ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਜ਼ਿਲ੍ਹਾ ਪੁਲਿਸ ਮੁਖੀ ਮੋਗਾ ਰਾਜਜੀਤ ਸਿੰਘ ਹੁੰਦਲ ਦੀਆਂ ਹਦਾਇਤਾਂ ਮੁਤਾਬਿਕ ਵੱਖ-ਵੱਖ ਥਾਂਵਾਂ ਤੋਂ ਚੋਰੀ ਹੋਏ ਵਾਹਨਾਂ ਸਬੰਧੀ ਪਤਾ ਲਗਾਉਣ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਲਈ ਚਲਾਈ ਮੁਹਿੰਮ ਤਹਿਤ ਸੁਖਦੀਪ ਸਿੰਘ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿਚ ਅੱਗੇ ਵਧਣ ਲਈ ਸਿੱਖਿਅਤ ਕਰਨਾ ਚਾਹੀਦਾ ਹੈ | ਇਹ ਪੇ੍ਰਰਨਾ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਨੇ ਸਥਾਨਕ ਡੀ.ਐੱਨ. ਮਾਡਲ ਸੀਨੀਅਰ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੇਰੈਂਟਸ ਐਸੋਸੀਏਸ਼ਨ ਪੰਜਾਬ ਵਲੋਂ ਅੱਜ ਆਪਣੇ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਅਤੇ ਐੱਸ. ਪੀ. (ਡੀ) ਵਜ਼ੀਰ ਸਿੰਘ ਖੇਹਰ ਨੂੰ ਮਿਲ ਕੇ ਆਰੀਆ ਮਾਡਲ ਸਕੂਲ ਮੋਗਾ ਦੀ ...
ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਦੌਲੇਵਾਲਾ ਪਿੰਡ ਆਏ ਦਿਨ ਨਸ਼ੇ ਦੇ ਸਬੰਧ ਵਿਚ ਸੁਰਖ਼ੀਆਂ ਵਿਚ ਰਹਿੰਦਾ ਹੈ | ਇਥੇ ਚਾਰ ਦੋਸਤਾਂ 'ਚੋਂ ਬੀਤੀ ਰਾਤ ਇਕ ਨੌਜਵਾਨ ਦੀ ਨਸ਼ੇ ਦਾ ਸੇਵਨ ਵੱਧ ਕਰਨ ਨਾਲ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਪ੍ਰਾਪਤ ਕੀਤੀ ...
ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸਹਾਇਕ ਥਾਣੇਦਾਰ ਸੁਰੇਸ਼ ਕੁਮਾਰ ਸੀ.ਆਈ.ਏ. ਸਟਾਫ਼ ਮੋਗਾ ਅਤੇ ਉਸ ਦੀ ਸਬੰਧਿਤ ਪੁਲਿਸ ਪਾਰਟੀ ਵਲੋਂ ਇਕ ਨੌਜਵਾਨ ਨੂੰ 32 ਬੋਰ ਪਿਸਤੌਲ ਸਮੇਤ ਕਾਬੂ ਕੀਤੇ ਜਾਣ ਦੀ ਖ਼ਬਰ ਹੈ | ਜਾਣਕਾਰੀ ਮੁਤਾਬਿਕ ਉਪਰੋਕਤ ਪੁਲਿਸ ਪਾਰਟੀ ...
ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਪੰਜਾਬ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਾਘਾ ਪੁਰਾਣਾ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਸਕੀਮ ਤਹਿਤ ਵਿਸ਼ੇਸ਼ ਸਭਾ ਕਰਵਾਈ ਗਈ | ਜਿਸ ਦੀ ਪ੍ਰਧਾਨਗੀ ਸਕੂਲ ਡਾਇਰੈਕਟਰ ...
ਧਰਮਕੋਟ, 11 ਅਕਤੂਬਰ (ਹਰਮਨਦੀਪ ਸਿੰਘ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੋਚ 'ਤੇ ਪਹਿਰਾ ਦਿੰਦਿਆਂ ਡੀ. ਈ. ਓ. ਗੁਰਦਰਸ਼ਨ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ: ਗੁਰਨਾਮ ਸਿੰਘ ਭੁੱਲਰ ਦੀ ਅਗਵਾਈ ਹੇਠ ਗਲੋਬਲ ...
ਨਿਹਾਲ ਸਿੰਘ ਵਾਲਾ, ਬਿਲਾਸਪੁਰ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਰਜੀਤ ਸਿੰਘ ਗਾਹਲਾ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਅਧਿਆਪਕਾਂ ਨੇ ਮਾਪਿਆਂ ਨੂੰ ਬੱਚਿਆਂ ...
ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਕਸਬੇ ਦੀ ਮੁੱਦਕੀ ਸੜਕ ਉੱਪਰ ਸਥਿਤ ਅਲਪਾਈਨ ਅਕੈਡਮੀ ਦੀ ਸੰਸਥਾ ਟੱਚ ਸਕਾਈ ਇੰਸਟੀਚਿਊਟ ਆਫ਼ ਇੰਗਲਿਸ਼ ਦੀ ਹੋਣਹਾਰ ਵਿਦਿਆਰਥਣ ਲਵਪੀਤ ਕੌਰ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ...
ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬੀ. ਬੀ. ਐੱਸ. ਬੀ. ਕਾਨਵੈਂਟ ਸਕੂਲ ਸਿਧਵਾਂ ਬੇਟ ਦੇ ਵਿਦਿਆਰਥੀਆਂ ਨੇ ਆਪਣੀ ਜਿੱਤ ਦਰਜ ਕੀਤੀ ਹੈ | ਸਕੂਲ ਦੇ ਪਿ੍ੰਸੀਪਲ, ਮੈਨੇਜਮੈਂਟ ਤੇ ਸਕੂਲ ਦਾ ਸਟਾਫ਼ ਬੱਚਿਆਂ ਨੂੰ ਹਰ ਖੇਤਰ ਵਿਚ ਤਿਆਰ ਕਰਨ ਲਈ ਆਪਣਾ ਅਹਿਮ ...
ਕਿਸ਼ਨਪੁਰਾ ਕਲਾਂ, 11 ਅਕਤੂਬਰ (ਅਮੋਲਕ ਸਿੰਘ ਕਲਸੀ)-ਬਲੌਜ਼ਮ ਕਾਨਵੈਂਟ ਸਕੂਲ ਲੀਲਾਂ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਲੁਧਿਆਣਾ ਵਲੋਂ ਧਾਰਮਿਕ ਪ੍ਰੀਖਿਆ ਲਈ ਗਈ ਹੈ | ਇਹ ਪ੍ਰੀਖਿਆ ਜਮਾਤਾਂ ਦੇ ਆਧਾਰ 'ਤੇ ਤਿੰਨ ਭਾਗਾਂ ਵਿਚ ਵੰਡੀ ਗਈ | ਇਸ ਅਧੀਨ ਨੈਤਿਕ ...
ਕਿਸ਼ਨਪੁਰਾ ਕਲਾਂ, 11 ਅਕਤੂਬਰ (ਪਰਮਿੰਦਰ ਸਿੰਘ ਗਿੱਲ)-ਸਮਾਜ 'ਚੋਂ ਭਰੂਣ ਹੱਤਿਆ ਜਿਹੀ ਸਮਾਜਿਕ ਬੁਰਾਈ ਨੂੰ ਖ਼ਤਮ ਕਰਨ ਅਤੇ ਲੜਕੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕਰਨ ਦੇ ਮਨਸ਼ੇ ਤਹਿਤ ਇਸਤਰੀ ਤੇ ਬਾਲ ਵਿਕਾਸ ਅਫ਼ਸਰ ਧਰਮਕੋਟ ਮੈਡਮ ਰਾਣਾ ਗੁਰਵਿੰਦਰ ਕੌਰ ਦੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ਼ ਦੇ ਮੁਖੀ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਦੇ ਵਿਦਿਆਰਥੀ ਜਸਪ੍ਰੀਤ ਸਿੰਘ ਪੁੱਤਰ ਹਰਜੀਤ ਸਿੰਘ ਨੇ ਆਈਲਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ 'ਚੋਂ 8.5, ਰੀਡਿੰਗ 'ਚੋਂ 6.5, ਸਪੀਕਿੰਗ 'ਚੋਂ 6 ਅਤੇ ਰਾਈਟਿੰਗ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਗਰੇ ਮੈਟਰ ਬਠਿੰਡਾ ਦੀ ਬਰਾਂਚ ਜੋ ਕਿ ਮੋਗਾ ਜੀ.ਟੀ. ਰੋਡ ਬੰਗਾਲੀ ਸਵੀਟ ਹਾਊਸ ਕੋਲ ਸਥਿਤ ਹੈ | ਗਰੇ ਮੈਟਰ ਦੇ ਵਿਦਿਆਰਥੀ ਹਰਿੰਦਰ ਸਿੰਘ ਨੇ ਆਈਲਟਸ ਵਿਚੋਂ ਓਵਰਆਲ 7 ਬੈਂਡ ਹਾਸਿਲ ਕਰ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ | ਸੰਸਥਾ ...
ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਾਘਾ ਪੁਰਾਣਾ ਵਲੋਂ ਤਿੰਨ ਰੋਜ਼ਾ 25ਵਾਂ ਰੋਗ ਨਿਵਾਰਣ ਕੈਂਪ ਅਤੇ ਨਾਮ ਜਾਪ, ਸ਼ਬਦ ਜਾਪ, ਕੀਰਤਨ ਦਰਬਾਰ ਸਥਾਨਕ ਗੁਰਦੁਆਰਾ ਪੁਰਾਣਾ ਪੱਤੀ ਵਿਖੇ 13, 14, ਅਤੇ 15 ਅਕਤੂਬਰ ਨੂੰ ਕਰਵਾਇਆ ...
ਭਲੂਰ, 11 ਅਕਤੂਬਰ (ਬੇਅੰਤ ਸਿੰਘ ਗਿੱਲ)-ਸ਼ਹੀਦ ਸੂਬੇਦਾਰ ਜੋਗਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਮਾਹਲਾ ਕਲਾਂ ਵਿਖੇ ਪਿ੍ੰਸੀਪਲ ਫੱਗਣ ਸਿੰਘ ਦੀ ਅਗਵਾਈ ਅਤੇ ਸਮਾਜ ਸੇਵੀ ਬਲਵਿੰਦਰ ਸਿੰਘ ਗਿੱਲ ਦੀ ਹਿੰਮਤ ਸਦਕਾ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਧੀਨ ਨੈਤਿਕ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਆਈ. ਐੱਸ. ਐੱਫ. ਕਾਲਜ ਆਫ਼ ਫਾਰਮੇਸੀ ਮੋਗਾ ਵਿਖੇ ਡਿਪਾਰਟਮੈਂਟ ਆਫ ਸਾਇੰਸ ਐਾਡ ਟੈਕਨਾਲੋਜੀ ਨਵੀਂ ਦਿੱਲੀ ਵਲੋਂ ਅਨੁਦਾਨ ਪ੍ਰਾਪਤ ਪੰਜ ਰੋਜ਼ਾ ਇੰਸਪਾਇਰ ਸਮਾਗਮ ਦੀ ਸ਼ੁਰੂਆਤ ਕੀਤੀ ਗਈ | ਜਿਸ ਵਿਚ ਪੂਰੇ ਪੰਜਾਬ ਦੇ ਮੈਰਿਟ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ਬੋਰਡ ਦੀ ਸਬ-ਡਵੀਜ਼ਨ ਪੱਧਰੀ ਕਮੇਟੀ ਦੀ ਮੀਟਿੰਗ ਉਪ ਮੰਡਲ ਮੈਜਿਸਟ੍ਰੇਟ ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਬਿਲਡਿੰਗ ਐਾਡ ਅਦਰ ਕੰਸਟਰੱਕਸ਼ਨ ...
ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਕੰਪਿਊਟਰ ਸਿੱਖਿਆ ਨੂੰ ਸੁਚਾਰੂ ਢੰਗ ਨਾਲ ਵਿਦਿਆਰਥੀਆਂ ਤਕ ਪਹੁੰਚਾਉਣ ਲਈ ਸਕੱਤਰ ਸਕੂਲ ਸਿੱਖਿਆ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ: ਕੰ.) ਮੋਗਾ ਦੇ ਆਦੇਸ਼ਾਂ ਅਨੁਸਾਰ ਪ੍ਰਾਇਮਰੀ ਸਕੂਲਾਂ ਨੂੰ ਕੰਪਿਊਟਰ ਦੇਣ ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਦੇ ਬਾਸਕਟ ਬਾਲ ਦੇ ਖੇਡ ਮੈਦਾਨ ਵਿਖੇ ਗੁਰੂ ਨਾਨਕ ਸਪੋਰਟਸ ਕਲੱਬ ਵਲੋਂ ਪ੍ਰਧਾਨ ਪਵਿੱਤਰ ਸਿੰਘ ਸੇਖੋਂ, ਜਨਰਲ ਸਕੱਤਰ ਡਾ: ਸ਼ਮਸ਼ੇਰ ਸਿੰਘ ਮੱਟਾ ਜੌਹਲ, ਬਾਸਕਟ ਬਾਲ ਕੋਚ ਜਸਵੰਤ ਸਿੰਘ ਤੇ ਪੰਜਾਬ ਪੁਲਿਸ ਦੀ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਧੂੜਕੋਟ ਕਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤਾ ਗਿਆ ਅਭਿਆਨ 'ਬੇਟੀ ਬਚਾਓ, ਬੇਟੀ ਪੜ੍ਹਾਓ' ਨੂੰ ਲੋਕਾਂ ਤਕ ਪਹੰੁਚਾਉਣ ਲਈ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ...
ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਇਕ ਵਿਅਕਤੀ ਕੋਲੋਂ 36 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਪੁਲਿਸ ਸੂਤਰਾਂ ਅਨੁਸਾਰ ਪੁਲਿਸ ਪਾਰਟੀ ਨੇ ਹੌਲਦਾਰ ਤਰਸੇਮ ਸਿੰਘ ਦੀ ਅਗਵਾਈ ਵਿਚ ਤਰਸੇਮ ਸਿੰਘ ਭੋਲਾ ...
ਮੋਗਾ, 11 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪਿੰਡ ਦੁਸਾਂਝ ਵਿਖੇ ਸਮੂਹ ਗ੍ਰਾਮ ਪੰਚਾਇਤ, ਐਨ. ਆਰ. ਆਈ. ਤੇ ਸਮੁੱਚੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਦੇ ਸਫ਼ਾਈ ਦੀ ਉਡੀਕ ਕਰ ਰਹੇ ਛੱਪੜ ਦੀ ਸਫ਼ਾਈ ਕਰਵਾ ਕੇ ਨਵਾਂ ਰੂਪ ਦਿੱਤਾ | ਪਿੰਡ ਦੇ ਸਰਪੰਚ ਗੁਰਚਰਨ ਸਿੰਘ ਗੋਗੀ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ...
ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)-ਐੱਮ. ਐੱਲ. ਐੱਮ. ਗਰੁੱਪ ਆਫ਼ ਕਾਲਜ ਕਿਲੀ ਚਾਹਲ ਵਿਖੇ ਰੈੱਡ ਆਰਟਸ ਦੇ ਕਲਾਕਾਰਾਂ ਵਲੋਂ ਨਾਟਕ 'ਵਹਿੰਗੀ' ਕਰਵਾਇਆ ਗਿਆ | ਇਸ ਨਾਟਕ ਵਿਚ ਦਰਸਾਇਆ ਗਿਆ ਕਿ 'ਸਿੱਖਿਆ' ਸਮਾਜ ਵਿਚ ਰਹਿਣ ਲਈ ਬਹੁਤ ਜ਼ਰੂਰੀ ਹੈ ਜੋ ਕਿ ਇਕ ਅਧਿਆਪਕ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਦੇਸ਼ ਭਗਤ ਫਾਊਾਡੇਸ਼ਨ ਗਰੁੱਪ ਆਫ਼ ਇੰਸਟੀਚਿਊਸ਼ਨਜ ਮੋਗਾ ਦੇ ਏ. ਟੀ. ਐੱਚ. ਐੱਮ. ਵਿਭਾਗ ਦੇ ਵਿਦਿਆਰਥੀਆਂ ਨੇ ਮੈਡਮ ਹਰਪ੍ਰੀਤ ਕੌਰ ਅਤੇ ਮਿ: ਅੰਮਿ੍ਤ ਪਾਲ ਸਿੰਘ ਰੰਧਾਵਾ ਦੀ ਅਗਵਾਈ ਹੇਠ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ...
ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਪ੍ਰਧਾਨਗੀ ਹੇਠ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਹੋਈ | ਮੀਟਿੰਗ 'ਚ ਪਰਾਲੀ ਨੂੰ ਸਾੜਨ ਦੇ ...
ਕੋਟ ਈਸੇ ਖਾਂ, 11 ਅਕਤੂਬਰ (ਨਿਰਮਲ ਸਿੰਘ ਕਾਲੜਾ)-ਸਥਾਨਕ ਨਵ-ਪੰਜਾਬੀ ਸਹਿਤ ਸਭਾ ਦੇ ਜੀਵਨ ਮੈਂਬਰ ਨਛੱਤਰ ਸਿੰਘ ਬਰਾੜ (ਕੈਨੇਡੀਅਨ) ਦੇ ਨਾਵਲ ਪੇਪਰ ਮੈਰਿਜ ਨੂੰ ਵਕਾਰੀ ਢਾਹਾਂ ਪੁਰਸਕਾਰ ਮਿਲਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਇਕ ਪ੍ਰੈੱਸ ਮਿਲਣੀ ਦੌਰਾਨ ਸਭਾ ...
ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਦੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਦਿਨੇਸ਼ ਕੁਮਾਰ ਦੇ ਗ੍ਰਹਿ ਗਿੱਲ ਰੋਡ, ਪ੍ਰੇਮ ਕੁਮਾਰ ਦੇ ਗ੍ਰਹਿ ਨਿਊਰੋ ਥਰੈਪੀ ਵਾਲੀ ਗਲੀ ਅਕਾਲਸਰ ...
ਸਮਾਧ ਭਾਈ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)-ਹਰ ਰੋਜ਼ ਓਵਰ ਲੋਡ ਗੱਡੀਆਂ ਕਾਰਨ ਅਨੇਕਾਂ ਭਿਆਨਕ ਹਾਦਸੇ ਵਾਪਰਦੇ ਹਨ ਪਰ ਟ੍ਰੈਫਿਕ ਪੁਲਿਸ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ, ਜਦੋਂ ਕਿ ਟ੍ਰੈਫਿਕ ਪੁਲਿਸ ਜ਼ਿਆਦਾਤਰ ਮੋਟਰਸਾਈਕਲਾਂ ਦੀ ਚੈਕਿੰਗ ਕਰਕੇ ਵੱਡੀ ...
ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਗੁਰਦੁਅਰਾ ਤੇਗਸਰ ਸਾਹਿਬ ਵਿਖੇ ਬਲਾਕ ਪ੍ਰਧਾਨ ਬੰਤਾ ਸਿੰਘ ਸ਼ਾਹ ਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ...
ਕੋਟ ਈਸੇ ਖਾਂ, 11 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਭਾਕਿਯੂ ਕਾਦੀਆਂ ਦੀ ਇਕ ਬਲਾਕ ਪੱਧਰੀ ਬੈਠਕ ਸਥਾਨਕ ਦਾਣਾ ਮੰਡੀ ਵਿਖੇ ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਵਿਰਕ ਬਹਿਰਾਮ ਕੇ ਦੀ ਪ੍ਰਧਾਨਗੀ ਹੇਠ ਹੋਈ | ਸੂਬਾ ਸਕੱਤਰ ਸੁਖਜਿੰਦਰ ਸਿੰਘ ਖੋਸਾ ਅਤੇ ਮੰਦਰਜੀਤ ਸਿੰਘ ਮਨਾਵਾਂ ਜਨਰਲ ਸਕੱਤਰ ਨੇ ਬੈਠਕ ਦੀ ਕਾਰਵਾਈ ਚਲਾਈ | ਬੈਠਕ ਦੌਰਾਨ ਜਸਵੀਰ ਸਿੰਘ ਮੰਦਰ, ਸਾਰਜ ਸਿੰਘ ਬਹਿਰਾਮ ਕੇ, ਮਲੂਕ ਸਿੰਘ ਮਸਤੇਵਾਲਾ, ਕਾਕਾ ਮੁੰਨਣ, ਲਖਵੀਰ ਸਿੰਘ ਅਟਾਰੀ, ਗੁਰਜੰਟ ਸਿੰਘ ਗਗੜਾ ਅਤੇ ਗੁਰਮੇਲ ਸਿੰਘ ਚੀਮਾ ਆਦਿ ਆਗੂਆਂ ਨੇ ਕਿਹਾ ਕਿ ਗਰੀਨ ਟਿ੍ਬਿਊਨਲ ਦੀ ਰਿਪੋਰਟ ਨੂੰ ਸਹੀ ਤਰ੍ਹਾਂ ਨਾ ਮੰਨਣ ਦੀ ਬਜਾਏ ਉਲਟਾ ਪਰਾਲੀ ਸਾੜਨ ਦੇ ਮੁੱਦੇ 'ਤੇ ਸਰਕਾਰ ਵਲੋਂ ਸਿਰਫ਼ ਕਿਸਾਨਾਂ ਨੂੰ ਹੀ ਦਬਾਇਆ ਜਾ ਰਿਹਾ ਹੈ ਜਦ ਕਿ ਬੁਰੀ ਹਾਲਤ ਵਿਚੋਂ ਲੰਘ ਰਹੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਸਬੰਧੀ ਕੋਈ ਵੀ ਹਦਾਇਤ ਨਹੀਂ ਕੀਤੀ ਜਾ ਰਹੀ | ਕਿਸਾਨ ਆਗੂਆਂ ਟੇਕ ਸਿੰਘ ਬਲਖੰਡੀ, ਪ੍ਰਗਟ ਸਿੰਘ ਮਸਤੇਵਾਲਾ, ਮਨਜੀਤ ਸਿੰਘ ਵਰ੍ਹੇ ਅਤੇ ਹੋਰਨਾਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਦੀ ਬਾਂਹ ਨਾ ਫੜ੍ਹੀ ਤਾਂ ਮਜਬੂਰੀ ਵੱਸ ਪਰਾਲੀ ਸਾੜਨ ਦੇ ਨਾਲ-ਨਾਲ ਸਾਨੂੰ ਸੜਕਾਂ 'ਤੇ ਆ ਕੇ ਲਗਾਤਾਰ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ | ਉਨ੍ਹਾਂ ਕਿਹਾ ਕਿ ਮੁੱਦਿਆਂ ਦੇ ਹੱਲ ਲਈ ਹੁਣ ਕਿਸਾਨ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਬੈਠੇ ਹਨ | ਇਸ ਮੌਕੇ ਕੁਲਦੀਪ ਪੱਪੂ ਪ੍ਰਧਾਨ ਚੂਹੜਚੱਕ, ਮਨਪ੍ਰੀਤ ਸਿੰਘ, ਸਵਰਨ ਸਿੰਘ, ਅਜੀਤ ਸਿੰਘ, ਅਜਮੇਰ ਸਿੰਘ, ਦਵਿੰਦਰ ਸਿੰਘ, ਜੋਗਿੰਦਰ ਸਿੰਘ, ਲਾਭ ਸਿੰਘ, ਬਲਕਾਰ ਸਿੰਘ, ਗੁਰਸਾਹਿਬ ਸਿੰਘ, ਜਸਵੰਤ ਮੰਦਰ, ਸਾਹਿਬ ਸਿੰਘ, ਨੇਕ ਸਿੰਘ, ਸੁਖਦੇਵ ਸਿੰਘ ਫ਼ੌਜੀ, ਕਰਨੈਲ ਸਿੰਘ, ਗੁਰਮੁਖ ਸਿੰਘ ਨਿਸ਼ਾਨ ਸਿੰਘ, ਹਰਵਿੰਦਰ ਸਿੰਘ, ਮਿਹਰ ਸਿੰਘ, ਹਰਬੰਸ ਸਿੰਘ, ਦਵਿੰਦਰ ਮਸੀਤਾਂ, ਬਲਵੀਰ ਸਿੰਘ, ਬਸੰਤ ਸਿੰਘ, ਹਰੀ ਸਿੰਘ, ਤਰਲੋਚਨ ਮਨਾਵਾਂ, ਚਰਨਜੀਤ ਸਿੰਘ ਕੰਡਿਆਲਾ, ਨਛੱਤਰ ਲੁਹਾਰਾ, ਦਰਸ਼ਨ ਸਿੰਘ, ਤਾਰਾ ਮਸਤੇਵਾਲਾ, ਲਖਵੀਰ ਮਸੀਤਾਂ, ਗੁਰਮੇਲ ਸਿੰਘ, ਮਨਵਿੰਦਰ ਸਿੰਘ, ਮਾ. ਆਤਮਾ ਸਿੰਘ, ਅਮਨਦੀਪ ਸਿੰਘ, ਜਗਦੀਪ ਸਿੰਘ, ਦਰਸ਼ਨ ਸਿੰਘ ਅਤੇ ਚਰਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
ਮੋਗਾ, 11 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਰਾਜਪੂਤ ਭਲਾਈ ਸੰਸਥਾ (ਰਜਿ:) ਮੋਗਾ ਦੀ ਮਹੀਨਾਵਾਰ ਮੀਟਿੰਗ ਭੁਪਿੰਦਰ ਸਿੰਘ ਧੁੰਨਾ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ ਦੌਰਾਨ ਸੰਸਥਾ ਦੇ ਸੀਨੀਅਰ ਮੈਂਬਰ ਸ਼ਵਿੰਦਰ ਸਿੰਘ ਦਾ ਵਿਦੇਸ਼ੋਂ ਪਰਤਣ 'ਤੇ ਸਮੁੱਚੇ ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਨੈਸਲੇ ਠੇਕੇਦਾਰ ਲੇਬਰ ਯੂਨੀਅਨ (ਇੰਟਕ) ਦੇ ਦਫ਼ਤਰ ਮੋਗਾ ਵਿਖੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਐਡਵੋਕੇਟ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਐਡਵੋਕੇਟ ਵਿਜੇ ਧੀਰ ਨੇ ਦੱਸਿਆ ਕਿ ਬਾਬਾ ਵਿਸ਼ਵਕਰਮਾ ਜੀ ਦਾ ਜਨਮ ...
ਬਾਘਾ ਪੁਰਾਣਾ, 11 ਅਕਤੂਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਦਕੀ ਵਾਲੀ ਸੜਕ ਉੱਪਰ ਸਥਿਤ ਗਊਸ਼ਾਲਾ ਵਿਚ ਹਰੇਕ ਸਾਲ ਦੀ ਤਰ੍ਹਾਂ ਗਊਸ਼ਾਲਾ ਦੇ ਸੇਵਾਦਾਰਾਂ ਵਲੋਂ ਜਸਵਿੰਦਰ ਸਿੰਘ ਕਾਕਾ ਬਰਾੜ ਦੀ ਪ੍ਰਧਾਨਗੀ ਹੇਠ ਕੱਤਕ ਮਹੀਨੇ ਦੀ ਕਥਾ ਆਰੰਭ ਕੀਤੀ ਗਈ ਹੈ ਜੋ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਜਲ ਸਪਲਾਈ ਤੇ ਸੈਨੀਟੇਸ਼ਨ ਮ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਮੋਗਾ ਦੀ ਜਰਨਲ ਬਾਡੀ ਦੀ ਮਹੀਨਾਵਾਰ ਮੀਟਿੰਗ ਦਾਣਾ ਮੰਡੀ ਵਾਟਰ ਵਰਕਸ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਨੱਥੂਵਾਲਾ ਜਦੀਦ ਦੀ ਪ੍ਰਧਾਨਗੀ ਹੇਠ ਹੋਈ | ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)-ਸਬ-ਡਵੀਜ਼ਨ ਸਾਂਝ (ਕਮਿਊਨਿਟੀ ਪੁਲਿਸਿੰਗ) ਸੁਸਾਇਟੀ ਮੋਗਾ ਦੀ ਮੈਨੇਜਿੰਗ ਕਮੇਟੀ ਦੀ ਮੀਟਿੰਗ ਐਸ. ਆਈ. ਅੰਗਰੇਜ਼ ਕੌਰ ਇੰਚਾਰਜ ਸਬ-ਡਵੀਜ਼ਨ ਸਾਂਝ ਸੁਸਾਇਟੀ ਮੋਗਾ ਦੀ ਅਗਵਾਈ ਦਫ਼ਤਰ ਮੋਗਾ ਵਿਖੇ ਹੋਈ | ਮੀਟਿੰਗ 'ਚ ਐਸ. ਆਈ. ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਦਫ਼ਤਰ ਆੜ੍ਹਤੀ ਐਸੋਸੀਏਸ਼ਨ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਕੁਲਵਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਕੁਲਵਿੰਦਰ ਸਿੰਘ ਗਿੱਲ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX