ਤਾਜਾ ਖ਼ਬਰਾਂ


ਜਲੰਧਰ : ਮਾਮੂਲੀ ਤਕਰਾਰ 'ਤੇ ਭਰਾ ਨੇ ਭਰਾ ਦੇ ਮਾਰਿਆ ਚਾਕੂ
. . .  1 day ago
ਵਿਜੀਲੈਂਸ ਟੀਮ ਨੇ ਏ.ਐੱਸ.ਆਈ ਨੂੰ 20 ਹਜ਼ਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡੇਰਾਬੱਸੀ, 20 ਜਨਵਰੀ (ਸ਼ਾਮ ਸਿੰਘ ਸੰਧੂ )-ਵਿਜੀਲੈਂਸ ਵਿਭਾਗ ਦੀ ਟੀਮ ਨੇ ਅੱਜ ਦੇਰ ਸ਼ਾਮ ਡੇਰਾਬਸੀ ਪੁਲੀਸ ਥਾਣੇ 'ਚ ਛਾਪਾ ਮਾਰ ਕੇ ਥਾਣੇ 'ਚ ਤਾਇਨਾਤ ਇਕ ਸਹਾਇਕ ਸਬ-ਇੰਸਪੈਕਟਰ ਓਂਕਾਰ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ...
ਦਿੱਲੀ ਵਿਧਾਨ ਸਭਾ ਚੋਣਾਂ : ਅਕਾਲੀ ਦਲ ਨੇ ਦਿੱਲੀ ਚੋਣਾਂ ਲੜਨ ਤੋਂ ਕੀਤਾ ਇਨਕਾਰ
. . .  1 day ago
ਪ੍ਰਧਾਨ ਮੰਤਰੀ ਤੇ ਜੇ.ਪੀ ਨੱਢਾ ਵੱਲੋਂ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਨਾਲ ਮੀਟਿੰਗ
. . .  1 day ago
ਨਵੀਂ ਦਿੱਲੀ, 20 ਜਨਵਰੀ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਰਤੀ ਜਨਤਾ ਪਾਰਟੀ ਦੇ ਨਵਨਿਯੁਕਤ ਕੌਮੀ ਪ੍ਰਧਾਨ ਜੇ.ਪੀ ਨੱਢਾ ਨੇ ਭਾਜਪਾ ਸ਼ਾਸਿਤ ਸੂਬਿਆ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ...
ਸੁਰੱਖਿਆ ਪ੍ਰਬੰਧਾਂ ਤਹਿਤ ਰਾਜਾਸਾਂਸੀ ਹਵਾਈ ਅੱਡਾ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ , 20 ਜਨਵਰੀ (ਹੇਰ/ਹਰਦੀਪ ਸਿੰਘ ਖੀਵਾ) 26 ਜਨਵਰੀ ਨੂੰ ਦੇਸ਼ ਭਰ ਵਿਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਅੱਜ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ...
ਪੂਰਬੀ ਲੰਡਨ 'ਚ ਤਿੰਨ ਸਿੱਖ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ
. . .  1 day ago
ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਪੂਰਬੀ ਲੰਡਨ ਦੇ ਇਲਾਕੇ ਇਲਫੋਰਡ ਵਿਚ ਤਿੰਨ ਸਿੱਖ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਘਟਨਾ ਕੱਲ੍ਹ ਸ਼ਾਮੀ...
ਪੱਬ ਜੀ ਗੇਮ ਖੇਡਦੇ ਸਮੇਂ 12 ਵੀਂ ਜਮਾਤ ਦਾ ਵਿਦਿਆਰਥੀ ਹੋਇਆ ਬਿਮਾਰ
. . .  1 day ago
ਪਠਾਨਕੋਟ ,20 ਜਨਵਰੀ (ਸੰਧੂ)- ਪੂਰੇ ਦੇਸ਼ ਅੰਦਰ ਬਲ਼ੂ ਵੇਲ ਗੇਮ ਦੇ ਨਾਲ ਕਈ ਬਚਿਆ ਦੀਆਂ ਕੀਮਤੀ ਜਾਨਾ ਖ਼ਤਮ ਹੋਣ ਤੋਂ ਬਾਅਦ ਵੀ ਚਾਈਨੀਜ ਗੇਮਾਂ ਦਾ ਖ਼ੁਮਾਰ ਬੱਚਿਆ ਤੋਂ ਉੱਤਰਦਾ ਨਜ਼ਰ ਨਹੀਂ ਆ ਰਿਹਾ ਤੇ ਹੁਣ ਬੱਚਿਆ ਤੇ ਪੱਬ ਜੀ ...
ਦਿੱਲੀ 'ਚ ਭਾਜਪਾ ਨੇ 3 ਸੀਟਾਂ ਦਿੱਤੀਆਂ ਸਹਿਯੋਗੀਆਂ ਨੂੰ
. . .  1 day ago
ਨਵੀਂ ਦਿੱਲੀ, 20 ਜਨਵਰੀ - ਦਿੱਲੀ ਭਾਜਪਾ ਦੇ ਪ੍ਰਧਾਨ ਮਨੋਜ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੇ ਸਹਿਯੋਗੀਆਂ ਨੂੰ 3 ਸੀਟਾਂ ਦੇਣ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਦਿੱਤਾ ਗਿਆ ਰੋਸ ਧਰਨਾ
. . .  1 day ago
ਨਾਭਾ ,20 ਜਨਵਰੀ (ਕਰਮਜੀਤ ਸਿੰਘ )-ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਉਪ ਮੰਡਲ ਮਜਿਸਟਰੇਟ ਅਤੇ ਉਪ ਪੁਲਿਸ ਕਪਤਾਨ ਨਾਭਾ ਦੇ ਦਫ਼ਤਰ ...
ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਇਆ ਜਾਵੇ -ਮਨਜੀਤ ਸਿੰਘ ਰਾਏ
. . .  1 day ago
ਸ੍ਰੀ ਮੁਕਤਸਰ ਸਾਹਿਬ, 20 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਘੱਟ ਗਿਣਤੀਆਂ ਲਈ ਭਾਰਤ ਸਰਕਾਰ ਦੇ ਪ੍ਰਧਾਨ ਮੰਤਰੀ 15 ਨੁਕਾਤੀ ਪ੍ਰੋਗਰਾਮ ਦੀ ...
ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਕਾਲਿੰਦੀ ਕੁੰਜ-ਸ਼ਾਹੀਨ ਬਾਗ ਰੋਡ ਖੁਲ੍ਹਵਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਰੋਡ ਬੀਤੀ 15 ਦਸੰਬਰ ਤੋਂ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਪ੍ਰਦਰਸ਼ਨ...
ਈ. ਡੀ. ਵਲੋਂ ਕਾਰਤੀ ਚਿਦੰਬਰਮ ਕੋਲੋਂ ਪੁੱਛਗਿੱਛ
. . .  1 day ago
ਨਵੀਂ ਦਿੱਲੀ, 20 ਜਨਵਰੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਈ. ਡੀ. ਦਫ਼ਤਰ 'ਚ...
ਡੀ. ਐੱਸ. ਪੀ. ਦਵਿੰਦਰ ਸਿੰਘ ਦੇ ਬੰਗਲਾਦੇਸ਼ ਦੇ ਦੌਰੇ ਦੀ ਵੀ ਹੋ ਰਹੀ ਹੈ ਜਾਂਚ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ.
. . .  1 day ago
ਸ੍ਰੀਨਗਰ, 20 ਜਨਵਰੀ- ਜੰਮੂ-ਕਸ਼ਮੀਰ ਦੇ ਡੀ. ਜੀ. ਪੀ. ਦਿਲਬਾਗ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਸ਼ੋਪੀਆਂ 'ਚ ਮੁਠਭੇੜ ਦੌਰਾਨ ਮਾਰੇ ਗਏ ਤਿੰਨੋਂ ਅੱਤਵਾਦੀ ਹਿਜ਼ਬੁਲ ਮੁਜ਼ਾਹਦੀਨ...
ਐੱਨ. ਚੰਦਰਸ਼ੇਖਰਨ ਨੇ ਕੀਤੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 20 ਜਨਵਰੀ- ਟਾਟਾ ਸੰਨਜ਼ ਦੇ ਬੋਰਡ ਪ੍ਰਧਾਨ ਐੱਨ. ਚੰਦਰਸ਼ੇਖਰਨ ਨੇ ਅੱਜ ਵਿੱਤ ਮੰਤਰੀ ਨਿਰਮਲਾ...
ਰੋਡ ਸ਼ੋਅ 'ਚ ਹੀ ਬੀਤਿਆ ਸਮਾਂ, ਕੇਜਰੀਵਾਲ ਹੁਣ ਕੱਲ੍ਹ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਨਵੀਂ ਦਿੱਲੀ, 20 ਜਨਵਰੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਰੋਡ ਸ਼ੋਅ 'ਚ ਸਾਰਾ ਸਮਾਂ ਬੀਤਣ ਕਾਰਨ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰ ਸਕਣਗੇ। ਉਨ੍ਹਾਂ ਨੇ ਦਿੱਲੀ ਵਿਧਾਨ...
ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ 'ਚ ਅਕਾਲੀ-ਭਾਜਪਾ ਗਠਜੋੜ ਟੁੱਟਣ ਦੀਆਂ ਖ਼ਬਰਾਂ
. . .  1 day ago
ਸੁਪਰੀਮ ਕੋਰਟ ਵਲੋਂ ਨਿਰਭੈਆ ਦੇ ਦੋਸ਼ੀ ਪਵਨ ਦੀ ਪਟੀਸ਼ਨ ਖ਼ਾਰਜ, ਅਪਰਾਧ ਵੇਲੇ ਨਾਬਾਲਗ ਹੋਣ ਦੀ ਕਹੀ ਸੀ ਗੱਲ
. . .  1 day ago
ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲਾ : ਬ੍ਰਜੇਸ਼ ਠਾਕੁਰ ਸਣੇ 19 ਲੋਕ ਦੋਸ਼ੀ ਕਰਾਰ
. . .  1 day ago
ਜੇ.ਪੀ. ਨੱਢਾ ਬਣੇ ਭਾਜਪਾ ਦੇ ਕੌਮੀ ਪ੍ਰਧਾਨ
. . .  1 day ago
ਮੰਗਲੁਰੂ ਹਵਾਈ ਅੱਡੇ 'ਤੇ ਸ਼ੱਕੀ ਬੈਗ 'ਚ ਮਿਲਿਆ ਆਈ. ਈ. ਡੀ.
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਹਰਿਆਣਾ / ਹਿਮਾਚਲ

ਕੇ. ਯੂ. 'ਚ ਚੱਲ ਰਹੇ ਕੌਮੀ ਪੱਧਰੀ ਰਤਨਾਵਲੀ ਮਹੋਤਸਵ ਦੇ ਦੂਜੇ ਦਿਨ ਸੱਭਿਆਚਾਰਕ ਪੇਸ਼ਕਾਰੀਆਂ 'ਚ ਦਿਖੀ ਹਰਿਆਣਾ ਦੀ ਮਿੱਟੀ ਦੀ ਮਹਿਕ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੌਮੀ ਰਤਨਾਵਲੀ ਮਹਾਂ-ਉਤਸਵ ਦੌਰਾਨ ਆਰ.ਕੇ. ਸਦਨ ਦੇ ਮੰਚ ਤੋਂ ਅੱਜ ਹਰਿਆਣਾ ਦੀ ਲੋਕ ਸੰਸਕ੍ਰਿਤੀ ਦੀ ਮਹਿਕ ਹਰਿਆਣਵੀ ਲੋਕ ਗੀਤਾਂ 'ਚ ਦਿਖਾਈ ਦਿੱਤੀ | ਸੂਬੇ ਭਰ ਦੇ ਕਾਲਜਾਂ ਤੋਂ ਆਏ ...

ਪੂਰੀ ਖ਼ਬਰ »

ਵਾਹਨ ਚੋਰੀ ਦਾ 50 ਹਜ਼ਾਰ ਇਨਾਮੀ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਅਪਰਾਧ ਸ਼ਾਖਾ ਨੇ ਕਾਰ ਚੋਰੀ ਕਰਨ ਵਾਲੇ 50 ਹਜ਼ਾਰ ਦੇ ਇਨਾਮੀ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਦੱਸਿਆ ਕਿ ਸੈਕਟਰ-5 ਵਾਸੀ ਕ੍ਰਿਸ਼ਨ ਕੁਮਾਰ ਨੇ ਸ਼ਿਕਾਇਤ 'ਚ ਦੱਸਿਆ ਸੀ ...

ਪੂਰੀ ਖ਼ਬਰ »

ਗ੍ਰੀਸ ਵਿਖੇ ਮਲਕੀਤ ਦੇ ਅਗਵਾ ਮਾਮਲੇ 'ਚ 2 ਏਜੰਟਾਂ ਿਖ਼ਲਾਫ਼ ਮਾਮਲਾ ਦਰਜ

ਪਿਹੋਵਾ, 11 ਅਕਤੂਬਰ (ਅਜੀਤ ਬਿਊਰੋ)-ਕਈ ਦਿਨ ਪਹਿਲਾਂ ਗ੍ਰੀਸ 'ਚ ਪਿਹੋਵਾ ਦੇ ਨੌਜਵਾਨ ਮਲਕੀਤ ਨੂੰ ਅਗਵਾ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ 2 ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਲਕੀਤ ਦੀ ਮਾਂ ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਕੁੜੀ ਦੀ ਉਮਰ ਘੱਟ ਹੋਣ 'ਤੇ ਰੁਕਵਾਇਆ ਵਿਆਹ

ਜੀਂਦ, 11 ਅਕਤੂਬਰ (ਅਜੀਤ ਬਿਊਰੋ)-ਥਾਣਾ ਪੁਲਿਸ ਨਰਵਾਨਾ ਨੇ ਇਕ ਕੁੜੀ ਦੀ 3 ਮਹੀਨੇ ਉਮਰ ਘੱਟ ਹੋਣ ਦੀ ਸੂਚਨਾ ਮਿਲਣ 'ਤੇ ਵਿਆਹ ਰੁਕਵਾ ਦਿੱਤਾ | ਸੂਚਨਾ ਮਿਲਣ 'ਤੇ ਟੀਮ ਸ਼ਹਿਰ ਥਾਣਾ ਪੁਲਿਸ ਨਰਵਾਨਾ ਵਿਆਹ ਵਾਲੀ ਥਾਂ ਆਜ਼ਾਦ ਨਗਰ ਪੁੱਜੀ ਅਤੇ ਦੁਲਹਾ-ਦੁਲਹਨ ਦੇ ਪਰਿਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਅਸੰਧ, 11 ਅਕਤੂਬਰ (ਅਜੀਤ ਬਿਊਰੋ)-ਪਿੰਡ ਅਰੜਾਨਾ ਬੱਸ ਸਟਾਪ ਨੇੜੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਅਰੜਾਨਾ ਵਾਸੀ ਸੁਭਾਸ਼ (25) ਮੋਟਰ ਸਾਈਕਲ 'ਤੇ ਸਵਾਰ ਹੋ ਕੇ ਅਸੰਧ ਤੋਂ ਪਿੰਡ ਵੱਲ ਜਾ ਰਿਹਾ ਸੀ | ਪਿੰਡ ਦੇ ਬੱਸ ਸਟਾਪ ਦੇ ਨੇੜੇ ...

ਪੂਰੀ ਖ਼ਬਰ »

ਮਿ੍ਤਕ ਦਾ ਦੋਸਤ ਹੀ ਨਿਕਲਿਆ ਹੱਤਿਆਰਾ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਫਤਿਹਾਬਾਦ ਬ੍ਰਾਂਚ ਨਹਿਰ 'ਚੋਂ ਮਿਲੀ ਲਾਸ਼ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ ਮਿ੍ਤਕ ਕਿਸਾਨ ਭਾਗਵਾਨ ਦਾਸ ਦੇ ਦੋਸਤ ਟੋਹਾਣਾ ਵਾਸੀ ਵਜ਼ੀਰ ਨੂੰ ਕਤਲ ਦੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਮਿ੍ਤਕ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕਲ੍ਹ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਦੇ ਮੈਡੀਕਲ, ਖੇਡ, ਮੈਡੀਕਲ ਸਿੱਖਿਆ, ਆਯੁਸ਼ ਅਤੇ ਕਿਰਤ ਮੰਤਰੀ ਅਨਿਲ ਵਿਜ ਦੀ ਪ੍ਰਧਾਨਗੀ 'ਚ 13 ਅਕਤੂਬਰ ਨੂੰ ਸਵੇਰੇ 10 ਵਜੇ ਹੋਣ ਵਾਲੀ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਹੁਣ ਇਸੇ ਦਿਨ ਸਵੇਰੇ 11:30 ਵਜੇ ਕੀਤੀ ਜਾਵੇਗੀ | ...

ਪੂਰੀ ਖ਼ਬਰ »

500 ਗ੍ਰਾਮ ਚਰਸ ਸਮੇਤ ਨਸ਼ਾ ਤਸਕਰ ਕਾਬੂ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਸੀ.ਆਈ.ਏ.-1 ਪੁਲਿਸ ਵੱਲੋਂ ਜ਼ਿਲ੍ਹਾ ਜੀਂਦ ਵਾਸੀ ਇਕ ਨਸ਼ਾ ਤਸਕਰ ਨੂੰ ਸ਼ਾਮ ਸਮੇਂ ਕਿਠਾਨਾ ਤੋਂ ਕਾਬੂ ਕਰਦੇ ਹੋਏ ਉਸ ਦੇ ਕਬਜ਼ੇ ਤੋਂ 500 ਗ੍ਰਾਮ ਚਰਸ ਬਰਾਮਦ ਕੀਤੀ ਗਈ | ਦੋਸ਼ੀ ਨੂੰ ਕੋਰਟ ਦੇ ਹੁਕਮਾਂ 'ਤੇ ਜੇਲ੍ਹ ਭੇਜ ਦਿੱਤਾ ਗਿਆ | ...

ਪੂਰੀ ਖ਼ਬਰ »

ਵਾਹਨ ਚੋਰੀ ਦਾ 50 ਹਜ਼ਾਰ ਇਨਾਮੀ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਅਪਰਾਧ ਸ਼ਾਖਾ ਨੇ ਕਾਰ ਚੋਰੀ ਕਰਨ ਵਾਲੇ 50 ਹਜ਼ਾਰ ਦੇ ਇਨਾਮੀ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਦੱਸਿਆ ਕਿ ਸੈਕਟਰ-5 ਵਾਸੀ ਕ੍ਰਿਸ਼ਨ ਕੁਮਾਰ ਨੇ ਸ਼ਿਕਾਇਤ 'ਚ ਦੱਸਿਆ ਸੀ ...

ਪੂਰੀ ਖ਼ਬਰ »

ਗ੍ਰੀਸ ਵਿਖੇ ਮਲਕੀਤ ਦੇ ਅਗਵਾ ਮਾਮਲੇ 'ਚ 2 ਏਜੰਟਾਂ ਿਖ਼ਲਾਫ਼ ਮਾਮਲਾ ਦਰਜ

ਪਿਹੋਵਾ, 11 ਅਕਤੂਬਰ (ਅਜੀਤ ਬਿਊਰੋ)-ਕਈ ਦਿਨ ਪਹਿਲਾਂ ਗ੍ਰੀਸ 'ਚ ਪਿਹੋਵਾ ਦੇ ਨੌਜਵਾਨ ਮਲਕੀਤ ਨੂੰ ਅਗਵਾ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ 2 ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਲਕੀਤ ਦੀ ਮਾਂ ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀ ਖੇਤੀਬਾੜੀ ਟੀਮ ਨੇ ਕੀਤਾ ਹਿਸਾਰ ਯੂਨੀਵਰਸਿਟੀ ਦਾ ਦੌਰਾ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਅਫ਼ਗਾਨਿਸਤਾਨ ਦੇ ਖ਼ੇਤੀਬਾੜੀ, ਸਿੰਚਾਈ ਤੇ ਪਸ਼ੂ-ਪਾਲਣ ਵਿਭਾਗਾਂ ਦੀ 15 ਮੈਂਬਰੀ ਟੀਮ ਨੇ ਹਰਿਆਣਾ ਖੇਤੀਬਾੜੀ 'ਵਰਸਿਟੀ ਹਿਸਾਰ ਦਾ ਜਾਇਜ਼ਾ ਲਿਆ | ਟੀਮ ਨਾਲ ਅਫ਼ਗਾਨਿਸਤਾਨ ਦੀਆਂ ਨਿੱਜੀ ਬੀਜ਼ ਕੰਪਨੀਆਂ ਦੇ ਅਹੁੱਦੇਦਾਰਾਂ ...

ਪੂਰੀ ਖ਼ਬਰ »

ਡੀ. ਸੀ. ਨੇ ਗੌਰਵ ਪੱਟ ਉਸਾਰੀ ਕੰਮ ਸਬੰਧੀ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਕੈਥਲ ਦੇ 283 ਪਿੰਡਾਂ 'ਚ ਗੌਰਵ ਗਾਥਾਵਾਂ ਤੋਂ ਪੂਰਨ ਗੌਰਵ ਪੱਟ ਸਥਾਪਿਤ ਕੀਤੇ ਜਾਣੇ ਹਨ | ਇਨ੍ਹਾਂ ਗੌਰਵ ਪੱਟ 'ਤੇ ਪਿੰਡ ਦਾ ਇਤਿਹਾਸ, ਪਿੰਡ ਦਾ ਉੱਘਾ ਵਿਅਕਤੀ, ਪਿੰਡ ਦੇ ...

ਪੂਰੀ ਖ਼ਬਰ »

ਮਾਰਕਸਵਾਦੀ ਪਾਰਟੀ ਦੇ ਕਾਰਕੁੰਨ ਦੀ ਮੌਤ

ਟੋਹਾਣਾ, 11 ਅਕਤੂਬਰ (ਭੱਟੀ)-ਕੌਮਨਿਸਟ ਪਾਰਟੀ ਮਾਰਕਸਵਾਦੀ ਪਾਰਟੀ ਦਾ ਪੂਰਾਣਾ ਤੇ ਨਿਸ਼ਠਾਵਾਨ ਕਾਰਕੰੁਨ ਬਜ਼ੁਰਗ ਪਿੰਡ ਜਾਂਡਲੀ ਦਾ ਕਾਮਰੇਡ ਅਮੀਚੰਦ ਪੂਨੀਆ ਦਾ ਬੀਤੇ ਦਿਨ ਨਿਧਨ ਹੋ ਗਿਆ | ਕਾਮਰੇਡ ਅਮੀਚੰਦ ਗਰੀਬਾਂ, ਦਲਿਤਾਂ ਦਾ ਮਸੀਹਾ ਕਰ ਕੇ ਜਾਣਿਆ ਜਾਂਦਾ ਸੀ ...

ਪੂਰੀ ਖ਼ਬਰ »

ਨਿਟ 'ਚ ਹੋਏ ਪੁਰਸ਼ ਅਤੇ ਮਹਿਲਾ ਖੇਡ ਮੁਕਾਬਲੇ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਖੇਡ ਸੰਘ ਦੇ ਨਿਰਦੇਸ਼ਨ 'ਚ 3 ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ | 3 ਰੋਜ਼ਾ ਇਸ ਖੇਡ ਮੁਕਾਬਲੇ 'ਚ ਐਨ.ਆਈ.ਟੀ. ਹਮੀਰਪੁਰ, ਐਨ.ਆਈ.ਟੀ. ਜਲੰਧਰ, ...

ਪੂਰੀ ਖ਼ਬਰ »

ਨਿਟ 'ਚ ਹੋਏ ਪੁਰਸ਼ ਅਤੇ ਮਹਿਲਾ ਖੇਡ ਮੁਕਾਬਲੇ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਖੇਡ ਸੰਘ ਦੇ ਨਿਰਦੇਸ਼ਨ 'ਚ 3 ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ | 3 ਰੋਜ਼ਾ ਇਸ ਖੇਡ ਮੁਕਾਬਲੇ 'ਚ ਐਨ.ਆਈ.ਟੀ. ਹਮੀਰਪੁਰ, ਐਨ.ਆਈ.ਟੀ. ਜਲੰਧਰ, ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਿਸਾਨ ਦੀ ਮੌਤ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਪਿੰਡ ਢਾਬੀ ਕਲਾਂ ਦੇ ਕਿਸਾਨ 45 ਸਾਲਾ ਰਾਜਿੰਦਰ ਦੀ ਭੇਦਭਰੀ ਹਾਲਤ 'ਚ ਖੇਤ 'ਚ ਬਣੇ ਪਾਣੀ ਦੇ ਟੈਂਕ 'ਚ ਡੁੱਬ ਜਾਣ ਕਰਕੇ ਮੌਤ ਹੋ ਗਈ | ਪਰਿਵਾਰ ਮੁਤਾਬਿਕ ਮਿ੍ਤਕ ਊਠ ਨੂੰ ਪਾਣੀ ਪਿਆਉਣ ਲਈ ਟੈਂਕ 'ਤੇ ਲੈ ਕੇ ਗਿਆ ਸੀ | ਜਦੋਂ ਕਾਫ਼ੀ ਦੇਰ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ ਕੱਢੀ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਪਿੰਡ ਝੜੌਲਾ 'ਚ ਜਾਗਰੂਕਤਾ ਮੁਹਿੰਮ ਤਹਿਤ ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ ਕੱਢੀ ਗਈ | ਆਂਗਣਵਾੜੀ ਵਰਕਰ ਸੰਤੋਸ਼ ਸੈਣੀ ਨੇ ਕੰਨਿਆ ਭਰੂਣ ਹੱਤਿਆ ਨੂੰ ਲੈ ਕੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਕੰਮ ਕਰਨ ਦੀ ਸਹੰੁ ...

ਪੂਰੀ ਖ਼ਬਰ »

ਬਚੇਰ ਦੇ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਦਾ ਸੰਘਰਸ਼ ਲਗਾਤਾਰ ਜਾਰੀ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਨਜ਼ਦੀਕੀ ਪਿੰਡ ਬਚੇਰ ਦੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਕੂਲ ਦੇ ਬੱਚਿਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪਿੰਡ ਵਾਸੀਆ ਨੂੰ ਵਾਰ-ਵਾਰ ਵਿਸ਼ਵਾਸ ...

ਪੂਰੀ ਖ਼ਬਰ »

ਬਚੇਰ ਦੇ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਦਾ ਸੰਘਰਸ਼ ਲਗਾਤਾਰ ਜਾਰੀ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਨਜ਼ਦੀਕੀ ਪਿੰਡ ਬਚੇਰ ਦੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਕੂਲ ਦੇ ਬੱਚਿਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪਿੰਡ ਵਾਸੀਆ ਨੂੰ ਵਾਰ-ਵਾਰ ਵਿਸ਼ਵਾਸ ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਸਵਾਰ ਨਰਸ ਨੂੰ ਦਰੜਿਆ

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੀਆ ਸੜਕ 'ਤੇ ਸ਼ੇਰਗੜ-ਸਕਤਾਖੇੜਾ 'ਚ ਟਰੱਕ ਹੇਠਾਂ ਦਰੜੇ ਜਾਣ ਕਰਕੇ ਨਰਸ ਦੀ ਮੌਤ ਹੋ ਗਈ | ਮਿ੍ਤਕਾ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਕੰਮ ਕਰਦੀ ਸੀ | ਉਸਦੀ ਸ਼ਨਾਖ਼ਤ ਪਿੰਡ ਸ਼ੇਰਗੜ ਦੀ ਬਿਮਲਾ ਵਜੋਂ ਹੋਈ | ਘਟਨਾ ਸਮੇਂ ...

ਪੂਰੀ ਖ਼ਬਰ »

ਹਰਿਆਣਾ ਦੀਆਂ 24 ਮਾਰਕੀਟ ਕਮੇਟੀਆਂ ਦੇ ਅਹੁਦੇਦਾਰਾਂ ਦੀ ਨਾਮੀਨੇਸ਼ਨ ਨੂੰ ਚੁਣੌਤੀ, ਨੋਟਿਸ ਜਾਰੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੀਆਂ ਮਾਰਕੀਟ ਕਮੇਟੀਆਂ ਵਿੱਚ ਕੁਝ ਮਹੀਨੇ ਪਹਿਲਾਂ ਲਗਾਏ ਗਏ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਨਾਮੀਨੇਸ਼ਨ ਨੰੂ ਇੱਕ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

1200 ਪੇਟੀ ਸ਼ਰਾਬ ਸਮੇਤ ਕੈਂਟਰ ਚਾਲਕ ਕਾਬੂ

ਜੀਂਦ, 11 ਅਕਤੂਬਰ (ਅਜੀਤ ਬਿਊਰੋ)-ਕੈਂਟਰ ਅੰਦਰ ਭਾਰੀ ਮਾਤਰਾ 'ਚ ਸ਼ਰਾਬ ਭਰ ਕੇ ਕੈਥਲ ਤੋਂ ਧਨੌਰੀ ਲਿਜਾ ਰਹੇ ਚਾਲਕ ਨੂੰ ਗੜ੍ਹੀ ਥਾਣਾ ਪੁਲਿਸ ਨੇ ਕਾਬੂ ਕਰ ਲਿਆ | ਪੁੱਛਗਿੱਛ 'ਚ ਕੈਂਟਰ ਚਾਲਕ ਨੇ ਆਪਣਾ ਨਾਂਅ ਜਗਬੀਰ ਸਿੰਘ ਵਾਸੀ ਪਿੰਡ ਦਨੌਦਾ ਖੁਰਦ ਦੱਸਿਆ ਅਤੇ ਕਿਹਾ ...

ਪੂਰੀ ਖ਼ਬਰ »

ਵਿਕਾਸ ਦੇ ਕੰਮ ਨਾ ਹੋਣ 'ਤੇ ਨਗਰ ਪ੍ਰੀਸ਼ਦ ਮੈਂਬਰਾਂ ਨੇ ਦਿੱਤੀ ਅਸਤੀਫ਼ੇ ਦੀ ਧਮਕੀ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਆਪਣੇ ਆਪਣੇ ਵਾਰਡ 'ਚ ਵਿਕਾਸ ਕਾਰਜ ਨਾ ਹੋਣ ਤੋਂ ਖਫ਼ਾ ਨਗਰ ਪ੍ਰੀਸ਼ਦ ਮੈਂਬਰਾਂ ਨੇ ਅੱਜ ਮਿੰਨੀ ਸਕੱਤਰੇਤ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵਿਕਾਸ ਕਾਰਜਾਂ 'ਚ ਰੋੜਾ ਅਟਕਾਉਣ ਦਾ ਦੋਸ਼ ਲਾਉਂਦਿਆਂ ਪ੍ਰਸ਼ਾਸਨਿਕ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜੀ ਕੀਤੀ | ਨਗਰ ਪ੍ਰੀਸ਼ਦ ਮੈਂਬਰਾਂ ਨੇ ਵਿਕਾਸ ਕਾਰਜ ਨਾ ਕਰਵਾਏ ਜਾਣ 'ਤੇ ਸਮੂਹਕ ਅਸਤੀਫਾ ਦੇਣ ਦੀ ਗੱਲ ਕਹੀ ਹੈ | ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨੇ ਨਗਰ ਪ੍ਰੀਸ਼ਦ ਮੈਂਬਰਾਂ ਵੱਲੋਂ ਲਾਏ ਦੋਸ਼ਾਂ ਨੂੰ ਖਾਰਿਜ ਕਰਦਿਆਂ ਵਿਕਾਸ ਕਾਰਜਾਂ ਲਈ ਕਮੇਟੀ ਬਣਾਏ ਜਾਣ ਦੀ ਗੱਲ ਕਹੀ ਹੈ | ਮਿੰਨੀ ਸਕੱਤਰੇਤ 'ਚ ਡਿਪਟੀ ਕਮਿਸ਼ਨਰ ਦੇ ਬੂਹੇ ਅੱਗੇ ਧਰਨੇ 'ਤੇ ਬੈਠੇ ਨਗਰ ਪ੍ਰੀਸ਼ਦ ਦੇ ਮੈਂਬਰਾਂ ਨੇ ਦੋਸ਼ ਲਾਇਆ ਹੈ ਕੁਝ ਪ੍ਰਸ਼ਾਸਨਿਕ ਅਧਿਕਾਰੀ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਬਿਨਾਂ ਕਾਰਨ ਰੋੜਾ ਅੜਾ ਰਹੇ ਹਨ | ਉਨ੍ਹਾਂ ਨੇ ਕਿਹਾ ਕਿ ਨਗਰ ਪ੍ਰੀਸ਼ਦ ਦੀਆਂ ਚੋਣਾਂ ਹੋਈਆਂ ਨੂੰ ਕਰੀਬ ਡੇਢ ਸਾਲ ਹੋ ਗਿਆ ਹੈ ਪਰ ਹਾਲੇ ਤੱਕ ਕੋਈ ਵੀ ਐਮ.ਸੀ. ਆਪਣੇ ਵਾਰਡ 'ਚ ਕੋਈ ਵੀ ਵਿਕਾਸ ਦਾ ਕੰਮ ਸ਼ੁਰੂ ਨਹੀਂ ਕਰਵਾ ਸੱਕਿਆ ਹੈ | ਉਨ੍ਹਾਂ ਨੇ ਦੱਸਿਆ ਕਿ ਜਦੋਂ ਉਹ ਸ਼ਹਿਰ ਦੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਮਿਲਦੇ ਹਨ ਤਾਂ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਸਹਿਯੋਗ ਦੇਣ ਦੀ ਬਜਾਏ ਕੰਮ 'ਚ ਰੋੜਾ ਅੜਾਉਣ ਦਾ ਕੰਮ ਕੀਤਾ ਜਾਂਦਾ ਹੈ | ਉਨ੍ਹਾਂ ਨੇ ਕਿਹਾ ਕਿ ਅੱਜ ਸ਼ਹਿਰ ਦੇ ਸਾਰੇ ਐਮ.ਸੀ. ਵਿਕਾਸ ਕਾਰਜਾਂ ਦੇ ਮੁੱਦੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮਿਲਣ ਆਏ ਸਨ ਪਰ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੀ ਗੱਲ ਸੁਣਨ ਦੀ ਬਜਾਏ ਉਨ੍ਹਾਂ ਨੂੰ ਦਫ਼ਤਰ ਵਿਜੋਂ ਬਾਹਰ ਦਾ ਰਾਹ ਦਿਖਾ ਦਿੱਤਾ | ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਉਹ ਆਪਣੇ ਵਾਰਡ 'ਚ ਗਲੀਆਂ ਤੇ ਸੀਵਰਜ ਆਦਿ ਦਾ ਕੰਮ ਨਹੀਂ ਕਰਵਾ ਸਕਦੇ ਤਾਂ ਉਨ੍ਹਾਂ ਨੂੰ ਐਮ.ਸੀ.ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਰਹਿ ਜਾਂਦਾ | ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸ਼ਹਿਰ ਦੇ ਵਾਰਡਾਂ 'ਚ ਜਲਦ ਵਿਕਾਸ ਦੇ ਕੰਮ ਸ਼ੁਰੂ ਨਾ ਕੀਤੇ ਗਏ ਤਾਂ ਉਹ ਸਾਰੇ ਆਪਣੇ ਅਹੁਦਿਆਂ ਤੋਂ ਸਮੂਹਿਕ ਅਸਤੀਫਾ ਦੇ ਦੇਣਗੇ | ਇਸ ਮੌਕੇ 'ਤੇ ਸ਼ੀਲਾ ਸਹਿਗਲ, ਸੁਨੀਲ ਬਾਮਣਿਆ, ਨਰਾਇਣ ਪਾਲ, ਕਰਮਜੀਤ ਸਿੰਘ, ਦੌਲਤ ਸੁਖਰਾਲੀਆ, ਨਰੇਸ਼ ਸੈਣੀ, ਕੌਸ਼ਲਿਆ ਵਰਮਾ, ਅਮਿਤ ਸੋਨੀ, ਸੁਨੀਲ ਸਹਾਰਣ, ਰਾਜੂ ਵਿਕਕਾਸ, ਵਿਕਾਸ ਜੈਨ, ਹਰੀਸ਼ ਮਹਿਤਾ, ਰੋਹਤਾਸ਼ ਵਰਮਾ, ਹਰਭਜਨ ਡਾਬਰ, ਗੋਪੀ ਸੈਣੀ, ਰਾਜੇਸ਼, ਸੁਨੀਲ ਆਦਿ ਮੌਜੂਦ ਸਨ | ਇਸ ਸਬੰਧੀ ਜਦੋਂ ਡਿਪਟੀ ਕਮਿਸ਼ਨਰ ਪ੍ਰਭਜੋਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਾਇਦੇ ਕਾਨੂੰਨ ਮੁਤਾਬਿਕ ਸ਼ਹਿਰ 'ਚ ਵਿਕਾਸ ਦੇ ਕਾਰਜ ਕਰਵਾਏ ਜਾ ਰਹੇ ਹਨ | ਹਰ ਕੰਮ ਕਾਇਦੇ ਕਾਨੂੰਨ ਨਾਲ ਹੁੰਦਾ ਹੈ | ਕੋਈ ਵੀ ਅਧਿਕਾਰੀ ਕਿਸੇ ਵੀ ਵਾਰਡ 'ਚ ਵਿਕਾਸ ਦੇ ਕੰਮਾਂ 'ਚ ਰੋੜਾ ਨਹੀਂ ਅੜਾ ਰਿਹਾ | ਉਨ੍ਹਾਂ ਨੇ ਕਿਹਾ ਕਿ ਵਿਕਾਸ ਦੇ ਕਾਰਜਾਂ ਲਈ ਐਮ.ਸੀ. ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਕਮੇਟੀ ਬਣਾਈ ਗਈ ਹੈ ਜਿਸ ਦੀ ਨਿਗਰਾਨੀ ਹੇਠ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ |


ਖ਼ਬਰ ਸ਼ੇਅਰ ਕਰੋ

ਬੱਚਿਆਂ ਨੂੰ ਦਿੱਤੀ ਕਾਨੂੰਨ ਦੀ ਜਾਣਕਾਰੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਫਤਿਹਾਬਾਦ ਅਪੈਕਸ ਸਕੂਲ ਵਿਚ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਵਿਚ ਮਹਿਲਾ ਅਤੇ ਬਾਲ ਵਿਭਾਗ ਤੋਂ ਆਈ ਸਾਮਾਜਿਕ ਵਰਕਰ ਸਵੀਨ ਅਤੇ ਕਾਉਂਸਲਰ ਕੁਲਦੀਪ ਕੌਰ ਨੇ ਸਕੂਲ ਦੇ ਬੱਚਿਆਂ ਨੂੰ ਕਾਨੂਨੀ ਜਾਨਕਾਰੀ ਦਿੰਦੇ ਹੋਏ ਸਮਾਜ ...

ਪੂਰੀ ਖ਼ਬਰ »

ਗਿਆਨਦਾਨ ਅਤੇ ਅਭੈਦਾਨ ਸਭ ਤੋਂ ਵੱਡਾ ਦਾਨ-ਸਵਾਮੀ ਸੁਖਸਾਗਰ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੁਖਸੰਦੇਸ਼ ਪੀਠਾਧੀਸ਼ਵਰ ਸਵਾਮੀ ਸੁਖਸਾਗਰ ਨੇ ਕਿਹਾ ਕਿ ਗਿਆਨ ਦਾਨ ਅਤੇ ਅਭੈਦਾਨ ਸੱਭ ਤਾੋ ਵੱਡਾ ਦਾਨ ਹੈ | ਉਹ ਉਤੱਮ ਔਸ਼ਧਾਲੀਐ ਵਿਖੇ ਚੱਲ ਰਹੀ ਕਾਰਤਿਕ ਮਹੀਨੇ ਦੀ ਕਥਾ ਦੇ 7ਵੇਂਾ ਦਿਨ ਸ਼ਰਧਾਲੂਆਂ ਨੂੰ ਕਥਾ ਸ਼ਰਵਣ ...

ਪੂਰੀ ਖ਼ਬਰ »

ਮਿੰਨੀ ਸਕਤਰੇਤ ਵਿਖੇ ਅਚਾਨਕ ਬਣੀ ਭੁਚਾਲ ਵਰਗੀ ਸਥਿਤੀ-ਲੋਕ ਹੋਏ ਹੈਰਾਨ ਪ੍ਰੇਸ਼ਾਨ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੈਕਟਰ 12 ਸਥਿਤ ਮਿੰਨੀ ਸਕਤਰੇਤ ਵਿਖੇ ਅਚਾਨਕ ਭੁਚਾਲ ਵਰਗੀ ਸਥਿਤੀ ਬਣ ਗਈ ਜਿਸ ਕਾਰਨ ਮੌਕੇ 'ਤੇ ਮੌਜੂਦ ਲੋਕ ਇਕ ਦਮ ਹੈਰਾਨ ਅਤੇ ਪ੍ਰੇਸ਼ਾਨ ਹੋ ਗਏ ਪਰ ਇਹ ਕੋਈ ਖ਼ਤਰਾ ਨਹੀਂ ਸੀ ਕਿਉਂਕਿ ਲੋਕਾਂ ਨੂੰ ਇਸ ਤਰ੍ਹਾਂ ਦੀ ਸਥਿਤੀ ...

ਪੂਰੀ ਖ਼ਬਰ »

ਸੈਣੀ ਵੱਲੋਂ ਡਾ. ਅੰਬੇਡਕਰ ਭਵਨ ਦੀ ਉਸਾਰੀ ਲਈ 5 ਲੱਖ ਦੇਣ ਦਾ ਐਲਾਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਪਿੰਡ ਮੱਘਰਪੁਰਾ ਦੇ ਸ਼੍ਰੀ ਗੁਰੂ ਰਵਿਦਾਸ ਮੰਦਰ ਮੈਦਾਨ 'ਚ ਕਰਵਾਏ ਗਏ ਸਮਾਗਮ 'ਚ ਭੂ-ਵਿਗਿਆਨ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਨੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਭਵਨ ਦੇ ਨਿਰਮਾਣ ਲਈ ...

ਪੂਰੀ ਖ਼ਬਰ »

ਈ ਕੋਰਟ ਵੱਲੋਂ ਕਲਰਕ ਭਰਤੀ 'ਤੇ ਲੱਗੀ ਰੋਕ ਹਟਾਉਣ ਨਾਲ ਲੱਖਾਂ ਬੇਰੁਜ਼ਗਾਰਾਂ 'ਚ ਖੁਸ਼ੀ ਦਾ ਮਾਹੌਲ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਅੰਬਾਲਾ ਦੇ ਹਜ਼ਾਰਾਂ ਬੇਰੁਜਗਾਰ ਨੌਜਵਾਨਾਂ ਸਮੇਤ ਸੂਬੇ ਦੇ ਲਗਭਗ ਤਿੰਨ ਲੱਖ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੀ ਖੁਸ਼ੀਆਂ ਭਰੀ ਖੁਮਾਰੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਲਰਕ ਭਰਤੀ ...

ਪੂਰੀ ਖ਼ਬਰ »

ਪੀਟਰ ਰੇਹੜਾ ਪਲਟਣ ਨਾਲ ਡਰਾਈਵਰ ਦੀ ਮੌਤ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਜਗਮਾਲਵਾਲੀ ਦੇ ਕੋਲ ਇੱਕ ਪੀਟਰ ਰੇਹੜਾ ਬੇਕਾਬੂ ਹੋ ਕੇ ਪਲਟ ਗਿਆ, ਦੇ ਹੇਠਾਂ ਦੱਬਣ ਨਾਲ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਸੂਚਨਾ ਮਿਲਣ 'ਤੇ ਕਾਲਾਂਵਾਲੀ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਿ੍ਤਕ ...

ਪੂਰੀ ਖ਼ਬਰ »

-ਕਾਗ਼ਜਾਂ 'ਚ ਹੋਇਆ ਸਿਰਸਾ ਕੈਟਲ ਫ਼੍ਰੀ- ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਖੋਲ੍ਹ੍ਹ ਰਹੇ ਹਨ ਕੈਟਲ ਫ੍ਰੀ ਸਿਰਸਾ ਦੀ ਪੋਲ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਸਿਰਸਾ ਕੈਟਲ ਫ੍ਰੀ ਹੋਣ ਦੀ ਪੋਲ ਖੋਲ੍ਹ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਨੇ ਦਾਆਵਾ ਕੀਤਾ ਹੈ ਕਿ ਸਿਰਸਾ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਇਸ ਦਾਆਵੇ ਦੀ ਪੋਲ ...

ਪੂਰੀ ਖ਼ਬਰ »

2 ਨੌਜਵਾਨ ਦੁਕਾਨ ਤੋਂ 1 ਲੱਖ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਲੀ ਸੜਕ 'ਤੇ ਅੱਜ ਦਿਨ-ਦਿਹਾੜੇ 2 ਨੌਜਵਾਨ ਇਕ ਟੈਲੀਕਾਮ ਤੋਂ 1 ਲੱਖ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 10:40 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ 'ਚ ਬੀਤੀ ਰਾਤ ਇਕ ਨੌਜਵਾਨ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਗਗਨਦੀਪ ਸਿੰਘ (22) ਪੁੱਤਰ ਰੂੜ ਸਿੰਘ ਵਜੋਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਕਾਂਸਟੇਬਲ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ, ਲਾਈਨ ਹਾਜ਼ਰ ਕੀਤਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਤੋਂ ਐਤਵਾਰ ਦੀ ਸ਼ਾਮ ਟਰੱਕ ਡਰਾਈਵਰਾਂ ਤੋਂ ਰਿਸ਼ਵਤ ਲੈਂਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਏ ਕਾਂਸਟੇਬਲ ਨੂੰ ਪੁਲਿਸ ਕਮਿਸ਼ਨਰ ਵਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਜਦਕਿ ਅਜਿਹੀ ਹੀ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਕਾਂਸਟੇਬਲ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ, ਲਾਈਨ ਹਾਜ਼ਰ ਕੀਤਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਤੋਂ ਐਤਵਾਰ ਦੀ ਸ਼ਾਮ ਟਰੱਕ ਡਰਾਈਵਰਾਂ ਤੋਂ ਰਿਸ਼ਵਤ ਲੈਂਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਏ ਕਾਂਸਟੇਬਲ ਨੂੰ ਪੁਲਿਸ ਕਮਿਸ਼ਨਰ ਵਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਜਦਕਿ ਅਜਿਹੀ ਹੀ ...

ਪੂਰੀ ਖ਼ਬਰ »

ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਪੁੱਜੇ ਕਰਨਾਲ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਮਹਾਰਾਜ ਅੱਜ ਕਰਨਾਲ ਪੁੱਜੇ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮਸਿਆਂਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਪ੍ਰਗਟਾਇਆ | ਸਥਾਨਕ ਵਿਕਾਸ ਭਵਨ ਵਿਖੇ ...

ਪੂਰੀ ਖ਼ਬਰ »

ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਪੁੱਜੇ ਕਰਨਾਲ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਮਹਾਰਾਜ ਅੱਜ ਕਰਨਾਲ ਪੁੱਜੇ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮਸਿਆਂਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਪ੍ਰਗਟਾਇਆ | ਸਥਾਨਕ ਵਿਕਾਸ ਭਵਨ ਵਿਖੇ ...

ਪੂਰੀ ਖ਼ਬਰ »

ਸਵੈਸੇਵਕਾਂ ਅਤੇ ਕੈਡਿਟਸ ਨੇ ਕਾਲਜ 'ਚ ਚਲਾਈ ਸਫ਼ਾਈ ਮੁਹਿੰਮ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੈਕਟਰ 14 ਸਥਿਤ ਪੰਡਿਤ ਚਿਰੰਜੀ ਲਾਲ ਸ਼ਰਮਾ ਪੋਸਟ ਗ੍ਰੈਜੁਏਟ ਕਾਲਜ ਵਿਖੇ ਐਨ.ਐਸ.ਐਸ. ਸਵੈ ਸੇਵਕਾਂ ਅਤੇ ਐਨ.ਸੀ.ਸੀ. ਕੈਡੇਟਾਂ ਨੇ ਇਕ ਰੋਜਾ ਸਫ਼ਾਈ ਕੈਪ ਰਾਹੀ ਕਾਲੇਜ ਦੀ ਸਫ਼ਾਈ ਕੀਤੀ | ਇਸ ਦੌਰਾਨ ਪਿ੍ੰਸੀਪਲ ਡਾ. ਲੋਕੇਸ਼ ...

ਪੂਰੀ ਖ਼ਬਰ »

ਕੁਝ ਮੰਗਾਂ ਮੰਨਣ 'ਤੇ ਬਿਜਲੀ ਕਰਮਚਾਰੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ ਖ਼ਤਮ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਬਿਜਲੀ ਕਰਮਚਾਰੀਆਂ ਵੱਲੋਂ ਐਕਸੀਅਨ ਸ਼ਹਿਰੀ ਮੰਡਲ ਿਖ਼ਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 20 ਦਿਨ ਤਾੋ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਅੱਜ ਕੁਝ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਸਮਾਪਤ ਹੋ ਗਿਆ | ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਈ ਕੋਰਟ ਵੱਲੋਂ ਕਲਰਕ ਭਰਤੀ 'ਤੇ ਲੱਗੀ ਰੋਕ ਹਟਾਉਣ ਨਾਲ ਲੱਖਾਂ ਬੇਰੁਜ਼ਗਾਰਾਂ 'ਚ ਖੁਸ਼ੀ ਦਾ ਮਾਹੌਲ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਅੰਬਾਲਾ ਦੇ ਹਜ਼ਾਰਾਂ ਬੇਰੁਜਗਾਰ ਨੌਜਵਾਨਾਂ ਸਮੇਤ ਸੂਬੇ ਦੇ ਲਗਭਗ ਤਿੰਨ ਲੱਖ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੀ ਖੁਸ਼ੀਆਂ ਭਰੀ ਖੁਮਾਰੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਲਰਕ ਭਰਤੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX