ਤਾਜਾ ਖ਼ਬਰਾਂ


ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  7 minutes ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  43 minutes ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 1 hour ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 1 hour ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਤੇਲ ਦੀਆਂ ਕੀਮਤਾਂ ਨੂੰ ਵੈਟ ਅਧੀਨ ਲਿਆਉਣ ਦੀ ਮੰਗ ਨੂੰ ਲੈ ਕੇ ਦਿੱਲੀ ਦੇ ਪੈਟਰੋਲ ਪੰਪ 22 ਅਕਤੂਬਰ ਸਵੇਰੇ 5 ਵਜੇ ਤੋਂ 23 ਅਕਤੂਬਰ ਸਵੇਰੇ 5 ਵਜੇ ਤੱਕ...
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਕਾਂਗਰਸ ਦੀ ਕੇਂਦਰੀ ਚੋਣ ਸਮਿਤੀ ਨੇ ਮੱਧ ਪ੍ਰਦੇਸ਼ ਚੋਣਾਂ ਲਈ 80 ਉਮੀਦਵਾਰਾਂ ਦੇ ਨਾਮਾਂ 'ਤੇ ਮੋਹਰ ਲਗਾ ਦਿੱਤੀ...
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਸਿੱਧਵਾਂ ਬੇਟ, 17 ਅਕਤੂਬਰ (ਜਸਵੰਤ ਸਿੰਘ ਸਲੇਮਪੁਰੀ) - ਨੇੜਲੇ ਪਿੰਡ ਰਸੂਲਪੁਰ (ਜੰਡੀ) ਵਿਖੇ ਦੋਨਾਲੀ ਰਾਈਫ਼ਲ ਦੀ ਸਫ਼ਾਈ ਕਰ ਰਹੇ ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਉਸ...
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਚੰਡੀਗੜ੍ਹ, 17 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ਅੱਜ ਸੂਬੇ 'ਚ ਮਾਲੀਆ ਵਧਾਉਣ ਲਈ ਕਈ ਵਸਤਾਂ 'ਤੇ ਸਟੈਂਪ ਡਿਊਟੀ ਵਧਾਈ ਹੈ। ਹਾਲਾਂਕਿ ਸੂਬਾ ਸਰਕਾਰ ਵਲੋਂ ਜਾਇਦਾਦ ਦੇ ਰਜਿਸਟਰੇਸ਼ਨ 'ਤੇ ਸਟੈਂਪ...
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਮੋਗਾ

ਪੁਲਿਸ ਵਲੋਂ ਚੋਰੀ ਦੇ ਕਈ ਵਾਹਨ ਬਰਾਮਦ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਥਾਂਵਾਂ ਤੋਂ ਚੋਰੀ ਹੋਏ ਵਾਹਨਾਂ ਸਬੰਧੀ ਪਤਾ ਲਗਾਉਣ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਚਲਾਈ ਮੁਹਿੰਮ ਤਹਿਤ ਸੁਖਦੀਪ ਸਿੰਘ ...

ਪੂਰੀ ਖ਼ਬਰ »

ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹੁਣਾ ਜ਼ਰੂਰੀ-ਅਟਵਾਲ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਸਿੱਖਿਅਤ ਕਰਨਾ ਚਾਹੀਦਾ ਹੈ | ਇਹ ਪੇ੍ਰਰਨਾ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਨੇ ਸਥਾਨਕ ਡੀ.ਐੱਨ. ਮਾਡਲ ਸੀਨੀਅਰ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਪੰਜਾਬ ਨੇ ਡੀ. ਸੀ. ਤੇ ਐੱਸ.ਐੱਸ.ਪੀ. ਨੂੰ ਦਿੱਤੇ ਮੰਗ-ਪੱਤਰ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਰੈਂਟਸ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਆਪਣੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਅਤੇ ਐੱਸ. ਪੀ. (ਡੀ) ਵਜ਼ੀਰ ਸਿੰਘ ਖੇਹਰ ਨੂੰ ਮਿਲ ਕੇ ਆਰੀਆ ਮਾਡਲ ਸਕੂਲ ਮੋਗਾ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੇ ਦਾ ਸੇਵਨ ਕਰਨ ਨਾਲ ਮੌਤ

ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਦੌਲੇਵਾਲਾ ਪਿੰਡ ਆਏ ਦਿਨ ਨਸ਼ੇ ਦੇ ਸਬੰਧ ਵਿਚ ਸੁਰਖ਼ੀਆਂ ਵਿਚ ਰਹਿੰਦਾ ਹੈ | ਇਥੇ ਚਾਰ ਦੋਸਤਾਂ 'ਚੋਂ ਬੀਤੀ ਰਾਤ ਇਕ ਨੌਜਵਾਨ ਦੀ ਨਸ਼ੇ ਦਾ ਸੇਵਨ ਵੱਧ ਕਰਨ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪਿਸਤੌਲ ਤੇ ਜ਼ਿੰਦਾ ਰੌਾਦ ਸਮੇਤ ਇਕ ਕਾਬੂ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਬੰਧਿਤ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 32 ਬੋਰ ਪਿਸਤੌਲ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਉਪਰੋਕਤ ਪੁਲਿਸ ਪਾਰਟੀ ਬੁੱਘੀਪੁਰਾ ਕੋਲ ਗਸ਼ਤ ਕਰ ਰਹੀ ਸੀ | ਉਸ ਸਮੇਂ ਉਨ੍ਹਾਂ ਨੇ ਸੁਖਦੇਵ ਸਿੰਘ ਉਰਫ਼ ਸੁੱਖੀ ਪੁੱਤਰ ਹਰਰੂਪ ਸਿੰਘ ਵਾਸੀ ਚੰਨੂਵਾਲਾ (ਥਾਣਾ ਬਾਘਾ ਪੁਰਾਣਾ) ਨੂੰ 32 ਬੋਰ ਪਿਸਤੌਲ ਦੇਸੀ ਅਤੇ ਇੱਕ ਜਿੰਦਾ ਰੌਾਦ ਸਮੇਤ ਗਿ੍ਫ਼ਤਾਰ ਕੀਤਾ ਹੈ | ਸੁਖਦੇਵ ਸਿੰਘ ਿਖ਼ਲਾਫ਼ ਅਸਲਾ ਐਕਟ ਅਧੀਨ ਥਾਣਾ ਮਹਿਨਾ ਵਿਖੇ ਦਰਜ ਹੋਏ ਮੁਕੱਦਮੇ ਦੀ ਕਾਰਵਾਈ ਅਮਲ ਅਧੀਨ ਹੈ |
ਪਤੀ, ਸੱਸ ਤੇ ਸਹੁਰਾ ਿਖ਼ਲਾਫ਼ ਦਹੇਜ ਦਾ ਮੁਕੱਦਮਾ ਦਰਜ
ਮੋਗਾ-ਸੋਨੀਆ ਭਾਰਤੀ ਪਤਨੀ ਕਰੂਨ ਭਾਰਤੀ ਵਾਸੀ 32-ਏ ਲੁਧਿਆਣਾ ਜੋ ਹੁਣ ਬੈਂਕ ਕਾਲੋਨੀ ਨਜ਼ਦੀਕ ਰੈਸਟ ਹਾਊਸ ਮੋਗਾ ਰਹਿੰਦੀ ਹੈ, ਦੀ ਸ਼ਿਕਾਇਤ ਦੀ ਪੜਤਾਲ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਦੇ ਹੁਕਮਾਂ ਅਧੀਨ ਡੀ.ਐੱਸ.ਪੀ. (ਸ) ਮੋਗਾ ਵਲੋਂ ਕੀਤੇ ਜਾਣ ਅਤੇ ਇਸ ਪੜਤਾਲ ਦੇ ਆਧਾਰ 'ਤੇ ਸਹਾਇਕ ਥਾਣੇਦਾਰ ਗੁਰਜਿੰਦਰ ਸਿੰਘ ਵਲੋਂ ਥਾਣਾ ਸਿਟੀ ਮੋਗਾ ਵਿਖੇ ਸੋਨੀਆ ਦੇ ਪਤੀ, ਸੱਸ ਅਤੇ ਸਹੁਰਾ ਿਖ਼ਲਾਫ਼ ਦਾਜ/ਦਹੇਜ ਦਾ ਮੁਕੱਦਮਾ ਦਰਜ ਕੀਤੇ ਜਾਣ ਦੀ ਖ਼ਬਰ ਹੈ | ਦਰਜ ਹੋਏ ਮੁਕੱਦਮੇ ਅਨੁਸਾਰ ਸੋਨੀਆ ਦਾ ਵਿਆਹ 30 ਜਨਵਰੀ 2012 ਨੂੰ ਕਰੂਨ ਭਾਰਤੀ ਪੁੱਤਰ ਅਸ਼ਵਨੀ ਭਾਰਤੀ ਵਾਸੀ ਸੈਕਟਰ 32-ਏ ਲੁਧਿਆਣਾ ਨਾਲ ਹੋਇਆ ਸੀ | ਪੂਰਾ ਪਰਿਵਾਰ ਨੇ ਆਪਣੀ ਹੈਸੀਅਤ ਮੁਤਾਬਿਕ ਦਾਜ ਦਹੇਜ ਦਿੱਤਾ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਸਹੁਰਾ ਪਰਿਵਾਰ ਵਲੋਂ ਹੋਰ ਦਾਜ ਦੀ ਮੰਗ ਉੱਠੀ | ਮੰਗ ਪੂਰੀ ਨਾ ਹੋਣ ਕਾਰਨ ਸਹੁਰੇ ਪਰਿਵਾਰ ਨੇ ਸੋਨੀਆ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਕੁੱਟਮਾਰ ਕਰ ਕੇ ਘਰੋਂ ਕੱਢ ਦਿੱਤਾ ਅਤੇ ਪਹਿਲਾਂ ਵਾਲਾ ਦਹੇਜ ਖ਼ੁਰਦ-ਬੁਰਦ ਕਰ ਦਿੱਤਾ | ਇਸ ਸਬੰਧ 'ਚ ਉਸ ਦੇ ਪਤੀ ਕਰੂਨ ਭਾਰਤੀ, ਸਹੁਰਾ ਅਸ਼ਵਨੀ ਭਾਰਤੀ ਅਤੇ ਸੱਸ ਰਵੀ ਕਿਰਨ ਭਾਰਤੀ ਵਾਸੀ ਤਰੀਪੁਰਾ ਨਗਰ (ਜੰਮੂ) ਜੋ ਹੁਣ ਲੁਧਿਆਣਾ ਦੇ ਸੈਕਟਰ 32-ਏ ਵਿਚ ਰਹਿੰਦੇ ਹਨ,
ਿਖ਼ਲਾਫ਼ 498-(ਏ) 406, 323 ਅਤੇ 120 ਬੀ. ਅਧੀਨ ਥਾਣਾ ਸਿਟੀ ਮੋਗਾ ਵਿਖੇ ਦਰਜ ਹੋਏ ਮੁਕੱਦਮੇ ਦੀ ਕਾਨੂੰਨੀ ਕਾਰਵਾਈ ਅਮਲ ਅਧੀਨ ਹੈ |
ਪੈਂਤੀ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਮੋਗਾ-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਨੇ ਸਾਰੇ ਥਾਣਿਆਂ ਨੂੰ ਸਵੇਰੇ ਸ਼ਾਮ ਨਸ਼ਾ ਤਸਕਰਾਂ ਿਖ਼ਲਾਫ਼ ਕਾਰਵਾਈ ਕਰਨ ਲਈ ਢੁਕਵੀਂ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹੋਏ ਹਨ | ਇਨ੍ਹਾਂ ਹੁਕਮਾਂ ਅਧੀਨ ਹੌਲਦਾਰ ਸੁਖਵਿੰਦਰ ਸਿੰਘ ਅਤੇ ਉਸ ਦੀ ਸਹਾਇਕ ਪੁਲਿਸ ਪਾਰਟੀ ਸ਼ਾਮ 5 ਵਜੇ ਦੇ ਕਰੀਬ ਪਿੰਡ ਨਸੀਰੇ ਵਾਲਾ ਕੋਲ ਗਸ਼ਤ ਕਰ ਰਹੀ ਸੀ | ਉਸ ਸਮੇਂ ਉਪਰੋਕਤ ਪੁਲਿਸ ਪਾਰਟੀ ਵਲੋਂ ਅੰਗਰੇਜ਼ ਸਿੰਘ ਉਰਫ਼ ਗੋਗਾ ਪੁੱਤਰ ਚਰਨਜੀਤ ਸਿੰਘ ਵਾਸੀ ਕਿਸ਼ਨਪੁਰਾ ਕਲਾਂ ਨੂੰ ਸਵਾ ਪੈਂਤੀ ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਗਿਆ | ਅੰਗਰੇਜ਼ ਸਿੰਘ ਿਖ਼ਲਾਫ਼ ਐਕਸਾਈਜ਼ ਐਕਟ ਅਧੀਨ ਥਾਣਾ ਧਰਮਕੋਟ ਵਿਖੇ ਮੁਕੱਦਮਾ ਦਰਜ ਕਰਨ ਉਪਰੰਤ ਿਖ਼ਲਾਫ਼ ਕਾਰਵਾਈ ਜਾਰੀ ਹੈ |


ਖ਼ਬਰ ਸ਼ੇਅਰ ਕਰੋ

ਪੀ. ਸੀ. ਸਕੂਲ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' 'ਤੇ ਭਾਸ਼ਣ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਵਿਸ਼ੇਸ਼ ਸਭਾ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸਕੂਲ ਡਾਇਰੈਕਟਰ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਬਾਲਿਕਾ ਦਿਵਸ ਮਨਾਇਆ

ਧਰਮਕੋਟ, 11 ਅਕਤੂਬਰ (ਹਰਮਨਦੀਪ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ 'ਤੇ ਪਹਿਰਾ ਦਿੰਦਿਆਂ ਡੀ. ਈ. ਓ. ਗੁਰਦਰਸ਼ਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਗੁਰਨਾਮ ਸਿੰਘ ਭੁੱਲਰ ਦੀ ਅਗਵਾਈ ਹੇਠ ਗਲੋਬਲ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਨਿਹਾਲ ਸਿੰਘ ਵਾਲਾ, ਬਿਲਾਸਪੁਰ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਕਸਬੇ ਦੀ ਮੁੱਦਕੀ ਸੜਕ ਉੱਪਰ ਸਥਿਤ ਅਲਪਾਈਨ ਅਕੈਡਮੀ ਦੀ ਸੰਸਥਾ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੀ ਹੋਣਹਾਰ ਵਿਦਿਆਰਥਣ ਲਵਪੀਤ ਕੌਰ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਨੇ ਖੇਡਾਂ 'ਚ ਮਾਰੀਆਂ ਮੱਲਾਂ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦਰਜ ਕੀਤੀ ਹੈ | ਸਕੂਲ ਦੇ ਪਿ੍ੰਸੀਪਲ, ਮੈਨੇਜਮੈਂਟ ਤੇ ਸਕੂਲ ਦਾ ਸਟਾਫ਼ ਬੱਚਿਆਂ ਨੂੰ ਹਰ ਖੇਤਰ ਵਿਚ ਤਿਆਰ ਕਰਨ ਲਈ ਆਪਣਾ ਅਹਿਮ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਹੋਈ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਹੈ | ਇਹ ਪ੍ਰੀਖਿਆ ਜਮਾਤਾਂ ਦੇ ਆਧਾਰ 'ਤੇ ਤਿੰਨ ਭਾਗਾਂ ਵਿਚ ਵੰਡੀ ਗਈ | ਇਸ ਅਧੀਨ ਨੈਤਿਕ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਸਮਾਜ 'ਚੋਂ ਭਰੂਣ ਹੱਤਿਆ ਜਿਹੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਮਨਸ਼ੇ ਤਹਿਤ ਇਸਤਰੀ ਤੇ ਬਾਲ ਵਿਕਾਸ ਅਫ਼ਸਰ ਧਰਮਕੋਟ ਮੈਡਮ ਰਾਣਾ ਗੁਰਵਿੰਦਰ ਕੌਰ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 8.5 ਬੈਂਡ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ਼ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ ਆਈਲਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ 'ਚੋਂ 8.5, ਰੀਡਿੰਗ 'ਚੋਂ 6.5, ਸਪੀਕਿੰਗ 'ਚੋਂ 6 ਅਤੇ ਰਾਈਟਿੰਗ ...

ਪੂਰੀ ਖ਼ਬਰ »

ਗਰੇ ਮੈਟਰ ਦੇ ਵਿਦਿਆਰਥੀ ਨੇ ਕੀਤੇ 7 ਬੈਂਡ ਹਾਸਲ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗਰੇ ਮੈਟਰ ਬਠਿੰਡਾ ਦੀ ਬਰਾਂਚ ਜੋ ਕਿ ਮੋਗਾ ਜੀ.ਟੀ. ਰੋਡ ਬੰਗਾਲੀ ਸਵੀਟ ਹਾਊਸ ਕੋਲ ਸਥਿਤ ਹੈ | ਗਰੇ ਮੈਟਰ ਦੇ ਵਿਦਿਆਰਥੀ ਹਰਿੰਦਰ ਸਿੰਘ ਨੇ ਆਈਲਟਸ ਵਿਚੋਂ ਓਵਰਆਲ 7 ਬੈਂਡ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਿੰਨ ਰੋਜ਼ਾ 25ਵਾਂ ਸਮਾਗਮ 13, 14, 15 ਅਕਤੂਬਰ ਨੂੰ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਘਾ ਪੁਰਾਣਾ ਵਲੋਂ ਤਿੰਨ ਰੋਜ਼ਾ 25ਵਾਂ ਰੋਗ ਨਿਵਾਰਣ ਕੈਂਪ ਅਤੇ ਨਾਮ ਜਾਪ, ਸ਼ਬਦ ਜਾਪ, ਕੀਰਤਨ ਦਰਬਾਰ ਸਥਾਨਕ ਗੁਰਦੁਆਰਾ ਪੁਰਾਣਾ ਪੱਤੀ ਵਿਖੇ 13, 14, ਅਤੇ 15 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਮਾਹਲਾ ਕਲਾਂ ਸਕੂਲ ਵਿਖੇ ਨੈਤਿਕ ਪ੍ਰੋਗਰਾਮ ਕਰਵਾਇਆ

ਭਲੂਰ, 11 ਅਕਤੂਬਰ (ਬੇਅੰਤ ਸਿੰਘ ਗਿੱਲ)-ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਵਿਖੇ ਪਿ੍ੰਸੀਪਲ ਫੱਗਣ ਸਿੰਘ ਦੀ ਅਗਵਾਈ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਗਿੱਲ ਦੀ ਹਿੰਮਤ ਸਦਕਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ...

ਪੂਰੀ ਖ਼ਬਰ »

ਆਈ.ਐੱਸ.ਐੱਫ. ਕਾਲਜ ਵਿਖੇ ਪੰਜ ਰੋਜ਼ਾ ਇੰਸਪਾਇਰ ਸਮਾਗਮ ਸ਼ੁਰੂ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਡਿਪਾਰਟਮੈਂਟ ਆਫ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਵਲੋਂ ਅਨੁਦਾਨ ਪ੍ਰਾਪਤ ਪੰਜ ਰੋਜ਼ਾ ਇੰਸਪਾਇਰ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਪੂਰੇ ਪੰਜਾਬ ਦੇ ਮੈਰਿਟ ...

ਪੂਰੀ ਖ਼ਬਰ »

ਸਬ-ਡਵੀਜ਼ਨ ਮੋਗਾ ਦੇ 577 ਉਸਾਰੀ ਮਜ਼ਦੂਰ ਲਾਭਪਾਤਰੀਆਂ ਲਈ ਇਕ ਕਰੋੜ ਦੀ ਰਾਸ਼ੀ ਪ੍ਰਵਾਨ-ਸਿੱਧੂ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਬੋਰਡ ਦੀ ਸਬ-ਡਵੀਜ਼ਨ ਪੱਧਰੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ...

ਪੂਰੀ ਖ਼ਬਰ »

ਕਲੱਸਟਰ ਪ੍ਰਾਇਮਰੀ ਸਕੂਲਾਂ ਨੂੰ ਵੰਡੇ ਕੰਪਿਊਟਰ

ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਕੰਪਿਊਟਰ ਸਿੱਖਿਆ ਨੂੰ ਸੁਚਾਰੂ ਢੰਗ ਨਾਲ ਵਿਦਿਆਰਥੀਆਂ ਤਕ ਪਹੁੰਚਾਉਣ ਲਈ ਸਕੱਤਰ ਸਕੂਲ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਕੰ.) ਮੋਗਾ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਨੂੰ ਕੰਪਿਊਟਰ ਦੇਣ ...

ਪੂਰੀ ਖ਼ਬਰ »

ਇੰਸਪੈਕਟਰ ਵਲੋਂ ਖੇਡ ਮੈਦਾਨ 'ਚ ਸਿਖਲਾਈ ਕੈਂਪ ਦਾ ਨਿਰੀਖਣ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਦੇ ਬਾਸਕਟ ਬਾਲ ਦੇ ਖੇਡ ਮੈਦਾਨ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ ਸਕੱਤਰ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ, ਬਾਸਕਟ ਬਾਲ ਕੋਚ ਜਸਵੰਤ ਸਿੰਘ ਤੇ ਪੰਜਾਬ ਪੁਲਿਸ ਦੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੰਕਲਪ ਲਿਆ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ ਅਭਿਆਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਨੂੰ ਲੋਕਾਂ ਤਕ ਪਹੰੁਚਾਉਣ ਲਈ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਪਾਰਟੀ ਨੇ ਹੌਲਦਾਰ ਤਰਸੇਮ ਸਿੰਘ ਦੀ ਅਗਵਾਈ ਵਿਚ ਤਰਸੇਮ ਸਿੰਘ ਭੋਲਾ ...

ਪੂਰੀ ਖ਼ਬਰ »

ਦੁਸਾਂਝ ਦੀ ਪੰਚਾਇਤ ਨੇ ਛੱਪੜ ਦੀ ਸਫ਼ਾਈ ਕਰਵਾ ਕੇ ਲਗਵਾਏ ਬੂਟੇ

ਮੋਗਾ, 11 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪਿੰਡ ਦੁਸਾਂਝ ਵਿਖੇ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਫ਼ਾਈ ਦੀ ਉਡੀਕ ਕਰ ਰਹੇ ਛੱਪੜ ਦੀ ਸਫ਼ਾਈ ਕਰਵਾ ਕੇ ਨਵਾਂ ਰੂਪ ਦਿੱਤਾ | ਪਿੰਡ ਦੇ ਸਰਪੰਚ ਗੁਰਚਰਨ ਸਿੰਘ ਗੋਗੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਬਾਲੜੀ ਦਿਵਸ 8 ਲੜਕੀ ਸਮਾਜ ਦਾ ਆਧਾਰ ਹੁੰਦੀ ਹੈ-ਕਮਲ ਸੈਣੀ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਐੱਮ.ਐੱਲ.ਐੱਮ. ਕਾਲਜ 'ਚ 'ਵਹਿੰਗੀ' ਨਾਟਕ ਕਰਵਾਇਆ

ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)-ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਵਿਖੇ ਰੈੱਡ ਆਰਟਸ ਦੇ ਕਲਾਕਾਰਾਂ ਵਲੋਂ ਨਾਟਕ 'ਵਹਿੰਗੀ' ਕਰਵਾਇਆ ਗਿਆ | ਇਸ ਨਾਟਕ ਵਿਚ ਦਰਸਾਇਆ ਗਿਆ ਕਿ 'ਸਿੱਖਿਆ' ਸਮਾਜ ਵਿਚ ਰਹਿਣ ਲਈ ਬਹੁਤ ਜ਼ਰੂਰੀ ਹੈ ਜੋ ਕਿ ਇਕ ਅਧਿਆਪਕ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਦੇ ਏ. ਟੀ. ਐੱਚ. ਐੱਮ. ਵਿਭਾਗ ਦੇ ਵਿਦਿਆਰਥੀਆਂ ਨੇ ਮੈਡਮ ਹਰਪ੍ਰੀਤ ਕੌਰ ਅਤੇ ਮਿ: ਅੰਮਿ੍ਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ 'ਚ ਪਰਾਲੀ ਨੂੰ ਸਾੜਨ ਦੇ ...

ਪੂਰੀ ਖ਼ਬਰ »

ਨਾਵਲਕਾਰ ਨਛੱਤਰ ਸਿੰਘ ਬਰਾੜ ਨੂੰ ਢਾਹਾਂ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟ ਈਸੇ ਖਾਂ, 11 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਨਵ-ਪੰਜਾਬੀ ਸਹਿਤ ਸਭਾ ਦੇ ਜੀਵਨ ਮੈਂਬਰ ਨਛੱਤਰ ਸਿੰਘ ਬਰਾੜ (ਕੈਨੇਡੀਅਨ) ਦੇ ਨਾਵਲ ਪੇਪਰ ਮੈਰਿਜ ਨੂੰ ਵਕਾਰੀ ਢਾਹਾਂ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ ਪ੍ਰੈੱਸ ਮਿਲਣੀ ਦੌਰਾਨ ਸਭਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਿੰਨ ਸਮਾਗਮ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਦੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦਿਨੇਸ਼ ਕੁਮਾਰ ਦੇ ਗ੍ਰਹਿ ਗਿੱਲ ਰੋਡ, ਪ੍ਰੇਮ ਕੁਮਾਰ ਦੇ ਗ੍ਰਹਿ ਨਿਊਰੋ ਥਰੈਪੀ ਵਾਲੀ ਗਲੀ ਅਕਾਲਸਰ ...

ਪੂਰੀ ਖ਼ਬਰ »

ਓਵਰਲੋਡ ਟਰੱਕ ਝੋਨੇ ਦੇ ਖੇਤ 'ਚ ਪਲਟਿਆ

ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਰ ਰੋਜ਼ ਓਵਰ ਲੋਡ ਗੱਡੀਆਂ ਕਾਰਨ ਅਨੇਕਾਂ ਭਿਆਨਕ ਹਾਦਸੇ ਵਾਪਰਦੇ ਹਨ ਪਰ ਟ੍ਰੈਫਿਕ ਪੁਲਿਸ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ, ਜਦੋਂ ਕਿ ਟ੍ਰੈਫਿਕ ਪੁਲਿਸ ਜ਼ਿਆਦਾਤਰ ਮੋਟਰਸਾਈਕਲਾਂ ਦੀ ਚੈਕਿੰਗ ਕਰਕੇ ਵੱਡੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਵਰਕਰਾਂ ਦੀ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਗੁਰਦੁਅਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਮੀਟਿੰਗ

ਕੋਟ ਈਸੇ ਖਾਂ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਕਾਦੀਆਂ ਦੀ ਇਕ ਬਲਾਕ ਪੱਧਰੀ ਬੈਠਕ ਸਥਾਨਕ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਵਿਰਕ ਬਹਿਰਾਮ ਕੇ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਕੱਤਰ ਸੁਖਜਿੰਦਰ ਸਿੰਘ ਖੋਸਾ ਅਤੇ ਮੰਦਰਜੀਤ ਸਿੰਘ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮਾਸਿਕ ਇਕੱਤਰਤਾ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ (ਰਜਿ:) ਮੋਗਾ ਦੀ ਮਹੀਨਾਵਾਰ ਮੀਟਿੰਗ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਸ਼ਵਿੰਦਰ ਸਿੰਘ ਦਾ ਵਿਦੇਸ਼ੋਂ ਪਰਤਣ 'ਤੇ ਸਮੁੱਚੇ ...

ਪੂਰੀ ਖ਼ਬਰ »

ਇੰਟਕ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਦੀ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਦੇ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਡਵੋਕੇਟ ਵਿਜੇ ਧੀਰ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦਾ ਜਨਮ ...

ਪੂਰੀ ਖ਼ਬਰ »

ਗਊਸ਼ਾਲਾ 'ਚ ਕੱਤਕ ਮਹੀਨੇ ਦੀ ਲਗਾਤਾਰ ਚੱਲਣ ਵਾਲੀ ਕਥਾ ਆਰੰਭ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਵਾਲੀ ਸੜਕ ਉੱਪਰ ਸਥਿਤ ਗਊਸ਼ਾਲਾ ਵਿਚ ਹਰੇਕ ਸਾਲ ਦੀ ਤਰ੍ਹਾਂ ਗਊਸ਼ਾਲਾ ਦੇ ਸੇਵਾਦਾਰਾਂ ਵਲੋਂ ਜਸਵਿੰਦਰ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਕੱਤਕ ਮਹੀਨੇ ਦੀ ਕਥਾ ਆਰੰਭ ਕੀਤੀ ਗਈ ਹੈ ਜੋ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਮ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਰਨਲ ਬਾਡੀ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਸਿਟੀ ਮੋਗਾ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ (ਕਮਿਊਨਿਟੀ ਪੁਲਿਸਿੰਗ) ਸੁਸਾਇਟੀ ਮੋਗਾ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਐਸ. ਆਈ. ਅੰਗਰੇਜ਼ ਕੌਰ ਇੰਚਾਰਜ ਸਬ-ਡਵੀਜ਼ਨ ਸਾਂਝ ਸੁਸਾਇਟੀ ਮੋਗਾ ਦੀ ਅਗਵਾਈ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ 'ਚ ਐਸ. ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਦਫ਼ਤਰ ਆੜ੍ਹਤੀ ਐਸੋਸੀਏਸ਼ਨ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੁਲਵਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX