ਤਾਜਾ ਖ਼ਬਰਾਂ


ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  1 day ago
ਅਟਾਰੀ ,18 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ )-ਅੰਮ੍ਰਿਤਸਰ ਦਿਹਾਤੀ ਵਿਕਰਮਜੀਤ ਦੁੱਗਲ ਦੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਮੁੱਖ ਅਫ਼ਸਰ ਥਾਣਾ ਘਰਿੰਡਾ ਅਮਨਦੀਪ ਸਿੰਘ ਵੱਲੋਂ ਸਰਹੱਦੀ ਖੇਤਰ ਘਰਿੰਡਾ ਵਿਖੇ ...
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  1 day ago
ਚੰਡੀਗੜ੍ਹ, 18 ਫਰਵਰੀ (ਅ.ਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪਟਿਆਲਾ ਅਤੇ ਅੰਮ੍ਰਿਤਸਰ ...
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  1 day ago
ਬਿਲਾਸਪੁਰ, 18 ਫਰਵਰੀ- ਛੱਤੀਸਗੜ੍ਹ 'ਚ 10 ਫਰਵਰੀ ਨੂੰ ਬੀਜਾਪੁਰ ਜ਼ਿਲ੍ਹੇ ਦੇ ਈਰਾਪੱਲੀ 'ਚ ਨਕਸਲੀਆਂ ਨਾਲ ਹੋਈ...
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  1 day ago
ਨਵੀਂ ਦਿੱਲੀ, 18 ਫਰਵਰੀ- ਪਾਕਿਸਤਾਨ ਟੈਰਰ ਫੰਡਿੰਗ ਅਤੇ ਮਨੀ ਲਾਂਡਰਿੰਗ 'ਤੇ ਨਜ਼ਰ ਰੱਖਣ ਵਾਲੀ ਅੰਤਰਰਾਸ਼ਟਰੀ ਸੰਸਥਾ ਫਾਈਨੈਸ਼ੀਅਲ ਐਕਸ਼ਨ ਟਾਸਕ ਫੋਰਸ...
ਇਕ ਕਿੱਲੋ 40 ਗ੍ਰਾਮ ਹੈਰੋਇਨ ਅਤੇ ਡਰੱਗ ਮਨੀ ਸਮੇਤ ਇਕ ਕਾਬੂ
. . .  1 day ago
ਲੁਧਿਆਣਾ, 18 ਫਰਵਰੀ (ਰੁਪੇਸ਼)- ਐੱਸ.ਟੀ.ਐਫ ਲੁਧਿਆਣਾ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਐਕਟਿਵਾ ਸਵਾਰ ਵਿਅਕਤੀ ਨੂੰ 1 ਕਿੱਲੋ 40 ਗ੍ਰਾਮ...
ਕਾਂਗੜ ਵੱਲੋਂ ਨੰਬਰਦਾਰਾਂ ਦਾ ਮਾਣ ਭੱਤਾ 2000 ਰੁਪਏ ਕਰਨ ਦਾ ਫ਼ੈਸਲਾ
. . .  1 day ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵੱਲੋਂ ਨੰਬਰਦਾਰਾਂ ਨੂੰ ਦਿੱਤੇ ਜਾਂਦੇ ਮਾਣ ਭੱਤੇ ਨੂੰ ਵਧਾ ਕੇ 2000 ਰੁਪਏ ਪ੍ਰਤੀ ਮਹੀਨਾ ਕਰਨ ਨੂੰ ਮਾਲ ਮੰਤਰੀ ਦੇ ਗੁਰਪ੍ਰੀਤ...
ਸੁਖਬੀਰ ਬਾਦਲ ਨਾਲ ਮੇਰੇ ਵਿਚਾਰਧਾਰਕ ਮਤਭੇਦ ਅਜੇ ਵੀ ਪਹਿਲਾਂ ਵਾਂਗ ਬਰਕਰਾਰ- ਡਾ: ਅਜਨਾਲਾ
. . .  1 day ago
ਅਜਨਾਲਾ, 18 ਫਰਵਰੀ (ਐਸ. ਪ੍ਰਸ਼ੋਤਮ)- ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਡਾ: ਰਤਨ...
ਮਾਣਹਾਨੀ ਦੇ ਮਾਮਲੇ 'ਚ ਸਿਮਰਜੀਤ ਬੈਂਸ ਨੂੰ ਮਿਲੀ ਜ਼ਮਾਨਤ
. . .  1 day ago
ਪਟਿਆਲਾ, 18 ਫਰਵਰੀ (ਅਮਨਦੀਪ ਸਿੰਘ)- ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਪਟਿਆਲਾ ਅਦਾਲਤ 'ਚ ਪਹੁੰਚ ਕੇ ਗੈਰ ਜ਼ਮਾਨਤੀ ਵਾਰੰਟ ਦੇ ਖ਼ਿਲਾਫ਼ ਜ਼ਮਾਨਤ ਲੈ...
ਕਸ਼ਮੀਰੀ ਪੰਡਤਾਂ ਦੇ ਵਫ਼ਦ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਕਸ਼ਮੀਰੀ ਪੰਡਤਾਂ ਦੇ ਇੱਕ ਵਫ਼ਦ ਨੇ ਅੱਜ ਰਾਜਧਾਨੀ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ...
ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ ਦੇ ਓ.ਐਸ.ਡੀ ਰਹੇ ਗੋਪਾਲ ਮਾਧਵ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 18 ਫਰਵਰੀ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਓ.ਐਸ.ਡੀ. ਗੋਪਾਲ ਮਾਧਵ ਨੂੰ ਭ੍ਰਿਸ਼ਟਾਚਾਰ ਨਾਲ ....
ਡੇਰਾਬੱਸੀ : ਫ਼ੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਡੇਰਾਬੱਸੀ, 18 ਫਰਵਰੀ, (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਗੋਇਲ ਇੰਟਰਪ੍ਰਾਈਸਿਜ਼ ਨਾਮਕ ਫ਼ੈਕਟਰੀ 'ਚ ਅਚਾਨਕ ਅੱਗ ਲੱਗ ...
ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਗੋਪਾਲ ਰਾਏ ਕਰਨਗੇ ਬੈਠਕ
. . .  1 day ago
ਨਵੀਂ ਦਿੱਲੀ, 18 ਫਰਵਰੀ- ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ 20 ਫਰਵਰੀ ਨੂੰ ਦਿੱਲੀ...
ਚੰਦਰਸ਼ੇਖਰ ਆਜ਼ਾਦ ਨੂੰ ਮੁੰਬਈ 'ਚ 21 ਫਰਵਰੀ ਨੂੰ ਰੈਲੀ ਕਰਨ ਦੀ ਨਹੀਂ ਮਿਲੀ ਇਜਾਜ਼ਤ
. . .  1 day ago
ਮੁੰਬਈ, 18 ਫਰਵਰੀ- ਮੁੰਬਈ ਦੇ ਆਜ਼ਾਦ ਮੈਦਾਨ 'ਚ 21 ਫਰਵਰੀ ਨੂੰ ਸੀ.ਏ.ਏ, ਐਨ.ਪੀ.ਆਰ ਅਤੇ ਐਨ.ਆਰ.ਸੀ ਦੇ ਖ਼ਿਲਾਫ਼ ਭੀਮ ਆਰਮੀ ਦੇ ਚੀਫ਼ ਚੰਦਰਸ਼ੇਖਰ ਆਜ਼ਾਦ ਨੂੰ ...
ਠਾਣੇ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 18 ਫਰਵਰੀ- ਮਹਾਰਾਸ਼ਟਰ ਦੇ ਠਾਣੇ ਦੇ ਡੋਂਬੀਵਲੀ ਇਲਾਕੇ 'ਚ ਕੈਮੀਕਲ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ...
ਐੱਸ. ਡੀ. ਐੱਮ. ਵਲੋਂ ਸਕੂਲ ਬੱਸਾਂ ਦੀ ਅਚਾਨਕ ਚੈਕਿੰਗ ਨੂੰ ਲੈ ਕੇ ਮਚਿਆ ਹੜਕੰਪ
. . .  1 day ago
ਬਾਘਾਪੁਰਾਣਾ, 18 ਫਰਵਰੀ (ਬਲਰਾਜ ਸਿੰਗਲਾ)- ਐੱਸ. ਡੀ. ਐੱਮ. ਸਵਰਨਜੀਤ ਕੌਰ ਬਾਘਾਪੁਰਾਣਾ ਵਲੋਂ ਅੱਜ ਵੱਖ-ਵੱਖ ਵਿਭਾਗਾਂ ਨਾਲ ਸੰਬੰਧਿਤ ਮਾਮਲੇ ਦੀ ਟੀਮ ਸਮੇਤ ਸਥਾਨਕ ਸ਼ਹਿਰ ਅਤੇ ਇਲਾਕੇ ਦੇ ਵੱਖ-ਵੱਖ...
ਐਂਟੋਨੀਓ ਗੁਟਰੇਜ ਨੇ ਕੀਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ, ਪੰਗਤ 'ਚ ਬੈਠ ਕੇ ਛਕਿਆ ਲੰਗਰ
. . .  1 day ago
ਸੜਕ ਹਾਦਸੇ 'ਚ 12ਵੀਂ ਜਮਾਤ ਦੇ ਵਿਦਿਆਰਥੀ ਦੀ ਮੌਤ
. . .  1 day ago
ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਗੁਰਦਾਸਪੁਰ-ਦੀਨਾਨਗਰ ਜੀ. ਟੀ. ਰੋਡ 'ਤੇ ਲਾਇਆ ਧਰਨਾ
. . .  1 day ago
29 ਮਾਰਚ ਤੋਂ ਸ਼ੁਰੂ ਹੋਵੇਗਾ ਆਈ. ਪੀ. ਐੱਲ. 2020
. . .  1 day ago
ਉਡਾਣ ਭਰਦੇ ਸਮੇਂ ਜਹਾਜ਼ ਨਾਲ ਟਕਰਾਇਆ ਪੰਛੀ, ਇੰਜਣ 'ਚ ਲੱਗੀ ਅੱਗ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ਸਾਲ ਮੁੰਡੇ ਅਤੇ ਕੁੜੀਆਂ ਦੇ ਮੁਕਾਬਲੇ ਸ਼ਾਮਿਲ ਸਨ | ਇਨ੍ਹਾਂ ਖੇਡਾਂ ਦਾ ਉਦਘਾਟਨ ਉੱਘੇ ਸਮਾਜ ਸੇਵੀ ਸ਼ਿਵਾਲਕ ਯੁਵਾ ਕਲਾ ਕੇਂਦਰ ਦੇ ਸਾ.ਪ੍ਰਧਾਨ ਅਤੇ ਐਨ.ਆਰ.ਆਈ. ਜਰਨੈਲ ਸਿੰਘ ਲਾਲੀ ਨੇ ਰੀਬਨ ਕੱਟ ਕੇ ਕੀਤਾ | ਉਨ੍ਹਾਂ ਸਕੂਲ ਨੂੰ 21 ਹਜ਼ਾਰ ਦੀ ਮਾਲੀ ਮਦਦ ਵੀ ਦਿੱਤੀ | ਯੋਗਾ ਮੁਕਾਬਲਿਆਂ ਦੇ ਕਨਵੀਨਰ ਲੈਕ.ਅਸ਼ੋਕ ਕੁਮਾਰ ਭੂਰੀਵਾਲੇ ਕਾਲਜ ਟਿੱਬਾ ਨੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿਚ ਓਵਰਆਲ ਟਰਾਫ਼ੀ ਟਿੱਬਾ ਨੰਗਲ ਸਕੂਲ ਨੇ ਜਿੱਤੀ ਹੈ | ਜ਼ੋਨਲ ਸਕੱਤਰ ਨਰਿੰਦਰਪਾਲ ਨੇ ਦੱਸਿਆ ਕਿ ਅੰਡਰ 14 ਸਾਲ ਮੁੰਡਿਆਂ ਦੇ ਵਰਗ ਵਿਚ ਮਾਊਾਟ ਕਾਰਮਲ ਸਕੂਲ ਜਿੰਦਵੜੀ ਨੇ ਪਹਿਲਾ, ਡੀ.ਏ.ਵੀ ਸ.ਸ.ਸ ਤਖਤਗੜ੍ਹ ਨੇ ਦੂਜਾ ਅਤੇ ਕਲਿੱਤਰਾਂ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ ਹੈ ਜਦਕਿ ਅੰਡਰ 17 ਸਾਲ ਵਰਗ ਦੇ ਕੁੜੀਆਂ ਦੇ ਮੁਕਾਬਲਿਆਂ ਵਿਚ ਭੂਰੀਵਾਲੇ ਸੀਨੀਅਰ ਸੈਕੰਡਰੀ ਸਕੂਲ ਟਿੱਬਾ ਨੰਗਲ ਨੇ ਪਹਿਲਾ ਅਤੇ ਕਲਿੱਤਰਾਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ | ਸਕੂਲ ਪਿ੍ੰਸੀਪਲ ਹਰਦੀਪ ਸਿੰਘ ਵੱਲੋਂ ਜਰਨੈਲ ਸਿੰਘ ਲਾਲੀ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸੀ ਪ੍ਰਕਾਰ ਮੁੰਡਿਆਂ ਦੇ ਮੁਕਾਬਲਿਆਂ ਵਿਚ ਟਿੱਬਾ ਨੰਗਲ ਨੇ ਪਹਿਲਾ, ਮਾਊਾਟ ਕਾਰਮਲ ਨੇ ਦੂਜਾ ਅਤੇ ਡੀ.ਏ.ਵੀ ਸ.ਸ.ਸ ਤਖਤਗੜ੍ਹ ਨੇ ਤੀਜਾ ਸਥਾਨ ਹਾਸਲ ਕੀਤਾ ਹੈ | ਅੰਡਰ 19 ਸਾਲ ਮੁੰਡਿਆਂ ਅਤੇ ਕੁੜੀਆਂ ਦੇ ਮੁਕਾਬਲਿਆਂ ਵਿਚ ਵੀ ਐਮ.ਬੀ.ਐਸ ਭੂਰੀਵਾਲੇ ਸਕੂਲ ਟਿੱਬਾ ਨੰਗਲ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ | ਇਹਨਾਂ ਖੇਡਾਂ ਦੌਰਾਨ ਹਰਸ਼ਰਨ ਸਿੰਘ, ਗੁਰਵਿੰਦਰ ਸਿੰਘ ਸਸਕੌਰ, ਮੈਡਮ ਪੂਨਮ ਸ਼ਰਮਾ, ਪਿਆਰੇ ਲਾਲ ਕਲਿੱਤਰਾਂ, ਸੁਰਿੰਦਰ ਰਾਣਾ,ਚੰਚਲ ਕੁਮਾਰੀ ਅਤੇ ਕਮਲਜੀਤ ਸਿੰਘ ਆਦਿ ਨੇ ਸਹਿਯੋਗ ਦਿੱਤਾ |


ਖ਼ਬਰ ਸ਼ੇਅਰ ਕਰੋ

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX