ਤਾਜਾ ਖ਼ਬਰਾਂ


ਸੜਕ ਦੁਰਘਟਨਾ ਵਿਚ ਇਕ ਦੀ ਮੌਤ ਦੂਸਰਾ ਜ਼ਖ਼ਮੀ
. . .  1 day ago
ਗੋਲੂ ਕਾ ਮੋੜ,19 ਅਕਤੂਬਰ (ਸੁਰਿੰਦਰ ਸਿੰਘ ਪੁਪਨੇਜਾ)- ਦੇਰ ਰਾਤ ਗੁਰੂਹਰਸਹਾਏ-ਗੁੱਦੜ ਢੰਡੀ ਰੋਡ 'ਤੇ ਮੋਟਰਸਾਈਕਲ 'ਤੇ ਸਵਾਰ ਦੋ ਵਿਅਕਤੀਆਂ ਦੀ ਕਿਸੇ ਵਾਹਨ ਨਾਲ ਟੱਕਰ ਹੋਣ ਨਾਲ ਇੱਕ ਵਿਅਕਤੀ ਦੀ ਮੌਕੇ ਪੰਜਾਬ 'ਤੇ ...
ਉਪ ਮਜਿਸਟਰੇਟ ਪਾਇਲ ਵੱਲੋਂ ਮਠਿਆਈ ਵਿਕ੍ਰੇਤਾਵਾਂ ਨੂੰ ਨਿਰਦੇਸ਼ ਜਾਰੀ
. . .  1 day ago
ਮਲੌਦ,19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਉਪ ਮਜਿਸਟਰੇਟ ਪਾਇਲ ਸ੍ਰੀ ਸਾਗਰ ਸੇਤੀਆ ਵੱਲੋਂ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਮਠਿਆਈ ਦਾ ਜ਼ਿੰਮੇਵਾਰ ਖ਼ੁਦ ਹੋਟਲ...
ਘਨੌਰ ਪੁਲਿਸ ਨੇ ਫੜੀ 410 ਪੇਟੀਆਂ ਸ਼ਰਾਬ
. . .  1 day ago
ਘਨੌਰ,19 ਅਕਤੂਬਰ(ਬਲਜਿੰਦਰ ਸਿੰਘ ਗਿੱਲ)- ਤਿਉਹਾਰਾਂ ਦੇ ਦਿਨਾਂ 'ਚ ਸ਼ਰਾਬ ਦੀ ਬਲੈਕ ਵਿਕਰੀ 'ਤੇ ਨੱਥ ਪਾਉਣ ਲਈ ਵਿੱਡੀ ਮੁਹਿੰਮ ਤਹਿਤ ਘਨੌਰ ਪੁਲਿਸ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇੰਸਪੈਕਟਰ ਗੁਰਮੀਤ ਸਿੰਘ...
ਜਲਾਲਾਬਾਦ ਜ਼ਿਮਨੀ ਚੋਣਾਂ ਵਿਚ 239 ਬੂਥ ਵਿਚੋਂ 104 ਬੂਥ ਸੰਵੇਦਨਸ਼ੀਲ ਘੋਸ਼ਿਤ
. . .  1 day ago
ਫ਼ਾਜ਼ਿਲਕਾ, 19 ਅਕਤੂਬਰ (ਪ੍ਰਦੀਪ ਕੁਮਾਰ) - ਹਲਕਾ-79 ਜਲਾਲਾਬਾਦ ਦੀ ਜ਼ਿਮਨੀ ਚੋਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਪ੍ਰਬੰਧ ਮੁਕੰਮਲ ਕਰਨ ਅਤੇ ਨਿਰਪੱਖ ਅਤੇ ਸੁਖਾਵੇਂ ਮਾਹੌਲ 'ਚ ਜ਼ਿਮਨੀ ਚੋਣ ਦੇ ਕੰਮ ਨੂੰ ਨੇਪਰੇ...
ਵਿਆਹੁਤਾ ਨੇ ਸਹੁਰਿਆਂ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 19 ਅਕਤੂਬਰ (ਲਕਵਿੰਦਰ ਸ਼ਰਮਾ/ਰਣਜੀਤ ਸਿੰਘ ਰਾਜੂ) - ਉਪ ਮੰਡਲ ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਦੀ ਵਿਆਹੁਤਾ ਕਿਰਨਪ੍ਰੀਤ ਕੌਰ ਉਰਫ਼ ਰਾਣੀ (26) ਨੇ ਆਪਣੇ...
550 ਸਾਲਾਂ ਪ੍ਰਕਾਸ਼ ਪੁਰਬ ਦੇ ਪ੍ਰਬੰਧਾਂ ਲਈ ਸਥਾਨਕ ਸਰਕਾਰਾਂ ਵਿਭਾਗ ਦੀਆਂ ਲੱਗੀਆਂ ਡਿਊਟੀਆਂ
. . .  1 day ago
ਮਲੌਦ, 19 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸੁਲਤਾਨਪੁਰ ਲੋਧੀ ਵਿਖੇ...
ਕੇਂਦਰ ਸਰਕਾਰ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਭਾਰਤ ਰਤਨ ਦਾ ਦੇਵੇ ਦਰਜਾ -ਮੁਨੀਸ਼ ਤਿਵਾੜੀ
. . .  1 day ago
ਬੰਗਾ, 19 ਅਕਤੂਬਰ (ਜਸਬੀਰ ਸਿੰਘ ਨੂਰਪੁਰ)- ਸ਼੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਬੰਗਾ ਵਿਖੇ ਹੋਈ ਇਕ ਮੀਟਿੰਗ ਦੌਰਾਨ ਕਿਹਾ ਕਿ ਕੇਂਦਰ ਸਰਕਾਰ ...
ਅੱਧਾ ਕਿੱਲੋ ਹੈਰੋਇਨ ਸਮੇਤ ਇਕ ਔਰਤ ਗ੍ਰਿਫ਼ਤਾਰ
. . .  1 day ago
ਜਲੰਧਰ, 19 ਅਕਤੂਬਰ- ਜਲੰਧਰ ਦੇ ਥਾਣਾ ਮਕਸੂਦਾਂ ਦੀ ਪੁਲਿਸ ਨੇ ਇਕ ਔਰਤ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ...
ਨੈਸ਼ਨਲ ਹਾਈਵੇ ਦੀ ਰਕਮ ਹੜੱਪਣ ਦੇ ਦੋਸ਼ 'ਚ 6 ਖ਼ਿਲਾਫ਼ ਮਾਮਲਾ ਦਰਜ
. . .  1 day ago
ਖਮਾਣੋਂ, 19 ਅਕਤੂਬਰ (ਮਨਮੋਹਨ ਸਿੰਘ ਕਲੇਰ) - ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ਦੀ 67 ਲੱਖ ਰੁਪਏ ਦੀ ਰਕਮ ਹੜੱਪਣ ਦੇ ਦੋਸ਼...
ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਆਮ ਸ਼ਰਧਾਲੂ ਵਜੋਂ ਆਉਣਗੇ ਮਨਮੋਹਨ ਸਿੰਘ : ਮਹਿਮੂਦ ਕੁਰੈਸ਼ੀ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਦਾ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਰੈਸ਼ੀ ਨੇ ਦੱਸਿਆ ਕਿ ਪਾਕਿਸਤਾਨ...
ਬਾਰਾਮੁਲਾ 'ਚ ਅੱਤਵਾਦੀਆਂ ਨੇ ਇਕ ਜੂਲਰੀ ਸਟੋਰ ਨੂੰ ਬਣਾਇਆ ਨਿਸ਼ਾਨਾ
. . .  1 day ago
ਸ੍ਰੀਨਗਰ, 19 ਅਕਤੂਬਰ- ਜੰਮੂ-ਕਸ਼ਮੀਰ ਦੇ ਬਾਰਾਮੁਲਾ 'ਚ ਅੱਤਵਾਦੀਆਂ ਨੇ ਇਤ ਜੂਲਰੀ ਸਟੋਰ ਨੂੰ ਨਿਸ਼ਾਨਾ ਬਣਾਇਆ। ਅਜੇ ਤੱਕ ਇਸ ਘਟਨਾ 'ਚ ਕਿਸੇ ਕਿਸਮ ਦੇ ਨੁਕਸਾਨ ...
ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਇਕ ਦੁਰਘਟਨਾ 'ਚ ਅਕਾਲ ਚਲਾਣਾ ਕਰ ਗਏ
. . .  1 day ago
ਲੁਧਿਆਣਾ, 19 ਅਕਤੂਬਰ (ਹਰਿੰਦਰ ਸਿੰਘ ਕਾਕਾ)- ਸ੍ਰੀ ਹਜ਼ੂਰ ਸਾਹਿਬ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਦੇ ਮੁਖੀ ਨਿਹੰਗ ਪ੍ਰੇਮ ਸਿੰਘ ਅੱਜ ਇਕ ਦੁਰਘਟਨਾ 'ਚ ਅਕਾਲ ਚਲਾਣਾ...
ਟਰੈਕਟਰ ਦੀ ਬੈਟਰੀ ਚੋਰੀ ਕਰਦੇ ਦੋ ਕਾਬੂ
. . .  1 day ago
ਗੁਰੂ ਹਰਸਹਾਏ, 19 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਫ਼ਿਰੋਜ਼ਪੁਰ- ਫ਼ਰੀਦਕੋਟ ਰੋਡ 'ਤੇ ਟਰੈਕਟਰ ਟਰਾਲੀ ਯੂਨੀਅਨ ਦੇ ਮੈਂਬਰਾਂ ਵੱਲੋਂ ਟਰੈਕਟਰ ਦੀ ਬੈਟਰੀ ਚੋਰੀ...
ਵਡੋਦਰਾ 'ਚ ਡਿੱਗੀ ਇਮਾਰਤ, 7 ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  1 day ago
ਗਾਂਧੀ ਨਗਰ, 19 ਅਕਤੂਬਰ- ਗੁਜਰਾਤ ਦੇ ਵਡੋਦਰਾ 'ਚ ਮਿਊਂਸੀਪਲ ਕਾਰਪੋਰੇਸ਼ਨ ਵੱਲੋਂ ਇਕ ਇਮਾਰਤ ਨੂੰ ਢਾਹੁਣ ਦਾ ਕੰਮ ਕੀਤਾ ਦਾ ਰਿਹਾ ਸੀ ਕਿ ਜਿਸ ਦੌਰਾਨ ਇਹ ਇਮਾਰਤ ਢਹਿ...
ਖੇਡ ਮੰਤਰੀ ਕਿਰਨ ਰਿਜੀਜੂ ਨੇ ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤਣ ਵਾਲੇ ਖਿਡਾਰੀਆਂ ਨੂੰ ਕੀਤਾ ਸਨਮਾਨਿਤ
. . .  1 day ago
ਨਵੀਂ ਦਿੱਲੀ, 19 ਅਕਤੂਬਰ- ਖੇਡ ਮੰਤਰੀ ਕਿਰਨ ਰਿਜੀਜੂ ਨੇ ਰੂਸ 'ਚ ਆਯੋਜਿਤ ਮਹਿਲਾ ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ 'ਚ ਵਧੀਆ ਕਾਰਗੁਜ਼ਾਰੀ ਕਰਨ ਵਾਲੀ ਭਾਰਤੀ...
ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਕਾਨੂੰਨੀ ਕਾਰਵਾਈ: ਧਰਮਸੋਤ
. . .  1 day ago
ਅੱਜ ਸ਼ਾਮ ਪੰਜ ਵਜੇ ਬੰਦ ਹੋ ਜਾਵੇਗਾ ਜ਼ਿਮਨੀ ਚੋਣਾਂ ਦੇ ਲਈ ਚੋਣ ਪ੍ਰਚਾਰ
. . .  1 day ago
ਓਮ ਪ੍ਰਕਾਸ਼ ਧਨਖੜ ਦੇ ਹੱਕ 'ਚ ਸੰਨੀ ਦਿਉਲ ਨੇ ਕੀਤਾ ਚੋਣ ਪ੍ਰਚਾਰ
. . .  1 day ago
ਇਲੈਕਟ੍ਰਾਨਿਕਸ ਦੇ ਸ਼ੋਅਰੂਮ 'ਚ ਲੱਗੀ ਭਿਆਨਕ ਅੱਗ
. . .  1 day ago
ਭਾਰਤ ਦੱਖਣੀ ਅਫ਼ਰੀਕਾ ਤੀਸਰਾ ਟੈੱਸਟ : ਖ਼ਰਾਬ ਰੌਸ਼ਨੀ ਦੇ ਚੱਲਦਿਆਂ ਰੁਕਿਆ ਮੈਚ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜਲੰਧਰ

ਪਾਕਿਸਤਾਨੀ ਨਾਗਰਿਕ ਨੇ ਜਲੰਧਰ ਦੇ ਅਲੀਪੁਰ 'ਚ ਬਣਾਈ ਸੀ ਕੋਠੀ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ/ਪਵਨ ਖਰਬੰਦਾ)-ਕਮਿਸ਼ਨਰੇਟ ਪੁਲਿਸ ਵਲੋਂ ਗਿ੍ਫ਼ਤਾਰ ਕੀਤੇ ਗਏ ਪਾਕਿਸਤਾਨੀ ਨਾਗਰਿਕ ਅਹਿਸਾਨ ਉਲ ਹੱਕ ਨੇ ਜਲੰਧਰ ਦੇ ਅਲੀਪੁਰ 'ਚ ਕਰੀਬ 15 ਲੱਖ ਰੁਪਏ ਦੀ ਲਾਗਤ ਨਾਲ 4 ਮਰਲੇ ਜਗ੍ਹਾ 'ਚ ਕੋਠੀ ਬਣਾਈ ਸੀ | ਪੁਲਿਸ ਜਾਂਚ 'ਚ ਆਇਆ ਹੈ ਕਿ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਦੁਮੋਰੀਆ ਪੁਲ ਨੇੜੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ, ਜਿਸ ਨੂੰ ਥਾਣਾ ਡਵੀਜ਼ਨ ਨੰਬਰ 3 ਦੀ ਪੁਲਿਸ ਨੇ ਆਪਣੇ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ | ਥਾਣਾ ਮੁਖੀ ਵਿਜੇ ਕੁੰਵਰ ਪਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਕੀਤਾ ਬਾਜ਼ਾਰਾਂ ਦਾ ਦੌਰਾ

ਜਲੰਧਰ, 11 ਅਕਤੂਬਰ (ਸ਼ਿਵ)-ਨਿਗਮ ਦੀ ਤਹਿਬਾਜ਼ਾਰੀ ਵਿਭਾਗ ਦੀ ਟੀਮ ਨੇ ਰੈਣਕ ਬਾਜ਼ਾਰ ਸਮੇਤ ਕਈ ਬਾਜ਼ਾਰਾਂ 'ਚ ਜਾ ਕੇ ਦੁਕਾਨਦਾਰਾਂ ਨੂੰ ਹਦਾਇਤਾਂ ਦਿੱਤੀਆਂ ਕਿ ਤਿਉਹਾਰਾਂ ਨੂੰ ਦੇਖਦੇ ਹੋਏ ਉਹ ਦੁਕਾਨਾਂ ਤੋਂ ਬਾਹਰ ਜ਼ਿਆਦਾ ਸਾਮਾਨ ਨਾ ਲਗਾਉਣ ਜਿਸ ਕਰਕੇ ...

ਪੂਰੀ ਖ਼ਬਰ »

ਬੀਮਾ ਕਰਮਚਾਰੀਆਂ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ

ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਭਾਰਤੀ ਜੀਵਨ ਬੀਮਾ ਨਿਗਮ ਦੇ ਕਰਮਚਾਰੀਆਂ ਨੇ ਸਰਕਾਰ ਵਲੋਂ ਸਧਾਰਨ (ਆਮ) ਬੀਮਾ ਕੰਪਨੀਆਂ ਦੇ ਸ਼ੇਅਰ ਵੇਚਣ ਦੇ ਵਿਰੋਧ 'ਚ ਅੱਜ ਸਥਾਨਕ ਮੰਡਲ ਦਫ਼ਤਰ ਦੇ ਮੁੱਖ ਗੇਟ ਅੱਗੇ ਇਕੱਠੇ ਹੋ ਕੇ ਸਰਕਾਰ ਦੀ ਇਸ ਨੀਤੀ ਪ੍ਰਤੀ ਆਪਣਾ ਰੋਸ ਜਾਹਿਰ ...

ਪੂਰੀ ਖ਼ਬਰ »

ਰੈੱਡ ਕਰਾਸ ਮਾਰਕੀਟ 'ਚ ਛਾਪੇ ਦੌਰਾਨ 800 ਨਕਲੀ ਬੂਟ ਬਰਾਮਦ-ਕੇਸ ਦਰਜ

ਜਲੰਧਰ, 11 ਅਕਤੂਬਰ (ਸ਼ਿਵ)- ਨਾਮੀ ਕੰਪਨੀਆਂ ਦੇ ਅਧਿਕਾਰੀਆਂ ਨੇ ਥਾਣਾ ਨੰਬਰ ਚਾਰ ਦੀ ਪੁਲਿਸ ਦੇ ਸਹਿਯੋਗ ਨਾਲ ਰੈੱਡਕਰਾਸ ਮਾਰਕੀਟ ਦੀਆਂ ਕੁਝ ਦੁਕਾਨਾਂ 'ਚ ਛਾਪਾ ਮਾਰ ਕੇ 20 ਲੱਖ ਦੀ ਰਕਮ ਦੇ ਨਾਮੀ ਕੰਪਨੀਆਂ ਦੇ ਨਕਲੀ ਬੂਟ ਬਰਾਮਦ ਕੀਤੇ ਗਏ ਹਨ ਜਿਨ੍ਹਾਂ ਨੂੰ ਪੁਲਿਸ ...

ਪੂਰੀ ਖ਼ਬਰ »

ਸਰਕਾਰ ਵਲੋਂ ਮੁੱਲ ਘਟਾਉਣ 'ਤੇ ਗੋਡਿਆਂ ਦੇ ਮਰੀਜ਼ਾਂ ਨੂੰ ਹੋ ਰਿਹੈ ਲਾਭ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਸਰਕਾਰ ਵਲੋਂ ਗੋਡਿਆਂ ਦੇ ਇੰਪਲਾਂਟ ਦੇ ਮੁੱਲ ਘਟਾਉਣ ਨਾਲ ਮਰੀਜ਼ਾਂ ਨੂੰ ਲਾਭ ਹੋ ਰਿਹਾ ਹੈ | ਇਸ ਕਰਕੇ ਕਪੂਰਥਲਾ ਚੌਕ ਨੇੜੇ ਚੱਲ ਰਹੇ ਸਤਿਅਮ ਹਸਪਤਾਲ 'ਚ ਗੋਡੇ ਬਦਲਣ ਦੇ ਅਪ੍ਰੇਸ਼ਨ ਭਾਰੀ ਰਿਆਇਤ 'ਤੇ ਕੀਤੇ ਜਾ ਰਹੇ ਹਨ | ਮਰੀਜ਼ ...

ਪੂਰੀ ਖ਼ਬਰ »

ਕਰਤਾਰ ਐਗਰੋ ਨੇ ਨਕੋਦਰ ਰੋਡ ਜਲੰਧਰ ਵਿਖੇ ਦੋਆਬਾ ਐਗਰੋ ਸੇਲਜ਼ ਦਾ ਕੀਤਾ ਉਦਘਾਟਨ

ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...

ਪੂਰੀ ਖ਼ਬਰ »

ਡਾ. ਤਿਵਾੜੀ ਦੀ ਯਾਦ 'ਚ 'ਫਾਦਰ ਮੇਰੇ ਪੁੱਤਰਾਂ ਦੇ' ਕਿਤਾਬ ਰਿਲੀਜ਼

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਉੱਘੇ ਲੇਖਕ ਅਤੇ ਚਿੰਤਕ ਪਿੰ੍ਰਸੀਪਲ ਡਾ.ਵੀ.ਕੇ ਤਿਵਾੜੀ ਦੀ ਯਾਦ 'ਚ ਉਨ੍ਹਾਂ ਦੀ ਪਤਨੀ ਸਾਬਕਾ ਪ੍ਰੋ.ਸਰਿਤਾ ਤਿਵਾੜੀ ਵਲੋਂ ਰਚਿਤ ਪੁਸਤਕ 'ਫਾਦਰ ਮੇਰੇ ਪੁੱਤਰਾਂ ਦੇ' ਅੱਜ ਦੇਸ਼ ਭਗਤ ਯਾਦਗਾਰ ਹਾਲ ਵਿਖੇ ਸਾਬਕਾ ਲੈਫਟੀਨੈਂਟ ਗਵਰਨਰ ਡਾ.ਇਕਬਾਲ ਸਿੰਘ ਵਲੋਂ ਰਿਲੀਜ਼ ਕੀਤੀ ਗਈ ਸਰਦਾਰਨੀ ਬਲਬੀਰ ਕੌਰ ਪ੍ਰਧਾਨ ਲਾਇਲ ਪੁਰ ਖਾਲਸਾ ਕਾਲਜ ਗਵਰਨਿੰਗ ਕੋਸਲ, ਕੁੰਦਨ ਲਾਲ ਅਗਰਵਾਲ ਸਾਬਕਾ ਪ੍ਰਧਾਨ ਲੇਕਲ ਮੈਨੇਜਿੰਗ ਕਮੇਟੀ ਡੀ.ਏ.ਵੀ, ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਭਾਣਜੀ ਗੁਰਜੀਤ ਕੌਰ ਢੱਟ, ਯਾਦਗਾਰ ਹਾਲ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਢੱਡਾ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਉਨ੍ਹਾਂ ਦੇ ਨਾਲ ਸਨ | ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਪਹਿਲਾਂ ਸੰਦੀਪ ਵਰਮਾ, ਅਜੇ ਕੁਮਾਰ, ਵਿਵੇਕ ਸ਼ੂਭਾ, ਹਰਵਿੰਦਰ ਹੈਰੀ ਅਤੇ ਪੂਨਮ ਨੇ ਡਾ. ਤਿਵਾੜੀ ਨੂੰ ਉਨ੍ਹਾਂ ਦੇ ਪਸੰਦੀ ਦਾ ਗੀਤਾਂ ਰਾਹੀ ਸੰਗੀਤ ਮਈ ਸ਼ਰਧਾਜ਼ਲੀ ਭੇਟ ਕੀਤੀ | ਮੰਚ ਸੰਚਾਲਨ ਕਰਦਿਆ ਪ੍ਰੋ. ਸਰਿਤਾ ਤਿਵਾੜੀ ਨੇ ਡਾ. ਤਿਵਾੜੀ ਦੀ ਜਿੰਦਗੀ ਅਤੇ ਲੇਖਣੀ ਦੇ ਸਫਰ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ | ਇਸ ਮੌਕੇ ਡਾ ਇਕਬਾਲ ਸਿੰਘ ਵਲੋਂ ਡਾ ਤਿਵਾੜੀ ਨਾਲ ਬਿਤਾਏ ਪਲਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਮਹਾਨ ਆਤਮਾ ਸਨ ਜਿਨ੍ਹਾਂ ਨੂੰ ਸਿਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਬਦਲੇ ਹਮੇਸ਼ਾ ਯਾਦ ਰੱਖਿਆ ਜਾਵੇਗਾ | ਸਮਾਗਮ ਦੇ ਪ੍ਰਬੰਧਾਂ ਦੀ ਦੇਖ ਰੇਖ ਡਾ ਤਿਵਾੜੀ ਦੇ ਸਪੁਤਰ ਮੋਹਿੰਤ ਅਤੇ ਚੇਤਨ ਕਰ ਰਹੇ ਸਨ | ਇਸ ਮੌਕੇ ਹਰਬੰਸ ਲਾਲ ਵੈਦ, ਸੰਧੀਸ਼ ਸੌਾਧੀ, ਵਾਈ.ਕੇ ਸ਼ਰਮਾ, ਗੋਪਾਲ ਕ੍ਰਿਸ਼ਨ ਚੋਡਾ, ਪਿ੍ੰਸੀਪਲ ਦੇਸ਼ਵੀਰ ਸ਼ਰਮਾ, ਦੂਰਦਰਸ਼ਨ ਦੇ ਸੁਦੇਸ਼ ਕਲਿਆਣ, ਸਰਦਾਰਜੀਤ ਬਾਵਾ, ਚੰਨੀ ਤਾਕੁਲੀਆ, ਵਿਨੋਦ ਧੀਰ ਤੋਂ ਇਲਾਵਾ ਕੲਟੀਚਰ ਯੂਨੀਅਨ ਦੇ ਆਗੂ, ਆਰਬਨ ਸਟੇਟ ਵੈਲਫੇਅਰ ਸੁਸਾਇਟੀ ਦੇ ਮੈਬਰ ਅਤੇ ਵੱਡੀ ਗਿਣਤੀ ਡਾ.ਡਿਵਾੜੀ ਦੇ ਵਿਦਿਆਰਥੀ ਹਾਜ਼ਰ ਸਨ |


ਖ਼ਬਰ ਸ਼ੇਅਰ ਕਰੋ

ਖਾਲਸਾ ਸਕੂਲ ਲਾਂਬੜਾ 'ਚ ਕਬੱਡੀ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ

ਲਾਂਬੜਾ, 11 ਅਕਤੂਬਰ (ਕੁਲਜੀਤ ਸਿੰਘ ਸੰਧੂ)-ਸ਼ਹੀਦ ਬਾਬਾ ਖੁਸ਼ਹਾਲ ਸਿੰਘ ਖਾਲਸਾ ਸਕੂਲ ਦੇ ਖੇਡ ਮੈਦਾਨ 'ਚ ਅੱਜ ਕਬੱਡੀ ਪੰਜਾਬ ਸਟਾਈਲ ਅੰਡਰ 17 ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦਾ ਉਦਘਾਟਨ ਕੀਤਾ ਗਿਆ | ਤਿੰਨ ਦਿਨਾਂ ਤੱਕ ਚੱਲਣ ਵਾਲੇ ਇਨ੍ਹਾਂ ਕਬੱਡੀ ਮੁਕਾਬਲਿਆਂ ...

ਪੂਰੀ ਖ਼ਬਰ »

ਦੀਵਾਲੀ ਦਾ ਤਿਉਹਾਰ ਮਨਾਓ ਲਵਲੀ ਸਵੀਟਸ ਅਤੇ ਬੇਕ ਸਟੂਡੀਓ ਨਾਲ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਜੱਦ ਵੀ ਤੀਜ-ਤਿਉਹਾਰਾਂ, ਸਮਾਰੋਹਾਂ ਦੀ ਗੱਲ ਹੁੰਦੀ ਹੈ ਤਾਂ ਸਾਨੂੰ ਸਾਰਿਆਂ ਤਾੋ ਪਹਿਲਾਂ ਆਪਣੇ ਸਗੇ-ਸੰਬੰਧੀਆਂ, ਨਾਤੇ-ਰਿਸ਼ਤੇਦਾਰਾਂ ਤੇ ਮਿੱਤਰਾਂ ਨਾਲ ਖੁਸ਼ੀਆਂ ਸਾਂਝਾ ਕਰਨ ਲਈ ਮਿੱਠੇ-ਮਿੱਠੇ ਪਕਵਾਨਾਂ, ਮਿਠਾਈਆਂ, ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਸਕੂਲ ਹਾਕੀ ਵਿਚੋਂ ਸਮਰਾਏ ਜੰਡਿਆਲਾ ਸਕੂਲ ਬਣਿਆ ਉਪ ਜੇਤੂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ) ਜ਼ਿਲ੍ਹਾ ਜਲੰਧਰ ਸਕੂਲ ਹਾਕੀ ਅੰਡਰ 19 ਸਾਲ ਲੜਕੇ ਵਰਗ ਦੇ ਖੇਡ ਮੁਕਾਬਲੇ ਮਿੱਠਾਪੁਰ ਦੇ ਸਟੇਡੀਅਮ ਵਿਖੇ ਕਰਵਾਏ ਗਏ | ਇਸ ਦੇ ਲੜਕੇ ਅੰਡਰ 19 ਸਾਲ ਵਰਗ ਦੇ ਮੁਕਾਬਲੇ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਮਰਾਏ ਜੰਡਿਆਲਾ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ਸੈਮੀਨਾਰ ਕਰਵਾਇਆ

ਜਲੰਧਰ, 11 ਅਕਤੂਬਰ (ਅਜੀਤ ਬਿਊਰੋ)-ਐਸ. ਡੀ. ਫੁਲਰਵਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ 'ਚ ਦਿਵਿਆ ਦਿ੍ਸ਼ਟੀ ਐਨ. ਜੀ. ਓ. ਵਲੋਂ ਬਾਲੜੀ ਦਿਵਸ 'ਤੇ ਸੈਮੀਨਾਰ ਕਰਵਾਇਆ ਗਿਆ | ਐਨ. ਜੀ. ਓ. ਦੀ ਪ੍ਰਧਾਨ ਪ੍ਰਵੀਨ ਅਬਰੋਲ ਨੇ ਕਿਹਾ ਕਿ ਅੱਜ ਦੀ ਬੇਟੀ ਕੱਲ੍ਹ ਦਾ ਭਵਿੱਖ ਹੈ | ਉਸ ਦਾ ...

ਪੂਰੀ ਖ਼ਬਰ »

ਹਰ ਘਰ 'ਚ ਨੌਕਰੀ ਯੋਜਨਾ ਤਹਿਤ ਰੋਜ਼ਗਾਰ ਦੇਣ ਲਈ ਵੱਡਮੁੱਲੇ ਯਤਨ ਜਾਰੀ-ਵਧੀਕ ਡਿਪਟੀ ਕਮਿਸ਼ਨਰ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਧੀਕ ਡਿਪਟੀ ਕਮਿਸ਼ਨਰ ਡਾ.ਭੁਪਿੰਦਰਪਾਲ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ 'ਹਰ ਘਰ ਨੌਕਰੀ' ਯੋਜਨਾ ਤਹਿਤ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਵੱਡੀ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ ਜਿਸ ਤਹਿਤ ਉਦਯੋਗ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਕਰਵਾਉਣ ਸਬੰਧੀ ਮੀਟਿੰਗ

ਚੁਗਿੱਟੀ/ਜੰਡੂਸਿੰਘਾ, 11 ਅਕਤੂਬਰ (ਨਰਿੰਦਰ ਲਾਗੂ)-ਮੀਰੀ ਪੀਰੀ ਨੌਜਵਾਨ ਸਭਾ, ਗੁਰੂ ਨਾਨਕ ਪੁਰਾ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰੂ ਨਾਨਕਪੁਰਾ ਵਿਖੇ ਮਹੀਨਾਵਾਰ ਗੁਰਮਤਿ ਸਮਾਗਮ 17 ਅਕਤੂਬਰ, ਦਿਨ ਮੰਗਲਵਾਰ ਨੰੂ ਕਰਵਾਇਆ ਜਾ ਰਿਹਾ ਹੈ | ਇਸ ਦੀ ਤਿਆਰੀ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਇੰਪਲਾਈਜ਼ ਫੈਡਰੇਸ਼ਨ ਦੀ ਮੀਟਿੰਗ 'ਚ ਅਹਿਮ ਵਿਚਾਰਾਂ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਗਜ਼ਟਿੱਡ ਐਾਡ ਨਾਨ ਗਜ਼ਟਿੱਡ ਐਸ. ਸੀ. ਬੀ. ਸੀ. ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਇਕਾਈ ਜਲੰਧਰ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਲਵਿੰਦਰ ਸਿੰਘ ਜੱਸੀ ਦੀ ਪ੍ਰਧਾਨਗੀ ਅਤੇ ਕੁਲਵਿੰਦਰ ਸਿੰਘ ਬੋਦਲ ਜ਼ਿਲ੍ਹਾ ...

ਪੂਰੀ ਖ਼ਬਰ »

ਝੋਨੇ ਦੀ ਖਰੀਦ ਬਦਲੇ ਕਿਸਾਨਾਂ ਨੂੰ 175.86 ਕਰੋੜ ਦੀ ਅਦਾਇਗੀ-

ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਝੋਨੇ ਦੀ ਚੱਲ ਰਹੀ ਖਰੀਦ ਦੇ ਦੌਰਾਨ ਹੁਣ ਤੱਕ ਕਿਸਾਨਾਂ ਦੀ ਝੋਨੇ ਦੀ ਕੀਤੀ ਗਈ ਖਰੀਦ ਬਦਲੇ 175.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੱੁਕੀ ਹੈ ਜੋ ਕਿ ਕੁੱਲ ...

ਪੂਰੀ ਖ਼ਬਰ »

ਏ. ਪੀ. ਜੇ. ਸਕੂਲ 'ਚ ਦੱਖਣੀ ਕੋਰੀਆ ਦੇ ਡੈਲੀਗੇਟ ਪਹੁੰਚੇ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਏ. ਪੀ. ਜੇ. ਸਕੂਲ ਮਹਾਂਵੀਰ ਮਾਰਗ ਵਿਖੇ ਦੱਖਣੀ ਕੋਰੀਆਂ ਦੇ ਵਿਦਿਆਰਥੀ ਡੈਲੀਗੇਟਾਂ ਨੇ ਸੱਭਿਆਚਾਰਕ ਗਤੀਵਿਧੀਆਂ ਦੇ ਅਦਾਨ-ਪ੍ਰਦਾਨ ਲਈ ਸ਼ਿਰਕਤ ਕੀਤੀ | ਇਸ ਮੌਕੇ ਦੱਖਣੀ ਕੋਰੀਆ ਦੇ ਵਿਦਿਆਰਥੀਆਂ ਨੇ ਸੱਤਵੀਂ ਤੇ ਅੱਠਵੀਂ ...

ਪੂਰੀ ਖ਼ਬਰ »

ਐਮ.ਜੀ.ਐਨ. ਸਕੂਲ ਵਲੋੋਂ ਲੜਕੀਆਂ ਦੀ ਕ੍ਰਿਕਟ ਟੀਮ ਵੀ ਜਲਦੀ ਬਣਾਈ ਜਾਵੇਗੀ- ਪਸਰੀਚਾ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਐਮ.ਜੀ.ਐਨ ਪਬਲਿਕ ਸਕੂਲ ਵਲੋਂ ਲੜਕੀਆਂ ਦੀ ਕ੍ਰਿਕਟ ਟੀਮ ਵੀ ਜਲਦੀ ਬਣਾਈ ਜਾਵੇਗੀ ਤਾਂ ਜੋ ਲੜਕੀਆਂ ਦੀ ਕ੍ਰਿਕਟ ਨੂੰ ਵੀ ਉਤਸ਼ਾਹਿਤ ਕੀਤਾ ਜਾਵੇ | ਇਹ ਜਾਣਕਾਰੀ ਐਮ.ਜੀ.ਐਨ ਐਜੂਕੇਸ਼ਨਲ ਸੁਸਾਇਟੀ ਦੇ ਜਨਰਲ ਸਕੱਤਰ ਜਰਨੈਲ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਯੋਗਾ ਚੈਂਪੀਅਨਸ਼ਿਪ ਸਮਾਪਤ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਜ਼ਿਲ੍ਹਾ ਜਲੰਧਰ ਐਲੀਮੈਂਟਰੀ ਤੇ ਸੈਕੰਡਰੀ ਸਕੂਲ ਯੋਗਾ ਚੈਂਪੀਅਨਸ਼ਿਪ ਅੰਡਰ 14, 17 ਤੇ 19 ਸਾਲ ਵਰਗ ਦੇ ਵਿਚ ਨਹਿਰੂ ਗਾਰਡਨ ਸਕੂਲ ਵਿਖੇ ਕਰਵਾਈ ਗਈ, ਸਮਾਪਤ ਹੋ ਗਈ | ਇਸ ਮੌਕੇ 'ਤੇ ਇਨਾਮਾਂ ਦੀ ਵੰਡ ਮੁੱਖ ਮਹਿਮਾਨ ਸ਼੍ਰੀਮਤੀ ਨੀਲਮ ...

ਪੂਰੀ ਖ਼ਬਰ »

ਕੇ.ਐਮ.ਵੀ. ਵਿਖੇ ਰਾਜਸਥਾਨੀ ਕਲਾਕਾਰਾਂ ਨੇ ਬਿਖੇਰੇ ਲੋਕ ਧੁਨਾਂ ਦੇ ਜਲਵੇ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਕੰਨਿਆ ਮਹਾਂਵਿਦਿਆਲਾ ਦ ਹੈਰੀਟੇਜ ਸੰਸਥਾ, ਜਲੰਧਰ ਵਿਖੇ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਨੂੰ ਮੱਦੇਨਜ਼ਰ ਰੱਖਦਿਆਂ ਸਮੇਂ-ਸਮੇਂ 'ਤੇ ਪ੍ਰੋਗਰਾਮ ਕਰਵਾਏ ਜਾਂਦੇ ਹਨ | ਇਸੇ ਤਹਿਤ ਵਿਦਿਆਲਾ ਵਿਖੇ ਸਪਿੱਕ ਮੈਕੇ ਦੇ ...

ਪੂਰੀ ਖ਼ਬਰ »

ਇਨੋਸੇਂਟ ਹਾਰਟਸ ਵਿਖੇ ਕੌਮਾਂਤਰੀ ਬਾਲੜੀ ਦਿਵਸ ਮਨਾਇਆ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਇਨੋਸੈਂਟ ਹਾਰਟਸ ਗਰੀਨ ਮਾਡਲ ਟਾਊਨ, ਲੋਹਾਰਾਂ ਤੇ ਕੈਂਟ ਜੰਡਿਆਲਾ ਰੋਡ ਵਿਖੇ ਕੌਮਾਂਤਰੀ ਬਾਲੜੀ ਦਿਵਸ ਮਨਾਇਆ ਗਿਆ ਅਤੇ ਵਿਦਿਆਰਥਣਾਂ ਲਈ ਕਈ ਸਰਗਰਮੀਆਂ ਕਰਵਾਈਆਂ ਗਈਆਂ | ਵਿਦਿਆਰਥਣਾਂ ਨੂੰ ਮਹਿਲਾ ਸ਼ਕਤੀਕਰਨ ਬਾਰੇ ...

ਪੂਰੀ ਖ਼ਬਰ »

ਐਲ. ਪੀ. ਯੂ. ਦੇ ਫੈਕਲਟੀ ਮੈਂਬਰਾਂ ਨਾਲ ਡਾ. ਵਿਨੀਤਾ ਜੋਸ਼ੀ ਨੇ ਕੀਤੀ ਵਿਚਾਰ-ਚਰਚਾ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐੱਚ. ਆਰ. ਡੀ. ਸੀ) ਵਲੋਂ ਫੈਕਲਟੀ ਤੇ ਸਟਾਫ਼ ਮੈਂਬਰਾਂ ਦੇ ਗਿਆਨ ਤੇ ਸਕਿਲਜ਼ 'ਚ ਵਾਧਾ ਕਰਨ ਪ੍ਰਤੀ ਅਹਿਮ ਭੂਮਿਕਾ ਨਿਭਾਉਂਦੇ ਹੋਏ ਵੱਖਰੇ ...

ਪੂਰੀ ਖ਼ਬਰ »

26ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਜਲੰਧਰ, 11 ਅਕਤੂਬਰ (ਸਟਾਫ ਰਿਪੋਰਟਰ)-ਖਾਲਸਾ ਨੌਜਵਾਨ ਸਭਾ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 26ਵੇਂ ਕੀਰਤਨ ਦਰਬਾਰ ਦੀਆਂ ਤਿਆਰੀਆਂ ਸਬੰਧੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਰਾਮਾ ਮੰਡੀ ਵਿਖੇ ਹੋਈ, ...

ਪੂਰੀ ਖ਼ਬਰ »

ਦੁਆਬਾ ਕਾਲਜ ਦੀਆਂ ਵਿਦਿਆਰਥਣਾਂ ਜੀ ਐਨ.ਡੀ.ਯੂ. ਬੈਡਮਿੰਟਨ ਚੈਂਪੀਅਨਸ਼ਿਪ 'ਚ ਜੇਤੂ

ਜਲੰਧਰ, 11 ਅਕਤੂਬਰ (ਜਤਿੰਦਰ ਸਾਬੀ)-ਦੋਆਬਾ ਕਾਲਜ ਦੀਆਂ ਬੀ ਏ ਸਮੈਸਟਰ-1 ਦੀਆਂ ਵਿਦਿਆਰਥਣਾਂ ਪ੍ਰੀਤੀ, ਸ਼ਸ਼ੀ ਤੇ ਮਾਨਸੀ ਨੇ ਹਾਲ ਹੀ ਵਿਚ ਜੀ ਐਨ ਡੀ ਯੂ ਇੰਟਰ ਕਾਲਜ ਬੈਡਮਿੰਟਨ ਚੈਂਪੀਅਨਸ਼ਿਪ 'ਚ ਹਿੱਸਾ ਲੈ ਕੇ ਆਰ.ਕੇ. ਆਰਿਆ ਕਾਲਜ ਨਵਾਂਸ਼ਹਿਰ ਦੀ ਟੀਮ ਨੂੰ ਨੋਕ ਆਊਟ ...

ਪੂਰੀ ਖ਼ਬਰ »

ਗੁਰਦਾਸਪੁਰ ਉਪ ਚੋਣ ਜਾਖੜ ਰਿਕਾਰਡ ਵੋਟਾਂ ਨਾਲ ਜਿੱਤਣਗੇ-ਅਸ਼ਵਨ ਭੱਲਾ

ਜਲੰਧਰ, 11 ਅਕਤੂਬਰ (ਅ.ਬ.)-ਯੂਥ ਕਾਂਗਰਸ ਲੋਕ ਸਭਾ ਹਲਕਾ ਜਲੰਧਰ ਦੇ ਪ੍ਰਧਾਨ ਸ੍ਰੀ ਅਸ਼ਵਨ ਭੱਲਾ ਨੇ ਗੁਰਦਾਸਪੁਰ ਉਪ ਚੋਣ 'ਚ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਜਾਖੜ ਦੀ ਜਿੱਤ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

ਲਾਇਲਪੁਰ ਖ਼ਾਲਸਾ ਕਾਲਜ 'ਚ ਵਿਸ਼ਵ ਸੈਰੇਬਲ ਪਾਲਸੀ ਦਿਵਸ ਮਨਾਇਆ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਫਿਜੀਓਥੈਰੇਪੀ ਵਿਭਾਗ ਵਲੋਂ ਵਿਸ਼ਵ ਸੈਰੇਬਰਲ ਪਾਲਸੀ ਦਿਵਸ ਮਨਾਇਆ ਗਿਆ | ਇਸ ਮੌਕੇ ਖ਼ਾਸ ਮਹਿਮਾਨ ਵਿਵੇਕ ਜੋਸ਼ੀ ਜਿਹੜੇ ਕਿ ਆਪ ਸੈਰੇਬਰਲ ਪਾਲਸੀ ਦਾ ਸ਼ਿਕਾਰ ਹਨ, ਨੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਨਸ਼ੀਲੇ ਪਦਾਰਥ ਸਮੇਤ ਕਾਬੂ

ਜਲੰਧਰ ਛਾਉਣੀ, 11 ਅਕਤੂਬਰ (ਪਵਨ ਖਰਬੰਦਾ)-ਥਾਣਾ ਪਤਾਰਾ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਦੇ ਹੋਏ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਹੈ, ਜਿਸ ਿਖ਼ਲਾਫ਼ ਮਾਮਲਾ ਦਰਜ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਜਾਂਚ ਰਿਪੋਰਟ ਨਾ ਦੇਣ ਦੀ ਕੀਤੀ ਸ਼ਿਕਾਇਤ

ਜਲੰਧਰ, 11 ਅਕਤੂਬਰ (ਸ਼ਿਵ)-ਸ਼ਿਵ ਸੈਨਾ ਸਮਾਜਵਾਦੀ ਪਾਰਟੀ ਦੇ ਇਕ ਵਫ਼ਦ ਨੇ ਚੇਅਰਮੈਨ ਜਰਨੈਲ ਸਿੰਘ ਦੀ ਅਗਵਾਈ ਵਿਚ ਸਿਵਲ ਸਰਜਨ ਡਾ: ਆਰ. ਐੱਸ. ਰੰਧਾਵਾ ਨੂੰ ਇਕ ਸ਼ਿਕਾਇਤ ਦੇ ਕੇ ਮੰਗ ਕੀਤੀ ਕਿ ਗੁਰੂ ਨਾਨਕ ਪੂਰਾ ਵੈਸਟ ਦੀ ਇਕ ਲੈਬ ਬਾਰੇ ਜਾਂਚ ਰਿਪੋਰਟ ਦੀ ਮੰਗ ਕੀਤੀ ...

ਪੂਰੀ ਖ਼ਬਰ »

ਸਫ਼ਾਈ ਰੱਖਣ ਲਈ ਹਦਾਇਤਾਂ ਦੀ ਸਹੀ ਤਰੀਕੇ ਨਾਲ ਪਾਲਣਾ ਹੋਵੇ- ਸ਼ਿਖਾ ਭਗਤ

ਜਲੰਧਰ, 11 ਅਕਤੂਬਰ (ਸ਼ਿਵ)- ਨਿਗਮ ਦੀ ਜੁਆਇੰਟ ਕਮਿਸ਼ਨਰ ਸ਼ਿਖਾ ਭਗਤ ਨੇ ਕਿਹਾ ਹੈ ਕਿ ਸਵੱਛ ਭਾਰਤ ਬਣਾਉਣ ਦਾ ਮਿਸ਼ਨ ਸਾਰੀਆਂ ਹਦਾਇਤਾਂ ਦੀ ਪਾਲਨਾ ਕਰਕੇ ਤੇ ਲੋਕਾਂ ਦੇ ਸਹਿਯੋਗ ਨਾਲ ਪੂਰਾ ਹੋ ਸਕਦਾ ਹੈ ਤੇ ਇਸ ਲਈ ਸਾਰਿਆਂ ਨੂੰ ਨਿਯਮਾਂ ਮੁਤਾਬਿਕ ਕੰਮ ਕਰਕੇ ਆਪਣੇ ...

ਪੂਰੀ ਖ਼ਬਰ »

ਆਟੋਮੋਬਾਇਲ ਵਿਭਾਗ ਨੇ ਜਿੱਤਿਆ ਵਧੀਆ ਵਿਭਾਗ ਦਾ ਿਖ਼ਤਾਬ

ਜਲੰਧਰ, 11 ਅਕਤੂਬਰ (ਰਣਜੀਤ ਸਿੰਘ ਸੋਢੀ)-ਮੇਹਰ ਚੰਦ ਬਹੁਤਕਨੀਕੀ ਕਾਲਜ ਦੇ ਆਟੋਮੋਬਾਇਲ ਵਿਭਾਗ ਨੇ ਲਾਲਾ ਮੇਹਰ ਚੰਦ ਬੈੱਸਟ ਡਿਪਾਰਟਮੈਂਟ ਟਰਾਫ਼ੀ 2017 'ਤੇ ਕਬਜ਼ਾ ਕੀਤਾ | ਡਿਪਾਰਟਮੈਂਟ ਦੇ ਵਿਦਿਆਰਥੀਆਂ ਨੂੰ ਅਕੈਡਮਿਕ, ਪਲੇਸਮੈਂਟ, ਸਪੋਰਟਸ, ਰਿਸਰਚ ਤੇ ਵਿਸ਼ੇਸ਼ ...

ਪੂਰੀ ਖ਼ਬਰ »

ਚੌਧਰੀ ਸਤਪਾਲ ਨੇ ਸੰਭਾਲਿਆ ਡੀ.ਐਸ.ਪੀ. ਵਿਜੀਲੈਂਸ ਦਾ ਅਹੁਦਾ

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਪੀ. ਪੀ. ਐੱਸ. ਅਧਿਕਾਰੀ ਚੌਧਰੀ ਸਤਪਾਲ ਨੇ ਡੀ.ਐੱਸ.ਪੀ. ਜਲੰਧਰ ਰੇਂਜ ਦਾ ਅਹੁਦਾ ਸੰਭਾਲ ਲਿਆ ਹੈ | ਇਸ ਤੋਂ ਪਹਿਲਾਂ ਉਹ ਸ਼ਹੀਦ ਭਗਤ ਸਿੰਘ ਨਗਰ 'ਚ ਬਤੌਰ ਡੀ.ਐੱਸ.ਪੀ. ਵਿਜੀਲੈਂਸ ਆਪਣੀਆਂ ਸੇਵਾਵਾਂ ਦੇ ਰਹੇ ਸਨ | ਇਸ ਦੌਰਾਨ ਉਨ੍ਹਾਂ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦਾ ਹੁਕਮ ਜਾਰੀ

ਜਲੰਧਰ, 11 ਅਕਤੂਬਰ (ਚੰਦੀਪ ਭੱਲਾ, ਫੁੱਲ)-ਸ੍ਰੀ ਵਰਿੰਦਰ ਕੁਮਾਰ ਸ਼ਰਮਾ ਜ਼ਿਲ੍ਹਾ ਮੈਜਿਸਟਰੇਟ ਜਲੰਧਰ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ( 1974 ਦਾ ਐਕਟ ਨੰ : 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹਦੂਦ ਅੰਦਰ ...

ਪੂਰੀ ਖ਼ਬਰ »

ਮਹਿਲਾ ਆਈ.ਏ.ਐਸ ਅਫ਼ਸਰ ਨੇ ਮਹਿਲਾ ਸਸ਼ਕਤੀਕਰਨ ਲਈ ਆਰੰਭੇ ਨਿਵੇਕਲੇ ਉਪਰਾਲੇ

ਜਲੰਧਰ, 11 ਅਕਤੂਬਰ (ਚੰਦੀਪ ਭੱਲਾ)-ਇਹ ਪ੍ਰਤੀਬੱਧ ਸੋਚ ਰੱਖਦਿਆਂ ਕਿ ਇਕ ਆਈ.ਏ.ਐਸ. ਅਧਿਕਾਰੀ ਵਲੋਂ ਲੱਖਾਂ ਲੋਕਾਂ ਦੀ ਜ਼ਿੰਦਗੀ ਵਿੱਚ ਹਾਂ ਪੱਖੀ ਬਦਲਾਅ ਲਿਆਂਦਾ ਜਾ ਸਕਦਾ ਹੈ, ਐਸ.ਡੀ.ਐਮ ਨਕੋਦਰ ਸ੍ਰੀਮਤੀ ਅੰਮਿ੍ਤ ਸਿੰਘ ਵਲੋਂ ਮਹਿਲਾ ਸਸ਼ਕਤੀਕਰਨ ਤੇ ਸਵੱਛਤਾ ...

ਪੂਰੀ ਖ਼ਬਰ »

ਆਰ. ਐੱਸ. ਐੱਸ. ਸ਼ਾਖਾ ਮੁਖੀ ਦੀ ਮੌਤ ਦੇ ਮਾਮਲੇ 'ਚ ਬਣਾਈ ਐੱਸ.ਆਈ.ਟੀ.

ਜਲੰਧਰ, 11 ਅਕਤੂਬਰ (ਐੱਮ. ਐੱਸ. ਲੋਹੀਆ)-ਕੁਝ ਦਿਨ ਪਹਿਲਾਂ ਸੋਢਲ ਫਾਟਕ ਨੇੜੇ ਰੇਲਵੇ ਲਾਈਨਾਂ ਤੋਂ ਮਿਲੀ ਆਰ.ਐੱਸ.ਐੱਸ. ਸ਼ਾਖਾ ਮੁਖੀ ਕਿਸ਼ੋਰ ਕੁਮਾਰ ਦੀ ਲਾਸ਼ ਦੇ ਮਾਮਲੇ 'ਚ ਕਮਿਸ਼ਨਰੇਟ ਪੁਲਿਸ ਨੇ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਬਣਾਈ ਹੈ | ਪੁਲਿਸ ਕਮਿਸ਼ਨਰ ਪੀ. ...

ਪੂਰੀ ਖ਼ਬਰ »

ਦੀ ਬਲੱਡ ਐਸੋਸੀਏਸ਼ਨ ਨੇ ਖ਼ੂਨਦਾਨ ਕਰਨ ਲਈ ਨੌਜਵਾਨਾਂ ਨੂੰ ਕੀਤਾ ਪ੍ਰੇਰਿਤ

ਮਕਸੂਦਾਂ, 10 ਅਕਤੂਬਰ (ਵੇਹਗਲ)-ਦੀ ਬਲੱਡ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਗੋਲਡ ਮੇਨ ਬੇਕਰੀ ਮਕਸੂਦਾਂ 'ਚ ਵਿਸ਼ੇਸ਼ ਮੀਟਿੰਗ ਰਾਹੀਂ ਨੌਜਵਾਨਾਂ ਨੂੰ ਖ਼ੂਨ ਦੀ ਮਹੱਤਤਾ ਅਤੇ ਖ਼ੂਨਦਾਨ ਕਰਨ ਲਈ ਪ੍ਰੇਰਿਤ ਕੀਤਾ | ਬਲਬੀਰ ਸਿੰਘ ਸੰਧੂ ਨੇ ਨੌਜਵਾਨਾਂ ਨੂੰ ...

ਪੂਰੀ ਖ਼ਬਰ »

ਡਾ. ਦਾਹੀਆ ਦੀ ਰਿਹਾਇਸ਼ 'ਤੇ ਪੁੱਜੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ

ਜਲੰਧਰ, 11 ਅਕਤੂਬਰ (ਅ.ਬ)-ਪੰਜਾਬ ਕਾਂਗਰਸ ਦੇ ਬੁਲਾਰੇ ਅਤੇ ਸੀਨੀਅਰ ਕਾਂਗਰਸੀ ਆਗੂ ਡਾ. ਨਵਜੋਤ ਸਿੰਘ ਦਾਹੀਆ ਦੀ ਰਿਹਾਇਸ਼ 'ਤੇ ਪੁੱਜੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਦਾ ਨਿੱਘਾ ਸਵਾਗਤ ਕੀਤਾ ਗਿਆ | ਗੁਰਦਾਸਪੁਰ ਉਪ ਚੋਣ 'ਚ ਕਾਂਗਰਸੀ ਉਮੀਦਵਾਰ ਸ੍ਰੀ ਸੁਨੀਲ ...

ਪੂਰੀ ਖ਼ਬਰ »

'ਪਿੰਗਲਾ ਘਰ' ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ਼ਹਿਰ ਦੇ ਗੁਲਾਬ ਦੇਵੀ ਰੋਡ 'ਤੇ ਸਥਿਤ ਨਿਆਸਰਿਆਂ ਲਈ ਆਸਰਾ 'ਪਿੰਗਲਾ ਘਰ' ਵਿਖੇ ਰੌਸ਼ਨੀਆਂ ਦਾ ਤਿਉਹਾਰ 'ਦੀਵਾਲੀ' ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਸੱਭਿਆਚਾਰਕ ਸਮਾਗਮ ਵਿੱਚ ਮੁੱਖ ਮਹਿਮਾਨ ...

ਪੂਰੀ ਖ਼ਬਰ »

ਪੰਜਾਬੀ ਬੋਲੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਾਲਮ ਦੀ ਅਗਵਾਈ ਹੇਠ 'ਪੰਜਾਬ ਯਾਤਰਾ' ਦਾ ਆਗਾਜ਼

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਮਾਂ ਬੋਲੀ ਪੰਜਾਬੀ ਨੂੰ ਯੋਗ ਸਥਾਨ ਦਿਵਾਉਣ ਤੇ ਲੋਕਾਂ ਨੂੰ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕ ਕਰਨ ਲਈ ਮੇਰਾ ਖੁਸ਼ਹਾਲੀ ਝੰਡਾ ਸੁਸਾਇਟੀ ਦੇ ਪ੍ਰਧਾਨ ਕੁਲਵੰਤ ਸਿੰਘ ਦਾਲਮ ਵਲੋਂ 'ਪੰਜਾਬ ਯਾਤਰਾ' ਸ਼ੁਰੂ ਕੀਤੀ ਗਈ, ਜਿਸ ...

ਪੂਰੀ ਖ਼ਬਰ »

ਪੰਜਾਬੀ ਬੋਲੀ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਦਾਲਮ ਦੀ ਅਗਵਾਈ ਹੇਠ 'ਪੰਜਾਬ ਯਾਤਰਾ' ਦਾ ਆਗਾਜ਼

ਮੇਰਾ ਖੁਸ਼ਹਾਲੀ ਝੰਡਾ ਸੁਸਾਇਟੀ ਸੰਸਥਾ ਵਲੋਂ ਪ੍ਰਧਾਨ ਕੁਲਵੰਤ ਸਿੰਘ ਦਾਲਮ ਦੀ ਅਗਵਾਈ ਹੇਠ ਸਰਕਾਰ ਦੇ ਨਾਮ ਇਕ ਮੰਗ ਪੱਤਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੂੰ ਦਿੱਤਾ ਗਿਆ | ਜਿਸ ਵਿੱਚ ਮੰਗ ਕੀਤੀ ਗਈ ਕਿ ਪੰਜਾਬ ਦੇ ਸਾਰੇ ਸਕੂਲਾਂ 'ਚ ਪੰਜਾਬੀ ਨੂੰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ 22 ਨੂੰ

ਜਲੰਧਰ, 11 ਅਕਤੂਬਰ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਦੀ ਸ਼ਤਾਬਦੀ ਤੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧੰਨ ਧੰਨ ਮਾਤਾ ਗੁਜ਼ਰੀ ਸੇਵਾ ਸੁਸਾਇਟੀ ਤੇ ਗੁਰਦੁਆਰਾ ਸਿੰਘ ਸਭਾ ਬਸਤੀ ...

ਪੂਰੀ ਖ਼ਬਰ »

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਅੱਖਾਂ ਦਾ ਮੁਫ਼ਤ ਕੈਂਪ 15 ਨੂੰ

ਜਲੰਧਰ, 11 ਅਕਤੂਬਰ (ਅ. ਬ.)-ਬਲਬੀਰ ਸਿੰਘ ਸੈਣੀ, ਪ੍ਰਧਾਨ ਗੁਰੂ ਨਾਨਕ ਮਿਸ਼ਨ ਹਸਪਤਾਲ ਟਰੱਸਟ ਜਲੰਧਰ ਨੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਜਲੰਧਰ ਵਲੋਂ ਬਿਸ਼ਨ ਸਿੰਘ ਲੋਹੀ (ਇੰਗਲੈਂਡ ਨਿਵਾਸੀ) 584 ਗਰੀਨ ਮਾਡਲ ਟਾਊਨ, ਜਲੰਧਰ ਅਤੇ ਸਾਰੇ ਪਰਿਵਾਰ ਦੀ ਮਾਇਕ ...

ਪੂਰੀ ਖ਼ਬਰ »

ਡਰਾਈਵਿੰਗ ਟਰੈਕ 'ਤੇ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ

ਜਲੰਧਰ, 11 ਅਕਤੂਬਰ (ਸ਼ਿਵ)- ਡਰਾਈਵਿੰਗ ਟਰੈਕ 'ਤੇ ਪਾਰਕਿੰਗ ਬਣਾਉਣ ਦਾ ਕੰਮ ਸ਼ੁਰੂ ਹੋ ਗਿਆ ਪਰ ਪਹਿਲੇ ਦਿਨ ਹੀ ਕੰਮ ਦੌਰਾਨ ਜੇ. ਸੀ. ਬੀ. ਮਸ਼ੀਨ ਨੇ ਪਾਣੀ ਦੀ ਪਾਈਪ ਤੋੜ ਦਿੱਤੀ ਜਿਸ ਕਰਕੇ ਕਈ ਜਗਾ ਪਾਣੀ ਫੈਲ ਗਿਆ ਸੀ | ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX