ਤਾਜਾ ਖ਼ਬਰਾਂ


ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਚ 3 ਗੈਂਗਸਟਰਾਂ ਨੇ ਕੈਦੀ ਦੀ ਕੀਤੀ ਕੁੱਟਮਾਰ
. . .  1 day ago
ਨਾਭਾ ,16 ਸਤੰਬਰ {ਅਮਨਦੀਪ ਸਿੰਘ ਲਵਲੀ}- ਨਾਭਾ ਦੀ ਸਖ਼ਤ ਸੁਰੱਖਿਆ ਜੇਲ੍ਹ ਦਾ ਮਾਮਲਾ ਸਾਹਮਣੇ ਆਇਆ ਜਿਸ ਵਿਚ ਤਿੰਨ ਗੈਂਗਸਟਰਾਂ ਵੱਲੋਂ ਕੈਦੀ ਦੀ ਕੁੱਟਮਾਰ ਕੀਤੀ ਗਈ ਹੈ । ਕੈਦੀ ਕਰਮਜੀਤ ...
ਅਜਨਾਲਾ ਪੁਲਿਸ ਵੱਲੋਂ ਨਸ਼ਾ ਤਸਕਰ ਦੀ ਨਿਸ਼ਾਨਦੇਹੀ 'ਤੇ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ਬਰਾਮਦ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਪੁਲਿਸ ਵੱਲੋਂ ਪਿਛਲੇ ਦਿਨੀਂ ਸਾਢੇ ਸੱਤ ਕਿੱਲੋ ਹੈਰੋਇਨ ਅਤੇ 28 ਲੱਖ ਰੁਪਏ ਡਰੱਗ ਮਨੀ ਸਮੇਤ ਕਾਬੂ ਨਸ਼ਾ ਤਸਕਰ ਦੀ ਨਿਸ਼ਾਨਦੇਹੀ ਤੇ ਅੱਜ ਕਰੋੜਾਂ ਰੁਪਏ ਮੁੱਲ ਦੀ ਹੋਰ ਹੈਰੋਇਨ ...
2 ਕਾਲਜ ਵਿਦਿਆਰਥਣਾਂ ਨੂੰ ਕਾਲਜ ਛੁੱਟੀ ਤੋਂ ਬਾਅਦ 4 ਨੌਜਵਾਨਾਂ ਵੱਲੋਂ ਅਗਵਾ ਕਰਨ ਦੀ ਕੋਸ਼ਿਸ਼
. . .  1 day ago
ਪਠਾਨਕੋਟ 16 ਸਤੰਬਰ (ਸੰਧੂ)- ਪਠਾਨਕੋਟ ਦੇ ਸਿੰਬਲ ਚੌਂਕ ਨੇੜੇ ਅੱਜ ਬਾਅਦ ਦੁਪਹਿਰ ਕਾਲਜ ਛੁੱਟੀ ਹੋਣ ਤੋਂ ਬਾਅਦ ਘਰ ਵਾਪਸ ਜਾ ਰਹੀਆਂ 2 ਕਾਲਜ ਵਿਦਿਆਰਥਣਾਂ ਨੂੰ ਬੋਲੈਰੋ ਗੱਡੀ ਵਿਚ ਸਵਾਰ 4 ਨੌਜਵਾਨਾਂ ਵੱਲੋਂ ਅਗਵਾ ਕਰਨ ...
ਕੈਨੇਡੀਅਨ ਲੜਕੀ ਦੇ 19 ਸਾਲ ਪਹਿਲਾਂ ਹੋਏ ਕਤਲ ਮਾਮਲੇ 'ਚ ਮਾਂ ਅਤੇ ਮਾਮੇ ਖ਼ਿਲਾਫ਼ ਦੋਸ਼ ਆਇਦ
. . .  1 day ago
ਸੰਗਰੂਰ ,16 ਸਤੰਬਰ {ਧੀਰਜ ਪਿਸ਼ੌਰੀਆ }- 19 ਕੁ ਸਾਲ ਪਹਿਲਾ ਪੰਜਾਬੀ ਮੂਲ ਦੀ ਕੈਨੇਡੀਅਨ ਲੜਕੀ ਜਸਵਿੰਦਰ ਕੌਰ ਉਰਫ਼ ਜੱਸੀ ਵੱਲੋਂ ਪੰਜਾਬ ਆ ਕੇ ਪ੍ਰੇਮ ਵਿਆਹ ਕਰਵਾਏ ਜਾਣ ਤੋਂ ਬਾਅਦ ਉਸ ਦੇ ਕਤਲ ਸਬੰਧੀ ਪੁਲਿਸ...
ਸੱਤਾ ਦੇ ਨਸ਼ੇ 'ਚ ਚੂਰ ਕਾਂਗਰਸੀ ਆਗੂ ਨੇ ਧਾਰਮਿਕ ਜੋੜ ਮੇਲੇ 'ਤੇ ਦੁਕਾਨਾਂ ਲਗਾਉਣ ਆਏ ਗ਼ਰੀਬ ਭਜਾਏ
. . .  1 day ago
ਮਹਿਲ ਕਲਾਂ, 16 ਸਤੰਬਰ (ਅਵਤਾਰ ਸਿੰਘ ਅਣਖੀ)-ਠਾਠ ਨਾਨਕਸਰ ਮਹਿਲ ਕਲਾਂ ਸੋਢੇ ਵਿਖੇ 54ਵੇ ਸਾਲਾਨਾ ਜੋੜ ਮੇਲੇ ਮੌਕੇ ਹਰ ਸਾਲ ਦੀ ਤਰਾਂ ਇਸ ਵਾਰ ਦੁਕਾਨਾਂ ਲਗਾਉਣ ਆਏ ਗ਼ਰੀਬ ਦੁਕਾਨਦਾਰਾਂ ਨੂੰ ਮਹਿਲ ਕਲਾਂ ਸੋਢੇ ਦੇ ਕਾਂਗਰਸੀ...
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਬੁਢਲਾਡਾ ,16 ਸਤੰਬਰ (ਸਵਰਨ ਸਿੰਘ ਰਾਹੀ)- ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਬਰ੍ਹੇ ਦੇ ਇੱਕ ਬਜ਼ੁਰਗ ਕਿਸਾਨ ਵੱਲੋਂ ਬਿਜਲੀ ਦੀਆਂ ਤਾਰਾਂ ਨੂੰ ਹੱਥ ਲਗਾ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ।ਮ੍ਰਿਤਕ ਦੇ ਪੁੱਤਰ ਸਤਗੁਰ ਸਿੰਘ ਵੱਲੋਂ ...
ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਖ਼ਿਲਾਫ਼ ਦਾਖਲ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਸਤੰਬਰ- ਐਨ.ਆਈ.ਏ. ਨੇ ਜੈਸ਼ ਦੇ 4 ਅੱਤਵਾਦੀਆਂ ਦੇ ਖ਼ਿਲਾਫ਼ ਚਾਰਜਸ਼ੀਟ ਦਾਖਲ ਕੀਤੀ...
ਸ਼ੱਕੀ ਹਾਲਤ 'ਚ 3 ਦਰਜਨ ਦੇ ਕਰੀਬ ਗਊਆਂ ਦੀ ਮੌਤ, ਦਰਜਨ ਦੇ ਕਰੀਬ ਬਿਮਾਰ
. . .  1 day ago
ਰਾਜਪੁਰਾ, 16 ਸਤੰਬਰ (ਰਣਜੀਤ ਸਿੰਘ)- ਅੱਜ ਇੱਥੇ ਸ਼੍ਰੀ ਕ੍ਰਿਸ਼ਨਾ ਗਊਸ਼ਾਲਾ 'ਚ ਤਿੰਨ ਦਰਜਨ ਦੇ ਕਰੀਬ ਗਊਆਂ ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ ਹੈ ਜਦ...
ਮਨਰੇਗਾ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਸਰਕਾਰ ਵਿਰੁੱਧ ਦਿੱਤਾ ਧਰਨਾ ਤੇ ਕੀਤੀ ਨਾਅਰੇਬਾਜ਼ੀ
. . .  1 day ago
ਜੈਤੋ, 16 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਦੇ ਪ੍ਰਧਾਨ ਦੀ ਅਗਵਾਈ ਵਿਚ 'ਚ ਸਥਾਨਕ ਬੀ. ਡੀ.ਪੀ.ਓ. ਦਫ਼ਤਰ ...
ਸੁਲਤਾਨਪੁਰ ਲੋਧੀ ਵਿਖੇ ਸਾਰੇ ਜ਼ਰੂਰੀ ਪ੍ਰਬੰਧ 10 ਅਕਤੂਬਰ ਤੱਕ ਕਰ ਲਏ ਜਾਣਗੇ ਮੁਕੰਮਲ : ਏ. ਵੇਨੂੰ ਪ੍ਰਸਾਦ
. . .  1 day ago
ਚੰਡੀਗੜ੍ਹ, 16 ਸਤੰਬਰ- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਚਲ ਰਹੇ ਵਿਕਾਸ ਕਾਰਜਾਂ 'ਚ ਤੇਜ਼ੀ ਲਿਆਂਦੀ ...
ਮਾਣਯੋਗ ਅਦਾਲਤ ਵਲੋਂ ਵਿਧਾਇਕ ਬੈਂਸ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਗੁਰਦਾਸਪੁਰ, 16 ਸਤੰਬਰ (ਸੁਖਵੀਰ ਸਿੰਘ ਸੈਣੀ/ਭਾਗਦੀਪ ਸਿੰਘ ਗੋਰਾਇਆ)- ਪਿਛਲੇ ਦਿਨੀਂ ਬਟਾਲਾ ਪਟਾਕਾ ਫ਼ੈਕਟਰੀ 'ਚ ਹੋਏ ਧਮਾਕੇ ਦੇ ਬਾਅਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਗੁਰਦਾਸਪੁਰ ...
ਅਣਪਛਾਤੇ ਵਾਹਨ ਦੀ ਫੇਟ ਵਜਣ ਕਾਰਨ 2 ਵਿਅਕਤੀ ਜਖਮੀ
. . .  1 day ago
ਬਹਿਰਾਮ, 16 ਸਤੰਬਰ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਨੇੜੇ ਮਾਹਿਲਪੁਰ ਚੌਂਕ ਕੋਲ ਇਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ।...
2 ਅਕਤੂਬਰ ਨੂੰ ਫ਼ਤਿਹਗੜ੍ਹ ਸਾਹਿਬ ਵਿਖੇ ਪੰਥਕ ਜਥੇਬੰਦੀਆਂ ਵਲੋਂ ਕੀਤੀ ਜਾਵੇਗੀ ਸੂਬਾ ਪੱਧਰੀ ਕਾਨਫ਼ਰੰਸ
. . .  1 day ago
ਨਾਭਾ 16 ਅਗਸਤ (ਕਰਮਜੀਤ ਸਿੰਘ) - ਪੰਥਕ ਜਥੇਬੰਦੀਆਂ ਵਲੋਂ ਸਿੱਖ ਕੌਮ ਦੀ ਇੱਕਜੁੱਟਤਾ ਲਈ ਫ਼ਤਿਹਗੜ੍ਹ ਸਾਹਿਬ ਵਿਖੇ ਅਗਲੀ ਦੋ ਅਕਤੂਬਰ ਨੂੰ ਸੂਬਾ ਪੱਧਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਜਾ ਰਿਹਾ....
ਡਰਾਈਵਰ ਨੇ ਆਪਣੇ ਪਿੰਡ ਦੇ ਨੌਜਵਾਨ ਨੂੰ ਟਰੱਕ ਥੱਲੇ ਦੇ ਕੇ ਕੁਚਲਿਆ
. . .  1 day ago
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)- ਬਟਾਲਾ ਨਜ਼ਦੀਕ ਪਿੰਡ ਲੌਂਗੋਵਾਲ ਖ਼ੁਰਦ ਦੇ ਇੱਕ ਨੌਜਵਾਨ ਨੂੰ ਪਿੰਡ ਦੇ ਹੀ ਇੱਕ ਟਰੱਕ ਡਰਾਈਵਰ ਵੱਲੋਂ ਟਰੱਕ ਥੱਲੇ ਦੇ ਕੇ ਮਾਰਨ ...
ਰੋਡਵੇਜ਼ ਦਾ ਸਬ ਇੰਸਪੈਕਟਰ ਗੁਰਮੇਜ ਸਿੰਘ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
. . .  1 day ago
ਫ਼ਿਰੋਜ਼ਪੁਰ, 16 (ਜਸਵਿੰਦਰ ਸਿੰਘ ਸੰਧੂ) - ਪੰਜਾਬ ਰੋਡਵੇਜ਼ ਦੇ ਸਬ ਇੰਸਪੈਕਟਰ ਗੁਰਮੇਜ ਸਿੰਘ ਨੂੰ ਅੱਜ ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕਰ ਲੈਣ ...
ਅਫ਼ਗ਼ਾਨਿਸਤਾਨ 'ਚ ਸੜਕ ਕਿਨਾਰੇ ਹੋਏ ਬੰਬ ਧਮਾਕੇ 'ਚ ਪੰਜ ਲੋਕਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਵਲੋਂ ਖ਼ਾਲੀ ਅਸਾਮੀਆਂ ਭਰਨ ਲਈ ਸਿਵਲ ਸੇਵਾਵਾਂ ਭਰਤੀ ਨਿਯਮਾਂ ਨੂੰ ਸੁਖਾਲਾ ਬਣਾਉਣ ਦਾ ਫ਼ੈਸਲਾ
. . .  1 day ago
550ਵੇਂ ਪ੍ਰਕਾਸ਼ ਪੁਰਬ ਤੋਂ ਇੱਕ ਦਿਨ ਪਹਿਲਾਂ ਖੁੱਲ੍ਹ ਜਾਵੇਗਾ ਕਰਤਾਰਪੁਰ ਲਾਂਘਾ
. . .  1 day ago
ਅਸਮਾਨੀ ਬਿਜਲੀ ਪੈਣ ਕਾਰਨ ਵਿਅਕਤੀ ਦੀ ਮੌਤ
. . .  1 day ago
ਮਨਰੇਗਾ ਕਰਮਚਾਰੀ ਯੂਨੀਅਨ ਬਲਾਕ ਅਜਨਾਲਾ ਵਲੋਂ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਕੀਤੀ ਗਈ ਨਾਅਰੇਬਾਜ਼ੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ 7 ਸਾਲ ਅਤੇ 8 ਸਾਲ ਤੋਂ 14 ਸਾਲ ਦੇ ਦਰਮਿਆਨ ਇਹ ਮੁਕਾਬਲੇ ਕਰਵਾਏ ਗਏ | ਇਸ ਮੌਕੇ ਜੂਨੀਅਰ ਸੁਪਰ ਮਾਡਲ ਦੀ ਪ੍ਰਤਿਭਾ ਨੂੰ ਪਰਖਣ ਹਿਤ ਫ਼ਿਲਮਾਂ, ਟੀ. ਵੀ. ਅਤੇ ਥੀਏਟਰ ਦੇ ਅਦਾਕਾਰ ਬਲਕਾਰ ਸਿੱਧੂ, ਕਰਨ ਬਰਾੜ ਤੋਂ ਇਲਾਵਾ ਫ਼ੈਸ਼ਨ ਫ਼ਿਲਮ ਇੰਡਸਟਰੀ ਨਾਲ ਜੁੜੇ ਕੋਰੀਓਗ੍ਰਾਫਰ ਮੁਕੇਸ਼ ਮਿਲਾਓਨ ਵਲੋਂ ਜੱਜਾਂ ਦੀ ਭੂਮਿਕਾ ਨਿਭਾਈ ਗਈ | ਇਸ ਮੌਕੇ ਪ੍ਰਤਿਭਾਵਾਨ ਛੋਟੀ ਉਮਰ ਦੇ ਲੜਕੇ ਅਤੇ ਲੜਕੀਆਂ ਨੇ ਮੰਚ 'ਤੇ ਸੰਗੀਤਕ ਧੁਨਾਂ ਦੇ ਸੁਮੇਲ ਵਿਚ ਵਿਚਰਦਿਆਂ ਆਪਣੀ ਕਲਾ ਦਾ ਸ਼ਾਨਦਾਰ ਵਿਖਾਵਾ ਕੀਤਾ | ਇਸ ਸ਼ੋਅ ਦੌਰਾਨ ਬੱਚਿਆਂ ਦੇ ਮਾਪੇ ਵੀ ਇਸ ਪ੍ਰੋਗਰਾਮ ਦੌਰਾਨ ਉਤਸ਼ਾਹ ਨਾਲ ਪੁੱਜੇ ਹੋਏ ਸਨ | ਇਸ ਸ਼ੋਅ ਦੀ ਇਹ ਵਿਸ਼ੇਸ਼ਤਾ ਹੋ ਨਿੱਬੜੀ ਕਿ ਤਿੰਨ ਦਰਜਨ ਦੇ ਕਰੀਬ ਪੁੱਜੇ ਛੋਟੀ ਉਮਰ ਦੇ ਲੜਕੇ ਅਤੇ ਲੜਕੀਆਂ ਪੂਰੀ ਤਰ੍ਹਾਂ ਨਾਲ ਸੱਜ ਸਵਰ ਕੇ ਇਸ ਸ਼ੋਅ ਦੌਰਾਨ ਪੁੱਜੇ ਹੋਏ ਸਨ ਅਤੇ ਉਨ੍ਹਾਂ ਵਲੋਂ ਸ਼ਿੱਦਤ ਅਤੇ ਉਤਸ਼ਾਹ ਨਾਲ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ | ਇਸ ਮੌਕੇ 'ਤੇ ਦਿਸ਼ਾ ਲੂਥਰਾ ਐੱਮ. ਡੀ. ਕਿਡਜ਼ ਕਲੱਬ ਨੇ ਕਿਹਾ ਕਿ ਉਨ੍ਹਾਂ ਦਾ ਇਸ ਸ਼ੋਅ ਦੇ ਮਕਸਦ ਬੱਚਿਆਂ ਵਿਚ ਛੁਪੀ ਪ੍ਰਤਿਭਾ ਨੂੰ ਮੰਚ 'ਤੇ ਮੁਹੱਈਆ ਕਰਨਾ ਹੈ ਅਤੇ ਉੱਥੇ ਨਾਲ ਹੀ ਬੱਚਿਆਂ ਦੇ ਵਿਚ ਆਤਮ ਵਿਸ਼ਵਾਸ ਪੈਦਾ ਕਰਨ ਲਈ ਇਹ ਉਪਰਾਲੇ ਕੀਤੇ ਗਏ ਹਨ | ਉਨ੍ਹਾਂ ਦੱਸਿਆ ਕਿ ਇਸ ਸ਼ੋਅ ਦਾ ਗਰੈਂਡ ਫਿਨਾਲੇ 15 ਅਕਤੂਬਰ ਨੂੰ ਚੰਡੀਗੜ੍ਹ ਦੇ ਪ੍ਰੈੱਸ ਕਲੱਬ ਵਿਖੇ ਹੀ ਕਰਵਾਇਆ ਜਾਵੇਗਾ | ਇਸੇ ਦੌਰਾਨ ਅਦਾਕਾਰ ਬਲਕਾਰ ਸਿੱਧੂ ਨੇ ਕਿਹਾ ਕਿ ਬੱਚਿਆਂ ਵਲੋਂ ਜੋ ਬਿਨਾਂ ਝਿਜਕ ਮੰਚ 'ਤੇ ਪੇਸ਼ਕਾਰੀਆਂ ਦਿੱਤੀਆਂ ਗਈਆਂ ਹਨ ਉਹ ਨਿਸ਼ਚੇ ਹੀ ਸਲਾਹੁਣਯੋਗ ਹਨ |


ਖ਼ਬਰ ਸ਼ੇਅਰ ਕਰੋ

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX