ਤਾਜਾ ਖ਼ਬਰਾਂ


ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  2 minutes ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  6 minutes ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  11 minutes ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  41 minutes ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  48 minutes ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 1 hour ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 1 hour ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਮੇਂਡਰ ਇਲਾਕੇ ਦੇ ਬਾਲਾਕੋਟ ਸੈਕਟਰ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਅੱਜ ਪਾਕਿਸਤਾਨੀ ਫੌਜ ਨੇ ਜੰਗਬੰਦੀ...
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 1 hour ago
ਨਾਭਾ, 22 ਅਕਤੂਬਰ (ਕਰਮਜੀਤ ਸਿੰਘ) - ਸ੍ਰੀ ਗੁਰ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਤੋਂ ਚੱਲੀ ਹੋਈ ਸ਼ਬਦ ਗੁਰੂ ਯਾਤਰਾ ਜੋ ਕਿ ਸੁਲਤਾਨਪੁਰ ਲੋਧੀ ...
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 1 hour ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 1 hour ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 1 hour ago
ਚੰਡੀਗੜ੍ਹ, 22 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਹਰਿਆਣਾ 'ਚ ਕਾਂਗਰਸ ਪ੍ਰਧਾਨ ਕੁਮਾਰੀ ਸ਼ੈਲਜਾ ਨੇ ਚੰਡੀਗੜ੍ਹ ਵਿਖੇ ਪਾਰਟੀ ਦਫ਼ਤਰ 'ਚ ਪ੍ਰੈੱਸ ਕਾਨਫ਼ਰੰਸ ...
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 2 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ...
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 2 hours ago
ਸੁਭਾਨਪੁਰ, 22 ਅਕਤੂਬਰ (ਕੰਵਰ ਬਰਜਿੰਦਰ ਸਿੰਘ ਜੱਜ) - ਹਲਕਾ ਭੁਲੱਥ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਸਾਬਕਾ ਆਗੂ ਸੁਖਪਾਲ ਸਿੰਘ ਖਹਿਰਾ ਜਿਨ੍ਹਾਂ ਨੇ ਹਲਕਾ ਭੁਲੱਥ...
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 2 hours ago
ਓਟਾਵਾ, 22 ਅਕਤੂਬਰ- ਕੈਨੇਡਾ 'ਚ ਹਾਲ ਹੀ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਲਗਭਗ ਸਾਹਮਣੇ ਆ ਚੁੱਕੇ ਹਨ ਅਤੇ ਮੌਜੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਪਾਰਟੀ ਆਫ਼ ਕੈਨੇਡਾ...
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 1 hour ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 3 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 3 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਲੁਧਿਆਣਾ

ਨੌਜਵਾਨ ਦੀ ਹੱਤਿਆ ਕਰਨ ਦੇ ਮਾਮਲੇ 'ਚ 2 ਨੂੰ ਉਮਰ ਕੈਦ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨੌਜਵਾਨ ਦੀ ਹੱਤਿਆ ਕਰਨ ਦੇ ਇਕ ਮਾਮਲੇ ਦਾ ਨਿਪਟਾਰਾ ਕਰਦਿਆਂ ਦੋ ਨੌਜਵਾਨਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਇਸ ਮਾਮਲੇ 'ਚ ਪੁਲਿਸ ਨੇ 19 ਜਨਵਰੀ 1999 ਨੂੰ ਰਾਮੇਸ਼ਵਰ ਸ਼ਾਹ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਬਚਪਨ ਬਚਾਓ, ਭਾਰਤ ਬਚਾਓ ਯਾਤਰਾ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਭਾਰਤ ਭਰ 'ਚ ਬਾਲ ਮਜ਼ਦੂਰੀ ਤੇ ਬੱਚਿਆਂ 'ਤੇ ਹੋਣ ਵਾਲੇ ਜ਼ੁਲਮਾਂ ਨੂੰ ਰੋਕਣ ਲਈ ਕੈਲਾਸ਼ ਸਤਿਆਰਥੀ ਫ਼ਾਊਡੇਸ਼ਨ ਵਲੋਂ ਨੋਬਲ ਪੁਰਸਕਾਰ ਵਿਜੇਤਾ ਕੈਲਾਸ਼ ਸਤਿਆਰਥੀ ਵਲੋਂ ਕੱਢੀ ਜਾ ਰਹੀ ਭਾਰਤ ਯਾਤਰਾ ਦਾ ਅੱਜ ਲੁਧਿਆਣਾ ਦੇ ...

ਪੂਰੀ ਖ਼ਬਰ »

ਯੂਨੀਵਰਸਿਟੀ ਆਫ਼ ਕੈਨਬੇਰਾ ਦੇ ਉਪ ਕੁਲਪਤੀ ਵਲੋਂ ਪੀ.ਏ.ਯੂ. ਦਾ ਦੌਰਾ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਕੈਨਬੇਰਾ ਯੂਨੀਵਰਸਿਟੀ ਆਸਟਰੇਲੀਆ ਦੇ ਉੱਚ ਪੱਧਰੀ ਵਫ਼ਦ ਨੇ ਵਿਸ਼ੇਸ਼ ਦੌਰਾ ਕੀਤਾ | ਵਫ਼ਦ ਦੀ ਅਗਵਾਈ ਪੀ.ਏ.ਯੂ ਦੇ ਸਾਬਕਾ ਵਿਦਿਆਰਥੀ ਤੇ ਮੌਜੂਦਾ ਸਮੇਂ ਕੈਨਬੇਰਾ ਯੂਨੀਵਰਸਿਟੀ ਵਿਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਹੰਬੜਾਂ, 11 ਅਕਤੂਬਰ (ਜਗਦੀਸ਼ ਸਿੰਘ ਗਿੱਲ)-ਹੰਬੜਾਂ ਵਲੀਪੁਰ ਕਲਾਂ ਰੋਡ 'ਤੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਤੇ ਇਕ ਵਿਅਕਤੀ ਦੇ ਜ਼ਖਮੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਾਮ 7 ਵਜੇ ਹੰਬੜਾਂ ਵਾਸੀ ਪੰਚਾਇਤ ਮੈਂਬਰ ਗੁਰਮੇਲ ਸਿੰਘ ਗੇਲਾ ਤੇ ਕਾਲਾ ...

ਪੂਰੀ ਖ਼ਬਰ »

ਸਟੇਡੀਅਮ ਦੇ ਬਲਾਕ 'ਚ ਅੱਗ ਲੱਗਣ ਕਾਰਨ ਹਜ਼ਾਰਾਂ ਦਾ ਸਾਮਾਨ ਸੜਿਆ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁਰੂ ਨਾਨਕ ਸਟੇਡੀਅਮ ਦੇ ਇਕ ਬਲਾਕ 'ਚ ਲੱਗੀ ਅੱਗ ਕਾਰਨ ਹਜ਼ਾਰਾਂ ਰੁਪਏ ਮੁੱਲ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਜਾਣਕਾਰੀ ਅਨੁਸਾਰ ਘਟਨਾ ਅੱਜ ਦੁਪਹਿਰ 2.30 ਵਜੇ ਦੇ ਕਰੀਬ ਉਸ ਵਕਤ ਵਾਪਰੀ ਜਦੋਂ ਸਟੇਡੀਅਮ ਦੇ ...

ਪੂਰੀ ਖ਼ਬਰ »

ਟਰਾਲੀ ਤੇ ਸਕੂਟਰੀ ਦੀ ਟੱਕਰ 'ਚ 24 ਸਾਲਾ ਗੱਭਰੂ ਦੀ ਮੌਤ, ਇਕ ਗੰਭੀਰ

ਹੰਬੜਾਂ, 11 ਅਕਤੂਬਰ (ਕੁਲਦੀਪ ਸਿੰਘ ਸਲੇਮਪੁਰੀ)- ਹੰਬੜਾਂ-ਵਲੀਪੁਰ ਕਲਾਂ ਿਲੰਕ ਸੜਕ 'ਤੇ ਸ਼ਾਮੀਂ 7: 15 ਕੁ ਵਜੇ ਟਰਾਲੀ ਤੇ ਸਕੂਟਰੀ ਦੀ ਜ਼ਬਰਦਸਤ ਟੱਕਰ ਹੋ ਜਾਣ 'ਤੇ 24 ਸਾਲਾ ਗੱਭਰੂ ਦੀ ਮੌਤ ਹੋ ਗਈ ਤੇ ਪਿੱਛੇ ਬੈਠਾ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਯੂਨੀਵਰਸਿਟੀ ਪ੍ਰਸ਼ਾਸਨ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਕਰ ਰਿਹਾ ਆਨਾਕਾਨੀ-ਵਾਲੀਆ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਧਿਕਾਰੀਆਂ ਵਲੋਂ ਪੰਜਾਬ ਸਰਕਾਰ ਦੀਆਂ ਜਾਰੀ ਕੀਤੀਆਂ ਹਦਾਇਤਾਂ ਨਾ ਮੰਨਣ ਅਤੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਰੱਕੀਆਂ ਨਾ ਦੇਣ ਕਰਕੇ ਯੂਨੀਵਰਸਿਟੀ ਦੇ ਕਰਮਚਾਰੀਆਂ ਵਲੋਂ ਅੱਜ ਥਾਪਰ ਹਾਲ ...

ਪੂਰੀ ਖ਼ਬਰ »

ਜਮਾਲਪੁਰ ਵਿਖੇ ਮੋਬਾਈਲ ਟਾਵਰ ਲਗਾਉਣ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ

ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਹਲਕਾ ਸਾਹਨੇਵਾਲ ਦੇ ਅਧੀਨ ਆਉਂਦੇ ਜਮਾਲਪੁਰ-ਕੁਲੀਆਵਾਲ ਦੀ ਵਾਰਡ ਨੰਬਰ 11 ਦੇ ਰਾਜਾ ਬਾਗ ਕਾਲੋਨੀ ਵਿਖੇ ਲਗਾਏ ਜਾ ਰਹੇਂ ਨਾਜਾਇਜ਼ ਮੋਬਾਈਲ ਟਾਵਰ ਦਾ ਇਲਾਕਾ ਨਿਵਾਸੀਆਂ ਵਲੋਂ ਵਿਰੋਧ ਕਰਦੇ ਹੋਏ ਸ਼੍ਰੋਮਣੀ ...

ਪੂਰੀ ਖ਼ਬਰ »

ਲੁਧਿਆਣਾ 'ਚ ਡੇਂਗੂ ਬੁਖਾਰ ਨੇ ਬੁਰੀ ਤਰ੍ਹਾਂ ਪੈਰ ਪਸਾਰੇ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)–ਸੂਬੇ ਦੇ ਵੱਖ-ਵੱਖ ਹਿੱਸਿਆਂ ਦੀ ਤਰ੍ਹਾਂ ਲੁਧਿਆਣਾ 'ਚ ਹੋਰਨਾਂ ਬਿਮਾਰੀਆਂ ਸਮੇਤ ਨਾਮੁਰਾਦ ਬਿਮਾਰੀ ਡੇਂਗੂ ਨੇ ਬੁਰੀ ਤਰ੍ਹਾਂ ਪੈਰ ਪਸਾਰ ਲਏ ਹਨ, ਜਿਸ ਕਾਰਨ ਲੋਕਾਂ 'ਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ | ਜਾਣਕਾਰੀ ਮੁਤਾਬਿਕ ...

ਪੂਰੀ ਖ਼ਬਰ »

ਗੋਲੂ ਜਿਮ ਦੁਗਰੀ ਦੀ ਟੀਮ ਨੇ ਕਿ੍ਕਟ ਟੂਰਨਾਮੈਂਟ ਜਿੱਤਿਆ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੀ.ਆਰ.ਪੀ ਸਪੋਟਰਸ ਕਲੱਬ ਦੁੱਗਰੀ ਵਲੋਂ ਕਰਵਾਇਆ ਕਿ੍ਕਟ ਟੂਰਨਾਮੈਂਟ ਵਿਚ ਗੋਲੂ ਜਿਮ ਦੁਗਰੀ ਦੀ ਟੀਮ ਨੇ ਫੂੱਲਾਂਵਾਲ ਟੀਮ ਨੂੰ ਹਰਾ ਕੇ ਟੂਰਨਾਮੈਂਟ 'ਤੇ ਕਬਜ਼ਾ ਜਮ੍ਹਾ ਕੇ ਚੈਂਪੀਅਨ ਟਰਾਫੀ ਜਿੱਤੀ¢ ਪੀ.ਆਰ.ਪੀ ਕਮੇਟੀ ਟੀਮ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ 166 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਪੁਲਿਸ ਨੇ ਅਨੀਤਾ ਵਾਸੀ ...

ਪੂਰੀ ਖ਼ਬਰ »

ਕੇਂਦਰ ਦੀ ਸਖ਼ਤੀ ਦੇ ਬਾਵਜੂਦ ਵਪਾਰੀ ਥੱਲੇ ਨਹੀਂ ਆਉਣ ਦੇ ਰਹੇ ਗੰਢਿਆਂ ਦੇ ਰੇਟ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਵੱਡੀ ਪੱਧਰ 'ਤੇ ਘਰਾਂ ਦੀ ਆਮ ਵਰਤੋਂ ਵਿਚ ਆਉਣ ਵਾਲੀਆਂ ਖਾਣ ਪੀਣ ਦੀਆਂ ਵਸਤਾਂ ਦੇਸ਼ ਦੇ ਵਪਾਰੀ ਤਬਕੇ ਦੇ ਕਬਜ਼ੇ ਹੇਠ ਹਨ | ਵਪਾਰੀ ਜਦੋਂ ਚਾਉਣ ਆਮ ਲੋਕਾਂ ਦੀ ਰੋਜ਼ਮਰਾ ਦੀ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਜਿਵੇਂ ਖੰਡ, ਪਿਆਜ਼ ਤੇ ...

ਪੂਰੀ ਖ਼ਬਰ »

ਸਤਲੁਜ ਕਲੱਬ ਮੁੜ ਵਿਵਾਦਾਂ 'ਚ ਘਿਰਿਆ

ਲੁਧਿਆਣਾ, 11 ਅਕਤੂਬਰ (ਭੁਪਿੰਦਰ ਸਿੰਘ ਬਸਰਾ)-ਸ਼ਹਿਰ ਦੇ ਨਾਮੀ ਕਲੱਬਾਂ 'ਚ ਸ਼ੁਮਾਰ ਸਤਲੁਜ ਕਲੱਬ ਪਿਛਲੇ ਕਾਫੀ ਸਮੇਂ ਤੋਂ ਕੋਈ ਨਾ ਕੋਈ ਵਿਵਾਦ ਸਹੇੜੀ ਰੱਖਦਾ ਪ੍ਰਤੀਤ ਹੁੰਦਾ ਹੈ | ਆਏ ਦਿਨ ਕੁਝ ਨਾ ਕੁਝ ਅਜਿਹਾ ਵਾਪਰਦਾ ਰਹਿੰਦਾ ਹੈ, ਜਿਸ ਨਾਲ ਕਲੱਬ ਸ਼ਹਿਰ 'ਚ ਚਰਚਾ ...

ਪੂਰੀ ਖ਼ਬਰ »

49 ਵਿਭਾਗਾਂ ਦੀ ਕੇਂਦਰ ਸਰਕਾਰ ਦੀ ਕਰਮਚਾਰੀ ਭਲਾਈ ਕਮੇਟੀ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਮਦਨ ਕਰ ਵਿਭਾਗ ਦੇ ਰਿਸ਼ੀ ਨਗਰ ਸਥਿਤ ਦਫ਼ਤਰ ਵਿਖੇ ਮੁੱਖ ਕਮਿਸ਼ਨਰ ਆਮਦਨ ਕਰ ਵਿਭਾਗ ਮੁੱਖ ਕਮਿਸ਼ਨਰ ਬੀ.ਕੇ.ਝਾਅ ਦੀ ਅਗਵਾਈ 'ਚ ਕੇਂਦਰ ਸਰਕਾਰ ਦੇ 49 ਵਿਭਾਗਾਂ ਦੀ ਸ਼ਮੂਲੀਅਤ ਵਾਲੀ ਕੇਂਦਰ ਸਰਕਾਰ ਦੀ ਕਰਮਚਾਰੀ ਭਲਾਈ ਕਮੇਟੀ ...

ਪੂਰੀ ਖ਼ਬਰ »

ਗਲਾਡਾ ਵਲੋਂ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...

ਪੂਰੀ ਖ਼ਬਰ »

ਗਲਾਡਾ ਵਲੋਂ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਗਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵਲੋਂ ਪਹਿਲੀ ਵਾਰੀ ਜਾਇਦਾਦਾਂ ਦੀ ਕਰਾਈ ਈ ਬੋਲੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਅਰਬਨ ਅਸਟੇਟ ਦੁੱਗਰੀ ਫੇਸ-2, 3 ਅਤੇ ਢੰਡਾਰੀ ਕਲਾਂ ਵਿਚ 20 ਸ਼ਾਪ ਕਮ ਆਫਿਸ ਅਤੇ ...

ਪੂਰੀ ਖ਼ਬਰ »

ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀਆਂ ਹਨ ਸੈਲਫ਼ ਹੈਲਪ ਗਰੁੱਪ ਦੀਆਂ ਔਰਤਾਂ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਵਿਸ਼ਵ ਪ੍ਰਸਿੱਧ ਖੇਤਰੀ ਸਰਸ ਮੇਲੇ 'ਚ ਸਟਾਲ ਲਗਾਉਣ ਵਾਲੀਆਂ ਸੈਲਫ਼ ਹੈਲਪ ਗਰੁੱਪ ਬਣਾ ਕੇ ਹੋਰਨਾਂ ਲਈ ਰੁਜਗਾਰ ਦੇ ਮੌਕੇ ਪੈਦਾ ਕਰਨ ਅਤੇ ਆਪਣੇ ਆਪ ਨੂੰ ਪੈਰਾਂ 'ਤੇ ਖੜ੍ਹਾ ਕਰਨ ਵਾਲੀਆਂ ਔਰਤਾਂ ਹੋਰਨਾਂ ਲੋਕਾਂ ਨੂੰ ਪ੍ਰੇਰਿਤ ਕਰਦੀਆਂ ਨਜ਼ਰ ਆ ਰਹੀਆਂ ਹਨ | ਤਲਵਾੜਾ ਜ਼ਿਲ੍ਹਾ ਹੁਸ਼ਿਆਰਪੁਰ ਦੀਆਂ 13 ਔਰਤਾਂ ਨੇ ਮਿਲ ਕੇ 2003 'ਚ ਪ੍ਰਧਾਨ ਵੀਨਾ ਸ਼ਰਮਾ ਦੀ ਅਗਵਾਈ 'ਚ ਸਦਾ ਸ਼ਿਵ ਮਾਡਰਨ ਸੈਲਫ਼ ਹੈਲਪ ਗਰੁੱਪ ਬਣਾਇਆ ਤੇ ਇਨ੍ਹਾਂ ਨੇ ਆਪਣੇ ਕੋਲੋਂ 5-5 ਸੌ ਰੁਪਏ ਇਕੱਠੇ ਕਰਕੇ ਕੰਮ ਆਰੰਭ ਕੀਤਾ ਸੀ | ਗਰੁੱਪ ਮੈਂਬਰ ਰੇਨੂੰ ਸ਼ਰਮਾ ਤੇ ਰੇਖਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪੀ.ਏ.ਯੂ. ਮੇਲੇ ਦੌਰਾਨ ਰਾਜ ਪੱਧਰੀ ਪੁਰਸਕਾਰ ਵੀ ਮਿਲ ਚੁੱਕਾ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 77 ਲੱਖ ਰੁਪਏ ਦੀ ਕੀਮਤ ਨਾਲ ਆਪਣੀ ਇਮਾਰਤ 'ਤੇ 57 ਲੱਖ ਰੁਪਏ ਦੀ ਕੀਮਤ ਨਾਲ ਮਸ਼ੀਨਰੀ ਵੀ ਲਗਾ ਲਈ ਹੈ | ਉਨ੍ਹਾਂ ਕਿਹਾ ਕਿ ਉਹ ਆਪਣੇ ਉਤਪਾਦਾਂ ਨੂੰ ਦੇਸ਼ ਦੇ ਹਰ ਕੋਨੇ 'ਚ ਪਹੰੁਚਾਉਣ ਤੋਂ ਬਾਅਦ ਵਿਦੇਸ਼ਾਂ ਵਿਚ ਉਤਪਾਦ ਲੈ ਕੇ ਜਾਣਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਇਸ ਸਮੇਂ 300 ਔਰਤਾਂ ਨੂੰ ਉਨ੍ਹਾਂ ਨੇ ਰੁਜ਼ਗਾਰ ਦਿੱਤਾ ਹੋਇਆ ਹੈ ਤੇ ਉਨ੍ਹਾਂ ਨੂੰ ਅਮਰੀਕਾ ਤੋਂ ਵੀ ਆਰਡਰ ਮਿਲ ਗਿਆ ਹੈ | ਕਿਰਤ ਸੈਲਫ ਹੈਲਪ ਗਰੁੱਪ ਚੱਡਾ ਨੰਨਹੇੜਾ ਦੀ ਪ੍ਰਧਾਨ ਹਰਜਿੰਦਰ ਕੌਰ ਨੇ ਕਿਹਾ ਕਿ ਉਨ੍ਹਾਂ ਨੇ 6 ਸਤੰਬਰ 2016 ਨੂੰ ਹੀ 10 ਔਰਤਾਂ ਦੇ ਨਾਲ ਸੈਲਫ ਹੈਲਪ ਗਰੁੱਪ ਬਣਾਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਤਮ ਤਹਿਤ 10 ਹਜ਼ਾਰ ਰੁਪਏ ਦੀ ਸਰਕਾਰੀ ਸਹਾਇਤਾ ਨਾਲ ਆਪਣਾ ਕੰਮ ਆਰੰਭ ਕੀਤਾ ਸੀ ਅਤੇ ਅੱਜ ਉਨ੍ਹਾਂ ਨੇ ਸੁਨਾਮ ਵਿਖੇ ਆਪਣਾ ਕਾਊਾਟਰ ਖੋਲਿ੍ਹਆ ਹੋਇਆ ਹੈ, ਜਿੱਥੇ ਹਰ ਸਮੇਂ ਦੋ ਮੈਂਬਰ ਬੈਠ ਕੇ ਡਿਉੂਟੀ ਦੇ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਹ ਆਪ ਵੱਖ-ਵੱਖ ਘਰਾਂ ਵਿਚ ਔਰਤਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਨੂੰ ਵੱਖ-ਵੱਖ ਮੇਲਿਆਂ ਵਿਚ ਵੇਚਣ ਦਾ ਕੰਮ ਕਰ ਰਹੀ ਹੈ | ਕੰਵਲਜੋਤ ਸੈਲਫ਼ ਹੈਲਪ ਗਰੁੱਪ ਲੁਧਿਆਣਾ ਦੀ ਪ੍ਰਧਾਨ ਕੰਵਲਜੋਤ ਕੌਰ ਨੇ ਕਿਹਾ ਕਿ ਉਨ੍ਹਾਂ ਨੇ ਆਪਣੀਆਂ 10 ਸਾਥਣਾਂ ਦੇ ਨਾਲ ਪੀ.ਏ.ਯੂ. ਲੁਧਿਆਣਾ ਦੇ ਗ੍ਰਹਿ ਵਿਗਿਆਨ ਵਿਭਾਗ ਤੋਂ ਸਿਖ਼ਲਾਈ ਪ੍ਰਾਪਤ ਕੀਤੀ ਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਤਮ ਸਕੀਮ ਤਹਿਤ 10 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਨਾਲ 2009 'ਚ ਸੈਲਫ਼ ਹੈਲਪ ਗਰੁੱਪ ਬਣਾਇਆ ਹੈ | ਉਨ੍ਹਾਂ ਕਿਹਾ ਕਿ ਉਨ੍ਹਾਂ ਦੀਆਂ ਮੈਂਬਰਾਂ ਤੋਂ ਇਲਾਵਾ ਹੋਰਨਾਂ ਔਰਤਾਂ ਵੱਲੋਂ ਖਾਣ-ਪੀਣ, ਪਹਿਨਣ ਤੇ ਹੋਰ ਉਤਪਾਦਾਂ ਨੂੰ ਤਿਆਰ ਕਰਕੇ ਦਿੱਤਾ ਜਾਂਦਾ ਹੈ, ਜਿਸ ਨੂੰ ਉਹ ਮੇਲਿਆਂ ਦੇ ਵਿਚ ਜਾ ਕੇ ਵੇਚਦੀਆਂ ਹਨ ਅਤੇ ਇਸ ਨਾਲ ਉਨ੍ਹਾਂ ਨੂੰ ਚੰਗੀ ਆਮਦਨ ਹੋ ਰਹੀ ਹੈ | ਮੇਲਾ ਅਫ਼ਸਰ ਤੇ ਏ.ਡੀ.ਸੀ. ਵਿਕਾਸ ਸੁਰਭੀ ਮਲਿਕ ਨੇ ਕਿਹਾ ਕਿ 12 ਅਕਤੂਬਰ ਨੂੰ ਸਵੇਰ ਤੇ ਸ਼ਾਮ ਸਮੇਂ ਵੱਖ-ਵੱਖ ਸਕੂਲਾਂ, ਕਾਲਜਾਂ ਤੇ ਕਲਾਕਾਰਾਂ ਵੱਲੋਂ ਆਪਣੀਆਂ ਵੰਨਗੀਆਂ ਦੀ ਪੇਸ਼ਕਾਰੀ ਦਿੱਤੀ ਜਾਵੇਗੀ | ਮੇਲੇ ਦੌਰਾਨ ਵੱਖ-ਵੱਖ ਰਾਜਾਂ ਦੇ ਕਲਾਕਾਰਾਂ ਨੇ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ | ਇਸ ਦੌਰਾਨ ਲੋਕ ਗਾਇਕ ਰਣਜੀਤ ਬਾਵਾ ਨੇ ਆਪਣੇ ਨਵੇਂ ਪੁਰਾਣੇ ਗੀਤਾਂ ਦੇ ਨਾਲ ਦਰਸ਼ਕਾਂ ਦਾ ਖ਼ੂਬ ਮਨੋਰੰਜਨ ਕੀਤਾ ਤੇ ਆਪਣੀ ਆਉਣ ਵਾਲੀ ਪੰਜਾਬੀ ਫ਼ਿਲਮ ਭਲਵਾਨ ਸਿੰਘ ਬਾਰੇ ਵੀ ਗੱਲਾਂ ਬਾਤਾਂ ਕੀਤੀਆਂ |
ਸਰਵੋਤਮ ਸਕੇਟਰ ਤਹਿਦਿਲ ਕੌਰ ਪੰਨੂੰ ਦਾ ਸਨਮਾਨ
ਮੇਲੇ 'ਚ ਸ਼ਾਮ ਸਮੇਂ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਤੇ ਮੇਲਾ ਅਫ਼ਸਰ ਕਮ ਏ.ਡੀ.ਸੀ. ਸੁਰਭੀ ਮਲਿਕ ਨੇ ਗੈਸਟ ਆਫ਼ ਆਨਰ ਸਰਵੋਤਮ ਸਕੇਟਰ ਤਹਿਦਿਲ ਕੌਰ ਪੰਨੂੰ ਨੂੰ ਪਰਿਵਾਰ ਦੀ ਹਾਜ਼ਰੀ 'ਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਸ੍ਰੀ ਅਗਰਵਾਲ ਨੇ ਕਿਹਾ ਕਿ ਦੂਸਰੀ ਵਾਰ ਲੁਧਿਆਣਾ ਨੂੰ ਸਰਸ ਮੇਲੇ ਦੀ ਮੇਜ਼ਬਾਨੀ ਮਿਲਣੀ ਬਹੁਤ ਹੀ ਮਾਣ ਵਾਲੀ ਗੱਲ ਹੈ | ਉਨ੍ਹਾਂ ਕਿਹਾ ਕਿ ਇਹ ਮੇਲੇ ਸਾਨੂੰ ਸਾਡੇ ਦੇਸ਼ ਦੇ ਅਮੀਰ ਵਿਰਸੇ ਤੇ ਸਭਿਆਚਾਰ ਦੀ ਜਾਣਕਾਰੀ ਦੇਣ ਵਿਚ ਸਹਾਈ ਹੁੰਦੇ ਹਨ |
ਖੁੱਲ੍ਹੀਆਂ ਵਸਤਾਂ ਵੇਚਣੀਆਂ ਜਾਰੀ ਤੇ ਸਫ਼ਾਈ ਦਾ ਮੰਦਾ ਹਾਲ
ਸਰਸ ਮੇਲੇ 'ਚ ਫ਼ੂਡ ਸੇਫਟੀ ਐਕਟ ਦੀਆਂ ਧੱਜੀਆਂ ਉਡਾਉਣ ਦਾ ਰੁਝਾਨ ਦੂਸਰੇ ਦਿਨ ਵੀ ਜਾਰੀ ਰਿਹਾ ਅਤੇ ਦੁਕਾਨਦਾਰਾਂ ਨੇ ਖੁੱਲ੍ਹੀਆਂ ਤੇ ਧੂੜ ਨਾਲ ਭਰੀਆਂ ਵਸਤਾਂ ਧੜੱਲੇ ਨਾਲ ਵੇਚੀਆਂ | ਹੋਰ ਤਾਂ ਹੋਰ ਪ੍ਰਬੰਧਕਾਂ ਦੇ ਮਾੜੇ ਪ੍ਰਬੰਧਾਂ ਕਰਕੇ ਸਵੇਰ ਸਮੇਂ ਸਫ਼ਾਈ ਕਰਨ ਦੀ ਬਜਾਏ ਖੁੱਲ੍ਹੀਆਂ ਵਸਤਾਂ ਦੇ ਸਾਹਮਣੇ ਸਫ਼ਾਈ ਕਰਮਚਾਰੀ ਦੁਪਹਿਰ ਸਮੇਂ ਝਾੜੂ ਲਗਾ ਕੇ ਧੂੜ ਉਡਾਉਂਦੇ ਨਜ਼ਰ ਆਏ ਅਤੇ ਅੱਜ ਮੇਲਾ ਗਰਾਊਾਡ 'ਚ ਕੁੱਤੇ ਵੀ ਮੇਲਾ ਦੇਖਦੇ ਨਜ਼ਰ ਆਏ |


ਖ਼ਬਰ ਸ਼ੇਅਰ ਕਰੋ

ਈ.ਡੀ. ਵਲੋਂ ਵੈਟ ਰਿਫ਼ੰਡ ਘਪਲੇ 'ਚ ਸ਼ਾਮਿਲ ਜਲ ਧਾਰਾ ਐਕਸਪੋਰਟਸ ਦੇ ਮਾਲਕ ਘਰ ਛਾਪੇਮਾਰੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਇੰਨਫੋਰਸਮੈਂਟ ਡਾਇਰੈਕਟੋਰੇਟ ਦੀ ਵਿਸ਼ੇਸ਼ ਜਾਂਚ ਟੀਮ ਨੇ ਅੱਜ ਵੈਟ ਰਿਫ਼ੰਡ ਘਪਲੇ 'ਚ ਸ਼ਾਮਿਲ ਜਲ ਧਾਰਾ ਐਕਸਪੋਰਟਸ ਦੇ ਮਾਲਕਾਂ ਦੇ ਅਗਰ ਨਗਰ ਵਿਖੇ ਸਥਿਤ ਘਰ ਵਿਖੇ ਛਾਪੇਮਾਰੀ ਕੀਤੀ ਅਤੇ ਜਾਇਦਾਦ ਤੇ ਹੋਰ ਵੇਰਵੇ ਇਕੱਠੇ ...

ਪੂਰੀ ਖ਼ਬਰ »

ਆਨਲਾਈਨ ਡਰਾਈਵਿੰਗ ਲਾਇਸੰਸ ਅਪਲਾਈ ਕਰਨ ਵਾਲਿਆਂ ਨੂੰ ਅੱਧੇ ਘੰਟੇ ਦੀ ਬਜਾਏ 2 ਦਿਨਾਂ 'ਚ ਮਿਲੇਗਾ ਲਾਇਸੰਸ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਆਟੋਮੈਟਿਡ ਡਰਾਈਵਿੰਗ ਟੈਸਟ ਸੈਂਟਰ ਵਿਖੇ ਆਨ ਲਾਈਨ ਡਰਾਈਵਿੰਗ ਡਰਾਈਵਿੰਗ ਲਾਇਸੰਸ ਅਪਲਾਈ ਕਰਨ ਵਾਲਿਆਂ ਨੂੰ ਅੱਧੇ ਘੰਟੇ ਦੀ ਬਜਾਏ 2 ਦਿਨਾਂ ਦੇ 'ਚ ਹੀ ਲਾਇਸੰਸ ਦਿੱਤਾ ਜਾਵੇਗਾ | ਜਾਣਕਾਰੀ ਅਨੁਸਾਰ ਇਹ ਪ੍ਰਚਾਰ ਕੀਤਾ ਜਾ ...

ਪੂਰੀ ਖ਼ਬਰ »

ਹਥਿਆਰਬੰਦ ਹਮਲਾਵਰਾਂ ਵਲੋਂ ਕੀਤੇ ਹਮਲੇ 'ਚ ਨੌਜਵਾਨ ਜ਼ਖ਼ਮੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਭਾਮੀਆਂ ਕਲਾਂ ਨੇੜੇ ਅੱਜ ਦੇਰ ਰਾਤ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਹਮਲਾਵਰਾਂ ਵਲੋਂ ਇਕ ਨੌਜਵਾਨ ਨੂੰ ਜ਼ਖਮੀ ਕਰਨ ਉਪਰੰਤ ਉਸ ਕੋਲੋਂ 40 ਹਜ਼ਾਰ ਰੁਪਏ ਦੀ ਨਕਦੀ ਖੋਹ ਲਈ ਤੇ ਫਰਾਰ ਹੋ ਗਏ | ਜ਼ਖਮੀ ਹੋਏ ਕਰਨ ...

ਪੂਰੀ ਖ਼ਬਰ »

ਭਾਰਤ ਸਰਕਾਰ ਦੀ ਵਣਜ ਸੈਕਟਰੀ ਵਲੋਂ ਐਕਸਪੋਰਟਰਾਂ ਦੇ ਹਿੱਤਾਂ ਨੂੰ ਧਿਆਨ 'ਚ ਰੱਖ ਕੇ ਨੀਤੀਆਂ ਬਣਾਉਣ ਦਾ ਐਲਾਨ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਫ਼ੈਡਰੇਸ਼ਨ ਆਫ਼ ਇੰਡੀਅਨ ਐਕਸਪੋਰਟ ਆਗੇਨਾਈਜੇਸ਼ਨ (ਫੀਓ) ਵਲੋਂ ਵਿਦੇਸ਼ ਵਪਾਰ ਨੀਤੀ 2015-2020 ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਭਾਰਤ ਸਰਕਾਰ ਦੀ ਵਣਜ ਸੈਕਟਰੀ ਰੀਟਾ ਏ. ਟੀਓਟੀਆ ਦੇ ਨਾਲ ਸਨਅਤਕਾਰਾਂ ਦੀ ਗੱਲਬਾਤ ਕਰਵਾਉਣ ਲਈ ਇਕ ...

ਪੂਰੀ ਖ਼ਬਰ »

ਨਗਰ ਨਿਗਮ ਪ੍ਰਸ਼ਾਸਨ ਨੂੰ ਕਾਊਸੈਸ ਤੋਂ ਹੋਈ ਇਕ ਕਰੋੜ ਦੀ ਆਮਦਨ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਸੜਕਾਂ 'ਤੇ ਘੁੰਮਦੇ ਸੈਂਕੜੇ ਅਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਲਈ ਫੰਡ ਇਕੱਤਰ ਕਰਨ ਵਾਸਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਲਗਾਏ ਕਾਊਸੈਸ ਤੋਂ ਪਿਛਲੇ 8-9 ਮਹੀਨਿਆਂ ਦੌਰਾਨ ਕਰੀਬ ਇਕ ਕਰੋੜ ਰੁਪਏ ਦੀ ਆਮਦਨ ...

ਪੂਰੀ ਖ਼ਬਰ »

ਬਿੱਟਾ ਵਲੋਂ ਬੱਗਾ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਅਖਿਲ ਭਾਰਤੀ ਅੱਤਵਾਦ ਵਿਰੋਧੀ ਫਰੰਟ ਦੇ ਪ੍ਰਧਾਨ ਮਨਿੰਦਰਜੀਤ ਸਿੰਘ ਬਿੱਟਾ ਨੇ ਅੱਜ ਲੁਧਿਆਣਾ ਦੀ ਸਲੇਮਟਾਬਰੀ ਵਿਖੇ ਸਾਬਕਾ ਰਾਜ ਮੰਤਰੀ ਚੌਧਰੀ ਮਦਨ ਲਾਲ ਬੱਗਾ ਦੇ ਗ੍ਰਹਿ ਵਿਖੇ ਪੁੱਜ ਕੇ ਉਨ੍ਹਾਂ ਦੇ ਛੋਟੇ ਭਰਾ ਰਾਕੇਸ਼ ...

ਪੂਰੀ ਖ਼ਬਰ »

ਕਰਮਚਾਰੀਆਂ ਦੀ ਤਨਖਾਹ ਜਾਰੀ ਨਾ ਕਰਨ 'ਤੇ ਮਿਊਾਸਪਲ ਸੰਯੁਕਤ ਕਮੇਟੀ ਵਲੋਂ ਸੰਘਰਸ਼ ਦੀ ਚਿਤਾਵਨੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਫਾਈ ਕਰਮਚਾਰੀਆਂ, ਸੀਵਰਮੈਨਾਂ, ਬੇਲਦਾਰਾਂ ਅਤੇ ਰੋਜ਼ਾਨਾ ਦਿਹਾੜੀ ਤੇ ਕੰਮ ਕਰਦੇ ਸੈਂਕੜੇ ਕਰਮਚਾਰੀਆਂ ਨੂੰ ਸਤੰਬਰ ਮਹੀਨੇ ਦੀ ਤਨਖਾਹ ਜਲਦੀ ਰਿਲੀਜ਼ ਨਾ ਕਰਨ 'ਤੇ ਮਿਊਾਸਪਲ ਸੰਯੁਕਤ ਕਮੇਟੀ ਨੇ ਸੰਘਰਸ਼ ਸ਼ੁਰੂ ਕਰਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ ਸਨਅਤਕਾਰਾਂ ਵਲੋਂ ਹਾਂ ਤੇ ਨੌਜਵਾਨਾਂ ਵਲੋਂ ਨਾਂਹ ਪੱਖੀ ਹੁੰਗਾਰਾ ਮਿਲਿਆ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਪੰਜਾਬ ਸਰਕਾਰ ਵਲੋਂ ਹਰ ਘਰ ਵਿਚ ਨੌਕਰੀ ਦੇਣ ਦੀ ਮੁਹਿੰਮ ਦਾ ਜ਼ੋਰ-ਸ਼ੌਰ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ ਤੇ ਇਸ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ | ਪਰ ਪ੍ਰਬੰਧਕਾਂ ਦੀ ਨਾਲਾਇਕੀ ਕਰਕੇ ਰੁਜ਼ਗਾਰ ਮੇਲੇ ਖਾਨਾਪੂਰਤੀ ਤੱਕ ...

ਪੂਰੀ ਖ਼ਬਰ »

15 ਲੱਖ ਦੀ ਲੁੱਟ ਦਾ ਮਾਮਲਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...

ਪੂਰੀ ਖ਼ਬਰ »

ਠੇਕੇਦਾਰਾਂ ਦਾ ਨਗਰ ਨਿਗਮ ਪ੍ਰਸ਼ਾਸਨ ਕੋਲ ਰੁਕਿਆ 100 ਕਰੋੜ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਨਗਰ ਨਿਗਮ 'ਚ ਵਿਕਾਸਕਾਰਜ ਕਰਦੀਆਂ ਠੇਕੇਦਾਰ ਕੰਪਨੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਇਕ ਹਫਤੇ ਅੰਦਰ ਕੀਤੇ ਜਾ ਚੁੱਕੇ ਕੰਮਾਂ ਦੇ ਬਕਾਇਆ ਬਿੱਲਾਂ ਦੀ ਅਦਾਇਗੀ ਨਾ ਕੀਤੀ ਤਾਂ ਚੱਲ ਰਹੇ ਵਿਕਾਸਕਾਰਜ ਠੱਪ ਕਰ ਦਿੱਤੇ ...

ਪੂਰੀ ਖ਼ਬਰ »

ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ 4 ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਬਰਾਮਦ ਕੀਤਾ ਹੈ | ਇਸ ਸਬੰਧੀ ਏ.ਡੀ.ਸੀ.ਪੀ. ਸ੍ਰੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪੁਲਿਸ ਨੂੰ ਲੁੱਟ ਦੇ ਮਾਮਲੇ 'ਚ ਮਿਲੇ ਅਹਿਮ ਸੁਰਾਗ
15 ਲੱਖ ਦੀ ਲੁੱਟ ਦਾ ਮਾਮਲਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗੁੱਜਰਮੱਲ ਸੜਕ 'ਤੇ ਬੀਤੇ ਦਿਨ ਦਵਾਈ ਵਿਕਰੇਤਾ ਦੇ ਕਰਿੰਦੇ ਤੋਂ ਲੁਟੇਰਿਆਂ ਵੱਲੋਂ ਕੀਤੀ 15 ਲੱਖ ਦੀ ਲੁੱਟ ਦੇ ਮਾਮਲੇ ਵਿਚ ਪੁਲਿਸ ਨੂੰ ਅਹਿਮ ਸੁਰਾਗ ਹੱਥ ਲੱਗੇ ਹਨ | ਜਾਣਕਾਰੀ ਅਨੁਸਾਰ ਸੋਮਵਾਰ ਦੀ ਦੁਪਹਿਰ ...

ਪੂਰੀ ਖ਼ਬਰ »

ਚੀਨ ਦੇ ਉਤਪਾਦਾਂ ਦੀ ਬਜਾਏ ਮਿੱਟੀ ਦੇ ਬਣੇ ਉਤਪਾਦ ਖਰੀਦਣ ਲਈ ਮੁਹਿੰਮ ਵਿੱਢੇਗੀ ਹੈਲਪਿੰਗ ਆਰਮੀ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੀਨੀ ਦੇ ਉਤਪਾਦਾਂ ਦੀ ਬਜਾਏ ਮਿੱਟੀ ਦੇ ਬਣੇ ਉਤਪਾਦ ਖ੍ਰੀਦਣ ਲਈ ਹੈਲਪਿੰਗ ਆਰਮੀ ਵਲੋਂ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਦੇ ਤਹਿਤ ਬਿੱਗ ਬੇਨ ਐਕਸਪੋਰਟਸ ਦੇ ਏਕਜਾਪ ਸਿੰਘ ਅਤੇ ਕਾਰੋਬਾਰੀ ਸਾਹਿਬਜੋਤ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਲੁਧਿਆਣਾ, 11 ਅਕਤੂਬਰ (ਕਵਿੱਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸ਼ਹੀਦਾਂ ਨਿਊ ਸ਼ਿਵਪੁਰੀ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਲਾਕੇ ਦੇ ਨੌਜਵਾਨ ਸਮਾਜ ਸੇਵਕ ...

ਪੂਰੀ ਖ਼ਬਰ »

ਸਤਪਾਲ ਮਿੱਤਲ ਸਕੂਲ ਭਾਰਤ ਦੇ ਵਧੀਆ ਸਕੂਲਾਂ ਦੀ ਸੂਚੀ 'ਚ ਸ਼ਾਮਿਲ

ਲੁਧਿਆਣਾ, 11 ਅਕਤੂਬਰ (ਬੀ.ਐਸ.ਬਰਾੜ)-ਦੱੁਗਰੀ ਸਥਿਤ ਸੱਤਪਾਲ ਮਿੱਤਲ ਸਕੂਲ ਨੂੰ ਭਾਰਤ ਦੇ 50 ਵਧੀਆ ਸਕੂਲਾਂ ਦੀ ਸੂਚੀ ਵਿਚ ਸ਼ਾਮਿਲ ਕੀਤਾ ਗਿਆ ਹੈ | ਫਾਰਚਿਊਨ ਇੰਡੀਆ ਅਤੇ ਯੂਨੀਵਰਾਇਟੀ ਵਲੋਂ ਸਾਂਝੇ ਤੌਰ 'ਤੇ ਕਰਵਾਏ ਸਮਾਗਮ ਵਿਚ ਸੱਤਪਾਲ ਮਿੱਤਲ ਸਕੂਲ ਨੂੰ ਸ਼ਾਨਦਾਰ ...

ਪੂਰੀ ਖ਼ਬਰ »

ਕਵੀ ਤ੍ਰਲੋਚਨ ਲੋਚੀ ਵਲੋਂ ਪਿੰਡ ਮੰਗਲੀ 'ਚ ਸਾਹਿਤਕ ਲਾਇਬ੍ਰੇਰੀ ਦਾ ਉਦਘਾਟਨ

ਭਾਮੀਆਂ ਕਲਾਂ, 11 ਅਕਤੂਬਰ (ਰਜਿੰਦਰ ਸਿੰਘ ਮਹਿਮੀ)-ਰਾਹੋਂ ਰੋਡ 'ਤੇ ਸਥਿਤ ਪਿੰਡ ਮੰਗਲੀ ਟਾਡਾਂ ਵਿਖੇ ਲੋਕ ਕਵੀ ਗੁਰਦਿਆਲ ਸਿੰਘ ਹਰੀ ਦੀ ਯਾਦ 'ਚ ਸ਼ਬਦ ਲਾਇਬ੍ਰੇਰੀ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਮੈਂਬਰ ਰਣਜੀਤ ਸਿੰਘ ਮੰਗਲੀ ਤੇ ਕਹਾਣੀਕਾਰ ਸੁਖਜੀਤ ਸਿੰਘ ਦੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣਾ ਸ਼ਲਾਘਾਯੋਗ-ਧੀਂਗਾਨ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਜਦੋਂ ਦੀ ਪੰਜਾਬ 'ਚ ਬਣੀ ਹੈ ਉਦੋ ਤੋਂ ਪੂਰੇ ਪੰਜਾਬ 'ਚ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ¢ ਕੈਪਟਨ ਸਰਕਾਰ ਵਲੋਂ ਕਿਸਾਨਾਂ ਦਾ ਕਰਜ਼ਾ ਬਕਾਇਦਾ ਕੈਬਨਿਟ ...

ਪੂਰੀ ਖ਼ਬਰ »

ਜਨਤਕ ਪਖਾਨਿਆਂ ਲਈ ਮੁੜ ਤੋਂ ਮੰਗੇ ਟੈਂਡਰਾਂ 'ਚ ਕੰਪਨੀਆਂ ਨੇ ਘੱਟ ਦਿਖਾਈ ਦਿਲਚਸਪੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਸਮਾਰਟ ਸਿਟੀ ਯੋਜਨਾ ਤਹਿਤ ਜਨਤਕ ਪਾਖਾਨਿਆਂ ਲਈ ਮੰਗੇ ਟੈਂਡਰਾਂ ਵਿਚ 5 ਕੰਪਨੀਆਂ ਨੇ ਟੈਂਡਰ ਭਰੇ ਹਨ ਜਿਨ੍ਹਾਂ ਦੀ ਤਕਨੀਕੀ ਬੋਲੀ ਦੀ ਜਾਂਚ ਕੀਤੀ ਜਾ ਰਹੀ ਹੈ ਜੋ ਕੰਪਨੀਆਂ ਤਕਨੀਕੀ ਬੋਲੀ ਵਿਚ ਸਫ਼ਲ ਹੋਣਗੀਆਂ ਉਨ੍ਹਾਂ ...

ਪੂਰੀ ਖ਼ਬਰ »

ਸਰਕਾਰੀ ਕਾਲਜ ਲੜਕੀਆਂ ਨੇ ਕੀਤੇ ਇਨਾਮ ਹਾਸਲ

ਲੁਧਿਆਣਾ, 11 ਅਕਤੂੂਬਰ (ਬੀ.ਐਸ.ਬਰਾੜ)-ਯੂਥ ਲੀਡਰਸ਼ਿਪ ਕੈਂਪ ਮਨਾਲੀ ਦੇ ਨਾਗਰ ਵਿਖੇ ਲਗਾਇਆ ਗਿਆ | ਜਿਸ ਵਿਚ ਸਰਕਾਰੀ ਕਾਲਜ ਲੜਕੀਆਂ ਦੀਆਂ 7 ਵਿਦਿਆਰਥਣਾਂ ਨੇ ਕੈਂਪ ਵਿਚ ਹਿੱਸਾ ਲਿਆ | ਕੈਂਪ ਵਿਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 200 ਵਿਦਿਆਰਥਣਾਂ ਨੇ ਹਿੱਸਾ ...

ਪੂਰੀ ਖ਼ਬਰ »

ਡੀ.ਡੀ.ਸੀ ਦੇ ਯਤਨਾਂ ਸਦਕਾ ਉਸਾਰੇ ਗਏ ਓਵਰਹੈਡ ਪੁਲ ਦਾ ਹੋਇਆ ਉਦਘਾਟਨ ਸਰਪ੍ਰਸਤ ਨੌਨਿੱਧ ਸਿੰਘ ਅਤੇ ਨਿਰਮਲ ਸਿੰਘ ਨੇ ਰੀਬਨ ਕੱਟ ਕੇ ਲੋਕਾਂ ਨੂੰ ਕੀਤਾ ਸਮਰਪਿਤ

ਢੰਡਾਰੀ ਕਲਾਂ, 11 ਅਕਤੂਬਰ (ਪਰਮਜੀਤ ਸਿੰਘ ਮਠਾੜੂ)-ਢੰਡਾਰੀ ਕਲਾਂ ਡਿਵੈਲਪਮੈਂਟ ਕਲੱਬ ਅਤੇ ਇਲਾਕਾ ਨਿਵਾਸੀਆਂ ਦੀਆਂ ਕੋਸ਼ਿਸ਼ਾਂ ਸਦਕਾ ਕਈ ਸਾਲਾਂ ਤੋਂ ਲਟਕਿਆ ਓਵਰਹੈਡ ਪੁਲ ਮੰਗਲਵਾਰ ਨੂੰ ਆਖਿਰ ਲੋਕਾਂ ਦੇ ਆਉਣ ਜਾਣ ਲਈ ਖੋਲ ਦਿੱਤਾ ਗਿਆ ਹੈ | ਇਸ ਮੌਕੇ ਕਲੱਬ ਦੇ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਨਗਰ ਨਿਗਮ ਲੁਧਿਆਣਾ 'ਚ ਕੰਮ ਕਰ ਰਹੇ ਹਨ ਠੇਕੇ 'ਤੇ ਰੱਖੇ ਅਧਿਕਾਰੀ

ਲੁਧਿਆਣਾ, 11 ਅਕਤੂਬਰ (ਅਮਰੀਕ ਸਿੰਘ ਬੱਤਰਾ)-ਪੰਜਾਬ ਸਰਕਾਰ ਵਲੋਂ ਆਊਟ ਸੋਰਸ 'ਤੇ ਅਧਿਕਾਰੀ/ਕਰਮਚਾਰੀ ਰੱਖਣ ਤੇ ਲਗਾਈ ਪਾਬੰਦੀ ਦੇ ਬਾਵਜੂਦ ਨਗਰ ਨਿਗਮ ਵਲੋਂ ਪਿਛਲੇ 6 ਮਹੀਨਿਆਂ ਤੋਂ ਐਸ.ਡੀ.ਓ ਤੇ ਦੂਸਰੇ ਅਧਿਕਾਰੀ ਆਊਟ ਸੋਰਸ (ਠੇਕੇ) ਤੇ ਰੱਖੇ ਹੋਏ ਹਨ, ਜੋ ਕਿ ਨਿਯਮਾਂ ...

ਪੂਰੀ ਖ਼ਬਰ »

ਗੁਰਨਾਮ ਸਿੰਘ ਦੇ ਨਾਵਲ 'ਤਾਰਾ ਸਿੰਘ ਕਾਬੁਲੀ' ਉਪਰ ਸੈਮੀਨਾਰ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਪੰਜਾਬੀ ਸਾਹਿਤ ਅਕਾਡਮੀ ਦੇ ਪੰਜਾਬੀ ਭਵਨ ਵਿਚ ਸਿਰਜਣਧਾਰਾ ਤੇ ਪੰਜਾਬੀ ਨਾਵਲ ਅਕਾਡਮੀ ਵਲੋਂ ਗੁਰਨਾਮ ਸਿੰਘ ਦੇ ਨਾਵਲ 'ਤਾਰਾ ਸਿੰਘ ਕਾਬੁਲੀ' ਉਪਰ ਸੈਮੀਨਾਰ ਕਰਵਾਇਆ ਗਿਆ | ਗੁਰਸ਼ਰਨ ਸਿੰਘ ਨਰੂਲਾ, ਡਾ: ਕੁਲਵਿੰਦਰ ਮਿਨਹਾਸ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਬਾਬਾ ਵਿਸ਼ਵਕਰਮਾ ਅੰਤਰਰਾਸ਼ਟਰੀ ਫਾਊਾਡੇਸ਼ਨ ਦੀ ਸਰਪ੍ਰਸਤ ਕਿ੍ਸ਼ਨ ਕੁਮਾਰ ਬਾਵਾ ਤੇ ਪ੍ਰਧਾਨ ਰਣਜੀਤ ਸਿੰਘ ਮਠਾੜੂ ਦੀ ਪ੍ਰਧਾਨਗੀ ਹੇਠ ਸਰਕਟ ਹਾਊਸ ਵਿਖੇ ਮੀਟਿੰਗ ਹੋਈ | ਇਸ ਮੀਟਿੰਗ 'ਚ 20 ਅਕਤੂਬਰ ਨੂੰ ਸਥਾਨਕ ਭਗਵਾਨ ਚੌਕ ...

ਪੂਰੀ ਖ਼ਬਰ »

ਵੱਖ-ਵੱਖ ਖਾਧ ਪਦਾਰਥਾਂ ਦੇ ਨਮੂਨੇ ਭਰ ਕੇ ਜਾਂਚ ਲਈ ਪ੍ਰਯੋਗਸ਼ਾਲਾ ਭੇਜੇ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)–ਤਿਉਹਾਰਾਂ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਨੇ ਖਾਧ-ਪਦਾਰਥਾਂ ਦੇ ਨਮੂਨੇ ਭਰਨ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ | ਅੱਜ ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਵਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਸਿਹਤ ਅਫਸਰ ਡਾ. ...

ਪੂਰੀ ਖ਼ਬਰ »

ਨਿਰਦੇਸ਼ਕ ਉਦਯੋਗ ਤੇ ਨਿਰਦੇਸ਼ਕ ਐਮ.ਐੱਸ.ਐਮ.ਈ. ਵੱਲੋਂ ਸਨਅਤਕਾਰਾਂ ਨਾਲ ਉੱਚ ਪੱਧਰੀ ਮੀਟਿੰਗ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਚੈਂਬਰ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਅੰਡਰਟੇਕਿੰਗ (ਸੀਸੂ) ਵਿਖੇ ਅੱਜ ਪੰਜਾਬ ਦੀਆਂ ਸਨਅਤਾਂ ਨੂੰ ਕਲੱਸਟਰ ਬਣਾਉਣ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਪ੍ਰਧਾਨ ਉਪਕਾਰ ਸਿੰਘ ਆਹੂਜਾ ਦੀ ਅਗਵਾਈ ਵਿਚ ਇਕ ਉੱਚ ਪੱਧਰੀ ਮੀਟਿੰਗ ...

ਪੂਰੀ ਖ਼ਬਰ »

600 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ, ਇਕ ਕਾਬੂ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 600 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਦਿੰਦਿਆਂ ਐਾਟੀਨਾਰਕੋਟਿਕ ਸੈੱਲ ਦੇ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਵਾਲੀਬਾਲ ਟੀਮ ਨੇ ਜਿੱਤੀ ਟਰਾਫ਼ੀ

ਲੁਧਿਆਣਾ, 11 ਅਕਤੂਬਰ (ਕਵਿਤਾ ਖੁੱਲਰ)-ਸਹੋਦਿਆ ਸਕੂਲ ਕੰਪਲੈਕਸ ਵਾਲੀਬਾਲ ਚੈਂਪੀਅਨਸ਼ਿਪ ਜੋ ਗਰੀਨ ਲੈਂਡ ਕਾਨਵੈਂਟ ਸਕੂਲ ਸੁਭਾਸ਼ ਨਗਰ ਵਿਖੇ ਕਰਵਾਈ ਗਈ, ਜਿਸ ਵਿਚ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਪੱਖੋਵਾਲ ਰੋਡ ਲੁਧਿਆਣਾ ਦੀ ਵਾਲੀਬਾਲ ਟੀਮ ਨੇ ਪਹਿਲਾਂ ਸਥਾਨ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX