ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਹੋਈ 28
. . .  7 minutes ago
ਨਵੀਂ ਦਿੱਲੀ, 27 ਫਰਵਰੀ - ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ 28 ਹੋ ਗਈ ਹੈ, ਜਿਸ ਵਿਚ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ 'ਚ ਹੋਈਆਂ 2 ਮੌਤਾਂ ਵੀ ਸ਼ਾਮਲ ਹਨ। ਇਸ ਦੀ ਪੁਸ਼ਟੀ ਗੁਰੂ ਤੇਗ ਬਹਾਦਰ ਹਸਪਤਾਲ ਵੱਲੋਂ...
ਡੀ.ਐੱਮ.ਕੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਦੇਹਾਂਤ
. . .  43 minutes ago
ਚੇਨਈ, 27 ਫਰਵਰੀ - ਤਾਮਿਲਨਾਡੂ ਦੇ ਸਾਬਕਾ ਮੰਤਰੀ ਅਤੇ ਡੀ.ਐੱਮ.ਕੇ ਦੇ ਵਿਧਾਇਕ ਕੇ.ਪੀ.ਪੀ ਸੈਮੀ ਦਾ ਅੱਜ ਲੰਮੀ ਬਿਮਾਰੀ ਤੋਂ ਬਾਅਦ ਚੇਨਈ ਵਿਖੇ ਦੇਹਾਂਤ ਹੋ...
ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਕੇਸਾਂ ਦੀ ਪੁਸ਼ਟੀ
. . .  53 minutes ago
ਸਿਓਲ, 27 ਫਰਵਰੀ - ਦੱਖਣੀ ਕੋਰੀਆ 'ਚ ਕੋਰੋਨਾ ਵਾਈਰਸ ਦੇ 334 ਹੋਰ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਹੁਣ ਤੱਕ ਕੁੱਲ ਮਰੀਜ਼ਾਂ ਦੀ ਗਿਣਤੀ 1595 ਹੋ ਚੁੱਕੀ...
ਪੰਜਾਬ ਸਰਕਾਰ ਵੱਲੋਂ ਕੇਂਦਰ ਪਾਸੋਂ ਮਾੜੀ ਸ਼ਬਦਾਵਾਲੀ ਵਾਲੇ ਗੀਤ ਸੋਸ਼ਲ ਮੀਡੀਆ ਤੋਂ ਹਟਾਉਣ ਦੀ ਮੰਗ
. . .  about 1 hour ago
ਚੰਡੀਗੜ੍ਹ, 27 ਫਰਵਰੀ (ਸੁਰਜੀਤ ਸਿੰਘ ਸੱਤੀ) - ਪੰਜਾਬ ਸਰਕਾਰ ਨੇ ਇਹ ਮੰਨਦਿਆਂ ਕਿ ਸੋਸ਼ਲ ਮੀਡੀਆ ਤੋਂ ਹਟਾਏ ਬਗੈਰ ਗਲਤ ਗੀਤਾਂ ਤੇ ਮੁਕੰਮਲ ਪਾਬੰਦੀ ਨਹੀਂ ਲਗਾਈ ਜਾ ਸਕਦੀ, ਕੇਂਦਰ ਸਰਕਾਰ ਨੂੰ ਪੱਤਰ ਭੇਜ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਮਾੜੀ ਸ਼ਬਦਾਵਲੀ ਵਾਲੇ ਗੀਤਾਂ...
ਸੰਘਣੀ ਧੁੰਦ ਨੇ ਆਮ ਜਨ ਜੀਵਨ ਕੀਤਾ ਪ੍ਰਭਾਵਿਤ
. . .  about 1 hour ago
ਅਜਨਾਲਾ, 27 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸਮੇਤ ਪੰਜਾਬ ਦੀਆਂ ਵੱਖ ਵੱਖ ਥਾਵਾਂ 'ਤੇ ਕਈ ਦਿਨਾਂ ਬਾਅਦ ਪਈ ਸੰਘਣੀ ਧੁੰਦ ਕਾਰਨ ਆਮ ਜਨ ਜੀਵਨ ਕਾਫੀ ਪ੍ਰਭਾਵਿਤ ਹੋ ਰਿਹਾ ਹੈ। ਧੁੰਦ ਦੇ ਚੱਲਦਿਆਂ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਤਾਇਵਾਨ 'ਚ ਕੋਵਿਡ -19 ਦੇ ਮ੍ਰਿਤਕਾਂ ਦੀ ਗਿਣਤੀ 32, ਯੂਨਾਨ 'ਚ ਵੀ ਵੇਖਿਆ ਗਿਆ ਕੇਸ
. . .  1 day ago
ਪਾਕਿ ਸਰਕਾਰ ਨੇ ਨਵਾਜ਼ ਸ਼ਰੀਫ਼ ਨੂੰ ਘੋਸ਼ਿਤ ਕੀਤਾ 'ਭਗੌੜਾ'
. . .  1 day ago
ਰਾਜਾਸਾਂਸੀ ਹਵਾਈ ਅੱਡੇ ਤੇ 700 ਗ੍ਰਾਮ ਸੋਨੇ ਸਮੇਤ ਇੱਕ ਕਾਬੂ
. . .  1 day ago
ਰਾਜਾਸਾਂਸੀ ,26 ਫਰਵਰੀ ( ਹੇਰ,ਖੀਵਾ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੇ ਅੱਜ ਇੱਕ ਯਾਤਰੀ ਕੋਲੋਂ ਕਸਟਮ ਵਿਭਾਗ ਨੇ 700 ਗ੍ਰਾਮ ਸੋਨਾ ਬਰਾਮਦ ਕੀਤਾ ਹੈ । ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ...
ਦਿੱਲੀ ਹਿੰਸਾ : ਹੁਣ ਤੱਕ 106 ਗ੍ਰਿਫ਼ਤਾਰੀਆਂ
. . .  1 day ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ. ਐਸ. ਰੰਧਾਵਾ ਨੇ ਕਿਹਾ ਕਿ ਉਤਰ ਪੂਰਬੀ ਦਿੱਲੀ ਵਿਚ ਹਿੰਸਾ ਦੀਆਂ ਜੋ ਘਟਨਾਵਾਂ ਹੋਈਆਂ ਹਨ। ਇਸ ਨਾਲ ਸਬੰਧਿਤ 18 ਮਾਮਲੇ ਦਰਜ ਕੀਤੇ ਗਏ ਹਨ। ਅਜੇ ਤੱਕ 106 ਲੋਕਾਂ ਨੂੰ ਗ੍ਰਿਫ਼ਤਾਰ...
ਲੌਂਗੋਵਾਲ ਵਿਖੇ ਵੈਨ ਹਾਦਸੇ 'ਚ ਮਾਰੇ ਗਏ ਬੱਚਿਆਂ ਦੇ ਪਰਿਵਾਰਾਂ ਦੇ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ
. . .  1 day ago
ਲੌਂਗੋਵਾਲ, 26 ਫਰਵਰੀ (ਸ.ਸ.ਖੰਨਾ,ਵਿਨੋਦ) - ਪਿਛਲੇ ਦਿਨੀਂ ਲੌਂਗੋਵਾਲ 'ਚ ਵਾਪਰੇ ਭਿਆਨਕ ਵੈਨ ਹਾਦਸੇ ਦੌਰਾਨ ਸੁਖਜੀਤ ਕੌਰ, ਨਵਜੋਤ ਕੌਰ, ਅਰਾਧਿਆ,ਸਿਮਰਜੀਤ ਸਿੰਘ ਦੇ ਪਰਿਵਾਰਾਂ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ...
ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਹਦਾਇਤਾਂ
. . .  1 day ago
ਅਜਨਾਲਾ, 26 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਦਫ਼ਤਰ ਡਾਇਰੈਕਟਰ ਸਿੱਖਿਆ ਵਿਭਾਗ (ਐਸਿ) ਪੰਜਾਬ ਐਸ.ਏ.ਐਸ. ਨਗਰ ਵਲੋਂ ਈ.ਟੀ.ਟੀ. ਤੋਂ ਐੱਚ.ਟੀ. ਅਤੇ ਐੱਚ.ਟੀ. ਤੋਂ ਸੀ.ਐਚ.ਟੀ. ਦੀਆਂ ਤਰੱਕੀਆਂ ਸਬੰਧੀ ਅੰਮ੍ਰਿਤਸਰ, ਸੰਗਰੂਰ, ਮੋਗਾ ਤੇ ਮੁਕਤਸਰ ਜਿਲ੍ਹਿਆਂ ਦੇ ਸਿੱਖਿਆ...
ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਤੇ ਇਕ ਮੈਂਬਰ ਨੂੰ ਨੌਕਰੀ
. . .  1 day ago
ਨਵੀਂ ਦਿੱਲੀ, 26 ਫਰਵਰੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਵਿਚ ਐਲਾਨ ਕੀਤਾ ਹੈ ਕਿ ਦਿੱਲੀ ਸਰਕਾਰ ਸ਼ਹੀਦ ਰਤਨ ਲਾਲ ਦੇ ਪਰਿਵਾਰ ਨੂੰ 1 ਕਰੋੜ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ...
ਸ਼ਿਵ ਸੈਨਾ ਯੂਥ ਆਗੂ 'ਤੇ ਜਾਨਲੇਵਾ ਹਮਲੇ ਦੇ ਸਬੰਧ ਵਿਚ ਉੱਚ ਅਧਿਕਾਰੀਆਂ ਵਲੋਂ ਘਟਨਾ ਸਥਾਨ ਦਾ ਜਾਇਜ਼ਾ
. . .  1 day ago
ਕਪਿਲ ਮਿਸ਼ਰਾ ਖਿਲਾਫ ਮਾਮਲਾ ਦਰਜ ਕਰੇ ਦਿੱਲੀ ਪੁਲਿਸ - ਹਾਈਕੋਰਟ
. . .  1 day ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਾਈਕੋਰਟ ਨੇ ਉਤਰ ਪੂਰਬੀ ਦਿੱਲੀ ਵਿਚ ਹੋਈ ਹਿੰਸਾ ਮਾਮਲੇ 'ਚ ਸੁਣਵਾਈ ਕਰਦੇ ਹੋਏ ਦਿੱਲੀ ਪੁਲਿਸ ਦੀ ਕਾਰਜਸ਼ੈਲੀ 'ਤੇ ਬੇਹੱਦ ਸਖ਼ਤ ਟਿੱਪਣੀ ਕੀਤੀ। ਕੋਰਟ ਨੇ ਕਿਹਾ ਕਿ ਭਾਜਪਾ ਨੇਤਾ ਕਪਿਲ ਮਿਸ਼ਰਾ ਖਿਲਾਫ ਭੜਕਾਓ ਭਾਸ਼ਣ ਦੇਣ ਲਈ...
19ਵੇਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਫੁੱਟਬਾਲ ਟੂਰਨਾਮੈਂਟ ਦਾ ਖ਼ਿਤਾਬ ਪੰਜਾਬ ਪੁਲਿਸ ਜਲੰਧਰ ਨੇ ਜਿੱਤਿਆ
. . .  1 day ago
ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਪਹੁੰਚਣ ’ਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਭਰਵਾਂ ਸਵਾਗਤ
. . .  1 day ago
ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਬਣੀ ਕੈਪਟਨ ਸਰਕਾਰ ਹਰ ਫ਼ਰੰਟ ਤੇ ਫ਼ੇਲ੍ਹ - ਸੁਖਬੀਰ ਬਾਦਲ
. . .  1 day ago
ਸੀ. ਬੀ. ਐੱਸ. ਈ. ਨੇ ਉੱਤਰੀ-ਪੂਰਬੀ ਦਿੱਲੀ 'ਚ ਭਲਕੇ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਕੀਤਾ ਮੁਲਤਵੀ
. . .  1 day ago
ਦਿੱਲੀ ਹਿੰਸਾ : ਹਾਈਕੋਰਟ 'ਚ ਸੁਣਵਾਈ ਕੱਲ੍ਹ ਤੱਕ ਲਈ ਮੁਲਤਵੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ਪ੍ਰਵੀਨ ਯਾਦਵ ਦੀ ਹੱਤਿਆ ਮਾਮਲੇ ਵਿਚ ਕਰਨਲ ਮਨਵੀਰ ਸਿੰਘ ਬੈਂਸ ਨੇ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦਿੱਤੇ ਜਾਣ ਦੀ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਹੇਠਲੀ ਅਦਾਲਤ ਨੇ ਖਾਰਿਜ਼ ਕਰ ਦਿੱਤਾ ਸੀ | ਇਸ ਤੋਂ ਬਾਅਦ ਕਰਨਲ ਬੈਂਸ ਨੇ ਇਸ ਫ਼ੈਸਲੇ ਦੇ ਿਖ਼ਲਾਫ਼ ਸੈਸ਼ਨ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਫਾਈਲ ਕੀਤੀ ਸੀ | ਸੈਸ਼ਨ ਕੋਰਟ ਨੇ ਰਿਵੀਜ਼ਨ ਪਟੀਸ਼ਨ ਨੂੰ ਵੀ ਸੁਣਵਾਈ ਦੌਰਾਨ ਮੰਗਲਵਾਰ ਨੂੰ ਖਾਰਿਜ਼ ਕਰ ਦਿੱਤਾ ਹੈ ਜਦਕਿ ਕਰਨਲ ਐੱਮ. ਐੱਸ. ਬੈਂਸ ਦੇ ਬਚਾਅ ਪੱਖ ਵਕੀਲ ਦਾ ਕਹਿਣਾ ਸੀ ਕਿ ਜੇਲ੍ਹ ਮੈਨੂਅਲ ਦੇ ਹਿਸਾਬ ਨਾਲ ਉਨ੍ਹਾਂ ਨੂੰ ਬੀ-ਕਲਾਸ ਸੁਵਿਧਾ ਮਿਲਣੀ ਹੀ ਚਾਹੀਦੀ ਹੈ | ਪੁਲਿਸ ਨੇ 3 ਸਤੰਬਰ ਨੂੰ ਸੈਟਕਰ-37 ਨਿਵਾਸੀ ਪ੍ਰਵੀਨ ਯਾਦਵ ਦੀ ਹੱਤਿਆ ਮਾਮਲੇ ਵਿਚ ਕਰਨਲ ਬੈਂਸ ਨੂੰ ਗਿ੍ਫ਼ਤਾਰ ਕੀਤਾ ਸੀ ਜੋ ਕਿ ਉਦੋਂ ਤੋਂ ਨਿਆਇਕ ਹਿਰਾਸਤ ਬੁੜੈਲ ਜੇਲ੍ਹ ਵਿਚ ਹੀ ਹੈ | ਜਾਣਕਾਰੀ ਅਨੁਸਾਰ 2 ਸਤੰਬਰ ਨੂੰ ਮਿ੍ਤਕ ਪ੍ਰਵੀਨ ਆਪਣੇ ਦੋਸਤ ਨੂੰ ਕੰਮ ਦਿਵਾਉਣ ਸੈਕਟਰ-44 ਗਿਆ ਹੋਇਆ ਸੀ | ਉਹ ਆਪਣੀ ਸ਼ੇਵਰਲੇ ਬੀਟ ਕਾਰ ਵਿਚ ਇਕੱਲਾ ਹੀ ਸੈਕਟਰ 34/44 ਚੌਾਕ ਤੋਂ ਬੁੜੈਲ ਵੱਲ ਜਾ ਰਿਹਾ ਸੀ ਕਿ ਇਸੇ ਦੌਰਾਨ ਵੰਡਦੀ ਸੜਕ 'ਤੇ ਉਨ੍ਹਾਂ ਦੀ ਕਾਰ ਦੀ ਇਕ ਸਕੌਡਾ ਕਾਰ ਨਾਲ ਮਾੜੀ ਜਿਹੀ ਟੱਕਰ ਹੋ ਜਾਂਦੀ ਹੈ ਅਤੇ ਉਸ ਕਾਰ ਵਿਚ ਸਵਾਰ ਕਰਨਲ ਬਾਹਰ ਨਿਕਲਿਆ ਅਤੇ ਪ੍ਰਵੀਨ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ | ਇਸੇ ਹੱਥੋਪਾਈ ਦੌਰਾਨ ਪ੍ਰਵੀਨ ਸੜਕ 'ਤੇ ਹੇਠਾਂ ਗਿਰ ਕੇ ਬੇਹੋਸ਼ ਹੋ ਗਿਆ | ਪੀ. ਸੀ. ਆਰ. ਦੀ ਗੱਡੀ ਪ੍ਰਵੀਨ ਨੂੰ ਹਸਪਤਾਲ ਲੈ ਕੇ ਗਏ ਸੀ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ ਸੀ |


ਖ਼ਬਰ ਸ਼ੇਅਰ ਕਰੋ

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX