ਤਾਜਾ ਖ਼ਬਰਾਂ


ਪੁਲਵਾਮਾ 'ਚ ਅੱਤਵਾਦੀਆਂ ਨਾਲ ਮੁਠਭੇੜ ਦੌਰਾਨ ਚਾਰ ਜਵਾਨ ਸ਼ਹੀਦ
. . .  6 minutes ago
ਪੰਜਾਬ ਸਰਕਾਰ ਵਲੋਂ ਅੱਜ ਪੇਸ਼ ਕੀਤਾ ਜਾਵੇਗਾ ਬਜਟ
. . .  16 minutes ago
ਚੰਡੀਗੜ੍ਹ, 18 ਫਰਵਰੀ- ਪੰਜਾਬ ਸਰਕਾਰ ਵਲੋਂ ਅੱਜ ਵਿਧਾਨ ਸਭਾ 'ਚ ਸਾਲ 2019-20 ਦਾ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਤੋਂ ਮਹਿੰਗਾਈ ਨਾਲ ਜੂਝ ਰਹੇ ਸੂਬੇ ਦੇ ਲੋਕ ਵੱਡੀਆਂ ਆਸਾਂ ਲਾਈ ਬੈਠੇ ਹਨ। ਸੂਤਰਾਂ ਮੁਤਾਬਕ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖ ਕੇ...
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  36 minutes ago
ਸ੍ਰੀਨਗਰ, 18 ਫਰਵਰੀ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਿੰਗਲਾਨ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਚੱਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ 2-3 ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਹਾਂ ਪਾਸਿਓਂ ਲਗਾਤਾਰ...
ਅੱਜ ਦਾ ਵਿਚਾਰ
. . .  47 minutes ago
ਲੁਟੇਰਿਆ ਵੱਲੋਂ ਟਰੱਕ ਡਰਾਈਵਰ ਨਾਲ ਲੁੱਟ
. . .  1 day ago
ਨਾਭਾ, 17 ਫਰਵਰੀ (ਅਮਨਦੀਪ ਸਿੰਘ ਲਵਲੀ) - ਨਾਭਾ ਵਿਖੇ 4-5 ਅਣਪਛਾਤੇ ਲੁਟੇਰੇ ਇੱਕ ਟਰੱਕ ਡਰਾਈਵਰ ਨਾਲ ਮਾਰਕੁੱਟ ਕਰਨ ਤੋਂ ਬਾਅਦ ਉਸ ਕੋਲੋਂ 5ਹਜਾਰ ਦੀ ਨਗਦੀ, ਮੋਬਾਈਲ ਫ਼ੋਨ...
ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਮੌਤਾਂ
. . .  1 day ago
ਜੈਪੁਰ, 17 ਫਰਵਰੀ - ਰਾਜਸਥਾਨ 'ਚ ਸਵਾਈਨ ਫਲੂ ਕਾਰਨ ਇਸ ਸਾਲ 127 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਸਵਾਈਨ ਫਲੂ ਦੇ 3508 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ...
ਦਿਲਜੀਤ ਦੁਸਾਂਝ ਵਲੋਂ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਮਦਦ
. . .  1 day ago
ਨਵੀਂ ਦਿੱਲੀ, 17 ਫਰਵਰੀ - ਮੀਡੀਆ ਰਿਪੋਰਟਾਂ ਮੁਤਾਬਿਕ ਦੇਸ਼ ਵਿਦੇਸ਼ ਵਿਚ ਮਕਬੂਲ ਪੰਜਾਬੀ ਸਿੰਗਰ ਦਿਲਜੀਤ ਦੁਸਾਂਝ ਨੇ ਪੁਲਵਾਮਾਂ ਦੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਦਿਲਜੀਤ ਦੁਸਾਂਝ ਨੇ ਸੀ.ਆਰ.ਪੀ.ਐਫ. ਵਾਈਫਜ਼ ਵੈਲਫੇਅਰ...
ਪੁਲਵਾਮਾ ਹਮਲੇ 'ਤੇ ਜਸ਼ਨ ਮਨਾਉਣ 'ਤੇ 4 ਵਿਦਿਆਰਥਣਾਂ ਨੂੰ ਸਿੱਖਿਆ ਅਦਾਰੇ ਤੋਂ ਕੀਤਾ ਸਸਪੈਂਡ
. . .  1 day ago
ਜੈਪੁਰ, 17 ਫਰਵਰੀ - ਪੁਲਵਾਮਾ 'ਚ ਸੀ.ਆਰ.ਪੀ.ਐਫ. ਜਵਾਨਾਂ ਦੇ ਕਾਫ਼ਲੇ 'ਤੇ ਹੋਏ ਕਾਇਰਤਾ ਭਰੇ ਅੱਤਵਾਦੀ ਹਮਲੇ ਤੋਂ ਬਾਅਦ ਇੱਥੇ ਇਕ ਨਿੱਜੀ ਸੰਸਥਾ ਦੀਆਂ 4 ਕਸ਼ਮੀਰੀ ਵਿਦਿਆਰਥਣਾਂ ਵੱਲੋਂ ਜਸ਼ਨ ਮਨਾਏ ਜਾਣ 'ਤੇ ਸੰਸਥਾ ਨੇ ਇਨ੍ਹਾਂ ਚਾਰ ਪੈਰਾਮੈਡੀਕਲ ਵਿਦਿਆਰਥਣਾਂ...
ਔਰਤ ਦਾ ਕਤਲ, ਪਤੀ ਦੀ ਕੀਤੀ ਜਾ ਰਹੀ ਹੈ ਤਲਾਸ਼
. . .  1 day ago
ਜਲੰਧਰ, 17 ਫਰਵਰੀ - ਜਲੰਧਰ ਦੀ ਬਸਤੀ ਪੀਰ ਦਾਦ 'ਚ ਇਕ ਪਤੀ ਆਪਣੀ ਪਤਨੀ ਨੂੰ ਕਥਿਤ ਤੌਰ 'ਤੇ ਕਤਲ ਕਰਕੇ ਘਰ ਨੂੰ ਕੁੰਡੀ ਲਗਾ ਕੇ ਭੱਜ ਗਿਆ। ਘਟਨਾ ਦਾ ਖੁਲਾਸਾ ਉਸ ਵਕਤ ਹੋਇਆ। ਜਦੋਂ ਘਰ ਤੋਂ ਬਦਬੂ ਆਈ। ਫਿਲਹਾਲ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ...
ਚੀਫ਼ ਖ਼ਾਲਸਾ ਦੀਵਾਨ ਦੇ ਸ. ਨਿਰਮਲ ਸਿੰਘ ਬਣੇ ਨਵੇਂ ਪ੍ਰਧਾਨ
. . .  1 day ago
ਅੰਮ੍ਰਿਤਸਰ, 17 ਫਰਵਰੀ (ਜੱਸ) - ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀਆਂ ਹੋਈਆਂ ਚੋਣਾਂ ਵਿਚ ਅਣਖੀ ਮਜੀਠਾ ਗਰੁੱਪ ਦੇ ਸ. ਨਿਰਮਲ ਸਿੰਘ ਜੇਤੂ ਕਰਾਰ ਦਿੱਤੇ ਗਏ ਹਨ। ਉਨ੍ਹਾਂ ਨੇ ਆਪਣੇ ਵਿਰੋਧੀ ਸਰਬਜੀਤ ਸਿੰਘ ਨੂੰ 33 ਵੋਟਾਂ ਦੇ ਫ਼ਰਕ ਨਾਲ ਹਰਾਇਆ...
ਭਾਰਤ 'ਚ ਦੇਖਣ ਨੂੰ ਨਹੀਂ ਮਿਲੇਗਾ 'ਪਾਕਿਸਤਾਨ ਸੁਪਰ ਲੀਗ' ਦਾ ਪ੍ਰਸਾਰਨ, ਡੀ ਸਪੋਰਟ ਨੇ ਲਗਾਈ ਰੋਕ
. . .  1 day ago
ਨਵੀਂ ਦਿੱਲੀ, 17 ਫਰਵਰੀ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐਫ 'ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਇਸ ਦਾ ਮੂੰਹ ਤੋੜ ਜਵਾਬ ਦੇਣ ਦੀ ਤਿਆਰੀ ਕਰ ਰਹੀ ਹੈ। ਇਸ ਦਾ ਅਸਰ ਹੁਣ ਸਪੋਰਟਸ 'ਤੇ ਦੇਖਣ ਨੂੰ ਮਿਲ ਰਿਹਾ ....
ਖੰਨਾ 'ਚ ਸਵਾਈਨ ਫਲੂ ਕਾਰਨ ਔਰਤ ਦੀ ਹੋਈ ਮੌਤ
. . .  1 day ago
ਖੰਨਾ, 17 ਫਰਵਰੀ (ਹਰਜਿੰਦਰ ਸਿੰਘ ਲਾਲ)- ਸਵਾਈਨ ਫਲੂ ਕਾਰਨ ਮਰਨ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਅਜਿਹਾ ਹੀ ਮਾਮਲਾ ਖੰਨਾ 'ਚ ਸਾਹਮਣੇ ਆਇਆ ਹੈ ਜਿੱਥੇ ਇਸ ਬਿਮਾਰੀ ਕਾਰਨ ਬੀਤੀ ਰਾਤ 56 ਸਾਲ ਦੀ ਸੁਰਿੰਦਰ ਕੌਰ ....
ਇਟਲੀ 'ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇੱਕ ਜ਼ਖਮੀ
. . .  1 day ago
ਮਿਲਾਨ(ਇਟਲੀ)17 ਫਰਵਰੀ ( ਇੰਦਰਜੀਤ ਸਿੰਘ ਲੁਗਾਣਾ) - ਇਟਲੀ 'ਚ ਬੀਤੇ ਦਿਨੀਂ ਇਕ ਪੰਜਾਬੀ ਦੇ ਹੋਏ ਕਤਲ ਦਾ ਮਾਮਲਾ ਅਜੇ ਠੰਢਾ ਨਹੀ ਸੀ ਪਿਆ ਕਿ ਕਲ ਇਕ ਹੋਰ ਆਪਸੀ ਝਗੜੇ 'ਚ ਇਕ ਪੰਜਾਬੀ ਵੱਲੋਂ ਆਪਣੇ ਹੀ ਇਕ ਪੰਜਾਬੀ ਭਰਾ ਨੂੰ ਬੇਦਰਦੀ ਨਾਲ ....
'ਆਪ' ਵਿਧਾਇਕਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ 'ਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਮੂਲੀਅਤ
. . .  1 day ago
ਬਠਿੰਡਾ, 17 ਫਰਵਰੀ (ਕਮਲਜੀਤ ਸਿੰਘ) - ਆਮ ਆਦਮੀ ਪਾਰਟੀ ਦੀ ਵਿਧਾਇਕਾ ਬੀਬਾ ਬਲਜਿੰਦਰ ਕੌਰ ਦਾ ਅੱਜ ਮਾਝਾ ਜ਼ੋਨ ਦੇ ਪ੍ਰਧਾਨਸੁਖਰਾਜ ਸਿੰਘ ਬਲ ਨਾਲ ਵਿਆਹ ਹੋ ਗਿਆ ਹੈ। ਉਨ੍ਹਾਂ ਦਾ ਵਿਆਹ ਸਮਾਗਮ ਬਹੁਤ ਹੀ ਸਾਦੇ ਢੰਗ ਨਾਲ ਸੰਪੂਰਨ ਹੋਇਆ। ਇਸ ਮੌਕੇ ਵੱਖ-ਵੱਖ .....
ਮੁਸਲਿਮ ਭਾਈਚਾਰੇ ਨੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਕੱਢਿਆ ਸ਼ਾਂਤੀ ਮਾਰਚ
. . .  1 day ago
ਫ਼ਾਜ਼ਿਲਕਾ, 17 ਫ਼ਰਵਰੀ (ਪ੍ਰਦੀਪ ਕੁਮਾਰ)- ਜੰਮੂ ਕਸ਼ਮੀਰ 'ਚ ਪੁਲਵਾਮਾਂ ਹਮਲੇ ਤੋਂ ਬਾਅਦ ਫ਼ਾਜ਼ਿਲਕਾ ਦੇ ਮੁਸਲਿਮ ਭਾਈਚਾਰੇ ਨੇ ਰੋਸ ਪ੍ਰਗਟ ਕਰਦਿਆਂ ਪਾਕਿਸਤਾਨ ਅਤੇ ਅੱਤਵਾਦ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸ਼ਾਂਤੀ ਮਾਰਚ ਕੱਢਿਆ। ਇਸ ਦੌਰਾਨ ਮੁਸਲਿਮ ...
ਪ੍ਰਧਾਨ ਮੰਤਰੀ ਮੋਦੀ ਨੇ ਹਜ਼ਾਰੀ ਬਾਗ 'ਚ ਕਈ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਪੁਲਵਾਮਾ ਹਮਲਾ : ਰਾਜਨਾਥ ਸਿੰਘ ਨੇ ਇਕ ਮਿੰਟ ਦਾ ਮੌਨ ਰੱਖ ਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਪਿੰਡ ਰੌਲੀ ਪਹੁੰਚੇ ਕੈਪਟਨ, ਸਕੂਲ ਅਤੇ ਸੜਕ ਦਾ ਨਾਂ ਸ਼ਹੀਦ ਕੁਲਵਿੰਦਰ ਦੇ ਨਾਂਅ 'ਤੇ ਰੱਖਣ ਦਾ ਕੀਤਾ ਐਲਾਨ
. . .  1 day ago
ਸੋਸ਼ਲ ਮੀਡੀਆ 'ਤੇ ਸਾਂਝੀਆਂ ਨਾ ਕੀਤੀਆਂ ਜਾਣ ਸ਼ਹੀਦ ਜਵਾਨਾਂ ਦੇ ਅੰਗਾਂ ਦੀਆਂ ਫ਼ਰਜ਼ੀ ਤਸਵੀਰਾਂ -ਸੀ.ਆਰ.ਪੀ.ਐਫ
. . .  1 day ago
ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਜਵਾਨ ਨਸੀਰ ਦੇ ਪਰਿਵਾਰਕ ਮੈਂਬਰਾਂ ਲਈ ਜੰਮੂ-ਕਸ਼ਮੀਰ ਦੇ ਰਾਜਪਾਲ ਵਲੋਂ ਮੁਆਵਜ਼ੇ ਦਾ ਐਲਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਬਠਿੰਡਾ /ਮਾਨਸਾ

ਡੀ. ਸੀ. ਵਲੋਂ ਸੰਗਤ ਦੀ ਅਨਾਜ ਮੰਡੀ ਦੀ ਅਚਾਨਕ ਚੈਕਿੰਗ

ਸੰਗਤ ਮੰਡੀ, 11 ਅਕਤੂਬਰ (ਅੰਮਿ੍ਤਪਾਲ ਸ਼ਰਮਾ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਵਲੋਂ ਅੱਜ ਸੰਗਤ ਦੀ ਅਨਾਜ ਮੰਡੀ ਦੀ ਅਚਾਨਕ ਚੈਕਿੰਗ ਕੀਤੀ ਗਈ ਜਿਥੇ ਕਿਸਾਨਾਂ ਵਲੋਂ ਉਨ੍ਹਾਂ ਨੂੰ ਢੇਰ ਸ਼ਿਕਾਇਤਾਂ ਕੀਤੀਆਂ | ਪਿੰਡ ਚੱਕ ਅਤਰ ਸਿੰਘ ਵਾਲਾ ਦੇ ਕਿਸਾਨ ...

ਪੂਰੀ ਖ਼ਬਰ »

ਤੇਲ ਟੈਂਕਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ-ਬਰਨਾਲਾ ਮੁੱਖ ਸੜਕ 'ਤੇ ਥਾਣਾ ਕੈਂਟ ਕੋਲ ਤੇਲ ਟੈਂਕਰ ਦੀ ਟੱਕਰ ਨਾਲ ਇਕ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਹਾਦਸਾ ਵਾਪਰਦਿਆਂ ਹੀ ਤੇਲ ਟੈਂਕਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ | ਥਾਣਾ ਕੈਂਟ ...

ਪੂਰੀ ਖ਼ਬਰ »

ਪੀਟਰ ਰੇਹੜਾ ਪਲਟਣ ਕਾਰਨ ਡਰਾਈਵਰ ਦੀ ਮੌਤ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਖੇਤਰ ਦੇ ਪਿੰਡ ਜਗਮਾਲਵਾਲੀ ਦੇ ਕੋਲ ਇਕ ਪੀਟਰ ਰੇਹੜਾ ਟਾਇਰ ਪੰਚਰ ਹੋਣ ਕਾਰਨ ਬੇਕਾਬੂ ਹੋ ਕੇ ਪਲਟ ਗਿਆ | ਪੀਟਰ ਰੇਹੜੇ ਦੇ ਹੇਠਾਂ ਦਬਣ ਨਾਲ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ | ਸੂਚਨਾ ਮਿਲਣ 'ਤੇ ਕਾਲਾਂਵਾਲੀ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਸਵਾਰ ਨਰਸ ਨੂੰ ਦਰੜਿਆ, ਮੌਤ

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੀਆ ਸੜਕ 'ਤੇ ਸ਼ੇਰਗੜ੍ਹ-ਸਕਤਾਖੇੜਾ ਵਿਚਕਾਰ ਟਰੱਕ ਹੇਠਾਂ ਦਰੜੇ ਜਾਣ ਕਰਕੇ ਨਰਸ ਦੀ ਮੌਤ ਹੋ ਗਈ | ਮਿ੍ਤਕਾ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਕੰਮ ਕਰਦੀ ਸੀ | ਉਸ ਦੀ ਸ਼ਨਾਖ਼ਤ ਪਿੰਡ ਸ਼ੇਰਗੜ੍ਹ ਦੀ ਬਿਮਲਾ ਵਜੋਂ ਹੋਈ | ...

ਪੂਰੀ ਖ਼ਬਰ »

ਦੋ ਦਹਾਕਿਆਂ ਬਾਅਦ ਮੁੜ ਪੁਰਾਣੇ ਰੂਟਾਂ 'ਤੇ ਦੌੜਨਗੀਆਂ ਪੀ.ਆਰ.ਟੀ.ਸੀ. ਦੀਆਂ ਬੱਸਾਂ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੀ.ਆਰ.ਟੀ.ਸੀ. ਦੀਆਂ ਲਾਰੀਆਂ ਤਕਰੀਬਨ ਦੋ ਦਹਾਕਿਆਂ ਬਾਅਦ ਮੁੜ ਬਠਿੰਡਾ ਜ਼ਿਲ੍ਹੇ 'ਚ ਵਿਚਲੇ ਆਪਣੇ ਪੁਰਾਣੇ ਰੂਟਾਂ 'ਤੇ ਦੌੜਨਗੀਆਂ | ਪੀ.ਆਰ.ਟੀ.ਸੀ. ਦੀ ਤਰਫ਼ੋਂ ਰੂਟਾਂ ਦਾ ਟਾਈਮ ਟੇਬਲ ਬਣਾਇਆ ਜਾ ਰਿਹਾ ਹੈ ਅਤੇ ...

ਪੂਰੀ ਖ਼ਬਰ »

ਐਸ.ਐਸ.ਪੀ. ਵਿਜੀਲੈਂਸ ਵਲੋਂ ਮੰਡੀਆਂ 'ਚ ਛਾਪੇਮਾਰੀ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਜੀਲੈਂਸ ਨੂੰ ਝੋਨੇ ਦੀ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਨੂੰ ਦਿੱਤੇ ਅਖਤਿਆਰਤਾਂ ਤਹਿਤ ਐਸ.ਐਸ.ਪੀ. ਵਿਜੀਲੈਂਸ ਬਿਊਰੋ ...

ਪੂਰੀ ਖ਼ਬਰ »

17 ਬੋਤਲਾਂ ਸ਼ਰਾਬ ਬਰਾਮਦ

ਬਠਿੰਡਾ ਛਾਉਣੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ)-ਕੈਂਟ ਤੇ ਨਥਾਣਾ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 17 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ | ਕੈਂਟ ਪੁਲਿਸ ਨੇ ਰਿੰਗ ਰੋਡ 'ਤੇ ਫ਼ੌਜੀ ਛਾਉਣੀ ਦੀ ਰਾਣਾ ਟੀ. ਸੀ. ਪੀ. ਦੇ ਗੇਟ ਕੋਲੋਂ ਹਰਬੰਸ ਕੌਰ ...

ਪੂਰੀ ਖ਼ਬਰ »

ਬੱਸ ਅੱਡੇ ਨਜ਼ਦੀਕ ਸ਼ਰਾਬ ਦਾ ਠੇਕਾ ਖੁੱਲ੍ਹਣ ਵਿਰੁੱਧ ਰੋਸ ਮਾਰਚ ਤੇ ਧਰਨਾ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ)-ਬੱਸ ਅੱਡਾ ਨਥਾਣਾ ਨਜ਼ਦੀਕ ਸ਼ਰਾਬ ਦਾ ਠੇਕਾ ਖੋਲ੍ਹਣ ਵਿਰੁੱਧ ਦੁਕਾਨਦਾਰ ਯੂਨੀਅਨ, ਖੇਤ ਮਜ਼ਦੂਰ ਯੂਨੀਅਨ, ਪੰਜਾਬ ਕਿਸਾਨ ਸਭਾ ਤੇ ਭਾਰਤੀ ਕਿਸਾਨ ਯੂਨੀਅਨ ਵਲੋਂ ਨਗਰ ਵਿਚ ਰੋਸ ਮਾਰਚ ਕੀਤਾ ਗਿਆ | ਰੋਸ ਮਾਰਚ ਕਰਨ ਤੋਂ ਬਾਅਦ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 48 ਘੰਟਿਆਂ 'ਚ ਫ਼ਸਲ ਖ਼ਰੀਦ ਕੇ ਭੁਗਤਾਨ ਕਰਨ ਦੇ ਦਾਅਵਿਆਂ ਦੀ ਨਿਕਲੀ ਫ਼ੂਕ

ਸੰਗਤ ਮੰਡੀ, 11 ਅਕਤੂਬਰ (ਅੰਮਿ੍ਤਪਾਲ ਸ਼ਰਮਾ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ 48 ਘੰਟਿਆਂ 'ਚ ਕਿਸਾਨਾਂ ਦੀ ਫ਼ਸਲ ਖ਼ਰੀਦ ਕੇ ਭੁਗਤਾਨ ਕਰਨ ਦੇ ਦਾਅਵਿਆਂ ਦੀ ਉਦੋਂ ਫ਼ੂਕ ਨਿਕਲ ਗਈ ਜਦੋਂ ਪਿੰਡ ਬਾਂਡੀ ਦੇ ਖ਼ਰੀਦ ਕੇਂਦਰ 'ਚ ਚਾਰ ਦਿਨਾਂ ਦੇ ਅੱਕੇ ਕਿਸਾਨਾਂ ...

ਪੂਰੀ ਖ਼ਬਰ »

ਗਿੱਲ ਕਲਾਂ 'ਚ ਕਿਸਾਨਾਂ ਵਲੋਂ ਇਕਮੁੱਠ ਹੋ ਕੇ ਝੋਨੇ ਦੀ ਪਰਾਲੀ ਸਾੜਨ ਸਬੰਧੀ ਲਾਮਬੰਦੀ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਗਿੱਲ ਕਲਾਂ ਵਿਖੇ ਸਮੁੱਚੇ ਪਿੰਡ ਵਾਸੀਆਂ ਵਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਝੋਨੇ ਦੀ ਪਰਾਲੀ ਸਾੜਨ ਸਬੰਧੀ ਹੱਥ ਖੜੇ੍ਹ ਕਰਕੇ ਮਤਾ ਪਾਸ ਕੀਤਾ ਗਿਆ | ਇਸ ਮੌਕੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਡੀ.ਸੀ. ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ

ਰਾਮਾਂ ਮੰਡੀ, 11 ਅਕਤੂਬਰ (ਤਰਸੇਮ ਸਿੰਗਲਾ/ਗੁਰਪ੍ਰੀਤ ਸਿੰਘ ਅਰੋੜਾ)-ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਅੱਜ ਰਾਮਾਂ ਮੰਡੀ ਵਿਖੇ ਦਾਣਾ ਮੰਡੀ ਦਾ ਅਚਾਨਕ ਦੌਰਾ ਕੀਤਾ ਤੇ ਝੋਨੇ ਦੀ ਚੱਲ ਰਹੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਸਰਕਾਰ ਵਲੋਂ ਬਣਾਏ ਨਵੇਂ ਨਿਯਮਾਂ ਿਖ਼ਲਾਫ਼ ਨਿੱਜੀ ਸਕੂਲ ਮਾਲਕ ਅੱਜ ਮਨਾਉਣਗੇ ਕਾਲਾ ਦਿਨ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਇੱਥੋਂ ਦੀ ਡੱਬਵਾਲੀ ਰੋਡ ਸਥਿਤ ਸੀਜ਼ਨ ਰਿਸੋਰਟਜ਼ ਵਿਚ ਨਿੱਜੀ ਸਕੂਲ ਐਸੋਸਿਏਸ਼ਨ ਸਿਰਸਾ ਦੀ ਜ਼ਿਲ੍ਹਾ ਪੱਧਰੀ ਇਕ ਮੀਟਿੰਗ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਜੈਨ ਨੇ ਕੀਤੀ | ...

ਪੂਰੀ ਖ਼ਬਰ »

ਚਰਨਜੀਤ ਸਿੰਘ ਰੋੜੀ ਨੇ ਕੰਨਿਆ ਸਕੂਲ ਦਾ ਅਚਾਨਕ ਕੀਤਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਰੋੜੀ ਅੱਜ ਅਚਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਚ ਅਚਾਨਕ ਨਿਰੀਖਣ ਕਰਨ ਲਈ ਪੁੱਜੇ | ਇਸ ਦੌਰਾਨ ਸਕੂਲ ਦੇ ਪਿ੍ੰਸੀਪਲ ਹਵਾ ਸਿੰਘ ਨੇ ਉਨ੍ਹਾਂ ਦਾ ਸਵਾਗਤ ਕੀਤਾ ...

ਪੂਰੀ ਖ਼ਬਰ »

ਲੱਖ ਦਾਤਾ ਪੀਰਖਾਨਾ 'ਚ ਭੰਡਾਰਾ ਕਰਵਾਇਆ

ਬੱਲੂਆਣਾ, 11 ਅਕਤੂਬਰ (ਗੁਰਨੈਬ ਸਾਜਨ)-ਬਾਬਾ ਲੱਖਦਾਤਾ ਪੀਰਖਾਨਾ ਦਿਉਣ ਵਿਖੇ ਲੰਗਰ ਕਮੇਟੀ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਵਾਸੀਆਂ ਦੇ ਸਹਿਯੋਗ ਨਾਲ 15ਵਾਂ ਸਾਲਾਨਾ ਭੰਡਾਰਾ ਕਰਵਾਇਆ ਗਿਆ | ਸਵੇਰੇ ਸਮੇਂ ਲੰਗਰ ਕਮੇਟੀ ਵਲੋਂ ਝੰਡਾ ਚੜ੍ਹਾਉਣ ਅਤੇ ਚਾਦਰ ਚੜ੍ਹਾਉਣ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 30 ਨੂੰ

ਬਠਿੰਡਾ, 11 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਭਾਸ਼ਾ ਵਿਭਾਗ ਪੰਜਾਬ ਵਲੋਂ 30 ਅਕਤੂਬਰ ਨੂੰ ਸਵੇਰੇ 10.30 ਵਜੇ ਜ਼ਿਲ੍ਹਾ ਪੱਧਰ ਦੇ ਕੁਇਜ਼ ਮੁਕਾਬਲੇ ਗੁਰੂ ਕਾਸ਼ੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਵਰ ਹਾਊਸ ਰੋਡ ਬਠਿੰਡਾ ਵਿਖੇ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਥਰਮਲ ਦੇ ਕੱਚੇ ਕਾਮਿਆਂ ਵਲੋਂ ਬਠਿੰਡਾ ਵਿਖੇ ਧਰਨਾ ਤੇ ਰੋਸ ਮਾਰਚ 13 ਨੂੰ

ਲਹਿਰਾ ਮੁਹੱਬਤ, 11 ਅਕਤੂਬਰ (ਭੀਮ ਸੈਨ ਹਦਵਾਰੀਆ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਬੈਨਰ ਹੇਠ ਡੀ. ਸੀ. ਦਫ਼ਤਰ ਬਠਿੰਡਾ ਅੱਗੇ 13 ਅਕਤੂਬਰ ਨੂੰ ਦਿੱਤੇ ਜਾ ਰਹੇ ਰੋਸ ਧਰਨੇ ਦੀ ਤਿਆਰੀ ਸਬੰਧੀ ਜੀ. ਐਚ. ਟੀ. ਪੀ. ਕੰਟਰੈਕਟਰ ਵਰਕਰਜ਼ ਯੂਨੀਅਨ (ਆਜ਼ਾਦ) ਲਹਿਰਾ ...

ਪੂਰੀ ਖ਼ਬਰ »

ਦਿਨ-ਦਿਹਾੜੇ ਔਰਤ ਦੇ ਕੰਨਾਂ ਦੀਆਂ ਵਾਲੀਆਂ ਲਾਹੁਣ ਵਾਲੇ ਦੋ ਨੌਜਵਾਨਾਂ ਵਿਰੁੱਧ ਮਾਮਲਾ ਦਰਜ

ਗੋਨਿਆਣਾ, 11 ਅਕਤੂਬਰ (ਬਰਾੜ ਆਰ. ਸਿੰਘ)- ਝਪਟ ਮਾਰ ਲੁਟੇਰਿਆਂ ਨੇ ਇਸ ਖੇਤਰ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਰੱਖਿਆ ਹੈ | ਇਸ ਦੇ ਚੱਲਦਿਆਂ ਹੀ ਬੀਤੇ ਕੱਲ੍ਹ ਫਿਰ ਮੋਟਰ ਸਾਈਕਲ 'ਤੇ ਸਵਾਰ ਦੋ ਨੌਜਵਾਨਾਂ ਨੇ ਦਿਨ ਦਿਹਾੜੇ ਹੀ ਔਰਤ ਦੇ ਕੰਨਾਂ ਚੋਂ ਝਪਟ ਮਾਰ ਕੇ ਵਾਲੀਆਂ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਇਕ ਵਾਰ ਫਿਰ ਕਿਸਾਨਾਂ ਲਈ ਘਾਟੇ ਦਾ ਸੌਦਾ ਸਾਬਤ ਹੋਣ ਵੱਲ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਵਿਚ ਨਰਮੇ ਦੀ ਫ਼ਸਲ ਨੂੰ ਪਏ ਚਿੱਟੇ ਮੱਛਰ ਦੀ ਮਾਰ ਕਾਰਨ ਬੁਰੀ ਤਰ੍ਹਾਂ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਉਤਪਾਦਕ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ ਦੇ ਕਿਸਾਨ ਅਜੇ ਤੱਕ ਆਰਥਿਕ ਤੌਰ 'ਤੇ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਇਕ ਵਾਰ ਫਿਰ ਕਿਸਾਨਾਂ ਲਈ ਘਾਟੇ ਦਾ ਸੌਦਾ ਸਾਬਤ ਹੋਣ ਵੱਲ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)-ਪਿਛਲੇ ਸਮੇਂ ਵਿਚ ਨਰਮੇ ਦੀ ਫ਼ਸਲ ਨੂੰ ਪਏ ਚਿੱਟੇ ਮੱਛਰ ਦੀ ਮਾਰ ਕਾਰਨ ਬੁਰੀ ਤਰ੍ਹਾਂ ਖ਼ਰਾਬ ਹੋਈ ਨਰਮੇ ਦੀ ਫ਼ਸਲ ਦੇ ਉਤਪਾਦਕ ਨਰਮਾ ਪੱਟੀ ਵਜੋਂ ਜਾਣੇ ਜਾਂਦੇ ਉਕਤ ਿਖ਼ੱਤੇ ਦੇ ਕਿਸਾਨ ਅਜੇ ਤੱਕ ਆਰਥਿਕ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਜੇਠੂਕੇ 'ਚ ਕਿਸਾਨਾਂ ਵਲੋਂ ਪਰਾਲੀ ਦੇ ਮਸਲੇ ਸਬੰਧੀ ਮਤਾ ਪਾਸ

ਚਾਉਕੇ, 11 ਅਕਤੂਬਰ (ਮਨਜੀਤ ਸਿੰਘ ਘੜੈਲੀ)-ਪਿੰਡ ਜੇਠੂਕੇ ਵਿਖੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਪਿੰਡ ਦੇ ਸਮੁੱਚੇ ਕਿਸਾਨਾਂ ਨੇ ਸੱਥ ਵਿਚ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਝੋਨੇ ਦੀ ਰਹਿੰਦ-ਖੂੰਹਦ ਨੂੰ ...

ਪੂਰੀ ਖ਼ਬਰ »

ਕਸਬਾ ਮਹਿਰਾਜ 'ਚ ਪਰਾਲੀ ਸਾੜਨ ਸਬੰਧੀ ਕਮੇਟੀਆਂ ਦਾ ਗਠਨ

ਮਹਿਰਾਜ, 11 ਅਕਤੂਬਰ (ਸੁਖਪਾਲ ਮਹਿਰਾਜ)-ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ 'ਤੇ ਲਾਈ ਪਾਬੰਦੀ ਦੇ ਚਲਦਿਆਂ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਕਸਬਾ ਮਹਿਰਾਜ ਵਿਖੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਸੁਰਜੀਤ ਸਿੰਘ ਫੂਲ ...

ਪੂਰੀ ਖ਼ਬਰ »

ਕਿਸਾਨਾਂ ਕੋਲ ਪਰਾਲੀ ਨੂੰ ਸਾੜਨ ਬਿਨਾਂ ਕੋਈ ਚਾਰਾ ਨਹੀਂ-ਭਾਕਿਯੂ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਪਿੰਡ ਨੇਹੀਂਆਂ ਵਾਲਾ ਵਿਖੇ ਗੁਰਦੁਆਰਾ ਭਾਈ ਭਗਤੂ ਸਾਹਿਬ ਵਿਖੇ ਇਕ ਮੀਟਿੰਗ ਕੀਤੀ ਗਈ | ਜਿਸ ਵਿਚ ਪਿੰਡ ਦਾ ਸਮੂਹ ਇਕੱਠ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਿਸਾਨ ਪਰਾਲੀ ਸਾੜਨ ਲਈ ਹੋਏ ਲਾਮਬੱਧ-ਕਮੇਟੀ ਦਾ ਗਠਨ

ਭਾਗੀਵਾਂਦਰ, 11 ਅਕਤੂਬਰ (ਮਹਿੰਦਰ ਸਿੰਘ ਰੂਪ)- ਸਥਾਨਕ ਪਿੰਡ ਭਾਗੀਵਾਂਦਰ ਦੇ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਦਾ) ਦੀ ਪਿੰਡ ਇਕਾਈ ਦੇ ਸਹਿਯੋਗ ਨਾਲ ਪਿੰਡ ਦੀ ਖੂਹੀ ਵਾਲੀ ਸਾਂਝੀ ਸੱਥ ਵਿਚ ਇੱਕ ਭਰਵਾਂ ਇਕੱਠ ਕਰਕੇ ਸਰਬ ਸੰਮਤੀ ਨਾਲ ਫ਼ੈਸਲਾ ...

ਪੂਰੀ ਖ਼ਬਰ »

ਚੰਗੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਦਾ ਸਨਮਾਨ

ਭੁੱਚੋ ਮੰਡੀ, 11 ਅਕਤੂਬਰ (ਬਿੱਕਰ ਸਿੰਘ ਸਿੱਧੂ)-ਸਪੋਰਟਸ ਸਕੂਲ ਘੁੱਦਾ ਵਿਖੇ ਹੋਏ ਸਕੂਲਾਂ ਦੇ ਜ਼ਿਲ੍ਹਾ ਪੱਧਰ ਦੇ ਅਥਲੈਟਿਕਸ ਟੂਰਨਾਮੈਂਟ ਦੌਰਾਨ ਸ਼ਾਟ ਪੁੱਟ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਸਰਕਾਰੀ ਸੈਕੰਡਰੀ ਸਕੂਲ ਭੁੱਚੋ ਕਲਾਂ ਦੇ ਅਥਲੀਟ ਸ਼ਰਨਦੀਪ ਸਿੰਘ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਡੁੱਬ ਰਹੀ ਔਰਤ ਅਤੇ ਉਸ ਦੇ ਬੱਚੇ ਲਈ ਰੱਬ ਬਣ ਕੇ ਬਹੁੜੇ, ਵਿਦਿਆਰਥੀਆਂ ਨੇ ਜ਼ਿੰਦਗੀ ਬਚਾਅ ਕੇ ਮਿਸਾਲ ਕਾਇਮ ਕੀਤੀ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਪਿਛਲੇ ਦਿਨੀਂ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਐੱਮ. ਏ. ਪੰਜਾਬੀ ਦੇ ਵਿਦਿਆਰਥੀਆਂ ਨਾਲ ਪੁਸਤਕ ਮੇਲੇ 'ਤੇ ਫ਼ਰੀਦਕੋਟ ਜਾ ਰਹੇ ਸਨ | ਰਸਤੇ ਵਿਚ ਜੌੜੀਆਂ ਨਹਿਰਾਂ ਦੇ ਪੁਲ ਕੋਲ ਬੱਚਿਆਂ ਨੇ ਦੇਖਿਆ ਕਿ ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਇਆ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਅੱਜ ਵਿਸ਼ਵ ਮਾਨਸਿਕ ਰੋਗ ਦਿਵਸ ਮੌਕੇ ਦਿਮਾਗ਼ੀ ਰੋਗਾਂ ਦੇ ਪ੍ਰਸਿੱਧ ਡਾ: ਸੁਨੀਲ ਗੁਪਤਾ ਦੀ ਅਗਵਾਈ ਵਿਚ ਸੁਨੀਲ ਗੁਪਤਾ ਹਸਪਤਾਲ ਤਲਵੰਡੀ ਸਾਬੋ ਅਤੇ ਬਠਿੰਡਾ ਵਿਚ ਮਾਨਸਿਕ ਰੋਗ ਜਾਗਰੂਕਤਾ ਮੁਹਿੰਮ ਤਹਿਤ ਇਕ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਵਲੋਂ ਅਨਾਜ ਮੰਡੀ ਦਾ ਨਿਰੀਖਣ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਕਾਲਾਂਵਾਲੀ ਦੇ ਐੱਸ. ਡੀ. ਐੱਮ. ਬਿਜੇਂਦਰ ਸਿੰਘ ਹੁੱਡਾ ਨੇ ਅੱਜ ਅਨਾਜ ਮੰਡੀ ਦਾ ਅਚਾਨਕ ਨਿਰੀਖਣ ਕਰ ਕੇ ਝੋਨਾ ਦੀ ਖ਼ਰੀਦ ਦਾ ਜਾਇਜ਼ਾ ਲਿਆ | ਐੱਸ. ਡੀ. ਐੱਮ. ਬਿਜੇਂਦਰ ਸਿੰਘ ਹੁੱਡਾ ਅਚਾਨਕ ਐਡੀਸ਼ਨਲ ਅਨਾਜ ਮੰਡੀ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ

ਨਥਾਣਾ, 11 ਅਕਤੂਬਰ (ਗੁਰਦਰਸ਼ਨ ਲੁੱਧੜ)- ਦੂਨ ਪਬਲਿਕ ਸੀਨੀਅਰ ਸੈਕੰਡਰੀ ਕਲਿਆਣ ਸੁੱਖਾ ਵਿਖੇ ਟ੍ਰੈਫਿਕ ਪੁਲਿਸ ਵਲੋਂ ਮਹੀਕੋ ਮਨਸੈਂਟੋ ਬਾਇਓਟੈਕ ਇੰਡੀਆ ਦੇ ਸਹਿਯੋਗ ਨਾਲ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ ਗਿਆ | ਟ੍ਰੈਫਿਕ ਸਿਟੀ ਐੱਸ. ਪੀ. ਗੁਰਮੀਤ ...

ਪੂਰੀ ਖ਼ਬਰ »

ਕੌਮੀ ਗ੍ਰੀਨ ਟਿ੍ਬਿਊਨਲ ਦੀ ਆੜ 'ਚ ਸਰਕਾਰ ਕਿਸਾਨਾਂ 'ਤੇ ਜਬਰ ਢਾਹ ਰਹੀ ਹੈ-ਢੁੱਡੀਕੇ

ਬਠਿੰਡਾ ਛਾਉਣੀ, 11 ਅਕਤੂਬਰ (ਪਰਵਿੰਦਰ ਸਿੰਘ ਜੌੜਾ)- ਕੈਪਟਨ ਸਰਕਾਰ ਕੌਮੀ ਗ੍ਰੀਨ ਟਿ੍ਬਿਊਨ ਦੀ ਆੜ 'ਚ ਪੰਜਾਬ ਦੇ ਕਿਸਾਨਾਂ 'ਤੇ ਜ਼ਬਰ ਢਾਹ ਰਹੀ ਹੈ | ਇਹ ਦੋਸ਼ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਨੇ ਪਿੰਡ ਗੋਬਿੰਦਪੁਰਾ ਵਿਖੇ ਤਿੰਨ ...

ਪੂਰੀ ਖ਼ਬਰ »

ਪੱਕੇ ਖਾਲ ਦੀ ਉਸਾਰੀ ਦਾ ਕੰਮ ਅੱਧ ਵਿਚਾਲੇ ਲਟਕਣ ਕਰ ਕੇ ਕਿਸਾਨਾਂ ਨੇ ਕੀਤਾ ਰੋਸ ਮੁਜ਼ਾਹਰਾ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕਮਾਲ ਵਿੱਚ ਨਹਿਰੀ ਵਿਭਾਗ ਵੱਲੋਂ ਕਾਲੂਆਣਾ ਮਾਈਨਰ ਦੇ ਨਾਲ ਲੱਗਦੇ ਮੋਘਾ ਨੰਬਰ 23260 ਦੇ ਖਾਲ ਦੀ ਉਸਾਰੀ ਦਾ ਕੰਮ ਵਿਚਾਲੇ ਲਮਕਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਸਿੰਚਾਈ ਵਿਭਾਗ ਦੇ ਿਖ਼ਲਾਫ਼ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘੱਟ ਕਰੇ-ਬਾਂਸਲ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਡੈਮੋਕਰੇਟਿਵ ਸਵਰਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗਿਆਨ ਚੰਦ ਬਾਂਸਲ ਨੇ ਅੱਜ ਇਥੇ ਪੰਜਾਬ ਸਰਕਾਰ ਨੂੰ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਦੇ ਮਾਮਲੇ ਵਿਚ ਕਰਾਰੇ ਹੱਥੀਂ ਲੈਂਦਿਆਂ ਕਿਹਾ ਕਿ ਮਹਿੰਗਾਈ ਲਈ ਜਿੱਥੇ ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਵਲੋਂ ਦੀਵਾਲੀ ਨੂੰ ਸਮਰਪਿਤ ਸਮਾਗਮ

ਤਲਵੰਡੀ ਸਾਬੋ, 11 ਅਕਤੂਬਰ (ਰਣਜੀਤ ਸਿੰਘ ਰਾਜੂ)- ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਵਿਖੇ ਕਲਪਨਾ ਚਾਵਲਾ ਗਰਲਜ਼ ਹੋਸਟਲ ਵਲੋਂ ਦੀਵਾਲੀ ਦੇ ਸ਼ੁੱਭ ਆਗਮਨ ਸਬੰਧਿਤ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਹੋਸਟਲ ਵਿਦਿਆਰਥਣਾਂ ਵਲੋਂ ਰੰਗਾ-ਰੰਗ ਪ੍ਰੋਗਰਾਮ, ...

ਪੂਰੀ ਖ਼ਬਰ »

ਗੋਨਿਆਣਾ ਵਿਖੇ ਟੈਕਨੀਕਲ ਸਰਵਿਸਜ਼ ਯੂਨੀਅਨ ਮੰਡਲ ਵਰਕਿੰਗ ਕਮੇਟੀ ਵਲੋ ਰੋਸ ਰੈਲੀ

ਗੋਨਿਆਣਾ,11 ਅਕਤੂਬਰ (ਲਛਮਣ ਦਾਸ ਗਰਗ)- ਟੈਕਨੀਕਲ ਸਰਵਿਸ਼ਜ ਯੂਨੀਅਨ ਮੰਡਲ ਵਰਕਿੰਗ ਕਮੇਟੀ ਦੇ ਹੋਏ ਫੈਸਲੇ ਨੰੂ ਲਾਗੂ ਕਰਦੇ ਹੋਏ ਗੋਨਿਆਣਾ ਸਬ ਡਵੀਜ਼ਨ ਵਿਖੇ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਦੇ ਵਿਰੋਧ ਵਿਚ ਰੋਸ ਰੈਲੀ ਕੀਤੀ ਗਈ | ਉਕਤ ਰੈਲੀ ਦੌਰਾਨ ਆਗੂਆਂ ਨੇ ਦੱਸਿਆ ਕਿ ਸਰਕਾਰੀ ਥਰਮਲ ਪਲਾਂਟ ਬੰਦ ਕਰਕੇ ਪੰਜਾਬ ਸਰਕਾਰ ਪ੍ਰਾਈਵੇਟ ਥਰਮਲ ਪਲਾਟਾਂ ਤੋਂ ਮਹਿੰਗੇ ਰੇਟ 'ਤੇ ਬਿਜਲੀ ਖਰੀਦ ਕੇ ਲੋਕਾਂ ਨੂੰ ਵਾਧੂ ਬੋਝ ਪਾ ਰਹੀ ਹੈ ਅਤੇ 1000 ਕੰਮ ਕਰਦੇ ਕੱਚੇ ਅਤੇ ਪੱਕੇ ਮੁਲਾਜ਼ਮਾਂ ਦੇ ਰੁਜ਼ਗਾਰ ਦਾ ਉਜਾੜਾ ਕਰਕੇ ਮੁਲਾਜ਼ਮਾਂ ਨੂੰ ਹੋਰ ਪ੍ਰੇਸ਼ਾਨ ਕਰਨ ਜਾ ਰਹੀ ਹੈ | ਆਗੂਆਂ ਨੇ ਪੰਜਾਬ ਸਰਕਾਰ ਅਤੇ ਕਾਰਪੋਰੇਸ਼ਨ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਸਰਕਾਰੀ ਥਰਮਲ ਪਲਾਂਟ ਚਾਲੂ ਰੱਖਿਆ ਜਾਵੇ |ਆਗੂਆਂ ਨੇ ਕਿਹਾ ਕਿ ਜੇਕਰ ਥਰਮਲ ਬੰਦ ਕਰਨ ਦਾ ਫ਼ੈਸਲਾ ਵਾਪਸ ਨਾਂ ਲਿਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਸਮੂਹ ਮੁਲਾਜ਼ਮਾਂ ਅਤੇ ਲੋਕਾਂ ਅਤੇ ਬੇਰੁਜ਼ਗਾਰਾਂ ਨੂੰ ਨਾਲ ਲੈ ਕੇ ਤਿੱਖਾ ਕੀਤਾ ਜਾਵੇਗਾ | ਉਕਤ ਰੈਲੀ ਵਿਚ ਮੰਡਲ ਪ੍ਰਧਾਨ ਰੇਸ਼ਮ ਕੁਮਾਰ, ਸਬ/ਡਵੀਜ਼ਨ ਪ੍ਰਧਾਨ ਰੰਗ ਸਿੰਘ, ਜਗਜੀਤ ਸਿੰਘ, ਜਸਰਾਜ ਕੁਮਾਰ, ਬੇਅੰਤ ਸਿੰਘ ਆਦਿ ਆਗੂਆਂ ਨੇ ਸੰਬੋਧਨ ਕੀਤਾ |


ਖ਼ਬਰ ਸ਼ੇਅਰ ਕਰੋ

ਲਾਹਣ ਤੇ ਨਾਜਾਇਜ਼ ਸ਼ਰਾਬ ਫੜੀ

ਗੋਨਿਆਣਾ, 11 ਅਕਤੂਬਰ (ਬਰਾੜ ਆਰ. ਸਿੰਘ)- ਬੀਤੇ ਕੱਲ੍ਹ ਥਾਣਾ ਨੇਹੀਂਆਂ ਵਾਲਾ ਅਧੀਨ ਪੈਂਦੇ ਪਿੰਡ ਖੇਮੂਆਣਾ ਦਾ ਇਕ ਵਿਅਕਤੀ ਉਸ ਸਮੇਂ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਸਮੇਂ ਉਹ ਸ਼ਰਾਬ ਦੀ ਭੱਠੀ 'ਤੇ ਸ਼ਰਾਬ ਕੱਢ ਰਿਹਾ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਵਿਅਕਤੀ ...

ਪੂਰੀ ਖ਼ਬਰ »

ਦਲ ਖ਼ਾਲਸਾ ਵਲੋਂ ਜਥੇ: ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ

ਬਠਿੰਡਾ, 11 ਅਕਤੂਬਰ (ਸੁਖਵਿੰਦਰ ਸਿੰਘ ਸੁੱਖਾ)-ਦਲ ਖ਼ਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਦੀ ਅਗਵਾਈ ਵਿਚ ਇਕ ਵਫ਼ਦ ਵਲੋਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਸਿੱਖ ਮਸਲਿਆਂ ਨਾਲ ...

ਪੂਰੀ ਖ਼ਬਰ »

ਬਹਿਮਣ ਦੀਵਾਨਾ ਰਾਜਬਾਹਾ 'ਚ ਚੁੱਘੇ ਕਲਾਂ ਦੇ ਨੇੜੇ ਪਾੜ ਪੈਣ ਕਾਰਨ 30 ਏਕੜ ਫ਼ਸਲ ਪਾਣੀ 'ਚ ਡੁੱਬੀ

ਬੱਲੂਆਣਾ, 11 ਅਕਤੂਬਰ (ਗੁਰਨੈਬ ਸਾਜਨ)-ਬਹਿਮਣ ਦੀਵਾਨਾ ਰਜਬਾਹਾ 'ਚ ਚੁੱਘੇ ਕਲਾਂ ਨੇੜੇ ਬੁਰਜੀ ਨੰਬਰ 76335 'ਚ 30 ਫੁੱਟ ਚੌੜਾ ਪਾੜ ਪੈਣ ਕਾਰਨ ਕਿਸਾਨਾਂ ਦੀ 30 ਏਕੜ ਝੋਨੇ ਤੇ ਨਰਮੇ ਦੀ ਫ਼ਸਲ ਪਾਣੀ ਵਿਚ ਡੁੱਬਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚਲਾਉਣ ਦੇ ਹੱਕ 'ਚ ਮੁਲਾਜ਼ਮ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਮੁੜ ਚਲਾਉਣ ਲਈ ਪਿਛਲੇ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਲਗਾਤਾਰ ਤੀਸਰੇ ਦਿਨ ਬਠਿੰਡਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਚਲਾਉਣ ਦੇ ਹੱਕ 'ਚ ਮੁਲਾਜ਼ਮ ਜਥੇਬੰਦੀਆਂ ਵਲੋਂ ਪ੍ਰਦਰਸ਼ਨ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਮੁੜ ਚਲਾਉਣ ਲਈ ਪਿਛਲੇ ਦਿਨਾਂ ਤੋਂ ਸੰਘਰਸ਼ ਕਰ ਰਹੀਆਂ ਮੁਲਾਜ਼ਮ ਜਥੇਬੰਦੀਆਂ ਵਲੋਂ ਅੱਜ ਲਗਾਤਾਰ ਤੀਸਰੇ ਦਿਨ ਬਠਿੰਡਾ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸੰਗਤ ਮੰਡੀ, 11 ਅਕਤੂਬਰ (ਸ਼ਾਮ ਸੁੰਦਰ ਜੋਸ਼ੀ)- ਕਮਿਊਨਿਟੀ ਹੈਲਥ ਸੈਂਟਰ ਸੰਗਤ ਵਿਖੇ ਐੱਸ. ਐੱਮ. ਓ. ਡਾ: ਸਰਬਜੀਤ ਸਿੰਘ ਦੀ ਅਗਵਾਈ ਵਿਚ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬਲਾਕ ਐਜੂਕੇਟਰ ਸਾਹਿਲ ਪੁਰੀ ਨੇ ਸੰਬੋਧਨ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ

ਬਠਿੰਡਾ, 11 ਅਕਤੂਬਰ (ਕੰਵਲਜੀਤ ਸਿੰਘ ਸਿੱਧੂ)-ਬਲੌਰ ਸਿੰਘ ਖੇਤੀਬਾੜੀ ਅਫ਼ਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਪਿੰਡ ਕੋਟਬਖਤੂ ਵਿਖੇ ਝੋਨੇ ਦੀ ਪਰਾਲੀ ਨਾ ਲਾਉਣ ਸਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਦੌਰਾਨ ਬਲਦੀਪ ਸਿੰਘ ਸਬ ਇੰਸਪੈਕਟਰ ਨੇ ...

ਪੂਰੀ ਖ਼ਬਰ »

ਸਾਈਾ ਵਿੰਗ ਪਟਿਆਲਾ, ਐੱਸ. ਜੀ. ਪੀ. ਸੀ. ਦੇ ਲੜਕੇ ਅਤੇ ਸੰਗਰੂਰ ਤੇ ਤਰਨ ਤਾਰਨ ਦੀਆਂ ਲੜਕੀਆਂ ਫਾਈਨਲ 'ਚ

ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- 63ਵੀਂਆ ਪੰਜਾਬ ਸਕੂਲ ਖੇਡਾਂ ਦੇ ਤੀਸਰੇ ਦਿਨ ਲੜਕਿਆਂ ਦੇ ਵਰਗ ਵਿਚ ਸਾਈਾ ਵਿੰਗ ਪਟਿਆਲਾ ਨੇ ਤਰਨ ਤਾਰਨ ਨੂੰ ਐੱਸ.ਜੀ.ਪੀ.ਸੀ. ਲੁਧਿਆਣਾ ਨੇ ਸਪੋਰਟਸ ਵਿੰਗ ਐੱਸ.ਏ.ਐੱਸ. ਨਗਰ ਨੂੰ ਅਤੇ ਲੜਕੀਆਂ ਵਿਚ ਸੰਗਰੂਰ ਨੇ ਸਾਈ ...

ਪੂਰੀ ਖ਼ਬਰ »

ਪਿੰਡ ਖੇਮੂਆਣਾ 'ਚ ਭਾਕਿਯੂ ਏਕਤਾ ਸਿੱਧੂਪੁਰ ਨੇ ਕਿਸਾਨਾਂ ਦੀ ਪਰਾਲੀ ਨੰੂ ਲਾਈ ਅੱਗ

ਗੋਨਿਆਣਾ, 11 ਅਕਤੂਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਕਿਸਾਨ ਆਗੂ ਸੁਖਦਰਸ਼ਨ ਸਿੰਘ ਖੇਮੂਆਣਾ ਜ਼ਿਲ੍ਹਾ ਪੈੱ੍ਰਸ ਸਕੱਤਰ ਤੇ ਰਣਜੀਤ ਸਿੰਘ ਜੀਦਾ ਬਲਾਕ ਪ੍ਰਧਾਨ ਬਠਿੰਡਾ ਦੀ ਅਗਵਾਈ ਵਿਚ ਪਿੰਡ ਖੇਮੂਆਣਾ ਵਿਖੇ ਕਿਸਾਨਾਂ ਦੇ ਖੇਤਾਂ ...

ਪੂਰੀ ਖ਼ਬਰ »

3 ਵਾਰ ਰਿਫਿਊਜ਼ਲ ਮਗਰੋਂ ਲਵਾਇਆ ਕੈਨੇਡਾ ਸਟੱਡੀ ਵੀਜ਼ਾ-ਕੈਨੇਡੀਅਨ ਅਕੈਡਮੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਅਰਸ਼ਦੀਪ ਕੌਰ ਪੁੱਤਰੀ ਕੁਲਵੰਤ ਸਿੰਘ ਵਾਸੀ ਗੋਲੇਵਾਲਾ ਜ਼ਿਲ੍ਹਾ ਫ਼ਰੀਦਕੋਟ ਪੰਜਾਬ ਦਾ ਕੈਨੇਡਾ ਦਾ ਸਟੱਡੀ ਵੀਜ਼ਾ 6 ਬੈਂਡ 'ਤੇ ਲਵਾਇਆ | ਵੀਜ਼ਾ ਹੋਲਡਰ ...

ਪੂਰੀ ਖ਼ਬਰ »

ਬਠਿੰਡਾ ਤੇ ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਕਾਰਨ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »

ਬਠਿੰਡਾ ਤੇ ਮਾਨਸਾ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 11 ਅਕਤੂਬਰ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਕਾਰਨ ਪੇ੍ਰਸ਼ਾਨ ਹਨ ਅਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ਉਤਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX