ਤਾਜਾ ਖ਼ਬਰਾਂ


1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  30 minutes ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  48 minutes ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 1 hour ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 1 hour ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 1 hour ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 2 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 2 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  1 minute ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 3 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 3 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 3 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 4 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 4 hours ago
ਅੰਮ੍ਰਿਤਸਰ, 19 ਅਗਸਤ (ਜਸਵੰਤ ਸਿੰਘ ਜੱਸ)- ਕੇਰਲ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 20 ਅਗਸਤ ਨੂੰ 30 ਮੈਂਬਰੀ ਇੱਕ ਵਿਸ਼ੇਸ਼ ਟੀਮ ਭੇਜੀ ਜਾ ਰਹੀ ਹੈ। ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਦੱਸਿਆ ਕਿ ਪ੍ਰਧਾਨ ਭਾਈ ਗੋਬਿੰਦ...
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 4 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 4 hours ago
ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਹਿਲ ਕਲਾਂ ਵਿਖੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿਤਾ ਸਵ: ਕਾਕਾ ਸਿੰਘ ਅੰਤਿਮ ਅਰਦਾਸ ਉਪਰੰਤ ਵਿਧਾਇਕ ਪੰਡੋਰੀ ...
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 4 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 5 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 5 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 6 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ ਕਾਂਗਰਸ ਦੀ ਪ੍ਰਧਾਨਗੀ ਲਈ 'ਛਾਬੜਾ' ਦਾ ਰਾਹ ਸਾਫ਼

ਚੰਡੀਗੜ੍ਹ,11ਅਕਤੂਬਰ (ਆਰ.ਐੱਸ.ਲਿਬਰੇਟ)- ਪਰਤ ਦਰ ਪਰਤ ਬਾਂਸਲ-ਛਾਬੜਾ ਸਮੂਹ ਦੁਆਰਾ ਪ੍ਰਧਾਨਗੀ ਲਈ ਵਿਛਾਈ ਵਿਸਾਦ 'ਤੇ ਸਫ਼ਲ ਹੁੰਦਾ ਨਜ਼ਰ ਆ ਰਿਹਾ ਹੈ ਅਤੇ ਇਕ ਤੋਂ ਬਾਅਦ ਇਕ ਕਾਂਗਰਸ ਇਕਾਈ ਚੰਡੀਗੜ੍ਹ ਸਬੰਧਿਤ ਵੱਖ-ਵੱਖ ਪੱਧਰ ਦੇ ਵਿੰਗਾਂ ਤੇ ਅਹੁਦਿਆਂ ਦੇ ਸਾਹਮਣੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਗਲੈਮਰ ਤੇ ਸਟਾਈਲਿਸ਼ ਫ਼ੈਸ਼ਨ ਸ਼ੋਅ 'ਚ ਲੱਗੀਆਂ ਰੌਣਕਾਂ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਪ੍ਰੈੱਸ ਕਲੱਬ ਚੰਡੀਗੜ੍ਹ ਵਿਖੇ 'ਗਲੈਮਰ ਤੇ ਸਟਾਈਲਿਸ਼' ਨਾਮੀ ਫ਼ੈਸ਼ਨ ਸ਼ੋਅ ਕਰਵਾਇਆ ਗਿਆ | 'ਲਿਟਲ ਆਈਕੰਨ' ਦੀ ਸੰਸਥਾਪਕ ਆਨੰਦਿਤਾ ਗੁਪਤਾ ਦੀ ਅਗਵਾਈ ਹੇਠ ਕਰਵਾਏ ਗਏ ਇਸ ਫ਼ੈਸ਼ਨ ਸ਼ੋਅ ਵਿਚ ਹਿੱਸਾ ਲੈਣ ਵਾਲੇ ਲੜਕੇ ...

ਪੂਰੀ ਖ਼ਬਰ »

ਵੱਖ-ਵੱਖ ਨਸ਼ਿਆਂ ਸਣੇ 2 ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਦੋ ਵਿਅਕਤੀਆਂ ਨੂੰ ਟੀਕਿਆਂ ਅਤੇ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਪੁਲਿਸ ਟੀਮ ਨੇ ਸੈਕਟਰ 37 ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਰਿਸ਼ਵਤ ਮਾਮਲੇ 'ਚ ਭੂਮੀ ਜਲ ਵਿਭਾਗ ਦੇ ਸਹਾਇਕ ਵਿਗਿਆਨੀ ਸਣੇ 3 ਜਣੇ ਦੋ ਦਿਨਾ ਰਿਮਾਂਡ 'ਤੇ

ਚੰਡੀਗੜ੍ਹ, 11 ਅਕਤੂਬਰ (ਰਣਜੀਤ/ਜਾਗੋਵਾਲ)- ਸੀ. ਬੀ. ਆਈ. ਦੀ ਟੀਮ ਨੇ ਭੂਮੀ ਜਲ ਵਿਭਾਗ ਚੰਡੀਗੜ੍ਹ ਦੇ ਸਹਾਇਕ ਵਿਗਿਆਨੀ (ਬੀ) ਸੰਜੇ ਪਾਂਡੇ, ਇਮਟੈਕ ਦੇ ਟੈਕਨੀਸ਼ੀਅਨ ਚੰਦਰ ਪ੍ਰਕਾਸ਼ ਮਿੱਡਾ ਸਮੇਤ ਇਕ ਵਿਚੋਲੀਏ ਦਿਨੇਸ਼ ਕੁਮਾਰ ਨੂੰ ਡੇਢ ਲੱਖ ਰੁਪਏ ਰਿਸ਼ਵਤ ਮਾਮਲੇ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਮੁਲਜ਼ਮ ਮਾਮੇ ਸ਼ੰਕਰ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਚੰਡੀਗੜ੍ਹ 'ਚ 10 ਸਾਲਾਂ ਜਬਰ ਜਨਾਹ ਪੀੜਤ ਬੱਚੀ ਦੇ ਮਾਮੇ ਸ਼ੰਕਰ ਿਖ਼ਲਾਫ਼ ਅੱਜ ਅਦਾਲਤ 'ਚ ਦੋਸ਼ ਆਇਦ ਕਰ ਦਿੱਤੇ ਗਏ ਹਨ | ਇਸ ਤੋਂ ਪਹਿਲਾ ਮੰਗਲਵਾਰ ਮੁਲਜ਼ਮ ਿਖ਼ਲਾਫ਼ ਪੁਲਿਸ ਟੀਮ ਨੇ ਅਦਾਲਤ 'ਚ 150 ਪੰਨਿਆਂ ਦਾ ਚਲਾਨ ਪੇਸ਼ ਕੀਤਾ ...

ਪੂਰੀ ਖ਼ਬਰ »

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜ਼ਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜ਼ਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵਿਅਕਤੀ ਵਲੋਂ ਫ਼ਾਹਾ ਲੈ ਕੇ ਖੁਦਕੁਸ਼ੀ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 53 'ਚ ਪੈਂਦੇ ਪਾਰਕ ਨੇੜੇ ਇਕ ਵਿਅਕਤੀ ਨੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ | ਸਵੇਰ ਦੀ ਸੈਰ ਕਰਨ ਪਹੁੰਚੇ ਲੋਕਾਂ ਨੇ ਵਿਅਕਤੀ ਨੂੰ ਦਰੱਖ਼ਤ ਨਾਲ ਲਟਕਿਆ ਹੋਇਆ ਦੇਖਿਆ ਅਤੇ ਇਸ ਦੀ ਜਾਣਕਾਰੀ ਪੁਲਿਸ ਨੂੰ ...

ਪੂਰੀ ਖ਼ਬਰ »

15 ਕਿੱਲੋ ਅਫ਼ੀਮ ਸਮੇਤ ਤਸਕਰ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਨਾਰਕੋਟਿਕਸ ਕੰਟਰੋਲ ਬਿਊਰੋ ਚੰਡੀਗੜ੍ਹ ਦੀ ਖੇਤਰੀ ਟੀਮ ਨੇ ਇਕ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ ਤੋਂ ਅਫ਼ੀਮ ਬਰਾਮਦ ਕੀਤੀ ਹੈ | ਅਫ਼ੀਮ ਨੂੰ ਕੋਟਾ ਰਾਜਸਥਾਨ ਨੇੜੇ ਨੌਹਰ ਐਲਨਾਬਾਦ ਰੋਡ ਤੋਂ ਬਰਾਮਦ ਕੀਤਾ ਗਿਆ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਜਬਰ ਜਨਾਹ ਦਾ ਮਾਮਲਾ ਮੁਲਜ਼ਮ ਮਾਮੇ ਸ਼ੰਕਰ ਿਖ਼ਲਾਫ਼ ਦੋਸ਼ ਆਇਦ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ) - ਚੰਡੀਗੜ੍ਹ 'ਚ 10 ਸਾਲਾਂ ਜਬਰ ਜਨਾਹ ਪੀੜਤ ਬੱਚੀ ਦੇ ਮਾਮੇ ਸ਼ੰਕਰ ਿਖ਼ਲਾਫ਼ ਅੱਜ ਅਦਾਲਤ 'ਚ ਦੋਸ਼ ਆਇਦ ਕਰ ਦਿੱਤੇ ਗਏ ਹਨ | ਇਸ ਤੋਂ ਪਹਿਲਾ ਮੰਗਲਵਾਰ ਮੁਲਜ਼ਮ ਿਖ਼ਲਾਫ਼ ਪੁਲਿਸ ਟੀਮ ਨੇ ਅਦਾਲਤ 'ਚ 150 ਪੰਨਿਆਂ ਦਾ ਚਲਾਨ ਪੇਸ਼ ਕੀਤਾ ...

ਪੂਰੀ ਖ਼ਬਰ »

ਸਾਰਿਆਂ 'ਤੇ ਬਰਾਬਰ ਕਾਰਵਾਈ ਦੀ ਹਦਾਇਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਹੁਡਾ) ਵੱਲੋਂ 2043 ਵਿਅਕਤੀਆਂ ਨੂੰ ਪਲਾਟਾਂ ਦੀ ਦੋਹਰੀ ਅਲਾਟਮੈਂਟ ਕਰਨ ਦਾ ਪਰਦਾਫਾਸ਼ ਹੋਇਆ ਹੈ | ਹਰਿਆਣਾ ਸਰਕਾਰ ਨੇ ਹੁੱਡਾ ਵੱਲੋਂ ਦੋਹਰੀ ਅਲਾਟਮੈਂਟ ਕਰਨ ਦਾ ਦੋਸ਼ ਲਗਾਉਂਦੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਸੈਕਟਰ-42 'ਚ ਰਿਸਰਚ ਲੈਬ ਦੀ ਸ਼ੁਰੂਆਤ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਸਰਕਾਰੀ ਕਾਲਜ ਲੜਕੀਆਂ ਸੈਕਟਰ-42 ਵਿਚ ਖੋਜ ਨੂੰ ਬੜਾਵਾ ਦੇਣ ਲਈ ਅੱਜ ਰਿਸਰਚ ਲੈਬ ਦੀ ਸ਼ੁਰੂਆਤ ਕੀਤੀ ਗਈ | ਇਹ ਲੈਬ ਰਾਜ ਉਚੇਰੀ ਸਿੱਖਿਆ (ਰੂਸਾ) ਅਤੇ ਮਨੁੱਖੀ ਸਰੋਤ ਵਿਕਾਸ ਮੰਤਰਾਲਾ (ਐੱਮ.ਐੱਚ.ਆਰ.ਡੀ.) ਦੇ ...

ਪੂਰੀ ਖ਼ਬਰ »

ਮੰਡੀ ਬੋਰਡ ਦੇ ਸੇਵਾ-ਮੁਕਤ ਅਧਿਕਾਰੀਆਂ, ਕਰਮਚਾਰੀਆਂ ਦੀ ਵਿਸ਼ੇਸ਼ ਇਕੱਤਰਤਾ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਦੇ ਸੈਕਟਰ-35 ਸਥਿਤ ਕਿਸਾਨ ਭਵਨ ਵਿਖੇ ਅੱਜ ਪੰਜਾਬ ਮੰਡੀ ਬੋਰਡ ਦੇ ਪੈਨਸ਼ਨਰਜ਼ ਇੰਪਲਾਈਜ਼ ਐਸੋਸੀਏਸ਼ਨ ਦੀ ਵਿਸ਼ੇਸ਼ ਇਕੱਤਰਤਾ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਸੀਬੀਆ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਪ੍ਰਾਚੀਨ ਕਲਾ ਕੇਂਦਰ ਦੇ ਸੰਗੀਤਕ ਪ੍ਰੋਗਰਾਮ 'ਚ ਰਾਜਬੀਰ ਕੌਰ ਤੇ ਜਸਬੀਰ ਸਿੰਘ ਨੇ ਆਪਣੀ ਗਾਇਕੀ ਨਾਲ ਸਰੋਤਿਆਂ ਨੂੰ ਕੀਲਿਆ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)– ਪ੍ਰਾਚੀਨ ਕਲਾ ਕੇਂਦਰ ਚੰਡੀਗੜ੍ਹ ਵਲੋਂ ਸੂਫ਼ੀਆਨਾ ਅਤੇ ਲੋਕ ਗਾਇਕੀ ਨੂੰ ਲੈ ਕੇ ਇਕ ਸੰਗੀਤਕ ਪ੍ਰੋਗਰਾਮ ਕਰਵਾਇਆ ਗਿਆ | ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਇਸ ਪ੍ਰੋਗਰਾਮ ਵਿਚ ਗਾਇਕਾ ਰਾਜਬੀਰ ਕੌਰ ਤੇ ਗਾਇਕ ਜਸਬੀਰ ...

ਪੂਰੀ ਖ਼ਬਰ »

ਨਾਬਾਲਿਗਾ ਨਾਲ ਛੇੜਛਾੜ ਕਰਨ ਵਾਲਾ ਗਿ੍ਫ਼ਤਾਰ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 44 'ਚ ਟਿਊਸ਼ਨ ਪੜ੍ਹਨ ਜਾ ਰਹੀ ਇਕ ਨਾਬਾਲਿਗ ਲੜਕੀ ਨਾਲ ਛੇੜਛਾੜ ਕਰਨ ਵਾਲੇ ਨੂੰ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ | ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਮੁਨੀਸ਼ ਵਜੋਂ ਹੋਈ ਹੈ ਜੋ ਚੰਡੀਗੜ੍ਹ ਦਾ ਹੀ ਰਹਿਣ ਵਾਲਾ ...

ਪੂਰੀ ਖ਼ਬਰ »

ਪੀ. ਜੀ. ਆਈ. ਦੇ ਐਨਸਥੀਸੀਆ ਵਿਭਾਗ ਵਲੋਂ ਆਈ. ਵੀ. ਅਲਰਟ ਸਿਸਟਮ ਦੀ ਸ਼ੁਰੂਆਤ

ਚੰਡੀਗੜ੍ਹ 11 ਅਕਤੂਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਦੇ ਐਨਸਥੀਸੀਆ ਵਿਭਾਗ ਵੱਲੋਂ ਘੱਟ ਲਾਗਤ ਵਾਲੇ ਆਈ.ਵੀ ਅਲਰਟ ਸਿਸਟਮ ਜਿਸ ਨੂੰ ਇਨਫਿਊਜ਼ਨ ਅਲਾਰਮ ਸਿਸਟਮ ਦੇ ਨਾਂਅ ਨਾਲ ਵੀ ਜਾਣਿਆ ਜਾਂਦੀ ਹੈ ਦੀ ਅੱਜ ਸ਼ੁਰੂਆਤ ਕੀਤੀ ਗਈ | ਐਸਥੀਸੀਆ ਵਿਭਾਗ ਵਿਚ ਇਸ ਦੀ ਵਰਤੋਂ ...

ਪੂਰੀ ਖ਼ਬਰ »

ਹੁਨਰ ਨੂੰ ਬਚਾਉਣ ਲਈ ਪ੍ਰਭਾਵੀ ਮਨੁੱਖੀ ਸਰੋਤ ਵਿਕਾਸ ਰਣਨੀਤੀਆਂ ਜ਼ਰੂਰੀ- ਭਾਵਨਾ ਗਰਗ

ਚੰਡੀਗੜ੍ਹ, 11 ਅਕਤੂਬਰ (ਆਰ.ਐੱਸ.ਲਿਬਰੇਟ) - ਦੇਸ਼ 'ਚ ਹੁਨਰ ਨੂੰ ਬਚਾਉਣ ਲਈ ਪ੍ਰਭਾਵੀ ਮਨੁੱਖੀ ਸਰੋਤ ਵਿਕਾਸ ਰਣਨੀਤੀਆਂ ਜ਼ਰੂਰੀ ਹੋ ਗਈਆਂ ਹਨ, ਇਨ੍ਹਾਂ 'ਤੇ ਹੋਰ ਗੰਭੀਰਤਾ ਨਾਲ ਕੰਮ ਕਰਨ ਦੇ ਨਾਲ ਅਮਲ ਯਕੀਨੀ ਬਣਾਉਣ ਲਈ ਠੋਸ ਕਦਮ ਪੁੱਟੇ ਜਾਣਾ ਸਮੇਂ ਮੰਗ ਬਣ ਗਈ ਹੈ | ...

ਪੂਰੀ ਖ਼ਬਰ »

ਹੁਨਰ ਨੂੰ ਬਚਾਉਣ ਲਈ ਪ੍ਰਭਾਵੀ ਮਨੁੱਖੀ ਸਰੋਤ ਵਿਕਾਸ ਰਣਨੀਤੀਆਂ ਜ਼ਰੂਰੀ- ਭਾਵਨਾ ਗਰਗ

ਚੰਡੀਗੜ੍ਹ, 11 ਅਕਤੂਬਰ (ਆਰ.ਐੱਸ.ਲਿਬਰੇਟ) - ਦੇਸ਼ 'ਚ ਹੁਨਰ ਨੂੰ ਬਚਾਉਣ ਲਈ ਪ੍ਰਭਾਵੀ ਮਨੁੱਖੀ ਸਰੋਤ ਵਿਕਾਸ ਰਣਨੀਤੀਆਂ ਜ਼ਰੂਰੀ ਹੋ ਗਈਆਂ ਹਨ, ਇਨ੍ਹਾਂ 'ਤੇ ਹੋਰ ਗੰਭੀਰਤਾ ਨਾਲ ਕੰਮ ਕਰਨ ਦੇ ਨਾਲ ਅਮਲ ਯਕੀਨੀ ਬਣਾਉਣ ਲਈ ਠੋਸ ਕਦਮ ਪੁੱਟੇ ਜਾਣਾ ਸਮੇਂ ਮੰਗ ਬਣ ਗਈ ਹੈ | ...

ਪੂਰੀ ਖ਼ਬਰ »

ਐੱਸ. ਓ. ਆਈ. ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵਿੱਢੀ ਜਾਗਰੂਕਤਾ ਮੁਹਿੰਮ

ਚੰਡੀਗੜ੍ਹ 11 ਅਕਤੂਬਰ (ਮਨਜੋਤ ਸਿੰਘ ਜੋਤ)- ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐੱਸ.ਓ.ਆਈ.) ਵੱਲੋਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਲਈ ਵੱਖ-ਵੱਖ ਕਾਲਜਾਂ ਵਿਚ ਜਾਗਰੂਕਤਾ ਮੁਹਿੰਮ ਵਿੱਢੀ ਗਈ | ਜਥੇਬੰਦੀ ਵੱਲੋਂ ਕਾਲਜਾਂ ਅਤੇ ਪੰਜਾਬ ...

ਪੂਰੀ ਖ਼ਬਰ »

18ਵੇਂ ਫੁੱਟਬਾਲ ਟੂਰਨਾਮੈਂਟ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)– ਸੀ. ਬੀ. ਐੱਸ. ਈ. ਕਲੱਸਟਰ 18ਵੇਂ ਫੁੱਟਬਾਲ ਟੂਰਨਾਮੈਂਟ ਦਾ ਆਗਾਜ਼ ਅੱਜ ਇੱਥੇ ਸ਼ਾਨੋ-ਸ਼ੌਕਤ ਨਾਲ ਹੋਇਆ | ਇਸ ਮੌਕੇ ਸੀ. ਬੀ. ਐੱਸ. ਈ. ਦੇ ਸੰਯੁਕਤ ਨਿਰਦੇਸ਼ਕ ਸ੍ਰੀ ਪੁਸ਼ਕਰ ਵੋਹਰਾ ਟੂਰਨਾਮੈਂਟ ਦੇ ਉਦਘਾਟਨੀ ਸਮਾਗਮ ਵਿਚ ...

ਪੂਰੀ ਖ਼ਬਰ »

ਸਾਰਿਆਂ 'ਤੇ ਬਰਾਬਰ ਕਾਰਵਾਈ ਦੀ ਹਦਾਇਤ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ (ਹੁਡਾ) ਵੱਲੋਂ 2043 ਵਿਅਕਤੀਆਂ ਨੂੰ ਪਲਾਟਾਂ ਦੀ ਦੋਹਰੀ ਅਲਾਟਮੈਂਟ ਕਰਨ ਦਾ ਪਰਦਾਫਾਸ਼ ਹੋਇਆ ਹੈ | ਹਰਿਆਣਾ ਸਰਕਾਰ ਨੇ ਹੁੱਡਾ ਵੱਲੋਂ ਦੋਹਰੀ ਅਲਾਟਮੈਂਟ ਕਰਨ ਦਾ ਦੋਸ਼ ਲਗਾਉਂਦੀ ...

ਪੂਰੀ ਖ਼ਬਰ »

ਚੌਥੀ ਸ਼ੇ੍ਰਣੀ ਕਰਮਚਾਰੀਆਂ ਨੂੰ ਵਿਆਜ ਮੁਕਤ 6000 ਰੁਪਏ ਦਾ ਫ਼ੈਸਟੀਵਲ ਐਡਵਾਂਸ

ਚੰਡੀਗੜ੍ਹ, 11 ਅਕਤੂਬਰ (ਵਿ. ਪ੍ਰ.)– ਹਰਿਆਣਾ ਸਰਕਾਰ ਨੇ ਆਪਣੇ ਸਾਰੇ ਚੌਥੀ ਸ਼ੇ੍ਰਣੀ ਕਰਮਚਾਰੀਆਂ ਨੂੰ ਵਿਆਜ਼ ਮੁਕਤ 6000 ਰੁਪਏ ਦਾ ਫ਼ੈਸਟੀਵਲ ਐਡਵਾਂਸ ਦੇਣ ਦਾ ਫ਼ੈਸਲਾ ਕੀਤਾ ਹੈ | ਵਿੱਤ ਮੰਤਰੀ ਕੈਪਟਨ ਅਭਿਮਨਿਊ ਨੇ ਅੱਜ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ...

ਪੂਰੀ ਖ਼ਬਰ »

ਜੀਂਦ 'ਚ ਬਣੇਗਾ ਟਰਾਂਸਪੋਰਟ ਨਗਰ

ਚੰਡੀਗੜ੍ਹ, 11 ਅਕਤੂਬਰ (ਵਿ. ਪ੍ਰ.)– ਹਰਿਆਣਾ ਦੇ ਜੀਂਦ ਵਿਚ ਜਲਦੀ ਹੀ 34 ਏਕੜ ਜ਼ਮੀਨ 'ਤੇ ਇਕ ਟਰਾਂਸਪੋਰਟ ਨਗਰ ਸਥਾਪਿਤ ਕੀਤਾ ਜਾਵੇਗਾ | ਇਸ ਸਬੰਧ ਵਿਚ ਜ਼ਮੀਨ ਦੀ ਖ਼ਰੀਦ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਟਰਾਂਸਪੋਰਟ ਨਗਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ, 2 ਿਖ਼ਲਾਫ਼ ਮਾਮਲੇ ਦਰਜ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਚੰਡੀਗੜ੍ਹ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਜਦਕਿ ਇਕ ਹੋਰ ਮਾਮਲੇ 'ਚ ਪੁਲਿਸ ਨੇ ਮੋਟਰਸਾਈਕਲ ਚਾਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ...

ਪੂਰੀ ਖ਼ਬਰ »

ਅਕਾਲੀ ਪੱਖੀ ਕੌ ਾਸਲਰਾਂ ਵਲੋਂ ਕਾਰਜਸਾਧਕ ਅਫ਼ਸਰ ਨਾਲ ਮੁਲਾਕਾਤ

ਕੁਰਾਲੀ, 11 ਅਕਤੂਬਰ (ਹਰਪ੍ਰੀਤ ਸਿੰਘ)- ਸਥਾਨਕ ਸ਼ਹਿਰ ਦੇ ਵੱਖ-ਵੱਖ ਵਾਰਡਾਂ 'ਚ ਪਿਛਲੇ ਕਈ ਮਹੀਨਿਆਂ ਤੋਂ ਬੰਦ ਪਈਆਂ ਸਟਰੀਟ ਲਾਈਟਾਂ ਅਤੇ ਫੌਗਿੰਗ ਨਾ ਹੋਣ ਸਮੇਤ ਵਿਕਾਸ ਕਾਰਜਾਂ ਵਿਚ ਆਈ ਖੜੌਤ ਆਦਿ ਮਸਲਿਆਂ ਨੂੰ ਲੈ ਕੇ ਸ਼ਹਿਰ ਦੇ ਅਕਾਲੀ ਪੱਖੀ ਕੌਾਸਲਰਾਂ ਵਲੋਂ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ 'ਅੰਤਰਰਾਸ਼ਟਰੀ ਬਾਲਿਕਾ ਦਿਵਸ' ਮਨਾਇਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਬੇਟੀਆਂ ਅਨਮੋਲ ਹੀਰੇ ਹਨ ਅਤੇ ਇਨ੍ਹਾਂ ਨਾਲ ਕਿਸੇ ਤਰ੍ਹਾਂ ਦਾ ਭੇਦਭਾਵ ਨਹੀਂ ਕੀਤਾ ਜਾਣਾ ਚਾਹੀਦਾ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੁਹਾਲੀ ਗੁਰਪ੍ਰੀਤ ਕੌਰ ਸਪਰਾ ਨੇ ਸਥਾਨਕ ਸਿਵਲ ਹਸਪਤਾਲ ਵਿਖੇ 'ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਸਰਪੰਚ ਦੀ ਬਹਾਲੀ ਦੇ ਮਾਮਲੇ 'ਚ ਪੰਚਾਇਤ ਵਿਭਾਗ ਵਲੋਂ ਮੁੜ ਤੋਂ ਸਟੇਅ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਸਤਨਾਮ ਸਿੰਘ (ਸੱਤਾ) ਗ੍ਰਾਮ ਪੰਚਾਇਤ ਸਰਪੰਚ ਪਿੰਡ ਲਖਨੌਰ ਜਿਸ ਨੂੰ 11 ਅਪ੍ਰੈਲ 2017 ਨੂੰ ਡਾਇਰੈਕਟਰ ਪੰਚਾਇਤ ਨੇ ਪੰਚਾਇਤੀ ਜ਼ਮੀਨ ਦੇ ਮਾਮਲੇ 'ਚ ਮੁਅੱਤਲ ਕਰ ਦਿੱਤਾ ਸੀ ਅਤੇ ਬਾਅਦ 'ਚ ਏ. ਡੀ. ਸੀ. (ਵਿਕਾਸ) ਮੁਹਾਲੀ ਨੇ ...

ਪੂਰੀ ਖ਼ਬਰ »

ਪੀ. ਸੀ. ਆਰ. ਮੁਲਾਜ਼ਮਾਂ ਨੂੰ ਮੁਢਲੀ ਸਹਾਇਤਾ ਸਬੰਧੀ ਦਿੱਤੀ ਜਾਣਕਾਰੀ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਦੀ ਤਰਜ਼ 'ਤੇ ਮੁਹਾਲੀ ਵਿਚ ਵੀ ਪੀ. ਸੀ. ਆਰ. ਮੁਲਾਜ਼ਮਾਂ ਨੂੰ ਸੜਕ ਦੁਰਘਟਨਾਵਾਂ ਦੇ ਮਾਮਲੇ ਵਿਚ ਭਾਈ ਘਨੱਈਆ ਜੀ ਫਸਟ ਐਾਡ ਟ੍ਰੇਨਿੰਗ ਸੈਸ਼ਨ ਦੌਰਾਨ ਮੁੱਢਲੀ ਸਹਾਇਤਾ ਦੇਣ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਕਮਿਸ਼ਨ ਦੇ ਐਡਵੋਕੇਟਾਂ ਨੇ ਮਹਿਲਾ ਕਮਿਸ਼ਨ ਨੂੰ ਹਨੀਪ੍ਰੀਤ ਦੇ ਸਾਬਕਾ ਪਤੀ ਿਖ਼ਲਾਫ਼ ਦਿੱਤੀ ਸ਼ਿਕਾਇਤ

ਪੰਚਕੂਲਾ, 11 ਅਕਤੂਬਰ (ਕਪਿਲ)- ਮਨੁੱਖ ਅਧਿਕਾਰ ਕਮਿਸ਼ਨ ਦੇ ਐਡਵੋਕੇਟ ਮੋਮਿਨ ਮਲਿਕ ਅਤੇ ਪੂਜਾ ਨਾਗਰਾ ਨੇ ਹਰਿਆਣਾ ਮਹਿਲਾ ਕਮਿਸ਼ਨ ਨੂੰ ਹਨੀਪ੍ਰੀਤ ਦੇ ਸਾਬਕਾ ਪਤੀ ਵਿਸ਼ਵਾਸ ਗੁਪਤਾ ਿਖ਼ਲਾਫ਼ ਸ਼ਿਕਾਇਤ ਦੇ ਕੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਐਡਵੋਕੇਟ ...

ਪੂਰੀ ਖ਼ਬਰ »

ਹਰਿੰਦਰ ਕੌਰ ਬਲਾਕ ਪ੍ਰਾਇਮਰੀ ਅਫ਼ਸਰ ਮਾਜਰੀ ਨਿਯੁਕਤ

ਖਿਜ਼ਰਾਬਾਦ, 11 ਅਕਤੂਬਰ (ਰੋਹਿਤ ਗੁਪਤਾ)- ਇੱਥੋਂ ਨੇੜਲੇ ਕਸਬੇ ਬਲਾਕ ਮਾਜਰੀ ਦੇ ਨਵ-ਨਿਯੁਕਤ ਬਲਾਕ ਪ੍ਰਾਇਮਰੀ ਅਫ਼ਸਰ ਵਜੋਂ ਅੱਜ ਹਰਿੰਦਰ ਕੌਰ ਕੁਰਾਲੀ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਅੱਜ ਕਰਤਾਰਪੁਰ ਵਿਖੇ ਸਥਿਤ ਬਲਾਕ ਪ੍ਰਾਇਮਰੀ ਦਫ਼ਤਰ ਵਿਖੇ ਪੱਤਰਕਾਰਾਂ ...

ਪੂਰੀ ਖ਼ਬਰ »

ਗਮਾਡਾ ਦੀ ਪਹਿਲੀ ਈ-ਨਿਲਾਮੀ ਨੂੰ ਉਤਸ਼ਾਹਜਨਕ ਹੁੰਗਾਰਾ ਮਿਲਿਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਗਮਾਡਾ ਦੀ ਪਹਿਲੀ ਈ-ਨਿਲਾਮੀ ਨੂੰ ਉਤਸ਼ਾਹਜਨਕ ਹੁੰਗਾਰਾ ਮਿਲਿਆ ਹੈ | ਪੁੱਡਾ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਈ-ਨਿਲਾਮੀ ਨੇ ਕਰੋੜਾਂ ਰੁਪਏ ਦੀ ਆਮਦਨ ਪੈਦਾ ਕੀਤੀ ਹੈ ਅਤੇ 276.00 ਕਰੋੜ ਦਾ ...

ਪੂਰੀ ਖ਼ਬਰ »

ਬਠਲਾਣਾ ਵਿਖੇ ਧਾਰਮਿਕ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਪਿੰਡ ਬਠਲਾਣਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦੋ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ | ਇਨ੍ਹਾਂ ਸਮਾਗਮਾਂ ਦੌਰਾਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਕਥਾਵਾਚਕ ਭਾਈ ਸੁਖਦੇਵ ਸਿੰਘ ਨੇ ...

ਪੂਰੀ ਖ਼ਬਰ »

ਪੀ.ਜੀ.ਆਈ. 'ਚ ਕੈਂਸਰ ਪੀੜਤ ਬੱਚਿਆਂ ਲਈ ਸੰਗੀਤਕ ਪ੍ਰੋਗਰਾਮ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਪੀ.ਜੀ.ਆਈ ਵਿਚ ਕੈਂਸਰ ਪੀੜਿਤ ਬੱਚਿਆਂ ਲਈ ਸੰਗੀਤਕ ਦੁਪਹਿਰ ਪ੍ਰੋਗਰਾਮ ਕਰਵਾਇਆ ਗਿਆ | ਸਹਾਇਤਾ ਬਾਲ ਕੈਂਸਰ ਸਹਿਯੋਗ ਸੰਸਥਾ ਵਲੋਂ ਪੀ.ਜੀ.ਆਈ. ਦੇ ਐਡਵਾਂਸ ਪਿਡਐਟਰਿਕ ਕੇਅਰ ਸੈਂਟਰ ਵਿਚ ਬੱਚਿਆਂ ਨਾਲ ਖ਼ੁਸ਼ੀ ਦੇ ਪਲ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਦਫ਼ਤਰ ਖਰੜ-1 ਨੇ ਜਾਗਰੂਕਤਾ ਰੈਲੀ ਕੱਢੀ

ਖਰੜ, 11 ਅਕਤੂਬਰ (ਮਾਨ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਬਲਾਕ ਖਰੜ-1 ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕੱਢੀ ਗਈ | ਸੀ. ਡੀ. ਪੀ. ਓ. ਖਰੜ ਅਰਵਿੰਦਰ ਕੌਰ ਨੇ ਜਾਗਰੂਕਤਾ ਰੈਲੀ ਦੌਰਾਨ ਆਂਗਣਵਾੜੀ ਵਰਕਰਾਂ, ...

ਪੂਰੀ ਖ਼ਬਰ »

ਸੈਕਟਰ 76-80 ਦੇ ਅਲਾਟੀਆਂ ਵਲੋਂ ਮਿਲਖ ਅਫ਼ਸਰ ਗਮਾਡਾ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਸੈਕਟਰ 76-80 ਪਲਾਟ ਅਲਾਟਮੈਂਟ ਐਾਡ ਡਿਵੈੱਲਪਮੈਂਟ ਵੈੱਲਫੇਅਰ ਕਮੇਟੀ ਦਾ ਇਕ ਵਫ਼ਦ ਕਮੇਟੀ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਅਗਵਾਈ ਹੇਠ ਪੂਜਾ ਸਿਆਲ ਪੀ. ਸੀ. ਐੱਸ. ਮਿਲਖ ਅਫ਼ਸਰ ਗਮਾਡਾ ਅਤੇ ਦਲਬੀਰ ਕੌਰ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੇਵੀਨਗਰ ਵਿਖੇ ਲਗਾਇਆ ਮੈਡੀਕਲ ਜਾਂਚ ਕੈਂਪ-ਡੇਂਗੂ ਦੇ 12 ਸ਼ੱਕੀ ਮਰੀਜ਼ ਮਿਲੇ

ਡੇਰਾਬੱਸੀ, 11 ਅਕਤੂਬਰ (ਗੁਰਮੀਤ ਸਿੰਘ)- ਪਿੰਡ ਦੇਵੀਨਗਰ ਵਿਖੇ ਭਾਰੀ ਗਿਣਤੀ 'ਚ ਪਿੰਡ ਵਾਸੀਆਂ ਦੇ ਤੇਜ਼ ਬੁਖ਼ਾਰ ਦੀ ਲਪੇਟ 'ਚ ਆਉਣ ਦਾ ਮਾਮਲਾ ਸਾਹਮਣੇ ਆਉਣ 'ਤੇ ਸਿਹਤ ਵਿਭਾਗ ਵਲੋਂ ਹਰਕਤ 'ਚ ਆਉਂਦਿਆਂ ਪਿੰਡ ਵਿਖੇ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਐੱਸ. ਐੱਮ. ਓ. ਡਾ. ...

ਪੂਰੀ ਖ਼ਬਰ »

ਅੱਜ ਤੇ ਕੱਲ੍ਹ ਪਾਣੀ ਦੀ ਸਪਲਾਈ ਪ੍ਰਭਾਵਿਤ ਰਹੇਗੀ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਵਾਟਰ ਸਪਲਾਈ ਸਕੀਮ ਫੇਜ਼-3 ਚੰਡੀਗੜ੍ਹ (ਕਜੌਲੀ) ਦੀ ਮੇਨ ਪਾਈਪ ਲਾਈਨ ਦੀ ਪਿੰਡ ਮਲੋਆ ਨੇੜੇ ਮੁਰੰਮਤ ਕੀਤੇ ਜਾਣ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ 12 ਅਕਤੂਬਰ ਤੇ 13 ਅਕਤੂਬਰ ਨੂੰ ਪਾਣੀ ਦੀ ਸਪਲਾਈ ਬੰਦ ਰੱਖੀ ...

ਪੂਰੀ ਖ਼ਬਰ »

ਰਾਹ ਜਾਂਦੇ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਿਆ

ਚੰਡੀਗੜ੍ਹ, 11 ਅਕਤੂਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਮੋਟਰਸਾਈਕਲ ਸਵਾਰ 3 ਵਿਅਕਤੀਆਂ ਵੱਲੋਂ ਰਾਹ ਜਾਂਦੇ ਇਕ ਵਿਅਕਤੀ ਦਾ ਮੋਬਾਈਲ ਫ਼ੋਨ ਝਪਟਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸ਼ਾਂਤੀ ਨਗਰ ਦੇ ਰਹਿਣ ਵਾਲੇ ...

ਪੂਰੀ ਖ਼ਬਰ »

ਖੇੜਾ ਦੀ ਛਿੰਝ 'ਚ ਜੱਸਾ ਪੱਟੀ ਤੇ ਕਮਲਜੀਤ ਡੂਮਛੇੜੀ ਬਰਾਬਰ ਰਹੇ

ਖਿਜ਼ਰਾਬਾਦ, 11 ਅਕਤੂਬਰ (ਰੋਹਿਤ ਗੁਪਤਾ)- ਪਿੰਡ ਖੇੜਾ ਵਿਖੇ ਛਿੰਝ ਕਮੇਟੀ ਵਲੋਂ ਬਾਬਾ ਕਮਲਦੇਵ ਸਿੰਘ ਯੂਥ ਕਲੱਬ, ਪਿੰਡ ਵਾਸੀਆਂ, ਗ੍ਰਾਮ ਪੰਚਾਇਤ ਦੀ ਅਗਵਾਈ ਹੇਠ ਅਤੇ ਅਜਮੇਰ ਸਿੰਘ ਖੇੜਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਸਾਲਾਨਾ ...

ਪੂਰੀ ਖ਼ਬਰ »

'ਪਵਿੱਤਰਾ ਜਵੈਲਰ' ਵਲੋਂ ਦੀਵਾਲੀ ਮੌਕੇ ਖ਼ਰੀਦਦਾਰੀ ਕਰਨ 'ਤੇ ਦਿੱਤਾ ਜਾ ਰਿਹੈ ਇਨਾਮ ਜਿੱਤਣ ਦਾ ਮੌਕਾ

ਐੱਸ. ਏ. ਐੱਸ. ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਸਥਾਨਕ ਫੇਜ਼-3ਬੀ2 ਸਥਿਤ 'ਪਵਿੱਤਰਾ ਜਵੈਲਰਸ' ਵਲੋਂ 10 ਹਜ਼ਾਰ ਰੁਪਏ ਦੀ ਖ਼ਰੀਦਦਾਰੀ ਕਰਨ ਵਾਲਿਆਂ ਨੂੰ ਇਨਾਮ ਜਿੱਤਣ ਦਾ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ | ਦੀਵਾਲੀ ਦੇ ਸਬੰਧ 'ਚ ਸ਼ੁਰੂ ਕੀਤੀ ਇਸ ਯੋਜਨਾ ...

ਪੂਰੀ ਖ਼ਬਰ »

ਦਿਸ਼ਾ ਵੂਮੈਨ ਵੈੱਲਫੇਅਰ ਟਰੱਸਟ ਨੇ ਸੂਬਾ ਪੱਧਰੀ ਸੈਮੀਨਾਰ ਕਰਵਾਇਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਔਰਤਾਂ ਹਰ ਖੇਤਰ ਵਿਚ ਮੋਹਰੀ ਹਨ ਕਿਉਂਕਿ ਇਕ ਬਿਹਤਰ ਸਮਾਜ ਦੀ ਉਸਾਰੀ ਲਈ ਜਿੰਨਾ ਯੋਗਦਾਨ ਔਰਤ ਪਾ ਸਕਦੀ ਹੈ, ਉਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ ਅਤੇ ਜਿਸ ਘਰ ਧੀ ਨਹੀਂ ਉਹ ਵਿਅਕਤੀ ਦੁਨੀਆ ਦਾ ਸਭ ਤੋਂ ...

ਪੂਰੀ ਖ਼ਬਰ »

ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ 'ਚ ਆਰੀਆ ਕਾਲਜ ਦੀਆਂ ਵਲੰਟੀਅਰਾਂ ਨੇ ਲਿਆ ਹਿੱਸਾ

ਖਰੜ, 11 ਅਕਤੂਬਰ (ਜੰਡਪੁਰੀ)- ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ ਮਨਾਲੀ ਨੇੜੇ ਨੱਘਰ ਵਿਖੇ ਲਗਾਏ ਕੈਂਪ 'ਚ ਆਰੀਆ ਕਾਲਜ ਫਾਰ ਵੁਮੈਨ ਖਰੜ ਦੀਆਂ 8 ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਹਿੱਸਾ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਲਗਾਏ ਰੁਜ਼ਗਾਰ ਮੇਲੇ 'ਚ 176 ਉਮੀਦਵਾਰ ਸ਼ਾਟ ਲਿਸਟ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਘਰ­-ਘਰ ਰੁਜ਼ਗਾਰ ਮਿਸ਼ਨ ਤਹਿਤ ਸਥਾਨਕ ਉਦਯੋਗਿਕ ਖ਼ੇਤਰ ਫੇਜ਼ 7 'ਚ ਸਥਿਤ ਐੱਮ. ਆਈ. ਏ. ਭਵਨ ਵਿਚ ਲਗਾਏ ਮੇਲੇ ਦੌਰਾਨ 19 ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਟਰੇਡਾਂ ਲਈ 176 ਉਮੀਦਵਾਰਾਂ ਨੂੰ ਸ਼ਾਟ ਲਿਸਟ ਕੀਤਾ ਗਿਆ | ...

ਪੂਰੀ ਖ਼ਬਰ »

ਸੀ. ਜੀ. ਸੀ. ਝੰਜੇੜੀ ਦੀਆਂ ਬੈਡਮਿੰਟਨ ਖਿਡਾਰਨਾਂ ਨੇ ਪੀ. ਟੀ. ਯੂ. ਇੰਟਰ ਕਾਲਜ ਟੂਰਨਾਮੈਂਟ ਟਰਾਫ਼ੀ ਜਿੱਤੀ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ ਦੀ ਬੈਡਮਿੰਟਨ ਟੀਮ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਇੰਟਰ ਕਾਲਜ ਟੂਰਨਾਮੈਂਟ ਵਿਚ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਪਹਿਲੀ ਪੁਜ਼ੀਸ਼ਨ ...

ਪੂਰੀ ਖ਼ਬਰ »

ਸਚਦੇਵਾ ਕਾਲਜ ਨੇ ਖੂਨਦਾਨ ਕੈਂਪ ਲਗਾਇਆ

ਖਰੜ, 11 ਅਕਤੂਬਰ (ਜੰਡਪੁਰੀ) - ਸਚਦੇਵਾ ਗਰਲਜ਼ ਕੈਂਪਸ ਘੜੂੰਆਂ ਦੇ ਐੱਨ. ਐੱਸ. ਐੱਸ ਯੂਨਿਟ ਵਲੋਂ ਰੋਟਰੀ ਕਲੱਬ ਚੰਡੀਗੜ੍ਹ ਦੇ ਸਹਿਯੋਗ ਨਾਲ ਪਿੰਡ ਸਿੰਘਪੁਰਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਕਾਲਜ ਦੇ ਵਿਦਿਆਰਥੀਆਂ ਤੇ ਪਿੰਡ ਵਾਸੀਆਂ ਵਲੋਂ 73 ਯੂਨਿਟ ...

ਪੂਰੀ ਖ਼ਬਰ »

ਅਚਾਨਕ ਡਿੱਗੇ ਕੰਧ ਦੇ ਪਿੱਲਰ ਹੇਠ ਦੱਬ ਕੇ ਨੌਜਵਾਨ ਦੀ ਮੌਤ

ਜ਼ੀਰਕਪੁਰ, 11 ਅਕਤੂਬਰ (ਅਵਤਾਰ ਸਿੰਘ)- ਬਲਟਾਣਾ ਵਿਖੇ ਇਕ ਸਾਈਕਲਾਂ ਦੀ ਦੁਕਾਨ 'ਚ ਅਚਾਨਕ ਡਿੱਗੇ ਕੰਧ ਦੇ ਪਿੱਲਰ ਹੇਠ ਦਬ ਕੇ ਇਕ ਨੌਜਵਾਨ ਦੀ ਮੌਤ ਹੋ ਗਈ ¢ ਪੁਲਿਸ ਨੇ ਮਿ੍ਤਕ ਦੀ ਲਾਸ਼ ਨੂੰ ਡੇਰਾਬੱਸੀ ਦੇ ਸਿਵਲ ਹਸਪਤਾਲ ਵਿਖੇ ਰੱਖਵਾ ਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਪ੍ਰਾਇਮਰੀ ਸਿੱਖਿਆ ਦੀ ਨੀਂਹ ਮਜ਼ਬੂਤ ਕਰਨ ਦੀ ਲੋੜ-ਡਾ. ਬੈਨਰਜੀ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਬੱਚਿਆਂ ਦੀ ਪ੍ਰਾਇਮਰੀ ਸਿੱਖਿਆ ਦੀ ਨੀਂਹ ਜੇਕਰ ਮਜ਼ਬੂਤ ਹੋਵੇਗੀ ਤਾਂ ਅਗਲੀਆਂ ਸ਼ੇ੍ਰਣੀਆਂ 'ਚ ਉਸ ਦੇ ਸ਼ਾਨਦਾਰ ਨਤੀਜੇ ਸਾਹਮਣੇ ਆਉਣਗੇ | ਇਸ ਸਮੇਂ ਸਾਨੂੰ ਸਮੱਸਿਆਵਾਂ ਬਾਰੇ ਤਾਂ ਜਾਣਕਾਰੀ ਹੈ ਪਰ ...

ਪੂਰੀ ਖ਼ਬਰ »

ਮੁਹਾਲੀ ਵਿਖੇ ਤੀਸਰੀ ਦੋ ਰੋਜ਼ਾ 'ਆਈ. ਐੱਸ. ਐੱਸ. ਈ. ਨੈਸ਼ਨਲ ਕਾਨਫ਼ਰੰਸ' ਅੱਜ ਤੋਂ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਇੰਡੀਅਨ ਸੁਸਾਇਟੀ ਆਫ਼ ਸਿਸਟਮਜ਼ ਫਾਰ ਸਾਇੰਸ ਐਾਡ ਇੰਜੀਨੀਅਰਿੰਗ (ਆਈ. ਐੱਸ. ਐੱਸ. ਈ.) ਅਤੇ ਸੈਮੀਕੰਡਕਟਰ ਲੈਬਾਰਟਰੀ ਮੁਹਾਲੀ ਡਿਪਾਰਟਮੈਂਟ ਆਫ਼ ਸਪੇਸ ਵਲੋਂ ਤੀਸਰੀ ਦੋ ਰੋਜ਼ਾ 'ਆਈ. ਐੱਸ. ਐੱਸ. ਈ. ਨੈਸ਼ਨਲ ...

ਪੂਰੀ ਖ਼ਬਰ »

ਗਠੀਆ ਰੋਗ ਦੇ ਮਾਮਲਿਆਂ 'ਚ ਵਾਧੇ ਦਾ ਮੁੱਖ ਕਾਰਨ ਜਾਗਰੂਕਤਾ ਦੀ ਘਾਟ-ਡਾ. ਸਤਬੀਰ ਕੌਰ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਵਿਸ਼ਵ ਆਰਥਰਾਇਟਿਸ ਦਿਨ ਦੇ ਮੌਕੇ ਉੱਤੇ ਡਾ. ਸਤਬੀਰ ਕੌਰ ਗਠੀਆ ਰੋਗ ਮਾਹਿਰ ਫੋਰਟਿਸ ਹਸਪਤਾਲ ਮੁਹਾਲੀ ਨੇ ਕਿਹਾ ਕਿ ਗਠੀਆ ਰੋਗ ਦੇ ਮਾਮਲਿਆਂ ਵਿਚ ਵਾਧੇ ਦਾ ਮੁੱਖ ਕਾਰਨ ਜਾਗਰੂਕਤਾ ਦੀ ਘਾਟ ਹੈ | ਉਨ੍ਹਾਂ ਦੱਸਿਆ ਕਿ ਇਹ ...

ਪੂਰੀ ਖ਼ਬਰ »

ਬੇਟਾ ਅਤੇ ਬੇਟੀ ਨੂੰ ਬਰਾਬਰ ਦਾ ਸਤਿਕਾਰ ਦਿਓ-ਐੱਸ. ਡੀ. ਐੱਮ.

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)-ਦੁਨੀਆ ਭਰ ਵਿਚ ਅੱਜ ਬੇਟੀ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਸਾਨੂੰ ਬੇਟਾ ਤੇ ਬੇਟੀ ਦਾ ਬਰਾਬਰ ਸਤਿਕਾਰ ਕਰਨਾ ਚਾਹੀਦਾ ਹੈ | ਇਹ ਵਿਚਾਰ ਉੱਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ਕੌਰ ਬਰਾੜ ਨੇ ਸਿਵਲ ਹਸਪਤਾਲ ਖਰੜ ਵਿਖੇ 'ਬੇਟੀ ...

ਪੂਰੀ ਖ਼ਬਰ »

ਕੁਰਾਲੀ ਜ਼ੋਨ ਅਧੀਨ ਪੈਂਦੇ ਸਕੂਲਾਂ ਦੀ ਸਾਲਾਨਾ ਐਥਲੈਟਿਕ ਮੀਟ ਸ਼ੁਰੂ

ਕੁਰਾਲੀ, 11 ਅਕਤੂਬਰ (ਹਰਪ੍ਰੀਤ ਸਿੰਘ)- ਕੁਰਾਲੀ ਜ਼ੋਨ ਅਧੀਨ ਪੈਂਦੇ ਸਕੂਲਾਂ ਦੀ ਸਾਲਾਨਾ ਐਥਲੈਟਿਕ ਮੀਟ ਸਥਾਨਕ ਚਕਵਾਲ ਸਕੂਲ ਵਿਖੇ ਅੱਜ ਸ਼ੁਰੂ ਹੋਈ | ਜ਼ੋਨਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਯਾਦਵਿੰਦਰ ਗੌੜ ਦੀ ਦੇਖ-ਰੇਖ ਹੇਠ ਕਰਵਾਈ ਜਾ ਰਹੀ ਇਸ ਐਥਲੈਟਿਕ ਮੀਟ ਦਾ ...

ਪੂਰੀ ਖ਼ਬਰ »

ਗਟਰ 'ਚ ਡਿੱਗਣ ਕਾਰਨ ਸਕੂਟਰ ਸਵਾਰ ਜ਼ਖ਼ਮੀ

ਜ਼ੀਰਕਪੁਰ, 11 ਅਕਤੂਬਰ (ਅਵਤਾਰ ਸਿੰਘ)- ਸਥਾਨਕ ਪਟਿਆਲਾ ਰੋਡ 'ਤੇ ਪੈਂਦੀ ਸ਼ਿਵਾਲਿਕ ਵਿਹਾਰ ਕਾਲੋਨੀ ਵਿਚ ਪੈਂਦੇ ਵਾਰਡ ਨੰਬਰ 25 ਤੋਂ ਕੌਾਸਲਰ ਰਾਜਵੰਤ ਕੌਰ ਮਾਂਗਟ ਦੇ ਦਫ਼ਤਰ ਦੇ ਨੇੜੇ ਪਿਛਲੇ 2 ਮਹੀਨਿਆਾ ਤੋਂ ਖੁੱਲ੍ਹਾ ਪਿਆ ਡੂੰਘਾ ਗਟਰ ਰਾਹਗੀਰਾਾ ਲਈ ਭਾਰੀ ...

ਪੂਰੀ ਖ਼ਬਰ »

ਨੌਜਵਾਨ ਨੇ ਚੋਰੀ ਹੋਇਆ ਪਰਸ ਮਿਲਣ 'ਤੇ ਔਰਤ ਨੂੰ ਕੀਤਾ ਵਾਪਿਸ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਇੱਥੋਂ ਦੇ ਫੇਜ਼-6 ਵਿਚ ਲਗਦੀ ਸਬਜ਼ੀ ਮੰਡੀ ਦੇ ਨਜ਼ਦੀਕ ਇਕ ਔਰਤ ਦਾ ਪਰਸ ਖੋਹ ਕੇ ਮੋਟਰਸਾਈਕਲ ਚੋਰ ਫ਼ਰਾਰ ਹੋ ਗਿਆ ਸੀ ਪਰ ਇਸ ਦੌਰਾਨ ਪਰਸ ਕੁਝ ਦੂਰੀ 'ਤੇ ਇਕ ਨੌਜਵਾਨ ਨੂੰ ਮਿਲ ਗਿਆ ਸੀ ਜੋ ਕਿ ਪੁਲਿਸ ਦੀ ਮੱਦਦ ਨਾਲ ਪਰਸ ...

ਪੂਰੀ ਖ਼ਬਰ »

ਘਟੀਆ ਕਿਰਦਾਰ ਵਾਲੇ ਲੋਕਾਂ ਦੀ ਘੁਸਪੈਠ ਕਾਰਨ ਰਾਜਨੀਤੀ ਵਪਾਰ ਬਣ ਕੇ ਰਹਿ ਗਈ-ਬੀਬੀ ਗਰਚਾ

ਮੁੱਲਾਂਪੁਰ ਗਰੀਬਦਾਸ, 11 ਅਕਤੂਬਰ (ਦਿਲਬਰ ਸਿੰਘ ਖੈਰਪੁਰ)- ਵਿਧਾਨ ਸਭਾ ਹਲਕਾ ਖਰੜ ਅੰਦਰ ਮੈਂ ਦਿਨ-ਰਾਤ ਲੋਕ ਸੇਵਾ ਲਈ ਹਾਜ਼ਰ ਹਾਂ | ਇਹ ਪ੍ਰਗਟਾਵਾ ਬੀਬੀ ਲਖਵਿੰਦਰ ਕੌਰ ਗਰਚਾ ਨੇ ਪਿੰਡ ਚਾਹੜਮਾਜਰਾ ਵਿਖੇ ਇਕ ਸਮਾਗਮ ਵਿਚ ਸ਼ਮੂਲੀਅਤ ਕਰਨ ਮੌਕੇ ਪੱਤਰਕਾਰਾਂ ਨਾਲ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)- ਖੇਤੀਬਾੜੀ ਵਿਭਾਗ ਵਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਪਿੰਡ ਸਿੰਬਲਮਾਜਰਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਬਲਾਕ ਖੇਤੀਬਾੜੀ ...

ਪੂਰੀ ਖ਼ਬਰ »

ਕੌਮੀ ਮੀਡੀਆ ਪੁਰਸਕਾਰ ਲਈ ਬਿਨੈ ਪੱਤਰ 30 ਅਕਤੂਬਰ ਤੱਕ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਨੇ ਸਾਲ 2017 ਦੇ ਦੌਰਾਨ ਸੂਬੇ ਵਿਚ ਮੀਡੀਆ ਹਾਊਸਾਂ ਵੱਲੋਂ ਆਮ ਜਨਤਾ ਨੂੰ ਵੋਟ ਬਨਣ ਨਿਰਪੱਖ ਅਤੇ ਨਿਡਰ ਹੋ ਕੇ ਸਹੀ ਵੋਟਿੰਗ ਕਰਨ ਦੇ ਸਬੰਧ ਵਿਚ ਸਿੱਖਿਅਕ ਕਰਨ ਲਈ ਚਲਾਏ ਗਏ ਵਿਸ਼ੇਸ਼ ਵੋਟਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਗ਼ੈਰ-ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਲਈ ਆਨ-ਲਾਈਨ ਪੋਰਟਲ ਸ਼ੁਰੂ

ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)- ਗ਼ੈਰ-ਕਾਨੂੰੂਨੀ ਮਾਈਨਿੰਗ ਨੂੰ ਰੋਕਣ ਲਈ ਹੋਰ ਸਖ਼ਤ ਕਦਮ ਚੁੱਕਦਿਆਂ ਪੰਜਾਬ ਸਰਕਾਰ ਵਲੋਂ ਰਾਜ ਵਿਚ ਆਨ-ਲਾਈਨ ਪੋਰਟਲ P2-7R1MS ਤਿਆਰ ਕੀਤਾ ਹੈ, ਜਿਸ 'ਤੇ ਕੋਈ ਵੀ ਵਿਅਕਤੀ ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਸ਼ਿਕਾਇਤ ਦਰਜ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ

ਜ਼ੀਰਕਪੁਰ, 11 ਅਕਤੂਬਰ (ਹੈਪੀ ਪੰਡਵਾਲਾ)- ਪਿੰਡ ਰਾਮਗੜ੍ਹ ਭੁੱਡਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਮਨਾਏ ਜਾ ਰਹੇ ਹਫ਼ਤੇ ਤਹਿਤ ਪਿੰਡ 'ਚ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਵਿਦਿਆਰਥੀਆਂ ਨੇ ਕੁੜੀਆਂ ਦੇ ...

ਪੂਰੀ ਖ਼ਬਰ »

ਸਵ: ਕਾਮਰੇਡ ਮਲਖਾਨ ਸਿੰਘ ਦੇ ਪਰਿਵਾਰਕ ਮੈਂਬਰ ਸਨਮਾਨਿਤ

ਡੇਰਾਬੱਸੀ, 11 ਅਕਤੂਬਰ (ਸ਼ਾਮ ਸਿੰਘ ਸੰਧੂ)- ਡੇਰਾਬੱਸੀ ਨੇੜਲੇ ਪਿੰਡ ਹੈਬਤਪੁਰ ਦੇ ਵਸਨੀਕ ਸੀ. ਪੀ. ਆਈ. (ਐਮ) ਦੇ ਆਗੂ ਕਾਮਰੇਡ ਮਲਖਾਨ ਸਿੰਘ ਦੇ ਸਵਰਗਵਾਸ ਹੋਣ ਮਗਰੋਂ ਉਨ੍ਹਾਂ ਦੀਆਂ ਅੱਖਾਂ ਦਾਨ ਕਰਨ 'ਤੇ ਭਾਰਤ ਵਿਕਾਸ ਪ੍ਰੀਸ਼ਦ ਡੇਰਾਬੱਸੀ ਵਲੋਂ ਉਨ੍ਹਾਂ ਦੇ ...

ਪੂਰੀ ਖ਼ਬਰ »

63ਵੀਆਂ ਕੌਮੀ ਸਕੂਲ ਖੇਡਾਂ (ਬੇਸਬਾਲ) ਦਾ ਸ਼ਾਨੋ-ਸ਼ੌਕਤ ਨਾਲ ਹੋਇਆ ਆਗਾਜ਼

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਚੰਡੀਗੜ੍ਹ ਵਿਚ ਅੱਜ 63ਵੀਆਂ ਕੌਮੀ ਸਕੂਲ ਖੇਡਾਂ (ਬੇਸਬਾਲ- ਅੰਡਰ 19) ਲੜਕੇ ਅਤੇ ਲੜਕੀਆਂ ਦੇ ਵਰਗ ਦਾ ਸ਼ਾਨੋ-ਸ਼ੌਕਤ ਨਾਲ ਆਗਾਜ਼ ਹੋਇਆ | ਇਨ੍ਹਾਂ ਖੇਡਾਂ ਦੀ ਰਸਮੀ ਸ਼ੁਰੂਆਤ ਰੁਪਿੰਦਰ ਸਿੰਘ ਬਰਾੜ ਵਲੋਂ ਕੀਤੀ ਗਈ ਜਦਕਿ ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੀ ਵਿਭਾਗ ਦੇ ਡਾਇਰੈਕਟਰ ਨਾਲ ਮੀਟਿੰਗ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਪੰਜਾਬ ਰਾਜ ਫਾਰਮਾਸਿਸਟ ਐਸੋਸੀਏਸ਼ਨ ਦੇ ਇਕ ਵਫ਼ਦ ਦੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਰਜੀਵ ਭੱਲਾ ਨਾਲ ਫਾਰਮਾਸਿਸਟਾਂ ਦੀਆਂ ਮੰਗਾਂ ...

ਪੂਰੀ ਖ਼ਬਰ »

ਦੀਵਾਲੀ ਤੋਂ ਪਹਿਲਾਂ ਸੌ ਫੀਸਦੀ ਲਾਈਟਾਂ ਯਕੀਨੀ ਬਣਾਈਆਂ ਜਾਣਗੀਆਂ

ਚੰਡੀਗੜ੍ਹ, 11 ਅਕਤੂਬਰ (ਆਰ.ਐੱਸ.ਲਿਬਰੇਟ)- ਅੱਜ ਨਗਰ ਨਿਗਮ ਇਲੈਕਟ੍ਰੀਸਿਟੀ ਕਮੇਟੀ ਦੀ ਬੈਠਕ ਚੇਅਰਮੈਨ ਵਿਨੋਦ ਅਗਰਵਾਲ ਦੀ ਅਗਵਾਈ ਵਿਚ ਹੋਈ | ਕਮੇਟੀ ਨੇ ਅਧਿਕਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਸ਼ਹਿਰ 'ਚ ਸੌ ਫੀਸਦੀ ਲਾਈਟਾਂ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ | ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਨੇ ਘੜੂੰਆਂ ਵਿਖੇ ਜਾਗਰੂਕਤਾ ਕੈਂਪ ਲਗਾਇਆ

ਖਰੜ, 11 ਅਕਤੂਬਰ (ਗੁਰਮੁੱਖ ਸਿੰਘ ਮਾਨ)- ਕਿਸਾਨ ਝੋਨੇ ਦੀ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ 'ਚ ਦੱਬ ਕੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਇਸ ਦੀ ਵਰਤੋਂ ਕਰਨ | ਇਹ ਵਿਚਾਰ ਉੱਪ ਮੰਡਲ ਮੈਜਿਸਟੇ੍ਰਟ ਖਰੜ ਅਮਨਿੰਦਰ ...

ਪੂਰੀ ਖ਼ਬਰ »

'ਪ੍ਰਭ ਆਸਰਾ' ਦੇ ਵਿਕਲਾਂਗ ਬੱਚਿਆਂ ਨੇ ਸਪੈਸ਼ਲ ਓਲੰਪਿਕ ਖੇਡਾਂ 'ਚ 19 ਮੈਡਲ ਜਿੱਤੇ

ਕੁਰਾਲੀ, 11 ਅਕਤੂਬਰ (ਬਿੱਲਾ ਅਕਾਲਗੜ੍ਹੀਆ)- ਕੁਰਾਲੀ ਦੀ ਹਦੂਦ ਵਿਚ ਪੈਂਦੇ ਪਿੰਡ ਪਡਿਆਲਾ ਦੀ 'ਪ੍ਰਭਾ ਅਸਰਾ' ਸੰਸਥਾ ਦੇ ਵਿਕਲਾਂਗ ਬੱਚਿਆਂ ਨੇ ਪਟਿਆਲਾ ਵਿਖੇ ਹੋਈਆਂ 20ਵੀਂਆਂ ਪੰਜਾਬ ਸਟੇਟ ਸਪੈਸ਼ਲ ਓਲੰਪਿਕ ਖੇਡਾਂ ਵਿਚ ਹਿੱਸਾ ਲੈਂਦਿਆਂ 19 ਮੈਡਲ ਜਿੱਤਣ ਵਿਚ ...

ਪੂਰੀ ਖ਼ਬਰ »

ਜ਼ੀਰਕਪੁਰ 'ਚ 'ਰਾਜ ਭਾਸ਼ਾ' ਨਾਲ ਕੋਝਾ ਮਜ਼ਾਕ, ਵਧੇਰੇ ਸਾਈਨ ਬੋਰਡਾਂ 'ਤੇ ਸ਼ਬਦ ਜੋੜਾਂ 'ਚ ਤਰੁੱਟੀਆਂ

ਜ਼ੀਰਕਪੁਰ, 11 ਅਕਤੂਬਰ (ਹੈਪੀ ਪੰਡਵਾਲਾ)- ਸਮੇਂ ਦੀਆਂ ਸਰਕਾਰਾਂ ਵਿਸ਼ੇਸ਼ ਕਾਨਫ਼ਰੰਸਾਂ ਅਤੇ ਸੈਮੀਨਾਰਾਂ ਜ਼ਰੀਏ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕਰਨ ਦਾ ਦਾਅਵਾ ਕਰਦੀਆਂ ਹਨ ਪਰ ਸਮੁੱਚੇ ਪੰਜਾਬ ਦੀ ਤਰ੍ਹਾਂ ਇਨ੍ਹਾਂ ਦਾਅਵਿਆਂ ਦੀ ਚੰਡੀਗੜ੍ਹ ਦੀਆਂ ਬਰੂਹਾਂ 'ਚ ਵਸੇ ਹਾਈਟੈਕ ਸ਼ਹਿਰ ਜ਼ੀਰਕਪੁਰ 'ਚ ਧੱਜੀਆਂ ਉਡਾਈਆਂ ਜਾ ਰਹੀਆਂ ਹਨ | ਪੰਜਾਬ 'ਚ ਸਾਈਨ ਬੋਰਡਾਂ 'ਤੇ ਰਾਜ ਭਾਸ਼ਾ ਦੇ ਹੋ ਰਹੇ ਅਪਮਾਨ 'ਚ ਜ਼ੀਰਕਪੁਰ ਪ੍ਰਸ਼ਾਸਨ ਵੀ ਬਣਦਾ ਰੋਲ ਅਦਾ ਕਰ ਰਿਹਾ ਹੈ | ਇੱਥੇ ਰਾਹ ਦਰਸਾਉਣ ਲਈ ਲਗਾਏ ਸਾਈਨ ਬੋਰਡਾਂ 'ਤੇ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਲਿਖਣ ਨੂੰ ਤਰਜੀਹ ਦਿੱਤੀ ਗਈ ਹੈ | ਜੇ ਗਲਤੀ ਨਾਲ ਕਿਤੇ ਪੰਜਾਬੀ ਅੱਖਰ ਲਿਖੇ ਵੀ ਗਏ ਹਨ ਤਾਂ ਉਨ੍ਹਾਂ ਦੇ ਸ਼ਬਦ-ਜੋੜਾਂ 'ਚ ਅਥਾਹ ਤਰੁੱਟੀਆਂ ਦਿਖਾਈ ਦਿੰਦੀਆਂ ਹਨ ਜੋ ਕਿ ਸਰਕਾਰ ਤੇ ਪ੍ਰਸ਼ਾਸਨ ਵਲੋਂ ਰਾਜ ਭਾਸ਼ਾ ਨਾਲ ਮਤਰੇਏ ਸਲੂਕ ਦੇ ਤੁਲ ਜਾਪਦਾ ਹੈ | ਢਕੌਲੀ ਦੇ ਸਰਕਾਰੀ ਹਸਪਤਾਲ ਦੀ ਐਾਟਰੀ 'ਤੇ ਹੀ ਕਮਿਊਨਿਟੀ ਸ਼ਬਦ ਨੂੰ 'ਕੋਮਮੁਨਟੀ' ਲਿਖਿਆ ਗਿਆ ਹੈ ਜੋ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਮਾਂ-ਬੋਲੀ ਪ੍ਰਤੀ ਪ੍ਰਗਟਾਏ ਜਾਂਦੇ ਹੇਜ਼ ਦਾ ਮੂੰਹ ਚਿੜਾਅ ਰਿਹਾ ਹੈ | ਇਸੇ ਤਰ੍ਹਾਂ ਪਟਿਆਲਾ ਲਾਈਟ ਪੁਆਇੰਟ 'ਤੇ ਦਿੱਲੀ ਤੇ ਚੰਡੀਗੜ੍ਹ ਜਾਣ ਲਈ ਸਿਰਫ਼ ਅੰਗਰੇਜ਼ੀ ਤੇ ਹਿੰਦੀ ਭਾਸ਼ਾ ਨੂੰ ਤਰਜੀਹ ਦਿੱਤੀ ਗਈ ਹੈ ਜਦਕਿ ਪੰਜਾਬੀ ਲਿਖਣ ਤੋਂ ਪ੍ਰਸ਼ਾਸਨ ਮੁਨਕਰ ਹੋਇਆ ਜਾਪਦਾ ਹੈ | ਇਸ ਤੋਂ ਇਲਾਵਾ ਨਗਰ ਕੌਾਸਲ ਵਲੋਂ ਸ਼ਹਿਰ ਦੀਆਂ ਵੱਖ-ਵੱਖ ਕਾਲੋਨੀਆਂ ਵੱਲ ਜਾਣ ਵਾਲੇ ਰਸਤਿਆਂ 'ਤੇ ਲਗਾਏ ਸਾਈਨ ਬੋਰਡਾਂ 'ਤੇ ਵੀ ਪੰਜਾਬੀ ਦੇ ਅੱਖ਼ਰ ਗ਼ਲਤ ਲਿਖੇ ਗਏ ਹਨ | ਕਈ ਬੁੱਧੀਜੀਵੀਆਂ ਨੇ ਇਸ ਸਬੰਧ 'ਚ 'ਅਜੀਤ' ਨੂੰ ਦੱਸਿਆ ਕਿ ਪਾਕਿਸਤਾਨ ਪੰਜਾਬ 'ਚ ਸਾਇਨ ਬੋਰਡਾਂ 'ਤੇ ਪੰਜਾਬੀ ਭਾਸ਼ਾ ਨੂੰ ਸਭ ਤੋਂ ਉੱਪਰ ਲਿਖਿਆ ਗਿਆ ਹੈ ਅਤੇ ਅੰਗਰਜ਼ੀ ਤੇ ਉਰਦੂ ਨੂੰ ਹੇਠਾਂ ਥਾਂ ਦਿੱਤੀ ਗਈ ਹੈ ਪਰ ਭਾਰਤੀ ਪੰਜਾਬ 'ਚ ਇਸ ਦੇ ਉਲਟ ਪੰਜਾਬੀ ਭਾਸ਼ਾ ਨੂੰ ਸਭ ਤੋਂ ਹੇਠਾਂ ਲਿਖਿਆ ਜਾਂਦਾ ਹੈ ਤੇ ਉਸ ਦੇ ਵੀ ਜ਼ਿਆਦਾਤਰ ਅੱਖ਼ਰ ਗ਼ਲਤ ਹੁੰਦੇ ਹਨ |


ਖ਼ਬਰ ਸ਼ੇਅਰ ਕਰੋ

ਪੁਆਧੀ ਪੰਜਾਬੀ ਸੱਥ ਵਲੋਂ ਪੁਸਤਕ ਲੋਕ ਅਰਪਣ ਸਮਾਗਮ

ਐੱਸ. ਏ. ਐੱਸ. ਨਗਰ, 11 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ)- ਪੁਆਧੀ ਪੰਜਾਬੀ ਸੱਥ ਮੁਹਾਲੀ ਵਲੋਂ ਦਲਜੀਤ ਕੌਰ ਦਾਊਾ ਦੀ ਖੋਜ ਪੁਸਤਕ 'ਪੁਆਧ ਦੀ ਮਿੱਟੀ ਦਾ ਕ੍ਰਿਸ਼ਮਾ' ਅਤੇ ਪਿੰ੍ਰਸੀਪਲ ਬਹਾਦਰ ਸਿੰਘ ਗੋਸਲ ਦੀ ਪੁਸਤਕ 'ਪੰਜਾਬ ਦੇ ਇਹ ਪਿੰਡ ਸੁਣੀਂਦੇ' ਸ਼ਿਵਾਲਿਕ ਪਬਲਿਕ ...

ਪੂਰੀ ਖ਼ਬਰ »

4 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ

ਖਰੜ, 11 ਅਕਤੂਬਰ (ਜੰਡਪੁਰੀ)- ਪਿੰਡ ਖਾਨਪੁਰ ਵਿਖੇ ਸੰਤ ਬਾਬਾ ਜਸਵੀਰ ਸਿੰਘ ਜੀ ਪਿੱਪਲ ਮਾਜਰੇ ਵਾਲਿਆਂ (ਚਮਕੌਰ ਸਾਹਿਬ ਵਾਲਿਆਂ) ਦੀ ਦੇਖ-ਰੇਖ ਹੇਠ ਜੈੱਡ ਐਡਵੇਂਚਰ ਫ਼ਿਲਮ ਸਟੂਡੀਓ ਵਿਖੇ 4 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਏ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਦੁਸਾਰਨਾ ਵਿਖੇ ਕਿੱਤਾ ਮੁਖੀ ਸਿਖਲਾਈ ਕੈਂਪ ਲਗਾਇਆ

ਕੁਰਾਲੀ, 11 ਅਕਤੂਬਰ (ਅਕਾਲਗੜ੍ਹੀਆ) - ਪਿੰਡ ਦੁਸਾਰਨਾ ਵਿਖੇ ਨਹਿਰੂ ਯੁਵਾ ਕੇਂਦਰ ਵਲੋਂ ਪੰਜਾਬ ਨੈਸ਼ਨਲ ਬੈਂਕ ਅਤੇ ਕਿਸਾਨ ਸਿਖਲਾਈ ਕੇਂਦਰ ਦੇ ਸਾਹਿਯੋਗ ਨਾਲ ਕਿੱਤਾ ਮੁਖੀ ਸਿਖਲਾਈ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ 'ਤੇ ਪਹੰੁਚੇ ਗੁਰਵਿੰਦਰ ...

ਪੂਰੀ ਖ਼ਬਰ »

ਪੀ. ਜੀ. ਆਈ. ਨੇ ਸੰਸਥਾ ਖੋਜ ਦਿਵਸ ਮਨਾਇਆ

ਚੰਡੀਗੜ੍ਹ, 11 ਅਕਤੂਬਰ (ਮਨਜੋਤ ਸਿੰਘ ਜੋਤ)- ਪੀ. ਜੀ. ਆਈ. ਵੱਲੋਂ ਪੰਜਵਾਂ ਸਾਲਾਨਾ ਸੰਸਥਾ ਖੋਜ ਦਿਵਸ ਮਨਾਇਆ ਗਿਆ | ਇਸ ਮੌਕੇ ਏਮਜ਼ ਹਸਪਤਾਲ ਨਵੀਂ ਦਿੱਲੀ ਦੇ ਸਾਬਕਾ ਡਾਇਰੈਕਟਰ ਪ੍ਰੋ. ਐੱਮ. ਸੀ. ਮਿਸ਼ਰਾ ਅਤੇ ਮਹਾਤਮਾਂ ਗਾਂਧੀ ਯੂਨੀਵਰਸਿਟੀ ਆਫ਼ ਮੈਡੀਕਲ ਸਾਇੰਸਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਪੁਰਾਣੇ ਵਰਕਰਾਂ ਦਾ ਸਨਮਾਨ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)- ਬਹੁਜਨ ਸਮਾਜ ਪਾਰਟੀ ਚੰਡੀਗੜ੍ਹ ਵੱਲੋਂ ਬਹੁਜਨ ਨਾਇਕ, ਡੀ. ਐੱਸ.4, ਬੀ. ਐੱਸ. ਪੀ. ਦੇ ਸੰਸਥਾਪਕ ਕਾਂਸੀ ਰਾਮ ਦਾ ਪ੍ਰੀ-ਨਿਰਵਾਣ ਦਿਵਸ ਮਨਾਇਆ ਗਿਆ ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਵੀ ਭੇਟ ਕੀਤੀਆਂ ਗਈਆਂ | ਚੰਡੀਗੜ੍ਹ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਨੇ ਗਰੀਬਾਂ ਲਈ ਸ਼ੁਰੂ ਕੀਤੀਆਂ 106 ਸਕੀਮਾਂ-ਕਟਾਰੀਆ

ਪੰਚਕੂਲਾ, 11 ਅਕਤੂਬਰ (ਕਪਿਲ)- ਅੰਬਾਲਾ ਤੋਂ ਲੋਕ ਸਭਾ ਮੈਂਬਰ ਰਤਨ ਲਾਲ ਕਟਾਰੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੇ ਵਿਕਾਸ ਅਤੇ ਗਰੀਬਾਂ ਦੀ ਭਲਾਈ ਲਈ 106 ਸਕੀਮਾਂ ਸ਼ੁਰੂ ਕੀਤੀਆਂ ਹੋਈਆਂ ਹਨ, ਜਿਨ੍ਹਾਂ ਦਾ ...

ਪੂਰੀ ਖ਼ਬਰ »

ਬੈਂਕ ਆਫ਼ ਬੜੌਦਾ ਦੀ ਨਵੀਂ ਸ਼ਾਖਾ ਦਾ ਉਦਘਾਟਨ

ਚੰਡੀਗੜ੍ਹ, 11 ਅਕਤੂਬਰ (ਅ .ਬ.) - ਬੈਂਕ ਆਫ਼ ਬੜੌਦਾ ਚੰਡੀਗੜ੍ਹ ਖੇਤਰ ਦੀ 82ਵੀਂ ਸ਼ਾਖਾ ਵੀ.ਆਈ.ਪੀ. ਰੋਡ ਜ਼ੀਰਕਪੁਰ ਸ਼ਾਖਾ ਦਾ ਉਦਘਾਟਨ ਉੱਚ ਪ੍ਰਬੰਧਕ ਸ੍ਰੀ ਆਰ.ਕੇ. ਗੁਪਤਾ ਵਲੋਂ ਕੀਤਾ ਗਿਆ | ਇਸ ਮੌਕੇ ਖੇਤਰੀ ਪ੍ਰਮੁੱਖ ਸ੍ਰੀਮਤੀ ਸ਼ਮਿਤਾ ਸਚਦੇਵ, ਉਪ ਮਹਾਂ ਪ੍ਰਬੰਧਕ ...

ਪੂਰੀ ਖ਼ਬਰ »

ਕੁੰਭੜਾ ਦੇ ਟ੍ਰੇਨਿੰਗ ਸੈਂਟਰ ਵਿਖੇ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਸਥਾਨਕ ਪਿੰਡ ਕੁੰਭੜਾ ਦੇ ਮੁਹਾਲੀ ਜਨ ਸਿਕਸ਼ਣ ਸੰਸਥਾਨ ਦੇ ਟ੍ਰੇਨਿੰਗ ਸੈਂਟਰ ਵਿਖੇ ਕੋਰਸ ਪੂਰਾ ਹੋਣ ਉਪਰੰਤ ਅੱਜ ਸਰਟੀਫਿਕੇਟ ਵੰਡ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਮੁੱਖ ਮਹਿਮਾਨ ਵਜੋਂ ਕੌਾਸਲਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX