ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  1 day ago
ਅੱਜ ਦਾ ਵਿਚਾਰ
ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦਿਵਾਉਣ ਦੀ ਕੀਤੀ ਜਾਵੇਗੀ ਮੰਗ - ਭਗਵੰਤ ਮਾਨ
. . .  1 day ago
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਸੰਗਰੂਰ ਵੈਨ ਦਰਦਨਾਕ ਹਾਦਸੇ ਵਿਚ 4 ਬੱਚਿਆਂ ਨੂੰ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਰਾਸ਼ਟਰਪਤੀ ਕੋਲੋਂ ਬਹਾਦਰੀ ਅਵਾਰਡ ਦੀ ਮੰਗ ਕੀਤੀ ਜਾਵੇਗੀ। ਇਸ ਸਬੰਧ ਵਿਚ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਜਾਣਕਾਰੀ...
ਕੋਰੋਨਾਵਾਇਰਸ : ਚੀਨ ਦੇ ਵੁਹਾਨ ਤੋਂ ਭਾਰਤ ਲਿਆਂਦੇ ਗਏ 406 ਭਾਰਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਨਵੀਂ ਦਿੱਲੀ, 16 ਫਰਵਰੀ- ਚੀਨ 'ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹੁਣ ਤੱਕ ਕਈ ਲੋਕ ਇਸ ਜਾਨ ਲੇਵਾ ਵਾਇਰਸ ਦੀ ਲਪੇਟ 'ਚ...
ਲੌਂਗੋਵਾਲ ਵੈਨ ਹਾਦਸੇ 'ਚ 4 ਬੱਚਿਆਂ ਦੀ ਜਾਨ ਬਚਾਉਣ ਵਾਲੀ ਅਮਨਦੀਪ ਕੌਰ ਨੂੰ ਕੈਪਟਨ ਨੇ ਦਿੱਤੀ ਸ਼ਾਬਾਸ਼
. . .  1 day ago
ਚੰਡੀਗੜ੍ਹ, 16 ਫਰਵਰੀ- ਬੀਤੇ ਦਿਨੀਂ ਸੰਗਰੂਰ ਵਿਖੇ ਸਕੂਲ ਵੈਨ ਨੂੰ ਲੱਗੀ ਅੱਗ 'ਚ ਕੁੱਦ ਕੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾ 4 ਬੱਚਿਆਂ ਦੀ ਜਾਨ...
ਸਰਕਾਰ, ਪ੍ਰਸ਼ਾਸਨ ਅਤੇ ਖ਼ਰਾਬ ਸਿਸਟਮ ਦੀ ਲਾਪਰਵਾਹੀ ਕਾਰਨ ਵਾਪਰਿਆਂ ਲੌਂਗੋਵਾਲ ਵੈਨ ਹਾਦਸਾ : ਵਿਨਰਜੀਤ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ) - ਲੌਂਗੋਵਾਲ ਵਿਖੇ ਚਾਰ ਬੱਚਿਆਂ ਦੇ ਜਿੰਦਾ ਸੜ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਬੁਲਾਰੇ ਵਿਨਰਜੀਤ ...
ਚਾਰ ਕਾਰ ਸਵਾਰ ਨਕਾਬਪੋਸ਼ ਨੌਜਵਾਨਾਂ ਨੇ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਲੁੱਟੇ ਦੋ ਲੱਖ ਰੁਪਏ
. . .  1 day ago
ਬਠਿੰਡਾ, 16 ਫਰਵਰੀ (ਨਾਇਬ ਸਿੱਧੂ)- ਬਠਿੰਡਾ 'ਚ ਇੱਕ ਨੌਜਵਾਨ ਨੂੰ ਬੇਹੋਸ਼ ਕਰਕੇ ਦੋ ਲੱਖ ਰੁਪਏ ਲੁੱਟਣ...
ਅਕਾਲੀ ਦਲ (ਬ) ਦੇ ਵਫ਼ਦ ਵਲੋਂ ਲੌਂਗੋਵਾਲ ਹਾਦਸੇ ਦੇ ਪੀੜਤਾਂ ਨਾਲ ਦੁੱਖ ਦਾ ਪ੍ਰਗਟਾਵਾ
. . .  1 day ago
ਲੌਂਗੋਵਾਲ, 16 ਫਰਵਰੀ (ਵਿਨੋਦ)- ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਇਕਬਾਲ ਸਿੰਘ ...
ਭੀਮਾ ਕੋਰੇਗਾਂਵ ਮਾਮਲੇ ਨੂੰ ਐੱਨ. ਆਈ. ਏ. ਕੋਲ ਸੌਂਪ ਕੇ ਊਧਵ ਠਾਕਰੇ ਨੇ ਚੰਗਾ ਕੀਤਾ- ਫੜਨਵੀਸ
. . .  1 day ago
ਮੁੰਬਈ, 16 ਫਰਵਰੀ- ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਦੇਵੇਂਦਰ ਫੜਨਵੀਸ ਨੇ ਮੁੱਖ ਮੰਤਰੀ ਊਧਵ ਠਾਕਰੇ ਵਲੋਂ ਭੀਮਾ ਕੋਰੇਗਾਂਵ ਮਾਮਲੇ ਨੂੰ ਕੌਮੀ ਜਾਂਚ ਏਜੰਸੀ (ਐੱਨ. ਆਈ. ਏ.) ਦੇ ਹਵਾਲੇ...
ਨਾਈਜੀਰੀਆ ਦੇ ਦੋ ਪਿੰਡਾਂ 'ਚ ਹਮਲਾ ਕਰਕੇ ਹਮਲਾਵਰਾਂ ਨੇ 30 ਲੋਕਾਂ ਨੂੰ ਉਤਾਰਿਆ ਮੌਤ ਦੇ ਘਾਟ
. . .  1 day ago
ਆਬੂਜਾ, 16 ਫਰਵਰੀ- ਉੱਤਰੀ-ਪੱਛਮੀ ਨਾਈਜੀਰੀਆ ਦੇ ਇੱਕ ਇਲਾਕੇ 'ਚ ਹਥਿਆਰਬੰਦ ਗਿਰੋਹਾਂ ਨੇ ਦੋ ਪਿੰਡਾਂ 'ਚ ਹਮਲਾ ਕਰਕੇ 30 ਲੋਕਾਂ ਦੀ ਹੱਤਿਆ ਕਰ ਦਿੱਤੀ। ਪੁਲਿਸ ਵਲੋਂ ਅੱਜ ਇਹ ਜਾਣਕਾਰੀ...
ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਕੋਲਕਾਤਾ, 16 ਫਰਵਰੀ- ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਦੇ ਰਾਜਾ ਬਾਜ਼ਾਰ 'ਚ ਇੱਕ ਇਮਾਰਤ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ...
ਸ਼ਰਦ ਪਵਾਰ ਨੇ ਐਨ.ਸੀ.ਪੀ ਦੇ ਮੰਤਰੀਆਂ ਦੀ ਸੋਮਵਾਰ ਨੂੰ ਬੁਲਾਈ ਬੈਠਕ
. . .  1 day ago
ਮੁੰਬਈ, 16 ਫਰਵਰੀ- ਐਨ.ਸੀ.ਪੀ ਮੁਖੀ ਸ਼ਰਦ ਪਵਾਰ ਨੇ ਸੋਮਵਾਰ ਨੂੰ ਮੁੰਬਈ 'ਚ ਮਹਾਰਾਸ਼ਟਰ ਸਰਕਾਰ 'ਚ ਪਾਰਟੀ ਦੇ ਮੰਤਰੀਆਂ...
ਕੇਰਲ 'ਚ ਨਹੀਂ ਲਾਗੂ ਹੋਵੇਗਾ ਸੀ. ਏ. ਏ. ਅਤੇ ਐੱਨ. ਪੀ. ਆਰ.- ਪਿਨਰਾਈ ਵਿਜੇਅਨ
. . .  1 day ago
ਤਿਰੂਵਨੰਤਪੁਰਮ, 16 ਫਰਵਰੀ- ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜੇਅਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਨਾ ਤਾਂ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਲਾਗੂ ਕਰੇਗੀ ਅਤੇ...
ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ 'ਤੇ ਭਾਜਪਾ 22 ਫਰਵਰੀ ਨੂੰ ਮਹਾਰਾਸ਼ਟਰ 'ਚ ਕਰੇਗੀ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 16 ਫਰਵਰੀ- ਔਰਤਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਭਾਜਪਾ ਮਹਾਰਾਸ਼ਟਰ ਸਰਕਾਰ ਦੇ ਖ਼ਿਲਾਫ਼ 22 ਫਰਵਰੀ ਨੂੰ ਸੂਬਾ ਪੱਧਰੀ ...
ਜਲਦੀ ਹੀ ਸੁਖਬੀਰ ਮੁਕਤ ਹੋਵੇਗੀ ਸ਼੍ਰੋਮਣੀ ਕਮੇਟੀ- ਢੀਂਡਸਾ
. . .  1 day ago
ਸੰਦੌੜ, 16 ਫਰਵਰੀ (ਜਸਵੀਰ ਸਿੰਘ ਜੱਸੀ)- ਕਰੀਬ 25 ਸਾਲ ਤੋਂ ਜੇਲ੍ਹ 'ਚ ਬੰਦ ਸਿੱਖ ਕੈਦੀ ਭਾਈ ਦਯਾ ਸਿੰਘ ਲਾਹੌਰੀਆ ਨੂੰ ਆਪਣੇ ਪੁੱਤਰ ਸੁਰਿੰਦਰ ਸਿੰਘ ਸੰਧੂ ਦੇ ਵਿਆਹ ਸਮਾਗਮ 'ਚ ਸ਼ਾਮਲ ਹੋਣ ਲਈ 20 ਦਿਨਾਂ ਦੀ ਪੈਰੋਲ...
ਸੀ.ਏ.ਏ ਅਤੇ ਧਾਰਾ 370 ਦੇ ਫ਼ੈਸਲੇ 'ਤੇ ਰਹਾਂਗੇ ਕਾਇਮ : ਪ੍ਰਧਾਨ ਮੰਤਰੀ ਮੋਦੀ
. . .  1 day ago
ਵਾਰਾਨਸੀ, 16 ਫਰਵਰੀ- ਨਾਗਰਿਕਤਾ ਸੋਧ ਕਾਨੂੰਨ 'ਤੇ ਮੱਚੇ ਸਿਆਸੀ ਬਵਾਲ ਅਤੇ ਸ਼ਾਹੀਨ ਬਾਗ਼ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਵਿਰੋਧ ਪ੍ਰਦਰਸ਼ਨ...
ਦਿੱਲੀ ਦੀ ਸੀ. ਆਰ. ਪਾਰਕ 'ਚ ਢਹਿ-ਢੇਰੀ ਹੋਇਆ ਮਕਾਨ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ 'ਚ ਦੀਨਦਿਆਲ ਉਪਾਧਿਆਏ ਦੀ ਮੂਰਤੀ ਦਾ ਕੀਤਾ ਉਦਘਾਟਨ
. . .  1 day ago
ਰਾਖਵੇਂਕਰਨ ਸੰਬੰਧੀ ਚੰਦਰਸ਼ੇਖਰ ਆਜ਼ਾਦ ਵੱਲੋਂ ਮੰਡੀ ਹਾਊਸ ਤੋਂ ਕੱਢਿਆ ਗਿਆ ਮਾਰਚ
. . .  1 day ago
ਸ਼ਾਹੀਨ ਬਾਗ ਤੋਂ ਮਹਿਲਾ ਪ੍ਰਦਰਸ਼ਨਕਾਰੀਆਂ ਨੇ ਅਮਿਤ ਸ਼ਾਹ ਦੀ ਰਿਹਾਇਸ਼ ਵੱਲ ਮਾਰਚ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ 'ਕਾਸ਼ੀ ਮਹਾਂਕਾਲ ਐਕਸਪ੍ਰੈੱਸ' ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ਗਰੀਬਾਂ ਦੇ ਨਾਂ 'ਤੇ ਹੰਝੂ ਵਹਾ ਰਹੀ ਹੈ ਅਤੇ ਪਿੱਛਲੀ ਯੂਪੀਏ ਸਰਕਾਰ ਦੀਆਂ ਗਲਤ ਨੀਤੀਆਂ ਦਾ ਹੀ ਨਤੀਜਾ ਹੈ ਕਿ ਅੱਜ 10 ਕਰੋੜ ਤੋਂ ਜ਼ਿਆਦਾ ਲੋਕ ਭੁੱਖਮਰੀ ਦਾ ਸ਼ਿਕਾਰ ਹਨ | ਨੌਜਵਾਨ ਵਰਗ ਬੇਰੁਜ਼ਗਾਰੀ ਦਾ ਸ਼ਿਕਾਰ ਹੈ ਅਤੇ ਕਿਸਾਨ ਵੀ ਪ੍ਰੇਸ਼ਾਨ ਹੈ | ਕਟਾਰੀਆ ਦਾ ਕਹਿਣਾ ਸੀ ਕਿ ਦੇਸ਼ ਅੰਦਰ ਅਮੀਰ ਹੋਰ ਜ਼ਿਆਦਾ ਅਮੀਰ ਹੁੰਦਾ ਚੱਲਾ ਗਿਆ ਅਤੇ ਗਰੀਬ ਹੋਰ ਜ਼ਿਆਦਾ ਗਰੀਬ ਹੋ ਗਿਆ | ਕਟਾਰੀਆ ਦਾ ਕਹਿਣਾ ਸੀ ਕਿ ਉਹ ਰਾਹੁੰਲ ਗਾਂਧੀ ਤੇ ਭੁੱਪਿੰਦਰ ਸਿੰਘ ਹੁੱਡਾ ਕੋਲੋਂ ਪੁੱਛਣਾ ਚਾਹੁੰਦੇ ਹਨ ਕਿ ਇਸ ਦੀ ਜ਼ਿੰਮ੍ਹੇਵਾਰੀ ਕਿਸ ਦੀ ਸੀ | ਉਨ੍ਹਾਂ ਦਾ ਕਹਿਣਾ ਸੀ ਕਿ ਤਿੰਨ ਸਾਲ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਪ 'ਚ ਇੱਕ ਵਿਅਕਤੀ ਮਸੀਹਾ ਬਣ ਕੇ ਆਏ, ਜਿਨ੍ਹਾਂ ਨੇ ਜਨ ਧੰਨ ਅਜਿਹੀ ਯੋਜਨਾ ਸ਼ੁਰੂ ਕੀਤੀ ਜਿਸ ਨਾਲ 30 ਕਰੋੜ ਤੋਂ ਜ਼ਿਆਦਾ ਲੋਕ ਬੈਂਕਾਂ ਦੇ ਸੰਪਰਕ 'ਚ ਆਏ | 5 ਕਰੋੜ ਔਰਤਾਂ ਨੂੰ ਗੈਸ ਕੁਨੈਕਸ਼ਨ ਦਿੱਤੇ ਗਏ | ਉਨ੍ਹਾਂ ਦਾ ਕਹਿਣਾ ਸੀ ਕਿ ਇਸ ਤੋਂ ਇਲਾਵਾ ਸਰਕਾਰ ਦੁਆਰਾ ਗਰੀਬਾਂ ਦੀ ਭਲਾਈ ਲਈ ਕਈਾ ਤਰ੍ਹਾਂ ਦੀਆਂ ਸਕੀਮਾਂ ਨੂੰ ਲਾਗੂ ਕੀਤਾ ਗਿਆ ਹੈ ਅਤੇ ਭਾਜਪਾ ਸਰਕਾਰ ਹੀ ਅਜਿਹੀ ਪਾਰਟੀ ਹੈ ਜਿਹੜੀ ਹਰ ਵਰਗ ਦਾ ਭਲਾ ਕਰ ਸਕਦੀ ਹੈ | ਇਸ ਮੌਕੇ 'ਤੇ ਮੰਡਲ ਪ੍ਰਧਾਨ ਵਿਵੇਕ ਗੁਪਤਾ, ਸੁਭਾਸ਼ ਗੋਇਲ, ਅਸ਼ਵਨੀ ਅਗਰਵਾਲ, ਅਸ਼ੋਕ ਪਾਲ, ਬਲਦੇਵ ਸ਼ਰਮਾ, ਰਾਜੀਵ ਸੈਣੀ, ਮਨੀਸ਼ ਬੰਸਲ ਸਮੇਤ ਹੋਰ ਵਰਕਰ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX