ਤਾਜਾ ਖ਼ਬਰਾਂ


ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦਿੱਤੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ
. . .  15 minutes ago
ਨਵੀਂ ਦਿੱਲੀ, 24 ਅਗਸਤ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਜੇਤਲੀ ਦਾ...
ਹੁਣ ਤਕਨੀਕੀ ਸਿੱਖਿਆ ਅਦਾਰਿਆਂ 'ਚ ਵਿਦਿਆਰਥੀਆਂ ਦੀ ਵੀ ਲੱਗੇਗੀ ਬਾਇਓਮੈਟ੍ਰਿਕ ਹਾਜ਼ਰੀ
. . .  29 minutes ago
ਚੰਡੀਗੜ੍ਹ, 24 ਅਗਸਤ- ਤਕਨੀਕੀ ਸਿੱਖਿਆ ਵਿਭਾਗ ਵਲੋਂ ਇਸ ਸਾਲ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਲਾਉਣ ਦੀ ਵਿਵਸਥਾ ਸ਼ੁਰੂ ਕੀਤੀ ਜਾਵੇਗੀ। ਇਸ ਸੰਬੰਧੀ ਫ਼ੈਸਲਾ ਅੱਜ ਇੱਥੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ...
ਕੈਮੀਕਲ ਫ਼ੈਕਟਰੀ 'ਚ ਹੋਇਆ ਧਮਾਕਾ, ਕਈ ਲੋਕ ਜ਼ਖਮੀ
. . .  9 minutes ago
ਡੇਰਾਬਸੀ, 24 ਅਗਸਤ (ਗੁਰਮੀਤ ਸਿੰਘ)- ਬਰਵਾਲਾ ਸੜਕ 'ਤੇ ਸਥਿਤ ਨੈਕਟਰ ਲਾਈਫ਼ ਸਾਇੰਸਿਜ਼ ਕੈਮੀਕਲ ਫ਼ੈਕਟਰੀ ਦੇ ਯੂਨਿਟ 2 'ਚ ਅੱਜ ਰਿਏਕਟਰ ਫਟਣ...
ਸਰਕਾਰੀਆ ਨੇ ਲਿਆ ਫਿਲੌਰ ਵਿਖੇ ਬੰਨ੍ਹ 'ਚ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ
. . .  49 minutes ago
ਫਿਲੌਰ, 24 ਅਗਸਤ (ਇੰਦਰਜੀਤ ਚੰਦੜ੍ਹ) - ਪੰਜਾਬ ਦੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਸਬ ਡਵੀਜ਼ਨ ਫਿਲੌਰ 'ਚ ਪੈਂਦੇ ਪਿੰਡ ....
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 24 ਅਗਸਤ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ ਹੈ। ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਜੇਤਲੀ ਦਾ...
ਭਾਜਪਾ ਆਗੂ ਡਾ. ਹਰਬੰਸ ਲਾਲ ਵੱਲੋਂ ਸਿਮਰਨਜੀਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ
. . .  about 1 hour ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਪਾਕਿਸਤਾਨ ਦੀ ਸਰਕਾਰ ਦੇ ਹੱਕ 'ਚ ਅਤੇ ...
ਅਰੁਣ ਜੇਤਲੀ ਦੀ ਰਿਹਾਇਸ਼ 'ਤੇ ਲਿਆਂਦੀ ਗਈ ਉਨ੍ਹਾਂ ਦੀ ਮ੍ਰਿਤਕ ਦੇਹ
. . .  about 1 hour ago
ਨਵੀਂ ਦਿੱਲੀ, 24 ਅਗਸਤ- ਭਾਜਪਾ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਏਮਜ਼ ਤੋਂ ਉਨ੍ਹਾਂ ਦੀ ਰਿਹਾਇਸ਼ 'ਤੇ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਲੰਬੀ ਬਿਮਾਰੀ ਤੋਂ ਬਾਅਦ ਅੱਜ ਦੁਪਹਿਰ ਨੂੰ ਅਰੁਣ ਜੇਤਲੀ ਦਾ...
ਪ੍ਰਧਾਨ ਮੰਤਰੀ ਮੋਦੀ ਨੂੰ ਮਿਲਿਆ ਯੂ.ਏ.ਈ ਦੇ ਸਰਬਉੱਚ ਨਾਗਰਿਕ ਦਾ ਸਨਮਾਨ
. . .  about 2 hours ago
ਦੁਬਈ, 24 ਅਗਸਤ - ਆਬੂ ਧਾਬੀ ਦੇ ਕਰਾਊਨ ਪ੍ਰਿੰਸ ਸ਼ੇਖ਼ ਮੁਹੰਮਦ ਬਿਨ ਜਾਇਦ ਅਲ ਨਾਹਯਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ...
ਕਾਂਗੜ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਭੇਜੀ ਰਾਹਤ ਸਮੱਗਰੀ
. . .  about 1 hour ago
ਸੁਲਤਾਨਪੁਰ ਲੋਧੀ, 24 ਅਗਸਤ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਲਾਡੀ)- ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਰਾਹਤ ਸਮੱਗਰੀ ਰਵਾਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਰੋਹਟੀ ਪੁਲ ਨਾਭਾ ਦੇ ਚੌਕੀ ਇੰਚਾਰਜ 'ਤੇ ਲੱਗੇ ਨਸ਼ਾ ਵਿੱਕਰੀ ਦੇ ਇਲਜ਼ਾਮ
. . .  about 2 hours ago
ਨਾਭਾ, 24 ਅਗਸਤ (ਅਮਨਦੀਪ ਸਿੰਘ ਲਵਲੀ)- ਇਤਿਹਾਸਕ ਨਗਰੀ ਨਾਭਾ ਦੇ ਨਜ਼ਦੀਕ ਪੈਂਦੇ ਰੋਹਟੀ ਪੁਲ ਵਿਖੇ ਨਸ਼ੇ ਦੀ ਵਿੱਕਰੀ ਨੂੰ ਲੈ ਰੋਹਟੀ ਛੰਨਾ ਪਿੰਡ ਦੇ ਵਸਨੀਕਾਂ ਵਲੋਂ ਧਰਨਾ ਲਗਾਇਆ ਗਿਆ ਹੈ। ਪਿੰਡ ਦੇ ਸਾਬਕਾ ਸਰਪੰਚ ਹਨਦੀਪ ਸਿੰਘ ਖੱਟੜਾ ਦੀ ਅਗਵਾਈ...
ਕੱਲ੍ਹ ਹੋਵੇਗਾ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 24 ਅਗਸਤ- ਭਾਜਪਾ ਆਗੂ ਅਤੇ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ...
ਰੇਤ ਮਾਫ਼ੀਆ ਖ਼ਿਲਾਫ਼ ਪੁਲਿਸ ਵੱਲੋਂ ਵੱਡੀ ਕਾਰਵਾਈ, ਟਿੱਪਰ, ਟਰੈਕਟਰਾਂ ਤੇ ਜੇ.ਬੀ.ਸੀ ਮਸ਼ੀਨਾਂ ਸਣੇ 13 ਕਾਬੂ
. . .  about 2 hours ago
ਹਰੀਕੇ ਪੱਤਣ, 24 ਅਗਸਤ (ਸੰਜੀਵ ਕੁੰਦਰਾ)- ਤਰਨਤਾਰਨ ਪੁਲਿਸ ਨੇ ਰੇਤ ਮਾਫ਼ੀਆ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਤ ਦੀ ਮਾਈਨਿੰਗ ਕਰਨ ਵਾਲੇ 13 ਵਿਅਕਤੀਆਂ ...
ਵਿਰੋਧੀ ਧਿਰਾਂ ਦੇ ਨੇਤਾਵਾਂ ਸਣੇ ਸ੍ਰੀਨਗਰ ਤੋਂ ਵਾਪਸ ਭੇਜੇ ਗਏ ਰਾਹੁਲ ਗਾਂਧੀ
. . .  about 2 hours ago
ਸ੍ਰੀਨਗਰ, 24 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਵਿਰੋਧੀ ਧਿਰਾਂ ਦੇ ਨੇਤਾਵਾਂ ਦਾ ਇੱਕ ਵਫ਼ਦ ਅੱਜ ਧਾਰਾ 370 ਨੂੰ ਹਟਾਉਣ ਮਗਰੋਂ ਹਾਲਾਤ ਦਾ ਜਾਇਜ਼ਾ ਲੈਣ ਲਈ ਜੰਮੂ-ਕਸ਼ਮੀਰ ਗਿਆ ਸੀ। ਹੁਣ ਇਹ ਖ਼ਬਰ ਸਾਹਮਣੇ ਆਈ ਹੈ ਕਿ ਇਸ ਵਫ਼ਦ...
ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਫ਼ੌਜੀ ਦਸਤੇ ਹਥਿਆਰਾਂ ਸਮੇਤ ਕਸ਼ਮੀਰ ਲਈ ਰਵਾਨਾ
. . .  about 2 hours ago
ਫ਼ਤਿਹਗੜ੍ਹ ਸਾਹਿਬ, 24 ਅਗਸਤ (ਅਰੁਣ ਆਹੂਜਾ)- ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਕਈ ਦਿਨ ਤਣਾਅਪੂਰਨ ਬਣੀ ਰਹੀ ਸਥਿਤੀ ਤੋਂ ਬਾਅਦ ਹੁਣ ਕੇਂਦਰ ਸਰਕਾਰ ...
ਜਨਤਕ ਜੀਵਨ 'ਚ ਅਰੁਣ ਜੇਤਲੀ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ- ਸੋਨੀਆ ਗਾਂਧੀ
. . .  about 3 hours ago
ਨਵੀਂ ਦਿੱਲੀ, 24 ਅਗਸਤ- ਕਾਂਗਰਸ ਦੀ ਅੰਤਰਿਮ ਪ੍ਰਧਾਨ ਪ੍ਰਧਾਨ ਸੋਨੀਆ ਗਾਂਧੀ ਨੇ ਭਾਜਪਾ ਨੇਤਾ ਅਰੁਣ ਜੇਤਲੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੋਨੀਆ ਗਾਂਧੀ ਨੇ ਕਿਹਾ ਕਿ ਜੇਤਲੀ ਨੇ ਇੱਕ ਜਨਤਕ ਵਿਅਕਤੀ, ਸੰਸਦ ਮੈਂਬਰ ਅਤੇ ਮੰਤਰੀ ਦੇ ਰੂਪ 'ਚ ਇੱਕ...
ਸੰਗਰੂਰ ਬੇਅਦਬੀ ਮਾਮਲੇ 'ਚ ਤਿੰਨ ਨੂੰ 14 ਦਿਨਾਂ ਲਈ ਭੇਜਿਆ ਗਿਆ ਜੇਲ੍ਹ
. . .  about 3 hours ago
ਸ੍ਰੀਨਗਰ ਹਵਾਈ ਅੱਡੇ 'ਤੇ ਪਹੁੰਚੇ ਰਾਹੁਲ ਗਾਂਧੀ
. . .  about 3 hours ago
ਜੇਤਲੀ ਦਾ ਦੇਹਾਂਤ ਕਦੇ ਨਾ ਪੂਰਾ ਹੋਣ ਵਾਲਾ ਘਾਟਾ- ਸੋਮ ਪ੍ਰਕਾਸ਼
. . .  about 3 hours ago
ਗੁਰਦੁਆਰਾ ਕਮੇਟੀ ਭਾਈ ਮਨੀ ਸਿੰਘ ਲੌਂਗੋਵਾਲ ਵੱਲੋਂ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਰਵਾਨਾ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਅਰੁਣ ਜੇਤਲੀ ਦੇ ਦੇਹਾਂਤ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ਉਨ੍ਹਾਂ ਨੇ ਓਟੂ ਵੀਅਰ ਨੂੰ ਸੈਰ ਸਪਾਟਾ ਵਜੋਂ ਵਿਕਸਤ ਕੀਤੇ ਜਾਣ ਦੀ ਮੰਗ ਕੀਤੀ ਹੈ |
ਘੱਗਰ ਦਰਿਆ ਦੇ ਕੰਡੇ ਵਸੇ ਪਿੰਡ ਚੱਕਾ ਸਾਹਿਬਾਂ ਦੇ ਵਾਸੀ ਮੱਖਣ ਸਿੰਘ ਨੇ ਦੱਸਿਆ ਹੈ ਕਿ ਕੁਝ ਦਹਾਕੇ ਪਹਿਲਾਂ ਓਟੂ ਹੈਡ ਸਿਰਸਾ ਜ਼ਿਲ੍ਹਾ ਦੇ ਲੋਕਾਂ ਦੇ ਨਾਲ ਨਾਲ ਬਾਹਰ ਤੋਂ ਆਉਣ ਵਾਲੇ ਲੋਕਾਂ ਲਈ ਖਿਚ ਦਾ ਕੇਂਦਰ ਸੀ | ਅੰਗਰੇਜ਼ਾਂ ਦੇ ਸਮੇਂ ਓਟੂ ਹੈਡ ਨੂੰ ਸੈਰ ਸਪਾਟਾ ਵਜੋਂ ਵਿਕਸਤ ਕੀਤਾ ਹੋਇਆ ਸੀ | ਇਸ ਥਾਂ 'ਤੇ ਅੰਗਰੇਜ਼ਾਂ ਨੇ ਆਪਣੇ ਰਹਿਣ ਲਈ ਚੰਗੇ ਗੈਸਟ ਹਾਊਸ ਵਜੋਂ ਵਿਕਸਤ ਕੀਤੇ ਹੋਏ ਸਨ ਅਤੇ ਚੰਗੇ ਸੁੰਦਰ ਪਾਰਕ ਵੀ ਬਣੇ ਹੋਏ ਸਨ ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਇਹ ਸਭ ਕੁਝ ਉਜਾੜ ਬਣ ਗਿਆ ਤੇ ਹੁਣ ਉਥੇ ਉਨ੍ਹਾਂ ਦਾ ਅਵਸ਼ੇਸ਼ ਵੀ ਨਹੀਂ ਬਚਿਆ ਹੈ | ਉਨ੍ਹਾਂ ਨੇ ਦੱਸਿਆ ਕਿ ਘੱਗਰ ਪਾਰ ਕਰਨ ਲਈ ਨਹਿਰੀ ਵਿਭਾਗ ਦੀਆਂ ਕੀਸ਼ਤੀਆਂ ਹੁੰਦੀਆਂ ਸਨ ਅਤੇ ਓਟੂ ਪਿੰਡ ਦੀ ਮਾਰਕੀਟ ਵਿਕਸਿਤ ਸੀ ਜਿਥੇ ਲੋਕ ਆ ਕੇ ਜਲੇਬੀਆਂ ਤੇ ਪਕੌੜੇ ਆਦਿ ਦਾ ਆਨੰਦ ਲੈਂਦੇ ਸਨ ਤੇ ਓਟੂ ਹੈਡ ਨੂੰ ਦੇਖਦੇ ਸਨ | ਉਨ੍ਹਾਂ ਨੇ ਦੱਸਿਆ ਕਿ ਸਿਰਸਾ ਜ਼ਿਲ੍ਹੇ ਦਾ ਇਕੋ ਇਕ ਇਹ ਥਾਂ ਸੈਰ ਸਪਾਟੇ ਲਈ ਮਸ਼ਹੂਰ ਸੀ ਜਿਥੇ ਏਅਰ ਫੋਰਸ ਦੇ ਜਵਾਨਾਂ ਤੋਂ ਇਲਾਵਾ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਤੇ ਗੀਤਕਾਰਾਂ ਦਾ ਅਕਸਰ ਜਮਾਵੜਾ ਲੱਗਿਆ ਰਹਿੰਦਾ ਸੀ | ਇਥੇ ਬਣੀ ਝੀਲ 'ਚ ਝੂੰਡਾਂ ਦੇ ਝੂੰਡ ਸਾਈਬੇਰੀਅਨ ਬਖ਼ਤਾਂ ਦੇ ਹੁੰਦੇ ਹਨ | ਪਰ ਹੁਣ ਅਜਿਹਾ ਕੁਝ ਵੀ ਵੇਖਣ ਨੂੰ ਨਹੀਂ ਮਿਲਦਾ | ਪਿੰਡ ਦੇ ਨਰਿੰਦਰ ਪਾਲ, ਗੁਰਭੇਜ, ਰਮੇਸ਼ ਕੁਮਾਰ, ਸਾਹਬ ਰਾਮ, ਵਿਕਰਾਂਤ ਕੰਬੋਜ, ਪ੍ਰਵੀਣ ਕੁਮਾਰ, ਨਰੇਸ਼ ਕੁਮਾਰ, ਪੂਰਣ ਸਿੰਘ ਰਾਠੌਰ, ਕੁਲਵੰਤ ਸਿੰਘ, ਵਨੀਤ ਕੁਮਾਰ, ਜਸਕਰਨ ਸਿੰਘ ਸੰਧੂ ਆਦਿ ਸਮੇਤ ਅਨੇਕ ਪਿੰਡ ਦੇ ਲੋਕਾਂ ਨੇ ਦੱਸਿਆ ਹੈ ਕਿ ਸਮੇਂ ਦੀਆਂ ਸਰਕਾਰਾਂ ਦੇ ਪ੍ਰਸ਼ਾਸਨ ਦੀ ਉਦਾਸੀਨਤਾ ਤੇ ਲਾਲਫੀਤਾਸ਼ਾਹੀ ਦੇ ਕਾਰਨ ਜਿਥੇ ਓਟੂ ਸੈਰ ਸਪਾਟੇ ਵਜੋਂ ਵਿਕਸਿਤ ਨਹੀਂ ਹੋ ਸੁੱਕਿਆ ਤੇ ਆਪਣੀ ਬਣੀ ਹੌਾਦ ਗੁਆ ਚੁੱਕਾ ਹੈ ਉਥੇ ਹੀ ਦਿਨੋਂ ਦਿਨ ਘੱਗਰ ਦੇ ਪ੍ਰਦੂਸ਼ਿਤ ਪਾਣੀ ਨਾਲ ਇਲਾਕੇ 'ਚ ਕੈਂਸਰ ਦੇ ਕਾਲੇ ਪੀਲੀਏ ਦੀ ਬਿਮਾਰੀ ਨੇ ਅਨੇਕਾਂ ਲੋਕਾਂ ਨੂੰ ਆਪਣੀ ਚਪੇਟ 'ਚ ਲੈ ਲਿਆ ਹੈ | ਉਨ੍ਹਾਂ ਨੇ ਦੱਸਿਆ ਕਿ ਓਟੂ ਦਾ ਗੈਸਟ ਹਾਊਸ ਜਿਥੇ ਖੰਡਰਹਰ 'ਚ ਤਬਦੀਲ ਹੋ ਗਿਆ ਤੇ ਪਾਰਕ ਖ਼ਤਮ ਹੋ ਗਿਆ ਉਥੇ ਬਣੀ ਝੀਲ ਜਲਖੁੰਬੀ ਨਾਲ ਭਰੀ ਪਈ ਹੈ | ਹਰਿਆਣਾ ਤੇ ਪੰਜਾਬ ਦੇ ਅਨੇਕਾਂ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦਾ ਘੱਗਰ 'ਚ ਪ੍ਰਦੂਸ਼ਿਤ ਪਾਣੀ ਪਾਇਆ ਜਾ ਰਿਹਾ ਹੈ ਜੋ ਇਸ ਇਲਾਕੇ ਦੇ ਲੋਕਾਂ ਦੀ ਬਿਮਾਰੀ ਦਾ ਕਾਰਨ ਬਣ ਰਿਹਾ ਹੈ | ਇਥੋਂ ਦੇ ਅਨੇਕ ਪਿੰਡਾਂ ਦੇ ਲੋਕਾਂ ਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮੰਗ ਕੀਤੀ ਹੈ ਕਿ ਘੱਗਰ ਦਰਿਆ 'ਚ ਸ਼ਹਿਰਾਂ ਦੇ ਕਸਬਿਆਂ ਦੇ ਸੀਵਰਜ ਦਾ ਪ੍ਰਦੂਸ਼ਿਤ ਪਾਣੀ ਨਾ ਪਾਇਆ ਜਾਏ | ਹਰਿਆਣਾ, ਪੰਜਾਬ ਤੇ ਹਿਮਾਚਲ ਦੇ ਖੇਤਰ 'ਚ ਲੱਗੀਆਂ ਸਨਅਤਾਂ ਦੇ ਗੰਦੇ ਪਾਣੀ ਨੂੰ ਟਰੀਟਮੈਂਟਰ ਮਗਰੋਂ ਹੀ ਘੱਗਰ ਦਰਿਆ 'ਚ ਪਾਉਣ ਦੀ ਇਜਾਤ ਹੋਵੇ | ਓਟੂ ਝੀਲ ਦੀ ਖੁਦਾਈ ਕਰਕੇ ਇਸ ਨੂੰ ਸੈਰ ਸਪਾਟੇ ਵਜੋਂ ਵਿਕਸਤ ਕੀਤਾ ਜਾਏ ਅਤੇ ਇਸ ਦਾ ਸੁੰਦਰੀਕਰਨ ਕੀਤਾ ਜਾਏ | ਘੱਗਰ ਨਦੀ 'ਚ ਪਹਿਲਾਂ ਭਾਖੜਾ ਨਹਿਰ ਦਾ ਪਾਣੀ ਛੱਡਿਆ ਜਾਂਦਾ ਸੀ ਜਿਸ ਨੂੰ ਬੰਦ ਕਰ ਦਿੱਤਾ ਗਿਆ, ਭਾਖੜਾ ਨਹਿਰ ਦਾ ਪਾਣੀ ਘੱਗਰ ਦਰਿਆ 'ਚ ਮੁੜ ਤੋਂ ਛੱਡਿਆ ਜਾਏ ਤਾਂ ਜੋ ਇਸ ਦਾ ਪਾਣੀ ਪ੍ਰਦੂਸ਼ਿਤ ਨਾ ਹੋਏ | ਸਮਾਜ ਸੇਵੀ ਸੰਸਥਾਵਾਂ ਇਨ੍ਹਾਂ ਮੰਗਾਂ ਨੂੰ ਲੈ ਕੇ ਜਲਦ ਹੀ ਹਰਿਆਣਾ ਸਰਕਾਰ ਤੋਂ ਇਲਾਵਾ ਪੰਜਾਬ ਸਰਕਾਰ ਤੇ ਪ੍ਰਦੂਸ਼ਣ ਕੰਟਰੋਲ ਬੋਰੜ ਨੂੰ ਮਿਲ ਕੇ ਘੱਗਰ ਦਰਿਆ ਨੂੰ ਪ੍ਰਦੂਸ਼ਣ ਹੋਣ ਤੋਂ ਬਚਾਉਣ ਦੀ ਜੋਰਸ਼ੋਰ ਨਾਲ ਮੰਗ ਕਰਨੀਆਂ |



ਖ਼ਬਰ ਸ਼ੇਅਰ ਕਰੋ

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX