ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਪਿੰਡ ਪੱਕਾ ਦੇ ਇਕ ਕੋਲਡ ਸਟੋਰ 'ਚ ਰੱਖੇ ਆਲੂ ਖ਼ਰਾਬ ਹੋਣ 'ਤੇ ਕਿਸਾਨਾਂ ਵੱਲੋਂ ਖ਼ਰਾਬ ਆਲੂਆਂ ਬਦਲੇ ਚੰਗੇ ਆਲੂ ਨਾ ਦੇਣ 'ਤੇ ਕਿਸਾਨਾਂ 'ਚ ਰੋਸ ਪੈਦਾ ਹੋ ਗਿਆ ਹੈ | ਕਿਸਾਨ ਆਗੂ ਚਰਨਜੀਤ ਸਿੰਘ ਸੁੱਖਣ ਵਾਲਾ ਨੇ ...
ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਮਹਾ ਸਭਾ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਹੋਈ | ਜਿਸ ਵਿਚ ਸੂਬਾਈ ਪ੍ਰਧਾਨ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਦੋਸ਼ਾਂ ਤਹਿਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਚੋਰਾਂ ਪਾਸੋਂ ਚੋਰੀ ਕੀਤੇ ਚੋਨੇ ...
ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਕੋਟਕਪੂਰਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਡੇਂਗੂ ਦੇ ਕਈ ਮਰੀਜ਼ਾਂ ਦੇ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਹੋਣ ਦਾ ਸਮਾਚਾਰ ਹੈ | ਵੱਖ ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੀਬ 25 ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ...
ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਪਿ੍ਤਪਾਲ ਸਿੰਘ ਬਿਊਟੀ ਬਰਾੜ ਦੇ ਸਤਿਕਾਰਤ ਮਾਤਾ ਅਤੇ ਰੌਬਿਨ ਸਿੱਧੂ ਦੇ ਸਤਿਕਾਰਤ ਦਾਦੀ ਭਰਪੂਰ ਕੌਰ ਪਤਨੀ ਸਵ. ਮੱਘਰ ਸਿੰਘ ਬਰਾੜ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਗੁਰਦੁਆਰਾ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਪੰਜਾਬ ਵਿਚ ਮੱਝਾਂ, ਗਾਵਾਂ, ਘੋੜੇ, ਭੇਡ, ਬੱਕਰੀਆਂ, ਟਰਕੀ ਅਤੇ ਮੁਰਗ਼ੀ ਪਾਲਣ ਵਰਗੇ ਕਿੱਤਿਆਂ ਨੂੰ ਪ੍ਰਫੁੱਲਿਤ ਕਰਨ, ਕਿਸਾਨ ਭਰਾਵਾਂ ਨੂੰ ਚੰਗੀ ਸੇਧ ਅਤੇ ਹੌਸਲਾ ਅਫ਼ਜਾਈ ਵਾਸਤੇ ਪਸ਼ੂ ਪਾਲਣ ਵਿਭਾਗ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਵਿਚ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਲਗਪਗ 10 ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਮੁਕਾਬਲਾ ਨਹਿਰੂ ਸਟੇਡੀਅਮ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੁਆਰਾ ਕਰਵਾਏ ਗਏ ਆਰਟ ਤੇ ਪੇਂਟਿੰਗ ਮੁਕਾਬਲਿਆਂ ਵਿਚ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਵਿਦਿਆਰਥੀ ਜਸਕਰਨ ਸਿੰਘ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਵਰਗ 17 ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ 'ਚ ਸਥਾਨਕ ਦਸਮੇਸ਼ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਵੱਲੋਂ ਫਾਈਨਲ ਜਿੱਤ ਕੇ ਟੂਰਨਾਮੈਂਟ ਆਪਣੇ ਨਾਂਅ ਕੀਤਾ ਗਿਆ | ਦਸਮੇਸ਼ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-63ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਉਮਰ ਗਰੁੱਪ 17 ਦੇ ਲੜਕੇ/ਲੜਕੀਆਂ ਦੇ ਕਬੱਡੀ ਮੁਕਾਬਲੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਭਾਰਤ ਸਰਕਾਰ, ਨਵੀਂ ਦਿੱਲੀ ਦੀ ਨੈਸ਼ਨਲ ਲੈਵਲ ਮੌਨੀਟਰਿੰਗ ਟੀਮ ਸ੍ਰੀ ਆਰ.ਵੀ. ਚੌਧਰੀ ਦੀ ਅਗਵਾਈ ਹੇਠ ਫ਼ਰੀਦਕੋਟ ਵਿਖੇ ਪੁੱਜੀ ਹੋਈ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ...
ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਤਿਉਹਾਰਾਂ ਦੇ ਦਿਨਾਂ 'ਚ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਮਠਿਆਈਆਂ ਮੁਹੱਈਆ ਕਰਾਉਣ ਦੇ ਉਦੇਸ਼ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸੂਬੇ ਭਰ ਵਿਚ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਨ ਲਈ ਆਸ਼ਾ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ 3 ਰੋਜ਼ਾ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜ਼ਿਲੇ੍ਹ ...
ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਵਿਖੇ ਮਨੋਜ ਕੁਮਾਰ ਪੁੱਤਰ ਕਰਮ ਚੰਦ ਕੌਮ ਬਾਲਮੀਕ ਵਾਸੀ ਗਾਂਧੀ ਬਸਤੀ ਗਲੀ ਨੰਬਰ: 7 ਕੋਟਕਪੂਰਾ ਨੇ ਪਰਚਾ ਦਰਜ ਕਰਾਇਆ ਕਿ ਦੀਪਕ ਪੁੱਤਰ ਗੋਲੀ ਉਰਫ਼ ਵਿਨੋਦ ਕੁਮਾਰ ਕੌਮ ਬਾਲਮੀਕ, ਰਵੀ ਪੁੱਤਰ ਗੋਪਾਲ ਕੌਮ ...
ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਸਪਤਾਹ ਦੇ ਦੂਜੇ ਦਿਨ ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੇ ਪਿ੍ੰਸੀਪਲ ਸਤਵਿੰਦਰਪਾਲ ਕੌਰ ਅਤੇ ਪ੍ਰਬੰਧਕ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ...
ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਚਹਿਲ ਰੋਡ 'ਤੇ ਜੌੜੀਆਂ ਨਹਿਰਾਂ 'ਤੇ ਬਣਿਆ ਪੁਲ ਇਕ ਪਾਸੇ ਤੋਂ ਦੱਬ ਜਾਣ ਕਾਰਨ ਪ੍ਰਸ਼ਾਸਨ ਵੱਲੋਂ ਉਸ ਨੂੰ ਅਸੁਰੱਖਿਅਤ ਐਲਾਨਿਆ ਹੋਇਆ ਹੈ | ਇਸ ਸਬੰਧੀ ਬਕਾਇਦਾ ਤੌਰ 'ਤੇ ਪੁਲ ਦੇ ਦੋਵੇਂ ਪਾਸੀ ਲਿਖਤੀ ਰੂਪ ਵਿਚ ਪੁਲ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪਿ੍ੰਸੀਪਲ ਪ੍ਰੋ. ਰਾਜ ਕੁਮਾਰ ਮਿਗਲਾਨੀ ਦੀ ਸਰਪ੍ਰਸਤੀ ਹੇਠ ਅੰਤਰ ਕਾਲਜ ਵਾਲੀਬਾਲ ਲੜਕਿਆਂ ਦੇ ਮੁਕਾਬਲਿਆਂ ਦਾ ...
ਦੋਦਾ, 11 ਅਕਤੂਬਰ (ਰਵੀਪਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਨਿਯਮਾਂ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਟ੍ਰੈਫ਼ਿਕ ਪੁਲਿਸ ਦੇ ਹੌਲਦਾਰ ਗੁਰਜੰਟ ਸਿੰਘ ਤੇ ਕਾਸਮ ਅਲੀ ...
ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਕੋਟਕਪੂਰਾ-ਫ਼ਰੀਦਕੋਟ ਰੋਡ 'ਤੇ ਸਥਿਤ ਮੁਹੱਲਾ ਅਨੰਦ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਸੀਵਰੇਜ ਦਾ ਪਾਣੀ ਰਲ ਕੇ ਆ ਰਿਹਾ ਸੀ, ਜਿਸ ਦੀ ਸ਼ਿਕਾਇਤ ਮੁਹੱਲਾ ਵਿਕਾਸ ਕਮੇਟੀ ਅਨੰਦ ਨਗਰ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ...
ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਫ਼ਰੀਦਕੋਟ ਰੋਡ 'ਤੇ ਸਥਿਤ ਹੀਰਾ ਸਿੰਘ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਦੀ ਚੋਣ 15 ਅਕਤੂਬਰ ਨੂੰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਕਮਿਊਨਿਟੀ ਹਾਲ ਹੀਰਾ ਸਿੰਘ ਨਗਰ ਵਿਖੇ ਕੀਤੀ ਜਾਵੇਗੀ | ਜਨਰਲ ਸਕੱਤਰ ਬਲਵਿੰਦਰ ਸਿੰਘ ਬਰਾੜ ਨੇ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਖ਼ਾਸ ਕਰਕੇ ਪੇਂਡੂ ਖੇਤਰਾਂ 'ਚ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਵਾਸਤੇ ਅਤੇ ਇਹ ਯਕੀਨੀ ਬਣਾਉਣ ਲਈ ਕਿ ਹਰ ਸਕੀਮ ਦਾ ਲਾਭ ਸਹੀ ਤੇ ਲੋੜਵੰਦ ਹੱਥਾਂ ਤੱਕ ਪਹੁੰਚੇ ਡਿਪਟੀ ਕਮਿਸ਼ਨਰ ਰਾਜੀਵ ਪਰਾਸ਼ਰ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਧੀਕ ਡਿਪਟੀ ਕਮਿਸ਼ਨਰ ਕੇਸ਼ਵ ਹਿੰਗੋਨੀਆ ਨੂੰ ਇਸ ਦਾ ਨੋਡਲ ਅਧਿਕਾਰੀ ਨਿਯੁਕਤ ਕਰਦਿਆਂ ਕਿਹਾ ਕਿ ਉਹ ਆਪਣੀ ਦੇਖ-ਰੇਖ ਅਧੀਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਪਿੰਡ ਪੱਧਰੀ ਕਮੇਟੀਆਂ ਗਠਿਤ ਕਰਕੇ ਖ਼ੁਦ ਲੋਕ ਭਲਾਈ ਸਕੀਮਾਂ ਦੀ ਮੌਨੀਟਰਿੰਗ ਕਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕੇਸ਼ਵ ਹਿੰਗੋਨੀਆ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਕਿਹਾ ਕਿ ਆਟਾ ਦਾਲ ਸਕੀਮ, ਬੁਢਾਪਾ ਪੈਨਸ਼ਨ, ਮਗਨਰੇਗਾ, ਐੱਸ.ਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਪੋਸਟ ਮੈਟਿ੍ਕ ਸਕਾਲਰਸ਼ਿਪ, ਸਕਿੱਲ ਡਿਵੈਲਪਮੈਂਟ ਅਸਿਸਟੈਂਸ / ਘਰ-ਘਰ ਰੁਜ਼ਗਾਰ, ਖੇਤੀ ਖੇਤਰ ਨਾਲ ਸਬੰਧਿਤ ਆਤਮ ਹੱਤਿਆ ਸਬੰਧੀ ਮਾਲੀ ਮਦਦ, ਪਖਾਨਿਆਂ ਦੀ ਉਸਾਰੀ, ਪੀਣ ਵਾਲਾ ਪਾਣੀ, ਐੱਸ.ਸੀ, ਬੀ.ਸੀ ਅਤੇ ਘੱਟ ਗਿਣਤੀ ਤਬਕੇ ਲਈ ਕਰਜ਼ਾ ਸਕੀਮਾਂ, ਬੱਚਿਆਂ ਨੂੰ ਸਕੂਲ 'ਚ ਐਡਮਿਸ਼ਨ ਆਦਿ, ਕੁਦਰਤੀ ਆਫ਼ਤਾਂ, ਐਕਸੀਡੈਂਟ 'ਚ ਜ਼ਖ਼ਮੀ ਤੇ ਮੌਤ ਸਬੰਧੀ, ਤੇਜ਼ਾਬ ਹਮਲੇ ਨਾਲ ਪੀੜਤ, ਸਲੱਮ ਖੇਤਰਾਂ 'ਚ ਰਹਿ ਰਹੇ ਪਰਿਵਾਰ, ਡਰੱਗ ਐਡਿਕਟਸ, ਆਜ਼ਾਦੀ ਘੁਲਾਟੀਏ ਅਤੇ ਕੈਂਸਰ / ਗੰਭੀਰ ਕਰੌਨਿਕ ਬਿਮਾਰੀਆਂ ਮਰੀਜ਼ਾਂ ਲਈ ਮਾਲੀ ਮਦਦ ਆਦਿ ਜੋ ਜ਼ਿਲ੍ਹੇ ਅਧੀਨ ਆਉਂਦੇ ਲਾਭਪਾਤਰੀਆਂ ਨੂੰ ਇਸ ਸਕੀਮ ਤਹਿਤ ਪਿੰਡ ਪੱਧਰ 'ਤੇ ਇਸ ਸਹੂਲਤ ਦਾ ਲਾਭ ਦੇਣ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ | ਇਸ ਮੌਕੇ ਵਧੀਕ ਐੱਸ.ਡੀ.ਐਮ. ਫ਼ਰੀਦਕੋਟ ਗੁਰਜੀਤ ਸਿੰਘ, ਐੱਸ.ਡੀ.ਐਮ ਕੋਟਕਪੂਰਾ/ ਜੈਤੋ ਡਾ. ਮਨਦੀਪ ਕੌਰ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਆਦਿ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ |
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਾ. ਹਰਿੰਦਰ ਸਿੰਘ ਗਿੱਲ ਚਾਂਸਲਰ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ, ਚੇਅਰਮੈਨ ਆਦੇਸ਼ ਫਾੳਾੂਡੇਸ਼ਨ ਅਤੇ ਇੰਜ. ਗੁਰਫ਼ਤਿਹ ਸਿੰਘ ਗਿੱਲ ਡਾਇਰੈਕਟਰ ਟੈਕਨੀਕਲ ਆਦੇਸ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਯੋਗ ...
ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਸਕਟਬਾਲ ਦੇ ਖਿਡਾਰੀਆਂ ਵੱਲੋਂ ਗਰਾਊਾਡ ਦੇ ਆਲੇ-ਦੁਆਲੇ ਬੂਟੇ ਲਾਏ ਗਏ | ਇਸ ਮੁਹਿੰਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਜਰਨੈਲ ਕੌਰ ਨੇ ਬੂਟਾ ਲਾ ਕੇ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਰਾਜ ਪੱਧਰ ਮੁਕਾਬਲਿਆਂ ਲਈ ਚੁਣੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਜਾ ਰਹੀ ...
ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੀਨਾ ਰਾਣੀ ਸੋਥਾ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਦਾ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਪਾਸੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਰਫ਼ੂ ਚੱਕਰ ਹੋਏ ਇਕ ਬੰਗਾਲੀ ਕਾਰੀਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...
ਸੰਗਰੂਰ, 11 ਅਕਤੂਬਰ (ਅਮਨ, ਦਮਨ)-ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਚੱਲਦਿਆ ਬੀਤੀ ਸ਼ਾਮ ਤੱਕ ਵੱਖ-ਵੱਖ 88 ਹਜ਼ਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ- ਵੱਖ ਖ਼ਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖ਼ਰੀਦਿਆ ਗਿਆ | ਜ਼ਿਲ੍ਹੇ ਦੇ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਕਰਵਾ-ਚੌਥ ਤੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਣ ਦੀ ਥਾਂ ਪਤੀ ਨਾਲ ਝਗੜ ਕੇ ਘਰੋਂ ਗਈ ਪਤਨੀ ਨੇ ਪਤੀ ਦੀ ਜਾਨ ਲੈ ਲਈ | ਸਥਾਨਕ ਨਿਊ ਗੋਬਿੰਦ ਨਗਰੀ 'ਚ ਇਕ ਵਿਅਕਤੀ ਨੇ ਪਤਨੀ ਦੇ ਘਰ ਛੱਡ ਕੇ ਚਲੇ ਜਾਣ ਕਾਰਨ ਆਪਣੇ ਆਪ ਨੂੰ ਕਮਰੇ 'ਚ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਸਿਵਲ ਹਸਪਤਾਲ ਵਿਖੇ ਪ੍ਰਬੰਧਾਂ ਅਤੇ ਜ਼ਮੀਨੀ ਹਕੀਕਤ ਦਾ ਹਾਲ ਜਾਣਨ ਲਈ ਮੁਕਤਸਰ ਵਿਕਾਸ ਮਿਸ਼ਨ ਦੇ ਵਫ਼ਦ ਨੇ ਆਪਣੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਐੱਸ.ਐੱਮ.ਓ ਡਾ: ਸੁਮਨ ਵਧਾਵਨ ਨਾਲ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਚੱਲ ਰਹੇ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ਅੱਜ ਇਸ ਵਿਸ਼ੇ 'ਤੇ ਸਰਕਾਰੀ ਕੰਨਿਆ ਸਕੂਲ ਦੀਆਂ 1200 ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਸਮੇਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਮੁਕਾਬਲਿਆਂ ਦੌਰਾਨ ਲਖਬੀਰ ਸਿੰਘ ਪੁੱਤਰ ਹਰਮੇਲ ਸਿੰਘ ਪਿੰਡ ਕੋਟਲੀ ਸੰਘਰ ਦੀ ਨੀਲੀ ਰਾਵੀ ਮੱਝ (ਦੁੱਧ ਦਿੰਦੀ) ਉਮਰ 6 ...
ਦੋਦਾ, 11 ਅਕਤੂਬਰ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ ਦੇ ਵਿਦਿਆਰਥੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਤੀਜਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਗਗਨਪ੍ਰੀਤ ਸਿੰਘ ਪੁੱਤਰ ਧਾਰਾ ਸਿੰਘ ਨੇ 'ਬੇਟੀ ਬਚਾਓ ਬੇਟੀ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਨਨੈੱਸ ਆਰਟ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੂੰਨਣ ਕਲਾਂ, ਰੱਤਾਟਿੱਬਾ, ਪੰਨੀਵਾਲਾ, ਮੋਹਲਾਂ ਤੇ ਕੱਟਿਆਂਵਾਲੀ ਵਿਖੇ ...
ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਵੱਲੋਂ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦਾ ਦੌਰਾ ਕੀਤਾ ਗਿਆ, ਉਨ੍ਹਾਂ ਦੇ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਸੇਠੀ ਨੇ ਵੀ ਸਨ | ਉਨ੍ਹਾਂ ਨੇ ਦਾਖ਼ਲ ਮਰੀਜ਼ਾਂ ਤੋਂ ...
ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-'ਅੱਜ ਜੋ ਸਭ ਤੋਂ ਵੱਡੀ ਸਮੱਸਿਆ ਕਿਸਾਨ ਵੀਰਾਂ ਸਾਹਮਣੇ ਆ ਰਹੀ ਹੈ ਉਹ ਹੈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖ਼ਤਮ ਕਰਨਾ | ਕਿਸਾਨ ਵੀ ਨਹੀਂ ਚਾਹੁੰਦਾ ਕਿ ਪਰਾਲੀ ਨੂੰ ਅੱਗ ਲਾਈ ਜਾਵੇ ਉਹ ਵੀ ਜਾਣਦਾ ਹੈ ਕਿ ਅੱਗ ਜਿੱਥੇ ...
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX