ਤਾਜਾ ਖ਼ਬਰਾਂ


ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਪ੍ਰਧਾਨ ਭਾਈ ਰਣਬੀਰ ਸਿੰਘ ਪਰਮਾਰ ਵਲੋਂ ਅਸਤੀਫ਼ਾ
. . .  about 2 hours ago
ਕੈਲਗਰੀ 21 ਜੁਲਾਈ (ਜਸਜੀਤ ਸਿੰਘ ਧਾਮੀ)-ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਮੁੱਖ ਸੇਵਾਦਾਰ ਭਾਈ ਰਣਬੀਰ ਸਿੰਘ ਪਰਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ ਸੀ ਸਾਰੀ
ਪ੍ਰੋ.ਰਾਜ ਕੁਮਾਰ ਬਣੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ
. . .  1 day ago
ਚੰਡੀਗੜ੍ਹ, 21 ਜੁਲਾਈ (ਮਨਜੋਤ ਸਿੰਘ ਜੋਤ)- ਪ੍ਰੋ.ਰਾਜ ਕੁਮਾਰ ਨੂੰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਉਪ ਕੁਲਪਤੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦਾ ਕਾਰਜਕਾਲ 23 ਜੁਲਾਈ ਤੋਂ ਸ਼ੁਰੂ ਹੋ ਕੇ 3 ਸਾਲਾਂ ਲਈ ਹੋਵੇਗਾ। ਉਹ ਸੋਮਵਾਰ ਨੂੰ ...
ਮੁਰੰਮਤ ਕਾਰਨ 23 ਤੋਂ 31 ਜੁਲਾਈ ਤੱਕ ਬੰਦ ਰਹੇਗਾ "ਵਿਰਾਸਤ-ਏ-ਖਾਲਸਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 21 ਜੁਲਾਈ ( ਜੇ ਐਸ ਨਿੱਕੂਵਾਲ ਕਰਨੈਲ ਸਿੰਘ )-ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਛਮਾਹੀ ਮੁਰੰਮਤ ਦੇ ਕਰਕੇ 23 ਜੁਲਾਈ 2018 ਤੋਂ 31 ਜੁਲਾਈ 2018 ਤੱਕ ਸੈਲਾਨੀਆਂ ਦੇ ਲਈ ਬੰਦ ਰਹੇਗਾ...
ਲੋਹੀਆਂ ਦੇ ਨੌਜਵਾਨ ਦੀ ਮਨੀਲਾ 'ਚ ਮੌਤ
. . .  1 day ago
ਲੋਹੀਆਂ ਖ਼ਾਸ, 21 ਜੁਲਾਈ (ਗੁਰਪਾਲ ਸਿੰਘ ਸ਼ਤਾਬਗੜ੍ਹ) ਘਰੋਂ ਰੋਜ਼ੀ ਰੋਟੀ ਕਮਾਉਣ ਗਏ ਲੋਹੀਆਂ ਖ਼ਾਸ (ਜਲੰਧਰ) ਦੇ ਇੱਕ ਨੌਜਵਾਨ ਰਾਜਾ ਦੀ ਮਨੀਲਾ ਵਿਖੇ ਸੰਖੇਪ ਬਿਮਾਰੀ ਪਿੱਛੋਂ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ...
ਜੀ. ਐਸ. ਟੀ. ਕੌਂਸਲ 'ਚ 30 ਉਤਪਾਦਾਂ 'ਤੇ ਘਟਾਇਆ ਗਿਆ ਟੈਕਸ
. . .  1 day ago
ਨਵੀਂ ਦਿੱਲੀ, 21 ਜੁਲਾਈ- ਰਾਜਧਾਨੀ ਦਿੱਲੀ ਵਿਖੇ ਅੱਜ ਵਿੱਤ ਮੰਤਰੀ ਪਿਊਸ਼ ਗੋਇਲ ਦੀ ਪ੍ਰਧਾਨਗੀ ਹੇਠ ਜੀ. ਐਸ. ਟੀ. ਕੌਂਸਲ ਦੀ 28ਵੀਂ ਬੈਠਕ ਹੋਈ। ਇਸ ਬੈਠਕ ਦੇ ਦੌਰਾਨ ਕੌਂਸਲ ਨੇ ਸੈਨੇਟਰੀ ਨੈਪਕਿਨ ਨੂੰ ...
ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 21 ਜੁਲਾਈ - ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੋਰ ਇਲਾਕੇ 'ਚੋਂ ਸੀ.ਆਰ.ਪੀ.ਐਫ. ਅਤੇ ਕੌਮੀ ਰਾਈਫ਼ਲਜ਼ ਦੇ ਜਵਾਨਾਂ ਨੇ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੁਰੱਖਿਆ ਬਲਾਂ ਨੇ ਉਨ੍ਹਾਂ ਤੋਂ ਇਕ ਗਰਨੇਡ ਬਰਾਮਦ...
ਆਰਥਿਕ ਤੰਗੀ ਦੇ ਚੱਲਦਿਆਂ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਕੋਟਕਪੂਰਾ, 21 ਜੁਲਾਈ (ਮੋਹਰ ਗਿੱਲ)- ਆਰਥਿਕ ਤੰਗੀ ਦੇ ਚੱਲਦਿਆਂ ਇਕ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਦੇ ਪਿੰਡ ਖਾਰਾ ਦਾ ਵਸਨੀਕ ਰਣਜੀਤ ਸਿੰਘ (42) ਆਪਣੇ ਸਿਰ ਚੜ੍ਹੇ ਕਰਜ਼ੇ ਅਤੇ ਆਪਣੇ ਘਰ...
ਪੰਜਾਬ ਸਰਕਾਰ ਵੱਲੋਂ ਬਾਸਮਤੀ ਦੇ ਅੰਤਰਰਾਸ਼ਟਰੀ ਮੰਡੀਕਰਨ ਲਈ ਤਿਆਰੀ ਸ਼ੁਰੂ
. . .  1 day ago
ਛੇਹਰਟਾ, 21 ਜੁਲਾਈ (ਸੁੱਖ ਵਡਾਲੀ)- ਸਰਹੱਦੀ ਖੇਤਰ ਦੀ ਬਾਸਮਤੀ, ਜੋ ਕਿ ਅੰਤਰਰਾਸ਼ਟਰੀ ਮੰਡੀ 'ਚ ਚੰਗੀ ਪਛਾਣ ਬਣਾ ਗਈ ਸੀ, ਦੇ ਵਪਾਰ ਨੂੰ ਮੁੜ ਲੀਹ 'ਤੇ ਪਾਉਣ ਲਈ ਪੰਜਾਬ ਸਰਕਾਰ ਨੇ ਬਾਸਮਤੀ ਦੀ ਬਿਜਾਈ ਦੇ ਨਾਲ ਹੀ ਕਮਰ ਕੱਸ ਲਈ ਹੈ। ਅੱਜ ਖੇਤੀਬਾੜੀ...
18 ਲੱਖ ਰੁਪਏ ਤੋਂ ਵੱਧ ਕੀਮਤ ਦੇ ਸੋਨੇ ਸਮੇਤ ਇਕ ਬੰਗਲਾਦੇਸ਼ੀ ਗ੍ਰਿਫ਼ਤਾਰ
. . .  1 day ago
ਕੋਲਕਾਤਾ, 21 ਜੁਲਾਈ - ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਨੇਤਾ ਜੀ ਸੁਭਾਸ਼ ਚੰਦਰ ਬੋਸ ਕੌਮਾਂਤਰੀ ਹਵਾਈ ਅੱਡੇ ਤੋਂ ਇਕ ਬੰਗਲਾਦੇਸ਼ੀ ਨੂੰ 610 ਗ੍ਰਾਮ ਸੋਨੇ ਸਮੇਤ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 18 ਲੱਖ ਰੁਪਏ ਤੋਂ ਵੱਧ ਦੱਸੀ ਜਾ...
ਮਾਣਯੋਗ ਜਸਟਿਸ ਤੇਜ ਪ੍ਰਤਾਪ ਸਿੰਘ ਮਾਨ ਵੱਲੋਂ ਡੇਰਾਬੱਸੀ ਵਿਖੇ ਕਾਨੂੰਨੀ ਸਹਾਇਤਾ ਕੇਂਦਰ ਦਾ ਉਦਘਾਟਨ
. . .  1 day ago
ਡੇਰਾਬੱਸੀ, 21 ਜੁਲਾਈ (ਸ਼ਾਮ ਸਿੰਘ ਸੰਧੂ/ਪੱਤਰ ਪ੍ਰੇਰਕ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਚੇਅਰਮੈਨ ਮਾਣਯੋਗ ਜਸਟਿਸ ਸਰਦਾਰ ਤੇਜ ਪ੍ਰਤਾਪ ਸਿੰਘ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਅਤੇ ਮਾਨਯੋਗ ਜਸਟਿਸ ਸ੍ਰੀਮਤੀ ਦਇਆ ਚੌਧਰੀ...
ਸ਼ਹੀਦ ਬਲਜਿੰਦਰ ਸਿੰਘ ਬਾਲਿਆਂਵਾਲੀ ਦਾ ਨਮ ਅੱਖਾਂ ਨਾਲ ਕੀਤਾ ਗਿਆ ਅੰਤਿਮ ਸਸਕਾਰ
. . .  1 day ago
ਬਾਲਿਆਂਵਾਲੀ, 21 ਜੁਲਾਈ (ਕੁਲਦੀਪ ਮਤਵਾਲਾ) - ਪੱਛਮੀ ਬੰਗਾਲ ਦੇ ਮਨੀਪੁਰ ਵਿਖੇ ਡਿਊਟੀ ਦੌਰਾਨ ਨਦੀ ਪਾਰ ਕਰਨ ਸਮੇਂ ਡੁੱਬ ਕੇ ਸ਼ਹੀਦ ਹੋਏ ਬਲਜਿੰਦਰ ਸਿੰਘ ਵਾਸੀ ਬਾਲਿਆਂਵਾਲੀ (ਬਠਿੰਡਾ) ਦੀ ਮ੍ਰਿਤਕ ਦੇਹ ਨੂੰ ਤਿਰੰਗੇ 'ਚ ਲਪੇਟ ਕੇ ਅੱਜ ਉਨ੍ਹਾਂ ਦੇ ਘਰ ਅੰਤਿਮ...
ਐੱਸ.ਟੀ.ਐੱਫ.ਵੱਲੋਂ ਦਿੱਲੀ ਤੋਂ ਪੰਜ ਕਰੋੜ ਦੀ ਹੈਰੋਇਨ ਸਮੇਤ ਨਾਈਜੀਰੀਅਨ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 21 ਜੁਲਾਈ (ਹਰਿੰਦਰ ਸਿੰਘ)- ਐੱਸ.ਟੀ.ਐਫ. ਨੇ ਵੱਡੀ ਸਫਲਤਾ ਹਾਸਲ ਕਰਦਿਆਂ ਨਾਈਜੀਰੀਅਨ ਗਰੁੱਪ ਵੱਲੋਂ ਦਿੱਲੀ ਤੋਂ ਪੰਜਾਬ 'ਚ ਹੈਰੋਇਨ ਦੀ ਸਪਲਾਈ ਦਾ ਨੈੱਟਵਰਕ ਤੋੜਨ 'ਚ ਸਫਲਤਾ ਹਾਸਲ ਕਰਦਿਆਂ ਇਕ ਨਾਈਜੀਰੀਅਨ ਔਰਤ ਨੂੰ ਗ੍ਰਿਫ਼ਤਾਰ....
ਰਾਹੁਲ ਗਾਂਧੀ 'ਚ ਸਮਝਦਾਰੀ ਦੀ ਘਾਟ- ਅਰੁਣ ਜੇਤਲੀ
. . .  1 day ago
ਨਵੀਂ ਦਿੱਲੀ, 21 ਜੁਲਾਈ- ਲੋਕ ਸਭਾ 'ਚ ਸ਼ੁੱਕਰਵਾਰ ਨੂੰ ਮੋਦੀ ਸਰਕਾਰ ਖ਼ਿਲਾਫ਼ ਲਿਆਂਦੇ ਗਏ ਬੇਭਰੋਸਗੀ ਮਤੇ ਨੂੰ ਲੈ ਕੇ ਕੇਂਦਰੀ ਮੰਤਰੀ ਅਰੁਣ ਜੇਤਲੀ ਨੇ ਕਾਂਗਰਸ ਅਤੇ ਰਾਹੁਲ ਗਾਂਧੀ 'ਤੇ ਨਿਸ਼ਾਨਾ ਸਾਧਦਿਆਂ ਫੇਸ ਬੁੱਕ 'ਤੇ ਬਲਾਗ ਰਾਹੀਂ ਉਨ੍ਹਾਂ ਵੱਲੋਂ ਲਗਾਏ ਗਏ...
4 ਲੱਖ, 60 ਹਜ਼ਾਰ ਨਸ਼ੀਲੇ ਟੀਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਬਠਿੰਡਾ, 21 ਜੁਲਾਈ- ਬਠਿੰਡਾ ਦੇ ਪ੍ਰਤਾਪ ਨਗਰ ਸਥਿਤ ਇੱਕ ਘਰ 'ਚ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਛਾਪੇਮਾਰੀ ਕਰਕੇ ਨਸ਼ੀਲੇ ਟੀਕਿਆਂ ਅਤੇ ਦਵਾਈਆਂ ਨਾਲ ਭਰੇ ਹੋਏ 16 ਬੋਰੇ ਬਰਾਮਦ ਕੀਤੇ ਹਨ। ਪੁਲਿਸ ਦਾ ਕਹਿਣਾ ਟੀਕੇ ਗਿਣਤੀ 'ਚ 4 ਲੱਖ, 60 ਹਜ਼ਾਰ...
ਅੰਮ੍ਰਿਤਸਰ: ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' 23 ਤੋਂ 31 ਜੁਲਾਈ ਤੱਕ ਰਹੇਗਾ ਬੰਦ
. . .  1 day ago
ਅੰਮ੍ਰਿਤਸਰ, 21 ਜੁਲਾਈ (ਜਸਵੰਤ ਸਿੰਘ ਜੱਸ)- ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਘੰਟਾ ਘਰ ਪਲਾਜ਼ਾ ਵਿਖੇ ਸਥਿਤ 'ਵਿਆਖਿਆ ਕੇਂਦਰ' ਮੁਰੰਮਤ ਆਦਿ ਦੇ ਜ਼ਰੂਰੀ ਕਾਰਨਾਂ ਕਰ ਕੇ 24 ਜੁਲਾਈ ਤੋਂ 31 ਜੁਲਾਈ ਤੱਕ ਸ਼ਰਧਾਲੂਆਂ ਲਈ ਬੰਦ...
ਕਾਲ ਸੈਂਟਰ ਘਪਲਾ ਮਾਮਲੇ 'ਚ ਭਾਰਤੀ ਮੂਲ ਦੇ 21 ਲੋਕਾਂ ਨੂੰ ਅਮਰੀਕਾ 'ਚ ਹੋਈ ਜੇਲ੍ਹ
. . .  1 day ago
ਨਿਰਮਾਣ ਅਧੀਨ ਇਮਾਰਤ ਦੇ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ
. . .  1 day ago
ਜੰਮੂ-ਕਸ਼ਮੀਰ 'ਚ ਬੰਦੂਕਧਾਰੀਆਂ ਨੇ ਪੁਲਿਸ ਕਾਂਸਟੇਬਲ ਨੂੰ ਕੀਤਾ ਅਗਵਾ
. . .  1 day ago
ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਪੁਲਿਸ ਨੇ ਸੁਲਝਾਈ ਕਤਲ ਦੀ ਗੁੱਥੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਖੇਡ ਸੰਸਾਰ

ਇੰਗਲੈਂਡ ਨੇ ਮੈਕਸੀਕੋ ਨੂੰ 3-2 ਨਾਲ ਕੀਤਾ ਚਿੱਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਟੂਰਨਾਮੈਂਟ ਤਹਿਤ ਇੱਥੋਂ ਦੇ ਵਿਵੇਕਾਨੰਦਾ ਯੁਬਾ ਭਾਰਤੀ ਕ੍ਰਿਰੰਗਨ ਸਟੇਡੀਅਮ 'ਚ ਖੇਡੇ ਗਏ ਮੈਚ ਦੌਰਾਨ ਫਿਲਿਪ ਫੋਡਨ, ਰਹੇਨ ਬਿ੍ਊਸਟਰ ਤੋ ਜੈਡਨ ਸਾਂਚੋ ਦੇ ਗੋਲਾਂ ਦੀ ਬਦੌਲਤ ਅੱਜ ਇੰਗਲੈਂਡ ਨੇ ...

ਪੂਰੀ ਖ਼ਬਰ »

ਗੋਇਰੀ ਦੇ ਦੋ ਗੋਲਾਂ ਨਾਲ ਫਰਾਂਸ ਨੇ ਜਾਪਾਨ ਨੂੰ ਹਰਾਇਆ

ਗੁਹਾਟੀ, 11 ਅਕਤੂਬਰ (ਏਜੰਸੀ)- ਇੱਥੋਂ ਦੇ ਇੰਦਰਾ ਗਾਂਧੀ ਅਥਲੈਟਿਕ ਸਟੇਡੀਅਮ 'ਚ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ 'ਚ ਖੇਡੇ ਗਏ ਮੈਚ ਵਿਚ ਫਰਾਂਸ ਨੇ ਅਮੀਨ ਗੋਇਰੀ ਵਲੋਂ ਕੀਤੇ ਦੋ ਗੋਲਾਂ ਦੀ ਬਦੌਲਤ ਜਾਪਾਨ ਨੂੰ 2-1 ਨਾਲ ਹਰਾ ਕੇ ਟੂਰਨਾਮੈਂਟ ਦੇ ਨਾਕ-ਆਊਟ 'ਚ ਆਪਣੀ ...

ਪੂਰੀ ਖ਼ਬਰ »

ਹੋਂਡੁਰਾਸ ਨੇ ਨਿਊ ਕੈਲੇਡੋਨੀਆ ਨੂੰ 5-0 ਨਾਲ ਪਛਾੜਿਆ

ਗੁਹਾਟੀ, 11 ਅਕਤੂਬਰ (ਏਜੰਸੀ)- ਹੋਂਡੁਰਾਸ ਨੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ-ਈ ਦੇ ਇਕਤਰਫ਼ਾ ਮੁਕਾਬਲੇ 'ਚ ਅੱਜ ਇੱਥੇ ਨਿਊ ਕੈਲੇਡੋਨੀਆ ਨੂੰ 5-0 ਨਾਲ ਕਰਾਰੀ ਮਾਤ ਦਿੱਤੀ | ਹੋਂਡੁਰਾਸ ਵਲੋਂ ਮਿਡ-ਫੀਲਡਰ ਕਾਰਲੋਸ ਮੇਜਿਆ ਨੇ 25ਵੇਂ ਤੇ 42ਵੇਂ ਮਿੰਟ 'ਚ ...

ਪੂਰੀ ਖ਼ਬਰ »

ਨਿਊਜ਼ੀਲੈਂਡ ਿਖ਼ਲਾਫ਼ ਪਹਿਲੇ ਟੀ-20 ਤੋਂ ਬਾਅਦ ਸੰਨਿਆਸ ਲੈਣਗੇ ਨਹਿਰਾ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਆਸ਼ੀਸ਼ ਨਹਿਰਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਬੀ. ਸੀ. ਸੀ. ਆਈ. ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ | ਆਸ਼ੀਸ਼ ਨਹਿਰਾ ਨੇ ਨਿਊਜ਼ੀਲੈਂਡ ਿਖ਼ਲਾਫ਼ 1 ਨਵੰਬਰ ਨੂੰ ਆਪਣੇ ...

ਪੂਰੀ ਖ਼ਬਰ »

ਫੀਫਾ ਵਲੋਂ ਪਾਕਿਸਤਾਨ ਫੁੱਟਬਾਲ ਸੰਘ ਦੀ ਮਾਨਤਾ ਰੱਦ

ਜਿਊਰਿਕ, 11 ਅਕਤੂਬਰ (ਏਜੰਸੀ)- ਫੀਫਾ ਨੇ ਤੀਜੇ ਪੱਖ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਅੱਜ ਪਾਕਿਸਤਾਨ ਫੁੱਟਬਾਲ ਸੰਘ (ਪੀ. ਐੱਫ. ਐੱਫ.) ਦੀ ਮਾਨਤਾ ਰੱਦ ਕਰ ਦਿੱਤੀ ਹੈ | ਬਿਆਨ ਅਨੁਸਾਰ ਫੀਫਾ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੀ. ਐੱਫ. ਐੱਫ. ਆਪਣੇ ਮਾਮਲਿਆਂ ਨੂੰ ...

ਪੂਰੀ ਖ਼ਬਰ »

ਹਾਕੀ ਏਸ਼ੀਆ ਕੱਪ 'ਚ ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ

ਢਾਕਾ, 11 ਅਕਤੂਬਰ (ਏਜੰਸੀ)- ਏਸ਼ੀਆ ਕੱਪ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੇ ਜਾਪਾਨ ਨੂੰ 5-1 ਦੇ ਫ਼ਰਕ ਨਾਲ ਹਰਾ ਕੇ ਇਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ | ਇਸ ਮੈਚ ਵਿਚ ਭਾਰਤ ਲਈ ਐੱਸ. ਵੀ. ਸੁਨੀਲ, ਲਲਿਤ ਉਪਾਧਿਆਏ, ਰਮਨਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਗੋਲ ਦਾਗੇ | ਭਾਰਤ ਵਲੋਂ ਸਭ ਤੋਂ ਵੱਧ ਦੋ ਗੋਲ ਹਰਮਨਪ੍ਰੀਤ ਸਿੰਘ ਨੇ ਕੀਤੇ, ਜਦਕਿ ਜਾਪਾਨ ਵਲੋਂ ਇਕਮਾਤਰ ਗੋਲ ਕੇਂਜੀ ਕਿਤਾਜਾਤੋ ਨੇ ਕੀਤਾ | ਭਾਰਤੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਦਿਖਾਉਂਦੇ ਹੋਏ ਪੂਰੇ ਮੈਚ ਵਿਚ ਜਾਪਾਨ 'ਤੇ ਦਬਦਬਾ ਬਣਾਈ ਰੱਖਿਆ | ਆਕਾਸ਼ਦੀਪ ਨੇ ਐੱਸ. ਵੀ. ਸੁਨੀਲ ਨੂੰ ਸ਼ਾਨਦਾਰ ਪਾਸ ਦਿੱਤਾ ਤੇ ਸੁਨੀਲ ਨੇ ਇਸ ਨੂੰ ਗੋਲ ਵਿਚ ਬਦਲਣ ਲਈ ਕੋਈ ਗਲਤੀ ਨਹੀਂ ਕੀਤੀ ਤੇ ਭਾਰਤ ਨੇ 1-0 ਨਾਲ ਬੜਤ ਬਣਾ ਲਈ | ਅਗਲੇ ਮਿੰਟ 'ਚ ਹੀ ਜਾਪਾਨ ਨੇ ਕਾਊਾਟਰ ਅਟੈਕ ਕਰ ਦਿੱਤਾ, ਕੇਂਜੀ ਕਿਤਾਜਾਤੋ ਨੇ ਜਵਾਬੀ ਹਮਲਾ ਕਰਦਿਆਂ ਸ਼ਾਨਦਾਰ ਫੀਲਡ ਗੋਲ ਕਰ ਕੇ ਆਪਣੀ ਟੀਮ ਨੂੰ 1-1 ਦੀ ਬਰਾਬਰੀ 'ਤੇ ਲਿਆਂਦਾ | ਇਸ ਤੋਂ ਬਾਅਦ ਦੋਵੇਂ ਟੀਮਾਂ ਗੋਲ ਕਰਨ ਦਾ ਮੌਕਾ ਭਾਲਦੀਆਂ ਰਹੀਆਂ ਪਰ ਕਿਸੇ ਵੀ ਟੀਮ ਨੂੰ ਪਹਿਲੇ ਕੁਆਰਟਰ 'ਚ ਦੂਜਾ ਗੋਲ ਕਰਨ ਦਾ ਮੌਕਾ ਨਹੀਂ ਮਿਲਿਆ | ਦੂਜੇ ਕੁਆਰਟਰ ਦੇ 6ਵੇਂ ਮਿੰਟ 'ਚ ਭਾਰਤ ਨੂੰ ਪੈਨਾਲਟੀ ਕਾਰਨਰ ਮਿਲਿਆ ਪਰ ਜਾਪਾਨ ਨੇ ਗੋਲ ਹੋਣ ਤੋਂ ਬਚਾਅ ਲਿਆ | ਖੇਡ ਦੇ 22ਵੇਂ ਮਿੰਟ 'ਚ ਲਲਿਤ ਜਾਪਾਨ ਦੇ ਗੋਲ ਪੋਸਟ 'ਚ ਗੇਂਦ ਨਾਲ ਇਕੱਲੇ ਹੀ ਸੀ ਤੇ ਉਸ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਾਪਾਨ 'ਤੇ ਦੂਜਾ ਗੋਲ ਦਾਗਿਆ ਤੇ ਭਾਰਤ 2-1 ਨਾਲ ਅੱਗੇ ਹੋ ਗਿਆ | ਇਸ ਤੋਂ ਬਾਅਦ ਰਮਨਦੀਪ ਦੇ ਸ਼ਾਨਦਾਰ ਗੋਲ ਨਾਲ 3-1 ਨਾਲ ਭਾਰਤ ਅੱਗੇ ਹੋ ਗਿਆ | ਇਸ ਤੋਂ ਤਿੰਨ ਮਿੰਟ ਬਾਅਦ ਹੀ ਭਾਰਤ ਨੂੰ ਪੈਨਾਲਟੀ ਕਾਰਨਰ ਮਿਲਿਆ ਤੇ ਇਸ ਵਾਰ ਹਰਮਨਪ੍ਰੀਤ ਸਿੰਘ ਨੇ ਇਸ ਨੂੰ ਗੋਲ 'ਚ ਬਦਲ ਦਿੱਤਾ ਜਿਸ ਨਾਲ ਭਾਰਤ ਨੇ 4-1 ਨਾਲ ਬੜਤ ਬਣਾਈ | ਹਾਫ਼ ਟਾਈਮ ਤੋਂ ਬਾਅਦ ਵੀ ਭਾਰਤ ਨੇ ਜਾਪਾਨ 'ਤੇ ਦਬਦਬਾ ਕਾਇਮ ਰੱਖਿਆ | 32ਵੇਂ ਮਿੰਟ 'ਚ ਆਖ਼ਰੀ ਕੁਆਰਟਰ 'ਚ ਭਾਰਤ ਨੂੰ ਇਕ ਹੋਰ ਪੈਨਾਲਟੀ ਕਾਰਨਰ ਮਿਲਿਆ ਤੇ ਇਸ ਵਾਰ ਵਰੁਣ ਤੇ ਹਰਮਨਪ੍ਰੀਤ ਨੇ ਅਪਾਣੀ ਜੁਗਲਬੰਦੀ ਦਿਖਾਈ, ਵਰੁਣ ਨੇ ਪੈਨਾਲਟੀ ਸ਼ਾਟ ਨੂੰ ਰੋਕਦੇ ਹੋਏ ਬਹਿਤਰੀਨ ਅੰਦਾਜ਼ 'ਚ ਗੋਲ ਘੁੰਮਦੇ ਹੋਏ ਨਾਲ ਖੜ੍ਹੇ ਹਰਮਨਪ੍ਰੀਤ ਨੂੰ ਪਾਸ ਦਿੱਤਾ ਤੇ ਹਰਮਨਪ੍ਰੀਤ ਨੇ ਸ਼ਾਟ ਲੈ ਕੇ ਗੇਂਦ ਨੂੰ ਇਕ ਵਾਰ ਫਿਰ ਗੋਲ ਪੋਸਟ ਕਰ ਦਿੱਤਾ | ਇਹ ਭਾਰਤ ਦਾ 5ਵਾਂ ਤੇ ਹਰਮਨਪ੍ਰੀਤ ਦਾ ਦੂਜਾ ਗੋਲ ਸੀ ਜਿਸ ਨਾਲ ਭਾਰਤ ਨੇ ਜਾਪਾਨ ਨੂੰ 5-1 ਨਾਲ ਮਾਤ ਦਿੱਤੀ | ਹੁਣ ਭਾਰਤ ਸ਼ੁੱਕਰਵਾਰ ਨੂੰ ਅਗਲੇ ਮੁਕਾਬਲੇ 'ਚ ਮੇਜ਼ਬਾਨ ਬੰਗਲਾਦੇਸ਼ ਨਾਲ ਭਿੜੇਗਾ |


ਖ਼ਬਰ ਸ਼ੇਅਰ ਕਰੋ

ਟੀਮਾਂ ਦੀ ਨਿੱਜੀ ਸੁਰੱਖਿਆ ਅਹਿਮ-ਖੇਡ ਮੰਤਰੀ

ਇਸ ਘਟਨਾ ਦੀ ਜਾਣਕਾਰੀ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੂੰ ਵੀ ਦਿੱਤੀ ਗਈ | ਸ੍ਰੀ ਰਾਠੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਇੱਥੇ ਆਏ ਖਿਡਾਰੀਆਂ ਤੇ ਟੀਮਾਂ ਦੀ ਨਿੱਜੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਇਹ ਘਟਨਾ ਸਾਡੇ ...

ਪੂਰੀ ਖ਼ਬਰ »

ਆਸਟੇ੍ਰਲੀਆਈ ਖਿਡਾਰੀਆਂ ਦੀ ਬੱਸ 'ਤੇ ਪੱਥਰ ਸੁੱਟਿਆ, ਦੋ ਗਿ੍ਫ਼ਤਾਰ

ਗੁਹਾਟੀ, 11 ਅਕਤੂਬਰ (ਏਜੰਸੀ)- ਬੀਤੀ ਰਾਤ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ 'ਚ ਟੀ-20 ਮੈਚ ਤੋਂ ਬਾਅਦ ਹੋਟਲ ਵਾਪਸ ਆ ਰਹੀ ਆਸਟੇ੍ਰਲੀਆ ਟੀਮ ਦੀ ਬੱਸ 'ਤੇ ਪੱਥਰ ਸੁੱਟਣ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਹਾਲਾਂਕਿ ਕਿਸੇ ਵੀ ਖਿਡਾਰੀ ਨੂੰ ਕੋਈ ਸੱਟ ਨਹੀਂ ਲੱਗੀ ਪਰ ਪੱਥਰ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ ਪੰਜਾਬ ਨੇ ਵਿਦਰਵ ਖਿਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 11 ਅਕਤੂਬਰ (ਚਹਿਲ)- ਭਾਰਤੀ ਕਿ੍ਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕਰਨਲ ਸੀ. ਕੇ. ਨਾਇਡੂ ਕੌਮੀ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਚਾਰ ਦਿਨਾ ਮੈਚ ਦੇ ਆਖ਼ਰੀ ਦਿਨ ਪੰਜਾਬ ਨੇ ਵਿਦਰਵ ਨੂੰ ਇਕ ਪਾਰੀ ਤੇ 10 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ...

ਪੂਰੀ ਖ਼ਬਰ »

ਇਰਾਕ ਨੇ ਚਿਲੀ ਨੂੰ 3-0 ਨਾਲ ਦਿੱਤੀ ਮਾਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਸਟਾਰ ਸਟ੍ਰਾਈਕਰ ਮੁਹੰਮਦ ਦਾਊਦ ਦੇ ਦੋ ਗੋਲਾਂ ਦੀ ਬਦੌਲਤ ਇਰਾਕ ਨੇ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿਚ ਚਿਲੀ ਨੂੰ 3-0 ਨਾਲ ਹਰਾ ਕੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਨਾਕ-ਆਊਟ 'ਚ ਜਗ੍ਹਾ ਬਣ ਲਈ ਹੈ | ਦਾਊਦ ਵਲੋਂ 6ਵੇਂ ਮਿੰਟ 'ਚ ...

ਪੂਰੀ ਖ਼ਬਰ »

ਭਾਰਤ ਨੇ ਏਸ਼ੀਆ ਕੱਪ ਲਈ ਕੁਆਲੀਫਾਈ ਕੀਤਾ

ਬੈਂਗਲੁਰੂ, 11 ਅਕਤੂਬਰ (ਏਜੰਸੀ)- ਭਾਰਤੀ ਸੀਨੀਅਰ ਫੁੱਟਬਾਲ ਟੀਮ ਨੇ ਅੱਜ ਬੈਂਗਲੁਰੂ 'ਚ ਕਪਤਾਨ ਸੁਨੀਲ ਛੇਤਰੀ ਦੀ ਅਗਵਾਈ 'ਚ ਇਕਤਰਫ਼ਾ ਮੁਕਾਬਲੇ ਦੌਰਾਨ ਮਕਾਊ ਨੂੰ 4-1 ਨਾਲ ਹਰਾ ਕੇ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਏ. ਐੱਫ. ਸੀ. ਏਸ਼ੀਅਨ ਕੱਪ-2019 ਲਈ ਕੁਆਲੀਫਾਈ ਕਰ ...

ਪੂਰੀ ਖ਼ਬਰ »

ਫਿਰ ਤੋਂ ਸਰਬੋਤਮ ਪ੍ਰਦਰਸ਼ਨ ਲਈ ਮੈਦਾਨ 'ਚ ਉੱਤਰੇਗੀ ਭਾਰਤੀ ਟੀਮ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਦੇ ਜਜ਼ਬਾਤੀ ਪ੍ਰਦਰਸ਼ਨ ਦੀ ਪ੍ਰਸੰਸਾ ਚਾਰੇ ਪਾਸੇ ਹੋ ਰਹੀ ਹੈ ਤੇ ਹੁਣ ਫੀਫਾ ਅੰਡਰ-17 ਵਿਸ਼ਵ ਕੱਪ ਦੇ ਗਰੁੱਪ-ਏ ਦੇ 12 ਅਕਤੂਬਰ ਨੂੰ ਹੋਣ ਵਾਲੇ ਆਖ਼ਰੀ ਮੈਚ ਵਿਚ ਸਾਬਕਾ ਚੈਂਪੀਅਨ ਘਾਨਾ ਦੇ ਸਾਹਮਣੇ ਫਿਰ ...

ਪੂਰੀ ਖ਼ਬਰ »

ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)- 18ਵਾਂ ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਅੰਤਰ ਸਕੂਲ ਅੰਡਰ-19 ਕ੍ਰਿਕਟ ਟੂਰਨਾਮੈਂਟ 12 ਤੋਂ 15 ਅਕਤੂਬਰ ਤੱਕ ਐੱਮ.ਜੀ.ਐੱਨ. ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਬੰਧਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX