ਤਾਜਾ ਖ਼ਬਰਾਂ


ਕਾਂਗਰਸੀ ਆਗੂ ਦੇ ਬਿਆਨ ਦੀ ਰਵੀ ਸ਼ੰਕਰ ਪ੍ਰਸਾਦ ਨੇ ਕੀਤੀ ਆਲੋਚਨਾ
. . .  18 minutes ago
ਨਵੀਂ ਦਿੱਲੀ, 22 ਜੂਨ - ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਦੇ ਬਿਆਨ ਦੀ ਆਲੋਚਨਾ ਕਰਦਿਆ ਕਿਹਾ ਕਿ ਉਨ੍ਹਾਂ ਦਾ ਬਿਆਨ ਗੈਰ-ਜ਼ਿੰਮੇਵਾਰ ਅਤੇ ਸ਼ਰਮਨਾਕ ਹੈ। ਪ੍ਰਸਾਦ ਨੇ ਕਿਹਾ ਕਿ ਨਵੀ ਦਾ ਕਹਿਣਾ...
ਵਿਧਾਇਕ ਸੰਦੋਆ ਤੇ ਹਮਲਾ ਕਰਨ ਵਾਲੇ ਚਾਰ ਦਿਨਾਂ ਪੁਲਿਸ ਰਿਮਾਂਡ 'ਤੇ
. . .  26 minutes ago
ਸ੍ਰੀ ਅਨੰਦਪੁਰ ਸਾਹਿਬ, 22 ਜੂਨ (ਜੇ.ਐਸ ਨਿੱਕੂਵਾਲ/ਕਰਨੈਲ ਸਿੰਘ) - ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ ਹਮਲਾ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਦਾਲਤ ਨੇ ਚਾਰ ਦਿਨਾ ਪੁਲਿਸ ਰਿਮਾਂਡ...
ਬੰਬ ਦੀ ਸੂਚਨਾ ਮਿਲਣ 'ਤੇ ਲੰਡਨ ਦੇ ਚੈਰਿੰਗ ਸਟੇਸ਼ਨ ਨੂੰ ਕਰਵਾਇਆ ਗਿਆ ਖਾਲੀ
. . .  1 minute ago
ਲੰਡਨ, 22 ਜੂਨ - ਲੰਡਨ ਦੇ ਚੈਰਿੰਗ ਸਟੇਸ਼ਨ 'ਤੇ ਇਕ ਵਿਅਕਤੀ ਨੂੰ ਬੰਬ ਦੇ ਨਾਲ ਟਰੈਕ ਕੀਤਾ ਗਿਆ । ਇਹ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੁਰੇ ਸਟੇਸ਼ਨ ਨੂੰ ਖਾਲੀ ਕਰਵਾਇਆ...
5 ਕਰੋੜ ਦੀ ਹੈਰੋਇਨ ਸਮੇਤ ਦੋਸ਼ੀ ਕਾਬੂ
. . .  about 1 hour ago
ਤਰਨਤਾਰਨ 22 ਜੂਨ - ਸੀ.ਆਈ.ਏ. ਸਟਾਫ਼ ਦੀ ਪੁਲਿਸ ਨੇ ਇੱਕ ਵਿਅਕਤੀ ਤੋਂ 1 ਕਿੱਲੋ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਿਲ ਕੀਤੀ ਗਈ ਹੈ । ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 5 ਕਰੋੜ ਰੁਪਏ ਹੈ। ਐਸ.ਪੀ. ਇਨਵੇਸਟਿਗੇਸ਼ਨ ਤਿਲਕ ਰਾਜ....
ਮੁਠਭੇੜ 'ਚ ਚਾਰ ਅੱਤਵਾਦੀ ਢੇਰ
. . .  about 1 hour ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਚੱਲ ਰਹੀ ਮੁਠਭੇੜ 'ਚ ਚਾਰ ਅੱਤਵਾਦੀ ਮਾਰੇ ਗਏ...
ਕੈਨੇਡਾ 'ਚ ਪੰਜਾਬੀ ਮੁੰਡਿਆਂ ਦੀਆਂ ਲੜਾਈਆਂ ਬਣ ਰਹੀਆਂ ਹਨ ਚਰਚਾ ਦਾ ਵਿਸ਼ਾ
. . .  about 2 hours ago
ਟੋਰਾਂਟੋ, 22 ਜੂਨ (ਸਤਪਾਲ ਸਿੰਘ ਜੌਹਲ) - ਕੈਨੇਡਾ ਦੇ ਬਰੈਂਪਟਨ ਸ਼ਹਿਰ 'ਚ ਪੰਜਾਬੀ ਮੁੰਡਿਆਂ ਦੀਆਂ ਬੀਤੇ ਕੁੱਝ ਸਮੇਂ ਤੋਂ ਹੋ ਰਹੀਆਂ ਲੜਾਈਆਂ ਅਤੇ ਇਨ੍ਹਾਂ ਘਟਨਾਵਾਂ ਦੀਆਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀ ਜਾਂਦੀਆਂ ਵੀਡੀਓ ਕਲਿੱਪਾਂ ਚਰਚਾ...
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੀ ਬੈਠਕ 'ਚ ਸੌਰਵ ਗਾਂਗੁਲੀ ਸ਼ਾਮਲ
. . .  about 2 hours ago
ਨਵੀਂ ਦਿੱਲੀ, 22 ਜੂਨ - ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਦਿੱਲੀ 'ਚ ਜਨਰਲ ਬਾਡੀ ਦੀ ਬੈਠਕ ਕਰਵਾਈ ਗਈ, ਜਿਸ 'ਚ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ ਵੀ ਸ਼ਾਮਲ...
ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ
. . .  about 3 hours ago
ਸ੍ਰੀਨਗਰ, 22 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਕਾਰ ਚਲ ਰਹੀ ਮੁੱਠਭੇੜ ਕਾਰਣ ਸ੍ਰੀਨਗਰ ਅਤੇ ਅਨੰਤਨਾਗ 'ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆ...
ਭਾਜਪਾ ਨੇਤਾ ਸਰੋਜ ਪਾਂਡੇ ਨੇ ਰਾਹੁਲ ਗਾਂਧੀ ਨੂੰ ਕਿਹਾ 'ਮੰਦਬੁੱਧੀ'
. . .  about 3 hours ago
ਨਵੀਂ ਦਿੱਲੀ, 22 ਜੂਨ- ਭਾਜਪਾ ਦੀ ਨੇਤਾ ਅਤੇ ਰਾਜ ਸਭਾ ਮੈਂਬਰ ਸਰੋਜ ਪਾਂਡੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਨਿਸ਼ਾਨਾ ਵਿੰਨ੍ਹਦਿਆਂ ਉਨ੍ਹਾਂ ਨੂੰ 'ਮੰਦਬੁੱਧੀ' ਕਿਹਾ ਹੈ। ਉੁਨ੍ਹਾਂ ਦੇ ਇਸ ਬਿਆਨ 'ਤੇ ਵਿਵਾਦ ਖੜ੍ਹਾ ਹੋ ਸਕਦਾ ਹੈ। ਅਸਲ 'ਚ ਸਰੋਜ ਨੇ ਇੱਕ ਪ੍ਰੋਗਰਾਮ ਦੌਰਾਨ...
ਅੱਤਵਾਦੀਆਂ ਨਾਲ ਮੁਠਭੇੜ 'ਚ ਇੱਕ ਪੁਲਿਸ ਜਵਾਨ ਸ਼ਹੀਦ, ਦੋ ਨਾਗਰਿਕ ਜ਼ਖ਼ਮੀ : ਐਸ. ਪੀ. ਵੈਦ
. . .  about 3 hours ago
ਸ੍ਰੀਗਨਰ, 22 ਜੂਨ- ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁਠਭੇੜ 'ਤੇ ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਐਸ. ਪੀ. ਵੈਦ ਦਾ ਕਹਿਣਾ ਹੈ ਕਿ ਮੁਠਭੇੜ ਅੱਜ ਸਵੇਰੇ ਸ਼ੁਰੂ ਹੋਈ। ਉਨ੍ਹਾਂ ਦੱਸਿਆ ਕਿ ਤਿੰਨ-ਚਾਰ...
ਕਾਂਗਰਸ ਦੇ ਨੇਤਾ ਸੋਜ਼ ਦਾ ਬਿਆਨ, ਕਿਹਾ- ਆਜ਼ਾਦੀ ਚਾਹੁੰਦੇ ਹਨ ਕਸ਼ਮੀਰੀ
. . .  about 3 hours ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ 'ਚ ਮਚੀ ਸਿਆਸੀ ਉਥਲ-ਪੁਥਲ ਵਿਚਾਲੇ ਕਾਂਗਰਸ ਦੇ ਸੀਨੀਅਰ ਨੇਤਾ ਸੈਫੁਦੀਨ ਸੋਜ਼ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਦੇ ਉਸ ਬਿਆਨ ਦਾ ਸਮਰਥਨ ਕੀਤਾ ਹੈ, ਜਿਸ 'ਚ ਉਨ੍ਹਾਂ ਨੇ...
ਸੁਰੱਖਿਆ ਬਲਾਂ ਨਾਲ ਮੁਠਭੇੜ 'ਚ ਦੋ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 22 ਜੂਨ- ਜੰਮੂ-ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ ਸੁਰੱਖਿਆ ਬਲਾਂ ਨਾਲ ਚੱਲ ਰਹੀ ਮੁਠਭੇੜ 'ਚ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਹੋਰ ਅੱਤਵਾਦੀ ਫਸ ਗਿਆ ਹੈ...
10 ਸਾਲਾਂ ਬੱਚੇ ਦੇ ਸਿਰ 'ਚ ਮਾਰੀ ਗੋਲੀ
. . .  about 5 hours ago
ਪਟਨਾ, 22 ਜੂਨ - ਬਿਹਾਰ ਦੇ ਖਾੜਗੀਆ 'ਚ ਇਕ 10 ਸਾਲਾਂ ਲੜਕੇ ਦੇ ਸਿਰ 'ਚ ਇਸ ਲਈ ਗੋਲੀ ਮਾਰ ਦਿੱਤੀ ਗਈ ਕਿ ਉਹ ਅੰਬਾਂ ਦੇ ਬਾਗ ਵਿਚੋਂ ਅੰਬ ਤੋੜਦਾ ਸੀ। ਇਹ ਘਟਨਾ ਲੰਘੇ ਦਿਨ ਵਾਪਰੀ। ਬੱਚੇ ਦੀ ਲਾਸ਼ ਨੂੰ ਪੁਲਿਸ ਨੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਦੋਸ਼ੀ ਨੂੰ ਦਬੋਚਣ...
ਜਸਟਿਸ ਚੇਲਮੇਸ਼ਵਰ ਅੱਜ ਸੁਪਰੀਮ ਕੋਰਟ ਤੋਂ ਹੋਣਗੇ ਸੇਵਾ ਮੁਕਤ
. . .  about 5 hours ago
ਨਵੀਂ ਦਿੱਲੀ, 22 ਜੂਨ - ਚੀਫ਼ ਜਸਟਿਸ ਆਫ਼ ਇੰਡੀਆ ਦੀਪਕ ਮਿਸ਼ਰਾ ਖਿਲਾਫ ਬਗ਼ਾਵਤ ਕਰਦੇ ਹੋਏ ਪ੍ਰੈਸ ਕਾਨਫ਼ਰੰਸ ਕਰਨ ਵਾਲੇ ਚਾਰ ਜੱਜਾਂ 'ਚ ਸ਼ਾਮਲ ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜੇ. ਚੇਲਮੇਸ਼ਵਰ ਅੱਜ ਰਿਟਾਇਰ ਹੋ ਰਹੇ ਹਨ। ਚੇਲਮੇਸ਼ਵਰ ਸੁਪਰੀਮ ਕੋਰਟ 'ਚ ਕਰੀਬ...
ਅੱਤਵਾਦੀਆਂ ਤੇ ਜਵਾਨਾਂ ਵਿਚਾਲੇ ਮੁੱਠਭੇੜ
. . .  about 5 hours ago
ਸ੍ਰੀਨਗਰ, 22 ਜੂਨ - ਜੰਮੂ ਕਸ਼ਮੀਰ ਦੇ ਅਨੰਤਨਾਗ ਸਥਿਤ ਸ੍ਰੀਗੂਫਾਵਰਾ ਇਲਾਕੇ 'ਚ ਅੱਤਵਾਦੀਆਂ ਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਹੋ ਰਹੀ ਹੈ। ਜਾਣਕਾਰੀ ਅਨੁਸਾਰ 2 ਤੋਂ 3 ਅੱਤਵਾਦੀ ਘਿਰੇ ਹੋਏ...
ਰਾਸ਼ਟਰਪਤੀ ਕਿਊਬਾ ਪੁੱਜੇ
. . .  about 6 hours ago
ਨਸ਼ੇੜੀ ਨੇ ਆਪਣੇ ਮਾਂ ਬਾਪ ਦਾ ਕੀਤਾ ਕਤਲ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਫੀਫਾ ਵਿਸ਼ਵ ਕੱਪ 2018 : ਫ਼ਰਾਂਸ ਨੇ ਪੇਰੂ ਨੂੰ 1-0 ਨਾਲ ਹਰਾਇਆ
. . .  1 day ago
ਫੀਫਾ ਵਿਸ਼ਵ ਕੱਪ 2018 : ਫ਼ਰਾਂਸ ਨੇ ਪੇਰੂ ਸਿਰ ਕੀਤਾ ਪਹਿਲਾ ਗੋਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਤਾਜ਼ਾ ਖ਼ਬਰਾਂ






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX