ਤਾਜਾ ਖ਼ਬਰਾਂ


ਸਰਕਾਰੀਆ ਦੀ ਅਗਵਾਈ 'ਚ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
. . .  33 minutes ago
ਚੋਗਾਵਾ, 21 ਸਤੰਬਰ (ਗੁਰਬਿੰਦਰ ਸਿੰਘ ਬਾਗੀ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਵਿਰੋਧੀ ਆਰਡੀਨੈਂਸਾਂ ਸੰਸਦ 'ਚ ਪਾਸ ਕੀਤੇ ਜਾਣ ਦੇ ਰੋਸ ਵਜੋਂ ਅੱਜ ਬੀ. ਡੀ. ਪੀ. ਓ ਦਫ਼ਤਰ ਚੋਗਾਵਾਂ ਦੇ ਸਾਹਮਣੇ ਕਾਂਗਰਸੀ ਪੰਚਾਂ/ਸਰਪੰਚਾਂ ਨੇ...
ਖੇਤੀ ਆਰਡੀਨੈਂਸਾਂ ਖ਼ਿਲਾਫ਼ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਕੀਤਾ ਜਾ ਰਹੇ ਨੇ ਰੋਸ ਪ੍ਰਦਰਸ਼ਨ
. . .  34 minutes ago
ਅਮਲੋਹ, 21 ਸਤੰਬਰ (ਰਿਸ਼ੂ ਗੋਇਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਆਰਡੀਨੈਂਸ ਖ਼ਿਲਾਫ਼ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਅਧੀਨ ਆਉਂਦੇ ਬਲਾਕ ਅਮਲੋਹ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਦਾ ਗ਼ੁੱਸਾ ਸੱਤਵੇਂ ਅਸਮਾਨ...
ਖੇਤੀਬਾੜੀ ਆਰਡੀਨੈਂਸਾਂ ਦੇ ਵਿਰੋਧ 'ਚ ਡਾ. ਅਮਰ ਸਿੰਘ ਦੀ ਅਗਵਾਈ 'ਚ ਕਾਂਗਰਸ ਵੱਲੋਂ ਵਿਸ਼ਾਲ ਰੋਸ ਧਰਨਾ
. . .  40 minutes ago
ਰਾਏਕੋਟ, 21 ਸਤੰਬਰ (ਸੁਸ਼ੀਲ)- ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੰਸਦ 'ਚ ਪਾਸ ਕਰਵਾਏ ਗਏ ਖੇਤੀਬਾੜੀ ਨਾਲ ਸਬੰਧਿਤ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਇੱਥੇ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਦੀ...
ਨਹੀਂ ਖ਼ਤਮ ਹੋਣਗੀਆਂ ਖੇਤੀ ਮੰਡੀਆਂ, ਐੱਮ. ਐੱਸ. ਪੀ. ਲੈ ਕੇ ਕੁਝ ਲੋਕ ਫੈਲਾਅ ਰਹੇ ਹਨ ਝੂਠ- ਮੋਦੀ
. . .  47 minutes ago
ਨਵੀਂ ਦਿੱਲੀ, 21 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਕ ਵਾਰ ਫਿਰ ਬਿਹਾਰ 'ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ। ਇਸ ਦੌਰਾਨ ਪ੍ਰਧਾਨ ਬੋਲਦਿਆਂ ਉਨ੍ਹਾਂ ਨੇ ਸੰਸਦ 'ਚ ਪਾਸ ਹੋਏ ਖੇਤੀ ਬਿੱਲਾਂ ਨੂੰ ਲੈ ਕੇ ਵੀ ਕਈ ਅਹਿਮ ਗੱਲਾਂ...
ਖੇਤੀ ਬਿੱਲਾਂ ਦੇ ਵਿਰੋਧ 'ਚ ਸ਼ਾਮੀਂ 4 ਵਜੇ ਰਾਜਪਾਲ ਨੂੰ ਮਿਲੇਗਾ 'ਆਪ' ਦਾ ਵਫ਼ਦ
. . .  57 minutes ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰਪਾਲ ਸਿੰਘ)- ਅੱਜ ਆਮ ਆਦਮੀ ਪਾਰਟੀ ਵਲੋਂ ਇੰਚਾਰਜ ਜਰਨੈਲ ਸਿੰਘ ਅਤੇ ਹੋਰ ਵਿਧਾਇਕਾਂ ਦੀ ਮੌਜੂਦਗੀ 'ਚ ਇੱਥੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ ਅਤੇ ਉਨ੍ਹਾਂ ਵਲੋਂ ਕਿਸਾਨ ਆਰਡੀਨੈਂਸਾਂ ਨੂੰ ਲੈ ਕੇ ਵਿਰੋਧ ਜਤਾਇਆ...
ਪਸ਼ਚਾਤਾਪ ਦਿਵਸ ਸੰਬੰਧੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਨੂੰ ਸਮੂਹ ਪੰਥਕ ਜਥੇਬੰਦੀਆਂ ਤੇ ਸਭਾ ਸੁਸਾਇਟੀਆਂ ਨੂੰ ਸੱਦੇ ਪੱਤਰ ਭੇਜਣ ਦਾ ਆਦੇਸ਼
. . .  about 1 hour ago
ਅੰਮ੍ਰਿਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)- ਕਰੀਬ ਪੌਣੇ ਦੋ ਸਦੀਆਂ ਪਹਿਲਾਂ ਰਾਜਾ ਹੀਰਾ ਸਿੰਘ ਡੋਗਰਾ ਵਲੋਂ ਆਪਣੇ ਹੀ ਸਿੱਖ ਭਰਾਵਾਂ 'ਤੇ ਫੌਜਾਂ ਚਾੜ੍ਹ ਕੇ ਮਹਾਰਾਜਾ ਰਣਜੀਤ ਸਿੰਘ ਦੇ ਦੋ ਸਪੁੱਤਰਾਂ ਪ੍ਰਿੰਸ ਕਸ਼ਮੀਰਾ ਸਿੰਘ...
ਵਿਧਾਇਕ ਡੈਨੀ ਬੰਡਾਲਾ ਦੀ ਅਗਵਾਈ ਹੇਠ ਪਿੰਡ ਬੰਡਾਲਾ ਵਿਖੇ ਕਿਸਾਨਾਂ ਨੇ ਕੇਂਦਰ ਸਰਕਾਰ ਵਿਰੁੱਧ ਦਿੱਤਾ ਧਰਨਾ
. . .  about 1 hour ago
ਜੰਡਿਆਲਾ ਗੁਰੂ, 21 ਸਤੰਬਰ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਅਤੇ ਦੇਸ਼ ਸੰਘੀ ਢਾਂਚੇ ਨੂੰ ਤੋੜਨ ਲਈ ਲਿਆਂਦੇ ਤਿੰਨੇ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਅੱਜ ਨੇੜਲੇ ਪਿੰਡ ਬੰਡਾਲਾ...
ਕਾਂਗਰਸੀ ਵਰਕਰਾਂ ਨੇ ਚੀਮਾ ਮੰਡੀ ਵਿਖੇ ਫੂਕਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ
. . .  about 1 hour ago
ਚੀਮਾ ਮੰਡੀ, (ਸੰਗਰੂਰ), 21 ਸਤੰਬਰ (ਦਲਜੀਤ ਸਿੰਘ ਮੱਕੜ)- ਕਾਂਗਰਸੀ ਵਰਕਰਾਂ ਵੱਲੋਂ ਕਾਂਗਰਸ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨ ਦੇਵ ਬਾਜਵਾ ਦੀ ਅਗਵਾਈ...
ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸ ਵਲੋਂ ਕੈਬਨਿਟ ਮੰਤਰੀ ਅਰੋੜਾ ਦੀ ਅਗਵਾਈ 'ਚ ਧਰਨਾ
. . .  about 1 hour ago
ਹੁਸ਼ਿਆਰਪੁਰ, 21 ਸਤੰਬਰ (ਬਲਜਿੰਦਰਪਾਲ ਸਿੰਘ)- ਕਿਸਾਨ ਵਿਰੋਧੀ ਆਰਡੀਨੈਂਸਾਂ ਖ਼ਿਲਾਫ਼ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਅਗਵਾਈ 'ਚ ਸਥਾਨਕ ਮਾਹਿਲਪੁਰ ਅੱਡਾ...
ਹਰੀਕੇ ਪੱਤਣ : ਪਿੰਡਾ ਦੀਆਂ ਪੰਚਾਇਤਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 1 hour ago
ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿੱਲ ਪਾਸ ਕੀਤੇ ਜਾਣ ਦੇ ਵਿਰੋਧ 'ਚ ਪੰਜਾਬ ਕਾਂਗਰਸ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੱਟੀ ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ...
ਕੋਰੋਨਾ ਕਾਲ 'ਚ ਹੋਈ ਰਿਕਾਰਡਤੋੜ ਸਰਕਾਰੀ ਖ਼ਰੀਦ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਸਾਡੀ ਸਰਕਾਰ ਨੇ ਕਿਸਾਨਾਂ ਨੂੰ ਵਧੇਰੇ ਐੱਮ. ਐੱਸ. ਪੀ. ਦਿੱਤੀ- ਮੋਦੀ
. . .  about 1 hour ago
ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਸਾਡੀ ਸਰਕਾਰ ਨੇ ਕਿਸਾਨਾਂ ਲਈ ਵਧੇਰੇ ਕੰਮ ਕੀਤਾ ਹੈ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਐੱਮ. ਐੱਸ. ਪੀ. ਵਿਵਸਥਾ ਪਹਿਲਾਂ ਵਾਂਗ ਜਾਰੀ ਰਹੇਗੀ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ 'ਤੇ ਕੋਈ ਬੰਧਨ ਨਹੀਂ ਹੋਵੇਗਾ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਕਿਸਾਨਾਂ ਨੂੰ ਆਧੁਨਿਕ ਤਕਨੀਕ ਮਿਲੇਗੀ- ਮੋਦੀ
. . .  about 1 hour ago
ਵਿਰੋਧੀ ਧਿਰ ਕਿਸਾਨਾਂ ਨੂੰ ਝੂਠ ਬੋਲ ਰਹੇ ਹਨ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਵਿਰੋਧੀ ਸਿਆਸੀ ਫ਼ਾਇਦੇ ਲਈ ਕਰ ਰਹੇ ਹਨ ਖੇਤੀ ਬਿੱਲਾਂ ਦਾ ਵਿਰੋਧ- ਮੋਦੀ
. . .  1 minute ago
ਕਿਸਾਨਾਂ ਦੀ ਮਜ਼ਬੂਤੀ ਲਈ ਹਨ ਖੇਤੀ ਬਿੱਲ- ਮੋਦੀ
. . .  1 minute ago
ਮੰਡੀਆਂ ਦਾ ਕੰਮ ਜਿਵੇਂ ਸੀ, ਉਸੇ ਤਰ੍ਹਾਂ ਜਾਰੀ ਰਹੇਗੀ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਬਿਹਾਰ 'ਚ ਕਈ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਮਗਰੋਂ ਪ੍ਰਧਾਨ ਮੰਤਰੀ ਮੋਦੀ ਨੇ ਦੱਸੇ ਖੇਤਾਂ ਬਿੱਲਾਂ ਦੇ ਫ਼ਾਇਦੇ
. . .  about 1 hour ago
ਬੇਗੋਵਾਲ 'ਚ ਕਾਂਗਰਸੀਆਂ ਨੇ ਚੇਅਰਮੈਨ ਰਸ਼ਪਾਲ ਸਿੰਘ ਦੀ ਅਗਵਾਈ ਹੇਠ ਫੂਕਿਆ ਮੋਦੀ ਦਾ ਪੁਤਲਾ
. . .  about 2 hours ago
ਬੇਗੋਵਾਲ, 21 ਸਤੰਬਰ (ਸੁਖਜਿੰਦਰ ਸਿੰਘ)- ਹਲਕਾ ਭੁਲੱਥ ਦੇ ਅਹਿਮ ਕਸਬੇ ਬੇਗੋਵਾਲ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਪੰਜਾਬ ਭਰ ਕੀਤੇ ਜਾ ਰਹੇ ਪ੍ਰਦਰਸ਼ਨਾਂ ਦੇ ਤਹਿਤ ਅੱਜ ਮਾਰਕੀਟ ਕਮੇਟੀ ਭੁਲੱਥ ਦੇ ਚੇਅਰਮੈਨ...
ਤਲਵੰਡੀ ਸਾਬੋ 'ਚ ਕਾਂਗਰਸ ਵਲੋਂ ਖੇਤੀ ਆਰਡੀਨੈਂਸਾਂ ਵਿਰੁੱਧ ਰੋਸ ਪ੍ਰਦਰਸ਼ਨ
. . .  about 2 hours ago
ਤਲਵੰਡੀ ਸਾਬੋ, 21 ਸਤੰਬਰ (ਰਣਜੀਤ ਸਿੰਘ ਰਾਜੂ)- ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਆਰਡੀਨੈਂਸ ਵਿਰੁੱਧ ਕਾਂਗਰਸ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਦੀ ਲੜੀ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ਼ ਸਿੰਘ...
ਕਿਸਾਨ ਵਿਰੋਧੀ ਆਰਡੀਨੈਂਸ ਖ਼ਿਲਾਫ਼ ਪਿੰਡ ਚੀਦਾ ਵਿਖੇ ਕਿਸਾਨਾਂ ਵਲੋਂ ਧਰਨੇ ਦੌਰਾਨ ਜ਼ੋਰਦਾਰ ਨਾਅਰੇਬਾਜ਼ੀ
. . .  about 2 hours ago
ਠੱਠੀ ਭਾਈ, 21 ਸਤੰਬਰ (ਜਗਰੂਪ ਸਿੰਘ ਮਠਾੜੂ)- ਕੇਂਦਰ ਦੀ ਭਾਜਪਾ ਸਰਕਾਰ ਵਲੋਂ ਕਿਸਾਨ ਵਿਰੋਧੀ ਲਿਆਂਦੇ ਗਏ ਆਰਡੀਨੈਂਸਾਂ ਦੇ ਵਿਰੋਧ 'ਚ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਵਿਖੇ ਵੱਖ-ਵੱਖ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ...
ਖੇਤੀ ਆਰਡੀਨੈਂਸਾਂ ਦੇ ਵਿਰੋਧ 'ਚ ਢਿਲਵਾਂ 'ਚ ਕਿਸਾਨਾਂ ਵਲੋਂ ਪ੍ਰਦਰਸ਼ਨ
. . .  about 2 hours ago
ਢਿਲਵਾਂ, 21 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਕੇਂਦਰ ਵਲੋਂ ਪਾਸ ਕੀਤੇ ਗਏ ਖੇਤੀ ਵਿਰੋਧੀ ਆਰਡੀਨੈਂਸ ਦੇ ਵਿਰੋਧ 'ਚ ਅੱਜ ਮਾਰਕੀਟ ਕਮੇਟੀ ਢਿਲਵਾਂ ਦੇ ਚੇਅਰਮੈਨ ਸ਼ਰਨਜੀਤ ਸਿੰਘ ਪੱਡਾ ਦੀ ਅਗਵਾਈ ਹੇਠ ਦਾਣਾ ਮੰਡੀ ਢਿਲਵਾਂ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਜਲੰਧਰ



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX