ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਦੇ ਕੈਂਪ 'ਤੇ ਨਾਕਾਮ ਹਮਲਾ
. . .  16 minutes ago
ਸ੍ਰੀਨਗਰ, 27 ਅਪ੍ਰੈਲ - ਦੱਖਣੀ ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਸਵੇਰੇ ਅੱਤਵਾਦੀਆਂ ਵੱਲੋਂ ਸੁਰੱਖਿਆ ਬਲਾਂ ਦੇ ਕੈਂਪ ਵੱਲ ਗਰਨੇਡ ਸੁੱਟੇ ਗਏ। ਇਸ ਹਮਲੇ ਵਿਚ ਕਿਸੇ ਦੇ ਜ਼ਖਮੀ ਹੋਣ ਦੀ ਖ਼ਬਰ ਨਹੀਂ ਹੈ। ਸੂਤਰਾਂ ਮੁਤਾਬਿਕ ਅੱਤਵਾਦੀਆਂ ਵੱਲੋਂ ਅਣਪਛਾਤੇ ਸਥਾਨ ਤੋਂ ਸੁਰੱਖਿਆ...
ਗੈਸ ਸਿਲੰਡਰ ਹਾਦਸਾ : ਮੌਤਾਂ ਦੀ ਗਿਣਤੀ ਤਿੰਨ ਹੋਈ
. . .  about 1 hour ago
ਲੁਧਿਆਣਾ, 27 ਅਪ੍ਰੈਲ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਗਿਆਸਪੁਰਾ ਦੀ ਸਮਰਾਟ ਕਾਲੋਨੀ ਵਿਚ ਲੰਘੇ ਦਿਨ ਗੈਸ ਸਿਲੰਡਰ ਫਟਣ ਤੋਂ ਬਾਅਦ ਲੱਗੀ ਅੱਗ ਕਾਰਨ ਝੁਲਸੀ ਇਕ ਹੋਰ ਔਰਤ ਅੱਜ ਤੜਕੇ ਪੰਜ ਵਜੇ ਦਮ ਤੋੜ ਗਈ ਹੈ। ਮ੍ਰਿਤਕ ਔਰਤ ਦਾ ਨਾਂ ਸ਼ਸ਼ੀ ਹੈ। ਇਸ...
ਜਾਇਦਾਦ ਵਿਵਾਦ 'ਤੇ ਤਿੰਨ ਪਰਿਵਾਰਕ ਮੈਂਬਰਾਂ ਦੀ ਹੱਤਿਆ
. . .  about 1 hour ago
ਨਵੀਂ ਦਿੱਲੀ, 27 ਅਪ੍ਰੈਲ - ਦਿੱਲੀ ਦੇ ਮਾਡਲ ਟਾਊਨ ਵਿਚ ਇਕ ਪ੍ਰਾਪਰਟੀ ਵਿਵਾਦ ਦੇ ਚੱਲਦਿਆਂ ਇਕ ਪਰਿਵਾਰ ਦੇ ਤਿੰਨ ਮੈਂਬਰਾਂ ਦਾ ਕਤਲ ਕਰ ਦਿੱਤਾ ਗਿਆ ਹੈ। ਖ਼ਬਰ ਸਬੰਧੀ ਹੋਰ ਵੇਰਵੇ ਆਉਣੇ ਬਾਕੀ...
ਇਤਿਹਾਸਕ ਸੰਮੇਲਨ ਲਈ ਪੈਦਲ ਦੱਖਣੀ ਕੋਰੀਆ ਪਹੁੰਚੇ ਕਿਮ ਜੋਂਗ ਉਨ
. . .  about 1 hour ago
ਨਵੀਂ ਦਿੱਲੀ, 27 ਅਪ੍ਰੈਲ - ਪ੍ਰਮਾਣੂ ਹਥਿਆਰਾਂ ਤੇ ਮਿਸਾਈਲਾਂ ਨਾਲ ਹਮਲੇ ਧਮਕੀ ਦੇਣ ਵਾਲੇ ਉਤਰੀ ਕੋਰੀਆਈ ਨੇਤਾ ਕਿਮ ਜੋਂਗ ਉਨ ਅੱਜ ਸਰਹੱਦ ਪਾਰ ਕਰਕੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਮੂਨ ਨਾਲ ਮੁਲਾਕਾਤ ਕੀਤੀ। ਕਿਮ ਜੋਂਗ ਉਨ ਦੱਖਣੀ ਕੋਰੀਆ 'ਚ ਪ੍ਰਮਾਣੂ ਸੰਕਟ 'ਤੇ ਹੋਣ...
ਵੁਹਾਨ 'ਚ ਅੱਜ ਮੋਦੀ ਤੇ ਜਿਨਪਿੰਗ ਵਿਚਕਾਰ ਹੋਵੇਗੀ ਮੁਲਾਕਾਤ
. . .  about 2 hours ago
ਵੁਹਾਨ, 27 ਅਪ੍ਰੈਲ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਚੀਨ ਦੌਰੇ 'ਤੇ ਵੁਹਾਨ ਸ਼ਹਿਰ ਪਹੁੰਚ ਗਏ ਹਨ। ਉਹ ਅੱਜ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਇਸ ਮੁਲਾਕਾਤ ਨੂੰ ਪਿਛਲੇ ਸਾਲ...
ਅੱਜ ਦਾ ਵਿਚਾਰ
. . .  about 2 hours ago
ਆਈ ਪੀ ਐੱਲ 2018 : ਸਨਰਾਈਜ਼ਰਸ ਹੈਦਰਾਬਾਦ ਦੀ 13 ਦੌੜਾਂ ਨਾਲ ਜਿੱਤ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਸੱਤਵਾਂ ਝਟਕਾ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਛੇਵਾਂ ਝਟਕਾ , ਮਨੋਜ 1 ਦੌੜ ਬਣਾ ਕੇ ਆਊਟ
. . .  1 day ago
ਆਈ ਪੀ ਐੱਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪੰਜਵਾ ਝਟਕਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਖੇਡ ਸੰਸਾਰ

ਇੰਗਲੈਂਡ ਨੇ ਮੈਕਸੀਕੋ ਨੂੰ 3-2 ਨਾਲ ਕੀਤਾ ਚਿੱਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਟੂਰਨਾਮੈਂਟ ਤਹਿਤ ਇੱਥੋਂ ਦੇ ਵਿਵੇਕਾਨੰਦਾ ਯੁਬਾ ਭਾਰਤੀ ਕ੍ਰਿਰੰਗਨ ਸਟੇਡੀਅਮ 'ਚ ਖੇਡੇ ਗਏ ਮੈਚ ਦੌਰਾਨ ਫਿਲਿਪ ਫੋਡਨ, ਰਹੇਨ ਬਿ੍ਊਸਟਰ ਤੋ ਜੈਡਨ ਸਾਂਚੋ ਦੇ ਗੋਲਾਂ ਦੀ ਬਦੌਲਤ ਅੱਜ ਇੰਗਲੈਂਡ ਨੇ ...

ਪੂਰੀ ਖ਼ਬਰ »

ਗੋਇਰੀ ਦੇ ਦੋ ਗੋਲਾਂ ਨਾਲ ਫਰਾਂਸ ਨੇ ਜਾਪਾਨ ਨੂੰ ਹਰਾਇਆ


ਗੁਹਾਟੀ, 11 ਅਕਤੂਬਰ (ਏਜੰਸੀ)- ਇੱਥੋਂ ਦੇ ਇੰਦਰਾ ਗਾਂਧੀ ਅਥਲੈਟਿਕ ਸਟੇਡੀਅਮ 'ਚ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ 'ਚ ਖੇਡੇ ਗਏ ਮੈਚ ਵਿਚ ਫਰਾਂਸ ਨੇ ਅਮੀਨ ਗੋਇਰੀ ਵਲੋਂ ਕੀਤੇ ਦੋ ਗੋਲਾਂ ਦੀ ਬਦੌਲਤ ਜਾਪਾਨ ਨੂੰ 2-1 ਨਾਲ ਹਰਾ ਕੇ ਟੂਰਨਾਮੈਂਟ ਦੇ ਨਾਕ-ਆਊਟ 'ਚ ਆਪਣੀ ਜਗ੍ਹਾ ਬਣਾ ਲਈ ਹੈ | ਫਰਾਂਸ ਨੇ ਮੁਕਬਲੇ ਦੇ ਸ਼ੁਰੂ 'ਚ ਹੀ ਜਾਪਾਨ ਦੇ ਖਿਡਾਰੀਆਂ 'ਤੇ ਦਬਦਬਾ ਬਣਾਉਣਾ ਸ਼ੁਰੂ ਕਰ ਦਿੱਤਾ | ਫਰਾਂਸ ਵਲੋਂ ਖ਼ਾਸ ਕਰਕੇ ਗੋਇਰੀ ਨੇ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ | ਉਸ ਨੇ ਮੈਚ ਦੇ 13 ਮਿੰਟ 'ਚ ਜਾਪਾਨੀ ਗੋਲਕੀਪਰ ਕੋਸੇਈ ਤਾਨੀ ਦੇ ਪੈਰਾਂ ਦੇ 'ਚੋਂ ਫੁੱਟਬਾਲ ਕੱਢ ਕੇ ਆਪਣੀ ਟੀਮ ਨੂੰ ਬੜਤ ਦਿਵਾਈ | ਜਾਪਾਨ ਨੇ ਮੈਚ ਦੇ ਸ਼ੁਰੂ 'ਚ ਗੋਲ ਗਵਾਉਣ ਤੋਂ ਬਾਅਦ ਚੰਗਾ ਖੇਡਿਆ ਤੇ ਉਸ ਨੂੰ ਵਧੀਆ ਮੌਕੇ ਮਿਲੇ ਪਰ ਕਿਹਾ ਜਾ ਸਕਦਾ ਹੈ ਕਿ ਕਿਸਮਤ ਉਸ ਨਾਲ ਨਹੀਂ ਸੀ ਕਿਉਂਕਿ ਕੀਤੋ ਲਕਾਮੁਰਾ ਦਾ ਸ਼ਾਟ ਗੋਲ ਤੋਂ ਬਹੁਤ ਹੀ ਨੇੜਿਓਾ ਨਿੱਕਲ ਗਿਆ | ਦੂਜੇ ਪਾਸੇ ਫਰਾਂਸ ਦੇ ਮੈਕਸੇਨ ਕਾਕਰੇਟ ਨੇ ਵੀ ਪਹਿਲੇ ਹਾਫ਼ ਤੋਂ ਪਹਿਲਾਂ ਮਿਲਿਆ ਵਧੀਆ ਮੌਕਾ ਗਵਾ ਦਿੱਤਾ | ਇਸ ਤੋਂ ਬਾਅਦ 71ਵੇਂ ਮਿੰਟ 'ਚ ਗੋਇਰੀ ਨੂੰ ਇਕ ਮੌਕਾ ਮਿਲਿਆ ਜਿਸ ਨੇ ਇਸ ਫਾਇਦਾ ਉਠਾਉਂਦਿਆਂ ਯਾਸਿਨ ਆਦਿਲ ਦੇ ਨੇੜੇ ਤੋਂ ਬਹੁਤ ਵਧੀਆ ਗੋਲ ਕਰ ਕੇ ਆਪਣੀ ਟੀਮ ਨੂੰ 2-0 ਨਾਲ ਅੱਗੇ ਕੀਤਾ | ਇਸ ਤੋਂ ਠੀਕ ਦੋ ਮਿੰਟ ਬਾਅਦ ਹੀ ਪੈਨਾਲਟੀ ਕਾਰਨਰ ਮਿਲਿਆ ਜਿਸ ਨੂੰ ਤਾਇਸੀ ਮਿਯਾਸ਼ੀਰੋ ਨੈ ਗੋਲ 'ਚ ਬਦਲ ਦਿੱਤਾ | ਇਸ ਤਰ੍ਹਾਂ ਦੂਜੇ ਹਾਫ਼ ਦੇ ਅੰਤ ਫਰਾਂਸ ਨੇ 2-1 ਨਾਲ ਇਹ ਮੈਚ ਜਿੱਤ ਲਿਆ |


ਖ਼ਬਰ ਸ਼ੇਅਰ ਕਰੋ

ਹੋਂਡੁਰਾਸ ਨੇ ਨਿਊ ਕੈਲੇਡੋਨੀਆ ਨੂੰ 5-0 ਨਾਲ ਪਛਾੜਿਆ

ਗੁਹਾਟੀ, 11 ਅਕਤੂਬਰ (ਏਜੰਸੀ)- ਹੋਂਡੁਰਾਸ ਨੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ-ਈ ਦੇ ਇਕਤਰਫ਼ਾ ਮੁਕਾਬਲੇ 'ਚ ਅੱਜ ਇੱਥੇ ਨਿਊ ਕੈਲੇਡੋਨੀਆ ਨੂੰ 5-0 ਨਾਲ ਕਰਾਰੀ ਮਾਤ ਦਿੱਤੀ | ਹੋਂਡੁਰਾਸ ਵਲੋਂ ਮਿਡ-ਫੀਲਡਰ ਕਾਰਲੋਸ ਮੇਜਿਆ ਨੇ 25ਵੇਂ ਤੇ 42ਵੇਂ ਮਿੰਟ 'ਚ ...

ਪੂਰੀ ਖ਼ਬਰ »

ਨਿਊਜ਼ੀਲੈਂਡ ਿਖ਼ਲਾਫ਼ ਪਹਿਲੇ ਟੀ-20 ਤੋਂ ਬਾਅਦ ਸੰਨਿਆਸ ਲੈਣਗੇ ਨਹਿਰਾ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਆਸ਼ੀਸ਼ ਨਹਿਰਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਬੀ. ਸੀ. ਸੀ. ਆਈ. ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ | ਆਸ਼ੀਸ਼ ਨਹਿਰਾ ਨੇ ਨਿਊਜ਼ੀਲੈਂਡ ਿਖ਼ਲਾਫ਼ 1 ਨਵੰਬਰ ਨੂੰ ਆਪਣੇ ...

ਪੂਰੀ ਖ਼ਬਰ »

ਫੀਫਾ ਵਲੋਂ ਪਾਕਿਸਤਾਨ ਫੁੱਟਬਾਲ ਸੰਘ ਦੀ ਮਾਨਤਾ ਰੱਦ

ਜਿਊਰਿਕ, 11 ਅਕਤੂਬਰ (ਏਜੰਸੀ)- ਫੀਫਾ ਨੇ ਤੀਜੇ ਪੱਖ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਅੱਜ ਪਾਕਿਸਤਾਨ ਫੁੱਟਬਾਲ ਸੰਘ (ਪੀ. ਐੱਫ. ਐੱਫ.) ਦੀ ਮਾਨਤਾ ਰੱਦ ਕਰ ਦਿੱਤੀ ਹੈ | ਬਿਆਨ ਅਨੁਸਾਰ ਫੀਫਾ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੀ. ਐੱਫ. ਐੱਫ. ਆਪਣੇ ਮਾਮਲਿਆਂ ਨੂੰ ...

ਪੂਰੀ ਖ਼ਬਰ »

ਹਾਕੀ ਏਸ਼ੀਆ ਕੱਪ 'ਚ ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ

ਢਾਕਾ, 11 ਅਕਤੂਬਰ (ਏਜੰਸੀ)- ਏਸ਼ੀਆ ਕੱਪ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੇ ਜਾਪਾਨ ਨੂੰ 5-1 ਦੇ ਫ਼ਰਕ ਨਾਲ ਹਰਾ ਕੇ ਇਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ | ਇਸ ਮੈਚ ਵਿਚ ਭਾਰਤ ਲਈ ਐੱਸ. ਵੀ. ਸੁਨੀਲ, ਲਲਿਤ ਉਪਾਧਿਆਏ, ਰਮਨਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਗੋਲ ...

ਪੂਰੀ ਖ਼ਬਰ »

ਟੀਮਾਂ ਦੀ ਨਿੱਜੀ ਸੁਰੱਖਿਆ ਅਹਿਮ-ਖੇਡ ਮੰਤਰੀ

ਇਸ ਘਟਨਾ ਦੀ ਜਾਣਕਾਰੀ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੂੰ ਵੀ ਦਿੱਤੀ ਗਈ | ਸ੍ਰੀ ਰਾਠੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਇੱਥੇ ਆਏ ਖਿਡਾਰੀਆਂ ਤੇ ਟੀਮਾਂ ਦੀ ਨਿੱਜੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਇਹ ਘਟਨਾ ਸਾਡੇ ...

ਪੂਰੀ ਖ਼ਬਰ »

ਆਸਟੇ੍ਰਲੀਆਈ ਖਿਡਾਰੀਆਂ ਦੀ ਬੱਸ 'ਤੇ ਪੱਥਰ ਸੁੱਟਿਆ, ਦੋ ਗਿ੍ਫ਼ਤਾਰ

ਗੁਹਾਟੀ, 11 ਅਕਤੂਬਰ (ਏਜੰਸੀ)- ਬੀਤੀ ਰਾਤ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ 'ਚ ਟੀ-20 ਮੈਚ ਤੋਂ ਬਾਅਦ ਹੋਟਲ ਵਾਪਸ ਆ ਰਹੀ ਆਸਟੇ੍ਰਲੀਆ ਟੀਮ ਦੀ ਬੱਸ 'ਤੇ ਪੱਥਰ ਸੁੱਟਣ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਹਾਲਾਂਕਿ ਕਿਸੇ ਵੀ ਖਿਡਾਰੀ ਨੂੰ ਕੋਈ ਸੱਟ ਨਹੀਂ ਲੱਗੀ ਪਰ ਪੱਥਰ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ ਪੰਜਾਬ ਨੇ ਵਿਦਰਵ ਖਿਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 11 ਅਕਤੂਬਰ (ਚਹਿਲ)- ਭਾਰਤੀ ਕਿ੍ਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕਰਨਲ ਸੀ. ਕੇ. ਨਾਇਡੂ ਕੌਮੀ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਚਾਰ ਦਿਨਾ ਮੈਚ ਦੇ ਆਖ਼ਰੀ ਦਿਨ ਪੰਜਾਬ ਨੇ ਵਿਦਰਵ ਨੂੰ ਇਕ ਪਾਰੀ ਤੇ 10 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ...

ਪੂਰੀ ਖ਼ਬਰ »

ਇਰਾਕ ਨੇ ਚਿਲੀ ਨੂੰ 3-0 ਨਾਲ ਦਿੱਤੀ ਮਾਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਸਟਾਰ ਸਟ੍ਰਾਈਕਰ ਮੁਹੰਮਦ ਦਾਊਦ ਦੇ ਦੋ ਗੋਲਾਂ ਦੀ ਬਦੌਲਤ ਇਰਾਕ ਨੇ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿਚ ਚਿਲੀ ਨੂੰ 3-0 ਨਾਲ ਹਰਾ ਕੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਨਾਕ-ਆਊਟ 'ਚ ਜਗ੍ਹਾ ਬਣ ਲਈ ਹੈ | ਦਾਊਦ ਵਲੋਂ 6ਵੇਂ ਮਿੰਟ 'ਚ ...

ਪੂਰੀ ਖ਼ਬਰ »

ਭਾਰਤ ਨੇ ਏਸ਼ੀਆ ਕੱਪ ਲਈ ਕੁਆਲੀਫਾਈ ਕੀਤਾ

ਬੈਂਗਲੁਰੂ, 11 ਅਕਤੂਬਰ (ਏਜੰਸੀ)- ਭਾਰਤੀ ਸੀਨੀਅਰ ਫੁੱਟਬਾਲ ਟੀਮ ਨੇ ਅੱਜ ਬੈਂਗਲੁਰੂ 'ਚ ਕਪਤਾਨ ਸੁਨੀਲ ਛੇਤਰੀ ਦੀ ਅਗਵਾਈ 'ਚ ਇਕਤਰਫ਼ਾ ਮੁਕਾਬਲੇ ਦੌਰਾਨ ਮਕਾਊ ਨੂੰ 4-1 ਨਾਲ ਹਰਾ ਕੇ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਏ. ਐੱਫ. ਸੀ. ਏਸ਼ੀਅਨ ਕੱਪ-2019 ਲਈ ਕੁਆਲੀਫਾਈ ਕਰ ...

ਪੂਰੀ ਖ਼ਬਰ »

ਫਿਰ ਤੋਂ ਸਰਬੋਤਮ ਪ੍ਰਦਰਸ਼ਨ ਲਈ ਮੈਦਾਨ 'ਚ ਉੱਤਰੇਗੀ ਭਾਰਤੀ ਟੀਮ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਦੇ ਜਜ਼ਬਾਤੀ ਪ੍ਰਦਰਸ਼ਨ ਦੀ ਪ੍ਰਸੰਸਾ ਚਾਰੇ ਪਾਸੇ ਹੋ ਰਹੀ ਹੈ ਤੇ ਹੁਣ ਫੀਫਾ ਅੰਡਰ-17 ਵਿਸ਼ਵ ਕੱਪ ਦੇ ਗਰੁੱਪ-ਏ ਦੇ 12 ਅਕਤੂਬਰ ਨੂੰ ਹੋਣ ਵਾਲੇ ਆਖ਼ਰੀ ਮੈਚ ਵਿਚ ਸਾਬਕਾ ਚੈਂਪੀਅਨ ਘਾਨਾ ਦੇ ਸਾਹਮਣੇ ਫਿਰ ...

ਪੂਰੀ ਖ਼ਬਰ »

ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)- 18ਵਾਂ ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਅੰਤਰ ਸਕੂਲ ਅੰਡਰ-19 ਕ੍ਰਿਕਟ ਟੂਰਨਾਮੈਂਟ 12 ਤੋਂ 15 ਅਕਤੂਬਰ ਤੱਕ ਐੱਮ.ਜੀ.ਐੱਨ. ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਬੰਧਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX