ਤਾਜਾ ਖ਼ਬਰਾਂ


ਦੋ ਧਿਰਾਂ ਵਿਚਕਾਰ ਚੱਲੀਆਂ ਗੋਲ਼ੀਆਂ ਦੌਰਾਨ 6 ਜ਼ਖਮੀ
. . .  18 minutes ago
ਕਪੂਰਥਲਾ, 25 ਅਗਸਤ (ਅਮਰਜੀਤ ਸਿੰਘ ਸਡਾਨਾ) - ਕਪੂਰਥਲਾ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿਚ ਆਏ ਹੜ੍ਹਾਂ ਨੂੰ ਲੈ ਕੇ ਰਾਸ਼ਨ ਵੰਡਣ ਦੌਰਾਨ ਅੱਜ ਸ਼ਾਮ ਪਿੰਡ ਸ਼ੇਖਮਾਂਗਾ ਵਿਖੇ ਰਾਸ਼ਨ ਦੀ...
ਇੰਗਲੈਂਡ ਨੇ ਆਸਟ੍ਰੇਲੀਆ ਨੂੰ ਤੀਸਰੇ ਟੈਸਟ 'ਚ ਇੱਕ ਵਿਕਟ ਨਾਲ ਹਰਾਇਆ
. . .  26 minutes ago
ਲੰਡਨ, 25 ਅਗਸਤ - ਇੰਗਲੈਂਡ ਨੇ ਐਸ਼ੇਜ਼ ਲੜੀ ਦੇ ਤੀਸਰੇ ਟੈਸਟ ਮੈਚ ਵਿਚ ਆਸਟ੍ਰੇਲੀਆ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਇੰਗਲੈਂਡ ਵੱਲੋਂ ਬੈਨ ਸਟੋਕਸ ਨੇ ਸ਼ਾਨਦਾਰ 135 ਦੌੜਾਂ ਦੀ ਪਾਰੀ ਖੇਡੀ, ਜੋ ਕਿ ਅੰਤ ਤੱਕ ਆਊਟ ਨਹੀ...
ਖੇਡ ਮੰਤਰੀ ਕਿਰਨ ਰਿਜਿਜੂ ਨੇ ਪੀ.ਵੀ ਸਿੰਧੂ ਨੂੰ ਦਿੱਤੀ ਮੁਬਾਰਕਬਾਦ
. . .  9 minutes ago
ਨਵੀਂ ਦਿੱਲੀ, 25 ਅਗਸਤ - ਭਾਰਤੀ ਬੈਡਮਿੰਟਨ ਖਿਡਾਰਨ ਪੀ.ਵੀ ਸਿੰਧੂ ਵੱਲੋਂ ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤਣ 'ਤੇ ਬੋਲਦਿਆਂ ਕੇਂਦਰੀ ਖੇਡ ਮੰਤਰੀ ਕਿਰਨ ਰਿਜਿਜੂ ਨੇ ਕਿਹਾ...
ਜੀ-7 ਸਿਖਰ ਸੰਮੇਲਨ ਲਈ ਪ੍ਰਧਾਨ ਮੰਤਰੀ ਪਹੁੰਚੇ ਫਰਾਂਸ
. . .  about 1 hour ago
ਪੈਰਿਸ, 25 ਅਗਸਤ - ਜੀ-7 ਸਿਖਰ ਸੰਮੇਲਨ 'ਚ ਹਿੱਸਾ ਲੈਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫਰਾਂਸ ਪਹੁੰਚ ਗਏ ਹਨ। ਫਰਾਂਸ ਪਹੁੰਚਣ 'ਤੇ ਪ੍ਰਧਾਨ ਮੰਤਰੀ ਦਾ ਸ਼ਾਨਦਾਰ ਸਵਾਗਤ...
ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 2 hours ago
ਮਾਨਾਂਵਾਲਾ, 25 ਅਗਸਤ (ਗੁਰਦੀਪ ਸਿੰਘ ਨਾਗੀ)-ਅੰਮ੍ਰਿਤਸਰ-ਜਲੰਧਰ ਜੀ.ਟੀ. ਰੋਡ 'ਤੇ ਮਾਨਾਂਵਾਲਾ ਵਿਖੇ ਇਕ ਤੇਜ ਰਫ਼ਤਾਰ ਟਰੱਕ ਵੱਲੋਂ ਮੋਟਰਸਾਈਕਲ...
ਆਵਾਰਾ ਪਸ਼ੂਆਂ ਕਾਰਨ ਮਰਨ ਵਾਲੇ ਦੇ ਪੀੜਤ ਪਰਿਵਾਰ ਨੂੰ ਮਿਲਣਾ ਚਾਹੀਦਾ ਹੈ ਮੁਆਵਜ਼ਾ - ਵਿਧਾਇਕ
. . .  about 2 hours ago
ਸਮਾਧ ਭਾਈ, 25 ਅਗਸਤ (ਗੁਰਮੀਤ ਸਿੰਘ ਮਾਣੂੰਕੇ)- ਪੰਜਾਬ ਅੰਦਰ ਹਜ਼ਾਰਾਂ ਦੀ ਗਿਣਤੀ 'ਚ ਬੇਸਹਾਰਾ ਆਵਾਰਾ ਪਸ਼ੂਆਂ ਕਾਰਨ ਰੋਜ਼ਾਨਾ ਸੜਕਾਂ 'ਤੇ ਭਿਆਨਕ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ ਬਣਨ 'ਤੇ ਪੀਵੀ ਸਿੰਧੂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ
. . .  about 2 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ ਰਚ...
ਸਿੰਗਲਾ ਦੀ ਹਾਜ਼ਰੀ 'ਚ ਗਾਬਾ ਨੇ ਸੰਭਾਲਿਆ ਆਪਣਾ ਕਾਰਜਭਾਗ
. . .  about 3 hours ago
ਸੰਗਰੂਰ, 25 ਅਗਸਤ (ਦਮਨ, ਬਿੱਟਾ)- ਨਗਰ ਸੁਧਾਰ ਟਰੱਸਟ ਸੰਗਰੂਰ ਦੇ ਨਵਨਿਯੁਕਤ ਚੇਅਰਮੈਨ ਨਰੇਸ਼ ਗਾਬਾ ਨੇ ਅੱਜ ਕੈਬਨਿਟ...
ਕੇਂਦਰੀ ਟੀਮ ਦੇ ਹੜ੍ਹ ਪ੍ਰਭਾਵਿਤ ਸੂਬਿਆਂ ਦੇ ਦੌਰੇ 'ਚ ਪੰਜਾਬ ਵੀ ਸ਼ੁਮਾਰ
. . .  about 3 hours ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ-ਪਾਕਿ ਸਰਹੱਦ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ 'ਚ ਪਿੰਡ ਟੇਂਡੀਵਾਲ ਵਿਖੇ ਬੰਨ੍ਹ ਮਜ਼ਬੂਤ ਕਰਨ ਲਈ ਜਲ ਸਰੋਤ ਵਿਭਾਗ ...
ਪੁਆਰੀ ਬੰਨ੍ਹ ਦੀ ਸਥਿਤੀ ਬੇਹੱਦ ਨਾਜ਼ੁਕ, ਲੱਖ ਕੋਸ਼ਿਸ਼ਾਂ ਦੇ ਬਾਵਜੂਦ ਬੰਨ੍ਹ ਨੂੰ ਢਾਹ ਲੱਗਣੀ ਜਾਰੀ
. . .  about 3 hours ago
ਫਿਲੌਰ, 25 ਅਗਸਤ (ਇੰਦਰਜੀਤ ਚੰਦੜ੍ਹ) – ਨਜ਼ਦੀਕੀ ਪਿੰਡ ਪੁਆਰੀ ਵਿਖੇ ਬੀਤੇ 5 ਦਿਨਾਂ ਤੋਂ ਲਗਾਤਾਰ ਬੰਨ੍ਹ ਨੂੰ ਲੱਗ ਰਹੀ ਢਾਹ ਅੱਜ ਵੀ ਜਾਰੀ ਰਹੀ। ਸਥਾਨਕ ਲੋਕਾਂ ਤੇ ਪਿੰਡ ਵਾਸੀਆਂ ...
ਵਿਸ਼ਵ ਬੈਡਮਿੰਟਨ ਚੈਂਪੀਅਨਸ਼ਿਪ 'ਚ ਸੋਨ ਤਮਗ਼ਾ ਜਿੱਤ ਕੇ ਪੀਵੀ ਸਿੰਧੂ ਨੇ ਰਚਿਆ ਇਤਿਹਾਸ
. . .  about 3 hours ago
ਨਵੀਂ ਦਿੱਲੀ, 25 ਅਗਸਤ- ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੇ ਵਰਲਡ ਬੈਡਮਿੰਟਨ ਚੈਂਪੀਅਨਸ਼ਿਪ ਜਿੱਤ ਕੇ ਇਤਿਹਾਸ...
ਡਿਊਟੀ 'ਚ ਕੋਤਾਹੀ ਵਰਤਣ 'ਤੇ ਥਾਣਾ ਮੁਖੀ ਲਾਈਨ ਹਾਜ਼ਰ
. . .  about 3 hours ago
ਤਲਵੰਡੀ ਸਾਬੋ, 25 ਅਗਸਤ (ਰਣਜੀਤ ਸਿੰਘ ਰਾਜੂ) - ਤਲਵੰਡੀ ਸਾਬੋ ਥਾਣੇ ਦੇ ਮੁਖੀ ਹਰਵਿੰਦਰ ਸਿੰਘ ਸਰਾਂ ਨੂੰ ਡਿਊਟੀ 'ਚ ਕੋਤਾਹੀ ਵਰਤਣ 'ਤੇ ਜ਼ਿਲ੍ਹਾ ਪੁਲਿਸ ...
ਪਟਿਆਲਾ ਜ਼ਿਲ੍ਹੇ ਦੇ ਕਸਬਾ ਸ਼ੁਤਰਾਣਾ ਨੇੜੇ ਭਾਖੜਾ ਨਹਿਰ ਦੀ ਪਟੜੀ ਖਸਤਾ ਹਾਲਤ
. . .  about 4 hours ago
ਸ਼ੁਤਰਾਣਾ, 25 ਅਗਸਤ (ਬਲਦੇਵ ਸਿੰਘ ਮਹਿਰੋਕ) ਪੰਜਾਬ ਵਿਚ ਪਿਛਲੇ ਕਈ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਨਾਲ ਜਿੱਥੇ ਹੜ੍ਹ...
ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ 26 ਨੂੰ ਹੋਵੇਗੀ ਆਫ਼ਤ ਪ੍ਰਬੰਧਨ ਬਾਰੇ ਸਕੱਤਰਾਂ ਦੇ ਗਰੁੱਪ ਦੀ ਬੈਠਕ
. . .  about 4 hours ago
ਚੰਡੀਗੜ੍ਹ, 25 ਅਗਸਤ- ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹੜ੍ਹਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਅਗਵਾਈ 'ਚ 26 ਅਗਸਤ ਨੂੰ ਆਫ਼ਤ ਪ੍ਰਬੰਧਨ ਦੇ ਸਕੱਤਰਾਂ ਦੇ ਗਰੁੱਪ ਦੀ ਇੱਕ ਬੈਠਕ ਹੋਵੇਗੀ। ਇਨ੍ਹਾਂ ਵਿਚਾਰਾਂ...
ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  about 4 hours ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  about 4 hours ago
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  about 5 hours ago
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  about 5 hours ago
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 5 hours ago
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਾਪਿਆ | ਜ਼ਿਲ੍ਹਾ ਯੂਥ ਕਾਂਗਰਸੀ ਆਗੂ ਤੇ ਕਾਰਕੁਨ ਅੱਜ ਮਿੰਨੀ ਸਕੱਤਰੇਤ 'ਚ ਇੱਕਠੇ ਹੋਏ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਉਨ੍ਹਾਂ ਦੇ ਪੁੱਤਰ ਜੈ ਸ਼ਾਹ ਦੇ ਿਖ਼ਲਾਫ਼ ਨਾਅਰੇਬਾਜੀ ਕੀਤੀ | ਪ੍ਰਦਰਸ਼ਨਕਾਰੀਆਂ ਦੀ ਅਗਵਾਈ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਚੰਦਨ ਗਾਬਾ ਨੇ ਕੀਤੀ | ਮਿੰਨੀ ਸਕੱਤਰੇਤ 'ਚ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਗਾਬਾ ਨੇ ਕਿਹਾ ਕਿ ਜਿਥੇ ਨੋਟਬੰਦੀ ਤੋਂ ਬਾਅਦ ਪੂਰੇ ਦੇਸ਼ 'ਚ ਆਰਥਿਕ ਮੰਦੀ ਦਾ ਦੌਰ ਚਲ ਰਿਹਾ ਹੈ ਉਥੇ ਹੀ ਅਮਿਤ ਸ਼ਾਹ ਦੇ ਬੇਟੇ ਦੀ ਕੰਪਨੀ ਚੰਦ ਦਿਨਾਂ 'ਚ ਕਰੋੜਾਂ ਦੇ ਮੁਨਾਫੇ 'ਚ ਹੋਣ ਕਾਰਨ ਕੰਪਨੀ 'ਤੇ ਕਈ ਸਵਾਲੀਆ ਨਿਸ਼ਾਨ ਖੜੇ ਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਭਾਜਪਾ ਆਗੂ ਅਮਿਤ ਸ਼ਾਹ ਅਤੇ ਉਨ੍ਹਾਂ ਦੇ ਪੁੱਤਰ ਜੈ ਸ਼ਾਹ ਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਕੰਪਨੀ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਇਆ ਹੈ | ਇਸ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਣੀ ਚਾਹੀਦੀ ਹੈ | ਇਸ ਮੌਕੇ 'ਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਮਨੋਜ ਜਾਂਦੂ, ਜਨਰਲ ਸਕੱਤਰ ਮੁਕੇਸ਼ ਜਮਾਲ, ਰਾਜੇਸ਼, ਕੁਲਦੀਪ ਬਾਨਾ, ਆਜ਼ਾਦ ਕੇਲਨੀਆਂ, ਪੰਕਜ ਚੌਹਾਨ, ਖੁਸ਼ਕਰਨ ਸਿੰਘ, ਅਜੈ ਜਾਂਦੂ ਆਦਿ ਸਮੇਤ ਅਨੇਕ ਯੂਥ ਆਗੂ ਤੇ ਕਾਰਕੁਨ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX