ਚੀਮਾ ਮੰਡੀ, 11 ਅਕਤੂਬਰ (ਦਲਜੀਤ ਸਿੰਘ ਮੱਕੜ)-ਸਥਾਨਕ ਨਗਰ ਪੰਚਾਇਤ ਵਲੋਂ ਕਸਬੇ ਦਾ ਕੂੜਾ ਕਰਕਟ ਸੁੱਟਣ ਲਈ ਤੋਲਾਵਾਲ ਰੋਡ ਉਤੇ ਬਣਾਏ ਜਾ ਰਹੇ ਕੂੜੇ ਦੇ ਡੰਪ ਦਾ ਕਸਬੇ ਦੇ ਲੋਕਾਂ ਤੋਂ ਇਲਾਵਾ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਅਤੇ ਕਈ ਐਮਸੀਜ਼ ਨੇ ਡਟਵਾਂ ਵਿਰੋਧ ਕੀਤਾ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਧਾਲੀਵਾਲ, ਭੁੱਲਰ)-ਬੀਤੇ ਦਿਨੀਂ ਭੁਪਿੰਦਰ ਸਿੰਘ ਨਾਮ ਦਾ ਇਕ ਵਿਅਕਤੀ ਜੋ ਅਜੀਤ ਨਗਰ ਇੰਦਰਾ ਬਸਤੀ ਦੇ ਗੁਰਦੁਆਰਾ ਇਮਲੀ ਸਾਹਿਬ ਵਿਖੇ ਭੋਗ ਸਮਾਗਮ ਵਿਚ ਆਇਆ ਸੀ ਜਿਸ ਦੀ ਬਾਹਰ ਲੌਕ ਕੀਤੀ ਹੋਈ ਸਕੂਟਰੀ ਨੂੰ ਚੋਰ ਨੇ ਬੇਖ਼ੌਫ ਹੋ ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਪੰਜਾਬ ਦੇ ਸਮੂਹ ਸਰਕਾਰੀ ਸਕੂਲਾਂ ਦੇ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਪੜਾਉਣ ਵਾਲੇ ਪੰਜਾਬ ਦੇ ਹਜ਼ਾਰਾਂ ਆਈ.ਈ.ਵੀ ਵਲੰਟੀਅਰਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਕਾਰਨ ਆਰਥਿਕ ਮੰਦਹਾਲੀ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਇਕ ਕਤਲ ਦੇ ਕੇਸ ਦਾ ਫ਼ੈਸਲਾ ਕਰਦਿਆਂ ਮਿ੍ਤਕ ਦੇ ਭਰਾ ਸਮੇਤ ਪੰਜ ਵਿਅਕਤੀਆਂ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਜਸਵੀਰ ਸਿੰਘ ਸਰਾਓ, ਵਕੀਲ ਗੁਰਤੇਜ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਕੈਮਿਸਟ ਐਸੋਸੀਏਸ਼ਨ ਸੰਗਰੂਰ ਨੇ ਬੀਤੀ ਰਾਤ ਕਾਰਜਕਾਰਨੀ ਦੀ ਇਕ ਹੰਗਾਮੀ ਬੈਠਕ ਕਰ ਕੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਲੋਂ ਕੈਮਿਸਟ ਐਸੋਸੀਏਸ਼ਨ ਸੰਗਰੂਰ ਦੇ ਿਖ਼ਲਾਫ਼ ਕੀਤੀ ਬਿਆਨਬਾਜ਼ੀ ਦੀ ਜ਼ੋਰਦਾਰ ...
ਸੰਦੌੜ, 11 ਅਕਤੂਬਰ (ਗੁਰਪ੍ਰੀਤ ਸਿੰਘ ਚੀਮਾ)-ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਦਿੱਤੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਭਾਵੇਂ ਕਿ ਪ੍ਰਸ਼ਾਸਨ ਆਪਣੇ ਪੱਧਰ 'ਤੇ ਪੂਰੀ ਤਿਆਰੀ ਵਿਚ ਦਿਖਾਈ ਦੇ ਰਿਹਾ ਹੈ ਪਰ ਆਉਣ ਵਾਲੇ ਕੁਝ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਭੁੱਲਰ, ਧਾਲੀਵਾਲ)-ਨੇੜਲੇ ਪਿੰਡ ਨੀਲੋਵਾਲ ਵਿਖੇ ਕਿਸਾਨਾਂ ਨੇ ਕਿਸਾਨ ਆਗੂ ਕਾ.ਹਰਦੇਵ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਨੈਸ਼ਨਲ ਗਰੀਨ ਟਿ੍ਬਿਊਨਲ ਅਤੇ ਪੰਜਾਬ ਸਰਕਾਰ ਦੇ ਪਰਾਲੀ ਨਾਂ ਸਾੜਨ ਦੇ ਫ਼ੈਸਲੇ ਦਾ ਸਖ਼ਤ ਵਿਰੋਧ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਪਾਸੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਰਫ਼ੂ ਚੱਕਰ ਹੋਏ ਇਕ ਬੰਗਾਲੀ ਕਾਰੀਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਪਿੰਡ ਸੁਲਤਾਨਪੁਰ ਬਧਰਾਵਾਂ ਦੇ ਕਿਸਾਨਾਂ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇਕੱਤਰ ਹੋ ਕੇ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਸਰਕਾਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਲਗਾਈ ਰੋਕ ਦਾ ਵਿਰੋਧ ਕੀਤਾ ਜਾਵੇ | ...
ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਪਿੰਡ ਫੱਗੂਵਾਲਾ ਦੇ ਵਿਖੇ ਅੱਜ ਉਸ ਸਮੇਂ ਤਣਾਅ ਦਾ ਮਾਹੌਲ ਪੈਦਾ ਹੋ ਗਿਆ ਜਦੋਂ ਭਾਰੀ ਗਿਣਤੀ ਵਿਚ ਪਹੰੁਚੇ ਪੁਲਿਸ ਬਲ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਕਰੀਬ ਡੇਢ ਦਹਾਕੇ ਤੋਂ ਮਾਨਸਿਕ ਤੌਰ 'ਤੇ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਸੱਗੂ, ਭੁੱਲਰ, ਧਾਲੀਵਾਲ)-ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਸਥਾਨਕ ਅਨਾਜ ਮੰਡੀ ਦਾ ਦੌਰਾ ਕਰ ਕੇ ਜੀਰੀ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਖ਼ਰੀਦ ਪ੍ਰਬੰਧਾਂ 'ਤੇ ਪੂਰੀ ਤਸੱਲੀ ਦਾ ਪ੍ਰਗਟਾਵਾ ਵੀ ਕੀਤਾ ...
ਲੌਾਗੋਵਾਲ, 11 ਅਕਤੂਬਰ (ਵਿਨੋਦ)-ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਕਰਵਾਈ ਗਈ ਪਹਿਲੀ ਸ਼ਹੀਦ ਭਗਤ ਸਿੰਘ ਯਾਦਗਾਰੀ ਚੇਤਨਾ ਪਰਖ ਪ੍ਰੀਖਿਆ ਕੇਂਦਰ ਲੌਾਗੋਵਾਲ ਦੇ ਜੇਤੂ ਵਿਦਿਆਰਥੀਆਾ ਨੂੰ ਸੁਸਾਇਟੀ ਦੇ ਆਗੂਆਾ ਨੇ ਸੰਬੰਧਿਤ ਸਕੂਲਾਾ ਵਿਚ ਜਾ ਕੇ ਸਨਮਾਨਿਤ ਕੀਤਾ ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਸਿਵਲ ਸਰਜਨ ਸੰਗਰੂਰ ਡਾ. ਕਿਰਨਜੋਤ ਕੌਰ ਬਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਲਵਿੰਦਰ ਸਿੰਘ ਦੀ ਅਗਵਾਈ ਵਿਚ ਪੀ.ਐੱਚ.ਸੀ. ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਪੈਂਦੇ ਵੱਖ ਵੱਖ ਪਿੰਡਾਂ ਦੇ ਟੋਭਿਆਂ ...
ਲੌਾਗੋਵਾਲ, 11 ਅਕਤੂਬਰ (ਵਿਨੋਦ)-ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਮੰਤਰੀ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਕਰਵਾਏ ਸਮਾਗਮ ਦੌਰਾਨ ਕੈਂਸਰ ਦੀ ਬਿਮਾਰੀ ਤੋਂ ਪੀੜਿਤ ਮਰੀਜ਼ਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ...
ਸੰਗਰੂਰ, 11 ਅਕਤੂਬਰ (ਦਮਨ, ਅਮਨ)-ਭਾਈ ਗੁਰਦਾਸ ਇੰਸਟੀਚਿਊਟ ਆਫ਼ ਨਰਸਿੰਗ ਸੰਗਰੂਰ ਵਿਖੇ ਕੋਲੰਬੀਆ ਏਸ਼ੀਆ ਹਸਪਤਾਲ ਪਟਿਆਲਾ ਵਲੋਂ ਪਲੇਸਮੈਂਟ ਡਰਾਈਵ ਕਰਵਾਈ ਗਈ | ਕੋਲੰਬੀਆ ਏਸ਼ੀਆ ਪਟਿਆਲਾ ਵਲੋਂ ਭੇਜੀ ਗਈ ਵਿਸ਼ੇਸ਼ ਟੀਮ ਦੀ ਮੁਖੀ ਚੀਫ਼ ਨਰਸਿੰਗ ਸੁਪਰਡੈਂਟ ...
ਮਲੇਰਕੋਟਲਾ, 11 ਅਕਤੂਬਰ (ਹਨੀਫ਼ ਥਿੰਦ)-ਪਿਛਲੇ ਕਰੀਬ ਡੇਢ ਦੋ ਦਹਾਕਿਆਂ ਤੋਂ ਸ਼ਹਿਰ ਅਤੇ ਪਿੰਡਾਂ ਵਿਚ ਕੰਮ ਕਰ ਰਹੀ ਸਮਾਜਸੇਵੀ ਆਲਮਾਈਟੀ ਇੰਟਰਨੈਸ਼ਨਲ ਸੰਸਥਾ ਨੇ 25 ਸਿਖਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਸਨਮਾਨਿਤ ਕੀਤਾ | ਸੰਸਥਾ ਵਲੋਂ ਸ਼ਹਿਰ ਦੇ ਵਿਚ ਦੋ ...
ਦਿੜ੍ਹਬਾ ਮੰਡੀ, 11 ਅਕਤੂਬਰ (ਪਰਵਿੰਦਰ ਸੋਨੂੰ)-ਪਿਛਲੇ ਮਹੀਨੇ ਕਸਬਾ ਸੂਲਰ ਘਰਾਟ ਵਿਖੇ ਪਟਾਕਿਆਂ ਦੇ ਗੋਦਾਮ ਵਿਚ ਹੋਏ ਜ਼ਬਰਦਸਤ ਧਮਾਕੇ ਦੌਰਾਨ ਭਾਵੇਂ ਗ਼ਰੀਬ ਪਰਿਵਾਰਾਂ ਨਾਲ ਸਬੰਧਿਤ ਸੱਤ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਅਤੇ ਹਾਦਸੇ ਦੇ ਪੀੜਤ ਪਰਿਵਾਰਾਂ ਦੀ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ, ਐੱਸ.ਏ.ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਤੇਜ ਪ੍ਰਤਾਪ ਸਿੰਘ ਰੰਧਾਵਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐ ੱਮ. -ਸਹਿਤ- ਸਕੱਤਰ, ...
ਮਹਿਲਾਂ ਚੌਕ, 11 ਅਕਤੂਬਰ (ਬੜਿੰਗ)-ਨੇੜਲੇ ਪਿੰਡ ਖਡਿਆਲ ਵਿਖੇ ਸ਼ਹੀਦ ਊਧਮ ਸਿੰਘ ਲੋਕ ਭਲਾਈ ਕਲੱਬ ਵਲੋਂ ਲੋੜਵੰਦ ਗ਼ਰੀਬ ਪਰਿਵਾਰ ਦੀਆਂ ਲੜਕੀਆਂ ਦੇ ਵਿਆਹ ਵਿਚ ਫਰਾਟਾ ਪੱਖੇ ਦੇ ਕੇ ਮਦਦ ਕੀਤੀ ਗਈ | ਬੀਰਬਲ ਸਿੰਘ ਨਿੰਮਾ ਨੇ ਦੱਸਿਆ ਕਿ ਪਿੰਡ ਦੇ ਹੀ ਦਲਿਤ ਪਰਿਵਾਰ ...
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)-ਦੀ ਨਿਊ ਨੰਗਲਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸੇਵਾ ਸਭਾ ਪਿੰਡ ਨੰਗਲਾ ਦੀ ਚੋਣ ਅਧਿਕਾਰੀ ਸੰਦੀਪ ਕੌਰ ਤੇ ਸਹਾਇਕ ਚੋਣ ਅਧਿਕਾਰੀ ਰਾਜ ਕੁਮਾਰ ਦੀ ਦੇਖ-ਰੇਖ ਹੇਠ ਵੋਟ ਪਰਚੀ ਰਾਹੀਂ ਹੋਈ | ਇਸ ਚੋਣ ਲਈ 13 ਵਿਅਕਤੀਆਂ ਨੇ ...
ਕੌਹਰੀਆਂ, 11 ਅਕਤੂਬਰ (ਮਾਲਵਿੰਦਰ ਸਿੰਘ ਸਿੱਧੂ)-ਜਿੱਥੇ ਅੱਜ ਸਾਡੇ ਸਮਾਜ ਵਿਚ ਸਰਕਾਰੀ ਇਮਾਰਤਾਂ ਸਾਂਭ ਸੰਭਾਲ ਖੁਣੋਂ ਖੰਡਰ ਹੁੰਦੀਆਂ ਜਾ ਰਹੀਆਂ ਹਨ | ਉੱਥੇ ਕੁਝ ਸਰਕਾਰੀ ਅਦਾਰਿਆਂ ਦੀ ਕਾਰਜਕੁਸ਼ਲਤਾ ਅਤੇ ਸਾਂਭ ਸੰਭਾਲ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ | ...
ਸੰਗਰੂਰ, 11 ਅਕਤੂਬਰ (ਦਮਨ, ਅਮਨ)-ਸੀ.ਬੀ. ਐਸ .ਈ ਵਲੋਂ ਕਰਵਾਏ ਸਟੇਟ ਪੱਧਰ ਫੁੱਟਬਾਲ ਮੁਕਾਬਲਿਆਂ ਵਿਚ ਗੋਲਡਨ ਅਰਥ ਗਲੋਬਲ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਭਾਗ ਲੈ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ | ਇਹਨਾਂ ਮੁਕਾਬਲਿਆਂ ਵਿਚ ਵੱਖ-ਵੱਖ ...
ਭਵਾਨੀਗੜ੍ਹ, 11 ਅਕਤੂਬਰ (ਜਰਨੈਲ ਸਿੰਘ ਮਾਝੀ)-ਡੇਰਾ ਮੁਖੀ ਨੂੰ ਸਜ਼ਾ ਹੋਣ ਤੋ ਬਾਅਦ ਇਕ ਲੇਖਕ ਅਤੇ ਗੀਤਕਾਰ ਮੀਤ ਢਨੇਠਾ ਨੇ ਸੋਸ਼ਲ ਮੀਡੀਆ 'ਤੇ ਡੇਰਾ ਮੁਖੀ ਿਖ਼ਲਾਫ਼ ਕੁਝ ਗੀਤ ਪਾਏ ਸਨ | ਮੀਤ ਢਨੇਠਾ ਨੇ ਕਿਹਾ ਕਿ ਜਿਸ ਤੋ ਗ਼ੁੱਸੇ ਹੋ ਕੇ ਡੇਰਾ ਪੇ੍ਰਮੀਆਂ ਨੇ ਮੈਨੂੰ ...
ਸੰਗਰੂਰ, 11 ਅਕਤੂਬਰ (ਦਮਨ, ਅਮਨ)-ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਵਰਤੋਂ ਪਸ਼ੂ ਚਾਰੇ ਵਜੋਂ ਕੀਤੀ ਜਾਵੇ ਤਾਂ ਇਸ ਨਾਲ ਜਿੱਥੇ ਝੋਨੇ ਦੀ ਪਰਾਲੀ ਦਾ ਨਿਪਟਾਰਾ ਆਸਾਨੀ ਨਾਲ ਹੋ ਸਕੇਗਾ ਉੱਥੇ ਹੀ ਪਸ਼ੂ ਪਾਲਣ ਲਈ ਸਸਤਾ ਚਾਰਾ ...
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)-ਨੇੜਲੇ ਪਿੰਡ ਗੋਬਿੰਦਗੜ੍ਹ ਜੇਜੀਆਂ ਵਿਖੇ ਝੋਨੇ ਦੀ ਕਟਾਈ ਤੋਂ ਬਾਅਦ ਪਿੰਡ ਮੋਜੋਵਾਲ ਦੇ ਇਕ ਕਿਸਾਨ ਲੀਲ੍ਹਾ ਸਿੰਘ ਵਲੋਂ ਜਦੋਂ ਆਪਣੇ ਖੇਤ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ ਤਾਂ ਪ੍ਰਦੂਸ਼ਣ ਕੰਟਰੋਲ ਬੋਰਡ ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ)-ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਮਨਦੀਪ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਥਾਣਾ ਸੰਦੌੜ ਦੇ ਮੁਖੀ ਸ. ਪਵਿੱਤਰ ਸਿੰਘ ਨੇ ਪਿੰਡ ਸ਼ੇਰਗੜ੍ਹ ਚੀਮਾ ਅਤੇ ਪਿੰਡ ਕੁਠਾਲਾ ਵਿਖੇ ...
ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ) - ਬਹੁਜਨ ਸਮਾਜ ਪਾਰਟੀ ਵਲੋਂ ਪਾਰਟੀ ਦੇ ਬਾਨੀ ਬਾਬੂ ਕਾਂਸੀ ਰਾਮ ਦੇ 11ਵੇਂ ਪ੍ਰੀਨਿਰਵਾਨ ਦਿਵਸ ਮਨਾਉਣ ਸਬੰਧੀ ਸਮਾਗਮ ਕਰਾਇਆ ਗਿਆ, ਜਿਸ ਵਿਚ ਪਾਰਟੀ ਦੇ ਸੂਬਾ ਇੰਚਾਰਜ ਚਮਕੌਰ ਸਿੰਘ ਵੀਰ, ਹਰਪਾਲ ਸਿੰਘ ਭੜ੍ਹੋ ...
ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਸਥਾਨਕ ਹੈਰੀਟੇਜ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਖੇਡਾਂ ਦੇ ਨਾਲ-ਨਾਲ ਮਾਨਵਤਾ ਭਲਾਈ ਨਾਲ ਜੋੜਨ ਦੇ ਮੰਤਵ ਨਾਲ ਨੌਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸੰਗਰੂਰ ਵਿਚ ਸਥਿਤ ਭਗਤ ਪੂਰਨ ਸਿੰਘ ...
ਸੂਲਰ ਘਰਾਟ, 11 ਅਕਤੂਬਰ (ਸੁਖਮਿੰਦਰ ਸਿੰਘ ਕੁਲਾਰ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੂਲਰ ਘਰਾਟ ਵਿਖੇ ਪਿ੍ੰਸੀਪਲ ਮੈਡਮ ਵਿਜੇ ਰਾਣੀ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਸਬੰਧੀ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਬੁਲਾਰਿਆਂ ਅਤੇ ਵਿਦਿਆਰਥਣਾਂ ...
ਸੰਗਰੂਰ, 11 ਅਕਤੂਬਰ (ਦਮਨ, ਅਮਨ)-ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਕਰਨੈਲ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਰਵਾਇਤੀ ਚੱਕਰ ਵਿਚੋਂ ਕੱਢਣ ਅਤੇ ਖੇਤੀ ਵਿਚ ਵਿਭਿੰਨਤਾ ਲਿਆਉਣ ਵਿਚ ਬਾਗ਼ਬਾਨੀ ਵਿਭਾਗ ਅਹਿਮ ਭੂਮਿਕਾ ਅਦਾ ਕਰ ਰਿਹਾ ਹੈ | ਉਨ੍ਹਾਂ ...
ਸੰਗਰੂਰ, 11 ਅਕਤੂਬਰ (ਚੌਧਰੀ ਨੰਦ ਲਾਲ ਗਾਂਧੀ)-ਸਰਕਾਰੀ ਰਾਜ ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਨੇ ਇਕ ਨਿਵੇਕਲਾ ਉਪਰਾਲਾ ਕੀਤਾ ਹੈ ਜੋ ਸਕੂਲ ਦੇ ਉਨ੍ਹਾਂ ਵਿਦਿਆਰਥੀਆਂ ਲਈ ਲਾਭਦਾਇਕ ਸਾਬਤ ਹੋ ਰਿਹਾ ਹੈ ਜਿਨ੍ਹਾਂ ਦੇ ਪਰਿਵਾਰਾਂ ਦੀ ਹਾਲਤ ਆਰਥਿਕ ਤੌਰ 'ਤੇ ਠੀਕ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਵਲੋਂ ਦਸੰਬਰ 2016 ਤੋਂ ਚੱਲ ਰਹੀ ਭਰਤੀ ਪ੍ਰਕਿਰਿਆ ਨੂੰ ਪੂਰੀ ਕਰਵਾਉਣ ਅਤੇ ਪੇਪਰ ਪਾਸ ਕਾਊਾਸਿਲੰਗ ਕਰਵਾ ਚੁੱਕੇ ਉਮੀਦਵਾਰਾਂ ਨੂੰ ਸਰਕਾਰ ਦੇ ਵਾਅਦੇ ਮੁਤਾਬਿਕ ਨਿਯੁਕਤੀ ਪੱਤਰ ...
ਮੂਲੋਵਾਲ, 11 ਅਕਤੂਬਰ (ਰਤਨ ਭੰਡਾਰੀ)-ਕਿਸਾਨ ਮੁਕਤੀ ਮੋਰਚਾ ਅਤੇ ਰਾਜੋਮਾਜਰਾ ਪਿੰਡ ਦੇ ਕਿਸਾਨਾਂ ਨੇ ਸਰਬਸੰਮਤੀ ਨਾਲ ਇੱਕ ਮੀਟਿੰਗ ਕਰ ਕੇ ਫ਼ੈਸਲਾ ਕੀਤਾ ਕਿ ਪਰਾਲੀ ਨੰੂ ਸਾੜਿਆ ਜਾਵੇਗਾ | ਭਾਵੇਂ ਕਿਸਾਨ ਸਮਝਦੇ ਹਨ ਕਿ ਪਰਾਲੀ ਨੰੂ ਅੱਗ ਲਾਉਣ ਨਾਲ ਪ੍ਰਦੂਸ਼ਣ ...
ਅਮਰਗੜ੍ਹ, 11 ਅਕਤੂਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਭੱਟੀਆਂ ਖ਼ੁਰਦ ਵਿਖੇ ਨਾਲੀ ਦਾ ਪਾਣੀ ਰੋਕਣ ਸਬੰਧੀ ਵਿਵਾਦਿਤ ਪੂਰਨ ਮਸਲਾ ਕਈ ਸਾਲ ਬੀਤਣ ਉਤੇ ਵੀ ਜਿਉਂ ਦਾ ਤਿਉਂ ਬਣਿਆ ਹੈ | ਇਸ ਮਸਲੇ ਦੇ ਗੁੰਝਲਦਾਰ ਹੋਣ ਪਿੱਛੇ ਇਹ ਕਾਰਨ ਹੈ ਕਿ ਇਕ ਘਰ ਦੇ ਅੱਗੋਂ ਦੂਜੇ ਘਰ ਦਾ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਸੁਮਿਤ ਘਈ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ ਵਿਚ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਉੱਘੇ ਵਕੀਲ ਸੁਰਜੀਤ ਸਿੰਘ ਗਰੇਵਾਲ ਅਤੇ ਅਮਨਦੀਪ ਸਿੰਘ ਗਰੇਵਾਲ ਨੇ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਪੰਜਾਬੀ ਗਾਇਕ ਵੱਡਾ ਗਰੇਵਾਲ ਵਲੋਂ ਗਾਏ ਗਏ ਨਵੇਂ ਪੰਜਾਬੀ ਗੀਤ 'ਤੁੰਬੀ ਤੇ ਬੰਦੂਕ' ਦਾ ਫਿਲਮਾਂਕਣ ਇੰਨ੍ਹੀ ਦਿਨੀਂ ਸੰਗਰੂਰ ਵਿਖੇ ਕੀਤਾ ਜਾ ਰਿਹਾ ਹੈ | ਗੀਤ ਦੇ ਪ੍ਰੋਡਿਊਸਰ ਗਰੇਵਾਲ ਭਰਾਵਾਂ ਦੀ ਜੋੜੀ ...
ਸੰਗਰੂਰ, 11 ਅਕਤੂਬਰ (ਧੀਰਜ਼ ਪਸ਼ੌਰੀਆ)-ਸੀਨੀਅਰ ਸੈਕੰਡਰੀ ਸਕੂਲ ਬੇਨੜਾ ਵਿਖੇ ਪਿ੍ੰਸੀਪਲ ਜਬਰਾ ਸਿੰਘ ਦੀ ਅਗਵਾਈ ਵਿਚ ਅੰਤਰ ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਲੈਕਚਰਾਰ ਸੁਖਦੇਵ ਸ਼ਰਮਾ ਅਤੇ ਸਟੇਟ ਐਵਾਰਡੀ ਅਧਿਆਪਕ ਦੇਵੀ ਦਿਆਲ ਨੇ ਕਿਹਾ ਕਿ ...
ਲਹਿਰਾਗਾਗਾ, 11 ਅਕਤੂਬਰ (ਅਸ਼ੋਕ ਗਰਗ)-ਨੈਸ਼ਨਲ ਪਬਲਿਕ ਸਕੂਲ ਲਹਿਰਾਗਾਗਾ ਵਲੋਂ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਟੂਰ ਲਗਾਇਆ ਗਿਆ ਜਿਸ ਨੂੰ ਸਕੂਲ ਦੇ ਪ੍ਰਬੰਧਕ ਸੁਦਰਸ਼ਨ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ)-ਜ਼ਿਲ੍ਹਾ ਖ਼ਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਕੇਸ ਦਾ ਨਿਪਟਾਰਾ ਕਰਦਿਆਂ ਬੀਮਾ ਕੰਪਨੀ ਨੰੂ ਹੁਕਮ ਦਿੱਤਾ ਹੈ ਕਿ ਸ਼ਿਕਾਇਤਕਰਤਾ ਦੇ ਇਲਾਜ 'ਤੇ ਆਏ ਖ਼ਰਚੇ ਦੀ ਕਲੇਮ ਰਾਸ਼ੀ ਦਾ ਵਿਆਜ ਸਮੇਤ ਭੁਗਤਾਨ ਕੀਤਾ ਜਾਵੇ | ਕੇਸ ...
ਧੂਰੀ, 11 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਥਾਣਾ ਸਿਟੀ ਧੂਰੀ ਪੁਲਿਸ ਦੇ ਏ.ਐਸ.ਆਈ. ਸ: ਗੁਰਮੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਕਹੇਰੂ ਰੋਡ ਨੇੜੇ ਓਵਰ ਬਿ੍ਜ ਸ਼ਹਿਰ ਧੂਰੀ ਦੌਰਾਨ ਨਾਕਾਬੰਦੀ ਕਰ 45 ਪੇਟੀਆਂ ਸ਼ਰਾਬ ਠੇਕਾ ਦੇਸ਼ੀ ਮਾਰਕਾ ਹਰਿਆਣਾ ਬਰਾਮਦ ਕਰਨ ਵਿਚ ...
ਚੀਮਾ ਮੰਡੀ, 11 ਅਕਤੂਬਰ (ਜਸਵਿੰਦਰ ਸਿੰਘ ਸ਼ੇਰੋਂ)-ਕੈਪਟਨ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾਂ ਸਾੜਨ ਕਿਸਾਨਾਂ ਨੂੰ ਦਿੱਤੇ ਆਦੇਸ਼ ਦੇ ਸਬੰਧ ਵਿਚ ਨੇੜਲੇ ਪਿੰਡ ਦਿਆਲਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਇਕ ਰੈਲੀ ਕੀਤੀ ਗਈ, ਰੈਲੀ ਨੂੰ ...
ਮੂਣਕ, 11 ਅਕਤੂਬਰ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)-ਪੰਜਾਬ ਨੰਬਰਦਾਰਾ ਯੂਨੀਅਨ ਸਬ-ਡਿਵੀਜ਼ਨ ਮੂਣਕ ਦੀ ਮੀਟਿੰਗ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਸਬ ਡਿਵੀਜ਼ਨ ਪ੍ਰਧਾਨ ਟੇਕ ਸਿੰਘ ਮਕੋਰੜ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਜ਼ਿਲ੍ਹਾ ...
ਅਹਿਮਦਗੜ੍ਹ, 11 ਅਕਤੂਬਰ (ਪੁਰੀ) - ਲੋਕ ਇਨਸਾਫ਼ ਪਾਰਟੀ ਦੇ ਕੌਮੀ ਪ੍ਰਧਾਨ ਸ. ਬਲਵਿੰਦਰ ਸਿੰਘ ਬੈਂਸ ਨੇ ਇੱਥੇ ਪਾਰਟੀ ਵਰਕਰਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਨਹੀਂ ਹੈ ਅਤੇ ਮੌਜੂਦਾ ਕੈਪਟਨ ਸਰਕਾਰ ਹਰ ਫ਼ਰੰਟ ...
ਭਵਾਨੀਗੜ੍ਹ, 11 ਅਕਤੂਬਰ (ਜਰਨੈਲ ਸਿੰਘ ਮਾਝੀ) - ਗੁਰਦੁਆਰਾ ਪਾਤਸ਼ਾਹੀ ਨੌਵੀਂ ਭਵਾਨੀਗੜ੍ਹ ਵਿਖੇ ਅੱਜ ਨੰਬਰਦਾਰ ਯੂਨੀਅਨ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਬਲਾਕ ਪ੍ਰਧਾਨ ਬਲਦੇਵ ਸਿੰਘ ਆਲੋਅਰਖ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਨੰਬਰਦਾਰਾਂ ਨੂੰ ਆ ਰਹੀਆਂ ...
ਸੰਗਰੂਰ, 11 ਅਕਤੂਬਰ (ਧੀਰਜ ਪਸ਼ੌਰੀਆ) - ਪਿੰਡ ਬਡਰੁੱਖਾਂ ਵਿਖੇ ਹੋਏ ਪੰਜ ਦਿਨਾਂ ਕ੍ਰਿਕਟ ਟੂਰਨਾਮੈਂਟ ਦੇ ਫਾਈਨਲ ਮੈਚ ਵਿਚ ਪਿੰਡ ਧੌਲਾ (ਬਰਨਾਲਾ) ਦੀ ਟੀਮ ਨੇ ਪਿੰਡ ਚੋਂਕੇ (ਬਠਿੰਡਾ) ਦੀ ਟੀਮ ਨੂੰ ਹਰਾ ਕੇ ਜੇਤੂ ਕੱਪ ਜਿੱਤ ਲਿਆ ਹੈ | ਜੇਤੂ ਟੀਮ ਪਿੰਡ ਧੌਲਾ ਨੇ 5 ...
ਘਰਾਚੋਂ, 11 ਅਕਤੂਬਰ (ਘੁਮਾਣ)-ਮਾਰਕਫੈੱਡ ਦਫ਼ਤਰ ਬਲਾਕ ਭਵਾਨੀਗੜ੍ਹ ਨੇ ਉਨ੍ਹਾਂ ਦੇ ਏਰੀਆ ਓਪਰੇਸ਼ਨ ਵਿਚ ਪੈਂਦੀਆਂ ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਨੂੰ ਮਾਰਕਫੈੱਡ ਵਲੋਂ ਬਣਾਈ ਜਾਂਦੀ ਪਸ਼ੂ ਖ਼ੁਰਾਕ ਦੇ ਪਲਾਂਟ ਗਿੱਦੜਬਾਹਾ ਵਿਖੇ ਦੌਰਾ ਕਰਵਾਇਆ ਗਿਆ | ਜੋ ...
ਭਵਾਨੀਗੜ੍ਹ, 11 ਅਕਤੂਬਰ (ਰਣਧੀਰ ਸਿੰਘ ਫੱਗੂਵਾਲਾ)-ਮਗਨਰੇਗਾ ਗੌਰਮਿੰਟ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਚੋਣ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਸੰਜੀਵ ਕੁਮਾਰ ਕਾਕੜਾ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਰਣਧੀਰ ਸਿੰਘ ਵਿਸ਼ੇਸ਼ ਤੌਰ 'ਤੇ ਪਹੰੁਚੇ | ਇਸ ਮੌਕੇ ...
ਸੁਨਾਮ ਊਧਮ ਸਿੰਘ ਵਾਲਾ, 11 ਅਕਤੂਬਰ (ਧਾਲੀਵਾਲ, ਭੁੱਲਰ) - ਝੋਨੇ ਦੇ ਸੀਜ਼ਨ ਦੌਰਾਨ ਸੁਨਾਮ ਮੰਡੀ ਵਿਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਆੜ੍ਹਤੀਆ ਐਸੋਸੀਏਸ਼ਨ ਅਤੇ ਰਾਈਸ ਮਿੱਲਰਜ ਐਸੋਸੀਏਸ਼ਨ ਸੁਨਾਮ ਦੀ ਇਕ ਸਾਂਝੀ ਮੀਟਿੰਗ ਮੰਡੀ ਪ੍ਰਧਾਨ ਰਜਿੰਦਰ ਕੁਮਾਰ ਬੱਬਲੀ ...
ਜਖੇਪਲ, 11 ਅਕਤੂਬਰ (ਮੇਜਰ ਸਿੰਘ ਜਖੇਪਲ)-ਸਰਕਾਰੀ ਆਦਰਸ਼ ਸੈਕੰਡਰੀ ਸਕੂਲ ਗੰਢੂਆਂ ਦੀਆਂ ਖਿਡਾਰਨਾਂ ਨੇ ਕਲਸਟਰ ਪੱਧਰੀ ਸੀ.ਬੀ.ਐਸ.ਈ. ਖੇਡਾਂ ਜੋ ਕਿ ਚੀਕਾ (ਹਰਿਆਣਾ) ਵਿਖੇ ਹੋਈਆਂ ਅਥਲੈਟਿਕਸ ਖੇਡਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰ ਕੇ ਬਾਜ਼ੀ ਮਾਰੀ | ...
ਸੰਦੌੜ, 11 ਅਕਤੂਬਰ (ਜਗਪਾਲ ਸਿੰਘ ਸੰਧੂ, ਗੁਰਪ੍ਰੀਤ ਸਿੰਘ ਚੀਮਾ) - ਪਿੰਡ ਖ਼ੁਰਦ ਵਿਖੇ ਕਾਂਗਰਸੀ ਆਗੂ ਅਤੇ ਸਰਪੰਚ ਸੁਖਵਿੰਦਰ ਸਿੰਘ ਲਾਲੀ ਦੀ ਅਗਵਾਈ ਹੇਠ ਲੋਕ ਨਿਰਮਾਣ ਮੰਤਰੀ ਮੈਡਮ ਰਜ਼ੀਆ ਸੁਲਤਾਨਾ ਦੇ ਸਪੁੱਤਰ ਅਤੇ ਯੂਥ ਕਾਂਗਰਸ ਦੇ ਆਗੂ ਜਨਾਬ ਅਕਿਲ ਅਖ਼ਤਰ ਨੇ ...
ਧੂਰੀ, 11 ਅਕਤੂਬਰ (ਸੰਜੇ ਲਹਿਰੀ) - ਪੰਜਾਬੀ ਸਾਹਿਤ ਸਭਾ ਧੂਰੀ ਦੀ ਇਕੱਤਰਤਾ ਸ੍ਰੀ ਸੰਜੇ ਲਹਿਰੀ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ | ਰਚਨਾਵਾਂ ਦੇ ਦੌਰ ਵਿਚ ਭੁਪਿੰਦਰ ਸਿੰਘ ਬੋਪਾਰਾਏ ਨੇ ਗ਼ਜ਼ਲ 'ਇਕ ਹੱਥ ਸਿਤਾਰ ਉਸ ਦੇ ਤੇ ਦੂਜੇ ਖ਼ੰਜਰ ਵੀ ਸੀ, ...
ਲਹਿਰਾਗਾਗਾ, 11 ਅਕਤੂਬਰ (ਸੂਰਜ ਭਾਨ ਗੋਇਲ) - ਬਹੁਜਨ ਸਮਾਜ ਪਾਰਟੀ ਹਲਕਾ ਲਹਿਰਾ ਵਲੋਂ ਪਿੰਡ ਲਹਿਲ ਖ਼ੁਰਦ ਵਿਖੇ ਬਸਪਾ ਦੇ ਸੰਸਥਾਪਕ ਕਾਂਸ਼ੀ ਰਾਮ ਦੇ ਪ੍ਰੀ ਨਿਰਵਾਣ ਦਿਵਸ 'ਤੇ ਸ਼ਰਧਾਂਜਲੀ ਸਮਾਰੋਹ ਰੱਖਿਆ ਗਿਆ | ਜਿਸ ਦੇ ਮੁੱਖ ਮਹਿਮਾਨ ਡਾ: ਮੱਖਣ ਸਿੰਘ ਜਨਰਲ ਸਕੱਤਰ ਬਹੁਜਨ ਸਮਾਜ ਪਾਰਟੀ ਪੰਜਾਬ (ਸਾਬਕਾ ਡਿਪਟੀ ਡਾਇਰੈਕਟਰ ਸਿਹਤ ਵਿਭਾਗ) ਵਲੋਂ ਕਾਂਸ਼ੀ ਰਾਮ ਦੇ ਬੁੱਤ ਉਤੇ ਫੁੱਲਮਾਲਾ ਭੇਂਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਸਮਾਰੋਹ ਦੀ ਪ੍ਰਧਾਨਗੀ ਬਾਲੀ ਸਿੰਘ ਨੇ ਕੀਤੀ | ਇਸ ਮੌਕੇ ਭੂਰਾ ਸਿੰਘ, ਭੁਪਿੰਦਰ ਸਿੰਘ, ਸੁਰਿੰਦਰ ਸਿੰਘ ਸੰਗਰੋਲੀ, ਰਾਮਦਾਸ ਭੁੱਕਲ, ਹਰਵਿੰਦਰ ਸਿੰਘ ਭੁਟਾਲ, ਕਰਮਚੰਦ ਫ਼ੌਜੀ ਠਸਕਾ, ਗੁਰਚਰਨ ਸਿੰਘ ਬੱਲਰਾਂ, ਦਰਸ਼ਨ ਸਿੰਘ ਭਾਠੋਆਂ, ਬੰਤ ਲਹਿਰਾ, ਬਲਜੀਤ ਸਿੰਘ ਅੜਕਵਾਸ, ਗੁਰਜੰਟ ਸਿੰਘ, ਨਿੱਕਾ ਸਿੰਘ, ਤਰਸੇਮ ਸਿੰਘ, ਕੁਲਦੀਪ ਸਿੰਘ, ਲਛਮਣ ਸਿੰਘ, ਮੇਘ ਸਿੰਘ, ਆਖੇ ਰਾਮ ਠਸਕਾ, ਮਿੱਠੂ ਸਿੰਘ ਮਿਸਤਰੀ, ਮਹੀਪਾਲ, ਗੁਰਮੇਲ ਸਿੰਘ, ਬਿੱਟੂ ਸਿੰਘ, ਛੱਜੂ ਸਿੰਘ ਅਤੇ ਪਾਲ ਸਿੰਘ ਖਾਈ ਆਦਿ ਮੌਜੂਦ ਸਨ |
ਸੰਗਰੂਰ, 11 ਅਕਤੂਬਰ (ਅਮਨ, ਦਮਨ)-ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਚੱਲਦਿਆ ਬੀਤੀ ਸ਼ਾਮ ਤੱਕ ਵੱਖ-ਵੱਖ 88 ਹਜ਼ਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ- ਵੱਖ ਖ਼ਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖ਼ਰੀਦਿਆ ਗਿਆ | ਜ਼ਿਲ੍ਹੇ ਦੇ ...
ਧਰਮਗੜ੍ਹ, 11 ਅਕਤੂਬਰ (ਗੁਰਜੀਤ ਸਿੰਘ ਚਹਿਲ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਕਾਲ ਅਕੈਡਮੀ ਫ਼ਤਹਿਗੜ੍ਹ ਗੰਢੂਆਂ ਵਿਖੇ 'ਇੰਟਰ ਅਕਾਲ ਅਕੈਡਮੀ ਫੁੱਟਬਾਲ ਟੂਰਨਾਮੈਂਟ' ਕਰਵਾਇਆ ਗਿਆ, ਜਿਸ 'ਚ ਉਕਤ ਅਕਾਲ ਅਕੈਡਮੀ ਤੋ ...
ਲੌਾਗੋਵਾਲ, 11 ਅਕਤੂਬਰ (ਵਿਨੋਦ)-ਸਿੱਖਿਆ ਵਿਭਾਗ ਪੰਜਾਬ ਵਲੋਂ ਅਧਿਆਪਕਾਂ ਦੇ ਵੇਤਨ ਵਾਧਾ (ਏ.ਸੀ.ਪੀ.) ਪੁਸ਼ਟੀਕਰਨ ਅਤੇ ਪਰਖ ਕਾਲ ਲੰਬਿਤ ਕੇਸਾਂ ਦੇ ਨਿਪਟਾਰੇ ਲਈ ਨਿਯੁਕਤੀ ਅਧਿਕਾਰੀਆਂ ਦੀਆਂ ਪਾਵਰਾਂ ਸਕੂਲਾਂ ਦੇ ਪਿ੍ੰਸੀਪਲ, ਮੁੱਖ ਅਧਿਆਪਕਾਂ, ਬਲਾਕ ਅਤੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX