ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਬੀਤੀ ਰਾਤ ਨੂੰ ਦਰਜਨ ਦੇ ਕਰੀਬ ਨਕਾਬਪੋਸ਼ਾਂ ਵਲੋਂ ਰਾਡ ਅਤੇ ਬੇਸਬਾਲ ਨਾਲ ਹਮਲਾ ਕਰ ਕੇ ਇੱਕ ਨੌਜਵਾਨ ਤੋਂ ਸਾਢੇ 78 ਹਜ਼ਾਰ ਰੁਪਏ ਖੋਹਣ ਦੇ ਦੋਸ਼ ਵਿਚ ਥਾਣਾ ਸਿਟੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ | ਸਰਕਾਰੀ ਹਸਪਤਾਲ ਵਿਚ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਨਿਊ ਗੋਬਿੰਦ ਨਗਰ ਵਾਰਡ ਨੰਬਰ 12 ਵਿਚ ਦਿਨ ਦਿਹਾੜੇ ਅਣਪਛਾਤੇ ਵਿਅਕਤੀ ਘਰ ਅੱਗੇ ਖੜ੍ਹੇ ਮੋਟਰਸਾਈਕਲ ਚੋਰੀ ਕਰਕੇ ਲੈ ਗਏ | ਪੁਲਿਸ ਦੇ ਦਾਅਵਿਆਂ ਦੇ ਬਾਵਜੂਦ ਚੋਰਾਂ ਨੇ ਅਜਿਹੀ ਵਾਰਦਾਤ ਨੂੰ ਅੰਜਾਮ ਦੇ ਕੇ ਆਪਣੇ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਕਰਵਾ-ਚੌਥ ਤੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਣ ਦੀ ਥਾਂ ਪਤੀ ਨਾਲ ਝਗੜ ਕੇ ਘਰੋਂ ਗਈ ਪਤਨੀ ਨੇ ਪਤੀ ਦੀ ਜਾਨ ਲੈ ਲਈ | ਸਥਾਨਕ ਨਿਊ ਗੋਬਿੰਦ ਨਗਰੀ 'ਚ ਇਕ ਵਿਅਕਤੀ ਨੇ ਪਤਨੀ ਦੇ ਘਰ ਛੱਡ ਕੇ ਚਲੇ ਜਾਣ ਕਾਰਨ ਆਪਣੇ ਆਪ ਨੂੰ ਕਮਰੇ 'ਚ ...
ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਯੂਨਾਈਟਿਡ ਖੱਤਰੀ ਸਭਾ ਦੇ ਸੂਬਾ ਪ੍ਰਧਾਨ ਹਰਪਾਲ ਸਿੰਘ ਬੇਦੀ ਦੀ ਅਗਵਾਈ ਹੇਠ ਸਭਾ ਦੇ ਨੌਜਵਾਨ ਵਿੰਗ ਨੌਜਵਾਨ ਖੱਤਰੀ ਸਭਾ ਪੰਜਾਬ (ਰਜਿ:) ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਟਿੱਬੀ ਸਾਹਿਬ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਪਿੰਡ ਮਲੋਟ ਦੀ ਵਾਲੀਬਾਲ ਅਕੈਡਮੀ ਦੇ ਦੋ ਖਿਡਾਰੀਆਂ ਦੀ ਨੈਸ਼ਨਲ ਕੈਂਪ ਲਈ ਚੋਣ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਵਾਲੀਬਾਲ ਅਕੈਡਮੀ ਪਿੰਡ ਮਲੋਟ ਦੇ ਇੰਚਾਰਜ ਮਹਿੰਦਰ ਸਿੰਘ ਸੋਨਾ ਪੰਜਾਬ ਪੁਲਿਸ ਅਤੇ ਇਕਬਾਲ ਸਿੰਘ ...
ਲੰਬੀ, 11 ਅਕਤੂਬਰ (ਮੇਵਾ ਸਿੰਘ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਹਰ ਸਾਲ ਦੀ ਤਰ੍ਹਾਂ ਗੁਰੂ ਨਾਨਕ ਦੇਵ ਪਬਲਿਕ ਸੀਨੀ: ਸੈਕੰਡਰੀ ਸਕੂਲ ਫਤਿਹਪੁਰ ਮਨੀਆਂ ਵਿਖੇ ਵਿਦਿਆਰਥੀਆਂ ਦੀ ਨੈਤਿਕ ਸਿੱਖਿਆ ਤੇ ਪ੍ਰੀਖਿਆ ਕਰਵਾਈ ਗਈ | ਨੈਤਿਕ ਸਿੱਖਿਆ ਦੀ ਪ੍ਰੀਖਿਆ ...
ਲੰਬੀ, 11 ਅਕਤੂਬਰ (ਮੇਵਾ ਸਿੰਘ)-ਸ: ਸੁਖਮੀਤ ਸਿੰਘ ਸਰਾਂ ਨੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਲੰਬੀ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ | ਬੀ.ਡੀ.ਪੀ.ਓ. ਦਫ਼ਤਰ ਦੇ ਸਮੂਹ ਸਟਾਫ਼ ਵੱਲੋਂ ਨਵੇਂ ਆਏ ਬੀ.ਡੀ.ਓ. ਲੰਬੀ ਨੂੰ ਜੀ ਆਇਆ ਕਿਹਾ ਤੇ ਉਨ੍ਹਾਂ ਦਾ ਸਵਾਗਤ ਕੀਤਾ | ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਦੌਰੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਉਨ੍ਹਾਂ ...
ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਗਿੱਦੜਬਾਹਾ ਸੈਕੰਡਰੀ ਜ਼ੋਨ ਦੀ ਦੋ ਰੋਜ਼ਾ ਅਥਲੈਟਿਕਸ ਮੀਟ ਲੈਕਚਰਾਰ ਰਣਜੀਤ ਸਿੰਘ ਗੁਰੂਸਰ, ਰਮਨਦੀਪ ਸਿੰਘ ਐਮ.ਡੀ. ਭਾਈ ਮੋਹਰੀ ਸਕੂਲ ਅਤੇ ਹਰਜੀਤ ਸਿੰਘ ਬਰਾੜ ਐਮ.ਡੀ. ਬਾਬਾ ਫਰੀਦ ਸੀਨੀਅਰ ਸੈਕੰਡਰੀ ਸਕੂਲ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਟੈਕਨੀਕਲ ਐਾਡ ਮਕੈਨੀਕਲ ਇੰਪਲਾਈਜ਼ ਯੂਨੀਅਨ ਦੀਆਂ ਤਿੰਨ ਬਰਾਂਚਾਂ ਵਲੋਂ 4 ਅਕਤੂਬਰ ਕੰਮ ਵਾਲੇ ਦਿਨ ਲਗਾਤਾਰ ਕੀਤੇ ਜਾ ਰਹੇ ਸੰਘਰਸ਼ ਮੁਤਾਬਿਕ ਅੱਜ ਵੀ ਮੰਡਲ ਦਫ਼ਤਰ ਅੱਗੇ ਸੁਰਜੀਤ ਸਿੰਘ ਗਿੱਲ ਚੇਅਰਮੈਨ ਅਤੇ ਹਰਪਾਲ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਅੰਗਹੀਣ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਚ ਜ਼ਿਲ੍ਹਾ ਪ੍ਰਧਾਨ ਕੁਲਵੀਰ ਸਿੰਘ ਗੁਰੂਸਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਅੰਗਹੀਣਾਂ ...
ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)-ਜ਼ਿਲ੍ਹਾ ਅਥਲੈਟਿਕ 17 ਸਾਲ ਵਰਗ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਡਾਹਰ ਕਲਾਂ ਦੇ ਵਿਦਿਆਰਥੀਆਂ ਨੇ 16 ਤਗਮੇ ਜਿੱਤੇ ਜਿਨ੍ਹਾਂ ਵਿਚ ਨਵਜੋਤ ਕੌਰ ਨੇ 3, ਗੁਰਬੀਰ ਕੌਰ ਨੇ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਥਾਨਕ ਡਾਕਘਰ ਵਿਚ ਕੰਮ ਕਰਦੀ ਇਕ ਮਹਿਲਾ ਕਰਮਚਾਰੀ ਵਲੋਂ ਜੀਵਨ ਨਗਰ ਦੇ ਰਹਿਣ ਵਾਲੇ ਵਿਅਕਤੀ ਗੁੱਡੂ ਨਾਥ ਪੁੱਤਰ ਜਿਰੈਥੀ ਨਾਥ ਵਲੋਂ ਡਾਕਘਰ ਵਿਚ ਐੱਫ਼.ਡੀ ਕਰਵਾਉਣ ਲਈ ਦਿੱਤੇ 80 ਹਜ਼ਾਰ ਰੁਪਏ ਮੋਟੇ ਕਮਿਸ਼ਨ ਦੇ ਮੱਦੇਨਜ਼ਰ ...
ਡੱਬਵਾਲੀ, 11 ਅਕਤੂਬਰ (ਇਕਬਾਲ ਸਿੰਘ ਸ਼ਾਂਤ)-ਸੰਗਰੀਆ ਸੜਕ 'ਤੇ ਸ਼ੇਰਗੜ੍ਹ-ਸਕਤਾਖੇੜਾ ਵਿਚਕਾਰ ਟਰੱਕ ਹੇਠਾਂ ਦਰੜੇ ਜਾਣ ਕਰਕੇ ਨਰਸ ਦੀ ਮੌਤ ਹੋ ਗਈ | ਮਿ੍ਤਕਾ ਬਠਿੰਡਾ ਦੇ ਨਿੱਜੀ ਹਸਪਤਾਲ ਵਿਚ ਕੰਮ ਕਰਦੀ ਸੀ | ਉਸ ਦੀ ਸ਼ਨਾਖ਼ਤ ਪਿੰਡ ਸ਼ੇਰਗੜ੍ਹ ਦੀ ਬਿਮਲਾ ਵਜੋਂ ਹੋਈ | ਘਟਨਾ ਸਮੇਂ ਉਹ ਜਾਣਕਾਰ ਨੌਜਵਾਨ ਦੇ ਮੋਟਰਸਾਈਕਲ 'ਤੇ ਅਬੁੱਬਸ਼ਹਿਰ ਵੱਲ ਜਾ ਰਹੀ ਸੀ | ਚਸ਼ਮਦੀਦਾਂ ਅਨੁਸਾਰ ਮੋਟਰਸਾਈਕਲ ਦਾ ਅਚਨਚੇਤ ਸੰਤੁਲਨ ਵਿਗੜਨ ਕਾਰਨ ਨਰਸ ਸੜਕ 'ਤੇ ਜਾ ਡਿੱਗੀ ਸੀ | ਉਸੇ ਦੌਰਾਨ ਪਿੱਛਿਓਾ ਆ ਰਹੇ ਟਰੱਕ ਨੇ ਕੁਚਲ ਦਿੱਤਾ | ਹਾਦਸੇ ਦੀ ਸੂਚਨਾ ਮਿਲਣ 'ਤੇ ਸ਼ੇਰਗੜ੍ਹ ਦੇ ਲੋਕ ਮੌਕੇ 'ਤੇ ਪੁੱਜ ਗਏ | ਗੁੱਸੇ ਵਿਚ ਲੋਕਾਂ ਨੇ ਮੋਟਰ ਸਾਈਕਲ ਸਵਾਰ ਨੌਜਵਾਨ ਦੀ ਮਾਰ-ਕੁੱਟ ਵੀ ਕੀਤੀ | ਇਸੇ ਵਿਚਕਾਰ ਸਿਟੀ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਨੌਜਵਾਨ ਨੂੰ ਭੀੜ ਤੋਂ ਛੁਡਵਾਇਆ | ਪੁਲੀਸ ਨੇ ਲਾਸ਼ ਨੂੰ ਸਰਕਾਰੀ ਹਸਪਤਾਲ ਪਹੰੁਚਾ ਕੇ ਟਰੱਕ ਨੂੰ ਵੀ ਕਬਜ਼ੇ ਵਿਚ ਲੈ ਲਿਆ |
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ ਪਿੰਡ ਭੁੱਟੀਵਾਲਾ ਦੇ ਕਿਸਾਨਾਂ ਦੀ ਬੈਠਕ ਹੋਈ, ਜਿਸ ਵਿਚ ਪਰਾਲੀ ਪ੍ਰਬੰਧਕ ਸਬੰਧੀ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ | ਉਨ੍ਹਾਂ ਕਿਹਾ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਦਾ ...
ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਸਥਾਨਕ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਐਾਡ ਟੈਕਨਾਲੌਜੀ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਲਾਇਆ | ਇਸ ਮੌਕੇ ਹਰਗੁਰਜੀਤ ਕੌਰ ਜੁਡੀਸ਼ੀਅਲ ਮੈਜਿਸਟ੍ਰੇਟ ਕਮ ਸਕੱਤਰ ਕਾਨੂੰਨੀ ਸੇਵਾਵਾਂ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ ਦੇ ਪ੍ਰਾਇਮਰੀ ਅਤੇ ਸੈਕੰਡਰੀ ਸਕੂਲਾਂ ਵਿਚ ਪੜ੍ਹਨ ਵਾਲੇ ਛੋਟੀ ਉਮਰ ਦੇ ਬੱਚਿਆਂ ਨੂੰ ਸਿੱਖਿਆ ਦੇਣ, ਮਨੋਰੰਜਨ ਕਰਨ ਅਤੇ ਮਾਨਸਿਕ ਵਿਕਾਸ ਕਰਨ ਲਈ ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸ਼ਾਸਨ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਅਧਿਆਪਕਾਂ ਦੀ ਪ੍ਰਤੀਨਿਧ ਜਥੇਬੰਦੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਨੇ ਇਸ ਖੇਤਰ ਦੇ ਸਕੂਲਾਂ ਵਿਚ ਅਧਿਆਪਕਾਂ ਨੂੰ ਖ਼ਜ਼ਾਨਾ ਦਫ਼ਤਰ ਵਿਚ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਹੰਭਲਾ ਮਾਰਿਆ ਹੈ | ਜਥੇਬੰਦੀ ਦੇ ਜਿੱਲ੍ਹਾ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਦੇ ਪੀਕ ਸੀਜ਼ਨ ਨੂੰ ਅਤੇ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ: ਸੁਖਪਾਲ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ: ਵਿਕਰਮ ਅਸੀਜਾ ਜਿੱਲ੍ਹਾ ...
ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੀਨਾ ਰਾਣੀ ਸੋਥਾ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਐੱਸ.ਐੱਸ.ਪੀ ਸੁਸ਼ੀਲ ਕੁਮਾਰ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹਾ ਟੈ੍ਰਫ਼ਿਕ ਪੁਲਿਸ ਵਲੋਂ ਸ਼ਹਿਰ ਵਿਚ ਟੈ੍ਰਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...
ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਤਹਿਤ ਕਰਾਏ ਪ੍ਰੋਗਰਾਮ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਨੰਬਰ 2 ਗਿੱਦੜਬਾਹਾ ਦੀ ਸਿਮਰਨਪ੍ਰੀਤ ਕੌਰ ਨੂੰ ਜ਼ਿਲ੍ਹਾ ਪੱਧਰ ਤੇ ਸਲੋਗਨ ਮੁਕਾਬਲੇ ...
ਸੰਗਰੂਰ, 11 ਅਕਤੂਬਰ (ਅਮਨ, ਦਮਨ)-ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਚੱਲਦਿਆ ਬੀਤੀ ਸ਼ਾਮ ਤੱਕ ਵੱਖ-ਵੱਖ 88 ਹਜ਼ਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ- ਵੱਖ ਖ਼ਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖ਼ਰੀਦਿਆ ਗਿਆ | ਜ਼ਿਲ੍ਹੇ ਦੇ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਕਹਿੰਦੇ ਹਨ ਕਿ ਜੋ ਵਿਅਕਤੀ ਕਿਸੇ ਨੂੰ ਔਲਾਦ ਦਾ ਸੁੱਖ ਦੇਵੇ ਉਸ ਨੰੂ ਰੱਬ ਦਾ ਦੂਜਾ ਰੂਪ ਮੰਨਿਆ ਜਾਂਦਾ ਹੈ | ਅਜਿਹਾ ਹੀ ਕਰ ਦਿਖਾਇਆ ਹੈ ਕਿ ਸਥਾਨਕ ਕੋਟਕਪੂਰਾ ਰੋਡ 'ਤੇ ਸਥਿਤ ਲੁਧਿਆਣਾ ਬੱਚਿਆਂ ਦੇ ਹਸਪਤਾਲ ਨੇ ...
ਰੁਪਾਣਾ 11 ਅਕਤੂਬਰ (ਜਗਜੀਤ ਸਿੰਘ)-ਪਿੰਡ ਰੁਪਾਣਾ 'ਚ ਕਲੱਬਾਂ ਦੇ ਅਹੁਦੇਦਾਰਾਂ ਅਤੇ ਖਿਡਾਰੀਆਂ ਵੱਲੋਂ ਸਟੇਡੀਅਮ ਬਣਾਉਣ ਦੀ ਸੈਂਟਰ ਸਰਕਾਰ ਦੇ ਐਮ.ਪੀ ਤੇ ਪੰਜਾਬ ਸਰਕਾਰ ਦੇ ਐਮ. ਐਲ. ਏ ਪਾਸੋਂ ਵਾਰ-ਵਾਰ ਮੰਗ ਕਰਨ ਤੇ 25 ਸਾਲ ਬਾਅਦ ਪੰਜਾਬ 'ਚ ਸੇਵਾ ਨਿਭਾਅ ਚੁੱਕੀ ...
ਮੰਡੀ ਬਰੀਵਾਲਾ, 11 ਅਕਤੂਬਰ (ਨਿਰਭੋਲ ਸਿੰਘ)-ਸਰਕਾਰੀ ਹਾਈ ਡੋਡਾਂਵਾਲੀ ਵਿਚ ਪੁਲੀਸ ਮਹਿਕਮੇ ਦੀ ਸਹਿਯੋਗ ਨਾਲ ਟ੍ਰੈਫ਼ਿਕ ਨਿਯਮਾਂ, ਪੁਲਿਸ ਫੋਰਸ ਵਿਚ ਨੌਕਰੀਆਂ ਅਤੇ ਸਿਖਲਾਈ ਸੰਸਥਾਵਾਂ ਬਾਰੇ ਜਾਣਕਾਰੀ ਸਬੰਧੀ ਵਰਕਸ਼ਾਪ ਲਗਾਈ | ਇਸ ਸਮੇਂ ਕਾਸਮ ਅਲੀ ਅਤੇ ...
ਦੋਦਾ, 11 ਅਕਤੂਬਰ (ਰਵੀਪਾਲ)-ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਛਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਧਿਆਪਕ ਆਗੂ ਅਤੇ ਖੇਡ ਪ੍ਰੇਮੀ ਰਹੇ ਸਵ: ਜਸਵਿੰਦਰ ਸਿੰਘ ਮੱਲਣ ਨੂੰ ਸਮਰਪਿਤ 22ਵੀਆਂ ਜ਼ਿਲ੍ਹਾ ਪੱਧਰੀ ...
ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਸਾਬਕਾ ਸੈਨਿਕ ਭਲਾਈ ਵਿੰਗ ਜ਼ਿਲ੍ਹਾ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਾਬਕਾ ਸੂਬੇਦਾਰ ਸੁਖਦੇਵ ਸਿੰਘ ਘੁਮਿਆਰਾ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਾਬਕਾ ਸੈਨਿਕ ਮੰਚ ਪੰਜਾਬ ਦੇ ਪ੍ਰਧਾਨ ਸਾਬਕਾ ਵਰੰਟ ਅਫ਼ਸਰ ...
ਰੁਪਾਣਾ, 11 ਅਕਤੂਬਰ (ਜਗਜੀਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ (ਮੁੰਡੇ) ਵਿਚ ਸੈਂਟਰ ਹੈੱਡ ਟੀਚਰ ਜਗਸੀਰ ਸਿੰਘ ਤਰੱਕੀ ਹੋ ਜਾਣ ਬਾਅਦ ਉਨ੍ਹਾਂ ਦੀ ਥਾਂ 'ਤੇ ਬਲਵਿੰਦਰ ਕੌਰ ਨੇ ਬਤੌਰ ਤੌਰ 'ਤੇ ਹੈੱਡ ਟੀਚਰ ਦਾ ਅਹੁਦਾ ਸੰਭਾਲ ਲਿਆ | ਹੈੱਡ ਟੀਚਰ ਬਲਵਿੰਦਰ ਕੌਰ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਡਾ: ਸੁਮਿਤ ਜਾਰੰਗਲ ਦੀਆਂ ਹਦਾਇਤਾਂ ਅਨੁਸਾਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਜੀਤ ਕੁਮਾਰ ਦੀ ਅਗਵਾਈ ਹੇਠ 'ਬੇਟੀ ਬਚਾਓ ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਬੀ.ਆਰ.ਸੀ. ਹਾਲ ਸ੍ਰੀ ...
ਸ੍ਰੀ ਮੁਕਤਸਰ ਸਾਹਿਬ 11 ਅਕਤੂਬਰ (ਹਰਮਹਿੰਦਰ ਪਾਲ)-ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਅਕਾਲੀ ਦਲ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਿੰਡ ਬਰਕੰਦੀ ਦੇ ਅਕਾਲੀ ਆਗੂਆਂ ਗੁਰਵੰਤ ਸਿੰਘ ਕਾਕਾ ਗਿੱਲ ਅਤੇ ਰਘਬੀਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਪੀ.ਐਸ.ਪੀ.ਸੀ.ਐਲ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ 132 ਕੇ.ਵੀ. ਸਬ ਸਟੇਸ਼ਨ ਵਿਖੇ ਹੋਈ | ਜਿਸ ਵਿਚ ਕਿਹਾ ਗਿਆ ਕਿ ਪਾਵਰਕਾਮ ਦੇ ਚੇਅਰਮੈਨ ਦੇ ਵਿਸ਼ਵਾਸ ਦਿਵਾਉਣ ਤੋਂ ਬਾਅਦ 13 ਸਤੰਬਰ ਦਾ ਧਰਨਾ ਮੁਲਤਵੀ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਪਾਸੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਰਫ਼ੂ ਚੱਕਰ ਹੋਏ ਇਕ ਬੰਗਾਲੀ ਕਾਰੀਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...
ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਹਰੀਕੇ ਤੇ ਸਕੱਤਰ ਕੁਲਬੀਰ ਸਿੰਘ ਭਾਗਸਰ ਨੇ ਪ੍ਰਾਇਮਰੀ ਸਕੂਲਾਂ ਨੂੰ ੂ ਕੰਡਮ ਕੰਪਿਊਟਰ ਦੇਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX