ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ/ਪਵਨ ਖਰਬੰਦਾ)-ਕਮਿਸ਼ਨਰੇਟ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਅਹਿਸਾਨ ਉਲ ਹੱਕ ਨੇ ਜਲੰਧਰ ਦੇ ਅਲੀਪੁਰ 'ਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ 4 ਮਰਲੇ ਜਗ੍ਹਾ 'ਚ ਕੋਠੀ ਬਣਾਈ ਸੀ | ਪੁਲਿਸ ਜਾਂਚ 'ਚ ਆਇਆ ਹੈ ਕਿ ...
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਦੁਮੋਰੀਆ ਪੁਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ | ਥਾਣਾ ਮੁਖੀ ਵਿਜੇ ਕੁੰਵਰ ਪਾਲ ਨੇ ਦੱਸਿਆ ਕਿ ...
ਜਲੰਧਰ, 11 ਅਕਤੂਬਰ (ਸ਼ਿਵ)-ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਰੈਣਕ ਬਾਜ਼ਾਰ ਸਮੇਤ ਕਈ ਬਾਜ਼ਾਰਾਂ 'ਚ ਜਾ ਕੇ ਦੁਕਾਨਦਾਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਤਿਉਹਾਰਾਂ ਨੂੰ ਦੇਖਦੇ ਹੋਏ ਉਹ ਦੁਕਾਨਾਂ ਤੋਂ ਬਾਹਰ ਜ਼ਿਆਦਾ ਸਾਮਾਨ ਨਾ ਲਗਾਉਣ ਜਿਸ ਕਰਕੇ ...
ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਭਾਰਤੀ ਜੀਵਨ ਬੀਮਾ ਨਿਗਮ ਦੇ ਕਰਮਚਾਰੀਆਂ ਨੇ ਸਰਕਾਰ ਵਲੋਂ ਸਧਾਰਨ (ਆਮ) ਬੀਮਾ ਕੰਪਨੀਆਂ ਦੇ ਸ਼ੇਅਰ ਵੇਚਣ ਦੇ ਵਿਰੋਧ 'ਚ ਅੱਜ ਸਥਾਨਕ ਮੰਡਲ ਦਫ਼ਤਰ ਦੇ ਮੁੱਖ ਗੇਟ ਅੱਗੇ ਇਕੱਠੇ ਹੋ ਕੇ ਸਰਕਾਰ ਦੀ ਇਸ ਨੀਤੀ ਪ੍ਰਤੀ ਆਪਣਾ ਰੋਸ ਜਾਹਿਰ ...
ਜਲੰਧਰ, 11 ਅਕਤੂਬਰ (ਸ਼ਿਵ)- ਨਾਮੀ ਕੰਪਨੀਆਂ ਦੇ ਅਧਿਕਾਰੀਆਂ ਨੇ ਥਾਣਾ ਨੰਬਰ ਚਾਰ ਦੀ ਪੁਲਿਸ ਦੇ ਸਹਿਯੋਗ ਨਾਲ ਰੈੱਡਕਰਾਸ ਮਾਰਕੀਟ ਦੀਆਂ ਕੁਝ ਦੁਕਾਨਾਂ 'ਚ ਛਾਪਾ ਮਾਰ ਕੇ 20 ਲੱਖ ਦੀ ਰਕਮ ਦੇ ਨਾਮੀ ਕੰਪਨੀਆਂ ਦੇ ਨਕਲੀ ਬੂਟ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਨੂੰ ਪੁਲਿਸ ...
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਸਰਕਾਰ ਵਲੋਂ ਗੋਡਿਆਂ ਦੇ ਇੰਪਲਾਂਟ ਦੇ ਮੁੱਲ ਘਟਾਉਣ ਨਾਲ ਮਰੀਜ਼ਾਂ ਨੂੰ ਲਾਭ ਹੋ ਰਿਹਾ ਹੈ | ਇਸ ਕਰਕੇ ਕਪੂਰਥਲਾ ਚੌਕ ਨੇੜੇ ਚੱਲ ਰਹੇ ਸਤਿਅਮ ਹਸਪਤਾਲ 'ਚ ਗੋਡੇ ਬਦਲਣ ਦੇ ਅਪ੍ਰੇਸ਼ਨ ਭਾਰੀ ਰਿਆਇਤ 'ਤੇ ਕੀਤੇ ਜਾ ਰਹੇ ਹਨ | ਮਰੀਜ਼ ...
ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਲੇਖਕ ਅਤੇ ਚਿੰਤਕ ਪਿੰ੍ਰਸੀਪਲ ਡਾ.ਵੀ.ਕੇ ਤਿਵਾੜੀ ਦੀ ਯਾਦ 'ਚ ਉਨ੍ਹਾਂ ਦੀ ਪਤਨੀ ਸਾਬਕਾ ਪ੍ਰੋ.ਸਰਿਤਾ ਤਿਵਾੜੀ ਵਲੋਂ ਰਚਿਤ ਪੁਸਤਕ 'ਫਾਦਰ ਮੇਰੇ ਪੁੱਤਰਾਂ ਦੇ' ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਾਬਕਾ ...
ਲਾਂਬੜਾ, 11 ਅਕਤੂਬਰ (ਕੁਲਜੀਤ ਸਿੰਘ ਸੰਧੂ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਸਕੂਲ ਦੇ ਖੇਡ ਮੈਦਾਨ 'ਚ ਅੱਜ ਕਬੱਡੀ ਪੰਜਾਬ ਸਟਾਈਲ ਅੰਡਰ 17 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਨ੍ਹਾਂ ਕਬੱਡੀ ਮੁਕਾਬਲਿਆਂ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜੱਦ ਵੀ ਤੀਜ-ਤਿਉਹਾਰਾਂ, ਸਮਾਰੋਹਾਂ ਦੀ ਗੱਲ ਹੁੰਦੀ ਹੈ ਤਾਂ ਸਾਨੂੰ ਸਾਰਿਆਂ ਤਾੋ ਪਹਿਲਾਂ ਆਪਣੇ ਸਗੇ-ਸੰਬੰਧੀਆਂ, ਨਾਤੇ-ਰਿਸ਼ਤੇਦਾਰਾਂ ਤੇ ਮਿੱਤਰਾਂ ਨਾਲ ਖੁਸ਼ੀਆਂ ਸਾਂਝਾ ਕਰਨ ਲਈ ਮਿੱਠੇ-ਮਿੱਠੇ ਪਕਵਾਨਾਂ, ਮਿਠਾਈਆਂ, ...
ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਸਕੂਲ ਹਾਕੀ ਅੰਡਰ 19 ਸਾਲ ਲੜਕੇ ਵਰਗ ਦੇ ਖੇਡ ਮੁਕਾਬਲੇ ਮਿੱਠਾਪੁਰ ਦੇ ਸਟੇਡੀਅਮ ਵਿਖੇ ਕਰਵਾਏ ਗਏ | ਇਸ ਦੇ ਲੜਕੇ ਅੰਡਰ 19 ਸਾਲ ਵਰਗ ਦੇ ਮੁਕਾਬਲੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਨੇ ਦੂਜਾ ਸਥਾਨ ਹਾਸਲ ਕੀਤਾ | ਅੰਡਰ 14 ਸਾਲ ਲੜਕੇ ਵਰਗ ਦੇ ਮੁਕਾਬਲੇ ਵਿਚੋਂ ਸਕੂਲ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਸਕੂਲ ਦੀ ਹਾਕੀ ਟੀਮ ਨੂੰ ਸਾਰਾ ਖੇਡ ਸਮਾਨ ਸੰਤ ਤਰਮਿੰਦਰ ਸਿੰਘ ਮੁਖੀ ਸਤਸੰਗ ਘਰ ਢੇਸੀਆਂ ਕਾਹਨਾ ਵੱਲੋਂ ਦਿੱਤਾ ਜਾਂਦਾ ਹੈ ਤੇ ਜਤਿੰਦਰ ਪਾਲ ਸਿੰਘ ਤੇ ਸਕੂਲ ਮੁਖੀ ਦੇ ਸਹਿਯੋਗ ਨਾਲ ਕਈ ਸਾਲਾਂ ਤੋਂ ਹਾਕੀ ਦੀ ਕੋਚਿੰਗ ਦਿੱਤੀ ਜਾ ਰਹੀ ਹੈ ਤੇ ਇਸੇ ਕੋਚਿੰਗ ਦੇ ਸਦਕਾ ਹੀ ਸਕੂਲ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ | ਖਿਡਾਰੀਆਂ ਦੀ ਇਸ ਸ਼ਾਨਦਾਰ ਸਫਲਤਾ ਤੇ ਪਿ੍ੰਸੀਪਲ ਸ਼੍ਰੀਮਤੀ ਸੰਗੀਤਾ ਭਾਟੀਆ ਤੇ ਸਮੂਹ ਸਟਾਫ਼ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ ਹੈ |
ਮੋਦੀ ਸਰਕਾਰ ਨੇ ਦਲਿਤਾਂ ਦੇ ਹੱਕਾਂ 'ਤੇ ਮਾਰਿਆ ਕਰੋੜਾਂ ਦਾ ਡਾਕਾ-ਸਹਾਰਾ ਯੂਥ ਇੰਡੀਆ
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਹਰ ਸਮੇਂ ਦਲਿਤਾਂ ਦਾ ਹਿਤੈਸ਼ੀ ਹੋਣ ਦਾ ਦਾਆਵਾ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਲਿਤਾਂ ਲਈ ਸਿਰਫ ਮਗਰਮੱਛ ਦੇ ਹੰਝੂ ਵਹਾਉਂਦੇ ਹਨ | ਇਸ ਗੱਲ ਦੀ ਸਚਾਈ ਜਾਣਨ ਲਈ ਪਿਛਲੇ ਦੋ ਸਾਲ ਦੇ ਬਜਟ ਦੇਖੇ ਜਾ ਸਕਦੇ ਹਨ ਜਿਨ੍ਹਾਂ ਵਿੱਚ ਉਨ੍ਹਾਂ ਦੀ ਸਰਕਾਰ ਨੇ ਸੰਵਿਧਾਨ ਦੀ ਅਣਦੇਖੀ ਕਰਦੇ ਹੋਏ ਐਸ.ਸੀ ਅਤੇ ਐਸ.ਟੀ ਦੇ ਲਈ ਰੱਖੇ ਬਜਟ ਵਿੱਚ 2, 29622 ਕਰੋੜ ਦੀ ਕਟੌਤੀ ਕਰ ਦਿੱਤੀ | ਇਹ ਵਿਚਾਰ ਸਹਾਰਾ ਯੂਥ ਇੰਡੀਆ ਦੇ ਪ੍ਰਧਾਨ ਅਜੇ ਕੁਮਾਰ ਨੇ ਪ੍ਰੈਸ ਨੂੰ ਜਾਰੀ ਇਕ ਬਿਆਨ 'ਚ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸੰਘ ਦੇ ਇਸ਼ਾਰਿਆਂ 'ਤੇ ਇਹ ਸਭ ਕੁਝ ਕਰ ਰਹੀ ਹੈ | ਇਸ ਮੌਕੇ ਦਲਿਤ ਆਗੂ ਬਿਸ਼ਨ ਦਾਸ ਸਹੋਤਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਅਜਿਹੀਆਂ ਕੋਝੀਆ ਚਾਲਾਂ ਦਾ ਪਰਦਾ ਫਾਸ਼ ਕਰਕੇ ਦੱਬੇ ਕੁਚੱਲੇ ਸਮਾਜ ਨੂੰ ਜਾਗਰੂਕ ਕੀਤਾ ਜਾਵੇਗਾਅਤੇ ਕੇਂਦਰ ਦੀ ਸਰਕਾਰ ਦੇ ਖਿਲਾਫ ਇਕ ਜੁੱਟ ਹੋ ਕੇ ਤਿੱਖਾ ਸੰਘਰਸ਼ ਆਰੰਭਿਆ ਜਾਵੇਗਾ | ਇਸ ਮੌਕੇ ਵੀਰ ਸਿੰਘ, ਮੈਡਮ ਮਧੂ ਬਾਲ, ਅਮਨਦੀਪ, ਹਰੀਸ਼, ਰਜਨੀ ਬਾਲਾ, ਮੀਨੂੰ, ਕਮਲੇਸ਼, ਲਲਿਤ ਆਦਿ ਹਾਜ਼ਰ ਸਨ |
ਜਲੰਧਰ, 11 ਅਕਤੂਬਰ (ਅਜੀਤ ਬਿਊਰੋ)-ਐਸ. ਡੀ. ਫੁਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਦਿਵਿਆ ਦਿ੍ਸ਼ਟੀ ਐਨ. ਜੀ. ਓ. ਵਲੋਂ ਬਾਲੜੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਐਨ. ਜੀ. ਓ. ਦੀ ਪ੍ਰਧਾਨ ਪ੍ਰਵੀਨ ਅਬਰੋਲ ਨੇ ਕਿਹਾ ਕਿ ਅੱਜ ਦੀ ਬੇਟੀ ਕੱਲ੍ਹ ਦਾ ਭਵਿੱਖ ਹੈ | ਉਸ ਦਾ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਧੀਕ ਡਿਪਟੀ ਕਮਿਸ਼ਨਰ ਡਾ.ਭੁਪਿੰਦਰਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ 'ਹਰ ਘਰ ਨੌਕਰੀ' ਯੋਜਨਾ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵੱਡੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਉਦਯੋਗ ...
ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਮੀਰੀ ਪੀਰੀ ਨੌਜਵਾਨ ਸਭਾ, ਗੁਰੂ ਨਾਨਕ ਪੁਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ 17 ਅਕਤੂਬਰ, ਦਿਨ ਮੰਗਲਵਾਰ ਨੰੂ ਕਰਵਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗਜ਼ਟਿੱਡ ਐਾਡ ਨਾਨ ਗਜ਼ਟਿੱਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਇਕਾਈ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੱਸੀ ਦੀ ਪ੍ਰਧਾਨਗੀ ਅਤੇ ਕੁਲਵਿੰਦਰ ਸਿੰਘ ਬੋਦਲ ਜ਼ਿਲ੍ਹਾ ...
ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਚੱਲ ਰਹੀ ਖਰੀਦ ਦੇ ਦੌਰਾਨ ਹੁਣ ਤੱਕ ਕਿਸਾਨਾਂ ਦੀ ਝੋਨੇ ਦੀ ਕੀਤੀ ਗਈ ਖਰੀਦ ਬਦਲੇ 175.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੱੁਕੀ ਹੈ ਜੋ ਕਿ ਕੁੱਲ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਸਕੂਲ ਮਹਾਂਵੀਰ ਮਾਰਗ ਵਿਖੇ ਦੱਖਣੀ ਕੋਰੀਆਂ ਦੇ ਵਿਦਿਆਰਥੀ ਡੈਲੀਗੇਟਾਂ ਨੇ ਸੱਭਿਆਚਾਰਕ ਗਤੀਵਿਧੀਆਂ ਦੇ ਅਦਾਨ-ਪ੍ਰਦਾਨ ਲਈ ਸ਼ਿਰਕਤ ਕੀਤੀ | ਇਸ ਮੌਕੇ ਦੱਖਣੀ ਕੋਰੀਆ ਦੇ ਵਿਦਿਆਰਥੀਆਂ ਨੇ ਸੱਤਵੀਂ ਤੇ ਅੱਠਵੀਂ ...
ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਐਮ.ਜੀ.ਐਨ ਪਬਲਿਕ ਸਕੂਲ ਵਲੋਂ ਲੜਕੀਆਂ ਦੀ ਕ੍ਰਿਕਟ ਟੀਮ ਵੀ ਜਲਦੀ ਬਣਾਈ ਜਾਵੇਗੀ ਤਾਂ ਜੋ ਲੜਕੀਆਂ ਦੀ ਕ੍ਰਿਕਟ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ | ਇਹ ਜਾਣਕਾਰੀ ਐਮ.ਜੀ.ਐਨ ਐਜੂਕੇਸ਼ਨਲ ਸੁਸਾਇਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ...
ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਯੋਗਾ ਚੈਂਪੀਅਨਸ਼ਿਪ ਅੰਡਰ 14, 17 ਤੇ 19 ਸਾਲ ਵਰਗ ਦੇ ਵਿਚ ਨਹਿਰੂ ਗਾਰਡਨ ਸਕੂਲ ਵਿਖੇ ਕਰਵਾਈ ਗਈ, ਸਮਾਪਤ ਹੋ ਗਈ | ਇਸ ਮੌਕੇ 'ਤੇ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸ਼੍ਰੀਮਤੀ ਨੀਲਮ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਦ ਹੈਰੀਟੇਜ ਸੰਸਥਾ, ਜਲੰਧਰ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਨੂੰ ਮੱਦੇਨਜ਼ਰ ਰੱਖਦਿਆਂ ਸਮੇਂ-ਸਮੇਂ 'ਤੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਇਸੇ ਤਹਿਤ ਵਿਦਿਆਲਾ ਵਿਖੇ ਸਪਿੱਕ ਮੈਕੇ ਦੇ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ, ਲੋਹਾਰਾਂ ਤੇ ਕੈਂਟ ਜੰਡਿਆਲਾ ਰੋਡ ਵਿਖੇ ਕੌਮਾਂਤਰੀ ਬਾਲੜੀ ਦਿਵਸ ਮਨਾਇਆ ਗਿਆ ਅਤੇ ਵਿਦਿਆਰਥਣਾਂ ਲਈ ਕਈ ਸਰਗਰਮੀਆਂ ਕਰਵਾਈਆਂ ਗਈਆਂ | ਵਿਦਿਆਰਥਣਾਂ ਨੂੰ ਮਹਿਲਾ ਸ਼ਕਤੀਕਰਨ ਬਾਰੇ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐੱਚ. ਆਰ. ਡੀ. ਸੀ) ਵਲੋਂ ਫੈਕਲਟੀ ਤੇ ਸਟਾਫ਼ ਮੈਂਬਰਾਂ ਦੇ ਗਿਆਨ ਤੇ ਸਕਿਲਜ਼ 'ਚ ਵਾਧਾ ਕਰਨ ਪ੍ਰਤੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਵੱਖਰੇ ...
ਜਲੰਧਰ, 11 ਅਕਤੂਬਰ (ਸਟਾਫ ਰਿਪੋਰਟਰ)-ਖਾਲਸਾ ਨੌਜਵਾਨ ਸਭਾ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 26ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਰਾਮਾ ਮੰਡੀ ਵਿਖੇ ਹੋਈ, ...
ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਦੋਆਬਾ ਕਾਲਜ ਦੀਆਂ ਬੀ ਏ ਸਮੈਸਟਰ-1 ਦੀਆਂ ਵਿਦਿਆਰਥਣਾਂ ਪ੍ਰੀਤੀ, ਸ਼ਸ਼ੀ ਤੇ ਮਾਨਸੀ ਨੇ ਹਾਲ ਹੀ ਵਿਚ ਜੀ ਐਨ ਡੀ ਯੂ ਇੰਟਰ ਕਾਲਜ ਬੈਡਮਿੰਟਨ ਚੈਂਪੀਅਨਸ਼ਿਪ 'ਚ ਹਿੱਸਾ ਲੈ ਕੇ ਆਰ.ਕੇ. ਆਰਿਆ ਕਾਲਜ ਨਵਾਂਸ਼ਹਿਰ ਦੀ ਟੀਮ ਨੂੰ ਨੋਕ ਆਊਟ ...
ਜਲੰਧਰ, 11 ਅਕਤੂਬਰ (ਅ.ਬ.)-ਯੂਥ ਕਾਂਗਰਸ ਲੋਕ ਸਭਾ ਹਲਕਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ਵਨ ਭੱਲਾ ਨੇ ਗੁਰਦਾਸਪੁਰ ਉਪ ਚੋਣ 'ਚ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਵਲੋਂ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਫਿਜੀਓਥੈਰੇਪੀ ਵਿਭਾਗ ਵਲੋਂ ਵਿਸ਼ਵ ਸੈਰੇਬਰਲ ਪਾਲਸੀ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਮਹਿਮਾਨ ਵਿਵੇਕ ਜੋਸ਼ੀ ਜਿਹੜੇ ਕਿ ਆਪ ਸੈਰੇਬਰਲ ਪਾਲਸੀ ਦਾ ਸ਼ਿਕਾਰ ਹਨ, ਨੇ ਸ਼ਿਰਕਤ ਕੀਤੀ | ...
ਜਲੰਧਰ ਛਾਉਣੀ, 11 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ...
ਜਲੰਧਰ, 11 ਅਕਤੂਬਰ (ਸ਼ਿਵ)-ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਇਕ ਵਫ਼ਦ ਨੇ ਚੇਅਰਮੈਨ ਜਰਨੈਲ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ ਡਾ: ਆਰ. ਐੱਸ. ਰੰਧਾਵਾ ਨੂੰ ਇਕ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਗੁਰੂ ਨਾਨਕ ਪੂਰਾ ਵੈਸਟ ਦੀ ਇਕ ਲੈਬ ਬਾਰੇ ਜਾਂਚ ਰਿਪੋਰਟ ਦੀ ਮੰਗ ਕੀਤੀ ...
ਜਲੰਧਰ, 11 ਅਕਤੂਬਰ (ਸ਼ਿਵ)- ਨਿਗਮ ਦੀ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੇ ਕਿਹਾ ਹੈ ਕਿ ਸਵੱਛ ਭਾਰਤ ਬਣਾਉਣ ਦਾ ਮਿਸ਼ਨ ਸਾਰੀਆਂ ਹਦਾਇਤਾਂ ਦੀ ਪਾਲਨਾ ਕਰਕੇ ਤੇ ਲੋਕਾਂ ਦੇ ਸਹਿਯੋਗ ਨਾਲ ਪੂਰਾ ਹੋ ਸਕਦਾ ਹੈ ਤੇ ਇਸ ਲਈ ਸਾਰਿਆਂ ਨੂੰ ਨਿਯਮਾਂ ਮੁਤਾਬਿਕ ਕੰਮ ਕਰਕੇ ਆਪਣੇ ...
ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਆਟੋਮੋਬਾਇਲ ਵਿਭਾਗ ਨੇ ਲਾਲਾ ਮੇਹਰ ਚੰਦ ਬੈੱਸਟ ਡਿਪਾਰਟਮੈਂਟ ਟਰਾਫ਼ੀ 2017 'ਤੇ ਕਬਜ਼ਾ ਕੀਤਾ | ਡਿਪਾਰਟਮੈਂਟ ਦੇ ਵਿਦਿਆਰਥੀਆਂ ਨੂੰ ਅਕੈਡਮਿਕ, ਪਲੇਸਮੈਂਟ, ਸਪੋਰਟਸ, ਰਿਸਰਚ ਤੇ ਵਿਸ਼ੇਸ਼ ...
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਪੀ. ਪੀ. ਐੱਸ. ਅਧਿਕਾਰੀ ਚੌਧਰੀ ਸਤਪਾਲ ਨੇ ਡੀ.ਐੱਸ.ਪੀ. ਜਲੰਧਰ ਰੇਂਜ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ 'ਚ ਬਤੌਰ ਡੀ.ਐੱਸ.ਪੀ. ਵਿਜੀਲੈਂਸ ਆਪਣੀਆਂ ਸੇਵਾਵਾਂ ਦੇ ਰਹੇ ਸਨ | ਇਸ ਦੌਰਾਨ ਉਨ੍ਹਾਂ ...
ਜਲੰਧਰ, 11 ਅਕਤੂਬਰ (ਚੰਦੀਪ ਭੱਲਾ, ਫੁੱਲ)-ਸ੍ਰੀ ਵਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ( 1974 ਦਾ ਐਕਟ ਨੰ : 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ...
ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਇਹ ਪ੍ਰਤੀਬੱਧ ਸੋਚ ਰੱਖਦਿਆਂ ਕਿ ਇਕ ਆਈ.ਏ.ਐਸ. ਅਧਿਕਾਰੀ ਵਲੋਂ ਲੱਖਾਂ ਲੋਕਾਂ ਦੀ ਜ਼ਿੰਦਗੀ ਵਿੱਚ ਹਾਂ ਪੱਖੀ ਬਦਲਾਅ ਲਿਆਂਦਾ ਜਾ ਸਕਦਾ ਹੈ, ਐਸ.ਡੀ.ਐਮ ਨਕੋਦਰ ਸ੍ਰੀਮਤੀ ਅੰਮਿ੍ਤ ਸਿੰਘ ਵਲੋਂ ਮਹਿਲਾ ਸਸ਼ਕਤੀਕਰਨ ਤੇ ਸਵੱਛਤਾ ...
ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਸੋਢਲ ਫਾਟਕ ਨੇੜੇ ਰੇਲਵੇ ਲਾਈਨਾਂ ਤੋਂ ਮਿਲੀ ਆਰ.ਐੱਸ.ਐੱਸ. ਸ਼ਾਖਾ ਮੁਖੀ ਕਿਸ਼ੋਰ ਕੁਮਾਰ ਦੀ ਲਾਸ਼ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾਈ ਹੈ | ਪੁਲਿਸ ਕਮਿਸ਼ਨਰ ਪੀ. ...
ਮਕਸੂਦਾਂ, 10 ਅਕਤੂਬਰ (ਵੇਹਗਲ)-ਦੀ ਬਲੱਡ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਗੋਲਡ ਮੇਨ ਬੇਕਰੀ ਮਕਸੂਦਾਂ 'ਚ ਵਿਸ਼ੇਸ਼ ਮੀਟਿੰਗ ਰਾਹੀਂ ਨੌਜਵਾਨਾਂ ਨੂੰ ਖ਼ੂਨ ਦੀ ਮਹੱਤਤਾ ਅਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ | ਬਲਬੀਰ ਸਿੰਘ ਸੰਧੂ ਨੇ ਨੌਜਵਾਨਾਂ ਨੂੰ ...
ਜਲੰਧਰ, 11 ਅਕਤੂਬਰ (ਅ.ਬ)-ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਨਵਜੋਤ ਸਿੰਘ ਦਾਹੀਆ ਦੀ ਰਿਹਾਇਸ਼ 'ਤੇ ਪੁੱਜੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ ਗਿਆ | ਗੁਰਦਾਸਪੁਰ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਸ੍ਰੀ ਸੁਨੀਲ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਨਿਆਸਰਿਆਂ ਲਈ ਆਸਰਾ 'ਪਿੰਗਲਾ ਘਰ' ਵਿਖੇ ਰੌਸ਼ਨੀਆਂ ਦਾ ਤਿਉਹਾਰ 'ਦੀਵਾਲੀ' ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਾਂ ਬੋਲੀ ਪੰਜਾਬੀ ਨੂੰ ਯੋਗ ਸਥਾਨ ਦਿਵਾਉਣ ਤੇ ਲੋਕਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕ ਕਰਨ ਲਈ ਮੇਰਾ ਖੁਸ਼ਹਾਲੀ ਝੰਡਾ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਦਾਲਮ ਵਲੋਂ 'ਪੰਜਾਬ ਯਾਤਰਾ' ਸ਼ੁਰੂ ਕੀਤੀ ਗਈ, ਜਿਸ ...
ਮੇਰਾ ਖੁਸ਼ਹਾਲੀ ਝੰਡਾ ਸੁਸਾਇਟੀ ਸੰਸਥਾ ਵਲੋਂ ਪ੍ਰਧਾਨ ਕੁਲਵੰਤ ਸਿੰਘ ਦਾਲਮ ਦੀ ਅਗਵਾਈ ਹੇਠ ਸਰਕਾਰ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਦਿੱਤਾ ਗਿਆ | ਜਿਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ...
ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਧੰਨ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਤੇ ਗੁਰਦੁਆਰਾ ਸਿੰਘ ਸਭਾ ਬਸਤੀ ...
ਜਲੰਧਰ, 11 ਅਕਤੂਬਰ (ਅ. ਬ.)-ਬਲਬੀਰ ਸਿੰਘ ਸੈਣੀ, ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਜਲੰਧਰ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬਿਸ਼ਨ ਸਿੰਘ ਲੋਹੀ (ਇੰਗਲੈਂਡ ਨਿਵਾਸੀ) 584 ਗਰੀਨ ਮਾਡਲ ਟਾਊਨ, ਜਲੰਧਰ ਅਤੇ ਸਾਰੇ ਪਰਿਵਾਰ ਦੀ ਮਾਇਕ ...
ਜਲੰਧਰ, 11 ਅਕਤੂਬਰ (ਸ਼ਿਵ)- ਡਰਾਈਵਿੰਗ ਟਰੈਕ 'ਤੇ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਪਰ ਪਹਿਲੇ ਦਿਨ ਹੀ ਕੰਮ ਦੌਰਾਨ ਜੇ. ਸੀ. ਬੀ. ਮਸ਼ੀਨ ਨੇ ਪਾਣੀ ਦੀ ਪਾਈਪ ਤੋੜ ਦਿੱਤੀ ਜਿਸ ਕਰਕੇ ਕਈ ਜਗਾ ਪਾਣੀ ਫੈਲ ਗਿਆ ਸੀ | ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX