ਤਾਜਾ ਖ਼ਬਰਾਂ


ਹਿਮਾਚਲ ਪ੍ਰਦੇਸ਼ ਨੇ ਕੇਰਲ ਨੂੰ 5 ਕਰੋੜ ਸਹਾਇਤਾ ਰਾਸ਼ੀ ਦੇਣ ਦਾ ਕੀਤਾ ਐਲਾਨ
. . .  1 day ago
ਸ਼ਿਮਲਾ, 18 ਅਗਸਤ -ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਕੇਰਲ ਨੂੰ 5 ਕਰੋੜ ਰੁਪਏ ਦੇਣ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਕੇਰਲ 'ਚ ...
ਨਾਭਾ ਜੇਲ੍ਹ ਤੋਂ ਪੇਸ਼ੀ ਭੁਗਤਣ ਆਇਆ ਨਾਮੀ ਤਸਕਰ ਸਾਥੀਆਂ ਸਮੇਤ ਫ਼ਰਾਰ
. . .  1 day ago
ਫ਼ਿਰੋਜ਼ਪੁਰ, 18 ਅਗਸਤ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਦੇ ਪ੍ਰਵਾਸੀ ਇਲਾਕੇ ਦੇ ਬਲਾਕ ਘਲਖੁਰਦ ਦੀ ਵੱਡੀ ਨਹਿਰ ਕੋਲ ਪੁਲਿਸ 'ਤੇ ਗੋਲੀ ਬਾਰੀ ਕਰ ਕੇ ਹਵਾਲਾਤੀ ਨੂੰ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ, ਹਰਭਜਨ ਸਿੰਘ ਇਕ ਨਾਮੀ...
ਹੱਜ ਕਰਨ ਸਾਉਦੀ ਅਰਬ ਪਹੁੰਚੇ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ
. . .  1 day ago
ਨਵੀਂ ਦਿੱਲੀ, 18 ਅਗਸਤ - ਸਾਲਾਨਾ ਹਜ ਯਾਤਰਾ ਕਰਨ ਦੇ ਲਈ 1 ਲੱਖ 28 ਹਜ਼ਾਰ ਭਾਰਤੀ ਸ਼ਰਧਾਲੂ ਸਾਉਦੀ ਅਰਬ ਪਹੁੰਚੇ। ਸਰਕਾਰ ਨੇ ਇਸ ਸਾਲ ਹੱਜ ਕਮੇਟੀ ਰਾਹੀਂ ਕੁੱਲ 1,28,702 ਭਾਰਤੀ ਸ਼ਰਧਾਲੂਆਂ ਨੂੰ ਯਾਤਰਾ ਕਰਨ ਦੀ ਸਹੂਲਤ ਦਿੱਤੀ ...
ਏਸ਼ੀਅਨ ਖੇਡਾਂ 2018 ਦਾ ਉਦਘਾਟਨ ਸਮਾਰੋਹ : ਨੀਰਜ ਚੋਪੜਾ ਨੇ ਭਾਰਤੀ ਦਲ ਦੀ ਕੀਤੀ ਅਗਵਾਈ
. . .  1 day ago
ਨਵੀਂ ਦਿੱਲੀ, 18 ਅਗਸਤ- ਜਕਾਰਤਾ ਵਿਖੇ ਏਸ਼ੀਅਨ ਖੇਡਾਂ 2018 ਦੇ ਉਦਘਾਟਨ ਸਮਾਰੋਹ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦੌਰਾਨ ਜੈਵਲਿਨ ਸੁਟਾਵਾਂ ਨੀਰਜ ਚੋਪੜਾ ਭਾਰਤੀ ਦਲ ਦੀ ਅਗਵਾਈ ਕਰ ਰਹੇ ਹਨ...
ਏਸ਼ੀਅਨ ਖੇਡਾਂ 2018 : ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰ ਕੇ ਭਾਰਤੀ ਖਿਡਾਰੀਆਂ ਨੂੰ ਦਿੱਤੀਆਂ ਸ਼ੁੱਭ ਕਾਮਨਾਵਾਂ
. . .  1 day ago
ਨਵੀਂ ਦਿੱਲੀ, 18 ਅਗਸਤ - ਏਸ਼ੀਅਨ ਖੇਡਾਂ 2018 ਇੰਡੋਨੇਸ਼ੀਆ 'ਚ ਆਯੋਜਿਤ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਨੇ ਟਵਿਟਰ 'ਤੇ ਟਵੀਟ ਕਰਦਿਆਂ ਭਾਰਤੀ ਟੀਮ ਦੇ ਖਿਡਾਰੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ...
ਚਰਸ ਤਸਕਰ ਨੂੰ ਦਸ ਸਾਲ ਦੀ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਚਰਸ ਦੀ ਤਸਕਰੀ ਦੇ ਦੋਸ਼ 'ਚ ਮੁਹੰਮਦ ਅਫ਼ਜ਼ਲ ਵਾਸੀ ਮਲੇਰਕੋਟਲਾ ਨੂੰ ਦੱਸ ਸਾਲ ਦੀ ਕੈਦ ਅਤੇ ਇਕ ਲੱਖ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਹੈ। ਮਲੇਰਕੋਟਲਾ ਸਿਟੀ-2...
ਸੱਤ ਲੱਖ ਤੋਂ ਵੱਧ ਦੀ ਨਕਦੀ ਅਤੇ ਨਸ਼ੀਲੇ ਪਦਾਰਥਾਂ ਸਮੇਤ ਦੋ ਤਸਕਰ ਗ੍ਰਿਫ਼ਤਾਰ
. . .  1 day ago
ਕਪੂਰਥਲਾ, 18 ਅਗਸਤ (ਅਮਰਜੀਤ ਸਧਾਣਾ)- ਸੀ. ਆਈ. ਏ. ਸਟਾਫ ਕਪੂਰਥਲਾ ਦੀ ਪੁਲਿਸ ਨੇ 7 ਲੱਖ, 80 ਹਜ਼ਾਰ ਰੁਪਏ ਦੀ ਨਕਦੀ ਸਮੇਤ ਜੰਮੂ-ਕਸ਼ਮੀਰ ਤੋਂ ਆਏ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਕਤ ਵਿਅਕਤੀ ਪੰਜਾਬ ਦੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਭਾਰਤ 82/3
. . .  1 day ago
ਦਾਜ ਦੀ ਮੰਗ ਕਾਰਨ ਪਤਨੀ ਦੀ ਹੱਤਿਆ ਕਰਨ ਵਾਲੇ ਪਤੀ ਸਮੇਤ ਤਿੰਨ ਨੂੰ ਉਮਰ ਕੈਦ
. . .  1 day ago
ਸੰਗਰੂਰ, 18 ਅਗਸਤ (ਧੀਰਜ ਪਸ਼ੌਰੀਆ)- ਜ਼ਿਲ੍ਹਾ ਸ਼ੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਲਹਿਰਾ ਥਾਣਾ ਵਿਖੇ 4 ਜੁਲਾਈ, 2017 ਨੂੰ ਦਰਜ ਦਾਜ ਹੱਤਿਆ ਦੇ ਇੱਕ ਮਾਮਲੇ 'ਚ ਫੈਸਲਾ ਸੁਣਾਉਂਦਿਆਂ ਮ੍ਰਿਤਕਾ ਦੇ ਪਤੀ ਗੁਰਵਿੰਦਰ ਸਿੰਘ, ਸੱਸ ਦਰਸ਼ਨ ਕੌਰ ਅਤੇ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ, ਲੋਕੇਸ਼ ਰਾਹੁਲ 23 ਦੌੜਾਂ ਬਣਾ ਕੇ ਆਊਟ
. . .  1 day ago
ਪੰਜਾਬ ਤੋਂ ਕੇਰਲ ਲਈ ਭੇਜੀ ਗਈ ਰਾਹਤ ਸਮੱਗਰੀ
. . .  1 day ago
ਲੁਧਿਆਣਾ, 18 ਅਗਸਤ- ਹੜ੍ਹ ਕਾਰਨ ਪ੍ਰਭਾਵਿਤ ਹੋਏ ਕੇਰਲ ਲਈ ਲੁਧਿਆਣਾ ਦੇ ਹਲਵਾੜਾ ਹਵਾਈ ਅੱਡੇ ਤੋਂ ਭੋਜਨ ਉਤਪਾਦਾਂ ਦੇ ਇੱਕ ਲੱਖ ਪੈਕੇਟ ਭੇਜੇ ਗਏ ਹਨ। ਇਨ੍ਹਾਂ ਉਤਪਾਦਾਂ 'ਚ ਪਾਣੀ ਦੀਆਂ ਬੋਤਲਾਂ, ਦੁੱਧ, ਬਿਸਕੁਟ ਅਤੇ ਖੰਡ ਸ਼ਾਮਲ ਹੈ। ਦੱਸ ਦਈਏ ਕਿ ਪੰਜਾਬ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਧਵਨ 35 ਦੌੜਾਂ ਬਣਾ ਕੇ ਆਊਟ
. . .  1 day ago
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਸੰਭਵ- ਸਿੱਧੂ
. . .  1 day ago
ਇਸਲਾਮਾਬਾਦ, 18 ਅਗਸਤ- ਪਾਕਿਸਤਾਨ ਦੇ ਨਵੇਂ ਚੁਣੇ ਗਏ ਪ੍ਰਧਾਨ ਮੰਤਰੀ ਇਰਮਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਮਗਰੋਂ ਇਸਲਾਮਾਬਾਦ 'ਚ ਇੱਕ ਪ੍ਰੈੱਸ ਕਾਰਫਰੰਸ ਨੂੰ ਸੰਬੋਧਨ ਕਰਦਿਆਂ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਤੋਜ ਸਿੰਘ...
ਜੇਕਰ ਦੋਹਾਂ ਪੰਜਾਬਾਂ ਦੀ ਸਰਹੱਦ ਨੂੰ ਖੋਲ੍ਹ ਦਿੱਤਾ ਜਾਵੇ ਤਾਂ 60 ਸਾਲਾਂ ਦੀ ਤਰੱਕੀ ਕੁਝ ਸਾਲਾਂ 'ਚ ਹੀ ਪੂਰੀ ਹੋ ਜਾਵੇਗੀ-ਸਿੱਧੂ
. . .  1 day ago
ਨਕਲੀ ਦੁੱਧ ਮਾਮਲੇ 'ਚ ਪਟਿਆਲਾ ਪੁਲਿਸ ਵੱਲੋਂ ਵੱਡੇ ਖੁਲਾਸੇ
. . .  1 day ago
ਪਟਿਆਲਾ, 18 ਅਗਸਤ - ਪਟਿਆਲਾ ਪੁਲਿਸ ਵੱਲੋਂ ਦੇਵੀਗੜ੍ਹ ਸਿੰਗਲਾ ਡੇਅਰੀ 'ਤੇ ਛਾਪੇਮਾਰੀ ਕਰਕੇ ਨਕਲੀ ਦੁੱਧ, ਪਨੀਰ ਤੇ ਘਿਉ ਬਰਾਮਦ ਕੀਤਾ ਗਿਆ ਸੀ। ਪੁਲਿਸ ਦੇ 2 ਦਿਨ ਰਿਮਾਂਡ 'ਚ ਕਈ ਵੱਡੇ ਖੁਲਾਸੇ ਹੋਏ ਹਨ, ਜਿਸ ਵਿਚ 15 ਹੋਰ ਦੁਕਾਨਦਾਰਾਂ ਦੇ ਨਾਮ ਸਾਹਮਣੇ ਆਏ...
ਕੌਫੀ ਅਨਨ ਦਾ ਹੋਇਆ ਦਿਹਾਂਤ
. . .  1 day ago
ਹੜ੍ਹ ਪ੍ਰਭਾਵਿਤ ਕੇਰਲ ਲਈ ਬਿਹਾਰ ਅਤੇ ਉੜੀਸਾ ਨੇ ਆਰਥਿਕ ਮਦਦ ਦੇਣ ਦਾ ਕੀਤਾ ਐਲਾਨ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਇੰਗਲੈਂਡ ਨੇ ਟਾਸ ਜਿੱਤ ਕੇ ਭਾਰਤ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
2 ਕਰੋੜ ਤੋਂ ਵੱਧ ਦੀ ਰਾਸ਼ੀ ਕਿਰਤੀਆਂ ਦੇ ਖਾਤੇ 'ਚ ਪਾਈ- ਬਲਬੀਰ ਸਿੱਧੂ
. . .  1 day ago
ਹੁਣ ਮਾਰੀਸ਼ਸ ਦਾ ਸਭ ਤੋਂ ਵੱਡਾ ਸਾਈਬਰ ਟਾਵਰ ਕਹਾਏਗਾ 'ਅਟਲ ਬਿਹਾਰੀ ਵਾਜਪਾਈ ਟਾਵਰ'
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਰਾਸ਼ਟਰੀ-ਅੰਤਰਰਾਸ਼ਟਰੀ

ਕੈਲੇਫੋਰਨੀਆ ਦੇ ਜੰਗਲਾਂ ਨੂੰ ਲੱਗੀ ਅੱਗ 'ਚ ਮੌਤਾਂ ਦੀ ਗਿਣਤੀ 17 ਹੋਈ

ਕੈਲੇਫੋਰਨੀਆ, 11 ਅਕਤੂਬਰ (ਹੁਸਨ ਲੜੋਆ ਬੰਗਾ)- ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਜੰਗਲਾਂ 'ਚ ਭਿਆਨਕ ਅੱਗ ਲੱਗਣ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋ ਚੁੱਕੀ ਹੈ। ਅੱਗ ਤੇਜ਼ੀ ਨਾਪਾ ਵੈਲੀ ਅਤੇ ਆਸਪਾਸ ਦੇ ਜੰਗਲ 'ਚ ਫੈਲ ਰਹੀ ਹੈ। ਕੈਲੀਫੋਰਨੀਆ ਦੇ ਸਰਕਾਰੀ ਹਵਾਲਿਆਂ ...

ਪੂਰੀ ਖ਼ਬਰ »

ਦਿਲੀਪ ਕੁਮਾਰ ਤੇ ਸਾਇਰਾ ਬਾਨੋ ਵਲੋਂ ਆਪਣੀ 51ਵੀਂ ਵਰ੍ਹੇਗੰਢ 'ਤੇ ਪ੍ਰਸੰਸਕਾਂ ਦਾ ਧੰਨਵਾਦ

ਮੁੰਬਈ, 11 ਅਕਤੂਬਰ (ਏਜੰਸੀ)- ਦਿਲੀਪ ਕੁਮਾਰ ਤੇ ਸਾਇਰਾ ਬਾਨੋ ਨੇ ਅੱਜ ਆਪਣੀ 51ਵੀਂ ਵਰ੍ਹੇਗੰਢ ਮੌਕੇ ਆਪਣੇ ਦੋਸਤਾਂ ਤੇ ਪ੍ਰਸੰਸਕਾਂ ਦਾ ਧੰਨਵਾਦ ਕੀਤਾ। ਸਾਇਰਾ ਬਾਨੋ (73) ਨੇ ਆਪਣੇ ਪਤੀ ਦਿਲੀਪ ਕੁਮਾਰ (94) ਦੇ ਟਵੀਟਰ ਅਕਾਊਂਟ ਤੋਂ ਵਧਾਈ ਦੇਣ ਵਾਲੇ ਲੱਖਾਂ ਪ੍ਰਸੰਸਕਾਂ ...

ਪੂਰੀ ਖ਼ਬਰ »

75 ਸਾਲ ਦੇ ਹੋਏ ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ

ਨਵੀਂ ਦਿੱਲੀ, 11 ਅਕਤੂਬਰ (ਏਜੰਸੀ)- ਅੱਜ ਬਾਲੀਵੁੱਡ ਦੇ ਮਹਾਨਾਇਕ ਅਮਿਤਾਬ ਬੱਚਨ 75 ਸਾਲ ਦੇ ਹੋ ਗਏ ਹਨ। ਉਨ੍ਹਾਂ ਦਾ ਜਨਮ 11 ਅਕਤੂਬਰ 1942 ਨੂੰ ਇਲਾਹਾਬਾਦ 'ਚ ਵਿਜੈਦਸ਼ਮੀ ਦੇ ਦਿਨ ਹੋਇਆ ਸੀ। ਉਨ੍ਹਾਂ ਨੇ ਆਪਣੇ ਜੀਵਨ 'ਚ ਕਈ ਉਤਾਰ-ਚੜਾਅ ਦੇਖੇ ਹਨ। ਅਮਿਤਾਬ ਨੇ 1995 'ਚ ਅਮਿਤਾਬ ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਭਾਈ ਮੋਹਨ ਸਿੰਘ ਪਿਹੋਵਾ ਨੇ ਕਥਾ ਵਿਚਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਬਰੇਸ਼ੀਆ(ਇਟਲੀ), 11 ਅਕਤੂਬਰ (ਬਲਦੇਵ ਸਿੰਘ ਬੂਰੇ ਜੱਟਾਂ)- ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਵਰਲਡ ਸਿੱਖ ਆਰਗੇਨਾਈਜੇਸ਼ਨ ਕੈਨੇਡਾ ਵਲੋਂ ਸਿੱਖ ਫੈਮਿਲੀ ਹੈਲਪਲਾਈਨ ਦੀ ਸ਼ੁਰੂਆਤ

ਕੈਲਗਰੀ, 11 ਅਕਤੂਬਰ (ਜਸਜੀਤ ਸਿੰਘ ਧਾਮੀ)-ਵਰਲਡ ਸਿੱਖ ਆਰਗੇਨਾਈਜੇਸ਼ਨ ਕੈਨੇਡਾ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਸਿੱਖ ਫੈਮਿਲੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਹੈ। ਇਹ ਇਕ ਗੈਰ ਹੰਗਾਮੀ ਹੈਲਪਲਾਈਨ ਹੈ। ਇਹ ਜਾਣਕਾਰੀ ਦਿੰਦੇ ਹੋਏ ਵਰਲਡ ਸਿੱਖ ਆਰਗੇਨਾਈਜੇਸ਼ਨ ਦੇ ...

ਪੂਰੀ ਖ਼ਬਰ »

ਇਟਲੀ ਦੀ ਵਿਚੈਂਸਾ ਵਿਖੇ 'ਆਪ' ਦੀ ਮੀਟਿੰਗ

ਵੀਨਸ (ਇਟਲੀ), 11ਅਕਤੂਬਰ (ਹਰਦੀਪ ਸਿੰਘ ਕੰਗ)- ਆਮ ਆਦਮੀ ਪਾਰਟੀ ਇਟਲੀ ਦੇ ਸਮੱਰਥਕਾਂ ਅਤੇ ਆਹੁਦੇਦਾਰਾਂ ਵਲੋਂ ਪਾਰਟੀ ਦੀਆਂ ਸਿਆਸੀ ਸਰਗਰਮੀਆਂ ਤੇ ਵਿਚਾਰ-ਵਟਾਂਦਰੇ ਕਰਨ ਲਈ ਬੀਤੇ ਦਿਨ ਵਿਚੈਂਸਾ ਵਿਖੇ ਇਕੱਤਰਤਾ ਕੀਤੀ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਲੰਡਨ ਦੇ ਮੇਅਰ ਤੇ ਡਿਪਟੀ ਮੇਅਰ ਕਰਨਗੇ ਭਾਰਤ-ਪਾਕਿ ਯਾਤਰਾ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਂਘ ਬੱਧਨੀ ਕਲਾਂ)- ਲੰਡਨ ਦੇ ਪਹਿਲੇ ਮੁਸਲਿਮ ਮੇਅਰ ਸਦੀਕ ਖਾਨ ਅਤੇ ਭਾਰਤੀ ਮੂਲ ਦੇ ਡਿਪਟੀ ਮੇਅਰ ਰਾਜੇਸ਼ ਅਗਰਵਾਲ ਇਸ ਸਾਲ ਭਾਰਤ ਅਤੇ ਪਾਕਿਸਤਾਨ ਦੀ ਯਾਤਰਾ ਕਰਨਗੇ। ਭਾਰਤ ਦੌਰੇ ਮੌਕੇ ਉਹ ਮੁੰਬਈ, ਦਿੱਲੀ ਅਤੇ ਅੰਮ੍ਰਿਤਸਰ ਜਾਣਗੇ। ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ 'ਚ ਸਿੱਖਿਆ ਅਤੇ ਸਹਿਤ ਖੇਤਰ ਵੱਲ ਧਿਆਨ ਦੇਣ ਦੀ ਜ਼ਰੂਰਤ-ਰਾਣਾ ਕੇ.ਪੀ. ਸਿੰਘ

ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਲੰਡਨ ਦੌਰੇ ਦੌਰਾਨ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਵਾਸੀ ਪੰਜਾਬੀ ਪੰਜਾਬ ਲਈ ਬਹੁਤ ਕੁਝ ਕਰਦੇ ਹਨ ਅਤੇ ਕਰਨਾ ਵੀ ਚਾਹੁੰਦੇ ਹਨ। ਉਨ੍ਹਾਂ ...

ਪੂਰੀ ਖ਼ਬਰ »

ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ 'ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਨਿਊਯਾਰਕ, 11 ਅਕਤੂਬਰ (ਸੂਰਤ ਸਿੰਘ ਪੱਡਾ)-ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਵਿਚ ਸ੍ਰੀ ਗੁਰੂ ਰਾਮਦਾਸ ਸੁਸਾਇਟੀ ਆਫ ਹਰਿਆਣਾ ਵਲੋਂ ਅਤੇ ਗੁਰੂ ਘਰ ਦੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਹਜ਼ਾਰਾਂ ਦੀ ...

ਪੂਰੀ ਖ਼ਬਰ »

ਸਾਊਥ ਕੈਰੋਲੀਨਾ ਦੇ ਗੁਰਸ਼ਰਨਜੀਤ ਸਿੰਘ ਮੱਲ੍ਹੀ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ

ਸਿਆਟਲ, 11 ਅਕਤੂਬਰ (ਗੁਰਚਰਨ ਸਿੰਘ ਢਿੱਲੋਂ)-ਬਟਾਲਾ ਨੇੜੇ ਬਾਉਲੀ ਇੰਦਰਜੀਤ ਦੇ ਜੰਮਪਲ ਤੇ ਸਿੰਘ ਸਭਾ ਇੰਟਰਨੈਸ਼ਨਲ ਕੈਨੇਡਾ, ਸਾਊਥ ਕੈਰੋਲੀਨਾ ਸੁਸਾਇਟੀ ਦੇ ਮੈਂਬਰ ਗੁਰਸ਼ਰਨਜੀਤ ਸਿੰਘ ਮੱਲ੍ਹੀ ਦਾ ਸਿਆਟਲ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ। ਗੁਰਦੀਪ ਸਿੰਘ ...

ਪੂਰੀ ਖ਼ਬਰ »

'ਦ ਬਲੈਕ ਪ੍ਰਿੰਸ' ਦੇ ਪਹਿਲੇ ਸ਼ੋਅ ਨੇ ਆਸਟ੍ਰੇਲੀਆ 'ਚ ਪਾਈ ਧਮਾਲ

ਪਰਥ, 11 ਅਕਤੂਬਰ (ਬਲਦੇਵ ਸਿੰਘ)-ਪਿਛਲੇ ਦਿਨੀਂ ਪਰਥ ਦੇ ਕੈਨੇਡੀ ਬੈਪਟਿਸਟ ਕਾਲਜ ਵਿਖੇ 'ਦ ਬਲੈਕ ਪ੍ਰਿੰਸ' ਦਾ ਸ਼ੋਅ ਪੰਜਾਬ ਵੈਂਚਰ ਦੁਆਰਾ ਕਰਵਾਇਆ ਗਿਆ। ਇਸ ਵਿਚ ਸਤਿੰਦਰ ਸਰਤਾਜ ਵਲੋਂ ਆਪਣੀ ਬੇਮਿਸਾਲ ਗਾਇਕੀ ਅਤੇ ਆਪਣੇ ਵਿਲੱਖਣ ਅੰਦਾਜ਼ ਰਾਹੀਂ ਦਰਸ਼ਕਾਂ ਦਾ ਮਨ ਮੋਹ ...

ਪੂਰੀ ਖ਼ਬਰ »

ਸਿਡਨੀ 'ਚ ਭਾਈ ਦਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦਾ ਸਨਮਾਨ

ਸਿਡਨੀ, 11 ਅਕਤੂਬਰ (ਹਰਕੀਰਤ ਸਿੰਘ ਸੰਧਰ)-ਸਿਡਨੀ ਵਾਸੀਆਂ ਨੂੰ ਗੁਰਮਤਿ ਨਾਲ ਜੋੜਨ ਲਈ ਰਾਗੀ ਦਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵਲੋਂ ਗੁਰਦੁਆਰਾ ਗਲੈਨਵੁੱਡ ਵਿਖੇ ਇਕ ਸਾਲ ਕੀਰਤਨ ਦੀ ਸੇਵਾ ਨਿਭਾਈ। ਪ੍ਰਬੰਧਕ ਜਸਬੀਰ ਸਿੰਘ ਨੇ ਦੱਸਿਆ ਕਿ ਰਾਗੀ ਦਵਿੰਦਰ ਸਿੰਘ ...

ਪੂਰੀ ਖ਼ਬਰ »

ਆਸਟ੍ਰੇਲੀਆ ਵਿਚ 1 ਲੱਖ ਤੋਂ ਵੱਧ ਲੋਕ ਬੇਘਰ ਸੜਕਾਂ 'ਤੇ ਸੌਣ ਲਈ ਮਜਬੂਰ

ਸਿਡਨੀ/ਮੈਲਬੌਰਨ, 11 ਅਕਤੂਬਰ (ਹਰਕੀਰਤ ਸਿੰਘ ਸੰਧਰ, ਸਰਤਾਜ ਸਿੰਘ ਧੌਲ)-ਦੁਨੀਆ ਭਰ ਵਿਚ 10 ਅਕਤੂਬਰ ਨੂੰ 'ਵਰਲਡ ਹੋਮਲੈੱਸ ਡੇਅ' ਵਜੋਂ ਮਨਾਇਆ ਜਾਂਦਾ ਹੈ। ਆਸਟ੍ਰੇਲੀਆ ਦੇ ਡਿਪਾਰਟਮੈਂਟ ਆਫ ਹਿਊਮਿਨ ਸਰਵਿਸ ਦੇ ਅਨੁਸਾਰ ਆਸਟ੍ਰੇਲੀਆ ਵਿਚ ਹਰ ਰੋਜ਼ 1 ਲੱਖ 5 ਹਜ਼ਾਰ ਦੇ ਕਰੀਬ ਲੋਕ ਤਾਰਿਆਂ ਦੀ ਛਾਵੇਂ ਸੌਂਦੇ ਹਨ। ਇਸ ਵਿਚ 40 ਫੀਸਦੀ ਤੋਂ ਉੱਪਰ ਉਹ ਲੋਕ ਹਨ, ਜਿਨ੍ਹਾਂ ਦੀ ਉਮਰ 25 ਸਾਲ ਤੋਂ ਘੱਟ ਹੈ। ਇਕ ਹੈਰਾਨੀਜਨਕ ਅੰਕੜਿਆਂ ਮੁਤਾਬਿਕ 18 ਹਜ਼ਾਰ ਦੇ ਕਰੀਬ ਉਹ ਬੱਚੇ ਹਨ, ਜਿਨ੍ਹਾਂ ਦੀ ਉਮਰ 12 ਸਾਲ ਤੋਂ ਘੱਟ ਹੈ। ਜਾਣਕਾਰੀ ਅਨੁਸਾਰ ਇਹ ਬੱਚੇ ਜ਼ਿਆਦਾਤਰ ਉਹ ਹਨ, ਜਿਹੜੇ ਘਰੇਲੂ ਹਿੰਸਾ, ਸ਼ੋਸ਼ਣ ਜਾਂ ਘਰਾਂ ਵਿਚ ਅਸੁਰੱਖਿਅਤ ਮਹਿਸੂਸ ਕਰਦੇ ਹਨ ਅਤੇ ਘਰ ਛੱਡ ਦਿੰਦੇ ਹਨ। ਆਸਟ੍ਰੇਲੀਆ ਵਿਚ ਇਨ੍ਹਾਂ ਨੂੰ 'ਕੋਅਚ ਸਰਫਿੰਗ' ਦੇ ਨਾਂਅ ਨਾਲ ਜਾਣਦੇ ਹਨ, ਜਿਹੜੇ ਆਪਣੇ ਘਰ ਛੱਡ ਯਾਰਾਂ ਦੋਸਤਾਂ ਤੇ ਰਿਸ਼ਤੇਦਾਰਾਂ ਦੇ ਘਰਾਂ ਵਿਚ ਰਾਤ ਕੱਟਦੇ ਹਨ ਤੇ ਫਿਰ ਬੇਘਰ ਹੋ ਜਾਂਦੇ ਹਨ। ਇਹ ਇਕ ਹੈਰਾਨੀਜਨਕ ਅੰਕੜੇ ਹਨ। ਇਨ੍ਹਾਂ ਬੇਘਰਾਂ ਲਈ ਸਰਕਾਰ ਵਲੋਂ 'ਸੈਂਟਰਲਿੰਕ' ਬਣਾਏ ਹਨ, ਜਿਥੇ ਇਨ੍ਹਾਂ ਨੂੰ ਜਿਊਣ ਲਈ ਭੱਤਾ ਤੇ ਭਵਿੱਖ ਲਈ ਸੁਰੱਖਿਅਤ ਸੇਵਾਵਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਇਹ ਸੇਵਾਵਾਂ ਲਈ ਜ਼ਰੂਰੀ ਹੈ ਕਿ ਆਸਟ੍ਰੇਲੀਆ ਦੇ ਨਾਗਰਿਕ ਹੋਣ ਜਾਂ ਫਿਰ ਕਿਤੋਂ ਬਾਹਰੋਂ ਆਏ ਹੋਣ। ਬੇਘਰਾਂ ਵਿਚ ਜਵਾਨ ਲੋਕ, ਬੱਚੇ ਅਤੇ ਔਰਤਾਂ ਦੀ ਵੱਡੀ ਗਿਣਤੀ ਹੈ ਜੋ ਕਿ ਸਰਕਾਰ ਲਈ ਇਕ ਚਿੰਤਾ ਦਾ ਵਿਸ਼ਾ ਹੈ।


ਖ਼ਬਰ ਸ਼ੇਅਰ ਕਰੋ

ਆਸਟ੍ਰੇਲੀਆ 'ਚ ਹੋਣ ਜਾ ਰਹੀਆਂ ਕਾਮਨਵੈਲਥ ਖੇਡਾਂ 'ਚ ਵੀਜ਼ਾ ਪ੍ਰਾਪਤੀ ਬਣੀ ਵੱਡੀ ਸਮੱਸਿਆ

ਆਸਟ੍ਰੇਲੀਆ, 11 ਅਕਤੂਬਰ (ਮਹਿੰਦਰਪਾਲ ਸਿੰਘ ਕਾਹਲੋਂ)-ਆਸਟ੍ਰੇਲੀਆ ਦੇ ਸ਼ਹਿਰ ਗੋਲਡ ਕੋਸਟ 'ਚ 2018 'ਚ ਹੋਣ ਜਾ ਰਹੀਆਂ ਕਾਮਨਵੈਲਥ ਖੇਡਾਂ ਲਈ ਵੀਜ਼ੇ ਪ੍ਰਾਪਤ ਕਰਨਾ ਇਕ ਵੱਡੀ ਸਮੱਸਿਆ ਕਈ ਖਿਡਾਰੀਆਂ ਨੂੰ ਆਉਣ ਦਾ ਖਦਸ਼ਾ ਬਣਿਆ ਹੋਇਆ ਹੈ। ਆਸਟ੍ਰੇਲੀਆ ਲਈ ਵੀਜ਼ੇ ਦੇ ਸਖ਼ਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX