ਤਾਜਾ ਖ਼ਬਰਾਂ


ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ, ਮਜ਼ਦੂਰ ਦੀ ਮੌਤ
. . .  15 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਨਜ਼ਦੀਕ ਬ੍ਰਾਂਡਿਡ ਕੱਪੜੇ ਬਣਾਉਣ ਵਾਲੀ ਫ਼ੈਕਟਰੀ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ 'ਚ ਇਕ ਮਜ਼ਦੂਰ ਦੀ ਮੌਤ ਵੀ...
ਬਠਿੰਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ
. . .  28 minutes ago
ਬਠਿੰਡਾ, 19 ਜੁਲਾਈ (ਕੰਵਲਜੀਤ ਸਿੰਘ ਸਿੱਧੂ) - ਬੰਠਿਡਾ 'ਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦੀ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਰਮਨਜੀਤ ਸਿੰਘ ਨਾਂਅ ਦਾ ਮ੍ਰਿਤਕ ਨੌਜਵਾਨ ਲੁਧਿਆਣਾ ਨਾਲ ਸੰਬੰਧਿਤ ਦੱਸਿਆ...
ਮਾਨਸੂਨ ਇਜਲਾਸ : ਸੰਸਦ ਭਵਨ 'ਚ ਕਾਂਗਰਸ ਸੰਸਦਾਂ ਦਾ ਵਿਰੋਧ ਪ੍ਰਦਰਸ਼ਨ
. . .  58 minutes ago
ਨਵੀਂ ਦਿੱਲੀ, 19 ਜੁਲਾਈ- ਸੰਸਦ ਦੇ ਮਾਨਸੂਨ ਇਜਲਾਸ ਦੇ ਦੂਸਰੇ ਦਿਨ ਦੀ ਕਾਰਵਾਈ ਸ਼ੁਰੂ ਹੋਣ ਪਹਿਲਾਂ ਕਿਸਾਨਾਂ ਦੇ ਹੱਕਾਂ ਦੀ ਮੰਗ ਦੇ ਸਮਰਥਨ 'ਚ ਕਾਂਗਰਸ ਸੰਸਦ ਦੇ ਮੈਂਬਰਾਂ ਨੇ ਸੰਸਦ ਭਵਨ 'ਚ ਵਿਰੋਧ ਪ੍ਰਦਰਸ਼ਨ...
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੱਪਲੀ ਵਿਖੇ ਰੱਖੀ ਗਈ ਪਹਿਲੀ ਚੋਣ ਰੈਲੀ- ਸੁਖਬੀਰ ਸਿੰਘ
. . .  about 1 hour ago
ਚੰਡੀਗੜ੍ਹ, 19 ਜੁਲਾਈ- 2019 ਵਿਚ ਹਰਿਆਣਾ 'ਚ ਆ ਰਹੀਆਂ ਵਿਧਾਨ ਸਭਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਇਕੱਲੇ ਤੌਰ ਤੇ ਲੜੇਗਾ ਅਤੇ ਇਸ ਸਬੰਧੀ ਪਾਰਟੀ ਵੱਲੋਂ ਚੋਣਾਂ ਨੂੰ ਲੈ ਕੇ ਪਹਿਲੀ ਚੋਣ ਰੈਲੀ 19 ਅਗਸਤ ਨੂੰ ਪਿੱਪਲੀ ਵਿਖੇ ਰੱਖੀ ਗਈ ਹੈ । ਇਸ ਸਬੰਧੀ...
ਬਾਬਾ ਬਜਿੰਦਰ ਸਿੰਘ ਨੂੰ ਜ਼ੀਰਕਪੁਰ ਪੁਲਿਸ ਸਟੇਸ਼ਨ ਲੈ ਕੇ ਪਹੁੰਚੀ ਪੁਲਿਸ
. . .  21 minutes ago
ਚੰਡੀਗੜ੍ਹ, 19 ਜੁਲਾਈ (ਰਣਜੀਤ) - ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਬੀਤੇ ਦਿਨ ਇੰਗਲੈਂਡ ਜਾਣ ਤੋਂ ਪਹਿਲਾਂ ਪੁਲਿਸ ਨੇ ਸੂਚਨਾ ਦੇ ਆਧਾਰ 'ਤੇ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰ ਲਿਆ...
ਡੂੰਘੀ ਖੱਡ 'ਚ ਡਿਗੀ ਬੱਸ, 10 ਲੋਕਾਂ ਦੀ ਮੌਤ
. . .  about 2 hours ago
ਦੇਹਰਾਦੂਨ, 19 ਜੁਲਾਈ - ਰਿਸ਼ੀਕੇਸ਼ ਗੰਗੋਤਰੀ ਹਾਈਵੇ ਨੇੜੇ ਉੱਤਰਾਖੰਡ ਟਰਾਂਸਪੋਰਟ ਨਿਗਮ ਦੀ ਇਕ ਬੱਸ 250 ਮੀਟਰ ਦੀ ਡੂੰਘੀ ਖੱਡ 'ਚ ਡਿਗ ਗਈ, ਜਿਸ 'ਚ ਦਸ ਲੋਕਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ 9 ਲੋਕ ਜ਼ਖਮੀ ਹੋਏ...
ਨਰਸਾਂ ਵੱਲੋਂ ਧਾਰਨਾ ਪ੍ਰਦਰਸ਼ਨ
. . .  about 2 hours ago
ਪਟਿਆਲਾ, 19 ਜੁਲਾਈ- ਪਟਿਆਲਾ ਦੇ ਨਰਸਿੰਗ ਸਟਾਫ਼ ਰਾਜਿੰਦਰਾ ਹਸਪਤਾਲ ਅਤੇ ਟੀ.ਬੀ. ਹਸਪਤਾਲ ਦੀਆਂ ਸਾਰੀਆਂ ਨਰਸਾਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਮੰਗਾਂ ਪੂਰੀਆਂ ਨਾ ਹੋਣ ਕਰ ਕੇ ਅੱਜ ਰਾਜਿੰਦਰਾ ਮੈਡੀਕਲ ਕਾਲਜ 'ਚ ਧਾਰਨਾ ਪ੍ਰਦਰਸ਼ਨ...
ਮੁੱਖ ਮੁਨਸ਼ੀ ਦੀ ਗੋਲੀ ਲੱਗਣ ਕਾਰਨ ਮੌਤ
. . .  about 3 hours ago
ਛਾਜਲੀ (ਸੰਗਰੂਰ), (ਕੁਲਦੀਪ ਸ਼ਰਮਾ) 19 ਜੁਲਾਈ - ਥਾਣਾ ਛਾਜਲੀ ਦੇ ਮੁੱਖ ਮੁਨਸ਼ੀ ਹੌਲਦਾਰ ਗੁਰਵਿੰਦਰ ਸਿੰਘ ਬਾਬਾ ਸਰਕਾਰੀ ਅਸਲਾ ਸਾਫ਼ ਕਰ ਰਿਹਾ ਸੀ ਕਿ ਅਚਾਨਕ ਗੋਲੀ ਚੱਲਣ ਕਾਰਨ ਉਸ ਦੀ ਮੌਤ ਹੋ ਗਈ। ਡੀ.ਐਸ.ਪੀ. ਦਿੜ੍ਹਬਾ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ...
ਕੇਰਲਾ 'ਚ ਸੜਕ ਹਾਦਸਾ- 5 ਮੌਤਾਂ
. . .  about 3 hours ago
ਕੋਚੀ, 19 ਜੁਲਾਈ - ਕੇਰਲਾ ਦੇ ਇਰਨਾਕੁਲਮ ਦੇ ਪੇਰੂਮਬਾਵੂਰ 'ਚ ਹੋਏ ਇਕ ਭਿਆਨਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ ਹੈ ਤੇ ਦੋ ਜ਼ਖਮੀ ਹੋਏ ਹਨ। ਇਹ ਹਾਦਸਾ ਕਾਰ ਤੇ ਬੱਸ ਵਿਚਕਾਰ ਵਾਪਰਿਆ...
ਗ੍ਰੇਟਰ ਨੋਇਡਾ ਇਮਾਰਤ ਹਾਦਸੇ 'ਚ ਹੁਣ ਤੱਕ 9 ਮੌਤਾਂ
. . .  about 3 hours ago
ਗ੍ਰੇਟਰ ਨੋਇਡਾ, 19 ਜੁਲਾਈ - ਗ੍ਰੇਟਰ ਨੋਇਡਾ ਦੇ ਸ਼ਾਹਬੇਰੀ 'ਚ ਦੋ ਇਮਾਰਤਾਂ ਦੇ ਢਹਿਣ ਦੇ ਮਾਮਲੇ 'ਚ ਮਰਨ ਵਾਲਿਆਂ ਦੀ ਗਿਣਤੀ 9 ਹੋ ਗਈ ਹੈ। ਇਸ ਮਾਮਲੇ 'ਚ 24 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ ਤੇ ਚਾਰ ਲੋਕ ਗ੍ਰਿਫ਼ਤਾਰ ਹੋਏ ਹਨ। ਯੂਪੀ ਸਰਕਾਰ ਨੇ ਗ੍ਰੇਟਰ ਨੋਇਡਾ...
ਸੱਤ ਨਕਸਲੀਆਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਬਰਾਮਦ
. . .  about 3 hours ago
ਰਾਏਪੁਰ, 19 ਜੁਲਾਈ - ਛੱਤੀਸਗੜ੍ਹ 'ਚ ਦਾਂਤੇਵਾੜਾ-ਬੀਜਾਪੁਰ ਬਾਰਡਰ ਨੇੜੇ ਸਥਿਤ ਤਿਮੇਨਾਰ ਜੰਗਲ ਇਲਾਕੇ ਵਿਚ ਤਿੰਨ ਔਰਤਾਂ ਸਮੇਤ ਸੱਤ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਸੁਰੱਖਿਆ ਬਲਾਂ ਨੂੰ ਇਸ ਦੌਰਾਨ ਭਾਰੀ ਮਾਤਰਾ 'ਚ ਹਥਿਆਰ ਵੀ...
ਸਰਹੱਦ 'ਤੇ ਇਕ ਪਾਕਿਸਤਾਨੀ ਤਸਕਰ ਢੇਰ
. . .  about 4 hours ago
ਅਜਨਾਲਾ, 19 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ)- ਬੀ.ਐਸ.ਐਫ ਦੀ 73 ਬਟਾਲੀਅਨ ਵੱਲੋਂ ਬੀਤੀ ਰਾਤ ਛੰਨਾਂ ਪੋਸਟ ਨੇੜੇ ਤਸਕਰੀ ਦੀ ਕੋਸ਼ਿਸ਼ ਕਰ ਰਹੇ ਇਕ ਪਾਕਿਸਤਾਨੀ ਤਸਕਰ ਨੂੰ ਗੋਲੀਆਂ ਨਾਲ ਢੇਰ ਕਰ ਦਿੱਤਾ ਜਦਕਿ ਕੁੱਝ ਤਸਕਰ ਪਾਕਿਸਤਾਨ ਵਾਲੇ ਪਾਸੇ ਭੱਜਣ ਵਿਚ
ਆਮ ਚੋਣਾਂ ਦੇ ਮੱਦੇਨਜਰ ਭਾਜਪਾ ਕਰੇਗੀ ਦੋ ਦਿਨਾਂ ਰਣਨੀਤੀ ਬੈਠਕ
. . .  about 4 hours ago
ਨਵੀਂ ਦਿੱਲੀ, 19 ਜੁਲਾਈ - ਭਾਰਤੀ ਜਨਤਾ ਪਾਰਟੀ 2019 ਦੀਆਂ ਲੋਕ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਰਣਨੀਤੀ ਬੈਠਕ ਕਰਨ ਜਾ ਰਹੀ ਹੈ। ਭਾਜਪਾ ਦੀ ਇਹ ਬੈਠਕ 18 ਤੇ 19 ਅਗਸਤ ਨੂੰ ਦਿੱਲੀ ਦੇ ਐਨ.ਡੀ.ਐਮ.ਸੀ. ਕਨਵੈੱਨਸ਼ਨ...
ਅੱਜ ਦਾ ਵਿਚਾਰ
. . .  about 4 hours ago
ਜੰਮੂ-ਕਸ਼ਮੀਰ ਦੇ ਸੋਪੋਰ 'ਚ ਪੁਲਿਸ ਚੌਕੀ 'ਤੇ ਅੱਤਵਾਦੀਆਂ ਨੇ ਗਰਨੇਡ ਨਾਲ ਕੀਤਾ ਹਮਲਾ
. . .  1 day ago
ਥਾਈਲੈਂਡ ਗੁਫ਼ਾ ਤੋਂ ਬਚਾਏ ਬੱਚਿਆਂ ਨੂੰ ਹਸਪਤਾਲ ਤੋਂ ਮਿਲੀ ਛੁੱਟੀ
. . .  1 day ago
ਅਮਰੀਕਾ 'ਚ ਰੂਸੀ ਏਜੰਟ ਗ੍ਰਿਫ਼ਤਾਰ
. . .  1 day ago
ਮੋਟਰ ਚਲਾਉਣ ਸਮੇਂ ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
. . .  1 day ago
ਪ੍ਰਿਅੰਕਾ ਨੇ ਆਪਣੇ ਦੋਸਤ ਨਿਕ ਜਾਨਸ ਨਾਲ ਮਨਾਇਆ ਆਪਣਾ ਜਨਮ ਦਿਨ
. . .  1 day ago
ਗੈਂਗਵਾਰ ਦੇ ਚੱਲਦਿਆਂ ਕਾਰ ਸਵਾਰਾਂ ਵਲੋਂ ਨੌਜਵਾਨ ਦੇ ਮਾਰੀਆਂ ਗੋਲੀਆਂ - ਹਾਲਤ ਗੰਭੀਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਦਿੱਲੀ

ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਿਖ਼ਲਾਫ਼ ਆਪ ਵਲੋਂ ਮੈਟਰੋ ਸਟੇਸ਼ਨਾਂ ਮੂਹਰੇ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)- ਦਿੱਲੀ ਮੈਟਰੋ ਦੇ ਕਿਰਾਏ 'ਚ ਵਾਧੇ ਦਾ ਮਾਮਲਾ ਲਗਾਤਾਰ ਤੂਲ ਫੜਦਾ ਜਾ ਰਿਹਾ ਹੈ | ਕਿਰਾਏ 'ਚ ਵਾਧੇ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵੱਲੋਂ ਆਪਣੇ ਤੈਅ ਪ੍ਰੋਗਰਾਮ ਮੁਤਾਬਿਕ ਦਿੱਲੀ ਦੇ 89 ਮੈਟਰੋ ਸਟੇਸ਼ਨਾਂ ਦੇ ਮੂਹਰੇ ...

ਪੂਰੀ ਖ਼ਬਰ »

ਭਜਨਪੁਰਾ ਇਲਾਕੇ ਦੇ ਦਿੱਲੀ ਕਮੇਟੀ ਮੈਂਬਰ ਬਾਠ 'ਤੇ ਹਮਲਾ-ਖਿੱਚ ਧੂਹ ਕੀਤੀ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਅਤੇ ਦਿੱਲੀ ਭਾਜਪਾ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਬਾਠ 'ਤੇ ਕੁੱਝ ਅਸਮਾਜਿਕ ਅਨਸਰਾਂ ਵੱਲੋਂ ਹਮਲਾ ਅਤੇ ਖਿੱਚ-ਧੂਹ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸ. ਬਾਠ ਨੇ ...

ਪੂਰੀ ਖ਼ਬਰ »

ਵਿਸ਼ੇਸ਼ ਪੁਰਸਕਾਰ ਲਈ ਅਵਤਾਰ ਸਿੰਘ ਸੇਠੀ ਦੀ ਚੋਣ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਜਸਵੰਤ ਸਿੰਘ ਕੋਛੜ ਫਾਊਾਡੇਸ਼ਨ ਵਲੋਂ ਪੰਜਾਬੀ ਕਲਚਰਲ ਫੈਡਰੇਸ਼ਨ ਦਿੱਲੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਸੇਠੀ ਨੂੰ ਸਦਭਾਵਨਾ, ਦੇਸ਼ ਦੀ ਅਖੰਡਤਾ ਲਈ ਸ਼ਲਾਘਾਯੋਗ ਸੇਵਾਵਾਂ ਨੂੰ ਵੇਖਦੇ ਹੋਏ ਇਸ ਸਾਲ ਦਿੱਤੇ ਜਾਣ ...

ਪੂਰੀ ਖ਼ਬਰ »

ਮੁਰਥਲ ਟੋਲ ਟੈਕਸ ਵਿਰੁੱਧ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਦਿੱਲੀ-ਪਾਨੀਪਤ ਅੱਠ ਮਾਰਗੀ ਸੜਕ 'ਤੇ ਮੁਰਥਲ ਵਿਖੇ ਟੋਲ ਟੈਕਸ ਲਗਾਉਣ ਦੀ ਤਿਆਰੀ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਲੋਕ ਹਿੱਤ ਪਟੀਸ਼ਨ ਦਾਖ਼ਲ ਕਰ ਕੇ ਕਿਹਾ ਗਿਆ ਹੈ ਕਿ ਅਜੇ ਇਸ ਪ੍ਰਾਜੈਕਟ ਦਾ 25 ਫ਼ੀਸਦੀ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਪੱਛਮੀ ਦਿੱਲੀ ਦੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਕੀਰਤਨੀ ਜੱਥਿਆਂ ਵੱਲੋਂ ਸੰਗਤਾਂ ਨੂੰ ...

ਪੂਰੀ ਖ਼ਬਰ »

ਪਟਾਕਿਆਂ 'ਤੇ ਰੋਕ ਲੱਗਣ ਤੋਂ ਬਾਅਦ ਵੀ ਹੋ ਰਹੀ ਹੈ ਵਿਕਰੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)- ਸੁਪਰੀਮ ਕੋਰਟ ਵਲੋਂ ਪਟਾਕਿਆਂ ਦੀ ਵਿੱਕਰੀ 'ਤੇ ਰੋਕ ਲਗਾਈ ਹੋਈ ਹੈ ਪ੍ਰੰਤੂ ਫ਼ਿਰ ਵੀ ਦਿੱਲੀ ਅਤੇ ਐਨ. ਸੀ. ਆਰ. ਵਿਚ ਇਨ੍ਹਾਂ ਦੀ ਚੋਰੀ ਛਿਪੇ ਵਿੱਕਰੀ ਹੋ ਰਹੀ ਹੈ | ਦੁਕਾਨਦਾਰਾਂ ਨੇ ਪਟਾਕਿਆਂ ਦਾ ਸਟਾਕ ਅੰਦਰਖ਼ਾਤੇ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ 'ਰਾਸ਼ਟਰੀ ਆਪਦਾ ਨਿਊਨੀਕਰਨ ਦਿਵਸ' ਮਨਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਦੁਆਰਕਾ ਸਟੇਸ਼ਨ ਪੱਧਰ 'ਤੇ ਸੰਯੁਕਤ ਰਾਸ਼ਟਰ ਸੰਘ ਦੇ ਫੈਸਲੇ ਅਨੁਸਾਰ ਪ੍ਰਕਿ੍ਤਕ ਆਫਤਾਂ ਦੇ ਨਾਲ ਹੋਣ ਵਾਲੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਪ੍ਰਤੀ 'ਰਾਸ਼ਟਰੀ ਆਪਦਾ ...

ਪੂਰੀ ਖ਼ਬਰ »

ਸਾਂਸਦ ਡਾ. ਉਦਿਤ ਰਾਜ ਵਲੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 11 ਅਕਤੂਬਰ (ਜਗਤਾਰ ਸਿੰਘ)-ਦਿੱਲੀ ਤੋਂ ਸਾਂਸਦ ਡਾ. ਉਦਿਤ ਰਾਜ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ | ਇਸ ਦੌਰਾਨ 20 ਸੂਤਰੀ ਪ੍ਰੋਗਰਾਮ ਦੇ ਤਹਿਤ ਮਿਲੀ ਖੇਤੀਬਾੜੀ ਯੋਗ ਜ਼ਮੀਨ ਅਤੇ ਰਿਹਾਇਸ਼ੀ ਪਲਾਟ ਦੇ ਮਾਲਿਕਾਨਾ ਹੱਕ ...

ਪੂਰੀ ਖ਼ਬਰ »

ਮਾਈ ਰਾਈਟ ਟੂ-ਬਰੈੱਥ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-'ਮਾਈ ਰਾਈਟ ਟੂ-ਬਰੈੱਥ' ਨਾਂਅ ਦਾ ਦਿੱਲੀ ਦੇ ਨਾਗਰਿਕਾਂ ਦਾ ਸਮੂਹ ਜੋ ਕਿ 'ਪ੍ਰਦੂਸ਼ਣ ਦਾ ਹੱਲ' ਵਿਸ਼ੇ 'ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਦਾ ਹੈ ਅਤੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਜਨਤਾ ਨੂੰ ...

ਪੂਰੀ ਖ਼ਬਰ »

ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ 'ਰਾਸ਼ਟਰੀ ਆਪਦਾ ਨਿਊਨੀਕਰਨ ਦਿਵਸ' ਮਨਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਗਰੁੱਪ ਕੇਂਦਰ ਗਰੇਟਰ ਨੋਇਡਾ ਵਲੋਂ ਦੁਆਰਕਾ ਸਟੇਸ਼ਨ ਪੱਧਰ 'ਤੇ ਸੰਯੁਕਤ ਰਾਸ਼ਟਰ ਸੰਘ ਦੇ ਫੈਸਲੇ ਅਨੁਸਾਰ ਪ੍ਰਕਿ੍ਤਕ ਆਫਤਾਂ ਦੇ ਨਾਲ ਹੋਣ ਵਾਲੇ ਜਾਨ-ਮਾਲ ਦੇ ਨੁਕਸਾਨ ਨੂੰ ਘੱਟ ਕਰਨ ਪ੍ਰਤੀ 'ਰਾਸ਼ਟਰੀ ਆਪਦਾ ...

ਪੂਰੀ ਖ਼ਬਰ »

ਗੱਡੀਆਂ ਗ਼ਲਤ ਢੰਗ ਨਾਲ ਪਾਰਕ ਕਰਨ 'ਤੇ ਹੋ ਰਹੇ ਨੇ ਚਲਾਨ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਗ਼ਲਤ ਢੰਗ ਨਾਲ ਹੋ ਰਹੀ ਗੱਡੀਆਂ ਦੀ ਪਾਰਕਿੰਗ ਪ੍ਰਤੀ ਟਰੈਫਿਕ ਪੁਲਿਸ ਅਤੇ ਸਿਵਲ ਏਜੰਸੀਆਂ ਵਲੋਂ 28 ਕਾਰੀਡੋਰ 'ਤੇ ਆਪਣੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ | ਜਿਸ ਦੇ ਅਧੀਨ 650 ਤੋਂ ਜ਼ਿਆਦਾ ਗੱਡੀਆਂ ਦੇ ...

ਪੂਰੀ ਖ਼ਬਰ »

ਮਾਈ ਰਾਈਟ ਟੂ-ਬਰੈੱਥ ਵਿਸ਼ੇ 'ਤੇ ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-'ਮਾਈ ਰਾਈਟ ਟੂ-ਬਰੈੱਥ' ਨਾਂਅ ਦਾ ਦਿੱਲੀ ਦੇ ਨਾਗਰਿਕਾਂ ਦਾ ਸਮੂਹ ਜੋ ਕਿ 'ਪ੍ਰਦੂਸ਼ਣ ਦਾ ਹੱਲ' ਵਿਸ਼ੇ 'ਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰਦਾ ਹੈ ਅਤੇ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਜਨਤਾ ਨੂੰ ...

ਪੂਰੀ ਖ਼ਬਰ »

ਦਿੱਲੀ ਦੀ ਹਵਾ ਹੋ ਰਹੀ ਹੈ ਜ਼ਹਿਰੀਲੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦੀਵਾਲੀ ਤੋਂ ਪਹਿਲਾਂ ਹੀ ਦਿੱਲੀ ਅਤੇ ਐਨ.ਸੀ.ਆਰ. ਵਿਚ ਪਰਾਲੀ ਦੇ ਧੂੰਏਾ ਨੇ ਹਵਾ ਨੂੰ ਜ਼ਹਿਰੀਲੀ ਬਣਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਸਵੇਰੇ ਘਰੋਂ ਨਿਕਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ | ਇਸ ਸਮੇਂ ...

ਪੂਰੀ ਖ਼ਬਰ »

ਨੈਸ਼ਨਲ ਅਕਾਲੀ ਦਲ ਵਲੋਂ ਮੈਟਰੋ ਰੇਲ ਦਾ ਕਿਰਾਇਆ ਵਧਾਉਣ ਦੀ ਨਿੰਦਾ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਅਕਾਲੀ ਦਲ ਨੇ ਦਿੱਲੀ ਦੀ ਮੈਟਰੋ ਰੇਲ ਦਾ ਕਿਰਾਇਆ ਵਧਾਉਣ ਦੀ ਕਰੜੀ ਨਿੰਦਾ ਕੀਤੀ ਹੈ | ਪਾਰਟੀ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਮੈਟਰੋ ਰੇਲ ਦਾ ਕਿਰਾਇਆ ...

ਪੂਰੀ ਖ਼ਬਰ »

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਧੋਖੇਬਾਜ਼ ਗਰੋਹ ਦੇ 3 ਮੈਂਬਰ ਕੀਤੇ ਕਾਬੂ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਇਕ ਧੋਖੇਬਾਜ਼ ਗਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਦੇ ਨਾਂਅ ਮਹਿੰਦਰ ਯਾਦਵ ਉਰਫ ਤੰਦੂਰੀ (36) ਨਜ਼ਫਗੜ੍ਹ ਦਿੱਲੀ, ਰਨਵੀਰ ਉਰਫ ਰਵੀ (33) ਨਜ਼ਫਗੜ੍ਹ ਦਿੱਲੀ ਅਤੇ ...

ਪੂਰੀ ਖ਼ਬਰ »

ਝੱਜ ਗੋਤ ਦਾ ਜੋੜ ਮੇਲਾ ਅੱਜ

ਦੋਰਾਹਾ, 11 ਅਕਤੂਬਰ (ਜਸਵੀਰ ਝੱਜ)-ਝੱਜ ਗੋਤ ਦੀ ਮੋੜ੍ਹੀ ਪਿੰਡ ਬੁਆਣੀ ਦੀ 'ਦਾਦੀ ਸਤੀ' (ਥੇਹ) ਦੇ ਸਥਾਨ ਵਿਖੇ ਮੁੱਢ-ਕਦੀਮ ਤੋਂ ਲੱਗਦਾ ਮੇਲਾ ਇਸ ਵਾਰ 12 ਅਕਤੂਬਰ ਨੂੰ 12 ਵਜੇ ਤੱਕ ਲੱਗ ਰਿਹਾ ਹੈ, ਜਿਸ ਦੇ ਬਾਰੇ ਪ੍ਰਧਾਨ ਅਵਤਾਰ ਸਿੰਘ ਝੱਜ (ਏ. ਟੀ. ਐੱਸ.), ਬਲਵਿੰਦਰ ਸਿੰਘ ...

ਪੂਰੀ ਖ਼ਬਰ »

ਅੰਤਰਰਾਜੀ ਗਰੋਹ ਦੇ 5 ਮੈਂਬਰ ਕਾਬੂ

ਚੰਡੀਗੜ੍ਹ, 11 ਅਕਤੂਬਰ (ਵਿ. ਪ੍ਰ.)- ਹਰਿਆਣਾ ਪੁਲਿਸ ਨੇ ਪਿਛਲੀ ਰਾਤ ਭਿਵਾਨੀ ਤੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿਚ ਸਰਗਰਮ ਖਤਰਨਾਕ ਅਪਰਾਧੀਆਂ ਦੇ ਇਕ ਅੰਤਰਰਾਜੀ ਗਰੋਹ ਦੇ 5 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਹੈ | ਉਨ੍ਹਾਂ ਦੇ ਕਬਜੇ 'ਚੋਂ ਇਕ ਕਾਰਬਾਈਨ 9 ਮਿਮੀ, 30 ...

ਪੂਰੀ ਖ਼ਬਰ »

ਰੋਡ ਰੇਜ ਦੌਰਾਨ ਹੋਈ ਹੱਤਿਆ ਮਾਮਲੇ 'ਚ ਕਰਨਲ ਬੈਂਸ ਨੂੰ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਵੀ ਖਾਰਜ

ਚੰਡੀਗੜ੍ਹ, 11 ਅਕਤੂਬਰ (ਰਣਜੀਤ ਸਿੰਘ)- ਜ਼ਿਲ੍ਹਾ ਅਦਾਲਤ ਨੇ ਰੋਡ ਰੇਜ ਮਾਮਲੇ ਵਿਚ ਹੋਈ ਹੱਤਿਆ ਦੇ ਦੋਸ਼ੀ ਕਰਨਲ ਐੱਮ. ਐੱਸ. ਬੈਂਸ ਦੀ ਜੇਲ੍ਹ ਵਿਚ ਬੀ-ਕਲਾਸ ਸੁਵਿਧਾ ਦੇਣ ਦੀ ਰਿਵੀਜ਼ਨ ਪਟੀਸ਼ਨ ਨੂੰ ਅੱਜ ਖਾਰਿਜ਼ ਕਰ ਦਿੱਤਾ ਹੈ | ਧਿਆਨਯੋਗ ਹੈ ਕਿ ਸੈਕਟਰ 37 ਨਿਵਾਸੀ ...

ਪੂਰੀ ਖ਼ਬਰ »

ਮੈਟਰੋ ਦਾ ਕਿਰਾਇਆ ਵਧਣ ਕਰਕੇ ਡੀ. ਟੀ. ਸੀ. ਦੀਆਂ ਬੱਸਾਂ 'ਚ ਭੀੜ ਵਧੀ

ਨਵੀਂ ਦਿੱਲੀ, 11 ਅਕਤੂਬਰ (ਬਲਵਿੰਦਰ ਸਿੰਘ ਸੋਢੀ)-ਮੈਟਰੋ ਰੇਲ ਦੇ ਕਿਰਾਏ ਵਧਾਏ ਜਾਣ 'ਤੇ ਲੋਕਾਂ ਨੇ ਡੀ. ਟੀ. ਸੀ. ਦੀਆਂ ਬੱਸਾਂ ਵਿਚ ਸਫਰ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਰਕੇ ਇਨ੍ਹਾਂ ਬੱਸਾਂ ਵਿਚ ਪਹਿਲਾਂ ਨਾਲੋਂ ਜ਼ਿਆਦਾ ਭੀੜ ਹੋ ਜਾਣ ਕਾਰਨ ਲੋਕਾਂ ਨੂੰ ਦਿੱਕਤ ਆ ...

ਪੂਰੀ ਖ਼ਬਰ »

ਪੰਜਾਬ, ਹਰਿਆਣਾ ਅਤੇ ਦਿੱਲੀ 'ਚ ਕੁੜੀਆਂ ਸਪਲਾਈ ਕਰਨ ਵਾਲਾ ਗਰੋਹ ਬੇਨਕਾਬ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਚਾਈਲਡ ਵੈਲਫੇਅਰ ਕਮੇਟੀ ਅੰਬਾਲਾ ਅਤੇ ਸਟੇਟ ਕ੍ਰਾਈਮ ਬਰਾਂਚ ਪੰਚਕੂਲਾ ਨੇ ਦਿੱਲੀ ਦੀ ਇੱਕ ਪਲੇਸਮੇਂਟ ਏਜੰਸੀ ਨਾਲ ਮਿਲੀ ਭੁਗਤ ਕਰਕੇ ਜਰੂਰਤਮੰਦ ਅਤੇ ਗਰੀਬ ਘਰਾਂ ਦੀਆਂ ਕੁੜੀਆਂ ਦੀ ਆਨ ਲਾਈਨ ਖਰੀਦ ਫਰੋਖਤ ਕਰਨ ...

ਪੂਰੀ ਖ਼ਬਰ »

ਭਗਤ ਸਿੰਘ ਦੇ ਦਫ਼ਤਰ ਨੂੰ ਸਮਾਰਕ ਨਾ ਬਣਾਉਣ 'ਤੇ ਪਟੀਸ਼ਨ ਦਾਖ਼ਲ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਸ਼ਹੀਦ ਭਗਤ ਸਿੰਘ ਅਤੇ ਹੋਰ ਕ੍ਰਾਂਤੀਕਾਰੀਆਂ ਦੇ ਫ਼ਿਰੋਜ਼ਪੁਰ ਦੇ ਤੂੜੀ ਬਾਜ਼ਾਰ ਵਿਚ ਸਥਿਤ ਦਫ਼ਤਰ ਨੂੰ ਇਤਿਹਾਸਕ ਸਮਾਰਕ ਨਾ ਐਲਾਨੇ ਜਾਣ ਅਤੇ ਸਰਕਾਰ ਵੱਲੋਂ ਇਸ ਦੀ ਸਾਂਭ-ਸੰਭਾਲ ਨਾ ਕਰਨ ਕਾਰਨ ਐਡਵੋਕੇਟ ਐੱਚ.ਸੀ. ...

ਪੂਰੀ ਖ਼ਬਰ »

ਵਿਗਿਆਨ ਪ੍ਰਦਰਸ਼ਨੀ ਲਗਾਈ ਗਈ

ਕੁਰੂਕਸ਼ੇਤਰ, 11 ਅਕਤੂਬਰ (ਸਟਾਫ ਰਿਪੋਰਟਰ)-ਸੇਠ ਨਵਰੰਗ ਰਾਏ ਲੋਹੀਆ ਜੈਰਾਮ ਕੰਨਿਆ ਕਾਜਲ ਜੋਹਾਰਮਾਜਰਾ 'ਚ ਵਿਗਿਆਨ ਪ੍ਰਦਰਸ਼ਨੀ ਲਾਈ ਗਈ | ਜੈਰਾਮ ਸੰਸਥਾਵਾਂ ਦੇ ਮੀਡੀਆ ਪ੍ਰਭਾਰੀ ਰਾਜੇਸ਼ ਸਿੰਗਲਾ ਨੇ ਦੱਸਿਆ ਕਿ ਪ੍ਰਦਰਸ਼ਨੀ ਦੀ ਸ਼ੁਰੂਆਤ ਜੈਰਾਮ ਸਿੱਖਿਆ ...

ਪੂਰੀ ਖ਼ਬਰ »

ਗੁਰਬਾਣੀ ਮੁਤਾਬਿਕ ਜ਼ਿੰਦਗੀ ਬਸਰ ਕਰੇ ਮਨੁੱਖ-ਗਿ. ਅਮਰੀਕ ਸਿੰਘ

ਕੁਰੂਕਸ਼ੇਤਰ/ਸ਼ਾਹਾਬਾਦ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਸ਼ਹੀਦਾਂ ਦੇ ਅਸਥਾਨ ਗੁਰਦੁਆਰਾ ਸ੍ਰੀ ਮਸਤਗੜ੍ਹ ਸਾਹਿਬ ਸ਼ਾਹਾਬਾਦ ਦੇ ਹੈੱਡ ਗ੍ਰੰਥੀ ਗਿਆਨੀ ਅਮਰੀਕ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੰਸਾਰ ਦਾ ਦੌਰਾ ਕਰਕੇ ਮਨੁੱਖਤਾ ਦਾ ਸੁਨੇਹਾ ...

ਪੂਰੀ ਖ਼ਬਰ »

ਕਿਡਸ ਪਲੈਨੇਟ ਪ੍ਰੇਮ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕਿਡਸ ਪਲੇਨੇਟ ਪ੍ਰੇਮ ਪਬਲਿਕ ਸਕੂਲ ਸੈਕਟਰ-3 ਦੇ ਵਿਦਿਆਰਥੀਆਂ ਨੇ ਹਰਿਆਣਾ ਦੇ ਹਿਸਾਰ ਜ਼ਿਲ੍ਹੇ 'ਚ ਹੋਏ ਸੂਬਾ ਪੱਧਰੀ ਤਾਈਕਵਾਂਡੋ ਮੁਕਾਬਲੇ ਅੰਡਰ-14 'ਚ ਤੀਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਵੱਲੋਂ ਬੈਠਕ

ਨੀਲੋਖੇੜੀ, 11 ਅਕਤੂਬਰ (ਆਹੂਜਾ)-ਗੋਲ ਮਾਰਕੀਟ 'ਚ ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਬੈਠਕ ਹੋਈ, ਪ੍ਰਧਾਨਗੀ ਐਸੋਸੀਏਸ਼ਨ ਦੇ ਪ੍ਰਧਾਨ ਸੁਭਾਸ਼ ਸ਼ਰਮਾ ਨੇ ਕੀਤੀ | ਬੈਠਕ ਤੋਂ ਬਾਅਦ ਗੱਲਬਾਤ ਕਰਦਿਆਂ ਉਨ੍ਹਾਂ ਨੇ ਚੌਕੀ ਇੰਚਾਰਜ਼ ਜੈ ਨਾਰਾਇਣ ਦੀ ਕਾਰਜ ਸ਼ੈਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ 'ਚ ਜਿਸ ਤਰ੍ਹਾਂ ਉਨ੍ਹਾਂ ਨੇ ਕਾਨੂੰਨ ਵਿਵਸਥਾ ਬਣਾਈ ਰੱਖੀ, ਉਸ ਦੀ ਪੂਰੇ ਸ਼ਹਿਰ 'ਚ ਸ਼ਲਾਘਾ ਹੋ ਰਹੀ ਹੈ | ਉਨ੍ਹਾਂ ਨੇ ਨੀਲੋਖੇੜੀ ਤੋਂ ਉਨ੍ਹਾਂ ਦੇ ਤਬਾਦਲੇ 'ਤੇ ਕਿਹਾ ਕਿ ਉਹ ਮੁੜ ਨੀਲੋਖੇੜੀ ਦਾ ਕਾਰਜਭਾਰ ਸੰਭਾਲਣ | ਇਸ ਲਈ ਵਿਧਾਇਕ ਭਗਵਾਨ ਦਾਸ ਕਬੀਰ ਪੰਥੀ ਅਤੇ ਮਾਰਕੀਟ ਕਮੇਟੀ ਦੇ ਪ੍ਰਧਾਨ ਜੈਭਗਵਾਨ ਸੀਕਰੀ ਨੂੰ ਅਪੀਲ ਕੀਤੀ ਜਾਵੇਗੀ | ਇਸ ਮੌਕੇ 'ਤੇ ਰਾਜਿੰਦਰ ਸ਼ਰਮਾ, ਤਾਰਾ ਚੰਦ, ਭਗਵਾਨ ਦਾਸ ਮਹਿਤਾ, ਸਾਬਕਾ ਪ੍ਰਧਾਨ ਅਤੇ ਕ੍ਰਿਸ਼ਨ ਲਾਲ ਸ਼ਰਮਾ, ਮਾ. ਲੇਖਰਾਜ, ਆਗਿਆ ਰਾਮ, ਬਿਹਾਰੀ ਲਾਲ ਬਕਸ਼ੀ, ਪ੍ਰੇਮ ਚੌਪੜਾ ਵੀ ਮੌਜੂਦ ਰਹੇ |


ਖ਼ਬਰ ਸ਼ੇਅਰ ਕਰੋ

ਵੀਡੀਓ ਕਾਨਫਰੰਸਿੰਗ 'ਚ ਖੇਤੀ ਸਬੰਧੀ ਯੋਜਨਾਵਾਂ ਦੀ ਕੀਤੀ ਸਮੀਖਿਆ

ਗੁਰੂਗ੍ਰਾਮ, 11 ਅਕਤੂਬਰ (ਅਜੀਤ ਬਿਊਰੋ)-ਸਬਜ਼ੀਆਂ 'ਚ ਟਮਾਟਰ ਦੀਆਂ ਵੱਧਦੀਆਂ ਕੀਮਤਾਂ ਨੂੰ ਵੇਖਦੇ ਹੋਏ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਇਸ ਮੌਸਮ 'ਚ ਵੀ ਟਮਾਟਰ ਦੀ ਖੇਤੀ ਲਈ ਕਿਸਾਨਾਂ ਨੂੰ 8 ਹਜ਼ਾਰ ਰੁਪਏ ਏਕੜ ਦੀ ਦਰ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ | ਆਮ ...

ਪੂਰੀ ਖ਼ਬਰ »

ਪੀ. ਐਨ. ਡੀ. ਟੀ. ਦੀ ਬੈਠਕ 'ਚ ਮੈਡੀਕਲ ਅਧਿਕਾਰੀਆਂ ਨੇ ਲਏ ਅਹਿਮ ਫੈਸਲੇ

ਪਲਵਲ, 11 ਅਕਤੂਬਰ (ਅਜੀਤ ਬਿਊਰੋ)-ਬੀਤੇ ਦਿਨੀ ਨਾਗਰਿਕ ਹਸਪਤਾਲ ਪਲਵਲ 'ਚ ਜ਼ਿਲ੍ਹਾ ਸਲਾਹਕਾਰ ਸਮਿਤੀ ਵੱਲੋਂ ਪੀ.ਐਨ.ਡੀ.ਟੀ. ਦੀ ਬੈਠਕ ਸਹਾਇਕ ਸਿਵਿਲ ਸਰਜਨ ਡਾ. ਸੰਧਿਆ ਦੀ ਪ੍ਰਧਾਨਗੀ 'ਚ ਕੀਤੀ ਗਈ | ਪੀ.ਐਨ.ਡੀ.ਟੀ. ਨੋਡਲ ਅਧਿਕਾਰੀ ਡਾ. ਜੇ.ਪੀ. ਪ੍ਰਸਾਦ, ਅਡੀਸ਼ਨਲ ...

ਪੂਰੀ ਖ਼ਬਰ »

ਸਿਲਵਰ ਮੈਡਲ ਜੇਤੂ ਪਹਿਲਵਾਨ ਮੋਨੂੰ ਦਾ ਨਿੱਘਾ ਸਵਾਗਤ

ਕੁਲਾਂ (ਫਤਿਹਾਬਾਦ), 11 ਅਕਤੂਬਰ (ਅਜੀਤ ਬਿਊਰੋ)-ਹਰਿਦੁਆਰ ਵਿਖੇ 4 ਰੋਜ਼ਾ ਕੌਮੀ ਉਲੰਪਿਕ 'ਚ ਕੁਸ਼ਤੀ ਮੁਕਾਬਲਿਆਂ 'ਚ ਚਾਂਦੀ ਦਾ ਤਗਮਾ ਜਿੱਤਣ ਵਾਲੇ ਮੋਨੂੰ ਪਹਿਲਵਾਨ ਦੇ ਸਵਾਗਤ ਦਾ ਪ੍ਰਬੰਧ ਪਿੰਡ ਵਾਸੀ ਸਵੇਰ ਤੋਂ ਹੀ ਕਰ ਰਹੇ ਸੀ | ਪਿੰਡ ਪੁੱਜਣ 'ਤੇ ਅੱਗੇ-ਅੱਗੇ ਮੋਟਰ ...

ਪੂਰੀ ਖ਼ਬਰ »

ਭਾਜਪਾ ਦੇ ਗਲਤ ਫੈਸਲੇ ਆਉਣ ਵਾਲੀਆਂ ਚੋਣਾਂ 'ਚ ਭਾਜਪਾ ਦੀ ਹੋਂਦ ਖ਼ਤਮ ਕਰਨਗੇ-ਕੰਵਰਦੀਪ ਸੈਣੀ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਭਾਜਪਾ ਨੇ ਚੋਣਾਂ ਤੋਂ ਪਹਿਲਾਂ ਐਲਾਨ ਪੱਤਰ 'ਚ ਦੇਸ਼ ਅਤੇ ਸੂਬੇ ਦੇ ਲੋਕਾਂ ਨਾਲ ਜਿਹੜੇ ਵਾਅਦੇ ਕੀਤੇ ਸਨ, ਨੂੰ ਪੂਰਾ ਨਹੀਂ ਕੀਤਾ ਅਤੇ ਭਾਜਪਾ ਸਰਕਾਰ 'ਚ ਬਜ਼ੁਰਗਾਂ ਦੀ ਪੈਨਸ਼ਨ ਕੱਟਣ ਅਤੇ ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਕਰਨ ...

ਪੂਰੀ ਖ਼ਬਰ »

ਐੱਮ. ਐੱਡ. ਐਜੂਕੇਸ਼ਨ ਸਮੈਸਟਰ ਸਿਸਟਮ 'ਚ ਆਵੇਦਨ ਲਈ ਵਧੀ ਤਾਰੀਖ਼

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਕੁਰੂਕਸ਼ੇਤਰ ਯੂਨੀਵਰਸਿਟੀ ਅਤੇ ਇਸ ਨਾਲ ਸਬੰਧਤ ਕਾਲਜਾਂ 'ਚ ਐੱਮ.ਐੱਡ. ਐਜੂਕੇਸ਼ਨ ਸੈਮੇਸਟਰ ਸਿਸਟਮ 2017-18 'ਚ ਆਨਲਾਈਨ ਦਾਖ਼ਲੇ ਦੀ ਤਾਰੀਖ਼ ਨੂੰ ਬਿਨਾਂ ਲੇਟ ਫੀਸ ਦੇ ਨਾਲ ...

ਪੂਰੀ ਖ਼ਬਰ »

ਕੇ.ਯੂ. ਨੇ ਐਲਾਨੇ ਪ੍ਰੀਖਿਆ ਨਤੀਜੇ

ਕੁਰੂਕਸ਼ੇਤਰ, 11 ਅਕਤੂਬਰ (ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੀ ਪ੍ਰੀਿਖ਼ਆ ਸ਼ਾਖਾ ਨੇ ਕਈ ਪ੍ਰੀਿਖ਼ਆਵਾਂ ਦੇ ਨਤੀਜੇ ਐਲਾਨ ਕਰ ਦਿੱਤੇ ਹਨ | ਪ੍ਰੀਖਿਆ ਕੰਟਰੋਲਰ ਡਾ. ਓ.ਪੀ. ਆਹੂਜਾ ਨੇ ਦੱਸਿਆ ਕਿ ਮਈ 2017 'ਚ ਹੋਈ ਬੀ.ਸੀ.ਏ. ਦੂਜਾ ਸੈਮੇਸਟਰ, ਐਮ.ਏ. ਬਿਜਨਸ ਇਕੋਨੋਮਿਕਸ ...

ਪੂਰੀ ਖ਼ਬਰ »

ਅਡੀਸ਼ਨਲ ਮੁੱਖ ਸਕੱਤਰ ਨੇ ਕੀਤਾ ਬਾਬੈਨ ਦਾਣਾ ਮੰਡੀ ਦਾ ਅਚਾਨਕ ਨਿਰੀਖਣ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਸਥਾਨਕ ਦਾਣਾ ਮੰਡੀ 'ਚ ਸੂਬੇ ਦੇ ਅਡੀਸ਼ਨਲ ਮੁੱਖ ਸਕੱਤਰ ਧਨਪਤ ਸਿੰਘ ਨੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ ਅਤੇ ਮੌਕੇ 'ਤੇ ਪੁੱਜ ਕੇ ਝੋਨੇ ਦੇ ਤੋਲ ਦੀ ਜਾਂਚ ਕੀਤੀ ਅਤੇ ਝੋਨੇ ਦੀ ਨਮੀ ਦਾ ਵੀ ਨਿਰੀਖਣ ਕੀਤਾ | ਉਨ੍ਹਾਂ ਦਾਣਾ ਮੰਡੀ ...

ਪੂਰੀ ਖ਼ਬਰ »

ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ-ਸ਼ੇਰਵਾਲ

ਯਮੁਨਾਨਗਰ, 11 ਅਕਤੂਬਰ (ਗੁਰਦਿਆਲ ਸਿੰਘ ਨਿਮਰ)-ਦਾਦੂਪੁਰ-ਨਲਵੀ ਨਹਿਰ ਨੂੰ ਬੰਦ ਕਰਨ ਦੇ ਵਿਰੋਧ 'ਚ ਕਿਸਾਨਾਂ ਦਾ ਧਰਨਾ 51ਵੇਂ ਦਿਨ 'ਚ ਪੁੱਜ ਗਿਆ ਹੈ, ਪਰ ਕਿਸਾਨਾਂ ਦਾ ਜੋਸ਼ ਅੱਜ ਵੀ ਕਾਇਮ ਹੈੇ ਜਿਵੇਂ-ਜਿਵੇਂ ਵਿਰੋਧੀ ਪਾਰਟੀਆਂ ਦਾ ਸਮਰਥਨ ਕਿਸਾਨਾਂ ਨੂੰ ਮਿਲ ਰਿਹਾ ...

ਪੂਰੀ ਖ਼ਬਰ »

ਰੋਟਰੀ ਕਲੱਬ ਦੇ ਮੈਂਬਰ ਸਨਮਾਨਿਤ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਗੁਰਦੁਵਾਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਮਾਜ ਸੇਵਾ ਦੇ ਕੰਮ ਕਰ ਰਹੇ ਰੋਟਰੀ ਕਲੱਬ ਦੇ ਨੁਮਾੲੀਂਦਿਆਂ ਨੂੰ ਸਨਮਾਨ ਚਿੰਨ੍ਹ ਅਤੇ ਸਿਰੋਪਾ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਗੁਰੂ ਘਰ ਵਿਚ ਆਯੋਜਿਤ ਸਨਮਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX