ਤਾਜਾ ਖ਼ਬਰਾਂ


ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  13 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਨੂੰ ਲੈ ਕੇ ਦਿੱਲੀ ਹਾਈਕੋਰਟ 'ਚ 25 ਅਤੇ 26 ਫਰਵਰੀ ਦੀ ਦਰਮਿਆਨੀ ਰਾਤ ਨੂੰ ਸੁਣਵਾਈ ਹੋਈ। ਇਸ ਦੌਰਾਨ ਹਾਈਕੋਰਟ ਨੇ ਦਿੱਲੀ ਪੁਲਿਸ...
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  41 minutes ago
ਸਿਓਲ, 26 ਫਰਵਰੀ - ਦੱਖਣੀ ਕੋਰੀਆ 'ਚ ਤਾਇਨਾਤ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਪੁਸ਼ਟੀ ਕੀਤੀ...
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  43 minutes ago
ਬੈਂਗਲੁਰੂ, 26 ਫਰਵਰੀ - ਬੈਂਗਲੁਰੂ 'ਚ ਅੱਜ 12ਵਾਂ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ ਬੀ.ਆਈ.ਐੱਫ.ਐੱਫ.ਈ.ਐੱਸ ਸ਼ੁਰੂ ਹੋਵੇਗਾ। ਇਸ ਫ਼ਿਲਮ ਫ਼ੈਸਟੀਵਲ 'ਚ ਵੱਖ ਵੱਖ ਦੇਸ਼ਾਂ ਦੀਆਂ 200 ਤੋਂ ਵੱਧ ਫ਼ਿਲਮਾਂ ਦਾ ਪ੍ਰਦਰਸ਼ਨ...
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਦਿੱਲੀ ਦੇ ਸ਼ਾਹੀਨ ਬਾਗ ਵਿਚ ਬੈਠੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ...
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਅਨੁਸਾਰ ਦਿੱਲੀ ਦੇ ਸਾਰੇ ਮੈਟਰੋ ਸਟੇਸ਼ਨਾਂ ਦੇ ਗੇਟ ਖ਼ੋਲ ਦਿੱਤੇ ਗਏ ਹਨ ਤੇ ਮੈਟਰੋ ਸੇਵਾ ਬਹਾਲ ਕਰ ਦਿੱਤੀ ਗਈ ਹੈ। ਜ਼ਿਕਰਯੋਗ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਦਸੂਹਾ 25 ਫਰਵਰੀ ( ਕੌਸ਼ਲ)- ਦਸੂਹਾ ਦੇ ਹੁਸ਼ਿਆਰਪੁਰ ੁਰੋਡ 'ਤੇ ਸਰਕਾਰੀ ਹਸਪਤਾਲ ਨਜ਼ਦੀਕ ਹੁਣ ਦੇਰ ਰਾਤ ਇੱਕ ਅਣਪਛਾਤੇ ਵਾਹਨ ਦੀ ਚਪੇਟ 'ਚ ਆ ਕੇ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਿਕ ਨੌਜਵਾਨ ...
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਰਾਸ਼ਟਰਪਤੀ ਡੋਨਾਲਡ ਟਰੰਪ ਆਪਣੀ ਪਤਨੀ ਮੇਲਾਨੀਆ ਟਰੰਪ ਨਾਲ ਰਾਸ਼ਟਰਪਤੀ ਭਵਨ ਵਿਖੇ ਪੁੱਜੇ ਹਨ। ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਟਰੰਪ ਜੋੜੀ ਨੂੰ ਡਿਨਰ ਲਈ ਸੱਦਾ ਦਿੱਤਾ ਗਿਆ ਸੀ। ਰਾਸ਼ਟਰਪਤੀ...
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਨਵੀਂ ਦਿੱਲੀ, 25 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਹਿੰਸਾ ਵਿਚ ਮਾਰੇ ਗਏ ਹੈੱਡ ਕਾਂਸਟੇਬਲ ਰਤਨ ਲਾਲ ਦੀ ਪਤਨੀ ਨੂੰ ਪੱਤਰ ਲਿਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਤੇ ਪਰਿਵਾਰ ਨਾਲ ਹਮਦਰਦੀ...
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਨਵੀਂ ਦਿੱਲੀ, 25 ਫਰਵਰੀ - ਨਾਗਰਿਕਤਾ ਸੋਧਾ ਕਾਨੂੰਨ ਨੂੰ ਲੈ ਕੇ ਉਤਰ ਪੂਰਬੀ ਦਿੱਲੀ ਦੇ ਹਾਲਾਤ ਖ਼ਰਾਬ ਹਨ। ਇਸ ਇਲਾਕੇ ਵਿਚ ਇਕ ਮਹੀਨੇ ਲਈ ਧਾਰਾ 144 ਲਗਾ ਦਿੱਤੀ ਗਈ। ਇਸ ਹਿੰਸਾ ਵਿਚ ਹੁਣ ਤੱਕ 10 ਲੋਕਾਂ ਦੀ ਮੌਤ ਹੋਈ ਹੈ। ਦਿੱਲੀ ਪੁਲਿਸ ਦੇ ਪੀ.ਆਰ.ਓ. ਐਮ.ਐਸ. ਰੰਧਾਵਾ...
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਰਾਸ਼ਟਰਪਤੀ ਡੋਨਾਲਡ ਟਰੰਪ ਨੇ ਨਾਗਰਿਕਤਾ ਸੋਧ ਕਾਨੂੰਨ ਤੇ ਦਿੱਲੀ ਹਿੰਸਾ 'ਤੇ ਬੋਲਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਚਾਹੁੰਦੇ ਹਨ ਕਿ ਲੋਕਾਂ ਨੂੰ ਧਾਰਮਿਕ ਆਜ਼ਾਦੀ ਹੋਵੇ। ਉਹ ਇਸ 'ਤੇ ਕਾਫੀ ਮਿਹਨਤ ਕਰ ਚੁੱਕੇ ਹਨ। ਉਨ੍ਹਾਂ ਨੇ ਹਿੰਸਾ ਬਾਰੇ ਸੁਣਿਆ...
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਬੰਗਾ, 25 ਫਰਵਰੀ (ਜਸਬੀਰ ਸਿੰਘ ਨੂਰਪੁਰ) - ਬੰਗਾ ਦੇ ਇੱਕ ਹੋਟਲ 'ਚ ਪੁਲਸ ਨੇ ਅਚਾਨਕ ਵੱਡੀ ਗਿਣਤੀ 'ਚ ਛਾਪਾਮਾਰੀ ਕਰ ਕੇ ਪੰਜ ਜਣਿਆਂ ਨੂੰ ਹਿਰਾਸਤ 'ਚ ਲੈ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦਾ ਸੰਬੰਧ ਗੈਂਗਸਟਰਾਂ ਨਾਲ...
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਨਵੀਂ ਦਿੱਲੀ, 25 ਫਰਵਰੀ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪ੍ਰੈਸ ਕਾਨਫਰੰਸ ਵਿਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਦਿੱਤੇ ਤੇ ਆਪਣੇ ਭਾਰਤ ਦੌਰੇ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੇ ਬਹੁਤ ਚੰਗੇ...
ਹਵਾਰਾ ਕਮੇਟੀ 29 ਫ਼ਰਵਰੀ ਨੂੰ ਦੇਵੇਗੀ ਨਾਭਾ ਜੇਲ੍ਹ ਅੱਗੇ ਧਰਨਾ
. . .  1 day ago
ਨਾਭਾ, 25 ਫਰਵਰੀ, (ਕਰਮਜੀਤ ਸਿੰਘ) - ਨਾਭਾ ਸਿਕਿਓਰਟੀ ਜੇਲ੍ਹ ਵਿਚ ਪ੍ਰਸ਼ਾਸਨ ਵੱਲੋਂ ਗੁਰਬਾਣੀ ਦੇ ਗੁਟਕਿਆਂ ਅਤੇ ਪੋਥੀਆਂ ਦੀ ਕੀਤੀ ਬੇਅਦਬੀਆਂ ਦਾ ਇੰਨਸਾਫ ਲੈਣ ਲਈ ਬੰਦੀ ਸਿੰਘਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਜੇਲ੍ਹ ਵਿਚ ਅਰੰਭੀ ਭੁੱਖ ਹੜਤਾਲ਼ ਦਾ ਸਮਰਥਨ ਕਰਦਿਆਂ...
ਲੰਗਰ ਨੂੰ ਬੰਦ ਕਰਨ ਦਾ ਮਾਮਲਾ : ਮੁੱਖ ਮੰਤਰੀ ਰਾਜਸਥਾਨ ਨੇ ਹਰਸਿਮਰਤ ਬਾਦਲ ਨੂੰ ਭੇਜਿਆ ਪੱਤਰ
. . .  1 day ago
ਦਿੱਲੀ ਹਿੰਸਾ : ਮੌਤਾਂ ਦੀ ਗਿਣਤੀ ਵੱਧ ਕੇ ਹੋਈ 9
. . .  1 day ago
ਦਿੱਲੀ ਦੇ ਵੱਖ ਵੱਖ ਸਥਾਨਾਂ 'ਚ ਲਗਾਈ ਗਈ ਧਾਰਾ 144 ਤੇ ਕੱਢਿਆ ਫਲੈਗ ਮਾਰਚ
. . .  1 day ago
ਜ਼ਖਮੀਆਂ ਨੂੰ ਮਿਲੇ ਕੇਜਰੀਵਾਲ
. . .  1 day ago
ਦਿੱਲੀ ਹਿੰਸਾ : ਮੌਜਪੁਰ ਤੇ ਭਜਨਾਪੁਰ ਵਿਚ ਹਿੰਸਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਲੁਧਿਆਣਾ

ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ 2 ਨੂੰ ਉਮਰ ਕੈਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਦੀ ਹੱਤਿਆ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਨੇ 19 ਜਨਵਰੀ 1999 ਨੂੰ ਰਾਮੇਸ਼ਵਰ ਸ਼ਾਹ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਇਹ ਕਾਰਵਾਈ ਕੋਚਰ ਮਾਰਕੀਟ ਚੌਕੀ ਦੇ ਇੰਚਾਰਜ ਸ੍ਰੀ ਕੁਲਵੰਤ ਚੰਦ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਅਮਲ 'ਚ ਲਿਆਂਦੀ ਹੈ ਅਤੇ ਕਾਬੂ ਕੀਤੇ ਕਥਿਤ ਦੋਸ਼ੀਆਂ 'ਚ ਰਮਨ ਕੁਮਾਰ ਵਾਸੀ ਸਲੇਮਟਾਬਰੀ, ਕਰਨ ਮਹਿਤਾ ਪੁੱਤਰ ਅਸ਼ੀਸ਼ ਕੁਮਾਰ ਵਾਸੀ ਸਲੇਮਟਾਬਰੀ, ਬਲਵਿੰਦਰ ਸਿੰਘ ਉਰਫ ਵਿੱਕੀ ਵਾਸੀ ਪਿੰਡ ਬੁੱਢੇਵਾਲ ਅਤੇ ਪਵਿੱਤਰਜੀਤ ਸਿੰਘ ਉਰਫ ਵਰੈਟੀ ਮਾਲਕ ਨਿਊ ਵਰੈਟੀ ਜਿਊਲਰਜ਼ ਜਮਾਲਪੁਰ ਸ਼ਾਮਿਲ ਹਨ, ਜਦਕਿ ਇਨ੍ਹਾਂ ਦਾ ਇਕ ਸਾਥੀ ਸੂਰਜ


ਖ਼ਬਰ ਸ਼ੇਅਰ ਕਰੋ

ਬਚਪਨ ਬਚਾਓ, ਭਾਰਤ ਬਚਾਓ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਭਾਰਤ ਭਰ 'ਚ ਬਾਲ ਮਜ਼ਦੂਰੀ ਤੇ ਬੱਚਿਆਂ 'ਤੇ ਹੋਣ ਵਾਲੇ ਜ਼ੁਲਮਾਂ ਨੂੰ ਰੋਕਣ ਲਈ ਕੈਲਾਸ਼ ਸਤਿਆਰਥੀ ਫ਼ਾਊਡੇਸ਼ਨ ਵਲੋਂ ਨੋਬਲ ਪੁਰਸਕਾਰ ਵਿਜੇਤਾ ਕੈਲਾਸ਼ ਸਤਿਆਰਥੀ ਵਲੋਂ ਕੱਢੀ ਜਾ ਰਹੀ ਭਾਰਤ ਯਾਤਰਾ ਦਾ ਅੱਜ ਲੁਧਿਆਣਾ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਆਫ਼ ਕੈਨਬੇਰਾ ਦੇ ਉਪ ਕੁਲਪਤੀ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੈਨਬੇਰਾ ਯੂਨੀਵਰਸਿਟੀ ਆਸਟਰੇਲੀਆ ਦੇ ਉੱਚ ਪੱਧਰੀ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ | ਵਫ਼ਦ ਦੀ ਅਗਵਾਈ ਪੀ.ਏ.ਯੂ ਦੇ ਸਾਬਕਾ ਵਿਦਿਆਰਥੀ ਤੇ ਮੌਜੂਦਾ ਸਮੇਂ ਕੈਨਬੇਰਾ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੰਬੜਾਂ, 11 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਵਲੀਪੁਰ ਕਲਾਂ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਹੰਬੜਾਂ ਵਾਸੀ ਪੰਚਾਇਤ ਮੈਂਬਰ ਗੁਰਮੇਲ ਸਿੰਘ ਗੇਲਾ ਤੇ ਕਾਲਾ ...

ਪੂਰੀ ਖ਼ਬਰ »

ਸਟੇਡੀਅਮ ਦੇ ਬਲਾਕ 'ਚ ਅੱਗ ਲੱਗਣ ਕਾਰਨ ਹਜ਼ਾਰਾਂ ਦਾ ਸਾਮਾਨ ਸੜਿਆ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਇਕ ਬਲਾਕ 'ਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ 2.30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਸਟੇਡੀਅਮ ਦੇ ...

ਪੂਰੀ ਖ਼ਬਰ »

ਟਰਾਲੀ ਤੇ ਸਕੂਟਰੀ ਦੀ ਟੱਕਰ 'ਚ 24 ਸਾਲਾ ਗੱਭਰੂ ਦੀ ਮੌਤ, ਇਕ ਗੰਭੀਰ

ਹੰਬੜਾਂ, 11 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)- ਹੰਬੜਾਂ-ਵਲੀਪੁਰ ਕਲਾਂ ਿਲੰਕ ਸੜਕ 'ਤੇ ਸ਼ਾਮੀਂ 7: 15 ਕੁ ਵਜੇ ਟਰਾਲੀ ਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਜਾਣ 'ਤੇ 24 ਸਾਲਾ ਗੱਭਰੂ ਦੀ ਮੌਤ ਹੋ ਗਈ ਤੇ ਪਿੱਛੇ ਬੈਠਾ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਕਰ ਰਿਹਾ ਆਨਾਕਾਨੀ-ਵਾਲੀਆ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਜਾਰੀ ਕੀਤੀਆਂ ਹਦਾਇਤਾਂ ਨਾ ਮੰਨਣ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਰੱਕੀਆਂ ਨਾ ਦੇਣ ਕਰਕੇ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਅੱਜ ਥਾਪਰ ਹਾਲ ...

ਪੂਰੀ ਖ਼ਬਰ »

ਜਮਾਲਪੁਰ ਵਿਖੇ ਮੋਬਾਈਲ ਟਾਵਰ ਲਗਾਉਣ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ

ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜਮਾਲਪੁਰ-ਕੁਲੀਆਵਾਲ ਦੀ ਵਾਰਡ ਨੰਬਰ 11 ਦੇ ਰਾਜਾ ਬਾਗ ਕਾਲੋਨੀ ਵਿਖੇ ਲਗਾਏ ਜਾ ਰਹੇਂ ਨਾਜਾਇਜ਼ ਮੋਬਾਈਲ ਟਾਵਰ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸ਼੍ਰੋਮਣੀ ...

ਪੂਰੀ ਖ਼ਬਰ »

ਲੁਧਿਆਣਾ 'ਚ ਡੇਂਗੂ ਬੁਖਾਰ ਨੇ ਬੁਰੀ ਤਰ੍ਹਾਂ ਪੈਰ ਪਸਾਰੇ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)–ਸੂਬੇ ਦੇ ਵੱਖ-ਵੱਖ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ 'ਚ ਹੋਰਨਾਂ ਬਿਮਾਰੀਆਂ ਸਮੇਤ ਨਾਮੁਰਾਦ ਬਿਮਾਰੀ ਡੇਂਗੂ ਨੇ ਬੁਰੀ ਤਰ੍ਹਾਂ ਪੈਰ ਪਸਾਰ ਲਏ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਗੋਲੂ ਜਿਮ ਦੁਗਰੀ ਦੀ ਟੀਮ ਨੇ ਕਿ੍ਕਟ ਟੂਰਨਾਮੈਂਟ ਜਿੱਤਿਆ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੀ.ਆਰ.ਪੀ ਸਪੋਟਰਸ ਕਲੱਬ ਦੁੱਗਰੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ ਵਿਚ ਗੋਲੂ ਜਿਮ ਦੁਗਰੀ ਦੀ ਟੀਮ ਨੇ ਫੂੱਲਾਂਵਾਲ ਟੀਮ ਨੂੰ ਹਰਾ ਕੇ ਟੂਰਨਾਮੈਂਟ 'ਤੇ ਕਬਜ਼ਾ ਜਮ੍ਹਾ ਕੇ ਚੈਂਪੀਅਨ ਟਰਾਫੀ ਜਿੱਤੀ¢ ਪੀ.ਆਰ.ਪੀ ਕਮੇਟੀ ਟੀਮ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 166 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਅਨੀਤਾ ਵਾਸੀ ...

ਪੂਰੀ ਖ਼ਬਰ »

ਕੇਂਦਰ ਦੀ ਸਖ਼ਤੀ ਦੇ ਬਾਵਜੂਦ ਵਪਾਰੀ ਥੱਲੇ ਨਹੀਂ ਆਉਣ ਦੇ ਰਹੇ ਗੰਢਿਆਂ ਦੇ ਰੇਟ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਵੱਡੀ ਪੱਧਰ 'ਤੇ ਘਰਾਂ ਦੀ ਆਮ ਵਰਤੋਂ ਵਿਚ ਆਉਣ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਦੇਸ਼ ਦੇ ਵਪਾਰੀ ਤਬਕੇ ਦੇ ਕਬਜ਼ੇ ਹੇਠ ਹਨ | ਵਪਾਰੀ ਜਦੋਂ ਚਾਉਣ ਆਮ ਲੋਕਾਂ ਦੀ ਰੋਜ਼ਮਰਾ ਦੀ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਜਿਵੇਂ ਖੰਡ, ਪਿਆਜ਼ ਤੇ ...

ਪੂਰੀ ਖ਼ਬਰ »

ਸਤਲੁਜ ਕਲੱਬ ਮੁੜ ਵਿਵਾਦਾਂ 'ਚ ਘਿਰਿਆ

ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸ਼ਹਿਰ ਦੇ ਨਾਮੀ ਕਲੱਬਾਂ 'ਚ ਸ਼ੁਮਾਰ ਸਤਲੁਜ ਕਲੱਬ ਪਿਛਲੇ ਕਾਫੀ ਸਮੇਂ ਤੋਂ ਕੋਈ ਨਾ ਕੋਈ ਵਿਵਾਦ ਸਹੇੜੀ ਰੱਖਦਾ ਪ੍ਰਤੀਤ ਹੁੰਦਾ ਹੈ | ਆਏ ਦਿਨ ਕੁਝ ਨਾ ਕੁਝ ਅਜਿਹਾ ਵਾਪਰਦਾ ਰਹਿੰਦਾ ਹੈ, ਜਿਸ ਨਾਲ ਕਲੱਬ ਸ਼ਹਿਰ 'ਚ ਚਰਚਾ ...

ਪੂਰੀ ਖ਼ਬਰ »

49 ਵਿਭਾਗਾਂ ਦੀ ਕੇਂਦਰ ਸਰਕਾਰ ਦੀ ਕਰਮਚਾਰੀ ਭਲਾਈ ਕਮੇਟੀ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਰਿਸ਼ੀ ਨਗਰ ਸਥਿਤ ਦਫ਼ਤਰ ਵਿਖੇ ਮੁੱਖ ਕਮਿਸ਼ਨਰ ਆਮਦਨ ਕਰ ਵਿਭਾਗ ਮੁੱਖ ਕਮਿਸ਼ਨਰ ਬੀ.ਕੇ.ਝਾਅ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ 49 ਵਿਭਾਗਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਕਰਮਚਾਰੀ ਭਲਾਈ ਕਮੇਟੀ ...

ਪੂਰੀ ਖ਼ਬਰ »

ਗਲਾਡਾ ਵਲੋਂ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...

ਪੂਰੀ ਖ਼ਬਰ »

ਗਲਾਡਾ ਵਲੋਂ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ ਸੈਲਫ਼ ਹੈਲਪ ਗਰੁੱਪ ਦੀਆਂ ਔਰਤਾਂ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਖੇਤਰੀ ਸਰਸ ਮੇਲੇ 'ਚ ਸਟਾਲ ਲਗਾਉਣ ਵਾਲੀਆਂ ਸੈਲਫ਼ ਹੈਲਪ ਗਰੁੱਪ ਬਣਾ ਕੇ ਹੋਰਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਅਤੇ ਆਪਣੇ ਆਪ ਨੂੰ ਪੈਰਾਂ 'ਤੇ ਖੜ੍ਹਾ ਕਰਨ ਵਾਲੀਆਂ ਔਰਤਾਂ ਹੋਰਨਾਂ ਲੋਕਾਂ ਨੂੰ ...

ਪੂਰੀ ਖ਼ਬਰ »

ਈ.ਡੀ. ਵਲੋਂ ਵੈਟ ਰਿਫ਼ੰਡ ਘਪਲੇ 'ਚ ਸ਼ਾਮਿਲ ਜਲ ਧਾਰਾ ਐਕਸਪੋਰਟਸ ਦੇ ਮਾਲਕ ਘਰ ਛਾਪੇਮਾਰੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇੰਨਫੋਰਸਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਵੈਟ ਰਿਫ਼ੰਡ ਘਪਲੇ 'ਚ ਸ਼ਾਮਿਲ ਜਲ ਧਾਰਾ ਐਕਸਪੋਰਟਸ ਦੇ ਮਾਲਕਾਂ ਦੇ ਅਗਰ ਨਗਰ ਵਿਖੇ ਸਥਿਤ ਘਰ ਵਿਖੇ ਛਾਪੇਮਾਰੀ ਕੀਤੀ ਅਤੇ ਜਾਇਦਾਦ ਤੇ ਹੋਰ ਵੇਰਵੇ ਇਕੱਠੇ ...

ਪੂਰੀ ਖ਼ਬਰ »

ਆਨਲਾਈਨ ਡਰਾਈਵਿੰਗ ਲਾਇਸੰਸ ਅਪਲਾਈ ਕਰਨ ਵਾਲਿਆਂ ਨੂੰ ਅੱਧੇ ਘੰਟੇ ਦੀ ਬਜਾਏ 2 ਦਿਨਾਂ 'ਚ ਮਿਲੇਗਾ ਲਾਇਸੰਸ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਆਨ ਲਾਈਨ ਡਰਾਈਵਿੰਗ ਡਰਾਈਵਿੰਗ ਲਾਇਸੰਸ ਅਪਲਾਈ ਕਰਨ ਵਾਲਿਆਂ ਨੂੰ ਅੱਧੇ ਘੰਟੇ ਦੀ ਬਜਾਏ 2 ਦਿਨਾਂ ਦੇ 'ਚ ਹੀ ਲਾਇਸੰਸ ਦਿੱਤਾ ਜਾਵੇਗਾ | ਜਾਣਕਾਰੀ ਅਨੁਸਾਰ ਇਹ ਪ੍ਰਚਾਰ ਕੀਤਾ ਜਾ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਨੇੜੇ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਨੌਜਵਾਨ ਨੂੰ ਜ਼ਖਮੀ ਕਰਨ ਉਪਰੰਤ ਉਸ ਕੋਲੋਂ 40 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਤੇ ਫਰਾਰ ਹੋ ਗਏ | ਜ਼ਖਮੀ ਹੋਏ ਕਰਨ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀ ਵਣਜ ਸੈਕਟਰੀ ਵਲੋਂ ਐਕਸਪੋਰਟਰਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਨੀਤੀਆਂ ਬਣਾਉਣ ਦਾ ਐਲਾਨ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਗੇਨਾਈਜੇਸ਼ਨ (ਫੀਓ) ਵਲੋਂ ਵਿਦੇਸ਼ ਵਪਾਰ ਨੀਤੀ 2015-2020 ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਭਾਰਤ ਸਰਕਾਰ ਦੀ ਵਣਜ ਸੈਕਟਰੀ ਰੀਟਾ ਏ. ਟੀਓਟੀਆ ਦੇ ਨਾਲ ਸਨਅਤਕਾਰਾਂ ਦੀ ਗੱਲਬਾਤ ਕਰਵਾਉਣ ਲਈ ਇਕ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੂੰ ਕਾਊਸੈਸ ਤੋਂ ਹੋਈ ਇਕ ਕਰੋੜ ਦੀ ਆਮਦਨ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਸੈਂਕੜੇ ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਲਈ ਫੰਡ ਇਕੱਤਰ ਕਰਨ ਵਾਸਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਲਗਾਏ ਕਾਊਸੈਸ ਤੋਂ ਪਿਛਲੇ 8-9 ਮਹੀਨਿਆਂ ਦੌਰਾਨ ਕਰੀਬ ਇਕ ਕਰੋੜ ਰੁਪਏ ਦੀ ਆਮਦਨ ...

ਪੂਰੀ ਖ਼ਬਰ »

ਬਿੱਟਾ ਵਲੋਂ ਬੱਗਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਅਖਿਲ ਭਾਰਤੀ ਅੱਤਵਾਦ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਲੁਧਿਆਣਾ ਦੀ ਸਲੇਮਟਾਬਰੀ ਵਿਖੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਛੋਟੇ ਭਰਾ ਰਾਕੇਸ਼ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਤਨਖਾਹ ਜਾਰੀ ਨਾ ਕਰਨ 'ਤੇ ਮਿਊਾਸਪਲ ਸੰਯੁਕਤ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਫਾਈ ਕਰਮਚਾਰੀਆਂ, ਸੀਵਰਮੈਨਾਂ, ਬੇਲਦਾਰਾਂ ਅਤੇ ਰੋਜ਼ਾਨਾ ਦਿਹਾੜੀ ਤੇ ਕੰਮ ਕਰਦੇ ਸੈਂਕੜੇ ਕਰਮਚਾਰੀਆਂ ਨੂੰ ਸਤੰਬਰ ਮਹੀਨੇ ਦੀ ਤਨਖਾਹ ਜਲਦੀ ਰਿਲੀਜ਼ ਨਾ ਕਰਨ 'ਤੇ ਮਿਊਾਸਪਲ ਸੰਯੁਕਤ ਕਮੇਟੀ ਨੇ ਸੰਘਰਸ਼ ਸ਼ੁਰੂ ਕਰਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਸਨਅਤਕਾਰਾਂ ਵਲੋਂ ਹਾਂ ਤੇ ਨੌਜਵਾਨਾਂ ਵਲੋਂ ਨਾਂਹ ਪੱਖੀ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਹਰ ਘਰ ਵਿਚ ਨੌਕਰੀ ਦੇਣ ਦੀ ਮੁਹਿੰਮ ਦਾ ਜ਼ੋਰ-ਸ਼ੌਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਇਸ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਪਰ ਪ੍ਰਬੰਧਕਾਂ ਦੀ ਨਾਲਾਇਕੀ ਕਰਕੇ ਰੁਜ਼ਗਾਰ ਮੇਲੇ ਖਾਨਾਪੂਰਤੀ ਤੱਕ ...

ਪੂਰੀ ਖ਼ਬਰ »

15 ਲੱਖ ਦੀ ਲੁੱਟ ਦਾ ਮਾਮਲਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...

ਪੂਰੀ ਖ਼ਬਰ »

ਠੇਕੇਦਾਰਾਂ ਦਾ ਨਗਰ ਨਿਗਮ ਪ੍ਰਸ਼ਾਸਨ ਕੋਲ ਰੁਕਿਆ 100 ਕਰੋੜ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ 'ਚ ਵਿਕਾਸਕਾਰਜ ਕਰਦੀਆਂ ਠੇਕੇਦਾਰ ਕੰਪਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫਤੇ ਅੰਦਰ ਕੀਤੇ ਜਾ ਚੁੱਕੇ ਕੰਮਾਂ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਨਾ ਕੀਤੀ ਤਾਂ ਚੱਲ ਰਹੇ ਵਿਕਾਸਕਾਰਜ ਠੱਪ ਕਰ ਦਿੱਤੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨੂੰ ਲੁੱਟ ਦੇ ਮਾਮਲੇ 'ਚ ਮਿਲੇ ਅਹਿਮ ਸੁਰਾਗ
15 ਲੱਖ ਦੀ ਲੁੱਟ ਦਾ ਮਾਮਲਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...

ਪੂਰੀ ਖ਼ਬਰ »

ਚੀਨ ਦੇ ਉਤਪਾਦਾਂ ਦੀ ਬਜਾਏ ਮਿੱਟੀ ਦੇ ਬਣੇ ਉਤਪਾਦ ਖਰੀਦਣ ਲਈ ਮੁਹਿੰਮ ਵਿੱਢੇਗੀ ਹੈਲਪਿੰਗ ਆਰਮੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੀਨੀ ਦੇ ਉਤਪਾਦਾਂ ਦੀ ਬਜਾਏ ਮਿੱਟੀ ਦੇ ਬਣੇ ਉਤਪਾਦ ਖ੍ਰੀਦਣ ਲਈ ਹੈਲਪਿੰਗ ਆਰਮੀ ਵਲੋਂ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਬਿੱਗ ਬੇਨ ਐਕਸਪੋਰਟਸ ਦੇ ਏਕਜਾਪ ਸਿੰਘ ਅਤੇ ਕਾਰੋਬਾਰੀ ਸਾਹਿਬਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 11 ਅਕਤੂਬਰ (ਕਵਿੱਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦਾਂ ਨਿਊ ਸ਼ਿਵਪੁਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਲਾਕੇ ਦੇ ਨੌਜਵਾਨ ਸਮਾਜ ਸੇਵਕ ...

ਪੂਰੀ ਖ਼ਬਰ »

ਸਤਪਾਲ ਮਿੱਤਲ ਸਕੂਲ ਭਾਰਤ ਦੇ ਵਧੀਆ ਸਕੂਲਾਂ ਦੀ ਸੂਚੀ 'ਚ ਸ਼ਾਮਿਲ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਦੱੁਗਰੀ ਸਥਿਤ ਸੱਤਪਾਲ ਮਿੱਤਲ ਸਕੂਲ ਨੂੰ ਭਾਰਤ ਦੇ 50 ਵਧੀਆ ਸਕੂਲਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਫਾਰਚਿਊਨ ਇੰਡੀਆ ਅਤੇ ਯੂਨੀਵਰਾਇਟੀ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਮਾਗਮ ਵਿਚ ਸੱਤਪਾਲ ਮਿੱਤਲ ਸਕੂਲ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਕਵੀ ਤ੍ਰਲੋਚਨ ਲੋਚੀ ਵਲੋਂ ਪਿੰਡ ਮੰਗਲੀ 'ਚ ਸਾਹਿਤਕ ਲਾਇਬ੍ਰੇਰੀ ਦਾ ਉਦਘਾਟਨ

ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਡਾਂ ਵਿਖੇ ਲੋਕ ਕਵੀ ਗੁਰਦਿਆਲ ਸਿੰਘ ਹਰੀ ਦੀ ਯਾਦ 'ਚ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਤੇ ਕਹਾਣੀਕਾਰ ਸੁਖਜੀਤ ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਸ਼ਲਾਘਾਯੋਗ-ਧੀਂਗਾਨ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਜਦੋਂ ਦੀ ਪੰਜਾਬ 'ਚ ਬਣੀ ਹੈ ਉਦੋ ਤੋਂ ਪੂਰੇ ਪੰਜਾਬ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ¢ ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਬਕਾਇਦਾ ਕੈਬਨਿਟ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਲਈ ਮੁੜ ਤੋਂ ਮੰਗੇ ਟੈਂਡਰਾਂ 'ਚ ਕੰਪਨੀਆਂ ਨੇ ਘੱਟ ਦਿਖਾਈ ਦਿਲਚਸਪੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਜਨਤਕ ਪਾਖਾਨਿਆਂ ਲਈ ਮੰਗੇ ਟੈਂਡਰਾਂ ਵਿਚ 5 ਕੰਪਨੀਆਂ ਨੇ ਟੈਂਡਰ ਭਰੇ ਹਨ ਜਿਨ੍ਹਾਂ ਦੀ ਤਕਨੀਕੀ ਬੋਲੀ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਕੰਪਨੀਆਂ ਤਕਨੀਕੀ ਬੋਲੀ ਵਿਚ ਸਫ਼ਲ ਹੋਣਗੀਆਂ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਨੇ ਕੀਤੇ ਇਨਾਮ ਹਾਸਲ

ਲੁਧਿਆਣਾ, 11 ਅਕਤੂੂਬਰ (ਬੀ.ਐਸ.ਬਰਾੜ)-ਯੂਥ ਲੀਡਰਸ਼ਿਪ ਕੈਂਪ ਮਨਾਲੀ ਦੇ ਨਾਗਰ ਵਿਖੇ ਲਗਾਇਆ ਗਿਆ | ਜਿਸ ਵਿਚ ਸਰਕਾਰੀ ਕਾਲਜ ਲੜਕੀਆਂ ਦੀਆਂ 7 ਵਿਦਿਆਰਥਣਾਂ ਨੇ ਕੈਂਪ ਵਿਚ ਹਿੱਸਾ ਲਿਆ | ਕੈਂਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 200 ਵਿਦਿਆਰਥਣਾਂ ਨੇ ਹਿੱਸਾ ...

ਪੂਰੀ ਖ਼ਬਰ »

ਡੀ.ਡੀ.ਸੀ ਦੇ ਯਤਨਾਂ ਸਦਕਾ ਉਸਾਰੇ ਗਏ ਓਵਰਹੈਡ ਪੁਲ ਦਾ ਹੋਇਆ ਉਦਘਾਟਨ ਸਰਪ੍ਰਸਤ ਨੌਨਿੱਧ ਸਿੰਘ ਅਤੇ ਨਿਰਮਲ ਸਿੰਘ ਨੇ ਰੀਬਨ ਕੱਟ ਕੇ ਲੋਕਾਂ ਨੂੰ ਕੀਤਾ ਸਮਰਪਿਤ

ਢੰਡਾਰੀ ਕਲਾਂ, 11 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਡਿਵੈਲਪਮੈਂਟ ਕਲੱਬ ਅਤੇ ਇਲਾਕਾ ਨਿਵਾਸੀਆਂ ਦੀਆਂ ਕੋਸ਼ਿਸ਼ਾਂ ਸਦਕਾ ਕਈ ਸਾਲਾਂ ਤੋਂ ਲਟਕਿਆ ਓਵਰਹੈਡ ਪੁਲ ਮੰਗਲਵਾਰ ਨੂੰ ਆਖਿਰ ਲੋਕਾਂ ਦੇ ਆਉਣ ਜਾਣ ਲਈ ਖੋਲ ਦਿੱਤਾ ਗਿਆ ਹੈ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਨਗਰ ਨਿਗਮ ਲੁਧਿਆਣਾ 'ਚ ਕੰਮ ਕਰ ਰਹੇ ਹਨ ਠੇਕੇ 'ਤੇ ਰੱਖੇ ਅਧਿਕਾਰੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ 'ਤੇ ਅਧਿਕਾਰੀ/ਕਰਮਚਾਰੀ ਰੱਖਣ ਤੇ ਲਗਾਈ ਪਾਬੰਦੀ ਦੇ ਬਾਵਜੂਦ ਨਗਰ ਨਿਗਮ ਵਲੋਂ ਪਿਛਲੇ 6 ਮਹੀਨਿਆਂ ਤੋਂ ਐਸ.ਡੀ.ਓ ਤੇ ਦੂਸਰੇ ਅਧਿਕਾਰੀ ਆਊਟ ਸੋਰਸ (ਠੇਕੇ) ਤੇ ਰੱਖੇ ਹੋਏ ਹਨ, ਜੋ ਕਿ ਨਿਯਮਾਂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਦੇ ਨਾਵਲ 'ਤਾਰਾ ਸਿੰਘ ਕਾਬੁਲੀ' ਉਪਰ ਸੈਮੀਨਾਰ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਦੇ ਪੰਜਾਬੀ ਭਵਨ ਵਿਚ ਸਿਰਜਣਧਾਰਾ ਤੇ ਪੰਜਾਬੀ ਨਾਵਲ ਅਕਾਡਮੀ ਵਲੋਂ ਗੁਰਨਾਮ ਸਿੰਘ ਦੇ ਨਾਵਲ 'ਤਾਰਾ ਸਿੰਘ ਕਾਬੁਲੀ' ਉਪਰ ਸੈਮੀਨਾਰ ਕਰਵਾਇਆ ਗਿਆ | ਗੁਰਸ਼ਰਨ ਸਿੰਘ ਨਰੂਲਾ, ਡਾ: ਕੁਲਵਿੰਦਰ ਮਿਨਹਾਸ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਸਰਪ੍ਰਸਤ ਕਿ੍ਸ਼ਨ ਕੁਮਾਰ ਬਾਵਾ ਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ 20 ਅਕਤੂਬਰ ਨੂੰ ਸਥਾਨਕ ਭਗਵਾਨ ਚੌਕ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ ਨਮੂਨੇ ਭਰ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)–ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੇ ਖਾਧ-ਪਦਾਰਥਾਂ ਦੇ ਨਮੂਨੇ ਭਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ...

ਪੂਰੀ ਖ਼ਬਰ »

ਨਿਰਦੇਸ਼ਕ ਉਦਯੋਗ ਤੇ ਨਿਰਦੇਸ਼ਕ ਐਮ.ਐੱਸ.ਐਮ.ਈ. ਵੱਲੋਂ ਸਨਅਤਕਾਰਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਪੰਜਾਬ ਦੀਆਂ ਸਨਅਤਾਂ ਨੂੰ ਕਲੱਸਟਰ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਮੀਟਿੰਗ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ, ਇਕ ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਾਟੀਨਾਰਕੋਟਿਕ ਸੈੱਲ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਵਾਲੀਬਾਲ ਟੀਮ ਨੇ ਜਿੱਤੀ ਟਰਾਫ਼ੀ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਚੈਂਪੀਅਨਸ਼ਿਪ ਜੋ ਗਰੀਨ ਲੈਂਡ ਕਾਨਵੈਂਟ ਸਕੂਲ ਸੁਭਾਸ਼ ਨਗਰ ਵਿਖੇ ਕਰਵਾਈ ਗਈ, ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਪੱਖੋਵਾਲ ਰੋਡ ਲੁਧਿਆਣਾ ਦੀ ਵਾਲੀਬਾਲ ਟੀਮ ਨੇ ਪਹਿਲਾਂ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX