ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਦੀ ਹੱਤਿਆ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਨੇ 19 ਜਨਵਰੀ 1999 ਨੂੰ ਰਾਮੇਸ਼ਵਰ ਸ਼ਾਹ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਭਾਰਤ ਭਰ 'ਚ ਬਾਲ ਮਜ਼ਦੂਰੀ ਤੇ ਬੱਚਿਆਂ 'ਤੇ ਹੋਣ ਵਾਲੇ ਜ਼ੁਲਮਾਂ ਨੂੰ ਰੋਕਣ ਲਈ ਕੈਲਾਸ਼ ਸਤਿਆਰਥੀ ਫ਼ਾਊਡੇਸ਼ਨ ਵਲੋਂ ਨੋਬਲ ਪੁਰਸਕਾਰ ਵਿਜੇਤਾ ਕੈਲਾਸ਼ ਸਤਿਆਰਥੀ ਵਲੋਂ ਕੱਢੀ ਜਾ ਰਹੀ ਭਾਰਤ ਯਾਤਰਾ ਦਾ ਅੱਜ ਲੁਧਿਆਣਾ ਦੇ ...
ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੈਨਬੇਰਾ ਯੂਨੀਵਰਸਿਟੀ ਆਸਟਰੇਲੀਆ ਦੇ ਉੱਚ ਪੱਧਰੀ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ | ਵਫ਼ਦ ਦੀ ਅਗਵਾਈ ਪੀ.ਏ.ਯੂ ਦੇ ਸਾਬਕਾ ਵਿਦਿਆਰਥੀ ਤੇ ਮੌਜੂਦਾ ਸਮੇਂ ਕੈਨਬੇਰਾ ਯੂਨੀਵਰਸਿਟੀ ਵਿਚ ...
ਹੰਬੜਾਂ, 11 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਵਲੀਪੁਰ ਕਲਾਂ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਹੰਬੜਾਂ ਵਾਸੀ ਪੰਚਾਇਤ ਮੈਂਬਰ ਗੁਰਮੇਲ ਸਿੰਘ ਗੇਲਾ ਤੇ ਕਾਲਾ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਇਕ ਬਲਾਕ 'ਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ 2.30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਸਟੇਡੀਅਮ ਦੇ ...
ਹੰਬੜਾਂ, 11 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)- ਹੰਬੜਾਂ-ਵਲੀਪੁਰ ਕਲਾਂ ਿਲੰਕ ਸੜਕ 'ਤੇ ਸ਼ਾਮੀਂ 7: 15 ਕੁ ਵਜੇ ਟਰਾਲੀ ਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਜਾਣ 'ਤੇ 24 ਸਾਲਾ ਗੱਭਰੂ ਦੀ ਮੌਤ ਹੋ ਗਈ ਤੇ ਪਿੱਛੇ ਬੈਠਾ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ...
ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਜਾਰੀ ਕੀਤੀਆਂ ਹਦਾਇਤਾਂ ਨਾ ਮੰਨਣ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਰੱਕੀਆਂ ਨਾ ਦੇਣ ਕਰਕੇ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਅੱਜ ਥਾਪਰ ਹਾਲ ...
ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜਮਾਲਪੁਰ-ਕੁਲੀਆਵਾਲ ਦੀ ਵਾਰਡ ਨੰਬਰ 11 ਦੇ ਰਾਜਾ ਬਾਗ ਕਾਲੋਨੀ ਵਿਖੇ ਲਗਾਏ ਜਾ ਰਹੇਂ ਨਾਜਾਇਜ਼ ਮੋਬਾਈਲ ਟਾਵਰ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸ਼੍ਰੋਮਣੀ ...
ਲੁਧਿਆਣਾ, 11 ਅਕਤੂਬਰ (ਸਲੇਮਪੁਰੀ)ਸੂਬੇ ਦੇ ਵੱਖ-ਵੱਖ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ 'ਚ ਹੋਰਨਾਂ ਬਿਮਾਰੀਆਂ ਸਮੇਤ ਨਾਮੁਰਾਦ ਬਿਮਾਰੀ ਡੇਂਗੂ ਨੇ ਬੁਰੀ ਤਰ੍ਹਾਂ ਪੈਰ ਪਸਾਰ ਲਏ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ...
ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੀ.ਆਰ.ਪੀ ਸਪੋਟਰਸ ਕਲੱਬ ਦੁੱਗਰੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ ਵਿਚ ਗੋਲੂ ਜਿਮ ਦੁਗਰੀ ਦੀ ਟੀਮ ਨੇ ਫੂੱਲਾਂਵਾਲ ਟੀਮ ਨੂੰ ਹਰਾ ਕੇ ਟੂਰਨਾਮੈਂਟ 'ਤੇ ਕਬਜ਼ਾ ਜਮ੍ਹਾ ਕੇ ਚੈਂਪੀਅਨ ਟਰਾਫੀ ਜਿੱਤੀ¢ ਪੀ.ਆਰ.ਪੀ ਕਮੇਟੀ ਟੀਮ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 166 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਅਨੀਤਾ ਵਾਸੀ ...
ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਵੱਡੀ ਪੱਧਰ 'ਤੇ ਘਰਾਂ ਦੀ ਆਮ ਵਰਤੋਂ ਵਿਚ ਆਉਣ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਦੇਸ਼ ਦੇ ਵਪਾਰੀ ਤਬਕੇ ਦੇ ਕਬਜ਼ੇ ਹੇਠ ਹਨ | ਵਪਾਰੀ ਜਦੋਂ ਚਾਉਣ ਆਮ ਲੋਕਾਂ ਦੀ ਰੋਜ਼ਮਰਾ ਦੀ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਜਿਵੇਂ ਖੰਡ, ਪਿਆਜ਼ ਤੇ ...
ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸ਼ਹਿਰ ਦੇ ਨਾਮੀ ਕਲੱਬਾਂ 'ਚ ਸ਼ੁਮਾਰ ਸਤਲੁਜ ਕਲੱਬ ਪਿਛਲੇ ਕਾਫੀ ਸਮੇਂ ਤੋਂ ਕੋਈ ਨਾ ਕੋਈ ਵਿਵਾਦ ਸਹੇੜੀ ਰੱਖਦਾ ਪ੍ਰਤੀਤ ਹੁੰਦਾ ਹੈ | ਆਏ ਦਿਨ ਕੁਝ ਨਾ ਕੁਝ ਅਜਿਹਾ ਵਾਪਰਦਾ ਰਹਿੰਦਾ ਹੈ, ਜਿਸ ਨਾਲ ਕਲੱਬ ਸ਼ਹਿਰ 'ਚ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ | ਕੱਲ੍ਹ ਦੇਰ ਰਾਤ ਮੈਂਬਰ ਵਲੋਂ ਸ਼ਰਾਬ ਪੀ ਕੇ ਹੁੜਦੰਗ ਕੀਤਾ ਗਿਆ, ਜਿਸ ਕਾਰਨ ਇਕ ਵਾਰ ਫਿਰ ਕਲੱਬ ਦੀ ਸਾਖ ਨੂੰ ਧੱਕਾ ਲੱਗਾ | ਇਸੇ ਤਰ੍ਹਾਂ ਪਿਛਲੇ ਸਮੇਂ ਉਤੇ ਝਾਤ ਮਾਰੀ ਜਾਵੇ ਤਾਂ ਸਤਲੁਜ ਕਲੱਬ ਸਮੇਂ ਸਮੇਂ ਤੇ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਸ਼ਹਿਵਾਸੀਆਂ ਵਿਚ ਚਰਚਾ ਦਾ ਕਾਰਨ ਰਿਹਾ ਹੈ | ਕਦੇ ਕਲੱਬ ਦੇ ਮੈਂਬਰਾਂ ਵੱਲੋਂ ਦੇਰ ਰਾਤ ਜੂਆ ਖੇਡਣਾ, ਕਦੇ ਮਹਿਲਾ ਕਰਮਚਾਰੀ ਵੱਲੋਂ ਛੇੜਖਾਣੀ ਦੇ ਦੋਸ਼ ਅਤੇ ਕਦੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ਨੂੰ ਲੈ ਕੇ ਸਤਲੁਜ ਕਲੱਬ ਵਿਵਾਦਾਂ ਵਿਚ ਰਿਹਾ ਹੈ | ਕਲੱਬ ਦੇ ਸੱਭਿਆਚਾਰਕ ਸਕੱਤਰ ਵੱਲੋਂ ਅਸਤੀਫ਼ਾ ਦਿੱਤੇ ਜਾਣ ਬਾਰੇ ਜਦ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਅਗਰਵਾਲ ਜੋ ਕਲੱਬ ਦੇ ਪ੍ਰਧਾਨ ਵੀ ਹਨ, ਪਾਸੋ ਇਸ ਬਾਰੇ ਪੱੁਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਪਾਸ ਰੋਜਾਨਾ 200 ਤੋ ਵਧੇਰੇ ਕਾਗਜਾਤ ਆਉਂਦੇ ਹਨ, ਜਿਨ੍ਹਾਂ ਨੂੰ ਏਨੀ ਜਲਦੀ ਨਹੀਂ ਜਾਂਚਿਆ ਜਾ ਸਕਦਾ, ਇਸ ਲਈ ਜਦੋਂ ਕੋਈ ਅਜਿਹਾ ਮਾਮਲਾ ਧਿਆਨ ਵਿਚ ਆਵੇਗਾ ਤਾਂ ਹੀ ਕੁਝ ਦੱਸ ਸਕਾਂਗਾ | ਇਸੇ ਤਰ੍ਹਾਂ ਕੱਲ੍ਹ ਦੇਰ ਰਾਤ ਸ਼ਰਾਬ ਪੀ ਕੇ ਰੌਲਾ ਰੱਪਾ ਪਾਉਣ ਵਾਲੇ ਮੈਂਬਰ ਨੂੰ ਕਾਰਨ ਦਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ | ਸੱਭਿਆਚਾਰਕ ਸਕੱਤਰ ਦੇ ਅਸਤੀਫ਼ੇ ਬਾਰੇ ਜਦੋਂ ਕਲੱਬ ਦੀ ਜਨਰਲ ਸਕੱਤਰ ਸ੍ਰੀਮਤੀ ਰੂਚੀ ਬਾਵਾ ਨਾਲ ਗੱਲ ਕੀਤੀ ਤਾ ਉਨ੍ਹਾਂ ਨੇ ਕੁਝ ਵੀ ਕਹਿਣ ਤੋ ਇਨਕਾਰ ਕਰ ਦਿੱਤਾ |
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਰਿਸ਼ੀ ਨਗਰ ਸਥਿਤ ਦਫ਼ਤਰ ਵਿਖੇ ਮੁੱਖ ਕਮਿਸ਼ਨਰ ਆਮਦਨ ਕਰ ਵਿਭਾਗ ਮੁੱਖ ਕਮਿਸ਼ਨਰ ਬੀ.ਕੇ.ਝਾਅ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ 49 ਵਿਭਾਗਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਕਰਮਚਾਰੀ ਭਲਾਈ ਕਮੇਟੀ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਖੇਤਰੀ ਸਰਸ ਮੇਲੇ 'ਚ ਸਟਾਲ ਲਗਾਉਣ ਵਾਲੀਆਂ ਸੈਲਫ਼ ਹੈਲਪ ਗਰੁੱਪ ਬਣਾ ਕੇ ਹੋਰਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਅਤੇ ਆਪਣੇ ਆਪ ਨੂੰ ਪੈਰਾਂ 'ਤੇ ਖੜ੍ਹਾ ਕਰਨ ਵਾਲੀਆਂ ਔਰਤਾਂ ਹੋਰਨਾਂ ਲੋਕਾਂ ਨੂੰ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇੰਨਫੋਰਸਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਵੈਟ ਰਿਫ਼ੰਡ ਘਪਲੇ 'ਚ ਸ਼ਾਮਿਲ ਜਲ ਧਾਰਾ ਐਕਸਪੋਰਟਸ ਦੇ ਮਾਲਕਾਂ ਦੇ ਅਗਰ ਨਗਰ ਵਿਖੇ ਸਥਿਤ ਘਰ ਵਿਖੇ ਛਾਪੇਮਾਰੀ ਕੀਤੀ ਅਤੇ ਜਾਇਦਾਦ ਤੇ ਹੋਰ ਵੇਰਵੇ ਇਕੱਠੇ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਆਨ ਲਾਈਨ ਡਰਾਈਵਿੰਗ ਡਰਾਈਵਿੰਗ ਲਾਇਸੰਸ ਅਪਲਾਈ ਕਰਨ ਵਾਲਿਆਂ ਨੂੰ ਅੱਧੇ ਘੰਟੇ ਦੀ ਬਜਾਏ 2 ਦਿਨਾਂ ਦੇ 'ਚ ਹੀ ਲਾਇਸੰਸ ਦਿੱਤਾ ਜਾਵੇਗਾ | ਜਾਣਕਾਰੀ ਅਨੁਸਾਰ ਇਹ ਪ੍ਰਚਾਰ ਕੀਤਾ ਜਾ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਨੇੜੇ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਨੌਜਵਾਨ ਨੂੰ ਜ਼ਖਮੀ ਕਰਨ ਉਪਰੰਤ ਉਸ ਕੋਲੋਂ 40 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਤੇ ਫਰਾਰ ਹੋ ਗਏ | ਜ਼ਖਮੀ ਹੋਏ ਕਰਨ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਗੇਨਾਈਜੇਸ਼ਨ (ਫੀਓ) ਵਲੋਂ ਵਿਦੇਸ਼ ਵਪਾਰ ਨੀਤੀ 2015-2020 ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਭਾਰਤ ਸਰਕਾਰ ਦੀ ਵਣਜ ਸੈਕਟਰੀ ਰੀਟਾ ਏ. ਟੀਓਟੀਆ ਦੇ ਨਾਲ ਸਨਅਤਕਾਰਾਂ ਦੀ ਗੱਲਬਾਤ ਕਰਵਾਉਣ ਲਈ ਇਕ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਸੈਂਕੜੇ ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਲਈ ਫੰਡ ਇਕੱਤਰ ਕਰਨ ਵਾਸਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਲਗਾਏ ਕਾਊਸੈਸ ਤੋਂ ਪਿਛਲੇ 8-9 ਮਹੀਨਿਆਂ ਦੌਰਾਨ ਕਰੀਬ ਇਕ ਕਰੋੜ ਰੁਪਏ ਦੀ ਆਮਦਨ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਅਖਿਲ ਭਾਰਤੀ ਅੱਤਵਾਦ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਲੁਧਿਆਣਾ ਦੀ ਸਲੇਮਟਾਬਰੀ ਵਿਖੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਛੋਟੇ ਭਰਾ ਰਾਕੇਸ਼ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਫਾਈ ਕਰਮਚਾਰੀਆਂ, ਸੀਵਰਮੈਨਾਂ, ਬੇਲਦਾਰਾਂ ਅਤੇ ਰੋਜ਼ਾਨਾ ਦਿਹਾੜੀ ਤੇ ਕੰਮ ਕਰਦੇ ਸੈਂਕੜੇ ਕਰਮਚਾਰੀਆਂ ਨੂੰ ਸਤੰਬਰ ਮਹੀਨੇ ਦੀ ਤਨਖਾਹ ਜਲਦੀ ਰਿਲੀਜ਼ ਨਾ ਕਰਨ 'ਤੇ ਮਿਊਾਸਪਲ ਸੰਯੁਕਤ ਕਮੇਟੀ ਨੇ ਸੰਘਰਸ਼ ਸ਼ੁਰੂ ਕਰਨ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਹਰ ਘਰ ਵਿਚ ਨੌਕਰੀ ਦੇਣ ਦੀ ਮੁਹਿੰਮ ਦਾ ਜ਼ੋਰ-ਸ਼ੌਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਇਸ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਪਰ ਪ੍ਰਬੰਧਕਾਂ ਦੀ ਨਾਲਾਇਕੀ ਕਰਕੇ ਰੁਜ਼ਗਾਰ ਮੇਲੇ ਖਾਨਾਪੂਰਤੀ ਤੱਕ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ 'ਚ ਵਿਕਾਸਕਾਰਜ ਕਰਦੀਆਂ ਠੇਕੇਦਾਰ ਕੰਪਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫਤੇ ਅੰਦਰ ਕੀਤੇ ਜਾ ਚੁੱਕੇ ਕੰਮਾਂ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਨਾ ਕੀਤੀ ਤਾਂ ਚੱਲ ਰਹੇ ਵਿਕਾਸਕਾਰਜ ਠੱਪ ਕਰ ਦਿੱਤੇ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੀਨੀ ਦੇ ਉਤਪਾਦਾਂ ਦੀ ਬਜਾਏ ਮਿੱਟੀ ਦੇ ਬਣੇ ਉਤਪਾਦ ਖ੍ਰੀਦਣ ਲਈ ਹੈਲਪਿੰਗ ਆਰਮੀ ਵਲੋਂ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਬਿੱਗ ਬੇਨ ਐਕਸਪੋਰਟਸ ਦੇ ਏਕਜਾਪ ਸਿੰਘ ਅਤੇ ਕਾਰੋਬਾਰੀ ਸਾਹਿਬਜੋਤ ਸਿੰਘ ...
ਲੁਧਿਆਣਾ, 11 ਅਕਤੂਬਰ (ਕਵਿੱਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦਾਂ ਨਿਊ ਸ਼ਿਵਪੁਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਲਾਕੇ ਦੇ ਨੌਜਵਾਨ ਸਮਾਜ ਸੇਵਕ ...
ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਦੱੁਗਰੀ ਸਥਿਤ ਸੱਤਪਾਲ ਮਿੱਤਲ ਸਕੂਲ ਨੂੰ ਭਾਰਤ ਦੇ 50 ਵਧੀਆ ਸਕੂਲਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਫਾਰਚਿਊਨ ਇੰਡੀਆ ਅਤੇ ਯੂਨੀਵਰਾਇਟੀ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਮਾਗਮ ਵਿਚ ਸੱਤਪਾਲ ਮਿੱਤਲ ਸਕੂਲ ਨੂੰ ਸ਼ਾਨਦਾਰ ...
ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਡਾਂ ਵਿਖੇ ਲੋਕ ਕਵੀ ਗੁਰਦਿਆਲ ਸਿੰਘ ਹਰੀ ਦੀ ਯਾਦ 'ਚ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਤੇ ਕਹਾਣੀਕਾਰ ਸੁਖਜੀਤ ਸਿੰਘ ਦੀ ...
ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਜਦੋਂ ਦੀ ਪੰਜਾਬ 'ਚ ਬਣੀ ਹੈ ਉਦੋ ਤੋਂ ਪੂਰੇ ਪੰਜਾਬ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ¢ ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਬਕਾਇਦਾ ਕੈਬਨਿਟ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਜਨਤਕ ਪਾਖਾਨਿਆਂ ਲਈ ਮੰਗੇ ਟੈਂਡਰਾਂ ਵਿਚ 5 ਕੰਪਨੀਆਂ ਨੇ ਟੈਂਡਰ ਭਰੇ ਹਨ ਜਿਨ੍ਹਾਂ ਦੀ ਤਕਨੀਕੀ ਬੋਲੀ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਕੰਪਨੀਆਂ ਤਕਨੀਕੀ ਬੋਲੀ ਵਿਚ ਸਫ਼ਲ ਹੋਣਗੀਆਂ ਉਨ੍ਹਾਂ ...
ਲੁਧਿਆਣਾ, 11 ਅਕਤੂੂਬਰ (ਬੀ.ਐਸ.ਬਰਾੜ)-ਯੂਥ ਲੀਡਰਸ਼ਿਪ ਕੈਂਪ ਮਨਾਲੀ ਦੇ ਨਾਗਰ ਵਿਖੇ ਲਗਾਇਆ ਗਿਆ | ਜਿਸ ਵਿਚ ਸਰਕਾਰੀ ਕਾਲਜ ਲੜਕੀਆਂ ਦੀਆਂ 7 ਵਿਦਿਆਰਥਣਾਂ ਨੇ ਕੈਂਪ ਵਿਚ ਹਿੱਸਾ ਲਿਆ | ਕੈਂਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 200 ਵਿਦਿਆਰਥਣਾਂ ਨੇ ਹਿੱਸਾ ...
ਢੰਡਾਰੀ ਕਲਾਂ, 11 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਡਿਵੈਲਪਮੈਂਟ ਕਲੱਬ ਅਤੇ ਇਲਾਕਾ ਨਿਵਾਸੀਆਂ ਦੀਆਂ ਕੋਸ਼ਿਸ਼ਾਂ ਸਦਕਾ ਕਈ ਸਾਲਾਂ ਤੋਂ ਲਟਕਿਆ ਓਵਰਹੈਡ ਪੁਲ ਮੰਗਲਵਾਰ ਨੂੰ ਆਖਿਰ ਲੋਕਾਂ ਦੇ ਆਉਣ ਜਾਣ ਲਈ ਖੋਲ ਦਿੱਤਾ ਗਿਆ ਹੈ | ਇਸ ਮੌਕੇ ਕਲੱਬ ਦੇ ...
ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ 'ਤੇ ਅਧਿਕਾਰੀ/ਕਰਮਚਾਰੀ ਰੱਖਣ ਤੇ ਲਗਾਈ ਪਾਬੰਦੀ ਦੇ ਬਾਵਜੂਦ ਨਗਰ ਨਿਗਮ ਵਲੋਂ ਪਿਛਲੇ 6 ਮਹੀਨਿਆਂ ਤੋਂ ਐਸ.ਡੀ.ਓ ਤੇ ਦੂਸਰੇ ਅਧਿਕਾਰੀ ਆਊਟ ਸੋਰਸ (ਠੇਕੇ) ਤੇ ਰੱਖੇ ਹੋਏ ਹਨ, ਜੋ ਕਿ ਨਿਯਮਾਂ ...
ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਦੇ ਪੰਜਾਬੀ ਭਵਨ ਵਿਚ ਸਿਰਜਣਧਾਰਾ ਤੇ ਪੰਜਾਬੀ ਨਾਵਲ ਅਕਾਡਮੀ ਵਲੋਂ ਗੁਰਨਾਮ ਸਿੰਘ ਦੇ ਨਾਵਲ 'ਤਾਰਾ ਸਿੰਘ ਕਾਬੁਲੀ' ਉਪਰ ਸੈਮੀਨਾਰ ਕਰਵਾਇਆ ਗਿਆ | ਗੁਰਸ਼ਰਨ ਸਿੰਘ ਨਰੂਲਾ, ਡਾ: ਕੁਲਵਿੰਦਰ ਮਿਨਹਾਸ ...
ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਸਰਪ੍ਰਸਤ ਕਿ੍ਸ਼ਨ ਕੁਮਾਰ ਬਾਵਾ ਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ 20 ਅਕਤੂਬਰ ਨੂੰ ਸਥਾਨਕ ਭਗਵਾਨ ਚੌਕ ...
ਲੁਧਿਆਣਾ, 11 ਅਕਤੂਬਰ (ਸਲੇਮਪੁਰੀ)ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੇ ਖਾਧ-ਪਦਾਰਥਾਂ ਦੇ ਨਮੂਨੇ ਭਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਪੰਜਾਬ ਦੀਆਂ ਸਨਅਤਾਂ ਨੂੰ ਕਲੱਸਟਰ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਮੀਟਿੰਗ ...
ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਾਟੀਨਾਰਕੋਟਿਕ ਸੈੱਲ ਦੇ ...
ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਚੈਂਪੀਅਨਸ਼ਿਪ ਜੋ ਗਰੀਨ ਲੈਂਡ ਕਾਨਵੈਂਟ ਸਕੂਲ ਸੁਭਾਸ਼ ਨਗਰ ਵਿਖੇ ਕਰਵਾਈ ਗਈ, ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਪੱਖੋਵਾਲ ਰੋਡ ਲੁਧਿਆਣਾ ਦੀ ਵਾਲੀਬਾਲ ਟੀਮ ਨੇ ਪਹਿਲਾਂ ਸਥਾਨ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX