ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵੱਲੋਂ ਸਥਾਨਕ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਕੂਲ ਖੇਡਾਂ ਵਿਚ ਸਕੇਅ ਮਾਰਸ਼ਲ ਆਰਟ ਲੜਕਿਆਂ (ਅੰਡਰ 14 ਵਰਗ) ਦੇ ਮੁਕਾਬਲਿਆਂ ਵਿਚ ਰੂਪਨਗਰ ਪਹਿਲੇ, ...
ਮੋਰਿੰਡਾ, 11 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਦੂਸ਼ਣ ਵਿਭਾਗ ਵਲੋਂ ਕਿਸਾਨਾਂ ਵਲੋਂ ਜੀਰੀ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਜੁਰਮਾਨਿਆਂ ਦੇ ...
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 31837 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਜਦਕਿ 31923 ਟਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ | ਇਹ ਜਾਣਕਾਰੀ ...
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਈ ਲੋੜਵੰਦ ਜਾਂ ਗ਼ਰੀਬ, ਬੇਰੁਜ਼ਗਾਰ ਵਿਅਕਤੀ ਆਪਣੇ ਗੁਜ਼ਾਰੇ ਲਈ ਕੰਮ ਆਰੰਭ ਕਰੇ ਇਹ ਚੰਗੀ ਗੱਲ ਹੈ ਪਰ ਜਦੋਂ ਇਹ ਕੰਮ ਅਵੈਧ ਤਰੀਕੇ ਨਾਲ ਅਰੰਭਿਆ ਜਾਵੇ ਤਾਂ ਇਹ ਜਿੱਥੇ ਲੋਕਾਂ ਲਈ ਸਿਰਦਰਦੀ ਬਣਦਾ ਹੈ ਉੱਥੇ ਇਸ ਦੇ ...
ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਦੇ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਵੱਡੇ ਪੱਧਰ 'ਤੇ ਅਪਣਾਉਣ ਲਈ ਉਤਸ਼ਾਹਿਤ ਹਿਤ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਪੱਧਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਅੱਜ ...
ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਆਦਰਸ਼ ਪਿੰਡ ਘਨੌਲੀ ਵਿਖੇ ਬੱਸਾਂ ਤਾਂ ਹਰ ਇਕ ਰੂਟ ਦੀਆਂ ਰੁਕ ਕੇ ਜਾਂਦੀਆਂ ਹਨ ਪਰ ਬੱਸਾਂ ਰਾਹੀਂ ਸਫ਼ਰ ਕਰਨ ਵਾਲੀਆਂ ਸਵਾਰੀਆਂ ਲਈ ਕੋਈ ਵੀ ਸਿਰ ਢੱਕਣ ਲਈ ਸ਼ੈਲਟਰ ਦੀ ਸੁਵਿਧਾ ਨਹੀਂ ਸੀ | ਦੰਗਲ ਕਮੇਟੀ ਘਨੌਲੀ ਵਲੋਂ ...
ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਵਿਭਾਗੀ ਅਫਸਰਸ਼ਾਹੀ ਦੀ ਲਾਪ੍ਰਵਾਹੀ ਕਾਰਨ ਪਿਛਲੇ ਕਈ ਦਿਨਾਂ ਤੋਂ ਨੰਗਲ-ਭਾਖੜਾ ਮਾਰਗ 'ਤੇ ਪੈਂਦੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਪੁਲ ਉਪਰੋਂ ਲੰਘਦੀਆਂ ਪਾਣੀ ਵਾਲੀਆਂ ਪਾਈਪਾਂ ਦੀ ਹੋ ਰਹੀ ਲਗਾਤਾਰ ਲੀਕੇਜ਼ ...
ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ 'ਚ ਅੱਜ ਕੌਮਾਂਤਰੀ ਬਾਲਿਕਾ ਸ਼ਿਸ਼ੂ ਦਿਹਾੜੇ ਸਬੰਧੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਕੰਨਿਆ ਭਰੂਣ ਹੱਤਿਆ ਵਿਰੁੱਧ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦਾ ਪਾਣੀ ਦੋ ਦਿਨਾ ਤੋਂ ਨਹੀਂ ਆ ਰਿਹਾ ਜਿਸ ਕਰਕੇ ਪਿੰਡ ਵਾਸੀਆਂ ਵਲੋਂ ਟੈਂਕਰ ਰਾਹੀਂ ਜਲ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਦੀ ਵਰਤੋਂ ਲਈ ਪਾਣੀ ...
ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਰਸੀਦਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਜੱਸੜਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਯੂਨੀਅਨ ਦੀ ਲੁਧਿਆਣਾ ਵਿਖੇ ਹੋਈ ਮੀਟਿੰਗ ਵਿਚ ਲਏ ਗਏ ਫ਼ੈਸਲੇ ਸਬੰਧੀ ਵਿਚਾਰ-ਚਰਚਾ ਕੀਤੀ ਗਈ | ਸ੍ਰੀ ਜੱਸੜਾਂ ਨੇ ਦੱਸਿਆ ਕਿ ਯੂਨੀਅਨ ਮੈਂਬਰਾਂ ਵਲੋਂ 25 ਸਤੰਬਰ ਨੂੰ ਪੰਜਾਬ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਨੈਸ਼ਨਲ ਗਰੀਨ ਟਿ੍ਬਿਊਨਲ ਦੀ ਰਿਪੋਰਟ ਇੰਨਬਿੰਨ ਲਾਗੂ ਕਰਨ ਲਈ ਮੰਗ ਪੱਤਰ ਦਿੱਤੇ ਸਨ, ਪ੍ਰੰਤੂ ਸਰਕਾਰ ਨੇ ਨਾ ਤਾਂ ਉਕਤ ਰਿਪੋਰਟ ਹੀ ਲਾਗੂ ਕੀਤੀ ਤੇ ਨਾ ਹੀ ਬਣਦਾ ਮੁਆਵਜ਼ਾ ਦੇਣ ਸਬੰਧੀ ਕੋਈ ਫ਼ੈਸਲਾ ਕੀਤਾ, ਜਿਸ ਕਾਰਨ ਯੂਨੀਅਨ ਨੇ ਫ਼ੈਸਲਾ ਕੀਤਾ ਕਿ ਕਿਸਾਨ ਮਜਬੂਰਨ ਆਪਣੀ ਅਗਲੀ ਫ਼ਸਲ ਲਈ ਖੇਤ ਤਿਆਰ ਕਰਨ ਸਬੰਧੀ ਪਰਾਲੀ ਨੂੰ ਅੱਗ ਲਗਾਉਣਗੇ | ਇਸ ਮੌਕੇ ਸੂਬਾਈ ਆਗੂ ਤਲਵਿੰਦਰ ਸਿੰਘ ਗੱਗੋਂ, ਗੁਰਦਿੱਤ ਸਿੰਘ ਰਸੀਦਪੁਰ, ਐਡਵੋਕੇਟ ਜਸਪਾਲ ਸਿੰਘ, ਜਸਮੇਲ ਸਿੰਘ, ਮਨਜਿੰਦਰ ਸਿੰਘ, ਗੁਰਨਾਮ ਸਿੰਘ ਆਦਿ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਦਾ ਵਿਸ਼ੇਸ਼ ਸਨਮਾਨ ਕੀਤਾ ...
ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਰੂਪਨਗਰ ਅਦਾਲਤ ਦਾ ਕੰਮ ਛੱਡ ਦਿੱਤਾ ਗਿਆ ਹੈ | ਅੱਜ ਰੂਪਨਗਰ ਬਾਰ ਐਸੋ: ਵੱਲੋਂ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਬੈਠ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਿਛਲੇ ਦੋ ਦਿਨਾਂ ਤੋਂ ਅਦਾਲਤ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਹਾਈਡਲ ਚੈਨਲ ਪਾਵਰ ਕਾਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਧੀਨ ਕੰਮ ਕਰਦੀ ਕੁਆਲਿਟੀ ਸਰਕਲ ਟੀਮ ਅਨੰਦ ਵੱਲੋਂ ਸੋਨ ਤਗਮਾ ਜਿੱਤਿਆ ਗਿਆ | ਇਸ ਟੀਮ ਦੇ ਲੀਡਰ ਇੰ. ਤਜਿੰਦਰ ਸਿੰਘ ਨੇ ...
ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਇਕ ਲੜਕੀ ਸ਼ਰਮੀਲਾ ਭੱਟੀ (27) ਪੁੱਤਰੀ ਅਮਰੀਕ ਭੱਟੀ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ | ਲੜਕੀ ਦੇ ਭਰਾ ਸੰਦੀਪ ਭੱਟੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿੰਦਰ ਕੁਮਾਰ ਪੱੁਤਰ ਕੁੱਕੂ ਨੇ ...
ਰੂਪਨਗਰ, 11 ਅਕਤੂਬਰ (ਸ. ਰ.)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੱਜ ਰੋਪੜ ਦੇ ਡੀ. ਈ. ਓ. ਸੈਕੰਡਰੀ ਦਾ ਚਾਰਜ ਅਗਲੇ ਹੁਕਮਾਂ ਤੱਕ ਡੀ. ਈ. ਓ. ਪ੍ਰਾਇਮਰੀ ਦਿਨੇਸ਼ ਕੁਮਾਰ ਨੂੰ ਦੇ ਦਿੱਤਾ ਹੈ | ਦੱਸਣਯੋਗ ਹੈ ਕਿ ਡੀ. ਈ. ਓ. ਸੈਕੰਡਰੀ ਦਾ ਅਹੁਦਾ ਪਿਛਲੇ ਕਰੀਬ ਡੇਢ ਮਹੀਨੇ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ' ਚੇਤਨਾ ਸਪਤਾਹ ਅਧੀਨ ਪਿੰਡ ਕੋਟਲਾ ਵਿਖੇ ਬਾਲ ਵਿਕਾਸ ਅਤੇ ਪੋ੍ਰਜੈਕਟ ਵਿਭਾਗ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ. ਡੀ. ਐਮ. ਰਕੇਸ਼ ਕੁਮਾਰ ਗਰਗ ਨੇ ...
ਪੁਰਖਾਲੀ, 11 ਅਕਤੂਬਰ (ਬੰਟੀ)-ਪੁਰਖਾਲੀ-ਬਰਦਾਰ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਮਿਲਾਉਣ ਦੀ ਯੋਜਨਾ ਲੀਡਰਾਂ ਦੇ ਲਾਰਿਆਂ ਦੀ ਭੇਟ ਚੜ੍ਹ ਕੇ ਰਹਿ ਗਈ ਹੈ | ਲੀਡਰਾਂ ਦੇ ਝੂਠੇ ਲਾਰਿਆਂ ਕਾਰਨ ਹੀ ਇਸ ਸੜਕ ਦਾ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਨਾਲ ਮੇਲ ਨਹੀਂ ਹੋ ਸਕਿਆ | ...
ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀਆਂ ਐਥਲੈਟਿਕਸ ਖੇਡਾਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ | ਹਰਸ਼ਪ੍ਰੀਤ ਕੌਰ 400 ਮੀਟਰ ਤੇ 1500 ਮੀਟਰ ਦੌੜ 'ਚ ਪਹਿਲਾ, ...
ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...
ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਲੋਕਾਂ ਦੀ ਅਹਿਮ ਮੰਗ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਦੀਆਂ ਕੋਸ਼ਿਸ਼ਾਂ ਸਦਕਾ ਨੂਰਪੁਰ ਬੇਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੁਰਜ ਸੜਕ ਨੂੰ ...
ਸੁਖਸਾਲ, 11 ਅਕਤੂਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਮੈਹਿੰਦਪੁਰ ਦੇ ਰਹਿੰਦੇ 20 ਵਿਦਿਆਰਥੀਆਂ ਨੂੰ ਖੇਤਰ ਦੇ ਸਮਾਜ ਸੇਵੀ ਕਾ: ਬਲਵੀਰ ਸਿੰਘ ਮੈਹਿੰਦਪੁਰੀ ਵਲੋਂ ਆਪਣੇ ਪੱਧਰ 'ਤੇ ਵਰਦੀਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਅਧਿਆਪਕ ਵਿਜੇ ਕੁਮਾਰ ਅਤੇ ਸੁਮਨ ...
ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ)-ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਆਗੂਆਂ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਅਗਵਾਈ ਹੇਠ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ...
ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਆਗਰਾ ਅਤੇ ਦਿੱਲੀ ਲਿਜਾਇਆ ਗਿਆ | ਸਕੂਲ ...
ਨੰਗਲ, 11 ਅਕਤੂਬਰ (ਗੁਰਪ੍ਰੀਤ ਗਰੇਵਾਲ)-ਨੰਗਲ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਹਿਮਾਚਲ ਪ੍ਰਦੇਸ਼ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ | ਨੰਗਲ ਥਾਣਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਰਾਤ ਦੀ ਗਸ਼ਤ ਵੀ ਵਧਾਈ ਗਈ ...
ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਵਰਲਡ ਹੈਵੀਵੇਟ ਚੈਂਪੀਅਨ ਗ੍ਰੇਟ ਖਲੀ ਉਰਫ਼ ਦਲੀਪ ਸਿੰਘ ਦੀ ਅਗਵਾਈ ਹੇਠ ਸੀ. ਡਬਲਯੂ. ਈ. ਅਕੈਡਮੀ ਵਲੋਂ ਕਰਵਾਈ ਗਈ 'ਟੈਗ ਟੀਮ ਚੈਂਪੀਅਨਸ਼ਿਪ' ਭਾਰਤੀ ਖਿਡਾਰੀਆਂ ਦੀ ਜੋੜੀ ਨੇ ਪਾਕਿਸਤਾਨ ਦੀ ਚੈਂਪੀਅਨ ਜੋੜੀ ਨੂੰ ਹਰਾ ...
ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕਾਡਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮਾ: ਅਵਤਾਰ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਕਿਹਾ ਕਿ ਸਰਕਾਰ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ¢ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਮੀਟਿੰਗ ਆਰੰਭ ਕਰਦੇ ...
ਪੁਰਖਾਲੀ, 11 ਅਕਤੂਬਰ (ਬੰਟੀ)-ਮਾਤ ਭਾਸ਼ਾ ਪੰਜਾਬੀ ਨੂੰ ਸੂਬੇ ਵਿਚ ਮਾਣ-ਸਤਿਕਾਰ ਦੇਣ ਤੇ ਪੰਜਾਬੀ ਭਾਸ਼ਾ ਦਾ ਦਰਜਾ ਉੱਚਾ ਚੁੱਕਣ ਲਈ ਇਕ ਜਥੇਬੰਦੀ ਨੇ ਇਲਾਕੇ ਵਿਚ ਅੰਗਰੇਜ਼ੀ ਭਾਸ਼ਾ ਵਿਚ ਲਿਖੇ ਬੋਰਡਾਂ 'ਤੇ ਕਾਲਾ ਪੋਚਾ ਫੇਰ ਦਿੱਤਾ ਗਿਆ | ਇਸ ਸਬੰਧ ਵਿਚ ਮਿਲੀ ...
ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲਪੁੁਰ ਦੇ ਲੋਕ ਬੀਤੇ ਇਕ ਹਫ਼ਤੇ ਤੋਂ ਸਰਕਾਰੀ ਟੂਟੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਦਕਿ ਵਿਭਾਗ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਲੋਕਾਂ ਨੂੰ ਪੀਣ ਯੋਗ ਪਾਣੀ ਨਹੀਂ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਕੁਝ ਪੁਲਿਸ ਮੁਲਾਜ਼ਮਾਂ ਵਲੋਂ ਵਕੀਲਾਂ ਦੇ ਕੰਮਕਾਰ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਤੋਂ ਦੁਖੀ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਦਿਨੀਂ ਇਸ ਗੰਭੀਰ ਮਸਲੇ ਨੂੰ ਪ੍ਰੈੱਸ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਇਕੱਤਰਤਾ ਪ੍ਰਧਾਨ ਮੁਨੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਮੀਟਿੰਗ ਦੌਰਾਨ ਸਮੂਹ ਵਕੀਲ ਭਾਈਚਾਰੇ ਵਲੋਂ ਰੂਪਨਗਰ ਬਾਰ ਦੇ ...
ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਨੇੜਲੇ ਪਿੰਡ ਕੀੜੀ ਅਫਗਾਨਾ ਅਤੇ ਰਸੀਦਪੁਰ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਐਸ. ਡੀ. ਐਮ. ਮੈਡਮ ਰੂਹੀ ...
ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਅੇੈਸ.ਜੀ.ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 14 ਅਤੇ 19 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀ 3 ਰੋਜ਼ਾ ਅਥਲੈਟਿਕਸ ਮੀਟ ਸ਼ੁਰੂ ਹੋ ਗਈ | ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ...
ਘਨੌਲੀ, 11 ਅਕਤੂਬਰ (ਜਸਵੀਰ ਸਿੰਘ)-ਸੰਸਦ ਆਦਰਸ਼ ਪਿੰਡ ਘਨੌਲੀ ਵਿਖੇ ਡੇਂਗੂ ਦਾ ਇੱਕ ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੇਖਾ (28) ਪਤਨੀ ਅਸ਼ੋਕ ਕੁਮਾਰ ਵਾਸੀ ਸੋਨੀਪਤ (ਹਰਿਆਣਾ) ...
ਰੂਪਨਗਰ, 11 ਅਕਤੂਬਰ (ਸਟਾਫ਼ ਰਿਪੋਰਟਰ)-ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਕਮਾਡਿੰਗ ਅਫ਼ਸਰ ਕਰਨਲ ਨਵਜੋਤ ਕੰਗ ਦੀ ਅਗਵਾਈ 'ਚ ਮਨਾਏ ਗਏ ਵਾਤਾਵਰਨ ਦਿਵਸ ਮੌਕੇ ਸਮਾਜ ਸੇਵੀ ਜਸਵਿੰਦਰ ਲਾਡੀ ਨੇ 55 ਫ਼ਲਦਾਰ ਬੂਟਿਆਂ ਨਾਲ ਸ਼ਿਰਕਤ ਕੀਤੀ | ਇਹ ਫ਼ਲਦਾਰ ਬੂਟੇ ਐਨ.ਸੀ.ਸੀ. ...
ਮੋਰਿੰਡਾ, 11 ਅਕਤੂਬਰ (ਕੰਗ)-ਆਜ਼ਾਦ ਸੋਸ਼ਲ ਵੈੱਲਫੇਅਰ ਸੁਸਾਇਟੀ ਰਜਿ: ਮੋਰਿੰਡਾ ਵਲੋਂ ਸਥਾਨਕ ਸੁਰਜੀਤ ਨਗਰ ਵਿਖੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 15 ਬੈਂਚ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਮੇਸ਼ ਕੌਸ਼ਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ...
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸੈਨਿਕ ਇੰਸਟੀਚਿਊਟ ਰੂਪਨਗਰ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ, ਰੂਪਨਗਰ ਵਲੋਂ ਟਰੈਫ਼ਿਕ ਨਿਯਮਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਰੂਪਨਗਰ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ...
ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਦੀ ਪ੍ਰਧਾਨਗੀ ਹੇਠ ਮਿੰਨੀ ...
ਮੋਰਿੰਡਾ, 11 ਅਕਤੂਬਰ (ਕੰਗ)-ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ ਯੂਨੀਅਨ ਪ੍ਰਧਾਨ ਜਗਤਾਰ ਸਿੰਘ ਜੱਗਾ ਫ਼ਤਿਹਪੁਰ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਸਰਪੰਚ ਸਹੇੜੀ ਨੇ ਦੱਸਿਆ ਕਿ ਇਸ ਮੌਕੇ ਬਲਾਕ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX