ਤਾਜਾ ਖ਼ਬਰਾਂ


ਲੋਕ ਸਭਾ 18 ਦਸੰਬਰ ਤੱਕ ਲਈ ਹੋਈ ਮੁਲਤਵੀ
. . .  19 minutes ago
ਨਵੀਂ ਦਿੱਲੀ, 15 ਦਸੰਬਰ - ਅੱਜ ਸੰਸਦ ਵਿਚ ਸਰਦ ਰੁੱਤ ਇਜਲਾਸ ਸ਼ੁਰੂ ਹੋਇਆ। ਲੋਕ ਸਭਾ ਵਿਚ ਸਰਗਵਾਸ ਹੋ ਚੁੱਕੇ ਤਿੰਨ ਮੌਜੂਦਾ ਤੇ ਸੱਤ ਸਾਬਕਾ ਮੈਂਬਰਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਲੋਕ ਸਭਾ 18 ਦਸੰਬਰ ਤੱਕ ਲਈ ਮੁਲਤਵੀ ਕਰ ਦਿੱਤੀ...
ਕਾਂਗਰਸ ਸਿੱਧਾ ਹੀ ਆਪਣੇ ਆਪ ਨੂੰ ਜੇਤੂ ਕਰਾਰ ਕਿਉਂ ਨਹੀਂ ਦੇ ਦਿੰਦੀ - ਭਗਵੰਤ ਮਾਨ
. . .  37 minutes ago
ਪਟਿਆਲਾ, 15 ਦਸੰਬਰ - ਪਟਿਆਲਾ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪਟਿਆਲਾ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਧੱਕੇਸ਼ਾਹੀ ਨਾਲ ਚੋਣਾਂ ਜਿੱਤਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਉਹ ਇਸ ਦਾ ਮੂੰਹ ਤੋੜ ਜਵਾਬ...
ਸੁਨੀਲ ਜਾਖੜ ਨੇ ਸੰਸਦ 'ਚ ਪੰਜਾਬੀ 'ਚ ਚੁੱਕਿਆ ਹਲਫ
. . .  36 minutes ago
ਨਵੀਂ ਦਿੱਲੀ, 15 ਦਸੰਬਰ - ਗੁਰਦਾਸਪੁਰ ਜਿਮਨੀ ਚੋਣ 'ਚ ਸੰਸਦ ਮੈਂਬਰ ਚੁਣੇ ਗਏ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਲੋਕ ਸਭਾ 'ਚ ਪੰਜਾਬੀ 'ਚ ਹਲਫ...
ਆਧਾਰ 'ਤੇ ਸੁਪਰੀਮ ਕੋਰਟ ਤੋਂ ਰਾਹਤ
. . .  57 minutes ago
ਨਵੀਂ ਦਿੱਲੀ, 15 ਦਸੰਬਰ - ਕੇਂਦਰ ਤੇ ਰਾਜ ਸਰਕਾਰਾਂ ਵੱਲੋਂ ਜਾਰੀ ਵੱਖ ਵੱਖ ਅਧਿਕਾਰਕ ਸੂਚਨਾਵਾਂ 'ਚ ਆਧਾਰ ਨੂੰ ਵੱਖ ਵੱਖ ਯੋਜਨਾਵਾਂ ਜਿਵੇਂ ਵਿਦਿਆਰਥੀਆਂ ਵੱਲੋਂ ਦਿੱਤੀ ਜਾਣ ਵਾਲੀ ਪ੍ਰੀਖਿਆ, ਸਕਾਲਰਸ਼ਿਪ, ਅੰਤਿਮ ਸਸਕਾਰ ਤੇ ਐਚ.ਆਈ.ਵੀ. ਮਰੀਜ਼ਾਂ ਲਈ ਇਲਾਜ ਲਈ ਲਾਜ਼ਮੀ...
ਨਾਸਾ ਨੇ ਅੱਠ ਗ੍ਰਹਿਆਂ ਵਾਲੇ ਇਕ ਹੋਰ ਸੌਰ ਮੰਡਲ ਦੀ ਕੀਤੀ ਖੋਜ
. . .  about 1 hour ago
ਲੰਡਨ, 15 ਦਸੰਬਰ - ਪੁਲਾੜ ਖੋਜ਼ ਏਜੰਸੀ ਨਾਸਾ ਨੇ ਐਲਾਨ ਕੀਤਾ ਹੈ ਕਿ ਉਸ ਦੀ ਕੈਪਲਰ ਪੁਲਾੜ ਦੂਰਬੀਨ (ਟੈਲੀਕਸਕੋਪ) ਰਾਹੀਂ ਪਹਿਲੀ ਵਾਰ ਇਕ ਅਜਿਹੇ ਸੋਲਰ ਸਿਸਟਮ ਦੀ ਖੋਜ ਕੀਤੀ ਗਈ ਹੈ, ਜਿਸ ਵਿਚ ਉਨ੍ਹੇਂ ਹੀ ਗ੍ਰਹਿ ਹਨ ਜਿਨ੍ਹੇ ਸਾਡੇ ਆਪਣੇ ਸੋਲਰ ਸਿਸਟਮ...
ਦਿੱਲੀ ਪੁਲਿਸ ਨੂੰ ਮਿਲੀ ਖਾਨ ਮਾਰਕੀਟ ਵਿਚ ਬੰਬ ਹੋਣ ਦੀ ਜਾਣਕਾਰੀ
. . .  about 1 hour ago
ਨਵੀਂ ਦਿੱਲੀ, 15 ਦਸੰਬਰ - ਅੱਜ ਸਵੇਰੇ ਦਿੱਲੀ ਪੁਲਿਸ ਨੂੰ ਖਾਨ ਮਾਰਕੀਟ ਵਿਚ ਬੰਬ ਹੋਣ ਦੀ ਜਾਣਕਾਰੀ ਮਿਲੀ। ਦਿੱਲੀ ਪੁਲਿਸ ਵੱਲੋਂ ਡਾਗ ਸਕੁਏਡ ਤੇ ਬੰਬ ਡਿਸਪੋਜ਼ਲ ਸਕੁਏਡ ਮੌਕੇ 'ਤੇ ਭੇਜੀਆਂ ਗਈਆਂ ਪਰ ਉਨ੍ਹਾਂ ਨੂੰ ਕੁਝ ਵੀ ਸ਼ੱਕੀ ਬਰਾਮਦ ਨਹੀਂ...
ਨਗਰ ਨਿਗਮ ਤੇ ਨਗਰ ਪੰਚਾਇਤ ਚੋਣਾਂ ਲਈ ਪ੍ਰਚਾਰ ਦਾ ਅੱਜ ਆਖ਼ਰੀ ਦਿਨ
. . .  about 2 hours ago
ਅਜਨਾਲਾ, 15 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਤੋਂ ਇਲਾਵਾ 32 ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ 17 ਦਸੰਬਰ ਨੂੰ ਹੋਣ ਜਾ ਰਹੀਆਂ ਚੋਣਾਂ ਲਈ ਅੱਜ ਸ਼ਾਮ 4 ਵਜੇ ਖੁੱਲ੍ਹੇਆਮ ਚੋਣ ਪ੍ਰਚਾਰ...
ਬੇਹੱਦ ਹੰਗਾਮੇਦਾਰ ਹੋ ਸਕਦੈ ਸਰਦ ਰੁੱਤ ਇਜਲਾਸ
. . .  about 3 hours ago
ਨਵੀਂ ਦਿੱਲੀ, 15 ਦਸੰਬਰ - ਅੱਜ ਤੋਂ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿਰੋਧੀ ਧਿਰ ਸੰਸਦ 'ਚ ਹਮਲਾਵਰ ਰੁਖ ਅਪਣਾਏਗੀ। ਜੀ.ਐਸ.ਟੀ, ਨੋਟਬੰਦੀ, ਅਰਥਵਿਵਸਥਾ ਤੇ ਕਿਸਾਨਾਂ ਨਾਲ ਜੁੜੇ ਵਿਸ਼ਿਆਂ ਸਮੇਤ ਕਈ ਤਾਜ਼ਾ ਮੁੱਦਿਆਂ...
ਦੋ ਆਟੋ ਰਿਕਸ਼ਾ ਦੀ ਟੱਕਰ ਵਿਚ ਪੱਤਰਕਾਰ ਦੀ ਮੌਤ
. . .  about 3 hours ago
ਦਿੱਲੀ : 12 ਟਰੇਨਾਂ ਰੱਦ, 25 ਦੇਰੀ ਵਿਚ
. . .  about 3 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549
ਵਿਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਹਰਿਆਣਾ ਹਿਮਾਚਲ

ਕੇ. ਯੂ. 'ਚ ਚੱਲ ਰਹੇ ਕੌਮੀ ਪੱਧਰੀ ਰਤਨਾਵਲੀ ਮਹੋਤਸਵ ਦੇ ਦੂਜੇ ਦਿਨ ਸੱਭਿਆਚਾਰਕ ਪੇਸ਼ਕਾਰੀਆਂ 'ਚ ਦਿਖੀ ਹਰਿਆਣਾ ਦੀ ਮਿੱਟੀ ਦੀ ਮਹਿਕ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੁਰੂਕਸ਼ੇਤਰ ਯੂਨੀਵਰਸਿਟੀ ਦੇ ਕੌਮੀ ਰਤਨਾਵਲੀ ਮਹਾਂ-ਉਤਸਵ ਦੌਰਾਨ ਆਰ.ਕੇ. ਸਦਨ ਦੇ ਮੰਚ ਤੋਂ ਅੱਜ ਹਰਿਆਣਾ ਦੀ ਲੋਕ ਸੰਸਕ੍ਰਿਤੀ ਦੀ ਮਹਿਕ ਹਰਿਆਣਵੀ ਲੋਕ ਗੀਤਾਂ 'ਚ ਦਿਖਾਈ ਦਿੱਤੀ | ਸੂਬੇ ਭਰ ਦੇ ਕਾਲਜਾਂ ਤੋਂ ਆਏ ...

ਪੂਰੀ ਖ਼ਬਰ »

ਵਾਹਨ ਚੋਰੀ ਦਾ 50 ਹਜ਼ਾਰ ਇਨਾਮੀ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਅਪਰਾਧ ਸ਼ਾਖਾ ਨੇ ਕਾਰ ਚੋਰੀ ਕਰਨ ਵਾਲੇ 50 ਹਜ਼ਾਰ ਦੇ ਇਨਾਮੀ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਦੱਸਿਆ ਕਿ ਸੈਕਟਰ-5 ਵਾਸੀ ਕ੍ਰਿਸ਼ਨ ਕੁਮਾਰ ਨੇ ਸ਼ਿਕਾਇਤ 'ਚ ਦੱਸਿਆ ਸੀ ...

ਪੂਰੀ ਖ਼ਬਰ »

ਗ੍ਰੀਸ ਵਿਖੇ ਮਲਕੀਤ ਦੇ ਅਗਵਾ ਮਾਮਲੇ 'ਚ 2 ਏਜੰਟਾਂ ਿਖ਼ਲਾਫ਼ ਮਾਮਲਾ ਦਰਜ

ਪਿਹੋਵਾ, 11 ਅਕਤੂਬਰ (ਅਜੀਤ ਬਿਊਰੋ)-ਕਈ ਦਿਨ ਪਹਿਲਾਂ ਗ੍ਰੀਸ 'ਚ ਪਿਹੋਵਾ ਦੇ ਨੌਜਵਾਨ ਮਲਕੀਤ ਨੂੰ ਅਗਵਾ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ 2 ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਲਕੀਤ ਦੀ ਮਾਂ ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਕੁੜੀ ਦੀ ਉਮਰ ਘੱਟ ਹੋਣ 'ਤੇ ਰੁਕਵਾਇਆ ਵਿਆਹ

ਜੀਂਦ, 11 ਅਕਤੂਬਰ (ਅਜੀਤ ਬਿਊਰੋ)-ਥਾਣਾ ਪੁਲਿਸ ਨਰਵਾਨਾ ਨੇ ਇਕ ਕੁੜੀ ਦੀ 3 ਮਹੀਨੇ ਉਮਰ ਘੱਟ ਹੋਣ ਦੀ ਸੂਚਨਾ ਮਿਲਣ 'ਤੇ ਵਿਆਹ ਰੁਕਵਾ ਦਿੱਤਾ | ਸੂਚਨਾ ਮਿਲਣ 'ਤੇ ਟੀਮ ਸ਼ਹਿਰ ਥਾਣਾ ਪੁਲਿਸ ਨਰਵਾਨਾ ਵਿਆਹ ਵਾਲੀ ਥਾਂ ਆਜ਼ਾਦ ਨਗਰ ਪੁੱਜੀ ਅਤੇ ਦੁਲਹਾ-ਦੁਲਹਨ ਦੇ ਪਰਿਵਾਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਅਸੰਧ, 11 ਅਕਤੂਬਰ (ਅਜੀਤ ਬਿਊਰੋ)-ਪਿੰਡ ਅਰੜਾਨਾ ਬੱਸ ਸਟਾਪ ਨੇੜੇ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ ਪਿੰਡ ਅਰੜਾਨਾ ਵਾਸੀ ਸੁਭਾਸ਼ (25) ਮੋਟਰ ਸਾਈਕਲ 'ਤੇ ਸਵਾਰ ਹੋ ਕੇ ਅਸੰਧ ਤੋਂ ਪਿੰਡ ਵੱਲ ਜਾ ਰਿਹਾ ਸੀ | ਪਿੰਡ ਦੇ ਬੱਸ ਸਟਾਪ ਦੇ ਨੇੜੇ ...

ਪੂਰੀ ਖ਼ਬਰ »

ਮਿ੍ਤਕ ਦਾ ਦੋਸਤ ਹੀ ਨਿਕਲਿਆ ਹੱਤਿਆਰਾ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਫਤਿਹਾਬਾਦ ਬ੍ਰਾਂਚ ਨਹਿਰ 'ਚੋਂ ਮਿਲੀ ਲਾਸ਼ ਦੇ ਮਾਮਲੇ ਨੂੰ ਪੁਲਿਸ ਨੇ ਸੁਲਝਾਉਂਦੇ ਹੋਏ ਮਿ੍ਤਕ ਕਿਸਾਨ ਭਾਗਵਾਨ ਦਾਸ ਦੇ ਦੋਸਤ ਟੋਹਾਣਾ ਵਾਸੀ ਵਜ਼ੀਰ ਨੂੰ ਕਤਲ ਦੇ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਮਿ੍ਤਕ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਕਲ੍ਹ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਹਰਿਆਣਾ ਦੇ ਮੈਡੀਕਲ, ਖੇਡ, ਮੈਡੀਕਲ ਸਿੱਖਿਆ, ਆਯੁਸ਼ ਅਤੇ ਕਿਰਤ ਮੰਤਰੀ ਅਨਿਲ ਵਿਜ ਦੀ ਪ੍ਰਧਾਨਗੀ 'ਚ 13 ਅਕਤੂਬਰ ਨੂੰ ਸਵੇਰੇ 10 ਵਜੇ ਹੋਣ ਵਾਲੀ ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ ਹੁਣ ਇਸੇ ਦਿਨ ਸਵੇਰੇ 11:30 ਵਜੇ ਕੀਤੀ ਜਾਵੇਗੀ | ਡੀ.ਸੀ. ਸੁਨੀਤਾ ਵਰਮਾ ਨੇ ਦੱਸਿਆ ਕਿ ਇਸ ਬੈਠਕ ਤੋਂ ਪਹਿਲਾਂ ਸਿਹਤ ਮੰਤਰੀ ਮਾਤਰੀ ਭਾਸ਼ਾ ਹਿੰਦੀ ਅੰਦੋਲਨ 1957 ਦੇ ਜ਼ਿਲ੍ਹੇ ਦੇ 16 ਸੱਤਿਆਗ੍ਰਹੀਆਂ ਨੂੰ ਸ਼ਾਲ ਅਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਨਗੇ | ਜ਼ਿਲ੍ਹਾ ਦੁੱਖ ਨਿਵਾਰਣ ਸਮਿਤੀ ਦੀ ਬੈਠਕ 'ਚ ਅਨਿਲ ਵਿਜ ਵੱਲੋਂ ਬੈਠਕ 'ਚ ਰੱਖੀ ਜਾਣ ਵਾਲੀਆਂ ਸ਼ਿਕਾਇਤਾਂ ਦੀਆਂ ਸੁਣਵਾਈ ਤੋਂ ਬਾਅਦ ਸੰਬੋਧਨ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾਣਗੇ |


ਖ਼ਬਰ ਸ਼ੇਅਰ ਕਰੋ

500 ਗ੍ਰਾਮ ਚਰਸ ਸਮੇਤ ਨਸ਼ਾ ਤਸਕਰ ਕਾਬੂ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਸੀ.ਆਈ.ਏ.-1 ਪੁਲਿਸ ਵੱਲੋਂ ਜ਼ਿਲ੍ਹਾ ਜੀਂਦ ਵਾਸੀ ਇਕ ਨਸ਼ਾ ਤਸਕਰ ਨੂੰ ਸ਼ਾਮ ਸਮੇਂ ਕਿਠਾਨਾ ਤੋਂ ਕਾਬੂ ਕਰਦੇ ਹੋਏ ਉਸ ਦੇ ਕਬਜ਼ੇ ਤੋਂ 500 ਗ੍ਰਾਮ ਚਰਸ ਬਰਾਮਦ ਕੀਤੀ ਗਈ | ਦੋਸ਼ੀ ਨੂੰ ਕੋਰਟ ਦੇ ਹੁਕਮਾਂ 'ਤੇ ਜੇਲ੍ਹ ਭੇਜ ਦਿੱਤਾ ਗਿਆ | ...

ਪੂਰੀ ਖ਼ਬਰ »

ਵਾਹਨ ਚੋਰੀ ਦਾ 50 ਹਜ਼ਾਰ ਇਨਾਮੀ ਦੋਸ਼ੀ ਗਿ੍ਫ਼ਤਾਰ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਜ਼ਿਲ੍ਹਾ ਅਪਰਾਧ ਸ਼ਾਖਾ ਨੇ ਕਾਰ ਚੋਰੀ ਕਰਨ ਵਾਲੇ 50 ਹਜ਼ਾਰ ਦੇ ਇਨਾਮੀ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਮੁਖੀ ਅਭਿਸ਼ੇਕ ਗਰਗ ਨੇ ਦੱਸਿਆ ਕਿ ਸੈਕਟਰ-5 ਵਾਸੀ ਕ੍ਰਿਸ਼ਨ ਕੁਮਾਰ ਨੇ ਸ਼ਿਕਾਇਤ 'ਚ ਦੱਸਿਆ ਸੀ ...

ਪੂਰੀ ਖ਼ਬਰ »

ਗ੍ਰੀਸ ਵਿਖੇ ਮਲਕੀਤ ਦੇ ਅਗਵਾ ਮਾਮਲੇ 'ਚ 2 ਏਜੰਟਾਂ ਿਖ਼ਲਾਫ਼ ਮਾਮਲਾ ਦਰਜ

ਪਿਹੋਵਾ, 11 ਅਕਤੂਬਰ (ਅਜੀਤ ਬਿਊਰੋ)-ਕਈ ਦਿਨ ਪਹਿਲਾਂ ਗ੍ਰੀਸ 'ਚ ਪਿਹੋਵਾ ਦੇ ਨੌਜਵਾਨ ਮਲਕੀਤ ਨੂੰ ਅਗਵਾ ਕਰਨ ਦੇ ਮਾਮਲੇ 'ਚ ਕਾਰਵਾਈ ਕਰਦੇ ਹੋਏ ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ 2 ਲੋਕਾਂ ਦੇ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਲਕੀਤ ਦੀ ਮਾਂ ਕਮਲਜੀਤ ਕੌਰ ਨੇ ...

ਪੂਰੀ ਖ਼ਬਰ »

ਬੱਚਿਆਂ ਨੂੰ ਦਿੱਤੀ ਕਾਨੂੰਨ ਦੀ ਜਾਣਕਾਰੀ

ਫਤਿਹਾਬਾਦ, 11 ਅਕਤੂਬਰ (ਹਰਬੰਸ ਮੰਡੇਰ)-ਫਤਿਹਾਬਾਦ ਅਪੈਕਸ ਸਕੂਲ ਵਿਚ ਜਾਗਰੂਕ ਕੈਂਪ ਲਗਾਇਆ ਗਿਆ | ਕੈਂਪ ਵਿਚ ਮਹਿਲਾ ਅਤੇ ਬਾਲ ਵਿਭਾਗ ਤੋਂ ਆਈ ਸਾਮਾਜਿਕ ਵਰਕਰ ਸਵੀਨ ਅਤੇ ਕਾਉਂਸਲਰ ਕੁਲਦੀਪ ਕੌਰ ਨੇ ਸਕੂਲ ਦੇ ਬੱਚਿਆਂ ਨੂੰ ਕਾਨੂਨੀ ਜਾਨਕਾਰੀ ਦਿੰਦੇ ਹੋਏ ਸਮਾਜ ...

ਪੂਰੀ ਖ਼ਬਰ »

ਵਿਕਾਸ ਦੇ ਕੰਮ ਨਾ ਹੋਣ 'ਤੇ ਨਗਰ ਪ੍ਰੀਸ਼ਦ ਮੈਂਬਰਾਂ ਨੇ ਦਿੱਤੀ ਅਸਤੀਫ਼ੇ ਦੀ ਧਮਕੀ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਆਪਣੇ ਆਪਣੇ ਵਾਰਡ 'ਚ ਵਿਕਾਸ ਕਾਰਜ ਨਾ ਹੋਣ ਤੋਂ ਖਫ਼ਾ ਨਗਰ ਪ੍ਰੀਸ਼ਦ ਮੈਂਬਰਾਂ ਨੇ ਅੱਜ ਮਿੰਨੀ ਸਕੱਤਰੇਤ 'ਚ ਡਿਪਟੀ ਕਮਿਸ਼ਨਰ ਦੇ ਦਫ਼ਤਰ ਮੂਹਰੇ ਧਰਨਾ ਦਿੱਤਾ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵਿਕਾਸ ਕਾਰਜਾਂ 'ਚ ...

ਪੂਰੀ ਖ਼ਬਰ »

1200 ਪੇਟੀ ਸ਼ਰਾਬ ਸਮੇਤ ਕੈਂਟਰ ਚਾਲਕ ਕਾਬੂ

ਜੀਂਦ, 11 ਅਕਤੂਬਰ (ਅਜੀਤ ਬਿਊਰੋ)-ਕੈਂਟਰ ਅੰਦਰ ਭਾਰੀ ਮਾਤਰਾ 'ਚ ਸ਼ਰਾਬ ਭਰ ਕੇ ਕੈਥਲ ਤੋਂ ਧਨੌਰੀ ਲਿਜਾ ਰਹੇ ਚਾਲਕ ਨੂੰ ਗੜ੍ਹੀ ਥਾਣਾ ਪੁਲਿਸ ਨੇ ਕਾਬੂ ਕਰ ਲਿਆ | ਪੁੱਛਗਿੱਛ 'ਚ ਕੈਂਟਰ ਚਾਲਕ ਨੇ ਆਪਣਾ ਨਾਂਅ ਜਗਬੀਰ ਸਿੰਘ ਵਾਸੀ ਪਿੰਡ ਦਨੌਦਾ ਖੁਰਦ ਦੱਸਿਆ ਅਤੇ ਕਿਹਾ ...

ਪੂਰੀ ਖ਼ਬਰ »

ਹਰਿਆਣਾ ਦੀਆਂ 24 ਮਾਰਕੀਟ ਕਮੇਟੀਆਂ ਦੇ ਅਹੁਦੇਦਾਰਾਂ ਦੀ ਨਾਮੀਨੇਸ਼ਨ ਨੂੰ ਚੁਣੌਤੀ, ਨੋਟਿਸ ਜਾਰੀ

ਚੰਡੀਗੜ੍ਹ, 11 ਅਕਤੂਬਰ (ਸੁਰਜੀਤ ਸਿੰਘ ਸੱਤੀ)- ਹਰਿਆਣਾ ਦੀਆਂ ਮਾਰਕੀਟ ਕਮੇਟੀਆਂ ਵਿੱਚ ਕੁਝ ਮਹੀਨੇ ਪਹਿਲਾਂ ਲਗਾਏ ਗਏ ਚੇਅਰਮੈਨ ਅਤੇ ਉਪ ਚੇਅਰਮੈਨ ਦੀ ਨਾਮੀਨੇਸ਼ਨ ਨੰੂ ਇੱਕ ਪਟੀਸ਼ਨ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਟਰੱਕ ਨੇ ਮੋਟਰਸਾਈਕਲ ਸਵਾਰ ਨਰਸ ਨੂੰ ਦਰੜਿਆ

ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੀਆ ਸੜਕ 'ਤੇ ਸ਼ੇਰਗੜ-ਸਕਤਾਖੇੜਾ 'ਚ ਟਰੱਕ ਹੇਠਾਂ ਦਰੜੇ ਜਾਣ ਕਰਕੇ ਨਰਸ ਦੀ ਮੌਤ ਹੋ ਗਈ | ਮਿ੍ਤਕਾ ਬਠਿੰਡਾ ਦੇ ਨਿੱਜੀ ਹਸਪਤਾਲ 'ਚ ਕੰਮ ਕਰਦੀ ਸੀ | ਉਸਦੀ ਸ਼ਨਾਖ਼ਤ ਪਿੰਡ ਸ਼ੇਰਗੜ ਦੀ ਬਿਮਲਾ ਵਜੋਂ ਹੋਈ | ਘਟਨਾ ਸਮੇਂ ...

ਪੂਰੀ ਖ਼ਬਰ »

ਬਚੇਰ ਦੇ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਦਾ ਸੰਘਰਸ਼ ਲਗਾਤਾਰ ਜਾਰੀ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਨਜ਼ਦੀਕੀ ਪਿੰਡ ਬਚੇਰ ਦੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਕੂਲ ਦੇ ਬੱਚਿਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪਿੰਡ ਵਾਸੀਆ ਨੂੰ ਵਾਰ-ਵਾਰ ਵਿਸ਼ਵਾਸ ...

ਪੂਰੀ ਖ਼ਬਰ »

ਬਚੇਰ ਦੇ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਦਾ ਸੰਘਰਸ਼ ਲਗਾਤਾਰ ਜਾਰੀ

ਏਲਨਾਬਾਦ, 11 ਅਕਤੂਬਰ (ਜਗਤਾਰ ਸਮਾਲਸਰ)-ਨਜ਼ਦੀਕੀ ਪਿੰਡ ਬਚੇਰ ਦੇ ਸਰਕਾਰੀ ਸਕੂਲ 'ਚ ਅਧਿਆਪਕਾਂ ਦੀ ਕਮੀ ਨੂੰ ਲੈ ਕੇ ਪਿੰਡ ਵਾਸੀਆਂ ਅਤੇ ਸਕੂਲ ਦੇ ਬੱਚਿਆਂ ਦਾ ਸੰਘਰਸ਼ ਲਗਾਤਾਰ ਜਾਰੀ ਹੈ | ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਪਿੰਡ ਵਾਸੀਆ ਨੂੰ ਵਾਰ-ਵਾਰ ਵਿਸ਼ਵਾਸ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਕਿਸਾਨ ਦੀ ਮੌਤ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਪਿੰਡ ਢਾਬੀ ਕਲਾਂ ਦੇ ਕਿਸਾਨ 45 ਸਾਲਾ ਰਾਜਿੰਦਰ ਦੀ ਭੇਦਭਰੀ ਹਾਲਤ 'ਚ ਖੇਤ 'ਚ ਬਣੇ ਪਾਣੀ ਦੇ ਟੈਂਕ 'ਚ ਡੁੱਬ ਜਾਣ ਕਰਕੇ ਮੌਤ ਹੋ ਗਈ | ਪਰਿਵਾਰ ਮੁਤਾਬਿਕ ਮਿ੍ਤਕ ਊਠ ਨੂੰ ਪਾਣੀ ਪਿਆਉਣ ਲਈ ਟੈਂਕ 'ਤੇ ਲੈ ਕੇ ਗਿਆ ਸੀ | ਜਦੋਂ ਕਾਫ਼ੀ ਦੇਰ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ ਕੱਢੀ

ਬਾਬੈਨ, 11 ਅਕਤੂਬਰ (ਡਾ. ਦੀਪਕ ਦੇਵਗਨ)-ਪਿੰਡ ਝੜੌਲਾ 'ਚ ਜਾਗਰੂਕਤਾ ਮੁਹਿੰਮ ਤਹਿਤ ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ ਕੱਢੀ ਗਈ | ਆਂਗਣਵਾੜੀ ਵਰਕਰ ਸੰਤੋਸ਼ ਸੈਣੀ ਨੇ ਕੰਨਿਆ ਭਰੂਣ ਹੱਤਿਆ ਨੂੰ ਲੈ ਕੇ ਨੌਜਵਾਨਾਂ ਨੂੰ ਇਸ ਸਮਾਜਿਕ ਬੁਰਾਈ ਖਿਲਾਫ਼ ਕੰਮ ਕਰਨ ਦੀ ਸਹੰੁ ...

ਪੂਰੀ ਖ਼ਬਰ »

ਨਿਟ 'ਚ ਹੋਏ ਪੁਰਸ਼ ਅਤੇ ਮਹਿਲਾ ਖੇਡ ਮੁਕਾਬਲੇ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਖੇਡ ਸੰਘ ਦੇ ਨਿਰਦੇਸ਼ਨ 'ਚ 3 ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ | 3 ਰੋਜ਼ਾ ਇਸ ਖੇਡ ਮੁਕਾਬਲੇ 'ਚ ਐਨ.ਆਈ.ਟੀ. ਹਮੀਰਪੁਰ, ਐਨ.ਆਈ.ਟੀ. ਜਲੰਧਰ, ...

ਪੂਰੀ ਖ਼ਬਰ »

ਨਿਟ 'ਚ ਹੋਏ ਪੁਰਸ਼ ਅਤੇ ਮਹਿਲਾ ਖੇਡ ਮੁਕਾਬਲੇ

ਕੁਰੂਕਸ਼ੇਤਰ, 11 ਅਕਤੂਬਰ (ਜਸਬੀਰ ਸਿੰਘ ਦੁੱਗਲ)-ਕੌਮੀ ਪ੍ਰੌਦਯੋਗਿਕੀ ਸੰਸਥਾਨ (ਨਿਟ) 'ਚ ਇੰਟਰ ਟੈਕਨੋਲੋਜੀ ਯੂਨੀਵਰਸਿਟੀ ਖੇਡ ਸੰਘ ਦੇ ਨਿਰਦੇਸ਼ਨ 'ਚ 3 ਰੋਜ਼ਾ ਖੇਡ ਮੁਕਾਬਲਾ ਕਰਵਾਇਆ ਗਿਆ | 3 ਰੋਜ਼ਾ ਇਸ ਖੇਡ ਮੁਕਾਬਲੇ 'ਚ ਐਨ.ਆਈ.ਟੀ. ਹਮੀਰਪੁਰ, ਐਨ.ਆਈ.ਟੀ. ਜਲੰਧਰ, ...

ਪੂਰੀ ਖ਼ਬਰ »

ਮਾਰਕਸਵਾਦੀ ਪਾਰਟੀ ਦੇ ਕਾਰਕੁੰਨ ਦੀ ਮੌਤ

ਟੋਹਾਣਾ, 11 ਅਕਤੂਬਰ (ਭੱਟੀ)-ਕੌਮਨਿਸਟ ਪਾਰਟੀ ਮਾਰਕਸਵਾਦੀ ਪਾਰਟੀ ਦਾ ਪੂਰਾਣਾ ਤੇ ਨਿਸ਼ਠਾਵਾਨ ਕਾਰਕੰੁਨ ਬਜ਼ੁਰਗ ਪਿੰਡ ਜਾਂਡਲੀ ਦਾ ਕਾਮਰੇਡ ਅਮੀਚੰਦ ਪੂਨੀਆ ਦਾ ਬੀਤੇ ਦਿਨ ਨਿਧਨ ਹੋ ਗਿਆ | ਕਾਮਰੇਡ ਅਮੀਚੰਦ ਗਰੀਬਾਂ, ਦਲਿਤਾਂ ਦਾ ਮਸੀਹਾ ਕਰ ਕੇ ਜਾਣਿਆ ਜਾਂਦਾ ਸੀ ...

ਪੂਰੀ ਖ਼ਬਰ »

ਡੀ. ਸੀ. ਨੇ ਗੌਰਵ ਪੱਟ ਉਸਾਰੀ ਕੰਮ ਸਬੰਧੀ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

ਕੈਥਲ, 11 ਅਕਤੂਬਰ (ਅਜੀਤ ਬਿਊਰੋ)-ਡਿਪਟੀ ਕਮਿਸ਼ਨਰ ਸੁਨੀਤਾ ਵਰਮਾ ਨੇ ਕਿਹਾ ਕਿ ਜ਼ਿਲ੍ਹਾ ਕੈਥਲ ਦੇ 283 ਪਿੰਡਾਂ 'ਚ ਗੌਰਵ ਗਾਥਾਵਾਂ ਤੋਂ ਪੂਰਨ ਗੌਰਵ ਪੱਟ ਸਥਾਪਿਤ ਕੀਤੇ ਜਾਣੇ ਹਨ | ਇਨ੍ਹਾਂ ਗੌਰਵ ਪੱਟ 'ਤੇ ਪਿੰਡ ਦਾ ਇਤਿਹਾਸ, ਪਿੰਡ ਦਾ ਉੱਘਾ ਵਿਅਕਤੀ, ਪਿੰਡ ਦੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੀ ਖੇਤੀਬਾੜੀ ਟੀਮ ਨੇ ਕੀਤਾ ਹਿਸਾਰ ਯੂਨੀਵਰਸਿਟੀ ਦਾ ਦੌਰਾ

ਟੋਹਾਣਾ, 11 ਅਕਤੂਬਰ (ਗੁਰਦੀਪ ਭੱਟੀ)-ਅਫ਼ਗਾਨਿਸਤਾਨ ਦੇ ਖ਼ੇਤੀਬਾੜੀ, ਸਿੰਚਾਈ ਤੇ ਪਸ਼ੂ-ਪਾਲਣ ਵਿਭਾਗਾਂ ਦੀ 15 ਮੈਂਬਰੀ ਟੀਮ ਨੇ ਹਰਿਆਣਾ ਖੇਤੀਬਾੜੀ 'ਵਰਸਿਟੀ ਹਿਸਾਰ ਦਾ ਜਾਇਜ਼ਾ ਲਿਆ | ਟੀਮ ਨਾਲ ਅਫ਼ਗਾਨਿਸਤਾਨ ਦੀਆਂ ਨਿੱਜੀ ਬੀਜ਼ ਕੰਪਨੀਆਂ ਦੇ ਅਹੁੱਦੇਦਾਰਾਂ ...

ਪੂਰੀ ਖ਼ਬਰ »

2 ਨੌਜਵਾਨ ਦੁਕਾਨ ਤੋਂ 1 ਲੱਖ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫ਼ਰਾਰ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਬਸਤੀ ਜੋਧੇਵਾਲ ਦੇ ਘੇਰੇ ਅੰਦਰ ਪੈਂਦੇ ਇਲਾਕੇ ਕਾਲੀ ਸੜਕ 'ਤੇ ਅੱਜ ਦਿਨ-ਦਿਹਾੜੇ 2 ਨੌਜਵਾਨ ਇਕ ਟੈਲੀਕਾਮ ਤੋਂ 1 ਲੱਖ 25 ਹਜ਼ਾਰ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ | ਘਟਨਾ ਅੱਜ ਸਵੇਰੇ 10:40 ਵਜੇ ਦੇ ਕਰੀਬ ਉਸ ਵਕਤ ...

ਪੂਰੀ ਖ਼ਬਰ »

ਸ਼ੱਕੀ ਹਾਲਤ 'ਚ ਨੌਜਵਾਨ ਵਲੋਂ ਖ਼ੁਦਕੁਸ਼ੀ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਬਾੜੇਵਾਲ 'ਚ ਬੀਤੀ ਰਾਤ ਇਕ ਨੌਜਵਾਨ ਨੇ ਸ਼ੱਕੀ ਹਾਲਤ 'ਚ ਫਾਹਾ ਲਗਾ ਕੇ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖ਼ਤ ਗਗਨਦੀਪ ਸਿੰਘ (22) ਪੁੱਤਰ ਰੂੜ ਸਿੰਘ ਵਜੋਂ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਕਾਂਸਟੇਬਲ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ, ਲਾਈਨ ਹਾਜ਼ਰ ਕੀਤਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਤੋਂ ਐਤਵਾਰ ਦੀ ਸ਼ਾਮ ਟਰੱਕ ਡਰਾਈਵਰਾਂ ਤੋਂ ਰਿਸ਼ਵਤ ਲੈਂਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਏ ਕਾਂਸਟੇਬਲ ਨੂੰ ਪੁਲਿਸ ਕਮਿਸ਼ਨਰ ਵਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਜਦਕਿ ਅਜਿਹੀ ਹੀ ...

ਪੂਰੀ ਖ਼ਬਰ »

ਰਿਸ਼ਵਤ ਲੈਂਦਾ ਕਾਂਸਟੇਬਲ ਸੀ.ਸੀ.ਟੀ.ਵੀ. ਕੈਮਰੇ 'ਚ ਕੈਦ, ਲਾਈਨ ਹਾਜ਼ਰ ਕੀਤਾ

ਲੁਧਿਆਣਾ, 11 ਅਕਤੂਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਨਹਿਰ ਪੁਲ ਤੋਂ ਐਤਵਾਰ ਦੀ ਸ਼ਾਮ ਟਰੱਕ ਡਰਾਈਵਰਾਂ ਤੋਂ ਰਿਸ਼ਵਤ ਲੈਂਦੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋਏ ਕਾਂਸਟੇਬਲ ਨੂੰ ਪੁਲਿਸ ਕਮਿਸ਼ਨਰ ਵਲੋਂ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਜਦਕਿ ਅਜਿਹੀ ਹੀ ...

ਪੂਰੀ ਖ਼ਬਰ »

ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਪੁੱਜੇ ਕਰਨਾਲ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਮਹਾਰਾਜ ਅੱਜ ਕਰਨਾਲ ਪੁੱਜੇ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮਸਿਆਂਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਪ੍ਰਗਟਾਇਆ | ਸਥਾਨਕ ਵਿਕਾਸ ਭਵਨ ਵਿਖੇ ...

ਪੂਰੀ ਖ਼ਬਰ »

ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਪੁੱਜੇ ਕਰਨਾਲ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਕੌਮੀ ਸਫ਼ਾਈ ਕਰਮਚਾਰੀ ਆਯੋਗ ਦੇ ਮੈਂਬਰ ਸਦਾਨੰਦ ਮਹਾਰਾਜ ਅੱਜ ਕਰਨਾਲ ਪੁੱਜੇ ਜਿਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਦੀਆਂ ਸਮਸਿਆਂਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਪ੍ਰਗਟਾਇਆ | ਸਥਾਨਕ ਵਿਕਾਸ ਭਵਨ ਵਿਖੇ ...

ਪੂਰੀ ਖ਼ਬਰ »

ਸਵੈਸੇਵਕਾਂ ਅਤੇ ਕੈਡਿਟਸ ਨੇ ਕਾਲਜ 'ਚ ਚਲਾਈ ਸਫ਼ਾਈ ਮੁਹਿੰਮ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੈਕਟਰ 14 ਸਥਿਤ ਪੰਡਿਤ ਚਿਰੰਜੀ ਲਾਲ ਸ਼ਰਮਾ ਪੋਸਟ ਗ੍ਰੈਜੁਏਟ ਕਾਲਜ ਵਿਖੇ ਐਨ.ਐਸ.ਐਸ. ਸਵੈ ਸੇਵਕਾਂ ਅਤੇ ਐਨ.ਸੀ.ਸੀ. ਕੈਡੇਟਾਂ ਨੇ ਇਕ ਰੋਜਾ ਸਫ਼ਾਈ ਕੈਪ ਰਾਹੀ ਕਾਲੇਜ ਦੀ ਸਫ਼ਾਈ ਕੀਤੀ | ਇਸ ਦੌਰਾਨ ਪਿ੍ੰਸੀਪਲ ਡਾ. ਲੋਕੇਸ਼ ...

ਪੂਰੀ ਖ਼ਬਰ »

ਕੁਝ ਮੰਗਾਂ ਮੰਨਣ 'ਤੇ ਬਿਜਲੀ ਕਰਮਚਾਰੀਆਂ ਨੇ ਧਰਨਾ ਪ੍ਰਦਰਸ਼ਨ ਕੀਤਾ ਖ਼ਤਮ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਬਿਜਲੀ ਕਰਮਚਾਰੀਆਂ ਵੱਲੋਂ ਐਕਸੀਅਨ ਸ਼ਹਿਰੀ ਮੰਡਲ ਿਖ਼ਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ 20 ਦਿਨ ਤਾੋ ਕੀਤਾ ਜਾ ਰਿਹਾ ਧਰਨਾ ਪ੍ਰਦਰਸ਼ਨ ਅੱਜ ਕੁਝ ਮੰਗਾਂ ਮੰਨ ਲਏ ਜਾਣ ਤੋਂ ਬਾਅਦ ਸਮਾਪਤ ਹੋ ਗਿਆ | ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਈ ਕੋਰਟ ਵੱਲੋਂ ਕਲਰਕ ਭਰਤੀ 'ਤੇ ਲੱਗੀ ਰੋਕ ਹਟਾਉਣ ਨਾਲ ਲੱਖਾਂ ਬੇਰੁਜ਼ਗਾਰਾਂ 'ਚ ਖੁਸ਼ੀ ਦਾ ਮਾਹੌਲ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਅੰਬਾਲਾ ਦੇ ਹਜ਼ਾਰਾਂ ਬੇਰੁਜਗਾਰ ਨੌਜਵਾਨਾਂ ਸਮੇਤ ਸੂਬੇ ਦੇ ਲਗਭਗ ਤਿੰਨ ਲੱਖ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੀ ਖੁਸ਼ੀਆਂ ਭਰੀ ਖੁਮਾਰੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਲਰਕ ਭਰਤੀ ...

ਪੂਰੀ ਖ਼ਬਰ »

ਈ ਕੋਰਟ ਵੱਲੋਂ ਕਲਰਕ ਭਰਤੀ 'ਤੇ ਲੱਗੀ ਰੋਕ ਹਟਾਉਣ ਨਾਲ ਲੱਖਾਂ ਬੇਰੁਜ਼ਗਾਰਾਂ 'ਚ ਖੁਸ਼ੀ ਦਾ ਮਾਹੌਲ

ਅੰਬਾਲਾ ਸ਼ਹਿਰ, 11 ਅਕਤੂਬਰ (ਭੁਪਿੰਦਰ ਸਿੰਘ)-ਅੰਬਾਲਾ ਦੇ ਹਜ਼ਾਰਾਂ ਬੇਰੁਜਗਾਰ ਨੌਜਵਾਨਾਂ ਸਮੇਤ ਸੂਬੇ ਦੇ ਲਗਭਗ ਤਿੰਨ ਲੱਖ ਪਰਿਵਾਰਾਂ ਨੂੰ ਦੀਵਾਲੀ ਤੋਂ ਪਹਿਲਾਂ ਵੀ ਖੁਸ਼ੀਆਂ ਭਰੀ ਖੁਮਾਰੀ ਦਾ ਤੋਹਫ਼ਾ ਦਿੰਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਨੇ ਕਲਰਕ ਭਰਤੀ ...

ਪੂਰੀ ਖ਼ਬਰ »

ਪੀਟਰ ਰੇਹੜਾ ਪਲਟਣ ਨਾਲ ਡਰਾਈਵਰ ਦੀ ਮੌਤ

ਕਾਲਾਂਵਾਲੀ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਪਿੰਡ ਜਗਮਾਲਵਾਲੀ ਦੇ ਕੋਲ ਇੱਕ ਪੀਟਰ ਰੇਹੜਾ ਬੇਕਾਬੂ ਹੋ ਕੇ ਪਲਟ ਗਿਆ, ਦੇ ਹੇਠਾਂ ਦੱਬਣ ਨਾਲ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਹੈ | ਸੂਚਨਾ ਮਿਲਣ 'ਤੇ ਕਾਲਾਂਵਾਲੀ ਥਾਣਾ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮਿ੍ਤਕ ...

ਪੂਰੀ ਖ਼ਬਰ »

-ਕਾਗ਼ਜਾਂ 'ਚ ਹੋਇਆ ਸਿਰਸਾ ਕੈਟਲ ਫ਼੍ਰੀ- ਸੜਕਾਂ 'ਤੇ ਘੁੰਮ ਰਹੇ ਅਵਾਰਾ ਪਸ਼ੂ ਖੋਲ੍ਹ੍ਹ ਰਹੇ ਹਨ ਕੈਟਲ ਫ੍ਰੀ ਸਿਰਸਾ ਦੀ ਪੋਲ

ਸਿਰਸਾ, 11 ਅਕਤੂਬਰ (ਭੁਪਿੰਦਰ ਪੰਨੀਵਾਲੀਆ)-ਸੜਕਾਂ 'ਤੇ ਘੁੰਮ ਰਹੇ ਆਵਾਰਾ ਪਸ਼ੂ ਸਿਰਸਾ ਕੈਟਲ ਫ੍ਰੀ ਹੋਣ ਦੀ ਪੋਲ ਖੋਲ੍ਹ ਰਹੇ ਹਨ | ਜ਼ਿਲ੍ਹਾ ਪ੍ਰਸ਼ਾਸਨ ਨੇ ਦਾਆਵਾ ਕੀਤਾ ਹੈ ਕਿ ਸਿਰਸਾ ਨੂੰ ਆਵਾਰਾ ਪਸ਼ੂਆਂ ਤੋਂ ਮੁਕਤ ਕਰ ਦਿੱਤਾ ਗਿਆ ਹੈ ਪਰ ਇਸ ਦਾਆਵੇ ਦੀ ਪੋਲ ...

ਪੂਰੀ ਖ਼ਬਰ »

ਸੈਣੀ ਵੱਲੋਂ ਡਾ. ਅੰਬੇਡਕਰ ਭਵਨ ਦੀ ਉਸਾਰੀ ਲਈ 5 ਲੱਖ ਦੇਣ ਦਾ ਐਲਾਨ

ਨਰਾਇਣਗੜ੍ਹ, 11 ਅਕਤੂਬਰ (ਪੀ.ਸਿੰਘ)-ਪਿੰਡ ਮੱਘਰਪੁਰਾ ਦੇ ਸ਼੍ਰੀ ਗੁਰੂ ਰਵਿਦਾਸ ਮੰਦਰ ਮੈਦਾਨ 'ਚ ਕਰਵਾਏ ਗਏ ਸਮਾਗਮ 'ਚ ਭੂ-ਵਿਗਿਆਨ ਮੰਤਰੀ ਨਾਇਬ ਸੈਣੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਉਨ੍ਹਾਂ ਨੇ ਭਾਰਤ ਰਤਨ ਡਾਕਟਰ ਭੀਮ ਰਾਓ ਅੰਬੇਦਕਰ ਭਵਨ ਦੇ ਨਿਰਮਾਣ ਲਈ ...

ਪੂਰੀ ਖ਼ਬਰ »

ਮਿੰਨੀ ਸਕਤਰੇਤ ਵਿਖੇ ਅਚਾਨਕ ਬਣੀ ਭੁਚਾਲ ਵਰਗੀ ਸਥਿਤੀ-ਲੋਕ ਹੋਏ ਹੈਰਾਨ ਪ੍ਰੇਸ਼ਾਨ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੈਕਟਰ 12 ਸਥਿਤ ਮਿੰਨੀ ਸਕਤਰੇਤ ਵਿਖੇ ਅਚਾਨਕ ਭੁਚਾਲ ਵਰਗੀ ਸਥਿਤੀ ਬਣ ਗਈ ਜਿਸ ਕਾਰਨ ਮੌਕੇ 'ਤੇ ਮੌਜੂਦ ਲੋਕ ਇਕ ਦਮ ਹੈਰਾਨ ਅਤੇ ਪ੍ਰੇਸ਼ਾਨ ਹੋ ਗਏ ਪਰ ਇਹ ਕੋਈ ਖ਼ਤਰਾ ਨਹੀਂ ਸੀ ਕਿਉਂਕਿ ਲੋਕਾਂ ਨੂੰ ਇਸ ਤਰ੍ਹਾਂ ਦੀ ਸਥਿਤੀ ...

ਪੂਰੀ ਖ਼ਬਰ »

ਗਿਆਨਦਾਨ ਅਤੇ ਅਭੈਦਾਨ ਸਭ ਤੋਂ ਵੱਡਾ ਦਾਨ-ਸਵਾਮੀ ਸੁਖਸਾਗਰ

ਕਰਨਾਲ, 11 ਅਕਤੂਬਰ (ਗੁਰਮੀਤ ਸਿੰਘ ਸੱਗੂ)-ਸੁਖਸੰਦੇਸ਼ ਪੀਠਾਧੀਸ਼ਵਰ ਸਵਾਮੀ ਸੁਖਸਾਗਰ ਨੇ ਕਿਹਾ ਕਿ ਗਿਆਨ ਦਾਨ ਅਤੇ ਅਭੈਦਾਨ ਸੱਭ ਤਾੋ ਵੱਡਾ ਦਾਨ ਹੈ | ਉਹ ਉਤੱਮ ਔਸ਼ਧਾਲੀਐ ਵਿਖੇ ਚੱਲ ਰਹੀ ਕਾਰਤਿਕ ਮਹੀਨੇ ਦੀ ਕਥਾ ਦੇ 7ਵੇਂਾ ਦਿਨ ਸ਼ਰਧਾਲੂਆਂ ਨੂੰ ਕਥਾ ਸ਼ਰਵਣ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX