ਤਾਜਾ ਖ਼ਬਰਾਂ


ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  15 minutes ago
ਨਵੀਂ ਦਿੱਲੀ, 16 ਅਕਤੂਬਰ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਅੱਜ ਆਈ. ਐੱਨ. ਐਕਸ. ਮੀਡੀਆ ਮਾਮਲੇ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਪੁੱਛਗਿੱਛ ਤੋਂ...
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  32 minutes ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸੁਪਰੀਮ ਕੋਰਟ 'ਚ ਅੱਜ ਆਖ਼ਰੀ ਦਿਨ ਦੀ ਸੁਣਵਾਈ ਚੱਲ ਰਹੀ ਹੈ। ਚੀਫ਼ ਜਸਟਿਸ ਰੰਜਨ ਗੋਗੋਈ ਨੇ ਸਾਫ਼ ਕਹਿ ਦਿੱਤਾ ਹੈ ਕਿ ਸ਼ਾਮੀਂ 5 ਵਜੇ ਤੱਕ ਹੀ ਇਸ ਮਾਮਲੇ ਨੂੰ...
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  42 minutes ago
ਜਲਾਲਾਬਾਦ, 16 ਅਕਤੂਬਰ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਅੰਦਰ ਜ਼ਿਮਨੀ ਚੋਣ ਦਾ ਅਖਾੜਾ ਭਖਿਆ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਫਲੈਗ ਮਾਰਚ ਕਰਕੇ ਲੋਕਾਂ 'ਚ ਸੁਰੱਖਿਆ ਦੀ ਭਾਵਨਾ ਪੈਦਾ ਕੀਤੀ ਜਾ...
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  40 minutes ago
ਨਵੀਂ ਦਿੱਲੀ, 16 ਅਕਤੂਬਰ- ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ ਹੋ ਗਈ ਹੈ। ਸਾਰੇ ਪੱਖਾਂ ਨੇ ਆਪਣੀ ਵਲੋਂ ਲਿਖਤੀ ਬਿਆਨ ਅਦਾਲਤ 'ਚ ਪੇਸ਼ ਕੀਤੇ ਹਨ। ਮਾਮਲੇ ਦੀ ਸੁਣਵਾਈ...
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 1 hour ago
ਵੇਰਕਾ, 16 ਅਕਤੂਬਰ (ਪਰਮਜੀਤ ਸਿੰਘ ਬੱਗਾ)- ਅੰਮ੍ਰਿਤਸਰ ਦੇ ਪੁਲਿਸ ਥਾਣਾ ਮਜੀਠਾ ਰੋਡ ਦੇ ਇਲਾਕੇ ਫੇਅਰਲੈਡ ਕਾਲੋਨੀ ਫ਼ਤਿਹਗੜ੍ਹ ਚੂੜੀਆਂ ਰੋਡ ਵਿਖੇ ਮਾਨਸਿਕ ਪਰੇਸ਼ਾਨੀ ਦੇ ਚੱਲਦਿਆਂ ਪਤੀ-ਪਤਨੀ...
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਨੈਸ਼ਨਲ ਕਾਨਫ਼ਰੰਸ ਦੇ ਪ੍ਰਧਾਨ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਫ਼ਾਰੂਕ ਅਬਦੁੱਲਾ ਨੂੰ ਹਿਰਾਸਤ 'ਚ ਲੈ ਲਿਆ ਹੈ। ਉੱਥੇ ਹੀ ਉਨ੍ਹਾਂ ਦੀ ਧੀ ਸਾਫੀਆ...
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 1 hour ago
ਇਸਲਾਮਾਬਾਦ, 16 ਅਕਤੂਬਰ - ਪਾਕਿਸਤਾਨ ਦੇ ਸਾਬਕਾ ਤੇਜ ਗੇਂਦਬਾਜ਼ ਸ਼ੋਇਬ ਅਖ਼ਤਰ ਦਾ ਕਹਿਣਾ ਹੈ ਕਿ ਸੌਰਵ ਗਾਂਗੁਲੀ ਦੇ ਭਾਰਤੀ ਟੀਮ ਦਾ ਕਪਤਾਨ ਬਣਨ ਤੱਕ ਉਨ੍ਹਾਂ ਨੇ ਕਦੇ ਸੋਚਿਆ ਨਹੀ ਸੀ...
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 2 hours ago
ਤਹਿਰਾਨ, 16 ਅਕਤੂਬਰ - ਈਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਦਾ ਕਹਿਣਾ ਹੈ ਕਿ ਈਰਾਨ ਉੱਪਰ ਪ੍ਰਤੀਬੰਧ ਲਗਾ ਕੇ ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਅਪਰਾਧ ਕੀਤਾ...
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਹਰਿਆਣਾ ਦੇ ਫ਼ਰੀਦਾਬਾਦ, ਸਮਲਖਾ, ਬਹਾਦਰਗੜ੍ਹ ਤੇ ਗੁਰੂਗ੍ਰਾਮ 'ਚ ਚੋਣ ਰੈਲੀਆਂ...
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਦੁਪਹਿਰ 1 ਵਜੇ ਪੱਤਰਕਾਰ ਵਾਰਤਾ...
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਅਯੁੱਧਿਆ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ ਵਿਚ ਅੱਜ ਸੁਣਵਾਈ ਦਾ ਆਖ਼ਰੀ ਦਿਨ ਹੈ। ਪੱਖਕਰਤਾ ਅੱਜ ਆਪਣੀਆਂ ਦਲੀਲਾਂ ਨੂੰ ਆਖ਼ਰੀ ਰੂਪ...
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਆਈ.ਐਨ.ਐਕਸ ਮੀਡੀਆ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਪੀ. ਚਿਦੰਬਰਮ ਤੋਂ ਪੁੱਛਗਿੱਛ ਲਈ ਇਨਫੋਰਸਮੈਂਟ...
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ - ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮਹਾਰਾਸ਼ਟਰ ਦੇ ਅਕੋਲਾ, ਜਲਨਾ ਤੇ ਪਨਵਲ 'ਚ ਚੋਣ ਰੈਲੀਆਂ...
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 3 hours ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  about 3 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 28 ਅੱਸੂ ਸੰਮਤ 549

ਜੰਮੂ-ਕਸ਼ਮੀਰ

ਕਮਰੇ ਦੀ ਥਾਂ ਕਾਲ ਕੋਠੜੀ 'ਚ ਦਿਨ ਕੱਟਣ ਲਈ ਮਜਬੂਰ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀ

ਚੰਡੀਗੜ੍ਹ, 12 ਅਕਤੂਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਕੁਲੀਆਂ ਨੂੰ ਅਲਾਟ ਹੋਇਆ ਆਰਾਮ ਕਮਰਾ ਅੱਜ-ਕੱਲ੍ਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਇਹ ਕਮਰਾ ਆਰਾਮ ਸਥਾਨ ਘੱਟ ਕਾਲ ਕੋਠੜੀ ਜ਼ਿਆਦਾ ਲੱਗਦਾ ਹੈ | ਰੇਲਵੇ ਸਟੇਸ਼ਨ 'ਤੇ ਤੈਨਾਤ 39 ਕੁਲੀ ਇਕ ...

ਪੂਰੀ ਖ਼ਬਰ »

ਵੱਖਵਾਦੀ ਨੇਤਾ ਆਸੀਆ ਇੰਦਰਾਬੀ ਦੀ ਤਸਵੀਰ 'ਤੇ ਗਰਮਾਈ ਸਿਆਸਤ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ-ਕਸ਼ਮੀਰ ਸਰਕਾਰ ਦੇ ਕਸ਼ਮੀਰ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਅਤੇ ਔਰਤਾਂ ਦੀ ਸੇਵਾ, ਮਹੱਤਤਾ ਨੂੰ ਦਰਸਾਉਂਦਾ ਇਕ ਪੋਸਟਰ ਜਾਰੀ ਕੀਤਾ ਗਿਆ ਸੀ ਜਿਸ ਵਿਚ ਮਦਰ ਟੈਰੇਸਾ, ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਤੇ ਨਗਰ ਪ੍ਰੀਸ਼ਦ ਿਖ਼ਲਾਫ਼ ਪ੍ਰਦਰਸ਼ਨ

ਕਠੂਆ, 12 ਅਕਤੂਬਰ (ਗੁਰਮੀਤ ਸਿੰਘ)-ਕਠੁਆ ਵਿਖੇ ਨਿੱਜੀ ਦੂਰਸੰਚਾਰ ਕੰਪਨੀ ਦੁਆਰਾ ਕੇਬਲ ਵਿਛਾਉਣ ਲਈ ਕੀਤੀ ਜਾ ਰਹੀ ਗਲੀਆਂ ਦੀ ਖੁਦਾਈ ਤੋਂ ਨਾਰਾਜ਼ ਲੋਅਰ ਸ਼ਿਵਾ ਨਗਰ ਵਾਸੀਆਂ ਨੇ ਕੱਲ੍ਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਪ੍ਰੀਸ਼ਦ ਿਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ ...

ਪੂਰੀ ਖ਼ਬਰ »

ਕਠੂਆ ਨਗਰੀ ਵਾਸੀਆਂ ਕੀਤਾ ਬੀ.ਆਰ.ਓ. ਿਖ਼ਲਾਫ਼ ਪ੍ਰਦਰਸ਼ਨ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜੰਮੂ ਕਸ਼ਮੀਰ ਦੀ ਪਹਿਚਾਣ ਹੁਣ ਖ਼ਰਾਬ ਸੜਕਾਂ ਦੇ ਸੂਬੇ ਵਜੋਂ ਬਣਦੀ ਜਾ ਰਹੀ ਹੈ | ਜੰਮੂ ਕਸ਼ਮੀਰ ਦੀ ਪੀ.ਡੀ.ਪੀ. ਭਾਜਪਾ ਸਰਕਾਰ ਿਖ਼ਲਾਫ਼ ਕੱਲ੍ਹ ਵੀ ਕਈ ਥਾਵਾਂ 'ਤੇ ਸੜਕਾਂ ਦੀ ਮਾੜੀ ਹਾਲਤ ਕਰਕੇ ਰੋਸ ਪ੍ਰਦਰਸ਼ਨ ਹੋਏ ਸਨ | ਜੰਮੂ ...

ਪੂਰੀ ਖ਼ਬਰ »

10 ਸਾਲਾ ਬੱਚੀ ਨਾਲ ਕੀਤਾ ਜਬਰ-ਜਨਾਹ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਜ਼ਿਲ੍ਹਾ ਪੁੰਛ ਦੇ ਇਲਾਕੇ ਮੈਂਡਰ ਵਿਚ ਇਕ ਬਹੁਤ ਹੀ ਸ਼ਰਮਨਾਕ ਘਟਨਾ ਸਾਹਮਣੇ ਆਈ | ਮੈਂਡਰ ਦੇ ਪਿੰਡ ਸਾਲਵਾਹ ਵਿਖੇ ਮੁਹੰਮਦ ਲਤੀਵ ਪੁੱਤਰ ਆਲਮ ਉੱਦ ਦੀਨ ਵਲੋਂ ਇਕ 10 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਦੀ ਘਟਨਾ ਸਾਹਮਣੇ ਆਈ ਹੈ | ...

ਪੂਰੀ ਖ਼ਬਰ »

ਗੁੱਤ ਕੱਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸ੍ਰੀਨਗਰ ਸਮੇਤ ਵਾਦੀ ਦੇ ਇਲਾਕਿਆਂ 'ਚ ਪ੍ਰਦਰਸ਼ਨ

ਸ੍ਰੀਨਗਰ, 12 ਅਕਤੂਬਰ (ਮਨਜੀਤ ਸਿੰਘ)- ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਦਾ ਸਿਲਸਿਲਾ ਜਾਰੀ ਹੈ ਜਿਸ ਦੇ ਚੱਲਦੇ ਸ੍ਰੀਨਗਰ ਦੇ ਬਟਮਾਲੂ, ਮਾਈ ਸੂਮਾ, ਗਾਂਦਰਬਲ, ਯੂਨੀਵਰਸਿਟੀ ਕੈਂਪਸ, ਨੌਗਾਮ, ਉੜੀ ਚਰਾਰ ਸ਼ਰੀਫ ਆਦਿ ਸਥਾਨਾਂ 'ਤੇ ਗੁੱਤ ਕਟਣ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬੇਨਕਾਬ ਕਰਨ ਲਈ ਭਾਰੀ ਪ੍ਰਦਰਸ਼ਨ ਕੀਤੇ ਗਏ | ਸ੍ਰੀਨਗਰ ਦੇ ਕਈ ਥਾਂਵਾਂ 'ਤੇ ਲੋਕਾਂ ਨੇ ਸੜਕਾਂ 'ਤੇ ਨਿਕਲ ਕੇ ਟਰੈਫਿਕ 'ਚ ਰੁਕਵਾਟਾਂ ਖੜੀਆਂ ਕਰ ਕੇ ਪੁਲਿਸ 'ਤੇ ਪਥਰਾਅ ਕੀਤਾ | ਲੋਕਾਂ ਨੇ ਦੋਸ਼ ਲਗਾਇਆ ਕਿ ਗੁੱਤ ਕਟਣ ਦੀਆਂ ਘਟਨਾਵਾਂ 'ਚ ਸ਼ਾਮਿਲ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਆਸਰਾ ਪ੍ਰਦਾਨ ਕਰ ਰਹੀ ਹੈ | ਇੱਧਰ ਸਾਂਝੀ ਵੱਖਵਾਦੀ ਲੀਡਰਸ਼ਿਪ ਜਿਸ ਦੀ ਅਗਵਾਈ ਸਈਦ ਅਲੀ ਸ਼ਾਹ ਗਿਲਾਨੀ, ਮੀਰ ਵਾਈਜ਼ ਉਮਰ ਫਰੂਕ ਅਤੇ ਯਾਸੀਨ ਮਲਿਕ ਕਰ ਰਹੇ ਹਨ, ਨੇ ਕਸ਼ਮੀਰ 'ਚ ਗੁੱਤ ਕਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਸਕੂਲਾਂ, ਕਾਲਜ਼ਾਂ ਦੇ ਵਿਦਿਆਰਥੀਆਂ ਨੂੰ ਕਲਾਸਾਂ ਦਾ ਬਾਈਕਾਟ ਕਰਦੇ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਸੀ | ਪ੍ਰਦਰਸ਼ਨਾਂ ਤੇ ਕਾਨੂੰਨ ਵਿਵਸਥਾ ਬਣਾਏ ਰੱਖਣ ਲਈ ਵਾਦੀ ਦੇ ਕਾਲਜ, ਸਕੂਲ ਪ੍ਰਦਰਸ਼ਨ ਦੇ ਨਿਰਦੇਸ਼ 'ਤੇ ਬੰਦ ਰਹੇ | ਯੂਨੀਵਰਸਿਟੀ ਕੈਂਪਸ 'ਚ ਛੁੱਟੀ ਦੇ ਬਾਵਜੂਦ ਹੌਸਟਲ 'ਚ ਰਹਿ ਰਹੇ ਵਿਦਿਆਰਥੀਆਂ ਨੇ ਗੁੱਤ ਕਟਣ ਦੀਆਂ ਘਟਨਾਵਾਂ ਦੇ ਵਿਰੋਧ 'ਚ ਜ਼ੋਰਦਾਰ ਅਹਤਜਾਜ਼ ਕੀਤਾ | ਦੱਸਣਯੋਗ ਹੈ ਕਿ ਸਮੁੱਚੀ ਵਾਦੀ ਕਸ਼ਮੀਰ 'ਚ ਗੁੱਤ ਕਟਣ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਇਹ ਸਿਲਸਿਲਾ ਬਿਨਾ ਰੋਕ ਟੋਕ ਨਵੇ 'ਤੋਂ ਨਵੇ ਇਲਾਕੇ ਤਕ ਫੈਲ ਰਿਹਾ ਹੈ | ਗੁੱਤ ਕੱਟਣ ਦੀਆਂ ਘਟਨਾਵਾਂ ਨੂੰ ਲੈ ਵਾਦੀ ਦੇ ਲੋਕਾਂ ਵਿਸ਼ੇਸ਼ ਕਰ ਔਰਤਾਂ, ਸਕੂਲਾਂ, ਕਾਲਜਾਂ, ਦਫਤਰ ਜਾਂਦੀਆਂ ਲੜਕੀਆਂ 'ਚ ਖੌਫ ਦੀ ਲਹਿਰ ਦਾ ਮਾਹੌਲ ਫੈਲ ਗਿਆ ਹੈ |


ਖ਼ਬਰ ਸ਼ੇਅਰ ਕਰੋ

ਗਲੀ ਦੀ ਮਾੜੀ ਹਾਲਤ ਸਬੰਧੀ ਲੋਕਾਂ ਨੇ ਵਿਧਾਇਕ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟਾਇਆ

ਜੰਮੂ, 12 ਅਕਤੂਬਰ (ਮਹਿੰਦਰਪਾਲ ਸਿੰਘ)-ਅੱਜ ਜ਼ਿਲ੍ਹਾ ਜੰਮੂ ਦੇ ਗਾਂਧੀ ਨਗਰ ਹਲਕੇ ਦੇ ਇਲਾਕੇ ਲੋਅਰ ਗਾਡੀਗੜ੍ਹ ਦੇ ਲੋਕਾਂ ਨੇ ਸਥਾਨਕ ਵਿਧਾਇਕ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਦੇ ਸਪੀਕਰ ਕਵਿੰਦਰ ਗੁਪਤਾ ਿਖ਼ਲਾਫ਼ ਰੋਸ ਪ੍ਰਗਟ ਕੀਤਾ | ਰਾਕੇਸ਼ ਕੁਮਾਰ, ਇਕਬਾਲ ਕੌਰ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX