ਤਾਜਾ ਖ਼ਬਰਾਂ


ਫਰਾਂਸ ਨੇ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਕੀਤਾ ਖੰਡਨ
. . .  42 minutes ago
ਨਵੀਂ ਦਿੱਲੀ, 20 ਜੁਲਾਈ- ਫਰਾਂਸ ਨੇ ਲੋਕ ਸਭਾ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਦਿੱਤੇ ਗਏ ਬਿਆਨ ਦਾ ਖੰਡਨ ਕੀਤਾ ਹੈ। ਫਰਾਂਸ ਵੱਲੋਂ ਜਾਰੀ ਇਕ ਬਿਆਨ 'ਚ ਕਿਹਾ ਗਿਆ ਹੈ ਕਿ ਸਾਨੂੰ ਰਾਹੁਲ ਗਾਂਧੀ ਦੇ ਬਿਆਨ ਦੀ ਜਾਣਕਾਰੀ....
ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ
. . .  about 1 hour ago
ਜਲੰਧਰ, 20 ਜੁਲਾਈ- ਜਲੰਧਰ ਰੇਂਜ ਦੀ ਸਪੈਸ਼ਲ ਟਾਸਕ ਫੋਰਸ ਨੇ ਭਾਰੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਨੀਰਜ ਨਾਮੀ ਉਕਤ ਨੌਜਵਾਨ ਲੁਧਿਆਣਾ ਦਾ ਰਹਿਣ ਵਾਲਾ ਹੈ ਅਤੇ ਉਹ ਲੁਧਿਆਣਾ 'ਚ ਕੱਲ੍ਹ...
ਇਰਫਾਨ ਪਠਾਨ ਨੇ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਕੀਤੀ ਸ਼ੁਰੂਆਤ
. . .  1 minute ago
ਲੁਧਿਆਣਾ, 20 ਜੁਲਾਈ- ਭਾਰਤੀ ਕ੍ਰਿਕਟ ਦੇ ਤੇਜ਼ ਗੇਂਦਬਾਜ਼ ਇਰਫਾਨ ਪਠਾਨ ਨੇ ਅੱਜ ਲੁਧਿਆਣਾ 'ਚ 'ਕ੍ਰਿਕਟ ਅਕਾਦਮੀ ਆਫ਼ ਪਠਾਨ' ਦੀ ਸ਼ੁਰੂਆਤ...
ਚਾਂਦੀ ਦਾ ਚੱਮਚ ਲੈ ਕੇ ਪੈਦਾ ਹੋਣ ਵਾਲੇ ਗਰੀਬੀ ਨੂੰ ਕੀ ਸਮਝਣਗੇ- ਰਾਜਨਾਥ ਸਿੰਘ
. . .  about 2 hours ago
ਨਵੀਂ ਦਿੱਲੀ, 20 ਜੁਲਾਈ- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੇਭਰੋਸਗੀ ਮਤੇ 'ਤੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਭਾਜਪਾ ਕੋਲ ਸਪੱਸ਼ਟ ਬਹੁਮਤ ਹੈ। ਉਨ੍ਹਾਂ ਵਿਰੋਧੀ ਧਿਰ 'ਤੇ ਕਈ ਸਵਾਲ ਵੀ ਚੁੱਕੇ। ਉਨ੍ਹਾਂ ਕਿਹਾ ਕਿ ਭਾਜਪਾ ਹਰ ਥਾਂ ਆਪਣੇ ਪੈਰ ਜਮਾ ਰਹੀ ਹੈ ਅਤੇ...
ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਨੂੰ ਕੈਂਸਰ ਦੇ ਇਲਾਜ ਲਈ ਵਿੱਤੀ ਮਦਦ 2 ਲੱਖ ਕਰਨ ਦਾ ਐਲਾਨ
. . .  about 2 hours ago
ਚੰਡੀਗੜ੍ਹ, 20 ਜੁਲਾਈ- ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀ ਸਲਾਹਕਾਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਅੱਜ ਚੇਅਰਮੈਨ ਬਲਬੀਰ ਸਿੰਘ ਸਿੱਧੂ ਕਿਰਤ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ 'ਚ ਇਹ ਫ਼ੈਸਲਾ ਲਿਆ...
ਪੁਲਿਸ ਨੇ ਗੋਲੀ ਚਲਾ ਕੇ ਘੇਰੀ ਬਿਨਾਂ ਨੰਬਰੀ ਗੱਡੀ
. . .  about 2 hours ago
ਨਵਾਂਸ਼ਹਿਰ, 20 ਜੁਲਾਈ (ਗੁਰਬਖ਼ਸ਼ ਸਿੰਘ ਮਹੇ)- ਚੰਡੀਗੜ੍ਹ ਚੌਕ ਤੋਂ ਐਸ. ਐਸ. ਪੀ. ਦਫ਼ਤਰ ਵੱਲ ਜਾ ਰਹੀ ਇੱਕ ਬਿਨਾਂ ਨੰਬਰੀ ਗੱਡੀ ਨੂੰ ਰੋਕਣ ਲਈ ਪੁਲਿਸ ਨੂੰ ਗੋਲੀ ਚਲਾਉਣੀ ਪਈ। ਕਾਰ ਨੂੰ ਕਬਜ਼ੇ 'ਚ ਲੈ ਕੇ ਐਸ. ਪੀ. ਦੀਪਕ ਹਿਲੋਰੀ ਵਲੋਂ ਚਾਲਕ ਤੋਂ ਥਾਣਾ ਸਿਟੀ...
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਚੰਡੀਗੜ੍ਹ ਯੂ.ਟੀ. 'ਚ ਕਾਡਰ ਸੁਰੱਖਿਆ ਦੀ ਮੰਗ ਬਾਰੇ ਰਾਜਨਾਥ ਸਿੰਘ ਨੂੰ ਪੱਤਰ
. . .  about 2 hours ago
ਚੰਡੀਗੜ੍ਹ, 20 ਜੁਲਾਈ -ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ 'ਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ...
ਭਾਈ ਬਲਵੰਤ ਸਿੰਘ ਰਾਜੋਆਣਾ ਨੇ ਖ਼ਤਮ ਕੀਤੀ ਭੁੱਖ ਹੜਤਾਲ
. . .  about 3 hours ago
ਪਟਿਆਲਾ, 20 ਜੁਲਾਈ- ਪਟਿਆਲਾ ਕੇਂਦਰੀ ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਭੁੱਖ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਇਹ ਜਾਣਕਾਰੀ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ....
ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਤਲ
. . .  about 3 hours ago
ਪਠਾਨਕੋਟ, 20 ਜੁਲਾਈ ( ਆਰ. ਸਿੰਘ ) ਪਿੰਡ ਕੋਠੀ ਪੰਡਿਤਾਂ ਦੇ ਕੋਲ ਸੁੰਦਰ ਚੱਕ ਰੋਡ 'ਤੇ ਦਿਨ ਦਿਹਾੜੇ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਗੋਲੀ ਦੀ ਆਵਾਜ਼ ਸੁਣ ਕੇ ਜਦੋਂ ਆਸ...
ਰਾਜ ਸਭਾ ਦੀ ਕਾਰਵਾਈ 23 ਜੁਲਾਈ ਸਵੇਰੇ 11 ਵਜੇ ਤੱਕ ਮੁਲਤਵੀ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਵੱਲੋਂ ਕੀਤੇ ਗਏ ਵਾਅਦੇ ਨਹੀਂ ਕੀਤੇ ਗਏ ਪੂਰੇ- ਮੁਲਾਇਮ ਯਾਦਵ
. . .  about 3 hours ago
ਨਵੀਂ ਦਿੱਲੀ, 20 ਜੁਲਾਈ- ਬੇਭਰੋਸਗੀ ਮਤੇ 'ਤੇ ਚਰਚਾ ਦੌਰਾਨ ਸਮਾਜਵਾਦੀ ਪਾਰਟੀ ਦੇ ਨੇਤਾ ਮੁਲਾਇਮ ਸਿੰਘ ਯਾਦਵ ਨੇ ਕਿਹਾ ਕਿ ਕੋਈ ਵੀ ਅਜਿਹਾ ਵਿਅਕਤੀ ਨਹੀਂ ਹੈ ਜੋ ਉਦਾਸ ਨਹੀਂ ਹੈ। ਇੱਥੋਂ ਤੱਕ ਕਿ ਭਾਜਪਾ ਦੇ ਲੋਕ ਵੀ ਉਦਾਸ...
ਰਾਹੁਲ ਗਾਂਧੀ ਵਿਰੁੱਧ ਲੋਕ ਸਭਾ 'ਚ ਭਾਜਪਾ ਲਿਆਏਗੀ ਵਿਸ਼ੇਸ਼ ਅਧਿਕਾਰ ਮਤਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਰਾਹੁਲ ਗਾਂਧੀ ਦੇ 'ਗ਼ਲਤ ਦੋਸ਼ਾਂ' ਵਿਰੁੱਧ ਭਾਜਪਾ ਵਿਸ਼ੇਸ਼ ਅਧਿਕਾਰ ਮਤਾ ਲਿਆਏਗੀ। ਆਪਣੇ ਭਾਸ਼ਣ ਦੌਰਾਨ ਰਾਹੁਲ ਗਾਂਧੀ ਨੇ ਰਾਫੇਲ ਡੀਲ ਨੂੰ ਲੈ ਕੇ ਪ੍ਰਧਾਨ ਮੰਤਰੀ ਮੋਦੀ 'ਤੇ ਤਿੱਖਾ ਹਮਲਾ ਕੀਤਾ ਸੀ ਅਤੇ ਰਾਫੇਲ ਜਹਾਜ਼ ਦੇ ਸੌਦੇ ਨੂੰ...
ਨਵੇਂ ਵਾਹਨਾਂ ਦੀ ਰਜਿਸਟਰੇਸ਼ਨ 'ਚ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਸੁਪਰੀਮ ਕੋਰਟ ਨੇ ਸੜਕ ਸੁਰੱਖਿਆ ਨਾਲ ਜੁੜੀ ਇੱਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹੁਕਮ ਦਿੱਤਾ ਹੈ ਕਿ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਸਮੇਂ ਥਰਡ ਪਾਰਟੀ ਇੰਸੋਰੈਂਸ ਲਾਜ਼ਮੀ ਹੋਵੇਗਾ। ਅਦਾਲਤ ਨੇ 1 ਸਤੰਬਰ ਤੋਂ ਨਵੇਂ ਚਾਰ-ਪਹੀਆ ਵਾਹਨਾਂ...
ਮੋਦੀ ਨੂੰ ਜੱਫੀ ਪਾਉਣ 'ਤੇ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ 'ਤੇ ਕੀਤਾ ਸ਼ਬਦੀ ਹਮਲਾ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦੇਣ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਗਏ ਅਤੇ ਉਨ੍ਹਾਂ ਨੂੰ ਗਲੇ ਲਗਾਇਆ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ...
ਦੋਸ਼ਾਂ ਦੀ ਝੜੀ ਲਾਉਣ ਮਗਰੋਂ ਅਚਾਨਕ ਗਲੇ ਮਿਲ ਕੇ ਰਾਹੁਲ ਨੇ ਮੋਦੀ ਨੂੰ ਕੀਤਾ ਹੈਰਾਨ
. . .  about 4 hours ago
ਨਵੀਂ ਦਿੱਲੀ, 20 ਜੁਲਾਈ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਲੋਕ ਸਭਾ 'ਚ ਅੱਜ ਬੇਭਰੋਸਗੀ ਮਤੇ 'ਤੇ ਭਾਸ਼ਣ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਮੋਦੀ 'ਤੇ ਕਈ ਨਿਸ਼ਾਨੇ ਸਾਧੇ। ਭਾਸ਼ਣ ਖ਼ਤਮ ਕਰਨ ਤੋਂ ਬਾਅਦ ਰਾਹੁਲ ਗਾਂਧੀ ਚੱਲ ਕੇ ਪ੍ਰਧਾਨ...
ਬੇਭਰੋਸਗੀ ਮਤੇ 'ਤੇ ਸ਼ਾਮੀਂ 6.30 ਵਜੇ ਭਾਸ਼ਣ ਦੇਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨੌਜਵਾਨ ਵੱਲੋਂ ਪਤਨੀ ਦਾ ਕਤਲ ਕਰ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼
. . .  about 4 hours ago
ਪ੍ਰਧਾਨ ਮੰਤਰੀ ਮੋਦੀ ਸਿਰਫ਼ ਵੱਡੇ ਕਾਰੋਬਾਰੀਆਂ ਲਈ ਕੰਮ ਕਰਦੇ ਹਨ- ਰਾਹੁਲ ਗਾਂਧੀ
. . .  about 5 hours ago
ਰਵਾਂਡਾ, ਯੂਗਾਂਡਾ ਅਤੇ ਦੱਖਣੀ ਅਫਰੀਕਾ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 5 hours ago
ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਦੁਪਹਿਰ 1.45 ਵਜੇ ਤੱਕ ਮੁਲਤਵੀ
. . .  about 6 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ 'ਚ ਮੌਤਾਂ ਦੀ ਗਿਣਤੀ 17 ਹੋਈ

ਕੈਲੇਫੋਰਨੀਆ, 11 ਅਕਤੂਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਜੰਗਲਾਂ 'ਚ ਭਿਆਨਕ ਅੱਗ ਲੱਗਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਗ ਤੇਜ਼ੀ ਨਾਪਾ ਵੈਲੀ ਅਤੇ ਆਸਪਾਸ ਦੇ ਜੰਗਲ 'ਚ ਫੈਲ ਰਹੀ ਹੈ। ਕੈਲੀਫੋਰਨੀਆ ਦੇ ਸਰਕਾਰੀ ਹਵਾਲਿਆਂ ...

ਪੂਰੀ ਖ਼ਬਰ »

ਦਿਲੀਪ ਕੁਮਾਰ ਤੇ ਸਾਇਰਾ ਬਾਨੋ ਵਲੋਂ ਆਪਣੀ 51ਵੀਂ ਵਰ੍ਹੇਗੰਢ 'ਤੇ ਪ੍ਰਸੰਸਕਾਂ ਦਾ ਧੰਨਵਾਦ

ਮੁੰਬਈ, 11 ਅਕਤੂਬਰ (ਏਜੰਸੀ)- ਦਿਲੀਪ ਕੁਮਾਰ ਤੇ ਸਾਇਰਾ ਬਾਨੋ ਨੇ ਅੱਜ ਆਪਣੀ 51ਵੀਂ ਵਰ੍ਹੇਗੰਢ ਮੌਕੇ ਆਪਣੇ ਦੋਸਤਾਂ ਤੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ। ਸਾਇਰਾ ਬਾਨੋ (73) ਨੇ ਆਪਣੇ ਪਤੀ ਦਿਲੀਪ ਕੁਮਾਰ (94) ਦੇ ਟਵੀਟਰ ਅਕਾਊਂਟ ਤੋਂ ਵਧਾਈ ਦੇਣ ਵਾਲੇ ਲੱਖਾਂ ਪ੍ਰਸੰਸਕਾਂ ...

ਪੂਰੀ ਖ਼ਬਰ »

75 ਸਾਲ ਦੇ ਹੋਏ ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਅੱਜ ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ 75 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 11 ਅਕਤੂਬਰ 1942 ਨੂੰ ਇਲਾਹਾਬਾਦ 'ਚ ਵਿਜੈਦਸ਼ਮੀ ਦੇ ਦਿਨ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ 'ਚ ਕਈ ਉਤਾਰ-ਚੜਾਅ ਦੇਖੇ ਹਨ। ਅਮਿਤਾਬ ਨੇ 1995 'ਚ ਅਮਿਤਾਬ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈ ਮੋਹਨ ਸਿੰਘ ਪਿਹੋਵਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ
ਬਰੇਸ਼ੀਆ(ਇਟਲੀ), 11 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਸਮਾਗਮ 'ਚ ਕਰਵਾਏ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਨ੍ਹਾਂ 'ਚ ਕਥਾਵਾਚਕ ਭਾਈ ਮੋਹਨ ਸਿੰਘ ਪਿਹੋਵਾ ਵਾਲਿਆਂ ਨੇ ਸੰਗਤਾਂ ਨੂੰ ਕਥਾ ਨਾਲ ਨਿਹਾਲ ਕੀਤਾ। ਭਾਈ ਜਰਨੈਲ ਸਿੰਘ ਦੇ ਕੀਰਤਨੀ ਜਥੇ ਵਲੋਂ ਰਸਭਿੰਨੇ ਕੀਰਤਨ ਨਾਲ ਹਾਜ਼ਰੀ ਲਗਵਾਈ ਗਈ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਮੋਹਨ ਸਿੰਘ ਪਿਹੋਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਅਵਸਰ ਤੇ ਪ੍ਰਬੰਧਕ ਕਮੇਟੀ ਵਲੋਂ ਪ੍ਰਧਾਨ ਡਾ. ਦਲਬੀਰ ਸਿੰਘ ਸੰਤੋਖਪੁਰਾ, ਸ. ਕੁਲਵਿੰਦਰ ਸਿੰਘ ਖਾਲਸਾ, ਸ. ਮਨਜੀਤ ਸਿੰਘ ਬੇਗੋਵਾਲ ਸੈਕਟਰੀ, ਮੀਤ ਪ੍ਰਧਾਨ ਸ. ਸੁਰਿੰਦਰਜੀਤ ਸਿੰਘ ਪੰਡੋਰੀ, ਸ਼ਰਨਜੀਤ ਸਿੰਘ ਠਾਕਰੀ, ਮਹਿੰਦਰ ਸਿੰਘ ਮਾਜਰਾ, ਤਾਰ ਸਿੰਘ ਕਰੰਟ, ਪਰਮਜੀਤ ਸਿੰਘ ਕਰੇਮੋਨਾ, ਬਲਕਾਰ ਸਿੰਘ ਘੋੜੇਸ਼ਾਹਵਾਨ, ਬਲਵਿੰਦਰ ਸਿੰਘ ਚੀਕਾ,ਜਰਨੈਲ ਸਿੰਘ, ਗੁਰਦੇਵ ਸਿੰਘ, ਮਸਤਾਨ ਸਿੰਘ, ਨਿਸ਼ਾਨ ਸਿੰਘ ਭਦਾਸ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ ਬੱਸੀ, ਸਵਰਨ ਸਿੰਘ ਲਾਲੋਵਾਲ, ਭੁਪਿੰਦਰ ਸਿੰਘ, ਹਰਜਿੰਦਰ ਸਿੰਘ ਅਤੇ ਬਲਵੀਰ ਸਿੰਘ ਮੌਜੂਦ ਸਨ।


ਖ਼ਬਰ ਸ਼ੇਅਰ ਕਰੋ

ਵਰਲਡ ਸਿੱਖ ਆਰਗੇਨਾਈਜੇਸ਼ਨ ਕੈਨੇਡਾ ਵਲੋਂ ਸਿੱਖ ਫੈਮਿਲੀ ਹੈਲਪਲਾਈਨ ਦੀ ਸ਼ੁਰੂਆਤ

ਕੈਲਗਰੀ, 11 ਅਕਤੂਬਰ (ਜਸਜੀਤ ਸਿੰਘ ਧਾਮੀ)-ਵਰਲਡ ਸਿੱਖ ਆਰਗੇਨਾਈਜੇਸ਼ਨ ਕੈਨੇਡਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਿੱਖ ਫੈਮਿਲੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਹ ਇਕ ਗੈਰ ਹੰਗਾਮੀ ਹੈਲਪਲਾਈਨ ਹੈ। ਇਹ ਜਾਣਕਾਰੀ ਦਿੰਦੇ ਹੋਏ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ...

ਪੂਰੀ ਖ਼ਬਰ »

ਇਟਲੀ ਦੀ ਵਿਚੈਂਸਾ ਵਿਖੇ 'ਆਪ' ਦੀ ਮੀਟਿੰਗ

ਵੀਨਸ (ਇਟਲੀ), 11ਅਕਤੂਬਰ (ਹਰਦੀਪ ਸਿੰਘ ਕੰਗ)- ਆਮ ਆਦਮੀ ਪਾਰਟੀ ਇਟਲੀ ਦੇ ਸਮੱਰਥਕਾਂ ਅਤੇ ਆਹੁਦੇਦਾਰਾਂ ਵਲੋਂ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇ ਵਿਚਾਰ-ਵਟਾਂਦਰੇ ਕਰਨ ਲਈ ਬੀਤੇ ਦਿਨ ਵਿਚੈਂਸਾ ਵਿਖੇ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਲੰਡਨ ਦੇ ਮੇਅਰ ਤੇ ਡਿਪਟੀ ਮੇਅਰ ਕਰਨਗੇ ਭਾਰਤ-ਪਾਕਿ ਯਾਤਰਾ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਂਘ ਬੱਧਨੀ ਕਲਾਂ)- ਲੰਡਨ ਦੇ ਪਹਿਲੇ ਮੁਸਲਿਮ ਮੇਅਰ ਸਦੀਕ ਖਾਨ ਅਤੇ ਭਾਰਤੀ ਮੂਲ ਦੇ ਡਿਪਟੀ ਮੇਅਰ ਰਾਜੇਸ਼ ਅਗਰਵਾਲ ਇਸ ਸਾਲ ਭਾਰਤ ਅਤੇ ਪਾਕਿਸਤਾਨ ਦੀ ਯਾਤਰਾ ਕਰਨਗੇ। ਭਾਰਤ ਦੌਰੇ ਮੌਕੇ ਉਹ ਮੁੰਬਈ, ਦਿੱਲੀ ਅਤੇ ਅੰਮ੍ਰਿਤਸਰ ਜਾਣਗੇ। ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ 'ਚ ਸਿੱਖਿਆ ਅਤੇ ਸਹਿਤ ਖੇਤਰ ਵੱਲ ਧਿਆਨ ਦੇਣ ਦੀ ਜ਼ਰੂਰਤ-ਰਾਣਾ ਕੇ.ਪੀ. ਸਿੰਘ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲੰਡਨ ਦੌਰੇ ਦੌਰਾਨ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀ ਪੰਜਾਬ ਲਈ ਬਹੁਤ ਕੁਝ ਕਰਦੇ ਹਨ ਅਤੇ ਕਰਨਾ ਵੀ ਚਾਹੁੰਦੇ ਹਨ। ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਿਊਯਾਰਕ, 11 ਅਕਤੂਬਰ (ਸੂਰਤ ਸਿੰਘ ਪੱਡਾ)-ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਚ ਸ੍ਰੀ ਗੁਰੂ ਰਾਮਦਾਸ ਸੁਸਾਇਟੀ ਆਫ ਹਰਿਆਣਾ ਵਲੋਂ ਅਤੇ ਗੁਰੂ ਘਰ ਦੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਹਜ਼ਾਰਾਂ ਦੀ ...

ਪੂਰੀ ਖ਼ਬਰ »

ਸਾਊਥ ਕੈਰੋਲੀਨਾ ਦੇ ਗੁਰਸ਼ਰਨਜੀਤ ਸਿੰਘ ਮੱਲ੍ਹੀ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ

ਸਿਆਟਲ, 11 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਟਾਲਾ ਨੇੜੇ ਬਾਉਲੀ ਇੰਦਰਜੀਤ ਦੇ ਜੰਮਪਲ ਤੇ ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ, ਸਾਊਥ ਕੈਰੋਲੀਨਾ ਸੁਸਾਇਟੀ ਦੇ ਮੈਂਬਰ ਗੁਰਸ਼ਰਨਜੀਤ ਸਿੰਘ ਮੱਲ੍ਹੀ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਗੁਰਦੀਪ ਸਿੰਘ ...

ਪੂਰੀ ਖ਼ਬਰ »

'ਦ ਬਲੈਕ ਪ੍ਰਿੰਸ' ਦੇ ਪਹਿਲੇ ਸ਼ੋਅ ਨੇ ਆਸਟ੍ਰੇਲੀਆ 'ਚ ਪਾਈ ਧਮਾਲ

ਪਰਥ, 11 ਅਕਤੂਬਰ (ਬਲਦੇਵ ਸਿੰਘ)-ਪਿਛਲੇ ਦਿਨੀਂ ਪਰਥ ਦੇ ਕੈਨੇਡੀ ਬੈਪਟਿਸਟ ਕਾਲਜ ਵਿਖੇ 'ਦ ਬਲੈਕ ਪ੍ਰਿੰਸ' ਦਾ ਸ਼ੋਅ ਪੰਜਾਬ ਵੈਂਚਰ ਦੁਆਰਾ ਕਰਵਾਇਆ ਗਿਆ। ਇਸ ਵਿਚ ਸਤਿੰਦਰ ਸਰਤਾਜ ਵਲੋਂ ਆਪਣੀ ਬੇਮਿਸਾਲ ਗਾਇਕੀ ਅਤੇ ਆਪਣੇ ਵਿਲੱਖਣ ਅੰਦਾਜ਼ ਰਾਹੀਂ ਦਰਸ਼ਕਾਂ ਦਾ ਮਨ ਮੋਹ ...

ਪੂਰੀ ਖ਼ਬਰ »

ਸਿਡਨੀ 'ਚ ਭਾਈ ਦਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦਾ ਸਨਮਾਨ

ਸਿਡਨੀ, 11 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਵਾਸੀਆਂ ਨੂੰ ਗੁਰਮਤਿ ਨਾਲ ਜੋੜਨ ਲਈ ਰਾਗੀ ਦਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਗੁਰਦੁਆਰਾ ਗਲੈਨਵੁੱਡ ਵਿਖੇ ਇਕ ਸਾਲ ਕੀਰਤਨ ਦੀ ਸੇਵਾ ਨਿਭਾਈ। ਪ੍ਰਬੰਧਕ ਜਸਬੀਰ ਸਿੰਘ ਨੇ ਦੱਸਿਆ ਕਿ ਰਾਗੀ ਦਵਿੰਦਰ ਸਿੰਘ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਚ 1 ਲੱਖ ਤੋਂ ਵੱਧ ਲੋਕ ਬੇਘਰ ਸੜਕਾਂ 'ਤੇ ਸੌਣ ਲਈ ਮਜਬੂਰ

ਸਿਡਨੀ/ਮੈਲਬੌਰਨ, 11 ਅਕਤੂਬਰ (ਹਰਕੀਰਤ ਸਿੰਘ ਸੰਧਰ, ਸਰਤਾਜ ਸਿੰਘ ਧੌਲ)-ਦੁਨੀਆ ਭਰ ਵਿਚ 10 ਅਕਤੂਬਰ ਨੂੰ 'ਵਰਲਡ ਹੋਮਲੈੱਸ ਡੇਅ' ਵਜੋਂ ਮਨਾਇਆ ਜਾਂਦਾ ਹੈ। ਆਸਟ੍ਰੇਲੀਆ ਦੇ ਡਿਪਾਰਟਮੈਂਟ ਆਫ ਹਿਊਮਿਨ ਸਰਵਿਸ ਦੇ ਅਨੁਸਾਰ ਆਸਟ੍ਰੇਲੀਆ ਵਿਚ ਹਰ ਰੋਜ਼ 1 ਲੱਖ 5 ਹਜ਼ਾਰ ਦੇ ...

ਪੂਰੀ ਖ਼ਬਰ »

ਆਸਟ੍ਰੇਲੀਆ 'ਚ ਹੋਣ ਜਾ ਰਹੀਆਂ ਕਾਮਨਵੈਲਥ ਖੇਡਾਂ 'ਚ ਵੀਜ਼ਾ ਪ੍ਰਾਪਤੀ ਬਣੀ ਵੱਡੀ ਸਮੱਸਿਆ

ਆਸਟ੍ਰੇਲੀਆ, 11 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ 'ਚ 2018 'ਚ ਹੋਣ ਜਾ ਰਹੀਆਂ ਕਾਮਨਵੈਲਥ ਖੇਡਾਂ ਲਈ ਵੀਜ਼ੇ ਪ੍ਰਾਪਤ ਕਰਨਾ ਇਕ ਵੱਡੀ ਸਮੱਸਿਆ ਕਈ ਖਿਡਾਰੀਆਂ ਨੂੰ ਆਉਣ ਦਾ ਖਦਸ਼ਾ ਬਣਿਆ ਹੋਇਆ ਹੈ। ਆਸਟ੍ਰੇਲੀਆ ਲਈ ਵੀਜ਼ੇ ਦੇ ਸਖ਼ਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX