗੁਰਪ੍ਰੀਤ ਸਿੰਘ ਅਜਨਾਲਾ)-1984 ਸਿੱਖ ਕਤਲੇਆਮ ਦੇ ਮਾਮਲੇ 'ਚ ਵਿਸ਼ੇਸ਼ ਜਾਂਚ ਟੀਮ ਬਿਠਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਸ ਕੇਸ 'ਚ ਗਵਾਹੀ ਦੇਣ ਵਾਲੀ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਸਮੇਤ ਸਾਰੇ.....
ਆਈ.ਐਨ.ਐਕਸ ਮੀਡੀਆ ਮਾਮਲਾ : ਈ.ਡੀ. ਦੇ ਦਫ਼ਤਰ ਪਹੁੰਚੇ ਪੀ. ਚਿਦੰਬਰਮ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਆਈ.ਐਨ.ਐਕਸ ਮੀਡੀਆ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨਵੀਂ ਦਿੱਲੀ ਸਥਿਤ ਈ.ਡੀ. ਦੇ ਦਫ਼ਤਰ ਪਹੁੰਚੇ .....
30 ਅਤੇ 50 ਰੁਪਏ 'ਚ ਉਮੀਦਵਾਰਾਂ ਨੂੰ ਦਿਤੇ ਜਾ ਰਹੇ ਹਨ ਨਾਮਜ਼ਦਗੀਆਂ ਭਰਨ ਵਾਲੇ ਦਸਤਾਵੇਜ਼
. . .  about 1 hour ago
ਪਟਿਆਲਾ, 19 ਦਸੰਬਰ (ਅਮਨ)- 30 ਦਸੰਬਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਅੱਜ ਨਾਮਜ਼ਦਗੀਆਂ ਦਾਖਲ ਕਰਨ ਦੀ ਅੰਤਿਮ ਤਰੀਕ ਹੈ ਜਿਸ ਨੂੰ ਲੈ ਕੇ ਨਾਮਜ਼ਦਗੀ ਫਾਰਮ ਭਰਨ ਆਏ ਉਮੀਦਵਾਰਾਂ 'ਚ ਜਿੱਥੇ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ .....
ਏ.ਆਈ.ਏ.ਡੀ.ਐਮ.ਕੇ ਸੰਸਦਾਂ ਵੱਲੋਂ ਸੰਸਦ ਕੰਪਲੈਕਸ 'ਚ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਦਸੰਬਰ- ਆਲ ਇੰਡੀਆ ਅੰਨਾ ਦ੍ਰਵਿੜ ਮੁਨੇਤਰ ਕੜਗਾਮ (ਏ.ਆਈ.ਏ.ਡੀ.ਐਮ.ਕੇ) ਦੇ ਸੰਸਦ ਮੈਂਬਰਾਂ ਨੇ ਕਾਵੇਰੀ ਨਦੀ 'ਤੇ ਡੈਮ ਦੇ ਨਿਰਮਾਣ ਦੇ ਖ਼ਿਲਾਫ਼ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੀ ਮੂਰਤੀ ਸਾਹਮਣੇ ਪ੍ਰਦਰਸ਼ਨ ਕੀਤਾ........
ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਨੇ ਪੀ. ਚਿਦੰਬਰਮ ਨੂੰ ਭੇਜਿਆ ਸੰਮਨ
. . .  about 2 hours ago
ਨਵੀਂ ਦਿੱਲੀ, 19 ਦਸੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਸਾਬਕਾ ਕੇਂਦਰੀ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਈ.ਡੀ. ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜਿਆ .....
ਪਟਿਆਲਾ ਹਾਊਸ ਕੋਰਟ 'ਚ ਸੀ.ਬੀ.ਆਈ. ਵੱਲੋਂ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ
. . .  about 3 hours ago
ਨਵੀਂ ਦਿੱਲੀ, 19 ਦਸੰਬਰ- ਸੀ.ਬੀ.ਆਈ ਵੱਲੋਂ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੋਲੀਏ ਕ੍ਰਿਸਟੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਦਾ ਪਟਿਆਲਾ ਹਾਊਸ ਕੋਰਟ 'ਚ ਵਿਰੋਧ ਕੀਤਾ ਗਿਆ ਹੈ। ਉੱਥੇ ਹੀ, ਮਿਸ਼ੇਲ ਦੇ ਵਕੀਲ ਅਲਜੋ ਕੇ ਜੋਸਫ ਨੇ ਦਾਅਵਾ ਕੀਤਾ.....
ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਵੱਲੋਂ ਖ਼ੁਦਕੁਸ਼ੀ
. . .  about 3 hours ago
ਜੰਡਿਆਲਾ ਗੁਰੂ, 19 ਦਸੰਬਰ( ਰਣਜੀਤ ਸਿੰਘ ਜੋਸਨ)- ਪੁਲਿਸ ਟਾਊਨ ਜੰਡਿਆਲਾ ਗੁਰੂ ਦੇ ਇੰਚਾਰਜ ਸਬ ਇੰਸਪੈਕਟਰ ਸਤਿੰਦਰਪਾਲ ਸਿੰਘ ਵੱਲੋਂ ਅੱਜ ਰਾਤ ਪੁਲਿਸ ਚੌਂਕੀ ਵਿਖੇ ਹੀ ਆਪਣੇ ਆਪ ਨੂੰ ਕਥਿਤ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ......
ਦਿਨ ਚੜ੍ਹਨ ਤੋਂ ਪਹਿਲਾਂ ਹੀ ਉਮੀਦਵਾਰਾਂ ਦੀਆਂ ਬੂਥਾਂ ਤੋਂ ਬਾਹਰ ਲੱਗੀਆਂ ਲੰਮੀਆਂ ਕਤਾਰਾਂ
. . .  about 3 hours ago
ਦੇਸ਼ ਦੇ 8.50 ਲੱਖ ਕੈਮਿਸਟਾਂ ਵਲੋਂ 8 ਜਨਵਰੀ ਤੋਂ ਈ. ਫਾਰਮੇਸੀ ਵਿਰੁੱਧ ਹੱਲਾ ਬੋਲਣ ਦਾ ਐਲਾਨ
. . .  about 3 hours ago
ਦਿੱਲੀ ਦੇ ਕਈ ਹਸਪਤਾਲਾਂ 'ਚ ਅੱਜ ਡਾਕਟਰਾਂ ਦੀ ਹੜਤਾਲ
. . .  about 4 hours ago
ਯੁਗਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 19 ਲੋਕਾਂ ਦੀ ਮੌਤ
. . .  about 4 hours ago
ਈਸਟਰ ਟਾਪੂ 'ਤੇ ਲੱਗੇ ਭੂਚਾਲ ਦੇ ਝਟਕੇ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਹੁਸ਼ਿਆਰਪੁਰ / ਮੁਕੇਰੀਆਂ

ਸਹਾਇਕ ਸਬ-ਇੰਸਪੈਕਟਰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਚੌਕਸੀ ਵਿਭਾਗ ਵਲੋਂ ਥਾਣਾ ਮਾਡਲ ਟਾਊਨ ਦੇ ਸਹਾਇਕ ਸਬ-ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ-ਹੱਥੀਂ ਗਿ੍ਫ਼ਤਾਰ ਕੀਤਾ ਹੈ | ਦੱਸਿਆ ਜਾਂਦਾ ਹੈ ਕਿ ਕਥਿਤ ਦੋਸ਼ੀ ਕੋਲੋਂ ਸ਼ਿਕਾਇਤ ...

ਪੂਰੀ ਖ਼ਬਰ »

ਨਸ਼ਾ ਪੰਜਾਬੀਆਂ ਦੀ ਨਹੀਂ ਬਲਕਿ ਪੂਰੀ ਦੁਨੀਆ ਦੀ ਸਮੱਸਿਆ- ਐਮ.ਪੀ. ਸਿੱਧੂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਨਸ਼ੇ ਦੀ ਸਮੱਸਿਆ ਸਿਰਫ਼ ਪੰਜਾਬ ਜਾਂ ਪੰਜਾਬੀਆਂ ਦੀ ਹੀ ਨਹੀਂ ਬਲਕਿ ਸਾਰੀ ਦੁਨੀਆਂ 'ਚ ਹਰ ਕਿਤੇ ਇਹ ਸਮੱਸਿਆ ਬਣੀ ਹੋਈ ਹੈ | ਇਸ ਕਰਕੇ ਸਿਰਫ਼ ਪੰਜਾਬੀਆਂ ਨੂੰ ਨਸ਼ੇ ਦਾ ਜ਼ਿੰਮੇਵਾਰ ਠਹਿਰਾਉਣਾ ਠੀਕ ...

ਪੂਰੀ ਖ਼ਬਰ »

ਗਹਿਣੇ ਤੇ ਨਕਦੀ ਚੋਰੀ ਵਾਲੇ ਮਾਮਲੇ 'ਚ ਦੋਸ਼ੀ ਨੂੰ 7 ਸਾਲ ਦੀ ਸਜ਼ਾ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰੰਜਨ ਕੁਮਾਰ ਖੁੱਲਰ ਦੀ ਅਦਾਲਤ ਨੇ ਘਰ 'ਚ ਅੱਗ ਲਗਾਉਣ ਅਤੇ ਚੋਰੀ ਕਰਨ ਵਾਲੇ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਨੂੰ 7 ਸਾਲ ਦੀ ਸਜ਼ਾ ਅਤੇ 20 ਹਜ਼ਾਰ ਰੁਪਏ ਜੁਰਮਾਨੇ ਦੇ ...

ਪੂਰੀ ਖ਼ਬਰ »

ਦਿਨ-ਦਿਹਾੜੇ ਅਧਿਆਪਕ ਤੋਂ ਮੋਟਰਸਾਈਕਲ ਸਵਾਰਾਂ ਨੇ 20 ਹਜ਼ਾਰ ਰੁਪਏ ਖੋਹੇ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ਪਿੰਡ ਅੱਤੋਵਾਲ ਨੇੜੇ ਇਕ ਅਧਿਆਪਕ ਤੋਂ ਡਰਾ ਧਮਕਾ ਕੇ ਨਕਦੀ ਲੁੱਟ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਥਾਣਾ ਮੇਹਟੀਆਣਾ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਤਿਲਕ ਰਾਜ ਵਾਸੀ ...

ਪੂਰੀ ਖ਼ਬਰ »

ਵਿਕਾਸ ਮੰਚ ਦਸੂਹਾ ਦੇ ਅਹੁਦੇਦਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ

ਦਸੂਹਾ, 11 ਅਕਤੂਬਰ (ਭੁੱਲਰ)-ਵਿਕਾਸ ਮੰਚ ਦਸੂਹਾ ਦੇ ਚੇਅਰਮੈਨ ਜਗਮੋਹਣ ਸਿੰਘ ਬੱਬੂ ਘੁੰਮਣ ਦੀ ਅਗਵਾਈ ਹੇਠ ਸਮੂਹ ਅਹੁਦੇਦਾਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਦਿਲਬਾਗ ਸਿੰਘ ਗਾਲੋਵਾਲ, ਬਲਦੇਵ ...

ਪੂਰੀ ਖ਼ਬਰ »

ਸਹਾਰਾ ਵੈੱਲਫੇਅਰ ਕਲੱਬ ਦੀ ਮੀਟਿੰਗ

ਟਾਂਡਾ ਉੜਮੁੜ, 11 ਅਕਤੂਬਰ (ਗੁਰਾਇਆ)-ਸਥਾਨਕ ਸਮਾਜ ਸੇਵੀ ਸੰਸਥਾ ਸਹਾਰਾ ਵੈੱਲਫੇਅਰ ਕਲੱਬ ਦੀ ਅਹਿਮ ਮੀਟਿੰਗ ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ ਦੀ ਸਰਪ੍ਰਸਤੀ ਹੇਠ ਹੋਈ | ਜਿਸ 'ਚ ਕਲੱਬ ਵਲੋਂ ਪਿਛਲੇ ਛੇ ਮਹੀਨਿਆਂ ਦੌਰਾਨ ਕੀਤੇ ਗਏ ਕੰਮਾਂ 'ਤੇ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਐਮ.ਐਸ.ਕੇ. ਸਕੂਲ 'ਚ ਪ੍ਰਦੂਸ਼ਣ ਸਬੰਧੀ ਸੈਮੀਨਾਰ

ਟਾਂਡਾ ਉੜਮੁੜ, 11 ਅਕਤੂਬਰ (ਗੁਰਾਇਆ)- ਵਿੱਦਿਅਕ ਸੰਸਥਾ ਐਮ.ਐਸ.ਕੇ. ਡੇ ਬੋਰਡਿੰਗ ਸੀ.ਬੀ.ਐਸ.ਈ. ਸੈਕੰਡਰੀ ਸਕੂਲ ਕੋਟਲੀ ਜੰਡ ਵਿਖੇ ਦਿਨ-ਪ੍ਰਤੀ-ਦਨ ਵਧ ਰਹੇ ਪ੍ਰਦੂਸ਼ਣ ਸਬੰਧੀ ਇਕ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਸਕੂਲ ਮੈਨੇਜਰ ਅਮਰਦੀਪ ਸਿੰਘ ਅਰੋੜਾ ਦੀ ਸਰਪ੍ਰਸਤੀ ...

ਪੂਰੀ ਖ਼ਬਰ »

'ਸਾਂਝੀ ਰਸੋਈ' 'ਚ ਖਾਣਾ ਖਾਣ ਵਾਲੇ 50 ਹਜ਼ਾਰਵੇਂ ਵਿਅਕਤੀ ਦਾ ਸਨਮਾਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਵਿਖੇ ਲੋੜਵੰਦ ਵਿਅਕਤੀਆਂ ਨੂੰ ਭੋਜਨ ਮੁਹੱਈਆ ਕਰਵਾਉਣ ਲਈ ਖੋਲ੍ਹੀ ਗਈ 'ਸਾਂਝੀ ਰਸੋਈ' 'ਚ ਹੁਣ ਤੱਕ 50 ਹਜ਼ਾਰ ਵਿਅਕਤੀ ਖਾਣਾ ਖਾ ਚੁੱਕੇ ਹਨ ਅਤੇ ਅੱਜ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ...

ਪੂਰੀ ਖ਼ਬਰ »

ਪਾਈਪ ਦੀ ਲੀਕੇਜ ਕਾਰਨ ਹੋ ਰਹੀ ਹੈ ਪਾਣੀ ਦੀ ਬਰਬਾਦੀ

ਗੜ੍ਹਦੀਵਾਲਾ, 11 ਅਕਤੂਬਰ (ਕੁਲਦੀਪ ਸਿੰਘ ਗੋਂਦਪੁਰ)-ਗੜ੍ਹਦੀਵਾਲਾ ਦੇ ਵਾਰਡ ਨੰਬਰ-1 ਨਜ਼ਦੀਕ ਗੁਰਦੁਆਰੇ ਦੇ ਸਾਹਮਣੇ ਮਹੀਨਿਆਂ ਤੋਂ ਪੀਣ ਵਾਲੇ ਪਾਣੀ ਦੀ ਲੀਕੇਜ਼ ਹੋ ਰਹੀ ਹੈ, ਜਿਸ ਕਾਰਨ ਰੋਜ਼ਾਨਾ ਕਈ ਲੀਟਰ ਪਾਣੀ ਵਿਅਰਥ ਜਾ ਰਿਹਾ ਹੈ | ਸਥਾਨਕ ਦੁਕਾਨਦਾਰਾਂ ਤੇ ...

ਪੂਰੀ ਖ਼ਬਰ »

ਸੰਤ ਬਿਸ਼ਨ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ

ਅੱਡਾ ਸਰਾਂ, 11 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਕੰਧਾਲਾ ਜੱਟਾਂ ਵਿਖੇ ਸੰਤ ਬਾਬਾ ਬਿਸ਼ਨ ਸਿੰਘ ਦੀ ਬਰਸੀ ਸ਼ਰਧਾਪੂਵਰਕ ਮਨਾਈ ਗਈ | ਗੁਰਦੁਆਰਾ ਬਾਬਾ ਬਿਸ਼ਨ ਸਿੰਘ ਵਿਖੇ ਦਿਨ-ਰਾਤ ਦੇ ਹੋਏ ਕੀਰਤਨ ਦਰਬਾਰ 'ਚ ਭਾਈ ਜਗਤਾਰ ਸਿੰਘ, ਢਾਡੀ ਕਸ਼ਮੀਰ ਸਿੰਘ ਕਾਦਰ, ...

ਪੂਰੀ ਖ਼ਬਰ »

ਭਾਰਤੀ ਜੀਵਨ ਬੀਮਾ ਨਿਗਮ ਦੇ ਮੁਲਾਜ਼ਮਾਂ ਵਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸਥਾਨਕ ਮਾਲ ਰੋਡ ਸਥਿਤ ਭਾਰਤੀ ਜੀਵਨ ਬੀਮਾ ਨਿਗਮ ਦਫ਼ਤਰ ਦੇ ਸਾਹਮਣੇ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ, ਜਿਸ ਦੀ ਪ੍ਰਧਾਨਗੀ ਸਤਪਾਲ ਬੜਪੱਗਾ ਨੇ ਕੀਤੀ | ਇਸ ਮੌਕੇ ਲਹਿੰਬਰ ਰਾਮ ਝੱਮਟ ਜਨਰਲ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਦਾਖਲੇ 20 ਤਕ-ਸੀਕਰੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਆਉਂਦੇ ਕਾਲਜਾਂ 'ਚ ਦਾਖਲਾ 20 ਅਕਤੂਬਰ ਤਕ ਵਧਾ ਦਿੱਤਾ ਗਿਆ ਹੈ | ਇਸ ਸਬੰਧੀ ਸੰਦੀਪ ਸੀਕਰੀ ਸੈਨੇਟਰ ਪੰਜਾਬ ਯੂਨਵੀਰਸਿਟੀ ਚੰਡੀਗੜ੍ਹ ਨੇ ਦੱਸਿਆ ਕਿ ਕੰਟਰੋਲਰ ਪ੍ਰੀਖਿਆਵਾਂ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ 'ਤੇ 53 ਮੈਡਲ ਹਾਸਲ ਕੀਤੇ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਅਥਲੈਟਿਕ ਖਿਡਾਰੀ ਜਿਨ੍ਹਾਂ ਨੇ ਇਸ ਵਾਰ ਅੰਡਰ-14, 17 ਅਤੇ 19 ਸਾਲ ਵਰਗ 'ਚ ਜ਼ਿਲ੍ਹਾ ਪੱਧਰ 'ਤੇ 53 ਮੈਡਲ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ, ਨੂੰ ਸਕੂਲ ਵਿਖੇ ਕਰਵਾਏ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਸਮੁੰਦੜਾ, 11 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਧਮਾਈ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਰਮਜੀਤ ਕੌਰ ਬਾਲ ਵਿਕਾਸ ਪ੍ਰਾਜੈਕਟ ਅਫ਼ਸਰ ਗੜ੍ਹਸ਼ੰਕਰ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਅਧੀਨ ਤਿੰਨ ਰੋਜ਼ਾ ਸੈਮੀਨਾਰ ਸ਼ੁਰੂ

ਤਲਵਾੜਾ/ਰਾਮਗੜ੍ਹ ਸੀਕਰੀ, 11 ਅਕਤੂਬਰ (ਓਸ਼ੋ/ਕਟੋਚ)-'ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ' ਪ੍ਰਾਜੈਕਟ ਅਧੀਨ ਅੱਜ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ 3 ਵਿਖੇ ਪਿ੍ੰਸੀਪਲ ਸੁਰੇਸ਼ ਕੁਮਾਰੀ ਸਟੇਟ ਐਵਾਰਡੀ ਦੀ ਦੇਖ-ਰੇਖ ਤੇ ਬੀ.ਐਸ. ਦਵਿੰਦਰ ਸਿੰਘ ਦੀ ...

ਪੂਰੀ ਖ਼ਬਰ »

ਸਰਕਾਰ ਗੰਨੇ ਦਾ ਭਾਅ 400 ਰੁਪਏ ਪ੍ਰਤੀ ਕੁਇੰਟਲ ਮਿੱਥੇ–ਸੰਘਰਸ਼ ਕਮੇਟੀ

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)-ਅੱਜ ਕਿਸਾਨ ਸੰਘਰਸ਼ ਕਮੇਟੀ ਦੀ ਅਹਿਮ ਬੈਠਕ ਦਾਣਾ ਮੰਡੀ ਭੰਗਾਲਾ ਵਿਖੇ ਕਿਸਾਨ ਆਗੂ ਸੁਰਜੀਤ ਸਿੰਘ ਬਿੱਲਾ ਦੀ ਅਗਵਾਈ ਹੇਠ ਹੋਈ ¢ ਬੈਠਕ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ...

ਪੂਰੀ ਖ਼ਬਰ »

ਸਾਉਦੀ ਅਰਬ 'ਚ ਫਸੀ ਪਤਨੀ ਨੂੰ ਵਾਪਿਸ ਲਿਆਉਣ ਲਈ ਪਤੀ ਵਲੋਂ ਗੁਹਾਰ

ਟਾਂਡਾ ਉੜਮੁੜ, 11 ਅਕਤੂਬਰ (ਭਗਵਾਨ ਸਿੰਘ ਸੈਣੀ)- ਸਾਉਦੀ ਅਰਬ ਵਿਚ ਦਾਦਮੀ ਨਾਂਅ ਦੇ ਸ਼ਹਿਰ ਵਿਚ ਫਸੀ ਇਕ ਔਰਤ ਜੋ ਪਿੰਡ ਬੋਦਲ ਕੋਟਲੀ ਦੀ ਰਹਿਣ ਵਾਲੀ ਹੈ ਤੇ ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੈ, ਦੇ ਪਤੀ ਕਿਸ਼ਨ ਦਾਸ ਵਲੋਂ ਉਸ ਨੂੰ ਭਾਰਤ ਲਿਆਉਣ ਦੀ ਗੁਹਾਰ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਭਜਾ ਕੇ ਲਿਜਾਣ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਭਜਾ ਕੇ ਲੈ ਜਾਣ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਬਜਵਾੜਾ ਦੇ ਵਾਸੀ ਮਾਨ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ...

ਪੂਰੀ ਖ਼ਬਰ »

ਮਾਈ ਭਗਵਤੀ ਸਕੂਲ 'ਚ ਸਮਾਗਮ

ਹਰਿਆਣਾ, 11 ਅਕਤੂਬਰ (ਹਰਮੇਲ ਸਿੰਘ ਖੱਖ)-ਮਾਈ ਭਗਵਤੀ ਸੀਨੀ: ਸੈਕੰ: ਸਕੂਲ ਹਰਿਆਣਾ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਕੁਲਦੀਪ ਸਿੰਘ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ | ਸਮਾਗਮ ਉਪਰੰਤ ਜਾਗਰੂਕਤਾ ਰੈਲੀ ਵੀ ਕੱਢੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਦੁਕਾਨਦਾਰਾਂ ਵਲੋਂ ਭਾਰੀ ਮਾਤਰਾ 'ਚ ਪਟਾਕੇ ਜਮ੍ਹਾਂ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਭਾਵੇਂ ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਹੁਕਮ ਜਾਰੀ ਕਰਕੇ ਜ਼ਿਲ੍ਹੇ ਅੰਦਰ ਸ਼ਹਿਰਾਂ ਦੇ ਆਬਾਦੀ ਵਾਲੇ ਖੇਤਰਾਂ ਅਤੇ ਬਾਜ਼ਾਰਾਂ 'ਚ ਪਟਾਕੇ ਸਟੋਰ ਕਰਨ ਅਤੇ ਵੇਚਣ 'ਤੇ ਪਾਬੰਦੀ ਲਗਾਈ ਹੈ | ਪਰ ਇਨ੍ਹਾਂ ਹੁਕਮਾਂ ਨੂੰ ਟਿੱਚ ...

ਪੂਰੀ ਖ਼ਬਰ »

ਸਕੂਲ ਨੇੜੇ ਖੁੱਲਿ੍ਹਆ ਸ਼ਰਾਬ ਦਾ ਠੇਕਾ ਬੰਦ ਕਰਵਾਉਣ ਲਈ ਰੋਸ ਪ੍ਰਦਰਸ਼ਨ

ਮਿਆਣੀ, 11 ਅਕਤੂਬਰ (ਹਰਜਿੰਦਰ ਸਿੰਘ ਮੁਲਤਾਨੀ)-ਸਰਕਾਰੀ ਹਾਈ ਸਕੂਲ ਮਿਆਣੀ ਨੇੜੇ ਖੁੱਲੇ੍ਹ ਸ਼ਰਾਬ ਦੇ ਠੇਕੇ ਨੂੰ ਲੈ ਕੇ ਪਿੰਡ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਛੱਜਾ ਸਿੰਘ, ਜੋਗਿੰਦਰ ਸਿੰਘ, ਸੀ. ਮੈਨੇਜਰ ਬਲਵੀਰ ਸਿੰਘ, ਜਸਵਿੰਦਰ ਸਿੰਘ, ...

ਪੂਰੀ ਖ਼ਬਰ »

ਦੁਬਈ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨ ਦੀ ਲਾਸ਼ ਅੱਜ ਪਹੁੰਚੇਗੀ ਹੁਸ਼ਿਆਰਪੁਰ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਦੁਬਈ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਇਕ ਨੌਜਵਾਨ ਦੀ ਲਾਸ਼ ਵੀਰਵਾਰ ਨੂੰ ਪਹੰੁਚੇਗੀ | ਇਸ ਸਬੰਧੀ ਸਥਾਨਕ ਮੁਹੱਲਾ ਬਹਾਦਰਪੁਰ ਦੇ ਵਾਸੀ ਮਨਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਅਵਤਾਰ ਸਿੰਘ ਕਰੀਬ 3 ਮਹੀਨੇ ਪਹਿਲਾਂ ...

ਪੂਰੀ ਖ਼ਬਰ »

ਗੈਸ ਸਿਲੰਡਰਾਂ ਦੇ ਘੱਟ ਵਜ਼ਨ ਨੂੰ ਲੈ ਕੇ ਰੋਸ ਪ੍ਰਗਟਾਵਾ

ਪੱਸੀ ਕੰਢੀ, 11 ਅਕਤੂਬਰ (ਜਗਤਾਰ ਸਿੰਘ)- ਪਿੰਡ ਡੱਫਰ ਵਿਖੇ ਪਿੰਡ ਵਾਸੀਆਂ ਵਲੋਂ ਗੈਸ ਸਿਲੰਡਰਾਂ ਦਾ ਵਜ਼ਨ ਘੱਟ ਦੇਣ 'ਤੇ ਗੈਸ ਏਜੰਸੀ ਿਖ਼ਲਾਫ਼ ਰੋਸ ਪ੍ਰਗਟ ਕੀਤਾ ਗਿਆ | ਜਾਣਕਾਰੀ ਅਨੁਸਾਰ ਪਿੰਡ ਵਾਸੀ ਮੁਖ਼ਤਿਆਰ ਸਿੰਘ, ਲਖਵੀਰ ਸਿੰਘ, ਹਰਦਿਆਲ ਸਿੰਘ, ਜਰਨੈਲ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹਾ ਇੰਟਕ ਵਲੋਂ ਲੰਗਾਹ ਦਾ ਪੁਤਲਾ ਫੂਕ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਇੰਟਕ ਹੁਸ਼ਿਆਰਪੁਰ ਅਤੇ ਯੂਥ ਇੰਟਕ ਹੁਸ਼ਿਆਰਪੁਰ ਵਲੋਂ ਮਾਹਿਲਪੁਰ ਅੱਡਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਕਾਂਗਰਸ ਦਫ਼ਤਰ ਨਜ਼ਦੀਕ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਪੰਜਾਬ 'ਚ ਸਾਬਕਾ ...

ਪੂਰੀ ਖ਼ਬਰ »

ਮੰਡੀਆਂ 'ਚ 60,701 ਮੀਟਿ੍ਕ ਟਨ ਝੋਨਾ ਆਇਆ-ਉਜਵਲ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ 60,701 ਮੀਟਿ੍ਕ ਟਨ ਝੋਨਾ ਪਹੁੰਚ ਚੁੱਕਾ ਹੈ, ਜਿਸ ਵਿਚੋਂ 59,969 ਮੀਟਿ੍ਕ ਟਨ ਝੋਨਾ ਵੱਖ-ਵੱਖ ਖਰੀਦ ਏਜੰਸੀਆਂ ਵਲੋਂ ਖਰੀਦ ਕਰ ਲਿਆ ...

ਪੂਰੀ ਖ਼ਬਰ »

ਮੋਟਰਸਾਈਕਲ ਚੋਰ ਗਰੋਹ ਕਾਬੂ

ਨੌਸ਼ਹਿਰਾ ਪੱਤਣ, 11 ਅਕਤੂਬਰ (ਪ੍ਰਸ਼ੋਤਮ ਸਿੰਘ ਪੁਰੇਵਾਲ)-ਮੁਕੇਰੀਆਂ ਪੁਲਿਸ ਨੇ ਡੀ.ਐਸ.ਪੀ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਐਸ.ਐਚ.ਓ. ਮੁਕੇਰੀਆਂ ਕਰਨੈਲ ਸਿੰਘ ਦੀ ਅਗਵਾਈ ਹੇਠ ਮੋਟਰਸਾਈਕਲ ਚੋਰ ਗਰੋਹ ਨੂੰ ਨੌਸ਼ਹਿਰਾ ਪੱਤਣ ਤੋਂ ਗਿ੍ਫ਼ਤਾਰ ਕਰਨ 'ਚ ...

ਪੂਰੀ ਖ਼ਬਰ »

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਰੋਸ ਰੈਲੀ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਅਰਬਨ ਮੰਡਲ ਹੁਸ਼ਿਆਰਪੁਰ ਦੀ ਯੂਨਿਟ ਵਲੋਂ ਮੰਡਲ ਹੁਸ਼ਿਆਰਪੁਰ ਵਿਖੇ ਮੰਗਾਂ ਨੂੰ ਲੈ ਕੇ ਰੋਸ ਰੈਲੀ ਕੀਤੀ ਗਈ ਜਿਸ ਦੀ ਪ੍ਰਧਾਨਗੀ ਪ੍ਰੇਮ ਸੁੁੱਖ ਤੇ ਸੂਬਾ ਮੀਤ ਪ੍ਰਧਾਨ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਮੌਤ

ਮਾਹਿਲਪੁਰ, 11 ਅਕਤੂਬਰ (ਦੀਪਕ ਅਗਨੀਹੋਤਰੀ)- ਪਿੰਡ ਬੱਢੋਆਣ ਦੇ ਨਜ਼ਦੀਕ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਸੁੱਚਾ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਟੂਟੋਮਜਾਰਾ ਆਪਣੀ ਸਕੂਟਰੀ ਪੀ.ਬੀ. 07 ਵੀ.-1449 'ਤੇ ਸਵਾਰ ਹੋ ਕੇ ਇਕ ਟਾਈਲਾਂ ਦੀ ...

ਪੂਰੀ ਖ਼ਬਰ »

ਬੱਸ ਨਾਲ ਟਕਰਾ ਕੇ ਅਲਟੋ ਕਾਰ ਪਲਟੀ-ਦੋ ਜ਼ਖ਼ਮੀ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਹੁਸ਼ਿਆਰਪੁਰ ਰੋਡ 'ਤੇ ਪਿੰਡ ਗੋਲੀਆਂ ਵਿਖੇ ਸ਼ਾਮ ਸਮੇਂ ਇਕ ਕਾਰ ਦੇ ਬੱਸ ਨਾਲ ਟਕਰਾ ਕੇ ਪਲਟ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਅਲਟੋ ਕਾਰ ਨੰਬਰ ਸੀ.ਐੱਚ. 01 ਏ.ਐੱਫ. 0721 ਜਦੋਂ ਪਿੰਡ ਗੋਲੀਆਂ ਵਿਖੇ ਸ਼ਾਮ ਕਰੀਬ 5.15 ਕੁ ਵਜੇ ...

ਪੂਰੀ ਖ਼ਬਰ »

ਦੁਕਾਨਦਾਰ ਨਿਸ਼ਚਿਤ ਕੀਤੀਆਂ ਥਾਵਾਂ 'ਤੇ ਹੀ ਪਟਾਕੇ ਵੇਚਣ-ਐਸ.ਡੀ.ਐਮ. ਕੋਮਲ ਮਿੱਤਲ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਕੋਮਲ ਮਿੱਤਲ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਕਿਸੇ ਵੀ ਵਿਅਕਤੀ ਵਲੋਂ ਸਬੰਧਿਤ ਉਪ ਮੰਡਲ ਮੈਜਿਸਟਰੇਟ ਦੀ ਪ੍ਰਵਾਨਗੀ/ਲਾਇਸੰਸ ਲਏ ਤੋਂ ਬਿਨਾਂ ਪਟਾਕਿਆਂ ਨੂੰ ਵੇਚਣ, ਸਟੋਰ ਕਰਨ ਉਪਰ ਪੂਰਨ ਪਾਬੰਦੀ ਦਾ ਹੁਕਮ ਜਾਰੀ ਕੀਤਾ ਗਿਆ ਹੈ ਅਤੇ ਮੁਕੇਰੀਆਂ ਸਬ ਡਵੀਜ਼ਨ ਵਿਚ ਪਟਾਕੇ ਵੇਚਣ ਲਈ ਦਸਹਿਰਾ ਗਰਾਊਾਡ ਮੁਕੇਰੀਆਂ, ਗੁਰੂ ਰਵੀਦਾਸ ਮੰਦਰ ਦੇ ਸਾਹਮਣੇ ਪੰਚਾਇਤੀ ਰਕਬਾ, ਭੰਗਾਲਾ, ਦਸਹਿਰਾ ਗਰਾੳਾੂਡ ਹਾਜੀਪੁਰ, ਨਰਸਰੀ ਗਰਾਊਾਡ ਸੈਕਟਰ-2 ਤਲਵਾੜਾ, ਕਮਿਊਨਿਟੀ ਸੈਂਟਰ ਕਮਾਹੀ ਦੇਵੀ ਦੀ ਗਰਾਊਾਡ, ਪੰਚਾਇਤ ਦੀ ਜ਼ਮੀਨ ਨਜ਼ਦੀਕ ਵਾਟਰ ਸਪਲਾਈ ਬੁੱਢਾਬੜ, ਰਾਮ ਲੀਲ੍ਹਾ ਗਰਾਊਾਡ ਦਾਤਾਰਪੁਰ, ਰਾਮ ਲੀਲ੍ਹਾ ਗਰਾਊਾਡ ਹਰਸੇ ਮਾਨਸਰ ਅਤੇ ਪੰਚਾਇਤੀ ਦੀ ਖੁੱਲ੍ਹੀ ਜ਼ਮੀਨ ਪਿੰਡ ਐਮਾਂ ਮਾਂਗਟ ਥਾਵਾਂ ਨਿਸ਼ਚਿਤ ਕੀਤੀ ਗਈਆਂ ਹਨ | ਉਨ੍ਹਾਂ ਦੁਕਾਨਦਾਰਾ ਨੂੰ ਇਹ ਹਦਾਇਤ ਕੀਤੀ ਕਿ ਜਿੱਥੇ ਉਹ ਪਟਾਕੇ ਵੇਚਣਾ ਚਾਹੰੁਦੇ ਹਨ, ਉਸ ਜਗ੍ਹਾ ਨੇੜੇ ਸੇਫ਼ਟੀ ਲਈ ਅੱਗ ਬੁਝਾਊ ਯੰਤਰ, ਬਾਲਟੀਆਂ ਵਿਚ ਪਾਣੀ, ਰੇਤਾ ਆਦਿ ਕਾਫ਼ੀ ਮਾਤਰਾ ਵਿਚ ਰੱਖਣ | ਦੁਕਾਨਦਾਰ ਇਨ੍ਹਾਂ ਨਿਸ਼ਚਿਤ ਕੀਤੀਆਂ ਗਈਆਂ ਥਾਵਾਂ 'ਤੇ ਹੀ ਪਟਾਕੇ ਵੇਚਣ ਲਈ ਲਾਇਸੰਸ ਲੈਣ ਲਈ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਦੇ ਦਫ਼ਤਰ ਵਿਚ ਦਰਖਾਸਤ ਦੇ ਕੇ ਅੱਜ ਹੀ ਲਾਇਸੰਸ ਪ੍ਰਾਪਤ ਕਰ ਸਕਦੇ ਹਨ | ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਿਖ਼ਲਾਫ਼ ਕਾਰਵਾਈ ਹੋਏਗੀ |


ਖ਼ਬਰ ਸ਼ੇਅਰ ਕਰੋ

ਪਰਸ ਖੋਹਣ ਵਾਲਾ ਲੁਟੇਰਾ ਕਾਬੂ

ਕੋਟ ਫ਼ਤੂਹੀ, 11 ਅਕਤੂਬਰ (ਅਟਵਾਲ)-ਪਿਛਲੇ ਦਿਨੀਂ ਬਿਸਤ ਦੁਆਬ ਨਹਿਰ ਕਿਨਾਰੇ ਪੰਡੋਰੀ ਲੱਧਾ ਸਿੰਘ ਦੇ ਮੋੜ ਕੋਲ ਜਸਵੀਰ ਕੌਰ ਪਤਨੀ ਹਰਪਾਲ ਸਿੰਘ ਵਾਸੀ ਪਿੰਡ ਪੰਡੋਰੀ ਲੱਧਾ ਸਿੰਘ ਜਦੋਂ ਆਪਣੀ ਲੜਕੀ ਕਿਰਨਦੀਪ ਕੌਰ ਨਾਲ ਕੋਟ ਫ਼ਤੂਹੀ ਤੋਂ ਆਪਣੇ ਘਰ ਨੂੰ ਐਕਟਿਵਾ 'ਤੇ ...

ਪੂਰੀ ਖ਼ਬਰ »

ਦੁਕਾਨਦਾਰ ਨਿਸ਼ਚਿਤ ਕੀਤੀਆਂ ਥਾਵਾਂ 'ਤੇ ਹੀ ਪਟਾਕੇ ਵੇਚਣ-ਐਸ.ਡੀ.ਐਮ. ਕੋਮਲ ਮਿੱਤਲ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਕੋਮਲ ਮਿੱਤਲ ਉਪ ਮੰਡਲ ਮੈਜਿਸਟਰੇਟ ਮੁਕੇਰੀਆਂ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਧਾਰਾ 144 ਸੀ. ਆਰ. ਪੀ. ਸੀ. ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੀ ਹੱਦ ਅੰਦਰ ਕਿਸੇ ...

ਪੂਰੀ ਖ਼ਬਰ »

ਔਰਤ ਦੀ ਭੇਦਭਰੇ ਹਾਲਾਤ 'ਚ ਮੌਤ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਪਿੰਡ ਮੌਜੀਪੁਰ ਨਿਵਾਸੀ ਇਕ ਔਰਤ ਦੀ ਭੇਦਭਰੇ ਹਾਲਾਤ ਵਿਚ ਮੌਤ ਹੋਣ ਦੀ ਖ਼ਬਰ ਹੈ | ਪਰਿਵਾਰਕ ਸਬੰਧੀਆਂ ਵਲੋਂ ਦੱਸਣ ਅਨੁਸਾਰ ਅਮਰਜੀਤ ਕੌਰ (40) ਪਤਨੀ ਚਰਨਜੀਤ ਸਿੰਘ ਵਾਸੀ ਪਿੰਡ ਮੌਜੀਪੁਰ ਲੰਘੇ ਮੰਗਲਵਾਰ ਨੂੰ ਘਰ ਤੋਂ ਇਕ ...

ਪੂਰੀ ਖ਼ਬਰ »

ਡਿਪਸ ਸਕੂਲ ਟਾਂਡਾ ਵਿਖੇ ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ

ਟਾਂਡਾ ਉੜਮੁੜ, 11 ਅਕਤੂਬਰ (ਸੁਖਨਿੰਦਰ ਸਿੰਘ)-ਵਿੱਦਿਅਕ ਸੰਸਥਾ ਡਿਪਸ ਸਕੂਲ ਟਾਂਡਾ ਦੇ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਦੇ ਸਾਇੰਸ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਚੇਅਰਮੈਨ ਗੁਰਬਚਨ ਸਿੰਘ ਅਤੇ ਸੀ.ਈ.ਓ. ਮੋਨਿਕਾ ਮੰਡੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ...

ਪੂਰੀ ਖ਼ਬਰ »

ਸੜਕ ਦੀ ਬਦਤਰ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਕੋਟਫਤੂਹੀ, 11 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਕੁੱਕੜਾਂ ਤੋਂ ਪਿੰਡ ਭਾਮ ਨੂੰ ਜਾਂਦੀ ਸੜਕ ਦੀ ਹਾਲਤ ਐਨੀ ਕੁ ਬਦਤਰ ਹੋ ਚੁੱਕੀ ਹੈ ਕਿ ਇਸ ਸੜਕ ਤੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਕੁੱਕੜਾਂ ਵਾਸੀਆਂ ...

ਪੂਰੀ ਖ਼ਬਰ »

ਵਿਧਾਇਕ ਆਦੀਆ ਅੱਜ ਬੁੱਲ੍ਹੋਵਾਲ 'ਚ ਕਿਰਤੀਆਂ ਨੂੰ ਵੰਡਣਗੇ ਸਾਈਕਲ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕਿਰਤੀਆਂ ਦੀ ਸੁਰੱਖਿਆ ਤੇ ਉਨ੍ਹਾਂ ਨੂੰ ਸੁਵਿਧਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਥਪਿਤ ਕੀਤੇ ਗਏ ਪੰਜਾਬ ਭਵਨ ਅਤੇ ਨਿਰਮਾਣ ਵੈਲਫੇਅਰ ਬੋਰਡ ਵਲੋਂ ਹਲਕਾ ਸ਼ਾਮਚੁਰਾਸੀ ਦੇ ਵਿਧਾਇਕ ਪਵਨ ...

ਪੂਰੀ ਖ਼ਬਰ »

ਸਿੱਖ ਵੈਲਫੇਅਰ ਸੁਸਾਇਟੀ ਵਲੋਂ ਸਿੱਧੂ ਦਾ ਸਨਮਾਨ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ ਵਲੋਂ ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ ਦਾ ਗੁਰਦੁਆਰਾ ਕਲਗੀਧਰ ਮਾਡਲ ਟਾਊਨ ਵਿਖੇ ਪ੍ਰਧਾਨ ਅਜਵਿੰਦਰ ਸਿੰਘ ਦੀ ਅਗਵਾਈ 'ਚ ਵਿਸ਼ੇਸ਼ ਤੌਰ 'ਤੇ ਸਨਮਾਨ ...

ਪੂਰੀ ਖ਼ਬਰ »

5 ਰੋਜ਼ਾ ਧਾਰਮਿਕ ਜੋੜ ਮੇਲਾ ਸ਼ੁਰੂ

ਕੋਟਫਤੂਹੀ, 11 ਅਕਤੂਬਰ (ਅਮਰਜੀਤ ਸਿੰਘ ਰਾਜਾ)-ਪਿੰਡ ਭਾਮ 'ਚ ਗੁਰਦੁਆਰਾ ਬਾਬਾ ਮਹੇਸ਼ਾ ਸਿੰਘ (ਸ਼ਹੀਦਾਂ) ਵਿਖੇ ਬਾਬਾ ਮਹੇਸ਼ਾ ਸਿੰਘ ਦੀ ਯਾਦ 'ਚ ਮਨਾਇਆ ਜਾ ਰਿਹਾ 5 ਰੋਜ਼ਾ ਧਾਰਮਿਕ ਜੋੜ ਮੇਲਾ ਅਰਦਾਸ ਉਪਰੰਤ 13 ਪਾਠਾਂ ਦੀ ਪਹਿਲੀ ਲੜੀ ਦੀ ਆਰੰਭਤਾ ਨਾਲ ਆਰੰਭ ਹੋ ਗਿਆ | ...

ਪੂਰੀ ਖ਼ਬਰ »

ਰਾਮੂ ਥਿਆੜਾ 'ਚ ਚੱਲ ਰਹੇ ਸਮਾਗਮਾਂ ਦੌਰਾਨ ਸੰਗਤਾਂ ਨੇ ਭਰੀ ਹਾਜ਼ਰੀ

ਨਸਰਾਲਾ, 11 ਅਕਤੂਬਰ (ਸਤਵੰਤ ਸਿੰਘ ਥਿਆੜਾ)-ਜਥੇਦਾਰ ਬਾਬਾ ਜੋਗਾ ਸਿੰਘ ਰਾਮੂ ਥਿਆੜੇ ਵਾਲਿਆਂ ਦੇ ਯਤਨਾਂ ਸਦਕਾ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਕਰਵਾਏ ਜਾ ਰਹੇ ਸੰਤ ਸਮਾਗਮਾਂ ਦੇ ਤੀਜੇ ਦਿਨ ਗੁਰਦੁਆਰਾ ਸਾਹਿਬ ਵਿਖੇ ਰਾਤਰੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਅਥਲੈਟਿਕਸ ਮੀਟ ਸਫਲਤਾ ਪੂਰਵਕ ਸਮਾਪਤ

ਟਾਂਡਾ ਉੜਮੁੜ, 11 ਅਕਤੂਬਰ (ਸੁਖਨਿੰਦਰ ਸਿੰਘ)-ਗਿਆਨੀ ਕਰਤਾਰ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਟਾਂਡਾ ਵਿਖੇ ਸਕੂਲਾਂ ਦੀ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਸਫਲਤਾ ਪੂਰਵਕ ਸਮਾਪਤ ਹੋ ਗਈ | ਜ਼ਿਲ੍ਹਾ ਸਿੱਖਿਆ ਅਫ਼ਸਰ ਮੋਹਨ ਸਿੰਘ ਲੇਹਲ ਦੀ ਅਗਵਾਈ 'ਚ ਕਨਵੀਨਰ ...

ਪੂਰੀ ਖ਼ਬਰ »

ਕਰਤਾਰ ਐਗਰੋ ਨੇ ਨਕੋਦਰ ਰੋਡ ਜਲੰਧਰ ਵਿਖੇ ਦੋਆਬਾ ਐਗਰੋ ਸੇਲਜ਼ ਦਾ ਕੀਤਾ ਉਦਘਾਟਨ

ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...

ਪੂਰੀ ਖ਼ਬਰ »

ਅਨੇਕਾਂ ਪਰਿਵਾਰ ਆਵਾਸ ਯੋਜਨਾ ਦੇ ਫ਼ਾਰਮ ਭਰਨ ਤੋਂ ਰਹੇ ਵਾਂਝੇ

ਮਾਹਿਲਪੁਰ 11 ਅਕਤੂਬਰ (ਦੀਪਕ ਅਗਨੀਹੋਤਰੀ)-ਮਾਹਿਲਪੁਰ ਦੇ ਵਾਰਡ ਨੰਬਰ 2 ਵਿਚ ਰਹਿ ਰਹੇ ਤਿੰਨ ਦਰਜਨ ਪਰਿਵਾਰਾਂ ਨੇ ਅੱਜ ਸਥਾਨਕ ਜੇਜੋਂ ਰੋਡ 'ਤੇ ਨਗਰ ਪੰਚਾਇਤ ਦਫ਼ਤਰ ਦੇ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਜਾਣਕਾਰੀ ਅਨੁਸਾਰ ਵਾਰਡ ਨੰਬਰ ਦੇ ਜੇਜੋਂ ਰੋਡ ...

ਪੂਰੀ ਖ਼ਬਰ »

ਪੀ.ਐਚ.ਸੀ. ਬੁੱਢਾਬੜ ਵਿਖੇ ਜਨਮ ਪ੍ਰਮਾਣ ਪੱਤਰ ਜਾਰੀ ਕਰਨ ਲਈ ਪੈਸੇ ਵਸੂਲਣ ਦਾ ਦੋਸ਼

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਆਪਣੇ ਰਾਜ 'ਚੋਂ ਭਿ੍ਸ਼ਟਾਚਾਰ ਖ਼ਤਮ ਹੋਣ ਦੇ ਦਾਅਵੇ ਕਰਦੀ ਹੈ ਪਰ ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪ੍ਰਾਇਮਰੀ ਹੈਲਥ ਸੈਂਟਰ ਬੁੱਢਾਬੜ ਵਿਖੇ ਜਨਮ ਪ੍ਰਮਾਣ ਪੱਤਰ ਜਾਰੀ ਕਰਨ ਲਈ ਕਥਿਤ ਤੌਰ 'ਤੇ ਮੋਟੇ ...

ਪੂਰੀ ਖ਼ਬਰ »

ਲਾਪਤਾ ਹੋਈ ਨਾਬਾਲਗ ਲੜਕੀ ਦਾ ਨਹੀਂ ਮਿਲ ਰਿਹਾ ਕੋਈ ਸੁਰਾਗ

ਗੜ੍ਹਸ਼ੰਕਰ, 11 ਸਤੰਬਰ (ਧਾਲੀਵਾਲ)-ਪਿੰਡ ਕਿੱਤਣਾ ਵਿਖੇ ਪਰਿਵਾਰ ਨਾਲ ਮਨੀਲਾ ਤੋਂ ਆਈ ਇਕ ਨਾਬਾਲਗ ਲੜਕੀ ਦੇ ਭੇਦਭਰੇ ਹਾਲਾਤ ਵਿਚ ਲਾਪਤਾ ਹੋਣ ਨੂੰ ਇਕ ਮਹੀਨੇ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ ਹੈ ਪਰ ਹਾਲੇ ਤਾਈਾ ਪਰਿਵਾਰ ਨੂੰ ਲੜਕੀ ਬਾਰੇ ਕੋਈ ਵੀ ਸੁਰਾਗ ਨਹੀਂ ਮਿਲ ...

ਪੂਰੀ ਖ਼ਬਰ »

ਪੀ.ਐਚ.ਸੀ. ਬੁੱਢਾਬੜ ਵਿਖੇ ਜਨਮ ਪ੍ਰਮਾਣ ਪੱਤਰ ਜਾਰੀ ਕਰਨ ਲਈ ਪੈਸੇ ਵਸੂਲਣ ਦਾ ਦੋਸ਼

ਭੰਗਾਲਾ, 11 ਅਕਤੂਬਰ (ਸਰਵਜੀਤ ਸਿੰਘ)-ਬੇਸ਼ੱਕ ਪੰਜਾਬ ਸਰਕਾਰ ਆਪਣੇ ਰਾਜ 'ਚੋਂ ਭਿ੍ਸ਼ਟਾਚਾਰ ਖ਼ਤਮ ਹੋਣ ਦੇ ਦਾਅਵੇ ਕਰਦੀ ਹੈ ਪਰ ਉਪ ਮੰਡਲ ਮੁਕੇਰੀਆਂ ਅਧੀਨ ਆਉਂਦੇ ਪ੍ਰਾਇਮਰੀ ਹੈਲਥ ਸੈਂਟਰ ਬੁੱਢਾਬੜ ਵਿਖੇ ਜਨਮ ਪ੍ਰਮਾਣ ਪੱਤਰ ਜਾਰੀ ਕਰਨ ਲਈ ਕਥਿਤ ਤੌਰ 'ਤੇ ਮੋਟੇ ...

ਪੂਰੀ ਖ਼ਬਰ »

2 ਦਿਨਾ ਜ਼ਿਲ੍ਹਾ ਪੱਧਰੀ ਧਨ ਤੇ ਦੁੱਧ ਚੁਆਈ ਮੁਕਾਬਲੇ 17 ਤੋਂ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਪਸ਼ੂ ਪਾਲਣ ਵਿਭਾਗ ਹੁਸ਼ਿਆਰਪੁਰ ਵਲੋਂ ਦੁਸਹਿਰਾ ਗਰਾਉਂਡ ਹਰਿਆਣਾ ਵਿਖੇ 17 ਤੇ 18 ਅਕਤੂਬਰ ਨੂੰ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਪਸ਼ੂ ਧਨ ਅਤੇ ਦੁੱਧ ਚੁਆਈ ਮੁਕਾਬਲੇ ਦੀਆਂ ਤਿਆਰੀਆਂ ਨੂੰ ਲੈ ਕੇ ...

ਪੂਰੀ ਖ਼ਬਰ »

ਕੁਇਜ਼ ਮੁਕਾਬਲਿਆਂ 'ਚ ਹਿੱਸਾ ਲੈਣ ਲਈ ਫਾਰਮ 17 ਤੱਕ ਜਮ੍ਹਾਂ ਕਰਵਾਏ ਜਾਣ-ਸਹੋਤਾ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਭਾਸ਼ਾ ਵਿਭਾਗ ਪੰਜਾਬ ਵਲੋਂ ਜਿਲ੍ਹਾ ਪੱਧਰ ਦੇ ਪੰਜਾਬੀ ਸਾਹਿਤ, ਧਰਮ, ਭਾਸ਼ਾ ਪ੍ਰਸਿੱਧ ਸਖਸ਼ੀਅਤਾਂ, ਸਭਿਆਚਾਰ, ਇਤਿਹਾਸ ਅਤੇ ਭੂਗੋਲ ਨਾਲ ਸੰਬਧਤ ਬਾਲ ਸਾਹਿਤ ਕੁਇਜ਼ ਮੁਕਾਬਲੇ 30 ਅਕਤੂਬਰ ਨੂੰ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕੀਰਤਨ ਦਰਬਾਰ ਸਬੰਧੀ ਸੁਸਾਇਟੀ ਵਲੋਂ ਜਥੇ: ਗੁਰਦੇਵ ਸਿੰਘ ਨਾਲ ਮੁਲਾਕਾਤ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਸੰਤ ਅਨੂਪ ਸਿੰਘ ਊਨਾ ਸਾਹਿਬ ਵਾਲੇ ਤੇ ਸਿੱਖ ਵੈੱਲਫੇਅਰ ਸੁਸਾਇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ 14 ਅਕਤੂਬਰ ਨੂੰ ਰੋਸ਼ਨ ਗਰਾਊਾਡ ਹੁਸ਼ਿਆਰਪੁਰ ਵਿਖੇ ਕਰਵਾਏ ਜਾ ਰਹੇ 27ਵੇਂ ਅੰਤਰਰਾਸ਼ਟਰੀ ਮਹਾਨ ...

ਪੂਰੀ ਖ਼ਬਰ »

ਰਵੀਦੱਤ ਸਿੰਚਾਈ ਵਿਭਾਗ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਹੁਸ਼ਿਆਰਪੁਰ, 11 ਅਕਤੂਬਰ (ਨਰਿੰਦਰ ਸਿੰਘ ਬੱਡਲਾ)-ਸਿੰਚਾਈ ਵਿਭਾਗ ਮਨਿਸਟਰੀਅਲ ਸਰਵਿਸਿਜ਼ ਐਸੋਸੀਏਸ਼ਨ ਪੰਜਾਬ ਹੁਸ਼ਿਆਰਪੁਰ ਯੂਨਿਟ ਦੇ ਸਮੂਹ ਕਲੈਰੀਕਲ ਅਮਲੇ ਦੀ ਨਹਿਰੀ ਵਿਭਾਗ ਦਫਤਰ ਕੰਪਲੈਕਸ ਹੁਸ਼ਿਆਰਪੁਰ ਵਿਖੇ ਮੀਟਿੰਗ ਹੋਈ | ਇਸ ਮੌਕੇ ਮਨਿਸਟੀਰੀਅਲ ...

ਪੂਰੀ ਖ਼ਬਰ »

ਕੋਟਪਾ ਐਕਟ ਸਬੰਧੀ ਜਾਗਰੂਕਤਾ ਲਈ ਪ੍ਰਚਾਰ ਵੈਨ ਰਵਾਨਾ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਆਮ ਜਨਤਾ ਨੂੰ ਤੰਬਾਕੂ ਵਿਰੋਧੀ ਬਣਾਏ ਕੋਟਪਾ ਐਕਟ ਸਬੰਧੀ ਜਾਣਕਾਰੀ ਦੇਣ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਵਲੋਂ ਅੱਜ ਤੰਬਾਕੂ ਵਿਰੋਧੀ ਪ੍ਰਚਾਰ ਵੈਨ ਨੂੰ ਸਿਵਲ ਸਰਜਨ ਡਾ. ਰੇਨੰੂ ਸੂਦ ਦੀ ਅਗਵਾਈ 'ਚ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੀ ਜਿੱਤ ਇਤਿਹਾਸਕ ਹੋਵੇਗੀ- ਡਾ: ਰਾਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਨੂੰ ਹਲਕਾ ਵਾਸੀ ਵੱਡੀ ਲੀਡ ਨਾਲ ਜਿੱਤ ਦਿਵਾ ਕੇ ਕਾਂਗਰਸ ਪਾਰਟੀ ਦੇ ਲੋਕਪੱਖੀ ਹੋਣ ਦਾ ਸਬੂਤ ਦੇਣਗੇ ਤੇ ਉਨ੍ਹਾਂ ਦੀ ਜਿੱਤ ...

ਪੂਰੀ ਖ਼ਬਰ »

ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਦੀ ਜਿੱਤ ਇਤਿਹਾਸਕ ਹੋਵੇਗੀ- ਡਾ: ਰਾਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਗੁਰਦਾਸਪੁਰ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਨੂੰ ਹਲਕਾ ਵਾਸੀ ਵੱਡੀ ਲੀਡ ਨਾਲ ਜਿੱਤ ਦਿਵਾ ਕੇ ਕਾਂਗਰਸ ਪਾਰਟੀ ਦੇ ਲੋਕਪੱਖੀ ਹੋਣ ਦਾ ਸਬੂਤ ਦੇਣਗੇ ਤੇ ਉਨ੍ਹਾਂ ਦੀ ਜਿੱਤ ...

ਪੂਰੀ ਖ਼ਬਰ »

ਬਲਵੀਰ ਸਿੰਘ ਪੰਡੋਰੀ ਸੂਮਲਾਂ ਸਨਮਾਨਿਤ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ)-ਸਰਕਾਰੀ ਮਿਡਲ ਸਕੂਲ ਪੰਡੋਰੀ ਸੂਮਲਾਂ ਵਿਖੇ ਬਤੌਰ ਪੀ.ਟੀ.ਆਈ. ਸੇਵਾ ਨਿਭਾ ਰਹੇ ਬਲਵੀਰ ਸਿੰਘ ਜਿਹੜੇ ਇਸ ਸਾਲ ਸੇਵਾ ਮੁਕਤ ਹੋ ਰਹੇ ਹਨ ਨੂੰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦੇ ਖੇਡ ਮੈਦਾਨ ਵਿਖੇ ਜ਼ੋਨਲ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦੇ ਖਾਤਿਆਂ 'ਚੋਂ ਬੈਂਕ ਕਟੌਤੀ ਬਣਿਆ ਅਧਿਆਪਕਾਂ ਲਈ ਸਿਰਦਰਦੀ-ਮੰਝਪੁਰ, ਸੂਸ

ਸ਼ਾਮਚੁਰਾਸੀ, 11 ਅਕਤੂਬਰ (ਗੁਰਮੀਤ ਸਿੰਘ ਖ਼ਾਨਪੁਰੀ)-ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਤੇ ਜ਼ਿਲ੍ਹਾ ਪ੍ਰਧਾਨ ਉਂਕਾਰ ਸਿੰਘ ਸੂਸ ਨੇ ਸਾਂਝੇ ਤੌਰ ਤੇ ਕਿਹਾ ਕਿ ਸਰਕਾਰੀ ਐਲੀਮੈਂਟਰੀ ਸਕੂਲਾਂ ਦੇ ਮਿਡ-ਡੇ-ਮੀਲ ਅਤੇ ਐੱਸ.ਐਮ.ਸੀ. ਦੇ ਖਾਤੇ ...

ਪੂਰੀ ਖ਼ਬਰ »

ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ

ਗੜ੍ਹਦੀਵਾਲਾ, 11 ਅਕਤੂਬਰ (ਚੱਗਰ/ਗੋਂਦਪੁਰ) ਗੜ੍ਹਦੀਵਾਲਾ ਵਿਖੇ ਅਕਾਲੀ-ਭਾਜਪਾ ਵਰਕਰਾਂ ਦੀ ਮੀਟਿੰਗ ਹੋਈ | ਜਿਸ 'ਚ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਕੁਲਦੀਪ ਸਿੰਘ ਲਾਡੀ ਬੁੱਟਰ ਤੇ ਭਾਜਪਾ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸੰਜੀਵ ਸਿੰਘ ਮਿਨਹਾਸ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਰਸ਼ ਮਿਨਹਾਸ ਪਾਂਡੂ ਐਸ.ਪੀ.ਐਨ. ਕਾਲਜ 'ਚ ਯੂਥ ਕਾਂਗਰਸ ਦੇ ਪ੍ਰਧਾਨ ਨਿਯੁਕਤ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਐਸ. ਪੀ. ਐਨ. ਕਾਲਜ ਮੁਕੇਰੀਆਂ ਵਿਖੇ ਯੂਥ ਕਾਂਗਰਸ ਦੀ ਇਕ ਵਿਸ਼ੇਸ਼ ਮੀਟਿੰਗ ਬਲਵਿੰਦਰ ਬਿੰਦਰ ਅਤੇ ਸ਼ਾਮ ਸਿੰਘ ਸ਼ਾਮਾ ਦੀ ਅਗਵਾਈ ਹੇਠ ਹੋਈ, ਜਿਸ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਬਣਾਉਣ ਲਈ ਨੌਜਵਾਨਾਂ ਨੂੰ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਤ੍ਰੈ-ਮਾਸਿਕ ਪੁਸਤਕ ਲੜੀ 'ਤਨੀਸ਼ਾ' ਰਿਲੀਜ਼

ਕੋਟ ਫ਼ਤੂਹੀ, 11 ਅਕਤੂਬਰ (ਅਟਵਾਲ)-ਸਾਬੀ ਈਸਪੁਰੀ ਦੁਆਰਾ ਸੰਪਾਦਿਤ ਬਾਲ ਪੁਸਤਕ ਬਾਲ ਇੱਛਾਵਾਂ ਦੀ ਪਰਵਾਜ਼ ਤ੍ਰੈ-ਮਾਸਿਕ ਪੁਸਤਕ ਲੜੀ 'ਤਨੀਸ਼ਾ' ਅੰਕ ਅਕਤੂਬਰ 2017 ਪਿੰਡ ਖੈਰੜ-ਅੱਛਰਵਾਲ ਵਿਖੇ ਸੰਪਾਦਕ ਸਾਬੀ ਈਸਪੁਰੀ, ਸਗਲੀ ਰਾਮ ਸੱਗੀ, ਅੱੈਸ. ਮਨਦੀਪ ਮਾਣਕੂ, ...

ਪੂਰੀ ਖ਼ਬਰ »

ਨਾਜਾਇਜ਼ ਮਾਈਨਿੰਗ ਦੇ ਦੋਸ਼ 'ਚ ਮਾਮਲਾ ਦਰਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਸਬੰਧੀ ਰੇਤ ਦੀ ਭਰੀ ਟਰਾਲੀ ਅਤੇ ਟਰੈਕਟਰ ਨੂੰ ਕਬਜ਼ੇ 'ਚ ਲੈ ਲਿਆ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਮਾਈਨਿੰਗ ਅਧਿਕਾਰੀ ਮੁਲਖ਼ ਰਾਜ ਨੇ ਦੱਸਿਆ ਕਿ ਇਕ ਸੂਚਨਾ ਤੋਂ ...

ਪੂਰੀ ਖ਼ਬਰ »

ਪਿੰਡ ਕਹਾਰਪੁਰ ਵਿਖੇ ਕੀਰਤਨ ਦਰਬਾਰ

ਮਾਹਿਲਪੁਰ, 11 ਅਕਤੂਬਰ (ਰਜਿੰਦਰ ਸਿੰਘ) ਪਿੰਡ ਕਹਾਰਪੁਰ ਵਿਖੇ ਸੰਤ ਹਰੀ ਸਿੰਘ ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਭਾਈ ਰਾਮ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੰਤ ਹਰਵਿੰਦਰ ਸਿੰਘ ਰੌਲ਼ੀ ਵਾਲੇ, ਬੀਬੀ ਹਰਜੀਤ ਕੌਰ, ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਬਲਾਕ ਪੱਧਰੀ ਕਿਸਾਨ ਮੇਲਾ ਲਗਾਇਆ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਖੇਤੀ ਭਵਨ ਵਿਖੇ ਝੋਨੇ ਦੀ ਪਰਾਲੀ ਦੇ ਪ੍ਰਬੰਧਾਂ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਵਿਭਾਗ ਵਲੋਂ ਬਲਾਕ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਸੁਭਾਸ਼ ਚੰਦਰ ਵਲੋਂ ਕੀਤੀ ਗਈ | ਮੇਲੇ ਦੌਰਾਨ ...

ਪੂਰੀ ਖ਼ਬਰ »

ਆਸ਼ਾ ਕਿਰਨ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ)-ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾਂ ਦੇ ਸਪੈਸ਼ਲ ਵਿਦਿਆਰਥੀਆਂ ਵਲੋਂ 'ਦੀ ਟਰਨਿਟੀ ਸਕੂਲ' ਅਸਲਪੁਰ ਵਿਖੇ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਦਾ ਉਦਘਾਟਨ ਡਾਇਰੈਕਟਰ ਅਨੀਤਾ ਲਾਰੈਂਸ, ...

ਪੂਰੀ ਖ਼ਬਰ »

ਦੇਨੋਵਾਲ ਕਲਾਂ ਵਿਖੇ ਛਿੰਝ ਮੇਲਾ ਤੇ ਕਬੱਡੀ ਕੱਪ ਅੱਜ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)-ਬਾਬਾ ਰਘੂਭਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀ ਤੇ ਗ੍ਰਾਮ ਪੰਚਾਇਤ, ਨੌਜਵਾਨ ਸਭਾ ਪਿੰਡ ਦੇਨੋਵਾਲ ਕਲਾਂ ਵਲੋਂ ਪੰਜ ਪੀਰ ਦੀ ਯਾਦ 'ਚ 14ਵਾਂ ਸਾਲਾਨਾ ਛਿੰਝ ਮੇਲਾ ਤੇ ਕਬੱਡੀ ਕੱਪ 12 ਅਕਤੂਬਰ ਦੁਪਹਿਰ 12 ਵਜੇ ਤੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਪੰਘੂੜਾ ਸਕੀਮ ਦਾ ਉਦਘਾਟਨ ਅੱਜ

ਹੁਸ਼ਿਆਰਪੁਰ, 11 ਅਕਤੂਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬੇਸਹਾਰਾ ਬੱਚਿਆਂ ਦੇ ਸੁਰੱਖਿਅਤ ਅਤੇ ਉੱਜਵਲ ਭਵਿੱਖ ਲਈ ਸਿਹਤ ਵਿਭਾਗ ਹੁਸ਼ਿਆਰਪੁਰ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਸਾਂਝੇ ਤੌਰ 'ਤੇ ਪੰਘੂੜਾ ...

ਪੂਰੀ ਖ਼ਬਰ »

ਵਿਸ਼ਵ ਦਿਮਾਗ਼ੀ ਰੋਗ ਦਿਵਸ ਸਬੰਧੀ ਸਮਾਗਮ

ਮੁਕੇਰੀਆਂ, 11 ਅਕਤੂਬਰ (ਰਾਮਗੜ੍ਹੀਆ)-ਅੱਜ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਐਸ.ਐਮ.ਓ. ਡਾ. ਸਵਿੰਦਰ ਸਿੰਘ ਮਠੌਣ ਦੀ ਅਗਵਾਈ ਹੇਠ ਵਿਸ਼ਵ ਦਿਮਾਗ਼ੀ ਰੋਗ ਦਿਵਸ ਸਬੰਧੀ ਸਮਾਗਮ ਕੀਤਾ ਗਿਆ | ਇਸ ਮੌਕੇ ਡਾ. ਸਵਿੰਦਰ ਸਿੰਘ ਮਠੌਣ ਨੇ ਵਿਸ਼ਵ ਦਿਮਾਗ਼ੀ ਰੋਗ ਦਿਵਸ ਸਬੰਧੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX