ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਮੁੜ ਦੁਬਾਰਾ ਪੀ. ਬੀ. 36 ਸੀਰੀਜ਼ ਤਹਿਤ ਫਗਵਾੜਾ ਦੇ ਲੋਕਾਂ ਲਈ ਵਾਹਨਾਂ ਦੀ ਰਜਿਸਟੇ੍ਰਸ਼ਨ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਨੂੰ ਸ਼ੁਰੂ ਕਰਨ ਲਈ ਜ਼ਿਲ੍ਹਾ ਟਰਾਂਸਪੋਰਟ ਦਫ਼ਤਰ ਕਪੂਰਥਲਾ ਤੋਂ ਰਿਕਾਰਡ ਫਗਵਾੜਾ ਵਿਖੇ ਮੰਗਵਾ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਤਿਉਹਾਰਾਂ ਨੂੰ ਮੁੱਖ ਰੱਖਦਿਆਂ ਮਠਿਆਈ ਤੇ ਹੋਰ ਖਾਣ ਪੀਣ ਵਾਲੀਆਂ ਵਸਤੂਆਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਣ ਦੇ ਮਨੋਰਥ ਨਾਲ ਡਿਪਟੀ ਕਮਿਸ਼ਨਰ ਕਪੂਰਥਲਾ ਮੁਹੰਮਦ ਤਇਅਬ ਦੀਆਂ ਹਦਾਇਤਾਂ ਅਨੁਸਾਰ ਡਾ: ਨਯਨ ਭੁੱਲਰ ਐਸ. ਡੀ. ...
ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਪਿੰਡ ਲੱਖਪੁਰ ਵਿਖੇ ਮੋਟਰਸਾਈਕਲ ਅਤੇ ਗੱਡੀ ਦੀ ਟੱਕਰ ਵਿਚ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਜ਼ਖ਼ਮੀ ਵਿਅਕਤੀ ਦੀ ਪਛਾਣ ਦਲੀਪ ਸਿੰਘ ਪੁੱਤਰ ਵਧਵਾ ਸਿੰਘ ਵਾਸੀ ਪਿੰਡ ਲੱਖਪੁਰ ਦੇ ਰੂਪ ਵਿਚ ਹੋਈ ਹੈ | ਜਾਣਕਾਰੀ ਦੇ ਅਨੁਸਾਰ ਦਲੀਪ ਸਿੰਘ ਜਦੋਂ ਲੱਖਪੁਰ ਤੋਂ ਫਗਵਾੜਾ ਵੱਲ ਆ ਰਿਹਾ ਸੀ ਤਾਂ ਇਸੇ ਦੌਰਾਨ ਉਸ ਨੂੰ ਕਿਸੇ ਗੱਡੀ ਨੇ ਟੱਕਰ ਮਾਰ ਦਿੱਤੀ, ਜਿਸ ਦੇ ਚੱਲਦੇ ਉਹ ਜ਼ਖਮੀ ਹੋ ਗਿਆ |
ਸੁਭਾਨਪੁਰ, 11 ਅਕਤੂਬਰ (ਸਤਨਾਮ ਸਿੰਘ)- ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਦੀਆਂ ਹਦਾਇਤਾਂ 'ਤੇ ਝੋਨੇ ਦੀ ਪਰਾਲੀ ਸਾੜਣ 'ਤੇ ਪੂਰਨ ਪਾਬੰਦੀ ਹੈ ਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਤੋਂ ਇਲਾਵਾ ਹਜ਼ਾਰਾਂ ਰੁਪਏ ਜੁਰਮਾਨਾ, ...
ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ. ਟੀ. ਰੋਡ 'ਤੇ ਵਾਪਰੇ ਇਕ ਸੜਕ ਹਾਦਸੇ ਦੇ ਵਿਚ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਦੇ ਅਨੁਸਾਰ ਜੀ. ਟੀ. ਰੋਡ 'ਤੇ ਚਹੇੜੂ ਪੁਲ ਦੇ ਨੇੜੇ ਪੈਦਲ ਜਾ ਰਹੇ ਇਕ ਨੌਜਵਾਨ ਨੂੰ ਅਣਪਛਾਤੀ ਗੱਡੀ ਨੇ ਟੱਕਰ ਮਾਰ ਦਿੱਤੀ | ...
ਕਪੂਰਥਲਾ, 11 ਅਕਤੂਬਰ (ਸਡਾਨਾ)- ਸ਼ਹਿਰ ਵਿਚ ਤਿਉਹਾਰਾਂ ਨੂੰ ਲੈ ਕੇ ਆਵਾਜਾਈ ਨੂੰ ਸੁਚਾਰੂ ਕਰਨ ਦੇ ਮਨੋਰਥ ਨਾਲ ਟਰੈਫ਼ਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ ਹੇਠ ਨਗਰ ਕੌਾਸਲ ਦੀ ਟੀਮ ਵੱਲੋਂ ਸ਼ਹਿਰ ਵਿਚ ਦੁਕਾਨਾਂ ਦੇ ਬਾਹਰ ਸਮਾਨ ਰੱਖ ਕੇ ਕੀਤੇ ਗਏ ਨਾਜਾਇਜ਼ ...
ਕਪੂਰਥਲਾ, 11 ਅਕਤੂਬਰ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ1 ਰਜਿੰਦਰ ਕੁਮਾਰ ਨੇ ਜੇਲ੍ਹ ਮੋੜ 'ਤੇ ਗਸ਼ਤ ਦੌਰਾਨ ਕਥਿਤ ਦੋਸ਼ੀ ਭਾਰਤ ਥਾਪਾ ਵਾਸੀ ਜਲੰਧਰ ਨੂੰ ਰੋਕ ਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਕਤ ਕਥਿਤ ਦੋਸ਼ੀ ...
ਕਪੂਰਥਲਾ, 11 ਅਕਤੂਬਰ (ਸਡਾਨਾ)- ਥਾਣਾ ਕੋਤਵਾਲੀ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਹੌਲਦਾਰ ਵਿਜੇ ਕੁਮਾਰ ਨੇ ਪਿੰਡ ਨਿਜ਼ਾਮਪੁਰ ਨੇੜੇ ਗਸ਼ਤ ਦੌਰਾਨ ਕਥਿਤ ਦੋਸ਼ੀ ਸਤਵਿੰਦਰ ਸਿੰਘ ਵਾਸੀ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸ ਦੀ ਜਾਂਚ ਕੀਤੀ ਤਾਂ ਉਸ ...
ਫਗਵਾੜਾ, 11 ਅਕਤੂਬਰ (ਹਰੀਪਾਲ ਸਿੰਘ)- ਅਰਬਨ ਅਸਟੇਟ ਇਲਾਕੇ ਦੀ ਇਕ ਵਿਆਹੁਤਾ ਨੇ ਹੁਸ਼ਿਆਰਪੁਰ ਦੇ ਆਪਣੇ ਸਹੁਰੇ ਪਰਿਵਾਰ 'ਤੇ ਦਹੇਜ ਦੀ ਮੰਗ ਨੂੰ ਲੈ ਕੇ ਉਸ ਦੇ ਨਾਲ ਕੱੁਟਮਾਰ ਕਰਨ ਦੇ ਦੋਸ਼ ਲਗਾਏ ਹਨ | ਸਥਾਨਕ ਸਿਵਲ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਰਿੰਕੀ ਪਤਨੀ ...
ਡਡਵਿੰਡੀ, 11 ਅਕਤੂਬਰ (ਬਲਬੀਰ ਸੰਧਾ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿਮ ਤਹਿਤ 2 ਨਸ਼ਾ ਸਮਗਲਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਐਸ.ਐਚ.ਓ. ਨੇ ਦੱਸਿਆ ਕਿ ...
ਨਡਾਲਾ, 11 ਅਕਤੂਬਰ (ਮਾਨ)- ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜਸਪਾਲ ਸਿੰਘ ਜ਼ਿਲ੍ਹਾ ਮੰਡੀ ਅਫ਼ਸਰ ਵੱਲੋਂ ਲੱਖਣ ਕੇ ਪੱਡਾ ਮੰਡੀ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਕਿਸਾਨਾਂ ਕੋਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ | ...
ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ, ਥਿੰਦ)- ਬਾਬਾ ਬਲੌਰੀ ਨਾਥ ਦੀ ਅਗਵਾਈ ਹੇਠ ਹੋਣ ਵਾਲੇ 13ਵੇਂ ਸਾਲਾਨਾ ਜਾਗਰਨ ਦੇ ਕਾਰਡ ਜਾਰੀ ਕਰਨ ਸਬੰਧੀ ਇਕ ਮੀਟਿੰਗ ਸ਼ਿਵ ਮੰਦਿਰ ਚੌੜਾ ਖੂਹ ਵਿਖੇ ਹੋਈ ਜਿਸ ਵਿਚ ਮੰਦਿਰ ਦੇ ਪ੍ਰਧਾਨ ਰਕੇਸ਼ ਨੀਟੂ ਨੇ ਕਾਰਡ ਜਾਰੀ ਕੀਤੇ ...
ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਪੰਜਾਬ ਸਰਕਾਰ ਦੇ ਹੁਕਮਾਂ 'ਤੇ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਬੇਗੋਵਾਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਬੇਗੋਵਾਲ ਵਿਚ ਪ੍ਰਧਾਨ ਮੰਤਰੀ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ | ਇਸ ਸਬੰਧੀ ਮੁਨਾਦੀ ਵਾਲੇ ਰਿਕਸ਼ਿਆਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਤੇ ਚਿਕਨਗੁਨੀਆ ਬਾਰੇ ਜਾਗਰੂਕ ਕਰਨ ਦੇ ਮਨੋਰਥ ਨਾਲ ਸ਼ਹਿਰ ਵਿਚ ਮੁਨਾਦੀ ਕਰਵਾਈ ਗਈ | ਇਸ ਸਬੰਧੀ ਮੁਨਾਦੀ ਵਾਲੇ ਰਿਕਸ਼ਿਆਂ ਨੂੰ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ...
ਕਪੂਰਥਨਾ, 11 ਅਕਤੂਬਰ (ਸਡਾਨਾ) - ਸਿਵਲ ਸਰਜਨ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਨਿਰਦੇਸ਼ਾਂ ਤਹਿਤ ਐਸ. ਐਮ. ਓ. ਭੁਲੱਥ ਡਾ: ਤਰਸੇਮ ਸਿੰਘ ਦੀ ਅਗਵਾਈ ਹੇਠ ਭੁਲੱਥ ਹਸਪਤਾਲ ਵਿਖੇ ਵਿਸ਼ਵ ਦਿਲ ਦਿਵਸ ਸਬੰਧੀ ਮਰੀਜ਼ਾਂ ਲਈ ਜਾਂਚ ਕੈਂਪ ਲਗਾਇਆ ਗਿਆ | ਇਸ ਮੌਕੇ ਡਾ: ਸ਼ੈਿਲੰਦਰ ...
ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਡਿਪਸ ਕਾਲਜ ਆਫ਼ ਐਜੂਕੇਸ਼ਨ ਢਿਲਵਾਂ ਵਲੋਂ ਮਨੋਵਿਗਿਆਨਕ ਵਿਭਾਗ ਤੇ ਸੋਸ਼ਲ ਸਾਇੰਸ ਕਲੱਬ ਨੇ ਸਮੂਹਿਕ ਤੌਰ 'ਤੇ ਕਾਲਜ ਦੇ ਉਪ ਪਿ੍ੰਸੀਪਲ ਪ੍ਰੋ: ਮੁਕੇਸ਼ ਕੁਮਾਰ ਤੇ ਲੈਕਚਰਾਰ ਸੁਖਮਿੰਦਰਬੀਰ ਕੌਰ ਦੀ ਅਗਵਾਈ ਹੇਠ ...
ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸਥਾਨਕ (ਐਸ. ਪੀ. ਐਸ. ਕੰਪਲੈਕਸ) ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੇ ਕੰਪਲੈਕਸ ਵਿਚ 21 ਪੰਜਾਬ ਬਟਾਲੀਅਨ ਐਨ. ਸੀ. ਸੀ. ਦੇ ਕਮਾਂਡਿੰਗ ਅਫ਼ਸਰ ਕਰਨਲ ਸੁਖਦੇਵ ਸਿੰਘ ਦੀ ਅਗਵਾਈ ਹੇਠ 10 ਰੋਜ਼ਾ ਕੈਂਪ ਸ਼ੁਰੂ ਹੋ ਗਿਆ ਜੋ ਕਰਨਲ ...
ਕਪੂਰਥਲਾ, 11 ਅਕਤੂਬਰ (ਸਡਾਨਾ) - ਸਾਹਿਬਜ਼ਾਦਾ ਬਾਬਾ ਫ਼ਤਿਹ ਸਿੰਘ ਦੇ ਪ੍ਰਕਾਸ਼ ਦਿਹਾੜੇ ਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ 13 ਅਕਤੂਬਰ ਨੂੰ ਰਾਤ 7 ਤੋਂ 11 ਵਜੇ ਤੱਕ ਗੁਰਦੁਆਰਾ ਸਾਹਿਬ ਕੋਤਵਾਲੀ ਛਾਉਣੀ ਨਿਹੰਗ ਸਿੰਘਾ ਕਪੂਰਥਲਾ ਵਿਖੇ ਕਰਵਾਇਆ ਜਾ ...
ਅਮਰਕੋਟ, 11 ਅਕਤੂਬਰ (ਗੁਰਚਰਨ ਸਿੰਘ ਭੱਟੀ)- ਪਿੰਡ ਰਾਜੋਕੇ ਵਿਖੇ ਵੱਖ-ਵੱਖ ਪਿੰਡਾਂ ਦਾ ਇਕੱਠ ਕਿਸਾਨ ਦਲੇਰ ਸਿੰਘ ਰਾਜੋਕੇ, ਸਰਵਣ ਸਿੰਘ, ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ | ਇਸ ਮੌਕੇ ਕਿਸਾਨ ਸੰਘਰਸ਼ ਕਮੇਟੀ ਦੇ ਸੁਬਾਈ ਆਗੂ ਕੰਵਲਪ੍ਰੀਤ ਸਿੰਘ ਪੰਨੂੰ ਨੇ ...
ਫਗਵਾੜਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਹੁਸ਼ਿਆਰਪੁਰ ਰੋਡ 'ਤੇ ਪਿੰਡ ਖਾਟੀ ਦੇ ਨੇੜੇ ਸੜਕ ਹਾਦਸੇ ਦੇ ਵਿਚ ਜ਼ਖ਼ਮੀ ਹੋਏ ਵਿਅਕਤੀ ਦੀ ਇਲਾਜ ਦੌਰਾਨ ਮੌਤ ਹੋ ਗਈ | ਜਾਣਕਾਰੀ ਦੇ ਅਨੁਸਾਰ ਪਿੰਡ ਖਾਟੀ ਦੇ ਨੇੜੇ ਇਕ ਵਿਅਕਤੀ ਇੰਦਰਜੀਤ ਪੁੱਤਰ ਪਰਸ਼ੋਤਮ ਵਾਸੀ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਕਪੂਰਥਲਾ ਵਿਚ ਇਕ ਦੋ ਥਾਵਾਂ ਨੂੰ ਛੱਡ ਕੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਵਿਭਾਗ ਦੇ ਧਿਆਨ ਵਿਚ ਨਹੀਂ ਆਇਆ | ਇਹ ਜਾਣਕਾਰੀ ਡਾ: ਰਵੇਲ ਸਿੰਘ ਔਲਖ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ...
ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਜੀ. ਟੀ. ਰੋਡ ਬੱਸ ਅੱਡਾ ਢਿਲਵਾਂ ਤੋਂ ਉੱਚਾ ਬੇਟ ਨੂੰ ਜਾਂਦੀ ਸੰਪਰਕ ਸੜਕ 'ਤੇ ਚੱਲਦੇ ਰੇਤ, ਬਜਰੀ ਨਾਲ ਭਰੇ ਤੇਜ਼ ਰਫ਼ਤਾਰ ਟਿੱਪਰਾਂ ਦੇ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਪਿੰਡ ਧਾਲੀਵਾਲ ਬੇਟ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਜ਼ਿਲ੍ਹਾ ਕਪੂਰਥਲਾ ਵਿਚ ਇਕ ਦੋ ਥਾਵਾਂ ਨੂੰ ਛੱਡ ਕੇ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਵਿਭਾਗ ਦੇ ਧਿਆਨ ਵਿਚ ਨਹੀਂ ਆਇਆ | ਇਹ ਜਾਣਕਾਰੀ ਡਾ: ਰਵੇਲ ਸਿੰਘ ਔਲਖ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ...
ਸਿਧਵਾਂ ਦੋਨਾ, 11 ਅਕਤੂਬਰ (ਅਵਿਨਾਸ਼ ਸ਼ਰਮਾ)- ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਵਧੀਕ ਡਿਪਟੀ ਕਮਿਸ਼ਨਰ ਕਮ ਪ੍ਰੋਜੈਕਟਰ ਮੈਨੇਜਰ ਵਾਟਰ ਸ਼ੈੱਡ ਕਮ ਡਾਟਾ ਸੈਂਟਰ ਕਪੂਰਥਲਾ ਅਵਤਾਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਕਾਂ ਅਨੁਸਾਰ ਨੇੜਲੇ ...
ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 135ਵਾਂ ਜਨਮ ਦਿਹਾੜਾ 17 ਅਕਤੂਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਨਾਲ ਮਨਾਇਆ ਜਾ ਰਿਹਾ ਹੈ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ...
ਹੁਸੈਨਪੁਰ, 11 ਅਕਤੂਬਰ (ਸੋਢੀ)- ਬਾਬਾ ਸਾਹਿਬ ਡਾ: ਬੀ. ਆਰ. ਅੰਬੇਡਕਰ ਸੁਸਾਇਟੀ ਆਰ. ਸੀ. ਐਫ. ਦੇ ਪ੍ਰਧਾਨ ਕਿ੍ਸ਼ਨ ਲਾਲ ਜੱਸਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦ ਉਨ੍ਹਾਂ ਦੇ ਸੱਸ ਸੁਰਜੀਤ ਕੌਰ ਪਤਨੀ ਡਾ: ਰੱਤੀ ਰਾਮ ਵਾਸੀ ਕਾਲੇਵਾਲ ਭਗਤਾਂ ਨੇੜੇ ਮਾਹਲਪੁਰ ...
ਸਿਧਵਾਂ ਦੋਨਾ, 11 ਅਕਤੂਬਰ (ਅਵਿਨਾਸ਼ ਸ਼ਰਮਾ)- ਪੰਜਾਬ ਸਰਕਾਰ ਪੇਂਡੂ ਵਿਕਾਸ ਤੇ ਵਧੀਕ ਡਿਪਟੀ ਕਮਿਸ਼ਨਰ ਕਮ ਪ੍ਰੋਜੈਕਟਰ ਮੈਨੇਜਰ ਵਾਟਰ ਸ਼ੈੱਡ ਕਮ ਡਾਟਾ ਸੈਂਟਰ ਕਪੂਰਥਲਾ ਅਵਤਾਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਕਾਂ ਅਨੁਸਾਰ ਨੇੜਲੇ ...
ਬੇਗੋਵਾਲ, 11 ਅਕਤੂਬਰ (ਸੁਖਜਿੰਦਰ ਸਿੰਘ)- ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦਾ 135ਵਾਂ ਜਨਮ ਦਿਹਾੜਾ 17 ਅਕਤੂਬਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸ਼ਰਧਾ ਪੂਰਵਕ ਨਾਲ ਮਨਾਇਆ ਜਾ ਰਿਹਾ ਹੈ | ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ...
ਨਡਾਲਾ, 11 ਅਕਤੂਬਰ (ਮਾਨ)- ਭਾਰਤੀ ਕਿਸਾਨ ਯੂਨੀਅਨ ਕਾਦੀਆ ਦੀ ਮਹੀਨਾਵਾਰ ਮੀਟਿੰਗ 12 ਅਕਤੂਬਰ ਦਿਨ ਵੀਰਵਾਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਦੀ ਪ੍ਰਧਾਨਗੀ ਹੇਠ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਕਪੂਰਥਲਾ, 11 ਅਕਤੂਬਰ (ਸਡਾਨਾ)- ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਏ. ਐਸ. ਆਈ. ਹਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦੋ ਕਥਿਤ ਦੋਸ਼ੀਆਂ ਨੂੰ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ...
ਨਡਾਲਾ, 11 ਅਕਤੂਬਰ (ਮਨਜਿੰਦਰ ਸਿੰਘ ਮਾਨ)- ਨਡਾਲਾ ਅੱਡੇ 'ਤੇ ਪੈਂਦੀ ਲਕਸ਼ਮੀ ਕਾਲੋਨੀ ਵਿਚ ਸਿਖ਼ਰ ਦੁਪਹਿਰ 2 ਵਜੇ ਚੋਰਾਂ ਨੇ ਘਰ ਦੇ ਜਿੰਦਰੇ ਤੋੜ ਕੇ ਕਰੀਬ 2 ਲੱਖ ਰੁਪਏ ਦਾ ਸੋਨਾ ਤੇ ਨਗਦੀ ਚੋਰੀ ਕਰ ਲਈ | ਇਸ ਸਬੰਧੀ ਨਡਾਲਾ ਵਾਸੀ ਕੁਲਦੀਪ ਸਿੰਘ ਪੁੱਤਰ ਭੋਲਾ ਸਿੰਘ ਨੇ ...
ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਪਿੰਡ ਭੁੱਲਾਰਾਈ ਵਿਖੇ ਰਵਿਦਾਸੀਆ ਧਰਮ ਨੂੰ ਸਮਰਪਿਤ 19ਵਾਂ ਸੰਤ ਸੰਮੇਲਨ 13 ਅਕਤੂਬਰ ਨੂੰ ਪ੍ਰਬੰਧਕ ਕਮੇਟੀ ਪਿੰਡ ਭੁੱਲਾਰਾਈ ਅਤੇ ਅਮਰੀਕ ਨਗਰੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਪੰਜਾਬ ਦੇ ਨਾਮਵਰ ਕਵੀ ਤੇ ਚਿੰਤਕ ਹਰਵਿੰਦਰ ਸਿੰਘ ਭੰਡਾਲ ਦੀ ਨਵਪ੍ਰਕਾਸ਼ਿਤ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਹੋਏ ਇਕ ਸੰਖੇਪ ਸਮਾਗਮ ...
ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਲਾਇਨਜ਼ ਕਲੱਬ ਫਗਵਾੜਾ ਸਰਵਿਸ ਵੱਲੋਂ ਪਰਿਆਸ ਸਿਟੀਜ਼ਨ ਵੈੱਲਫੇਅਰ ਕੌਾਸਲ ਤੇ ਪੁਨਰਜੋਤ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਭੁੱਲਾਰਾਈ ਨਜ਼ਦੀਕ ਬਾਈਪਾਸ ਰੋਡ 'ਤੇ ਪੈਟਰੋਲ ਪੰਪ ਦੇ ਨਜ਼ਦੀਕ ਸਲਮ ਬਸਤੀ ਵਿਚ ...
ਢਿਲਵਾਂ, 11 ਅਕਤੂਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)- ਪਿੰਡ ਮੰਡੇਰ ਬੇਟ ਵਿਖੇ ਬਾਲੜੀ ਦਿਵਸ ਬਲਾਕ ਵਿਕਾਸ ਅਫ਼ਸਰ ਨਤਾਸ਼ਾ ਸਾਗਰ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਨਤਾਸ਼ਾ ਸਾਗਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿਚ ਲੜਕੀਆਂ-ਲੜਕਿਆਂ ਨਾਲੋਂ ...
ਕਪੂਰਥਲਾ, 11 ਅਕਤੂਬਰ (ਅ. ਬ.)- ਰੇਲ ਕੋਚ ਫ਼ੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਦੇ ਹੋਣਹਾਰ ਵਿਦਿਆਰਥੀ ਪਰਾਸ਼ ਕਟਾਰੀਆ ਐਾਗਲੋ ਈਸਟਰਨ ਸ਼ਿਪਿੰਗ ਕੰਪਨੀ (ਨੇਵੀ) ਵਿਚ ਦਾਖਲਾ ਲੈਣ 'ਚ ਸਫਲ ਰਿਹਾ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਪੰਜਾਬ ਦੇ ਨਾਮਵਰ ਕਵੀ ਤੇ ਚਿੰਤਕ ਹਰਵਿੰਦਰ ਸਿੰਘ ਭੰਡਾਲ ਦੀ ਨਵਪ੍ਰਕਾਸ਼ਿਤ ਪੁਸਤਕ 'ਰੂਸੀ ਕ੍ਰਾਂਤੀ ਤੇ ਭਾਰਤ ਦਾ ਸੁਤੰਤਰਤਾ ਸੰਗਰਾਮ' ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਸ਼ੇਖੂਪੁਰ ਵਿਚ ਹੋਏ ਇਕ ਸੰਖੇਪ ਸਮਾਗਮ ...
ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)- ਸਰਕਾਰੀ ਮਿਡਲ ਸਕੂਲ ਜਾਤੀਕੇ ਦੀ ਨਵੀਂ ਇਮਾਰਤ ਦੀ ਉਸਾਰੀ ਲਈ ਪਿੰਡ ਦੇ ਪ੍ਰਵਾਸੀ ਭਾਰਤੀ ਦਲਬੀਰ ਸਿੰਘ ਵੱਲੋਂ ਆਪਣੇ ਪਿਤਾ ਸਵ: ਮਹਿੰਦਰ ਸਿੰਘ ਸਾਬਕਾ ਸਰਪੰਚ ਦੀ ਯਾਦ ਵਿਚ ਸਕੂਲ ਨੂੰ ਇਕ ਲੱਖ ਰੁਪਏ ਦੀ ਰਾਸ਼ੀ ਦਾਨ ਦਿੱਤੀ ਗਈ ...
ਭਾਦਸੋਂ, 11 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਐਵਾਰਡ ਨਾਲ ਸਨਮਾਨਿਤ ਕਰਤਾਰ ਐਗਰੋ ਭਾਦਸੋਂ ਨੇ ਦੋਆਬਾ ਖੇਤਰ ਦੇ ਖੇਤੀਬਾੜੀ ਕਿੱਤੇ ਨਾਲ ਸਬੰਧ ਰੱਖਣ ਵਾਲਿਆਂ ਦੀ ਲੋੜ ਨੂੰ ਦੇਖਦਿਆਂ ਦੋਆਬਾ ਐਗਰੋ ਸੇਲਜ਼ ਦਾ ਨਕੋਦਰ ਰੋਡ ਜਲੰਧਰ ਪਿੰਡ ਜਗਨ ਵਿਖੇ ਉਦਘਾਟਨ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਾਡ ਮੈਨੇਜਮੈਂਟ ਕਪੂਰਥਲਾ ਵਿਚ ਸ਼ਤਰੰਜ ਮੁਕਾਬਲੇ ਕਰਵਾਏ ਗਏ | ਕਾਲਜ ਦੇ ਡਾਇਰੈਕਟਰ ਪ੍ਰਸ਼ਾਸਨ ਅਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਵਿਚ ਹੋਏ ਇਸ ਮੁਕਾਬਲੇ ਵਿਚ ਕਾਲਜ ਦੇ ਵੱਖ-ਵੱਖ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਆਦੇਸ਼ ਅਨੁਸਾਰ ਰਾਜ ਭਰ ਵਿਚ ਅੱਪਰ ਪ੍ਰਾਇਮਰੀ ਸਕੂਲਾਂ ਦੇ ਗਣਿਤ ਵਿਸ਼ੇ ਨਾਲ ਸਬੰਧਿਤ ਅਧਿਆਪਕਾਂ ਦਾ ਸੈਮੀਨਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...
ਖਲਵਾੜਾ, 11 ਅਕਤੂਬਰ (ਮਨਦੀਪ ਸਿੰਘ ਸੰਧੂ)- ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਨੂੰ ਜਲਦੀ ਹੀ ਜੀ. ਐਸ. ਟੀ. ਅਧੀਨ ਲਿਆ ਕੇ ਲੋਕਾਂ ਨੂੰ ਰਾਹਤ ਦੇਵੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਬਹਾਦਰ ਸਿੰਘ ਸੰਗਤਪੁਰ ਜ਼ਿਲ੍ਹਾ ਪ੍ਰਧਾਨ ਘੱਟ ਗਿਣਤੀ ਤੇ ਦਲਿਤ ਫ਼ਰੰਟ ...
ਫਗਵਾੜਾ, 11 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)- ਜਗਤ ਸਿੰਘ ਪਲਾਹੀ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਸਥਾਪਿਤ ਕੀਤੀਆਂ ਗਈਆਂ ਦੋ ਜਗਤ ਸਿੰਘ ਪਲਾਹੀ ਫੁੱਟਬਾਲ ਅਕੈਡਮੀਆਂ ਦੀ ਜੂਨੀਅਰ ਟੀਮ ਨੂੰ ਸ਼੍ਰੀ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਪਲਾਹੀ ...
ਕਪੂਰਥਲਾ, 11 ਅਕਤੂਬਰ (ਵਿ. ਪ੍ਰ.)- ਪੰਜਾਬ ਪੁਲਿਸ ਦੇ ਸੇਵਾ ਮੁਕਤ ਡੀ. ਐਸ. ਪੀ. ਸੁੱਚਾ ਸਿੰਘ ਖੈੜਾ ਦਾ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ | ਉਨ੍ਹਾਂ ਦੇ ਪੁੱਤਰ ਜਗਦੇਵ ਸਿੰਘ ਖੈੜਾ ਨੇ ਦੱਸਿਆ ਕਿ ਸਵ: ਸੁੱਚਾ ਸਿੰਘ ਖੈੜਾ ਦਾ ਅੰਤਿਮ ਸਸਕਾਰ 12 ਅਕਤੂਬਰ ਨੂੰ 12 ਵਜੇ ...
ਡਡਵਿੰਡੀ, 11 ਅਕਤੂਬਰ (ਬਲਬੀਰ ਸੰਧਾ)- ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਪਿੰਡ ਡਡਵਿੰਡੀ ਵਿਖੇ ਸਤਿਸੰਗ ਕਰਵਾਇਆ ਗਿਆ | ਇਸ ਮੌਕੇ ਕੌਮੀ ਗ੍ਰੰਥ ਸ੍ਰੀ ਗਿਆਨ ਪ੍ਰਕਾਸ਼ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕੌਮ ਦੇ ਪ੍ਰਸਿੱਧ ਕੀਰਤਨੀਏ ਭਾਈ ਸਤਨਾਮ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਜੀਵਨ ਵਿਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ ਹੈ ਤੇ ਤਾਲਮੇਲ ਤੋਂ ਬਿਨਾਂ ਵਿਅਕਤੀ ਦੁਬਿਧਾ ਵਿਚ ਸੜਕ ਵੀ ਨਹੀਂ ਪਾਰ ਕਰ ਸਕਦਾ, ਉਹ ਜ਼ਿੰਦਗੀ ਕਿਵੇਂ ਪਾਰ ਕਰੇਗਾ | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ. ਪੀ. ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- 40ਵੀਂਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਅੱਜ ਬਲਾਕ ਕਪੂਰਥਲਾ-3 ਸਰਕਾਰੀ ਐਲੀਮੈਂਟਰੀ ਸਕੂਲ ਪ੍ਰਵੇਜ਼ ਨਗਰ ਵਿਚ ਧੂਮ ਧੜੱਕੇ ਨਾਲ ਸ਼ੁਰੂ ਹੋਈਆਂ | ਇਸ ਤੋਂ ਪਹਿਲਾਂ ਜ਼ਿਲ੍ਹੇ ਦੇ 8 ਬਲਾਕਾਂ ਦੇ ਟੀਮਾਂ ਦੇ ...
ਕਪੂਰਥਲਾ, 11 ਅਕਤੂਬਰ (ਅਮਰਜੀਤ ਕੋਮਲ)- ਜੀਵਨ ਵਿਚ ਕਿਸੇ ਵੀ ਕਾਰਜ ਲਈ ਮਨ ਤੇ ਸਰੀਰ ਦਾ ਤਾਲਮੇਲ ਹੋਣਾ ਜ਼ਰੂਰੀ ਹੈ ਤੇ ਤਾਲਮੇਲ ਤੋਂ ਬਿਨਾਂ ਵਿਅਕਤੀ ਦੁਬਿਧਾ ਵਿਚ ਸੜਕ ਵੀ ਨਹੀਂ ਪਾਰ ਕਰ ਸਕਦਾ, ਉਹ ਜ਼ਿੰਦਗੀ ਕਿਵੇਂ ਪਾਰ ਕਰੇਗਾ | ਇਹ ਸ਼ਬਦ ਜਗਜੀਤ ਸਿੰਘ ਸਰੋਆ ਐਸ. ਪੀ. ...
ਕਪੂਰਥਲਾ/ਨਡਾਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ, ਪੱਤਰ ਪ੍ਰੇਰਕ)- ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਤੇ ਨੌਜਵਾਨਾਂ ਵਿਚ ਸਾਹਿਤਕ ਤੇ ਸੱਭਿਆਚਾਰਕ ਚੇਤਨਾ ਦੇ ਸੰਚਾਰ ਲਈ ਨਡਾਲਾ ਖੇਤਰ ਦੀਆਂ ਸੂਝਵਾਨ ਸ਼ਖ਼ਸੀਅਤਾਂ ਵੱਲੋਂ 'ਪੰਜਾਬੀ ਚਿੰਤਕ ...
ਕਪੂਰਥਲਾ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)- ਸਵੱਛ ਭਾਰਤ ਮੁਹਿੰਮ ਉਨੀ ਦੇਰ ਤੱਕ ਸਫਲ ਨਹੀਂ ਹੋ ਸਕਦਾ, ਜਿੰਨੀ ਦੇਰ ਤੱਕ ਲੋਕਾਂ ਦੇ ਵਿਵਹਾਰ ਵਿਚ ਤਬਦੀਲੀ ਨਹੀਂ ਆਉਂਦੀ | ਇਹ ਸ਼ਬਦ ਮੁਹੰਮਦ ਤਇਅਬ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ...
ਪਾਇਲ, 11 ਅਕਤੂਬਰ (ਗੁਰਦੀਪ ਸਿੰਘ ਨਿਜ਼ਾਮਪੁਰ)- ਆਲ ਇੰਡੀਆ ਕੋਆਰਡੀਨੇਟਰ ਰਿਸਰਚ ਪ੍ਰਾਜੈਕਟ ਸ਼ੂਗਰ ਕੇਨ ਲਖਨਊ ਵਲੋਂ ਸਾਲਾਨਾ ਗਰੁੱਪ ਮੀਟਿੰਗ ਤਾਮਿਲਨਾਡੂ ਖੇਤੀਬਾੜੀ ਯੂਨੀਵਰਸਿਟੀ ਕੋਇੰਬਟੂਰ ਵਿਖੇ ਕਰਵਾਈ ਗਈ ਜਿਸ ਦੌਰਾਨ ਦੇਸ਼ 'ਚ ਚੱਲ ਰਹੇ 30 ਸੈਕਟਰਾਂ 'ਚੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX