ਤਾਜਾ ਖ਼ਬਰਾਂ


ਦਿੱਲੀ : ਯੂਨੀਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ
. . .  3 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੇ ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਪ੍ਰਦਰਸ਼ਨ...
ਅਦਾਲਤ ਨੇ ਰਤੁਲ ਪੁਰੀ ਦੀ ਜ਼ਮਾਨਤ ਪਟੀਸ਼ਨ ਨੂੰ ਦਿੱਤੀ ਮਨਜ਼ੂਰੀ
. . .  14 minutes ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਬੈਂਕ ਮਾਮਲੇ 'ਚ ਰਤੁਲ ਪੁਰੀ ਦੀ ਜ਼ਮਾਨਤ...
ਨਾਗਰਿਕਤਾ ਸੋਧ ਬਿੱਲ ਦੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੇ ਕਾਂਗਰਸੀ ਨੇਤਾ ਜੈ ਰਾਮ ਰਮੇਸ਼
. . .  41 minutes ago
ਨਵੀਂ ਦਿੱਲੀ, 13 ਦਸੰਬਰ- ਨਾਗਰਿਕਤਾ ਸੋਧ ਬਿਲ ਦੇ ਖ਼ਿਲਾਫ਼ ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜੈਰਾਮ ਰਮੇਸ਼ ਨੇ ਆਪਣੀ ਪਟੀਸ਼ਨ...
ਜੰਮੂ-ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਆਪਣੀ ਰਿਪੋਰਟਰ ਸੁਪਰੀਮ ਕੋਰਟ 'ਚ ਕੀਤੀ ਦਾਇਰ
. . .  56 minutes ago
ਨਵੀਂ ਦਿੱਲੀ, 13 ਦਸੰਬਰ- ਜੰਮੂ ਕਸ਼ਮੀਰ ਹਾਈਕੋਰਟ ਦੇ ਚਾਰ ਜੱਜਾਂ ਨੇ ਅੱਜ ਸੁਪਰੀਮ ਕੋਰਟ 'ਚ ਆਪਣੀ ਰਿਪੋਰਟ ਦਾਇਰ ਕਰਦਿਆਂ ਕਿਹਾ ਕਿ ...
ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਬੈਠਕ
. . .  about 1 hour ago
ਅੰਮ੍ਰਿਤਸਰ, 13 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ ਭਾਈ ਗੁਰਦਾਸ ਹਾਲ ਵਿਖੇ ਆਰੰਭ ਹੋ...
ਹਾਈਕਮਾਂਡ ਤੇ ਕੈਪਟਨ ਨੂੰ ਹੈ ਮੰਤਰੀ ਮੰਡਲ 'ਚ ਫੇਰ ਬਦਲ ਕਰਨ ਦਾ ਅਧਿਕਾਰ : ਤ੍ਰਿਪਤ ਬਾਜਵਾ
. . .  about 1 hour ago
ਚੰਡੀਗੜ੍ਹ, 13 ਦਸੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਸਿਵਲ ਸਕੱਤਰੇਤ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ...
ਦਿੱਲੀ ਹਾਈਕੋਰਟ ਨੇ ਜੇ.ਐਨ.ਯੂ ਦੇ ਵਿਦਿਆਰਥੀਆਂ ਦਾ ਮੰਗਿਆ ਵੇਰਵਾ
. . .  about 1 hour ago
ਨਵੀਂ ਦਿੱਲੀ, 13 ਦਸੰਬਰ- ਦਿੱਲੀ ਹਾਈਕੋਰਟ ਨੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ(ਜੇ.ਐਨ.ਯੂ) ਤੋਂ ਉਨ੍ਹਾਂ ਵਿਦਿਆਰਥੀਆਂ ਦਾ...
ਮਾਜਰੀ ਪੁਲਿਸ ਨੇ ਫੜੀ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ
. . .  about 2 hours ago
ਮਾਜਰੀ(ਮੁਹਾਲੀ), 13 ਦਸੰਬਰ (ਅਵਤਾਰ ਨੰਗਲੀ)- ਮਾਜਰੀ ਪੁਲਿਸ ਨੇ ਖੇਰ ਲੱਕੜ ਦੀ ਭਰੀ ਦਸ ਚੱਕੀ ਗੱਡੀ ਫੜੀ ਹੈ। ਇਸ ਗੱਡੀ ਦੇ ਡਰਾਈਵਰ ਕੋਲ ਸੰਬੰਧਿਤ ਕਾਗ਼ਜ਼ ਨਹੀਂ ਹਨ। ਇੱਥੋਂ ਤੱਕ ਕਿ....
'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਰਾਹੁਲ ਗਾਂਧੀ ਨੇ ਮਾਫ਼ੀ ਮੰਗਣ ਤੋਂ ਕੀਤਾ ਸਾਫ਼ ਇਨਕਾਰ
. . .  about 2 hours ago
ਨਵੀਂ ਦਿੱਲੀ, 13 ਦਸੰਬਰ- ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ 'ਰੇਪ ਇਨ ਇੰਡੀਆ' ਵਾਲੀ ਟਿੱਪਣੀ ਦੇ ਲਈ ਮਾਫ਼ੀ ਮੰਗਣ ਤੋਂ ਸਾਫ਼ ਇਨਕਾਰ ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਹੋਈ ਮੌਤ
. . .  about 2 hours ago
ਸੰਗਤ ਮੰਡੀ, 13 ਦਸੰਬਰ(ਦੀਪਕ ਸ਼ਰਮਾ)- ਸੰਗਤ ਮੰਡੀ ਅਧੀਨ ਪੈਂਦੇ ਬਠਿੰਡਾ ਬਾਦਲ ਰੋਡ 'ਤੇ ਪਿੰਡ ਘੁੱਦਾ ਵਿਖੇ ਅੱਜ ਟਰਾਲੇ ਅਤੇ ਮੋਟਰਸਾਈਕਲ ਦੀ ਟੱਕਰ ...
ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਹੋਈ ਮੌਤ, ਪਤੀ ਸਮੇਤ ਤਿੰਨ ਵਿਰੁੱਧ ਪਰਚਾ ਦਰਜ
. . .  about 3 hours ago
ਮਹਿਲ ਕਲਾਂ, 13 ਦਸੰਬਰ (ਅਵਤਾਰ ਸਿੰਘ ਅਣਖੀ)- ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁੰਮਟੀ ਵਿਖੇ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇਕ ਵਿਆਹੁਤਾ ਦੀ ਭੇਦ ਭਰੇ ...
ਲੋਕ ਸਭਾ ਦੀ ਕਾਰਵਾਈ ਅਣਮਿਥੇ ਸਮੇਂ ਦੇ ਲਈ ਮੁਲਤਵੀ
. . .  about 3 hours ago
ਸਬਰੀਮਾਲਾ ਮੰਦਰ ਮਾਮਲੇ ਦੇ ਸੰਬੰਧ 'ਚ ਸਮੀਖਿਆ ਪਟੀਸ਼ਨ 'ਤੇ ਹੋਵੇਗੀ ਸੁਣਵਾਈ : ਸੁਪਰੀਮ ਕੋਰਟ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸਬਰੀਮਾਲਾ ਮੰਦਰ ਮਾਮਲੇ 'ਤੇ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਜਲਦ ਤੋਂ ਜਲਦ ਇਕ ਵੱਡਾ ਸੰਵਿਧਾਨਿਕ ਬੈਂਚ ਦਾ ਗਠਨ...
ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਹੋਈ ਮੌਤ
. . .  about 3 hours ago
ਓਠੀਆਂ, 13 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ ਨੌਜਵਾਨ ਦੀ ਨਸ਼ਾ ਨਾ ਮਿਲਣ ਕਾਰਨ ਮੌਤ ਹੋਣ ਦਾ...
ਸੁਪਰੀਮ ਕੋਰਟ ਨੇ ਚੋਣ ਆਯੋਗ ਨੂੰ ਜਾਰੀ ਕੀਤਾ ਨੋਟਿਸ
. . .  about 3 hours ago
ਨਵੀਂ ਦਿੱਲੀ, 13 ਦਸੰਬਰ- ਸੁਪਰੀਮ ਕੋਰਟ ਨੇ 2019 ਦੀਆਂ ਲੋਕ ਸਭਾ ਚੋਣਾਂ ਦੀ ਗਿਣਤੀ ਅਤੇ ਈ.ਵੀ.ਐਮ 'ਚ ਗੜਬੜੀ...
ਸ਼੍ਰੀ ਕਟਾਸਰਾਜ ਮੰਦਰ ਦੇ ਦਰਸ਼ਨਾਂ ਲਈ ਹਿੰਦੂ ਯਾਤਰੀਆਂ ਦਾ ਜਥਾ ਪਾਕਿਸਤਾਨ ਰਵਾਨਾ
. . .  about 3 hours ago
ਬ੍ਰਿਟੇਨ ਚੋਣਾਂ : ਪ੍ਰਧਾਨ ਮੰਤਰੀ ਮੋਦੀ ਨੇ ਬੌਰਿਸ ਜਾਨਸਨ ਨੂੰ ਦਿੱਤੀ ਵਧਾਈ
. . .  about 3 hours ago
ਹੰਗਾਮੇ ਦੇ ਚਲਦਿਆਂ ਲੋਕ ਸਭਾ ਦੀ ਕਾਰਵਾਈ 12 ਵਜੇ ਤੱਕ ਮੁਲਤਵੀ
. . .  about 4 hours ago
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ
. . .  about 4 hours ago
ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ
. . .  about 4 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਮੋਗਾ

ਪੁਲਿਸ ਵਲੋਂ ਚੋਰੀ ਦੇ ਕਈ ਵਾਹਨ ਬਰਾਮਦ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਥਾਂਵਾਂ ਤੋਂ ਚੋਰੀ ਹੋਏ ਵਾਹਨਾਂ ਸਬੰਧੀ ਪਤਾ ਲਗਾਉਣ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਚਲਾਈ ਮੁਹਿੰਮ ਤਹਿਤ ਸੁਖਦੀਪ ਸਿੰਘ ...

ਪੂਰੀ ਖ਼ਬਰ »

ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹੁਣਾ ਜ਼ਰੂਰੀ-ਅਟਵਾਲ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਸਿੱਖਿਅਤ ਕਰਨਾ ਚਾਹੀਦਾ ਹੈ | ਇਹ ਪੇ੍ਰਰਨਾ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਨੇ ਸਥਾਨਕ ਡੀ.ਐੱਨ. ਮਾਡਲ ਸੀਨੀਅਰ ...

ਪੂਰੀ ਖ਼ਬਰ »

ਪੇਰੈਂਟਸ ਐਸੋਸੀਏਸ਼ਨ ਪੰਜਾਬ ਨੇ ਡੀ. ਸੀ. ਤੇ ਐੱਸ.ਐੱਸ.ਪੀ. ਨੂੰ ਦਿੱਤੇ ਮੰਗ-ਪੱਤਰ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਰੈਂਟਸ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਆਪਣੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਅਤੇ ਐੱਸ. ਪੀ. (ਡੀ) ਵਜ਼ੀਰ ਸਿੰਘ ਖੇਹਰ ਨੂੰ ਮਿਲ ਕੇ ਆਰੀਆ ਮਾਡਲ ਸਕੂਲ ਮੋਗਾ ਦੀ ...

ਪੂਰੀ ਖ਼ਬਰ »

ਨੌਜਵਾਨ ਦੀ ਨਸ਼ੇ ਦਾ ਸੇਵਨ ਕਰਨ ਨਾਲ ਮੌਤ

ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਦੌਲੇਵਾਲਾ ਪਿੰਡ ਆਏ ਦਿਨ ਨਸ਼ੇ ਦੇ ਸਬੰਧ ਵਿਚ ਸੁਰਖ਼ੀਆਂ ਵਿਚ ਰਹਿੰਦਾ ਹੈ | ਇਥੇ ਚਾਰ ਦੋਸਤਾਂ 'ਚੋਂ ਬੀਤੀ ਰਾਤ ਇਕ ਨੌਜਵਾਨ ਦੀ ਨਸ਼ੇ ਦਾ ਸੇਵਨ ਵੱਧ ਕਰਨ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਕੀਤੀ ...

ਪੂਰੀ ਖ਼ਬਰ »

ਪਿਸਤੌਲ ਤੇ ਜ਼ਿੰਦਾ ਰੌਾਦ ਸਮੇਤ ਇਕ ਕਾਬੂ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਬੰਧਿਤ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 32 ਬੋਰ ਪਿਸਤੌਲ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਉਪਰੋਕਤ ਪੁਲਿਸ ਪਾਰਟੀ ...

ਪੂਰੀ ਖ਼ਬਰ »

ਪੀ. ਸੀ. ਸਕੂਲ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' 'ਤੇ ਭਾਸ਼ਣ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਵਿਸ਼ੇਸ਼ ਸਭਾ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸਕੂਲ ਡਾਇਰੈਕਟਰ ...

ਪੂਰੀ ਖ਼ਬਰ »

ਗਲੋਬਲ ਵਿਜ਼ਡਮ ਕਾਨਵੈਂਟ ਸਕੂਲ ਵਿਖੇ ਬਾਲਿਕਾ ਦਿਵਸ ਮਨਾਇਆ

ਧਰਮਕੋਟ, 11 ਅਕਤੂਬਰ (ਹਰਮਨਦੀਪ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ 'ਤੇ ਪਹਿਰਾ ਦਿੰਦਿਆਂ ਡੀ. ਈ. ਓ. ਗੁਰਦਰਸ਼ਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਗੁਰਨਾਮ ਸਿੰਘ ਭੁੱਲਰ ਦੀ ਅਗਵਾਈ ਹੇਠ ਗਲੋਬਲ ...

ਪੂਰੀ ਖ਼ਬਰ »

ਮਾਪੇ-ਅਧਿਆਪਕ ਮਿਲਣੀ ਕਰਵਾਈ

ਨਿਹਾਲ ਸਿੰਘ ਵਾਲਾ, ਬਿਲਾਸਪੁਰ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ...

ਪੂਰੀ ਖ਼ਬਰ »

ਟੱਚ ਸਕਾਈ ਦੀ ਵਿਦਿਆਰਥਣ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਕਸਬੇ ਦੀ ਮੁੱਦਕੀ ਸੜਕ ਉੱਪਰ ਸਥਿਤ ਅਲਪਾਈਨ ਅਕੈਡਮੀ ਦੀ ਸੰਸਥਾ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੀ ਹੋਣਹਾਰ ਵਿਦਿਆਰਥਣ ਲਵਪੀਤ ਕੌਰ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ...

ਪੂਰੀ ਖ਼ਬਰ »

ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਨੇ ਖੇਡਾਂ 'ਚ ਮਾਰੀਆਂ ਮੱਲਾਂ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦਰਜ ਕੀਤੀ ਹੈ | ਸਕੂਲ ਦੇ ਪਿ੍ੰਸੀਪਲ, ਮੈਨੇਜਮੈਂਟ ਤੇ ਸਕੂਲ ਦਾ ਸਟਾਫ਼ ਬੱਚਿਆਂ ਨੂੰ ਹਰ ਖੇਤਰ ਵਿਚ ਤਿਆਰ ਕਰਨ ਲਈ ਆਪਣਾ ਅਹਿਮ ...

ਪੂਰੀ ਖ਼ਬਰ »

ਬਲੌਜ਼ਮ ਕਾਨਵੈਂਟ ਸਕੂਲ ਵਿਖੇ ਧਾਰਮਿਕ ਪ੍ਰੀਖਿਆ ਹੋਈ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਹੈ | ਇਹ ਪ੍ਰੀਖਿਆ ਜਮਾਤਾਂ ਦੇ ਆਧਾਰ 'ਤੇ ਤਿੰਨ ਭਾਗਾਂ ਵਿਚ ਵੰਡੀ ਗਈ | ਇਸ ਅਧੀਨ ਨੈਤਿਕ ...

ਪੂਰੀ ਖ਼ਬਰ »

'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਪੇਂਟਿੰਗ ਮੁਕਾਬਲੇ ਕਰਵਾਏ

ਕਿਸ਼ਨਪੁਰਾ ਕਲਾਂ, 11 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਸਮਾਜ 'ਚੋਂ ਭਰੂਣ ਹੱਤਿਆ ਜਿਹੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਮਨਸ਼ੇ ਤਹਿਤ ਇਸਤਰੀ ਤੇ ਬਾਲ ਵਿਕਾਸ ਅਫ਼ਸਰ ਧਰਮਕੋਟ ਮੈਡਮ ਰਾਣਾ ਗੁਰਵਿੰਦਰ ਕੌਰ ਦੇ ...

ਪੂਰੀ ਖ਼ਬਰ »

ਗੋਲਡਨ ਐਜੂਕੇਸ਼ਨਜ਼ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ ਹਾਸਲ ਕੀਤੇ 8.5 ਬੈਂਡ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ਼ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ ਆਈਲਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ 'ਚੋਂ 8.5, ਰੀਡਿੰਗ 'ਚੋਂ 6.5, ਸਪੀਕਿੰਗ 'ਚੋਂ 6 ਅਤੇ ਰਾਈਟਿੰਗ ...

ਪੂਰੀ ਖ਼ਬਰ »

ਗਰੇ ਮੈਟਰ ਦੇ ਵਿਦਿਆਰਥੀ ਨੇ ਕੀਤੇ 7 ਬੈਂਡ ਹਾਸਲ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗਰੇ ਮੈਟਰ ਬਠਿੰਡਾ ਦੀ ਬਰਾਂਚ ਜੋ ਕਿ ਮੋਗਾ ਜੀ.ਟੀ. ਰੋਡ ਬੰਗਾਲੀ ਸਵੀਟ ਹਾਊਸ ਕੋਲ ਸਥਿਤ ਹੈ | ਗਰੇ ਮੈਟਰ ਦੇ ਵਿਦਿਆਰਥੀ ਹਰਿੰਦਰ ਸਿੰਘ ਨੇ ਆਈਲਟਸ ਵਿਚੋਂ ਓਵਰਆਲ 7 ਬੈਂਡ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ਦੀ ਮੁਖੀ ਮੈਡਮ ਸ਼ੇਖਾਲੀ ਅਰੋੜਾ ਨੇ ਦੱਸਿਆ ਕਿ ਵਿਦਿਆਰਥੀ ਅਤੇ ਸਟਾਫ਼ ਦੀ ਮਿਹਨਤ ਸਦਕਾ ਬਹੁਤ ਘੱਟ ਸਮੇਂ ਵਿਚ ਵਿਦਿਆਰਥੀ ਨੇ ਇਨ੍ਹਾਂ ਵਧੀਆ ਬੈਂਡ ਹਾਸਿਲ ਕੀਤੇ ਹਨ | ਡਾਇਰੈਕਟਰ ਸ਼ੇਖਾਲੀ ਅਰੋੜਾ ਨੇ ਚੰਗੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਦੱਸਿਆ ਕਿ ਸੰਸਥਾ ਵਿਚ ਲਿਸਨਿੰਗ ਅਤੇ ਰੀਡਿੰਗ ਲਈ ਵੀਡੀਓ ਕਲਾਸਾਂ ਦੀ ਸਹੂਲਤ ਹੈ | ਜ਼ਰੂਰਤ ਮੰਦ ਵਿਦਿਆਰਥੀਆਂ ਨੂੰ ਕਲਾਸਾਂ ਵੀ ਦਿੱਤੀਆਂ ਜਾਂਦੀਆਂ ਹਨ | ਪੀ.ਟੀ.ਈ. ਦੀ ਪ੍ਰੈਕਟਿਸ ਵਧੀਆ ਤਰੀਕੇ ਨਾਲ ਤਿਆਰੀ ਕਰਵਾਈ ਜਾਂਦੀ ਹੈ |


ਖ਼ਬਰ ਸ਼ੇਅਰ ਕਰੋ

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਿੰਨ ਰੋਜ਼ਾ 25ਵਾਂ ਸਮਾਗਮ 13, 14, 15 ਅਕਤੂਬਰ ਨੂੰ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਘਾ ਪੁਰਾਣਾ ਵਲੋਂ ਤਿੰਨ ਰੋਜ਼ਾ 25ਵਾਂ ਰੋਗ ਨਿਵਾਰਣ ਕੈਂਪ ਅਤੇ ਨਾਮ ਜਾਪ, ਸ਼ਬਦ ਜਾਪ, ਕੀਰਤਨ ਦਰਬਾਰ ਸਥਾਨਕ ਗੁਰਦੁਆਰਾ ਪੁਰਾਣਾ ਪੱਤੀ ਵਿਖੇ 13, 14, ਅਤੇ 15 ਅਕਤੂਬਰ ਨੂੰ ਕਰਵਾਇਆ ...

ਪੂਰੀ ਖ਼ਬਰ »

ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਮਾਹਲਾ ਕਲਾਂ ਸਕੂਲ ਵਿਖੇ ਨੈਤਿਕ ਪ੍ਰੋਗਰਾਮ ਕਰਵਾਇਆ

ਭਲੂਰ, 11 ਅਕਤੂਬਰ (ਬੇਅੰਤ ਸਿੰਘ ਗਿੱਲ)-ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਵਿਖੇ ਪਿ੍ੰਸੀਪਲ ਫੱਗਣ ਸਿੰਘ ਦੀ ਅਗਵਾਈ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਗਿੱਲ ਦੀ ਹਿੰਮਤ ਸਦਕਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ...

ਪੂਰੀ ਖ਼ਬਰ »

ਆਈ.ਐੱਸ.ਐੱਫ. ਕਾਲਜ ਵਿਖੇ ਪੰਜ ਰੋਜ਼ਾ ਇੰਸਪਾਇਰ ਸਮਾਗਮ ਸ਼ੁਰੂ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਡਿਪਾਰਟਮੈਂਟ ਆਫ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਵਲੋਂ ਅਨੁਦਾਨ ਪ੍ਰਾਪਤ ਪੰਜ ਰੋਜ਼ਾ ਇੰਸਪਾਇਰ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਪੂਰੇ ਪੰਜਾਬ ਦੇ ਮੈਰਿਟ ...

ਪੂਰੀ ਖ਼ਬਰ »

ਸਬ-ਡਵੀਜ਼ਨ ਮੋਗਾ ਦੇ 577 ਉਸਾਰੀ ਮਜ਼ਦੂਰ ਲਾਭਪਾਤਰੀਆਂ ਲਈ ਇਕ ਕਰੋੜ ਦੀ ਰਾਸ਼ੀ ਪ੍ਰਵਾਨ-ਸਿੱਧੂ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਬੋਰਡ ਦੀ ਸਬ-ਡਵੀਜ਼ਨ ਪੱਧਰੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ...

ਪੂਰੀ ਖ਼ਬਰ »

ਕਲੱਸਟਰ ਪ੍ਰਾਇਮਰੀ ਸਕੂਲਾਂ ਨੂੰ ਵੰਡੇ ਕੰਪਿਊਟਰ

ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਕੰਪਿਊਟਰ ਸਿੱਖਿਆ ਨੂੰ ਸੁਚਾਰੂ ਢੰਗ ਨਾਲ ਵਿਦਿਆਰਥੀਆਂ ਤਕ ਪਹੁੰਚਾਉਣ ਲਈ ਸਕੱਤਰ ਸਕੂਲ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਕੰ.) ਮੋਗਾ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਨੂੰ ਕੰਪਿਊਟਰ ਦੇਣ ...

ਪੂਰੀ ਖ਼ਬਰ »

ਇੰਸਪੈਕਟਰ ਵਲੋਂ ਖੇਡ ਮੈਦਾਨ 'ਚ ਸਿਖਲਾਈ ਕੈਂਪ ਦਾ ਨਿਰੀਖਣ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਦੇ ਬਾਸਕਟ ਬਾਲ ਦੇ ਖੇਡ ਮੈਦਾਨ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ ਸਕੱਤਰ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ, ਬਾਸਕਟ ਬਾਲ ਕੋਚ ਜਸਵੰਤ ਸਿੰਘ ਤੇ ਪੰਜਾਬ ਪੁਲਿਸ ਦੀ ...

ਪੂਰੀ ਖ਼ਬਰ »

ਕੈਂਬਰਿਜ ਸਕੂਲ 'ਚ 'ਬੇਟੀ ਬਚਾਓ, ਬੇਟੀ ਪੜ੍ਹਾਓ' ਦਾ ਸੰਕਲਪ ਲਿਆ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ ਅਭਿਆਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਨੂੰ ਲੋਕਾਂ ਤਕ ਪਹੰੁਚਾਉਣ ਲਈ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਪਾਰਟੀ ਨੇ ਹੌਲਦਾਰ ਤਰਸੇਮ ਸਿੰਘ ਦੀ ਅਗਵਾਈ ਵਿਚ ਤਰਸੇਮ ਸਿੰਘ ਭੋਲਾ ...

ਪੂਰੀ ਖ਼ਬਰ »

ਦੁਸਾਂਝ ਦੀ ਪੰਚਾਇਤ ਨੇ ਛੱਪੜ ਦੀ ਸਫ਼ਾਈ ਕਰਵਾ ਕੇ ਲਗਵਾਏ ਬੂਟੇ

ਮੋਗਾ, 11 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪਿੰਡ ਦੁਸਾਂਝ ਵਿਖੇ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਫ਼ਾਈ ਦੀ ਉਡੀਕ ਕਰ ਰਹੇ ਛੱਪੜ ਦੀ ਸਫ਼ਾਈ ਕਰਵਾ ਕੇ ਨਵਾਂ ਰੂਪ ਦਿੱਤਾ | ਪਿੰਡ ਦੇ ਸਰਪੰਚ ਗੁਰਚਰਨ ਸਿੰਘ ਗੋਗੀ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ 'ਚ ਮਨਾਇਆ ਬਾਲੜੀ ਦਿਵਸ 8 ਲੜਕੀ ਸਮਾਜ ਦਾ ਆਧਾਰ ਹੁੰਦੀ ਹੈ-ਕਮਲ ਸੈਣੀ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...

ਪੂਰੀ ਖ਼ਬਰ »

ਐੱਮ.ਐੱਲ.ਐੱਮ. ਕਾਲਜ 'ਚ 'ਵਹਿੰਗੀ' ਨਾਟਕ ਕਰਵਾਇਆ

ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)-ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਵਿਖੇ ਰੈੱਡ ਆਰਟਸ ਦੇ ਕਲਾਕਾਰਾਂ ਵਲੋਂ ਨਾਟਕ 'ਵਹਿੰਗੀ' ਕਰਵਾਇਆ ਗਿਆ | ਇਸ ਨਾਟਕ ਵਿਚ ਦਰਸਾਇਆ ਗਿਆ ਕਿ 'ਸਿੱਖਿਆ' ਸਮਾਜ ਵਿਚ ਰਹਿਣ ਲਈ ਬਹੁਤ ਜ਼ਰੂਰੀ ਹੈ ਜੋ ਕਿ ਇਕ ਅਧਿਆਪਕ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦੇ ਵਿਦਿਆਰਥੀਆਂ ਨੇ ਕੀਤਾ ਵਿੱਦਿਅਕ ਦੌਰਾ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਦੇ ਏ. ਟੀ. ਐੱਚ. ਐੱਮ. ਵਿਭਾਗ ਦੇ ਵਿਦਿਆਰਥੀਆਂ ਨੇ ਮੈਡਮ ਹਰਪ੍ਰੀਤ ਕੌਰ ਅਤੇ ਮਿ: ਅੰਮਿ੍ਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ 'ਚ ਪਰਾਲੀ ਨੂੰ ਸਾੜਨ ਦੇ ...

ਪੂਰੀ ਖ਼ਬਰ »

ਨਾਵਲਕਾਰ ਨਛੱਤਰ ਸਿੰਘ ਬਰਾੜ ਨੂੰ ਢਾਹਾਂ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ

ਕੋਟ ਈਸੇ ਖਾਂ, 11 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਨਵ-ਪੰਜਾਬੀ ਸਹਿਤ ਸਭਾ ਦੇ ਜੀਵਨ ਮੈਂਬਰ ਨਛੱਤਰ ਸਿੰਘ ਬਰਾੜ (ਕੈਨੇਡੀਅਨ) ਦੇ ਨਾਵਲ ਪੇਪਰ ਮੈਰਿਜ ਨੂੰ ਵਕਾਰੀ ਢਾਹਾਂ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ ਪ੍ਰੈੱਸ ਮਿਲਣੀ ਦੌਰਾਨ ਸਭਾ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਤਿੰਨ ਸਮਾਗਮ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਦੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦਿਨੇਸ਼ ਕੁਮਾਰ ਦੇ ਗ੍ਰਹਿ ਗਿੱਲ ਰੋਡ, ਪ੍ਰੇਮ ਕੁਮਾਰ ਦੇ ਗ੍ਰਹਿ ਨਿਊਰੋ ਥਰੈਪੀ ਵਾਲੀ ਗਲੀ ਅਕਾਲਸਰ ...

ਪੂਰੀ ਖ਼ਬਰ »

ਓਵਰਲੋਡ ਟਰੱਕ ਝੋਨੇ ਦੇ ਖੇਤ 'ਚ ਪਲਟਿਆ

ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਰ ਰੋਜ਼ ਓਵਰ ਲੋਡ ਗੱਡੀਆਂ ਕਾਰਨ ਅਨੇਕਾਂ ਭਿਆਨਕ ਹਾਦਸੇ ਵਾਪਰਦੇ ਹਨ ਪਰ ਟ੍ਰੈਫਿਕ ਪੁਲਿਸ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ, ਜਦੋਂ ਕਿ ਟ੍ਰੈਫਿਕ ਪੁਲਿਸ ਜ਼ਿਆਦਾਤਰ ਮੋਟਰਸਾਈਕਲਾਂ ਦੀ ਚੈਕਿੰਗ ਕਰਕੇ ਵੱਡੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਬਲਾਕ ਫ਼ਤਿਹਗੜ੍ਹ ਪੰਜਤੂਰ ਦੇ ਵਰਕਰਾਂ ਦੀ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਗੁਰਦੁਅਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਰਜਿ:) ਕਾਦੀਆਂ ਦੀ ਮੀਟਿੰਗ

ਕੋਟ ਈਸੇ ਖਾਂ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਕਾਦੀਆਂ ਦੀ ਇਕ ਬਲਾਕ ਪੱਧਰੀ ਬੈਠਕ ਸਥਾਨਕ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਵਿਰਕ ਬਹਿਰਾਮ ਕੇ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਕੱਤਰ ਸੁਖਜਿੰਦਰ ਸਿੰਘ ਖੋਸਾ ਅਤੇ ਮੰਦਰਜੀਤ ਸਿੰਘ ...

ਪੂਰੀ ਖ਼ਬਰ »

ਰਾਜਪੂਤ ਭਲਾਈ ਸੰਸਥਾ ਦੀ ਮਾਸਿਕ ਇਕੱਤਰਤਾ

ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ (ਰਜਿ:) ਮੋਗਾ ਦੀ ਮਹੀਨਾਵਾਰ ਮੀਟਿੰਗ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਸ਼ਵਿੰਦਰ ਸਿੰਘ ਦਾ ਵਿਦੇਸ਼ੋਂ ਪਰਤਣ 'ਤੇ ਸਮੁੱਚੇ ...

ਪੂਰੀ ਖ਼ਬਰ »

ਇੰਟਕ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਦੀ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਦੇ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਡਵੋਕੇਟ ਵਿਜੇ ਧੀਰ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦਾ ਜਨਮ ...

ਪੂਰੀ ਖ਼ਬਰ »

ਗਊਸ਼ਾਲਾ 'ਚ ਕੱਤਕ ਮਹੀਨੇ ਦੀ ਲਗਾਤਾਰ ਚੱਲਣ ਵਾਲੀ ਕਥਾ ਆਰੰਭ

ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਵਾਲੀ ਸੜਕ ਉੱਪਰ ਸਥਿਤ ਗਊਸ਼ਾਲਾ ਵਿਚ ਹਰੇਕ ਸਾਲ ਦੀ ਤਰ੍ਹਾਂ ਗਊਸ਼ਾਲਾ ਦੇ ਸੇਵਾਦਾਰਾਂ ਵਲੋਂ ਜਸਵਿੰਦਰ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਕੱਤਕ ਮਹੀਨੇ ਦੀ ਕਥਾ ਆਰੰਭ ਕੀਤੀ ਗਈ ਹੈ ਜੋ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਮ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਰਨਲ ਬਾਡੀ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਹੋਈ | ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਸਿਟੀ ਮੋਗਾ ਮੀਟਿੰਗ

ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ (ਕਮਿਊਨਿਟੀ ਪੁਲਿਸਿੰਗ) ਸੁਸਾਇਟੀ ਮੋਗਾ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਐਸ. ਆਈ. ਅੰਗਰੇਜ਼ ਕੌਰ ਇੰਚਾਰਜ ਸਬ-ਡਵੀਜ਼ਨ ਸਾਂਝ ਸੁਸਾਇਟੀ ਮੋਗਾ ਦੀ ਅਗਵਾਈ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ 'ਚ ਐਸ. ਆਈ. ...

ਪੂਰੀ ਖ਼ਬਰ »

ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਦਫ਼ਤਰ ਆੜ੍ਹਤੀ ਐਸੋਸੀਏਸ਼ਨ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੁਲਵਿੰਦਰ ਸਿੰਘ ਗਿੱਲ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX