ਤਾਜਾ ਖ਼ਬਰਾਂ


ਉੱਘੇ ਅਦਾਕਾਰ ਨਰਿੰਦਰ ਜੱਟੂ ਦਾ ਹੋਇਆ ਦਿਹਾਂਤ
. . .  19 minutes ago
ਅੰਮ੍ਰਿਤਸਰ 15 ਨਵੰਬਰ (ਜਸਵੰਤ ਸਿੰਘ ਜੱਸ ) - ਟੀਵੀ, ਰੰਗਮੰਚ ਅਤੇ ਫ਼ਿਲਮਾਂ ਦੇ ਉੱਘੇ ਅਦਾਕਾਰ ਨਰਿੰਦਰ ਜੱਟੂ ਹੁਣ ਇਸ ਦੁਨੀਆਂ ਵਿਚ ਨਹੀਂ ਰਹੇ। ਬੀਤੀ ਦੇਰ ਰਾਤ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਪੰਜ ਛੇ ਵਰ੍ਹਿਆਂ ਤੋਂ ਯਾਦਦਾਸ਼ਤ ਭੁੱਲ ਜਾਣ ਕਾਰਨ ਬਿਮਾਰ ਸਨ ਅਤੇ ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਕੀਤਾ...
ਦੀਪਿਕਾ ਰਣਵੀਰ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ
. . .  49 minutes ago
ਅੰਮ੍ਰਿਤਸਰ, 15 ਨਵੰਬਰ (ਰਾਜੇਸ਼ ਕੁਮਾਰ) - ਬਾਲੀਵੁੱਡ ਦੇ ਮਸ਼ਹੂਰ ਸਟਾਰ ਰਣਵੀਰ ਸਿੰਘ ਆਪਣੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਆਪਣੀ ਪਤਨੀ ਅਤੇ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਦੀਪਿਕਾ ਪਾਦੂਕੋਣ ਨਾਲ ਅੱਜ ਤੜਕੇ 4:30 ਵਜੇ ਦੇ ਕਰੀਬ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ...
ਦਿੱਲੀ 'ਚ ਪ੍ਰਦੂਸ਼ਣ ਕਾਰਨ ਹਾਲਾਤ ਖ਼ਰਾਬ, ਨਹੀਂ ਮਿਲ ਰਹੀ ਰਾਹਤ
. . .  about 1 hour ago
ਨਵੀਂ ਦਿੱਲੀ, 15 ਨਵੰਬਰ - ਦਿੱਲੀ ਵਿਚ ਪ੍ਰਦੂਸ਼ਣ ਦੀ ਸਥਿਤੀ ਬੇਹੱਦ ਗੰਭੀਰ ਹੈ। ਪੂਰੀ ਦਿੱਲੀ 'ਤੇ ਧੁੰਦ ਦੀ ਚਾਦਰ ਛਾਈ ਹੋਈ ਹੈ। ਜਿਸ ਦੇ ਚੱਲਦਿਆਂ ਵਿਜ਼ੀਬਿਲਿਟੀ (ਦ੍ਰਿਸ਼ਟਤਾ) ਸਿਰਫ਼ 400 ਮੀਟਰ ਰਹਿ ਗਈ ਹੈ। ਏਅਰ ਕੁਆਲਿਟੀ ਇੰਡੈਕਸ ਦਿੱਲੀ 'ਚ ਪੀ.ਐਮ 2.5 ਤੇ ਪੀ.ਐਮ 10 ਦਾ ਪੱਧਰ 500 ਤੱਕ ਪਹੁੰਚ...
ਅੱਜ ਦਾ ਵਿਚਾਰ
. . .  about 1 hour ago
ਲੋਕ ਆਗੂ ਮਨਜੀਤ ਧਨੇਰ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚੋਂ ਹੋਏ ਰਿਹਾਅ
. . .  1 day ago
ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਜੇਲ੍ਹ ਬਰਨਾਲਾ ਵਿਖੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਲੋਕ ਆਗੂ ਮਨਜੀਤ ਧਨੇਰ ਨੂੰ ਰਾਜਪਾਲ ਪੰਜਾਬ ਵਲੋਂ ਉਮਰ ਕੈਦ ਦੀ ਸਜ਼ਾ ਰੱਦ ਕੀਤੇ ਜਾਣ ਤੋਂ ਬਾਅਦ ਅੱਜ ਦੇਰ ਸ਼ਾਮ ...
ਅਣਪਛਾਤੇ ਵਿਅਕਤੀਆਂ ਨੇ ਕੀਤਾ ਨੌਜਵਾਨ ਦਾ ਕਤਲ
. . .  1 day ago
ਖੰਨਾ, 14 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਦੇਰ ਸ਼ਾਮ ਸਥਾਨਕ ਮਲੇਰਕੋਟਲਾ ਰੋਡ ਤੋਂ ਮੁੜਦੀ ਇਕ ਸੜਕ 'ਤੇ ਇਕ ਨੌਜਵਾਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਦਾਹ ਮਾਰ ਕੇ ਕਤਲ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਸੰਦੀਪ ਸਿੰਘ...
ਕਿਸਾਨ ਜਥੇਬੰਦੀ ਵੱਲੋਂ ਕਿਸਾਨਾਂ ਖ਼ਿਲਾਫ਼ ਦਰਜ ਕੇਸਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਪੱਧਰੀ ਧਰਨਾ ਜੈਤੋ 'ਚ ਦਿੱਤਾ
. . .  1 day ago
ਜੈਤੋ, 14 ਨਵੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਪੰਜਾਬ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ਵਿਚ ਪੰਜਾਬ ਪੱਧਰ 'ਤੇ ਵੱਡੀ ਗਿਣਤੀ 'ਚ ਕਿਸਾਨਾਂ ...
ਖਾੜਕੂ ਸਿੰਘ ਲਾਲ ਸਿੰਘ ਦੀ ਰਿਹਾਈ ਅੱਜ ਨਾ ਹੋ ਸਕੀ ਸੰਭਵ
. . .  1 day ago
ਨਾਭਾ ,14 ਨਵੰਬਰ (ਕਰਮਜੀਤ ਸਿੰਘ ) -ਕੇਂਦਰ ਸਰਕਾਰ ਵੱਲੋਂ ਸਿੱਖ ਕੈਦੀਆ ਦੀ ਰਿਹਾਈ ਦੇ ਜਾਰੀ ਕੀਤੇ ਹੁਕਮਾਂ ਤੇ ਪੰਜਾਬ ਦੇ 8 ਸਿੱਖ ਕੈਦੀਆ ਦੇ ਨਾਮ ਸਾਹਮਣੇ ਆਏ ਜਿਨ੍ਹਾਂ ਵਿਚੋਂ ਦੋ ਸਿੱਖ ਕੈਦੀ ਮੈਕਸੀਮਮ ਸਿਕਉਰਟੀ ...
ਜ਼ਿਲ੍ਹਾ ਮੋਹਾਲੀ ਦੇ ਪਿੰਡ ਦਿਆਲਪੁਰਾ 'ਚ ਰੱਖਿਆ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ਨੀਂਹ ਪੱਥਰ
. . .  1 day ago
ਚੰਡੀਗੜ੍ਹ, 14 ਨਵੰਬਰ, {ਹੈਪੀ ਪੰਡਵਾਲਾ}-ਅੱਜ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਪ੍ਰਨੀਤ ਕੌਰ ਵੱਲੋਂ ਮੋਹਾਲੀ ਜ਼ਿਲ੍ਹੇ ਦੇ ਪਿੰਡ ਦਿਆਲਪੁਰਾ ਵਿਖੇ ਸੂਬੇ ਦੇ ਪਹਿਲੇ ਆਯੂਸ਼ ਹਸਪਤਾਲ ਦਾ ...
ਪਿੰਡ ਕਾਲੇ ਕੇ ਦੇ ਨੌਜਵਾਨ ਦੀ ਵਧੇਰੇ ਨਸ਼ੇ ਦੀ ਡੋਜ਼ ਲੈਣ ਕਾਰਣ ਮੌਤ
. . .  1 day ago
ਟਾਂਗਰਾ, 14 ਨਵੰਬਰ ( ਹਰਜਿੰਦਰ ਸਿੰਘ ਕਲੇਰ )-ਪਿੰਡ ਕਾਲੇ ਕੇ ਦੇ ਇਕ ਨੌਜਵਾਨ ਵੱਲੋਂ ਵਧੇਰੇ ਨਸ਼ੇ ਦੀ ਓਵਰ ਡੋਜ਼ ਕਾਰਣ ਮੌਤ ਹੋ ਗਈ ਹੈ। ਪਿੰਡ ਵਾਸੀਆ ਨੇ ਦੱਸਿਆ ਕਿ ਰਣਜੀਤ ਸਿੰਘ ਪੁੱਤਰ ਬਲਦੇਵ ਸਿੰਘ ਵਿਆਹਿਆ ਹੋਇਆ ਸੀ...
14 ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਜਥੇਦਾਰ ਫੱਗੂਵਾਲਾ ਦੀ ਭੁੱਖ ਹੜਤਾਲ ਖ਼ਤਮ
. . .  1 day ago
ਸੰਗਰੂਰ, 14 ਨਵੰਬਰ (ਧੀਰਜ ਪਿਸ਼ੋਰੀਆ) - ਤਕਰੀਬਨ 10 ਸਾਲ ਪਹਿਲਾ ਸ੍ਰੀ ਅਕਾਲ ਤਖਤ ਤੋਂ ਜਾਰੀ ਹੋਏ ਹੁਕਮਨਾਮੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜ਼ਿਲ੍ਹਾ ਸੰਗਰੂਰ ਦੇ ਮਸਤੂਆਣਾ...
ਕਾਰ ਮੋਟਰਸਾਈਕਲ ਦੀ ਟੱਕਰ ਚ ਪਤੀ-ਪਤਨੀ ਦੀ ਮੌਤ
. . .  1 day ago
ਰਾਏਕੋਟ, 14 ਨਵੰਬਰ (ਸੁਸ਼ੀਲ) ਸਥਾਨਕ ਸ਼ਹਿਰ ਚੋਂ ਲੰਘਦੇ ਲੁਧਿਆਣਾ-ਬਠਿੰਡਾ ਰਾਜ ਮਾਰਗ 'ਤੇ ਇੱਕ ਮੋਟਰਸਾਈਕਲ ਅਤੇ ਇੱਕ ਸਵਿਫ਼ਟ ਕਾਰ ਦਰਮਿਆਨ ਹੋਈ ਜ਼ਬਰਦਸਤ ਟੱਕਰ...
ਪੱਤਰਕਾਰਾਂ ਨਾਲ ਉਲਝੇ ਸਿੱਧੂ ਮੂਸੇਵਾਲਾ ਦੇ ਬਾਊਂਸਰ
. . .  1 day ago
ਅੰਮ੍ਰਿਤਸਰ, 14 ਨਵੰਬਰ (ਰਾਜੇਸ਼ ਕੁਮਾਰ) - ਵਿਵਾਦਾਂ 'ਚ ਘਿਰੇ ਗਾਇਕ ਸਿੱਧੂ ਮੂਸੇਵਾਲਾ ਦੀ ਅੰਮ੍ਰਿਤਸਰ ਫੇਰੀ ਦੌਰਾਨ ਪੱਤਰਕਾਰਾਂ ਵੱਲੋਂ ਸਵਾਲ ਪੁੱਛੇ ਜਾਣ 'ਤੇ ਸਿੱਧੂ ਮੂਸੇਵਾਲਾ ਦੇ...
ਐੱਸ.ਪੀ ਸਿੰਘ ਓਬਰਾਏ 1100 ਸ਼ਰਧਾਲੂਆਂ ਨੂੰ ਹਰ ਸਾਲ ਕਰਵਾਉਣਗੇ ਕਰਤਾਰਪੁਰ ਸਾਹਿਬ ਦੇ ਮੁਫ਼ਤ ਦਰਸ਼ਨ
. . .  1 day ago
ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ) - ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ: ਐੱਸ ਪੀ ਸਿੰਘ ਓਬਰਾਏ 1100 ਲੋੜਵੰਦ ਸ਼ਰਧਾਲੂਆਂ ਨੂੰ ਇੱਕ ਸਾਲ ਦੌਰਾਨ ਆਪਣੇ ਖਰਚੇ 'ਤੇ ਪਾਕਿਸਤਾਨ ਸਥਿਤ ਗੁ: ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ...
ਬੰਗਲਾਦੇਸ਼ ਖ਼ਿਲਾਫ਼ ਪਹਿਲੇ ਟੈਸਟ ਦੇ ਪਹਿਲੇ ਦਿਨ ਭਾਰਤ ਦੀ ਸਥਿਤੀ ਮਜ਼ਬੂਤ
. . .  1 day ago
ਇੰਦੌਰ, 14 ਨਵੰਬਰ - ਭਾਰਤ ਬੰਗਲਾਦੇਸ਼ ਵਿਚਕਾਰ ਪਹਿਲੇ ਟੈਸਟ ਮੈਚ ਦੇ ਪਹਿਲੇ ਦਿਨ ਟਾਸ ਜਿੱਤ ਕੇ ਬੰਗਲਾਦੇਸ਼ ਨੇ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ ਤੇ ਬੰਗਲਾਦੇਸ਼ ਦੀ ਪੂਰੀ ਟੀਮ...
ਰਣਬੀਰ ਸਿੰਘ ਤੇ ਦੀਪਿਕਾ ਪਾਦੂਕੋਣ ਪਹੁੰਚੇ ਰਾਜਾਸਾਂਸੀ
. . .  1 day ago
ਭਾਰਤ-ਬੰਗਲਾਦੇਸ਼ ਪਹਿਲਾ ਟੈਸਟ : ਪਹਿਲੇ ਦਿਨ ਦੀ ਖੇਡ ਖ਼ਤਮ ਹੋਣ 'ਤੇ ਭਾਰਤ 86/1
. . .  1 day ago
ਜੇ.ਐਨ.ਯੂ 'ਚ ਸਵਾਮੀ ਵਿਵੇਕਾਨੰਦ ਦੀ ਮੂਰਤੀ ਤੋੜੀ
. . .  1 day ago
ਸੁਪਰੀਮ ਕੋਰਟ ਦੇ ਫ਼ੈਸਲੇ ਉੱਪਰ ਬੋਲੇ ਅਮਿਤ ਸ਼ਾਹ
. . .  1 day ago
ਰੇਲਵੇਂ ਨੇ ਡੇਰਾ ਬਾਬਾ ਨਾਨਕ ਰੇਲਵੇ ਸਟੇਸ਼ਨ 'ਚ ਸਥਾਪਿਤ ਕੀਤਾ ਵਾਈ ਫਾਈ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਅੰਮ੍ਰਿਤਸਰ

ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ 'ਮਸਤੀ' ਸਮੇਤ ਦੋ ਕਾਬੂ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਗੈਂਗਸਟਰ ਜੱਗੂ ਭਗਵਾਨਪੁਰੀਆ, ਬੌਬੀ ਮਲਹੋਤਰਾ ਤੇ ਸੋਨੂੰ ਕੰਗਲਾ ਦੇ ਨਜਦੀਕੀ ਸਾਥੀ ਵਜੋਂ ਵਿਚਰਦੇ ਬਦਨਾਮ ਗੈਂਗਸਟਰ 'ਮਸਤੀ' ਸਣੇ ਦੋ ਗੈਂਗਸਟਰਾਂ ਨੂੰ ਗਿ੍ਫਤਾਰ ਕਰਨ 'ਚ ਅੰਮਿ੍ਤਸਰ ਪੁਲਿਸ ਨੇ ਸਫਲਤਾ ਹਾਸਿਲ ਕੀਤੀ ਹੈ | ...

ਪੂਰੀ ਖ਼ਬਰ »

ਪ੍ਰਮੁੱਖ ਦਾਣਾ ਮੰਡੀ 'ਚ ਸੂਬਾ ਪ੍ਰਧਾਨ ਡਾ: ਸਤਨਾਮ ਦੀ ਅਗਵਾਈ 'ਚ ਕਾਰਕੁੰਨਾਂ ਨੇ ਵਲੋਂ ਪ੍ਰਦਰਸ਼ਨ

ਅਜਨਾਲਾ, 12 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਪ੍ਰਮੁੱਖ ਦਾਣਾ ਮੰਡੀ ਵਿਖੇ ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਡਾ: ਸਤਨਾਮ ਸਿੰਘ ਅਜਨਾਲਾ ਦੀ ਅਗਵਾਈ 'ਚ ਸਭਾ ਦੇ ਕਾਰਕੁੰਨਾਂ ਨੇ ਜਿੱਥੇ ਕਥਿਤ ਤੌਰ 'ਤੇ ਨਿੱਜੀ ਖਰੀਦਦਾਰਾਂ ਵਲੋਂ ਕਥਿਤ ਤੌਰ ...

ਪੂਰੀ ਖ਼ਬਰ »

ਮੈਡੀਕਲ ਕਾਲਜ ਦੇ ਕਾਰਡਿਓਲੋਜੀ ਵਿਭਾਗ ਦਾ ਡਾਕਟਰ ਹੁਣ ਨਹੀਂ ਦੇਵੇਗਾ ਅਸਤੀਫ਼ਾ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਮੈਡੀਕਲ ਕਾਲਜ ਦੇ ਕਾਰਡਿਓਲੋਜੀ ਵਿਭਾਗ ਦੇ ਇਕ ਮਾਤਰ ਸੀਨੀਅਰ ਡਾ: ਰਾਜੀਵ ਅਰੋੜਾ ਹੁਣ ਅਸਤੀਫ਼ਾ ਨਹੀਂ ਦੇਣਗੇ ਤੇ ਪਹਿਲਾਂ ਦੀ ਤਰ੍ਹਾਂ ਆਪਣੀਆਂ ਮੈਡੀਕਲ ਸੇਵਾਵਾਂ ਜਾਰੀ ਰੱਖਣਗੇ | ਇਹ ਫ਼ੈਸਲਾ ਉਨ੍ਹਾਂ ਪਿ੍ੰ: ਡਾ: ਤੇਜਬੀਰ ...

ਪੂਰੀ ਖ਼ਬਰ »

ਦਿਨ ਦਿਹਾੜੇ ਘਰ 'ਚ ਚੋਰੀ

ਰਮਦਾਸ, 12 ਅਕਤੂਬਰ (ਜਸਵੰਤ ਸਿੰਘ ਵਾਹਲਾ)-ਸਥਾਨਕ ਕਸਬੇ ਦੇ ਵਾਰਡ ਨੰਬਰ-4 ਦੇ ਸਾਹਿਬ ਸਿੰਘ ਪੁੱਤਰ ਸੂਰਤਾ ਸਿੰਘ ਬੀਤੇ ਦਿਨੀਂ ਦੁਪਹਿਰ 12 ਵਜੇ ਦੇ ਕਰੀਬ ਆਪਣੀ ਪਤਨੀ ਨੂੰ ਨਾਲ ਲੈ ਕੇ ਕਸਬਾ ਰਮਦਾਸ ਦੇ ਬਾਜ਼ਾਰ 'ਚੋਂ ਡਾਕਟਰ ਦੀ ਦੁਕਾਨ ਤੋਂ ਦਵਾਈ ਲੈਣ ਗਏ ਤੇ ਘਰ ਦੇ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਕਰਨ ਵਾਲੇ ਇਕ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ ਜਦਕਿ ਉਕਤ ਵਿਅਕਤੀ ਰੇਤ ਵਾਲਾ ਟਰੈਕਟਰ ਟਰਾਲੀ ਛੱਡ ਕੇ ਫ਼ਰਾਰ ਹੋ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

10 ਸਰਕਾਰੀ ਪ੍ਰਾਇਮਰੀ ਸਕੂਲ ਇੱਕੋ ਸਮੂਹ 'ਚ ਮਰਜ਼

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਜ਼ਿਲੇ੍ਹ 'ਚ ਇੱਕ ਹੀ ਕੈਂਪਸ (ਚਾਰਦੀਵਾਰੀ) 'ਚ ਚੱਲ ਰਹੇ 10 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਜਿੱਥੇ ਮਰਜ਼ ਕੀਤਾ ਗਿਆ ਹੈ ਉੱਥੇ ਹੀ ਵਾਧੂ ਅਧਿਆਪਕਾਂ ਨੂੰ ਹੋਰਨਾਂ ਸਕੂਲਾਂ 'ਚ ਤਬਦੀਲ ਕਰ ...

ਪੂਰੀ ਖ਼ਬਰ »

ਨਗਰ ਸੁਧਾਰ ਟਰੱਸਟ ਘੁਟਾਲੇ ਦੇ ਕਥਿਤ ਦੋਸ਼ੀ ਸੰਜੇ ਕਪੂਰ ਦੀ ਜ਼ਮਾਨਤ ਦੀ ਅਰਜ਼ੀ ਰੱਦ

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਨਗਰ ਸੁਧਾਰ ਟਰੱਸਟ ਘੁਟਾਲੇ ਦੇ ਆਰੋਪੀਆਂ 'ਚ ਸ਼ਾਮਿਲ ਟਰੱਸਟ ਦੇ ਚਾਰਟਰਡ ਅਕਾਊਾਟੈਂਟ ਸੰਜੇ ਕਪੂਰ ਵਲੋਂ ਅਦਾਲਤ 'ਚ ਪੇਸ਼ਗੀ ਜ਼ਮਾਨਤ ਲਈ ਦਾਇਰ ਕੀਤੀ ਅਪੀਲ ਸਥਾਨਕ ਸੈਸ਼ਨ ਕੋਰਟ ਦੁਆਰਾ ਅੱਜ ਰੱਦ ਕਰ ਦਿੱਤੀ ਗਈ ...

ਪੂਰੀ ਖ਼ਬਰ »

ਸਕੂਲ ਵੈਨ ਵਲੋਂ ਫੇਟ ਮਾਰਨ ਨਾਲ ਲੜਕੀ ਦੀ ਮੌਤ ਤੇ ਇਕ ਜ਼ਖ਼ਮੀ, ਮਾਮਲਾ ਦਰਜ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਅੱਜ ਸਵੇਰੇ ਇਕ ਨਿੱਜੀ ਸਕੂਲ ਦੀ ਬੱਸ ਵਲੋਂ ਫੇਟ ਮਾਰ ਦੇਣ ਨਾਲ ਇਕ ਲੜਕੀ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖ਼ਮੀ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਤਪਾਲ ਸਿੰਘ ...

ਪੂਰੀ ਖ਼ਬਰ »

ਵਿਰਾਸਤੀ ਮਾਰਗ ਦੀਆਂ ਸਕਰੀਨਾਂ 'ਤੇ ਬੰਦ ਪਏ ਗੁਰਬਾਣੀ ਪ੍ਰਸਾਰਨ ਨੂੰ ਲੈ ਕੇ ਸ਼ਰਧਾਲੂਆਂ 'ਚ ਰੋਸ

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਟਾਊਨ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਲਗਾਈਆਂ ਗਈਆਂ ਐਲ. ਈ. ਡੀ. ਸਕਰੀਨਾਂ 'ਤੇ ਬੰਦ ਕੀਤੇ ਗਏ ਗੁਰਬਾਣੀ ਦੇ ਕੀਰਤਨ ਦੇ ਪ੍ਰਸਾਰਨ ਨੂੰ ਲੈ ਕੇ ਸ਼ਰਧਾਲੂਆਂ 'ਚ ਭਾਰੀ ਰੋਸ ...

ਪੂਰੀ ਖ਼ਬਰ »

ਅੰਮਿ੍ਤਸਰ ਕਾਲਜ ਆਫ਼ ਇੰਜੀਨੀਅਰਿੰਗ ਐਾਡ ਟੈਕਨਾਲੋਜੀ 'ਚ ਵਿਸ਼ਾਲ ਖ਼ੂਨਦਾਨ ਕੈਂਪ ¸100 ਯੂਨਿਟ ਖ਼ੂਨ ਇਕੱਤਰ ਕੀਤਾ

ਮਾਨਾਂਵਾਲਾ, 12 ਅਕਤੂਬਰ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਕਾਲਜ ਆਫ਼ ਇੰਜੀਨੀਅਰਿੰਗ ਕਾਲਜ ਦੇ ਵਿਹੜੇ 'ਚ ਐਨ.ਐਸ.ਐਸ. ਵਿੰਗ ਤੇ ਸਮਾਜ ਸੇਵੀ ਸੰਸਥਾ ਜਾਗਰਿਤੀ ਦੇ ਕਾਰਕੁੰਨਾਂ ਵਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦਾ ਉਦਘਾਟਨ ਰਾਮ ਆਸ਼ਰਮ ਸੀਨੀਅਰ ਸੈਕੰਡਰੀ ਸਕੂਲ ਦੇ ਪਿ੍ੰਸੀਪਲ ਨੀਤੂ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤਾ | ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ: ਵੀ.ਕੇ. ਬੰਗਾ ਨੇ ਵੀ ਖੂਨਦਾਨ ਕੀਤਾ | ਇਸ ਕੈਂਪ 'ਚ ਗੁਰੂ ਨਾਨਕ ਦੇਵ ਹਸਪਤਾਲ ਐਾਡ ਰਿਸਰਚ ਸੈਂਟਰ ਦੇ ਪੈਰਾਮੈਡੀਕਲ ਸਟਾਫ਼ ਨੇ ਸਹਾਇਕ ਪ੍ਰੋਫ਼ੈਸਰ ਡਾ: ਵਿਵੇਕ ਖੰਨਾ ਦੀ ਅਗਵਾਈ ਹੇਠ 100 ਯੂਨਿਟ ਖ਼ੂਨ ਇਕੱਤਰ ਕੀਤਾ, ਇਸ ਤਰ੍ਹਾਂ ਅੰਮਿ੍ਤਸਰ ਇੰਜੀਨੀਅਰਿੰਗ ਕਾਲਜ ਵਲੋਂ 5540 ਯੂਨਿਟ ਖ਼ੂਨਦਾਨ ਕਰਨ ਦਾ ਰਿਕਾਰਡ ਕਾਇਮ ਹੋ ਗਿਆ ਹੈ | ਇਸ ਮੌਕੇ ਕਾਲਜ ਦੇ ਚੇਅਰਮੈਨ ਤੇ ਸੀ.ਈ.ਓ. ਐਡਵੋਕੇਟ ਅਮਿਤ ਸ਼ਰਮਾ ਤੇ ਵਿੱਤ ਨਿਰਦੇਸ਼ਕ ਸ੍ਰੀਮਤੀ ਰਾਗਨੀ ਸ਼ਰਮਾ ਨੇ ਐਨ.ਐਸ.ਐਸ. ਵਿੰਗ ਤੇ ਸੰਸਥਾ ਜਾਗਰਿਤੀ ਦੇ ਵਲੰਟੀਅਰਾਂ ਦੇ ਉਪਰਾਲੇ ਦੀ ਸ਼ਾਲਘਾ ਕੀਤੀ |


ਖ਼ਬਰ ਸ਼ੇਅਰ ਕਰੋ

21 ਨੂੰ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਗੁਰਦੁਆਰਾ ਕੱਥੂਨੰਗਲ ਵਿਖੇ ਸੰਗਤਾਂ ਦੀ ਇਕੱਤਰਤਾ

ਕੱਥੂਨੰਗਲ, 12 ਅਕਤੂਬਰ (ਡਾ: ਦਲਵਿੰਦਰ ਸਿੰਘ ਰੰਧਾਵਾ)-ਪੱੁਤਰਾਂ ਦੇ ਦਾਨੀ 'ਤੇ ਬ੍ਰਹਮ ਗਿਆਨੀ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦਾ ਜਨਮ ਦਿਹਾੜਾ 'ਤੇ ਹਰੇਕ ਸਾਲ ਦੀ ਤਰ੍ਹਾਂ ਐਤਕੀ ਵੀ 23-24 ਅਕਤੂਬਰ (7-8 ਕੱਤਕ) ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ...

ਪੂਰੀ ਖ਼ਬਰ »

ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਵਿਖੇ 'ਕਾਲਾ ਦਿਵਸ' ਮਨਾਇਆ

ਬਿਆਸ, 12 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਨਿੱਜੀ ਸਕੂਲਾ ਦੇ ਵੱਖ-ਵੱਖ ਸੰਗਠਨਾ ਦੁਆਰਾ ਦਿੱਤੇ ਸੱਦੇ ਤੇ ਅੱਜ ਸੈਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਵਿਖੇ ਫਾਦਰ ਲਾਰੈਂਸ ਤੇ ਸਕੂਲ ਪਿ੍ੰਸੀਪਲ ਸਿਸਟਰ ਲਿਸਬਾ ਦੀ ਅਗਵਾਈ ਹੇਠ ਸਮੂਹ ਮੈਨੇਜਮੈਂਟ ਸਟਾਫ ਤੇ ਅਧਿਆਪਕਾ ...

ਪੂਰੀ ਖ਼ਬਰ »

ਤਰਲੋਕ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਇਥੋਂ ਨਾਲ ਲਗਦੇ ਪਿੰਡ ਦਾਦੂਪੁਰਾ ਦੇ ਵਸਨੀਕ ਤਰਲੋਕ ਸਿੰਘ ਗਿੱਲ ਜਿਹੜੇ ਕਿ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਤੇ 29 ਸਤੰਬਰ ਨੰੂ ਅਦਾ ਲਈ ਅਲਵਿਦਾ ਕਹਿ ਕੇ ਅਕਾਲ ਪੁਰਖ ਦੇ ਚਰਨਾਂ 'ਚ ਬਿਰਾਜੇ ਸਨ ਉਨ੍ਹਾਂ ਨਮਿਤ ਰਖਾਏ ਗਏ ...

ਪੂਰੀ ਖ਼ਬਰ »

ਵਪਾਰੀਆਂ ਦਾ ਮਾਮੂਲੀ ਰਿਆਇਤਾਂ ਨਾਲ ਮੁੜ ਲੀਹਾਂ 'ਤੇ ਆਉਣਾ ਮੁਸ਼ਕਿਲ : ਵਿਧਾਇਕ ਹਰਪ੍ਰਤਾਪ

ਅਜਨਾਲਾ, 12 ਅਕਤੂਬਰ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਸ਼ਹਿਰ 'ਚ ਡੀ.ਆਰ. ਹਾਲ ਵਿਖੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਦੇ ਉੱਦਮ ਨਾਲ ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਪ੍ਰਵੀਨ ਕੁਕਰੇਜਾ, ਸ਼ਹਿਰੀ ਚੇਅਰਮੈਨ ਦੀਪਕ ਅਰੋੜਾ, ਵਪਾਰ ਮੰਡਲ ...

ਪੂਰੀ ਖ਼ਬਰ »

ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅਜਨਾਲਾ 1 ਬਲਕਾਰ ਸਿੰਘ ਨੇ ਚਾਰਜ ਸੰਭਾਲਿਆ

ਅਜਨਾਲਾ, 12 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਦੇ ਹੁਕਮਾਂ ਤਹਿਤ ਬਲਕਾਰ ਸਿੰਘ ਸਿੱਧੂ ਨੇ ਅੱਜ ਬਤੌਰ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਅਜਨਾਲਾ-1 ਵਜੋਂ ਚਾਰਜ ਸੰਭਾਲ ਲਿਆ ਹੈ | ਉਹ ਬਲਾਕ ਜੰਡਿਆਲਾ ਗੁਰੂ ਤੋਂ ਬਦਲ ਕੇ ਇਥੇ ਆਏ ਹਨ | ਸ: ਸਿੱਧੂ ਦੇ ...

ਪੂਰੀ ਖ਼ਬਰ »

ਨਵਰਬੀਰ ਦੇ ਝੋਟੇ ਬਾਬਰ ਤੇ ਢਿੱਲੋਂ ਦੇ ਘੋੜੇ ਕੋਬਰਾ ਨੇ ਜਿੱਤੇ ਪਹਿਲੇ ਇਨਾਮ

ਵੇਰਕਾ, 12 ਅਕਤੂਬਰ (ਪਰਮਜੀਤ ਸਿੰਘ ਬੱਗਾ)-ਬੀਤੇ ਦਿਨ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਵਿਭਾਗ ਦੁਆਰਾ ਵੱਲ੍ਹਾ ਦੀ ਪਸ਼ੂ ਮੰਡੀ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਦੌਰਾਨ ਨੌਜਵਾਨ ਪਸ਼ੂ ਪਾਲਕ ਨਵਰਬੀਰ ਸਿੰਘ ਵੇਰਕਾ ਦੇ ਝੋਟੇ ਬਾਬਰ ਤੇ ਨੀਲੀ ...

ਪੂਰੀ ਖ਼ਬਰ »

ਮੁੱਢਲਾ ਸਿਹਤ ਕੇਂਦਰ ਮਜੀਠਾ ਵਿਖੇ ਐਸ.ਐਮ.ਓ. ਡਾ: ਤਰਲੋਚਨ ਸਿੰਘ ਨੇ ਅਹੁਦਾ ਸੰਭਾਲਿਆ

ਮਜੀਠਾ, 12 ਅਕਤੂਬਰ (ਮਨਿੰਦਰ ਸਿੰਘ ਸੋਖੀ)-ਮੁੱਢਲਾ ਸਿਹਤ ਕੇਂਦਰ ਮਜੀਠਾ ਡਾ: ਤਰਲੋਚਨ ਸਿੰਘ ਨੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਸੰਭਾਲ ਲਿਆ, ਇਹ ਅਹੁਦਾ ਸੀਨੀਅਰ ਮੈਡੀਕਲ ਅਫਸਰ ਡਾ: ਸੁਦੇਸ਼ ਨਾਜ਼ ਦੇ ਸੇਵਾ ਮੁਕਤ ਹੋਣ ਉਪਰੰਤ ਖਾਲੀ ਹੋਇਆ ਸੀ | ਡਾ: ...

ਪੂਰੀ ਖ਼ਬਰ »

ਭਾਰਤ ਸਰਕਾਰ ਸੀ.ਬੀ.ਆਈ. ਦੀ ਕਾਰਜਪ੍ਰਣਾਲੀ 'ਤੇ ਨਿਗ੍ਹਾ ਰੱਖੇ : ਪ੍ਰੋ: ਚਾਵਲਾ

ਅੰਮਿ੍ਤਸਰ, 12 ਅਕਤੂਬਰ (ਹਰਮਿੰਦਰ ਸਿੰਘ)-ਸਾਬਕਾ ਸਿਹਤ ਮੰਤਰੀ ਪ੍ਰੋ: ਲਕਸ਼ਮੀ ਕਾਂਤਾ ਚਾਵਲਾ ਨੇ 2008 'ਚ ਹੋਏ ਆਰੂਸ਼ੀ ਹੱਤਿਆ ਕਾਂਡ 'ਚ ਇਲਾਹਾਬਾਦ ਹਾਈਕੋਰਟ ਵਲੋਂ ਆਰੂਸ਼ੀ ਦੇ ਮਾਤਾ-ਪਿਤਾ ਨੂੰ ਬਰੀ ਕਰਨ ਸਬੰਧੀ ਸੁਣਾਏ ਫ਼ੈਸਲੇ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਅੰਮਿ੍ਤਸਰ ਤੇ ਬੀੜ ਬਾਬਾ ਬੁੱਢਾ ਸਾਹਿਬ ਕਾਲਜ ਤਰਨ ਤਾਰਨ ਬਣੇ ਜੇਤੂ

ਅੰਮਿ੍ਤਸਰ, 12 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖੇਡ ਵਿਭਾਗ ਵਲੋਂ ਕਰਵਾਈ ਗਈ ਮਰਦਾਂ ਦੀ ਅੰਤਰ ਕਾਲਜ ਵਾਲੀਬਾਲ ਪ੍ਰਤੀਯੋਗਤਾ ਅੱਜ ਸਮਾਪਤ ਹੋ ਗਈ | ਵਰਸਿਟੀ ਵਾਲੀ ਕੋਚ ਜਗਦੀਪ ਸਿੰਘ ਨੇ ਦੱਸਿਆ ਕਿ ਏ ਡਵੀਜ਼ਨ ਖੇਤਰ 'ਚ ਖ਼ਾਲਸਾ ...

ਪੂਰੀ ਖ਼ਬਰ »

ਯੂਨੀਵਰਸਿਟੀ ਡੈਮੋਕ੍ਰੇਟਿਕ ਇੰਪਲਾਈਜ਼ ਫ਼ਰੰਟ ਦੇ ਉਮੀਦਵਾਰਾਂ ਨੇ ਵੀ ਕਾਗ਼ਜ਼ ਕਰਵਾਏ ਦਾਖਲ

ਅੰਮਿ੍ਤਸਰ, 12 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 24 ਅਕਤੂਬਰ ਨੂੰ ਹੋਣ ਵਾਲੀ ਨਾਨ ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ ਲਈ ਅੱਜ ਨਾਮਜ਼ਦਗੀ ਪੱਤਰ ਭਰਨ ਦਾ ਸਮਾਂ ਖ਼ਤਮ ਹੋ ਗਿਆ | ਅਖੀਰਲੇ ਦਿਨ ਯੂਨੀਵਰਸਿਟੀ ਡੈਮੋਕ੍ਰੇਟਿਕ ...

ਪੂਰੀ ਖ਼ਬਰ »

ਡੀ.ਏ.ਵੀ. ਸੀ:ਸੈ: ਸਕੂਲ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ

ਅੰਮਿ੍ਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਵਿਦਿਆਰਥੀ ਨੇ 21ਵੀਂ ਜ਼ਿਲ੍ਹਾ ਅੋਕੀਨਾਵਾ ਗੋਜੋਰੂ ਕਰਾਟੇ ਡੂ ਕੁੱਜੀਕਾਈ ਐਸੋਸੀਏਸ਼ਨ ਪੰਜਾਬ ਵਲੋਂ ਕਰਵਾਈ ਗਈ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕੀਤਾ ...

ਪੂਰੀ ਖ਼ਬਰ »

ਰੌਮਾਂਚਕ ਮੋਟਰਸਾਈਕਲ ਸਟੰਟ ਸ਼ੋਅ ਕਰਵਾਇਆ

ਅੰਮਿ੍ਤਸਰ, 12 ਅਕਤੂਬਰ (ਅ.ਬ.)- ਬਜਾਜ ਕੇ.ਟੀ.ਐਮ. ਨੇ ਰਣਜੀਤ ਐਵੇਨਿਊ ਵਿਚ ਇਕ ਰੋਮਾਾਚਕ ਸਟੰਟ ਸ਼ੋਅ ਕਰਵਾਇਆ, ਜਿਸਦਾ ਮੰਤਵ ਸ਼ਹਿਰ ਦੇ ਰੋਮਾਂਚ ਪੰਸਦ ਲੋਕਾਾ ਨੰੂ ਹੈਰਤਅੰਗੇਜ਼ ਕਾਰਨਾਮਿਆਂ ਤੋਂ ਰੂਬਰੂ ਕਰਵਾਉਣਾ ਸੀ ¢ ਕਰੀਬ ਇਕ ਘੰਟੇ ਚੱਲੇ ਇਸ ਸਟੰਟ ਸ਼ੋਅ ਵਿਚ ਚਾਰ ...

ਪੂਰੀ ਖ਼ਬਰ »

ਬੇਸਹਾਰਾ ਔਰਤ ਵਲੋਂ ਥਾਂ 'ਤੇ ਜ਼ਬਰੀ ਕਬਜ਼ਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ

ਬੱਚੀਵਿੰਡ, 12 ਅਕਤੂਬਰ (ਬਲਦੇਵ ਸਿੰਘ ਕੰਬੋ)-ਪਰਮਜੀਤ ਕੌਰ ਵਿਧਵਾ ਜਗੀਰ ਸਿੰਘ ਵਾਸੀ ਪਿੰਡ ਭੰਗਵਾਂ ਜ਼ਿਲ੍ਹਾ ਅੰਮਿ੍ਤਸਰ ਨੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੋਂ ਥਾਂ 'ਤੇ ਜ਼ਬਰੀ ਕਬਜ਼ਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਮੰਗ ਕੀਤੀ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਪਟਾਕਿਆਂ ਦੇ ਪੈਕਟਾਂ 'ਤੇ ਵਪਾਰੀਆਂ ਵਲੋਂ ਲਗਾਈਆਂ ਧਾਰਮਿਕ ਤਸਵੀਰਾਂ ਵਾਲੇ ਪਟਾਕਿਆਂ ਦੀ ਵਿਕਰੀ ਰੋਕੀ ਜਾਵੇ : ਦੀਪਕ ਸੂਰੀ, ਕਾਕਾ

ਛੇਹਰਟਾ, 12 ਅਕਤੂਬਰ (ਵਡਾਲੀ)-ਪਵਿੱਤਰ ਤਿਉਹਾਰ ਦੀਵਾਲੀ ਨੂੰ ਸਾਰੇ ਧਰਮਾਂ ਦੇ ਲੋਕ ਰਲ-ਮਿਲ ਕੇ ਮਨਾਉਂਦੇ ਹਨ ਤੇ ਦੀਵਾਲੀ 'ਤੇ ਚਲਾਏ ਜਾਣ ਵਾਲਿਆਂ ਪਟਾਕਿਆਂ ਦੇ ਪੈਕਟਾਂ 'ਤੇ ਪਟਾਕੇ ਬਣਾਉਣ ਵਾਲੇ ਵਪਾਰੀਆਂ ਵਲੋਂ ਦੇਵੀ-ਦੇਵਤਿਆਂ ਦੀਆਂ ਫ਼ੋਟੋਆਂ ਬਣਾਈਆਂ ਜਾ ...

ਪੂਰੀ ਖ਼ਬਰ »

ਨਵੀਂ ਵਾਰਡਬੰਦੀ ਦੀ ਸੂਚੀ ਜਾਰੀ ਹੋਣ 'ਚ ਹੋ ਰਹੀ ਦੇਰੀ ਨੂੰ ਲੈ ਕੇ ਦਾਅਵੇਦਾਰ ਸ਼ਸ਼ੋਪੰਜ 'ਚ

ਅੰਮਿ੍ਤਸਰ, 12 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ ਚੋਣਾਂ ਲਈ ਅੰਮਿ੍ਤਸਰ ਸ਼ਹਿਰ ਦੀ ਨਵੀਂ ਕੀਤੀ ਗਈ ਵਾਰਡਬੰਦੀ ਦੀ ਸੂਚੀ ਜਾਰੀ ਹੋਣ 'ਚ ਹੋ ਰਹੀ ਦੇਰੀ ਨੂੰ ਲੈ ਕੇ ਕੌਾਸਲਰ ਦੀ ਚੋਣ ਲੜਨ ਦੇ ਚਾਹਵਾਨ ਹਰ ਪਾਰਟੀ ਦੇ ਦਾਅਵੇਦਾਰ ਛੱਛੋਪੰਜ ਵਿਚ ਪਏ ਹਨ | ਪੰਜਾਬ ਸਰਕਾਰ ...

ਪੂਰੀ ਖ਼ਬਰ »

ਰੀੜ੍ਹ ਦੀ ਹੱਡੀ 'ਤੇ ਸੱਟ ਲੱਗਣ ਕਾਰਨ ਅਪੰਗ ਹੋਏ ਵਿਅਕਤੀਆਂ ਨੇ ਕੱਢੀ ਵੀਲ੍ਹ ਚੇਅਰ ਰੈਲੀ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਰੀੜ੍ਹ ਦੀ ਹੱਡੀ 'ਤੇ ਸੱਟ ਲੱਗਣ ਕਾਰਨ ਅਪੰਗ ਹੋਏ ਵਿਅਕਤੀਆਂ ਵਲੋਂ ਅੱਜ ਜਲੰਧਰ ਤੋਂ ਵਾਹਗਾ ਸਰਹੱਦ ਤੱਕ ਵੀਲ ਚੇਅਰ ਤੇ ਜਾਗਰੂਕਤਾ ਰੈਲੀ ਕੱਢੀ ਗਈ | ਇਸ ਰੈਲੀ ਵਿਚ ਤਕਰੀਬਨ 70 ਨੌਜਵਾਨਾਂ ਨੇ ਭਾਗ ਲਿਆ, ਜਿਸ ਦਾ ਮਕਸਦ ਲੋਕਾਂ ਨੂੰ ...

ਪੂਰੀ ਖ਼ਬਰ »

ਜੀ.ਐਨ.ਡੀ.ਯੂ. 'ਚ ਵਿਦਿਆਰਥੀਆਂ ਲਈ ਵੱਖ-ਵੱਖ ਸੋਸ਼ਲ ਕਲੱਬ ਬਣਾਏ

ਅੰਮਿ੍ਤਸਰ, 12 ਅਕਤੂਬਰ (ਹਰਜਿੰਦਰ ਸਿੰਘ ਸ਼ੈਲੀ)-ਪ੍ਰੋ: ਜਸਪਾਲ ਸਿੰਘ ਵਲੋਂ ਉਪ ਕੁਲਪਤੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਕ ਤੋਂ ਬਾਅਦ ਇਕ ਨਵੇਂ ਕੰਮਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ | ਇਸੇ ਲੜੀ ਨੂੰ ਅੱਗੇ ਤੋਰਦਿਆਂ ਉਪ ਕੁਲਪਤੀ ਨੇ ਵਰਸਿਟੀ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਵੱਖ-ਵੱਖ ਖ਼ਰੀਦ ਏਜੰਸੀਆਂ ਨੇ ਝੋਨੇ ਦੀ ਖ਼ਰੀਦ ਕੀਤੀ

ਰਮਦਾਸ, 12 ਅਕਤੂਬਰ (ਜਸਵੰਤ ਸਿੰਘ ਵਾਹਲਾ)-ਮਾਰਕੀਟ ਕਮੇਟੀ ਅਜਨਾਲਾ ਦੇ ਸੂਪਰਵਾਇਜ਼ਰ ਕਾਬਲ ਸਿੰਘ ਨੇ ਦੱਸਿਆ ਕਿ ਦਾਣਾ ਮੰਡੀ ਅਵਾਣ ਵਿਖੇ ਪੰਜਾਬ ਐਗਰੋ ਖ਼ਰੀਦ ਏਜੰਸੀ ਦੇ ਇੰਸਪੈਕਟਰ ਨਿਰੰਜਨ ਸਿੰਘ 47400 ਤੋੜਾ, ਮਾਰਕਫੈਡ ਖਰੀਦ ਏਜੰਸੀ ਦੇ ਇੰਸਪੈਕਟਰ ਸਤਿੰਦਰ ਸਿੰਘ ...

ਪੂਰੀ ਖ਼ਬਰ »

ਮਾਨਸਿਕ ਰੋਗੀ ਡਾਕਟਰ ਦੀ ਸਲਾਹ ਨਾਲ ਹੀ ਦਵਾਈ ਲੈਣ

ਅੰਮਿ੍ਤਸਰ, 12 ਅਕਤੂਬਰ (ਅ. ਬ.)-ਗੁਰਪ੍ਰੀਤ ਹਸਪਤਾਲ 100 ਫੁੱਟੀ ਰੋਡ ਅੰਮਿ੍ਤਸਰ ਤੋਂ ਮਾਨਸਿਕ ਬਿਮਾਰੀਆਂ ਦੇ ਮਾਹਿਰ ਡਾ: ਗੁਰਪ੍ਰੀਤ ਇੰਦਰ ਸਿੰਘ ਨੇ ਦੱ ਸਿਆ ਕਿ ਹਰ ਚੌਥੇ ਮਨੁੱਖ ਨੂੰ ਕਦੇ ਨਾ ਕਦੇ ਮਾਨਸਿਕ ਪ੍ਰੇਸ਼ਾਨੀ ਹੁੰਦੀ ਹੈ, ਜਿਸ ਲਈ ਉਸ ਨੂੰ ਡਾਕਟਰ ਦੀ ਸਲਾਹ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਵੱਖ-ਵੱਖ ਥਾਈਾ 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਤਹਿਤ ਕੱਢੀਆਂ ਰੈਲੀਆਂ

ਆਸ਼ਾ ਵਰਕਰਾਂ ਨੇ ਕੱਢੀ ਬੇਟੀ ਬਚਾਓ ਬੇਟੀ ਪੜ੍ਹਾਓ ਰੈਲੀ ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਆਸ਼ਾ ਵਰਕਰਾਂ ਨੇ ਬੇਟੀ ਬਚਾਓ ਬੇਟੀ ਪੜ੍ਹਾਓ ਆਸ਼ੇ ਨਾਲ ਜਾਗਰੂਕਤਾ ਰੈਲੀ ਕੱਢੀ ਗਈ ਜੋ ਕਿ ਇੱਥੇ ਕੋਟ ਆਤਮਾ ਰਾਮ ਤੋਂ ਚੱਲ ਕੇ ਸੁਲਤਾਨਵਿੰਡ ਰੋਡ ਵਿਖੇ ਸੰਪੰਨ ਹੋਈ ...

ਪੂਰੀ ਖ਼ਬਰ »

ਦਿਲ ਦੀ ਬਾਈਪਾਸ ਸਰਜਰੀ ਲਈ ਫੋਰਟਿਸ ਹਸਪਤਾਲ ਨੇ ਕੀਤੀ ਨਵੀਂ ਤਕਨੀਕ ਸ਼ੁਰੂ

ਅੰਮਿ੍ਤਸਰ, 12 ਅਕਤੂਬਰ (ਰੇਸ਼ਮ ਸਿੰਘ)-ਕੋਰਨੋਰੀ ਆਰਟਰੀ ਬਾਈਪਾਸ ਗ੍ਰਾਫਿਕਸ ਦੀ ਥਾਂ ਦਿਲ ਦੇ ਬਾਈਪਾਸ ਅਪਰੇਸ਼ਨ ਲਈ ਈ.ਵੀ.ਐਚ. ਤਕਨੀਕ ਨਾਲ ਸਫਲਤਾਪੂਰਵਕ ਅਪਰੇਸ਼ਨ ਕਰਨ ਦੀ ਪਹਿਲਕਦਮੀ ਫੋਰਟਿਸ ਐਸਕਾਰਟ ਹਸਪਤਾਲ ਵਲੋਂ ਕੀਤੀ ਗਈ ਹੈ | ਇਹ ਖ਼ੁਲਾਸਾ ਅੱਜ ਇਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX