ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਵੱਲੋਂ 'ਬੇਟੀ ਬਚਾਓ ਬੇਟੀ ਪੜ੍ਹਾਓ-ਨਵੇਂ ਭਾਰਤ ਦੀਆਂ ਧੀਆਂ' ਸਪਤਾਹ ਦੇ ਤੀਸਰੇ ਦਿਨ ਅੱਜ ਇੱਕ ਨਿਵੇਕਲਾ ਉਪਰਾਲਾ ਕਰਦੇ ਹੋਏ, ਸਿਵਲ ਹਸਪਤਾਲ ਨਵਾਂਸ਼ਹਿਰ ਵਿਚ ਜਨਮੀਆਂ 30 ...
ਸਮੁੰਦੜਾ, 11 ਅਕਤੂਬਰ (ਤੀਰਥ ਸਿੰਘ ਰੱਕੜ)- ਪਿੰਡ ਚੱਕ ਗੁਰੂ ਵਿਖੇ ਲੰਮੇ ਸਮੇਂ ਤੋਂ ਰਹਿੰਦੇ ਇਕ ਪ੍ਰਵਾਸੀ ਮਜ਼ਦੂਰ ਦੀ ਪਤਨੀ ਦੇ ਭੇਦਭਰੀ ਹਾਲਤ 'ਚ ਲਾਪਤਾ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦਿਆਂ ਸੁਨੀਲ ਦਾਸ ਵਾਸੀ ਬਾਜੀਦਪੁਰ ਜ਼ਿਲ੍ਹਾ ਵੈਸ਼ਾਲੀ (ਬਿਹਾਰ) ...
ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਦਰ ਨਵਾਂਸ਼ਹਿਰ ਦੀ ਪੁਲਿਸ ਨੇ ਇੱਕ ਪੁਰਾਣੇ ਮੁਕੱਦਮੇ 'ਚੋਂ ਨਾਂਅ ਕਢਵਾਉਣ ਦੇ ਨਾਂਅ 'ਤੇ ਕੀਤੀ ਗਈ ਸਾਢੇ 3 ਲੱਖ ਰੁਪਏ ਦੀ ਠੱਗੀ ਦੇ ਮਾਮਲੇ 'ਚ ਇੱਕ ਔਰਤ ਸਮੇਤ ਤਿੰਨ ਕਥਿਤ ਦੋਸ਼ੀਆਂ ਿਖ਼ਲਾਫ਼ ਧੋਖਾਧੜੀ ਦਾ ...
ਪੱਲੀ ਝਿੱਕੀ, 11 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਦੇਨੋਵਾਲ ਕਲਾਂ ਦੇ ਧਾਰਮਿਕ ਅਸਥਾਨ ਰੌਜ਼ਾ ਪੰਜ ਪੀਰ ਦੇ ਮੁੱਖ ਸੇਵਾਦਾਰ ਬਾਬਾ ਰਘੁਭਿੰਦਰ ਸਿੰਘ, ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਨੌਜਵਾਨ ਸਭਾ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ 14ਵਾਂ ਛਿੰਝ ...
ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ) - ਪਿੰਡ ਚੱਕਦਾਨਾ ਵਿੱਚ ਅਵਾਰਾ ਸਾਨ੍ਹ ਵਲੋਂ ਖੇਤਾਂ ਵਿੱਚ ਮੱਕੀ ਦੀ ਰਾਖੀ ਕਰ ਰਹੇ ਕਿਸਾਨ ਅਮਰੀਕ ਸਿੰਘ (65) ਪੁੱਤਰ ਮਹਿੰਦਰ ਸਿੰਘ 'ਤੇ ਹਮਲਾ ਕਰਕੇ ਉਸਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਗਿਆ | ਸਾਨ੍ਹ ਨੂੰ ਕੁੱਝ ਸਮੇਂ ...
ਉੜਾਪੜ/ਲਸਾੜਾ, 11 ਅਕਤੂਬਰ (ਲਖਵੀਰ ਸਿੰਘ ਖੁਰਦ) - ਪਿੰਡ ਚੱਕਦਾਨਾ ਵਿੱਚ ਅਵਾਰਾ ਸਾਨ੍ਹ ਵਲੋਂ ਖੇਤਾਂ ਵਿੱਚ ਮੱਕੀ ਦੀ ਰਾਖੀ ਕਰ ਰਹੇ ਕਿਸਾਨ ਅਮਰੀਕ ਸਿੰਘ (65) ਪੁੱਤਰ ਮਹਿੰਦਰ ਸਿੰਘ 'ਤੇ ਹਮਲਾ ਕਰਕੇ ਉਸਨੂੰ ਮੌਤ ਦੀ ਨੀਂਦ ਸੁਲਾ ਦਿੱਤਾ ਗਿਆ | ਸਾਨ੍ਹ ਨੂੰ ਕੁੱਝ ਸਮੇਂ ...
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਾਕ ਨਵਾਂਸ਼ਹਿਰ ਤੋਂ ਪ੍ਰਭਾਤ ਫੇਰੀਆਂ ਆਰੰਭ ਹੋ ਗਈਆਂ ਹਨ | ਇਸ ਸਬੰਧੀ ...
ਬਲਾਚੌਰ, 11 ਅਕਤੂਬਰ (ਵਰਿੰਦਰਪਾਲ ਸਿੰਘ ਹੁੰਦਲ)-ਬਲਾਚੌਰ ਪੁਲਿਸ ਦੇ ਏ ਐੱਸ ਆਈ ਸੋਢੀ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਤੇ ਸਨ | ਜਦੋਂ ਉਹ ਮਹਿੰਦਪੁਰ ਦੇ ਸਿਵਿਆਂ ਨਜ਼ਦੀਕ ਪਹੁੰਚੇ ਤਾਂ ਇਕ ਮੋਟਰ ਵਾਲੇ ਕਮਰੇ ਵਿਚੋਂ ਚਾਰ ਮੋਨੇ ਨੌਜਵਾਨ ਪੁਲਿਸ ...
ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਥਾਣਾ ਸਿਟੀ ਨਵਾਂਸ਼ਹਿਰ 'ਚ ਪਲਾਟ ਦੇ ਬਿਆਨਾ ਲੈ ਕੇ ਰਜਿਸਟਰੀ ਨਾ ਕਰਵਾਉਣ ਅਤੇ ਪਿੰਡ ਸੁੁੱਜੋਂ ਵਿਖੇ ਘਰ 'ਚ ਚੋਰੀ ਹੋਣ 'ਤੇ ਪੁਲਿਸ ਵੱਲੋਂ ਥਾਣਾ ਸਦਰ ਨਵਾਂਸ਼ਹਿਰ ਵਿਖੇ ਵੱਖ-ਵੱਖ ਮੁਕੱਦਮੇ ਦਰਜ ਕੀਤੇ ਗਏ ਹਨ | ਮਿਲੀ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਬੇਟੀ ਬਚਾਓ ਬੇਟੀ ਪੜ੍ਹਾਓ-ਨਵੇਂ ਭਾਰਤ ਦੀਆਂ ਧੀਆਂ, ਸਪਤਾਹ ਦੇ ਸਬੰਧ ਵਿਚ ਅੱਜ ਬਾਰਾਂਦਰੀ ਬਾਗ਼ ਨਵਾਂਸ਼ਹਿਰ ਤੋਂ ਸਕੂਲੀ ਵਿਦਿਆਰਥਣਾਂ ਵੱਲੋਂ ਚੇਤਨਾ ਮਾਰਚ ਕੱਢਿਆ ਗਿਆ, ਜਿਸ ਨੂੰ ਰਵਾਨਾ ਕਰਨ ਪੁੱਜੇ ਵਧੀਕ ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਬਾਰ ਐਸੋਸੀਏਸ਼ਨ ਰੋਪੜ ਨਾਲ ਸੰਬਧਤ ਇਕ ਵਕੀਲ ਨੂੰ ਇਕ ਪੁਲਿਸ ਅਧਿਕਾਰੀ ਵੱਲੋਂ ਦਿੱਤੀਆਂ ਕਥਿਤ ਧਮਕੀਆਂ ਦੇ ਵਿਰੋਧ ਵਿਚ ਅੱਜ ਬਾਰ ਐਸੋਸੀਏਸ਼ਨ ਬਲਾਚੌਰ ਵੱਲੋਂ ਕੰਮ ਕਾਰ ਠੱਪ ਰੱਖ ਕੇ ਹੜਤਾਲ ਕੀਤੀ ਗਈ | ...
ਨਵਾਂਸ਼ਹਿਰ, 11 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ 'ਤੇ ਜਸਵੀਰ ਸਿੰਘ ਰਾਏ ਐੱਸ.ਪੀ (ਸਥਾਨਿਕ) ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਹੈੱਡਕੁਆਟਰ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ 'ਬੇਟੀ ਬਚਾਓ ...
ਔੜ/ਝਿੰਗੜਾਂ, 11 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਰਾਜਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਝਿੰਗੜਾਂ ਵਿਖੇ ਵਿਦਿਆਰਥੀ ਮੇਲਾ ਕਰਵਾਇਆ ਗਿਆ | ਜਿਸ ਦਾ ਉਦਘਾਟਨ ਪ੍ਰਧਾਨ ਰਾਜਿੰਦਰ ਸਿੰਘ, ਮੈਨੇਜਰ ਕਮਲਜੀਤ ਸਿੰਘ ਗਰਚਾ ਅਤੇ ਹੋਰ ਪਤਵੰਤੇ ਸੱਜਣਾਂ ਵੱਲੋਂ ਕੀਤਾ ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਵਿਸ਼ੇਸ਼ ਲੋੜਾਂ ਵਾਲੇ ਖਿਡਾਰੀਆਂ ਨੂੰ ਹੋਰ ਨਿਖਾਰਨ ਦੇ ਉਦੇਸ਼ ਨਾਲ ਪਟਿਆਲਾ ਵਿਖੇ ਹੋਈ ਪੰਜਾਬ ਪੱਧਰੀ ਵਿਸ਼ੇਸ਼ ਉਲੰਪਿਕ ਵਿਚ ਸ਼ਾਟ ਪੁੱਟ ਵਿਚ ਪੰਜਾਬ ਭਰ ਵਿਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਸਰਕਾਰੀ ਹਾਈ ...
ਔੜ/ਝਿੰਗੜਾਂ, 11 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਗੜ੍ਹੀ ਅਜੀਤ ਸਿੰਘ ਵਿਖੇ ਗਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਭਾਰਤ ਰਤਨ ਬਾਬਾ ਸਾਹਿਬ ਡਾ:ਭੀਮ ਰਾਓ ਅੰਬੇਡਕਰ ਕਮਿਊਨਿਟੀ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ) ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਦੀ ਸਫਲਤਾ ਲਈ ਅੱਜ ਬੀਏਵੀ ਸੀਨੀਅਰ ਸੈਂਕਡਰੀ ਸਕੂਲ ਬਲਾਚੌਰ ਵਿਖੇ ਪਿ੍ੰ:ਐਨ ਕੇ ਚੰਦੇਲ ਦੀ ਦੇਖ ਰੇਖ ਹੇਠ ਹਵਨ ਕਰਾਇਆ ਗਿਆ | ਇਸ ਮੌਕੇ ਲੈਕਚਰਾਰ ਓ.ਪੀ. ਸ਼ਰਮਾ ਨੇ ਕਿਹਾ ਕਿ ਧੀਆਂ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਨਵਾਂਸ਼ਹਿਰ ਦੀ ਜੰਮਪਲ ਡਾ: ਬਬੀਤਾ ਜੈਨ ਨੂੰ ਭਾਰਤ ਸਰਕਾਰ ਦੇ ਨਵੀਨੀਕਰਨ ਊਰਜਾ ਮੰਤਰਾਲਾ ਵੱਲੋਂ ਦੇਸ਼ ਭਰ ਵਿਚੋਂ ਲਏ ਗਏ 15 ਗੈਰ ਸਰਕਾਰੀ ਮੈਂਬਰਾਂ ਵਿਚ ਪੰਜਾਬ ਵਿਚੋਂ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਉਨ੍ਹਾਂ ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਐਸ. ਡੀ ਕਾਲਜ ਹੁਸ਼ਿਆਰਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਾਏ ਜ਼ੋਨ ਏ ਦੇ ਯੂਥ ਫ਼ੈਸਟੀਵਲ ਵਿਚ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਾਸਟੀਚਿਊਟ ਕਾਲਜ ਬਲਾਚੌਰ ਦੇ ਵਿਦਿਆਰਥੀਆਂ ਨੇ ਵੱਖ-ਵੱਖ 10 ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਐਸ. ਡੀ ਕਾਲਜ ਹੁਸ਼ਿਆਰਪੁਰ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਾਏ ਜ਼ੋਨ ਏ ਦੇ ਯੂਥ ਫ਼ੈਸਟੀਵਲ ਵਿਚ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕੌਾਸਟੀਚਿਊਟ ਕਾਲਜ ਬਲਾਚੌਰ ਦੇ ਵਿਦਿਆਰਥੀਆਂ ਨੇ ਵੱਖ-ਵੱਖ 10 ...
ਬਲਾਚੌਰ, 11 ਅਕਤੂਬਰ (ਗੁਰਦੇਵ ਸਿੰਘ ਗਹੂੰਣ)- ਇੰਞ ਲੱਗਦੈ ਜਿਵੇਂ ਨਵਾਂ ਸ਼ਹਿਰ ਜ਼ਿਲ੍ਹੇ ਦੀ ਪੁਲਿਸ ਨੂੰ ਆਮ ਲੋਕਾਂ ਦੀ ਸੁਰੱਖਿਆ ਤੋਂ ਜ਼ਿਆਦਾ ਚਿੰਤਾ ਆਰ.ਐੱਸ.ਐੱਸ. ਵਰਕਰਾਂ ਦੀ ਹੋਵੇ | ਆਮ ਲੋਕਾਂ ਦੀ ਸੁਰੱਖਿਆ ਸਬੰਧੀ ਅਕਸਰ ਪੁਲਿਸ ਅਧਿਕਾਰੀ ਇਹ ਕਹਿੰਦੇ ਸੁਣੇ ...
ਪੱਲੀ ਝਿੱਕੀ, 11 ਅਕਤੂਬਰ (ਕੁਲਦੀਪ ਸਿੰਘ ਪਾਬਲਾ) - ਪਿੰਡ ਪੱਲੀ ਉੱਚੀ ਵਿਖੇ ਦੁਰਗਾ ਮਾਤਾ ਦੇ ਮੰਦਰ ਵਿੱਚ ਸਲਾਨਾ ਜਗਰਾਤਾ ਸੇਵਾਦਾਰ ਸੋਮਾ ਰਾਣੀ, ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ ਅਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ਜਿਸ ਵਿੱਚ ਸਵੇਰ ਦੇ ...
ਸਾਹਲੋਂ, 11 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਪਿੰਡ ਭੰਗਲ ਕਲਾਂ ਦੇ ਸੀਨੀਅਰ ਅਕਾਲੀ ਆਗੂ ਸਰਪੰਚ ਹਰਭਜਨ ਸਿੰਘ ਭੰਗਲ ਅਤੇ ਪੱਤਰਕਾਰ ਸੁਖਜਿੰਦਰ ਸਿੰਘ ਭੰਗਲ ਦੇ ਵੱਡੇ ਭਰਾ ਸਾਬਕਾ ਮੁੱਖ ਅਧਿਆਪਕ ਰਘੁਬੀਰ ਸਿੰਘ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ...
ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਪਸ਼ੂ ਪਾਲਣ ਵਿਭਾਗ ਵਲੋਂ ਪਸ਼ੂਧਨ ਅਤੇ ਦੁੱਧ ਚੁਆਈ ਮੁਕਾਬਲੇ ਦੁਸਿਹਰਾ ਗਰਾਊਾਡ ਰਾਹੋਂ ਵਿਖੇ 27 ਅਤੇ 28 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ | ਇਹ ਜਾਣਕਾਰੀ ਦਿੰਦਿਆ ਡਿਪਟੀ ਡਾਇਰੈਕਟਰ, ਪਸ਼ੂ ਪਾਲਣ ਵਿਭਾਗ ਡਾ: ਅਮਰਜੀਤ ਸਿੰਘ ਮੁਲਤਾਨੀ ਨੇ ਦੱਸਿਆ ਇਸ ਦੋ ਦਿਨਾਂ ਮੇਲੇ ਦੌਰਾਨ 55 ਤਰ੍ਹਾਂ ਦੇ ਵੱਖ-ਵੱਖ ਪਸ਼ੂਆਂ ਦੇ ਮੁਕਾਬਲੇ ਕਰਵਾਏ ਜਾਣਗੇ | ਮੇਲੇ ਵਿੱਚ ਮੱਝਾਂ-ਗਾਵਾਂ ਦੇ ਦੁੱਧ ਚੁਆਈ ਮੁਕਾਬਲੇ 26 ਅਕਤੂਬਰ ਸ਼ਾਮ ਤੋਂ ਸ਼ੁਰੂ ਹੋਣਗੇ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਮੱਝਾਂ/ਗਾਵਾਂ ਅਤੇ ਬੱਕਰੀਆਂ ਦੀਆਂ 4-4 ਚੁਆਈਆਂ (ਸਵੇਰੇ, ਸ਼ਾਮ) ਦੋ ਦਿਨ ਕੀਤੀਆਂ ਜਾਣਗੀਆਂ | ਇਨ੍ਹਾਂ ਸਾਰੇ ਮੁਕਾਬਲਿਆਂ ਵਿੱਚ ਪਹਿਲੇ ਦੂਜੇ ਅਤੇ ਤੀਜੇ ਸਥਾਨ 'ਤੇ ਆਉਣ ਵਾਲੇ ਪਸ਼ੂਆਂ ਦੇ ਮਾਲਕਾਂ ਨੂੰ ਨਗਦ ਇਨਾਮ ਦੀ ਰਾਸ਼ੀ ਤੋ ਇਲਾਵਾ ਸਰਟੀਫਿਕੇਟ ਵੀ ਦਿੱਤੇ ਜਾਣਗੇ | ਘੋੜੇ-ਘੋੜੀਆਂ ਦੇ ਸਜਾਵਟੀ ਅਤੇ ਨਾਚ ਮੁਕਾਬਲਿਆਂ ਤੋ ਇਲਾਵਾ ਕੁੱਤਿਆਂ ਦੇ ਨਸਲੀ ਮੁਕਾਬਲੇ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੇ | ਮੇਲੇ ਦਾ ਉਦਘਾਟਨ 27 ਅਕਤੂਬਰ ਨੂੰ ਡਿਪਟੀ ਕਮਿਸ਼ਨਰ, ਸ੍ਰੀਮਤੀ ਸੋਨਾਲੀ ਗਿਰਿ, ਆਈ.ਏ. ਐਸ. ਕਰਨਗੇ | ਜੇਤੂ ਪਸ਼ੂ ਪਾਲਕਾਂ ਨੂੰ ਇਨਾਮ 28 ਅਕਤੂਬਰ ਨੂੰ ਅੰਗਦ ਸਿੰਘ ਐਲ.ਐਲ.ਏ. ਨਵਾਂਸ਼ਹਿਰ ਅਤੇ ਦਰਸ਼ਨ ਲਾਲ ਮੰਗੂਪੁਰ, ਐਮ. ਐਲ. ਏ. ਬਲਾਚੌਰ ਵੰਡਣਗੇ |
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)-ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰਿ ਵੱਲੋਂ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਘਰੇਲੂ ਅਤੇ ਸਰੀਰਕ ਹਿੰਸਾ ਤੋਂ ਪੀੜਤ ਔਰਤਾਂ ਲਈ ਸਥਾਪਿਤ ਕੀਤੇ ਗਏ ਸਖੀ-ਵਨ ਸਟਾਪ ਕ੍ਰਾਈਸਸ ਸੈਂਟਰ ਦਾ ਜਾਇਜ਼ਾ ਲਿਆ ਗਿਆ | ਇਹ ...
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਸਿਹਤ ਵਿਭਾਗ ਦੀ ਟੀਮ ਵੱਲੋਂ ਹੈਲਥ ਇੰਸਪੈਕਟਰ ਤਰਸੇਮ ਲਾਲ, ਮੋਹਨ ਲਾਲ ਬਰੀਡਰ ਚੈੱਕਰ, ਜੋਗਿੰਦਰ ਸਿੰਘ ਅਤੇ ਹਰਭਜਨ ਸਿੰਘ ਦੀ ਅਗਵਾਈ ਵਿਚ ਪਿੰਡ ਗੋਹਲੜੋਂ ਵਿਖੇ ਡੇਂਗੂ ਦੇ ਬਚਾਅ ਲਈ ਲਾਰਵੀਸਾਈਡ ਦੀ ਸਪਰੇਅ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਭਾਰਤ ਦੇ ਪ੍ਰਸਿੱਧ ਨਰਾਇਣੀ ਆਯੁਰਵੈਦਿਕ ਗਰੱੁਪ ਵੱਲੋਂ ਪੁਰਾਤਨ ਜਾਣਕਾਰੀ, ਵਿਗਿਆਨਿਕ ਤਕਨੀਕ ਆਯੁਰਵੈਦਿਕ ਫ਼ਾਰਮੂਲੇ ਨਾਲ ਤਿਆਰ ਕੀਤੀ ਗਈ 'ਨਰਾਇਣੀ ਆਰਥੋਕਿਟ' ਅੰਮਿ੍ਤ ਸਾਬਤ ਹੁੰਦੀ ਹੋਈ ਗੋਡਿਆਂ ਦੇ ਦਰਦਾਂ ...
ਬੰਗਾ, 11 ਅਕਤੂਬਰ (ਕਰਮ ਲਧਾਣਾ) - ਆਸਟ੍ਰੇਲੀਆ 'ਚ ਵਸਦੇ ਪੰਜਾਬੀਆਂ ਵਲੋਂ ਪੰਜਾਬ 'ਚ ਵਗਦੇ ਨਸ਼ਿਆਂ ਦੇ 'ਛੇਵੇਂ ਦਰਿਆ' ਬਾਰੇ ਚਿੰਤਾ ਕਰਦਿਆਂ ਇਸ ਬੁਰਾਈ ਨੂੰ ਠੱਲ੍ਹ ਪਾਉਣ ਲਈ ਗਠਿਤ ਕੀਤੀ ਸਵੈ ਸੇਵੀ ਸੰਸਥਾ 'ਕਿੱਕ ਡਰੱਗਜ਼' ਸੰਸਥਾ ਦੇ ਕਾਰਕੁੰਨ ਦੀਪਕ ਅਨੰਦ ਬੰਗਾ ਦੀ ...
ਬਲਾਚੌਰ, 11 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)- ਕਲਗ਼ੀਧਰ ਕੰਨਿਆ ਪਾਠਸ਼ਾਲਾ, ਰੂਪਨਗਰ ਵਿਖੇ ਹੋਈਆਂ 63ਵੀਂ ਪੰਜਾਬ ਰਾਜ ਸਕੇਅ ਮਾਰਸ਼ਲ ਆਰਟ (ਵਰਗ 14 ਲੜਕੇ-ਲੜਕੀਆਂ) ਖੇਡ ਮੁਕਾਬਲੇ ਵਿਚ ਸਥਾਨਕ ਐਮ. ਆਰ. ਸਿਟੀ ਸੀ. ਸੈ. ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐੱਸ., ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭਣ ਸਬੰਧੀ ਕਿਸਾਨਾਂ ਵਿਚ ਖੇਤ ਪ੍ਰਦਰਸ਼ਨੀਆਂ ਰਾਹੀਂ ਜਾਗਰੂਕਤਾ ਪੈਦਾ ਕਰਨ ਦੇ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਸ੍ਰੀਮਤੀ ਸੋਨਾਲੀ ਗਿਰਿ ਆਈ.ਏ.ਐੱਸ., ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸਾਂਭਣ ਸਬੰਧੀ ਕਿਸਾਨਾਂ ਵਿਚ ਖੇਤ ਪ੍ਰਦਰਸ਼ਨੀਆਂ ਰਾਹੀਂ ਜਾਗਰੂਕਤਾ ਪੈਦਾ ਕਰਨ ਦੇ ...
ਸਮੁੰਦੜਾ, 11 ਅਕਤੂਬਰ (ਤੀਰਥ ਸਿੰਘ ਰੱਕੜ)-ਪਿੰਡ ਧਮਾਈ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਪਰਮਜੀਤ ਕੌਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਗੜ੍ਹਸ਼ੰਕਰ ਦੀ ਅਗਵਾਈ ਹੇਠ 'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਸਪਤਾਹ ਮਨਾਇਆ ਗਿਆ | ਇਸ ਮੌਕੇ ਪਹਿਲੇ ਦਿਨ ਲੜਕੀਆਂ ...
ਨਵਾਂਸ਼ਹਿਰ, 11 ਅਕਤੂਬਰ (ਦੀਦਾਰ ਸਿੰਘ ਸ਼ੇਤਰਾ)- ਅੱਜ ਇੱਥੇ ਆਈ.ਏ.ਐੱਸ. ਅਧਿਕਾਰੀ ਦਵਿੰਦਰ ਸਿੰਘ ਨੇ ਅੱਜ ਏ.ਡੀ.ਸੀ. (ਵਿਕਾਸ) ਵਜੋਂ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹ ਇਸ ਤੋਂ ਪਹਿਲਾਂ ਨਗਰ ਨਿਗਮ ਫਗਵਾੜਾ ਵਿਖੇ ਕਮਿਸ਼ਨਰ ਵਜੋਂ ਤਾਇਨਾਤ ਸਨ | ...
ਭੱਦੀ, 11 ਅਕਤੂਬਰ (ਨਰੇਸ਼ ਧੌਲ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਟਕਾਰਲਾ ਜਿੱਥੇ ਪਹਿਲਾਂ ਹੀ ਸਿੱਖਿਆ ਦੇ ਖੇਤਰ ਅੰਦਰ ਵੱਖਰੀਆਂ ਪੈੜ੍ਹਾਂ ਪਾ ਰਿਹਾ ਹੈ ਉੱਥੇ ਹੁਣ ਸਕੂਲ ਸਟਾਫ਼ ਵੱਲੋਂ ਉੱਘੇ ਉਦਯੋਗਪਤੀ ਸੁਰਿੰਦਰ ਭੂੰਬਲਾ ਰੱਤੇਵਾਲ ਵਾਲਿਆਂ ਦੇ ਸਹਿਯੋਗ ਸਦਕਾ ...
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਰੋਡਵੇਜ਼ ਪੈਨਸ਼ਨਰਜ਼ ਦੀ ਮੀਟਿੰਗ ਪ੍ਰਧਾਨ ਇੰਸਪੈਕਟਰ ਹਰੀ ਸਿੰਘ ਹਰੀ ਦੀ ਪ੍ਰਧਾਨਗੀ ਹੇਠ ਮਾਤਾ ਵਿੱਦਿਆ ਵਤੀ ਭਵਨ ਵਿਖੇ ਹੋਈ | ਜਿਸ ਵਿਚ ਪੈਨਸ਼ਨਰਜ਼ ਦੀਆ ਸਮੱਸਿਆਵਾਂ ਅਤੇ ਮੰਗਾ ਸਬੰਧੀ ਵਿਸਥਾਰ ਨਾਲ ...
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਪੀ. ਪੀ. ਐੱਸ. ਅਧਿਕਾਰੀ ਚੌਧਰੀ ਸਤਪਾਲ ਨੇ ਡੀ.ਐੱਸ.ਪੀ. ਜਲੰਧਰ ਰੇਂਜ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ 'ਚ ਬਤੌਰ ਡੀ.ਐੱਸ.ਪੀ. ਵਿਜੀਲੈਂਸ ਆਪਣੀਆਂ ਸੇਵਾਵਾਂ ਦੇ ਰਹੇ ਸਨ | ਇਸ ਦੌਰਾਨ ਉਨ੍ਹਾਂ ...
ਪੋਜੇਵਾਲ ਸਰਾਂ, 11 ਅਕਤੂਬਰ (ਨਵਾਂਗਰਾਈਾ)- 'ਆਵਾਜ਼' ਵੈੱਲਫੇਅਰ ਚੈਰੀਟੇਬਲ ਸੁਸਾਇਟੀ ਦੀ ਦੁਬਈ ਟੀਮ ਵੱਲੋਂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਤੋਂ ਮਿਲੀ ਪੇ੍ਰਰਨਾ ਸਦਕਾ ਦੁਬਈ ਵੱਸਦੇ ਲੱਕੀ ਭੂੰਬਲਾ ਅਤੇ ਕਰਵਿੰਦਰ ਭੂੰਬਲਾ ਟੱਪਰੀਆਂ ਖ਼ੁਰਦ ...
ਕਾਠਗੜ੍ਹ, 11 ਅਕਤੂਬਰ (ਸੂਰਾਪੁਰੀ)- 'ਕਿਰਪਾ ਭੂਰੀਵਾਲੇ ਦੀ' ਐਲਬਮ ਨਾਲ ਆਪਣੀ ਗਾਇਕੀ ਦੀ ਸ਼ੁਰੂਆਤ ਕਰਨ ਵਾਲੇ ਗਾਇਕ ਸੰਜੀਵ ਚੇਚੀ ਇਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ 'ਗੇੜੇ' ਨਾਲ ਚਰਚਾ ਵਿਚ ਹੈ | ਅਮਰ ਆਡੀਓ ਵੱਲੋਂ ਜਾਰੀ ਕੀਤਾ ਇਹ ਗੀਤ ਗੀਤਕਾਰ ਘੋਲੀ ਮਾਜਰੇ ਵਾਲੇ ਨੇ ...
ਬਹਿਰਾਮ, 11 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ)-ਕਸਬਾ ਬਹਿਰਾਮ ਵਿਖੇ ਸਰਕਾਰ ਵਲੋਂ ਕਿਸਾਨਾਂ ਉਪਰ ਝੋਨੇ ਦੀ ਪਰਾਲੀ ਸਾੜਨ ਲਈ ਲਗਾਈ ਗਈ ਪਾਬੰਦੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਗਏ ਚਲਾਨਾਂ ਨੂੰ ਰੱਦ ਕਰਵਾਉਣ ਲਈ ਗੁਰਦੁਆਰਾ ਨਾਨਕ ਦਰਬਾਰ ਵਿਖੇ ਸੱਦੀ ...
ਬਹਿਰਾਮ, 11 ਅਕਤੂਬਰ (ਸਰਬਜੀਤ ਸਿੰਘ ਚੱਕਰਾਮੰੂ)-ਕਸਬਾ ਬਹਿਰਾਮ ਵਿਖੇ ਸਰਕਾਰ ਵਲੋਂ ਕਿਸਾਨਾਂ ਉਪਰ ਝੋਨੇ ਦੀ ਪਰਾਲੀ ਸਾੜਨ ਲਈ ਲਗਾਈ ਗਈ ਪਾਬੰਦੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਗਏ ਚਲਾਨਾਂ ਨੂੰ ਰੱਦ ਕਰਵਾਉਣ ਲਈ ਗੁਰਦੁਆਰਾ ਨਾਨਕ ਦਰਬਾਰ ਵਿਖੇ ਸੱਦੀ ...
ਮੁਕੰਦਪੁਰ, 11 ਅਕਤੂਬਰ (ਹਰਪਾਲ ਸਿੰਘ ਰਹਿਪਾ) - ਅਮਰਦੀਪ ਸੈਕੰਡਰੀ ਸਕੂਲ ਮੁਕੰਦਪੁਰ ਵਿਖੇ 'ਕਿੱਕ ਡਰੱਗ ਸੰਸਥਾ' ਰਜਿ: ਅਸਟ੍ਰੇਲੀਆ ਵਲੋਂ ਨਸ਼ਿਆਂ ਸਬੰਧੀ ਇੱਕ ਸੈਮੀਨਾਰ ਲਗਵਾਇਆ ਗਿਆ | ਇਸ ਸੈਮੀਨਾਰ ਵਿੱਚ ਇਸ ਸੰਸਥਾ ਦੇ ਮੈਂਬਰ ਦੀਪਕ ਵਾਸੀ ਬੰਗਾ ਨੇ ਵਿਦਿਆਰਥੀਆਂ ...
ਸੰਧਵਾਂ, 11 ਅਕਤੂਬਰ (ਪ੍ਰੇਮੀ ਸੰਧਵਾਂ) - ਸ੍ਰੀ ਗੁਰੂ ਹਰਿ ਰਾਇ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧਵਾਂ ਵਿਖੇ ਸਕੂਲ ਸਟਾਫ਼ ਵਲੋਂ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ 'ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀ ਹਰਭਜ ਰਾਮ ਭਰੋਮਜਾਰਾ, ਲੈਕ: ...
ਰਾਹੋਂ, 11 ਅਕਤੂਬਰ (ਬਲਬੀਰ ਸਿੰਘ ਰੂਬੀ)- ਗੁਰਦੁਆਰਾ ਸਿੰਘ ਸਭਾ ਅੱਡਾ ਲਾਰੀਆਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਿਲੇ੍ਹ ਵਿਚ ਚਲਾਏ ਜਾ ਰਹੇ ਧਰਮ ਪ੍ਰਚਾਰ ਸਮਾਗਮ ਤਹਿਤ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ...
ਸੰਧਵਾਂ, 11 ਅਕਤੂਬਰ (ਪ੍ਰੇਮੀ ਸੰਧਵਾਂ) - ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਰਾਲਾ ਵਿਖੇ ਪਿ੍ੰਸੀ ਮਨੋਹਰ ਲਾਲ ਖਟਕੜ ਦੀ ਦੇਖ-ਰੇਖ ਹੇਠ ਪਿਛਲੇ ਦੋ ਮਹੀਨੇ ਤੋਂ ਸਕੂਲ ਦੀਆਂ ਨੌਵੀਂ ਤੇ ਦਸਵੀਂ ਕਲਾਸ ਦੀਆਂ ਵਿਦਿਆਰਥਣਾਂ ...
ਰਾਹੋਂ, 11 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਦਾਣਾ ਮੰਡੀ ਵਿਚ ਝੋਨੇ ਦੀ ਪੇਮੈਂਟ ਨਾ ਆਉਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਵਿਚ ਰੋਸ ਪਾਇਆ ਜਾ ਰਿਹਾ ਹੈ | ਆੜ੍ਹਤੀਆਂ ਅਤੇ ਕਿਸਾਨਾਂ ਨੇ ਦੱਸਿਆ ਕਿ ਕੈਪਟਨ ਸਰਕਾਰ ਦਾਅਵੇ ਕਰ ਰਹੀ ਹੈ ਕਿ ਝੋਨੇ ਦੀ ਅਦਾਇਗੀ ਨਾਲੋਂ ...
ਬੰਗਾ, 11 ਅਕਤੂਬਰ (ਕਰਮ ਲਧਾਣਾ) - ਨਾਭ ਕੰਵਲ ਰਾਜਾ ਸਾਹਿਬ ਦੇ ਤਪ ਅਸਥਾਨ ਗੁਰਦੁਆਰਾ ਬੰਗਲਾ ਸਾਹਿਬ ਪਿੰਡ ਸੁੱਜੋਂ ਵਿਖੇ ਨਾਭ ਕੰਵਲ ਰਾਜਾ ਸਾਹਿਬ ਦੀ ਯਾਦ ਵਿੱਚ ਹੋ ਰਹੇ ਚਾਰ ਰੋਜ਼ਾ ਸਲਾਨਾ ਜੋੜ ਮੇਲੇ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ, ਐਨ. ਆਰ. ਆਈ ਸੇਵਾਦਾਰਾਂ, ...
ਸਾਹਲੋਂ, 11 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਦੋਆਬਾ ਸਕੂਲ ਸਾਹਲੋਂ ਵਿਖੇ ਡਾ: ਗੁਰਮੀਤ ਸਿੰਘ ਸਰਾਂ ਮੈਨੇਜਿੰਗ ਡਾਇਰੈਕਟਰ ਦੀ ਅਗਵਾਈ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਮਨਦੀਪ ਸਿੰਘ ਗਰੇਵਾਲ ਨੇ ਵਿਦਿਆਰਥੀਆਂ ...
ਸਾਹਲੋਂ, 11 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)- ਦੋਆਬਾ ਸਕੂਲ ਸਾਹਲੋਂ ਵਿਖੇ ਡਾ: ਗੁਰਮੀਤ ਸਿੰਘ ਸਰਾਂ ਮੈਨੇਜਿੰਗ ਡਾਇਰੈਕਟਰ ਦੀ ਅਗਵਾਈ ਵਿਚ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ 'ਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਿ੍ੰ: ਮਨਦੀਪ ਸਿੰਘ ਗਰੇਵਾਲ ਨੇ ਵਿਦਿਆਰਥੀਆਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX