ਤਾਜਾ ਖ਼ਬਰਾਂ


ਪਲਟਣੋਂ ਬਚਿਆ ਨਵਤੇਜ ਚੀਮਾ ਤੇ ਹੋਰ ਅਧਿਕਾਰੀਆਂ ਦਾ ਟਰੈਕਟਰ
. . .  9 minutes ago
ਸੁਲਤਾਨ ਪੁਰ ਲੋਧੀ, 25 ਅਗਸਤ (ਲਾਡੀ/ਹੈਪੀ/ਥਿੰਦ) - ਅੱਜ ਵਿਧਾਇਕ ਨਵਤੇਜ ਸਿੰਘ ਚੀਮਾ, ਐੱਸ.ਡੀ.ਐਮ. ਨਵਨੀਤ...
ਸੀ. ਸੀ. ਡੀ. ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਦਾ ਦੇਹਾਂਤ
. . .  20 minutes ago
ਬੈਂਗਲੁਰੂ, 25 ਅਗਸਤ- ਕੈਫ਼ੇ ਕੌਫ਼ੀ ਡੇਅ ਦੇ ਮਾਲਕ ਵੀ. ਜੀ. ਸਿਧਾਰਥ ਦੇ ਪਿਤਾ ਗੈਂਗਯਾ ਹੇਗੜੇ ਦਾ ਅੱਜ ਦੇਹਾਂਤ ਹੋ ਗਿਆ। ਦੱਸ ਦਈਏ ਕਿ ਸਿਧਾਰਥ ਨੇ ਕੁਝ ਦਿਨਾਂ ਪਹਿਲਾਂ ਕਥਿਤ ਤੌਰ 'ਤੇ ਖ਼ੁਦਕੁਸ਼ੀ...
ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ 'ਚ ਅਲਰਟ ਜਾਰੀ
. . .  41 minutes ago
ਚੰਡੀਗੜ੍ਹ, 25 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਖਣੀ-ਪੱਛਮੀ ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ 'ਤੇ ਅੱਜ ਚਿੰਤਾ ਪ੍ਰਗਟਾਈ ਹੈ। ਮਾਨਸੂਨ ਦੇ ਮੁੜ ਕਿਰਿਆਸ਼ੀਲ ਹੋਣ ਨਾਲ ਰਾਹਤ ਅਤੇ ਬਚਾਅ ਕਾਰਜ ਪ੍ਰਭਾਵਿਤ ਹੋ ਸਕਦਾ ਹੈ ਅਤੇ ਹੜ੍ਹ...
ਬਾਬਾ ਬੂਟਾ ਸਿੰਘ ਤਾਜੋਕੇ ਦੀ ਅਗਵਾਈ 'ਚ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਭੇਜੀ ਗਈ ਰਾਸ਼ਨ ਸਮਗਰੀ
. . .  48 minutes ago
ਤਪਾ ਮੰਡੀ 25 ਅਗਸਤ (ਵਿਜੇ ਸ਼ਰਮਾ)- ਪੰਜਾਬ 'ਚ ਆਏ ਹੜ੍ਹਾਂ ਤੋਂ ਪ੍ਰਭਾਵਿਤ ਖੇਤਰਾਂ 'ਚ ਹਜ਼ਾਰਾਂ ਲੋਕ ਘਰਾਂ ਤੋ ਬੇਘਰ ਹੋ ਗਏ...
ਜੰਮੂ-ਕਸ਼ਮੀਰ ਦਾ ਝੰਡਾ ਹਟਾ ਕੇ ਸਿਵਲ ਸਕੱਤਰੇਤ 'ਤੇ ਲਹਿਰਾਇਆ ਗਿਆ ਤਿਰੰਗਾ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚੋਂ ਧਾਰਾ 370 ਨੂੰ ਹਟਾਏ ਜਾਣ ਮਗਰੋਂ ਸਿਵਲ ਸਕੱਤਰੇਤ ਤੋਂ ਸੂਬੇ ਦਾ ਝੰਡਾ ਹਟਾ ਦਿੱਤਾ ਗਿਆ ਹੈ। ਹੁਣ ਭਵਨ 'ਤੇ ਸਿਰਫ਼ ਤਿਰੰਗਾ ਝੰਡਾ ਲਹਿਰਾਇਆ...
ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ 'ਚ ਇਕ ਦਿਨਾ ਸੋਗ ਦਾ ਐਲਾਨ
. . .  about 1 hour ago
ਅਜਨਾਲਾ, 25 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੇ ਦੇਹਾਂਤ 'ਤੇ ਪੰਜਾਬ ਸਰਕਾਰ ਵੱਲੋਂ ਕੱਲ੍ਹ (26 ਅਗਸਤ) ਸੂਬੇ 'ਚ ਇਕ ਦਿਨ ਦੇ ਰਾਜਸੀ ਸੋਗ ਦਾ ...
ਜੰਮੂ-ਕਸ਼ਮੀਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਪੰਜ ਲੋਕਾਂ ਦੀ ਮੌਤ
. . .  about 1 hour ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਅੱਜ ਇੱਕ ਟੈਂਪੂ ਟਰੈਵਲਰ ਦੇ ਖੱਡ 'ਚ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਅਧਿਕਾਰੀ ਨੇ ਦੱਸਿਆ ਕਿ ਟੈਂਪੂ ਟਰੈਵਲਰ 'ਚ 35 ਦੇ ਕਰੀਬ ਲੋਕ ਸਵਾਰ ਸਨ ਅਤੇ ਇਹ ਸਾਰੇ ਪੁੰਛ ਜ਼ਿਲ੍ਹੇ ਤੋਂ ਸ਼ਾਰਦਾ...
ਚਾਰ ਸੂਬਿਆਂ 'ਚ ਵਿਧਾਨ ਸਭਾ ਸੀਟਾਂ 'ਤੇ 23 ਸਤੰਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ
. . .  about 1 hour ago
ਨਵੀਂ ਦਿੱਲੀ, 25 ਅਗਸਤ- ਚੋਣ ਕਮਿਸ਼ਨ ਨੇ ਚਾਰ ਸੂਬਿਆਂ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਛੱਤੀਸਗੜ੍ਹ, ਕੇਰਲ, ਤ੍ਰਿਪੁਰਾ ਅਤੇ ਉੱਤਰ ਪ੍ਰਦੇਸ਼ ਦੀ ਇੱਕ-ਇੱਕ ਵਿਧਾਨ ਸਭਾ ਸੀਟ 'ਤੇ 23 ਸਤੰਬਰ...
8 ਲੱਖ ਰੁਪਏ ਦੇ ਇਨਾਮੀ ਨਕਸਲੀ ਨੇ ਕੀਤਾ ਆਤਮ ਸਮਰਪਣ
. . .  5 minutes ago
ਬਿਲਾਸਪੁਰ, 25 ਅਗਸਤ- ਛੱਤੀਸਗੜ੍ਹ ਦੇ ਦਾਂਤੇਵਾੜਾ 'ਚ ਐੱਸ.ਪੀ. ਅਭਿਸ਼ੇਕ ਪੱਲਵ ਦੇ ਸਾਹਮਣੇ ਨਕਸਲੀਆਂ ਦੇ ਡਿਪਟੀ ਕਮਾਂਡਰ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਰੁਣ ਜੇਤਲੀ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਨਿਗਮ ਬੋਧ ਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ...
ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਨੂੰ ਲਿਖੀ ਚਿੱਠੀ
. . .  about 2 hours ago
ਨਵੀਂ ਦਿੱਲੀ, 25 ਅਗਸਤ- ਵਾਇਨਾਡ ਤੋਂ ਸੰਸਦ ਮੈਂਬਰ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕੇਰਲ ਦੇ ਮੁੱਖ ਮੰਤਰੀ ਪਿਨਰਈ ਵਿਜਯਨ ...
ਬਰਜਿੰਦਰ ਪਾਲ ਕਤਲ ਮਾਮਲੇ 'ਚ ਦੋਸ਼ੀ ਗ੍ਰਿਫ਼ਤਾਰ
. . .  about 3 hours ago
ਨਾਭਾ, 25 ਅਗਸਤ (ਕਰਮਜੀਤ ਸਿੰਘ/ਅਮਨਦੀਪ ਸਿੰਘ ਲਵਲੀ)- ਸ਼ਹਿਰ ਨਾਭਾ 'ਚ ਪਿਛਲੇ ਦਿਨੀਂ 21 ਅਗਸਤ ਨੂੰ ਬਰਜਿੰਦਰ ਪਾਲ ਉਰਫ਼ ਪਾਲਾ...
ਨਿਗਮ ਬੋਧ ਘਾਟ ਪਹੁੰਚੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ, ਥੋੜੀ ਦੇਰ 'ਚ ਹੋਵੇਗਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 25 ਅਗਸਤ- ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨਿਗਮ ਬੋਧ ਘਾਟ...
ਗੜ੍ਹਸ਼ੰਕਰ ਨੇੜੇ ਸੰਗਤ ਨਾਲ ਭਰੀ ਗੱਡੀ ਪਲਟੀ, 20 ਜ਼ਖ਼ਮੀ
. . .  about 3 hours ago
ਗੜ੍ਹਸ਼ੰਕਰ, 25 ਅਗਸਤ (ਧਾਲੀਵਾਲ)- ਇੱਥੋਂ ਹੁਸ਼ਿਆਰਪੁਰ ਰੋਡ 'ਤੇ ਸਥਿਤ ਪਿੰਡ ਬਡੇਸਰੋਂ ਵਿਖੇ ਇਕ ਸੰਗਤ ਨਾਲ ਭਰੀ ਟਾਟਾ ਗੱਡੀ ਦੇ ਪਲਟ ...
ਕਸ਼ਮੀਰ 'ਚ ਜ਼ਰੂਰੀ ਵਸਤਾਂ ਦੀ ਕੋਈ ਘਾਟ ਨਹੀਂ - ਸਤਿਆਪਾਲ ਮਲਿਕ
. . .  about 3 hours ago
ਸ੍ਰੀਨਗਰ, 25 ਅਗਸਤ- ਜੰਮੂ-ਕਸ਼ਮੀਰ 'ਚ ਮੌਜੂਦਾ ਸਥਿਤੀ ਬਾਰੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਕਿ ਕਸ਼ਮੀਰ 'ਚ ਜ਼ਰੂਰੀ ਵਸਤਾਂ ਅਤੇ ਦਵਾਈਆਂ ਦੀ ਕੋਈ ...
ਨਿਗਮ ਬੋਧ ਘਾਟ ਲਿਜਾਈ ਜਾ ਰਹੀ ਹੈ ਅਰੁਣ ਜੇਤਲੀ ਦੀ ਮ੍ਰਿਤਕ ਦੇਹ
. . .  about 3 hours ago
ਹਰਸ਼ਵਰਧਨ ਅਤੇ ਪਿਯੂਸ਼ ਗੋਇਲ ਨੇ ਅਰੁਣ ਜੇਤਲੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
22 ਤੋਲੇ ਸੋਨਾ ਅਤੇ ਨਕਦੀ ਚੋਰੀ ਕਰ ਕੇ ਫ਼ਰਾਰ ਹੋਏ ਚੋਰ
. . .  about 4 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਨੇ ਮਹਾਤਮਾ ਗਾਂਧੀ ਦੇ ਸਵੱਛ ਭਾਰਤ ਦੇ ਸੁਪਨੇ 'ਤੇ ਦਿੱਤਾ ਜ਼ੋਰ
. . .  about 4 hours ago
ਜੀ-7 ਸਿਖਰ ਸੰਮੇਲਨ 'ਚ ਸ਼ਾਮਲ ਹੋਣ ਲਈ ਬਹਿਰੀਨ ਤੋਂ ਫਰਾਂਸ ਰਵਾਨਾ ਹੋਏ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜੰਮੂ-ਕਸ਼ਮੀਰ

ਚੰਡੀਗੜ੍ਹ ਪ੍ਰੈੱਸ ਕਲੱਬ ਵਿਖੇ ਕਿਡਜ਼ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਸਥਾਨਕ ਪ੍ਰੈੱਸ ਕਲੱਬ ਵਿਖੇ 'ਦਿਸ਼ਾ ਐਾਡ ਇਨੋਵੇਸ਼ਨ ਈਵੈਂਟ' ਵਲੋਂ ਜੂਨੀਅਰ ਸੁਪਰ ਮਾਡਲ ਦੇ ਲਈ ਟੈਲੰਟ ਰਾਊਾਡ ਦੌਰਾਨ ਖ਼ੂਬ ਰੌਣਕਾਂ ਲੱਗੀਆਂ | ਦਿਸ਼ਾ ਲੂਥਰਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਕਿਡਜ਼ ਸ਼ੋਅ ਦੌਰਾਨ 3 ਤੋਂ ...

ਪੂਰੀ ਖ਼ਬਰ »

758 ਤੱਕ ਪਹੁੰਚੀ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਿਹਤ ਵਿਭਾਗ ਵਲੋਂ ਡੇਂਗੂ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਹਰ ਰੋਜ਼ ਡੇਂਗੂ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ | ਸਿਹਤ ਵਿਭਾਗ ਵਲੋਂ ਅੱਜ 9 ਨਵੇਂ ...

ਪੂਰੀ ਖ਼ਬਰ »

ਗਾਂਜੇ ਸਮੇਤ ਵਿਅਕਤੀ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਸੋਮਵਾਰ ਦੇਰ ਰਾਤ ਚੰਡੀਗੜ੍ਹ ਪੁਲਿਸ ਦੀ ਟੀਮ ਨੇ ਗਸ਼ਤ ਦੌਰਾਨ ਡੱਡੂ ਮਾਜਰਾ ਕਾਲੋਨੀ ਵਿਚ ਇਕ ਨਸ਼ਾ ਤਸਕਰੀ ਕਰਨ ਜਾ ਰਹੇ ਵਿਅਕਤੀ ਨੂੰ ਹਿਰਾਸਤ ਵਿਚ ਲਿਆ ਹੈ | ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਡੱਡੂ ਮਾਜਰਾ ਕਾਲੋਨੀ ...

ਪੂਰੀ ਖ਼ਬਰ »

ਕਰਨਲ ਬੈਂਸ ਦੇ ਿਖ਼ਲਾਫ਼ ਹੁਣ ਹੱਤਿਆ ਦਾ ਨਹੀਂ ਗੈਰ-ਇਰਾਦਤਨ ਹੱਤਿਆ ਦਾ ਟ੍ਰਾਇਲ ਹੋਵੇਗਾ

ਜਾਣਕਾਰੀ ਅਨੁਸਾਰ ਮਿ੍ਤਕ ਪ੍ਰਵੀਨ ਯਾਦਵ ਦੀ ਮੌਤ ਮਾਮਲੇ ਵਿਚ ਮੈਡੀਕਲ ਰਿਪੋਰਟ ਆਉਣ ਨਾਲ ਕੁਦਰਤੀ ਮੌਤ (ਹਾਰਟ ਅਟੈਕ) ਹੋਣਾ ਹੀ ਮੌਤ ਦਾ ਕਾਰਨ ਦੱਸਿਆ ਗਿਆ ਹੈ, ਜਿਸ ਤੋਂ ਬਾਅਦ ਪੁਲਿਸ ਨੇ ਇਸ ਕੇਸ ਨੂੰ ਲੀਗਲ ਓਪੀਨੀਅਨ ਲਈ ਭੇਜ ਦਿੱਤਾ ਸੀ | ਪੁਲਿਸ ਨੇ ਲੀਗਲ ਰਾਏ ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਿਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਵਣ ਤੇ ਜੰਗਲੀ ਜੀਵ ਵਿਭਾਗ ਵਲੋਂ ਕੁਦਰਤ ਨੂੰ ਜਾਨਣ ਸਬੰਧੀ ਟਰੈਕਿੰਗ ਮੁਹਿੰਮ

ਰੂਪਨਗਰ, 11 ਅਕਤੂਬਰ (ਸਟਾਫ ਰਿਪੋਰਟਰ)-ਜੰਗਲੀ ਜੀਵ ਸਪਤਾਹ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਦੇ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਵਲੋਂ 'ਸੁਖਨਾ ਜੰਗਲੀ ਜੀਵ ਰੱਖ' ਵਿਚ ਸਕੇਤੜੀ ਤੋਂ ਕਾਂਸਲ ਲਾਗ ਹੱਟ ਤੱਕ 9 ਕਿੱਲੋਮੀਟਰ ਲੰਬੀ 'ਨੇਚਰ ਸਟੱਡੀ ਵਾਕ-ਕਮ-ਟਰੈਕਿੰਗ ਦਾ ਆਯੋਜਨ ...

ਪੂਰੀ ਖ਼ਬਰ »

8ਟਿੱਬਾ ਨੰਗਲ ਸਕੂਲ ਬਣਿਆ ਓਵਰਆਲ ਚੈਂਪੀਅਨ
ਡੀ. ਏ. ਵੀ. ਸਕੂਲ ਤਖਤਗੜ੍ਹ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਮੁਕਾਬਲੇ

ਨੂਰਪੁਰ ਬੇਦੀ, 11 ਅਕਤੂਬਰ (ਢੀਂਡਸਾ)-ਰੂਪਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਯੋਗ ਮੁਕਾਬਲੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਵਿਖੇ ਸਹਾਇਕ ਸਿੱਖਿਆ ਅਫ਼ਸਰ ਮੈਡਮ ਜਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਰਵਾਏ ਗਏ ਜਿਸ ਵਿਚ ਅੰਡਰ 14,17 ਅਤੇ 19 ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ 'ਆਪਣਾ ਘਰ' ਦਾ ਬਜ਼ੁਰਗ ਗੰਭੀਰ ਜ਼ਖ਼ਮੀ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ ਦੇ 'ਅਪਣਾ ਘਰ' 'ਓਲਡ ਏਜ ਹੋਮ' ਦਾ ਇਕ ਬਜ਼ੁਰਗ ਸੜਕ ਹਾਦਸੇ ਵਿਚ ਜ਼ਖਮੀ ਹੋ ਗਿਆ | ਸਿਵਲ ਹਸਪਤਾਲ ਦੇ ਐਮਰਜੈਂਸੀ ਵਿਚੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ 'ਅਪਣਾ ਘਰ' ਦਾ ਬਜ਼ੁਰਗ ਸਕੂਟਰੀ ਤੇ ਸਵਾਰ ਹੋ ਕੇ ਮੋਰਿੰਡੇ ...

ਪੂਰੀ ਖ਼ਬਰ »

ਰੋਡਵੇਜ਼ ਕਰਮਚਾਰੀਆਂ ਨੇ ਧਰਨੇ ਦਾ ਫੈਸਲਾ ਵਾਪਸ ਲਿਆ

ਕਰਨਾਲ, 11 ਅਕਤੂਬਰ (ਸੱਗੂ)-ਰੋਡਵੇਜ ਕਰਮਚਾਰੀਆਂ ਨੇ ਜੀ.ਐਮ. ਨਾਲ ਕੀਤੀ ਮੁਲਾਕਾਤ ਦੌਰਾਨ ਸਾਹਮਣੇ ਆਏ ਸਕਾਰਾਤਮਕ ਨਤੀਜਿਆਂ ਕਾਰਣ ਆਪਣਾ ਅੱਜ ਤੋਂ ਅਣਮਿਥੇ ਸਮੇਂ ਲਈ ਧਰਨਾ ਦਿੱਤੇ ਜਾਣ ਦਾ ਫੈਸਲਾ ਵਾਪਿਸ ਲੈ ਲਿਆ ਹੈ | ਕਰਮਚਾਰੀ ਆਗੂਆਂ ਨੇ ਦੱਸਿਆ ਕਿ ਜੀ.ਐਮ. ਨੇ ਕਈ ...

ਪੂਰੀ ਖ਼ਬਰ »

ਗੋਲਡਨ ਜੁਬਲੀ ਨਾਟਕ ਮਹਾਂ ਉਤਸਵ ਦੇ ਆਖ਼ਰੀ ਦਿਨ ਖੇਡਿਆ ਔਰਤ ਦੇ ਦਰਦ ਨੂੰ ਬਿਆਨ ਕਰਦਾ ਨਾਟਕ 'ਜੀ ਜੈਸੀ ਆਪ ਕੀ ਮਰਜੀ'

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਹਰਿਆਣਾ ਗੋਲਡਨ ਜੁਬਲੀ ਨੂੰ ਸਮਰਪਿਤ ਕਲਾ ਅਤੇ ਸੱਭਿਆਚਾਰ ਵਿਭਾਗ ਹਰਿਆਣਾ ਵੱਲੋਂ ਰੂਪਕ ਕਲਾ ਅਤੇ ਵੈੱਲਫ਼ੇਅਰ ਸੁਸਾਇਟੀ ਤੇ ਮੁਕੰਦਲਾਲ ਨੈਸ਼ਨਲ ਕਾਲਜ ਦੇ ਸਹਿਯੋਗ ਨਾਲ ਚੱਲ ਰਿਹਾ ਨਾਟਕ ਮਹਾ ਉਤਸਵ ਬਹੁਤ ...

ਪੂਰੀ ਖ਼ਬਰ »

ਅਮਿਤ ਸ਼ਾਹ ਤੇ ਭਾਜਪਾ 'ਤੇ ਭੜਕੇ ਯੂਥ ਕਾਂਗਰਸੀ ਕਾਰਕੁੰਨਾਂ ਕੀਤਾ ਪ੍ਰਦਰਸ਼ਨ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੇ ਪੁੱਤਰ ਜੈ ਸ਼ਾਹ ਦੀ ਕੰਪਨੀ ਦੀ ਕਾਰਜ ਪ੍ਰਣਾਲੀ ਉੱਤੇ ਸਵਾਲ ਖੜੇ ਕਰਦਿਆਂ ਜ਼ਿਲ੍ਹਾ ਯੂਥ ਕਾਂਗਰਸ ਕਾਰਕੁਨਾਂ ਨੇ ਜੋਰਦਾਰ ਪ੍ਰਦਰਸ਼ਨ ਕੀਤਾ ਅਤੇ ਰਾਸ਼ਟਰਪਤੀ ਦੇ ਨਾਂ ...

ਪੂਰੀ ਖ਼ਬਰ »

ਐਮ.ਪੀ. ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਪੰਨੀਵਾਲੀਆ)-ਐਮ.ਪੀ. ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ 'ਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਸਾਹਮਣੇ ...

ਪੂਰੀ ਖ਼ਬਰ »

ਸਰਕਾਰ ਵੱਲੋਂ ਬਣਾਏ ਨਵੇਂ ਨਿਯਮਾਂ ਦੇ ਖਿਲਾਫ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲ਼ਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ)-ਡੱਬਵਾਲੀ ਰੋਡ ਸਥਿਤ ਸੀਜਨ ਰਿਸੋਰਟਜ਼ 'ਚ ਪ੍ਰਾਈਵੇਟ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇੱਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ਮੀਟਿੰਗ 'ਚ ਕਾਲਾਂਵਾਲੀ, ...

ਪੂਰੀ ਖ਼ਬਰ »

ਨਰਿੰਦਰ ਮੋਦੀ ਦੇ ਰੂਪ 'ਚ ਇਕ ਵਿਅਕਤੀ ਮਸੀਹਾ ਬਣ ਕੇ ਆਇਆ-ਕਟਾਰੀਆ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਹਿਜਾਦਪੁਰ 'ਚ ਵਰਕਰਾਂ ਦੀ ਬੈਠਕ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ 70 ਸਾਲ ਤੱਕ ਦੇਸ਼ ਨੂੰ ਭਿ੍ਸ਼ਟਚਾਰ ਤੇ ਭੁੱਖਮਰੀ ਦੀ ਚੱਕੀ 'ਚ ਲਹੁਲੂਹਾਨ ਕਰਨ ਵਾਲੀ ਕਾਂਗਰਸ ਪਾਰਟੀ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 84 ਖੂਨਦਾਨੀਆਂ ਨੇ ਦਾਨ ਕੀਤਾ ਖੂਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਸਰਕਾਰੀ ਕਾਲਜ 'ਚ ਯੂਥ ਰੈੱਡ ਕਰਾਸ ਸੈੱਲ ਦੇ ਸਹਿਯੋਗ ਨਾਲ ਵਿਦਿਆਰਥੀਆਂ 'ਚ ਸੇਵਾ, ਸਹਿਯੋਗ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਖੂਨਦਾਨ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡੀ.ਐਸ.ਪੀ. ਰਾਜਬੀਰ ਸਿੰਘ ਸੈਣੀ ਨੇ ਬਤੌਰ ਮੁੱਖ ਮਹਿਮਾਨ ...

ਪੂਰੀ ਖ਼ਬਰ »

ਘੱਗਰ ਦਰਿਆ ਨੂੰ ਪਦੂਸ਼ਣ ਰਹਿਤ ਕਰਨ ਲਈ ਸਮਾਜ-ਸੇਵੀ ਸੰਸਥਾਵਾਂ ਅੱਗੇ ਆਈਆਂ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਘੱਗਰ ਦਰਿਆ ਨੂੰ ਪਦੂਸ਼ਣ ਤੋਂ ਬਚਾਉਣ ਲਈ ਹੁਣ ਸਮਾਜ ਸੇਵੀ ਸੰਸਥਾਵਾਂ ਅੱਗੇ ਆਈਆਂ ਹਨ | ਸਮਾਜ ਸੇਵੀ ਸੰਸਥਾਵਾਂ ਨੇ ਜਿਥੇ ਘੱਗਰ ਦਰਿਆ ਦੇ ਪ੍ਰਦੂਸ਼ਿਤ ਪਾਣੀ ਨੂੰ ਪਦੂਸ਼ਣ ਰਹਿਤ ਕਰਨ ਦਾ ਬੀੜਾ ਚੁੱਕਿਆ ਹੈ ਉਥੇ ਹੀ ...

ਪੂਰੀ ਖ਼ਬਰ »

ਭੁਚਾਲ ਜਾਗਰੂਕ ਰੈਲੀ ਕੱਢੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਜ਼ਿਲ੍ਹਾ ਆਪਦਾ ਪ੍ਰਬੰਧਨ ਵਿਭਾਗ ਵੱਲੋਂ ਭੂਚਾਲ ਸੁਰੱਖਿਆ ਹਫ਼ਤਾ ਤਹਿਤ ਐਮ.ਐਮ. ਕਾਲਜ ਦੇ ਐਨ.ਐਸ.ਐਸ. ਅਤੇ ਐਨ.ਸੀ. ਸੀ. ਯੂਨਿਟ ਦੇ ਵਿਦਿਆਰਥੀਆਂ ਨੇ ਭੂਚਾਲ ਜਾਗਰੂਕ ਰੈਲੀ ਕੱਢੀੇ | ਭੂਚਾਲ ਸੁਰੱਖਿਆ ਹਫ਼ਤਾ 16 ਅਕਤੂਬਰ ਤੱਕ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ 150970 ਮੀਟਿ੍ਕ ਟਨ ਝੋਨੇ ਦੀ ਹੋਈ ਆਮਦ

ਯਮੁਨਾਨਗਰ, 11 ਅਕਤੂਬਰ (ਜੀ.ਐਸ. ਨਿਮਰ)-ਜ਼ਿਲ੍ਹੇ ਦੀਆਂ ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਲੇ-ਹੋਲੇ ਵਧ ਰਹੀ ਹੈ ਅਤੇ ਖ਼ਰੀਦ ਏਜੰਸੀਆਂ ਵੱਲੋਂ ਮੰਡੀਆਂ 'ਚ ਝੋਨੇ ਦੀ ਖ਼ਰੀਦ ਮਿਥੇ ਮਾਪਦੰਡਾਂ ਮੁਤਾਬਿਕ ਸੁਚੱਜੇ ਢੰਗ ਨਾਲ ਕੀਤੀ ਜਾ ਰਹੀ ਹੈ | ਜ਼ਿਲ੍ਹੇ ਦੀਆਂ ਮੰਡੀਆਂ 'ਚ 10 ਅਕਤੂਬਰ ਤੱਕ 150970 ਮੀਟਿ੍ਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ 'ਚ 148672 ਮੀਟਿ੍ਕ ਟਨ ਝੋਨਾ ਗ੍ਰੇਡ-ਏ ਅਤੇ ਮਿਲਰ/ਡੀਲਰ ਵੱਲੋਂ 2298 ਮੀਟਿ੍ਕ ਟਨ ਝੋਨਾ ਸ਼ਾਮਿਲ ਹੈ | ਡਿਪਟੀ ਕਮਿਸ਼ਨਰ ਰੋਹਤਾਸ ਸਿੰਘ ਖਰਬ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਆਮਦ ਅਤੇ ਖ਼ਰੀਦ ਲਈ ਵਾਜਬ ਪ੍ਰਬੰਧ ਕੀਤੇ ਹੋਏ ਹਨ ਅਤੇ ਸੀਨੀਅਰ ਅਧਿਕਾਰੀਆਂ ਵੱਲੋਂ ਸਮੇਂ-ਸਮੇਂ 'ਤੇ ਮੰਡੀਆਂ ਦਾ ਨਿਰੀਖਣ ਵੀ ਕੀਤਾ ਜਾ ਰਿਹਾ ਹੈ, ਤਾਂ ਜੋ ਕਿਸਾਨਾਂ ਨੂੰ ਆਪਣੀ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਝੋਨੇ ਦੀ ਫ਼ਸਲ ਨੂੰ ਵੇਚਣ 'ਚ ਪ੍ਰੇਸ਼ਾਨੀ ਨਾ ਹੋਵੇ | ਉਨ੍ਹਾਂ ਦੱਸਿਆ ਕਿ 10 ਅਕਤੂਬਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ 'ਚ ਹੋਈ ਝੋਨੇ ਦੀ ਆਮਦ ਵਿਚੋਂ ਖੁਰਾਕ ਅਤੇ ਸਪਲਾਈ ਵਿਭਾਗ ਵੱਲੋਂ 66957 ਮੀਟਿ੍ਕ ਟਨ, ਹੈਫੇਡ ਵੱਲੋਂ 42315 ਮੀਟਿ੍ਕ ਟਨ, ਐਗਰੋ ਵੱਲੋਂ 8515 ਮੀਟਿ੍ਕ ਟਨ, ਹਰਿਆਣਾ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 30885 ਮੀਟਿ੍ਕ ਟਨ ਝੋਨਾ ਖ਼ਰੀਦਿਆ ਗਿਆ ਹੈ |


ਖ਼ਬਰ ਸ਼ੇਅਰ ਕਰੋ





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX