ਤਾਜਾ ਖ਼ਬਰਾਂ


ਫਰਾਂਸ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਕੀਤਾ ਖੰਡਨ
. . .  47 minutes ago
ਨਵੀਂ ਦਿੱਲੀ, 20 ਜੁਲਾਈ- ਫਰਾਂਸ ਨੇ ਲੋਕ ਸਭਾ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਫਰਾਂਸ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸਾਨੂੰ ਰਾਹੁਲ ਗਾਂਧੀ ਦੇ ਬਿਆਨ ਦੀ ਜਾਣਕਾਰੀ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  about 1 hour ago
ਜਲੰਧਰ, 20 ਜੁਲਾਈ- ਜਲੰਧਰ ਰੇਂਜ ਦੀ ਸਪੈਸ਼ਲ ਟਾਸਕ ਫੋਰਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨਾਮੀ ਉਕਤ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ 'ਚ ਕੱਲ੍ਹ...
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  about 2 hours ago
ਲੁਧਿਆਣਾ, 20 ਜੁਲਾਈ- ਭਾਰਤੀ ਕ੍ਰਿਕਟ ਦੇ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਅੱਜ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਸ਼ੁਰੂਆਤ...
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੇਭਰੋਸਗੀ ਮਤੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਜਪਾ ਕੋਲ ਸਪੱਸ਼ਟ ਬਹੁਮਤ ਹੈ। ਉਨ੍ਹਾਂ ਵਿਰੋਧੀ ਧਿਰ 'ਤੇ ਕਈ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਥਾਂ ਆਪਣੇ ਪੈਰ ਜਮਾ ਰਹੀ ਹੈ ਅਤੇ...
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 20 ਜੁਲਾਈ- ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਇਹ ਫ਼ੈਸਲਾ ਲਿਆ...
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  about 2 hours ago
ਨਵਾਂਸ਼ਹਿਰ, 20 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਚੰਡੀਗੜ੍ਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਵੱਲ ਜਾ ਰਹੀ ਇੱਕ ਬਿਨਾਂ ਨੰਬਰੀ ਗੱਡੀ ਨੂੰ ਰੋਕਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਕਾਰ ਨੂੰ ਕਬਜ਼ੇ 'ਚ ਲੈ ਕੇ ਐਸ. ਪੀ. ਦੀਪਕ ਹਿਲੋਰੀ ਵਲੋਂ ਚਾਲਕ ਤੋਂ ਥਾਣਾ ਸਿਟੀ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  about 2 hours ago
ਚੰਡੀਗੜ੍ਹ, 20 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  about 3 hours ago
ਪਟਿਆਲਾ, 20 ਜੁਲਾਈ- ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ....
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  about 3 hours ago
ਪਠਾਨਕੋਟ, 20 ਜੁਲਾਈ ( ਆਰ. ਸਿੰਘ ) ਪਿੰਡ ਕੋਠੀ ਪੰਡਿਤਾਂ ਦੇ ਕੋਲ ਸੁੰਦਰ ਚੱਕ ਰੋਡ 'ਤੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਆਸ...
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨਾਲ ਜੁੜੀ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੁਕਮ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ ਹੋਵੇਗਾ। ਅਦਾਲਤ ਨੇ 1 ਸਤੰਬਰ ਤੋਂ ਨਵੇਂ ਚਾਰ-ਪਹੀਆ ਵਾਹਨਾਂ...
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦੇਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗਏ ਅਤੇ ਉਨ੍ਹਾਂ ਨੂੰ ਗਲੇ ਲਗਾਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ...
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ 'ਤੇ ਕਈ ਨਿਸ਼ਾਨੇ ਸਾਧੇ। ਭਾਸ਼ਣ ਖ਼ਤਮ ਕਰਨ ਤੋਂ ਬਾਅਦ ਰਾਹੁਲ ਗਾਂਧੀ ਚੱਲ ਕੇ ਪ੍ਰਧਾਨ...
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪ੍ਰਧਾਨ ਮੰਤਰੀ ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ- ਰਾਹੁਲ ਗਾਂਧੀ
. . .  about 5 hours ago
ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 6 hours ago
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1.45 ਵਜੇ ਤੱਕ ਮੁਲਤਵੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਰੂਪਨਗਰ

63ਵੀਆਂ ਪੰਜਾਬ ਰਾਜ ਸਕੂਲ ਖੇਡਾਂ 'ਸਕੇਅ ਮਾਰਸ਼ਲ ਆਰਟ' ਦੇ ਮੁਕਾਬਲੇ ਹੋਏ ਸਮਾਪਤ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ, ਮਨਜਿੰਦਰ ਸਿੰਘ ਚੱਕਲ)-ਸਿੱਖਿਆ ਵਿਭਾਗ ਵੱਲੋਂ ਸਥਾਨਕ ਕਲਗ਼ੀਧਰ ਕੰਨਿਆ ਪਾਠਸ਼ਾਲਾ ਵਿਖੇ ਕਰਵਾਏ ਜਾ ਰਹੇ ਰਾਜ ਪੱਧਰੀ ਸਕੂਲ ਖੇਡਾਂ ਵਿਚ ਸਕੇਅ ਮਾਰਸ਼ਲ ਆਰਟ ਲੜਕਿਆਂ (ਅੰਡਰ 14 ਵਰਗ) ਦੇ ਮੁਕਾਬਲਿਆਂ ਵਿਚ ਰੂਪਨਗਰ ਪਹਿਲੇ, ...

ਪੂਰੀ ਖ਼ਬਰ »

ਕਿਸਾਨਾਂ ਨੂੰ ਜੁਰਮਾਨਿਆਂ ਦੇ ਨੋਟਿਸ ਭੇਜਣ ਦੀ ਨਿਖੇਧੀ

ਮੋਰਿੰਡਾ, 11 ਅਕਤੂਬਰ (ਕੰਗ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਇਕੱਤਰਤਾ ਬਲਾਕ ਪ੍ਰਧਾਨ ਦਲਜੀਤ ਸਿੰਘ ਚਲਾਕੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪ੍ਰਦੂਸ਼ਣ ਵਿਭਾਗ ਵਲੋਂ ਕਿਸਾਨਾਂ ਵਲੋਂ ਜੀਰੀ ਦੀ ਪਰਾਲੀ ਨੂੰ ਅੱਗ ਲਗਾਉਣ ਦੇ ਸਬੰਧ ਵਿਚ ਜੁਰਮਾਨਿਆਂ ਦੇ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ 31923 ਟਨ ਝੋਨੇ ਦੀ ਆਮਦ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 31837 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਜਦਕਿ 31923 ਟਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਝੋਨੇ ਦੀ ਆਮਦ ਹੋਈ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਬੇਲਾ ਰੋਡ ਦੇ ਸ਼ੋਅ-ਰੂਮਾਂ ਮੂਹਰੇ ਨਾਜਾਇਜ਼ ਦੁਕਾਨਾਂ ਖੁੱਲ੍ਹੀਆਂ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਈ ਲੋੜਵੰਦ ਜਾਂ ਗ਼ਰੀਬ, ਬੇਰੁਜ਼ਗਾਰ ਵਿਅਕਤੀ ਆਪਣੇ ਗੁਜ਼ਾਰੇ ਲਈ ਕੰਮ ਆਰੰਭ ਕਰੇ ਇਹ ਚੰਗੀ ਗੱਲ ਹੈ ਪਰ ਜਦੋਂ ਇਹ ਕੰਮ ਅਵੈਧ ਤਰੀਕੇ ਨਾਲ ਅਰੰਭਿਆ ਜਾਵੇ ਤਾਂ ਇਹ ਜਿੱਥੇ ਲੋਕਾਂ ਲਈ ਸਿਰਦਰਦੀ ਬਣਦਾ ਹੈ ਉੱਥੇ ਇਸ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਤੇ ਦੁੱਧ ਚੁਆਈ ਮੁਕਾਬਲੇ ਸ਼ੁਰੂ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਰਾਜ ਦੇ ਕਿਸਾਨਾਂ ਨੂੰ ਪਸ਼ੂ ਪਾਲਣ ਦਾ ਕਿੱਤਾ ਵੱਡੇ ਪੱਧਰ 'ਤੇ ਅਪਣਾਉਣ ਲਈ ਉਤਸ਼ਾਹਿਤ ਹਿਤ ਜ਼ਿਲ੍ਹਾ ਰੂਪਨਗਰ ਦੇ ਜ਼ਿਲ੍ਹਾ ਪੱਧਰੀ ਪਸ਼ੂਧਨ ਚੈਂਪੀਅਨਸ਼ਿਪ ਅਤੇ ਦੁੱਧ ਚੁਆਈ ਮੁਕਾਬਲੇ ਅੱਜ ...

ਪੂਰੀ ਖ਼ਬਰ »

ਬੱਸ ਸਟੈਂਡ ਘਨੌਲੀ ਉੱਤੇ ਸ਼ੈਲਟਰ ਸ਼ੈੱਡ ਦਾ ਨਿਰਮਾਣ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਆਦਰਸ਼ ਪਿੰਡ ਘਨੌਲੀ ਵਿਖੇ ਬੱਸਾਂ ਤਾਂ ਹਰ ਇਕ ਰੂਟ ਦੀਆਂ ਰੁਕ ਕੇ ਜਾਂਦੀਆਂ ਹਨ ਪਰ ਬੱਸਾਂ ਰਾਹੀਂ ਸਫ਼ਰ ਕਰਨ ਵਾਲੀਆਂ ਸਵਾਰੀਆਂ ਲਈ ਕੋਈ ਵੀ ਸਿਰ ਢੱਕਣ ਲਈ ਸ਼ੈਲਟਰ ਦੀ ਸੁਵਿਧਾ ਨਹੀਂ ਸੀ | ਦੰਗਲ ਕਮੇਟੀ ਘਨੌਲੀ ਵਲੋਂ ...

ਪੂਰੀ ਖ਼ਬਰ »

ਪਾਣੀ ਰਿਸ ਕੇ ਸੜਕ 'ਚ ਖੜ੍ਹਨ ਨਾਲ ਰਾਹਗੀਰ ਡਾਢੇ ਪ੍ਰੇਸ਼ਾਨ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਵਿਭਾਗੀ ਅਫਸਰਸ਼ਾਹੀ ਦੀ ਲਾਪ੍ਰਵਾਹੀ ਕਾਰਨ ਪਿਛਲੇ ਕਈ ਦਿਨਾਂ ਤੋਂ ਨੰਗਲ-ਭਾਖੜ•ਾ ਮਾਰਗ 'ਤੇ ਪੈਂਦੇ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਨਹਿਰ ਦੇ ਪੁਲ ਉਪਰੋਂ ਲੰਘਦੀਆਂ ਪਾਣੀ ਵਾਲੀਆਂ ਪਾਈਪਾਂ ਦੀ ਹੋ ਰਹੀ ਲਗਾਤਾਰ ਲੀਕੇਜ਼ ...

ਪੂਰੀ ਖ਼ਬਰ »

ਪੇਂਟਿੰਗ ਨਾਲ ਦਿੱਤਾ ਧੀਆਂ ਬਚਾਉਣ ਦਾ ਸੰਦੇਸ਼

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਨਵਾਂ ਨੰਗਲ 'ਚ ਅੱਜ ਕੌਮਾਂਤਰੀ ਬਾਲਿਕਾ ਸ਼ਿਸ਼ੂ ਦਿਹਾੜੇ ਸਬੰਧੀ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਕੰਨਿਆ ਭਰੂਣ ਹੱਤਿਆ ਵਿਰੁੱਧ ਇਕ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਪਾਣੀ ਨੂੰ ਤਰਸੇ ਅਗੰਮਪੁਰ ਵਾਸੀ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਨੇੜਲੇ ਪਿੰਡ ਅਗੰਮਪੁਰ ਦਾ ਪਾਣੀ ਦੋ ਦਿਨਾ ਤੋਂ ਨਹੀਂ ਆ ਰਿਹਾ ਜਿਸ ਕਰਕੇ ਪਿੰਡ ਵਾਸੀਆਂ ਵਲੋਂ ਟੈਂਕਰ ਰਾਹੀਂ ਜਲ ਦੀ ਸੇਵਾ ਕੀਤੀ ਜਾ ਰਹੀ ਹੈ ਤਾਂ ਜੋ ਰੋਜ਼ਾਨਾ ਦੀ ਵਰਤੋਂ ਲਈ ਪਾਣੀ ...

ਪੂਰੀ ਖ਼ਬਰ »

ਭਾਕਿਯੂ (ਕਾਦੀਆਂ) ਦੀ ਮੀਟਿੰਗ, ਰੋਸ ਵਜੋਂ ਪਰਾਲੀ ਨੂੰ ਸਾੜਨ ਦਾ ਲਿਆ ਫ਼ੈਸਲਾ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਮੈਂਬਰਾਂ ਦੀ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਸਿੰਘ ਰਸੀਦਪੁਰ ਦੀ ਪ੍ਰਧਾਨਗੀ ਹੇਠ ਸਥਾਨਕ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 10 ਅਕਤੂਬਰ (ਜੇ.ਐਸ.ਨਿੱਕੂਵਾਲ,ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ ਦਾ ਵਿਸ਼ੇਸ਼ ਸਨਮਾਨ ਕੀਤਾ ...

ਪੂਰੀ ਖ਼ਬਰ »

ਵਕੀਲਾਂ ਦੀ ਹੜਤਾਲ ਕਾਰਨ ਰੂਪਨਗਰ ਦੀ ਅਦਾਲਤ ਦਾ ਕੰਮ ਠੱਪ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਬਾਰ ਐਸੋਸੀਏਸ਼ਨ ਰੂਪਨਗਰ ਵੱਲੋਂ ਰੂਪਨਗਰ ਅਦਾਲਤ ਦਾ ਕੰਮ ਛੱਡ ਦਿੱਤਾ ਗਿਆ ਹੈ | ਅੱਜ ਰੂਪਨਗਰ ਬਾਰ ਐਸੋ: ਵੱਲੋਂ ਪੁਲਿਸ ਮੁਖੀ ਦੇ ਦਫ਼ਤਰ ਅੱਗੇ ਬੈਠ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਪਿਛਲੇ ਦੋ ਦਿਨਾਂ ਤੋਂ ਅਦਾਲਤ ...

ਪੂਰੀ ਖ਼ਬਰ »

ਕੁਆਲਿਟੀ ਸਰਕਲ ਟੀਮ ਅਨੰਦ ਨੇ ਜਿੱਤਿਆ ਸੋਨ ਤਗਮਾ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਅਨੰਦਪੁਰ ਸਾਹਿਬ ਹਾਈਡਲ ਚੈਨਲ ਪਾਵਰ ਕਾਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਅਧੀਨ ਕੰਮ ਕਰਦੀ ਕੁਆਲਿਟੀ ਸਰਕਲ ਟੀਮ ਅਨੰਦ ਵੱਲੋਂ ਸੋਨ ਤਗਮਾ ਜਿੱਤਿਆ ਗਿਆ | ਇਸ ਟੀਮ ਦੇ ਲੀਡਰ ਇੰ. ਤਜਿੰਦਰ ਸਿੰਘ ਨੇ ...

ਪੂਰੀ ਖ਼ਬਰ »

ਦਿਮਾਗੀ ਪ੍ਰੇਸ਼ਾਨ ਨੌਜਵਾਨ ਲੜਕੀ ਲਾਪਤਾ

ਰੂਪਨਗਰ, 11 ਅਕਤੂਬਰ (ਮਨਜਿੰਦਰ ਸਿੰਘ ਚੱਕਲ)-ਨਜ਼ਦੀਕੀ ਪਿੰਡ ਕੋਟਲਾ ਨਿਹੰਗ ਦੀ ਇਕ ਲੜਕੀ ਸ਼ਰਮੀਲਾ ਭੱਟੀ (27) ਪੁੱਤਰੀ ਅਮਰੀਕ ਭੱਟੀ ਭੇਦਭਰੀ ਹਾਲਤ ਵਿਚ ਲਾਪਤਾ ਹੋ ਗਈ | ਲੜਕੀ ਦੇ ਭਰਾ ਸੰਦੀਪ ਭੱਟੀ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਬਿੰਦਰ ਕੁਮਾਰ ਪੱੁਤਰ ਕੁੱਕੂ ਨੇ ...

ਪੂਰੀ ਖ਼ਬਰ »

ਡੀ. ਈ. ਓ. ਸੈਕੰਡਰੀ ਦਾ ਚਾਰਜ ਡੀ. ਈ. ਓ. ਪ੍ਰਾਇਮਰੀ ਨੂੰ ਦਿੱਤਾ

ਰੂਪਨਗਰ, 11 ਅਕਤੂਬਰ (ਸ. ਰ.)-ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਅੱਜ ਰੋਪੜ ਦੇ ਡੀ. ਈ. ਓ. ਸੈਕੰਡਰੀ ਦਾ ਚਾਰਜ ਅਗਲੇ ਹੁਕਮਾਂ ਤੱਕ ਡੀ. ਈ. ਓ. ਪ੍ਰਾਇਮਰੀ ਦਿਨੇਸ਼ ਕੁਮਾਰ ਨੂੰ ਦੇ ਦਿੱਤਾ ਹੈ | ਦੱਸਣਯੋਗ ਹੈ ਕਿ ਡੀ. ਈ. ਓ. ਸੈਕੰਡਰੀ ਦਾ ਅਹੁਦਾ ਪਿਛਲੇ ਕਰੀਬ ਡੇਢ ਮਹੀਨੇ ...

ਪੂਰੀ ਖ਼ਬਰ »

ਕੋਟਲਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਹੋਇਆ ਸਮਾਗਮ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ' ਚੇਤਨਾ ਸਪਤਾਹ ਅਧੀਨ ਪਿੰਡ ਕੋਟਲਾ ਵਿਖੇ ਬਾਲ ਵਿਕਾਸ ਅਤੇ ਪੋ੍ਰਜੈਕਟ ਵਿਭਾਗ ਵਲੋਂ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ. ਡੀ. ਐਮ. ਰਕੇਸ਼ ਕੁਮਾਰ ਗਰਗ ਨੇ ...

ਪੂਰੀ ਖ਼ਬਰ »

ਲੀਡਰਾਂ ਦੇ ਲਾਰਿਆਂ ਕਾਰਨ ਨਹੀਂ ਹੋ ਸਕਿਆ ਪੁਰਖਾਲੀ-ਬਰਦਾਰ ਸੜਕ ਦਾ ਹਿਮਾਚਲ ਨਾਲ ਮੇਲ

ਪੁਰਖਾਲੀ, 11 ਅਕਤੂਬਰ (ਬੰਟੀ)-ਪੁਰਖਾਲੀ-ਬਰਦਾਰ ਸੜਕ ਨੂੰ ਹਿਮਾਚਲ ਪ੍ਰਦੇਸ਼ ਨਾਲ ਮਿਲਾਉਣ ਦੀ ਯੋਜਨਾ ਲੀਡਰਾਂ ਦੇ ਲਾਰਿਆਂ ਦੀ ਭੇਟ ਚੜ੍ਹ ਕੇ ਰਹਿ ਗਈ ਹੈ | ਲੀਡਰਾਂ ਦੇ ਝੂਠੇ ਲਾਰਿਆਂ ਕਾਰਨ ਹੀ ਇਸ ਸੜਕ ਦਾ ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਨਾਲ ਮੇਲ ਨਹੀਂ ਹੋ ਸਕਿਆ | ...

ਪੂਰੀ ਖ਼ਬਰ »

ਖੇਡਾਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੀਆਂ ਐਥਲੈਟਿਕਸ ਖੇਡਾਂ 'ਚ ਅੱਵਲ ਰਹੀਆਂ ਵਿਦਿਆਰਥਣਾਂ ਦਾ ਸਕੂਲ ਸਟਾਫ਼ ਵੱਲੋਂ ਸਨਮਾਨ ਕੀਤਾ ਗਿਆ | ਹਰਸ਼ਪ੍ਰੀਤ ਕੌਰ 400 ਮੀਟਰ ਤੇ 1500 ਮੀਟਰ ਦੌੜ 'ਚ ਪਹਿਲਾ, ...

ਪੂਰੀ ਖ਼ਬਰ »

ਰੋਪੜ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ...

ਪੂਰੀ ਖ਼ਬਰ »

ਰਾਣਾ ਕੇ. ਪੀ. ਸਿੰਘ ਦੀਆਂ ਕੋਸ਼ਿਸ਼ਾਂ ਸਦਕਾ ਹਲਕੇ ਦੇ ਵਿਕਾਸ ਕਾਰਜਾਂ ਦੀ ਆਸ ਬੱਝੀ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ, ਵਿੰਦਰਪਾਲ)-ਲੋਕਾਂ ਦੀ ਅਹਿਮ ਮੰਗ ਨੂੰ ਸਵੀਕਾਰ ਕਰਦਿਆਂ ਪੰਜਾਬ ਸਰਕਾਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਦੀਆਂ ਕੋਸ਼ਿਸ਼ਾਂ ਸਦਕਾ ਨੂਰਪੁਰ ਬੇਦੀ ਤੋਂ ਸ੍ਰੀ ਅਨੰਦਪੁਰ ਸਾਹਿਬ ਵਾਇਆ ਬੁਰਜ ਸੜਕ ਨੂੰ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਵਰਦੀਆਂ ਦਿੱਤੀਆਂ

ਸੁਖਸਾਲ, 11 ਅਕਤੂਬਰ (ਧਰਮ ਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਮੈਹਿੰਦਪੁਰ ਦੇ ਰਹਿੰਦੇ 20 ਵਿਦਿਆਰਥੀਆਂ ਨੂੰ ਖੇਤਰ ਦੇ ਸਮਾਜ ਸੇਵੀ ਕਾ: ਬਲਵੀਰ ਸਿੰਘ ਮੈਹਿੰਦਪੁਰੀ ਵਲੋਂ ਆਪਣੇ ਪੱਧਰ 'ਤੇ ਵਰਦੀਆਂ ਦਿੱਤੀਆਂ ਗਈਆਂ | ਇਸ ਮੌਕੇ ਸਕੂਲ ਦੇ ਅਧਿਆਪਕ ਵਿਜੇ ਕੁਮਾਰ ਅਤੇ ਸੁਮਨ ...

ਪੂਰੀ ਖ਼ਬਰ »

ਪ੍ਰਧਾਨ ਜੁਝਾਰ ਮਾਵੀ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ)-ਅਨਾਜ ਮੰਡੀ ਵਿਚ ਝੋਨੇ ਦੇ ਸੀਜ਼ਨ ਦੇ ਚਲਦਿਆਂ ਆੜ੍ਹਤੀ ਐਸੋਸੀਏਸ਼ਨ ਮੋਰਿੰਡਾ ਦੇ ਆਗੂਆਂ ਵਲੋਂ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਮਾਵੀ ਦੀ ਅਗਵਾਈ ਹੇਠ ਮੰਡੀ ਦਾ ਦੌਰਾ ਕਰਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ...

ਪੂਰੀ ਖ਼ਬਰ »

ਬੱਚਿਆਂ ਦਾ ਆਗਰਾ ਤੇ ਦਿੱਲੀ ਵਿਖੇ ਲਗਾਇਆ ਟੂਰ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੱਚਿਆਂ ਦਾ ਵਿੱਦਿਅਕ ਟੂਰ ਲਗਾਇਆ ਗਿਆ | ਇਸ ਟੂਰ ਦੌਰਾਨ ਆਗਰਾ ਅਤੇ ਦਿੱਲੀ ਲਿਜਾਇਆ ਗਿਆ | ਸਕੂਲ ...

ਪੂਰੀ ਖ਼ਬਰ »

ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ

ਨੰਗਲ, 11 ਅਕਤੂਬਰ (ਗੁਰਪ੍ਰੀਤ ਗਰੇਵਾਲ)-ਨੰਗਲ ਪੁਲਿਸ ਨੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਹਨ ਅਤੇ ਹਿਮਾਚਲ ਪ੍ਰਦੇਸ਼ ਸਰਹੱਦ 'ਤੇ ਚੌਕਸੀ ਵਧਾ ਦਿੱਤੀ ਹੈ | ਨੰਗਲ ਥਾਣਾ ਇੰਚਾਰਜ ਪਵਨ ਕੁਮਾਰ ਨੇ ਦੱਸਿਆ ਕਿ ਰਾਤ ਦੀ ਗਸ਼ਤ ਵੀ ਵਧਾਈ ਗਈ ...

ਪੂਰੀ ਖ਼ਬਰ »

ਭਾਰਤੀ ਖਿਡਾਰੀਆਂ ਦੀ ਜੋੜੀ ਬਣੀ 'ਟੈਗ ਟੀਮ ਚੈਂਪੀਅਨ'

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ)-ਵਰਲਡ ਹੈਵੀਵੇਟ ਚੈਂਪੀਅਨ ਗ੍ਰੇਟ ਖਲੀ ਉਰਫ਼ ਦਲੀਪ ਸਿੰਘ ਦੀ ਅਗਵਾਈ ਹੇਠ ਸੀ. ਡਬਲਯੂ. ਈ. ਅਕੈਡਮੀ ਵਲੋਂ ਕਰਵਾਈ ਗਈ 'ਟੈਗ ਟੀਮ ਚੈਂਪੀਅਨਸ਼ਿਪ' ਭਾਰਤੀ ਖਿਡਾਰੀਆਂ ਦੀ ਜੋੜੀ ਨੇ ਪਾਕਿਸਤਾਨ ਦੀ ਚੈਂਪੀਅਨ ਜੋੜੀ ਨੂੰ ਹਰਾ ...

ਪੂਰੀ ਖ਼ਬਰ »

ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਮਾਸਟਰ ਕਾਡਰ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਮਾ: ਅਵਤਾਰ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੰਬੋਧਨ ਕਰਦਿਆਂ ਸੂਬਾ ਜਨਰਲ ਸਕੱਤਰ ਵਾਸ਼ਿੰਗਟਨ ਸਿੰਘ ਸਮੀਰੋਵਾਲ ਨੇ ਕਿਹਾ ਕਿ ਸਰਕਾਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਹੋਈ ਮਹੀਨੇਵਾਰ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟਰ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਬਲਵੀਰ ਸਿੰਘ ਸਹਿਗਲ ਦੀ ਪ੍ਰਧਾਨਗੀ ਹੇਠ ਹੋਈ¢ ਜਨਰਲ ਸਕੱਤਰ ਮੋਹਨ ਸਿੰਘ ਕੈਂਥ ਮੀਟਿੰਗ ਆਰੰਭ ਕਰਦੇ ...

ਪੂਰੀ ਖ਼ਬਰ »

ਅੰਗਰੇਜ਼ੀ ਭਾਸ਼ਾ 'ਚ ਲਿਖੇ ਬੋਰਡਾਂ 'ਤੇ ਫੇਰਿਆ ਕਾਲਾ ਪੋਚਾ

ਪੁਰਖਾਲੀ, 11 ਅਕਤੂਬਰ (ਬੰਟੀ)-ਮਾਤ ਭਾਸ਼ਾ ਪੰਜਾਬੀ ਨੂੰ ਸੂਬੇ ਵਿਚ ਮਾਣ-ਸਤਿਕਾਰ ਦੇਣ ਤੇ ਪੰਜਾਬੀ ਭਾਸ਼ਾ ਦਾ ਦਰਜਾ ਉੱਚਾ ਚੁੱਕਣ ਲਈ ਇਕ ਜਥੇਬੰਦੀ ਨੇ ਇਲਾਕੇ ਵਿਚ ਅੰਗਰੇਜ਼ੀ ਭਾਸ਼ਾ ਵਿਚ ਲਿਖੇ ਬੋਰਡਾਂ 'ਤੇ ਕਾਲਾ ਪੋਚਾ ਫੇਰ ਦਿੱਤਾ ਗਿਆ | ਇਸ ਸਬੰਧ ਵਿਚ ਮਿਲੀ ...

ਪੂਰੀ ਖ਼ਬਰ »

ਇਕ ਹਫ਼ਤੇ ਤੋਂ ਵਾਟਰ ਸਪਲਾਈ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਬਿੱਲਪੁਰ ਦੇ ਲੋਕ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਬਿੱਲਪੁੁਰ ਦੇ ਲੋਕ ਬੀਤੇ ਇਕ ਹਫ਼ਤੇ ਤੋਂ ਸਰਕਾਰੀ ਟੂਟੀਆਂ ਦਾ ਗੰਦਾ ਪਾਣੀ ਪੀਣ ਲਈ ਮਜਬੂਰ ਹਨ ਜਦਕਿ ਵਿਭਾਗ ਨੂੰ ਸੂਚਿਤ ਕਰਨ ਦੇ ਬਾਵਜੂਦ ਵੀ ਲੋਕਾਂ ਨੂੰ ਪੀਣ ਯੋਗ ਪਾਣੀ ਨਹੀਂ ...

ਪੂਰੀ ਖ਼ਬਰ »

ਮਾਮਲਾ ਪੁਲਿਸ ਵਲੋਂ ਵਕੀਲਾਂ ਦੇ ਕੰਮਕਾਰ ਵਿਚ ਕੀਤੀ ਜਾਂਦੀ ਦਖ਼ਲਅੰਦਾਜ਼ੀ ਦਾ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਡੀ. ਐੱਸ. ਪੀ. ਕਾਹਲੋਂ ਨੇ ਕੀਤੀ ਵਕੀਲਾਂ ਨਾਲ ਬੈਠਕ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਕੁਝ ਪੁਲਿਸ ਮੁਲਾਜ਼ਮਾਂ ਵਲੋਂ ਵਕੀਲਾਂ ਦੇ ਕੰਮਕਾਰ ਵਿਚ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਤੋਂ ਦੁਖੀ ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪਿਛਲੇ ਦਿਨੀਂ ਇਸ ਗੰਭੀਰ ਮਸਲੇ ਨੂੰ ਪ੍ਰੈੱਸ ...

ਪੂਰੀ ਖ਼ਬਰ »

ਵਕੀਲ ਰਜਿੰਦਰ ਬਾਜ਼ ਨੂੰ ਪੁਲਿਸ ਵਲੋਂ ਤੰਗ ਪ੍ਰੇਸ਼ਾਨ ਕਰਨ ਦੀ ਕੀਤੀ ਪੁਰਜ਼ੋਰ ਨਿੰਦਾ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਦੀ ਇਕ ਜ਼ਰੂਰੀ ਇਕੱਤਰਤਾ ਪ੍ਰਧਾਨ ਮੁਨੀਸ਼ ਸ਼ਰਮਾ ਦੀ ਪ੍ਰਧਾਨਗੀ ਹੇਠ ਇੱਥੇ ਹੋਈ | ਮੀਟਿੰਗ ਦੌਰਾਨ ਸਮੂਹ ਵਕੀਲ ਭਾਈਚਾਰੇ ਵਲੋਂ ਰੂਪਨਗਰ ਬਾਰ ਦੇ ਸੀਨੀਅਰ ਵਕੀਲ ਰਜਿੰਦਰ ਬਾਜ਼ ਨੂੰ ਪੁਲਿਸ ਵਲੋਂ ਬੇਵਜ੍ਹਾ ਤੰਗ ਪ੍ਰੇਸ਼ਾਨ ਕਰਨ ਅਤੇ ਧਮਕੀਆਂ ਦੇਣ ਦੀ ਜਿੱਥੇ ਪੁਰਜ਼ੋਰ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਉੱਥੇ ਹੀ ਇਸ ਮਸਲੇ 'ਤੇ ਬਾਰ ਐਸੋਸੀਏਸ਼ਨ ਵਲੋਂ ਰੂਪਨਗਰ ਬਾਰ ਐਸੋਸੀਏਸ਼ਨ ਨੂੰ ਹਰ ਤਰ੍ਹਾਂ ਦਾ ਸਮਰਥਨ ਦੇਣ ਦਾ ਵੀ ਐਲਾਨ ਕੀਤਾ ਗਿਆ | ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਸ਼ ਸ਼ਰਮਾ ਨੇ ਇਸ ਮੌਕੇ ਐਲਾਨ ਕੀਤਾ ਕਿ ਇਸ ਮੁੱਦੇ 'ਤੇ ਬਾਰ ਐਸੋਸੀਏਸ਼ਨ ਰੂਪਨਗਰ ਵਲੋਂ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਬਾਰ ਐਸੋਸੀਏਸ਼ਨ ਸ੍ਰੀ ਅਨੰਦਪੁਰ ਸਾਹਿਬ ਵਲੋਂ ਪੂਰਾ ਸਮਰਥਨ ਕੀਤਾ ਜਾਵੇਗਾ ਅਤੇ ਪੁਲਿਸ ਦੀ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਇਸ ਮੌਕੇ ਬਾਰ ਦੇ ਮੀਤ ਪ੍ਰਧਾਨ ਹਰਦੀਪ ਸਿੰਘ ਵਾਲੀਆ, ਸੈਕਟਰੀ ਐਸ. ਐਸ. ਤੇਜਾ, ਰਵਿੰਦਰ ਸਿੰਘ ਰਤਨ, ਪੀ. ਕੇ. ਉੱਪਲ, ਭੁਪਿੰਦਰ ਸ਼ਰਮਾ, ਦਵਿੰਦਰ ਚੌਧਰੀ, ਗਗਨਦੀਪ, ਸੰਜੇ ਸੈਣੀ ਤੋਂ ਇਲਾਵਾ ਵੱਡੀ ਗਿਣਤੀ ਵਕੀਲ ਭਾਈਚਾਰਾ ਹਾਜ਼ਰ ਸੀ |


ਖ਼ਬਰ ਸ਼ੇਅਰ ਕਰੋ

ਪਿੰਡ ਕੀੜੀ ਅਫਗਾਨਾ ਤੇ ਰਸੀਦਪੁਰ ਵਿਖੇ 'ਨਾਰੀ ਕੀ ਚੌਪਾਲ' ਦਾ ਗਠਨ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਨੇੜਲੇ ਪਿੰਡ ਕੀੜੀ ਅਫਗਾਨਾ ਅਤੇ ਰਸੀਦਪੁਰ ਵਿਖੇ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਸਥਾਨਕ ਐਸ. ਡੀ. ਐਮ. ਮੈਡਮ ਰੂਹੀ ...

ਪੂਰੀ ਖ਼ਬਰ »

3 ਰੋਜ਼ਾ ਜ਼ਿਲ੍ਹਾ ਅਥਲੈਟਿਕਸ ਮੀਟ ਖ਼ਾਲਸਾ ਸਕੂਲ ਵਿਖੇ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਅੇੈਸ.ਜੀ.ਐਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ 14 ਅਤੇ 19 ਸਾਲ ਉਮਰ ਵਰਗ ਦੇ ਲੜਕੇ ਅਤੇ ਲੜਕੀਆਂ ਦੀ 3 ਰੋਜ਼ਾ ਅਥਲੈਟਿਕਸ ਮੀਟ ਸ਼ੁਰੂ ਹੋ ਗਈ | ਜਿਸ ਦਾ ਉਦਘਾਟਨ ਨਗਰ ਕੌਾਸਲ ਦੇ ਪ੍ਰਧਾਨ ...

ਪੂਰੀ ਖ਼ਬਰ »

ਘਨੌਲੀ ਵਿਖੇ ਡੇਂਗੂ ਦਾ ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ ਹਰਕਤ ਵਿਚ ਆਇਆ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ)-ਸੰਸਦ ਆਦਰਸ਼ ਪਿੰਡ ਘਨੌਲੀ ਵਿਖੇ ਡੇਂਗੂ ਦਾ ਇੱਕ ਕੇਸ ਮਿਲਣ ਤੋਂ ਬਾਅਦ ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰੇਖਾ (28) ਪਤਨੀ ਅਸ਼ੋਕ ਕੁਮਾਰ ਵਾਸੀ ਸੋਨੀਪਤ (ਹਰਿਆਣਾ) ...

ਪੂਰੀ ਖ਼ਬਰ »

ਐੱਨ. ਸੀ. ਸੀ. ਅਕੈਡਮੀ ਰੂਪਨਗਰ ਵਿਖੇ ਮਾ: ਜਸਵਿੰਦਰ ਲਾਡੀ ਦਾ ਸਨਮਾਨ

ਰੂਪਨਗਰ, 11 ਅਕਤੂਬਰ (ਸਟਾਫ਼ ਰਿਪੋਰਟਰ)-ਐਨ.ਸੀ.ਸੀ. ਅਕੈਡਮੀ ਰੂਪਨਗਰ ਵਿਖੇ ਕਮਾਡਿੰਗ ਅਫ਼ਸਰ ਕਰਨਲ ਨਵਜੋਤ ਕੰਗ ਦੀ ਅਗਵਾਈ 'ਚ ਮਨਾਏ ਗਏ ਵਾਤਾਵਰਨ ਦਿਵਸ ਮੌਕੇ ਸਮਾਜ ਸੇਵੀ ਜਸਵਿੰਦਰ ਲਾਡੀ ਨੇ 55 ਫ਼ਲਦਾਰ ਬੂਟਿਆਂ ਨਾਲ ਸ਼ਿਰਕਤ ਕੀਤੀ | ਇਹ ਫ਼ਲਦਾਰ ਬੂਟੇ ਐਨ.ਸੀ.ਸੀ. ...

ਪੂਰੀ ਖ਼ਬਰ »

ਆਜ਼ਾਦ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਸਕੂਲ ਨੂੰ ਬੈਂਚ ਦਿੱਤੇ

ਮੋਰਿੰਡਾ, 11 ਅਕਤੂਬਰ (ਕੰਗ)-ਆਜ਼ਾਦ ਸੋਸ਼ਲ ਵੈੱਲਫੇਅਰ ਸੁਸਾਇਟੀ ਰਜਿ: ਮੋਰਿੰਡਾ ਵਲੋਂ ਸਥਾਨਕ ਸੁਰਜੀਤ ਨਗਰ ਵਿਖੇ ਪ੍ਰਾਇਮਰੀ ਸਕੂਲ ਦੇ ਬੱਚਿਆਂ ਲਈ 15 ਬੈਂਚ ਭੇਟ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਰਮੇਸ਼ ਕੌਸ਼ਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ...

ਪੂਰੀ ਖ਼ਬਰ »

ਸੈਨਿਕ ਇੰਸਟੀਚਿਊਟ ਰੂਪਨਗਰ ਵਿਖੇ ਟਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਸੈਨਿਕ ਇੰਸਟੀਚਿਊਟ ਰੂਪਨਗਰ ਵਿਖੇ ਟਰੈਫ਼ਿਕ ਐਜੂਕੇਸ਼ਨ ਸੈੱਲ, ਰੂਪਨਗਰ ਵਲੋਂ ਟਰੈਫ਼ਿਕ ਨਿਯਮਾਂ ਸਬੰਧੀ ਇਕ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਟਰੈਫ਼ਿਕ ਐਜੂਕੇਸ਼ਨ ਸੈੱਲ ਰੂਪਨਗਰ ਦੇ ਇੰਚਾਰਜ ਏ. ਐਸ. ਆਈ. ਸੁਖਦੇਵ ...

ਪੂਰੀ ਖ਼ਬਰ »

ਹਸਪਤਾਲਾਂ ਦਾ ਮੈਡੀਕਲ ਕੂੜਾ ਨਸ਼ਟ ਕਰਨ ਸਬੰਧੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬਾਇਓ ਮੈਡੀਕਲ ਵੇਸਟ ਮੈਨੇਜਮੈਂਟ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਪਹਿਲੀ ਮੀਟਿੰਗ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਦੀ ਪ੍ਰਧਾਨਗੀ ਹੇਠ ਮਿੰਨੀ ...

ਪੂਰੀ ਖ਼ਬਰ »

ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਵਲੋਂ ਪੰਜਾਬ ਸੇਵਾ ਕੇਂਦਰ ਜਾਰੀ ਰੱਖਣ ਦੀ ਮੰਗ

ਮੋਰਿੰਡਾ, 11 ਅਕਤੂਬਰ (ਕੰਗ)-ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੀ ਇਕੱਤਰਤਾ ਯੂਨੀਅਨ ਪ੍ਰਧਾਨ ਜਗਤਾਰ ਸਿੰਘ ਜੱਗਾ ਫ਼ਤਿਹਪੁਰ ਦੀ ਅਗਵਾਈ ਹੇਠ ਮੋਰਿੰਡਾ ਵਿਖੇ ਹਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਵੀਰ ਸਿੰਘ ਸਰਪੰਚ ਸਹੇੜੀ ਨੇ ਦੱਸਿਆ ਕਿ ਇਸ ਮੌਕੇ ਬਲਾਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX