ਤਾਜਾ ਖ਼ਬਰਾਂ


ਸਵਿਟਜਲੈਂਡ ਸਰਕਾਰ ਦੀ ਵੱਡੀ ਕਾਰਵਾਈ, ਨੀਰਵ ਮੋਦੀ ਦੇ ਖਾਤਿਆਂ 'ਤੇ ਲਗਾਈ ਰੋਕ
. . .  13 minutes ago
ਨਵੀਂ ਦਿੱਲੀ, 27 ਜੂਨ - ਪੰਜਾਬ ਨੈਸ਼ਨਲ ਬੈਂਕ ਦੇ ਨਾਲ ਹਜ਼ਾਰਾਂ ਕਰੋੜ ਰੁਪਏ ਦਾ ਲੋਨ ਘੁਟਾਲਾ ਕਰਨ ਦੇ ਦੋਸ਼ੀ ਤੇ ਮਨੀ ਲਾਂਡਰਿੰਗ ਕੇਸ ਦੇ ਭਗੌੜੇ ਸਾਬਤ ਕੀਤੇ ਚੁੱਕੇ ਹੀਰਾ ਵਪਾਰੀ ਨੀਰਵ ਮੋਦੀ 'ਤੇ ਸਵਿਟਜ਼ਰਲੈਂਡ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਥਾਨਕ ਸਰਕਾਰ ਨੇ...
ਦਰਖਤਾਂ ਦੀ ਨਿਲਾਮੀ ਤੋਂ ਖ਼ਫ਼ਾ ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
. . .  16 minutes ago
ਸੰਗਰੂਰ, 29 ਜੂਨ (ਧੀਰਜ ਪਸ਼ੌਰੀਆ) - ਪੰਜਾਬ ਦੀ ਤਹਿਸੀਲ ਗੜ੍ਹਸ਼ੰਕਰ ਦੇ ਕਸਬੇ ਸੈਲਾ ਖ਼ੁਰਦ ਦੀ ਅਨਾਜ ਮੰਡੀ ਦੇ ਵਿਸਤਾਰ ਲਈ 1160 ਦਰਖਤਾਂ ਦੀ ਕਟਾਈ ਲਈ ਨਿਲਾਮੀ ਨੋਟਿਸ ਤੋਂ ਖ਼ਫ਼ਾ ਪੰਜਾਬ ਦੀਆਂ 50 ਸਮਾਜ ਸੇਵੀ ਜਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਬੰਦੀਆਂ ਵਿਚਾਲੇ ਖ਼ੂਨੀ ਝੜਪ, ਜੇਲ੍ਹ ਨੂੰ ਪਾਇਆ ਗਿਆ ਘੇਰਾ
. . .  24 minutes ago
ਲੁਧਿਆਣਾ, 27 ਜੂਨ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚ ਅੱਜ ਦੁਪਹਿਰ ਬੰਦੀਆਂ ਵਿਚਾਲੇ ਹੋਈ ਖ਼ੂਨੀ ਝੜਪ ਵਿਚ ਇਕ ਦਰਜਨ ਦੇ ਕਰੀਬ ਬੰਦੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ। ਬੰਦੀਆਂ ਵੱਲੋਂ ਲੜਾਈ ਦੌਰਾਨ ਤੇਜ਼ਧਾਰ...
ਅਨੰਤਨਾਗ ਵਿਚ ਇਕ ਜਿੰਦਾ ਅੱਤਵਾਦੀ ਕਾਬੂ, ਇਕ ਦੀ ਲਾਸ਼ ਬਰਾਮਦ
. . .  42 minutes ago
ਸ੍ਰੀਨਗਰ, 27 ਜੂਨ - ਦੱਖਣੀ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿਚ ਇਕ ਅੱਤਵਾਦੀ ਦੀ ਲਾਸ਼ ਬਰਾਮਦ ਕੀਤੀ ਗਈ ਹੈ ਤੇ ਇਕ ਅੱਤਵਾਦੀ ਨੂੰ ਜਿਊਂਦਾ ਫੜਿਆ ਗਿਆ ਹੈ। ਮਾਰੇ ਗਏ ਅੱਤਵਾਦੀ ਦੀ ਪਹਿਚਾਣ ਅਦਿਲ ਅਹਿਮਦ ਵਜੋਂ ਹੋਈ ਹੈ ਤੇ ਜਿੰਦਾ ਫੜੇ ਅੱਤਵਾਦੀ ਦੀ ਪਹਿਚਾਣ...
ਪ੍ਰਧਾਨ ਮੰਤਰੀ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
. . .  about 1 hour ago
ਓਸਾਕਾ, 27 ਜੂਨ - ਜੀ20 ਸੰਮੇਲਨ ਵਿਚ ਹਿੱਸਾ ਲੈਣ ਲਈ ਜਾਪਾਨ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਪਾਨ ਦੇ ਪ੍ਰਧਾਨ ਮੰਤਰੀ ਸਿੰਜੋ ਅਬੇ ਨਾਲ ਮੁਲਾਕਾਤ ਕੀਤੀ। ਇਸ ਵਿਚਕਾਰ ਦੋਵਾਂ ਵਿਚਾਲੇ ਇਕ ਉੱਚ ਵਫ਼ਦ ਪੱਧਰੀ ਮੀਟਿੰਗ ਵੀ ਹੋਈ। ਪ੍ਰਧਾਨ ਮੰਤਰੀ ਮੋਦੀ ਨੇ ਇਸ...
ਭੋਗਪੁਰ-ਭੁਲੱਥ ਰੋਡ 'ਤੇ ਮਿਲੀ ਲਾਸ਼, ਕਤਲ ਕਰਕੇ ਲਾਸ਼ਾਂ ਨੂੰ ਇਸ ਰੋਡ 'ਤੇ ਸੁੱਟਣ ਦਾ ਚਲਦਾ ਆ ਰਿਹੈ ਸਿਲਸਿਲਾ
. . .  about 1 hour ago
ਭੋਗਪੁਰ, 27 ਜੂਨ (ਕੁਲਦੀਪ ਸਿੰਘ ਪਾਬਲਾ)- ਅੱਜ ਸਵੇਰੇ ਭੋਗਪੁਰ ਤਂੋ ਭੁਲੱਥ ਰੋਡ ਉੱਪਰ ਇਕ ਵਿਅਕਤੀ ਦੀ ਭੇਤਭਰੇ ਹਲਾਤ ਵਿਚ ਲਾਸ਼ ਮਿਲਣ ਕਰਕੇ ਪੂਰੇ ਇਲਾਕੇ ਵਿਚ ਸਨਸਨੀ ਫੈਲ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਭੁਲੱਥ ਰੋਡ 'ਤੇ ਪੈਂਦੇ ਪਿੰਡ ਟਾਡੀ ਮੋੜ ਨਜ਼ਦੀਕ...
ਹਰਿਆਣਾ 'ਚ ਕਾਂਗਰਸ ਪਾਰਟੀ ਦੇ ਬੁਲਾਰੇ ਦਾ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਤਲ
. . .  about 1 hour ago
ਫ਼ਰੀਦਾਬਾਦ, 27 ਜੂਨ - ਹਰਿਆਣਾ ਦੇ ਫ਼ਰੀਦਾਬਾਦ ਵਿਚ ਕਾਂਗਰਸ ਪ੍ਰਦੇਸ਼ ਬੁਲਾਰੇ ਵਿਕਾਸ ਚੌਧਰੀ ਦੀ ਦਿਨ-ਦਿਹਾੜੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਸੈਕਟਰ-9 ਵਿਚ ਹਮਲਾਵਰਾਂ ਨੇ ਵਿਕਾਸ ਚੌਧਰੀ 'ਤੇ ਕਰੀਬ 10 ਗੋਲੀਆਂ ਅੰਨ੍ਹੇਵਾਹ ਚਲਾ ਦਿੱਤੀਆਂ। ਵਿਕਾਸ...
ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨਸ਼ੀਲੇ ਪਦਾਰਥ ਤੇ ਨਜਾਇਜ਼ ਅਸਲੇ ਸਮੇਤ ਕਾਬੂ
. . .  about 2 hours ago
ਲੁਧਿਆਣਾ, 27 ਜੂਨ - ਐਸ.ਟੀ.ਐਫ ਦੀ ਪੁਲਿਸ ਨੇ ਸਹਾਇਕ ਸਬ ਇੰਸਪੈਕਟਰ ਤੇ ਉਸ ਦੀ ਸਾਥਣ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਸਾਢੇ ਪੰਜ ਕਿੱਲੋ ਅਫ਼ੀਮ ਨਜਾਇਜ਼ ਅਸਲਾ ਤੇ ਹੋਰ ਇਤਰਾਜ਼ਯੋਗ ਸਾਮਾਨ ਬਰਾਮਦ ਕੀਤਾ ਹੈ। ਕਾਬੂ ਕੀਤਾ ਗਿਆ ਕਥਿਤ ਦੋਸ਼ੀ...
ਮੋਦੀ ਨਾਲ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਪ੍ਰਗਟਾਈ ਨਾਰਾਜ਼ਗੀ
. . .  about 2 hours ago
ਵਾਸ਼ਿੰਗਟਨ, 27 ਜੂਨ - ਜਾਪਾਨ ਦੇ ਓਸਾਕਾ 'ਚ ਜੀ20 ਸੰਮੇਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਕਾਰ ਹੋਣ ਵਾਲੀ ਮੁਲਾਕਾਤ ਤੋਂ ਪਹਿਲਾ ਟਰੰਪ ਨੇ ਵਪਾਰ ਕਰ ਨੂੰ ਲੈ ਕੇ ਭਾਰਤ ਪ੍ਰਤੀ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ। ਅਮਰੀਕੀ...
ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਧਰਨਾ ਲਗਾ ਕੇ ਫ਼ਿਰੋਜਪੁਰ ਮੁਕਤਸਰ ਰੋਡ ਕੀਤਾ ਜਾਮ
. . .  about 2 hours ago
ਫ਼ਿਰੋਜ਼ਪੁਰ, 27 ਜੂਨ (ਜਸਵਿੰਦਰ ਸਿੰਘ ਸੰਧੂ) - ਬਿਜਲੀ ਸਪਲਾਈ ਪੈ ਰਹੇ ਵਿਘਨ ਕਾਰਨ ਤੇ ਲਾਈਨਾਂ ਨੂੰ ਸਮੇਂ ਸਿਰ ਠੀਕ ਨਾ ਕੀਤੇ ਜਾਣ ਤੋਂ ਦੁਖੀ ਹੋਏ ਕਿਸਾਨਾਂ ਨੇ ਪਿੰਡ ਝੋਕ ਹਰੀ ਹਰ ਵਿਖੇ ਸੇਮ ਨਾਲੇ ਦੇ ਪੁਲ 'ਤੇ ਧਰਨਾ ਮਾਰ ਕੇ ਫ਼ਿਰੋਜ਼ਪੁਰ-ਮੁਕਤਸਰ ਸੜਕ ਆਵਾਜਾਈ ਜਾਮ...
ਲੈਦਰ ਕੰਪਲੈਕਸ ਸਥਿਤ ਇਕ ਫ਼ੈਕਟਰੀ ਨੂੰ ਅੱਗ ਕਾਰਨ ਪੁੱਜਿਆ ਨੁਕਸਾਨ
. . .  about 2 hours ago
ਜਲੰਧਰ, 27 ਜੂਨ - ਜਲੰਧਰ ਦੇ ਲੈਦਰ ਕੰਪਲੈਕਸ 'ਚ ਅੱਜ ਸਵੇਰੇ ਇਕ ਫ਼ੈਕਟਰੀ ਵਿਚ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ। ਕਿਸੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਪਰੰਤੂ ਅੱਗ ਕਾਰਨ ਫ਼ੈਕਟਰੀ ਨੂੰ ਭਾਰੀ...
ਸ਼ਹੀਦ ਐਸ.ਐਚ.ਓ. ਅਰਸ਼ਦ ਖਾਨ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ
. . .  about 2 hours ago
ਸ੍ਰੀਨਗਰ, 27 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਹਨ। ਪਹਿਲੇ ਦਿਨ ਅਮਿਤ ਸ਼ਾਹ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਕਿ ਇਕ ਜੁਲਾਈ ਤੋਂ ਸ਼ੁਰੂ ਹੋ ਰਹੀ ਅਮਰਨਾਥ ਯਾਤਰਾ ਦੇ ਸੁਰੱਖਿਆ ਦੇ ਇੰਤਜ਼ਾਮ ਚੁਸਤ ਹੋਣੇ ਚਾਹੀਦੇ ਹਨ। ਅਮਿਤ...
ਅੰਬਾਲਾ 'ਚ ਪੰਛੀ ਨਾਲ ਟਕਰਾਇਆ ਜਗੂਆਰ, ਵੱਡਾ ਹਾਦਸਾ ਹੋਣੋਂ ਟਲਿਆ
. . .  about 3 hours ago
ਅੰਬਾਲਾ, 27 ਜੂਨ - ਹਰਿਆਣਾ 'ਚ ਅੱਜ ਸਵੇਰੇ ਹਵਾਈ ਸੈਨਾ ਦੇ ਜਗੂਆਰ ਜਹਾਜ਼ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਹ ਲੜਾਕੂ ਜਹਾਜ਼ ਅੰਬਾਲਾ ਏਅਰਫੋਰਸ ਸਟੇਸ਼ਨ ਤੋਂ ਉੱਡਿਆ ਸੀ ਤੇ ਇਕ ਪੰਛੀ ਦੇ ਟਕਰਾਉਣ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਡਿੰਗ ਕਰਾਈ ਗਈ। ਇਸ...
ਮੋਦੀ ਨੂੰ ਵੋਟ ਦੇ ਕੇ ਇੱਥੇ ਮਦਦ ਮੰਗਣ ਆ ਗਏ, ਲਾਠੀਚਾਰਜ ਕਰਾਵਾਂ - ਕਰਨਾਟਕਾ ਦੇ ਮੁੱਖ ਮੰਤਰੀ ਪ੍ਰਦਰਸ਼ਨਕਾਰੀਆਂ 'ਤੇ ਭੜਕੇ
. . .  about 3 hours ago
ਬੈਂਗਲੁਰੂ, 27 ਜੂਨ - ਕਰਨਾਟਕਾ ਦੇ ਮੁੱਖ ਮੰਤਰੀ ਐਚ.ਡੀ. ਕੁਮਾਰਸਵਾਮੀ ਬੁੱਧਵਾਰ ਨੂੰ ਆਪਣੇ ਹੀ ਪ੍ਰਦੇਸ਼ 'ਚ ਵਿਰੋਧ ਪ੍ਰਦਰਸ਼ਨ ਕਰ ਰਹੇ ਕਿ ਸਮੂਹ 'ਤੇ ਭੜਕ ਗਏ। ਰਾਏਚੁਰ ਵਿਚ ਪ੍ਰਦਰਸ਼ਨ ਕਰ ਰਹੇ ਇਕ ਸਮੂਹ 'ਤੇ ਭੜਕਦੇ ਹੋਏ ਉਨ੍ਹਾਂ ਦੀ ਮਦਦ ਕਰਨ ਤੋਂ ਮਨਾ ਕਰ ਦਿੱਤਾ। ਮੁੱਖ...
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤਾਂ ਦਾ ਜੱਥਾ ਲਾਹੌਰ ਰਵਾਨਾ
. . .  about 4 hours ago
ਅੰਮ੍ਰਿਤਸਰ, 27 ਜੂਨ (ਜਸਵੰਤ ਸਿੰਘ ਜੱਸ) - ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਾਹੌਰ ਵਿਖੇ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 224 ਦੇ ਕਰੀਬ ਸਿੱਖ ਸੰਗਤਾਂ ਦਾ ਜੱਥਾ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਕੀਤਾ...
ਅੱਜ ਭਾਰਤ ਤੇ ਵੈਸਟ ਇੰਡੀਜ਼ ਵਿਚਕਾਰ ਮੈਚ
. . .  about 4 hours ago
ਜਾਪਾਨ ਪੁੱਜੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਪਟਿਆਲਾ

ਨਗਰ ਨਿਗਮ : ਸਵੱਛ ਸਰਵੇਖਣ 2018 ਤਹਿਤ ਪੈਟਰੋਲ ਪੰਪਾਂ ਦੇ ਜਨਤਕ ਪਖਾਨੇ ਸਾਫ਼ ਅਤੇ ਖੁੱਲੇ੍ਹ ਰੱਖਣ ਲਈ ਕਿਹਾ

ਪਟਿਆਲਾ, 11 ਅਕਤੂਬਰ (ਜ.ਸ. ਦਾਖਾ)-ਸਵੱਛ ਭਾਰਤ ਮਿਸ਼ਨ ਤਹਿਤ ਸਰਕਾਰ ਨੇ ਹਦਾਇਤਾਂ ਕੀਤੀਆਂ ਹਨ ਕਿ ਨਗਰ ਨਿਗਮ ਖੇਤਰ ਵਾਲੇ ਚਲਦੇ ਪੈਟਰੋਲ ਪੰਪਾਂ 'ਤੇ ਬਣੇ ਪਖਾਨਿਆਂ ਨੂੰ ਆਮ ਜਨਤਾ ਦੀ ਵਰਤੋਂ ਲਈ ਖੁੱਲਿ੍ਹਆਂ ਰੱਖਿਆ ਜਾਵੇ ਅਤੇ ਇਹੋ ਨਹੀਂ ਇਨ੍ਹਾਂ 'ਤੇ ਮਰਦਾਂ ਅਤੇ ...

ਪੂਰੀ ਖ਼ਬਰ »

ਕਿਸਾਨਾਂ ਨੇ ਪਰਾਲੀ ਨੂੰ ਅੱਗ ਲਗਾਉਣ ਦਾ ਸਰਬ-ਸੰਮਤੀ ਨਾਲ ਕੀਤਾ ਫ਼ੈਸਲਾ

ਭੁੱਨਰਹੇੜੀ, 11 ਅਕਤੂਬਰ (ਧਨਵੰਤ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਕੀਤੀ ਕਿਸਾਨਾਂ 'ਤੇ ਸਖ਼ਤੀ ਦੇ ਿਖ਼ਲਾਫ਼ ਬਲਾਕ ਭੁੱਨਰਹੇੜੀ ਦੇ ਪੰਜ ਪਿੰਡਾਂ ਨੇ ਸਾਂਝੀ ਬੈਠਕ ਪਿੰਡ ਅਲੀਵਾਲ ਦੇ ਸਟੇਡੀਅਮ ਵਿਚ ਕੀਤੀ | ਇਸ ਬੈਠਕ ਵਿਚ ...

ਪੂਰੀ ਖ਼ਬਰ »

ਨਾਭਾ ਦੇ ਬੌੜਾਂ ਗੇਟ ਚੌਕ ਵਿਖੇ ਪਲਟਿਆ ਚੌਲਾਂ ਨਾਲ ਭਰਿਆ ਟਰੱਕ

ਨਾਭਾ, 11 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਦੇ ਬੌੜਾਂ ਗੇਟ ਮੁੱਖ ਚੌਕ ਵਿਖੇ ਚੌਲਾਂ ਦਾ ਭਰਿਆ ਟਰੱਕ ਸੜਕ ਵਿਚਕਾਰ ਬਣੇ ਡਵਾਈਡਰ ਵਿਚ ਲੱਗਣ ਉਪਰੰਤ ਪਲਟ ਗਿਆ | ਨਸ਼ੇ ਨਾਲ ਰੱਜਿਆ ਡਰਾਈਵਰ ਮਹਿੰਦਰ ਸਿੰਘ ਪੁੱਤਰ ਜਾਗਰ ਸਿੰਘ ਇਸ ਨੂੰ ਚਲਾ ਰਿਹਾ ਸੀ | ਹਾਦਸਾ ...

ਪੂਰੀ ਖ਼ਬਰ »

ਫ਼ਸਲ ਚੋਰੀ ਕਰਕੇ ਲੈ ਜਾਣ ਨੂੰ ਲੈ ਕੇ ਦੋ ਸਮੇਤ 4-5 ਅਣਪਛਾਤੇ ਵਿਅਕਤੀਆਂ 'ਤੇ ਮਾਮਲਾ ਦਰਜ

ਨਾਭਾ, 11 ਅਕਤੂਬਰ (ਅਮਨਦੀਪ ਸਿੰਘ ਲਵਲੀ)-ਇੰਦਰਜੀਤ ਸਿੰਘ ਪੁੱਤਰ ਹਰਮਿੰਦਰ ਸਿੰਘ ਵਾਸੀ ਪਿੰਡ ਚੌਦਾਂ ਥਾਣਾ ਅਮਰਗੜ੍ਹ ਜ਼ਿਲ੍ਹਾ ਸੰਗਰੂਰ ਦੇ ਬਿਆਨਾਂ 'ਤੇ ਗੱਜਣ ਸਿੰਘ ਪੁੱਤਰ ਹਰਮਿੰਦਰ ਸਿੰਘ, ਯਾਦਵਿੰਦਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀਆਨ ਪਿੰਡ ਲੋਹਾਰ ...

ਪੂਰੀ ਖ਼ਬਰ »

84 ਬੋਤਲਾਂ ਸ਼ਰਾਬ ਬਰਾਮਦ

ਪਟਿਆਲਾ, 11 ਅਕਤੂਬਰ (ਆਤਿਸ਼ ਗੁਪਤਾ)-ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ ਭੈੜੇ ਅਨਸਰਾਂ ਦੇ ਖਿਲਾਫ਼ ਕਾਰਵਾਈ ਕਰਦੇ ਹੋਏ 84 ਬੋਤਲਾਂ ਸ਼ਰਾਬ ਦੀਆਂ ਬਰਾਮਦ ਕਰਕੇ ਇਕ ਵਿਅਕਤੀ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਇਹ ਕਾਰਵਾਈ ਹੌਲਦਾਰ ਹਰਨਾਮ ਸਿੰਘ ਵਲੋਂ ਕੀਤੀ ਗਈ | ...

ਪੂਰੀ ਖ਼ਬਰ »

50 ਗਰਾਮ ਸਮੈਕ ਸਮੇਤ ਦੋ ਕਾਰ ਸਵਾਰ ਗਿ੍ਫ਼ਤਾਰ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਕੌਮੀ ਸ਼ਾਹ ਮਾਰਗ ਨੰਬਰ 1 'ਤੇ ਨਾਕਾਬੰਦੀ ਦੌਰਾਨ ਇਕ ਕਾਰ 'ਚੋਂ 50 ਗਰਾਮ ਸਮੈਕ ਬਰਾਮਦ ਕਰਕੇ ਦੋ ਕਾਰ ਸਵਾਰਾਂ ਨੂੰ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁਖੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਵਿਅਕਤੀ ਦੀ ਇਲਾਜ ਦੌਰਾਨ ਮੌਤ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਲੰਘੇ ਦਿਨੀਂ ਸੜਕ ਹਾਦਸੇ 'ਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਚੰਡੀਗੜ੍ਹ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਮੌਤ ਹੋ ਗਈ | ਥਾਣਾ ਸ਼ਹਿਰੀ ਦੇ ਥਾਣੇਦਾਰ ਮਿਰਜ਼ਾ ਮੁਹੰਮਦ ਨਸੀਮ ਨੇ ਦੱਸਿਆ ਕਿ ਲੰਘੇ ਦਿਨੀਂ ...

ਪੂਰੀ ਖ਼ਬਰ »

ਅਦਾਲਤ 'ਚ ਜ਼ਮਾਨਤ ਸਮੇਂ ਜ਼ਮੀਨ ਦੀ ਜਾਅਲੀ ਫ਼ਰਦ ਲਗਾਉਣ 'ਤੇ ਮਾਮਲਾ ਦਰਜ

ਪਟਿਆਲਾ, 11 ਅਕਤੂਬਰ (ਆਤਿਸ਼ ਗੁਪਤਾ)-ਨਸ਼ਾ ਤਸਕਰੀ ਦੇ ਮਾਮਲੇ 'ਚ ਮੁਲਜ਼ਮ ਦੀ ਜ਼ਮਾਨਤ ਕਰਾਉਣ ਸਮੇਂ ਜ਼ਮੀਨ ਦੀ ਜਾਅਲੀ ਫ਼ਰਦ ਲਗਾਉਣ ਦੀ ਘਟਨਾ ਸਾਹਮਣੇ ਆਈ ਹੈ | ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ ਕਥਿਤ ਦੋਸ਼ੀ ਦੇ ਖਿਲਾਫ਼ ਮਾਮਲਾ ...

ਪੂਰੀ ਖ਼ਬਰ »

ਪਟਿਆਲਾ ਦਾ ਦਿਲ ਕਹੇ ਜਾਂਦੇ ਫੁਆਰਾ ਚੌਕ ਦਾ ਕੀਤਾ ਜਾ ਰਿਹੈ 'ਸੁੰਦਰੀਕਰਨ'

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)-ਸ਼ਾਹੀ ਸ਼ਹਿਰ ਪਟਿਆਲਾ ਦਾ ਦਿਲ ਕਹੇ ਜਾਂਦੇ ਮਾਲ ਰੋਡ ਦੇ ਚੌਕ ਵਿਚ ਬਣੇ ਫੁਆਰੇ ਦਾ ਸੰੁਦਰੀਕਰਨ ਕੀਤਾ ਜਾ ਰਿਹਾ ਹੈ | ਇਹੋ ਨਹੀਂ ਸ਼ਹਿਰ ਦੇ ਲੀਲਾ ਭਵਨ ਅਤੇ ਨੇੜਲੀ ਵਾਟਰ ਫਾਲ ਨੂੰ ਵੀ ਵਿਲੱਖਣ ਰੂਪ ਦਿੱਤਾ ਜਾਵੇਗਾ | ਇਸ ਨੂੰ ਨਵਾਂ ...

ਪੂਰੀ ਖ਼ਬਰ »

ਰਾਜਪੁਰਾ 'ਚ ਸੀ.ਬੀ.ਐਸ.ਈ. ਨਾਰਥ ਜ਼ੋਨ-2 ਤਾਈਕਵਾਂਡੋ ਦੇ 4 ਦਿਨਾ ਮੁਕਾਬਲੇ ਸਮਾਪਤ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)- ਸਥਾਨਕ ਸਕਾਲਰਜ਼ ਪਬਲਿਕ ਸਕੂਲ 'ਚ 4 ਦਿਨਾ ਸੀ.ਬੀ.ਐਸ.ਈ ਨਾਰਥ ਜ਼ੋਨ-2 ਤਾਈਕਵਾਂਡੋ ਮੁਕਾਬਲੇ 2017 ਸਮਾਪਤ ਹੋ ਗਏ | ਜਿਸ 'ਚ ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਓਵਰਆਲ ਟਰਾਫ਼ੀ ਜਿੱਤ ਕੇ ਸਕੂਲ ਅਤੇ ਸ਼ਹਿਰ ਦਾ ਨਾਂਅ ...

ਪੂਰੀ ਖ਼ਬਰ »

ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਨਵ-ਜੰਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ

ਪਟਿਆਲਾ, 11 ਅਕਤੂਬਰ (ਜ.ਸ.ਢਿੱਲੋਂ)-ਰਾਜ ਵਿਚ ਚਲਾਈ ਜਾ ਰਹੀ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਦੇ ਤਹਿਤ ਮਨਾਏ ਜਾ ਰਹੇ ਨਵੇਂ ਭਾਰਤ ਦੀਆਂ ਬੇਟੀਆਂ ਹਫ਼ਤੇ ਦੇ ਤੀਸਰੇ ਦਿਨ ਅੱਜ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਨਵ-ਜੰਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਅੱਗ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਜਾਣਕਾਰੀ ਦਿੱਤੀ

ਸ਼ੁਤਰਾਣਾ, 11 ਅਕਤੂਬਰ (ਬਲਦੇਵ ਸਿੰਘ ਮਹਿਰੋਕ)- ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਸਖ਼ਤ ਹਦਾਇਤਾਂ ਜਾਰੀ ਕਰਨ ਉਪਰੰਤ ਖੇਤੀਬਾੜੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਵਲੋਂ ਕਿਸਾਨਾਂ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਮਵੀ ਕਲਾਂ ਇਕਾਈ ਦੀ ਚੋਣ

ਘੱਗਾ, 11 ਅਕਤੂਬਰ (ਵਿਕਰਮਜੀਤ ਸਿੰਘ ਬਾਜਵਾ)-ਇਥੋਂ ਨੇੜੇ ਸ਼ੁਤਰਾਣਾ ਹਲਕਾ ਦੇ ਪਿੰਡ ਮਵੀ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕ ਅਹਿਮ ਬੈਠਕ ਅਮਰੀਕ ਸਿੰਘ ਘੱਗਾ, ਮਨਜੀਤ ਸਿੰਘ ਨਿਆਲ ਅਤੇ ਹਾਕਮ ਸਿੰਘ ਧਨੇਠਾ ਦੀ ਅਗਵਾਈ ਹੇਠ ਹੋਈ ਜਿਸ ਵਿਚ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ-ਕਾਲਜ ਮੁੱਕੇਬਾਜ਼ੀ ਚੈਂਪੀਅਨਸ਼ਿਪ ਮੋਦੀ ਕਾਲਜ ਨੇ ਜਿੱਤੀ

ਪਟਿਆਲਾ, 11 ਅਕਤੂਬਰ (ਚਹਿਲ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਦੇ ਗੱਭਰੂਆਂ ਨੇ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਮੁੱਕੇਬਾਜ਼ੀ ਚੈਂਪੀਅਨਸ਼ਿਪ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ | ਪਿ੍ੰ. ਖੁਸ਼ਵਿੰਦਰ ਕੁਮਾਰ ਦੀ ਅਗਵਾਈ 'ਚ ਮੋਦੀ ਕਾਲਜ ਵੱਲੋਂ ਕਰਵਾਈ ਗਈ ਇਸ ...

ਪੂਰੀ ਖ਼ਬਰ »

ਗਰੀਨ ਦੀਵਾਲੀ ਮਨਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਪਟਿਆਲਾ, 11 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਗਰੀਨ ਦੀਵਾਲੀ ਮਨਾਉਣ ਲਈ ਜਾਰੀ ਕੀਤੇ ਦਿਸ਼ਾ ਨਿਰਦੇਸ਼ਾਂ ਦੀ ਜ਼ਿਲ੍ਹੇ ਵਿਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ...

ਪੂਰੀ ਖ਼ਬਰ »

ਦੀਵਾਲੀ ਦੇ ਮੌਕੇ 'ਤੇ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਤੱਕ ਆਰਜ਼ੀ ਦੁਕਾਨਾਂ ਲਗਾਉਣ ਲਈ ਥਾਵਾਂ ਨਿਰਧਾਰਿਤ

ਪਟਿਆਲਾ, 11 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਦੀਵਾਲੀ ਮੌਕੇ ਅੱਗ ਅਤੇ ਹੋਰ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜ਼ਿਲ੍ਹਾ ਪਟਿਆਲਾ ਦੀਆਂ ਵੱਖ-ਵੱਖ ਸਬ ਡਵੀਜ਼ਨਾਂ ਵਿਚ ਆਰਜ਼ੀ ਦੁਕਾਨਾਂ ਲਗਾਉਣ ਲਈ ਥਾਵਾਂ ਨਿਰਧਾਰਿਤ ਕਰ ਦਿੱਤੀਆਂ ਗਈਆਂ ਹਨ | ਜਿਨ੍ਹਾਂ ਵਿਅਕਤੀਆਂ ਨੂੰ ਐਲ.ਈ.-5 ਲਾਇਸੰਸ ਮਿਲੇ ਹਨ ਸਿਰਫ਼ ਉਹ ਵਿਅਕਤੀ ਹੀ ਨਿਰਧਾਰਿਤ ਥਾਵਾਂ 'ਤੇ ਆਰਜ਼ੀ ਦੁਕਾਨਾਂ ਲਗਾ ਸਕਦੇ ਹਨ | ਇਹ ਗੱਲ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਕੁਮਾਰ ਅਮਿਤ ਵਲੋਂ ਕਹੀ ਗਈ | ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਪਟਿਆਲਾ ਵਿਖੇ ਪੋਲੋ ਗਰਾਊਾਡ ਪਟਿਆਲਾ, ਦੁਸਹਿਰਾ ਗਰਾਊਾਡ ਅਰਬਨ ਅਸਟੇਟ ਫੇਸ-1 ਪਟਿਆਲਾ, ਹਿੰਦੂ ਪਬਲਿਕ ਸਕੂਲ ਦਾ ਗਰਾਊਾਡ ਤਿ੍ਪੜੀ ਪਟਿਆਲਾ, ਵੀਰ ਹਕੀਕਤ ਰਾਏ ਗਰਾਊਾਡ ਪਟਿਆਲਾ, ਆਤਮਾ ਰਾਮ ਕੁਮਾਰ ਸਭਾ ਸਕੂਲ ਪਿੱਛੇ ਖ਼ਾਲੀ ਗਰਾਊਾਡ ਵਿਖੇ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਇਸੇ ਤਰ੍ਹਾਂ ਸਬ ਡਵੀਜ਼ਨ ਨਾਭਾ ਵਿਖੇ ਪੁਰਾਣਾ ਹਾਈ ਕੋਰਟ ਗਰਾਊਾਡ ਨਾਭਾ, ਰਿਪੁਦਮਨ ਕਾਲਜ ਗਰਾਊਾਡ ਨਾਭਾ, ਹੀਰਾ ਪਾਰਕ ਦੁਲੱਦੀ ਗੇਟ ਨਾਭਾ, ਰਾਜੀਵ ਗਾਂਧੀ ਪਾਰਕ ਨਾਭਾ ਥਾਵਾਂ ਨਿਰਧਾਰਿਤ ਕੀਤੀਆਂ ਗਈਆਂ ਹਨ | ਸਬ ਡਵੀਜ਼ਨ ਰਾਜਪੁਰਾ ਵਿਖੇ ਝੰਡਾ ਗਰਾਊਾਡ ਰਾਜਪੁਰਾ, ਰੇੜ੍ਹਾ ਗਰਾਊਾਡ ਘਨੌਰ ਅਤੇ ਮਾਰਕੀਟ ਕਮੇਟੀ ਘਨੌਰ, ਸਬ ਡਵੀਜ਼ਨ ਪਾਤੜਾਂ ਵਿਖੇ ਸਰਕਾਰੀ ਕਿਰਤੀ ਕਾਲਜ ਨਿਆਲ ਪਾਤੜਾਂ ਅਤੇ ਸਬ ਡਵੀਜ਼ਨ ਸਮਾਣਾ ਵਿਖੇ ਗਾਂਧੀ ਗਰਾਊਾਡ ਸਮਾਣਾ, ਦੁਸਹਿਰਾ ਗਰਾਊਾਡ ਸਮਾਣਾ, ਦਫ਼ਤਰ ਨਗਰ ਕੌਾਸਲ ਸਮਾਣਾ (ਨੇੜੇ ਖ਼ਾਲੀ ਜਗ੍ਹਾ 'ਤੇ) ਥਾਵਾਂ ਆਰਜ਼ੀ ਦੁਕਾਨਾਂ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ |


ਖ਼ਬਰ ਸ਼ੇਅਰ ਕਰੋ

ਸਿਵਲ ਹਸਪਤਾਲ ਵਿਚਲੀਆਂ ਸਸਤੀਆਂ ਦਵਾਈਆਂ ਦੀ ਦੁਕਾਨ ਜਨ-ਔਸ਼ਧੀ ਕੇਂਦਰ 'ਤੇ ਦਵਾਈਆਂ ਦੀ ਘਾਟ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਤਹਿਸੀਲ ਰਾਜਪੁਰਾ ਦੇ ਸਭ ਤੋਂ ਵੱਡੇ 100 ਬਿਸਤਰਿਆਂ ਵਾਲੇ ਸਿਵਲ ਹਸਪਤਾਲ ਜਿੱਥੇ ਰੋਜ਼ਾਨਾ 800 ਤੋਂ 1000 ਮਰੀਜ਼ ਇਲਾਜ ਕਰਵਾਉਣ ਆਉਂਦੇ ਹਨ, ਵਿਖੇ ਕੁੱਝ ਮਹੀਨੇ ਪਹਿਲਾਂ ਖੋਲੀ ਗਈ ਸਸਤੀਆਂ ਦਵਾਈਆਂ ਦੀ ਦੁਕਾਨ ਜਨ-ਔਸ਼ਧੀ ਕੇਂਦਰ ...

ਪੂਰੀ ਖ਼ਬਰ »

ਸਫ਼ਾਈ ਦੇ ਸੁਚੱਜੇ ਪ੍ਰਬੰਧ ਨਾ ਹੋਣ ਕਾਰਨ ਫੈਲ ਰਹੀਆਂ ਹਨ ਬਿਮਾਰੀਆਂ

ਨਾਭਾ, 11 ਅਕਤੂਬਰ (ਕਰਮਜੀਤ ਸਿੰਘ)-ਨਗਰ ਕੌਾਸਲ ਨਾਭਾ ਦੇ ਅਧਿਕਾਰੀਆਂ ਵੱਲੋਂ ਸਫ਼ਾਈ ਦੇ ਸੁਚੱਜੇ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਕਿ ਸਚਾਈ ਤੋਂ ਕੋਸਾਂ ਦੂਰ ਹਨ | ਸ਼ਹਿਰ ਦੇ ਮੁਹੱਲਿਆਂ ਖ਼ਾਸਕਰ ਦੁਲੱਦੀ ਗੇਟ, ਅਲੌਹਰਾਂ ਗੇਟ, ਪੁਰਾਣਾ ਹਾਥੀਖ਼ਾਨਾ, ...

ਪੂਰੀ ਖ਼ਬਰ »

ਸ਼ਹਿਰ ਨਾਭਾ ਅੰਦਰ ਡੇਂਗੂ ਦੀ ਭਿਆਨਕ ਬਿਮਾਰੀ ਦਾ ਕਹਿਰ ਲਗਾਤਾਰ ਜਾਰੀ

ਨਾਭਾ, 11 ਅਕਤੂਬਰ (ਅਮਨਦੀਪ ਸਿੰਘ ਲਵਲੀ)-ਸ਼ਹਿਰ ਨਾਭਾ ਵਿਚ ਡੇਂਗੂ ਦੀ ਭਿਆਨਕ ਬਿਮਾਰੀ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ | ਇਸ ਸਬੰਧੀ ਸਿਹਤ ਵਿਭਾਗ ਵਲੋਂ ਹੁਣ ਤੱਕ ਕੋਈ ਅਜਿਹੇ ਕਦਮ ਬਿਮਾਰੀ ਨੂੰ ਠੱਲ੍ਹ ਪਾਉਣ ਲਈ ਨਹੀਂ ਚੁੱਕੇ ਗਏ ਜਿਨਾਂ ਕਾਰਨ ਇਸ ਬਿਮਾਰੀ ...

ਪੂਰੀ ਖ਼ਬਰ »

ਡੇਂਗੂ/ਚਿਕਨਗੂਨੀਆਂ ਦੀ ਰੋਕਥਾਮ ਲਈ ਖੜ੍ਹੇ ਪਾਣੀ ਦੇ ਸਰੋਤਾਂ ਦੀ ਕੀਤੀ ਜਾਂਚ

ਪਟਿਆਲਾ, 11 ਅਕਤੂਬਰ (ਜ.ਸ.ਢਿੱਲੋਂ)- ਪੰਜਾਬ ਸਰਕਾਰ ਸਿਹਤ ਵਿਭਾਗ ਵਲੋਂ ਡੇਂਗੂ ਦੀ ਬਿਮਾਰੀ ਦੀ ਰੋਕਥਾਮ ਤਹਿਤ ਡੇਂਗੂ ਮੱਛਰਾਂ ਦੇ ਲਾਰਵੇ ਨੂੰ ਪੈਦਾ ਹੋਣ ਤੋਂ ਰੋਕਣ ਦੇ ਲਈ ਸਿਵਲ ਸਰਜਨ ਪਟਿਆਲਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਵੱਧ ਰਿਸਕ ਵਾਲੇ ...

ਪੂਰੀ ਖ਼ਬਰ »

ਖੇਡਾਂ 'ਚ ਨਿਊ ਇੰਡੀਅਨ ਪਬਲਿਕ ਸੀਨੀ. ਸੈਕੰਡਰੀ ਸਕੂਲ ਦੇ ਵਿਦਿਆਰਥੀ ਅੱਵਲ

ਨਾਭਾ, 11 ਅਕਤੂਬਰ (ਅਮਨਦੀਪ ਸਿੰਘ ਲਵਲੀ)- ਨਾਭਾ ਦੇ ਨਿਊ ਇੰਡੀਅਨ ਪਬਲਿਕ ਸੀਨੀ: ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ 68ਵੀਂ ਜ਼ਿਲ੍ਹਾ ਪੱਧਰੀ ਖੇਡਾਂ ਅਤੇ ਐਥਲੈਟਿਕਸ ਵਿਚ ਮੱਲਾਂ ਮਾਰਦਿਆਂ 28 ਦੇ ਕਰੀਬ ਮੈਡਲ ਪ੍ਰਾਪਤ ਕੀਤੇ | ਜਿਨ੍ਹਾਂ ਵਿਚ 7 ਕਾਂਸੇ ਦੇ 12 ਚਾਂਦੀ ਅਤੇ ...

ਪੂਰੀ ਖ਼ਬਰ »

ਜੰਗਲੀ ਜੀਵਾਂ ਤੇ ਪੰਛੀਆਂ ਨੂੰ ਬਚਾ ਕੇ ਰੱਖਣਾ ਸਮੇਂ ਦੀ ਮੁੱਖ ਲੋੜ-ਚਮਕੌਰ ਸਿੰਘ

ਭਾਦਸੋਂ, 11 ਅਕਤੂਬਰ (ਪਰਦੀਪ ਦੰਦਰਾਲਾ)-ਵਣ ਵਿਭਾਗ ਪੰਜਾਬ ਵਲੋਂ 2 ਤੋਂ 8 ਅਕਤੂਬਰ ਤੱਕ ਜੰਗਲੀ ਜੀਵ ਦਿਵਸ ਵਣ ਰੇਂਜ ਅਫ਼ਸਰ ਜੰਗਲੀ ਜੀਵ ਚਮਕੌਰ ਸਿੰਘ ਦੀ ਯੋਗ ਅਗਵਾਈ 'ਚ ਭਾਦਸੋਂ ਵਿਖੇ ਮਨਾਇਆ ਗਿਆ | ਇਸ ਸਮੇਂ ਚਮਕੌਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਪੰਜਾਬ ਵਿਚ ਜੰਗਲੀ ...

ਪੂਰੀ ਖ਼ਬਰ »

ਜਥੇਬੰਦੀ ਨੇ ਜ਼ਿਲ੍ਹਾ ਇਕਾਈ ਦੀ ਚੋਣ ਕੀਤੀ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਸਰਕਾਰੀ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੀਆਂ ਜਥੇਬੰਦਕ ਚੋਣਾਂ ਨੂੰ ਲੈ ਕੇ ਸ. ਹਰਜੀਤ ਸਿੰਘ ਬਲਾੜੀ ਸਟੇਟ ਅਬਜ਼ਰਵਰ ਦੀ ਦੇਖ-ਰੇਖ ਹੇਠ ਸਰਕਾਰੀ ਲੈਕਚਰਾਰਾਂ ਦਾ ਇਕ ਦਿਨਾ ਜਨਰਲ ਇਜਲਾਸ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪਟਾਕਾ ਰਹਿਤ ਦੀਵਾਲੀ ਮਨਾਉਣ ਦੇ ਪ੍ਰਚਾਰ ਬਦਲੇ ਹਰਦੀਪ ਸਨੌਰ ਦਾ ਸਨਮਾਨ

ਪਟਿਆਲਾ, 11 ਅਕਤੂਬਰ (ਜ.ਸ.ਢਿੱਲੋਂ)-ਸਾਡੇ ਵਾਤਾਵਰਨ ਅੰਦਰ ਫੈਲ ਰਹੇ ਪ੍ਰਦੂਸ਼ਣ ਕਾਰਨ ਵਧ ਰਹੀ ਰੋਗੀਆਂ ਦੀ ਗਿਣਤੀ ਤੋਂ ਚਿੰਤਤ, ਵਾਤਾਵਰਣ ਪ੍ਰੇਮੀ ਤੇ ਮਿਸ਼ਨ ਲਾਲੀ ਤੇ ਹਰਿਆਲੀ ਦੇ ਮੋਢੀ ਹਰਦੀਪ ਸਿੰਘ ਸਨੌਰ ਨੂੰ ਭਾਦਸੋਂ ਰੋਡ ਸਥਿਤ ਕੈਰੀਅਰ ਅਕੈਡਮੀ ਵਿਖੇ ਇਕ ...

ਪੂਰੀ ਖ਼ਬਰ »

ਡੇਂਗੂ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਨਿਗਮ ਟੀਮਾਂ ਨੇ ਸ਼ਹਿਰ ਅੰਦਰ 'ਫ਼ੋਗਿੰਗ' ਵਾਸਤੇ ਲਿਆਂਦੀ ਤੇਜ਼ੀ

ਪਟਿਆਲਾ, 11 ਅਕਤੂਬਰ (ਜਸਵਿੰਦਰ ਸਿੰਘ ਦਾਖਾ)-ਸ਼ਹਿਰੀ ਖੇਤਰਾਂ ਵਿਚ ਡੇਂਗੂ ਅਤੇ ਹੋਰ ਮੱਛਰਾਂ ਕਾਰਨ ਵਧ ਰਹੇ ਮਰੀਜ਼ਾਂ ਦੀ ਗਿਣਤੀ ਨੂੰ ਦੇਖਦਿਆਂ ਨਗਰ ਨਿਗਮ ਨੇ ਵੀ ਮੁਕਾਬਲੇ ਲਈ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹਨ | ਸ਼ਹਿਰੀ ਖੇਤਰਾਂ ਵਿਚ ਰਸਾਇਣਿਕ ਤੇਲ ਅਤੇ ...

ਪੂਰੀ ਖ਼ਬਰ »

ਗਾਂਧੀ ਨੇ ਸੂਬਾ ਸਰਕਾਰ ਦੀ ਨਸ਼ਾ ਖ਼ਤਮ ਕਰਨ ਦੀ ਗੰਭੀਰਤਾ 'ਤੇ ਉਠਾਏ ਸੁਆਲ

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)- ਪਟਿਆਲਾ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਛਪੀਆਂ ਰਿਪੋਰਟਾਂ ਕਿ ਪੰਜਾਬ ਦਾ ਗ੍ਰਹਿ ਵਿਭਾਗ ਇਸ ਨਤੀਜੇ 'ਤੇ ਪੁੱਜਿਆ ਹੈ ਕਿ ਤਜਵੀਜ਼ਤ ''ਡਰੱਗ ਧੰਦੇ ਵਾਲਿਆਂ ਦੀ ਜਾਇਦਾਦ ਕੁਰਕੀ ਕਾਨੂੰਨ'' ਜਿਸ ਨੰੂ ...

ਪੂਰੀ ਖ਼ਬਰ »

ਏਸ਼ੀਅਨ ਇੰਸਟੀਚਿਊਟ ਦੀ ਵਿਦਿਆਰਥਣ ਨੇ ਜਿੱਤਿਆ ਸੋਨ ਤਗਮਾ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਏਸ਼ੀਅਨ ਐਜੂਕੇਸ਼ਨਲ ਇੰਸਟੀਚਿਊਟ, ਪਟਿਆਲਾ ਦੀ ਐਮ.ਏ. (ਪੰਜਾਬੀ) ਭਾਗ-ਦੂਜਾ ਦੀ ਵਿਦਿਆਰਥਣ ਮੀਨੂੰ ਕੁਮਾਰੀ ਨੇ ਪੈਰ ਵਿਚ ਸੱਟ ਲੱਗਣ ਦੇ ਬਾਵਜੂਦ ਵੀ ਖ਼ਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੰਟਰ ਕਾਲਜ ਵੇਟ ...

ਪੂਰੀ ਖ਼ਬਰ »

ਪਟੇਲ ਕਾਲਜ ਐਨ.ਐਸ.ਐਸ. ਵਲੰਟੀਅਰ ਦੀ ਅੰਤਰਰਾਸ਼ਟਰੀ ਯੁਵਕ ਮੇਲੇ ਰੂਸ ਲਈ ਚੋਣ

ਰਾਜਪੁਰਾ, 11 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਦੇ ਕੌਮੀ ਸੇਵਾ ਯੋਜਨਾ ਦੇ ਵਲੰਟੀਅਰ ਅਤੇ ਐਮ.ਏ ਪੰਜਾਬੀ ਭਾਗ ਪਹਿਲਾ ਦੇ ਵਿਦਿਆਰਥੀ ਹਰਜੀਤ ਸਿੰਘ ਦੀ ਅੰਤਰਰਾਸ਼ਟਰੀ ਯੁਵਕ ਮੇਲੇ ਰੂਸ ਦੇ ਲਈ ਚੋਣ ਹੋ ਗਈ | ਕਾਲਜ ਦੀ ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਡਾ. ਬੀ.ਐਸ. ਘੁੰਮਣ ਨੇ 'ਵੂਮੈਨ ਸੈਨਸਟਾਈਜ਼ੇਸ਼ਨ' ਵਿਸ਼ੇ 'ਤੇ ਵਰਕਸ਼ਾਪ ਦਾ ਕੀਤਾ ਉਦਘਾਟਨ

ਪਟਿਆਲਾ, 11 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਬੀ.ਐਸ. ਘੁੰਮਣ ਨੇ ਯੂਨੀਵਰਸਿਟੀ ਦੇ ਵੂਮੈਨਜ਼ ਸਟੱਡੀਜ਼ ਸੈਂਟਰ ਵਲੋਂ ਕਰਵਾਏ 'ਵੂਮੈਨ ਸੈਨਸਟਾਈਜ਼ੇਸ਼ਨ' ਵਿਸ਼ੇ 'ਤੇ ਇਕ ਵਰਕਸ਼ਾਪ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਮੁੱਚੇ ...

ਪੂਰੀ ਖ਼ਬਰ »

ਵਿਆਹੁਤਾ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਦੋ ਿਖ਼ਲਾਫ਼ ਮੁਕੱਦਮਾ ਦਰਜ

ਸਮਾਣਾ, 11 ਅਕਤੂਬਰ (ਗੁਰਦੀਪ ਸ਼ਰਮਾ)-ਹਰਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਮਲਕਾਣਾ ਪੱਤੀ ਸਮਾਣਾ ਨੇ ਪਿਛਲੇ ਦਿਨੀਂ ਐਸ.ਐਸ.ਪੀ. ਪਟਿਆਲਾ ਨੂੰ ਆਪਣੇ ਨਾਲ ਹੋਏ ਜਬਰ ਜਨਾਹ ਦੇ ਸਬੰਧ ਵਿਚ ਦੋਸ਼ੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਕਰਨ ਦੀ ਮੰਗ ਕੀਤੀ ...

ਪੂਰੀ ਖ਼ਬਰ »

ਲੰਬੀ ਉਡੀਕ ਬਾਅਦ ਨਗਰ ਨਿਗਮ ਪਟਿਆਲਾ ਨੂੰ ਮਿਲਿਆ ਹੈਲਥ ਅਫ਼ਸਰ

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)-ਲੰਬੇ ਸਮੇਂ ਤੋਂ ਚੱਲਦਿਆਂ ਨਗਰ ਨਿਗਮ ਪਟਿਆਲਾ ਵਿਚਲੇ ਸਿਹਤ ਵਿਭਾਗ ਵਿਚ ਡਾਕਟਰ ਦਾ ਅਹੁਦਾ ਖ਼ਾਲੀ ਚੱਲਿਆ ਆ ਰਿਹਾ ਸੀ | ਪਰ ਹੁਣ ਕੈਪਟਨ ਸਰਕਾਰ ਬਣਦਿਆਂ ਅਤੇ ਤਿਉਹਾਰਾਂ ਦੇ ਸ਼ੁਰੂ ਹੁੰਦਿਆਂ ਹੀ ਸਰਕਾਰ ਨੇ ਡਾ. ਸੁਦੇਸ਼ ਪ੍ਰਤਾਪ ...

ਪੂਰੀ ਖ਼ਬਰ »

ਮੰਗਾਂ 'ਤੇ ਵਿਚਾਰ ਵਟਾਂਦਰੇ ਲਈ ਮਹੀਨਾਵਾਰ ਬੈਠਕ

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)-ਪੀ.ਆਰ.ਟੀ.ਸੀ ਪੈਨਸ਼ਨਰਜ਼ ਐਸੋਸੀਏਸ਼ਨ ਪਟਿਆਲਾ ਡੀਪੂ ਦੀ ਮਹੀਨਾਵਾਰ ਮੀਟਿੰਗ ਸੁਖਦੇਵ ਸਿੰਘ ਕਲਿਆਣ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਬੱਸ ਸਟੈਂਡ ਵਿਖੇ ਹੋਈ, ਵਿਚ ਪੈਨਸ਼ਨਰਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਬੈਠਕ ਤੋਂ ਪਹਿਲਾਂ ...

ਪੂਰੀ ਖ਼ਬਰ »

ਪੀ. ਆਰ.ਟੀ.ਸੀ. 'ਚ ਅਧਿਕਾਰੀਆਂ ਨੂੰ ਸੇਵਾ ਮੁਕਤੀ ਬਾਅਦ ਸੇਵਾ ਕਾਲ 'ਚ ਵਾਧੇ ਦੇ ਮਾਮਲੇ 'ਤੇ ਐਕਸ਼ਨ ਕਮੇਟੀ ਹੋਈ 'ਲੋਹਾ ਲਾਖੀ'

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)- ਪੀ.ਆਰ.ਟੀ.ਸੀ. ਵਰਕਰਜ਼ ਐਕਸ਼ਨ ਕਮੇਟੀ ਵਫ਼ਦ ਨੇ ਪੀ.ਆਰ.ਟੀ.ਸੀ. ਪਟਿਆਲਾ ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ ਨਾਲ ਮੁਲਾਕਾਤ ਕਰਦਿਆਂ 13 ਅਕਤੂਬਰ ਨੰੂ ਹੋਣ ਵਾਲੀ ਬੋਰਡ ਬੈਠਕ 'ਚ ਲਏ ਜਾਣ ਵਾਲੇ ਸੰਭਾਵੀ ਫ਼ੈਸਲਿਆਂ 'ਤੇ ਆਪਣੇ ਉਜਰ ਉਠਾਏ | ...

ਪੂਰੀ ਖ਼ਬਰ »

ਇੰਸਪੈਕਟਰ ਐਸੋਸੀਏਸ਼ਨ ਤੇ ਮਨਿਸਟਰੀਅਲ ਸਟਾਫ਼ ਦੀ ਸਾਂਝੀ ਐਕਸ਼ਨ ਕਮੇਟੀ ਦੀ ਬੈਠਕ ਹੋਈ

ਪਟਿਆਲਾ, 11 ਅਕਤੂਬਰ (ਜ. ਸ. ਢਿੱਲੋਂ)- ਆਬਕਾਰੀ ਤੇ ਕਰ ਵਿਭਾਗ ਨਾਲ ਸਬੰਧਿਤ ਆਬਕਾਰੀ ਤੇ ਕਰ ਨਿਰੀਖਕ ਐਸੋਸੀਏਸ਼ਨ ਤੇ ਮਨਿਸਟਰੀਅਲ ਸਟਾਫ਼ ਵਲੋਂ ਸਾਂਝੀ ਕਨਫੈਡਰੇਸ਼ਨ ਬਣਾਉਣ ਦਾ ਫ਼ੈਸਲਾ ਕੀਤਾ ਗਿਆ | ਇਸ ਸਬੰਧੀ ਇਕ ਸਾਂਝੀ ਬੈਠਕ ਨਛੱਤਰ ਸਿੰਘ ਭਾਈ ਰੂਪਾ ਤੇ ਰਾਜੀਵ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਕਾਰਨ ਵਣ ਰੇਂਜ ਸਮਾਣਾ ਦੇ ਕਾਮੇ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ

ਸਮਾਣਾ, 11 ਅਕਤੂਬਰ (ਗੁਰਦੀਪ ਸ਼ਰਮਾ)-ਵਣ ਰੇਂਜ ਦਿਹਾੜੀਦਾਰ ਕਾਮਿਆ ਨੂੰ ਕੰਮ ਤੋਂ ਹਟਾਉਣ ਅਤੇ ਪਿਛਲੇ 7 ਮਹੀਨਿਆਂ ਤੋਂ ਤਨਖ਼ਾਹ ਨਾ ਦੇਣ ਕਾਰਨ ਇਸ ਵਾਰ ਕਾਲੀ ਦੀਵਾਲੀ ਮਨਾਉਣ ਲਈ ਮਜਬੂਰ ਹਨ | ਇਨ੍ਹਾਂ ਕਾਮਿਆ 'ਚੋਂ ਦਰਬਾਰਾ ਸਿੰਘ, ਨਾਥ ਰਾਮ, ਹਰਜੀਵਨ ਸਿੰਘ, ਪਰਮਜੀਤ ...

ਪੂਰੀ ਖ਼ਬਰ »

ਮੰਗਾਂ 'ਤੇ ਵਿਚਾਰ ਵਟਾਂਦਰੇ ਲਈ ਕਾਨਫ਼ਰੰਸ ਭਲਕੇ

ਪਟਿਆਲਾ, 11 ਅਕਤੂਬਰ (ਜ.ਸ.ਦਾਖਾ)-ਆਬਕਾਰੀ ਤੇ ਕਰ ਵਿਭਾਗ ਦੇ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਵਲੋਂ ਆਪਣੀਆਂ ਮੰਗਾਂ 'ਤੇ ਵਿਚਾਰ ਵਟਾਂਦਰਾ ਕਰਨ ਲਈ 13 ਅਕਤੂਬਰ ਨੂੰ ਪਟਿਆਲਾ ਦੇ ਲਕਸ਼ਮੀ ਫਾਰਮ ਵਿਚ ਕਾਨਫ਼ਰੰਸ ਦਾ ਫ਼ੈਸਲਾ ਕੀਤਾ ਗਿਆ ਹੈ | ਦੱਸਿਆ ਗਿਆ ਹੈ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਜਥੇਬੰਦੀ ਕਰੇਗੀ ਭੁੱਖ ਹੜਤਾਲ

ਪਟਿਆਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਐਲੀਮੈਂਟਰੀ ਟੀਚਰਜ਼ ਯੂਨੀਅਨ ਪਟਿਆਲਾ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਮਨੋਜ ਘਈ ਦੀ ਅਗਵਾਈ ਵਿਚ ਹੋਈ | ਬੈਠਕ 'ਚ ਹੋਏ ਫ਼ੈਸਲੇ ਅਨੁਸਾਰ ਸਮੁੱਚੇ ਜ਼ਿਲੇ੍ਹ ਦੇ ਪ੍ਰਾਇਮਰੀ ਅਧਿਆਪਕਾਂ 'ਚ ਪਾਏ ਜਾ ਰਹੇ ਵਿਆਪਕ ਰੋਹ ਨੂੰ ...

ਪੂਰੀ ਖ਼ਬਰ »

ਪੰਜਾਬ ਸਕੂਲ ਟੇਬਲ ਟੈਨਿਸ ਚੈਂਪੀਅਨਸ਼ਿਪ : ਜਲੰਧਰ, ਪਟਿਆਲਾ ਤੇ ਮੋਹਾਲੀ ਦੀਆਂ ਟੀਮਾਂ ਫਾਈਨਲ 'ਚ ਪੁੱਜੀਆਂ

ਪਟਿਆਲਾ, 11 ਅਕਤੂਬਰ (ਚਹਿਲ)-ਪੰਜਾਬ ਸਕੂਲ ਖੇਡਾਂ ਦੇ ਟੇਬਲ ਟੈਨਿਸ ਅੰਡਰ-17 ਤੇ 14 ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰੀਮਤੀ ਕੰਵਲ ਕੁਮਾਰੀ ਅਤੇ ਏ.ਈ.ਓ. ਜਗਤਾਰ ਸਿੰਘ ਟਿਵਾਣਾ ਦੀ ਅਗਵਾਈ 'ਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਹਨ | ਅੱਜ ਹੋਏ ...

ਪੂਰੀ ਖ਼ਬਰ »

ਬੇਰੁਜ਼ਗਾਰ ਸਿਹਤ ਵਰਕਰਾਂ ਨੇ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਪਟਿਆਲਾ, 11 ਅਕਤੂਬਰ (ਜ.ਸ.ਢਿੱਲੋਂ)- ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਜ਼ ਯੂਨੀਅਨ ਦੀ ਬੈਠਕ ਹੋਈ | ਇਹ ਜਥੇਬੰਦੀ ਪੰਜਾਬ ਦੇ ਲੰਬੇ ਸੰਘਰਸ਼ ਦੀ ਬਦੌਲਤ 30 ਅਪ੍ਰੈਲ 2016 ਦੀ ਕੈਬਨਿਟ ਬੈਠਕ 'ਚ ਪੰਜਾਬ ਸਰਕਾਰ ਵਲੋਂ 1263 ਅਸਾਮੀਆਂ ਮਨਜ਼ੂਰ ਕਰਕੇ ਦਸੰਬਰ 2016 ਤੋਂ ਚੱਲ ਰਹੀ ...

ਪੂਰੀ ਖ਼ਬਰ »

ਪਟਾਕੇ ਨਾ ਚਲਾਉਣ ਦਾ ਸੱਦਾ ਦੇਣ ਲਈ ਸਰਕਾਰੀ ਐਲੀਮੈਂਟਰੀ ਸਕੂਲ ਸੌਾਸਪੁਰ ਨੇ ਕੱਢੀ ਜਾਗਰੂਕਤਾ ਰੈਲੀ

ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪਟਾਕਿਆਂ ਦੀ ਵਰਤੋ ਨਾਲ ਹੋਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਸਰਕਾਰੀ ਐਲੀਮੈਂਟਰੀ ਸਕੂਲ ਸੌਾਸਪੁਰ ਸਕੂਲੀ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ | ਇਸ ਮੌਕੇ ਸਕੂਲ ਮੈਨੇਜਮੈਂਟ ...

ਪੂਰੀ ਖ਼ਬਰ »

ਰਾਜਗੜ੍ਹ ਸਕੂਲ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਬੰਧੀ ਜਾਗਰੂਕਤਾ ਰੈਲੀ

ਸਮਾਣਾ, 11 ਅਕਤੂਬਰ (ਸਾਹਿਬ ਸਿੰਘ)-ਸਿੱਖਿਆ ਬਲਾਕ ਸਮਾਣਾ-2 ਦੇ ਸਰਕਾਰੀ ਐਲੀਮੈਂਟਰੀ ਸਕੂਲ ਰਾਜਗੜ੍ਹ ਵਿਖੇ ਸਮੂਹ ਵਿਦਿਆਰਥੀਆਂ 'ਤੇ ਅਧਿਆਪਕਾਂ ਵਲੋਂ ਪਿੰਡ ਵਿਚ 'ਬੇਟੀ ਬਚਾਓ-ਬੇਟੀ ਪੜ੍ਹਾਓ' ਜਾਗਰੂਕਤਾ ਰੈਲੀ ਕੱਢੀ ਗਈ | ਨਿੱਕੇ-2 ਵਿਦਿਆਰਥੀਆਂ ਨੇ ਹੱਥਾਂ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 'ਵਿਸ਼ਵਾਸ' ਮੁਹਿੰਮ ਤਹਿਤ ਪਿੰਡਾਂ 'ਚ ਚਲਾਈ ਜਾਵੇਗੀ ਸਫ਼ਾਈ ਮੁਹਿੰਮ -ਡਾ. ਬਲਵਿੰਦਰ ਸਿੰਘ

ਪਟਿਆਲਾ/ਬਹਾਦਰਗੜ 11 ਅਕਤੂਬਰ (ਜ.ਸ.ਢਿੱਲੋਂ/ਧਾਲੀਵਾਲ)-ਮੁਢਲਾ ਸਿਹਤ ਕੇਂਦਰ ਕੌਲੀ 'ਚ ਸੀਨੀਅਰ ਸਿਹਤ ਅਫ਼ਸਰ ਡਾ. ਅੰਜਨਾ ਗੁਪਤਾ ਦੀ ਅਗਵਾਈ 'ਚ ਪਿੰਡ ਪੱਧਰ 'ਤੇ ਸ਼ੁਰੂ ਕੀਤੀ ਜਾਣ ਵਾਲੀ 'ਵਿਸ਼ਵਾਸ਼' ਮੁਹਿੰਮ ਤਹਿਤ ਬਲਾਕ ਕੌਲੀ ਦੇ ਸਮੂਹ ਪੈਰਾ-ਮੈਡੀਕਲ ਸਟਾਫ਼ ਦੀ ਇਕ ...

ਪੂਰੀ ਖ਼ਬਰ »

ਚਿੰਤਪੂਰਨੀ ਮੈਡੀਕਲ ਦੇ ਵਿਦਿਆਰਥੀਆਂ ਨੂੰ ਤਬਦੀਲ ਕਰ ਕੇ ਇਮਤਿਹਾਨ ਅੱਗੇ ਕਰਨ ਦੀ ਮੰਗ

ਪਟਿਆਲਾ, 11 ਅਕਤੂਬਰ (ਜ.ਸ. ਢਿੱਲੋਂ)-ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਐਮ.ਬੀ.ਬੀ.ਐਸ. ਦੀਆਂ ਪ੍ਰੀਖਿਆਵਾਂ 13 ਨਵੰਬਰ ਤੋਂ ਹੋ ਰਹੀਆਂ ਹਨ¢ ਇਨ੍ਹਾਂ ਪ੍ਰੀਖਿਆਵਾਂ ਨੂੰ ਲੈ ਕੇ ਚਿੰਤਪੁਰਨੀ ਦੇ ਬੱਚੇ ਡਰ ਅਤੇ ਸਹਿਮ ਦੇ ਮਾਹੌਲ ਵਿਚ ਹਨ ਕਿਉਂਕਿ ਕਾਲਜ ਵਿਚ ਅਧਿਆਪਨ ਅਤੇ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ: ਪੰਜਾਬ ਨੇ ਵਿਦਰਵ ਿਖ਼ਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 11 ਅਕਤੂਬਰ (ਚਹਿਲ)- ਭਾਰਤੀ ਕਿ੍ਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕਰਨਲ ਸੀ. ਕੇ. ਨਾਇਡੂ ਕੌਮੀ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਚਾਰ ਦਿਨਾ ਮੈਚ ਦੇ ਆਖ਼ਰੀ ਦਿਨ ਪੰਜਾਬ ਨੇ ਵਿਦਰਵ ਨੂੰ ਇਕ ਪਾਰੀ ਤੇ 10 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ...

ਪੂਰੀ ਖ਼ਬਰ »

ਜਨਮ ਤੋਂ ਬੋਲਣ ਅਤੇ ਸੁਣਨ ਤੋਂ ਅਸਮਰਥ ਲਵਪ੍ਰੀਤ ਮਾਰ ਰਿਹਾ ਵੱਡੀਆਂ ਮੱਲਾਂ

ਨਾਭਾ, 11 ਅਕਤੂਬਰ (ਅਮਨਦੀਪ ਸਿੰਘ ਲਵਲੀ)-ਹਲਕਾ ਨਾਭਾ ਦੇ ਪਿੰਡ ਰਾਜਗੜ੍ਹ ਵਿਖੇ ਹਰਬੰਸ ਸਿੰਘ ਦੇ ਘਰ ਮਾਤਾ ਬਲਜੀਤ ਕੌਰ ਦੀ ਕੁੱਖੋਂ 10 ਸਤੰਬਰ 2001 ਨੂੰ ਜਨਮਿਆ ਲਵਪ੍ਰੀਤ ਸਿੰਘ ਜੋ ਕਿ ਬਚਪਨ ਤੋਂ ਹੀ ਸੁਣਦਾ ਅਤੇ ਬੋਲਦਾ ਨਹੀਂ, ਸਰਕਾਰੀ ਮਾਡਲ ਹਾਈ ਸਕੂਲ ਨਾਭਾ ਵਿਚ ...

ਪੂਰੀ ਖ਼ਬਰ »

ਡਾ. ਭੁੱਲਰ ਨੂੰ ਸਰਬਸੰਮਤੀ ਨਾਲ ਦੂਜੀ ਵਾਰ ਪ੍ਰਧਾਨ ਚੁਣਿਆ

ਪਟਿਆਲਾ, 11 ਅਕਤੂਬਰ (ਜ.ਸ.ਢਿੱਲੋਂ)-ਸਰਕਾਰੀ ਮੈਡੀਕਲ ਕਾਲਜ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਸੀਨੀਅਰ ਫੋਰੈਂਸਿਕ ਮੈਡੀਸਨ ਮਾਹਿਰ ਡਾ. ਡੀ. ਐਸ. ਭੁੱਲਰ ਨੂੰ ਪੰਜਾਬ ਅਕੈਡਮੀ ਆਫ਼ ਫੋਰੈਂਸਿਕ ਮੈਡੀਸਨ ਐਾਡ ਟੌਕਸੀਕੌਲੋਜੀ ਦੀ ਆਦੇਸ਼ ਇੰਸਟੀਚਿਊਟ ਸਿਹਤ ਵਿਗਿਆਨ ਤੇ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਲਈ ਮਾਡਲ ਬਣੇ ਪਿੰਡ ਕੱਲਰ ਮਾਜਰੀ ਦੇ 21 ਕਿਸਾਨਾਂ ਨੂੰ ਭਲਕੇ ਗਰੀਨ ਟਿ੍ਬਿਊਨਲ ਅੱਗੇ ਪੇਸ਼ ਕਰੇਗਾ ਖੇਤੀ ਵਿਭਾਗ

ਪਟਿਆਲਾ, 11 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਦਾ ਪਿੰਡ ਕੱਲਰਮਾਜਰੀ ਪਰਾਲੀ ਨਾ ਫੂਕਣ ਦੇ ਮਾਮਲੇ 'ਚ ਖੇਤੀ ਵਿਭਾਗ ਨੇ ਮਾਡਲ ਪਿੰਡ ਵਜੋਂ ਚੁਣ ਲਿਆ ਹੈ | ਹੁਣ ਕੌਮੀ ਖੇਤੀ ਟਿ੍ਬਿਊਨਲ ਨੇ ਇਸ ਪਿੰਡ ਦੇ ਕਰੀਬ 21 ਕਿਸਾਨਾਂ ਨੂੰ 13 ਅਕਤੂਬਰ ਨੂੰ ਪੇਸ਼ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX