ਤਾਜਾ ਖ਼ਬਰਾਂ


ਭੀੜ ਵੱਲੋਂ ਹੱਤਿਆਵਾਂ 'ਤੇ ਬੋਲੇ ਰਾਜਨਾਥ - ਹਿੰਸਾ ਰੋਕਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ
. . .  3 minutes ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦਾ ਅੱਜ ਦੂਸਰਾ ਦਿਨ ਹੈ। ਭੀੜ ਵੱਲੋਂ ਹੱਤਿਆਵਾਂ ਦੇ ਮੁੱਦੇ 'ਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਦੇਸ਼ ਦੇ ਕਈ ਹਿੱਸਿਆ 'ਚ ਵਾਪਰ ਰਹੀਆਂ ਇਨ੍ਹਾਂ ਘਟਨਾਵਾਂ....
ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  20 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  33 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬੰਠਿਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨਜੀਤ ਸਿੰਘ ਨਾਂਅ ਦਾ ਮ੍ਰਿਤਕ ਨੌਜਵਾਨ ਲੁਧਿਆਣਾ ਨਾਲ ਸੰਬੰਧਿਤ ਦੱਸਿਆ...
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  about 1 hour ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਮੰਗ ਦੇ ਸਮਰਥਨ 'ਚ ਕਾਂਗਰਸ ਸੰਸਦ ਦੇ ਮੈਂਬਰਾਂ ਨੇ ਸੰਸਦ ਭਵਨ 'ਚ ਵਿਰੋਧ ਪ੍ਰਦਰਸ਼ਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 1 hour ago
ਚੰਡੀਗੜ੍ਹ, 19 ਜੁਲਾਈ- 2019 ਵਿਚ ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ਤੇ ਲੜੇਗਾ ਅਤੇ ਇਸ ਸਬੰਧੀ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖੀ ਗਈ ਹੈ । ਇਸ ਸਬੰਧੀ...
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  26 minutes ago
ਚੰਡੀਗੜ੍ਹ, 19 ਜੁਲਾਈ (ਰਣਜੀਤ) - ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਬੀਤੇ ਦਿਨ ਇੰਗਲੈਂਡ ਜਾਣ ਤੋਂ ਪਹਿਲਾਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ...
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 2 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉੱਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ 250 ਮੀਟਰ ਦੀ ਡੂੰਘੀ ਖੱਡ 'ਚ ਡਿਗ ਗਈ, ਜਿਸ 'ਚ ਦਸ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 9 ਲੋਕ ਜ਼ਖਮੀ ਹੋਏ...
ਨਰਸਾਂ ਵੱਲੋਂ ਧਾਰਨਾ ਪ੍ਰਦਰਸ਼ਨ
. . .  about 2 hours ago
ਪਟਿਆਲਾ, 19 ਜੁਲਾਈ- ਪਟਿਆਲਾ ਦੇ ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਦੀਆਂ ਸਾਰੀਆਂ ਨਰਸਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਰ ਕੇ ਅੱਜ ਰਾਜਿੰਦਰਾ ਮੈਡੀਕਲ ਕਾਲਜ 'ਚ ਧਾਰਨਾ ਪ੍ਰਦਰਸ਼ਨ...
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 3 hours ago
ਛਾਜਲੀ (ਸੰਗਰੂਰ), (ਕੁਲਦੀਪ ਸ਼ਰਮਾ) 19 ਜੁਲਾਈ - ਥਾਣਾ ਛਾਜਲੀ ਦੇ ਮੁੱਖ ਮੁਨਸ਼ੀ ਹੌਲਦਾਰ ਗੁਰਵਿੰਦਰ ਸਿੰਘ ਬਾਬਾ ਸਰਕਾਰੀ ਅਸਲਾ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਡੀ.ਐਸ.ਪੀ. ਦਿੜ੍ਹਬਾ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ...
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 3 hours ago
ਕੋਚੀ, 19 ਜੁਲਾਈ - ਕੇਰਲਾ ਦੇ ਇਰਨਾਕੁਲਮ ਦੇ ਪੇਰੂਮਬਾਵੂਰ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਦੋ ਜ਼ਖਮੀ ਹੋਏ ਹਨ। ਇਹ ਹਾਦਸਾ ਕਾਰ ਤੇ ਬੱਸ ਵਿਚਕਾਰ ਵਾਪਰਿਆ...
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 3 hours ago
ਗ੍ਰੇਟਰ ਨੋਇਡਾ, 19 ਜੁਲਾਈ - ਗ੍ਰੇਟਰ ਨੋਇਡਾ ਦੇ ਸ਼ਾਹਬੇਰੀ 'ਚ ਦੋ ਇਮਾਰਤਾਂ ਦੇ ਢਹਿਣ ਦੇ ਮਾਮਲੇ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਇਸ ਮਾਮਲੇ 'ਚ 24 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਚਾਰ ਲੋਕ ਗ੍ਰਿਫ਼ਤਾਰ ਹੋਏ ਹਨ। ਯੂਪੀ ਸਰਕਾਰ ਨੇ ਗ੍ਰੇਟਰ ਨੋਇਡਾ...
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 4 hours ago
ਰਾਏਪੁਰ, 19 ਜੁਲਾਈ - ਛੱਤੀਸਗੜ੍ਹ 'ਚ ਦਾਂਤੇਵਾੜਾ-ਬੀਜਾਪੁਰ ਬਾਰਡਰ ਨੇੜੇ ਸਥਿਤ ਤਿਮੇਨਾਰ ਜੰਗਲ ਇਲਾਕੇ ਵਿਚ ਤਿੰਨ ਔਰਤਾਂ ਸਮੇਤ ਸੱਤ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਸੁਰੱਖਿਆ ਬਲਾਂ ਨੂੰ ਇਸ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਵੀ...
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 4 hours ago
ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ ਦੀ 73 ਬਟਾਲੀਅਨ ਵੱਲੋਂ ਬੀਤੀ ਰਾਤ ਛੰਨਾਂ ਪੋਸਟ ਨੇੜੇ ਤਸਕਰੀ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਤਸਕਰ ਨੂੰ ਗੋਲੀਆਂ ਨਾਲ ਢੇਰ ਕਰ ਦਿੱਤਾ ਜਦਕਿ ਕੁੱਝ ਤਸਕਰ ਪਾਕਿਸਤਾਨ ਵਾਲੇ ਪਾਸੇ ਭੱਜਣ ਵਿਚ
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 4 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਜਨਤਾ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਰਣਨੀਤੀ ਬੈਠਕ ਕਰਨ ਜਾ ਰਹੀ ਹੈ। ਭਾਜਪਾ ਦੀ ਇਹ ਬੈਠਕ 18 ਤੇ 19 ਅਗਸਤ ਨੂੰ ਦਿੱਲੀ ਦੇ ਐਨ.ਡੀ.ਐਮ.ਸੀ. ਕਨਵੈੱਨਸ਼ਨ...
ਅੱਜ ਦਾ ਵਿਚਾਰ
. . .  1 minute ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਫਾਜ਼ਿਲਕਾ / ਅਬੋਹਰ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX