ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਅੰਤਰਰਾਸ਼ਟਰੀ ਮੰਡੀਕਰਨ ਲਈ ਤਿਆਰੀ ਸ਼ੁਰੂ
. . .  9 minutes ago
ਛੇਹਰਟਾ, 21 ਜੁਲਾਈ (ਸੁੱਖ ਵਡਾਲੀ)- ਸਰਹੱਦੀ ਖੇਤਰ ਦੀ ਬਾਸਮਤੀ, ਜੋ ਕਿ ਅੰਤਰਰਾਸ਼ਟਰੀ ਮੰਡੀ 'ਚ ਚੰਗੀ ਪਛਾਣ ਬਣਾ ਗਈ ਸੀ, ਦੇ ਵਪਾਰ ਨੂੰ ਮੁੜ ਲੀਹ 'ਤੇ ਪਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ ਦੀ ਬਿਜਾਈ ਦੇ ਨਾਲ ਹੀ ਕਮਰ ਕੱਸ ਲਈ ਹੈ। ਅੱਜ ਖੇਤੀਬਾੜੀ...
18 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਇਕ ਬੰਗਲਾਦੇਸ਼ੀ ਗ੍ਰਿਫ਼ਤਾਰ
. . .  33 minutes ago
ਕੋਲਕਾਤਾ, 21 ਜੁਲਾਈ - ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਬੰਗਲਾਦੇਸ਼ੀ ਨੂੰ 610 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 18 ਲੱਖ ਰੁਪਏ ਤੋਂ ਵੱਧ ਦੱਸੀ ਜਾ...
ਮਾਣਯੋਗ ਜਸਟਿਸ ਤੇਜ ਪ੍ਰਤਾਪ ਸਿੰਘ ਮਾਨ ਵੱਲੋਂ ਡੇਰਾਬੱਸੀ ਵਿਖੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ
. . .  about 1 hour ago
ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ/ਪੱਤਰ ਪ੍ਰੇਰਕ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸਰਦਾਰ ਤੇਜ ਪ੍ਰਤਾਪ ਸਿੰਘ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਦਇਆ ਚੌਧਰੀ...
ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  about 1 hour ago
ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ) - ਪੱਛਮੀ ਬੰਗਾਲ ਦੇ ਮਨੀਪੁਰ ਵਿਖੇ ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ਘਰ ਅੰਤਿਮ...
ਐੱਸ.ਟੀ.ਐੱਫ.ਵੱਲੋਂ ਦਿੱਲੀ ਤੋਂ ਪੰਜ ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਐੱਸ.ਟੀ.ਐਫ. ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਈਜੀਰੀਅਨ ਗਰੁੱਪ ਵੱਲੋਂ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਦਾ ਨੈੱਟਵਰਕ ਤੋੜਨ 'ਚ ਸਫਲਤਾ ਹਾਸਲ ਕਰਦਿਆਂ ਇਕ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ....
ਰਾਹੁਲ ਗਾਂਧੀ 'ਚ ਸਮਝਦਾਰੀ ਦੀ ਘਾਟ- ਅਰੁਣ ਜੇਤਲੀ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਲੈ ਕੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਫੇਸ ਬੁੱਕ 'ਤੇ ਬਲਾਗ ਰਾਹੀਂ ਉਨ੍ਹਾਂ ਵੱਲੋਂ ਲਗਾਏ ਗਏ...
4 ਲੱਖ, 60 ਹਜ਼ਾਰ ਨਸ਼ੀਲੇ ਟੀਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 2 hours ago
ਬਠਿੰਡਾ, 21 ਜੁਲਾਈ- ਬਠਿੰਡਾ ਦੇ ਪ੍ਰਤਾਪ ਨਗਰ ਸਥਿਤ ਇੱਕ ਘਰ 'ਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਨਾਲ ਭਰੇ ਹੋਏ 16 ਬੋਰੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਟੀਕੇ ਗਿਣਤੀ 'ਚ 4 ਲੱਖ, 60 ਹਜ਼ਾਰ...
ਅੰਮ੍ਰਿਤਸਰ: ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 23 ਤੋਂ 31 ਜੁਲਾਈ ਤੱਕ ਰਹੇਗਾ ਬੰਦ
. . .  about 2 hours ago
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' ਮੁਰੰਮਤ ਆਦਿ ਦੇ ਜ਼ਰੂਰੀ ਕਾਰਨਾਂ ਕਰ ਕੇ 24 ਜੁਲਾਈ ਤੋਂ 31 ਜੁਲਾਈ ਤੱਕ ਸ਼ਰਧਾਲੂਆਂ ਲਈ ਬੰਦ...
ਕਾਲ ਸੈਂਟਰ ਘਪਲਾ ਮਾਮਲੇ 'ਚ ਭਾਰਤੀ ਮੂਲ ਦੇ 21 ਲੋਕਾਂ ਨੂੰ ਅਮਰੀਕਾ 'ਚ ਹੋਈ ਜੇਲ੍ਹ
. . .  about 2 hours ago
ਵਾਸ਼ਿੰਗਟਨ, 21 ਜੁਲਾਈ- ਅਮਰੀਕਾ 'ਚ ਲੱਖਾਂ ਡਾਲਰ ਦੇ ਪੁਰਾਣੇ ਕਾਲ ਸੈਂਟਰ ਘਪਲੇ ਮਾਮਲੇ 'ਚ ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ 20 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਭਾਰਤ ਤੋਂ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਰਾਹੀਂ ਅਮਰੀਕਾ 'ਚ ਹਜ਼ਾਰਾਂ ਲੋਕਾਂ ਨਾਲ...
ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਨੋਇਡਾ ਦੇ ਸੈਕਟਰ 63 'ਚ ਇਕ ਨਿਰਮਾਣ ਅਧੀਨ ਇਮਾਰਤ ਦੇ ਡਿਗ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ...
ਜੰਮੂ-ਕਸ਼ਮੀਰ 'ਚ ਬੰਦੂਕਧਾਰੀਆਂ ਨੇ ਪੁਲਿਸ ਕਾਂਸਟੇਬਲ ਨੂੰ ਕੀਤਾ ਅਗਵਾ
. . .  about 3 hours ago
ਸ੍ਰੀਨਗਰ, 21 ਜੁਲਾਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਕੁਝ ਬੰਦੂਕਧਾਰੀਆਂ ਵਲੋਂ ਇੱਕ ਪੁਲਿਸ ਕਾਂਸਟੇਬਲ ਨੂੰ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਹੰਮਦ ਸਲੀਮ ਸ਼ਾਹ ਨਾਮੀ ਉਕਤ ਕਾਂਸਟੇਬਲ ਪੁਲਿਸ 'ਚ ਅਜੇ ਸਿਖਲਾਈ ਲੈ ਰਿਹਾ ਸੀ। ਪਿਛਲੇ...
ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  about 3 hours ago
ਲਖਨਊ, 21 ਜੁਲਾਈ - ਉੱਤਰ ਪ੍ਰਦੇਸ਼ ਦੇ ਸੇਫਦਾਬਾਦ 'ਚ ਵਾਪਰੇ ਇਕ ਸੜਕ ਹਾਦਸੇ 'ਚ ਘੱਟੋ ਘੱਟ ਚਾਰ ਲੋਕ ਮਾਰੇ ਗਏ ਜਦਕਿ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ....
ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ
. . .  about 3 hours ago
ਫ਼ਰੀਦਕੋਟ, 21 ਜੁਲਾਈ- ਆਪਣੀ ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਹੀ ਸਕੀ ਮਾਸੀ ਦੇ ਪੁੱਤਰ ਨੂੰ ਮਾਰਨ ਉਪਰੰਤ ਉਸ ਦੀ ਲਾਸ਼ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਇਸ ਕਤਲ ਦੀ ਗੁੱਥੀ ਨੂੰ...
ਮਮਤਾ ਬੈਨਰਜੀ ਦਾ ਐਲਾਨ, 15 ਅਗਸਤ ਤੋਂ ਸ਼ੁਰੂ ਹੋਵੇਗੀ 'ਬੀ. ਜੇ. ਪੀ. ਹਟਾਓ, ਦੇਸ਼ ਬਚਾਓ' ਮੁਹਿੰਮ
. . .  about 3 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੁਲ ਕਾਂਗਰਸ (ਟੀ. ਐਮ. ਸੀ.) ਮੁਖੀ ਮਮਤਾ ਬੈਨਰਜੀ ਨੇ ਸ਼ਹੀਦ ਦਿਵਸ ਦੌਰਾਨ ਭਾਜਪਾ ਸਰਕਾਰ 'ਤੇ ਰੱਜ ਕੇ ਹਮਲਾ ਬੋਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਗਾਮੀ 15 ਅਗਸਤ ਤੋਂ 2019 'ਚ ਹੋਣ ਵਾਲੀ...
ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ 'ਚ ਮਨਾਇਆ ਗਿਆ ਦਸਤਾਰ ਦਿਵਸ, ਗੋਰਿਆਂ ਨੇ ਵੀ ਸਿਰਾਂ 'ਤੇ ਸਜਾਈਆਂ ਦਸਤਾਰਾਂ
. . .  about 4 hours ago
ਆਕਲੈਂਡ, 21 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਨਿਊਜ਼ੀਲੈਂਡ 'ਚ ਪੰਜਾਬੀਆਂ ਦੀ ਵਸੋਂ ਵਾਲੇ ਸ਼ਹਿਰ ਟੌਰੰਗਾ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ਧਰਮਾਂ ਅਤੇ ਦੇਸ਼ਾਂ ਦੇ ਲੋਕਾਂ ਨੇ ਦਸਤਾਰਾਂ ਸਜਾ ਕੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਕੀਤੀ ਗੋਲੀਬਾਰੀ
. . .  about 4 hours ago
ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਅਸੀਂ ਬੇਭਰੋਸਗੀ ਮਤੇ ਕਾਰਨ ਪੁੱਛਿਆ, ਉਹ ਨਹੀਂ ਦੱਸ ਸਕੇ
. . .  about 4 hours ago
ਇਮਾਰਤ ਡਿੱਗਣ ਕਾਰਨ ਪੰਜ ਲੋਕ ਜ਼ਖ਼ਮੀ
. . .  about 5 hours ago
ਅਦਾਲਤ ਨੇ ਬਾਬਾ ਬਜਿੰਦਰ ਨੂੰ ਭੇਜਿਆ ਜੇਲ੍ਹ
. . .  about 5 hours ago
1984 'ਚ ਸਿੱਖਾਂ ਨਾਲ ਵਾਪਰੀ ਸੀ ਭੀੜਤੰਤਰ ਦੀ ਸਭ ਤੋਂ ਵੱਡੀ ਘਟਨਾ- ਮੇਘਵਾਲ
. . .  about 5 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਪੰਜਾਬ / ਜਨਰਲ

ਫਰਜ਼ੀ ਧਮਕੀ ਦੇ ਆਧਾਰ 'ਤੇ ਸੁਰੱਖਿਆ ਮੰਗਣ ਵਾਲੇ ਦੋ ਸ਼ਿਵ ਸੈਨਾ ਆਗੂਆਂ ਸਮੇਤ 6 ਕਾਬੂ

ਦੋ ਫਿਰਕਿਆਂ 'ਚ ਪਾੜ ਪਾਉਣ ਦੀ ਕਰ ਰਹੇ ਸਨ ਕੋਸ਼ਿਸ਼

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਖਾੜਕੂਆਂ ਦੀ ਫਰਜ਼ੀ ਧਮਕੀ ਦੇ ਆਧਾਰ 'ਤੇ ਪੁਲਿਸ ਸੁਰੱਖਿਆ ਮੰਗਣ ਵਾਲੇ ਦੋ ਸ਼ਿਵ ਸੈਨਾ ਆਗੂਆਂ ਸਮੇਤ 6 ਵਿਅਕਤੀਆਂ ਨੂੰ ਪੁਲਿਸ ਨੇ ਗਿ੍ਫਤਾਰ ਕੀਤਾ ਹੈ | ਪੁਲਿਸ ਕਮਿਸ਼ਨਰ ਆਰ. ਐੱਨ. ਢੋਕੇ ਨੇ ਦੱਸਿਆ ਕਿ ਕਾਬੂ ਕਥਿਤ ...

ਪੂਰੀ ਖ਼ਬਰ »

ਬੰਗਾ-ਆਨੰਦਪੁਰ ਸਾਹਿਬ ਸੜਕ ਦੀ ਹਾਲਤ ਬੇਹੱਦ ਤਰਸਯੋਗ

ਦੋ ਤਖ਼ਤਾਂ ਤੇ ਦੋ ਰਾਜਾਂ ਨੂੰ ਮਿਲਾਉਣ ਵਾਲੀ 6 ਵਿਧਾਨ ਸਭਾ ਹਲਕਿਆਂ 'ਚੋਂ ਲੰਘਦੀ ਸੜਕ 'ਚ ਪਏ ਥਾਂ-ਥਾਂ ਵੱਡੇ ਟੋਏ

ਗੜ੍ਹਸ਼ੰਕਰ, 11 ਅਕਤੂਬਰ (ਧਾਲੀਵਾਲ)- ਬੰਗਾ ਤੋਂ ਸ੍ਰੀ ਆਨੰਦਪੁਰ ਸਾਹਿਬ ਨੂੰ ਜਾਣ ਵਾਲੇ ਸ੍ਰੀ ਗੁਰੂ ਤੇਗ ਬਹਾਦਰ ਮਾਰਗ ਨੂੰ ਭਾਵੇਂ ਨੈਸ਼ਨਲ ਹਾਈਵੇ ਐਲਾਨਿਆ ਨੂੰ ਇਕ ਸਾਲ ਤੋਂ ਵੀ ਵੱਧ ਦਾ ਸਮਾਂ ਹੋ ਗਿਆ ਹੈ | ਪਰ ਸੜਕ ਦੀ ਵੱਖ-ਵੱਖ ਹਿੱਸਿਆਂ 'ਚ ਬੇਹੱਦ ਖਸਤਾ ਤੇ ...

ਪੂਰੀ ਖ਼ਬਰ »

ਕਮਲ ਸ਼ਰਮਾ ਵਲੋਂ ਬੋਰਡਾਂ, ਮੀਲ ਪੱਥਰਾਂ 'ਤੇ 'ਪੰਜਾਬੀ' ਸਭ ਤੋਂ ਉੱਤੇ ਲਿਖਣ ਦੀ ਹਮਾਇਤ

ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)- ਪੰਜਾਬ ਭਾਜਪਾ ਦੇ ਸਾਬਕ ਪ੍ਰਧਾਨ ਅਤੇ ਭਾਜਪਾ ਕੌਮੀ ਕਾਰਜਕਾਰਨੀ ਦੇ ਮੈਂਬਰ ਕਮਲ ਸ਼ਰਮਾ ਨੇ ਪੰਜਾਬ ਵਿਚ ਕੌਮੀ ਅਤੇ ਰਾਜ ਮਾਰਗਾਂ ਤੇ ਲੱਗੇ ਬੋਰਡਾਂ 'ਤੇ ਪੰਜਾਬੀ ਨੂੰ ਪਹਿਲਾ ਦਰਜ਼ਾਂ ਦੇਣ ਦੀ ਹਮਾਇਤ ਕੀਤੀ ਹੈ | ਅੱਜ ਇੱਥੇ ...

ਪੂਰੀ ਖ਼ਬਰ »

ਬੇਅੰਤ ਸਿੰਘ ਦੇ ਪੋਤੇ ਦੀ ਨੌਕਰੀ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਅਤੇ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਦੇ ਬੇਟੇ ਗੁਰਇਕਬਾਲ ਸਿੰਘ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪੁਲਿਸ 'ਚ ਡੀ.ਐੱਸ.ਪੀ. ਦੀ ਨੌਕਰੀ ...

ਪੂਰੀ ਖ਼ਬਰ »

ਕਰਜ਼ਾਈ ਕਿਸਾਨ ਵਲੋਂ ਖ਼ੁਦਕੁਸ਼ੀ

ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਧਾਲੀਵਾਲ, ਭੁੱਲਰ)- ਬੀਤੀ ਰਾਤ ਕਰਜ਼ੇ ਤੋਂ ਪ੍ਰੇਸ਼ਾਨ ਪਿੰਡ ਛਾਜਲਾ ਦੇ ਇਕ ਕਿਸਾਨ ਵਲੋਂ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ | ਸਥਾਨਕ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਸਮੇਂ ਉਸ ਦੇ ਲੜਕੇ ਜਸਵੀਰ ਸਿੰਘ ਨੇ ...

ਪੂਰੀ ਖ਼ਬਰ »

ਰਾਹੁਲ ਗਾਂਧੀ ਨੂੰ ਕਾਂਗਰਸ ਦਾ ਕੌਮੀ ਪ੍ਰਧਾਨ ਬਣਾਇਆ ਜਾਵੇ

ਚੰਡੀਗੜ੍ਹ, 11 ਅਕਤੂਬਰ (ਐੱਨ.ਐੱਸ. ਪਰਵਾਨਾ)- ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪਾਰਟੀ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਅਪੀਲ ਕੀਤੀ ਹੈ ਕਿ ਰਾਹੁਲ ਗਾਂਧੀ ਨੂੰ ਪਾਰਟੀ ਦਾ ਨਵਾਂ ਪ੍ਰਧਾਨ ਬਣਾਇਆ ਜਾਵੇ | ਇਸ ਮੰਤਵ ਲਈ ਆਲ ਇੰਡੀਆ ਕਾਂਗਰਸ ਕਮੇਟੀ ਦਾ ਇਜਲਾਸ ...

ਪੂਰੀ ਖ਼ਬਰ »

ਪਰਖ ਕਾਲ ਕੇਸਾਂ ਦੇ ਨਿਪਟਾਰੇ ਲਈ ਡੈਲੀਗੇਟ ਪਾਵਰਾਂ ਦੀ ਸਮਾਂ-ਮਿਆਦ 31 ਤੱਕ ਵਧਾਈ

ਐੱਸ. ਏ. ਐੱਸ. ਨਗਰ, 11 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਏ. ਪੀ. ਸੀ./ਕੰਨਫ਼ਰਮੇਸ਼ਨ/ ਪਰਖ ਕਾਲ ਕੇਸਾਂ ਦੇ ਨਿਪਟਾਰੇ ਲਈ ਡੈਲੀਗੇਟ ਪਾਵਰਾਂ ਦੀ ਸਮਾਂ-ਮਿਆਦ 'ਚ ਸਕੱਤਰ ਸਕੂਲ ਸਿੱਖਿਆ ਵਲੋਂ 31 ਅਕਤੂਬਰ ਤੱਕ ਵਾਧਾ ਕੀਤਾ ਗਿਆ ਹੈ | ਇਸ ਸਬੰਧੀ ਜਾਰੀ ਪੱਤਰ ਵਿਚ ਕਿਹਾ ਗਿਆ ...

ਪੂਰੀ ਖ਼ਬਰ »

'ਮਾਮਲਾ ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ'

ਕੈਪਟਨ ਸਰਕਾਰ ਿਖ਼ਲਾਫ਼ ਕੋਟਕਪੂਰਾ ਵਿਖੇ ਰੋਸ ਮੁਜ਼ਾਹਰਾ 14 ਨੂੰ -ਸਰਬੱਤ ਖ਼ਾਲਸਾ ਜਥੇਦਾਰ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਬਰਗਾੜੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪੰਥ ਦੋਖੀਆਂ ਵਲੋਂ ਬੇਅਦਬੀ ਕਰਨ, ਬਹਿਬਲ ਕਲਾਂ ਵਿਚ ਗੋਲੀਆਂ ਮਾਰ ਕੇ ਦੋ ਸਿੰਘਾਂ ਨੂੰ ਸ਼ਹੀਦ ਕਰਨ ਅਤੇ ਕੋਟਕਪੂਰਾ ਚੌਕ ਵਿਚ ਸ਼ਾਂਤਮਈ ਇਨਸਾਫ ਮੰਗਦੇ ਅਨੇਕਾਂ ...

ਪੂਰੀ ਖ਼ਬਰ »

ਪਰਾਲੀ ਨਾ ਫੂਕਣ ਲਈ ਮਾਡਲ ਬਣੇ ਪਿੰਡ ਕੱਲਰ ਮਾਜਰੀ ਦੇ 21 ਕਿਸਾਨਾਂ ਨੂੰ ਭਲਕੇ ਗਰੀਨ ਟਿ੍ਬਿਊਨਲ ਅੱਗੇ ਪੇਸ਼ ਕਰੇਗਾ ਖੇਤੀ ਵਿਭਾਗ

ਸਾਰੇ ਪਿੰਡ ਨੇ ਮਿਲ ਕੇ ਪਾਇਆ ਹੈ ਮਤਾ, ਖੇਤੀ ਵਿਭਾਗ ਨੂੰ ਦੇ ਰਹੇ ਹਨ ਸਹਿਯੋਗ

ਪਟਿਆਲਾ, 11 ਅਕਤੂਬਰ (ਜਸਪਾਲ ਸਿੰਘ ਢਿੱਲੋਂ)- ਪਟਿਆਲਾ ਜ਼ਿਲੇ੍ਹ ਦਾ ਪਿੰਡ ਕੱਲਰਮਾਜਰੀ ਪਰਾਲੀ ਨਾ ਫੂਕਣ ਦੇ ਮਾਮਲੇ 'ਚ ਖੇਤੀ ਵਿਭਾਗ ਨੇ ਮਾਡਲ ਪਿੰਡ ਵਜੋਂ ਚੁਣ ਲਿਆ ਹੈ | ਹੁਣ ਕੌਮੀ ਖੇਤੀ ਟਿ੍ਬਿਊਨਲ ਨੇ ਇਸ ਪਿੰਡ ਦੇ ਕਰੀਬ 21 ਕਿਸਾਨਾਂ ਨੂੰ 13 ਅਕਤੂਬਰ ਨੂੰ ਪੇਸ਼ ਹੋਣ ...

ਪੂਰੀ ਖ਼ਬਰ »

ਸਰਕਾਰ ਸਹੀ ਕੀਮਤ 'ਤੇ ਤਾਰ ਤੋਂ ਪਾਰ ਪੈਂਦੀ ਜ਼ਮੀਨ ਐਕਵਾਇਰ ਕਰੇ ਜਾਂ ਤਾਰ ਪੁੱਟ ਕੇ ਅੱਗੇ ਕਰੇ

ਵਰਸੋਲਾ, 11 ਅਕਤੂਬਰ (ਵਰਿੰਦਰ ਸਹੋਤਾ)- ਭਾਰਤ-ਪਾਕਿ ਸਰਹੱਦ 'ਤੇ ਕੰਡਿਆਲੀ ਤਾਰ ਤੋਂ ਪਾਰ ਪੈਂਦੀਆਂ ਜ਼ਮੀਨਾਂ ਵਾਲੇ ਕਿਸਾਨਾਂ ਦੀਆਂ ਮੁਸ਼ਕਿਲਾਂ, ਇਨ੍ਹਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਿਖ਼ਲਾਫ਼ ਵੱਖ-ਵੱਖ ਅਦਾਲਤਾਂ 'ਚ ਕੀਤੇ ਕੇਸਾਂ ਅਤੇ ਜ਼ਮੀਨੀ ਹਾਲਾਤਾਂ ਦਾ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਟਿਆਲਾ ਵਾਸੀ ਪਤੀ-ਪਤਨੀ ਸਮੇਤ 3 ਦੀ ਮੌਤ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)- ਪਿੰਡ ਕਲਸਾਨੀ ਨੇੜੇ ਹੋਏ ਸੜਕ ਹਾਦਸੇ 'ਚ ਪਤੀ-ਪਤਨੀ ਸਮੇਤ 3 ਲੋਕਾਂ ਦੀ ਮੌਤ ਹੋ ਗਈ | ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦਾ ਨਿਰੀਖ਼ਣ ਕੀਤਾ ਅਤੇ ਲਾਸ਼ਾਂ ਕਬਜ਼ੇ 'ਚ ਲੈ ਕੇ ਪੋਸਟਮਾਰਟਮ ...

ਪੂਰੀ ਖ਼ਬਰ »

3 ਵਾਰ ਰਿਫਿਊਜ਼ਲ ਮਗਰੋਂ ਲਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਗੋਲੇਵਾਲਾ ਜ਼ਿਲ੍ਹਾ ਫ਼ਰੀਦਕੋਟ ਪੰਜਾਬ ਦਾ ਕੈਨੇਡਾ ਦਾ ਸਟੱਡੀ ਵੀਜ਼ਾ 6 ਬੈਂਡ 'ਤੇ ਲਵਾਇਆ | ਵੀਜ਼ਾ ਹੋਲਡਰ ...

ਪੂਰੀ ਖ਼ਬਰ »

ਨਨਕਾਣਾ ਸਾਹਿਬ ਵਿਖੇ ਅਜਾਇਬ ਘਰ ਤੇ ਭਾਈ ਮਰਦਾਨਾ ਸੰਗੀਤ ਅਕੈਡਮੀ ਖੋਲ੍ਹੇ ਜਾਣ ਦੇ ਫ਼ੈਸਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਸ਼ਲਾਘਾ

ਫਿਰੋਜ਼ਪੁਰ, 11 ਅਕਤੂਬਰ (ਅਜੀਤ ਬਿਊਰੋ)-ਐਸ.ਜੀ.ਪੀ.ਸੀ. ਵਲੋਂ ਨਨਕਾਣਾ ਸਾਹਿਬ ਵਿਖੇ ਸਿੱਖ ਅਜਾਇਬ ਘਰ ਭਾਈ ਮਰਦਾਨਾ ਦੇ ਨਾਂਅ ਉੱਪਰ ਸੰਗੀਤ ਅਕੈਡਮੀ, ਰਾਇ ਬੁਲਾਰ ਭੱਟੀ ਦੇ ਨਾਂਅ ਉੱਪਰ ਲਾਇਬ੍ਰੇਰੀ ਬਣਾਉਣ ਦੇ ਫੈਸਲੇ ਦਾ ਜ਼ੋਰਦਾਰ ਸਵਾਗਤ ਕਰਦੇ ਹੋਏ ਵਿਸ਼ਵ ਭਾਈ ...

ਪੂਰੀ ਖ਼ਬਰ »

ਸਾਹਿਤਕਾਰਾਂ ਤੇ ਪੰਜਾਬੀ ਪੱਤਰਕਾਰਾਂ ਦੇ ਸਨਮਾਨ ਲਈ ਸਰਕਾਰ ਨੇ ਨਾਵਾਂ ਦੀ ਸਿਫ਼ਾਰਿਸ਼ ਮੰਗੀ

ਚੰਡੀਗੜ੍ਹ, 11 ਅਕਤੂਬਰ (ਐੱਨ. ਐੱਸ. ਪਰਵਾਨਾ)- ਪੰਜਾਬ ਦੀ ਮੌਜੂਦਾ ਸਰਕਾਰ, ਜਿਸ ਨੂੰ ਹੋਂਦ ਵਿਚ ਆਇਆਂ ਅਜੇ ਮੁਸ਼ਕਿਲ ਨਾਲ 6 ਮਹੀਨਿਆਂ ਤੋਂ ਕੁਝ ਦਿਨ ਉਪਰ ਦਾ ਸਮਾਂ ਹੀ ਹੋਇਆ ਹੈ, ਸਾਹਿਤਕਾਰਾਂ ਦਾ ਸਨਮਾਨ ਕਰਨ ਲਈ ਹਰਕਤ 'ਚ ਆ ਗਈ ਲੱਗਦੀ ਹੈ | ਭਾਸ਼ਾ ਵਿਭਾਗ ਪੰਜਾਬ ਦੀ ...

ਪੂਰੀ ਖ਼ਬਰ »

'84 ਦੇ ਕੇਸਾਂ ਦੀ ਸੁਣਵਾਈ ਮੋਦੀ ਸਰਕਾਰ ਫਾਸਟ ਟਰੈਕ ਅਦਾਲਤ 'ਚ ਕਰੇ-ਘੋਲੀਆ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਭਾਰਤ ਦੇ ਵੱਖ-ਵੱਖ ਸੂਬਿਆਂ 'ਚ ਬੇਕਸੂਰ ਹਜ਼ਾਰਾਂ ਸਿੱਖਾਂ ਨੂੰ ਚੁਣ-ਚੁਣ ਕੇ ਬੁਰੀ ਤਰ੍ਹਾਂ ਮਾਰਿਆ ਗਿਆ ਪਰ ਹੈਰਾਨੀ ਦੀ ਗੱਲ ਹੈ ਕਿ ਲੰਘੇ 32 ਵਰਿ੍ਹਆਂ ਦੌਰਾਨ ਨਾਂ ਤਾਂ ...

ਪੂਰੀ ਖ਼ਬਰ »

ਆਸਟ੍ਰੇਲੀਆ ਨੇ ਭਾਰਤੀ ਵਿਦਿਆਰਥੀਆਂ ਲਈ ਬਿਨਾਂ ਆਈਲੈੱਟਸ ਖੋਲ੍ਹੇ ਰਾਹ-ਜੇ.ਐੱਮ. ਓਵਰਸੀਜ਼

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਮੋਗਾ ਸ਼ਹਿਰ ਦੇ ਅੰਮਿ੍ਤਸਰ ਰੋਡ 'ਤੇ ਸਥਿਤ ਕਾਨੂੰਨੀ ਸਲਾਹ ਦੇਣ ਵਾਲੀ ਸੰਸਥਾ ਜੇ.ਐੱਮ. ਓਵਰਸੀਜ਼ ਵਲੋਂ ਘੱਟੋ-ਘੱਟ 12ਵੀਂ ਪਾਸ ਵਿਦਿਆਰਥੀਆਂ ਲਈ ਆਸਟੇ੍ਰਲੀਆ ਦੇ ਨਾਮਵਰ ਸ਼ਹਿਰਾਂ ਵਿਚ ਬਿਨਾਂ ਆਈਲਟਸ ਜਾਂ ਘੱਟ ਬੈਂਡ ਆਈਲਟਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਦਫ਼ਤਰ ਨੂੰ ਸਮਾਰਕ ਨਾ ਬਣਾਉਣ 'ਤੇ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸ਼ਹੀਦ ਭਗਤ ਸਿੰਘ ਅਤੇ ਹੋਰ ਕ੍ਰਾਂਤੀਕਾਰੀਆਂ ਦੇ ਫ਼ਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿਚ ਸਥਿਤ ਦਫ਼ਤਰ ਨੂੰ ਇਤਿਹਾਸਕ ਸਮਾਰਕ ਨਾ ਐਲਾਨੇ ਜਾਣ ਅਤੇ ਸਰਕਾਰ ਵੱਲੋਂ ਇਸ ਦੀ ਸਾਂਭ-ਸੰਭਾਲ ਨਾ ਕਰਨ ਕਾਰਨ ਐਡਵੋਕੇਟ ਐੱਚ.ਸੀ. ...

ਪੂਰੀ ਖ਼ਬਰ »

ਖ਼ਜ਼ਾਨੇ ਖ਼ਾਲੀ, ਪਰ ਸ਼ੌਕ ਦਾ ਮੁੱਲ ਨਹੀਂ...!

ਅਕਾਲੀ-ਭਾਜਪਾ ਸਰਕਾਰ ਮਗਰੋਂ ਹੁਣ ਕਾਂਗਰਸ ਨੂੰ ਜਾਗਿਆ 'ਘੋੜਿਆਂ ਦਾ ਸ਼ੌਾਕ'

ਚੰਡੀਗੜ੍ਹ, 11 ਅਕਤੂਬਰ (ਗੁਰਸੇਵਕ ਸਿੰਘ ਸੋਹਲ)- ਅਕਾਲੀ-ਭਾਜਪਾ ਸਰਕਾਰ ਦਾ 'ਘੋੜਿਆਂ 'ਤੇ ਸ਼ਰਤਾਂ' ਲਵਾਉਣ ਦਾ ਸੁਪਨਮਈ ਪ੍ਰਾਜੈਕਟ, ਜੋਕਿ ਢੁਕਵੇਂ ਬੋਲੀਕਾਰ ਨਾ ਮਿਲਣ ਕਾਰਨ ਸਿਰੇ ਨਹੀਂ ਸੀ ਚੜ੍ਹ ਸਕਿਆ, ਨੂੰ ਸਿਰੇ ਚੜਾਉਣ ਲਈ ਹੁਣ ਕਾਂਗਰਸ ਸਰਕਾਰ ਨੇ ਨਵੇਂ ਸਿਰਿਉਂ ...

ਪੂਰੀ ਖ਼ਬਰ »

ਆਈ. ਟੀ. ਆਈ. 'ਚ ਪੜ੍ਹਦੇ ਵਿਦਿਆਰਥੀਆਂ ਨੂੰ ਸਨਅਤੀ ਇਕਾਈਆਂ 'ਚ ਪ੍ਰੈਕਟੀਕਲ ਕਰਨ 'ਤੇ ਮਿਲੇਗਾ ਸਰਟੀਫ਼ਿਕੇਟ

ਵਿਦਿਆਰਥੀ ਪ੍ਰੈਕਟੀਕਲ ਸਿਖ਼ਲਾਈ 'ਚ ਕੋਰੇ ਹੋਣ ਕਰਕੇ ਸਰਕਾਰ ਚੁੱਕ ਰਹੀ ਹੈ ਕਦਮ

ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)- ਪੰਜਾਬ ਸਰਕਾਰ ਵੱਲੋਂ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਕਰਨ ਦੇ ਮਕਸਦ ਨਾਲ ਉਨ੍ਹਾਂ ਨੂੰ ਹੁਣ ਸਨਅਤੀ ਇਕਾਈਆਂ ਵਿਚ ਕੰਮ ਕਰਨ ਤੋਂ ਬਾਅਦ ਹੀ ਆਈ.ਟੀ.ਆਈ. ਕੋਰਸ ਪਾਸ ਹੋਣ ਦਾ ...

ਪੂਰੀ ਖ਼ਬਰ »

ਜਲਦ ਲੱਗਣਗੇ ਅਟਾਰੀ ਆਈ. ਸੀ. ਪੀ. ਤੇ ਟਰੱਕ ਸਕੈਨਰ-ਮਲਿਕ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਅਟਾਰੀ ਸਰਹੱਦ 'ਤੇ ਸਥਿਤ ਆਈ. ਸੀ. ਪੀ. ਵਿਖੇ ਜਲਦ ਹੀ ਟਰੱਕ ਸਕੈਨਰ ਲਗਾਏ ਜਾ ਰਹੇ ਹਨ ਜਿਨ੍ਹਾਂ ਲਈ ਕੇਂਦਰ ਸਰਕਾਰ ਵਲੋਂ 40 ਕਰੋੜ ਦੀ ਰਾਸ਼ੀ ਅੱਜ ਜਾਰੀ ਕਰ ਦਿੱਤੀ ਹੈ | ਇਹ ਜਾਣਕਾਰੀ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਵਲੋਂ ਦਿੱਤੀ ...

ਪੂਰੀ ਖ਼ਬਰ »

ਰਾਖੀ ਸਾਵੰਤ ਸ਼ਿਕਾਇਤ ਰੱਦ ਕਰਵਾਉਣ ਲਈ ਮੁੜ ਹਾਈਕੋਰਟ ਪੁੱਜੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਬਾਲੀਵੁੱਡ ਅਦਾਕਾਰਾ ਰਾਖੀ ਸਾਵੰਤ ਨੇ ਉਸ ਵਿਰੁੱਧ ਲੁਧਿਆਣਾ ਅਦਾਲਤ 'ਚ ਦਾਖ਼ਲ ਸ਼ਿਕਾਇਤ ਰੱਦ ਕਰਨ ਲਈ ਮੁੜ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ | ਹਾਈਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗ ਲਿਆ ਹੈ | ...

ਪੂਰੀ ਖ਼ਬਰ »

ਐੱਲ.ਜੀ. ਨੇ ਚੰਡੀਗੜ੍ਹ 'ਚ ਐੱਲ.ਜੀ. ਬੈਸਟ ਸ਼ਾਪ ਖੋਲੀ

ਚੰਡੀਗੜ੍ਹ, 11 ਅਕਤੂਬਰ (ਅ.ਬ.)- ਭਾਰਤੀ ਖ਼ਪਤਕਾਰਾਂ ਨੂੰ ਨਿਰੰਤਰ ਅਤੇ ਬਿਹਤਰੀਨ ਸੇਵਾਵਾਂ ਪ੍ਰਦਾਨ ਕਰਨ ਵਾਲੀ ਐੱਲ.ਜੀ. ਇਲੈੱਕਟ੍ਰੋਨਿਕ ਕੰਪਨੀ ਨੇ ਚੰਡੀਗੜ੍ਹ 'ਚ ਅੱਜ ਐਲ.ਜੀ. ਬੈੱਸਟ ਸ਼ਾਪ ਖੋਲੀ ਹੈ | ਦੇਸ਼ ਭਰ ਦੇ ਥੋਕ ਬਾਜ਼ਾਰ 'ਚ ਪੇਸ਼ ਆ ਰਹੀਆਂ ਚੁਣੌਤੀਆਂ ਨੂੰ ...

ਪੂਰੀ ਖ਼ਬਰ »

ਪੀ. ਸੀ. ਐੱਸ. ਅਧਿਕਾਰੀ ਦੀ ਰਿਹਾਇਸ਼ 'ਤੇ ਈ. ਡੀ. ਵਲੋਂ ਛਾਪੇਮਾਰੀ

ਪਟਿਆਲਾ, 11 ਅਕਤੂਬਰ (ਜਸਵਿੰਦਰ ਸਿੰਘ ਦਾਖਾ)- ਜਲੰਧਰ ਤੋਂ ਆਈ ਇਨਫੋਰਸਮੈਂਟ ਵਿਭਾਗ ਦੀ ਟੀਮ ਨੇ ਅਨੰਦ ਸਾਗਰ ਸ਼ਰਮਾ ਪੀ.ਸੀ.ਐੱਸ. ਅਧਿਕਾਰੀ ਜੋ ਕਿ ਕਥਿਤ ਤੌਰ 'ਤੇ ਹੁਸ਼ਿਆਰਪੁਰ ਜ਼ਮੀਨ ਮਾਮਲੇ ਵਿਚ ਸ਼ਾਮਲ ਦੱਸਿਆ ਜਾਂਦਾ ਹੈ, ਦੀ ਪਟਿਆਲਾ ਦੇ ਨਿਊ ਸੂਲਰ ਸਥਿਤ ...

ਪੂਰੀ ਖ਼ਬਰ »

ਰਾਜਪੁਰਾ ਨੇੜੇ ਅਗਾਂਹਵਧੂ ਕਿਸਾਨ ਨੇ ਕਣਕ ਦੀ ਬਿਜਾਈ ਦਾ ਕੰਮ ਕੀਤਾ ਸ਼ੁਰੂ

ਰਾਜਪੁਰਾ, 11 ਅਕਤੂਬਰ (ਰਣਜੀਤ ਸਿੰਘ)- ਭਾਵੇਂ ਕਿ ਹਾਲੇ ਤੱਕ ਪੰਜਾਬ ਦੇ ਕਿਸਾਨਾਂ ਨੇ ਪੂਰੀ ਤਰ੍ਹਾਂ ਝੋਨੇ ਦੀ ਫ਼ਸਲ ਦੀ ਕਟਾਈ ਵਢਾਈ ਵੀ ਸ਼ੁਰੂ ਨਹੀਂ ਕੀਤੀ ਅਤੇ ਅਨਾਜ ਮੰਡੀਆਂ ਵਿਚ ਵੀ ਹਾਲੇ ਤੱਕ ਝੋਨੇ ਦੀ ਪੂਰੀ ਆਮਦ ਸ਼ੁਰੂ ਨਹੀਂ ਹੋਈ ਪਰ ਰਾਜਪੁਰਾ ਨੇੜਲੇ ...

ਪੂਰੀ ਖ਼ਬਰ »

ਥਾਣੇ 'ਚ ਜ਼ਲੀਲ ਕਰਨ ਤੋਂ ਦੁਖੀ ਸਕੂਲੀ ਵਿਦਿਆਰਥੀ ਵਲੋਂ ਖ਼ੁਦਕੁਸ਼ੀ

ਪੁਲਿਸ ਅਧਿਕਾਰੀ ਦੇ ਪੁੱਤਰ ਨਾਲ ਹੋਈ ਮਾਮੂਲੀ ਲੜਾਈ ਦੇ ਮਾਮਲੇ 'ਚ ਬੁਲਾਇਆ ਸੀ ਥਾਣੇ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਜ਼ਿਲੇ੍ਹ ਦੇ ਉੱਚ ਅਧਿਕਾਰੀ ਨਾਲ ਤਾਇਨਾਤ ਇਕ ਸਹਾਇਕ ਸਬ ਇੰਸਪੈਕਟਰ ਦੇ ਲੜਕੇ ਨਾਲ ਹੋਈ ਮਾਮੂਲੀ ਲੜਾਈ ਦੇ ਮਾਮਲੇ ਵਿਚ ਥਾਣੇ ਵਿਚ ਕਥਿਤ ਤੌਰ 'ਤੇ ਜ਼ਲੀਲ ਕੀਤੇ ਇਕ ਸਕੂਲੀ ਵਿਦਿਆਰਥੀ ਵਲੋਂ ਖ਼ੁਦਕੁਸ਼ੀ ਕਰ ਲਏ ਜਾਣ ...

ਪੂਰੀ ਖ਼ਬਰ »

ਮੋਦੀ ਤੇ ਸ਼ਾਹ ਨੇ ਕੀਤਾ ਵਿਕਾਸ ਪਾਗਲ-ਰਾਹੁਲ

ਦੇਵਗੜ੍ਹ ਬਾਰੀਆ (ਗੁਜਰਾਤ), 11 ਅਕਤੂਬਰ (ਏਜੰਸੀ)-ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਆਪਣੇ ਗੁਜਰਾਤ ਦੌਰੇ ਦੇ ਅਖ਼ੀਰਲੇ ਦਿਨ ਵੀ ਭਾਜਪਾ ਿਖ਼ਲਾਫ਼ ਜੰਗੀ ਸ਼ਬਦਾਵਲੀ ਜਾਰੀ ਰੱਖਦਿਆਂ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨੇ ਰਾਜ ...

ਪੂਰੀ ਖ਼ਬਰ »

ਨੋਟਬੰਦੀ 'ਚ ਪਾਰਦਰਸ਼ਤਾ ਵਰਤਣਾ ਧੋਖਾਧੜੀ ਦੀ ਵਜ੍ਹਾ ਬਣ ਸਕਦਾ ਸੀ-ਜੇਤਲੀ

ਵਾਸ਼ਿੰਗਟਨ, 11 ਅਕਤੂਬਰ (ਏਜੰਸੀ)- ਕੇਂਦਰੀ ਵਿੱਤ ਮੰਤਰੀ ਅਰੁਨ ਜੇਤਲੀ ਨੇ ਸਰਕਾਰ ਦੇ ਨੋਟਬੰਦੀ ਦੇ ਫ਼ੈਸਲੇ ਨੂੰ ਗੁਪਤ ਰੱਖਣ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਜੇਕਰ ਇਸ ਦਾ ਐਲਾਨ ਕਰਨ ਦੌਰਾਨ ਪਾਰਦਰਸ਼ਤਾ ਵਰਤੀ ਜਾਂਦੀ ਤਾਂ ਇਹ 'ਧੋਖਾਧੜੀ' ਦੀ ਵੱਡੀ ਵਜ੍ਹਾ ਬਣ ਸਕਦੀ ...

ਪੂਰੀ ਖ਼ਬਰ »

ਤੀਜੀ ਵਾਰ ਵੀ ਈ. ਡੀ. ਸਾਹਮਣੇ ਪੇਸ਼ ਨਹੀਂ ਹੋਈ ਰਾਬੜੀ ਦੇਵੀ--ਅਗਲੀ ਪੇਸ਼ੀ 16 ਨੂੰ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਰੇਲਵੇ ਹੋਟਲਾਂ ਦੀ ਵੰਡ 'ਚ ਭਿ੍ਸ਼ਟਾਚਾਰ ਮਾਮਲੇ 'ਚ ਮਨੀ ਲਾਂਡਰਿੰਗ ਜਾਂਚ ਦੇ ਸਿਲਸਿਲੇ 'ਚ ਈ. ਡੀ. ਮੂਹਰੇ ਅੱਜ ਵੀ ਪੇਸ਼ ਨਹੀਂ ਹੋਈ | ਅਧਿਕਾਰੀਆਂ ਅਨੁਸਾਰ ਉਸ ਨੇ ਅੱਜ ਪੇਸ਼ ਹੋਣਾ ਸੀ | ਉਨ੍ਹਾਂ ਨੇ ਦੱਸਿਆ ਕਿ ਕੇਂਦਰੀ ਜਾਂਚ ਏਜੰਸੀ ਨੇ ਉਸ ਨੂੰ ਹੁਣ 16 ਅਕਤੂਬਰ ਨੂੰ ਪੇਸ਼ ਹੋਣ ਨੂੰ ਕਿਹਾ ਹੈ | ਰਾਜਦ ਪ੍ਰਮੁੱਖ ਲਾਲੂ ਪ੍ਰਸਾਦ ਯਾਦਵ ਦੀ ਪਤਨੀ ਰਾਬੜੀ ਦੇਵੀ ਇਸ ਦੇ ਪਹਿਲੇ ਵੀ ਦੋ ਵਾਰ ਈ. ਡੀ. ਮੂਹਰੇ ਪੇਸ਼ ਨਹੀਂ ਹੋਈ | ਇਹ ਅਜੇ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਨੇ ਅੱਜ ਨਾ ਪੇਸ਼ ਹੋਣ ਦਾ ਕੀ ਕਾਰਨ ਦੱਸਿਆ ਹੈ | ਈ. ਡੀ. ਨੇ ਇਸ ਮਾਮਲੇ 'ਚ ਉਸ ਦੇ ਪੁੱਤਰ ਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇਜਸਵੀ ਯਾਦਵ ਤੋਂ ਬੀਤੇ ਮੰਗਲਵਾਰ ਨੂੰ 9 ਘੰਟੇ ਪੁੱਛਗਿੱਛ ਕੀਤੀ ਸੀ |


ਖ਼ਬਰ ਸ਼ੇਅਰ ਕਰੋ

ਸਬੂਤ ਨਹੀਂ ਦਿੱਤੇ ਤਾਂ ਹਾਫਿਜ਼ ਸਈਦ ਦੀ ਨਜ਼ਰਬੰਦੀ ਹੋਵੇਗੀ ਖਤਮ- ਲਾਹੌਰ ਹਾਈ ਕੋਰਟ

ਲਾਹੌਰ, 11 ਅਕਤੂਬਰ (ਏਜੰਸੀਆਂ)-ਲਾਹੌਰ ਹਾਈ ਕੋਰਟ ਨੇ ਕਿਹਾ ਹੈ ਕਿ ਜੇਕਰ ਪਾਕਿਸਤਾਨ ਸਰਕਾਰ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜ਼ਿਸ਼ਕਾਰ ਹਾਫਿਜ਼ ਸਈਦ ਦੇ ਿਖ਼ਲਾਫ਼ ਸਬੂਤ ਦਾਖਲ ਨਹੀਂ ਕਰਦੀ ਹੈ ਤਾਂ ਉਸ ਦੀ ਨਜ਼ਰਬੰਦੀ ਰੱਦ ਕਰ ਦਿੱਤੀ ਜਾਵੇਗੀ | ਜਮਾਤ-ਉਦ-ਦਾਵਾ ...

ਪੂਰੀ ਖ਼ਬਰ »

ਪ੍ਰਮਾਣੂ ਹਥਿਆਰਾਂ ਦੇ ਭੰਡਾਰ ਲਈ ਅੰਮਿ੍ਤਸਰ ਤੋਂ 350 ਕਿਲੋਮੀਟਰ ਦੂਰ ਸੁਰੰਗਾਂ ਬਣਾ ਰਿਹੈ ਪਾਕਿਸਤਾਨ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)-ਆਪਣੇ ਪ੍ਰਮਾਣੂ ਹਥਿਆਰਾਂ ਨੂੰ ਸੁਰੱਖਿਅਤ ਰੱਖਣ ਲਈ ਪਾਕਿਸਤਾਨ ਸੁਰੰਗਾਂ ਬਣਾ ਰਿਹਾ ਹੈ | ਰਿਪੋਰਟਾਂ ਅਨੁਸਾਰ ਇਹ ਸੁਰੰਗਾਂ ਦਿੱਲੀ ਤੋਂ 750 ਕਿਲੋਮੀਟਰ ਅਤੇ ਅੰਮਿ੍ਤਸਰ ਤੋਂ ਕੇਵਲ 350 ਕਿਲੋਮੀਟਰ ਦੂਰ ਸਥਿਤ ਹਨ | ਇਕ ਮੀਡੀਆ ...

ਪੂਰੀ ਖ਼ਬਰ »

ਬਾਜਵਾ ਤੇ ਸੇਖਵਾਂ ਕਾਦੀਆਂ ਵਿਖੇ ਪੋਿਲੰਗ ਬੂਥ ਦੇ ਬਾਹਰ ਹੋਏ ਆਹਮੋ-ਸਾਹਮਣੇ

ਕਾਦੀਆਂ, 11 ਅਕਤੂਬਰ (ਕੁਲਵਿੰਦਰ ਸਿੰਘ)- ਅੱਜ ਕਾਦੀਆਂ ਸ਼ਹਿਰ ਵਿਖੇ ਜਦੋਂ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਤੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਆਪਣੀ ਵੋਟ ਪਾਉਣ ਲਈ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਬੂਥ ਨੰਬਰ 150 ਤੋਂ ਵੋਟ ਪਾਉਣ ਉਪਰੰਤ ਬਾਹਰ ਆ ਰਹੇ ਸੀ ...

ਪੂਰੀ ਖ਼ਬਰ »

ਗੁਰਪੁਰਬ ਮਨਾਉਣ ਲਈ 2 ਨਵੰਬਰ ਨੂੰ ਪਾਕਿ ਰਵਾਨਾ ਹੋਵੇਗਾ ਜਥਾ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਡੀ. ਸੀ. ਓ. ਅਤੇ ਡਿਸਟਿ੍ਕਟ ਪੁਲਿਸ ਅਫ਼ਸਰ ਵਲੋਂ ਆਦੇਸ਼ ਜਾਰੀ ਕਰਦਿਆਂ 10 ਨਵੰਬਰ ਤਕ ਸ੍ਰੀ ਨਨਕਾਣਾ ਸਾਹਿਬ ਦੇ ਸਾਰੇ ਗੁਰਦੁਆਰਿਆਂ ਵਿਚ ਪਾਕਿਸਤਾਨੀ ਆਮ ਤੇ ਖ਼ਾਸ ...

ਪੂਰੀ ਖ਼ਬਰ »

ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਕਪੂਰਥਲਾ ਗੰਨਾ ਖੋਜ ਕੇਂਦਰ ਨੂੰ ਮਿਲਿਆ ਸਰਬੋਤਮ ਿਖ਼ਤਾਬ

ਪਾਇਲ, 11 ਅਕਤੂਬਰ (ਗੁਰਦੀਪ ਸਿੰਘ ਨਿਜ਼ਾਮਪੁਰ)- ਆਲ ਇੰਡੀਆ ਕੋਆਰਡੀਨੇਟਰ ਰਿਸਰਚ ਪ੍ਰਾਜੈਕਟ ਸ਼ੂਗਰ ਕੇਨ ਲਖਨਊ ਵੱਲੋਂ ਸਾਲਾਨਾ ਗਰੁੱਪ ਮੀਟਿੰਗ ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਵਿਖੇ ਕੀਤੀ ਗਈ | ਜਿਸ ਵਿਚ ਦੇਸ਼ 'ਚ ਚੱਲ ਰਹੇ 30 ਸੈਕਟਰਾਂ 'ਚੋਂ ...

ਪੂਰੀ ਖ਼ਬਰ »

ਜਲੰਧਰ 'ਚ ਪਾਕਿਸਤਾਨੀ ਨਾਗਰਿਕ ਗਿ੍ਫ਼ਤਾਰ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)- ਆਸਟਰੀਆ 'ਚ ਰਹਿੰਦੇ ਪਾਕਿਸਤਾਨੀ ਮੂਲ ਦੇ ਵਿਅਕਤੀ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਪਿੰਡ ਅਲੀਪੁਰ ਨੇੜੇ ਦੀਪ ਨਗਰ ਤੋਂ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਅਹਿਸਾਨ ਉਲ ਹੱਕ (57) ਪੁੱਤਰ ਸ਼ਾਹ ਮੁਹੰਮਦ ਵਾਸੀ ਪਿੰਡ ...

ਪੂਰੀ ਖ਼ਬਰ »

ਕਿਸਾਨਾਂ ਨੇ ਖੁਦ ਹੀ ਵੱਡੇ ਪੱਧਰ 'ਤੇ ਪਰਾਲੀ ਫੂਕਣ ਤੋਂ ਮੋੜਿਆ ਮੂੰਹ

ਜਲੰਧਰ, 11 ਅਕਤੂਬਰ (ਮੇਜਰ ਸਿੰਘ)-ਪੰਜਾਬ ਸਰਕਾਰ ਨੇ ਭਾਵੇਂ ਕੌਮੀ ਗਰੀਨ ਟਿ੍ਬਿਊਨਲ ਵਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਲਈ ਪਰਾਲੀ ਦੀ ਸੰਭਾਲ ਲਈ ਡੱਕਾ ਵੀ ਦੂਹਰਾ ਨਹੀਂ ਕੀਤਾ ਤੇ ਸਰਕਾਰੀ ਅਧਿਕਾਰੀ ਸਿਰਫ ਪਰਾਲੀ ਨਾ ਫੂਕਣ ਲਈ ਕਿਸਾਨਾਂ ਨੂੰ ...

ਪੂਰੀ ਖ਼ਬਰ »

ਰਾਜਾ ਵੜਿੰਗ ਦਾ ਕਰੀਬੀ 50 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਕਾਬੂ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)- ਆਲ ਇੰਡੀਆ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਅਤੇ ਗਿੱਦੜਬਾਹਾ ਦਾ ਵਿਧਾਇਕ ਰਾਜਾ ਵੜਿੰਗ ਗਿੱਦੜਬਾਹਾ ਹਲਕੇ ਵਿਚ ਨਸ਼ੇ ਦੀ ਵਿੱਕਰੀ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਹੈ | ਅੱਜ ਥਾਣਾ ਗਿੱਦੜਬਾਹਾ ਦੀ ਪੁਲਿਸ ਨੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਬਲਬੀਰ ਸਿੰਘ ਬਲਟਾਣਾ ਦਾ ਦਿਹਾਂਤ

ਜ਼ੀਰਕਪੁਰ, 11 ਅਕਤੂਬਰ (ਹੈਪੀ ਪੰਡਵਾਲਾ)- ਸਾਬਕਾ ਵਿਧਾਇਕ ਬਲਬੀਰ ਸਿੰਘ ਬਲਟਾਣਾ ਦਾ ਅੱਜ ਦਿਹਾਂਤ ਹੋ ਗਿਆ | ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਚੱਲ ਰਹੇ ਸੀ | ਬਾਅਦ ਦੁਪਹਿਰ 12.30 ਵਜੇ ਉਨ੍ਹਾਂ ਆਪਣੇ ਚੰਡੀਗੜ੍ਹ ਸਥਿਤ ਘਰ ਵਿਖੇ ਅੰਤਿਮ ਸਾਹ ਲਏ | 82 ਸਾਲਾ ਬਲਬੀਰ ਸਿੰਘ ...

ਪੂਰੀ ਖ਼ਬਰ »

ਰਵਨੀਤ ਸਿੰਘ ਬਿੱਟੂ ਨੂੰ ਮਿਲੀ ਜ਼ਮਾਨਤ

ਚੰਡੀਗੜ੍ਹ, 11 ਅਕਤੂਬਰ (ਰਣਜੀਤ/ਜਾਗੋਵਾਲ)- ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਤੰਬਰ ਮਹੀਨੇ ਲੁਧਿਆਣਾ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਿਖ਼ਲਾਫ਼ ਗੈਰ ਜ਼ਮਾਨਤੀ ਵਰੰਟ ਜਾਰੀ ਕੀਤੇ ਸਨ ਕਿਉਂਕਿ ਉਹ ਮੁਕੱਦਮੇ ਦੌਰਾਨ ਲਗਾਤਾਰ ਤਿੰਨ ਵਾਰ ਅਦਾਲਤ ਵਿਚ ਪੇਸ਼ ...

ਪੂਰੀ ਖ਼ਬਰ »

ਪੰਚਕੂਲਾ ਹਿੰਸਾ ਮਾਮਲੇ 'ਚ 4 ਵਿਅਕਤੀ ਗਿ੍ਫ਼ਤਾਰ

ਪੰਚਕੂਲਾ, 11 ਅਕਤੂਬਰ (ਕਪਿਲ)- 25 ਅਗਸਤ ਨੂੰ ਸੀ. ਬੀ. ਆਈ ਅਦਾਲਤ ਵਲੋਂ ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਸਾਧਵੀ ਸਰੀਰਕ ਸੋਸ਼ਣ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਚਕੂਲਾ ਵਿਚ ਹੋਈ ਹਿੰਸਾ ਅਤੇ ਅਗਜ਼ਨੀ ਦੀਆਂ ਘਟਨਾਵਾਂ ਵਿਚ ਸ਼ਾਮਲ 4 ਲੋਕਾਂ ਨੂੰ ...

ਪੂਰੀ ਖ਼ਬਰ »

ਨਿਰਧਾਰਿਤ ਦਰਾਂ ਲਾਗੂ ਹੋਈਆਂ ਤਾਂ ਮਿਲੇਗੀ ਸਨਅਤੀ ਯੂਨਿਟਾਂ ਨੂੰ ਸਸਤੀ ਬਿਜਲੀ

ਜਲੰਧਰ, 11 ਅਕਤੂਬਰ (ਸ਼ਿਵ ਸ਼ਰਮਾ)- ਗੁਰਦਾਸਪੁਰ ਦੀ ਉਪ ਚੋਣ ਦਾ ਕੰਮ ਪੂਰਾ ਹੋਣ ਤੋਂ ਬਾਅਦ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਦੋ ਸਾਲਾਂ ਤੋਂ ਲਟਕਦੀਆਂ ਆ ਰਹੀਆਂ ਨਵੀਆਂ ਬਿਜਲੀ ਦਰਾਂ ਲਾਗੂ ਕਰਨ ਦਾ ਐਲਾਨ ਕਰ ਸਕਦਾ ਹੈ ਕਿਉਂਕਿ ਇਸ ਦਾ ਐਲਾਨ ਕੁਝ ਦਿਨ ਪਹਿਲਾਂ ਹੀ ...

ਪੂਰੀ ਖ਼ਬਰ »

ਦਿੱਲੀ ਦੇ ਪਟਾਕੇ ਪੰਜਾਬ 'ਚ ਵੇਚਣ ਦੇ ਖ਼ਦਸ਼ੇ ਤੋਂ ਸਰਕਾਰ ਹੋਈ ਚੌਕਸ

ਸਾਰੇ ਡੀ. ਸੀ. ਨੂੰ ਬੱਚਿਆਂ ਨੂੰ ਗਰੀਨ ਦੀਵਾਲੀ ਮਨਾਉਣ ਲਈ ਜਾਗਰੂਕ ਕਰਨ ਦੀ ਦਿੱਤੀ ਹਦਾਇਤ

ਜਲੰਧਰ, 11 ਅਕਤੂਬਰ (ਸ਼ਿਵ ਸ਼ਰਮਾ)- ਸੁਪਰੀਮ ਕੋਰਟ ਵੱਲੋਂ ਦਿੱਲੀ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਇਸ ਵਾਰ 31 ਅਕਤੂਬਰ ਤੱਕ ਪਟਾਕੇ ਵੇਚਣ 'ਤੇ ਪਾਬੰਦੀ ਲੱਗਣ ਤੋਂ ਬਾਅਦ ਇਨ੍ਹਾਂ ਪਟਾਕਿਆਂ ਦੇ ਪੰਜਾਬ ਵਿਚ ਵੇਚਣ ਦੇ ਖ਼ਦਸ਼ੇ ਤੋਂ ਸਰਕਾਰ ਵੀ ਚੌਕਸ ਹੋ ਗਈ ਹੈ ਤੇ ...

ਪੂਰੀ ਖ਼ਬਰ »

ਅਧਿਕਾਰੀਆਂ ਵਲੋਂ ਅਣਅਧਿਕਾਰਤ ਖਰਚੇ ਰੋਕਣ ਲਈ ਕਾਰਵਾਈ ਦੀ ਚਿਤਾਵਨੀ

ਚੰਡੀਗੜ੍ਹ, 11 ਅਕਤੂਬਰ (ਬਿਊਰੋ ਚੀਫ਼)-ਵਿੱਤੀ ਸੰਕਟ ਨਾਲ ਜੂਝ ਰਹੀ ਪੰਜਾਬ ਸਰਕਾਰ ਦੇ ਅਧਿਕਾਰੀਆਂ ਵੱਲੋਂ ਅਗਾਊਾ ਪ੍ਰਵਾਨਗੀ ਤੋਂ ਬਿਨਾਂ ਖਰਚੇ ਕਰਨ ਅਤੇ ਨਿਰਧਾਰਤ ਸਕੀਮਾਂ ਲਈ ਬਜਟ ਵਿਚ ਅਲਾਟ ਪੈਸਾ ਅਣਅਧਿਕਾਰਤ ਤੌਰ 'ਤੇ ਹੋਰ ਕੰਮਾਂ ਲਈ ਖਰਚਣ ਅਤੇ ਐਡਵਾਂਸ ਵਿਚ ...

ਪੂਰੀ ਖ਼ਬਰ »

ਮਾਂ ਬੋਲੀ ਦੇ ਹੱਕਾਂ ਲਈ ਲਾਹੌਰ 'ਚ ਭੁੱਖ ਹੜਤਾਲ ਤੇ ਰੋਸ ਮਾਰਚ ਕੱਲ੍ਹ

ਜਲੰਧਰ, 11 ਅਕਤੂਬਰ (ਜਸਪਾਲ ਸਿੰਘ)-ਲਹਿੰਦੇ ਪੰਜਾਬ 'ਚ ਮਾਂ-ਬੋਲੀ ਪੰਜਾਬੀ ਦੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵਲੋਂ ਪੰਜਾਬੀ ਪ੍ਰਚਾਰ ਤਨਜ਼ੀਮ ਦੇ ਕਨਵੀਨਰ ਜਨਾਬ ਅਹਿਮਦ ਰਜਾ ਦੀ ਅਗਵਾਈ ਹੇਠ 13 ਅਕਤੂਬਰ ਨੂੰ ਪ੍ਰੈੱਸ ਕਲੱਬ ਲਾਹੌਰ ਦੇ ਅੱਗੇ ਭੁੱਖ ...

ਪੂਰੀ ਖ਼ਬਰ »

ਜੈ ਅਮਿਤ ਸ਼ਾਹ ਦੇ ਮਾਮਲੇ 'ਤੇ ਪ੍ਰਧਾਨ ਮੰਤਰੀ ਆਪਣੀ ਚੁੱਪੀ ਤੋੜਨ-ਮਨਪ੍ਰੀਤ ਸਿੰਘ ਬਾਦਲ

ਹੈਦਰਾਬਾਦ, 11 ਅਕਤੂਬਰ (ਪੀ. ਟੀ. ਆਈ.)-ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੇ ਬੇਟੇ ਜੈ ਅਮਿਤ ਸ਼ਾਹ ਦੀ ਕੰਪਨੀ ਦੀ ਕਮਾਈ 'ਚ ਬੇਤਹਾਸ਼ਾ ਵਾਧਾ ਹੋਣ ਦੇ ਮਾਮਲੇ 'ਚ ਪ੍ਰਧਾਨ ਮੰਤਰੀ ਨੂੰ ਚੁੱਪੀ ਤੋੜਦਿਆਂ ਹੋਇਆ ਆਪਣਾ ...

ਪੂਰੀ ਖ਼ਬਰ »

ਪਾਕਿਸਤਾਨ ਭਾਰਤ ਦੇ ਨਾਲ ਸ਼ਾਂਤੀਪੂਰਨ ਰਿਸ਼ਤੇ ਚਾਹੁੰਦਾ ਹੈ-ਬਾਜਵਾ

ਕਰਾਚੀ, 11 ਅਕਤੂਬਰ (ਏਜੰਸੀ)-ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਅੱਜ ਕਿਹਾ ਕਿ ਪਾਕਿਸਤਾਨ ਨੇ ਆਪਣੇ ਗੁਆਂਢੀ ਦੇਸ਼ ਯੁੱਧਸ਼ੀਲ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਰੱਖਣ ਦੀ ਅਸਲ ਇੱਛਾ ਦਿਖਾਈ ਹੈ ਪਰ ਇਹ ਦੋਵਾਂ ਲਈ ਟੈਂਗੋ ਹੈ | ਇਥੇ ਇਕ ਸੈਮੀਨਾਰ ...

ਪੂਰੀ ਖ਼ਬਰ »

ਅਮਰੀਕਾ 'ਚ ਸਿੱਖ ਟੀ. ਵੀ. ਅਤੇ ਸੋਸ਼ਲ ਮੀਡੀਆ ਮੁਹਿੰਮ ਨੇ 9.20 ਕਰੋੜ ਲੋਕਾਂ 'ਤੇ ਪ੍ਰਭਾਵ ਪਾਇਆ

ਇੰਡੀਆਨਾਪੋਲਿਸ, 11 ਅਕਤੂਬਰ (ਏਜੰਸੀ)-ਨੈਸ਼ਨਲ ਸਿੱਖ ਕੰਪੇਨ ਦੀ ਅਗਵਾਈ 'ਚ ਸਿੱਖ ਮੀਡੀਆ ਨੇ ਦੇਸ਼ ਭਰ 'ਚ 9 ਕਰੋੜ 20 ਲੱਖ ਤੋਂ ਜ਼ਿਆਦਾ ਲੋਕਾਂ ਨੂੰ ਪ੍ਰਭਾਵਿਤ ਕਰ ਚੁੱਕਾ ਹੈ | ਨੈਸ਼ਨਲ ਸਿੱਖ ਕੰਪੇਨ 'ਅਸੀਂ ਸਿੱਖ ਹਾਂ' ਮੁਹਿੰਮ ਨੇ ਅਪ੍ਰੈਲ 'ਚ ਅਮਰੀਕਾ ਭਰ 'ਚ ਸਥਾਨਿਕ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌ ਾਸਲ ਦੀ ਪਲੇਠੀ ਮੀਟਿੰਗ

ਨਵੀਂ ਦਿੱਲੀ, 11 ਅਕਤੂਬਰ (ਏਜੰਸੀਆਂ)-ਦੇਸ਼ ਦੀ ਆਰਥਿਕ ਵਿਕਾਸ ਦਰ 'ਚ ਨਰਮੀ ਆਉਣ ਦਰਮਿਆਨ ਪ੍ਰਧਾਨ ਮੰਤਰੀ ਦੀ ਆਰਥਿਕ ਸਲਾਹਕਾਰ ਕੌਾਸਲ ਦੀ ਅੱਜ ਇਥੇ ਪਲੇਠੀ ਮੀਟਿੰਗ ਹੋਈ | ਜਿਸ ਦੌਰਾਨ ਆਰਥਿਕ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਨੂੰ ਰਫ਼ਤਾਰ ਦੇਣ ਸਮੇਤ ਹੋਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX