ਤਾਜਾ ਖ਼ਬਰਾਂ


ਖੇਤੀ ਬਿੱਲਾਂ ਵਿਰੁੱਧ ਲੋਕ ਇਨਸਾਫ਼ ਪਾਰਟੀ ਵਲੋਂ ਸੰਸਦ ਭਵਨ ਦਾ ਘਿਰਾਓ ਕਰਨ ਦਾ ਐਲਾਨ
. . .  3 minutes ago
ਲੁਧਿਆਣਾ, 18 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਕੇਂਦਰ ਸਰਕਾਰ ਦੇ ਖੇਤੀ ਆਰਡੀਨੈਂਸਾਂ ਵਿਰੁੱਧ ਲੋਕ ਇਨਸਾਫ਼ ਪਾਰਟੀ ਵਲੋਂ 23 ਸਤੰਬਰ ਨੂੰ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਮੋਟਰਸਾਈਕਲ ਰੋਸ ਯਾਤਰਾ ਕੱਢਣ ਦਾ ਐਲਾਨ..
ਲੋਕ ਸਭਾ ਦੀ ਕਾਰਵਾਈ ਸ਼ਾਮੀਂ 5.30 ਵਜੇ ਤੱਕ ਲਈ ਮੁਲਤਵੀ
. . .  9 minutes ago
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ, 47 ਪਾਜ਼ੀਟਿਵ ਮਰੀਜ਼ਾਂ ਦੀ ਹੋਈ ਪੁਸ਼ਟੀ
. . .  6 minutes ago
ਸ੍ਰੀ ਮੁਕਤਸਰ ਸਾਹਿਬ, 18 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 2 ਹੋਰ ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋ ਗਈ। ਇਸ ਤੋਂ ਇਲਾਵਾ 47 ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ। ਇਨ੍ਹਾਂ 'ਚ ਸ੍ਰੀ ਮੁਕਤਸਰ ਸਾਹਿਬ...
ਸਰਕਾਰੀ ਸਕੂਲਾਂ 'ਚ ਦਾਖ਼ਲੇ ਲਏ ਟਰਾਂਸਫ਼ਰ ਸਰਟੀਫਿਕੇਟ ਜਾਂ ਡੀ. ਐੱਸ. ਸੀ. ਨਹੀਂ ਪਵੇਗੀ ਲੋੜ
. . .  8 minutes ago
ਚੰਡੀਗੜ੍ਹ, 18 ਸਤੰਬਰ- ਪੰਜਾਬ 'ਚ ਹੁਣ ਸਰਕਾਰੀ ਸਕੂਲ 'ਚ ਦਾਖ਼ਲ ਲਏ ਲਈ ਟਰਾਂਸਫ਼ਰ ਸਰਟੀਫਿਕੇਟ (ਟੀ. ਸੀ.) ਡੀਟੇਲਡ ਮਾਰਕਸ ਸ਼ੀਟ (ਡੀ. ਐੱਮ. ਸੀ) ਦੀ ਲੋੜ ਨਹੀਂ ਪਏਗੀ। ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ...
ਬੇਰੁਜ਼ਗਾਰਾਂ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਕੀਤਾ ਵਿਰੋਧ ਪ੍ਰਦਰਸ਼ਨ, ਮੰਗੀ ਭੀਖ
. . .  36 minutes ago
ਪਟਿਆਲਾ, 18 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਿਛਲੇ ਦਿਨਾਂ ਤੋਂ ਬੇਰੁਜ਼ਗਾਰ ਡੀ. ਪੀ. ਈ. ਅਧਿਆਪਕ ਯੂਨੀਅਨ ਪੰਜਾਬ ਵਲੋਂ 873 ਡੀ. ਪੀ. ਈ. ਦੀਆਂ ਪੋਸਟਾਂ 'ਚ ਸੋਧ ਕਰਕੇ 1000 ਹੋਰ ਪੋਸਟ ਦਾ ਵਾਧਾ ਕਰਵਾ ਕੇ ਉਨ੍ਹਾਂ ਨੂੰ...
ਲੋਕ ਸਭਾ ਦੀ ਕਾਰਵਾਈ ਸ਼ਾਮੀਂ 5.00 ਵਜੇ ਤੱਕ ਲਈ ਮੁਲਤਵੀ
. . .  8 minutes ago
ਸ਼੍ਰੋਮਣੀ ਅਕਾਲੀ ਦਲ ਨੂੰ ਕੁਰਸੀ ਨਹੀਂ, ਪੰਜਾਬ ਦੇ ਕਿਸਾਨਾਂ ਦੇ ਹਿੱਤ ਪਹਿਲਾਂ ਜ਼ਰੂਰੀ- ਡਾਕਟਰ ਉਪਿੰਦਰਜੀਤ ਕੌਰ
. . .  36 minutes ago
ਸੁਲਤਾਨਪੁਰ ਲੋਧੀ, 18 ਸਤੰਬਰ (ਜਗਮੋਹਨ ਸਿੰਘ ਥਿੰਦ, ਨਰੇਸ਼ ਹੈਪੀ, ਬਲਵਿੰਦਰ ਸਿੰਘ ਲਾਡੀ)- ਕੇਂਦਰ ਸਰਕਾਰ ਵਲੋਂ ਕਿਸਾਨ ਵਿਰੋਧੀ ਤਿੰਨ ਆਰਡੀਨੈਂਸਾਂ ਨੂੰ ਸੰਸਦ 'ਚ ਪਾਸ ਕੀਤੇ ਜਾਣ ਤੋਂ ਬਾਅਦ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ...
'ਆਪ' ਵਲੋਂ ਰਾਜ ਪੱਧਰੀ ਆਕਸੀਜਨ ਚੈੱਕ ਮੁਹਿੰਮ ਦਾ ਆਗਾਜ਼, ਹਰਪਾਲ ਸਿੰਘ ਅਤੇ ਵਿਧਾਇਕ ਜੈਤੋ ਨੇ ਕੀਤੀ ਸ਼ੁਰੂਆਤ
. . .  6 minutes ago
ਜਲੰਧਰ, 18 ਸਤੰਬਰ (ਮੇਜਰ ਸਿੰਘ)- ਆਮ ਆਦਮੀ ਪਾਰਟੀ ਵਲੋਂ ਕੋਰੋਨਾ ਕਾਰਨ ਲਗਾਤਾਰ ਮੌਤ ਦਰ ਹੋ ਰਹੇ ਵਾਧੇ ਨੂੰ ਕੰਟਰੋਲ ਕਰਨ ਲਈ ਦਿੱਲੀ ਦੀ ਤਰਜ਼ 'ਤੇ ਲੋਕਾਂ ਦਾ ਆਕਸੀਜਨ ਪੱਧਰ ਚੈੱਕ ਕਰਨ ਦੀ ਰਾਜ ਪੱਧਰੀ ਮੁਹਿੰਮ ਆਰੰਭ...
ਲੋਕ ਸਭਾ ਦੀ ਕਾਰਵਾਈ ਅੱਧੇ ਘੰਟੇ ਲਈ ਮੁਲਤਵੀ
. . .  about 1 hour ago
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦਿੱਤਾ ਅਸਤੀਫ਼ਾ
. . .  about 1 hour ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ।ਜ਼ਿਕਰਯੋਗ ਹੈ ਕਿ ਅੱਜ ਅਕਾਲ ਤਖ਼ਤ ਸਾਹਿਬ ਵਿਖੇ 2016 ਵਾਲੀ ਸਮੁੱਚੀ...
ਗੂਗਲ ਪਲੇ ਸਟੋਰ ਤੋਂ ਹਟਾਇਆ ਗਿਆ ਪੇਟੀਐੱਮ
. . .  about 2 hours ago
ਨਵੀਂ ਦਿੱਲੀ, 18 ਸਤੰਬਰ- ਪੇਟੀਐੱਮ ਨੂੰ ਗੂਗਲ ਪਲੇ ਸਟੋਰ ਤੋਂ ਹਟਾ ਲਿਆ ਗਿਆ ਹੈ। ਇਸ ਦੇ ਲਈ ਨੀਤੀ ਉਲੰਘਣਾ ਦਾ ਹਵਾਲਾ ਦਿੱਤਾ ਗਿਆ ਹੈ। ਹਾਲਾਂਕਿ ਹੋਰ ਐਪਸ ਜਿਵੇਂ ਕਿ ਪੇਟੀਐੱਮ ਫ਼ਾਰ ਬਿਜ਼ਨੈੱਸ, ਪੇਟੀਐੱਮ ਮਾਲ...
ਖੇਤੀ ਬਿੱਲਾਂ ਬਾਰੇ ਕੇਂਦਰ ਸਰਕਾਰ ਨੂੰ ਮੁੜ ਸੋਚਣ ਦੀ ਲੋੜ, ਇਨ੍ਹਾਂ ਦੇ ਨਾਲ ਸਰਹੱਦੀ ਸੂਬੇ ਪੰਜਾਬ ਦੀ ਸ਼ਾਂਤੀ ਭੰਗ ਹੋ ਜਾਵੇਗੀ- ਕੈਪਟਨ
. . .  about 1 hour ago
ਚੰਡੀਗੜ੍ਹ, 18 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਇਨ੍ਹਾਂ ਬਿੱਲਾਂ ਬਾਰੇ ਕੇਂਦਰ ਸਰਕਾਰ ਨੂੰ ਮੁੜ ਸੋਚਣ ਦੀ ਲੋੜ ਹੈ, ਕਿਉਂਕਿ ਇਨ੍ਹਾਂ ਦੇ ਨਾਲ ਸਰਹੱਦੀ ਸੂਬੇ...
2163 ਨਸ਼ੀਲੀ ਦਵਾਈ ਦੀਆਂ ਸ਼ੀਸ਼ੀਆਂ ਅਤੇ 22600 ਨਸ਼ੀਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ ਦੋ ਕਾਬੂ
. . .  about 2 hours ago
ਪਠਾਨਕੋਟ, 18 ਸਤੰਬਰ (ਚੌਹਾਨ)- ਥਾਣਾ ਡਵੀਜ਼ਨ ਨੰਬਰ 1 ਪਠਾਨਕੋਟ ਦੀ ਪੁਲਿਸ ਵਲੋਂ ਏ. ਐੱਸ. ਆਈ. ਬਲਵੀਰ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸੰਬੰਧ 'ਚ ਅਥਰੋਲ ਨਗਰ ਨਵਾਂ 'ਤੇ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਨੂੰ ਮੁਖਬਰ ਨੇ...
ਸੁਖਜਿੰਦਰ ਸਿੰਘ ਰੰਧਾਵਾ ਨੇ ਵਰਚੂਅਲ ਕਿਸਾਨ ਮੇਲੇ ਦਾ ਜਲੰਧਰ 'ਚ ਕੀਤਾ ਉਦਘਾਟਨ
. . .  about 2 hours ago
ਜਲੰਧਰ, 18 ਸਤੰਬਰ (ਮੇਜਰ ਸਿੰਘ)- ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਜਲੰਧਰ 'ਚ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕ ਸਭਾ 'ਚ ਜਿਹੜੇ ਖੇਤੀ ਬਿੱਲ...
ਸਮਾਰਟ ਸਿਟੀ ਪ੍ਰਾਜੈਕਟ ਤਹਿਤ 'ਸਮਾਰਟ ਸੜਕ' ਦੇ ਕਾਰਜ ਦਾ ਕੈਬਨਿਟ ਮੰਤਰੀ ਸੋਨੀ ਵਲੋਂ ਉਦਘਾਟਨ
. . .  about 1 hour ago
ਅੰਮ੍ਰਿਤਸਰ, 18 ਸਤੰਬਰ (ਹਰਮਿੰਦਰ ਸਿੰਘ)- ਸਮਾਰਟ ਸਿਟੀ ਪ੍ਰਾਜੈਕਟ ਤਹਿਤ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਦੇ ਦੁਆਲੇ 125 ਕਰੋੜ ਦੀ ਲਾਗਤ ਨਾਲ ਸਰਕੂਲਰ ਰੋਡ ਦਾ ਸੁੰਦਰੀਕਰਨ ਕਰਕੇ ਨਵੀਂ ਸਮਾਰਟ ਸੜਕ ਬਣਾਏ ਜਾਣ ਦੇ...
ਪਠਾਨਕੋਟ : ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 18 ਸਤੰਬਰ (ਸੰਧੂ, ਚੌਹਾਨ, ਆਸ਼ੀਸ਼ ਸ਼ਰਮਾ)- ਜ਼ਿਲ੍ਹਾ ਪਠਾਨਕੋਟ ਦੇ ਜ਼ਿਲ੍ਹਾ ਜੰਗਲਾਤ ਅਧਿਕਾਰੀ ਸੰਜੀਵ ਤਿਵਾਰੀ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਜ਼ਿਲ੍ਹਾ ਸਿਹਤ ਵਿਭਾਗ ਨੂੰ ਅੱਜ ਕੋਰੋਨਾ ਜਾਂਚ ਦੀਆਂ...
ਡੀ. ਟੀ. ਐੱਫ. ਦੇ ਸੱਦੇ 'ਤੇ ਅਧਿਆਪਕਾਂ ਨੇ ਸਿੱਖਿਆ ਸਕੱਤਰ ਦਾ ਪੁਤਲਾ ਫੂਕ ਕੇ ਜਤਾਇਆ ਤਿੱਖਾ ਰੋਸ
. . .  about 2 hours ago
ਪਟਿਆਲਾ,18 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਿਛਲੇ ਸਮੇਂ ਦੌਰਾਨ ਹੋਏ ਅਧਿਆਪਕ ਸੰਘਰਸ਼ਾਂ ਦੌਰਾਨ ਕੀਤੀਆਂ ਵਿਕਟੇਮਾਈਜੇਸ਼ਨਾਂ ਨੂੰ ਰੱਦ ਕਰਨ ਸਬੰਧੀ ਚਾਰ ਕੈਬਨਿਟ ਮੰਤਰੀਆਂ ਦੀ ਕਮੇਟੀ ਵੱਲੋਂ ਦਿੱਤੀ ਸਹਿਮਤੀ ਲਾਗੂ ਨਾ...
ਚੰਡੀਗੜ੍ਹ 'ਚ ਇੰਡੀਅਨ ਯੂਥ ਕਾਂਗਰਸ ਵਲੋਂ ਚੀਮਾ ਦੀ ਕੋਠੀ ਦਾ ਘਿਰਾਓ
. . .  about 2 hours ago
ਚੰਡੀਗੜ੍ਹ, 18 ਸਤੰਬਰ- ਅੱਜ ਇੰਡੀਅਨ ਯੂਥ ਕਾਂਗਰਸ ਵਲੋਂ 'ਆਪ' ਆਗੂ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਚੰਡੀਗੜ੍ਹ ਦੇ ਸੈਕਟਰ 39 'ਚ ਸਥਿਤ ਕੋਠੀ ਦਾ...
ਭਾਰਤ ਦੀ ਆਰਥਿਕਤਾ ਖੇਤੀ 'ਤੇ ਨਿਰਭਰ ਕਰਦੀ ਹੈ ਅਤੇ ਕਿਸਾਨੀ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  about 3 hours ago
ਅੰਮ੍ਰਿਤਸਰ, 18 ਸਤੰਬਰ (ਰਾਜੇਸ਼ ਕੁਮਾਰ ਸੰਧੂ)- ਖੇਤੀ ਬਿੱਲਾਂ ਦੇ ਵਿਰੋਧ 'ਚ ਸੜਕਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਹਿਮਾਇਤ ਕੀਤੀ ਗਈ ਹੈ। ਉਨ੍ਹਾਂ...
ਕਿਸਾਨਾਂ ਦੇ ਹੱਕ 'ਚ ਨਿੱਤਰੇ ਸਿੱਧੂ, ਬੋਲੇ- ਅਸਤਿਤਵ 'ਤੇ ਹਮਲਾ ਬਰਦਾਸ਼ਤ ਨਹੀਂ, ਇੰਕਲਾਬ ਜ਼ਿੰਦਾਬਾਦ
. . .  about 3 hours ago
ਜਲੰਧਰ, 18 ਸਤੰਬਰ- ਖੇਤੀ ਬਿੱਲਾਂ ਵਿਰੁੱਧ ਪੰਜਾਬ ਅਤੇ ਹਰਿਆਣਾ 'ਚ ਕਿਸਾਨਾਂ ਦਾ ਵਿਰੋਧ ਵਧਦਾ ਹੀ ਜਾ ਰਿਹਾ ਹੈ। ਇਸੇ ਵਿਚਾਲੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸਾਲ ਭਰ ਦੇ ਲੰਬੇ...
ਖੇਤੀ ਬਿੱਲਾਂ 'ਤੇ ਕੁਝ ਦਲ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ- ਮੋਦੀ
. . .  about 3 hours ago
ਕਿਸਾਨ ਹੁਣ ਫ਼ਸਲ ਨੂੰ ਮਨਚਾਹੀ ਕੀਮਤ 'ਤੇ ਵੇਚ ਸਕਣਗੇ- ਪ੍ਰਧਾਨ ਮੰਤਰੀ ਮੋਦੀ
. . .  about 3 hours ago
ਕਿਸਾਨ ਅਤੇ ਗ੍ਰਾਹਕਾਂ ਵਿਚਾਲੇ ਜਿਹੜੇ ਵਿਚੋਲੇ ਹੁੰਦੇ ਹਨ, ਉਹ ਕਿਸਾਨਾਂ ਦੀ ਕਮਾਈ ਦਾ ਵੱਡਾ ਹਿੱਸਾ ਖ਼ੁਦ ਲੈ ਲੈਂਦੇ ਹਨ- ਮੋਦੀ
. . .  about 3 hours ago
ਕਿਸਾਨਾਂ ਦੇ ਮੁੱਦੇ ਦੇਸ਼ ਨੂੰ ਸੰਬੋਧਨ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਖੇਤੀਬਾੜੀ ਆਰਡੀਨੈਂਸ ਕਿਸਾਨ ਹੀ ਨਹੀਂ, ਸਗੋਂ ਪੰਜਾਬ ਵਿਰੋਧੀ ਹਨ- ਕੈਪਟਨ ਅਮਰਿੰਦਰ ਸਿੰਘ
. . .  about 3 hours ago
ਲੁਧਿਆਣਾ, 18 ਸਤੰਬਰ (ਪੁਨੀਤ ਬਾਵਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹ ਹੈ ਕਿ ਕਿਸਾਨਾਂ ਨੇ ਹਿੰਦੁਸਤਾਨ ਦਾ ਢਿੱਡ ਭਰਿਆ ਅਤੇ ਦੇਸ਼ ਦੀ ਭਲਾਈ ਲਈ ਕੰਮ ਕੀਤਾ ਪਰ ਕੇਂਦਰ ਨੇ ਪੰਜਾਬ ਦੇ ਕਿਸਾਨਾਂ ਦੀ ਕੁਰਬਾਨੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਬਠਿੰਡਾ /ਮਾਨਸਾ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX