ਤਾਜਾ ਖ਼ਬਰਾਂ


ਕ੍ਰੋਏਸ਼ੀਆ ਨੂੰ 4-2 ਹਰਾ ਕੇ ਫਰਾਂਸ ਬਣਿਆ ਫੀਫਾ ਵਿਸ਼ਵ ਕੱਪ 2018 ਦਾ ਚੈਂਪੀਅਨ
. . .  1 day ago
ਕ੍ਰੋਏਸ਼ੀਆ ਨੇ ਫਰਾਂਸ ਸਿਰ ਕੀਤਾ ਦੂਸਰਾ ਗੋਲ - ਫਰਾਂਸ 4, ਕ੍ਰੋਏਸ਼ੀਆ 2
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਚੌਥਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਤੀਸਰਾ ਗੋਲ
. . .  1 day ago
ਪੁਲਿਸ ਵੱਲੋਂ 150 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਸਾਬਕਾ ਕੌਂਸਲਰ ਸਮੇਤ 5 ਖ਼ਿਲਾਫ਼ ਮਾਮਲਾ ਦਰਜ
. . .  1 day ago
ਕਪੂਰਥਲਾ, 15 ਜੁਲਾਈ (ਅਮਰਜੀਤ ਸੁਡਾਨਾ) - ਕਪੂਰਥਲਾ ਪੁਲਿਸ ਨੇ ਇੱਕ ਟੈਂਪੂ 'ਚੋਂ 150 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਬਰਾਮਦ ਕੀਤੀ ਹੈ, ਜਿਸ ਨੂੰ ਲੈ ਕੇ ਸਾਬਕਾ ਕੌਂਸਲਰ...
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧੇ ਸਮੇਂ ਤੋਂ ਬਾਅਦ ਦੀ ਖੇਡ ਸ਼ੁਰੂ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਅੱਧਾ ਸਮਾਂ ਪੂਰਾ ਹੋਣ ਤੱਕ ਫਰਾਂਸ ਕ੍ਰੋਏਸ਼ੀਆ ਤੋਂ 2-1 ਨਾਲ ਅੱਗੇ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਨੇ ਕ੍ਰੋਏਸ਼ੀਆ ਸਿਰ ਕੀਤਾ ਦੂਸਰਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਕ੍ਰੋਏਸ਼ੀਆ ਨੇ ਕੀਤਾ ਬਰਾਬਰੀ ਦਾ ਗੋਲ
. . .  1 day ago
ਫੀਫਾ ਵਿਸ਼ਵ ਕੱਪ 2018 ਫਾਈਨਲ : ਫਰਾਂਸ ਦੇ ਕ੍ਰੋਏਸ਼ੀਆ ਸਿਰ ਕੀਤਾ ਪਹਿਲਾ ਗੋਲ
. . .  1 day ago
ਫਰਾਂਸ ਅਤੇ ਕ੍ਰੋਏਸ਼ੀਆ ਵਿਚਕਾਰ ਫੀਫਾ ਵਿਸ਼ਵ ਕੱਪ 2018 ਦਾ ਫਾਈਨਲ ਮੁਕਾਬਲਾ ਸ਼ੁਰੂ
. . .  1 day ago
ਸੜਕ ਹਾਦਸੇ 'ਚ ਸੱਤ ਲੋਕਾਂ ਦੀ ਮੌਤ
. . .  1 day ago
ਮੁੰਬਈ, 15 ਜੁਲਾਈ- ਪੁਣੇ-ਮੁੰਬਈ ਹਾਈਵੇ 'ਤੇ ਲੋਨਾਵਲਾ ਦੇ ਨੇੜੇ ਦੋ ਕਾਰਾਂ ਦੀ ਆਪਸੀ ਭਿਆਨਕ ਟੱਕਰ 'ਚ ਦੋ ਔਰਤਾਂ ਸਮੇਤ ਸੱਤ ਲੋਕਾਂ ਦੀ ਮੌਤ ਹੋ...
ਆਤਮਘਾਤੀ ਬੰਬ ਧਮਾਕੇ 'ਚ 10 ਲੋਕਾਂ ਦੀ ਮੌਤ
. . .  1 day ago
ਕਾਬੁਲ, 15 ਜੁਲਾਈ- ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਪੇਂਡੂ ਪੁਨਰਵਾਸ ਅਤੇ ਵਿਕਾਸ ਮੰਤਰਾਲੇ ਦੇ ਬਾਹਰ ਆਤਮਘਾਤੀ ਬੰਬ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ...
ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ
. . .  1 day ago
ਦਿੜ੍ਹਬਾ ਮੰਡੀ, 15 ਜੁਲਾਈ (ਹਰਬੰਸ ਸਿੰਘ ਛਾਜਲੀ)- ਕੌਮੀ ਹਾਈਵੇਅ 'ਤੇ ਪਿੰਡ ਤੂਰਬਨਜਾਰਾ ਨੇੜੇ ਵਾਪਰੇ ਇੱਕ ਸੜਕ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਤੂਰਬਨਜਾਰਾ ਦਾ ਰਹਿਣ ਵਾਲਾ ਕਰਮਜੀਤ ਸਿੰਘ (59) ਆਪਣੇ ਭਤੀਜੇ
ਆਮ ਆਦਮੀ ਪਾਰਟੀ ਦੇ 15 ਅਹੁਦੇਦਾਰਾਂ ਨੇ ਦਿੱਤੇ ਅਸਤੀਫ਼ੇ
. . .  1 day ago
ਪਟਿਆਲਾ, 15 ਜੁਲਾਈ (ਗੁਰਪ੍ਰੀਤ ਸਿੰਘ ਚੱਠਾ) - ਆਮ ਆਦਮੀ ਪਾਰਟੀ ਨਾਲ ਸੰਬੰਧਿਤ 15 ਅਹੁਦੇਦਾਰਾਂ ਨੇ ਸਹਿ ਪ੍ਰਧਾਨ ਡਾ. ਬਲਬੀਰ ਸਿੰਘ 'ਤੇ ਮਨਮਰਜ਼ੀ ਦੇ ਦੋਸ਼ ਲਗਾਉਂਦਿਆਂ ਮਨੀਸ਼ ਸਿਸੋਦੀਆ ਨੂੰ ਸਮੂਹਿਕ ਅਸਤੀਫ਼ੇ ਭੇਜ ਦਿੱਤੇ ਹਨ। ਅਹੁਦੇਦਾਰਾਂ...
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਕਾਂਗਰਸ ਦਾ ਮੋਦੀ 'ਤੇ ਹਮਲਾ, ਕਿਹਾ- ਉਹ ਸਿਰਫ਼ ਮੁਸਲਾਮਾਨਾਂ ਦੀ ਨਹੀਂ, ਦੇਸ਼ ਦੇ ਹਰ ਵਰਗ ਦੀ ਪਾਰਟੀ ਹੈ
. . .  1 day ago
ਦਿੱਲੀ 'ਚ ਏਅਰ ਹੋਸਟੇਸ ਨੇ ਕੀਤੀ ਖ਼ੁਦਕੁਸ਼ੀ
. . .  1 day ago
ਥਾਈਲੈਂਡ ਬੈਡਮਿੰਟਨ ਓਪਨ ਦੇ ਫਾਈਨਲ 'ਚ ਹਾਰੀ ਸਿੰਧੂ
. . .  1 day ago
ਨਕਸਲੀ ਹਮਲੇ 'ਚ ਫਾਜ਼ਿਲਕਾ ਜ਼ਿਲ੍ਹੇ ਨਾਲ ਸੰਬੰਧਤ ਜਵਾਨ ਸ਼ਹੀਦ, ਪਿੰਡ 'ਚ ਸੋਗ ਦੀ ਲਹਿਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਖੇਡ ਸੰਸਾਰ

ਇੰਗਲੈਂਡ ਨੇ ਮੈਕਸੀਕੋ ਨੂੰ 3-2 ਨਾਲ ਕੀਤਾ ਚਿੱਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਟੂਰਨਾਮੈਂਟ ਤਹਿਤ ਇੱਥੋਂ ਦੇ ਵਿਵੇਕਾਨੰਦਾ ਯੁਬਾ ਭਾਰਤੀ ਕ੍ਰਿਰੰਗਨ ਸਟੇਡੀਅਮ 'ਚ ਖੇਡੇ ਗਏ ਮੈਚ ਦੌਰਾਨ ਫਿਲਿਪ ਫੋਡਨ, ਰਹੇਨ ਬਿ੍ਊਸਟਰ ਤੋ ਜੈਡਨ ਸਾਂਚੋ ਦੇ ਗੋਲਾਂ ਦੀ ਬਦੌਲਤ ਅੱਜ ਇੰਗਲੈਂਡ ਨੇ ...

ਪੂਰੀ ਖ਼ਬਰ »

ਗੋਇਰੀ ਦੇ ਦੋ ਗੋਲਾਂ ਨਾਲ ਫਰਾਂਸ ਨੇ ਜਾਪਾਨ ਨੂੰ ਹਰਾਇਆ

ਗੁਹਾਟੀ, 11 ਅਕਤੂਬਰ (ਏਜੰਸੀ)- ਇੱਥੋਂ ਦੇ ਇੰਦਰਾ ਗਾਂਧੀ ਅਥਲੈਟਿਕ ਸਟੇਡੀਅਮ 'ਚ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ 'ਚ ਖੇਡੇ ਗਏ ਮੈਚ ਵਿਚ ਫਰਾਂਸ ਨੇ ਅਮੀਨ ਗੋਇਰੀ ਵਲੋਂ ਕੀਤੇ ਦੋ ਗੋਲਾਂ ਦੀ ਬਦੌਲਤ ਜਾਪਾਨ ਨੂੰ 2-1 ਨਾਲ ਹਰਾ ਕੇ ਟੂਰਨਾਮੈਂਟ ਦੇ ਨਾਕ-ਆਊਟ 'ਚ ਆਪਣੀ ...

ਪੂਰੀ ਖ਼ਬਰ »

ਹੋਂਡੁਰਾਸ ਨੇ ਨਿਊ ਕੈਲੇਡੋਨੀਆ ਨੂੰ 5-0 ਨਾਲ ਪਛਾੜਿਆ

ਗੁਹਾਟੀ, 11 ਅਕਤੂਬਰ (ਏਜੰਸੀ)- ਹੋਂਡੁਰਾਸ ਨੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਗਰੁੱਪ-ਈ ਦੇ ਇਕਤਰਫ਼ਾ ਮੁਕਾਬਲੇ 'ਚ ਅੱਜ ਇੱਥੇ ਨਿਊ ਕੈਲੇਡੋਨੀਆ ਨੂੰ 5-0 ਨਾਲ ਕਰਾਰੀ ਮਾਤ ਦਿੱਤੀ | ਹੋਂਡੁਰਾਸ ਵਲੋਂ ਮਿਡ-ਫੀਲਡਰ ਕਾਰਲੋਸ ਮੇਜਿਆ ਨੇ 25ਵੇਂ ਤੇ 42ਵੇਂ ਮਿੰਟ 'ਚ ...

ਪੂਰੀ ਖ਼ਬਰ »

ਨਿਊਜ਼ੀਲੈਂਡ ਿਖ਼ਲਾਫ਼ ਪਹਿਲੇ ਟੀ-20 ਤੋਂ ਬਾਅਦ ਸੰਨਿਆਸ ਲੈਣਗੇ ਨਹਿਰਾ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਆਸ਼ੀਸ਼ ਨਹਿਰਾ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ | ਬੀ. ਸੀ. ਸੀ. ਆਈ. ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ | ਆਸ਼ੀਸ਼ ਨਹਿਰਾ ਨੇ ਨਿਊਜ਼ੀਲੈਂਡ ਿਖ਼ਲਾਫ਼ 1 ਨਵੰਬਰ ਨੂੰ ਆਪਣੇ ...

ਪੂਰੀ ਖ਼ਬਰ »

ਫੀਫਾ ਵਲੋਂ ਪਾਕਿਸਤਾਨ ਫੁੱਟਬਾਲ ਸੰਘ ਦੀ ਮਾਨਤਾ ਰੱਦ

ਜਿਊਰਿਕ, 11 ਅਕਤੂਬਰ (ਏਜੰਸੀ)- ਫੀਫਾ ਨੇ ਤੀਜੇ ਪੱਖ ਦੀ ਦਖ਼ਲਅੰਦਾਜ਼ੀ ਤੋਂ ਬਾਅਦ ਅੱਜ ਪਾਕਿਸਤਾਨ ਫੁੱਟਬਾਲ ਸੰਘ (ਪੀ. ਐੱਫ. ਐੱਫ.) ਦੀ ਮਾਨਤਾ ਰੱਦ ਕਰ ਦਿੱਤੀ ਹੈ | ਬਿਆਨ ਅਨੁਸਾਰ ਫੀਫਾ ਨੇ ਕਿਹਾ ਕਿ ਇਸ ਤੋਂ ਇਹ ਸਿੱਧ ਹੁੰਦਾ ਹੈ ਕਿ ਪੀ. ਐੱਫ. ਐੱਫ. ਆਪਣੇ ਮਾਮਲਿਆਂ ਨੂੰ ...

ਪੂਰੀ ਖ਼ਬਰ »

ਹਾਕੀ ਏਸ਼ੀਆ ਕੱਪ 'ਚ ਭਾਰਤ ਨੇ ਜਾਪਾਨ ਨੂੰ 5-1 ਨਾਲ ਹਰਾਇਆ

ਢਾਕਾ, 11 ਅਕਤੂਬਰ (ਏਜੰਸੀ)- ਏਸ਼ੀਆ ਕੱਪ ਦੇ ਪਹਿਲੇ ਮੁਕਾਬਲੇ 'ਚ ਭਾਰਤ ਨੇ ਜਾਪਾਨ ਨੂੰ 5-1 ਦੇ ਫ਼ਰਕ ਨਾਲ ਹਰਾ ਕੇ ਇਸ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼ ਕੀਤਾ | ਇਸ ਮੈਚ ਵਿਚ ਭਾਰਤ ਲਈ ਐੱਸ. ਵੀ. ਸੁਨੀਲ, ਲਲਿਤ ਉਪਾਧਿਆਏ, ਰਮਨਦੀਪ ਸਿੰਘ ਤੇ ਹਰਮਨਪ੍ਰੀਤ ਸਿੰਘ ਨੇ ਗੋਲ ...

ਪੂਰੀ ਖ਼ਬਰ »

ਟੀਮਾਂ ਦੀ ਨਿੱਜੀ ਸੁਰੱਖਿਆ ਅਹਿਮ-ਖੇਡ ਮੰਤਰੀ

ਇਸ ਘਟਨਾ ਦੀ ਜਾਣਕਾਰੀ ਭਾਰਤ ਦੇ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌਰ ਨੂੰ ਵੀ ਦਿੱਤੀ ਗਈ | ਸ੍ਰੀ ਰਾਠੌਰ ਨੇ ਟਵੀਟ ਕਰਦੇ ਹੋਏ ਕਿਹਾ ਕਿ ਇੱਥੇ ਆਏ ਖਿਡਾਰੀਆਂ ਤੇ ਟੀਮਾਂ ਦੀ ਨਿੱਜੀ ਸੁਰੱਖਿਆ ਸਾਡੇ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਕਿਹਾ ਇਹ ਘਟਨਾ ਸਾਡੇ ...

ਪੂਰੀ ਖ਼ਬਰ »

ਆਸਟੇ੍ਰਲੀਆਈ ਖਿਡਾਰੀਆਂ ਦੀ ਬੱਸ 'ਤੇ ਪੱਥਰ ਸੁੱਟਿਆ, ਦੋ ਗਿ੍ਫ਼ਤਾਰ

ਗੁਹਾਟੀ, 11 ਅਕਤੂਬਰ (ਏਜੰਸੀ)- ਬੀਤੀ ਰਾਤ ਗੁਹਾਟੀ ਦੇ ਬਰਸਾਪਾਰਾ ਸਟੇਡੀਅਮ 'ਚ ਟੀ-20 ਮੈਚ ਤੋਂ ਬਾਅਦ ਹੋਟਲ ਵਾਪਸ ਆ ਰਹੀ ਆਸਟੇ੍ਰਲੀਆ ਟੀਮ ਦੀ ਬੱਸ 'ਤੇ ਪੱਥਰ ਸੁੱਟਣ ਦੀ ਘਟਨਾ ਵਾਪਰਨ ਦੀ ਖ਼ਬਰ ਹੈ | ਹਾਲਾਂਕਿ ਕਿਸੇ ਵੀ ਖਿਡਾਰੀ ਨੂੰ ਕੋਈ ਸੱਟ ਨਹੀਂ ਲੱਗੀ ਪਰ ਪੱਥਰ ...

ਪੂਰੀ ਖ਼ਬਰ »

ਕੌਮੀ ਕਿ੍ਕਟ ਚੈਂਪੀਅਨਸ਼ਿਪ ਪੰਜਾਬ ਨੇ ਵਿਦਰਵ ਖਿਲਾਫ਼ ਦਰਜ ਕੀਤੀ ਵੱਡੀ ਜਿੱਤ

ਪਟਿਆਲਾ, 11 ਅਕਤੂਬਰ (ਚਹਿਲ)- ਭਾਰਤੀ ਕਿ੍ਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕਰਨਲ ਸੀ. ਕੇ. ਨਾਇਡੂ ਕੌਮੀ ਅੰਡਰ-23 ਕਿ੍ਕਟ ਚੈਂਪੀਅਨਸ਼ਿਪ ਦੇ ਚਾਰ ਦਿਨਾ ਮੈਚ ਦੇ ਆਖ਼ਰੀ ਦਿਨ ਪੰਜਾਬ ਨੇ ਵਿਦਰਵ ਨੂੰ ਇਕ ਪਾਰੀ ਤੇ 10 ਦੌੜਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ ...

ਪੂਰੀ ਖ਼ਬਰ »

ਇਰਾਕ ਨੇ ਚਿਲੀ ਨੂੰ 3-0 ਨਾਲ ਦਿੱਤੀ ਮਾਤ

ਕੋਲਕਾਤਾ, 11 ਅਕਤੂਬਰ (ਏਜੰਸੀ)- ਸਟਾਰ ਸਟ੍ਰਾਈਕਰ ਮੁਹੰਮਦ ਦਾਊਦ ਦੇ ਦੋ ਗੋਲਾਂ ਦੀ ਬਦੌਲਤ ਇਰਾਕ ਨੇ ਅੱਜ ਇੱਥੇ ਗਰੁੱਪ-ਐੱਫ ਦੇ ਮੈਚ ਵਿਚ ਚਿਲੀ ਨੂੰ 3-0 ਨਾਲ ਹਰਾ ਕੇ ਫੀਫਾ ਅੰਡਰ-17 ਫੁੱਟਬਾਲ ਵਿਸ਼ਵ ਕੱਪ ਦੇ ਨਾਕ-ਆਊਟ 'ਚ ਜਗ੍ਹਾ ਬਣ ਲਈ ਹੈ | ਦਾਊਦ ਵਲੋਂ 6ਵੇਂ ਮਿੰਟ 'ਚ ਕੀਤੇ ਗਏ ਗੋਲ ਨਾਲ ਇਰਾਕ ਨੇ ਬੜਤ ਬਣਾਈ ਜਿਸ ਦਾ ਉਸ ਦੀ ਟੀਮ ਨੂੰ ਮੈਚ ਦੇ ਆਖ਼ੀਰ ਤੱਕ ਮਨੋਵਿਗਿਆਨਕ ਲਾਭ ਹੋਇਆ | ਇਸੇ ਖਿਡਾਰੀ ਨੇ ਇਸ ਤੋਂ ਬਾਅਦ 68ਵੇਂ ਮਿੰਟ 'ਚ ਫ੍ਰੀ ਕਿੱਕ 'ਤੇ ਆਪਣਾ ਤੇ ਟੀਮ ਦਾ ਦੂਜਾ ਗੋਲ ਕਰ ਕੇ ਟੀਮ ਨੂੰ ਮਜ਼ਬੂਤ ਸਥਿਤੀ 'ਚ ਲਿਆਂਦਾ, ਜਦਕਿ ਚਿਲੀ ਦੇ ਖਿਡਾਰੀ ਡਿਯਗੋ ਵੇਲੈਂਸੀਆ ਨੇ 81ਵੇਂ ਮਿੰਟ 'ਚ ਆਤਮਘਾਤੀ ਗੋਲ ਕਰ ਕੇ ਇਰਾਕ ਦੀ ਬੜਤ 3-0 ਕਰ ਦਿੱਤੀ | ਇਰਾਕ ਨੇ ਹੁਣ ਤੱਕ ਟੂਰਨਾਮੈਂਟ 'ਚ ਜੋ ਚਾਰ ਗੋਲ ਦਾਗੇ ਹਨ ਉਨ੍ਹਾਂ 'ਚੋਂ ਤਿੰਨ ਇਕੱਲੇ ਦਾਊਦ ਦੇ ਹੀ ਹਨ | ਇਸ ਤੋਂ ਪਹਿਲਾਂ ਇਰਾਕ ਨੇ ਮੈਕਸੀਕੋ ਨਾਲ 1-1 'ਤੇ ਡ੍ਰਾ ਖੇਡਿਆ ਸੀ ਤੇ ਹੁਣ ਉਸ ਦੇ ਦੋ ਮੈਚਾਂ 4 ਅੰਕ ਹੋ ਗਏ ਹਨ | ਚਿਲੀ ਦੀ ਇਹ ਲਗਾਤਾਰ ਦੂਜੀ ਹਾਰ ਹੈ, ਉਸ ਨੇ ਇੰਗਲੈਂਡ ਤੋਂ ਵੀ ਪਹਿਲਾ ਮੈਚ 0-4 ਦੇ ਵੱਡੇ ਫ਼ਰਕ ਨਾਲ ਗਵਾ ਲਿਆ ਸੀ | ਇਰਾਕ ਆਪਣਾ ਆਖ਼ਰੀ ਮੈਚ 14 ਅਕਤੂਬਰ ਨੂੰ ਇੰਗਲੈਂਡ ਨਾਲ ਖੇਡੇਗਾ ਜਦਕਿ ਚਿਲੀ ਦਾ ਸਾਹਮਣਾ ਗੁਹਾਟੀ 'ਚ ਮੈਕਸੀਕੋ ਨਾਲ ਹੋਵੇਗਾ |


ਖ਼ਬਰ ਸ਼ੇਅਰ ਕਰੋ

ਭਾਰਤ ਨੇ ਏਸ਼ੀਆ ਕੱਪ ਲਈ ਕੁਆਲੀਫਾਈ ਕੀਤਾ

ਬੈਂਗਲੁਰੂ, 11 ਅਕਤੂਬਰ (ਏਜੰਸੀ)- ਭਾਰਤੀ ਸੀਨੀਅਰ ਫੁੱਟਬਾਲ ਟੀਮ ਨੇ ਅੱਜ ਬੈਂਗਲੁਰੂ 'ਚ ਕਪਤਾਨ ਸੁਨੀਲ ਛੇਤਰੀ ਦੀ ਅਗਵਾਈ 'ਚ ਇਕਤਰਫ਼ਾ ਮੁਕਾਬਲੇ ਦੌਰਾਨ ਮਕਾਊ ਨੂੰ 4-1 ਨਾਲ ਹਰਾ ਕੇ ਸੰਯੁਕਤ ਅਰਬ ਅਮੀਰਾਤ 'ਚ ਹੋਣ ਵਾਲੇ ਏ. ਐੱਫ. ਸੀ. ਏਸ਼ੀਅਨ ਕੱਪ-2019 ਲਈ ਕੁਆਲੀਫਾਈ ਕਰ ...

ਪੂਰੀ ਖ਼ਬਰ »

ਫਿਰ ਤੋਂ ਸਰਬੋਤਮ ਪ੍ਰਦਰਸ਼ਨ ਲਈ ਮੈਦਾਨ 'ਚ ਉੱਤਰੇਗੀ ਭਾਰਤੀ ਟੀਮ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਭਾਰਤੀ ਫੁੱਟਬਾਲ ਟੀਮ ਦੇ ਜਜ਼ਬਾਤੀ ਪ੍ਰਦਰਸ਼ਨ ਦੀ ਪ੍ਰਸੰਸਾ ਚਾਰੇ ਪਾਸੇ ਹੋ ਰਹੀ ਹੈ ਤੇ ਹੁਣ ਫੀਫਾ ਅੰਡਰ-17 ਵਿਸ਼ਵ ਕੱਪ ਦੇ ਗਰੁੱਪ-ਏ ਦੇ 12 ਅਕਤੂਬਰ ਨੂੰ ਹੋਣ ਵਾਲੇ ਆਖ਼ਰੀ ਮੈਚ ਵਿਚ ਸਾਬਕਾ ਚੈਂਪੀਅਨ ਘਾਨਾ ਦੇ ਸਾਹਮਣੇ ਫਿਰ ...

ਪੂਰੀ ਖ਼ਬਰ »

ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਅੱਜ ਤੋਂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)- 18ਵਾਂ ਸਰਬ ਭਾਰਤੀ ਭਾਈ ਗੋਬਿੰਦ ਸਿੰਘ ਪਸਰੀਚਾ ਯਾਦਗਾਰੀ ਅੰਤਰ ਸਕੂਲ ਅੰਡਰ-19 ਕ੍ਰਿਕਟ ਟੂਰਨਾਮੈਂਟ 12 ਤੋਂ 15 ਅਕਤੂਬਰ ਤੱਕ ਐੱਮ.ਜੀ.ਐੱਨ. ਪਬਲਿਕ ਸਕੂਲ ਆਦਰਸ਼ ਨਗਰ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪ੍ਰਬੰਧਕ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX