ਤਾਜਾ ਖ਼ਬਰਾਂ


ਮਨਪ੍ਰੀਤ ਸਿੰਘ ਇਯਾਲੀ 9ਵੇਂ ਰਾਊਂਡ ਵਿਚ 7822 ਵੋਟਾਂ ਨਾਲ ਅੱਗੇ
. . .  1 minute ago
ਫਗਵਾੜਾ : 10ਵੇਂ ਰਾਊਂਡ ਮਗਰੋਂ ਧਾਲੀਵਾਲ 10788 ਵੋਟਾਂ ਨਾਲ ਅੱਗੇ
. . .  5 minutes ago
ਬਟਾਲਾ ਪਹੁੰਚੇ ਕੈਪਟਨ ਅਮਰਿੰਦਰ ਸਿੰਘ
. . .  3 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਕੈਬਨਿਟ ਦੀ ਬੈਠਕ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ...
11ਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10504 ਵੋਟਾਂ ਨਾਲ ਅੱਗੇ
. . .  7 minutes ago
ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਨੇ ਲਿਆ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ
. . .  11 minutes ago
ਬਟਾਲਾ, 24 ਅਕਤੂਬਰ (ਕਾਹਲੋਂ)- ਅੱਜ ਮੁੱਖ ਸਕੱਤਰ ਪੰਜਾਬ ਕਰਨ ਅਵਤਾਰ ਸਿੰਘ ਕਰਤਾਰਪੁਰ ਲਾਂਘੇ 'ਤੇ ਪਹੁੰਚੇ। ਇੱਥੇ ਉਨ੍ਹਾਂ ਨੇ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲਿਆ...
ਮਹਾਰਾਸ਼ਟਰ ਚੋਣਾਂ : ਨਾਗਪੁਰ ਦੱਖਣੀ-ਪੱਛਮੀ ਹਲਕੇ ਤੋਂ ਮੁੱਖ ਮੰਤਰੀ ਦੇਵੇਂਦਰ ਫੜਨਵੀਸ 8398 ਵੋਟਾਂ ਨਾਲ ਅੱਗੇ
. . .  16 minutes ago
ਅੱਠਵੇਂ ਰਾਊਂਡ ਤੋਂ ਬਾਅਦ ਮੁਕੇਰੀਆਂ ਤੋਂ ਇੰਦੂ ਬਾਲਾ 2132 ਵੋਟਾਂ ਨਾਲ ਅੱਗੇ
. . .  17 minutes ago
ਫਗਵਾੜਾ : ਸੱਤਵੇਂ ਰਾਊਂਡ ਮਗਰੋਂ ਧਾਲੀਵਾਲ 8149 ਵੋਟਾਂ ਨਾਲ ਅੱਗੇ
. . .  21 minutes ago
ਹਰਿਆਣਾ ਚੋਣਾਂ : ਸੱਤਵੇਂ ਰਾਊਂਡ ਮਗਰੋਂ ਕੈਥਲ ਤੋਂ ਕਾਂਗਰਸੀ ਉਮੀਦਵਾਰ ਸੁਰਜੇਵਾਲਾ 5014 ਵੋਟਾਂ ਨਾਲ ਅੱਗੇ
. . .  21 minutes ago
ਹਰਿਆਣਾ ਚੋਣਾਂ : ਪੀਹੋਵਾ ਤੋਂ ਸਾਬਕਾ ਹਾਕੀ ਕਪਤਾਨ ਅਤੇ ਭਾਜਪਾ ਉਮੀਦਵਾਰ ਸੰਦੀਪ ਸਿੰਘ 1606 ਵੋਟਾਂ ਨਾਲ ਅੱਗੇ
. . .  27 minutes ago
ਦਸਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 10240 ਵੋਟਾਂ 'ਤੇ ਅੱਗੇ
. . .  30 minutes ago
ਫਗਵਾੜਾ : 6ਵੇਂ ਰਾਊਂਡ ਮਗਰੋਂ ਕਾਂਗਰਸ 5976 ਵੋਟਾਂ ਨਾਲ ਅੱਗੇ
. . .  32 minutes ago
ਹਰਿਆਣਾ ਚੋਣਾਂ : ਉਚਾਨਾ ਤੋਂ ਜੇ. ਜੇ. ਪੀ. ਦੇ ਮੁਖੀ ਦੁਸ਼ਿਯੰਤ ਚੌਟਾਲਾ 15000 ਵੋਟਾਂ ਨਾਲ ਅੱਗੇ
. . .  33 minutes ago
ਮੁਕੇਰੀਆਂ : ਸੱਤਵੇਂ ਗੇੜ ਵਿਚ ਕਾਂਗਰਸ 2684 ਵੋਟਾਂ ਨਾਲ ਅੱਗੇ
. . .  35 minutes ago
ਹਰਿਆਣਾ ਚੋਣਾਂ : 6ਵੇਂ ਰਾਊਂਡ ਤੋਂ ਬਾਅਦ ਅਭੈ ਚੌਟਾਲਾ 3743 ਵੋਟਾਂ ਨਾਲ ਅੱਗੇ
. . .  35 minutes ago
ਨੌਵੇਂ ਰਾਊਂਡ ਵਿਚ ਜਲਾਲਾਬਾਦ ਤੋਂ ਰਮਿੰਦਰ ਸਿੰਘ ਆਂਵਲਾ 9203 ਵੋਟਾਂ ਨਾਲ ਅੱਗੇ
. . .  36 minutes ago
ਹਰਿਆਣਾ ਚੋਣਾਂ : ਨਰਵਾਨਾ 'ਚ ਚੌਥੇ ਰਾਊਂਡ ਤੋਂ ਬਾਅਦ ਜੇ. ਜੇ. ਪੀ. ਉਮੀਦਵਾਰ ਰਾਮਨਿਵਾਸ ਅੱਗੇ
. . .  37 minutes ago
ਹਰਿਆਣਾ ਚੋਣਾਂ : ਪੰਜਵੇਂ ਰਾਊਂਡ ਤੋਂ ਬਾਅਦ ਬਾਦਲੀ ਹਲਕੇ ਤੋਂ ਭਾਜਪਾ ਉਮੀਦਵਾਰ ਓ. ਪੀ. ਧਨਖੜ ਕਰੀਬ 4900 ਵੋਟਾਂ ਨਾਲ ਪੱਛੜੇ
. . .  40 minutes ago
ਫਗਵਾੜਾ : ਛੇਵੇਂ ਰਾਊਂਡ ਮਗਰੋਂ ਕਾਂਗਰਸ 2674, ਭਾਜਪਾ 765, ਬਸਪਾ 1610 ਤੇ ਆਪ 102 'ਤੇ
. . .  40 minutes ago
ਮੁਕੇਰੀਆਂ ਹਲਕਾ ਦੀ ਜ਼ਿਮਨੀ ਚੋਣ ਦੌਰਾਨ ਕਾਂਗਰਸ ਪਾਰਟੀ 2064 ਵੋਟਾਂ ਨਾਲ ਛੇਵੇਂ ਰਾਊਂਡ ਵਿਚ ਅੱਗੇ ਚੱਲ ਰਹੀ ਹੈ
. . .  44 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਪਿਸਤੌਲ ਦੀ ਨੋਕ 'ਤੇ ਲੁਟੇਰਿਆਂ ਨੇ ਵਪਾਰੀ ਕੋਲ਼ੋਂ ਮੋਪਿਡ ਤੇ 2 ਲੱਖ ਰੁਪਏ ਖੋਹੇ

ਬਟਾਲਾ, 12 ਅਕਤੂਬਰ (ਹਰਦੇਵ ਸਿੰੰਘ ਸੰਧੂ)- ਬੀਤੇ ਦਿਨ ਹੋਈ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਉਪ ਚੋਣ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਕੀਤੇ ਪੁਖ਼ਤਾ ਪ੍ਰਬੰਧ ਤੇ ਥਾਂ-ਥਾ ਲੱਗੇ ਪੁਲਿਸ ਨਾਕਿਆਂ ਦੇ ਬਾਵਜੂਦ ਬਟਾਲਾ ਵਿਚ ਲੁਟੇਰਿਆਂ ਨੇ ਤਿੰਨ ਲੁੱਟ ਦੀਆਂ ਵਾਰਦਾਤਾਂ ...

ਪੂਰੀ ਖ਼ਬਰ »

ਥਰਮਲ ਪਲਾਂਟ ਨੂੰ ਬੰਦ ਕਰਨ ਵਿਰੁੱਧ ਬਿਜਲੀ ਮੁਲਾਜ਼ਮਾਂ ਵਲੋਂ ਮੁਜ਼ਾਹਰਾ

ਬਟਾਲਾ, 12 ਅਕਤੂਬਰ (ਕਾਹਲੋਂ)- ਬਿਜਲੀ ਮੁਲਾਜ਼ਮਾਂ ਦੀਆਂ ਪ੍ਰਮੁੱਖ ਜਥੇਬੰਦੀਆਂ ਦੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ 'ਤੇ ਸੈਂਕੜੇ ਬਿਜਲੀ ਮੁਲਾਜ਼ਮਾਂ ਨੇ ਗੁਰੂ ਗੋਬਿੰਦ ਸਿੰਘ ਰੋਪੜ ਥਰਮਲ ਪਲਾਟ ਦੇ 2 ਯੂਨਿਟਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਅਤੇ ਗੁਰੂ ...

ਪੂਰੀ ਖ਼ਬਰ »

ਮਾ: ਜੌਹਰ ਸਿੰਘ ਿਖ਼ਲਾਫ਼ ਜਥੇਦਾਰਾਂ ਵਲੋਂ ਸੁਣਾਈ ਸਜ਼ਾ ਤੋਂ ਸੰਗਤਾਂ ਅਸੰਤੁਸ਼ਟ

ਪੁਰਾਣਾ ਸ਼ਾਲਾ, 12 ਅਕਤੂਬਰ (ਗੁਰਵਿੰਦਰ ਸਿੰਘ ਗੁਰਾਇਆ)- ਗੁਰਦੁਆਰਾ ਛੋਟਾ ਘੱਲੂਘਾਰਾ ਵਿਖੇ ਵਾਪਰੀ ਬਦਇਖਲਾਕੀ ਘਟਨਾ ਅਤੇ ਸ੍ਰੀ ਅਖੰਡ ਪਾਠਾਂ ਦੀ ਲੜੀ ਖੰਡਿਤ ਕਰਨ ਦੇ ਵਿਰੋਧ 'ਚ ਸਿੱਖ ਸੰਗਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ, ਪਰ ਇਨ੍ਹਾਂ ਦੋਸ਼ਾਂ ਦੇ ਬਾਵਜੂਦ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਜ਼ਖ਼ਮੀ

ਪੰਜਗਰਾਈਆਂ, 12 ਅਕਤੂਬਰ (ਬਲਵਿੰਦਰ ਸਿੰਘ)- ਬਟਾਲਾ-ਸ੍ਰੀ ਹਰਗੋਬਿੰਦਪੁਰ ਮਾਰਗ 'ਤੇ ਕਸਬਾ ਪੰਜਗਰਾਈਆਂ ਨੇੜੇ ਇਕ ਨੌਜਵਾਨ ਗੰਭੀਰ ਰੂਪ ਵਿਖ ਜ਼ਖ਼ਮੀ ਹੋਣ ਦੀ ਖ਼ਬਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਗੁਰਮੇਜ ਸਿੰਘ ਵਾਸੀ ਪੰਜਗਰਾਈਆਂ ਰਾਤ 10:30 ...

ਪੂਰੀ ਖ਼ਬਰ »

20 ਕਿੱਲੋ ਭੁੱਕੀ ਸਮੇਤ 2 ਵਿਅਕਤੀ ਤੇ 2 ਮਹਿਲਾ ਕਾਬੂ

ਨਰੋਟ ਮਹਿਰਾ, 12 ਅਕਤੂਬਰ (ਰਾਜ ਕੁਮਾਰੀ)- ਹਲਕਾ ਭੋਆ ਅਧੀਨ ਆਉਂਦੇ ਪਿੰਡ ਮਲਕਪੁਰ ਕੌਮੀ ਮਾਰਗ ਨੰਬਰ ਇਕ 'ਤੇ ਲਗਾਏ ਨਾਕੇ ਦੌਰਾਨ ਇਨੋਵਾ ਗੱਡੀ ਵਿਚੋਂ 20 ਕਿੱਲੋ ਭੁੱਕੀ ਸਣੇ ਦੋ ਵਿਅਕਤੀਆਂ ਅਤੇ ਇਕ ਮਹਿਲਾ ਨੰੂ ਕਾਬੂ ਕੀਤਾ ਗਿਆ ਹੈ | ਦੋਸ਼ੀਆਂ ਦੀ ਪਹਿਚਾਣ ਸੰਦੀਪ ...

ਪੂਰੀ ਖ਼ਬਰ »

ਲੋਕਾਂ ਵਲੋਂ ਪੁਲਿਸ ਪ੍ਰਸ਼ਾਸਨ ਿਖ਼ਲਾਫ਼ ਰੋਸ ਧਰਨਾ

d ਚੋਰਾਂ ਵਲੋਂ 3 ਦੁਕਾਨਾਂ 'ਚੋਂ ਸਾਮਾਨ ਚੋਰੀ ਤੇ ਤਿੰਨ ਹੋਰ ਦੁਕਾਨਾਂ ਦੇ ਵੀ ਤਾਲੇ ਤੋੜੇ ਬਟਾਲਾ, 12 ਅਕਤੂਬਰ (ਕਾਹਲੋਂ)- ਬੀਤੀ ਰਾਤ ਚੋਰਾਂ ਵਲੋਂ ਅੱਡਾ ਦਾਲਮ ਨੰਗਲ 'ਚ 6 ਦੁਕਾਨਾਂ ਦੇ ਤਾਲੇ ਭੰਨ੍ਹਣ ਅਤੇ 3 ਦੁਕਾਨਾਂ 'ਚੋਂ ਸਮਾਨ ਚੋਰੀ ਕਰ ਲਏ ਜਾਣ ਦੇ ਰੋਸ ਵਜੋਂ ਅੱਜ ...

ਪੂਰੀ ਖ਼ਬਰ »

ਪਿੰਡ ਲੰਗਰਵਾਲ ਦੇ ਵਾਸੀਆਂ ਵਲੋਂ ਰੋਸ ਮੁਜ਼ਾਹਰਾ

ਅਲੀਵਾਲ, 12 ਅਕਤੂਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਲੰਗਰਵਾਲ ਵਿਖੇ ਬੀਤੀ ਰਾਤ ਕੁਝ ਕਾਂਗਰਸੀ ਵਿਅਕਤੀਆਂ ਵਲੋਂ ਵੋਟਾਂ ਦੀ ਰੰਜਿਸ਼ ਕਾਰਨ ਲੰਗਰਵਾਲ ਦੇ ਇਕ ਗਰੀਬ ਵਿਅਕਤੀ ਪਾਲ ਮਸੀਹ ਪੁੱਤਰ ਹੀਰਾ ਮਸੀਹ, ਜੋ ਕਿ ਅਲੀਵਾਲ-ਭਾਲੋਵਾਲੀ ਸੜਕ 'ਤੇ ਅੱਡੇ 'ਤੇ ਇਕ ...

ਪੂਰੀ ਖ਼ਬਰ »

ਬਟਾਲਾ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਯੁਵਕ ਮੇਲੇ 'ਚ ਭਾਗ ਲਿਆ

ਬਟਾਲਾ, 12 ਅਕਤੂਬਰ (ਕਾਹਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁਵਕ ਭਲਾਈ ਵਿਭਾਗ ਵਲੋਂ ਕਰਵਾਏ ਜ਼ੋਨਲ ਯੁਵਕ ਮੇਲੇ 'ਚ ਬਟਾਲਾ ਕਾਲਜ ਆਫ਼ ਐਜੂਕੇਸ਼ਨ ਬੁਲੋਵਾਲ (ਨੇੜੇ ਅਲੀਵਾਲ) ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਟੈਗੋਰ ਸਕੂਲ ਦੀ ਵਿਦਿਆਰਥਣ ਨੇ ਜ਼ਿਲ੍ਹਾ ਪੱਧਰ 'ਤੇ ਦੂਜਾ ਕੀਤਾ ਹਾਸਲ

ਗੁਰਦਾਸਪੁਰ, 12 ਅਕਤੂਬਰ (ਬਲਦੇਵ ਸਿੰਘ ਬੰਦੇਸ਼ਾ)- ਸਥਾਨਕ ਜਿਮਨਾਸਟਿਕ ਹਾਲ 'ਚ ਜ਼ਿਲ੍ਹਾ ਅੰਤਰ ਸਕੂਲ ਖੇਡ ਮੁਕਾਬਲੇ ਕਰਵਾਏ ਗਏ | ਜਿਸ ਵਿਚ ਸਥਾਨਕ ਟੈਗੋਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੀ 6ਵੀਂ ਜਮਾਤ ਦੀ ਵਿਦਿਆਰਥਣ ਨੇ ਬੈਡਮਿੰਟਨ ਵਿਚ ਜ਼ਿਲ੍ਹਾ ਪੱਧਰ 'ਤੇ ...

ਪੂਰੀ ਖ਼ਬਰ »

ਸਰਕਾਰ ਦੀਆਂ ਮਾਰੂ ਨੀਤੀਆਂ ਦੇ ਵਿਰੋਧ 'ਚ ਕਾਲਾ ਦਿਵਸ ਮਨਾਇਆ

ਗੁਰਦਾਸਪੁਰ, 12 ਅਕਤੂਬਰ (ਅ: ਬ: )- ਨਿੱਜੀ ਸਕੂਲਾਂ ਦੇ ਸੰਗਠਨ ਨੈਸ਼ਨਲ ਇੰਡੀਪੈਂਡੈਂਟ ਸਕੂਲ ਅਲਾਈਸ (ਨਿਸ਼ਾ) ਦੇ ਸੱਦੇ 'ਤੇ ਅੱਜ ਲਿਟਲ ਫਲਾਵਰ ਕਾਨਵੈਂਟ ਸਕੂਲ ਗੁਰਦਾਸਪੁਰ ਵਿਖੇ ਪਿੰ੍ਰਸੀਪਲ ਸਿਸਟਰ ਲੂਸੀ ਦੀ ਅਗਵਾਈ ਹੇਠ 'ਕਾਲਾ ਦਿਵਸ' ਮਨਾਇਆ ਗਿਆ | ਇਸ ਸਬੰਧ 'ਚ ...

ਪੂਰੀ ਖ਼ਬਰ »

ਮੱਲਿ੍ਹਆਂਵਾਲ ਦੇ ਵਿਦਿਆਰਥੀਆਂ ਨੇ ਪਹਿਲਾ ਸਥਾਨ ਹਾਸਲ ਕੀਤਾ

ਵਡਾਲਾ ਬਾਂਗਰ, 12 ਅਕਤੂਬਰ (ਭੁੰਬਲੀ)- ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਡੀ.ਟੀ.ਸੀ. ਵਲੋਂ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ 'ਚ ਸ੍ਰੀ ਗੁਰੂ ਹਰਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੱਲਿ੍ਹਆਂਵਾਲ ਦੇ ਹਰਮਨਦੀਪ ਕੌਰ, ਸੁਖਮੀਤ ਕੌਰ, ...

ਪੂਰੀ ਖ਼ਬਰ »

ਡਿਵਾਈਨ ਵਿੱਲ ਸਕੂਲ 'ਚ ਉਪ ਜੇਤੂ ਕਬੱਡੀ ਟੀਮ ਦਾ ਸਨਮਾਨ

ਬਟਾਲਾ, 12 ਅਕਤੂਬਰ (ਕਾਹਲੋਂ)- ਸੀ.ਬੀ.ਐਸ.ਈ. ਕਬੱਡੀ ਟੂਰਨਾਂਮੈਂਟ ਡਿਵਾਈਨ ਵਿੱਲ ਪਬਲਿਕ ਸਕੂਲ (ਅੰਮਿ੍ਤਸਰ ਬਾਈਪਾਸ) ਬਟਾਲਾ ਦੀ ਕਬੱਡੀ ਟੀਮ ਨੇ ਅੰਡਰ 17 ਸਾਲ ਵਰਗ 'ਚ ਉਪ ਜੇਤੂ ਬਣਨ ਦਾ ਮਾਣ ਹਾਸਲ ਹੋਇਆ ਹੈ | ਟੀਮ ਦਾ ਸਕੂਲ ਪੁੱਜਣ 'ਤੇ ਪਿੰ੍ਰਸੀਪਲ ਸ੍ਰੀਮਤੀ ਰਤਨ ਮਾਲਾ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲ੍ਹਾਂ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਸੰਤ ਫਰਾਂਸਿਸ ਕਾਨਵੈਟ ਸਕੂਲ ਕੋਟਲੀ ਸੂਰਤ ਮੱਲ੍ਹੀ ਦੇ ਵਿਦਿਆਰਥੀਆਂ ਨੇ ਅੱਠਵੀਂ ਉੱਤਰੀ ਰਿਜਨਲ ਪੱਧਰੀ ਅਥਲੈਟਿਕਸ ਮੀਟ 2017 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਗਮੇ ਪ੍ਰਾਪਤ ਕੀਤੇ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਰਗਬੀ ਖੇਡਾਂ 'ਚ ਭਾਈ ਗੁਰਦਾਸ ਮਾਡਲ ਸਕੂਲ ਦੇ ਵਿਦਿਆਰਥੀ ਅੱਵਲ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਗਈਆਂ 70ਵੀਂਆਂ ਸਕੂਲ ਜ਼ਿਲ੍ਹਾ ਖੇਡਾਂ ਵਿਚ ਭਾਈ ਗੁਰਦਾਸ ਮਾਡਲ ਸਕੂਲ ਭਗਵਾਨਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜ਼ਿਲ੍ਹਾ ਚੈਂਪੀਅਨ ...

ਪੂਰੀ ਖ਼ਬਰ »

ਜੀ.ਐਸ. ਇੰਟਰਨੈਸ਼ਨਲ ਸਕੂਲ ਦੀਆਂ ਖਿਡਾਰਣਾਂ ਨੇ ਨਾਂਅ ਰੌਸ਼ਨ ਕੀਤਾ

ਕੋਟਲੀ ਸੂਰਤ ਮੱਲ੍ਹੀ, 12 ਅਕਤੂਬਰ (ਕੁਲਦੀਪ ਸਿੰਘ ਨਾਗਰਾ)- ਪਿਛਲੇ ਦਿਨੀਂ ਕਪੂਰਥਲਾ ਦੇ ਕਸਬਾ ਢਿਲਵਾਂ 'ਚ ਹੋਈਆਂ ਸੀ.ਬੀ.ਐਸ.ਈ. ਕਲੱਸਟਰ ਖੇਡਾਂ 'ਚ ਕਬੱਡੀ ਦੇ ਲੜਕੇ-ਲੜਕੀਆਂ ਦੀਆਂ 85 ਟੀਮਾਂ ਨੇ ਭਾਗ ਲਿਆ, ਜਿਸ ਵਿਚ ਅੰਡਰ 19 ਦੇ ਮੁਕਾਬਲੇ ਵਿਚ ਜੀ.ਐਸ. ਇੰਟਰਨੈਸ਼ਨਲ ...

ਪੂਰੀ ਖ਼ਬਰ »

ਕਿਸਾਨ ਪੂਰੀ ਤਰ੍ਹਾਂ ਪਕਾ ਕੇ ਫ਼ਸਲ ਵਢਾਉਣ- ਸਕੱਤਰ ਕੁਲਵੰਤ ਸਿੰਘ

ਬਟਾਲਾ, 12 ਅਕਤੂਬਰ (ਸੁਖਦੇਵ ਸਿੰਘ)- ਕਿਸਾਨ ਸਰਕਾਰ ਵਲੋਂ ਤਹਿ ਕੀਤੇ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੀ ਫ਼ਸਲ ਪੂਰੀ ਤਰ੍ਹਾਂ ਪਕਾ ਕੇ ਵਢਾਉਣ 'ਤੇ ਉਸ ਦਾ ਪੂਰਾ ਮੁੱਲ ਵੱਟਣ | ਉਪਰੋਕਤ ਅਪੀਲ ਕਰਦਿਆਂ ਮਾਰਕੀਟ ਕਮੇਟੀ ਬਟਾਲਾ ਦੇ ਸਕੱਤਰ ਕੁਲਵੰਤ ਸਿੰਘ ਬਾਜਵਾ ਨੇ ...

ਪੂਰੀ ਖ਼ਬਰ »

ਦੋਆਬਾ ਕਾਲਜ ਜਲੰਧਰ ਅਤੇ ਐਸ. ਐਨ. ਕਾਦੀਆਂ ਨੇ ਜਿੱਤੀ ਅੰਤਰ ਕਾਲਜ ਦੀ ਟਰਾਫ਼ੀ

ਅੰਮਿ੍ਤਸਰ, 12 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਰਵਾਈ ਗਈ ਮਰਦਾਂ ਦੀ ਏ ਤੇ ਬੀ ਡਵੀਜ਼ਨ ਖੇਤਰ ਦੀ ਅੰਤਰ ਕਾਲਜ ਕਰਾਸ ਕੰਟਰੀ ਪ੍ਰਤੀਯੋਗਤਾ ਸਮਾਪਤ ਹੋ ਗਈ | ਜੀ.ਐਨ.ਡੀ.ਯੂ. ਦੇ ਅਥਲੈਟਿਕ ਕੋਚ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬੈਂਕਾਂ ਤੋਂ ਹਟਾ ਕੇ ਗਰਾਮ ਪੰਚਾਇਤਾਂ ਨੂੰ ਪੈਨਸ਼ਨ ਦੇਣ ਦੇ ਅਧਿਕਾਰ ਦੇਣ ਦੀ ਮੰਗ

ਸ੍ਰੀ ਹਰਗੋਬਿੰਦਪੁਰ, 12 ਅਕਤੂਬਰ (ਘੁੰਮਣ)- ਮੌਜੂਦਾ ਸਰਕਾਰ ਵਲੋਂ ਲਾਭਪਾਤਰੀਆਂ ਨੂੰ ਪੈਨਸ਼ਨਾਂ ਦੇਣ ਦਾ ਕੰਮ ਸਰਪੰਚਾਂ ਤੋਂ ਹਟਾ ਕੇ ਹੁਣ ਬੈਂਕਾਂ 'ਚ ਸ਼ੁਰੂ ਕਰਨ ਨਾਲ ਬਜ਼ੁਰਗ ਤੇ ਦਿਹਾੜੀਦਾਰ ਅੱਗੇ ਨਾਲੋਂ ਵੀ ਤੰਗ ਹੋ ਗਿਆ ਹੈ | ਬੈਂਕਾਂ ਵਲੋਂ ਹਫ਼ਤੇ 'ਚ ਇਕ ਦਿਨ ...

ਪੂਰੀ ਖ਼ਬਰ »

ਚੀਮਾ ਕਾਲਜ ਆਫ਼ ਐਜੂਕੇਸ਼ਨ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਮੀਟਿੰਗ

ਬਟਾਲਾ, 12 ਅਕਤੂਬਰ (ਕਾਹਲੋਂ)- ਚੀਮਾ ਕਾਲਜ ਆਫ਼ ਐਜੂਕੇਸ਼ਨ ਵਿਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਮੀਟਿੰਗ ਹੋਈ, ਜਿਸ ਵਿਚ ਮੁੱਖ ਮਹਿਮਾਨ ਵਜੋਂ ਚੇਅਰਮੈਨ ਸ: ਅਮਰਿੰਦਰ ਸਿੰਘ ਚੀਮਾ ਪਹੁੰਚੇ | ਇਸ ਦੀ ਸ਼ੁਰੂਆਤ ਕੋਆਰਡੀਨੇਟਰ ਮੈਡਮ ਮਨਦੀਪ ਕੌਰ ...

ਪੂਰੀ ਖ਼ਬਰ »

ਗਗਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਕਲਾਨੌਰ, 12 ਅਕਤੂਬਰ (ਪੁਰੇਵਾਲ)- ਸਥਾਨਕ ਕਸਬੇ 'ਚ ਸਥਿਤ ਗਗਨ ਇੰਟਰਨੈਸ਼ਨਲ ਸਕੂਲ ਦੇ ਬੱਚਿਆਂ ਵਲੋਂ ਬੀਤੇ ਦਿਨ ਸੰਪੰਨ ਹੋਈਆਂ ਜ਼ੋਨ ਪੱਧਰ ਦੀਆਂ ਖੇਡਾਂ ਦੌਰਾਨ ਵੱਖ ਵੱਖ ਮੁਕਾਬਲਿਆਂ 'ਚੋਂ ਮੱਲ੍ਹਾਂ ਮਾਰ ਕੇ ਸਕੂਲ ਅਤੇ ਇਲਾਕੇ ਦਾ ਨਾ ਰੌਸ਼ਨ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਹਸਪਤਾਲ 'ਚ ਜੇਰੇ ਇਲਾਜ਼ ਜ਼ਖਮੀ ਫ਼ੌਜੀ ਦੀ ਪਤਨੀ ਵਲੋਂ ਦੋਸ਼ੀਆਂ ਿਖ਼ਲਾਫ਼ ਕਾਰਵਾਈ ਦੀ ਮੰਗ

ਜੌੜਾ ਛਤਰਾਂ, 12 ਅਕਤੂਬਰ (ਪਰਮਜੀਤ ਸਿੰਘ ਘੁੰਮਣ)- ਇੱਥੋਂ ਨਜ਼ਦੀਕੀ ਪਿੰਡ ਪੂਰੋਵਾਲ ਦੇ ਫ਼ੌਜੀ ਨੌਜਵਾਨ ਰਜਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਤੇ ਉਸ ਦੇ ਭਰਾ ਗੁਰਵਿੰਦਰ ਸਿੰਘ 'ਤੇ ਪਿੰਡ ਦੇ ਹੀ ਜਸਵੰਤ ਸਿੰਘ ਪੁੱਤਰ ਲਖਵਿੰਦਰ ਸਿੰਘ, ਹਰਮਨਪ੍ਰੀਤ ਸਿੰਘ ਪੁੱਤਰ ਰਛਪਾਲ ਸਿੰਘ ਨੇ ਆਪਣੇ ਕਾਮੇ ਪ੍ਰਦੀਪ ਉਰਫ਼ ਰਾਜੂ ਸਮੇਤ ਘਰ ਵਿਚ ਹਮਲਾ ਕਰਕੇ ਤੇਜ਼ਧਾਰ ਦਾਤਰ ਦੇ ਵਾਰ ਨਾਲ ਜ਼ਖ਼ਮੀ ਕਰ ਦਿੱਤਾ | ਜਿਸ ਵਿਚ ਫ਼ੌਜੀ ਰਜਿੰਦਰ ਸਿੰਘ ਦੇ ਸਿਰ 'ਤੇ ਦਾਤਰ ਦੇ ਤਿੰਨ ਡੂੰਘੇ ਟੱਪ ਲੱਗਣ ਕਾਰਨ ਗੰਭੀਰ ਜ਼ਖ਼ਮੀ ਹੋ ਗਿਆ | ਜਿਸ ਨੂੰ ਪਹਿਲਾਂ ਸਿਵਲ ਹਸਪਤਾਲ ਗੁਰਦਾਸਪੁਰ ਤੇ ਫਿਰ ਅੰਮਿ੍ਤਸਰ ਤੇ ਉੱਥੋਂ ਚੰਡੀਗੜ੍ਹ ਦੇ ਆਰਮੀ ਹਸਪਤਾਲ ਲਿਜਾਇਆ ਗਿਆ | ਜਿੱਥੇ ਉਹ ਅੱਜ ਤੱਕ ਵੀ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ | ਇਸ ਸਭ ਦੀ ਜਾਣਕਾਰੀ ਦਿੰਦੇ ਹੋਏ ਫ਼ੌਜੀ ਦੀ ਪਤਨੀ ਕੁਲਜੀਤ ਕੌਰ ਨੇ ਕਿਹਾ ਕਿ ਨਾ ਤਾਂ ਉਸ ਦੇ ਸਹੁਰੇ ਪਰਿਵਾਰ ਵਿਚ ਉਸ ਦੇ ਸਹੁਰਾ ਸੱਸ ਹਨ ਤੇ ਨਾ ਹੀ ਪੇਕੇ ਪਰਿਵਾਰ ਵਿਚੋਂ ਮਾਤਾ ਪਿਤਾ ਤੇ ਕੋਈ ਭੈਣ ਭਰਾ ਹਨ | ਦੋਸ਼ੀਆਂ ਦੁਆਰਾ ਸ਼ਰੇਆਮ ਘਰ ਵਿਚ ਦਾਖਲ ਹੋ ਕੇ ਦੋਵਾਂ ਭਰਾਵਾਂ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ | ਇਸ ਸਬੰਧੀ ਪੁਲਿਸ ਵਲੋਂ ਮੈਡੀਕਲ ਰਿਪੋਰਟਾਂ ਆਉਣ ਤੋਂ ਬਾਅਦ ਭਾਵੇਂ ਕਾਨੂੰਨ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਹੈ | ਪਰ ਅੱਜ 12 ਦਿਨ ਬੀਤ ਜਾਣ ਤੋਂ ਬਾਅਦ ਵੀ ਦੋਸ਼ੀ ਫੜੇ ਨਹੀਂ ਗਏ ਤੇ ਉਹ ਅਜੇ ਵੀ ਸਾਨੂੰ ਘਰ ਆ ਕੇ ਧਮਕੀਆਂ ਦੇ ਰਹੇ ਹਨ ਕਿ ਤੁਸੀਂ ਸਾਡਾ ਕੁਝ ਨਹੀਂ ਵਿਗਾੜ ਸਕਦੇ | ਜਿਸ ਕਾਰਨ ਪੂਰਾ ਪਰਿਵਾਰ ਸਹਿਮ ਦੇ ਮਾਹੌਲ ਵਿਚ ਜ਼ਿੰਦਗੀ ਬਤੀਤ ਕਰ ਰਿਹਾ ਹੈ | ਇਸ ਸਮੇਂ ਪੀੜਤ ਔਰਤ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸ.ਐਸ.ਪੀ. ਗੁਰਦਾਸਪੁਰ ਤੋਂ ਮੰਗ ਕੀਤੀ ਕਿ ਪਿੰਡ ਵਿਚ ਸ਼ਰੇਆਮ ਘੁੰਮ ਰਹੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕਰਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ ਤੇ ਦੋਸ਼ੀਆਂ ਿਖ਼ਲਾਫ਼ ਜਾਨੋਂ ਮਾਰਨ ਦੀ ਧਾਰਾ ਵੀ ਲਗਾਈ ਜਾਵੇ |


ਖ਼ਬਰ ਸ਼ੇਅਰ ਕਰੋ

ਦੀਵਾਲੀ ਦੇ ਤਿਉਹਾਰ ਮੌਕੇ ਲੋਕ ਸਾਵਧਾਨ ਤੇ ਸੁਚੇਤ ਹੋਣ- ਹਰਮਨ ਗੁਰਾਇਆ

ਬਟਾਲਾ, 12 ਅਕਤੂਬਰ (ਕਾਹਲੋਂ)- ਰੌਸ਼ਨੀਆਂ ਦੇ ਪਵਿੱਤਰ ਤਿਉਹਾਰ ਦੀਵਾਲੀ ਮੌਕੇ ਲੋਕਾਂ ਨੂੰ ਸਾਵਧਾਨ ਤੇ ਸੁਚੇਤ ਹੋਣ ਦੀ ਲੋੜ ਹੈ ਅਤੇ ਇਸ ਤਿਉਹਾਰ ਨੂੰ ਯਾਦਗਾਰੀ ਬਣਾਉਣ ਲਈ ਪ੍ਰਦੂਸ਼ਣ ਤੇ ਕੰਨ ਪਾੜਵੇਂ ਪਟਾਕਿਆਂ ਦੇ ਧਮਾਕਿਆਂ ਰਹਿਤ ਬਣਾਉਣਾ ਚਾਹੀਦਾ ਹੈ | ਇਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦੀਵਾਲੀ ਵਾਲੇ ਦਿਨ ਸਮੂਹਿਕ ਤੌਰ 'ਤੇ ਪਰਾਲੀ ਨੂੰ ਅੱਗ ਲਗਾਉਣ ਦਾ ਫ਼ੈਸਲਾ

ਵਡਾਲਾ ਗ੍ਰੰਥੀਆਂ, 12 ਅਕਤੂਬਰ (ਗੁਰਪ੍ਰਤਾਪ ਸਿੰਘ ਕਾਹਲੋਂ)- ਕੌਮੀ ਗਰੀਨ ਟਿ੍ਬਿਊਨਲ ਵਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਰਾਜ ਸਰਕਾਰ ਵਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਲਗਾਈ ਗਈ ਰੋਕ ਅਤੇ ਇਸ ਦਾ ਵਿਰੋਧ ਕਰਕੇ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ...

ਪੂਰੀ ਖ਼ਬਰ »

ਸੰਤ ਫਰਾਂਸਿਸ ਕਾਨਵੈਂਟ ਸਕੂਲ ਡੇਰਾ ਬਾਬਾ ਨਾਨਕ ਨੇ ਕਾਲਾ ਦਿਵਸ ਮਨਾਇਆ

ਡੇਰਾ ਬਾਬਾ ਨਾਨਕ, 12 ਅਕਤੂਬਰ (ਹੀਰਾ ਸਿੰਘ ਮਾਂਗਟ, ਵਿਜੇ ਕੁਮਾਰ ਸ਼ਰਮਾ)- ਸੀ.ਬੀ.ਐਸ.ਈ. ਐਫ਼ੀਲੀਏਟਿਡ ਦੇ ਸੱਦੇ 'ਤੇ ਅੱਜ ਸਥਾਨਕ ਕਸਬੇ ਦੇ ਸੰਤ ਫਰਾਂਸਿਸ ਕਾਨਵੈਂਟ ਸਕੂਲ ਵਲੋਂ ਫ਼ਾਦਰ ਪੋਲ ਦੀ ਅਗਵਾਈ ਹੇਠ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸਮੂਹ ਸਟਾਫ਼ ...

ਪੂਰੀ ਖ਼ਬਰ »

ਬੈਂਕ ਕਰਜ਼ੇ ਦੇ ਨਾਂਅ 'ਤੇ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਵਲੋਂ ਇਨਸਾਫ਼ ਦੀ ਗੁਹਾਰ

ਧਾਰੀਵਾਲ, 12 ਅਕਤੂਬਰ (ਜੇਮਸ ਨਾਹਰ)- ਇਕ ਸ਼ਾਤਰ ਦਿਮਾਗ ਪਰਿਵਾਰ ਵਲੋਂ ਗਰੀਬ ਲੋਕਾਂ ਨੂੰ ਬੈਂਕ ਤੋਂ ਕਰਜ਼ਾ ਲੈ ਕੇ ਦੇਣ ਦੇ ਨਾਂਅ 'ਤੇ ਮਾਰੀ ਠੱਗੀ ਦਾ ਮਾਮਲਾ ਸਾਹਮਣੇ ਆਉਣ ਦੀ ਖ਼ਬਰ ਹੈ | ਇਸ ਸਬੰਧੀ ਪ੍ਰੈੱਸ ਨੂੰ ਤਸਦੀਕਸ਼ੁਦਾ ਹਲਫੀਆ ਬਿਆਨ ਦਿੰਦਿਆਂ ਮਰੀਅਮ ਪਤਨੀ ...

ਪੂਰੀ ਖ਼ਬਰ »

ਮਾਨਵਤਾ ਦੀ ਸੇਵਾ ਨੂੰ ਸਮਰਪਿਤ ਨੂਰ ਹਸਪਤਾਲ ਕਾਦੀਆਂ ਨੇ ਪੂਰੇ ਕੀਤੇ 100 ਸਾਲ

ਚੰਡੀਗੜ੍ਹ, 12 ਅਕਤੂਬਰ (ਅ: ਬ:)- ਇਸਲਾਮੀ ਸਿੱਖਿਆਵਾਂ ਦੇ ਅਧੀਨ ਪ੍ਰਮਾਤਮਾ ਦੀ ਖੁਸ਼ੀ ਲਈ ਅਹਿਮਦੀਆ ਮੁਸਲਿਮ ਜਮਾਤ ਸਾਰੀ ਦੁਨੀਆਂ ਵਿਚ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿਚ ਆਪਣਾ ਹਿੱਸਾ ਪਾ ਰਹੀ ਹੈ | ਇਸ ਲੜੀ ਅਧੀਨ ਅਹਿਮਦੀਆ ਭਾਈਚਾਰੇ ਨੇ ਕਾਦੀਆਂ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਬਦਲਦੇ ਮੌਸਮ 'ਚ ਗਲੇ ਦੀਆਂ ਬਿਮਾਰੀਆਂ ਤੋਂ ਬਚਣਾ ਜ਼ਰੂਰੀ- ਡਾ: ਮਰਵਾਹਾ

ਬਟਾਲਾ, 12 ਅਕਤੂਬਰ (ਬੁੱਟਰ)- ਮੌਸਮ ਦੀ ਤਬਦੀਲੀ ਤੇ ਉੱਡਦੀ ਮਿੱਟੀ-ਘੱਟੇ ਦੀ ਧੂੜ ਕਾਰਨ ਗਲੇ ਦੀਆਂ ਬਿਮਾਰੀਆਂ ਵੱੱਧ ਜਾਂਦੀਆਂ ਹਨ ਤੇ ਇਸ ਕਾਰਨ ਬੁਖਾਰ ਹੋ ਜਾਂਦਾ ਹੈ | ਇਹ ਵਿਚਾਰ ਈ.ਐਨ.ਟੀ. ਦੇ ਮਾਹਿਰ ਡਾਕਟਰ ਭਾਰਤ ਭੂਸ਼ਣ ਮਰਵਾਹਾ ਨੇ ਕਹੇ | ਉਨ੍ਹਾਂ ਕਿਹਾ ਕਿ ਦਿਵਾਲੀ ...

ਪੂਰੀ ਖ਼ਬਰ »

4 ਬੱਸਾਂ ਦੀਆਂ ਬੈਟਰੀਆਂ ਚੋਰੀ

ਹਰਚੋਵਾਲ, 12 ਅਕਤੂਬਰ (ਢਿੱਲੋਂ)- ਹਰਚੋਵਾਲ ਨੇੜੇ ਮੇਨ ਰੋਡ 'ਤੇ ਇਕ ਪੈਟਰੋਲ ਪੰਪ ਤੋਂ ਰਾਤ ਸਮੇਂ ਚੋਰਾਂ ਵਲੋਂ 4 ਖੜੀਆਂ ਬੱਸਾਂ ਦੀਆਂ ਬੈਟਰੀਆਂ ਚੋਰੀ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਬੱਸਾਂ ਦੇ ਮਾਲਕ ਗੋਪਾਲ ਸਿੰਘ ਰਿਆੜ, ਦਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

-ਮਾਮਲਾ ਪੋਿਲੰਗ ਏਜੰਟ ਦੀ ਦਸਤਾਰ ਦੀ ਬੇਅਦਬੀ ਅਤੇ ਕੁੱਟਮਾਰ ਕਰਨ ਦਾ- ਪੋਿਲੰਗ ਏਜੰਟ ਨੇ ਪੁਲਿਸ 'ਤੇ ਲਗਾਏ ਮਿਲੀਭੁਗਤ ਅਤੇ ਇਤਲਾਹ ਨਾ ਦਰਜ ਕਰਨ ਦੇ ਦੋਸ਼

ਅਲੀਵਾਲ, 12 ਅਕਤੂਬਰ (ਅਵਤਾਰ ਸਿੰਘ ਰੰਧਾਵਾ)- ਬੀਤੇ ਦਿਨ ਜ਼ਿਲ੍ਹਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਮੌਕੇ ਪਿੰਡ ਖਹਿਰਾ ਕਲਾਂ ਦੇ ਇਕ ਪੋਿਲੰਗ ਏਜੰਟ ਬਿਕਰਮਜੀਤ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਖਹਿਰਾ ਕਲਾਂ, ਜੋ ਕਿ ਜਾਅਲੀ ਵੋਟਾਂ ਪੈਣ ਦੇ ਨਾਂਅ 'ਤੇ ਹੋਏ ਤਕਰਾਰ ...

ਪੂਰੀ ਖ਼ਬਰ »

ਡੀ.ਸੀ. ਤੇ ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਕੀਤਾ ਧੰਨਵਾਦ

ਗੁਰਦਾਸਪੁਰ, 12 ਅਕਤੂਬਰ (ਅ.ਬ.)- ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਅਤੇ ਐਸ.ਐਸ.ਪੀ. ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਨੇ ਲੋਕ ਸਭਾ ਹਲਕਾ ਗੁਰਦਾਸਪੁਰ ਦੀ ਜ਼ਿਮਨੀ ਚੋਣ ਦੀਆਂ ਵੋਟਾਂ ਪੂਰੇ ਅਮਨ-ਅਮਾਨ ਅਤੇ ਸ਼ਾਂਤੀ ਨਾਲ ਮੁਕੰਮਲ ਹੋਣ 'ਤੇ ਸਮੂਹ ਜ਼ਿਲ੍ਹਾ ...

ਪੂਰੀ ਖ਼ਬਰ »

ਚੋਣ ਪ੍ਰਚਾਰ ਉਪਰੰਤ ਸਲਾਰੀਆ ਨੇ ਜਠੇਰਿਆਂ 'ਤੇ ਮੱਥਾ ਟੇਕ ਕੇ ਕੀਤੀ ਦਿਨ ਦੀ ਸ਼ੁਰੂਆਤ

ਘਰੋਟਾ, 12 ਅਕਤੂਬਰ (ਸੰਜੀਵ ਗੁਪਤਾ)- ਅਕਾਲੀ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਨੇ 20 ਦਿਨਾਂ ਤੋਂ ਚੋਣ ਪ੍ਰਚਾਰ ਉਪਰੰਤ ਅੱਜ ਜਿੱਥੇ ਆਪਣੀ ਥਕਾਵਟ ਉਤਾਰੀ, ਉੱਥੇ ਆਪਣੇ ਆਪ ਨੂੰ ਤਣਾਓ ਰਹਿਤ ਮਹਿਸੂਸ ਕੀਤਾ | ਉਨ੍ਹਾਂ ਕਿਹਾ ਕਿ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ 2-3 ਘੰਟੇ ...

ਪੂਰੀ ਖ਼ਬਰ »

ਤਿ੍ਪਤ ਬਾਜਵਾ ਵਲੋਂ ਵੋਟਰਾਂ ਦਾ ਧੰਨਵਾਦ

ਬਟਾਲਾ, 12 ਅਕਤੂਬਰ (ਕਾਹਲੋਂ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਹਲਕਾ ਫਤਹਿਗੜ੍ਹ੍ਹ ਚੂੜੀਆਂ ਦੇ ਵਿਧਾਇਕ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਨੇ ਅੱਜ ਹਲਕੇ ਦੇ ਵੋਟਰਾਂ ਦਾ ਵੱਡੀ ਗਿਣਤੀ 'ਚ ਅਮਨ-ਅਮਾਨ ਨਾਲ ਵੋਟਾਂ ਪਾਉਣ ਲਈ ਧੰਨਵਾਦ ਕਰਦਿਆਂ ਕਿਹਾ ਹੈ ...

ਪੂਰੀ ਖ਼ਬਰ »

ਚੋਣਾਂ ਖ਼ਤਮ ਹੁੰਦਿਆਂ ਹੀ ਜਾਖੜ ਰੁੱਝੇ ਮੀਟਿੰਗਾਂ 'ਚ

ਗੁਰਦਾਸਪੁਰ, 12 ਅਕਤੂਬਰ (ਕੇ.ਪੀ. ਸਿੰਘ)- ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਮਗਰੋਂ ਜਿੱਥੇ ਇਸ ਚੋਣ ਪ੍ਰਕਿਰਿਆ 'ਚ ਰੁੱਝੇ ਚੋਣ ਅਮਲੇ ਨੇ ਜ਼ਿੰਮੇਵਾਰੀ ਭਰੀ ਡਿਊਟੀ ਦੇਣ ਮਗਰੋਂ ਰਾਹਤ ਮਹਿਸੂਸ ਕੀਤੀ, ਉੱਥੇ ਪ੍ਰਮੁੱਖ ਉਮੀਦਵਾਰਾਂ ਦੀ ਲਗਾਤਾਰ ਤਿੰਨ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਮੀਟਿੰਗ 'ਚ ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ਕੀਤੀ ਚਰਚਾ

ਗੁਰਦਾਸਪੁਰ, 12 ਅਕਤੂਬਰ (ਕੇ.ਪੀ. ਸਿੰਘ)- ਜਮਹੂਰੀ ਕਿਸਾਨ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੀ ਮੀਟਿੰਗ ਸੰਤੋਖ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸੂਬਾ ਜਾਇੰਟ ਸਕੱਤਰ ਰਘਬੀਰ ਸਿੰਘ ਪਕੀਵਾਂ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਆਪਣੇ ਸੰਬੋਧਨ 'ਚ ਸ੍ਰੀ ...

ਪੂਰੀ ਖ਼ਬਰ »

ਲੋਕਾਂ ਦੇ ਦਿਲਾਂ 'ਚ ਉੱਤਰਨ ਦੀ ਥਾਂ, ਲੋਕਾਂ ਦੇ ਦਿਲੋਂ ਉੱਤਰਦੇ ਨਜ਼ਰ ਆਏ ਉਮੀਦਵਾਰ

ਤਿੱਬੜ, 12 ਅਕਤੂਬਰ (ਨਿਸ਼ਾਨਜੀਤ ਸਿੰਘ ਭੁੰਬਲੀ)- ਲੋਕ ਸਭਾ ਜ਼ਿਮਨੀ ਚੋਣਾਂ ਹਲਕਾ ਗੁਰਦਾਸਪੁਰ ਵਿਚ ਵੋਟਾਂ ਪਾਉਣ ਦਾ ਕੰਮ ਨੇਪਰੇ ਚੜ੍ਹ ਗਿਆ ਹੈ | ਇਨ੍ਹਾਂ ਚੋਣਾਂ ਲਈ 56 ਫ਼ੀਸਦੀ ਮਤਦਾਨ ਹੋਇਆ ਜਿਹੜਾ 2014 ਦੀਆਂ ਲੋਕ ਸਭਾ ਦੀਆਂ ਚੋਣਾਂ ਤੋਂ 14 ਫ਼ੀਸਦੀ ਘੱਟ ਹੈ | ਇਨ੍ਹਾਂ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਵਲੋਂ ਹਲਕੇ ਦੇ ਵੋਟਰਾਂ ਤੇ ਸਮਰਥਕਾਂ ਦਾ ਧੰਨਵਾਦ

ਬਟਾਲਾ, 12 ਅਕਤੂਬਰ (ਕਾਹਲੋਂ)- ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਮਾਝਾ ਜ਼ੋਨ ਪ੍ਰਧਾਨ ਸ: ਰਵੀਕਰਨ ਸਿਘ ਕਾਹਲੋਂ ਨੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਵੋਟਰਾਂ ਅਤੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਰੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਲੋਕ ਸਭਾ ...

ਪੂਰੀ ਖ਼ਬਰ »

ਲੜਕੀ ਦੇ ਭਰਾ ਵਲੋਂ ਪੁਲਿਸ 'ਤੇ ਕਾਰਵਾਈ ਨਾ ਕਰਨ ਦਾ ਦੋਸ਼

ਪਠਾਨਕੋਟ, 12 ਅਕਤੂਬਰ (ਚੌਹਾਨ)- ਪਠਾਨਕੋਟ ਦੇ ਮੁਹੱਲਾ ਸ਼ਾਸਤਰੀ ਨਗਰ ਦੀ ਵਿਆਹੁਤਾ ਲੜਕੀ ਪਾਇਲ (25) ਜੋ ਭੰਗਾਲਾ ਵਿਖੇ ਵਿਆਹੀ ਹੈ ਅਤੇ ਉਸ ਦੀ ਕਰੀਬ 6 ਮਹੀਨੇ ਦੀ ਬੱਚੀ 4 ਅਕਤੂਬਰ ਤੋਂ ਭੰਗਾਲਾ ਜਾਂਦੇ ਸਮੇਂ ਗੁੰਮ ਹੋ ਗਈਆਂ ਹਨ | ਜਿਸ ਦੀ ਰਿਪੋਰਟ ਥਾਣਾ ਡਵੀਜ਼ਨ ਨੰਬਰ 1 ...

ਪੂਰੀ ਖ਼ਬਰ »

ਟਰੱਕ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ

ਸਰਨਾ, 12 ਅਕਤੂਬਰ (ਬਲਵੀਰ ਰਾਜ)- ਸਰਨਾ ਫਲਾਈਓਵਰ ਨੇੜੇ ਇਕ ਟਰੱਕ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਆਪਣੇ ਸਕੂਟਰ 'ਤੇ ਸਵਾਰ ਹੋ ਕੇ ਪਿੰਡ ਖੋਬਾ ਨੰੂ ਜਾ ਰਿਹਾ ਸੀ ਕਿ ਸਰਨਾ ਫਲਾਈਓਵਰ ਨੇੜੇ ਮਲਕਪੁਰ ਸਾਈਡ ਤੋਂ ਆ ਰਹੇ ਟਰੱਕ ...

ਪੂਰੀ ਖ਼ਬਰ »

ਵਿਸ਼ਵ ਦਿ੍ਸ਼ਟੀ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ

ਪਠਾਨਕੋਟ, 12 ਅਕਤੂਬਰ (ਆਰ.ਸਿੰਘ)- ਸਿਹਤ ਵਿਭਾਗ ਪਠਾਨਕੋਟ ਵਲੋਂ ਨੈਸ਼ਨਲ ਪ੍ਰੋਗਰਾਮ ਫ਼ਾਰ ਕੰਟਰੋਲ ਆਫ਼ ਬਲਾਇੰਡਨੈਸ ਅਧੀਨ ਸਿਵਲ ਹਸਪਤਾਲ ਤੋਂ ਅੱਖਾਂ ਦੀ ਸੰਭਾਲ ਸਬੰਧੀ ਵਿਸ਼ਵ ਦਿ੍ਸ਼ਟੀ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਨੰੂ ਸਿਵਲ ਸਰਜਨ ਡਾ: ਨਰੇਸ਼ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਪਠਾਨਕੋਟ, 12 ਅਕਤੂਬਰ (ਚੌਹਾਨ)- ਸ੍ਰੀ ਸਾਈਾ ਗਰੁੱਪ ਆਫ਼ ਇੰਸਟੀਚਿਊਟ ਬਧਾਣੀ ਪਠਾਨਕੋਟ ਦੇ ਸਮੂਹ ਵਿਦਿਆਰਥੀਆਂ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਜਦੋਂ ਕਿ ਰਾਗੀ ਜਥੇ ਨੇ ...

ਪੂਰੀ ਖ਼ਬਰ »

ਨੋਟਬੰਦੀ ਅਤੇ ਜੀ.ਐਸ.ਟੀ ਤੋਂ ਦੁਖੀ ਲੋਕਾਂ ਤੇ ਵਪਾਰੀਆਂ ਨੇ ਵੋਟ ਨਾ ਪਾ ਕੇ ਜਤਾਈ ਨਰਾਜ਼ਗੀ

ਪਠਾਨਕੋਟ, 12 ਅਕਤੂਬਰ (ਚੌਹਾਨ)- ਗੁਰਦਾਸਪੁਰ ਜ਼ਿਮਨੀ ਚੋਣਾਂ ਲਈ ਪਈਆਂ ਘੱਟ ਵੋਟਾਂ ਕਾਰਨ ਸਭ ਹੈਰਾਨ ਹਨ | ਚੋਣ ਨੰੂ ਲੈ ਕੇ ਜਿਸ ਤਰ੍ਹਾਂ ਚੋਣ ਪ੍ਰਚਾਰ ਹੋਇਆ ਉਸ ਤਰ੍ਹਾਂ ਲੋਕਾਂ ਨੇ ਵੋਟਾਂ ਨਹੀਂ ਪਾਈਆਂ | ਇਸ ਦਾ ਮੁੱਖ ਕਾਰਨ ਨੋਟਬੰਦੀ ਅਤੇ ਜੀ.ਐਸ.ਟੀ ਤੋਂ ਦੁਖੀ ਆਮ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX