ਸਮਰਾਲਾ, 11 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਫੇਸਬੁੱਕ 'ਤੇ ਪੰਜਾਬ ਦੇ ਨੌਜਵਾਨ ਨਾਲ ਪ੍ਰੇਮ ਵਿਆਹ ਕਰਵਾਉਣ ਵਾਲੀ ਮੱਧ ਪ੍ਰਦੇਸ਼ ਦੀ ਇਸ ਲੜਕੀ ਨੂੰ ਇਸ ਗੱਲ ਦਾ ਅੰਦਾਜ਼ਾ ਬਿਲਕੁਲ ਵੀ ਨਹੀਂ ਸੀ ਕਿ ਜਿਸ ਨੌਜਵਾਨ 'ਤੇ ਵਿਸ਼ਵਾਸ ਕਰਕੇ ਉਹ ਉਸ ਦੇ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਅੱਜ ਖੰਨਾ ਪੁਲਿਸ ਜ਼ਿਲ੍ਹੇ ਦੇ ਕਰਮਚਾਰੀਆਂ ਵਲੋਂ ਕੀਤੇ ਸ਼ਾਨਦਾਰ ਕੰਮਾਂ ਦੇ ਇਨਾਮ ਵਜੋਂ ਐਸ. ਐਸ. ਪੀ. ਖੰਨਾ ਨਵਜੋਤ ਸਿੰਘ ਮਾਹਲ ਦੀ ਸਿਫ਼ਾਰਿਸ਼ 'ਤੇ ਆਈ.ਜੀ. ਜਲੰਧਰ ਰੇਂਜ ਅਰਪਿਤ ...
ਸਮਰਾਲਾ, 11 ਅਕਤੂਬਰ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)-ਹੇਡੋਂ ਪੁਲਿਸ ਚੌਾਕੀ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਮੁਸ਼ਕਾਬਾਦ ਦੇ ਰਹਿਣ ਵਾਲੇ 65 ਸਾਲਾ ਬਜ਼ੁਰਗ ਸੇਵਾ ਸਿੰਘ ਪੁੱਤਰ ਸਰਬਣ ਦਾਸ ਨੂੰ ਬੀਤੀ ਰਾਤ ਕਿਸੇ ...
ਜੌੜੇਪੁਲ ਜਰਗ, 11 ਅਕਤੂਬਰ (ਪਾਲਾ ਰਾਜੇਵਾਲੀਆ)-ਪਿੰਡਾਂ ਵਿਚ ਆਮ ਹੀ ਸੜਕਾਂ ਉੱਤੇ ਸੌ ਸੌ ਜਾਂ ਇਸ ਤੋਂ ਵੱਧ ਮੱਝਾਂ ਤੁਰਦੀਆਂ ਨਜ਼ਰ ਆਉਂਦੀਆਂ ਹਨ ਤੇ ਇਨ੍ਹਾਂ ਦਾ ਮਾਲਕ ਇੱਕ ਜੋ ਦੋ ਵਿਅਕਤੀ ਹੀ ਹੁੰਦੇ ਹਨ | ਇੰਨੀ ਵੱਡੀ ਗਿਣਤੀ ਵਿਚ ਡੰਗਰਾਂ ਨੂੰ ਇਕੱਲਾ ਵਿਅਕਤੀ ...
ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਹਾਈ ਸਕੂਲ ਮੁਕੰਦਪੁਰ ਵਲੋਂ ਅੱਜ ਸਕੂਲ ਮੁਖੀ ਮੈਡਮ ਜਗਰਾਜਪਾਲ ਕੌਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਅਧੀਨ ਰੈਲੀ ਆਯੋਜਿਤ ਕੀਤੀ ਗਈ, ਜਿਸ ਦੌਰਾਨ ਸਕੂਲੀ ਬੱਚਿਆਾ ਨੇ ਇਸ ਮੁਹਿੰਮ ਨੂੰ ...
ਖੰਨਾ, 11 ਅਕਤੂਬਰ (ਧਿਆਨ ਸਿੰਘ ਰਾਏ)-ਪੰਜਾਬ ਸਰਕਾਰ ਦੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਬਲਾਕ ਖੰਨਾ ਦੇ ਪਿੰਡ ਗਾਜ਼ੀਪੁਰ ਨੂੰ ਚੁਣਿਆ ਗਿਆ | ਐੱਸ. ਡੀ. ਐਮ. ਸੰਦੀਪ ਸਿੰਘ ਦੀ ਅਗਵਾਈ ਹੇਠ ਬਣਾਈ ਵੱਖ-ਵੱਖ ਵਿਭਾਗਾਂ ਦੀ ਟੀਮ ਵਲੋਂ ਪਿੰਡ ਦੇ ਕੁੱਲ 125 ਘਰਾਂ ...
ਸਾਹਨੇਵਾਲ, 11 ਅਕਤੂਬਰ (ਹਰਜੀਤ ਸਿੰਘ ਢਿੱਲੋਂ)-ਸਰਕਾਰੀ ਕੰਨਿ੍ਹਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਏ ਬੇਟੀ ਬਚਾਓ ਬੇਟੀ ਪੜ੍ਹਾਓ ਦਿਵਸ 'ਤੇ ਸਵੇਰ ਦੀ ਸਭਾ 'ਚ ਵਿਦਿਆਰਥੀਆਾ ਨੂੰ ਸੰਬੋਧਨ ਕਰਦਿਆਾ ਸਕੂਲ ਦੇ ਪਿ੍ੰਸੀਪਲ ਮੈਡਮ ਕੁਲਵਿੰਦਰ ਕੌਰ ਨੇ ਕਿਹਾ ਕਿ ਅਜੋਕੇ ...
ਮਲੌਦ, 11 ਅਕਤੂਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮਾਰਕੀਟ ਕਮੇਟੀ ਮਲੌਦ ਦੇ ਸਕੱਤਰ ਦਲਵਿੰਦਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਮਾਰਕੀਟ ਕਮੇਟੀ ਮਲੌਦ ਅਧੀਨ ਪੈਂਦੀਆਂ ਮੰਡੀਆਂ ਵਿਚ 57,570 ਕੁਵਿੰਟਲ ਝੋਨੇ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚ ਵੱਖ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਨਜ਼ਦੀਕੀ ਪਿੰਡ ਮਾਣਕ ਮਾਜਰਾ ਦੇ ਸਰਕਾਰੀ.ਸੀ.ਸੈਕੰ. ਸਕੂਲ ਦੀ ਵਿਦਿਆਰਥਣ ਨੇ 63ਵੀਂਆਂ ਪੰਜਾਬ ਸਕੂਲ ਖੇਡਾਂ ਜੋ ਖੰਨਾ ਦੇ ਪਿ੍ੰਸੀਪਲ ਨਰੇਸ਼ ਚੰਦਰ ਖੇਡ ਸਟੇਡੀਅਮ ਵਿਖੇ ਚੱਲ ਰਹੀਆਂ ਹਨ 'ਚ ਸਟੇਟ ਪੱਧਰਤੇ ਵੇਟ ਲਿਫ਼ਟਿੰਗ ...
ਬੀਜਾ, 11ਅਕਤੂਬਰ (ਕਸ਼ਮੀਰਾ ਸਿੰਘ ਬਗ਼ਲੀ)-ਪਿੰਡ ਟਮਕੋਦੀ ਵਿਖੇ ਸਰਪੰਚ ਮਨਪ੍ਰੀਤ ਕੌਰ ਤੇ ਉਸ ਦੇ ਪਤੀ ਅੰਮਿ੍ਤਪਾਲ ਸਿੰਘ ਦੇ ਉੱਦਮ ਸਦਕਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਪੰਜਾਬ ਦੇ ਦਿਸ਼ਾ- ਨਿਰਦੇਸ਼ ਹੇਠ ਬਲਾਕ ਦੇ ਸਮਰਾਲਾ ਦੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸੁਨੀਤਾ ਰਾਣੀ ਦੀ ਅਗਵਾਈ ਹੇਠ ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਪ੍ਰਭਾਵਸ਼ਾਲੀ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ¢ ਇਸ ਮੌਕੇ ਬੀ.ਡੀ.ਪੀ.ਓ ਸਮਰਾਲਾ,:ਸੁਰਿੰਦਰ ਸਿੰਘ, ਸੁਪਰਡੈਂਟ ਸ:ਸਿਕੰਦਰ ਸਿੰਘ, ਸਰਪੰਚ ਮਨਪ੍ਰੀਤ ਕੌਰ, ਸੂਬਾ ਨਿਰੰਜਣ ਸਿੰਘ ਟਮਕੋਦੀ ਨਾਮਧਾਰੀ, ਅਮਿ੍ਤਪਾਲ ਸਿੰਘ ਟਮਕੋਦੀ, ਗੁਰਪ੍ਰੀਤ ਸਿੰਘ ਪੰਚ, ਕੁਲਦੀਪ ਸਿੰਘ ਪੰਚ, ਗੁਰਬਖ਼ਸ਼ ਸਿੰਘ, ਪਿਆਰ ਕੌਰ, ਗੁਰਜੀਤ ਸਿੰਘ, ਲਛਮਣ ਸਿੰਘ, ਪੰਚਾਇਤ ਸੈਕਟਰੀ ਸ:ਬੇਅੰਤ ਸਿੰਘ, ਸੁਪਰਵਾਈਾਰ ਰਣਜੀਤ ਕੌਰ, ਅਮਰਜੀਤ ਕੌਰ, ਜਸਵੀਰ ਕੌਰ, ਨਿਰਮਲਾ ਦੇਵੀ, ਮਿਸ ਕਿਰਨਾ ਦੇਵੀ ਤੇ ਸਮੂਹ ਨਗਰ ਨਿਵਾਸੀਆਾ ਨੇ ਸ਼ਿਰਕਤ ਕੀਤੀ¢ ਇਸ ਮੌਕੇ ਸਾਰਿਆ ਨੇ ਸਹੁੰ ਚੁੱਕਣ ਦੀ ਰਸਮ ਅਦਾ ਕੀਤੀ ਗਈ ਤੇ ਪਲੇ ਬੋਰਡ 'ਤੇ ਦਸਤਖ਼ਤ ਕਰਵਾਏ ਗਏ¢ਸਮਾਰੋਹ 'ਚ ਭਾਗ ਲੈ ਵਾਲਿਆਂ ਨੂੰ ਚਾਹ ਦੇ ਨਾਲ ਸਨੈਕਸ ਦੇਣ ਉਪਰੰਤ ਪਿੰਡ ਟਮਕੌਦੀ ਵਿਖੇ ਘਰ-ਘਰ ਜਾ ਕੇ ਔਰਤਾਾ ਨੂੰ ਘਰ ਦੇ ਕੰਮਾਾ ਦੇ ਨਾਲ ਨਾਲ ਹਰ ਫ਼ੀਲਡ ਦੀ ਵੱਧ ਤੋਂ ਵੱਧ ਜਾਣਕਾਰੀ ਰੱਖਣ ਲਈ ਪ੍ਰੇਰਤ ਕੀਤਾ¢ ਇਸ ਦੌਰਾਨ ਅਫ਼ਸਰ ਸੁਨੀਤਾ ਰਾਣੀ ਨੇ ਦਾਜ ਵਰਗੀ ਭੈੜੀ ਪ੍ਰਥਾ ਨੂੰ ਖ਼ਤਮ ਕਰਨ ਤੇ ਬੇਟੀਆਂ ਨੂੰ ਜਨਮ ਦੇਣ ਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਕੇ ਆਪਣੇ ਪੈਰਾਾ 'ਤੇ ਖੜ੍ਹੇ ਕਰਨ ਲਈ ਪ੍ਰੇਰਤ ਕੀਤਾ | ਇਸ ਮੌਕੇ ਸੁਪਰਵਾਈਜ਼ਰ ਰਣਜੀਤ ਕੌਰ ਨੇ ਸਟੇਜ ਦੀ ਸੇਵਾ ਬਾਖ਼ੂਬੀ ਨਿਭਾਈ¢
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ)ਇੱਥੇ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਕੂਲ ਦੇ ਵਿਦਿਆਰਥੀ ਸਾਹਿਬਵੀਰ ਸਿੰਘ (ਅੰਡਰ-14) ਨੇ ਜ਼ਿਲ੍ਹਾ ਪੱਧਰੀ ਸਕੂਲ ਖੇਡਾਾ 2017-18 'ਚ ਹੋਏ ਵੱਖ-ਵੱਖ ਮੁਕਾਬਲਿਆਾ 'ਚ ਲੰਬੀ ਛਾਲ ਅਤੇ ਸ਼ਾਟ ਪੁੱਟ ਵਿਚ ਦੂਸਰਾ ...
ਸਮਰਾਲਾ, 11 ਅਕਤੂਬਰ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)-ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਝਾੜ ਸਾਹਿਬ ਦੀਆਂ ਵਿਦਿਆਰਥਣਾਂ ਨੇ ਪੰਜਾਬ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਲੁਧਿਆਣਾ ਵਿਖੇ ਕਰਵਾਈ ਗਈ 20 ਵੀਂ ਜ਼ਿਲ੍ਹਾ ਤਾਇਕਵਾਂਡੋ ਚੈਂਪੀਅਨਸ਼ਿਪ 'ਚ ...
ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਸਰਕਾਰੀ ਸੀਨੀਅਰ ਸੈਕੰਡਰੀ ਤੇ ਹਾਈ ਸਕੂਲਾਾ ਦੇ ਜ਼ਿਲ੍ਹਾ ਪੱਧਰੀ ਕਬੱਡੀ ਅੰਡਰ 14 ਸਾਲ ਤੇ ਅੰਡਰ 19 ਸਾਲ ਲੜਕੇ ਲੜਕੀਆਾ ਦੇ ਨੈਸ਼ਨਲ ਕਬੱਡੀ ਮੁਕਾਬਲੇ ਅੱਜ ਸੀਨੀਅਰ ਸੈਕੰਡਰੀ ਸਕੂਲ ਕਿਲ੍ਹਾ ਰਾਏਪੁਰ ਵਿਖੇ ਆਰੰਭ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਰਾਸ਼ਟਰੀ ਸਵਦੇਸ਼ੀ ਸੁਰੱਖਿਆ ਮੁਹਿੰਮ ਤਹਿਤ ਚੀਨ ਵੱਲੋਂ ਭਾਰਤ ਨਾਲ ਲੜੇ ਜਾ ਰਹੇ ਵਪਾਰ ਯੁੱਧ, ਕੂਟਨੀਤਕ ਲੜਾਈ ਤੇ ਸਵਦੇਸ਼ੀ ਹੱਲ ਬਾਰੇ ਸੈਮੀਨਾਰ ਕਰਵਾਇਆ ਗਿਆ | ਇਸ ਦੀ ਅਗਵਾਈ ਭਾਈ ਹਰਭਜਨ ਸਿੰਘ ਰਾਗੀ ਵੱਲੋਂ ਕੀਤੀ ਗਈ | ...
ਮਲੌਦ, 11 ਅਕਤੂਬਰ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਦੇ ਬੱਚਿਆਂ ਨੇ ਰਾੜਾ ਸਾਹਿਬ ਵਿਖੇ ਹੋਏ ਵੱਖ ਵੱਖ ਸਕੂਲਾਂ ਦੇ ਅਥਲੈਟਿਕਸ ਮੁਕਾਬਲਿਆਂ ਵਿਚੋਂ ਸ਼ਾਨਦਾਰ ਪ੍ਰਾਪਤੀਆਂ ਕਰਦਿਆਂ ਜ਼ੋਨਲ ਪੱਧਰੀ ਮੁਕਾਬਲਿਆਂ ਵਿਚੋਂ 13 ਤਗਮੇ ਜਿੱਤ ...
ਮਲੌਦ, 11 ਅਕਤੂਬਰ (ਸਹਾਰਨ ਮਾਜਰਾ)-ਕੈਂਬਰਿਜ ਮਾਡਰਨ ਹਾਈ ਸਕੂਲ ਚੋਮੋਂ ਰੋਡ ਮਲੌਦ ਵਿਖੇ ਪਿ੍ੰਸੀਪਲ ਸੰਜੀਵ ਮੋਦਗਿਲ ਦੀ ਅਗਵਾਈ ਹੇਠ ਸਕੂਲ ਵਿਚ ਲੜਕੀਆਂ ਨੂੰ ਸਮਾਜਿਕ ਜੀਵਨ ਵਿਚ ਨੈਤਿਕ ਸਿੱਖਿਆ ਦੀ ਲੋੜ ਵਾਸਤੇ ਨੈਤਿਕ ਸਿੱਖਿਆ ਵਿਸ਼ੇ 'ਤੇ ਸੈਮੀਨਾਰ ਕੀਤਾ ਗਿਆ | ...
ਸਮਰਾਲਾ, 11 ਅਕਤੂਬਰ (ਸਰਵਣ ਸਿੰਘ, ਨਵਰੂਪ ਸਿੰਘ ਧਾਲੀਵਾਲ)-ਐਮ.ਏ.ਐਮ ਸਕੂਲ ਦੇ ਵਿਦਿਆਰਥੀ ਤਰਨਜੋਤ ਸਿੰਘ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਅੰਡਰ 14 ਸਮਰਾਲਾ ਜ਼ੋਨ ਦੇ ਖੇਡ ਮੁਕਾਬਲਿਆਾ 'ਚ ਪਹਿਲਾ ਸਥਾਨ ਹਾਸਲ ਕੀਤਾ | ਇਸ ਤੋਂ ਇਲਾਵਾ ਤਰਨਜੋਤ ਸਿੰਘ ਨੇ ...
ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)-ਬਲਾਕ ਕਾਾਗਰਸ ਮਲੌਦ ਦੇ ਪ੍ਰਧਾਨ ਜਗਤਾਰ ਸਿੰਘ ਉੱਚੀ ਦੌਦ ਨੇ ਝੋਨੇ ਦੇ ਚੱਲ ਰਹੇ ਸੀਜ਼ਨ ਨੂੰ ਮੁੱਖ ਰੱਖਦਿਆਾ ਦਾਣਾ ਮੰਡੀ ਸ਼ੀਹਾਂ ਦੌਦ ਵਿਖੇ ਆੜ੍ਹਤੀਆਂ ਨਾਲ ਮੀਟਿੰਗ ਕਰਦਿਆਾ ਕਿਹਾ ਕਿ ...
ਦੋਰਾਹਾ, 11 ਅਕਤੂਬਰ (ਮਨਜੀਤ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਮੈਂਬਰ ਸ: ਬਲਵੰਤ ਸਿੰਘ ਘਲੋਟੀ ਅਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਮਦਨੀਪੁਰ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ...
ਖੰਨਾ, 11 ਅਕਤੂਬਰ (ਅਮਰਜੀਤ ਸਿੰਘ)-ਬੱਸ 'ਚੋਂ ਡਿਗ ਕੇ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ | ਸਿਵਲ ਹਸਪਤਾਲ 'ਚ ਇਲਾਜ ਅਧੀਨ ਅਸ਼ਵਨੀ ਕੁਮਾਰ ਵਾਸੀ ਪਠਾਨਕੋਟ ਨੇ ਦੱਸਿਆ ਕਿ ਉਹ ਗੋਬਿੰਦਗੜ੍ਹ ਫ਼ੈਕਟਰੀ 'ਚ ਕੰਮ ਕਰਦਾ ਹੈ | ਉਹ ਰਾਤੀ 10 ਵਜੇ ਦੇ ਕਰੀਬ ਪਠਾਨਕੋਟ ਤੋਂ ਪੰਜਾਬ ...
ਦੋਰਾਹਾ, 11 ਅਕਤੂਬਰ, (ਜਸਵੀਰ ਝੱਜ)-ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ, ਸਿੱਖਿਆ ਵਿਭਾਗ ਪ੍ਰਾਇਮਰੀ ਸਕੂਲ ਬੁਆਣੀ, ਸੀ.ਡੀ.ਪੀ.ਓ. ਦਫ਼ਤਰ ਦੋਰਾਹਾ ਤੇ ਸਿਹਤ ਵਿਭਾਗ ਵੱਲੋਂ ਇੱਕ ਰੈਲੀ ਕੱਢੀ ਗਈ | ਜਿਸ ਵਿਚ ਸੀ.ਡੀ.ਪੀ.ਓ. ਦਫ਼ਤਰ ਦੋਰਾਹਾ ਦੇ ਕਮਲਜੀਤ ਕੌਰ, ...
ਮਾਛੀਵਾੜਾ ਸਾਹਿਬ, 11 ਅਕਤੂਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਸ਼ਹਿਰ ਦੀ ਇੱਕ ਬੈਂਕ ਦੀ ਖਾਤਾ ਧਾਰਕ ਸਰਬਜੀਤ ਕੌਰ ਦੇ ਖਾਤੇ ਵਿਚੋਂ 30 ਹਜ਼ਾਰ ਰੁਪਏ ਕੱਢ ਲਏ ਗਏ | ਸਰਬਜੀਤ ਕੌਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਮੇਰਾ ਖਾਤਾ 65092971288 ...
ਸਾਹਨੇਵਾਲ, 11 ਅਕਤੂਬਰ (ਅਮਰਜੀਤ ਸਿੰਘ ਮੰਗਲੀ)-ਧਾਰਮਿਕ ਅਸਥਾਨ ਦੇ ਨਾਂਅ ' 'ਤੇ ਨਗਰ ਕੌਾਸਲ ਦੀ ਜ਼ਮੀਨ ਤਾੋ ਮਿੱਟੀ ਚੋਰੀ ਹੋਣ ਦਾ ਮਾਮਲਾ ਉਸ ਸਮੇਂ ਹੋਰ ਗਰਮਾ ਗਿਆ | ਜਦੋਂ ਨਗਰ ਕੌਾਸਲ ਸਾਹਨੇਵਾਲ ਵਲੋਂ ਜਿੱਥੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੰੂ ਕਾਰਵਾਈ ਕਰਨ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਰਾਧਾ ਵਾਟਿਕਾ ਸੀ.ਸੈ.ਸਕੂਲ ਵਿਖੇ ਉੱਤਰ ਭਾਰਤ ਦੇ ਸੀ.ਬੀ.ਐਸ.ਈ. ਸਕੂਲਾਂ ਦੇ ਕਲੱਸਟਰ ਵਾਲੀਬਾਲ ਟੂਰਨਾਮੈਂਟ ਦੇ ਤੀਸਰੇ ਦਿਨ ਬੱਚਿਆਾ ਦਾ ਉਤਸ਼ਾਹ ਵਧਾਉਣ ਲਈ ਵਿਸ਼ੇਸ ਤੌਰ 'ਤੇ ਮੁੱਖ ...
ਪਾਇਲ, 11ਅਕਤੂਬਰ (ਗੁਰਦੀਪ ਸਿੰਘ ਨਿਜ਼ਾਮਪੁਰ,ਰਜਿੰਦਰ ਸਿੰਘ)-'ਬੇਟੀ ਬਚਾਓ, ਬੇਟੀ ਪੜ੍ਹਾਓ'- ਨਵੇਂ ਭਾਰਤ ਦੀਆਾ ਧੀਆਾ ਤਹਿਤ ਲੋਕਾਾ ਨੂੰ ਜਾਗਰੂਕ ਕਰਨ ਸਬੰਧੀ ਬਲਾਕ 'ਚ 9 ਤੋਂ 14 ਅਕਤੂਬਰ ਤੱਕ ਮਨਾਏ ਜਾ ਰਹੇ ਜਾਗਰੂਕਤਾ ਅਭਿਆਨ ਮੁਹਿੰਮ ਦਾ ਅੱਜ ਸਬ-ਡਵੀਜ਼ਨ ਪਾਇਲ ਵਿਖੇ ...
ਦੋਰਾਹਾ, 11 ਅਕਤੂਬਰ (ਮਨਜੀਤ ਸਿੰਘ ਗਿੱਲ)-ਦੋਰਾਹਾ ਵਿਖੇ ਦੇਸੀ ਰਿਕਾਰਡ ਅਤੇ ਰਾਣਾ ਆਹਲੂਵਾਲੀਆ ਵਲੋਂ ਵਾਜਿਦ ਦਾ ਨਵਾਂ ਸਿੰਗਲ ਟਰੈਕ 'ਆਦੀ ਨਹੀਂਓ' ਦਾ ਪੋਸਟਰ ਰਿਲੀਜ਼ ਕੀਤਾ ਗਿਆ | ਇਸ ਮੌਕੇ ਦੇਸੀ ਬੀਟਸ ਰਿਕਾਰਡਜ਼ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਅਮਨ ਮਾਂਗਟ ...
ਭੰੂਦੜੀ, 11 ਅਕਤੂਬਰ (ਕਲਦੀਪ ਸਿੰਘ ਮਾਨ)-ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਸੁਰਜੀਤ ਸਿੰਘ ਦੀਆਂ ਹਦਾਇਤਾਂ 'ਤੇ ਲੁਧਿਆਣਾ ਦਿਹਾਤੀ ਅਧੀਨ ਆਉਂਦੀ ਭੂੰਦੜੀ ਚੌਾਕੀ 'ਚ ਤਾਇਨਾਤ ਰਾਜਵਰਿੰਦਪਾਲ ਸਿੰਘ ਦੀ ਬਦਲੀ ਸਿੱਧਵਾਂ ਬੇਟ ਹੋਣ ਉਪਰੰਤ ਭੂੰਦੜੀ ...
ਮਲੌਦ, 11 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਕਾਂਗਰਸ ਦੇ ਕਿਸਾਨ ਸੈੱਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰਕਲਾਂ ਵੱਲੋਂ ਸਰਕਲ ਮਲੌਦ ਦੇ ਪਿੰਡਾਂ ਵਿੱਚ ਆਗੂਆਂ ਨਾਲ ਨੁੱਕੜ ਮੀਟਿੰਗਾਂ ਕੀਤੀ ਜਾ ਰਹੀਆਂ ਹਨ ਜਿਨ੍ਹਾਂ 'ਚੋਂ ਆਗੂਆਂ ...
ਡੇਹਲੋਂ, 11 ਅਕਤੂਬਰ (ਅੰਮਿ੍ਤਪਾਲ ਸਿੰਘ ਕੈਲੇ)-ਕਿਸਾਨ ਭਰਾਵਾਾ ਨੰੂ ਗੰਨੇ ਦੀਆਾ ਨਵੀਆਾ ਕਿਸਮਾਾ ਦੀ ਜਾਣਕਾਰੀ ਤੇ ਉਨ੍ਹਾਂ ਨੰੂ ਵੱਧ ਰਕਬਾ ਗੰਨਾਾ ਬੀਜਣ ਲਈ ਪ੍ਰੇਰਿਤ ਕਰਨ ਸੰਬੰਧੀ ਵੱਖ-ਵੱਖ ਪਿੰਡਾਾ ਅੰਦਰ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ¢ਇਹ ਪ੍ਰਗਟਾਵਾ ...
ਬੀਜਾ, 11 ਅਕਤੂਬਰ (ਰਣਧੀਰ ਸਿੰਘ ਧੀਰਾ)-ਮਾਰਕੀਟ ਕਮੇਟੀ ਖੰਨਾ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਪ੍ਰੋ ਗੁਰਬਖ਼ਸ਼ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਅੱਜ ਹੋਈ ਜ਼ਿਮਨੀ ਚੋਣ'ਚ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਅਕਾਲੀ-ਭਾਜਪਾ ਗੱਠਜੋੜ ...
ਜੋਧਾਂ, 11 ਅਕਤੂਬਰ (ਗੁਰਵਿੰਦਰ ਸਿੰਘ ਹੈਪੀ)-ਜੋਧਾਂ ਦੇ ਨਾਲ ਲਗਦੇ ਵੱਖ-ਵੱਖ ਸਕੂਲਾਂ 'ਚ ਬੱਚਿਆਂ ਨੂੰ ਕਾਨੂੰਨ ਦੀ ਜਾਣਕਾਰੀ ਦੇਣ ਤੇ ਬੇਟੀ ਬਚਾਓ-ਬੇਟੀ ਪੜ੍ਹਾਓ ਦੇ ਵਿਸ਼ੇ ਨੂੰ ਮੁੱਖ ਰੱਖਦਿਆਂ ਡਾ: ਗੁਰਪ੍ਰੀਤ ਕੌਰ ਚੀਫ਼ ਜੁਡੀਸ਼ੀਅਲ ਮਜਿਸਟ੍ਰੇਟ ਕਮ ਸਕੱਤਰ, ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਕੇਂਦਰ ਸਰਕਾਰ ਦੀ 2200 ਕਰੋੜ ਦੀ ਲਾਗਤ ਨਾਲ ਬਣੀ ਦਾਦਰੀ-ਨੰਗਲ ਕੁਦਰਤੀ ਗੈਸ ਸਪਲਾਈ ਪਾਈਪ ਲਾਈਨ ਉਦਯੋਗਪਤੀਆਂ ਵੱਲੋਂ ਗੈਸ ਨਾ ਵਰਤਣ ਕਾਰਨ ਮੁਸ਼ਕਲ 'ਚ ਫਸੀ ਨਜ਼ਰ ਆ ਰਹੀ ਹੈ | ਕੇਂਦਰ ਸਰਕਾਰ ਵਲੋਂ ਉਦਯੋਗਪਤੀਆਂ ਨੂੰ ਇਸ ਗੈਸ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ)-ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਲੁਧਿਆਣਾ 'ਚ ਸ.ਕੰ.ਸ.ਸ.ਸ. ਖੰਨਾ ਦੀ ਵਿਦਿਆਰਥਣ ਗੀਤਾ (ਬਾਰ੍ਹਵੀਂ ਸੀ ) ਨੇ 3000 ਮੀਟਰ ਵਾਕ 'ਚ ਸੋਨ ਤਮਗ਼ਾ ਜਿੱਤ ਕੇ ਸ.ਕੰ.ਸ.ਸ.ਸਕੂਲ ਖੰਨਾ ਦਾ ਨਾਂਅ ਰੌਸ਼ਨ ਕੀਤਾ ਤੇ ਪਿੰ੍ਰਸੀਪਲ ਰਾਜੇਸ਼ ...
ਬੀਜਾ, 11 ਅਕਤੂਬਰ ( ਰਣਧੀਰ ਸਿੰਘ ਧੀਰਾ )-ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਮੀਤ ਪ੍ਰਧਾਨ ਜਸਵੰਤ ਸਿੰਘ ਬੀਜਾ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਕੌਮੀ ਗਰੀਨ ਟਿ੍ਬਿਊਨਲ ਦੀਆਾ ਸ਼ਰਤਾਂ ਮੰਨਣ ਤੋਂ ਇਨਕਾਰੀ ਹੈ ਤਾਾ ਪੰਜਾਬ ਦੇ ਕਿਸਾਨ ਪਰਾਲੀ ਨੂੰ ਅੱਗ ਲਾਉਣ ...
ਖੰਨਾ, 11 ਅਕਤੂਬਰ (ਹਰਜਿੰਦਰ ਸਿੰਘ ਲਾਲ/ਧਿਆਨ ਸਿੰਘ ਰਾਏ/ਦਵਿੰਦਰ ਸਿੰਘ ਗੋਗੀ)-ਅਨਾਜ ਮੰਡੀ ਕੋਲ ਇਕ ਮਜ਼ਦੂਰ ਦੀ ਕਿਸੇ ਅਣਪਛਾਤੀ ਰੇਲ ਗੱਡੀ ਦੀ ਲਪੇਟ 'ਚ ਆ ਜਾਣ ਕਾਰਨ ਮੌਕੇ 'ਤੇ ਹੀ ਮੌਤ ਹੋ ਗਈ¢ ਹਾਦਸੇ ਦਾ ਸ਼ਿਕਾਰ ਹੋਏ ਮਜ਼ਦੂਰ ਦੀ ਪਹਿਚਾਣ ਭੁਵਨੇਸ਼ਵਰ ਮੰਡਲ (49) ...
ਰਾੜਾ ਸਾਹਿਬ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਵਿਖੇ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ (ਚੰਨੋ ਪੱਤੀ) ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 20 ਅਕਤੂਬਰ ਨੂੰ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ | ...
ਰਾੜਾ ਸਾਹਿਬ, 11 ਅਕਤੂਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਰਾੜਾ ਸਾਹਿਬ ਦੇ ਗੁਰਦੁਆਰਾ ਬੇਗਮਪੁਰਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਚਰਨ ਸੇਵਕ ਸੂਬੇਦਾਰ ਲਾਭ ਸਿੰਘ ਆਲਮਗੀਰ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਧਾਰਮਿਕ ਸਮਾਗਮ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX