ਤਾਜਾ ਖ਼ਬਰਾਂ


18 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਇਕ ਬੰਗਲਾਦੇਸ਼ੀ ਗ੍ਰਿਫ਼ਤਾਰ
. . .  20 minutes ago
ਕੋਲਕਾਤਾ, 21 ਜੁਲਾਈ - ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਬੰਗਲਾਦੇਸ਼ੀ ਨੂੰ 610 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 18 ਲੱਖ ਰੁਪਏ ਤੋਂ ਵੱਧ ਦੱਸੀ ਜਾ...
ਮਾਣਯੋਗ ਜਸਟਿਸ ਤੇਜ ਪ੍ਰਤਾਪ ਸਿੰਘ ਮਾਨ ਵੱਲੋਂ ਡੇਰਾਬੱਸੀ ਵਿਖੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ
. . .  50 minutes ago
ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ/ਪੱਤਰ ਪ੍ਰੇਰਕ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸਰਦਾਰ ਤੇਜ ਪ੍ਰਤਾਪ ਸਿੰਘ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਦਇਆ ਚੌਧਰੀ...
ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  about 1 hour ago
ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ) - ਪੱਛਮੀ ਬੰਗਾਲ ਦੇ ਮਨੀਪੁਰ ਵਿਖੇ ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ਘਰ ਅੰਤਿਮ...
ਐੱਸ.ਟੀ.ਐੱਫ.ਵੱਲੋਂ ਦਿੱਲੀ ਤੋਂ ਪੰਜ ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫ਼ਤਾਰ
. . .  about 1 hour ago
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਐੱਸ.ਟੀ.ਐਫ. ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਈਜੀਰੀਅਨ ਗਰੁੱਪ ਵੱਲੋਂ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਦਾ ਨੈੱਟਵਰਕ ਤੋੜਨ 'ਚ ਸਫਲਤਾ ਹਾਸਲ ਕਰਦਿਆਂ ਇਕ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ....
ਰਾਹੁਲ ਗਾਂਧੀ 'ਚ ਸਮਝਦਾਰੀ ਦੀ ਘਾਟ- ਅਰੁਣ ਜੇਤਲੀ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਲੈ ਕੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਫੇਸ ਬੁੱਕ 'ਤੇ ਬਲਾਗ ਰਾਹੀਂ ਉਨ੍ਹਾਂ ਵੱਲੋਂ ਲਗਾਏ ਗਏ...
4 ਲੱਖ, 60 ਹਜ਼ਾਰ ਨਸ਼ੀਲੇ ਟੀਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  about 2 hours ago
ਬਠਿੰਡਾ, 21 ਜੁਲਾਈ- ਬਠਿੰਡਾ ਦੇ ਪ੍ਰਤਾਪ ਨਗਰ ਸਥਿਤ ਇੱਕ ਘਰ 'ਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਨਾਲ ਭਰੇ ਹੋਏ 16 ਬੋਰੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਟੀਕੇ ਗਿਣਤੀ 'ਚ 4 ਲੱਖ, 60 ਹਜ਼ਾਰ...
ਅੰਮ੍ਰਿਤਸਰ: ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 23 ਤੋਂ 31 ਜੁਲਾਈ ਤੱਕ ਰਹੇਗਾ ਬੰਦ
. . .  about 2 hours ago
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' ਮੁਰੰਮਤ ਆਦਿ ਦੇ ਜ਼ਰੂਰੀ ਕਾਰਨਾਂ ਕਰ ਕੇ 24 ਜੁਲਾਈ ਤੋਂ 31 ਜੁਲਾਈ ਤੱਕ ਸ਼ਰਧਾਲੂਆਂ ਲਈ ਬੰਦ...
ਕਾਲ ਸੈਂਟਰ ਘਪਲਾ ਮਾਮਲੇ 'ਚ ਭਾਰਤੀ ਮੂਲ ਦੇ 21 ਲੋਕਾਂ ਨੂੰ ਅਮਰੀਕਾ 'ਚ ਹੋਈ ਜੇਲ੍ਹ
. . .  about 2 hours ago
ਵਾਸ਼ਿੰਗਟਨ, 21 ਜੁਲਾਈ- ਅਮਰੀਕਾ 'ਚ ਲੱਖਾਂ ਡਾਲਰ ਦੇ ਪੁਰਾਣੇ ਕਾਲ ਸੈਂਟਰ ਘਪਲੇ ਮਾਮਲੇ 'ਚ ਭਾਰਤੀ ਮੂਲ ਦੇ 21 ਵਿਅਕਤੀਆਂ ਨੂੰ 20 ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ ਭਾਰਤ ਤੋਂ ਚਲਾਏ ਜਾ ਰਹੇ ਇੱਕ ਕਾਲ ਸੈਂਟਰ ਰਾਹੀਂ ਅਮਰੀਕਾ 'ਚ ਹਜ਼ਾਰਾਂ ਲੋਕਾਂ ਨਾਲ...
ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਨੋਇਡਾ ਦੇ ਸੈਕਟਰ 63 'ਚ ਇਕ ਨਿਰਮਾਣ ਅਧੀਨ ਇਮਾਰਤ ਦੇ ਡਿਗ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਤਿੰਨ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾ ਦੀ ਜਾਂਚ ਕੀਤੀ...
ਜੰਮੂ-ਕਸ਼ਮੀਰ 'ਚ ਬੰਦੂਕਧਾਰੀਆਂ ਨੇ ਪੁਲਿਸ ਕਾਂਸਟੇਬਲ ਨੂੰ ਕੀਤਾ ਅਗਵਾ
. . .  about 2 hours ago
ਸ੍ਰੀਨਗਰ, 21 ਜੁਲਾਈ- ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਕੁਝ ਬੰਦੂਕਧਾਰੀਆਂ ਵਲੋਂ ਇੱਕ ਪੁਲਿਸ ਕਾਂਸਟੇਬਲ ਨੂੰ ਅਗਵਾ ਕਰ ਲਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਮੁਹੰਮਦ ਸਲੀਮ ਸ਼ਾਹ ਨਾਮੀ ਉਕਤ ਕਾਂਸਟੇਬਲ ਪੁਲਿਸ 'ਚ ਅਜੇ ਸਿਖਲਾਈ ਲੈ ਰਿਹਾ ਸੀ। ਪਿਛਲੇ...
ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 minute ago
ਲਖਨਊ, 21 ਜੁਲਾਈ - ਉੱਤਰ ਪ੍ਰਦੇਸ਼ ਦੇ ਸੇਫਦਾਬਾਦ 'ਚ ਵਾਪਰੇ ਇਕ ਸੜਕ ਹਾਦਸੇ 'ਚ ਘੱਟੋ ਘੱਟ ਚਾਰ ਲੋਕ ਮਾਰੇ ਗਏ ਜਦਕਿ ਇਕ ਵਿਅਕਤੀ ਜ਼ਖਮੀ ਵੀ ਹੋਇਆ ਹੈ, ਜਿਸ ਨੂੰ ਨੇੜੇ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ....
ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ
. . .  about 3 hours ago
ਫ਼ਰੀਦਕੋਟ, 21 ਜੁਲਾਈ- ਆਪਣੀ ਪਤਨੀ ਨਾਲ ਨਾਜਾਇਜ਼ ਸੰਬੰਧਾਂ ਦੇ ਸ਼ੱਕ ਦੇ ਚੱਲਦਿਆਂ ਪਤੀ ਵੱਲੋਂ ਆਪਣੀ ਹੀ ਸਕੀ ਮਾਸੀ ਦੇ ਪੁੱਤਰ ਨੂੰ ਮਾਰਨ ਉਪਰੰਤ ਉਸ ਦੀ ਲਾਸ਼ ਨੂੰ ਰੇਲਵੇ ਟਰੈਕ 'ਤੇ ਸੁੱਟ ਦਿੱਤਾ ਗਿਆ। ਪੁਲਿਸ ਨੇ ਇਸ ਕਤਲ ਦੀ ਗੁੱਥੀ ਨੂੰ...
ਮਮਤਾ ਬੈਨਰਜੀ ਦਾ ਐਲਾਨ, 15 ਅਗਸਤ ਤੋਂ ਸ਼ੁਰੂ ਹੋਵੇਗੀ 'ਬੀ. ਜੇ. ਪੀ. ਹਟਾਓ, ਦੇਸ਼ ਬਚਾਓ' ਮੁਹਿੰਮ
. . .  about 3 hours ago
ਕੋਲਕਾਤਾ, 21 ਜੁਲਾਈ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੁਲ ਕਾਂਗਰਸ (ਟੀ. ਐਮ. ਸੀ.) ਮੁਖੀ ਮਮਤਾ ਬੈਨਰਜੀ ਨੇ ਸ਼ਹੀਦ ਦਿਵਸ ਦੌਰਾਨ ਭਾਜਪਾ ਸਰਕਾਰ 'ਤੇ ਰੱਜ ਕੇ ਹਮਲਾ ਬੋਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਆਗਾਮੀ 15 ਅਗਸਤ ਤੋਂ 2019 'ਚ ਹੋਣ ਵਾਲੀ...
ਨਿਊਜ਼ੀਲੈਂਡ ਦੇ ਸ਼ਹਿਰ ਟੌਰੰਗਾ 'ਚ ਮਨਾਇਆ ਗਿਆ ਦਸਤਾਰ ਦਿਵਸ, ਗੋਰਿਆਂ ਨੇ ਵੀ ਸਿਰਾਂ 'ਤੇ ਸਜਾਈਆਂ ਦਸਤਾਰਾਂ
. . .  about 4 hours ago
ਆਕਲੈਂਡ, 21 ਜੁਲਾਈ (ਹਰਮਨਪ੍ਰੀਤ ਸਿੰਘ ਗੋਲੀਆ)- ਨਿਊਜ਼ੀਲੈਂਡ 'ਚ ਪੰਜਾਬੀਆਂ ਦੀ ਵਸੋਂ ਵਾਲੇ ਸ਼ਹਿਰ ਟੌਰੰਗਾ ਵਿਖੇ ਅੱਜ ਦਸਤਾਰ ਦਿਵਸ ਮਨਾਇਆ ਗਿਆ, ਜਿਸ 'ਚ ਵੱਡੀ ਗਿਣਤੀ 'ਚ ਗੋਰੇ-ਗੋਰੀਆਂ ਤੋਂ ਇਲਾਵਾ ਵੱਖੋ-ਵੱਖ ਧਰਮਾਂ ਅਤੇ ਦੇਸ਼ਾਂ ਦੇ ਲੋਕਾਂ ਨੇ ਦਸਤਾਰਾਂ ਸਜਾ ਕੇ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਕੀਤੀ ਗੋਲੀਬਾਰੀ
. . .  about 4 hours ago
ਅਨੰਤਨਾਗ, 21 ਜੁਲਾਈ- ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਮੱਟਨ ਇਲਾਕੇ ਅੱਜ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗੋਲੀਬਾਰੀ ਕੀਤੀ ਗਈ। ਇਸ ਹਮਲੇ 'ਚ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲਾਕੇ...
ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਅਸੀਂ ਬੇਭਰੋਸਗੀ ਮਤੇ ਕਾਰਨ ਪੁੱਛਿਆ, ਉਹ ਨਹੀਂ ਦੱਸ ਸਕੇ
. . .  about 4 hours ago
ਇਮਾਰਤ ਡਿੱਗਣ ਕਾਰਨ ਪੰਜ ਲੋਕ ਜ਼ਖ਼ਮੀ
. . .  about 5 hours ago
ਅਦਾਲਤ ਨੇ ਬਾਬਾ ਬਜਿੰਦਰ ਨੂੰ ਭੇਜਿਆ ਜੇਲ੍ਹ
. . .  about 5 hours ago
1984 'ਚ ਸਿੱਖਾਂ ਨਾਲ ਵਾਪਰੀ ਸੀ ਭੀੜਤੰਤਰ ਦੀ ਸਭ ਤੋਂ ਵੱਡੀ ਘਟਨਾ- ਮੇਘਵਾਲ
. . .  about 5 hours ago
'ਅਲਵਰ ਲਿੰਚਿੰਗ' ਦੀ ਰਾਜਸਥਾਨ ਦੀ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਕੀਤੀ ਨਿੰਦਿਆ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਖੇਡ ਸੰਸਾਰ

ਇੰਗਲੈਂਡ ਨੇ ਮੈਕਸੀਕੋ ਨੂੰ 3-2 ਨਾਲ ਕੀਤਾ ਚਿੱਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਟੂਰਨਾਮੈਂਟ ਤਹਿਤ ਇੱਥੋਂ ਦੇ ਵਿਵੇਕਾਨੰਦਾ ਯੁਬਾ ਭਾਰਤੀ ਕ੍ਰਿਰੰਗਨ ਸਟੇਡੀਅਮ 'ਚ ਖੇਡੇ ਗਏ ਮੈਚ ਦੌਰਾਨ ਫਿਲਿਪ ਫੋਡਨ, ਰਹੇਨ ਬਿ੍ਊਸਟਰ ਤੋ ਜੈਡਨ ਸਾਂਚੋ ਦੇ ਗੋਲਾਂ ਦੀ ਬਦੌਲਤ ਅੱਜ ਇੰਗਲੈਂਡ ਨੇ ...

ਪੂਰੀ ਖ਼ਬਰ »

ਗੋਇਰੀ ਦੇ ਦੋ ਗੋਲਾਂ ਨਾਲ ਫਰਾਂਸ ਨੇ ਜਾਪਾਨ ਨੂੰ ਹਰਾਇਆ

ਗੁਹਾਟੀ, 11 ਅਕਤੂਬਰ (ਏਜੰਸੀ)- ਇੱਥੋਂ ਦੇ ਇੰਦਰਾ ਗਾਂਧੀ ਅਥਲੈਟਿਕ ਸਟੇਡੀਅਮ 'ਚ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ 'ਚ ਖੇਡੇ ਗਏ ਮੈਚ ਵਿਚ ਫਰਾਂਸ ਨੇ ਅਮੀਨ ਗੋਇਰੀ ਵਲੋਂ ਕੀਤੇ ਦੋ ਗੋਲਾਂ ਦੀ ਬਦੌਲਤ ਜਾਪਾਨ ਨੂੰ 2-1 ਨਾਲ ਹਰਾ ਕੇ ਟੂਰਨਾਮੈਂਟ ਦੇ ਨਾਕ-ਆਊਟ 'ਚ ਆਪਣੀ ...

ਪੂਰੀ ਖ਼ਬਰ »

ਹੋਂਡੁਰਾਸ ਨੇ ਨਿਊ ਕੈਲੇਡੋਨੀਆ ਨੂੰ 5-0 ਨਾਲ ਪਛਾੜਿਆ

ਗੁਹਾਟੀ, 11 ਅਕਤੂਬਰ (ਏਜੰਸੀ)- ਹੋਂਡੁਰਾਸ ਨੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ-ਈ ਦੇ ਇਕਤਰਫ਼ਾ ਮੁਕਾਬਲੇ 'ਚ ਅੱਜ ਇੱਥੇ ਨਿਊ ਕੈਲੇਡੋਨੀਆ ਨੂੰ 5-0 ਨਾਲ ਕਰਾਰੀ ਮਾਤ ਦਿੱਤੀ | ਹੋਂਡੁਰਾਸ ਵਲੋਂ ਮਿਡ-ਫੀਲਡਰ ਕਾਰਲੋਸ ਮੇਜਿਆ ਨੇ 25ਵੇਂ ਤੇ 42ਵੇਂ ਮਿੰਟ 'ਚ ...

ਪੂਰੀ ਖ਼ਬਰ »

ਨਿਊਜ਼ੀਲੈਂਡ ਿਖ਼ਲਾਫ਼ ਪਹਿਲੇ ਟੀ-20 ਤੋਂ ਬਾਅਦ ਸੰਨਿਆਸ ਲੈਣਗੇ ਨਹਿਰਾ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਆਸ਼ੀਸ਼ ਨਹਿਰਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਬੀ. ਸੀ. ਸੀ. ਆਈ. ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ | ਆਸ਼ੀਸ਼ ਨਹਿਰਾ ਨੇ ਨਿਊਜ਼ੀਲੈਂਡ ਿਖ਼ਲਾਫ਼ 1 ਨਵੰਬਰ ਨੂੰ ਆਪਣੇ ...

ਪੂਰੀ ਖ਼ਬਰ »

ਫੀਫਾ ਵਲੋਂ ਪਾਕਿਸਤਾਨ ਫੁੱਟਬਾਲ ਸੰਘ ਦੀ ਮਾਨਤਾ ਰੱਦ

ਜਿਊਰਿਕ, 11 ਅਕਤੂਬਰ (ਏਜੰਸੀ)- ਫੀਫਾ ਨੇ ਤੀਜੇ ਪੱਖ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਅੱਜ ਪਾਕਿਸਤਾਨ ਫੁੱਟਬਾਲ ਸੰਘ (ਪੀ. ਐੱਫ. ਐੱਫ.) ਦੀ ਮਾਨਤਾ ਰੱਦ ਕਰ ਦਿੱਤੀ ਹੈ | ਬਿਆਨ ਅਨੁਸਾਰ ਫੀਫਾ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੀ. ਐੱਫ. ਐੱਫ. ਆਪਣੇ ਮਾਮਲਿਆਂ ਨੂੰ ਵਿਅਕਤੀਗਤ ਰੂਪ 'ਚ ਸੰਭਾਲਣ ਦੇ ਸਮਰੱਥ ਨਹੀਂ ਹੈ ਜੋ ਕਿ ਨਿਯਮਾ ਦੀ ਉਲੰਘਣਾ ਹੈ | ਫੀਫਾ ਨੇ ਆਪਣੇ ਇਕ ਬਿਆਨ 'ਚ ਕਿਹਾ ਕਿ ਪਾਕਿਸਤਾਨ ਫੁੱਟਬਾਲ ਸੰਘ ਤੋਂ ਇਹ ਪਾਬੰਦੀ ਉਦੋਂ ਹੀ ਹਟੇਗੀ ਜਦ ਪੀ. ਐੱਫ. ਐੱਫ. ਦੇ ਦਫ਼ਤਰ ਤੇ ਉਸ ਦੇ ਖ਼ਾਤਿਆਂ ਦਾ ਕੰਟਰੋਲ ਵਾਪਸ ਪੀ. ਐੱਫ. ਐੱਫ. ਕੋਲ ਨਹੀਂ ਆ ਜਾਂਦਾ | ਫੀਫਾ ਅਨੁਸਾਰ ਬਿਊਰੋ ਨੇ ਇਸ ਤੱਥ ਦੇ ਨਤੀਜੇ ਵਜੋਂ ਇਹ ਫੈਸਲਾ ਲਿਆ ਹੈ ਕਿ ਪੀ. ਐੱਫ. ਐੱਫ. ਦੇ ਦਫ਼ਤਰ ਤੇ ਖ਼ਾਤੇ ਅਦਾਲਤ ਵਲੋਂ ਨਿਯੁਕਤ ਕੀਤੇ ਇਕ ਪ੍ਰਸ਼ਾਸ਼ਕ ਦੇ ਕੰਟਰੋਲ ਹੇਠ ਰਹਿਣਗੇ | ਇਸ ਪਾਬੰਦੀ ਤਹਿਤ ਪੀ. ਐੱਫ. ਐੱਫ. ਨੇ ਫੀਫਾ ਵਿਧੀ ਦੇ ਅੰਤਰਗਤ ਦਿੱਤੇ ਲੇਖ-13 ਅਨੁਸਾਰ ਫੀਫਾ ਦੇ ਇਕ ਮੈਂਬਰ ਦੇ ਰੂਪ 'ਚ ਮਿਲਣ ਵਾਲੇ ਸਾਰੇ ਅਧਿਕਾਰ ਗਵਾ ਦਿੱਤੇ ਹਨ | ਇਸ ਕਾਰਨ ਪੀ. ਐੱਫ. ਐੱਫ. ਦੇ ਪ੍ਰਤੀਨਿਧੀ ਤੇ ਕਲੱਬ ਟੀਮਾਂ ਪਾਬੰਦੀ ਹਟਣ ਤੱਕ ਕਿਸੇ ਵੀ ਪ੍ਰਕਾਰ ਦੇ ਅੰਤਰਰਾਸ਼ਟਰੀ ਟੂਰਨਾਮੈਂਟ 'ਚ ਹਿੱਸਾ ਨਹੀਂ ਲੈ ਸਕਣਗੀਆਂ | ਇਸ ਪਾਬੰਦੀ ਦਾ ਸਾਫ਼ ਮਤਲਬ ਇਹ ਵੀ ਹੈ ਕਿ ਨਾ ਹੀ ਪੀ. ਐੱਫ. ਐੱਫ. ਤੇ ਨਾ ਹੀ ਇਸ ਦੇ ਕਿਸੇ ਮੈਂਬਰ ਨੂੰ ਫੀਫਾ ਜਾਂ ਏਸ਼ੀਆ ਫੁੱਟਬਾਲ ਸੰਘ ਵਲੋਂ ਚਲਾਏ ਜਾ ਰਹੇ ਵਿਕਾਸਸ਼ੀਲ ਕਾਰਜਾਂ, ਕੋਰਸਾਂ ਜਾਂ ਸਿਖਲਾਈ ਦਾ ਫਾਇਦਾ ਮਿਲੇਗਾ | ਇਸ ਤਰ੍ਹਾਂ ਸਪਸ਼ਟ ਹੈ ਕਿ ਇਹ ਪਾਬੰਦੀ ਹਟਣ ਤੱਕ ਫੀਫਾ ਦੇ ਕਿਸ ਵੀ ਮੈਂਬਰ ਦਾ ਪੀ. ਐੱਫ. ਐੱਫ. ਦੇ ਨਾਲ ਕਿਸੇ ਵੀ ਪ੍ਰਕਾਰ ਦਾ ਕੋਈ ਸੰਪਰਕ ਨਹੀਂ ਰਹੇਗਾ |


ਖ਼ਬਰ ਸ਼ੇਅਰ ਕਰੋ

ਹਾਕੀ ਏਸ਼ੀਆ ਕੱਪ 'ਚ ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ

ਢਾਕਾ, 11 ਅਕਤੂਬਰ (ਏਜੰਸੀ)- ਏਸ਼ੀਆ ਕੱਪ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੇ ਜਾਪਾਨ ਨੂੰ 5-1 ਦੇ ਫ਼ਰਕ ਨਾਲ ਹਰਾ ਕੇ ਇਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ | ਇਸ ਮੈਚ ਵਿਚ ਭਾਰਤ ਲਈ ਐੱਸ. ਵੀ. ਸੁਨੀਲ, ਲਲਿਤ ਉਪਾਧਿਆਏ, ਰਮਨਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਗੋਲ ...

ਪੂਰੀ ਖ਼ਬਰ »

ਟੀਮਾਂ ਦੀ ਨਿੱਜੀ ਸੁਰੱਖਿਆ ਅਹਿਮ-ਖੇਡ ਮੰਤਰੀ

ਇਸ ਘਟਨਾ ਦੀ ਜਾਣਕਾਰੀ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੂੰ ਵੀ ਦਿੱਤੀ ਗਈ | ਸ੍ਰੀ ਰਾਠੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਇੱਥੇ ਆਏ ਖਿਡਾਰੀਆਂ ਤੇ ਟੀਮਾਂ ਦੀ ਨਿੱਜੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਇਹ ਘਟਨਾ ਸਾਡੇ ...

ਪੂਰੀ ਖ਼ਬਰ »

ਆਸਟੇ੍ਰਲੀਆਈ ਖਿਡਾਰੀਆਂ ਦੀ ਬੱਸ 'ਤੇ ਪੱਥਰ ਸੁੱਟਿਆ, ਦੋ ਗਿ੍ਫ਼ਤਾਰ

ਗੁਹਾਟੀ, 11 ਅਕਤੂਬਰ (ਏਜੰਸੀ)- ਬੀਤੀ ਰਾਤ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ 'ਚ ਟੀ-20 ਮੈਚ ਤੋਂ ਬਾਅਦ ਹੋਟਲ ਵਾਪਸ ਆ ਰਹੀ ਆਸਟੇ੍ਰਲੀਆ ਟੀਮ ਦੀ ਬੱਸ 'ਤੇ ਪੱਥਰ ਸੁੱਟਣ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਹਾਲਾਂਕਿ ਕਿਸੇ ਵੀ ਖਿਡਾਰੀ ਨੂੰ ਕੋਈ ਸੱਟ ਨਹੀਂ ਲੱਗੀ ਪਰ ਪੱਥਰ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ ਪੰਜਾਬ ਨੇ ਵਿਦਰਵ ਖਿਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 11 ਅਕਤੂਬਰ (ਚਹਿਲ)- ਭਾਰਤੀ ਕਿ੍ਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕਰਨਲ ਸੀ. ਕੇ. ਨਾਇਡੂ ਕੌਮੀ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਚਾਰ ਦਿਨਾ ਮੈਚ ਦੇ ਆਖ਼ਰੀ ਦਿਨ ਪੰਜਾਬ ਨੇ ਵਿਦਰਵ ਨੂੰ ਇਕ ਪਾਰੀ ਤੇ 10 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ...

ਪੂਰੀ ਖ਼ਬਰ »

ਇਰਾਕ ਨੇ ਚਿਲੀ ਨੂੰ 3-0 ਨਾਲ ਦਿੱਤੀ ਮਾਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਸਟਾਰ ਸਟ੍ਰਾਈਕਰ ਮੁਹੰਮਦ ਦਾਊਦ ਦੇ ਦੋ ਗੋਲਾਂ ਦੀ ਬਦੌਲਤ ਇਰਾਕ ਨੇ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿਚ ਚਿਲੀ ਨੂੰ 3-0 ਨਾਲ ਹਰਾ ਕੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਨਾਕ-ਆਊਟ 'ਚ ਜਗ੍ਹਾ ਬਣ ਲਈ ਹੈ | ਦਾਊਦ ਵਲੋਂ 6ਵੇਂ ਮਿੰਟ 'ਚ ...

ਪੂਰੀ ਖ਼ਬਰ »

ਭਾਰਤ ਨੇ ਏਸ਼ੀਆ ਕੱਪ ਲਈ ਕੁਆਲੀਫਾਈ ਕੀਤਾ

ਬੈਂਗਲੁਰੂ, 11 ਅਕਤੂਬਰ (ਏਜੰਸੀ)- ਭਾਰਤੀ ਸੀਨੀਅਰ ਫੁੱਟਬਾਲ ਟੀਮ ਨੇ ਅੱਜ ਬੈਂਗਲੁਰੂ 'ਚ ਕਪਤਾਨ ਸੁਨੀਲ ਛੇਤਰੀ ਦੀ ਅਗਵਾਈ 'ਚ ਇਕਤਰਫ਼ਾ ਮੁਕਾਬਲੇ ਦੌਰਾਨ ਮਕਾਊ ਨੂੰ 4-1 ਨਾਲ ਹਰਾ ਕੇ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਏ. ਐੱਫ. ਸੀ. ਏਸ਼ੀਅਨ ਕੱਪ-2019 ਲਈ ਕੁਆਲੀਫਾਈ ਕਰ ...

ਪੂਰੀ ਖ਼ਬਰ »

ਫਿਰ ਤੋਂ ਸਰਬੋਤਮ ਪ੍ਰਦਰਸ਼ਨ ਲਈ ਮੈਦਾਨ 'ਚ ਉੱਤਰੇਗੀ ਭਾਰਤੀ ਟੀਮ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਦੇ ਜਜ਼ਬਾਤੀ ਪ੍ਰਦਰਸ਼ਨ ਦੀ ਪ੍ਰਸੰਸਾ ਚਾਰੇ ਪਾਸੇ ਹੋ ਰਹੀ ਹੈ ਤੇ ਹੁਣ ਫੀਫਾ ਅੰਡਰ-17 ਵਿਸ਼ਵ ਕੱਪ ਦੇ ਗਰੁੱਪ-ਏ ਦੇ 12 ਅਕਤੂਬਰ ਨੂੰ ਹੋਣ ਵਾਲੇ ਆਖ਼ਰੀ ਮੈਚ ਵਿਚ ਸਾਬਕਾ ਚੈਂਪੀਅਨ ਘਾਨਾ ਦੇ ਸਾਹਮਣੇ ਫਿਰ ...

ਪੂਰੀ ਖ਼ਬਰ »

ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)- 18ਵਾਂ ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਅੰਤਰ ਸਕੂਲ ਅੰਡਰ-19 ਕ੍ਰਿਕਟ ਟੂਰਨਾਮੈਂਟ 12 ਤੋਂ 15 ਅਕਤੂਬਰ ਤੱਕ ਐੱਮ.ਜੀ.ਐੱਨ. ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਬੰਧਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX