ਤਾਜਾ ਖ਼ਬਰਾਂ


ਸਵ. ਰਾਜੀਵ ਗਾਂਧੀ ਦੀ ਹੱਤਿਆ ਕਾਂਡ ਦੀ ਦੋਸ਼ੀ ਐੱਸ ਨਲਿਨੀ ਦੀ ਪੈਰੋਲ ਵਧੀ
. . .  1 day ago
ਸੂਬੇ ਦੀ ਕੈਪਟਨ ਸਰਕਾਰ ਵੱਲੋਂ 12 ਹੋਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਲਗਾਉਣ ਦੀ ਤਿਆਰੀ
. . .  1 day ago
ਪਠਾਨਕੋਟ ,22 ਅਗਸਤ (ਸੰਧੂ)- ਸੂਬੇ ਦੀ ਕੈਪਟਨ ਸਰਕਾਰ ਵੱਲੋਂ ਸੂਬੇ ਦੇ 12 ਹੋਰ ਨਗਰ ਸੁਧਾਰ ਟਰੱਸਟਾਂ ਦੇ ਚੇਅਰਮੈਨ ਲਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਭੂਤੀ ਸ਼ਰਮਾ ...
ਸ਼ਾਹਕੋਟ ਨੇੜਲੇ ਪਿੰਡਾਂ ਦੇ ਲੋਕਾਂ ਵਿਚ ਇੱਕ ਵਾਰ ਫਿਰ ਸਹਿਮ
. . .  1 day ago
ਸ਼ਾਹਕੋਟ, 22 ਅਗਸਤ (ਬਾਂਸਲ, ਸਚਦੇਵਾ)- ਦਰਿਆ ਸਤਲੁਜ ਵਿਚ ਪਾਣੀ ਦਾ ਪੱਧਰ ਭਾਵੇਂ ਘਟ ਰਿਹਾ ਹੈ ਪਰ ਪਿੰਡ ਬਾਊਪੁਰ ਨੇੜੇ ਦਰਿਆ ਦੇ ਪਾਣੀ ਦਾ ਵਹਾਅ ਬੰਨ੍ਹ ਵੱਲ ਹੋਣ ਕਾਰਨ ਬੰਨ੍ਹ ਅੰਦਰ ਬਣੀ ਨੋਚ ਨੂੰ ...
ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾ ਕੇ ਦੋ ਖਿਡਾਰੀਆਂ ਨੂੰ ਕੀਤੀ ਜ਼ਖਮੀ
. . .  1 day ago
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਰਾਤ ਕਰੀਬ 8 ਵਜੇ ਪਿੰਡ ਮੱਤਾ ਤੋਂ ਅਜਿੱਤ ਗਿੱਲ ਨੂੰ ਆ ਰਹੇ ਦੋ ਕਬੱਡੀ ਖਿਡਾਰੀਆਂ 'ਤੇ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਕੇ ਗੰਭੀਰ ਰੂਪ ਵਿਚ ...
ਫ਼ਾਜ਼ਿਲਕਾ ਦੇ 13 ਸਰਹੱਦੀ ਪਿੰਡਾ ਨੂੰ ਸਤਲੁਜ ਦਰਿਆ ਦੇ ਪਾਣੀ ਨੇ ਘੇਰਿਆ
. . .  1 day ago
ਫ਼ਾਜ਼ਿਲਕਾ, 22 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਦੇ ਵੱਖ ਵੱਖ ਹਿੱਸਿਆ ਵਿਚ ਤਬਾਹੀ ਮਚਾਉਣ ਤੋ ਬਾਅਦ ਹੁਣ ਸਤਲੁਜ ਦਰਿਆ ਦੇ ਪਾਣੀ ਨੇ ਫ਼ਾਜ਼ਿਲਕਾ ਦੇ ਸਰਹੱਦੀ ਪਿੰਡਾ ਨੂੰ ਆਪਣੀ ਚਪੇਟ ਵਿਚ ਲੈਣਾ ਸ਼ੁਰੂ ਕਰ ਦਿੱਤਾ ਹੈ। ਫ਼ਾਜ਼ਿਲਕਾ ਦੇ ...
ਪੀ ਚਿਦੰਬਰਮ ਦਾ 26 ਅਗਸਤ ਤੱਕ ਸੀ ਬੀ ਆਈ ਰਿਮਾਂਡ
. . .  1 day ago
ਜੰਮੂ-ਕਸ਼ਮੀਰ : ਸੁੰਦਰਬਨੀ 'ਚ ਪਾਕਿਸਤਾਨ ਪਾਸੇ ਤੋਂ ਗੋਲਾਬਾਰੀ
. . .  1 day ago
ਕੇਂਦਰੀ ਮੰਤਰਾਲੇ ਦੇ ਸੰਯੁਕਤ ਸਕੱਤਰ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਦੀ ਸਮੀਖਿਆ
. . .  1 day ago
ਫ਼ਤਿਹਗੜ੍ਹ ਸਾਹਿਬ, 22 ਅਗਸਤ (ਅਰੁਣ ਆਹੂਜਾ)-ਪਾਣੀ ਦੀ ਸੰਭਾਲ ਲਈ ਚਲਾਏ ਗਏ ਜਲ ਸ਼ਕਤੀ ਅਭਿਆਨ ਨੂੰ ਸਫਲ ਬਣਾਉਣ ਲਈ ਪਾਣੀ ਦੀ ਸੰਭਾਲ ਸਬੰਧੀ ਪ੍ਰੋਜੈਕਟਾਂ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਣਾ ਯਕੀਨੀ ...
ਖੂਹ 'ਚ ਬਣੀ ਗੈਸ ਚੜ੍ਹਨ ਨਾਲ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ
. . .  1 day ago
ਫਿਲੌਰ, 22 ਅਗਸਤ ( ਸੁਰਜੀਤ ਸਿੰਘ ਬਰਨਾਲਾ )-ਫਿਲੌਰ ਦੇ ਨਜ਼ਦੀਕੀ ਪਿੰਡ ਗੜ੍ਹਾਂ ਵਿਖੇ ਦੋ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਖੂਹ 'ਚ ਦੀ ਗੈੱਸ ਚੜ੍ਹਨ ਨਾਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ...
ਰੌਕਸੀ ਚਾਵਲਾ ਦੀ ਲਾਸ਼ 24 ਨੂੰ ਭਾਰਤ ਪੁੱਜਣ ਦੀ ਆਸ
. . .  1 day ago
ਕੋਟਕਪੂਰਾ,22 ਅਗਸਤ (ਮੋਹਰ ਸਿੰਘ ਗਿੱਲ)- ਕੈਨੇਡਾ ਵਿਖੇ ਪੜ੍ਹਾਈ ਕਰਨ ਲਈ ਗਏ ਕੋਟਕਪੂਰਾ ਸ਼ਹਿਰ ਦੇ ਵਸਨੀਕ ਨੌਜਵਾਨ ਰੌਕਸੀ ਚਾਵਲਾ (23) ਦੀ ਬੀਤੇ ਦਿਨੀਂ ਕੈਨੇਡਾ ਵਿਖੇ ਸ਼ੱਕੀ ਹਾਲਤਾਂ ਵਿਚ ਮੌਤ ਹੋ ...
ਅਣਪਛਾਤੇ ਨੌਜਵਾਨ ਵੱਲੋਂ ਹਮਲਾ ਕੀਤੇ ਵਪਾਰੀ ਦੀ ਹੋਈ ਮੌਤ
. . .  1 day ago
ਨਾਭਾ -22 ਅਗਸਤ( ਕਰਮਜੀਤ ਸਿੰਘ )-ਬੀਤੀ ਕੱਲ੍ਹ ਸ਼ਹਿਰ ਨਾਭਾ ਦੇ ਮੈਹਸ ਗੇਟ ਨੇੜੇ ਸਥਿਤ ਇਕ ਦੁਕਾਨ ਦੇ ਮਾਲਕ ਨੂੰ ਭਰੇ ਬਾਜ਼ਾਰ ਨੌਜਵਾਨ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਗਿਆ ਸੀ 1ਜ਼ਖਮੀ ਦੁਕਾਨਦਾਰ ਦੀ ...
ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਹੋਣ ਵਾਲੀ ਪ੍ਰੀਖਿਆ ਹੁਣ 27 ਅਗਸਤ ਨੂੰ
. . .  1 day ago
ਐੱਸ. ਏ. ਐੱਸ. ਨਗਰ, 22 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 23 ਅਗਸਤ ਨੂੰ ਲਏ ਜਾਣ ਵਾਲੀ 10 ਵੀਂ ਤੇ 12 ਵੀਂ ਸ਼੍ਰੇਣੀ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਹੈ ਹੁਣ ਇਹ ਪ੍ਰੀਖਿਆਵਾਂ 27 ਅਗਸਤ ਨੂੰ...
ਨਸ਼ੀਲੇ ਕੈਪਸੂਲਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
. . .  1 day ago
ਡਮਟਾਲ, 22 ਅਗਸਤ (ਰਾਕੇਸ਼ ਕੁਮਾਰ)- ਐੱਸ.ਪੀ. ਕਾਂਗੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਕਾਂਗੜ ਵਿਖੇ ਨਸ਼ੇ ਦੇ ਖ਼ਿਲਾਫ਼....
550ਵੇਂ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਵੇਗਾ ਕਰਤਾਰਪੁਰ ਲਾਂਘਾ - ਪਾਕਿ
. . .  1 day ago
ਇਸਲਾਮਾਬਾਦ, 22 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਡਾ. ਮੁਹੰਮਦ ਫੈਜ਼ਲ ਵੱਲੋਂ ਇਹ ਜਾਣਕਾਰੀ ਦਿੱਤੀ ...
ਦਲਿਤ ਇੰਡੀਅਨ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਪੰਜਾਬ ਚੈਪਟਰ ਦਾ ਆਗਾਜ਼
. . .  1 day ago
ਜ਼ੀਰਕਪੁਰ, 22 ਅਗਸਤ (ਹਰਦੀਪ ਹੈਪੀ ਪੰਡਵਾਲਾ) - ਦਲਿਤ ਸਮਾਜ ਰਾਖਵੇਂਕਰਨ ਦੇ ਮਾਧਿਅਮ ਨਾਲ ਨੌਕਰੀ ਹਾਸਲ ਕਰਨ ਦੀ ਥਾਂ ਨੌਕਰੀ ਪ੍ਰਦਾਨ ਕਰਨ ਵਾਲੀ ਭੂਮਿਕਾ ਨਿਭਾਉਣ ਅਤੇ ਸਮਾਜ ਨੂੰ ਨਵੀਂ ਸੇਧ ਦੇਣ...
ਭਾਰਤ-ਵੈਸਟ ਇੰਡੀਜ਼ ਪਹਿਲਾਂ ਟੈੱਸਟ ਮੈਚ : 5 ਓਵਰਾਂ ਤੋਂ ਬਾਅਦ ਭਾਰਤ 7/2
. . .  1 day ago
ਚੰਦਰਯਾਨ 2 ਨੇ ਭੇਜੀ ਚੰਦਰਮਾ ਦੀ ਪਹਿਲੀ ਖ਼ੂਬਸੂਰਤ ਤਸਵੀਰ
. . .  1 day ago
ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਪਸ਼ੂਆਂ ਲਈ ਤੂੜੀ ਵੀ ਭੇਜਣ ਲੱਗੇ ਲੋਕ
. . .  1 day ago
ਹਰ ਦਿਨ 30 ਮਿੰਟ ਵਕੀਲ ਤੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰ ਸਕਣਗੇ ਪੀ. ਚਿਦੰਬਰਮ
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ਔਢਾਂ, ਰਾਣੀਆਂ, ਐਲਨਾਬਾਦ, ਡੱਬਵਾਲੀ ਆਦਿ ਕਈ ਸ਼ਹਿਰਾਂ ਦੇ ਨਿੱਜੀ ਸਕੂਲ ਮਲਿਕਾਂ ਨੇ ਭਾਗ ਲਿਆ | ਮੀਟਿੰਗ 'ਚ 12 ਅਕਤੂਬਰ ਨੂੰ ਕਾਲ਼ਾ ਦਿਨ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਲਿਆ ਗਿਆ | ਇਸ ਮੌਕੇ 'ਤੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਦੱਸਿਆ ਕਿ ਸਰਕਾਰ ਨਿੱਜੀ ਸਕੂਲਾਂ ਨੂੰ ਬੰਦ ਕਰਨ 'ਤੇ ਤੁਲੀ ਹੋਈ ਹੈ | ਇਸ ਲਈ ਨਵੇਂ ਨਵੇਂ ਨਿਯਮ ਬਣਾਕੇ ਤੁਗਲਕੀ ਫਰਮਾਨ ਜਾਰੀ ਕੀਤੇ ਜਾ ਰਹੇ ਹਨ , ਸਰਕਾਰ ਇਨ੍ਹਾਂ ਨਿਯਮਾਂ ਨੂੰ ਵਾਪਸ ਲਵੇ ਅਤੇ ਨਿੱਜੀ ਸਕੂਲਾਂ 'ਤੇ ਤੁਗਲਕੀ ਫੁਰਮਾਨ ਜਾਰੀ ਕਰਨ ਤੋਂ ਪਹਿਲਾਂ ਹਰ ਇੱਕ ਸਰਕਾਰੀ ਸਕੂਲਾਂ 'ਚ ਇਹ ਨਿਯਮ ਲਾਗੂ ਕਰੇ | ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਰਕਾਰ ਦੇ ਮਨਮਾਨੇ ਫੈਸਲਿਆਂ ਦੇ ਵਿਰੋਧ 'ਚ ਲੱਖਾਂ ਨਿੱਜੀ ਸਕੂਲ ਸੰਚਾਲਕ ਅਤੇ ਲੱਖਾਂ ਦੀ ਗਿਣਤੀ 'ਚ ਅਧਿਆਪਕ 12 ਅਕਤੂਬਰ ਨੂੰ ਕਾਲ਼ਾ ਦਿਨ ਮਨਾ ਕੇ ਰੋਸ ਪ੍ਰਗਟ ਕਰਨਗੇ ਤੇ ਡੀਸੀ ਦਫਤਰ ਸਿਰਸਾ ਅਤੇ ਐਸ.ਡੀ.ਐਮ. ਦਫ਼ਤਰ ਕਾਲਾਂਵਾਲੀ 'ਚ ਇਕੱਠੇ ਹੋਕੇ ਕਾਲੇ ਬਿੱਲੇ ਲਾ ਕੇ ਆਪਣਾ ਵਿਰੋਧ ਪ੍ਰਗਟ ਕਰਨਗੇ | ਇਸ ਮੌਕੇ 'ਤੇ ਸੰਜੀਵ ਸ਼ਰਮਾ, ਮਨੀਸ਼ ਮੋਂਗਾ, ਪੁਲਕਿਤ ਜੈਨ, ਸੁਰਿੰਦਰ ਅਰੋੜਾ, ਨਛੱਤਰ ਸਿੰਘ, ਪ੍ਰਦੀਪ ਸਿੰਘ, ਤੀਰਥ ਰਾਮ ਸ਼ਰਮਾ, ਬੀਰਬਲ ਦਾਸ, ਸੁਰਿੰਦਰ ਕੁਮਾਰ ਸਮੇਤ ਕਈ ਸਕੂਲ ਸੰਚਾਲਕ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX