ਤਾਜਾ ਖ਼ਬਰਾਂ


ਯੂਥ ਅਕਾਲੀ ਦਲ ਨੇ ਗੜ੍ਹਸ਼ੰਕਰ 'ਚ ਖੇਤੀ ਆਰਡੀਨੈਂਸ ਦੀਆਂ ਸਾੜੀਆਂ ਕਾਪੀਆਂ
. . .  7 minutes ago
ਗੜ੍ਹਸ਼ੰਕਰ, 24 ਸਤੰਬਰ (ਧਾਲੀਵਾਲ)- ਯੂਥ ਅਕਾਲੀ ਦਲ ਹਲਕਾ ਗੜ੍ਹਸ਼ੰਕਰ ਵਲੋਂ ਖੇਤੀ ਆਰਡੀਨੈਂਸ ਦੇ ਵਿਰੋਧ 'ਚ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਰਪ੍ਰੀਤ ਸਿੰਘ ਰਿੰਕੂ ਬੇਦੀ ਅਤੇ ਰਜਿੰਦਰ ਸਿੰਘ ਚੱਕ ਸਿੰਘਾ...
ਹਲਕਾ ਭਦੌੜ ਤੋਂ ਐਡਵੋਕੇਟ ਸਤਨਾਮ ਰਾਹੀ ਦੀ ਅਗਵਾਈ 'ਚ ਸੈਂਕੜੇ ਵਰਕਰਾਂ ਦਾ ਜਥਾ ਸ੍ਰੀ ਦਮਦਮਾ ਸਾਹਿਬ ਲਈ ਹੋਇਆ ਰਵਾਨਾ
. . .  10 minutes ago
ਤਪਾ ਮੰਡੀ, 24 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ)- ਕੇਂਦਰ ਦੀ ਮੋਦੀ ਸਰਕਾਰ 'ਚ ਕੈਬਨਿਟ ਮੰਤਰੀ ਦੇ ਅਹੁਦੇ 'ਤੇ ਰਹੇ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਖੇਤੀ ਬਿੱਲ ਦੇ ਵਿਰੋਧ 'ਚ ਆਪਣਾ ਅਸਤੀਫ਼ਾ ਦਿੱਤਾ ਗਿਆ ਸੀ, ਜਿਸ ਨੂੰ...
ਡੇਰਾਬੱਸੀ ਇਮਾਰਤ ਹਾਦਸਾ : ਦੋ ਮਜ਼ਦੂਰਾਂ ਦੀ ਮੌਤ
. . .  22 minutes ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ 'ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ।ਇਸ ਹਾਦਸੇ 'ਚ ਅਜੇ...
ਅੱਜ ਹੋਵੇਗੀ ਕੇਂਦਰੀ ਕੈਬਟਿਨ ਦੀ ਅਹਿਮ ਬੈਠਕ
. . .  42 minutes ago
ਨਵੀਂ ਦਿੱਲੀ, 24 ਸਤੰਬਰ- ਅੱਜ ਕੇਂਦਰੀ ਕੈਬਨਿਟ ਦੀ ਇੱਕ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਸਵੇਰੇ 11.30 ਵਜੇ...
ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚ ਰਹੇ ਹਨ ਸੁਖਬੀਰ ਤੇ ਬੀਬਾ ਬਾਦਲ, ਕਾਂਗਰਸ ਅਤੇ 'ਆਪ' ਵੱਲੋਂ ਵਿਰੋਧ ਦੇ ਐਲਾਨ ਕਾਰਨ ਮਾਹੌਲ ਤਣਾਅਪੂਰਨ
. . .  about 1 hour ago
ਤਲਵੰਡੀ ਸਾਬੋ, 24 ਸਤੰਬਰ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ...
ਡੇਰਾਬੱਸੀ ਦੇ ਰਿਹਾਇਸ਼ੀ ਇਲਾਕੇ 'ਚ ਡਿੱਗੀ ਉਸਾਰੀ ਅਧੀਨ ਇਮਾਰਤ, ਕਈ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 1 hour ago
ਡੇਰਾਬੱਸੀ, 24 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਮੁੱਖ ਬਾਜ਼ਾਰ ਨੇੜੇ ਰਿਹਾਇਸ਼ੀ ਇਲਾਕੇ 'ਚ ਅੱਜ ਸਵੇਰੇ ਉਸਾਰੀ ਅਧੀਨ ਇੱਕ 2 ਮੰਜ਼ਲਾ ਇਮਾਰਤ ਅਚਾਨਕ ਡਿੱਗ ਗਈ। ਇਮਾਰਤ ਦੇ ਮਲਬੇ ਹੇਠ 4 ਮਜ਼ਦੂਰਾਂ ਦੇ ਦੱਬੇ ਹੋਣ ਖ਼ਦਸ਼ਾ ਜਤਾਇਆ...
ਭਾਰਤ 'ਚ ਕੋਰੋਨਾ ਦੇ ਮਾਮਲੇ 57 ਲੱਖ ਤੋਂ ਪਾਰ
. . .  about 1 hour ago
ਨਵੀਂ ਦਿੱਲੀ, 24 ਸਤੰਬਰ- ਦੇਸ਼ 'ਚ ਕੋਰੋਨਾ ਦੇ ਕੇਸ 56 ਲੱਖ ਦੇ ਅੰਕੜੇ ਨੂੰ ਪਾਰ ਕਰ ਚੁੱਕੇ ਹਨ। ਅੱਜ ਸਵੇਰੇ ਸਿਹਤ ਮੰਤਰਾਲੇ ਵਲੋਂ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਭਰ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 86508 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਦੇ ਨਾਲ ਹੀ ਕੋਰੋਨਾ ਦੇ ਕੁੱਲ...
ਅੱਤਵਾਦੀਆਂ ਦੇ ਹਮਲੇ 'ਚ ਸੀ.ਆਰ.ਪੀ.ਐਫ ਦਾ ਇੱਕ ਜਵਾਨ ਜ਼ਖਮੀ
. . .  about 1 hour ago
ਸ੍ਰੀਨਗਰ, 24 ਸਤੰਬਰ - ਜੰਮੂ ਕਸ਼ਮੀਰ ਦੇ ਬੁਡਗਾਮ 'ਚ ਪੈਂਦੇ ਚਡੂਰਾ ਵਿਖੇ ਅੱਤਵਾਦੀਆਂ ਵੱਲੋਂ ਸੀ.ਆਰ.ਪੀ.ਐਫ ਦੇ ਕਾਫ਼ਲੇ ਉੱਪਰ ਕੀਤੇ ਗਏ ਹਮਲੇ ਵਿਚ ਸੀ.ਆਰ.ਪੀ.ਐਫ ਦਾ ਇੱਕ ਜਵਾਨ ਜ਼ਖਮੀ ਹੋ ਗਿਆ। ਜ਼ਖਮੀ ਜਵਾਨ ਨੂੰ ਹਸਪਤਾਲ ਭਰਤੀ ਕਰਵਾਇਆ...
ਜੰਮੂ ਕਸ਼ਮੀਰ ਦੇ ਗੁਲਮਰਗ 'ਚ ਆਇਆ ਭੂਚਾਲ
. . .  about 2 hours ago
ਸ੍ਰੀਨਗਰ, 24 ਸਤੰਬਰ - ਜੰਮੂ ਕਸ਼ਮੀਰ 'ਚ ਪੈਂਦੇ ਗੁਲਮਰਗ ਦੇ 281 ਕਿੱਲੋਮੀਟਰ ਉੱਤਰ 'ਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ...
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  about 2 hours ago
ਸ੍ਰੀਨਗਰ, 24 ਸਤੰਬਰ - ਜੰਮੂ ਕਸ਼ਮੀਰ ਦੇ ਅਵੰਤਪੋਰਾ 'ਚ ਪੈਂਦੇ ਤਰਾਲ ਵਿਖੇ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਇਸ ਦੌਰਾਨ ਸੁਰੱਖਿਆ ਬਲਾਂ ਨੇ ਇੱਕ ਅਣਪਛਾਤੇ ਅੱਤਵਾਦੀ...
ਛੱਪੜ ਵਿਚ ਡੁੱਬਣ ਨਾਲ ਨੌਜਵਾਨ ਦੀ ਮੌਤ
. . .  about 2 hours ago
ਬੀਣੇਵਾਲ, 24 ਸਤੰਬਰ (ਬੈਜ ਚੌਧਰੀ) - ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼µਕਰ ਵਿਚ ਪੈਂਦੇ ਬੀਤ ਇਲਾਕੇ ਦੇ ਪਿੰਡ ਕੋਟ ਦੇ ਛੱਪੜ ਵਿਚ ਡੁੱਬ ਕੇ ਇਕ ਨੌਜਵਾਨ ਨੀਰਜ ਸੋਹਲ (26) ਪੁੱਤਰ ਸੁਭਾਸ਼ ਚੰਦਰ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ...
ਸੂਰਤ ਦੇ ਓ.ਐਨ.ਜੀ.ਸੀ ਪਲਾਂਟ 'ਚ ਲੱਗੀ ਅੱਗ
. . .  about 2 hours ago
ਸੂਰਤ, 24 ਸਤੰਬਰ - ਗੁਜਰਾਤ ਦੇ ਸੂਰਤ ਵਿਖੇ ਅੱਜ ਤੜਕਸਾਰ ਓ.ਐਨ.ਜੀ.ਸੀ ਪਲਾਂਟ ਦੇ 2 ਟਰਮੀਨਲਾਂ 'ਚ ਹੋਏ 3 ਧਮਾਕਿਆਂ ਤੋਂ ਬਾਅਦ ਭਿਆਨਕ ਅੱਗ ਲੱਗ ਗਈ। ਇਸ ਦਾ ਪਤਾ ਲੱਗਣ ਤੋਂ ਬਾਅਦ ਅੱਗ ਬੁਝਾਊ ਦਸਤੇ ਨੇ ਸਖ਼ਤ ਮਿਹਨਤ ਤੋਂ ਬਾਅਦ...
ਆਈ.ਪੀ.ਐਲ 2020 : ਅੱਜ ਦਾ ਮੁਕਾਬਲਾ ਪੰਜਾਬ ਅਤੇ ਬੰਗਲੌਰ ਵਿਚਕਾਰ
. . .  about 3 hours ago
ਆਬੂ ਧਾਬੀ, 24 ਸਤੰਬਰ - ਆਈ.ਪੀ.ਐਲ 2020 'ਚ ਅੱਜ ਦਾ ਮੁਕਾਬਲਾ ਕਿੰਗਜ਼ ਇਲੈਵਨ ਪੰਜਾਬ ਅਤੇ ਰਾਇਲ ਚੈਲੇਂਜਰ ਬੈਂਗਲੌਰ...
ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਅੱਜ ਤੋਂ
. . .  about 3 hours ago
ਜਲੰਧਰ, 24 ਸਤੰਬਰ - ਕੇਂਦਰ ਵੱਲੋਂ ਪਾਸ ਕੀਤੇ ਖੇਤੀ ਸੁਧਾਰ ਬਿੱਲਾਂ ਖ਼ਿਲਾਫ਼ ਕਿਸਾਨਾਂ ਦਾ ਰੇਲ ਰੋਕ ਅੰਦੋਲਨ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਕਿਸਾਨਾਂ ਦੇ ਅੰਦੋਲਨ ਨੂੰ ਦੇਖਦੇ ਹੋਏ ਫ਼ਿਰੋਜ਼ਪੁਰ ਰੇਲ ਮੰਡਲ ਦੀਆਂ ਸਾਰੀਆਂ ਯਾਤਰੀ ਗੱਡੀਆਂ...
ਅੱਜ ਦਾ ਵਿਚਾਰ
. . .  about 3 hours ago
ਆਈ.ਪੀ.ਐਲ. 2020 : ਕੋਲਕਾਤਾ ਨਾਈਟ ਰਾਈਡਰਸ ਨੇ ਜਿੱਤਿਆ ਟਾਸ, ਮੁੰਬਈ ਇੰਡੀਅਨਸ ਕਰੇਗਾ ਪਹਿਲਾਂ ਬੱਲੇਬਾਜ਼ੀ
. . .  1 day ago
ਆਈ.ਪੀ.ਐਲ. 2020 : ਮੁੰਬਈ ਇੰਡੀਅਨਸ ਨੇ ਕੋਲਕਾਤਾ ਨਾਈਟ ਰਾਈਡਰਸ ਨੂੰ 49 ਦੌੜਾਂ ਨਾਲ ਹਰਾਇਆ
. . .  1 day ago
ਆਈ.ਪੀ.ਐਲ. 2020 : ਕੋਲਕਾਤਾ ਨਾਈਟ ਰਾਈਡਰਸ ਦਾ ਸਕੋਰ 50 ਦੇ ਪਾਰ
. . .  1 day ago
ਕਿਸਾਨ ਸੰਘਰਸ਼ ਨੂੰ ਲੈ ਕੇ ਸਰਕਾਰ ਨੇ ਕੀਤੇ ਆਦੇਸ਼ ਜਾਰੀ
. . .  1 day ago
ਅਜਨਾਲਾ , 23 ਸਤੰਬਰ { ਗੁਰਪ੍ਰੀਤ ਢਿੱਲੋਂ } ਕਿਸਾਨ ਸੰਘਰਸ਼ ਨੂੰ ਲੈ ਕੇ ਸਰਕਾਰ ਨੇ ਆਦੇਸ਼ ਜਾਰੀ ਕੀਤੇ ਹਨ । 24 ਤੋਂ 26 ਸਤੰਬਰ ਤਕ ਅਸਲਾ ਲੈ ਕੇ ਚੱਲਣ 'ਤੇ ਮਨਾਹੀ ਹੈ ।
ਮਾਡਰਨ ਜੇਲ੍ਹ ਦੇ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰਿਆ
. . .  1 day ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸ਼ਾਮ ਸਥਾਨਕ ਮਾਡਰਨ ਜੇਲ੍ਹ 'ਚ ਕੈਦੀ ਅਤੇ ਹਵਾਲਾਤੀ ਦੀ ਆਪਸੀ ਤਕਰੀਰ ਤੋਂ ਬਾਅਦ ਕੈਦੀ ਨੇ ਹਵਾਲਾਤੀ ਦੇ ਚਾਕੂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਜੇਲ੍ਹ ਸਟਾਫ਼ ਨੇ ...
ਆਈ.ਪੀ.ਐਲ. 2020 : ਮੁੰਬਈ ਇੰਡੀਅਨਸ ਨੇ ਦਿੱਤਾ ਕੋਲਕਾਤਾ ਨਾਈਟ ਰਾਈਡਰਸ ਨੂੰ 196 ਰਨ ਦਾ ਟੀਚਾ
. . .  1 day ago
ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾ ਨਾਲ ਦਿਹਾਂਤ
. . .  1 day ago
ਨਵੀਂ ਦਿੱਲੀ , 23 ਸਤੰਬਰ - ਰੇਲ ਰਾਜ ਮੰਤਰੀ ਸੁਰੇਸ਼ ਅੰਗਾੜੀ ਦਾ ਕੋਰੋਨਾ ਨਾਲ ਦਿਹਾਂਤ ਹੋ ਗਿਆ । ਉਹ 65 ਸਾਲ ਦੇ ਸਨ ।
ਸੁਖਬੀਰ ਬਾਦਲ ਨੇ ਲਭਿਆ ਬਿੱਲ ਤੁਰੰਤ ਫੇਲ੍ਹ ਕਰਨ ਦਾ ਹੱਲ
. . .  1 day ago
ਚੰਡੀਗੜ੍ਹ , 23 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਪੰਜਾਬ ਨੂੰ ਖੇਤੀ ਉਤਪਾਦਾਂ ਦਾ 'ਪ੍ਰਿੰਸੀਪਲ ਮਾਰਕੀਟ ਯਾਰਡ' ਐਲਾਨ ਦੇਣਾ ਚਾਹੀਦਾ ...
ਔਜਲਾ ਵੱਲੋਂ ਹੱਥਾਂ ਵਿੱਚ ਝੋਨਾ ਲੈ ਕੇ ਸੰਸਦ ਦੇ ਬਾਹਰ ਖੇਤੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ , 23 ਸਤੰਬਰ - ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੱਲੋਂ ਹੱਥਾਂ ਵਿੱਚ ਝੋਨਾ ਲੈ ਕੇ ਸੰਸਦ ਦੇ ਬਾਹਰ ਖੇਤੀ ਆਰਡੀਨੈਂਸਾਂ ਖਿਲਾਫ ਪ੍ਰਦਰਸ਼ਨ ਕੀਤਾ ਗਿਆ । ਉਨਾਂ ਦੱਸਿਆ ਕਿ ਇਹ ਝੋਨਾ...
ਆਈਪੀਐਲ 2020: 150 ਮੈਚ ਖੇਡਣ ਵਾਲੇ ਪਹਿਲੇ ਵਿਦੇਸ਼ੀ ਕ੍ਰਿਕਟਰ ਬਣੇ ਪੋਲਾਰਡ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਹੁਸ਼ਿਆਰਪੁਰ / ਮੁਕੇਰੀਆਂ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX