ਤਾਜਾ ਖ਼ਬਰਾਂ


ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਦੇ ਘਰ ਦੇ ਬਾਹਰ ਹੋਇਆ ਅੱਤਵਾਦੀ ਹਮਲਾ
. . .  1 day ago
ਸ੍ਰੀਨਗਰ, 16 ਜੁਲਾਈ- ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਨੈਸ਼ਨਲ ਕਾਨਫ਼ਰੰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਆਗੂ ਗ਼ੁਲਾਮ ਮੁਹਾਦੀਨ ਮੀਰ ਦੇ ਘਰ ਦੇ ਬਾਹਰ ਹੋਏ ਅੱਤਵਾਦੀ ਹਮਲੇ 'ਚੋਂ ਬਾਲ-ਬਾਲ ...
ਬਾਈਓਪਿਕ 'ਚ ਸਨੀ ਲਿਓਨ ਲਈ ਵਰਤੇ ਗਏ ਕੌਰ ਸ਼ਬਦ ਤੋਂ ਇਤਰਾਜ਼ - ਮਨਜਿੰਦਰ ਸਿਰਸਾ
. . .  1 day ago
ਨਵੀਂ ਦਿੱਲੀ, 16 ਜੁਲਾਈ- ਅਕਾਲੀ ਦਲ ਦੇ ਦਿੱਲੀ ਤੋਂ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸਾਨੂੰ ਸਨੀ ਲਿਓਨ ਦੀ ਬਾਈਓਪਿਕ ਤੋਂ ਕੋਈ ਇਤਰਾਜ਼ ਨਹੀਂ ਹੈ, ਪਰ ਜਦ ਉਸ ਨੇ ਪਹਿਲਾਂ ਆਪਣੇ ਨਾਮ ਪਿੱਛੋਂ ਕੌਰ ਨੂੰ ਹਟਾ ਦਿੱਤਾ ਸੀ ਤਾਂ ਹੁਣ ਇਸ ਦੀ...
ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾਵਾਂ ਨੇ ਕੀਤੀ ਬੈਠਕ
. . .  1 day ago
ਨਵੀਂ ਦਿੱਲੀ, 16 ਜੁਲਾਈ- ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪਾਰਲੀਮੈਂਟ ਲਾਇਬਰੇਰੀ 'ਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਮੀਟਿੰਗ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ ਸੰਸਦ ਦਾ ਮਾਨਸੂਨ ਸੈਸ਼ਨ 18 ਜੁਲਾਈ ਤੋਂ ਸ਼ੁਰੂ...
ਸੜਕ ਹਾਦਸੇ 'ਚ ਦੋ ਮੌਤਾਂ
. . .  1 day ago
ਕੋਟਕਪੂਰਾ, 16 ਜੁਲਾਈ (ਮੋਹਰ ਗਿੱਲ)- ਕੋਟਕਪੂਰਾ-ਬਠਿੰਡਾ ਮੁੱਖ ਸੜਕ 'ਤੇ ਇਕ ਕਾਰ ਅਤੇ ਬੱਸ ਦਰਮਿਆਨ ਹੋਈ ਜ਼ਬਰਦਸਤ ਟੱਕਰ 'ਚ ਕਾਰ 'ਚ ਸਵਾਰ ਇਕ ਔਰਤ ਅਤੇ ਇਕ ਪੁਰਸ਼ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਇਕਬਾਲ....
ਕਾਂਗਰਸ ਸੋਸ਼ਲ ਮੀਡੀਆ ਵਿੰਗ ਦੇ ਆਗੂ ਦੇ ਮੈਡੀਕਲ ਸਟੋਰ 'ਚੋਂ ਨਸ਼ੀਲੇ ਕੈਪਸੂਲ ਬਰਾਮਦ
. . .  1 day ago
ਅਜਨਾਲਾ, 16 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਰਾਜਾਸਾਂਸੀ ਦੀ ਪੁਲਿਸ ਵੱਲੋਂ ਅਜਨਾਲਾ ਸ਼ਹਿਰ ਦੇ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਕੌਂਸਲਰ ਦੇ ਪੁੱਤਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ। ਇਸ ਦੌਰਾਨ ਉਸ ਵੱਲੋਂ ਦੱਸੇ ਗਏ ...
ਫ਼ੌਜੀ ਸਨਮਾਨ ਦੇ ਨਾਲ ਸ਼ਹੀਦ ਮੁਖ਼ਤਿਆਰ ਸਿੰਘ ਨੂੰ ਦਿੱਤੀ ਗਈ ਅੰਤਿਮ ਵਿਧਾਈ
. . .  1 day ago
ਫ਼ਾਜ਼ਿਲਕਾ, 16 ਜੁਲਾਈ (ਪ੍ਰਦੀਪ ਕੁਮਾਰ) :- ਛੱਤੀਸਗੜ੍ਹ ਵਿਚ ਨਕਸਲੀ ਹਮਲੇ ਦਾ ਸ਼ਿਕਾਰ ਹੋਏ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਫੱਤੂ ਵਾਲਾ ਦੇ ਸੀਮਾ ਸੁਰੱਖਿਆ ਬਲ ਦੇ ਜਵਾਨ ਸ਼ਹੀਦ ਮੁਖ਼ਤਿਆਰ ਸਿੰਘ ਦਾ ਅੱਜ ਪਰਥਿਕ ਸਰੀਰ ਉਸ ਦੇ ਜੱਦੀ ਪਿੰਡ ਫੱਤੂ ਵਾਲਾ ਵਿਖੇ...
ਕਠੂਆ ਜਬਰ ਜਨਾਹ ਮਾਮਲਾ : ਬਚਾਅ ਪੱਖ ਦੇ ਵਕੀਲਾਂ ਨੇ ਅਦਾਲਤ 'ਚ ਦਾਖ਼ਲ ਕੀਤੀ ਅਰਜ਼ੀ
. . .  1 day ago
ਪਠਾਨਕੋਟ, 16 ਜੁਲਾਈ (ਅਸ਼ੀਸ਼ ਸ਼ਰਮਾ)- ਕਠੂਆ ਜਬਰ ਜਨਾਹ ਅਤੇ ਹੱਤਿਆ ਦੇ ਮਾਮਲੇ 'ਚ ਅੱਜ ਸਰਕਾਰੀ ਪੱਖ ਵੱਲੋਂ ਸਬੂਤ ਵਜੋਂ ਮਾਸੂਮ ਬੱਚੀ ਦੇ ਵਾਲ ਪੇਸ਼ ਕਰਨ ਦੀ ਗੱਲ ਆਖੀ ਗਈ। ਜਦੋਂ ਫੋਰੈਂਸਿਕ ਰਿਪੋਰਟ ਲੈਬ 'ਚੋਂ ਆਏ ਲਿਫ਼ਾਫ਼ੇ ਜਿਸ 'ਤੇ ਸੱਤ ਸੀਲ ਮੋਹਰਾਂ...
ਆਰਥਿਕ ਤੰਗੀ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਫ਼ਿਰੋਜ਼ਪੁਰ, 16 ਜੁਲਾਈ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਪਿੰਡ ਆਰਿਫ਼ ਕੇ ਦੇ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। 56 ਸਾਲਾ ਕਿਸਾਨ ਸੁਖਦੇਵ ਸਿੰਘ ਉਰਫ਼ ਦੇਵਾ ਕੋਲ ਬਹੁਤ ਘੱਟ ਜ਼ਮੀਨ ਸੀ, ਜਿਸ ਕਾਰਨ...
ਡੋਨਾਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਕੀਤੀ ਮੁਲਾਕਾਤ
. . .  1 day ago
ਹੇਲਸਿੰਕੀ, 16 ਜੁਲਾਈ- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਿਨਲੈਂਡ ਦੇ ਹੇਲਸਿੰਕੀ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ, ਟਰੰਪ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਫੀਫਾ ਵਿਸ਼ਵ ਕੱਪ ਦੇ ਸਫਲ ਆਯੋਜਨ ਦੀ ਵਧਾਈ...
ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ
. . .  1 day ago
ਅਮਰਾਵਤੀ, 16 ਜੁਲਾਈ- ਆਂਧਰਾ ਪ੍ਰਦੇਸ਼ ਦੇ ਭਾਜਪਾ ਪ੍ਰਧਾਨ ਕਾਨਾ ਲਕਸ਼ਮੀ ਨਰਾਇਣ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ 'ਚ ਇਹ ਦੋਸ਼ ਲਗਾਇਆ ਹੈ ਕਿ ਉਨ੍ਹਾਂ ਦੇ ਟੈਲੀਫ਼ੋਨ ਨੰਬਰ ਸੂਬੇ ਦੇ ਖ਼ੁਫ਼ੀਆ ਵਿਭਾਗ ਵੱਲੋਂ ਰਿਕਾਰਡ...
ਨਿਤੀਸ਼ ਕੁਮਾਰ ਨੇ ਬਿਹਾਰ ਲਈ ਫਿਰ ਕੀਤੀ ਵਿਸ਼ੇਸ਼ ਦਰਜੇ ਦੀ ਮੰਗ
. . .  1 day ago
ਪਟਨਾ, 16 ਜੁਲਾਈ- 2019 'ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਇੱਕ ਵਾਰ ਫਿਰ ਤੋਂ ਸੂਬੇ ਲਈ ਵਿਸ਼ੇਸ਼ ਦਰਜੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਨੇ ਬਿਹਾਰ ਲਈ ਵਿਸ਼ੇਸ਼ ਦਰਜੇ ਦੀ ਮੰਗ ਦਾ...
ਨਸ਼ੇ ਦੀ ਓਵਰ ਡੋਜ਼ ਨੇ ਲਈ ਨੌਜਵਾਨ ਦੀ ਜਾਨ
. . .  1 day ago
ਮੁੱਦਕੀ, 16 ਜੁਲਾਈ (ਭਾਰਤ ਭੂਸ਼ਨ ਅਗਰਵਾਲ)- ਪੰਜਾਬ 'ਚ ਜਿੱਥੇ ਚਿੱਟੇ ਦੇ ਖ਼ਿਲਾਫ਼ ਸਮੂਹ ਪੰਜਾਬੀਆਂ ਨੇ ਮੋਰਚਾ ਖੋਲ੍ਹਿਆ ਹੋਇਆ ਹੈ, ਉੱਥੇ ਚਿੱਟੇ ਨਾਲ ਹੋਣ ਵਾਲੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਸੇ ਤਹਿਤ ਅੱਜ ਕਸਬਾ ਮੁੱਦਕੀ ਦੇ ਵਾਰਡ ...
ਸੀ. ਬੀ. ਆਈ. ਨੇ ਫਾਰੂਕ ਅਬਦੁੱਲਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ
. . .  1 day ago
ਨਵੀਂ ਦਿੱਲੀ, 16 ਜੁਲਾਈ- ਸੀ. ਬੀ. ਆਈ. ਨੇ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਵਿਰੁੱਧ ਸ੍ਰੀਨਗਰ ਦੀ ਚੀਫ਼ ਜੂਡੀਸ਼ੀਅਲ ਮੈਜਿਸਟਰੇਟ 'ਚ ਕਰੋੜਾਂ ਦੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ ਘਪਲੇ ਮਾਮਲੇ 'ਚ ਚਾਰਜਸ਼ੀਟ ਦਾਖ਼ਲ ਕੀਤੀ ਹੈ...
30 ਜੁਲਾਈ ਨੂੰ ਹੋਵੇਗੀ ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ
. . .  1 day ago
ਨਵੀਂ ਦਿੱਲੀ, 16 ਜੁਲਾਈ- ਸ਼ੋਪੀਆਂ ਗੋਲੀਬਾਰੀ ਮਾਮਲੇ ਦੀ ਅਗਲੀ ਸੁਣਵਾਈ 30 ਜੁਲਾਈ ਨੂੰ ਹੋਵੇਗੀ। ਇਸ ਦਿਨ ਸੁਪਰੀਮ ਕੋਰਟ ਇਹ ਤੈਅ ਕਰੇਗਾ ਕਿ ਲੈਫ਼ਟੀਨੈਂਟ ਕਰਨਲ ਕਰਮਜੀਤ ਸਿੰਘ (ਮੇਜਰ ਅਦਿੱਤਿਆ ਦੇ ਪਿਤਾ) ਦੀ ਐਫ.ਆਈ.ਆਰ...
ਕੇਰਲ 'ਚ ਸ਼ਸ਼ੀ ਥਰੂਰ ਦੇ ਦਫ਼ਤਰ 'ਤੇ ਭਾਜਪਾ ਵਰਕਰਾਂ ਨੇ ਕੀਤਾ ਹਮਲਾ
. . .  1 day ago
ਤਿਰੂਵਨੰਤਪੁਰਮ, 16 ਜੁਲਾਈ- ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ 'ਚ ਅੱਜ ਭਾਜਪਾ ਦੇ ਵਰਕਰਾਂ ਵਲੋਂ ਕਾਂਗਰਸ ਨੇਤਾ ਸ਼ਸ਼ੀ ਥਰੂਰ 'ਤੇ ਦਫ਼ਤਰ 'ਤੇ ਹਮਲਾ ਕੀਤਾ ਗਿਆ। ਵਰਕਰ ਸ਼ਸ਼ੀ ਥਰੂਰ ਦੇ 'ਹਿੰਦੂ-ਪਾਕਿਸਤਾਨ' ਵਾਲੇ ਬਿਆਨ ਦਾ ਵਿਰੋਧ ਕਰ ਰਹੇ ਸਨ। ਉਨ੍ਹਾਂ ਥਰੂਰ...
ਭਾਰੀ ਮੀਂਹ ਕਾਰਨ ਪੁਲ ਦੇ ਹੇਠਾਂ ਫਸੀ ਯਾਤਰੀਆਂ ਨਾਲ ਭਰੀ ਬੱਸ
. . .  1 day ago
ਦਿੱਲੀ ਦੇ ਕਈ ਹਿੱਸਿਆਂ 'ਚ ਪਿਆ ਭਾਰੀ ਮੀਂਹ
. . .  1 day ago
ਸੜਕ ਹਾਦਸਿਆਂ 'ਚ ਪੰਜ ਲੋਕਾਂ ਦੀ ਮੌਤ, 8 ਜ਼ਖਮੀ
. . .  1 day ago
ਬੰਗਾਲ ਨੂੰ 'ਸਿੰਡੀਕੇਟ' ਚਲਾ ਰਿਹਾ ਹੈ, ਇੱਥੇ ਪੂਜਾ ਕਰਨਾ ਵੀ ਮੁਸ਼ਕਲ- ਮੋਦੀ
. . .  1 day ago
ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ 'ਚ ਸ਼ੁਰੂ ਕੀਤੀ ਭੁੱਖ ਹੜਤਾਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਦਿੱਲੀ

ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਿਖ਼ਲਾਫ਼ ਆਪ ਵਲੋਂ ਮੈਟਰੋ ਸਟੇਸ਼ਨਾਂ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ | ਕਿਰਾਏ 'ਚ ਵਾਧੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਆਪਣੇ ਤੈਅ ਪ੍ਰੋਗਰਾਮ ਮੁਤਾਬਿਕ ਦਿੱਲੀ ਦੇ 89 ਮੈਟਰੋ ਸਟੇਸ਼ਨਾਂ ਦੇ ਮੂਹਰੇ ...

ਪੂਰੀ ਖ਼ਬਰ »

ਭਜਨਪੁਰਾ ਇਲਾਕੇ ਦੇ ਦਿੱਲੀ ਕਮੇਟੀ ਮੈਂਬਰ ਬਾਠ 'ਤੇ ਹਮਲਾ-ਖਿੱਚ ਧੂਹ ਕੀਤੀ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਦਿੱਲੀ ਭਾਜਪਾ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ 'ਤੇ ਕੁੱਝ ਅਸਮਾਜਿਕ ਅਨਸਰਾਂ ਵੱਲੋਂ ਹਮਲਾ ਅਤੇ ਖਿੱਚ-ਧੂਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸ. ਬਾਠ ਨੇ ...

ਪੂਰੀ ਖ਼ਬਰ »

ਵਿਸ਼ੇਸ਼ ਪੁਰਸਕਾਰ ਲਈ ਅਵਤਾਰ ਸਿੰਘ ਸੇਠੀ ਦੀ ਚੋਣ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਜਸਵੰਤ ਸਿੰਘ ਕੋਛੜ ਫਾਊਾਡੇਸ਼ਨ ਵਲੋਂ ਪੰਜਾਬੀ ਕਲਚਰਲ ਫੈਡਰੇਸ਼ਨ ਦਿੱਲੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਸੇਠੀ ਨੂੰ ਸਦਭਾਵਨਾ, ਦੇਸ਼ ਦੀ ਅਖੰਡਤਾ ਲਈ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਇਸ ਸਾਲ ਦਿੱਤੇ ਜਾਣ ...

ਪੂਰੀ ਖ਼ਬਰ »

ਮੁਰਥਲ ਟੋਲ ਟੈਕਸ ਵਿਰੁੱਧ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਦਿੱਲੀ-ਪਾਨੀਪਤ ਅੱਠ ਮਾਰਗੀ ਸੜਕ 'ਤੇ ਮੁਰਥਲ ਵਿਖੇ ਟੋਲ ਟੈਕਸ ਲਗਾਉਣ ਦੀ ਤਿਆਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਲੋਕ ਹਿੱਤ ਪਟੀਸ਼ਨ ਦਾਖ਼ਲ ਕਰ ਕੇ ਕਿਹਾ ਗਿਆ ਹੈ ਕਿ ਅਜੇ ਇਸ ਪ੍ਰਾਜੈਕਟ ਦਾ 25 ਫ਼ੀਸਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਪਟਾਕਿਆਂ 'ਤੇ ਰੋਕ ਲੱਗਣ ਤੋਂ ਬਾਅਦ ਵੀ ਹੋ ਰਹੀ ਹੈ ਵਿਕਰੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਸੁਪਰੀਮ ਕੋਰਟ ਵਲੋਂ ਪਟਾਕਿਆਂ ਦੀ ਵਿੱਕਰੀ 'ਤੇ ਰੋਕ ਲਗਾਈ ਹੋਈ ਹੈ ਪ੍ਰੰਤੂ ਫ਼ਿਰ ਵੀ ਦਿੱਲੀ ਅਤੇ ਐਨ. ਸੀ. ਆਰ. ਵਿਚ ਇਨ੍ਹਾਂ ਦੀ ਚੋਰੀ ਛਿਪੇ ਵਿੱਕਰੀ ਹੋ ਰਹੀ ਹੈ | ਦੁਕਾਨਦਾਰਾਂ ਨੇ ਪਟਾਕਿਆਂ ਦਾ ਸਟਾਕ ਅੰਦਰਖ਼ਾਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ 'ਰਾਸ਼ਟਰੀ ਆਪਦਾ ਨਿਊਨੀਕਰਨ ਦਿਵਸ' ਮਨਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਦੁਆਰਕਾ ਸਟੇਸ਼ਨ ਪੱਧਰ 'ਤੇ ਸੰਯੁਕਤ ਰਾਸ਼ਟਰ ਸੰਘ ਦੇ ਫੈਸਲੇ ਅਨੁਸਾਰ ਪ੍ਰਕਿ੍ਤਕ ਆਫਤਾਂ ਦੇ ਨਾਲ ਹੋਣ ਵਾਲੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਪ੍ਰਤੀ 'ਰਾਸ਼ਟਰੀ ਆਪਦਾ ...

ਪੂਰੀ ਖ਼ਬਰ »

ਸਾਂਸਦ ਡਾ. ਉਦਿਤ ਰਾਜ ਵਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਤੋਂ ਸਾਂਸਦ ਡਾ. ਉਦਿਤ ਰਾਜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ 20 ਸੂਤਰੀ ਪ੍ਰੋਗਰਾਮ ਦੇ ਤਹਿਤ ਮਿਲੀ ਖੇਤੀਬਾੜੀ ਯੋਗ ਜ਼ਮੀਨ ਅਤੇ ਰਿਹਾਇਸ਼ੀ ਪਲਾਟ ਦੇ ਮਾਲਿਕਾਨਾ ਹੱਕ ...

ਪੂਰੀ ਖ਼ਬਰ »

ਮਾਈ ਰਾਈਟ ਟੂ-ਬਰੈੱਥ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-'ਮਾਈ ਰਾਈਟ ਟੂ-ਬਰੈੱਥ' ਨਾਂਅ ਦਾ ਦਿੱਲੀ ਦੇ ਨਾਗਰਿਕਾਂ ਦਾ ਸਮੂਹ ਜੋ ਕਿ 'ਪ੍ਰਦੂਸ਼ਣ ਦਾ ਹੱਲ' ਵਿਸ਼ੇ 'ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਦਾ ਹੈ ਅਤੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਜਨਤਾ ਨੂੰ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ 'ਰਾਸ਼ਟਰੀ ਆਪਦਾ ਨਿਊਨੀਕਰਨ ਦਿਵਸ' ਮਨਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਦੁਆਰਕਾ ਸਟੇਸ਼ਨ ਪੱਧਰ 'ਤੇ ਸੰਯੁਕਤ ਰਾਸ਼ਟਰ ਸੰਘ ਦੇ ਫੈਸਲੇ ਅਨੁਸਾਰ ਪ੍ਰਕਿ੍ਤਕ ਆਫਤਾਂ ਦੇ ਨਾਲ ਹੋਣ ਵਾਲੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਪ੍ਰਤੀ 'ਰਾਸ਼ਟਰੀ ਆਪਦਾ ...

ਪੂਰੀ ਖ਼ਬਰ »

ਗੱਡੀਆਂ ਗ਼ਲਤ ਢੰਗ ਨਾਲ ਪਾਰਕ ਕਰਨ 'ਤੇ ਹੋ ਰਹੇ ਨੇ ਚਲਾਨ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗ਼ਲਤ ਢੰਗ ਨਾਲ ਹੋ ਰਹੀ ਗੱਡੀਆਂ ਦੀ ਪਾਰਕਿੰਗ ਪ੍ਰਤੀ ਟਰੈਫਿਕ ਪੁਲਿਸ ਅਤੇ ਸਿਵਲ ਏਜੰਸੀਆਂ ਵਲੋਂ 28 ਕਾਰੀਡੋਰ 'ਤੇ ਆਪਣੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਦੇ ਅਧੀਨ 650 ਤੋਂ ਜ਼ਿਆਦਾ ਗੱਡੀਆਂ ਦੇ ...

ਪੂਰੀ ਖ਼ਬਰ »

ਮਾਈ ਰਾਈਟ ਟੂ-ਬਰੈੱਥ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-'ਮਾਈ ਰਾਈਟ ਟੂ-ਬਰੈੱਥ' ਨਾਂਅ ਦਾ ਦਿੱਲੀ ਦੇ ਨਾਗਰਿਕਾਂ ਦਾ ਸਮੂਹ ਜੋ ਕਿ 'ਪ੍ਰਦੂਸ਼ਣ ਦਾ ਹੱਲ' ਵਿਸ਼ੇ 'ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਦਾ ਹੈ ਅਤੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਜਨਤਾ ਨੂੰ ...

ਪੂਰੀ ਖ਼ਬਰ »

ਦਿੱਲੀ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਅਤੇ ਐਨ.ਸੀ.ਆਰ. ਵਿਚ ਪਰਾਲੀ ਦੇ ਧੂੰਏਾ ਨੇ ਹਵਾ ਨੂੰ ਜ਼ਹਿਰੀਲੀ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸਵੇਰੇ ਘਰੋਂ ਨਿਕਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਮੇਂ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਵਲੋਂ ਮੈਟਰੋ ਰੇਲ ਦਾ ਕਿਰਾਇਆ ਵਧਾਉਣ ਦੀ ਨਿੰਦਾ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਨੇ ਦਿੱਲੀ ਦੀ ਮੈਟਰੋ ਰੇਲ ਦਾ ਕਿਰਾਇਆ ਵਧਾਉਣ ਦੀ ਕਰੜੀ ਨਿੰਦਾ ਕੀਤੀ ਹੈ | ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਮੈਟਰੋ ਰੇਲ ਦਾ ਕਿਰਾਇਆ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਧੋਖੇਬਾਜ਼ ਗਰੋਹ ਦੇ 3 ਮੈਂਬਰ ਕੀਤੇ ਕਾਬੂ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ ਧੋਖੇਬਾਜ਼ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਨਾਂਅ ਮਹਿੰਦਰ ਯਾਦਵ ਉਰਫ ਤੰਦੂਰੀ (36) ਨਜ਼ਫਗੜ੍ਹ ਦਿੱਲੀ, ਰਨਵੀਰ ਉਰਫ ਰਵੀ (33) ਨਜ਼ਫਗੜ੍ਹ ਦਿੱਲੀ ਅਤੇ ...

ਪੂਰੀ ਖ਼ਬਰ »

ਝੱਜ ਗੋਤ ਦਾ ਜੋੜ ਮੇਲਾ ਅੱਜ

ਦੋਰਾਹਾ, 11 ਅਕਤੂਬਰ (ਜਸਵੀਰ ਝੱਜ)-ਝੱਜ ਗੋਤ ਦੀ ਮੋੜ੍ਹੀ ਪਿੰਡ ਬੁਆਣੀ ਦੀ 'ਦਾਦੀ ਸਤੀ' (ਥੇਹ) ਦੇ ਸਥਾਨ ਵਿਖੇ ਮੁੱਢ-ਕਦੀਮ ਤੋਂ ਲੱਗਦਾ ਮੇਲਾ ਇਸ ਵਾਰ 12 ਅਕਤੂਬਰ ਨੂੰ 12 ਵਜੇ ਤੱਕ ਲੱਗ ਰਿਹਾ ਹੈ, ਜਿਸ ਦੇ ਬਾਰੇ ਪ੍ਰਧਾਨ ਅਵਤਾਰ ਸਿੰਘ ਝੱਜ (ਏ. ਟੀ. ਐੱਸ.), ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅੰਤਰਰਾਜੀ ਗਰੋਹ ਦੇ 5 ਮੈਂਬਰ ਕਾਬੂ

ਚੰਡੀਗੜ੍ਹ, 11 ਅਕਤੂਬਰ (ਵਿ. ਪ੍ਰ.)- ਹਰਿਆਣਾ ਪੁਲਿਸ ਨੇ ਪਿਛਲੀ ਰਾਤ ਭਿਵਾਨੀ ਤੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਸਰਗਰਮ ਖਤਰਨਾਕ ਅਪਰਾਧੀਆਂ ਦੇ ਇਕ ਅੰਤਰਰਾਜੀ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੇ ਕਬਜੇ 'ਚੋਂ ਇਕ ਕਾਰਬਾਈਨ 9 ਮਿਮੀ, 30 ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਮੈਟਰੋ ਦਾ ਕਿਰਾਇਆ ਵਧਣ ਕਰਕੇ ਡੀ. ਟੀ. ਸੀ. ਦੀਆਂ ਬੱਸਾਂ 'ਚ ਭੀੜ ਵਧੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਦੇ ਕਿਰਾਏ ਵਧਾਏ ਜਾਣ 'ਤੇ ਲੋਕਾਂ ਨੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਸਫਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਇਨ੍ਹਾਂ ਬੱਸਾਂ ਵਿਚ ਪਹਿਲਾਂ ਨਾਲੋਂ ਜ਼ਿਆਦਾ ਭੀੜ ਹੋ ਜਾਣ ਕਾਰਨ ਲੋਕਾਂ ਨੂੰ ਦਿੱਕਤ ਆ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਕੁੜੀਆਂ ਸਪਲਾਈ ਕਰਨ ਵਾਲਾ ਗਰੋਹ ਬੇਨਕਾਬ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਚਾਈਲਡ ਵੈਲਫੇਅਰ ਕਮੇਟੀ ਅੰਬਾਲਾ ਅਤੇ ਸਟੇਟ ਕ੍ਰਾਈਮ ਬਰਾਂਚ ਪੰਚਕੂਲਾ ਨੇ ਦਿੱਲੀ ਦੀ ਇੱਕ ਪਲੇਸਮੇਂਟ ਏਜੰਸੀ ਨਾਲ ਮਿਲੀ ਭੁਗਤ ਕਰਕੇ ਜਰੂਰਤਮੰਦ ਅਤੇ ਗਰੀਬ ਘਰਾਂ ਦੀਆਂ ਕੁੜੀਆਂ ਦੀ ਆਨ ਲਾਈਨ ਖਰੀਦ ਫਰੋਖਤ ਕਰਨ ਵਾਲੇ ਗ੍ਰੋਹ ਨੂੰ ਬੇਨਕਾਬ ਕਰਣ 'ਚ ਕਾਮਯਾਬੀ ਹਾਸਿਲ ਕੀਤੀ ਹੈ | ਸੀ.ਡਬਲਿਊ.ਸੀ. ਅੰਬਾਲਾ ਦੇ ਮੈਂਬਰ ਗੁਰਦੇਵ ਸਿੰਘ ਨੇ ਇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਂਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੈਂਟ ਰੇਲਵੇ ਸਟੇਸ਼ਨ ਦੇ ਕੋਲੋਂ ਉਨ੍ਹਾਂ ਦੀ ਟੀਮ ਨੂੰ ਲਗਭਗ 14 ਵਰਿ੍ਹਆਂ ਦੀ ਇੱਕ ਲੜਕੀ ਮਿਲੀ ਸੀ, ਜਿਸ ਨੂੰ ਕਾਊਾਸਲਿੰਗ ਵਾਸਤੇ ਪੰਚਕੂਲਾ ਵਿਖੇ ਆਸ਼ਿਆਨਾ ਕੇਂਦਰ ਭੇਜਿਆ ਗਿਆ ਸੀ | ਕਾਊਾਸਲਿੰਗ ਦੌਰਾਨ ਉਸ ਨੇ ਖੁਲਾਸਾ ਕੀਤਾ ਸੀ ਕਿ ਦਿੱਲੀ 'ਚ ਕੁੜੀਆਂ ਵੇਚਣ ਅਤੇ ਖਰੀਦਣ ਵਾਲਾ ਗ੍ਰੋਹ ਸਰਗਰਮ ਹੈ ਜਿਸ ਦੇ ਤਾਰ ਇੱਕ ਪਲੇਸਮੇਂਟ ਏਜੰਸੀ ਨਾਲ ਜੁੜੇ ਹੋਏ ਹਨ | ਇਸ ਏਜੇਂਸੀ ਵਲੋਂ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਭੋਲੀਆਂ ਭਾਲੀਆਂ ਜਰੂਰਤਮੰਦ ਅਤੇ ਗਰੀਬ ਘਰਾਂ ਦੀਆਂ ਕੁੜੀਆਂ ਨੂੰ ਆਪਣੇ ਜਾਲ 'ਚ ਫ਼ਸਾ ਕੇ ਵਿਖਾਵੇ ਦੇ ਤੌਰ 'ਤੇ ਘਰਾਂ 'ਚ ਕੰਮ ਕਰਨ ਦੇ ਆਨ ਲਾਈਨ ਇਸ਼ਤਿਹਾਰ ਦੇ ਕੇ ਅੱਗੇ ਮੋਟੀ ਰਕਮ ਲੈ ਕੇ ਇਸ ਗ੍ਰੋਹ ਨੂੰ ਸੌਾਪ ਦਿੱਤਾ ਜਾਂਦਾ ਸੀ | ਪੁਲਿਸ ਨੇ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕੀਤੀ ਅਤੇ ਇਸ ਗਿਰੋਹ ਦੇ ਇੱਕ ਮੈਂਬਰ ਪਤਰਾਸ ਨੂੰ ਕਾਬੂ ਕਰਕੇ ਰਿਮਾਂਡ 'ਤੇ ਲਿਆ, ਜਿਸ ਨੇ ਮੰਨਿਆ ਕਿ ਦਿੱਲੀ 'ਚ ਮੋਨਿਕਾ ਪਲੇਸਮੇਂਟ ਏਜੰਸੀ ਦੀ ਸੰਚਾਲਕ ਮੋਨਿਕਾ ਅਤੇ ਸੁਲੇਮਾਨ ਨਾਂ ਦਾ ਇੱਕ ਵਿਅਕਤੀ ਬਿਹਾਰ ਅਤੇ ਛਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਇਲਾਕੇ 'ਚੋਂ ਲੋੜਵੰਦ ਘਰਾਂ ਦੀਆਂ ਕੁੜੀਆਂ ਨੂੰ ਨੌਕਰੀ ਦਿਵਾਉਣ ਦਾ ਲਾਲਚ ਦੇ ਕੇ ਦਿੱਲੀ ਲਿਆਉਂਦੇ ਅਤੇ ਬਾਅਦ 'ਚ ਦਲਾਲਾਂ ਦੀ ਮਾਰਫ਼ਤ ਮੋਟੀ ਰਕਮ ਲੈ ਕੇ ਉਨ੍ਹਾਂ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਸਪਲਾਈ ਕੀਤਾ ਜਾਂਦਾ ਸੀ | ਪਤਰਾਸ ਨੇ ਕਬੂਲ ਕੀਤਾ ਕਿ ਉਸ ਨੇ ਖੁਦ ਦਲਾਲੀ ਲੈ ਕੇ ਲੜਕੀ ਨੂੰ ਪੰਚਕੂਲਾ ਸਪਲਾਈ ਕੀਤਾ ਸੀ ਪਰ ਸ਼ੱਕ ਪੈਣ 'ਤੇ ਇਹ ਭੱਜ ਕੇ ਅੰਬਾਲਾ ਰੇਲਵੇ ਸਟੇਸ਼ਨ ਜਾ ਪੁੱਜੀ ਜਿਥੋਂ ਚਾਈਲਡ ਵੈਲਫੇਅਰ ਕਮੇਟੀ ਦੀ ਟੀਮ ਨੇ ਇਸ ਨੂੰ ਆਪਣੇ ਕਬਜੇ 'ਚ ਲੈ ਕੇ ਕਾਊਾਸਲਿੰਗ ਵਾਸਤੇ ਪੰਚਕੂਲਾ ਲਿਆਂਦਾ | ਕੁੜੀਆਂ ਦੀ ਦਲਾਲੀ 'ਚ ਸ਼ਾਮਿਲ ਪਤਰਾਸ ਦੀ ਗਿ੍ਫ਼ਤਾਰੀ ਤੋਂ ਬਾਅਦ ਕ੍ਰਾਈਮ ਬ੍ਰਾਂਚ ਨੇ ਮੋਨਿਕਾ ਪਲੇਸਮੇਂਟ ਏਜੰਸੀ ਦੀ ਸੰਚਾਲਕਾ ਮੋਨਿਕਾ ਅਤੇ ਇਸ ਗ੍ਰੋਹ ਦੇ ਲੀਡਰ ਸੁਲੇਮਾਨ ਨੂੰ ਕਾਬੂ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਹੈ | ਇਨ੍ਹਾ ਦੋਵਾਂ ਦੀ ਗਿ੍ਫਤਾਰੀ ਤੋਂ ਬਾਅਦ ਹੀ ਪਤਾ ਲਗੇਗਾ ਕਿ ਹੁਣ ਤੱਕ ਇਸ ਗ੍ਰੋਹ ਨੇ ਕਿੱਥੇ-ਕਿੱਥੇ ਕੁੜੀਆਂ ਸਪਲਾਈ ਕੀਤੀਆਂ ਹਨ ਅਤੇ ਓਹਨਾ ਨੂੰ ਕਿੱਥੋਂ ਲਿਆਂਦਾ ਗਿਆ ਸੀ | ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਕ੍ਰਾਈਮ ਬ੍ਰਾਂਚ ਮੋਨਿਕਾ ਪਲੇਸਮੇਂਟ ਏਜੇਂਸੀ ਦੇ ਕਾਲੇ ਕਾਰਨਾਮਿਆਂ ਨੂੰ ਬੇ ਨਕਾਬ ਕਰਨ ਦੇ ਨਾਲ-ਨਾਲ ਅਜਿਹੀਆਂ ਕਈ ਹੋਰ ਦੂਜੀਆਂ ਪਲੇਸਮੈਂਟ ਏਜੰਸੀਆਂ ਅਤੇ ਅਦਾਰਿਆਂ ਦੇ ਕੰਮਕਾਜ ਅਤੇ ਗਤੀਵਿਧੀਆਂ 'ਤੇ ਵੀ ਨਜ਼ਰ ਰੱਖ ਰਹੀ ਹੈ ਜੋ ਬੇਰੁਜਗਾਰ ਮੁੰਡੇ-ਕੁੜੀਆਂ ਨੂੰ ਨੌਕਰੀਆਂ ਦਿਵਾਉਣ ਦੀਆਂ ਦੁਕਾਨਾਂ ਖੋਲ੍ਹੀ ਬੈਠੇ ਹਨ |


ਖ਼ਬਰ ਸ਼ੇਅਰ ਕਰੋ

ਭਗਤ ਸਿੰਘ ਦੇ ਦਫ਼ਤਰ ਨੂੰ ਸਮਾਰਕ ਨਾ ਬਣਾਉਣ 'ਤੇ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸ਼ਹੀਦ ਭਗਤ ਸਿੰਘ ਅਤੇ ਹੋਰ ਕ੍ਰਾਂਤੀਕਾਰੀਆਂ ਦੇ ਫ਼ਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿਚ ਸਥਿਤ ਦਫ਼ਤਰ ਨੂੰ ਇਤਿਹਾਸਕ ਸਮਾਰਕ ਨਾ ਐਲਾਨੇ ਜਾਣ ਅਤੇ ਸਰਕਾਰ ਵੱਲੋਂ ਇਸ ਦੀ ਸਾਂਭ-ਸੰਭਾਲ ਨਾ ਕਰਨ ਕਾਰਨ ਐਡਵੋਕੇਟ ਐੱਚ.ਸੀ. ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਲਗਾਈ ਗਈ

ਕੁਰੂਕਸ਼ੇਤਰ, 11 ਅਕਤੂਬਰ (ਸਟਾਫ ਰਿਪੋਰਟਰ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਜਲ ਜੋਹਾਰਮਾਜਰਾ 'ਚ ਵਿਗਿਆਨ ਪ੍ਰਦਰਸ਼ਨੀ ਲਾਈ ਗਈ | ਜੈਰਾਮ ਸੰਸਥਾਵਾਂ ਦੇ ਮੀਡੀਆ ਪ੍ਰਭਾਰੀ ਰਾਜੇਸ਼ ਸਿੰਗਲਾ ਨੇ ਦੱਸਿਆ ਕਿ ਪ੍ਰਦਰਸ਼ਨੀ ਦੀ ਸ਼ੁਰੂਆਤ ਜੈਰਾਮ ਸਿੱਖਿਆ ...

ਪੂਰੀ ਖ਼ਬਰ »

ਗੁਰਬਾਣੀ ਮੁਤਾਬਿਕ ਜ਼ਿੰਦਗੀ ਬਸਰ ਕਰੇ ਮਨੁੱਖ-ਗਿ. ਅਮਰੀਕ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਸ਼ਾਹਾਬਾਦ ਦੇ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਦਾ ਦੌਰਾ ਕਰਕੇ ਮਨੁੱਖਤਾ ਦਾ ਸੁਨੇਹਾ ...

ਪੂਰੀ ਖ਼ਬਰ »

ਕਿਡਸ ਪਲੈਨੇਟ ਪ੍ਰੇਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕਿਡਸ ਪਲੇਨੇਟ ਪ੍ਰੇਮ ਪਬਲਿਕ ਸਕੂਲ ਸੈਕਟਰ-3 ਦੇ ਵਿਦਿਆਰਥੀਆਂ ਨੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ 'ਚ ਹੋਏ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲੇ ਅੰਡਰ-14 'ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਬੈਠਕ

ਨੀਲੋਖੇੜੀ, 11 ਅਕਤੂਬਰ (ਆਹੂਜਾ)-ਗੋਲ ਮਾਰਕੀਟ 'ਚ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਬੈਠਕ ਹੋਈ, ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕੀਤੀ | ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਨੇ ਚੌਕੀ ਇੰਚਾਰਜ਼ ਜੈ ਨਾਰਾਇਣ ਦੀ ਕਾਰਜ ਸ਼ੈਲੀ ਦੀ ...

ਪੂਰੀ ਖ਼ਬਰ »

ਵੀਡੀਓ ਕਾਨਫਰੰਸਿੰਗ 'ਚ ਖੇਤੀ ਸਬੰਧੀ ਯੋਜਨਾਵਾਂ ਦੀ ਕੀਤੀ ਸਮੀਖਿਆ

ਗੁਰੂਗ੍ਰਾਮ, 11 ਅਕਤੂਬਰ (ਅਜੀਤ ਬਿਊਰੋ)-ਸਬਜ਼ੀਆਂ 'ਚ ਟਮਾਟਰ ਦੀਆਂ ਵੱਧਦੀਆਂ ਕੀਮਤਾਂ ਨੂੰ ਵੇਖਦੇ ਹੋਏ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਇਸ ਮੌਸਮ 'ਚ ਵੀ ਟਮਾਟਰ ਦੀ ਖੇਤੀ ਲਈ ਕਿਸਾਨਾਂ ਨੂੰ 8 ਹਜ਼ਾਰ ਰੁਪਏ ਏਕੜ ਦੀ ਦਰ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ | ਆਮ ...

ਪੂਰੀ ਖ਼ਬਰ »

ਪੀ. ਐਨ. ਡੀ. ਟੀ. ਦੀ ਬੈਠਕ 'ਚ ਮੈਡੀਕਲ ਅਧਿਕਾਰੀਆਂ ਨੇ ਲਏ ਅਹਿਮ ਫੈਸਲੇ

ਪਲਵਲ, 11 ਅਕਤੂਬਰ (ਅਜੀਤ ਬਿਊਰੋ)-ਬੀਤੇ ਦਿਨੀ ਨਾਗਰਿਕ ਹਸਪਤਾਲ ਪਲਵਲ 'ਚ ਜ਼ਿਲ੍ਹਾ ਸਲਾਹਕਾਰ ਸਮਿਤੀ ਵੱਲੋਂ ਪੀ.ਐਨ.ਡੀ.ਟੀ. ਦੀ ਬੈਠਕ ਸਹਾਇਕ ਸਿਵਿਲ ਸਰਜਨ ਡਾ. ਸੰਧਿਆ ਦੀ ਪ੍ਰਧਾਨਗੀ 'ਚ ਕੀਤੀ ਗਈ | ਪੀ.ਐਨ.ਡੀ.ਟੀ. ਨੋਡਲ ਅਧਿਕਾਰੀ ਡਾ. ਜੇ.ਪੀ. ਪ੍ਰਸਾਦ, ਅਡੀਸ਼ਨਲ ...

ਪੂਰੀ ਖ਼ਬਰ »

ਸਿਲਵਰ ਮੈਡਲ ਜੇਤੂ ਪਹਿਲਵਾਨ ਮੋਨੂੰ ਦਾ ਨਿੱਘਾ ਸਵਾਗਤ

ਕੁਲਾਂ (ਫਤਿਹਾਬਾਦ), 11 ਅਕਤੂਬਰ (ਅਜੀਤ ਬਿਊਰੋ)-ਹਰਿਦੁਆਰ ਵਿਖੇ 4 ਰੋਜ਼ਾ ਕੌਮੀ ਉਲੰਪਿਕ 'ਚ ਕੁਸ਼ਤੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਮੋਨੂੰ ਪਹਿਲਵਾਨ ਦੇ ਸਵਾਗਤ ਦਾ ਪ੍ਰਬੰਧ ਪਿੰਡ ਵਾਸੀ ਸਵੇਰ ਤੋਂ ਹੀ ਕਰ ਰਹੇ ਸੀ | ਪਿੰਡ ਪੁੱਜਣ 'ਤੇ ਅੱਗੇ-ਅੱਗੇ ਮੋਟਰ ...

ਪੂਰੀ ਖ਼ਬਰ »

ਭਾਜਪਾ ਦੇ ਗਲਤ ਫੈਸਲੇ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਂਦ ਖ਼ਤਮ ਕਰਨਗੇ-ਕੰਵਰਦੀਪ ਸੈਣੀ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਭਾਜਪਾ ਨੇ ਚੋਣਾਂ ਤੋਂ ਪਹਿਲਾਂ ਐਲਾਨ ਪੱਤਰ 'ਚ ਦੇਸ਼ ਅਤੇ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਨੂੰ ਪੂਰਾ ਨਹੀਂ ਕੀਤਾ ਅਤੇ ਭਾਜਪਾ ਸਰਕਾਰ 'ਚ ਬਜ਼ੁਰਗਾਂ ਦੀ ਪੈਨਸ਼ਨ ਕੱਟਣ ਅਤੇ ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਕਰਨ ...

ਪੂਰੀ ਖ਼ਬਰ »

ਐੱਮ. ਐੱਡ. ਐਜੂਕੇਸ਼ਨ ਸਮੈਸਟਰ ਸਿਸਟਮ 'ਚ ਆਵੇਦਨ ਲਈ ਵਧੀ ਤਾਰੀਖ਼

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ 'ਚ ਐੱਮ.ਐੱਡ. ਐਜੂਕੇਸ਼ਨ ਸੈਮੇਸਟਰ ਸਿਸਟਮ 2017-18 'ਚ ਆਨਲਾਈਨ ਦਾਖ਼ਲੇ ਦੀ ਤਾਰੀਖ਼ ਨੂੰ ਬਿਨਾਂ ਲੇਟ ਫੀਸ ਦੇ ਨਾਲ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਕੁਰੂਕਸ਼ੇਤਰ, 11 ਅਕਤੂਬਰ (ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਿਖ਼ਆ ਸ਼ਾਖਾ ਨੇ ਕਈ ਪ੍ਰੀਿਖ਼ਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਓ.ਪੀ. ਆਹੂਜਾ ਨੇ ਦੱਸਿਆ ਕਿ ਮਈ 2017 'ਚ ਹੋਈ ਬੀ.ਸੀ.ਏ. ਦੂਜਾ ਸੈਮੇਸਟਰ, ਐਮ.ਏ. ਬਿਜਨਸ ਇਕੋਨੋਮਿਕਸ ...

ਪੂਰੀ ਖ਼ਬਰ »

ਅਡੀਸ਼ਨਲ ਮੁੱਖ ਸਕੱਤਰ ਨੇ ਕੀਤਾ ਬਾਬੈਨ ਦਾਣਾ ਮੰਡੀ ਦਾ ਅਚਾਨਕ ਨਿਰੀਖਣ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਸਥਾਨਕ ਦਾਣਾ ਮੰਡੀ 'ਚ ਸੂਬੇ ਦੇ ਅਡੀਸ਼ਨਲ ਮੁੱਖ ਸਕੱਤਰ ਧਨਪਤ ਸਿੰਘ ਨੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਮੌਕੇ 'ਤੇ ਪੁੱਜ ਕੇ ਝੋਨੇ ਦੇ ਤੋਲ ਦੀ ਜਾਂਚ ਕੀਤੀ ਅਤੇ ਝੋਨੇ ਦੀ ਨਮੀ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਦਾਣਾ ਮੰਡੀ ...

ਪੂਰੀ ਖ਼ਬਰ »

ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ-ਸ਼ੇਰਵਾਲ

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਕਰਨ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ 51ਵੇਂ ਦਿਨ 'ਚ ਪੁੱਜ ਗਿਆ ਹੈ, ਪਰ ਕਿਸਾਨਾਂ ਦਾ ਜੋਸ਼ ਅੱਜ ਵੀ ਕਾਇਮ ਹੈੇ ਜਿਵੇਂ-ਜਿਵੇਂ ਵਿਰੋਧੀ ਪਾਰਟੀਆਂ ਦਾ ਸਮਰਥਨ ਕਿਸਾਨਾਂ ਨੂੰ ਮਿਲ ਰਿਹਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਮੈਂਬਰ ਸਨਮਾਨਿਤ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਗੁਰਦੁਵਾਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵਾ ਦੇ ਕੰਮ ਕਰ ਰਹੇ ਰੋਟਰੀ ਕਲੱਬ ਦੇ ਨੁਮਾੲੀਂਦਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਗੁਰੂ ਘਰ ਵਿਚ ਆਯੋਜਿਤ ਸਨਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX