ਤਾਜਾ ਖ਼ਬਰਾਂ


ਵਿਸ਼ਵ ਕੱਪ 2019 : ਪਾਕਿਸਤਾਨ ਨੇ ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਵਿਸ਼ਵ ਕੱਪ 2019 : ਪਾਕਿਸਤਾਨ 35 ਓਵਰਾਂ ਦੇ ਬਾਅਦ 162/3
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 238 ਦੌੜਾਂ ਦਾ ਟੀਚਾ
. . .  1 day ago
ਪਤਨੀ ਤੋਂ ਤੰਗ ਆ ਕੇ ਪੰਜਾਬੀ ਨੌਜਵਾਨ ਨੇ ਦੁਬਈ 'ਚ ਕੀਤੀ ਖ਼ੁਦਕੁਸ਼ੀ
. . .  1 day ago
ਮਹਿਲ ਕਲਾਂ, 26ਜੂਨ (ਅਵਤਾਰ ਸਿੰਘ ਅਣਖੀ) - ਪਤਨੀ ਦੇ ਸਤਾਏ ਇਕ ਪੰਜਾਬੀ ਨੌਜਵਾਨ ਵਲੋਂ ਦੁਬਈ 'ਚ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਨਾਲ ਸਬੰਧਿਤ ਨੌਜਵਾਨ ਸਤਨਾਮ ਸਿੰਘ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 45 ਓਵਰਾਂ ਮਗਰੋਂ 184/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਡੀ ਗ੍ਰੈਂਡਹੋਮ ਦੀਆਂ ਵੀ 50 ਦੌੜਾਂ ਪੂਰੀਆਂ
. . .  1 day ago
21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ
. . .  1 day ago
ਕਲਾਨੌਰ, 26 ਜੂਨ (ਪੁਰੇਵਾਲ)-ਕੋਟਾ ਤੋਂ ਰੇਲ ਗੱਡੀ ਰਾਹੀਂ ਛੁੱਟੀ ਲੈ ਕੇ ਵਾਪਸ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਰਹੀਮਾਂਬਾਦ ਵਿਖੇ ਪਰਤ ਰਹੇ 21 ਸਿੱਖ ਬਟਾਲੀਅਨ ਦੇ ਜਵਾਨ ਹੌਲਦਾਰ ਸਰਬਜੀਤ ਸਿੰਘ ਜਿਸ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 40 ਓਵਰਾਂ ਮਗਰੋਂ 152/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੇ ਨੀਸ਼ਮ ਦੀਆਂ 50 ਦੌੜਾਂ ਪੂਰੀਆਂ
. . .  1 day ago
ਮਹਿੰਦਰਪਾਲ ਬਿੱਟੂ ਦੀਆਂ ਚੁਗੀਆਂ ਅਸਥੀਆਂ, ਨਾਮ ਚਰਚਾ 28 ਨੂੰ
. . .  1 day ago
ਕੋਟਕਪੂਰਾ, 26 ਜੂਨ (ਮੋਹਰ ਸਿੰਘ ਗਿੱਲ) - ਨਾਭੇ ਦੀ ਜੇਲ੍ਹ 'ਚ ਦੋ ਵਿਅਕਤੀਆਂ ਹੱਥੋਂ ਕਤਲ ਹੋਏ ਡੇਰਾ ਸੱਚਾ ਸੌਦਾ ਸਿਰਸਾ ਦੇ 45 ਮੈਂਬਰੀ ਕਮੇਟੀ ਮੈਂਬਰ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਨਾਮਜ਼ਦ ਕੀਤੇ ਗਏ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਜਿਸ ਦਾ...
ਵਿਸ਼ਵ ਕੱਪ ਤੋਂ ਬਾਅਦ ਭਾਰਤ ਖਿਲਾਫ ਟੈਸਟ ਤੇ ਇੱਕਦਿਨਾਂ ਮੈਚ ਖੇਡਣਾ ਚਾਹੁੰਦਾ ਹੈ ਕ੍ਰਿਸ ਗੇਲ
. . .  1 day ago
ਲੰਦਨ, 26 ਜੂਨ - ਵੈਸਟ ਇੰਡੀਜ਼ ਦੇ ਸਲਾਮੀ ਬੱਲੇਬਾਜ਼ ਕ੍ਰਿਸ ਗੇਲ ਨੇ ਵਿਸ਼ਵ ਕੱਪ ਤੋਂ ਬਾਅਦ ਆਪਣੀ ਯੋਜਨਾ ਬਾਰੇ ਕਿਹਾ ਕਿ ਵਿਸ਼ਵ ਕੱਪ ਤੋਂ ਬਾਅਦ ਉਹ ਭਾਰਤ ਖਿਲਾਫ ਇੱਕ ਟੈਸਟ...
ਦੋ ਮਹਿਲਾਵਾਂ ਤੋਂ 10 ਕਰੋੜ ਦੇ ਪਾਲਿਸ਼ ਰਹਿਤ ਹੀਰੇ ਬਰਾਮਦ
. . .  1 day ago
ਗੁਹਾਟੀ, 26 ਜੂਨ - ਅਸਾਮ ਰਾਈਫ਼ਲਜ਼ ਨੇ ਹੈਲਾਕੰਡੀ ਵਿਖੇ ਦੋ ਮਹਿਲਾਵਾਂ ਤੋਂ 10 ਕਰੋੜ ਰੁਪਏ ਕੀਮਤ ਵਾਲੇ 1667 ਗ੍ਰਾਮ ਪਾਲਿਸ਼ ਰਹਿਤ ਹੀਰੇ ਬਰਾਮਦ ਕੀਤੇ...
ਅਮਿਤ ਸ਼ਾਹ ਵੱਲੋਂ ਜੰਮੂ ਕਸ਼ਮੀਰ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਸਮੀਖਿਆ ਮੀਟਿੰਗ
. . .  1 day ago
ਸ੍ਰੀਨਗਰ, 26 ਜੂਨ - ਜੰਮੂ ਕਸ਼ਮੀਰ ਦੇ ਦੌਰੇ 'ਤੇ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰਾਜਪਾਲ ਸਤਿਆਪਾਲ ਮਲਿਕ ਨੇ ਸੂਬੇ ਦੇ ਅਨੇਕਾਂ ਵਿਕਾਸ ਕਾਰਜਾਂ ਨੂੰ ਲੈ ਕੇ ਅਧਿਕਾਰੀਆਂ...
ਵਿਸ਼ਵ ਕੱਪ 2019 : ਨਿਊਜ਼ੀਲੈਂਡ 31 ਓਵਰਾਂ ਮਗਰੋਂ 97/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਦੀ ਅੱਧੀ ਟੀਮ ਆਊਟ, ਸਕੋਰ 83/5
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਵਲੋਂ ਪਾਰੀ ਨੂੰ ਸੰਭਾਲਣ ਦੀ ਕੋਸ਼ਿਸ਼, 24 ਓਵਰਾਂ ਮਗਰੋਂ 77/4
. . .  1 day ago
ਅਧਿਕਾਰੀ ਦੀ ਬੈਟ ਨਾਲ ਕੁੱਟਮਾਰ ਕਰਨ 'ਤੇ ਸੀਨੀਅਰ ਭਾਜਪਾ ਆਗੂ ਦਾ ਵਿਧਾਇਕ ਬੇਟਾ ਗ੍ਰਿਫ਼ਤਾਰ
. . .  1 day ago
2016 ਤੋਂ ਭਾਰਤੀ ਹਵਾਈ ਫੌਜ ਨੂੰ ਪਿਆ ਭਾਰੀ ਘਾਟਾ, ਸਰਕਾਰ ਨੇ ਲੋਕ ਸਭਾ 'ਚ ਗਿਣਾਇਆ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ ਨੂੰ ਪਾਕਿਸਤਾਨ ਨੇ ਪਾਇਆ ਮੁਸ਼ਕਿਲ 'ਚ, 46 ਦੌੜਾਂ 'ਤੇ 4 ਖਿਡਾਰੀ ਆਊਟ
. . .  1 day ago
ਵਿਸ਼ਵ ਕੱਪ 2019 : ਨਿਊਜ਼ੀਲੈਂਡ 11 ਓਵਰਾਂ ਮਗਰੋਂ 44/3
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ਆਰੋਪੀ ਬੱਚੀ ਦੀ ਜਾਣ ਪਹਿਚਾਣ ਵਾਲਾ ਅਤੇ ਰਿਸ਼ਤੇਦਾਰ ਦੱਸਿਆ ਜਾਂਦਾ ਹੈ | ਮੁਹੰਮਦ ਲਤੀਵ ਬੱਚੀ ਨੰੂ ਘਰ 'ਚ ਇਕਲਿਆਂ ਦੇਖ ਕੇ ਉਹ ਦੇ ਘਰ ਗਿਆ | ਉਹ ਨੰੂ ਆਧਾਰ ਕਾਰਡ ਦੇਣ ਦਾ ਬਹਾਨਾ ਬਣਾ ਕੇ ਲੈ ਗਿਆ ਅਤੇ ਬਚਨੋਵੀ ਇਲਾਕੇ ਵਿਚ ਉਸ ਨਾਲ ਜਬਰ-ਜਨਾਹ ਕੀਤਾ ਅਤੇ ਮੋਬਾਈਲ 'ਤੇ ਵੀਡੀਓ ਵੀ ਬਣਾ ਲਈ | ਉਸ ਨੇ ਬੱਚੀ ਨੰੂ ਡਰਾਇਆ ਤੇ ਕਿਸੇ ਨੰੂ ਨਾ ਦੱਸਣ ਦੀ ਧਮਕੀ ਦਿੱਤੀ ਅਤੇ ਲੜਕੀ ਨੰੂ ਘਰ ਛੱਡ ਦਿੱਤਾ | ਲੀਤਫ ਨੇ ਉਹ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕਰ ਦਿੱਤੀ ਘਰ ਵਾਲਿਆਂ ਉਹ ਵੀਡੀਓ ਦੇਖ ਲਈ ਤੇ ਤੁਰੰਤ ਇਸ ਦੀ ਸ਼ਿਕਾਇਤ ਮੈਂਡਰ ਪੁਲਿਸ ਥਾਣੇ ਕੀਤੀ | ਪੁਲਿਸ ਨੇ ਐਫ. ਆਈ. ਆਰ. ਨੰ: 185/2017 ਰਣਬੀਰ ਪੀਨਲ ਕੋਡ ਦੀ ਧਾਰਾ 376, 363, 354, 342 ਅਤੇ 67/67 ਏ. ਆਈ. ਟੀ. ਤਹਿਤ ਪਰਚਾ ਦਰਜ ਕਰ ਲਿਆ ਹੈ | ਐਸ. ਡੀ. ਪੀ. ਓ. ਮੈਂਡਰ, ਰਿਆਜ਼ ਅਹਿਮਦ ਤਾਂਤਰੇ ਨੇ ਦੱਸਿਆ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਵਿਸ਼ੇਸ਼ ਜਾਂਚ ਟੀਮ (ਸਿੱਟ) ਬਣਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਜਲਦ ਹੀ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ |


ਖ਼ਬਰ ਸ਼ੇਅਰ ਕਰੋ

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ...

ਪੂਰੀ ਖ਼ਬਰ »

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX