ਤਾਜਾ ਖ਼ਬਰਾਂ


ਇਟਲੀ ਜਾਣ ਵਾਸਤੇ ਕਰੋਸ਼ੀਆ ਦੀ ਨਦੀ ਪਾਰ ਕਰਦਿਆਂ ਗਿੱਦੜ ਪਿੰਡੀ ਦੇ ਨੌਜਵਾਨ ਦੀ ਮੌਤ
. . .  35 minutes ago
ਲੋਹੀਆਂ ਖ਼ਾਸ, 18 ਦਸੰਬਰ ( ਗੁਰਪਾਲ ਸਿੰਘ ਸ਼ਤਾਬਗੜ੍ਹ)- ਲੋਹੀਆਂ ਬਲਾਕ ਦੇ ਪਿੰਡ ਗਿੱਦੜ ਪਿੰਡੀ (ਜਲੰਧਰ) ਦੇ ਨੌਜਵਾਨ ਵੀਰਪਾਲ ਸਿੰਘ ਜੋ ਇਟਲੀ ਜਾਣਾ ਚਾਹੁੰਦਾ ਸੀ ਦੀ ਸਰਬੀਆ-ਕਰੋਸ਼ੀਆ ਸਰਹੱਦ 'ਤੇ ਪੈਂਦੀ ਨਦੀ ਪਾਰ ਕਰਦਿਆਂ ਮੌਤ ਹੋਣ...
ਬੰਗਲਾਦੇਸ਼ 'ਚ ਭਗਦੜ ਦੌਰਾਨ 10 ਲੋਕਾਂ ਦੀ ਮੌਤ
. . .  about 1 hour ago
ਢਾਕਾ, 18 ਦਸੰਬਰ- ਬੰਗਲਾਦੇਸ਼ 'ਚ ਇੱਕ ਸਮਾਰੋਹ ਦੌਰਾਨ ਹੋਈ ਭਗਦੜ ਦੌਰਾਨ 10 ਲੋਕਾਂ ਦੀ ਮੌਤ ਹੋ ਗਈ ਜਦਕਿ 50 ਦੇ ਕਰੀਬ ਲੋਕ...
ਸਵੱਛ ਭਾਰਤ ਮੁਹਿੰਮ ਤਹਿਤ ਬਣਾਏ 500 ਲੱਖ ਪਖਾਨੇ- ਸਰਕਾਰ
. . .  about 1 hour ago
ਨਵੀਂ ਦਿੱਲੀ, 18 ਦਸੰਬਰ- ਸਰਕਾਰ ਨੇ ਅੱਜ ਰਾਜ ਸਭਾ 'ਚ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ 500 ਲੱਖ ਤੋਂ ਜ਼ਿਆਦਾ ਪਖਾਨੇ...
ਯੂ.ਕੇ. ਨੇ ਪਾਇਲਟ ਵਿਦਿਆਰਥੀ ਵੀਜ਼ਾ ਸਕੀਮ ਨੂੰ 23 ਯੂਨੀਵਰਸਿਟੀਆਂ ਤੱਕ ਵਧਾਇਆ
. . .  about 1 hour ago
ਲੰਡਨ, 18 ਦਸੰਬਰ- ਯੂ.ਕੇ. ਸਰਕਾਰ ਨੇ ਪਾਇਲਟ ਵਿਦਿਆਰਥੀ ਵੀਜ਼ਾ ਸਕੀਮ ਨੂੰ 23 ਹੋਰ ਯੂਨੀਵਰਸਿਟੀਆਂ ਤੱਕ ਵਧਾ ਦਿੱਤਾ ਹੈ। ਜਿਸ ਤਹਿਤ ਭਾਰਤੀ ਅਤੇ ਹੋਰ ਗ਼ੈਰ ਯੂਰਪੀ ਵਿਦਿਆਰਥੀਆਂ ਨੂੰ ਆਪਣਾ ਕੋਰਸ ਪੂਰਾ ਕਰਨ ਤੋਂ ਬਾਅਦ ਨੌਕਰੀ...
ਸੁਰੱਖਿਆ ਬਲਾਂ ਨੇ 2-3 ਅੱਤਵਾਦੀ ਘੇਰੇ
. . .  about 2 hours ago
ਸ੍ਰੀਨਗਰ, 18 ਦਸੰਬਰ- ਜੰਮੂ-ਕਸ਼ਮੀਰ ਦੇ ਸ਼ੋਪੀਆਂ 'ਚ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਵੱਲੋਂ 2-3 ਅੱਤਵਾਦੀਆਂ ਨੂੰ ਘੇਰਾ ਪਾਉਣ ਦਾ ਸਮਾਚਾਰ...
ਅਰੁਣ ਜੇਤਲੀ ਤੇ ਸਰੋਜ ਪਾਂਡੇ ਜਾਣਗੇ ਗੁਜਰਾਤ
. . .  about 2 hours ago
ਨਵੀਂ ਦਿੱਲੀ, 18 ਦਸੰਬਰ-ਭਾਜਪਾ ਸੰਸਦੀ ਬੋਰਡ ਦੀ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਵਿੱਤ ਮੰਤਰੀ ਅਰੁਣ ਜੇਤਲੀ ਤੇ ਪਾਰਟੀ ਦੇ ਜਨਰਲ ਸਕੱਤਰ ਸਰੋਜ ਪਾਂਡੇ ਗੁਜਰਾਤ ਜਾ ਕੇ...
ਰੱਖਿਆ ਮੰਤਰੀ ਸੀਤਾਰਮਨ ਹਿਮਾਚਲ ਜਾ ਕੇ ਮੁੱਖ ਮੰਤਰੀ ਦੀ ਚੋਣ ਕਰਨਗੇ- ਨੱਢਾ
. . .  about 2 hours ago
ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਮਿਲੇ
. . .  about 2 hours ago
ਸ੍ਰੀਨਗਰ, 18 ਦਸੰਬਰ- 10 ਦਸੰਬਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੁਰਾ ਵਿਖੇ ਬਰਫ਼ੀਲੇ ਤੁਫ਼ਾਨ 'ਚ ਲਾਪਤਾ ਹੋਏ 2 ਜਵਾਨਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਅਸਲੇ ਸਮੇਤ ਅੱਜ ਮਿਲੇ ਹਨ ਜਦਕਿ ਬਾਕੀਆਂ ਦੀ ਭਾਲ...
ਹਿਮਾਚਲ ਵਿਧਾਨ ਸਭਾ ਨਤੀਜੇ : ਹਿਮਾਚਲ 'ਚ ਭਾਜਪਾ ਨੂੰ ਮਿਲੀਆਂ 44 ਸੀਟਾਂ, ਕਾਂਗਰਸ ਨੂੰ 21 ਤੇ ਹੋਰਾਂ ਦੇ ਖਾਤੇ 'ਚ ਗਈਆਂ 3 ਸੀਟਾਂ
. . .  about 3 hours ago
ਗੁਜਰਾਤ 'ਚ ਭਾਜਪਾ ਨੂੰ ਮਿਲੀਆਂ 99 ਸੀਟਾਂ, ਕਾਂਗਰਸ ਨੂੰ 80 ਤੇ 3 ਸੀਟਾਂ ਹੋਰਾਂ ਦੇ ਖਾਤੇ 'ਚ ਗਈਆਂ ਹਨ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਤਰਨਤਾਰਨ

4 ਔਰਤਾਂ ਸਮੇਤ 5 ਤਸਕਰ ਭਾਰੀ ਮਾਤਰਾ 'ਚ ਹੈਰੋਇਨ ਤੇ ਡੇਢ ਲੱਖ ਦੀ ਨਕਦੀ ਸਮੇਤ ਕਾਬੂ

ਤਰਨ ਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹਾ ਪੁਲਿਸ ਵਲੋਂ ਲਗਾਏ ਇਕ ਨਾਕੇ ਦੌਰਾਨ ਇਕ ਕਾਰ 'ਚ ਸਵਾਰ ਦੋ ਔਰਤਾਂ ਸਮੇਤ ਤਿੰਨ ਤਸਕਰਾਂ ਨੂੰ ਕਾਬੂ ਕਰ ਉਨ੍ਹਾਂ ਪਾਸੋਂ ਕਰੀਬ ਢਾਈ ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ | ਪੁਲਿਸ ਵਲੋਂ ...

ਪੂਰੀ ਖ਼ਬਰ »

ਪਿੰਡ ਢੋਟਾ ਤੇ ਨਾਗੋਕੇ ਵਿਖੇ ਏ. ਟੀ. ਐੱਮ. ਤੋੜ ਕੇ ਨਕਦੀ ਲੁੱਟੀ

ਖਡੂਰ ਸਾਹਿਬ, 11 ਅਕਤੂਬਰ (ਪ੍ਰਤਾਪ ਸਿੰਘ ਵੈਰੋਵਾਲ)- ਪਿੰਡ ਢੋਟਾ ਤੇ ਨਾਗੋਕੇ ਵਿਖੇ ਪੰਜਾਬ ਐਾਡ ਸਿੰਧ ਬੈਂਕ ਦੀਆਂ ਦੀਆਂ ਸ਼ਾਖਾਵਾਂ ਹਨ ਸਨ, ਦੇ ਏ. ਟੀ. ਐੱਮ. ਵਿਚੋਂ ਗੈਸ ਕਟਰ ਨਾਲ ਏ. ਟੀ. ਐੱਮ. ਕੱਟ ਕੇ ਨਕਦਪ ਲੁੱਟਣ ਦੀ ਖ਼ਬਰ ਹੈ | ਪੰਜਾਬ ਐਾਡ ਸਿੰਧ ਬੈਂਕ ਨਾਗੋਕੇ ਦੇ ...

ਪੂਰੀ ਖ਼ਬਰ »

ਸਹੁਰੇ ਨੇ ਨੂੰਹ ਨੂੰ ਪੈਟਰੋਲ ਪਾ ਕੇ ਸਾੜਿਆ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਕਸਬਾ ਹਰੀਕੇ ਨਜ਼ਦੀਕ ਪੈਂਦੇ ਪਿੰਡ ਬੁਰਜ ਪੂਹਲਾ ਵਿਖੇ ਸਹੁਰੇ ਨੇ ਨੂੰਹ 'ਤੇ ਪੈਟਰੋਲ ਪਾ ਕੇ ਅੱਗ ਲਗਾ ਦਿੱਤੀ | ਬੁੁਰੀ ਤਰ੍ਹਾਂ ਝੁਲਸੀ ਨੂੰਹ ਨੂੰ ਅੰਮਿ੍ਤਸਰ ਦੇ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੇ ਕਿ ਉਸ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਪੱਟੀ ਤੋਂ ਤਰਨ ਤਾਰਨ ਤਬਦੀਲ ਹੋਏ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਦਾ ਉਦਘਾਟਨ

ਤਰਨ ਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ)- ਪੰਜਾਬ ਸਕੂਲ ਸਿੱਖਿਆ ਬੋਰਡ ਦਾ ਖੇਤਰੀ ਦਫ਼ਤਰ ਪੱਟੀ ਤੋਂ ਤਬਦੀਲ ਹੋ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਚ ਆਉਣ 'ਤੇ ਇਸ ਦਫ਼ਤਰ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਚੋਰੀ ਕਰਨ ਵਾਲਾ ਇਕ ਕਾਬੂ, ਇਕ ਫ਼ਰਾਰ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਪਿੰਡ ਬੂਹ ਦੇ ਇਕ ਘਰ ਵਿਚੋਂ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਵਾਲੇ ਦੋ ਚੋਰਾਂ ਵਿਚੋਂ ਇਕ ਨੂੰ ਗਹਿਣਿਆਂ ਸਮੇਤ ਹਰੀਕੇ ਪੁਲਿਸ ਨੇ 24 ਘੰਟਿਆਂ ਵਿਚ ਕਾਬੂ ਕਰ ਲਿਆ, ਜਦ ਕਿ ਦੂਸਰੇ ਵਿਅਕਤੀ ਦੀ ਭਾਲ ਲਈ ਛਾਪੇਮਾਰੀ ਕੀਤੀ ...

ਪੂਰੀ ਖ਼ਬਰ »

ਹਰੀਕੇ ਪੁਲਿਸ ਵਲੋਂ ਭਗੌੜਾ ਕਾਬੂ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਹਰੀਕੇ ਪੁਲਿਸ ਨੇ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਐੱਚ. ਓ. ਪ੍ਰਭਜੀਤ ਸਿੰਘ ਨੇ ਦੱਸਿਆ ਕਿ ਹੀਰਾ ਸਿੰਘ ਪੁੱਤਰ ਭਜਨ ਸਿੰਘ ਵਾਸੀ ਜੌਣੇਕੇ ਜਿਸ ਿਖ਼ਲਾਫ਼ ਸਾਲ 2014 ਵਿਚ ਮੁਕੱਦਮਾ ...

ਪੂਰੀ ਖ਼ਬਰ »

ਸਵਾ ਕਰੋੜ ਦੀ ਹੈਰੋਇਨ ਸਮੇਤ ਇਕ ਹੋਰ ਕਾਬੂ

ਤਰਨ ਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ)- ਤਰਨ ਤਾਰਨ ਥਾਣਾ ਸਦਰ ਦੀ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 255 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਰਨ ਤਾਰਨ ਥਾਣਾ ਸਦਰ ਦੇ ਸਬ ਇੰਸਪੈਕਟਰ ...

ਪੂਰੀ ਖ਼ਬਰ »

ਸੱਪ ਦੇ ਡੰਗਣ ਨਾਲ ਨੌਜਵਾਨ ਦੀ ਮੌਤ

ਸ਼ਾਹਬਾਜ਼ਪੁਰ, 11 ਅਕਤੂਬਰ (ਪਰਦੀਪ ਬੇਗੇਪੁਰ)- ਪਿੰਡ ਗੁਲਾਲੀਪੁਰ ਦੇ ਇਕ ਨੌਜਵਾਨ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਜਾਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਰਵਿੰਦਰ ਸਿੰਘ (20) ਪੁੱਤਰ ਮੇਜਰ ਸਿੰਘ ਵਾਸੀ ਗੁਲਾਲੀਪੁਰ ਦੇ ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਪਿੰਡ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵਲੋਂ ਪੱਟੀ ਤੋਂ ਤਰਨ ਤਾਰਨ ਤਬਦੀਲ ਹੋਏ ਸਿੱਖਿਆ ਬੋਰਡ ਦੇ ਖੇਤਰੀ ਦਫ਼ਤਰ ਦਾ ਉਦਘਾਟਨ

ਤਰਨ ਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ, ਲਾਲੀ ਕੈਰੋਂ)- ਕਿਸਾਨਾਂ ਨੂੰ ਖੇਤੀਬਾੜੀ ਦੇ ਸਹਾਇਕ ਧੰਦਿਆਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਤੇ ਦੁੱਧ ਚੁਆਈ ਮੁਕਾਬਲੇ 21 ਤੇ 22 ਅਕਤੂਬਰ ਨੂੰ ਬੀੜ ਬਾਬਾ ਬੁੱਢਾ ਸਾਹਿਬ ਕਾਲਜ ਦੇ ਖੇਡ ...

ਪੂਰੀ ਖ਼ਬਰ »

ਤੰਦਰੁਸਤ ਰਹਿਣ ਲਈ ਯੋਗਾ ਜ਼ਰੂਰੀ- ਡਾ: ਪਲਵੀ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਯੰਗਮੈਨ ਰਾਮਾ ਕਿ੍ਸ਼ਨਾ ਕਲੱਬ ਪੱਟੀ ਵਿਖੇ ਚੱਲ ਰਹੇ ਯੋਗਾ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਪਤੰਜਲੀ ਤੋਂ ਪ੍ਰਮਾਣਿਤ ਡਾ: ਪਲਵੀ ਨਾਗਪਾਲ ਪਹੁੰਚੇ ਜਿਨ੍ਹਾਂ ਦਾ ਪਤੰਜਲੀ ਯੋਗ ਸੰਮਤੀ ਦੇ ਅਹੁਦੇਦਾਰਾਂ ਪਰਵਿੰਦਰ ...

ਪੂਰੀ ਖ਼ਬਰ »

ਜ਼ੋਨ ਨੌਸ਼ਹਿਰਾ ਪੰਨੂੰਆ ਦੇ ਸਕੂਲਾਂ ਦੇ ਐਕਲੈਟਿਕ ਮੁਕਾਬਲੇ

ਚੋਹਲਾ ਸਾਹਿਬ, 11 ਅਕਤੂਬਰ (ਬਲਵਿੰਦਰ ਸਿੰਘ, ਪਰਵਾਨਾ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜ਼ੋਨ ਨੌਸ਼ਹਿਰਾ ਪੰਨੂੰਆਂ ਦੀਆਂ 63ਵੀਆਂ ਐਥਲੈਟਿਕਸ ਖੇਡਾਂ ਦਾ ਸ਼ੁੱਭ ਆਰੰਭ ਸਥਾਨਕ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ, ਕਾਲਜੀਏਟ ਸਕੂਲ ਦੇ ਵਿਸ਼ਾਲ ਖੇਡ ਮੈਦਾਨ ਵਿਚ ਜ਼ੋਨ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਸਬੰਧੀ ਪੇਂਟਿੰਗ ਮੁਕਾਬਲੇ

ਭਿੱਖੀਵਿੰਡ, 11 ਅਕਤੂਬਰ (ਬੌਬੀ)-ਜ਼ਿਲ੍ਹਾ ਸਿੱਖਿਆ ਅਫਸਰ ਨਿਰਮਲ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫਸਰ ਹਰਪਾਲ ਸਿੰਘ ਅਤੇ ਸ੍ਰੀਮਤੀ ਰਜਿੰਦਰ ਕੌਰ ਦੀ ਯੋਗ ਅਗਵਾਈ ਹੇਠ 9.10.17 ਤੋਂ 13.10.17 ਤਕ ਚਲਾਈ ਜਾ ਰਹੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਬਲਾਕ ਪੱਧਰੀ ਪੇਟਿੰਗ ...

ਪੂਰੀ ਖ਼ਬਰ »

ਬਿਜਲੀ ਘਰ 'ਚ ਅਚਾਨਕ ਅੱਗ ਲੱਗਣ ਕਾਰਨ ਜੇ. ਈ. ਝੁਲਸਿਆ

ਖੇਮਕਰਨ, 11 ਅਕਤੂਬਰ (ਰਾਕੇਸ਼ ਬਿੱਲਾ)- ਉਪ ਮੰਡਲ 66 ਕੇ. ਵੀ. ਬਿਜਲੀ ਘਰ ਖੇਮਕਰਨ ਦੇ ਕੰਟਰੋਲ ਰੂਮ ਵਿਚ ਤੜਕੇ ਅਚਾਨਕ ਅੱਗ ਲੱਗਣ ਨਾਲ ਇਕ ਜੇ. ਈ. ਗੰਭੀਰ ਰੂਪ ਵਿਚ ਝੁਲਸ ਗਿਆ, ਜਿਸ ਨੂੰ ਇਲਾਜ ਵਾਸਤੇ ਅੰਮਿ੍ਤਸਰ ਦਾਖਲ ਕਰਵਾਇਆ ਗਿਆ ਜਦੋਂਕਿ ਬਿਜਲੀ ਸਪਲਾਈ ਕਰੀਬ 10 ਘੰਟੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਬੱਚੀਆਂ ਦੇ ਨਾਂਅ 'ਤੇ ਲਗਾਏ ਬੂਟੇ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਸਥਾਨਕ ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ: ਸਮਸ਼ੇਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਭਰ ਵਿਚ ਚੱਲ ਰਹੀ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਨਵ ਜਨਮੀਆਂ ਬੱਚੀਆਂ ਨੂੰ ...

ਪੂਰੀ ਖ਼ਬਰ »

ਖੇਮਕਰਨ ਦੇ ਮੁੱਖ ਬਾਜ਼ਾਰ 'ਚ ਕਰਿਆਨੇ ਦੀ ਦੁਕਾਨ 'ਚ ਅੱਗ ਲੱਗੀ

ਖੇਮਕਰਨ, 11 ਅਕਤੂਬਰ (ਰਾਕੇਸ਼ ਬਿੱਲਾ)- ਖੇਮਕਰਨ ਦੇ ਮੁੱਖ ਬਾਜ਼ਾਰ ਵਿਚ ਇਕ ਕਰਿਆਨੇ ਦੀ ਦੁਕਾਨ ਵਿਚ ਬੀਤੀ ਰਾਤ ਅਚਾਨਕ ਅੱਗ ਲੱਗਣ ਕਾਰਨ ਭਾਰੀ ਮਾਤਰਾ ਵਿਚ ਸਾਮਾਨ ਸੜ ਕੇ ਸਵਾਹ ਹੋ ਗਿਆ ਜਿਸ ਕਾਰਨ ਪੀੜਤ ਦੁਕਾਨਦਾਰ ਦਾ ਕਰੀਬ ਦੋ ਲੱਖ ਦਾ ਮਾਲੀ ਨੁਕਸਾਨ ਹੋ ਗਿਆ | ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ ਲਗਪਗ 86 ਫ਼ੀਸਦੀ ਅਦਾਇਗੀ ਕਰ ਦਿੱਤੀ ਗਈ- ਡੀ. ਸੀ.

ਤਰਨਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ)- ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਅੱਜ ਤੱਕ ਖ਼ਰੀਦ ਕੀਤੇ ਗਏ ਝੋਨੇ ਦੀ ਲਗਪਗ 86 ਫ਼ੀਸਦੀ ਤੱਕ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਕਿਸਾਨਾਂ ਨੂੰ ਖ਼ਰੀਦ ਕੀਤੇ ਗਏ ਝੋਨੇ ਦੀ ਲਗਪਗ 86 ਫ਼ੀਸਦੀ ਅਦਾਇਗੀ ਕਰ ਦਿੱਤੀ ਗਈ- ਡੀ. ਸੀ.

ਤਰਨਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ)- ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿਚ ਅੱਜ ਤੱਕ ਖ਼ਰੀਦ ਕੀਤੇ ਗਏ ਝੋਨੇ ਦੀ ਲਗਪਗ 86 ਫ਼ੀਸਦੀ ਤੱਕ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ...

ਪੂਰੀ ਖ਼ਬਰ »

ਅਵਾਰਾ ਬਾਂਦਰ ਨੇ ਬੱਚੇ ਨੂੰ ਕੀਤਾ ਜ਼ਖ਼ਮੀ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਸਥਾਨਕ ਕਸਬੇ ਵਿਚ ਇਕ ਅਵਾਰਾ ਬਾਂਦਰ ਲੋਕਾਂ ਲਈ ਮੁਸੀਬਤ ਬਣਿਆ ਹੋਇਆ ਹੈ ਜਿਸ ਨੇ ਸਕੂਲ ਜਾ ਰਹੇ ਬੱਚੇ 'ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ | ਗੁਰਵਿੰਦਰ ਸਿੰਘ ਪੁੱਤਰ ਬਲਜਿੰਦਰ ਸਿੰਘ (9) ਜੋ ਕਿ ਸਵੇਰੇ ਅੱਠ ਵਜੇ ਦੇ ਕਰੀਬ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ

ਤਰਨ ਤਾਰਨ, 11 ਅਕਤੂਬਰ (ਪ੍ਰਭਾਤ ਮੌਾਗਾ)- ਪਿੰਡ ਠਰੂ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਕੁਲਦੀਪ ਸਿੰਘ ਪ੍ਰਧਾਨ, ਗੁਰਿੰਦਰਪਾਲ ਸਿੰਘ ਠਰੂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੁਖਲਾਏ ਵਿਰੋਧੀ ਝੂਠੀ ਬਿਆਨਬਾਜ਼ੀ ਕਰ ਰਹੇ- ਸਭਰਾ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਕੈਪਟਨ ਰਸਕਾਰ ਦੀ ਵਧੀਆ ਕਾਰਗੁਜਾਰੀ ਤੋਂ ਬੁਖਲਾਏ ਵਿਰੋਧੀ ਝੂਠੀ ਬਿਆਨਬਾਜ਼ੀ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਸਰਦੂਲ ਸਿੰਘ ਸਭਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਡਾਲੇਕੇ ਤੇ ਧੁੰਨ ਵਲੋਂ ਸਾਥੀਆਂ ਸਮੇਤ ਕੈਬਨਿਟ ਮੰਤਰੀ ਰਾਣਾ ਨਾਲ ਮੁਲਾਕਾਤ

ਫਤਿਆਬਾਦ, 11 ਅਕਤੂਬਰ (ਧੂੰਦਾ)- ਸਾਬਕਾ ਚੇਅਰਮੈਨ ਸਪੋਰਟਸ ਐਾਡ ਕਲਚਰ ਸੈੱਲ ਨਵਰੂਪ ਸਿੰਘ ਡਾਲੇਕੇ, ਟਰਾਂਸਪੋਰਟਰ ਸੁਬੇਗ ਸਿੰਘ ਧੁੰਨ ਉਪ ਚੇਅਰਮੈਨ ਸ਼ਿਕਾਇਤ ਨਿਵਾਰਨ ਸੈੱਲ ਤੇ ਹੋਰਨਾਂ ਵਲੋਂ ਪੰਜਾਬ ਕੈਬਨਿਟ ਦੇ ਬਿਜਲੀ ਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੀ ਕਾਰਗੁਜ਼ਾਰੀ ਤੋਂ ਬੁਖਲਾਏ ਵਿਰੋਧੀ ਝੂਠੀ ਬਿਆਨਬਾਜ਼ੀ ਕਰ ਰਹੇ- ਸਭਰਾ

ਹਰੀਕੇ ਪੱਤਣ, 11 ਅਕਤੂਬਰ (ਸੰਜੀਵ ਕੁੰਦਰਾ)- ਕੈਪਟਨ ਰਸਕਾਰ ਦੀ ਵਧੀਆ ਕਾਰਗੁਜਾਰੀ ਤੋਂ ਬੁਖਲਾਏ ਵਿਰੋਧੀ ਝੂਠੀ ਬਿਆਨਬਾਜ਼ੀ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਪੱਟੀ ਬਲਾਕ ਦੇ ਪ੍ਰਧਾਨ ਸਰਦੂਲ ਸਿੰਘ ਸਭਰਾ ਨੇ ਕੀਤਾ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਸਿਹਤਮੰਦ ਬੱਚੀਆਂ ਨੂੰ ਕੀਤਾ ਸਨਮਾਨਿਤ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਵਿਸ਼ਵ ਬਾਲੜੀ ਦਿਵਸ ਮੌਕੇ ਸਿਵਲ ਹਸਪਤਾਲ ਪੱਟੀ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਛੋਟੀਆਂ-ਛੋਟੀਆਂ ਬੱਚੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਸ਼ਿਰਕਤ ਕੀਤੀ | ਇਸ ਮੌਕੇ ਡਾ: ਰਜਨੀਸ਼ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਵਿਖੇ ਮੁਫ਼ਤ ਕੈਂਪ

ਤਰਨ ਤਾਰਨ, 11 ਅਕਤੂਬਰ (ਕੱਦਗਿੱਲ)- ਗੁਰੂ ਨਾਨਕ ਦੇਵ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਸੰਚਾਲਕ ਬਾਬਾ ਜਗਤਾਰ ਸਿੰਘ ਸਿੰਘ ਕਾਰ ਸੇਵਾ ਵਾਨਿਆਂ ਵਲੋਂ ਹਸਪਤਾਲ ਵਿਚ ਮੁਫ਼ਤ ਜਨਰਲ ਸਰਜਰੀ ਕੈਂਪ ਲਗਾਇਆ ਗਿਆ | ਕੈਂਪ ਵਿਚ ਡਾ: ਸਰਤਾਜ ਸਿੰਘ ਸਿੰਘ ਸੰਧੂ ਤੇ ਡਾ: ਜਿਤੇਂਦਰ ...

ਪੂਰੀ ਖ਼ਬਰ »

ਸਰਕਾਰ ਪਰਾਲੀ ਨੂੰ ਸਾਂਭਣ ਦਾ ਠੋਸ ਹੱਲ ਨਹੀਂ ਕੱਢ ਸਕੀ- ਪੰਨੂੰ

ਚੋਹਲਾ ਸਾਹਿਬ, 11 ਅਕਤੂਬਰ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)- ਪਿੰਡ ਜੌਹਲ ਢਾਏ ਵਾਲਾ ਵਿਚ ਕਿਸਾਨਾਂ ਦਾ ਇਕੱਠ ਹਰਜੀਤ ਸਿੰਘ ਜੌਹਲ, ਗੁਰਮੇਜ ਸਿੰਘ, ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ ਜਿਸ ਦੌਰਾਨ ਕਿਸਾਨਾਂ ਦੇ ਕਰਜ਼ੇ, ਫ਼ਸਲਾਂ ਦੇ ਭਾਵਾਂ ਤੇ ਝੋਨੇ ਦੀ ...

ਪੂਰੀ ਖ਼ਬਰ »

ਕਾਂਗਰਸ ਐੱਸ. ਸੀ. ਵਿੰਗ ਦੇ ਨਵ ਨਿਯੁਕਤ ਵਾਰਡ ਪ੍ਰਧਾਨ ਦਾ ਸਨਮਾਨ

ਤਰਨ ਤਾਰਨ, 11 ਅਕਤੂਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਦਾ ਇਤਿਹਾਸ ਗਵਾਹ ਹੈ ਕਿ ਇਸ ਨਾਲ ਜੁੜੇ ਹੋਏ ਵਰਕਰ ਦੀ ਪਾਰਟੀ ਵਲੋਂ ਸਮੇਂ-ਸਮੇਂ 'ਤੇ ਹੌਸਲਾ ਅਫ਼ਜਾਈ ਕੀਤੀ ਜਾਂਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੰਗਲ ...

ਪੂਰੀ ਖ਼ਬਰ »

ਨਿਹਕਲੰਕ (ਕੰਨਿਆ) ਸਕੂਲ ਘਰਿਆਲਾ ਦੀਆਂ ਵਿਦਿਆਰਥਣਾਂ ਨੂੰ ਕੀਤਾ ਜਾਗਰੂਕ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਕਾਰੀ ਸੀਨੀਅਰ ਸੈਕੰਡਰੀ ਨਿਹਕਲੰਕ (ਕੰਨਿਆ) ਸਕੂਲ ਘਰਿਆਲਾ ਵਿਖੇ ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਘਰਿਆਲਾ ਤੇ ਉਨ੍ਹਾਂ ਦੀ ਟੀਮ ਨੇ ਵਿਦਿਆਰਥਣਾਂ ਨੂੰ ਜਾਗਰੂਕ ਕੀਤਾ | ਇਸ ਮੌਕੇ ਸੁਰਜੀਤ ਸਿੰਘ ਹੈਲਥ ਇੰਸਪੈਕਟਰ ਤੇ ਪ੍ਰਮਜੀਤ ਸਿੰਘ ਨੇ ਵਿਦਿਆਰਥਣਾਂ ਨੂੰ ਇਸ ਮੁਹਿੰਮ ਦੇ ਅਸਲੀ ਉਦੇਸ਼ ਨੂੰ ਪਛਾਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਪ੍ਰੇਰਿਆ | ਇਸ ਮੌਕੇ ਹਰਬੰਸ ਸਿੰਘ ਧਾਰੀਵਾਲ ਲੈਕਚਰਾਰ ਨੇ ਵਿਦਿਆਰਥਣਾਂ ਨੂੰ ਜ਼ਿੰਦਗੀ ਵਿਚ ਕਾਮਯਾਬ ਹੋਣ ਲਈ ਵੱਧ ਤੋਂ ਵੱਧ ਗੁਣਾਂ ਦੇ ਧਾਰਨੀ ਬਨਣ ਲਈ ਕਿਹਾ ਤਾਂ ਜੋ ਲੜਕੀਆਂ ਪ੍ਰਤੀ ਸਮਾਜ ਦੀ ਸੋਚ ਬਦਲ ਸਕੇ | ਇਸ ਮੌਕੇ ਅਰਚਨਾ ਹਰਚੰਦ, ਸਿਵਾਨੀ ਬੀ. ਈ. ਈ., ਤਨੁਜਾ, ਅੰਮਿ੍ਤਪਾਲ ਕੌਰ ਗਿੱਲ, ਨਿਸ਼ਾ ਭਾਟੀਆ ਹਾਜ਼ਰ ਸਨ | ਇਸ ਮੌਕੇ ਗਿਆਰਵੀਂ ਸ਼੍ਰੇਣੀ ਦੀ ਵਿਦਿਆਰਥਣ ਕਿਰਨ ਨੂੰ ਇਸ ਮੌਕੇ ਆਪਣੇ ਵਿਚਾਰ ਬਹੁਤ ਹੀ ਪ੍ਰਭਾਵਸ਼ਾਲੀ ਰੱਖਣ ਲਈ ਡਾ: ਗੁਪਤਾ ਨੇ ਨਿੱਜੀ ਤੌਰ 'ਤੇ ਨਗਦ ਇਨਾਮ ਵੀ ਦਿੱਤਾ |


ਖ਼ਬਰ ਸ਼ੇਅਰ ਕਰੋ

ਜਥੇ: ਵੇਈ ਾਪੂਈਾ ਨੇ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਵੰਡੀ

ਗੋਇੰਦਵਾਲ ਸਾਹਿਬ, 11 ਅਕਤੂਬਰ (ਵਰਿੰਦਰ ਸਿੰਘ ਰੰਧਾਵਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਧਾਮਾਂ ਦੀ ਸੇਵਾ ਸੰਭਾਲ ਤੋਂ ਇਲਾਵਾ ਸਮਾਜ ਸੇਵਾ ਦੇ ਅਨੇਕਾਂ ਕਾਰਜ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੈਂਬਰ ਅੰਤਿ੍ਗ ਕਮੇਟੀ ...

ਪੂਰੀ ਖ਼ਬਰ »

ਪੰਜਾਬ ਸਾਹਿਤ ਸਭਾ ਤੇ ਸੱਭਿਆਚਾਰਕ ਕੇਂਦਰ ਦੀ ਮੀਟਿੰਗ

ਤਰਨ ਤਾਰਨ, 11 ਅਕਤੂਬਰ (ਲਾਲੀ ਕੈਰੋਂ)- ਪੰਜਾਬੀ ਸਾਹਿਤ ਸਭਾ ਤੇ ਸੱਭਿਆਚਾਰਕ ਕੇਂਦਰ ਤਰਨ ਤਾਰਨ ਦੀ ਮੀਟਿੰਗ ਭਾਈ ਸਾਹਿਬ ਭਾਈ ਮੋਹਣ ਸਿੰਘ ਯਾਦਗਾਰੀ ਲਾਇਬ੍ਰੇਰੀ ਟ੍ਰਸਟ ਤਰਨ ਤਾਰਨ ਵਿਖੇ ਸਭਾ ਪ੍ਰਧਾਨ ਜਸਵਿੰਦਰ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 11 ਅਕਤੂਬਰ (ਬੌਬੀ)- ਪਿੰਡ ਦਿਆਲਪੁਰਾ ਦੀ ਮੰਡੀ ਵਿਚ ਮਹਿਲ ਸਿੰਘ, ਸੇਵਕ ਸਿੰਘ ਤੇ ਨੰਬਰਦਾਰ ਹਰਪਾਲ ਸਿੰਘ ਦੀ ਸਾਂਝੀ ਅਗਵਾਈ ਵਿਚ ਜਮਹੂਰੀ ਕਿਸਾਨ ਵਲੋਂ ਪੰਜਾਬ ਤੇ ਕੇਂਦਰੀ ਸਰਕਾਰ ਦਾ ਪੁਤਲਾ ਫੂਕ ਕੇ ਮੰਗ ਕੀਤੀ ਕਿ ਪਰਾਲੀ ਜਾਂ ਪਰਾਲੀ ਮਿੱਟੀ ਵਿਚ ...

ਪੂਰੀ ਖ਼ਬਰ »

ਸਪੋਰਟਸ ਵਿੰਗਾਂ 'ਚ ਦਾਖ਼ਲ ਖਿਡਾਰੀਆਂ ਨੂੰ ਦਿੱਤੀ ਗਈ ਖੁਰਾਕ ਦੇ ਬਕਾਇਆ ਬਿੱਲਾਂ ਦੀ ਰਾਸ਼ੀ ਹੋਈ ਮੁਕੰਮਲ- ਜ਼ਿਲ੍ਹਾ ਖੇਡ ਅਧਿਕਾਰੀ

ਤਰਨ ਤਾਰਨ, 11 ਅਕਤੂਬਰ (ਲਾਲੀ ਕੈਰੋਂ)- ਸਪੋਟਰਸ ਵਿੰਗਾਂ ਵਿਚ ਦਾਖ਼ਲ ਖਿਡਾਰੀਆਂ ਨੂੰ ਖੁਰਾਕ ਨਾ ਮਿਲਣ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਡਾਇਰੈਕਟਰ (ਖੇਡਾਂ) ਅੰਮਿ੍ਤ ਕੌਰ ਗਿੱਲ (ਆਈ. ਏ. ਐਸ.) ਬੀਤੇ ਦਿਨੀਂ ਮਿਲੇ ਸਨ ਜਿਸ ਤਹਿਤ ਮੁੱਖ ਮੰਤਰੀ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਪੱਟੀ ਦੇ ਖਿਡਾਰੀ ਛਾਏ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸ਼ਹੀਦ ਭਗਤ ਸਿੰਘ ਸੀਨੀਅਰ ਸੈਕੰਡਰੀ ਸਕੂਲ ਪੱਟੀ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਅਰਜਨ ਦੇਵ ਸਟੇਡੀਅਮ ਵਿਖੇ ਹੋਈਆਂ ਖੇਡਾਂ ਵਿਚ ਸਾਨਦਾਰ ਪ੍ਰਦਰਸ਼ਨ ਕੀਤਾ ਹੈ | ਐੱਸ. ਬੀ. ਐੱਸ. ਸਿੱਖਿਆ ਸੰਸਥਾਵਾਂ ਗਰੱੁਪ ਦੇ ...

ਪੂਰੀ ਖ਼ਬਰ »

'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਝਬਾਲ, 11 ਅਕਤੂਬਰ (ਸਰਬਜੀਤ ਸਿੰਘ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੀ ਯੋਗ ਅਗਵਾਈ ਸਦਕਾ ਸੀ. ਡੀ. ਪੀ. ਓ. ਗੰਡੀਵਿੰਡ ਰਵਿੰਦਰ ਕੌਰ ਵਲੋਂ ਬੇਟੀ ਬਚਾਓ, ਬੇਟੀ ...

ਪੂਰੀ ਖ਼ਬਰ »

ਫ਼ਤਹਿ ਫਾਊਾਡੇਸ਼ਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਾਹਰ ਕੱਢਣ ਲਈ ਉਪਰਾਲੇ ਜਾਰੀ- ਭੁੱਲਰ

ਅਮਰਕੋਟ, 11 ਅਕਤੂਬਰ (ਭੱਟੀ)- ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਸਭ ਤੋਂ ਵੱਧ ਨੌਜਵਾਨ ਪੀੜ੍ਹੀ ਨਸ਼ੇ 'ਚ ਗਲਤਾਨ ਹੋਈ ਸੀ, ਜਿਸ ਦਾ ਵੱਡੇ ਪੱਧਰ 'ਤੇ ਇਲਾਜ ਕਰਵਾ ਇਆ ਤੇ ਹੁਣ ਵੀ ਬਗ਼ੈਰ ਕਿਸੇ ਭੇਦ ਭਾਵ ਦੇ ਚੰਗੇ ਡਾਕਟਰਾਂ ਤੋਂ ਬਗ਼ੈਰ ਕਿਸੇ ਖਰਚੇ ਦੇ ਇਲਾਜ ਕਰਵਾਇਆ ਜਾ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਦੇ ਇਵਜ਼ ਵਜੋਂ ਮੁਆਵਜ਼ੇ ਦੀ ਮੰਗ

ਸੁਰ ਸਿੰਘ, 11 ਅਕਤੂਬਰ (ਧਰਮਜੀਤ ਸਿੰਘ)- ਝੋਨੇ ਦੀ ਫ਼ਸਲ ਦੀ ਪਰਾਲੀ ਸਾੜਨ ਸਬੰਧੀ ਸਰਕਾਰ ਵਲੋਂ ਸਖ਼ਤ ਰੁੱਖ ਅਖਤਿਆਰ ਕਰਨ ਦੇ ਵਿਰੋਧ ਵਿਚ ਕਿਸਾਨ ਸੰਘਰਸ਼ ਕਮੇਟੀ ਜ਼ੋਨ ਅਗਾੜਾ ਪਿਛਾੜਾ ਤੇ ਸਥਾਨਕ ਕਿਸਾਨਾਂ ਦੀ ਇਕ ਵਿਸ਼ਾਲ ਇਕੱਤਰਤਾ ਹੋਈ | ਇਸ ਮੌਕੇ ਜ਼ੋਨ ਪ੍ਰਧਾਨ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ 'ਬੇਟੀ ਬਚਾਓ, ਬੇਟੀ ਪੜ੍ਹਾਓ' ਹਫ਼ਤੇ ਦਾ ਬਾਈਕਾਟ

ਤਰਨ ਤਾਰਨ, 11 ਅਕਤੂਬਰ (ਹਰਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਚ ਨਰਸਰੀ ਦੀਆਂ ਕਲਾਸਾਂ ਸ਼ੁਰੂ ਕਰਨ ਦੇ ਵਿਰੋਧ 'ਚ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਬੇਟੀ ਬਚਾਓ, ਬੇਟੀ ਪੜ੍ਹਾਓ ਹਫ਼ਤੇ ਦਾ ਬਾਈਕਾਟ ਕੀਤਾ ਜਾ ਰਿਹਾ ਹੈ | ਇਸ ਸਬੰਧੀ ਯੂਨੀਅਨ ਦੀ ...

ਪੂਰੀ ਖ਼ਬਰ »

ਕਿਸਾਨ ਦੀ ਝੋਨੇ ਦੀ ਫ਼ਸਲ ਦੀ ਖ਼ਰੀਦ ਤੋਂ ਪੂਰੀ ਤਰ੍ਹਾਂ ਸੰਤੁਸ਼ਟ- ਚੇਅਰਮੈਨ ਭੈਲ

ਫਤਿਆਬਾਦ, 11 ਅਕਤੂਬਰ (ਧੂੰਦਾ)- ਜਨ ਕਲਿਆਣ ਤੇ ਪ੍ਰਚਾਰ ਸੈੱਲ ਮਾਝਾ ਜ਼ੋਨ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਸਰਕਾਰ ਦੀ ਸਭ ਤੋਂ ਵਧੀਆ ਗੱਲ ਇਹ ਰਹੀ ਹੈ ਕਿ ਕਾਂਗਰਸ ਸਰਕਾਰ ਦੇ ਰਾਜ ਵਿਚ ...

ਪੂਰੀ ਖ਼ਬਰ »

ਵਿਸ਼ਵ ਆਰਥਰਾਈਟਸ ਦਿਵਸ 'ਤੇ ਵਿਸ਼ੇਸ਼ ਗਠੀਆ ਰੋਗ ਦਾ ਇਲਾਜ ਦਵਾਈਆਂ ਤੇ ਮਰੀਜ਼ ਵਲੋਂ ਖੁਦ ਦਾ ਧਿਆਨ ਰੱਖ ਕੇ ਸੰਭਵ : ਡਾ. ਕੇ. ਕੇ. ਸਿੰਘ

ਅੰਮਿ੍ਤਸਰ, 11 ਅਕਤੂਬਰ (ਜੱਸ)-ਵਿਸ਼ਵ ਆਰਥਰਾਈਟਸ ਦਿਵਸ ਮੌਕੇ ਸਥਾਨਕ ਅਮਨਦੀਪ ਹਸਪਤਾਲ ਐਾਡ ਕਲੀਨਿਕਸ ਦੇ ਕੰਸਲਟੈਂਟ ਤੇ ਆਰਥੋਪੇਡਿਕ ਸਰਜਨ ਡਾ: ਕੇ.ਕੇ. ਸਿੰਘ ਨੇ ਵਿਸ਼ਵ ਆਰਥਰਾਈਟਸ ਦਿਵਸ ਦੇ ਸਬੰਧ 'ਚ ਗੱਲਬਾਤ ਕਰਦਿਆਂ ਕਿਹਾ ਕਿ ਗਠੀਆ ਰੋਗ, ਜਿਸ ਨੂੰ ਆਰ.ਏ. ਵੀ ਕਿਹਾ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਿਸ਼ਨ ਹਸਪਤਾਲ ਟਰੱਸਟ ਵਲੋਂ ਅੱਖਾਂ ਦਾ ਕੈਂਪ

ਤਰਨ ਤਾਰਨ, 11 ਅਕਤੂਬਰ (ਗੁਰਪ੍ਰੀਤ ਸਿੰਘ ਕੱਦਗਿੱਲ)- ਗੁਰੂ ਅਮਰਦਾਸ ਮਿਸ਼ਨ ਹਸਪਤਾਲ (ਟ੍ਰਸਟ) ਗੋਇੰਦਵਾਲ ਸਾਹਿਬ ਵਲੋਂ ਪਿੰਡ ਕੱਦਗਿੱਲ ਦੇ ਜੰਮਪਲ (ਯੂ. ਐੱਸ. ਏ. ਵਾਸੀ) ਅਮਨਦੀਪ ਸਿੰਘ ਦੇ ਸਹਿਯੋਗ ਨਾਲ ਪਿੰਡ ਕੱਦਗਿੱਲ ਵਿਖੇ ਉਕਤ ਪ੍ਰਵਾਸੀ ਭਾਰਤੀ ਦੇ ਪਿਤਾ ਸੁਰਜੀਤ ...

ਪੂਰੀ ਖ਼ਬਰ »

ਸੰਤੂਨੰਗਲ ਵਿਖੇ ਦੋ ਕਿਸਾਨਾਂ ਦੇ ਟਰਾਂਸਫਾਰਮਰਾਂ ਦਾ ਸਮਾਨ ਚੋਰੀ

ਚੇਤਨਪੁਰਾ, 11 ਅਕਤੂਬਰ (ਮਹਾਂਬੀਰ ਸਿੰਘ ਗਿੱਲ)-ਨੇੜਲੇ ਪਿੰਡ ਸੰਤੂਨੰਗਲ ਵਿਖੇ ਕੁਝ ਦਿਨ ਪਹਿਲਾਂ ਕਿਸਾਨਾਂ ਨੇ ਬਿਜਲੀ ਟਰਾਂਸਫਾਰਮਰਾਂ ਦਾ ਸਮਾਨ ਚੋਰੀ ਕਰਨ ਦੀ ਕੋਸ਼ਿਸ਼ ਕਰਨ ਵਾਲੇ ਦੋ ਲੜਕਿਆਂ ਨੂੰ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸੀ ਤੇ ਬੀਤੀ ਰਾਤ ਫਿਰ ਪਿੰਡ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਲਾਹਣ, ਨਾਜਾਇਜ਼ ਸ਼ਰਾਬ ਤੇ ਚਾਲੂ ਭੱਠੀ ਸਮੇਤ ਇਕ ਕਾਬੂ

ਮਜੀਠਾ, 11 ਅਕਤੂਬਰ (ਮਨਿੰਦਰ ਸਿੰਘ ਸੋਖੀ)-ਐਸ.ਐਚ.ਓ. ਮਜੀਠਾ ਇੰਸਪੈਕਟਰ ਰਮੇਸ਼ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਹਵਾਲਦਾਰ ਸਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ ਕਰ ਰਿਹਾ ਸੀ ਕਿ, ਮੁਖਬਰ ਖਾਸ ਨੇ ਆ ਕੇ ਇਤਲਾਹ ਦਿੱਤੀ ਕਿ ਤਰਲੋਕ ...

ਪੂਰੀ ਖ਼ਬਰ »

ਚਾਟੀਵਿੰਡ ਪੁਲਿਸ ਵਲੋਂ ਮੋਟਰਸਾਈਕਲ ਚੋਰ ਕਾਬੂ

ਚੱਬਾ, 11 ਅਕਤੂਬਰ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਨੇ ਮੋਟਰਸਾਈਕਲ ਚੋਰਾਂ ਨੂੰ ਕਾਬੂ ਕਰਕੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਮੁਖੀ ਐਸ.ਐਚ.ਓ. ਨਿਰਮਲ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਕਰਦਿਆਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਪੁੱਤ ਜ਼ਖ਼ਮੀ

ਬੱਚੀਵਿੰਡ, 11 ਅਕਤੂਬਰ (ਬਲਦੇਵ ਸਿੰਘ ਕੰਬੋ)-ਕੱਲ੍ਹ ਸਵੇਰੇ ਰਾਣੀਆਂ-ਅੰਮਿ੍ਤਸਰ ਸੜਕ 'ਤੇ ਮੋਟਰ ਸਾਈਕਲ ਅਤੇ ਸਕਾਰਪੀਓ ਗੱਡੀ ਦਰਮਿਆਨ ਵਾਪਰੇ ਸੜਕ ਹਾਦਸੇ 'ਚ ਮਾਂ-ਪੁੱਤਰ ਗੰਭੀਰ ਜ਼ਖ਼ਮੀ ਹੋ ਗਏ, ਜਦੋਂ ਕਿ ਗੱਡੀ ਚਾਲਕ ਗੱਡੀ ਭਜਾ ਕੇ ਮੌਕੇ ਤੋਂ ਫਰਾਰ ਹੋ ਗਿਆ | ...

ਪੂਰੀ ਖ਼ਬਰ »

ਪਿੰਡ ਦਨਿਆਲ ਵਿਖੇ ਕਿਸੇ ਵਲੋਂ ਘਰ ਨੂੰ ਅੱਗ ਲਾਉਣ ਦਾ ਦੋਸ਼

ਰਈਆ, 11 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਦਨਿਆਲ ਵਿਖੇ ਕਿਸੇ ਅਣਪਛਾਤੇ ਵਲੋਂ ਘਰ ਨੂੰ ਅੱਗ ਲਾਉਣ ਨਾਲ ਲੜਕੀ ਦੇ ਵਿਆਹ ਦਾ ਦਾਜ ਤੇ 10,000 ਰੁਪਏ ਨਕਦੀ ਸੜ ਗਈ | ਰੇਸ਼ਮ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਦਨਿਆਲ ਥਾਣਾ ਖਿਲਚੀਆਂ ਵਿਖੇ ਦਿੱਤੀ ...

ਪੂਰੀ ਖ਼ਬਰ »

ਪਿੰਡ ਦਨਿਆਲ ਵਿਖੇ ਕਿਸੇ ਵਲੋਂ ਘਰ ਨੂੰ ਅੱਗ ਲਾਉਣ ਦਾ ਦੋਸ਼

ਰਈਆ, 11 ਅਕਤੂਬਰ (ਸ਼ਰਨਬੀਰ ਸਿੰਘ ਕੰਗ)-ਇਥੋਂ ਨਜ਼ਦੀਕੀ ਪਿੰਡ ਦਨਿਆਲ ਵਿਖੇ ਕਿਸੇ ਅਣਪਛਾਤੇ ਵਲੋਂ ਘਰ ਨੂੰ ਅੱਗ ਲਾਉਣ ਨਾਲ ਲੜਕੀ ਦੇ ਵਿਆਹ ਦਾ ਦਾਜ ਤੇ 10,000 ਰੁਪਏ ਨਕਦੀ ਸੜ ਗਈ | ਰੇਸ਼ਮ ਸਿੰਘ ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਦਨਿਆਲ ਥਾਣਾ ਖਿਲਚੀਆਂ ਵਿਖੇ ਦਿੱਤੀ ...

ਪੂਰੀ ਖ਼ਬਰ »

ਪਿੰਡ ਰਾਧਲਕੇ ਦੀ ਨਵੀਂ ਕਿਸਾਨ ਸੰਘਰਸ਼ ਕਮੇਟੀ ਦਾ ਗਠਨ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਦਾ ਵਿਸ਼ਾਲ ਇਕੱਠ ਪਿੰਡ ਰਾਧਲਕੇ ਵਿਖੇ ਹੋਇਆ | ਇਸ ਮੌਕੇ ਪਿੰਡ ਦੀ ਨਵੀਂ ਕਮੇਟੀ ਦਾ ਗਠਨ ਕਰਦਿਆਂ ਹਰਪਾਲ ਸਿੰਘ ਨੂੰ ਪ੍ਰਧਾਨ, ਰਣਜੀਤ ਸਿੰਘ ਮੀਤ ਪ੍ਰਧਾਨ, ਬਲਦੇਵ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸੁਪਰ ਸਟਰਾਅ ਸਿਸਟਮ ਕੰਬਾਇਨ ਦੀ ਜਾਣਕਾਰੀ ਦੇਣ ਲਈ ਕੈਂਪ ਲਗਾਇਆ

ਪੱਟੀ, 11 ਅਕਤੂਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਖੇਤੀਬਾੜੀ ਅਫ਼ਸਰ ਪੱਟੀ ਡਾ: ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਪਿੰਡ ਕੋਟਬੁੱਢਾ 'ਚ ਕਿਸਾਨਾਂ ਨੂੰ ਸੁਪਰ ਸਟਰਾਅ ਸਿਸਟਮ ...

ਪੂਰੀ ਖ਼ਬਰ »

ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 'ਚ ਗੁਰੂ ਅਰਜਨ ਦੇਵ ਸਕੂਲ ਦੀ ਝੰਡੀ

ਚੋਹਲਾ ਸਾਹਿਬ, 11 ਅਕਤੂਬਰ (ਬਲਬੀਰ ਸਿੰਘ ਪਰਵਾਨਾ, ਬਲਵਿੰਦਰ ਸਿੰਘ)- ਬੀਤੇ ਦਿਨੀਂ ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਏ ਗਏ ਰਾਜ ਪੱਧਰੀ ਵਿਦਿਆਰਥੀ ਚੇਤਨਾ ਪਰਖ ਮੁਕਾਬਲਿਆਂ ਦੀ ਲੜੀ ਵਜੋਂ ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਚੋਹਲਾ ਸਾਹਿਬ ਵਲੋਂ ਕਰਵਾਏ ਗਏ ...

ਪੂਰੀ ਖ਼ਬਰ »

ਗੁਰਦੁਆਰਾ ਭੱਠ ਸਾਹਿਬ ਦੇ ਸਾਲਾਨਾ ਜੋੜ ਮੇਲੇ ਸਬੰਧੀ ਪੋਸਟਰ ਜਾਰੀ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਖਹਿਰਾ)- ਬਾਬਾ ਬਿਧੀ ਚੰਦ ਜੀ ਵਲੋਂ ਬੱਲਦੇ ਭੱਠ 'ਚ ਬੈਠਣ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਭੱਠ ਸਾਹਿਬ ਵਿਖੇ ਮਨਾਏ ਜਾ ਰਹੇ 13 ਤੋਂ 15 ਅਕਤੂਬਰ ਤੱਕ ਦੇ ਜੋੜ ਮੇਲੇ ਸਬੰਧੀ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX